Mini Chotani

ਤੋਤੇ ਦੇ ਕਾਰਨਾਮੇ ਨੇ ਮਾਲਕ ਨੂੰ ਪਹੁੰਚਾਇਆ ਜੇਲ੍ਹ, ਕੋਰਟ ਨੇ ਲਗਾਇਆ 74 ਲੱਖ ਰੁਪਏ ਦਾ ਜੁਰਮਾਨਾ

ਇਕ ਵਿਅਕਤੀ ਨੂੰ ਆਪਣੇ ਪਾਲਤੂ ਤੋਤੇ ਦੀ ਵਜ੍ਹਾ ਨਾਲ ਜੇਲ੍ਹ ਜਾਣਾ ਪਿਆ। ਇੰਨਾ ਹੀ ਨਹੀਂ ਉਸ ਨੂੰ 74 ਲੱਖ ਰੁਪਏ ਦਾ ਜੁਰਮਾਨਾ ਵੀ ਦੇਣਾ ਪਿਆ।...

ਟੀ-20 ‘ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਨਿਊਜ਼ੀਲੈਂਡ ਨੂੰ 168 ਦੌੜਾਂ ਤੋਂ ਹਰਾ ਕੇ ਸੀਰੀਜ ‘ਤੇ ਕੀਤਾ ਕਬਜ਼ਾ

ਟੀਮ ਇੰਡੀਆ ਨੇ ਤੀਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਨੂੰ 168 ਦੌੜਾਂ ਤੋਂ ਹਰਾ ਕੇ ਸੀਰੀਜ 2-1 ਨਾਲ ਆਪਣੇ ਨਾਂ ਕਰ ਲਈ। ਅਹਿਮਦਾਬਾਦ ਵਿਚ ਹੋਏ ਸੀਰੀਜ...

ਫਿਰੋਜ਼ਪੁਰ : ਪਾਕਿ ਡ੍ਰੋਨ ‘ਤੇ BSF ਨੇ ਕੀਤੇ 4 ਰਾਊਂਡ ਫਾਇਰ, ਬਰਾਮਦ ਕੀਤੀ 2 ਕਿਲੋ ਹੈਰੋਇਨ

ਫਿਰੋਜ਼ਪੁਰ ਵਿਚ ਸਪੈਸ਼ਲ ਸਰਚ ਮੁਹਿੰਮ ਦੌਰਾਨ ਫਾਜ਼ਿਲਕਾ ਖੇਤਰ ਵਿਚ ਬੀਐੱਸਐੱਫ ਦੀ ਬੀਓਪੀ ਖੋਖਰ ਕੋਲ ਕਣਕ ਦੇ ਖੇਤਰ ਵਿਚੋਂ ਹੈਰੋਇਨ ਦੇ...

ਫਿਰੋਜ਼ਪੁਰ : ਕਾਰ ‘ਚ ਭੇਦਭਰੇ ਹਾਲਾਤਾਂ ‘ਚ ਮਿਲੀ ASI ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ

ਫਿਰੋਜ਼ਪੁਰ ਵਿਚ ਸਵਿਫਟ ਕਾਰ ਵਿਚ ਏਐੱਸਆਈ ਦੀ ਲਾਸ਼ ਮਿਲੀ। ਏਐੱਸਆਈ ਦੀ ਗਰਦਨ ਵਿਚ ਗੋਲੀ ਲੱਗੀ ਹੈ। ਲਾਸ਼ ਕੋਲ ਉਸ ਦੀ ਸਰਵਿਸ ਰਿਵਾਲਵਰ ਵੀ ਪਈ...

ਨਸ਼ੇ ਨੂੰ ਲੈ ਕੇ ਰਾਜਪਾਲ ਪੁਰੋਹਿਤ ਨੇ ਜਤਾਈ ਚਿੰਤਾ, ਕਿਹਾ- ‘ਸਕੂਲਾਂ ਤੱਕ ਵੀ ਪਹੁੰਚ ਚੁੱਕਿਆ ਹੈ ਨਸ਼ਾ’

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਹਮੋ-ਸਾਹਮਣੇ ਦੀ ਲੜਾਈ ਲੜਨ...

ਡਲਹੌਜ਼ੀ ਘੁੰਮਣ ਗਏ 3 ਪੰਜਾਬੀਆਂ ‘ਚੋਂ 1 ਦੀ ਦਮ ਘੁਟਣ ਨਾਲ ਮੌਤ, ਠੰਡ ਤੋਂ ਬਚਣ ਲਈ ਕਮਰੇ ‘ਚ ਰੱਖੀ ਸੀ ਅੰਗੀਠੀ

ਪੰਜਾਬ ਤੋਂ ਡਲਹੌਜ਼ੀ ਘੁੰਮਣ ਆਏ 3 ਸੈਲਾਨੀਆਂ ਵਿਚੋਂ ਇਕ ਦੀ ਕਮਰੇ ਵਿਚ ਦਮ ਘੁਟਣ ਨਾਲ ਮੌਤ ਹੋ ਗਈ ਜਦੋਂ ਕਿ ਇਕ ਬੇਹੋਸ਼ ਹੋ ਗਿਆ। ਠੰਡ ਤੋਂ ਬਚਣ...

ਜਲੰਧਰ ‘ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ 4 ਫਰਵਰੀ ਨੂੰ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਵੱਲੋਂ 4 ਫਰਵਰੀ ਦੀ...

ਫਿਰੋਜ਼ਪੁਰ : ਪਾਕਿਸਤਾਨ ਤੋਂ ਨਸ਼ਾ ਮੰਗਵਾ ਜੇਲ੍ਹ ਅੰਦਰ ਸਪਲਾਈ ਕਰਨ ਵਾਲਾ ਜੇਲ੍ਹ ਵਾਰਡਨ ਪੁੱਤਰ ਸਣੇ ਕਾਬੂ

ਜ਼ਿਲ੍ਹਾ ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਸੈਂਟਰਲ ਜੇਲ੍ਹ ਵਿਚ ਤਾਇਨਾਤ ਵਾਰਡਨ ਹੀ ਹਵਾਲਾਤੀਆਂ ਤੇ ਕੈਦੀਆਂ ਨੂੰ ਨਸ਼ਾ...

ਅਜਨਾਲਾ : ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ CDPO ਨੂੰ ਵਿਜੀਲੈਂਸ ਨੇ ਕੀਤਾ ਸਸਪੈਂਡ

ਅਜਨਾਲਾ ਵਿਚ ਵਿਜੀਲੈਂਸ ਨੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਨੂੰ ਰਿਸ਼ਵਤ ਦੇ ਮਾਮਲੇ ਵਿਚ ਸਸਪੈਂਡ ਕਰਵਾ ਦਿੱਤਾ ਹੈ। ਅਧਿਕਾਰੀ ਦੀ ਪਛਾਣ...

‘ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗ਼ਾਇਬ ਸੀ ਤੇ ਹੁਣ ਦੇਸ਼ ਦੇ ਬਜਟ ‘ਚੋਂ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ‘ਤੇ ਕਿਹਾ ਕਿ ਪਹਿਲਾਂ ਪੰਜਾਬ 26 ਜਨਵਰੀ ਦੀ ਝਾਕੀ ਤੋਂ ਗਾਇਬ ਸੀ ਤੇ ਹੁਣ ਇਹ ਬਜਟ ਤੋਂ...

Budget 2023 : ਟੈਕਸਦਾਤਿਆਂ ਲਈ ਰਾਹਤ ਭਰੀ ਖਬਰ, ਟੈਕਸ ਛੋਟ ਦੀ ਸੀਮਾ ਵਧਾ ਕੇ 5 ਤੋਂ ਕੀਤੀ ਗਈ 7 ਲੱਖ ਰੁਪਏ

ਟੈਕਸਦਾਤਿਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਹੁਣ ਨਵੀਂ ਇਨਕਮ ਟੈਕਸ ਵਿਵਸਥਾ ਦੇ ਤਹਿਤ 7 ਲੱਖ ਰੁਪਏ ਤੱਕ ਦੀ ਆਮਦਨ ‘ਤੇ ਕੋਈ ਟੈਕਸ...

ਬੁਰਹਾਨਪੁਰ : ਗੰਨੇ ਦੇ ਟਰੱਕ ਨੇ ਮਿੰਨੀ ਟਰੱਕ ਨੂੰ ਮਾਰੀ ਟੱਕਰ, 5 ਮਜ਼ਦੂਰਾਂ ਦੀ ਮੌਤ, 3 ਦੀ ਹਾਲਤ ਗੰਭੀਰ

ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਵਿਚ ਦਰਦਨਾਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹਾਦਸੇ ਵਿਚ 7 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 3 ਦੀ...

ਆਸਟ੍ਰੇਲੀਆ ਨੂੰ ਲੱਗਾ ਵੱਡਾ ਝਟਕਾ, ਭਾਰਤ ਖਿਲਾਫ ਪਹਿਲੇ ਟੈਸਟ ਵਿਚ ਨਹੀਂ ਖੇਡਣਗੇ ਮਿਚੇਲ ਸਟਾਰਕ

ਭਾਰਤ ਖਿਲਾਫ ਟੈਸਟ ਸੀਰੀਜ ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਮੁੱਖ ਗੇਂਦਬਾਜ਼ ਮਿਚੇਲ ਸਟਾਰਕ ਭਾਰਤ...

ਜੰਮੂ-ਕਸ਼ਮੀਰ ਦੇ ਗੁਲਮਰਗ ‘ਚ ਬਰਫ਼ਬਾਰੀ, 2 ਵਿਦੇਸ਼ੀ ਨਾਗਰਿਕਾਂ ਦੀ ਮੌਤ, ਕਈ ਭਾਰਤੀ ਫਸੇ

ਉਤਰੀ ਕਸ਼ਮੀਰ ਵਿਚ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਸਥਿਤ ਸਕੀ ਰਿਜ਼ਾਰਟ ਵਿਚ ਅਫਰਵਤ ਚੋਟੀ ‘ਤੇ ਬਰਫਬਾਰੀ ਦੀ ਲਪੇਟ ਵਿਚ ਆਉਣ ਨਾਲ 2 ਲੋਕਾਂ...

LPG ਦੀਆਂ ਕੀਮਤਾਂ ਸਣੇ ਅੱਜ ਤੋਂ ਹੋਣ ਜਾ ਰਹੇ ਇਹ ਬਦਲਾਅ, ਤੁਹਾਡੀ ਜੇਬ ਤੇ ਪਵੇਗਾ ਸਿੱਧਾ ਅਸਰ

1 ਫਰਵਰੀ 2023 ਤੋਂ ਬਹੁਤ ਹੀ ਅਹਿਮ ਬਦਲਾਅ ਹੋਣ ਵਾਲੇ ਹਨ। ਕੇਂਦਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣਾ ਆਖਰੀ ਪੂਰਨ ਬਜਟ ਪੇਸ਼ ਕਰੇਗੀ।...

ਇਸ ਮੁਸਲਿਮ ਦੇਸ਼ ਨੇ ਬਦਲਿਆ ਆਪਣੇ ਜ਼ਿਲ੍ਹੇ ਦਾ ਨਾਂ, ਰੱਖਿਆ ‘ਹਿੰਦ ਸਿਟੀ’

ਇਸਲਾਮਿਕ ਦੇਸ਼ ਸੰਯੁਕਤ ਅਰਬ ਅਮੀਰਾਤ ਵਿਚ ਇਕ ਸ਼ਹਿਰ ਦਾ ਨਾਂ ਬਦਲ ਕੇ ‘ਹਿੰਦ ਸਿਟੀ’ ਕਰ ਦਿੱਤਾ ਗਿਆ ਹੈ। ਸੰਯੁਕਤ ਅਰਬ ਅਮੀਰਾਤ ਦੇ ਉਪ...

ਬ੍ਰਿਟੇਨ ਨੇ ਲਾਈਫ ਟਾਈਮ ਅਚੀਵਮੈਂਟ ਐਵਾਰਡਸ ਨਾਲ ਸਾਬਕਾ PM ਮਨਮੋਹਨ ਸਿੰਘ ਨੂੰ ਕੀਤਾ ਸਨਮਾਨਿਤ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਆਰਥਿਕ ਤੇ ਸਿਆਸੀ ਜੀਵਨ ਵਿਚ ਉਨ੍ਹਾਂ ਦੇ ਯੋਗਦਾਨ ਲਈ ਹੁਣੇ ਜਿਹੇ ਲੰਦਨ ਵਿਚ ਇੰਡੀਆ-ਯੂਕੇ...

ਝਾਰਖੰਡ : ਧਨਬਾਦ ਦੇ ਆਸ਼ੀਰਵਾਦ ਟਾਵਰ ‘ਚ ਲੱਗੀ ਭਿਆਨਕ ਅੱਗ, ਮਹਿਲਾ ਤੇ ਬੱਚੀ ਸਣੇ 13 ਦੀ ਮੌਤ

ਧਨਬਾਦ ਦੇ ਜੋੜਾ ਫਾਟਕ ਰੋਡ ਸਥਿਤ ਆਸ਼ੀਰਵਾਦ ਟਾਵਰ ਵਿਚ ਭਿਆਨਕ ਅੱਗ ਲੱਗ ਗਈ। ਹਾਦਸੇ ਵਿਚ 13 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕਾਂ...

ਪਠਾਨਕੋਟ : ਅੰਤਰਰਾਜੀ ਡਰੱਗ ਰੈਕੇਟ ਦੇ 3 ਤਸਕਰਾਂ ਨੂੰ ਪੁਲਿਸ ਨੇ ਕੀਤਾ ਕਾਬੂ, MP ਤੋਂ ਲਿਆਂਦੀ 5 ਕਿਲੋ ਹੈਰੋਇਨ ਬਰਾਮਦ

ਪਠਾਨਕੋਟ ਪੁਲਿਸ ਨੇ 5 ਕਿਲੋ ਅਫੀਮ ਨਾਲ ਅੰਤਰਰਾਜੀ ਨਸ਼ਾ ਤਸਕਰਾਂ ਦੇ ਗਿਰੋਹ ਦੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ...

ਸਾਬਕਾ ਕਾਨੂੰਨ ਮੰਤਰੀ ਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦੇਹਾਂਤ, 97 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਸਾਬਕਾ ਕਾਨੂੰਨ ਮੰਤਰੀ ਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਵਕੀਲ ਹੋ ਗਿਆ। 97 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ। ਦਿੱਗਜ਼ ਵਕੀਲ...

ਚੰਡੀਗੜ੍ਹ : SHO ਨੂੰ ਰਿਸ਼ਵਤ ਦੀ ਪੇਸ਼ਕਸ਼ ਕਰਨੀ ਪਈ ਮਹਿੰਗੀ, ਦੋਸ਼ ਤੈਅ, ਖੁਦ ਨੂੰ ਬੇਗੁਨਾਹ ਸਾਬਤ ਕਰਨਾ ਬਣਿਆ ਚੁਣੌਤੀ

ਚੰਡੀਗੜ੍ਹ ਪੁਲਿਸ ਦੀ ਇੱਕ ਮਹਿਲਾ ਇੰਸਪੈਕਟਰ ਨੂੰ ਡੀਡੀਆਰ ਨੂੰ ਐਫਆਈਆਰ ਵਿੱਚ ਬਦਲਣ ਲਈ ਕਥਿਤ ਤੌਰ ’ਤੇ ਰਿਸ਼ਵਤ ਦੇਣਾ ਇੱਕ ਵਿਅਕਤੀ ਨੂੰ...

ਏਅਰ ਇੰਡੀਆ ਪੇਸ਼ਾਬ ਕਾਂਡ : ਜੇਲ੍ਹ ਤੋਂ ਬਾਹਰ ਆਏਗਾ ਸ਼ੰਕਰ ਮਿਸ਼ਰਾ, 26 ਦਿਨਾਂ ‘ਚ ਮਿਲੀ ਜ਼ਮਾਨਤ

ਏਅਰ ਇੰਡੀਆ ਪੇਸ਼ਾਬ ਕਾਂਡ ਮਾਮਲੇ ਵਿਚ ਦੋਸ਼ੀ ਸ਼ੰਕਰ ਮਿਸ਼ਰਾ ਨੂੰ ਜ਼ਮਾਨਤ ਮਿਲ ਗਈ ਹੈ। ਸ਼ੰਕਰ ਮਿਸ਼ਰਾ ਨੂੰ ਪਟਿਆਲਾ ਹਾਊਸ ਕੋਰਟ ਨੇ 1 ਲੱਖ ਰੁਪਏ...

ਖੱਟਰ ਸਰਕਾਰ ਦਾ ਵੱਡਾ ਫੈਸਲਾ, ਸਟੇਟ ਵਿਜੀਲੈਂਸ ਦਾ ਨਾਂ ਬਦਲ ਕੇ ਕੀਤਾ ‘ਐਂਟੀ ਕੁਰੱਪਸ਼ਨ ਬਿਊਰੋ’

ਹਰਿਆਣਾ ਸਰਕਾਰ ਨੇ ਸੂਬੇ ਵਿਚ ਰਿਸ਼ਵਤਖੋਰੀ ‘ਤੇ ਲਗਾਮ ਲਗਾਉਣ ਦਾ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਸਟੇਟ ਵਿਜੀਲੈਂਸ ਬਿਊਰੋ ਦਾ ਨਾਂ...

ਪੰਜਾਬ ਸਰਕਾਰ ਨੇ 12 IPS ਅਧਿਕਾਰੀਆਂ ਨੂੰ ADGP, IG ਤੇ DIG ਵਜੋਂ ਦਿੱਤੀ ਤਰੱਕੀ, ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਵੱਲੋਂ 12 ਆਈਪੀਐੱਸ ਅਧਿਕਾਰੀਆਂ ਨੂੰ ਏਡੀਜੀਪੀ, ਆਈਜੀ ਤੇ ਡੀਆਈਜੀ ਵਜੋਂ ਤਰੱਕੀ ਦਿੱਤੀ ਗਈ ਹੈ। ਟਰਾਂਸਫਰ ਕੀਤੇ ਗਏ...

ਮੋਹਾਲੀ ‘ਚ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲੱਗੀ ਪੂਰਨ ਪਾਬੰਦੀ, ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਤੌਰ ‘ਤੇ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ...

2018 ‘ਚ 5000 ਰੁ. ਰਿਸ਼ਵਤ ਲੈਣ ਦੇ ਦੋਸ਼ ‘ਚ ਲਾਇਸੈਂਸ ਕਲਰਕ ਨੂੰ 5 ਸਾਲ ਦੀ ਕੈਦ

ਚੰਡੀਗੜ੍ਹ : ਡਿਪਟੀ ਕਮਿਸ਼ਨਰ, ਨਾਰਨੌਲ ਦੇ ਦਫ਼ਤਰ ਵਿੱਚ ਤਾਇਨਾਤ ਤਤਕਾਲੀ ਲਾਇਸੈਂਸ ਕਲਰਕ ਨੂੰ ਵਧੀਕ ਸੈਸ਼ਨ ਜੱਜ, ਨਾਰਨੌਲ ਦੀ ਅਦਾਲਤ ਨੇ...

‘ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੇ 110.83 ਕਰੋੜ ਰੁ. ਕੀਤੇ ਜਾਰੀ’ : ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰ ਤੇ ਘੱਟ-ਗਿਣਤੀ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿਚ ਛਪੀ ਝੂਠੀ ਖਬਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ...

ਸਰਕਾਰੀ ਅਧਿਕਾਰੀ ਤੋਂ 5 ਲੱਖ ਦੀ ਰੰਗਦਾਰੀ ਜ਼ਬਰੀ ਵਸੂਲੀ ਕਰਨ ਵਾਲਾ ਵਿਅਕਤੀ ਵਿਜੀਲੈਂਸ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਨਿੱਜੀ ਵਿਅਕਤੀ ਲਾਲ ਚੰਦ ਬਾਂਸਲ ਵਾਸੀ ਗੁੱਗਾ ਮੜੀ ਕਾਲੋਨੀ, ਖਰੜ, ਜ਼ਿਲ੍ਹਾ ਐੱਸਏਐੱਸਨਗਰ ਨੂੰ ਪਟਿਆਲਾ...

ਗੌਤਮ ਅਡਾਨੀ ਟੌਪ-10 ਅਮੀਰਾਂ ਦੀ ਲਿਸਟ ‘ਚੋਂ ਹੋਏ ਬਾਹਰ, ਹਫਤੇ ‘ਚ 35.5 ਬਿਲੀਅਨ ਡਾਲਰ ਘਟੀ ਕੁੱਲ ਜਾਇਦਾਦ

ਅਡਾਨੀ ਗਰੁੱਪ ਦੇ ਚੇਅਰਪਰਸਨ ਗੌਤਮ ਅਡਾਨੀ ਦੁਨੀਆ ਦੇ ਟੌਪ-10 ਅਮੀਰਾਂ ਦੀ ਲਿਸਟ ਵਿਚੋਂ ਬਾਹਰ ਹੋ ਗਏ ਹਨ। ਬਲਿਊਬਰਗ ਬਿਲੀਅਨੇਰੀਅਸ ਇੰਡੈਕਸ...

ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ IMF ਦੀਆਂ ਸ਼ਰਤਾਂ ਨੂੰ ਪੂਰਾ ਕਰਨ ਨੂੰ ਚੁੱਕੇ ਸਖਤ ਕਦਮ

ਪਾਕਿਸਤਾਨ ਵਿਚ ਜਾਰੀ ਆਰਥਿਕ ਸੰਕਟ ਵਿਚ ਸਰਕਾਰ ਨੇ IMF ਦੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਕਈ ਵੱਡੇ ਕਦਮ ਚੁੱਕੇ ਹਨ। ਸਰਕਾਰ ਨੇ ਮੁਦਰਾ ‘ਤੇ...

ਮੁਰਲੀ ਵਿਜੇ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਲਿਆ ਸੰਨਿਆਸ , 2018 ‘ਚ ਖੇਡਿਆ ਸੀ ਆਖਰੀ ਮੈਚ

ਭਾਰਤੀ ਕ੍ਰਿਕਟ ਟੀਮ ਦੇ ਓਪਨਰ ਮੁਰਲੀ ਵਿਜੇ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਲੈਲਿਆ ਹੈ. ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਜ਼ਰੀਏ...

ਗਡਕਰੀ ਦਾ ਐਲਾਨ-‘1 ਅਪ੍ਰੈਲ ਤੋਂ ਕਬਾੜ ‘ਚ ਬਦਲ ਜਾਣਗੇ 15 ਸਾਲ ਤੋਂ ਪੁਰਾਣੇ 9 ਲੱਖ ਸਰਕਾਰੀ ਵਾਹਨ’

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ 15 ਸਾਲ ਤੋਂ ਪੁਰਾਣੇ 9 ਲੱਖ ਸਰਕਾਰੀ ਵਾਹਨਾਂ ਦੇ ਇਕ ਅਪ੍ਰੈਲ ਤੋਂ ਬਾਅਦ ਕਬਾੜ ਹੋ ਜਾਣਗੇ। ਇਹ...

ਸੰਗਰੂਰ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ, ਰੰਗਦਾਰੀ ਦੀਆਂ ਵਾਰਦਾਤਾਂ ਨੂੰ ਦਿੰਦੇ ਸਨ ਅੰਜਾਮ

ਸੰਗਰੂਰ ਪੁਲਿਸ ਨੇ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਬਦਮਾਸ਼ਾਂ ਨੇ ਮਾਨਸਾ ਵਿਚ ਇਕ ਵਿਅਕਤੀ ਦੀ ਹੱਤਿਆ ਨੂੰ ਅੰਜਾਮ ਦੇਣਾ ਸੀ। ਚਾਰੋਂ...

ਬਲਾਤ.ਕਾਰ ਮਾਮਲੇ ‘ਚ ਆਸਾਰਾਮ ਬਾਪੂ ਦੋਸ਼ੀ ਕਰਾਰ, ਕੋਰਟ ਕੱਲ੍ਹ ਕਰੇਗਾ ਸਜ਼ਾ ਦਾ ਐਲਾਨ

ਆਸਾਰਾਮ ਬਾਪੂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। 2013 ਦੇ ਬਲਾਤਕਾਰ ਮਾਮਲੇ ‘ਚ ਸੈਸ਼ਨਸ ਕੋਰਟ ਵੱਲੋਂ ਉਸ ਨੂੰ ਦੋਸ਼ੀ ਪਾਇਆ ਗਿਆ ਹੈ ਤੇ ਕੱਲ੍ਹ...

ਸੁਲਤਾਨਪੁਰ ਲੋਧੀ : ਸਵਿਫਟ ਤੇ ਪਿਕਅੱਪ ਟਾਟਾ 407 ‘ਚ ਜ਼ਬਰਦਸਤ ਟੱਕਰ, 12 ਜ਼ਖਮੀ

ਸੁਲਤਾਨਪੁਰ ਲੋਧੀ-ਕਪੂਰਥਲਾ ਰਸਤੇ ‘ਤੇ ਇਕ ਸਵਿਫਟ ਡਿਜਾਇਰ ਤੇ ਪਿਕਅੱਪ ਟਾਟਾ 407 ਵਿਚ ਭਿਆਨਕ ਸੜਕ ਹਾਦਸਾ ਹੋ ਗਿਆ। ਹਾਦਸੇ ਦੀ ਸੀਸੀਟੀਵੀ...

ਪੰਜਾਬ ਸਰਕਾਰ ਨੇ 2 PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਇਨ੍ਹਾਂ ਥਾਵਾਂ ‘ਤੇ ਕੀਤਾ ਤਾਇਨਾਤ

ਪੰਜਾਬ ਸਰਕਾਰ ਨੇ ਦੋ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਜਿਸ ਵਿਚ ਪੂਨਮ ਪ੍ਰੀਤ ਕੌਰ ਜੋ ਕਿ 2016 ਬੈਚ ਦੀ ਪੀਸੀਐੱਸ ਅਧਿਕਾਰੀ ਹਨ ਤੇ...

ਲੁਧਿਆਣਾ : 25,000 ਦੀ ਰਿਸ਼ਵਤ ਲੈਂਦੇ BDPO ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਸੂਬੇ ਵਿਚ ਭ੍ਰਿਸ਼ਟਾਚਾਰ ਦੇ ਖਤਰੇ ਨੂੰ ਰੋਕਣ ਦੇ ਉਦੇਸ਼ ਨਾਲ ਵਿਜੀਲੈਂਸ ਨੇ ਲੁਧਿਆਣਾ...

ਮੋਗਾ ‘ਚ ਖੁਦਾਈ ਦੌਰਾਨ ਮਜ਼ਦੂਰਾਂ ਨੂੰ ਮਿਲੇ 2 ਹੈਂਡ ਗ੍ਰੇਨੇਡ ਤੇ 37 ਕਾਰਤੂਸ, ਇਲਾਕਾ ਸੀਲ

ਮੋਗਾ ਵਿਚ ਖੁਦਾਈ ਦੌਰਾਨ 2 ਹੈਂਡ ਗ੍ਰੇਨੇਡ ਤੇ 37 ਕਾਰਤੂਸ ਮਿਲੇ ਹਨ। ਹੈਂਡ ਗ੍ਰੇਨੇਡ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ...

ਹਫਤੇ ‘ਚ ਪੰਜਾਬ ਪੁਲਿਸ ਨੇ ਨਸ਼ਾ ਤੇ ਲੱਖਾਂ ਦੀ ਡਰੱਗ ਮਨੀ ਸਣੇ 257 ਤਸਕਰ ਕੀਤੇ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ...

GST ਵਿਭਾਗ ਦੀ ਕਾਰਵਾਈ, 48 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਮਾਮਲੇ ਵਿੱਚ 4 ਗ੍ਰਿਫਤਾਰ

ਜਲੰਧਰ ਵਿਚ ਜੀਐੱਸਟੀ ਵਿਭਾਗ ਨੇ ਛਾਪੇਮਾਰੀ ਕਰਕੇ ਫਰਜ਼ੀ ਫਰਮਾਂ ਬਣਾ ਕੇ ਟੈਕਸ ਚੋਰੀ ਦੇ ਮਾਮਲੇ ਵਿਚ 4 ਵਪਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ।...

ਸਾਬਕਾ ਕਾਂਗਰਸੀ MLA ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਤਲਬ, ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ

ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਨੇ ਤਲਬ ਕੀਤਾ ਹੈ। ਕਿੱਕੀ ਤੋਂ ਵਿਜੀਲੈਂਸ...

ਬਠਿੰਡਾ : IG ਦੀ ਕੋਠੀ ਦੇ ਬਾਹਰ ਮਿਲਿਆ ਲਾਵਾਰਿਸ ਬੈਗ, ਬੰਬ ਦੀ ਖਬਰ ਨਾਲ ਮਚਿਆ ਹੜਕੰਪ

ਬਠਿੰਡਾ ਵਿਚ ਬੰਬ ਮਿਲਣ ਦੀ ਸੂਚਨਾ ਮਿਲਦੇ ਹੀ ਹਫੜਾ-ਦਫੜੀ ਮਚ ਗਈ ਹੈ। ਬਠਿੰਡਾ ਦੀ ਆਈਜੀ ਦੀ ਕੋਠੀ ਦੇ ਬਾਹਰ ਇਕ ਲਾਵਾਰਿਸ ਬੈਗ ਮਿਲਿਆ ਹੈ। ਇਸ...

ਵਿੱਕੀ ਕਾਲੀਆ ਸੁਸਾਈਡ ਕੇਸ ‘ਚ ਪੁਲਿਸ ਨੇ ਸਾਬਕਾ BJP ਵਿਧਾਇਕ ਕੇ.ਡੀ. ਭੰਡਾਰੀ ‘ਤੇ FIR ਕੀਤੀ ਦਰਜ

ਵਿੱਕੀ ਕਾਲੀਆ ਸੁਸਾਈਡ ਕੇਸ ਵਿਚ ਭਾਜਪਾ ਵਿਧਾਇਕ ਕੇਡੀ ਭੰਡਾਰੀ, ਰਾਜਕੁਮਾਰ ਸ਼ਰਮਾ, ਅੰਜੂ ਸ਼ਰਮਾ, ਅਕਸ਼ੈ ਸ਼ਰਮਾ ਸਣੇ ਕਈ ਲੋਕਾਂ ਖਿਲਾਫ...

ਸਾਬਕਾ ਡਿਪਟੀ CM ਓਪੀ ਸੋਨੀ ਖਿਲਾਫ ਜਾਂਚ ਹੋਈ ਤੇਜ਼, ਘਰ ਤੇ ਫਾਰਮ ਹਾਊਸ ‘ਤੇ ਵਿਜੀਲੈਂਸ ਦਾ ਛਾਪਾ

ਸਾਬਕਾ ਡਿਪਟੀ ਸੀਐੱਮ ਤੇ ਕਾਂਗਰਸੀ ਨੇਤਾ ਓਮ ਪ੍ਰਕਾਸ਼ ਸੋਨੀ ਖਿਲਾਫ ਵਿਜੀਲੈਂਸ ਬਿਊਰੋ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਵਿਜੀਲੈਂਸ ਦੀ ਟੀਮ...

ਵੱਡਾ ਹਾਦਸਾ ਹੋਣ ਦੇ ਕੁਝ ਮਿੰਟ ਪਹਿਲਾਂ ਇਕ ਚੂਹੇ ਨੇ ਬਚਾ ਲਈ ਪੂਰੇ ਪਰਿਵਾਰ ਦੀ ਜਾਨ

ਰਾਜਸਥਾਨ ਦੇ ਧੌਲਪੁਰ ਵਿਚ ਭਗਵਾਨ ਬਣ ਕੇ ਆਏ ਚੂਹੇ ਨੇ ਇਕ ਪਰਿਵਾਰ ਦੀ ਜਾਨ ਬਚਾ ਲਈ। ਸਿਕਰੌਦਾ ਪਿੰਡ ਵਿਚ ਇਕ ਪਰਿਵਾਰ ਚੈਨ ਦੀ ਨੀਂਦ ਸੌਂ...

ਚੀਨ-ਅਮਰੀਕਾ ‘ਚ 2025 ਨੂੰ ਹੋ ਸਕਦਾ ਹੈ ਯੁੱਧ, US ਏਅਰਫੋਰਸ ਜਨਰਲ ਨੇ ਜਤਾਈ ਸ਼ੰਕਾ

ਅਮਰੀਕਾ ਦੇ 4-ਸਟਾਰ ਏਅਰਫੋਰਸ ਜਨਰਲ ਮਾਈਕ ਮਿਨਿਹਨ ਨੇ ਸ਼ੰਕਾ ਪ੍ਰਗਟਾਈ ਹੈ ਕਿ ਅਗਲੇ ਦੋ ਸਾਲਾਂ ਵਿਚ ਅਮਰੀਕਾ ਤੇ ਚੀਨ ਵਿਚ ਯੁੱਧ ਹੋ ਸਕਦਾ ਹੈ।...

ਹਾਕੀ ਵਰਲਡ ਕੱਪ 2023 : ਵਿਸ਼ਵ ਚੈਂਪੀਅਨ ਬਣਿਆ ਜਰਮਨੀ, ਖਿਤਾਬੀ ਮੁਕਾਬਲੇ ‘ਚ ਬੈਲਜ਼ੀਅਮ ਨੂੰ ਹਰਾਇਆ

ਜਰਮਨੀ ਨੇ ਹਾਕੀ ਵਰਲਡ ਕੱਪ 2023 ਦਾ ਖਿਤਾਬ ਜਿੱਤ ਲਿਆ ਹੈ। ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਵਿਚ ਟੀਮ ਨੇ ਬੈਲਜ਼ੀਅਮ...

ਟੀਮ ਇੰਡੀਆ ਦੀ ਦੂਜੇ ਟੀ-20 ‘ਚ ਰੋਮਾਂਚਕ ਜਿੱਤ, ਨਿਊਜ਼ੀਲੈਂਡ ਨੂੰ 6 ਵਿਕਟਾਂ ਤੋਂ ਹਰਾਇਆ

ਨਿਊਜ਼ੀਲੈਂਡ ਨਾਲ ਟੀ-20 ਦੇ ਦੂਜੇ ਮੈਚ ਵਿਚ ਭਾਰਤ ਨੇ ਰੋਮਾਂਚਕ ਜਿੱਤ ਹਾਸਲ ਕੀਤੀ। ਭਾਰਤ ਨੇ 6 ਵਿਕਟਾਂ ਤੋਂ ਨਿਊਜ਼ੀਲੈਂਡ ਨੂੰ ਮਾਤ ਦਿੱਤੀ...

ਕੇਜਰੀਵਾਲ ਦਾ ਵੱਡਾ ਫੈਸਲਾ, ‘ਆਪ’ ਦੀ ਮੱਧ ਪ੍ਰਦੇਸ਼ ਇਕਾਈ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਭੰਗ

ਆਮ ਆਦਮੀ ਪਾਰਟੀ ਨੇ ਮੱਧ ਪ੍ਰਦੇਸ਼ ਦੀ ਰਾਜ ਕਾਰਜਕਾਰਨੀ ਨੂੰ ਤਤਕਾਲ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ। ਜਲਦ ਹੀ ਨਵੀਂ ਕਾਰਜਕਾਰਨੀ ਦਾ ਗਠਨ...

CIA ਅੰਮ੍ਰਿਤਸਰ ਨੇ ਨਸ਼ਾ ਤਸਕਰ ਰਸ਼ਪਾਲ ਉਰਫ ਪਾਲਾ ਨੂੰ ਕੀਤਾ ਗ੍ਰਿਫਤਾਰ, ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਬਰਾਮਦ

ਨਸ਼ੇ ਖਿਲਾਫ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਤਾਰਾਂ ਪਾਰ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਭਾਰਤ ਵਿਚ...

ਓਡੀਸ਼ਾ ਦੇ ਸਿਹਤ ਮੰਤਰੀ ਦੀ ਇਲਾਜ ਦੌਰਾਨ ਹੋਈ ਮੌਤ, ASI ਨੇ ਕੀਤਾ ਸੀ ਜਾਨਲੇਵਾ ਹਮਲਾ

ਓਡੀਸ਼ਾ ਦੇ ਸਿਹਤ ਮੰਤਰੀ ਨਬ ਕਿਸ਼ੋਰ ਦਾਸ ਨੇ ਇਲਾਜ ਦੌਰਾਨ ਦਮ ਤੜ ਦਿੱਤਾ। ਉਨ੍ਹਾਂ ਨੇ ਦੁਪਹਿਰ 1 ਵਜੇ ਝਾੜਸੁਗੜਾ ਦੇ ਬ੍ਰਜਰਾਜਨਗਰ ਵਿਚ ਇਕ...

ਭਾਰਤ ਨੇ ਜਿੱਤਿਆ ਵੂਮੈਨਸ ਅੰਡਰ-19 ਵਰਲਡ ਕੱਪ, ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਪਹਿਲੇ ਅੰਡਰ-19 ਵੂਮੈਨਸ ਕ੍ਰਿਕਟ ਵਰਲਡ ਕੱਪ ਦਾ ਖਿਤਾਬ ਜਿੱਤ ਲਿਆ ਹੈ। ਭਾਰਤੀ ਟੀਮ ਨੇ ਫਾਈਨਲ ਵਿਚ ਇੰਗਲੈਂਡ ਨੂੰ 7 ਵਿਕਟਾਂ ਨਾਲ...

ਅਬੋਹਰ ਪੁਲਿਸ ਨੇ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ, 11 ਮੋਟਰਸਾਈਕਲ ਤੇ 84 ਮੋਬਾਈਲ ਬਰਾਮਦ

ਅਬੋਹਰ ਪੁਲਿਸ ਨੇ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ ਪੁਲਿਸ ਨੇ ਚੋਰੀ ਦੇ 81 ਮੋਬਾਈਲ, 10 ਬਾਈਕ...

ਟੈਕਸ ਹੇਰਾਫੇਰੀ ਮਾਮਲੇ ‘ਚ ਰਿਸ਼ੀ ਸੂਨਕ ਦਾ ਵੱਡਾ ਐਕਸ਼ਨ, ਪਾਰਟੀ ਪ੍ਰਧਾਨ ਨੂੰ ਕੀਤਾ ਬਰਖਾਸਤ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕੰਜ਼ਰਵੇਟਿਵ ਪਾਰਟੀ ਦੇ ਚੇਅਰਮੈਨ ਨਾਦਿਨ ਜ਼ਹਾਵੀ ਨੂੰ ਟੈਕਸ ਹੇਰਾਫੇਰੀ ਦੇ ਮਾਮਲੇ ਵਿਚ...

‘ਹੁਣ ਘੰਟਾ ਵਜਾਉਣ ਵਾਲੇ ਨਹੀਂ, ਗਲਾ ਕੱਟਣ ਵਾਲੇ ਹਿੰਦੂ ਬਣਨ ਦੀ ਲੋੜ’ : BJP ਵਿਧਾਇਕ ਦਾ ਵਿਵਾਦਿਤ ਬਿਆਨ

ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿਚ ਰਹਿਣ ਵਾਲੇ ਤੇਲੰਗਾਨਾ ਭਾਜਪਾ ਦੇ ਵਿਧਾਇਕ ਟੀ ਰਾਜਾ ਸਿੰਘ ਨੇ ਇਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ 2 ਦਿਨ ਪਵੇਗਾ ਭਾਰੀ ਮੀਂਹ, IMD ਨੇ ਜਾਰੀ ਕੀਤਾ ਅਲਰਟ

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਉੱਤਰੀ ਭਾਰਤ ਵਿਚ ਅਗਲੇ 2 ਦਿਨ ਯਾਨੀ 29 ਤੇ 30 ਜਨਵਰੀ ਨੂੰ ਭਾਰੀ ਮੀਂਹ ਪਵੇਗਾ। ਨਾਲ ਹੀ ਇਨ੍ਹਾਂ ਸੂਬਿਆਂ ਵਿਚ...

ਇਜ਼ਰਾਇਲ ਸਰਕਾਰ ਦਾ ਵੱਡਾ ਫੈਸਲਾ-‘ਹਥਿਆਰ ਰੱਖਣ ਨਾਲ ਜੁੜੇ ਕਾਨੂੰਨਾਂ ‘ਚ ਦਿੱਤੀ ਜਾਵੇਗੀ ਢਿੱਲ’

ਯੇਰੂਸ਼ਲਮ ਦੇ ਨੇਵੇ ਯਾਕੋਵ ਵਿਚ ਇਕ ਪੂਜਾ ਵਾਲੀ ਥਾਂ ਕੋਲ 27 ਜਨਵਰੀ ਨੂੰ ਫਾਇਰਿੰਗ ਹੋਈ ਸੀ। ਇਸ ਵਿਚ 7 ਲੋਕਾਂ ਦੀ ਮੌਤ ਹੋ ਗਈ ਤੇ 10 ਲੋਕ ਜ਼ਖਮੀ...

ਪਾਕਿਸਤਾਨ ‘ਚ ਦਰਦਨਾਕ ਹਾਦਸਾ, ਝੀਲ ‘ਚ ਕਿਸ਼ਤੀ ਡੁੱਬਣ ਨਾਲ 10 ਬੱਚਿਆਂ ਦੀ ਮੌਤ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿਚ ਕਿਸ਼ਤੀ ਡੁੱਬਣ ਨਾਲ 10 ਬੱਚਿਆਂ ਦੀ ਮੌਤ ਹੋ ਗਈ। ਘਟਨਾ ਟਾਂਡਾ ਡੈਮ ਵਿਚ ਹੋਈ। ਕੋਹਟ ਜ਼ਿਲ੍ਹੇ ਦੇ ਇਕ...

ਓਡੀਸ਼ਾ ਦੇ ਸਿਹਤ ਮੰਤਰੀ ਨਬ ਦਾਸ ‘ਤੇ ਜਾਨਲੇਵਾ ਹਮਲਾ, ASI ਨੇ ਮਾਰੀ ਗੋਲੀ, ਹਾਲਤ ਗੰਭੀਰ

ਓਡੀਸ਼ਾ ਦੇ ਸਿਹਤ ਮੰਤਰੀ ਨਬ ਦਾਸ ‘ਤੇ ਇਕ ਏਐੱਸਆਈ ਨੇ ਫਾਇਰਿੰਗ ਕਰ ਦਿੱਤੀ। ਨਬ ਦਾਸ ਦੀ ਛਾਤੀ ਵਿਚ 4-5 ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੀ...

ਭਾਰਤ ਤੋਂ ਬਾਅਦ ਅਮਰੀਕਾ ‘ਚ ਵੀ TikTok ਹੋਵੇਗਾ ਬੈਨ, ਬਾਇਡੇਨ ਸਰਕਾਰ ਸਦਨ ‘ਚ ਜਲਦ ਰੱਖੇਗੀ ਪ੍ਰਸਤਾਵ

ਅਮਰੀਕਾ ਨੇ ਚੀਨ ਦੇ ਲੋਕਪ੍ਰਿਯ ਸੋਸ਼ਲ ਮੀਡੀਆ ਐਪ ਟਿਕਟਾਕ ‘ਤੇ ਪ੍ਰਤੀਬੰਧ ਲਗਾਉਣ ਦਾ ਮਨ ਬਣਾ ਲਿਆ ਹੈ। ਇਸ ਐਪ ਦੇ ਇਸਤੇਮਾਲ ਨੂੰ ਰੋਕਣ ਦੇ...

ਇਮਰਾਨ ਖਾਨ ਦਾ ਇਲਜ਼ਾਮ-‘ਜ਼ਰਦਾਰੀ ਕਰਾ ਸਕਦੇ ਹਨ ਮੇਰੀ ਹੱਤਿਆ, ਅੱਤਵਾਦੀਆਂ ਨੂੰ ਦੇ ਰਹੇ ਪੈਸੇ’

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ‘ਤੇ ਆਪਣੇ ਕਤਲ ਲਈ ਅੱਤਵਾਦੀਆਂ ਨੂੰ ਪੈਸੇ...

ਦਿੱਲੀ ਤੋਂ ਚੰਡੀਗੜ੍ਹ ਜਾਣਾ ਹੋਵੇਗਾ ਆਸਾਨ, NHAI ਨੇ ਤਿਆਰ ਕੀਤਾ ਸਪੈਸ਼ਲ ਰੂਟ, 2 ਘੰਟੇ ‘ਚ ਪੂਰਾ ਹੋਵੇਗਾ ਸਫਰ

ਹੁਣ ਸਿਰਫ 2 ਘੰਟਿਆਂ ਵਿਚ ਤੁਸੀਂ ਦਿੱਲੀ ਏਅਰਪੋਰਟ ਤੋਂ ਚੰਡੀਗੜ੍ਹ ਦਾ ਸਫਰ ਤੈਅ ਕਰ ਸਕਦੇ ਹੋ। ਇਸ ਗੱਲ ‘ਤੇ ਵਿਸ਼ਵਾਸ ਕਰਨਾ ਥੋੜ੍ਹਾ ਮੁਸ਼ਕਲ...

ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 48 ਤੇ ਕਾਂਗਰਸ ਨੇ 17 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ

ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੇ ਭਾਜਪਾ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ। ਕਾਂਗਰਸ ਨੇ 17 ਉਮੀਦਵਾਰਾਂ ਦਾ...

ਫਗਵਾੜਾ : ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਈ, 2 ਦੀ ਮੌਕੇ ‘ਤੇ ਮੌਤ, 2 ਗੰਭੀਰ ਜ਼ਖਮੀ

ਫਗਵਾੜਾ ਵਿਚ ਸਵੇਰੇ ਹੁਸ਼ਿਆਰਪੁਰ ਰੋਡ ‘ਤੇ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਤੌਰ...

ਵੱਡੀ ਰਾਹਤ ਦੇਣ ਦੀ ਤਿਆਰੀ ‘ਚ ‘ਆਪ’ ਸਰਕਾਰ, NOC ਪਾਲਿਸੀ ‘ਚ ਕਰਨ ਜਾ ਰਹੀ ਵੱਡਾ ਬਦਲਾਅ

ਮਾਨ ਸਰਕਾਰ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾਂਦੇ ਰਹੇ ਹਨ। ਅਜਿਹਾ ਹੀ ਇਕ ਹੋਰ ਐਲਾਨ ਪੰਜਾਬ ਸਰਕਾਰ ਵੱਲੋਂ ਜਲਦ ਕੀਤਾ ਜਾ ਸਕਦਾ ਹੈ।...

ਡੇਰਾ ਮੁਖੀ ਰਾਮ ਰਹੀਮ ਪੰਜਾਬ ‘ਚ ਕਰੇਗਾ ਸਤਿਸੰਗ, ਭਲਕੇ ਬਠਿੰਡਾ ਦੇ ਸਲਾਬਤਪੁਰਾ ‘ਚ ਹੋਵੇਗਾ ਸਮਾਗਮ

ਡੇਰਾ ਮੁਖੀ ਰਾਮ ਰਹੀਮ ਨੇ ਬਠਿੰਡਾ ਦੇ ਸਲਾਬਤਪੁਰਾ ਵਿਚ 29 ਜਨਵਰੀ ਨੂੰ ਸਤਿਸੰਗ ਕਰੇਗਾ। ਆਯੋਜਨ ਦੀ ਇਜਾਜ਼ਤ ਮਿਲਣ ਦੇ ਬਾਅਦ ਰਾਮ ਰਹੀਮ ਦੇ...

ਮੱਧ ਪ੍ਰਦੇਸ਼ ‘ਚ ਵਾਪਰਿਆ ਵੱਡਾ ਹਾਦਸਾ, ਏਅਰਫੋਰਸ ਦੇ ਸੁਖੋਈ-30 ਤੇ ਮਿਰਾਜ 2000 ਸਣੇ 3 ਜਹਾਜ਼ ਹੋਏ ਕ੍ਰੈਸ਼

ਮੱਧ ਪ੍ਰਦੇਸ਼ ਦੇ ਮੁਰੈਨਾ ਵਿਚ ਅੱਜ ਸਵੇਰੇ ਵੱਡਾ ਹਾਦਸਾ ਹੋ ਗਿਆ ਜਿਸ ਵਿਚ ਏਅਰਫੋਰਸ ਦੇ ਦੋ ਲੜਾਕੂ ਜਹਾਜ਼ ਸੁਖੋਈ-30 ਤੇ ਮਿਰਾਜ 2000...

ਕਮਰੇ ‘ਚੋਂ ਮਿਲੀਆਂ ਟੀਚਰ, ਪਤਨੀ ਤੇ ਧੀ ਦੀਆਂ ਲਾ.ਸ਼ਾਂ, ਅੰਗੀਠੀ ਦੇ ਧੂਏਂ ਕਾਰਨ ਦਮ ਘੁਟਣ ਨਾਲ ਹੋਈ ਮੌਤ

ਹਰਿਆਣਾ ਦੇ ਭਿਵਾਨੀ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਸਰਕਾਰੀ ਸਕੂਲ ਟੀਚਰ, ਉਸ ਦੀ ਪਤਨੀ ਤੇ ਇਕਲੌਤੀ ਧੀ ਦੀ ਮੌਤ ਹੋ ਗਈ। ਘਟਨਾ ਦੇ...

ਨਿਊਜ਼ੀਲੈਂਡ ‘ਚ ਹੜ੍ਹ ਨੇ ਮਚਾਹੀ ਤਬਾਹੀ, ਏਅਰਪੋਰਟ ‘ਤੇ ਫਸੇ ਸੈਂਕੜੇ ਲੋਕ, 2 ਦੀ ਮੌਤ

ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਮੀਂਹ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਤੇ ਦੋ ਲਾਪਤਾ ਹਨ।...

ਮਜ਼ਦੂਰੀ ਕਰਨ ਨੂੰ ਮਜਬੂਰ ਰਾਸ਼ਟਰੀ ਹਾਕੀ ਖਿਡਾਰੀ ਨੂੰ CM ਮਾਨ ਨੇ ਕੀਤਾ ਫੋਨ, ਚੰਡੀਗੜ੍ਹ ਆ ਕੇ ਮਿਲਣ ਦਾ ਦਿੱਤਾ ਸੱਦਾ

ਰਾਸ਼ਟਰੀ ਪੱਧਰ ‘ਤੇ ਕਈ ਮੈਡਲ ਜਿੱਤਣ ਦੇ ਬਾਵਜੂਦ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਅਨਾਜ ਮੰਡੀ ਵਿਚ ਮਜ਼ਦੂਰੀ ਕਰਨ ਨੂੰ ਮਜਬੂਰ...

ਅੰਮ੍ਰਿਤਸਰ : ਏਐੱਸਆਈ ਦੇ ਪੁੱਤ ਨੇ ਲੜਕੀ ਨੂੰ ਮਾਰੀ ਗੋਲੀ, ਹਸਪਤਾਲ ਭਰਤੀ, ਹਾਲਤ ਨਾਜ਼ੁਕ

ਅੰਮ੍ਰਿਤਸਰ ਵਿਚ ਇਕ ਸਿਰਫਿਰੇ ਆਸ਼ਿਕ ਨੇ ਰਿਲੇਸ਼ਨਸ਼ਿਪ ਤੋਂ ਮਨ੍ਹਾ ਕਰਨ ‘ਤੇ ਇਕ ਲੜਕੀ ਨੂੰ ਗੋਲੀ ਮਾਰ ਦਿੱਤੀ। ਲੜਕੀ ਹਸਪਤਾਲ ਵਿਚ ਦਾਖਲ ਹੈ...

ਯੇਰੂਸ਼ਲਮ ਦੇ ਪੂਜਾ ਘਰ ‘ਚ ਅੱਤਵਾਦੀ ਹਮਲਾ, ਫਾਇਰਿੰਗ ਵਿਚ 8 ਲੋਕਾਂ ਦੀ ਮੌਤ, 10 ਜ਼ਖਮੀ

ਯੇਰੂਸ਼ਲਮ ਦੇ ਬਾਹਰੀ ਇਲਾਕੇ ਨੇਵੇ ਯਾਕੋਵ ਵਿਚ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਵਿਚ 8 ਲੋਕਾਂ ਦੀ ਮੌਤ ਹੋ ਗਈ ਜਦੋਂਕਿ 10 ਜ਼ਖਮੀ ਹੋ ਗਏ।...

ਲੁਧਿਆਣਾ ਦੇ ਦਾਲ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਲੁਧਿਆਣਾ ਵਿਚ ਦਾਲ ਬਾਜ਼ਾਰ ਸਥਿਤ ਹੌਜਰੀ ਦੀ ਦੁਕਾਨ ‘ਤੇ ਭਿਆਨਕ ਅੱਗ ਲੱਗ ਗਈ। ਤਿੰਨ ਮੰਜ਼ਿਲਾ ਬਿਲਡਿੰਗ ਸੀ। ਪਹਿਲਾਂ ਹੇਠਾਂ ਵਾਲੀ...

ਦੁਨੀਆ ਦੇ ਅਮੀਰਾਂ ਦੀ ਲਿਸਟ ‘ਚ ਵੱਡਾ ਉਲਟਫੇਰ, ਅਡਾਨੀ ਸੱਤਵੇਂ ਨੰਬਰ ‘ਤੇ ਖਿਸਕੇ, ਅੰਬਾਨੀ ਟੌਪ-10 ਤੋਂ ਬਾਹਰ

ਅਮਰੀਕੀ ਰਿਸਰਚ ਫਰਮ ਹਿੰਡਨਬਰਗ ਦੀ ਰਿਪੋਰਟ ਅਡਾਨੀ ਗਰੁੱਪ ‘ਤੇ ਭਾਰੀ ਪੈ ਰਹੀ ਹੈ। ਗੌਤਮ ਅਡਾਨੀ ਦੀ ਅਗਵਾਈ ਵਾਲੀ ਕੰਪਨੀਆਂ ਦੇ ਸ਼ੇਅਰ ਵਿਚ...

ਜੇਲ੍ਹ ਤੋਂ ਅੱਜ ਬਾਹਰ ਆ ਸਕਦੇ ਹਨ ਆਸ਼ੀਸ਼ ਮਿਸ਼ਰਾ, ਸੁਪਰੀਮ ਕੋਰਟ ਤੋਂ ਮਿਲੀ ਹੈ ਇਸ ਸ਼ਰਤ ‘ਤੇ ਜ਼ਮਾਨਤ

ਲਖੀਮਪੁਰ ਖੀਰੀ ਦੇ ਤਿਕੁਨੀਆ ਵਿਚ ਹੋਈ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ਮ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਂਦਰੀ ਗ੍ਰਹਿ...

ਜੰਮੂ-ਕਸ਼ਮੀਰ ਦੇ ਬਨਿਹਾਲ ‘ਚ ਰੁਕੀ ‘ਭਾਰਤ ਜੋੜੋ ਯਾਤਰਾ’, ਰਾਹੁਲ ਬੋਲੇ-ਸੁਰੱਖਿਆ ਦੇ ਇੰਤਜ਼ਾਮ ਨਹੀਂ ਸਨ’

ਰਾਹੁਲ ਗਾਂਧੀ ਦੀ ਅਗਵਾਈ ਵਿਚ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਦੇ ਬਨਿਹਾਲ ਵਿਚ ਰੋਕ ਦਿੱਤੀ ਗਈ। ਕਾਂਗਰਸ ਦਾ ਦੋਸ਼ ਹੈ ਕਿ...

70 ਸਾਲ ਦੇ ਸਹੁਰੇ ਨੇ 28 ਸਾਲ ਦੀ ਨੂੰਹ ਨਾਲ ਰਚਾਇਆ ਵਿਆਹ, ਮੰਦਰ ‘ਚ ਜਾ ਕੇ ਲਏ ਸੱਤ ਫੇਰੇ

ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਚ 70 ਸਾਲ ਦੇ ਬਜ਼ੁਰਗ ਨੇ ਆਪਣੀ 28 ਸਾਲ ਦੀ ਨੂੰਹ ਨਾਲ ਵਿਆਹ ਕਰਵਾ ਲਿਆ। ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ...

Amazon ਮੁਲਾਜ਼ਮਾਂ ਦਾ ਦਾਅਵਾ- ‘ਹੁੰਦਾ ਹੈ ਰੋਬੋਟ ਤੋਂ ਵੀ ਬੁਰਾ ਸਲੂਕ, ਟਾਇਲਟ ਜਾਣ ‘ਤੇ ਵੀ ਪੁੱਛੇ ਜਾਂਦੇ ਹਨ ਸਵਾਲ’

ਆਨਲਾਈਨ ਰਿਟੇਲ ਕੰਪਨੀ ਐਮਾਜ਼ੌਨ ਦੇ ਮੁਲਾਜ਼ਮ ਤਨਖਾਹ ਨੂੰ ਲੈ ਕੇ ਬ੍ਰਿਟੇਨ ‘ਚ ਹੜਤਾਲ ‘ਤੇ ਚਲੇ ਗਏ ਹਨ। ਇਸ ਦੌਰਾਨ ਕੁਝ ਮੁਲਾਜ਼ਮਾਂ ਨੇ...

ਕਰੀਅਰ ਦਾ ਆਖਰੀ ਗ੍ਰੈਂਡ ਸਲੈਮ ਨਹੀਂ ਜਿੱਤ ਸਕੀ ਸਾਨੀਆ ਮਿਰਜ਼ਾ, ਹੋਈ ਇਮੋਸ਼ਨਲ

ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਗ੍ਰੈਂਡਸਲੈਮ ਦੇ ਮਿਕਸ ਡਬਲਸ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ।...

BJP ਨੇਤਾ ਨੇ ਪਰਿਵਾਰ ਸਣੇ ਕੀਤੀ ਖੁਦਕੁਸ਼ੀ, ਬੱਚਿਆਂ ਦੀ ਬੀਮਾਰੀ ਤੋਂ ਸਨ ਪ੍ਰੇਸ਼ਾਨ

ਮੱਧ ਪ੍ਰਦੇਸ਼ ਦੇ ਵਿਦਿਸ਼ਾ ਵਿਚ ਭਾਜਪਾ ਨੇਤਾ ਨੇ ਪਤਨੀ ਤੇ ਦੋ ਬੱਚਿਆਂ ਨਾਲ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਉਹ ਆਪਣੇ ਬੇਟਿਆਂ ਦੀ ਲਾਇਲਾਜ...

ਸਿਹਤ ਮੰਤਰੀ ਬਲਬੀਰ ਸਿੰਘ ਦਾ ਐਲਾਨ-‘ਮਾਨਸਾ ‘ਚ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਬਣੀ ਸੜਕ’

ਮਾਨਸਾ ਵਿਚ ਇਕ ਸੜਕ ਦਾ ਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦਿੱਤਾ ਸੜਕ ਦਾ ਨਾਂ...

ਅਜਨਾਲਾ : ਨਸ਼ੇ ਦੀ ਭੇਟ ਚੜ੍ਹਿਆ ਇਕ ਹੋਰ ਨੌਜਵਾਨ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

ਪੰਜਾਬ ਦੇ ਨੌਜਵਾਨ ਦਿਨੋ-ਦਿਨ ਨਸ਼ਿਆਂ ਦੀ ਦਲਦਲ ਵਿਚ ਫਸਦੇ ਜਾ ਰਹੇ ਹਨ। ਆਏ ਦਿਨ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਜਾਂਦਾ ਹੈ ਤੇ...

ਜਗਰਾਓ ‘ਚ ਪੁਲਿਸ ਤੇ ਗੈਂਗਸਟਰਾਂ ਦਾ ਮੁਕਾਬਲਾ, ਇਕ ਦੇ ਪੈਰ ‘ਚ ਲੱਗੀ ਗੋਲੀ, ਦੂਜਾ ਫਰਾਰ

ਜਗਰਾਓਂ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਗੈਂਗਸਟਰ ਕਰਿਆਨਾ ਵਪਾਰੀ ਤੋਂ ਫਿਰੌਤੀ ਦੀ ਰਕਮ ਲੈਣ ਆਏ ਸਨ। ਮੁਕਾਬਲੇ ਵਿਚ...

ਪੁਰਾਣੇ ਅਸ਼ਟਾਮ ਪੇਪਰਾਂ ਨਾਲ ਫਰਜ਼ੀਵਾੜਾ, ਵਿਕਰੇਤਾ 500 ਰੁਪਏ ਵਾਲੇ ਪੇਪਰ ਵੇਚ ਰਹੇ 10,000 ’ਚ

ਪੰਜਾਬ ਵਿਚ ਪੁਰਾਣੇ ਅਸ਼ਟਾਮ ਪੇਪਰਾਂ ਨਾਲ ਫਰਜ਼ੀਵਾੜਾ ਹੋ ਰਿਹਾ ਹੈ। ਸਰਕਾਰ ਨੇ ਇਸ ਫਰਜ਼ੀਵਾੜੇ ਨੂੰ ਬੰਦ ਕਰਨ ਲਈ ਆਨਲਾਈਨ ਅਸ਼ਟਾਮ ਪੇਪਰ...

ਲਤੀਫਪੁਰਾ ਮਾਮਲੇ ‘ਚ ਕਿਸਾਨਾਂ ਦਾ ਐਲਾਨ, 2 ਫਰਵਰੀ ਨੂੰ ਸਥਾਨਕ ਵਿਧਾਇਕਾਂ ਖਿਲਾਫ ਲਗਾਉਣਗੇ ਧਰਨਾ

ਲਤੀਫਪੁਰਾ ਵਿਚ ਘਰ ਡੇਗੇ ਜਾਣ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਭੜਕ ਗਈਆਂ ਹਨ। ਉਨ੍ਹਾਂ ਨੇ 26 ਜਨਵਰੀ ਨੂੰ ਪੁਲਿਸ ਨਾਲ ਹੋਈ...

ਪਾਕਿਸਤਾਨ ਦੀ ਨਾਪਾਕ ਹਰਕਤ ਫਿਰ ਆਈ ਸਾਹਮਣੇ, BSF ਜਵਾਨਾਂ ਨੇ 21 ਕਰੋੜ ਦੀ ਹੈਰੋਇਨ ਕੀਤੀ ਜ਼ਬਤ

74ਵੇਂ ਗਣਤੰਤਰ ਦਿਵਸ ‘ਤੇ ਪਾਕਿਸਤਾਨ ਵਿਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਆਪਣੀ ਨਾਪਾਕ ਹਰਕਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਪਰ ਉਨ੍ਹਾਂ ਦੀ ਇਹ...

CM ਮਾਨ ਤੇ ਕੇਜਰੀਵਾਲ ਅੱਜ ਪਹੁੰਚਗੇ ਅੰਮ੍ਰਿਤਸਰ, 400 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ 400 ਮੁਹੱਲਾ...

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਬਣਾਇਆ ਜਾ ਸਕਦੈ ਮਹਾਰਾਸ਼ਟਰ ਦਾ ਅਗਲਾ ਰਾਜਪਾਲ

ਸਿਆਸੀ ਗਲਿਆਰਿਆਂ ਵਿਚ ਇਸ ਗੱਲ ਨੂੰ ਲੈ ਕੇ ਕਾਫੀ ਚਰਚਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਕੈਪਟਨ...

ਫਲਾਈਟ ਟਿਕਟ ਰਿਫੰਡ ਦੇ ਨਵੇਂ ਨਿਯਮ, ਟਿਕਟ ਡਾਊਨਗ੍ਰੇਡ ਜਾਂ ਕੈਂਸਲ ਕਰਨ ‘ਤੇ ਵਾਪਸ ਮਿਲੇਗਾ 75 ਫੀਸਦੀ ਪੈਸਾ

ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ ਨੇ ਯਾਤਰੀਆਂ ਦੀ ਟਿਕਟ ਨੂੰ ਲੈ ਕੇ ਨਵਾਂ ਨਿਰਦੇਸ਼ ਜਾਰੀ ਕੀਤਾ ਹੈ। ਨਵੇਂ ਨਿਯਮਾਂ ਮੁਤਾਬਕ ਜੇਕਰ ਕੋਈ...

ਪਦਮ ਪੁਰਸਕਾਰਾਂ ਦਾ ਐਲਾਨ, ਮੁਲਾਇਮ ਸਿੰਘ ਯਾਦਵ ਨੂੰ ਪਦਮ ਵਿਭੂਸ਼ਣ, 91 ਹਸਤੀਆਂ ਨੂੰ ਪਦਮਸ਼੍ਰੀ

ਗਣਤੰਤਰ ਦਿਵਸ ਤੋਂ ਪਹਿਲੀ ਸ਼ਾਮ ਨੂੰ ਪਦਮ ਪੁਰਸਕਾਰ ਜੇਤੂਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। 2023 ਲਈ ਰਾਸ਼ਟਰਪਤੀ ਨੇ 106 ਪਦਮ ਪੁਰਸਕਾਰਾਂ ਨੂੰ...

ਆਰਥਿਕ ਮੰਦਹਾਲੀ ਨਾਲ ਜੂਝ ਰਹੇ ਪਾਕਿਸਤਾਨ ਨੂੰ IMF ਤੋਂ ਵੱਡਾ ਝਟਕਾ, ਕਰਜ਼ਾ ਦੇਣ ਤੋਂ ਕੀਤਾ ਇਨਕਾਰ

ਆਰਥਿਕ ਬਦਹਾਲੀ ਝੇਲ ਰਹੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਵੱਡੀ ਖਬਰ ਹੈ। ਅੰਤਰਰਾਸ਼ਟਰੀ ਮੁਦਰਾ ਕੋਸ਼ ਨੇ ਪਾਕਿਸਤਾਨ ਨੂੰ ਕਰਜ਼ਾ ਦੇਣ ਤੋਂ...

ਅਮਰੀਕਾ : 3 ਨਕਾਬਪੋਸ਼ਾਂ ਨੇ ਭਾਰਤੀ ਵਿਅਕਤੀ ਦਾ ਗੋਲੀਆਂ ਮਾਰ ਕੀਤਾ ਕਤਲ, ਹਾਦਸੇ ‘ਚ ਧੀ-ਪਤਨੀ ਜ਼ਖਮੀ

ਜਾਰਜੀਆ ਵਿਚ ਤਿੰਨ ਨਕਾਬਪੋਸ਼ਾਂ ਨੇ 52 ਸਾਲਾ ਭਾਰਤੀ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ ਦੌਰਾਨ ਉਸ ਦੀ ਪਤਨੀ ਤੇ ਬੇਟੀ ਵੀ...

ਕਪੂਰਥਲਾ : ਕੀਟਨਾਸ਼ਕ ਦਵਾਈ ਨੂੰ ਸ਼ਰਾਬ ਸਮਝ ਪੀ ਗਏ 3 ਮਜ਼ਦੂਰ, 2 ਦੀ ਮੌਤ, 1 ਦੀ ਹਾਲਤ ਗੰਭੀਰ

ਕਪੂਰਥਲਾ ਦੇ ਪਿੰਡ ਬਾਊਪੁਰ ਵਿਚ ਖੇਤਾਂ ਵਿਚ ਕੰਮ ਕਰਨ ਵਾਲੇ 3 ਮਜ਼ਦੂਰਾਂ ਨੇ ਕੀਟਨਾਸ਼ਕ ਦਵਾਈ ਸ਼ਰਾਬ ਸਮਝ ਕੇ ਪੀ ਲਈ। ਇਸ ਨਾਲ 2 ਮਜ਼ਦੂਰਾਂ ਦੀ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਫਿਰ ਤੋਂ ਮੁਲਤਵੀ

ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਨਹੀਂ ਹੋ ਸਕੀ। ਮਾਮਲੇ ਦੀ ਸੁਣਵਾਈ...

ਗਣਤੰਤਰ ਦਿਵਸ ‘ਤੇ ਪੰਜਾਬ ਵਿਚ ਰੈੱਡ ਅਲਰਟ ਜਾਰੀ, ਭਾਰੀ ਪੁਲਿਸ ਫੋਰਸ ਤਾਇਨਾਤ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਰਹੱਦੀ ਸੂਬਾ ਪੰਜਾਬ ਵਿਚ ਗਣਤੰਤਰ ਦਿਵਸ 2023 ਦਾ ਸ਼ਾਂਤੀਪੂਰਨ ਆਯੋਜਨ ਯਕੀਨੀ ਬਣਾਉਣ ਲਈ...

ਪੰਜਾਬ ਪੁਲਿਸ ਨੇ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ

ਚੰਡੀਗੜ੍ਹ/ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ...

ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵ੍ਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ : ਭੁੱਲਰ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ...

ਗਣਤੰਤਰ ਦਿਵਸ ਪਰੇਡ ‘ਚ ਪੰਜਾਬ ਦੀ ਝਾਂਕੀ ਨਾ ਹੋਣ ‘ਤੇ ਬੋਲੇ CM ਮਾਨ-‘ਪੰਜਾਬੀਆਂ ਨਾਲ ਧੋਖਾ ਕਰ ਰਹੀ ਭਾਜਪਾ’

74ਵੇਂ ਗਣਤੰਤਰ ਦਿਵਸ ਮੌਕੇ ਨਵੀਂ ਦਿੱਲੀ ਵਿਚ ਆਯੋਜਿਤ ਸਮਾਰੋਹ ਵਿਚ ਪੰਜਾਬ ਦੀ ਝਾਂਕੀ ਹਟਾਏ ਜਾਣ ਦਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

NIA ਦੇ ਹੱਥ ਲੱਗੀ ਵੱਡੀ ਸਫਲਤਾ, ਮੋਹਾਲੀ ਦੇ RPG ਅਟੈਕ ਮਾਮਲੇ ਦਾ ਮੁੱਖ ਦੋਸ਼ੀ ਦੀਪਕ ਰੰਗਾ ਗ੍ਰਿਫਤਾਰ

NIA ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਦੇ ਆਰਪੀਜੀ ਅਟੈਕ ਮਾਮਲੇ ਦਾ ਮੁੱਖ ਦੋਸ਼ੀ ਦੀਪਕ ਰੰਗਾ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ...

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 5ਵੀਂ, 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਕਲਾਸ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਸਾਰੇ ਵਿਦਿਆਰਥੀ ਪੰਜਾਬ ਸਕੂਲ...