Mini Chotani

ਪੈਟਰੋਲ, ਡੀਜ਼ਲ ਕੀਮਤਾਂ ‘ਚ ਕਟੌਤੀ ਪਿੱਛੋਂ ਮੋਦੀ ਸਰਕਾਰ ਦੀ ਦੀਵਾਲੀ ਮੌਕੇ ਲੋਕਾਂ ਨੂੰ ਇਕ ਹੋਰ ਵੱਡੀ ਸੌਗਾਤ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਪਿੱਛੋਂ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਦੀਵਾਲੀ ਮੌਕੇ ਇੱਕ ਹੋਰ ਸੌਗਾਤ ਦਿੱਤੀ ਗਈ ਹੈ।...

SKM ਦੀ ਅਪੀਲ : ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲੇ ਸ਼ਹੀਦਾਂ ਦੀ ਯਾਦ ‘ਚ ਦੀਵਾਲੀ ਮੌਕੇ ਜਗਾਓ ਇੱਕ-ਇੱਕ ਦੀਵਾ

ਲਖੀਮਪੁਰ ਖੇੜੀ ਵਿੱਚ ਮੰਤਰੀ ਅਜੈ ਮਿਸ਼ਰਾ ਟੇਨੀ ਨੇ ਬੇਸ਼ਰਮੀ ਨਾਲ ਭਾਜਪਾ ਵਰਕਰਾਂ ਲਈ ਇਨਸਾਫ਼ ਦੀ ਗੱਲ ਬਿਨਾਂ ਕਿਸੇ ਜ਼ਿਕਰ ਦੇ ਕੀਤੀ ਹੈ...

PM ਮੋਦੀ ਸਰਕਾਰ ਦਾ ਵੱਡਾ ਦੀਵਾਲੀ ਤੋਹਫ਼ਾ, ਪੈਟਰੋਲ 5 ਰੁ: ਤੇ ਡੀਜ਼ਲ 10 ਰੁ: ਹੋਇਆ ਸਸਤਾ

ਸਰਕਾਰ ਨੇ ਵੱਡਾ ਦੀਵਾਲੀ ਤੋਹਫ਼ਾ ਦਿੱਤਾ ਹੈ। ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਕਰ ਦਿੱਤਾ ਗਿਆ ਹੈ। ਮੋਦੀ ਸਰਕਾਰ ਨੇ ਪੈਟਰੋਲ,...

ਡਿਪਟੀ CM ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਹੁਕਮ

ਚੰਡੀਗੜ੍ਹ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ...

IND vs AFG : ਰਾਹੁਲ-ਰੋਹਿਤ ਸ਼ਰਮਾ ਦੀ ਜੋੜੀ ਨੇ 5 ਓਵਰਾਂ ‘ਚ ਕੀਤਾ ਕਮਾਲ, ਦੇਖੋ ਲਾਈਵ ਸਕੋਰ

ਅਫਗਾਨਿਸਤਾਨ ਨੇ ਸੁਪਰ-12 ਮੈਚ ‘ਚ ਭਾਰਤ ਖਿਲਾਫ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਦਾ ਸਕੋਰ 7 ਓਵਰਾਂ ਤੱਕ 62 ਹੋ...

ਕੈਪਟਨ ਨੇ ਮਚਾਈ ਖਲਬਲੀ, ਰੇਤ ਮਾਫੀਆ ਨਾਲ ਕਾਂਗਰਸ ਦੇ 30 MLA ਜੁੜੇ ਹੋਣ ਦਾ ਖੁਲਾਸਾ

ਨਵੀਂ ਪਾਰਟੀ ਲਾਂਚ ਕਰਨ ਤੋਂ ਬਾਅਦ ਕੈਪਟਨ ਨੇ ਰੇਤ ਮਾਫੀਆ ਦੇ ਮੁੱਦੇ ਉਤੇ ਸਿੱਧੂ ਸਣੇ ਕਈ ਮੰਤਰੀਆਂ ਤੇ ਐੱਮ. ਐੱਲ. ਏਜ਼. ਨੂੰ ਰਗੜਿਆ। ਕੈਪਟਨ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 2 IAS ਅਧਿਕਾਰੀਆਂ ਦੇ ਟਰਾਂਸਫਰ ਪਿੱਛੋਂ 7 DSPs ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਹੁਣੇ ਜਿਹੇ 2 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਪਿੱਛੋਂ 7...

ਪੰਜਾਬ ਨੂੰ ਮਿਲਿਆ ਦੀਵਾਲੀ ਗਿਫਟ! ਮੋਦੀ ਸਰਕਾਰ ਨੇ ਖ਼ਜ਼ਾਨੇ ‘ਚ ਪਾਏ 835 ਕਰੋੜ ਰੁਪਏ

ਦੀਵਾਲੀ ਮੌਕੇ ਰਾਜਾਂ ਨੂੰ ਵੱਡੀ ਰਾਹਤ ਮਿਲੀ ਹੈ। ਮੋਦੀ ਸਰਕਾਰ ਵੱਲੋਂ 17,000 ਕਰੋੜ ਰੁ: ਦਾ GST ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪੰਜਾਬ...

ਕੈਪਟਨ ਵੱਲੋਂ ਨਵੀਂ ਪਾਰਟੀ ਲਾਂਚ ਕਰਨ ਤੋਂ ਬਾਅਦ ਅਰੂਸਾ ਦਾ ਸਿੱਧੂ ਤੇ ਚੰਨੀ ਸਰਕਾਰ ‘ਤੇ ਵੱਡਾ ਹਮਲਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਲਾਂਚ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਮਹਿਲਾ ਦੋਸਤ ਅਰੂਸਾ ਆਲਮ ਨੇ ਸਿੱਧੂ ਅਤੇ ਚੰਨੀ ਸਰਕਾਰ...

ਸਰਕਾਰ ਨੇ ਆਧਾਰ ਕਾਰਡ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ, ਉਲੰਘਣਾ ‘ਤੇ ਹੋਵੇਗਾ 1 ਕਰੋੜ ਰੁ: ਜੁਰਮਾਨਾ

ਸਰਕਾਰ ਨੇ ਆਧਾਰ ਕਾਰਡ ਨੂੰ ਲੈ ਕੇ ਨੋਟੀਫਿਕੇਸਨ ਜਾਰੀ ਕੀਤਾ ਹੈ। ਆਧਾਰ ਕਾਰਡ ਦੀ ਗਲਤ ਵਰਤੋਂ ਨੂੰ ਰੋਕਣ ਲਈ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ...

ਬਟਾਲਾ : ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ ਵਿਆਹੁਤਾ ਦੀ ਮੌਤ, ਸਹੁਰੇ ਪਰਿਵਾਰ ‘ਤੇ ਲੱਗੇ ਹੱਤਿਆ ਦੇ ਦੋਸ਼

ਬਟਾਲਾ: ਕਾਦੀਆਂ ਵਿੱਚ ਮੰਗਲਵਾਰ ਦੇਰ ਰਾਤ ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ ਇੱਕ ਵਿਆਹੁਤਾ ਔਰਤ ਦੀ ਮੌਤ ਹੋ ਗਈ। ਦੂਜੇ ਪਾਸੇ ਔਰਤ ਦੇ...

ਬੰਦੀ ਛੋੜ ਦਿਵਸ ਨੂੰ ਸਮਰਪਿਤ ਨਵੀਂ ਪਹਿਲ ਕਦਮੀ ਕਰਦਿਆਂ ਧਾਲੀਵਾਲ ਵੱਲੋਂ ਗੁਰੂ ਘਰਾਂ ਦੇ ਵਜ਼ੀਰਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਲੁਧਿਆਣਾ : ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਵੱਲੋਂ ਕੋਰੋਨਾ ਕਾਲ ਸਮੇਂ ਦੌਰਾਨ ਜਿੱਥੇ ਪਹਿਲ ਕਦਮੀ...

ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸਣੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸਣੇ ਦੋ ਆਈ. ਏ. ਐੱਸ....

ਬਰਨਾਲਾ: ਜੇਲ੍ਹ ਸੁਪਰੀਡੈਂਟ ਵੱਲੋਂ ਕੈਦੀ ਕਰਮਜੀਤ ਸਿੰਘ ਨਾਲ ਕੁੱਟਮਾਰ, ਗਰਮ ਸਰੀਏ ਨਾਲ ਪਿੱਠ ‘ਤੇ ਲਿਖਿਆ ‘ਅੱਤਵਾਦੀ’

ਬਰਨਾਲਾ ਵਿਖੇ ਜੇਲ੍ਹ ਸੁਪਰਡੈਂਟ ਨੇ ਇੱਕ ਕੈਦੀ ਦੀ ਬੁਰੀ ਤਰ੍ਹਾਂ ਮਾਰਕੁਟਾਈ ਕੀਤੀ ਅਤੇ ਉਸ ਦੀ ਪਿੱਠ ਉਤੇ ਗਰਮ ਸਰੀਏ ਨਾਲ ‘ਅੱਤਵਾਦੀ ਲਿਖ...

T20 WC: ਨਾਮੀਬੀਆ ਨੂੰ ਹਰਾ ਪਾਕਿਸਤਾਨ ਸੈਮੀਫਾਈਨਲ ‘ਚ ਜਾਣ ਵਾਲੀ ਪਹਿਲੀ ਟੀਮ ਬਣੀ

ਮੰਗਲਵਾਰ ਨੂੰ ਖੇਡੇ ਗਏ ਮੈਚ ‘ਚ ਪਾਕਿਸਤਾਨ ਨੇ ਨਾਮੀਬੀਆ ਨੂੰ 45 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ‘ਚ ਆਪਣੀ ਸੀਟ ਪੱਕੀ ਕਰ ਲਈ। ਟੀ-20...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 3,000 ਸਿੱਖ ਸ਼ਰਧਾਲੂ ਜਾਣਗੇ ਨਨਕਾਣਾ ਸਾਹਿਬ

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਵਿਚ ਭਾਰਤ ਤੋਂ 3000 ਸਿੱਖ ਸ਼ਰਧਾਲੂ ਪਾਕਿਸਤਾਨ ਵਿਚ...

‘ਗਲੋਬਲ ਲੀਡਰਸ ਦੀ ਦੁਨੀਆ ਨੂੰ ਬਚਾਉਣ ਲਈ ਮੀਟਿੰਗ ‘ਚ ਬਾਈਡੇਨ ਨੂੰ ਆਈ ‘ਝਪਕੀ

ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਕੁਝ ਸਮੇਂ ਲਈ ਅੱਖਾਂ ਬੰਦ ਕੀਤੇ...

ਪੰਜਾਬ ਤੋਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਮਿਲੇਗਾ ‘ਖੇਲ ਰਤਨ’

ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ‘ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ’ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਦਾ ਨਾਂ 12...

CM ਚੰਨੀ ਦਾ ਸਿੱਖਾਂ ਦੇ ਗੌਰਵਮਈ ਇਤਿਹਾਸ ਲਈ ‘ਦਾਸਤਾਨ-ਏ-ਸ਼ਹਾਦਤ’ ਥੀਮ ਪਾਰਕ ਲਈ ਵੱਡਾ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅੱਜ ਐਲਾਨ ਕੀਤਾ ਕਿ ਸ਼੍ਰੀ ਚਮਕੌਰ ਸਾਹਿਬ...

ਦਿੱਲੀ ਦੇ ਕਨਾਟ ਪਲੇਸ ‘ਚ ‘ਮਨੁੱਖੀ ਬੰਬ’ ਦੀ ਖਬਰ ਨਾਲ ਫੈਲੀ ਦਹਿਸ਼ਤ, ਦੋਸ਼ੀ ਨੂੰ ਲਿਆ ਹਿਰਾਸਤ ‘ਚ

ਦਿੱਲੀ ਦੇ ਕਨਾਟ ਪਲੇਸ ਵਿਚ ਇਕ ਸ਼ੋਅਰੂਮ ਦੇ ਬਾਹਰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਉਥੇ ‘ਮਨੁੱਖੀ ਬੰਬ’ ਹੋਣ ਦੀ ਸੂਚਨਾ ਮਿਲੀ। ਤਿਓਹਾਰੀ...

ਖੰਨਾ : ਪੰਜਾਬ ‘ਚ ‘ਆਪ’ ਨੂੰ ਝਟਕਾ, 2017 ‘ਚ ਉਮੀਦਵਾਰ ਰਹੇ ਅਨਿਲ ਦੱਤ ਫਾਲੀ ਅਕਾਲੀ ਦਲ ‘ਚ ਹੋਏ ਸ਼ਾਮਲ

ਖੰਨਾ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇਸ ਹਲਕੇ ਵਿਚ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ 2017 ਵਿਚ ਆਪ ਦੇ ਉਮੀਦਵਾਰ ਰਹੇ ਅਨਿਲ ਦੱਤ ਫਾਲੀ ਜਿਹਨਾਂ...

ਕਿਸਾਨ ਵਿਰੋਧੀ ਨੀਤੀਆਂ ਕਾਰਨ ਹਰਿਆਣਾ, ਹਿਮਾਚਲ ਤੇ ਰਾਜਸਥਾਨ ‘ਚ ਭਾਜਪਾ ਹਾਰੀ : SKM

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਅੱਜ ਦੇ ਜ਼ਿਮਨੀ ਚੋਣਾਂ ਦੇ ਨਤੀਜੇ ਖਾਸ ਤੌਰ ‘ਤੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰਤੀ ਜਨਤਾ...

ਕੈਪਟਨ ਵਾਂਗ ਚੰਨੀ ਵੀ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕਰ ਰਹੇ ਨੇ ਕੋਸ਼ਿਸ਼ : ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸੇ ਤਰੀਕੇ...

ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਏ. ਪੀ. ਐੱਸ. ਦਿਓਲ ਦਾ ਅਸਤੀਫ਼ਾ ਕੀਤਾ ਮਨਜ਼ੂਰ

ਪੰਜਾਬ ਸਰਕਾਰ ਨੇ ਏ. ਪੀ. ਐੱਸ. ਦਿਓਲ ਦਾ ਬਤੌਰ ਐਡਵੋਕੇਟ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਨਵੀਂ ਨਿਯੁਕਤੀ ਤੱਕ ਅਹੁਦੇ ‘ਤੇ ਬਣੇ ਰਹਿਣ ਲਈ...

ਵੱਡੀ ਖਬਰ : ਕਾਬੁਲ ‘ਚ ਮਿਲਟਰੀ ਹਸਪਤਾਲ ਨੇੜੇ ਆਤਮਘਾਤੀ ਹਮਲਾ, 19 ਲੋਕਾਂ ਦੀ ਮੌਤਾਂ, 43 ਜ਼ਖਮੀ

ਮੰਗਲਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਮਿਲਟਰੀ ਹਸਪਤਾਲ ਨੇੜੇ ਆਤਮਘਾਤੀ ਹਮਲਾ ਹੋਇਆ। ਇਸ ‘ਚ 19 ਲੋਕਾਂ ਦੀ ਮੌਤ ਹੋ ਗਈ ਅਤੇ...

ਸਿੱਧੂ ਪਾਕਿਸਤਾਨੀ ਪ੍ਰਸਤ, ਮਾਫੀਆ ‘ਚ ਸ਼ਾਮਲ ਮੰਤਰੀਆਂ ਤੇ MLAs ਦਾ ਜਲਦ ਕਰਾਂਗਾ ਖੁਲਾਸਾ : ਕੈਪਟਨ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਮੰਗਲਵਾਰ ਨੂੰ ਲਾਂਚ ਕਰ ਦਿੱਤੀ ਹੈ। ਇਸ ਦੇ ਨਾਲ ਹੀ...

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ DA ‘ਚ ਹੋਏ ਵਾਧੇ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਐਲਾਨ ਅਨੁਸਾਰ ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਕੀਤੇ ਵਾਧੇ...

ਹਰੀਸ਼ ਰਾਵਤ ਦਾ ਕੈਪਟਨ ‘ਤੇ ਨਿਸ਼ਾਨਾ, ਬੋਲੇ- ‘ਪੰਜਾਬ ‘ਚ ਸਾਡੀ ਵਾਲੀ ਕਾਂਗਰਸ ਦੀ ਜਿੱਤ ਪੱਕੀ’

ਦੇਹਰਾਦੂਨ (ਉੱਤਰਾਖੰਡ) : ਪੰਜਾਬ ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਦੇ ਬਾਵਜੂਦ, ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੇ...

Big Breaking : ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫਾ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ...

CM ਚੰਨੀ ਨੇ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ PPA ਨੂੰ ਰੱਦ ਕਰਨ ਲਈ PSPCL ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ...

ਪੰਜਾਬ ‘ਤੇ 5 ਲੱਖ ਕਰੋੜ ਕਰਜ਼ਾ, ਰੈਸਟ ਹਾਊਸ ਗਿਰਵੀ ਪਏ, ਵੰਡੇ ਲੌਲੀਪੌਪ ਜਾ ਰਹੇ : ਸਿੱਧੂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਖਿਲਾਫ ਬਿਆਨਬਾਜ਼ੀ ਦੇਣ ਤੋਂ ਬਾਜ਼ ਨਹੀਂ ਆ ਰਹੇ। ਸਿੱਧੂ ਚੰਡੀਗੜ੍ਹ ਵਿੱਚ...

ਜਲੰਧਰ ‘ਚ ਨੌਜਵਾਨ ਨੇ ਔਰਤ ਦਾ ਕਤਲ ਕਰ ਖੁਦ ਕੀਤੀ ਆਤਮਹੱਤਿਆ

ਜਲੰਧਰ ਦੇ ਥਾਣਾ ਬਸਤੀ ਬਾਵਾ ਖੇਲ ਦੇ ਸ਼ਿਵ ਨਗਰ ਵਿਚ ਇੱਕ ਨੌਜਵਾਨ ਨੇ ਔਰਤ ਦੀ ਹੱਤਿਆ ਕੀਤੀ ਤੇ ਫਿਰ ਖੁਦ ਆਤਮਹੱਤਿਆ ਕਰਕੇ ਆਪਣੀ ਜੀਵਨ ਲੀਲਾ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 34 ਅਧਿਕਾਰੀਆਂ ਦੇ ਹੋਏ ਟਰਾਂਸਫਰ

ਪੰਜਾਬ ਸਰਕਾਰ ਵੱਲੋਂ 34 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚ ਡੀ. ਐੱਸ. ਪੀ. ਰੈਂਕ ਦੇ ਅਫਸਰ ਵੀ ਸ਼ਾਮਲ ਹਨ। ਇਨ੍ਹਾਂ...

ਪੰਜਾਬ ‘ਚ ਸਸਤੀ ਬਿਜਲੀ ਦਾ ਦਾਅਵਾ ਡਰਾਮੇਬਾਜ਼ ਚੰਨੀ ਸਾਬ੍ਹ ਦਾ ਚੋਣਾਵੀ ਸਟੰਟ : ਰਾਘਵ ਚੱਢਾ

CM ਚਰਨਜੀਤ ਸਿੰਘ ਚੰਨੀ ਵੱਲੋਂ ਅੱਜ 3 ਰੁਪਏ ਪ੍ਰਤੀ ਯੂਨਿਟ ਸਸਤੀ ਬਿਜਲੀ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ...

CEO ਰਾਜੂ ਦੀ ਵੋਟਰਾਂ ਨੂੰ ਅਪੀਲ, ਰਜਿਸਟ੍ਰੇਸ਼ਨ ਲਈ 6, 7, 20 ਤੇ 21 ਨਵੰਬਰ ਨੂੰ ਵਿਸ਼ੇਸ਼ ਕੈਂਪਾਂ ‘ਚ ਲੈਣ ਹਿੱਸਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ, ਆਈ.ਏ.ਐਸ. ਨੇ ਅੱਜ ਸਪੈਸ਼ਲ ਸੁਧਾਈ-2022 ਦੀ ਸ਼ੁਰੂਆਤ ਸਬੰਧੀ ਸਿਆਸੀ ਪਾਰਟੀਆਂ...

ਰਾਜਾ ਵੜਿੰਗ ਨੂੰ ਵੱਡਾ ਝਟਕਾ, ਨਿੱਜੀ ਬੱਸਾਂ ਖਿਲਾਫ ਕਾਰਵਾਈ ‘ਤੇ ਅਦਾਲਤ ਨੇ ਲਾਈ ਰੋਕ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਨਿੱਜੀ ਬੱਸਾਂ ਖਿਲਾਫ ਕਾਰਵਾਈ ‘ਤੇ ਰੋਕ ਲਾ ਦਿੱਤੀ...

IPS ਗੁਰਿੰਦਰ ਸਿੰਘ ਢਿੱਲੋਂ ਦਾ ਤਬਾਦਲਾ, ਜਲੰਧਰ ਰੇਂਜ ਦੇ IGP ਬਣਾਏ ਗਏ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਅੱਜ ਆਈ. ਪੀ. ਐੱਸ. ਗੁਰਿੰਦਰ ਸਿੰਘ ਢਿੱਲੋਂ ਦਾ ਟਰਾਂਸਫਰ ਕਰ ਦਿੱਤਾ ਗਿਆ...

ਕੈਨੇਡਾ, ਨਿਊਜ਼ੀਲੈਂਡ ‘ਚ ਸਕਿੱਲਡ ਵਰਕਰ ਸੱਦਣ ਦੀ ਹੋੜ ਲੱਗੀ, ਆਵਾਸ ਨਾਲ ਸਬੰਧਤ ਵੈੱਬਸਾਈਟਾਂ ਨੂੰ ਕੀਤਾ ਅਪਡੇਟ

ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਵਿਚ ਹਰੇਕ ਦੇਸ਼ ਦੀ ਅਰਥ ਵਿਵਸਥਾ ਕਾਫੀ ਪ੍ਰਭਾਵਿਤ ਹੋਈ ਹੈ ਤੇ ਕਾਰੋਬਾਰ ਬਿਲਕੁਲ ਠੱਪ ਹੋ ਗਏ ਹਨ। ਕੋਰੋਨਾ...

ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਧਮਾਕਾ ਕਰਨ ਵਾਲੇ 4 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ, ਦੋ ਨੂੰ ਉਮਰ ਕੈਦ

2013 ‘ਚ ਪਟਨਾ ਵਿਖੇ ਗਾਂਧੀ ਮੈਦਾਨ ਵਿਚ ਧਮਾਕਾ ਕਰਨ ਵਾਲੇ 4 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਤੇ ਦੋ ਨੂੰ ਉਮਰ ਕੈਦ ਦਿੱਤੀ ਗਈ ਹੈ।...

ਪੰਜਾਬ ‘ਚ ਬਿਜਲੀ ਸਸਤੀ ਹੋਣ ਵਿਚਾਲੇ ਸਿੱਧੂ ਦਾ ਮੁੱਖ ਮੰਤਰੀ ਚੰਨੀ ‘ਤੇ ਵੱਡਾ ਹਮਲਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਵੱਡੇ ਤੋਹਫੇ ਦਿੱਤੇ ਗਏ। ਪੰਜਾਬ ਸਰਕਾਰ ਵੱਲੋਂ 3...

ਡਿਪਟੀ CM ਰੰਧਾਵਾ ਨੇ ਮੋਹਾਲੀ ਵੇਰਕਾ ਪਲਾਂਟ ਦਾ ਕੀਤਾ ਦੌਰਾ, ਗੁਣਵੱਤਾ ਦੇ ਮਿਆਰਾਂ ‘ਤੇ ਪ੍ਰਗਟਾਈ ਤਸੱਲੀ

ਚੰਡੀਗੜ੍ਹ : ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਵੇਰਕਾ ਉਤਪਾਦਾਂ ਦੀ ਮੰਗ ਦਿਨੋ-ਦਿਨ ਵੱਧ ਰਹੀ ਹੈ। ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ...

ਵੱਡੀ ਖਬਰ : ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨੇ ਜੇਲ੍ਹ ‘ਚ ਬੰਦ ਕੈਦੀਆਂ ਲਈ ਕੀਤਾ ਵੱਡਾ ਐਲਾਨ

ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਕੈਦੀਆਂ ਜਾਂ ਜੋ ਮੌਜੂਦਾ ਸਮੇਂ ਪੈਰੋਲ ‘ਤੇ ਹਨ ,...

ਕੈਪਟਨ ਪੰਜਾਬ ਦੇ ਲੋਕਾਂ ਦੇ ਮਨੋਂ ਲੱਥ ਗਏ ਸਨ, ਜਿਸ ਕਰਕੇ ਉਨ੍ਹਾਂ ਨੂੰ ਬਦਲਣਾ ਜ਼ਰੂਰੀ ਸੀ : ਨਵਜੋਤ ਕੌਰ ਸਿੱਧੂ

ਕੈਪਟਨ ਅਮਰਿੰਦਰ ਸਿੰਘ ਖਿਲਾਫ ਸਿੱਧੂ ਦੀ ਨਾਰਾਜ਼ਗੀ ਤਾਂ ਜੱਗ ਜ਼ਾਹਿਰ ਹੈ ਪਰ ਹੁਣ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਵੀ ਕੈਪਟਨ ਖਿਲਾਫ...

ਕੁਲਦੀਪ ਸਿੰਘ ਵੈਦ ਨੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ...

ਜੈਜੀਤ ਸਿੰਘ ਜੌਹਲ ਨੇ ਕੇਜਰੀਵਾਲ ਖਿਲਾਫ ਮਾਨਹਾਨੀ ਦਾ ਕੇਸ ਕੀਤਾ ਦਰਜ

ਮਨਪ੍ਰੀਤ ਬਾਦਲ ਦੇ ਨੇੜਲੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਮਾਨਹਾਨੀ ਦਾ ਕੇਸ ਦਰਜ ਕਰ...

ਵੱਡੀ ਖਬਰ : ਹਰਿਆਣਾ ਸਰਕਾਰ ਨੇ ਇਨ੍ਹਾਂ 14 ਜ਼ਿਲ੍ਹਿਆਂ ‘ਚ ਪਟਾਕਿਆਂ ਦੀ ਵਰਤੋਂ ਤੇ ਵਿਕਰੀ ‘ਤੇ ਲਗਾਈ ਪਾਬੰਦੀ

ਦੀਵਾਲੀ ਦੇ ਤਿਓਹਾਰ ਮੌਕੇ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਤੋਂ ਬਾਅਦ...

Elon Musk ਕਿਵੇਂ ਬਣੇ ਵਿਸ਼ਵ ਦੇ ਸਭ ਤੋਂ ਅਮੀਰ ਸ਼ਖਸ, 2.71 ਲੱਖ ਕਰੋੜ ਰੁ: ਹੈ 1 ਦਿਨ ਦੀ ਕਮਾਈ

Elon Musk ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਅਮੀਰ ਸ਼ਖਸ ਬਣ ਗਏ ਹਨ। ਉਨ੍ਹਾਂ ਦੀ ਦੌਲਤ 300 ਅਰਬ ਡਾਲਰ ਹੋ ਗਈ ਹੈ, ਜੋ ਪਾਕਿਸਤਾਨ, ਨਿਊਜ਼ੀਲੈਂਡ ਅਤੇ...

CM ਚੰਨੀ ਨੇ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ...

ਪੰਜਾਬ ‘ਚ ਡੇਂਗੂ ਪ੍ਰਕੋਪ ‘ਤੇ ਕੈਪਟਨ ਦੀ ਚੰਨੀ ਸਰਕਾਰ ਨੂੰ ਫਟਕਾਰ, ਖ਼ਤਰਾ ਵਧਦਾ ਦੇਖ ਰਹੇ ਹੋ?

ਪੰਜਾਬ ਵਿਚ ਡੇਂਗੂ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਵੱਡੀ ਗਿਣਤੀ ਵਿਚ ਡੇਂਗੂ ਦੇ ਕੇਸ...

ਖ਼ੁਸ਼ਖ਼ਬਰੀ: ਪੰਜਾਬ ‘ਚ 15 ਨਵੰਬਰ ਤੋਂ ਸ਼ੁਰੂ ਹੋਣਗੀਆਂ ਮਿੱਲਾਂ, 360 ਰੁ: ਕੁਇੰਟਲ ‘ਤੇ ਹੋਵੇਗੀ ਗੰਨੇ ਦੀ ਚੁਕਾਈ!

ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ ਹੈ। ਜਲਦ ਹੀ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਵਿੱਚ ਪਿੜਾਈ ਸ਼ੁਰੂ ਹੋਣ ਜਾ ਰਹੀ ਹੈ। ਮੁੱਖ ਮੰਤਰੀ...

ਪੰਜਾਬ ਸਰਕਾਰ ਨੇ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਲੰਗਰ ‘ਤੇ GST ਨੂੰ ਲੈ ਕੇ ਦਿੱਤਾ ਵੱਡਾ ਦੀਵਾਲੀ ਤੋਹਾਫ਼ਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਲੰਧਰ ਦੌਰੇ ‘ਤੇ ਹਨ। ਇਥੇ ਪਹੁੰਚ ਕੇ ਉਹ ਸਭ ਤੋਂ ਪਹਿਲਾਂ ਸ਼੍ਰੀ ਦੇਵੀ ਤਾਲਾਬ ਮੰਦਰ...

ਇੰਦਰਾ ਗਾਂਧੀ ਦੀ ਬਰਸੀ ਨੂੰ ਲੈ ਕੇ ਸੁਨੀਲ ਜਾਖੜ ਦਾ ਆਪਣੀ ਹੀ ਸਰਕਾਰ ‘ਤੇ ਵੱਡਾ ਹਮਲਾ

ਪੰਜਾਬ ਕਾਂਗਰਸ ਵਿਚਲਾ ਘਮਾਸਾਨ ਤੇਜ਼ ਹੁੰਦਾ ਜਾ ਰਿਹਾ ਹੈ। ਕਾਂਗਰਸ ਦੇ ਆਪਣੀ ਹੀ ਆਗੂ ਪਾਰਟੀ ਖਿਲਾਫ ਬੋਲ ਰਹੇ ਹਨ। ਕਾਂਗਰਸ ਦੇ ਸਾਬਕਾ...

ਸਾਬਕਾ ਓਲੰਪੀਅਨ ਕਪਤਾਨ ਪ੍ਰਗਟ ਸਿੰਘ ਨੇ ਹਾਕੀ ਖੇਡ ਕੇ ਪੁਰਾਣੇ ਦਿਨ ਚੇਤੇ ਕੀਤੇ

ਜਲੰਧਰ : ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਰਿਆਂ ਨੂੰ ਮਿਲ...

ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ 19.85 ਲੱਖ ਦਾ ਬਿੱਲ ਹੋਇਆ ਮੁਆਫ

ਐੱਸਡੀਓ ਨੂੰ ਗਾਲ੍ਹਾਂ ਕੱਢਣ ਵਾਲੇ ਹਲਕਾ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ 19.85 ਲੱਖ ਦਾ ਬਿੱਲ ਮੁਆਫ਼ ਹੋ ਗਿਆ ਹੈ। ਗਿੱਲ...

ਬੀਬੀ ਭੱਠਲ ਦਾ ਕੈਪਟਨ ‘ਤੇ ਤੰਜ : ‘ਮੇਰੇ ਨਾਲ ਵੀ ਬਹੁਤ ਗੱਲਾਂ ਹੋਈਆਂ, ਬਹੁਤ ਵਿਤਕਰੇ ਹੋਏ ਪਰ ਮੈਂ ਪਾਰਟੀ ਨਹੀਂ ਸੀ ਛੱਡੀ’

ਪੰਜਾਬ ਕਾਂਗਰਸ ਵਿਚ ਸ਼ੁਰੂ ਹੋਇਆ ਕਾਟੋ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਵਿਧਾਨ ਸਭਾ ਚੋਣਾਂ ਨੂੰ ਥੋੜ੍ਹਾ ਸਮਾਂ ਰਹਿ ਗਿਆ ਹੈ ਪਰ ਕਾਂਗਰਸ...

CM ਚੰਨੀ ਨੇ ਰਾਜੌਰੀ ਵਿਖੇ ਸ਼ਹੀਦ ਹੋਏ ਸਿਪਾਹੀ ਮਨਜੀਤ ਸਿੰਘ ਦੀ ਸ਼ਹਾਦਤ ‘ਤੇ ਪ੍ਰਗਟਾਇਆ ਦੁੱਖ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਗਸ਼ਤ ਦੌਰਾਨ ਹੋਏ ਇੱਕ ਸੁਰੰਗ ਵਿੱਚ ਹੋਏ ਧਮਾਕੇ ਦੌਰਾਨ ਬਠਿੰਡਾ ਦੇ...

ਅੰਮ੍ਰਿਤਸਰ : ਬਿਨਾਂ ਲਾਇਸੈਂਸ ਦੇ ਪਟਾਕੇ ਵੇਚਣੇ ਪੈਣਗੇ ਭਾਰੀ, ਨਿਯਮਾਂ ਦੀ ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ : ਡੀ. ਸੀ.

ਅੰਮ੍ਰਿਤਸਰ ਵਿਖੇ ਪਟਾਕੇ ਵੇਚਣ ਵਾਲਿਆਂ ਲਈ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਨੇ ਨਿਰਦੇਸ਼ ਜਾਰੀ ਕੀਤੇ ਹਨ। ਡੀ. ਸੀ. ਨੇ ਕਿਹਾ ਕਿ ਪਟਾਕਾ ਵੇਚਣ...

ਜਲੰਧਰ : ETT ਪਾਸ ਅਧਿਆਪਕ ਅੱਜ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਕਰਨਗੇ ਘਿਰਾਓ

ਅੱਜ ਈ. ਟੀ. ਟੀ. ਟੈੱਟ ਪਾਸ ਅਧਿਆਪਕ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਘੇਰਾਓ ਕਰਨਗੇ। ਪਿਛਲੇ ਲੰਮੇ ਸਮੇਂ ਤੋਂ ਅਧਿਆਪਕ ਆਪਣੀਆਂ...

CM ਚੰਨੀ ਵੱਲੋਂ ਚੁਣਾਵੀ ਰੋਡਮੈਪ ਦੀ ਤਿਆਰੀ, ਅੱਜ ਜਲੰਧਰ ‘ਚ ਸਾਂਸਦਾਂ ਨਾਲ ਕਰਨਗੇ ਵਨ-ਟੂ ਵਨ ਮੀਟਿੰਗ

ਕਾਂਗਰਸ ਹਾਈਕਮਾਨ ਨੇ ਹੁਣ ਪੰਜਾਬ ਵਿਚ ਚੁਣਾਵੀ ਰੋਡਮੈਪ ਦੀ ਤਿਆਰੀ ਦੀ ਜ਼ਿੰਮੇਵਾਰੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬਜਾਏ ਮੁੱਖ...

ਕਾਂਗਰਸ ਵੱਲੋਂ ਟਾਈਟਲਰ ਨੂੰ ਸਨਮਾਨਿਤ ਕੀਤੇ ਜਾਣ ਨਾਲ ਸਿੱਖਾਂ ਨੂੰ ਮਾਨਸਿਕ ਪੀੜਾ ਪੁੱਜੀ : ਬੀਬੀ ਜਗੀਰ ਕੌਰ

ਕਾਂਗਰਸ ਵੱਲੋਂ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ ਸਿਆਸਤ ਭਖ ਗਈ ਹੈ। ਐੱਸ. ਜੀ.ਪੀ. ਸੀ. ਦੀ ਪ੍ਰਧਾਨ...

ਕੈਪਟਨ ਨੂੰ ਅੰਦਰਖਾਤੇ ਮਨਾਉਣ ਲੱਗੀ ਪਾਰਟੀ, ਵਿਧਾਨ ਸਭਾ ਚੋਣਾਂ ‘ਚ ਨੁਕਸਾਨ ਦਾ ਸਤਾ ਰਿਹਾ ਡਰ

ਕਾਂਗਰਸ ਹਾਈਕਮਾਨ ਕੈਪਟਨ ਅਮਰਿੰਦਰ ਨੂੰ ਨਵੀਂ ਪਾਰਟੀ ਬਣਾ ਕੇ ਚੋਣਾਂ ਲੜਨ ਤੋਂ ਰੋਕਣਾ ਚਾਹੁੰਦੀ ਹੈ। ਕਿਉਂਕਿ ਅਗਲੀਆਂ ਵਿਸ ਚੋਣਾਂ ਵਿਚ...

ਪੰਜਾਬ ਸਰਕਾਰ ਵੱਲੋਂ 3 ਆਈ. ਪੀ. ਐੱਸ. ਅਧਿਕਾਰੀਆਂ ਦੇ ਕੀਤੇ ਗਏ ਟਰਾਂਸਫਰ

ਪੰਜਾਬ ਸਰਕਾਰ ਵੱਲੋਂ ਅਫਸਰਾਂ ਦੇ ਤਬਾਦਲੇ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਫਿਰ ਤੋਂ ਸੂਬਾ ਸਰਕਾਰ ਵੱਲੋਂ ਤਿੰਨ ਆਈ. ਪੀ....

CM ਚੰਨੀ ਨੇ ਰਾਜੇਵਾਲ ਨਾਲ ਫੋਨ ‘ਤੇ ਕੀਤੀ ਗੱਲ, ਬੋਲੇ- ‘8 ਨਵੰਬਰ ਨੂੰ ਰੱਦ ਕਰ ਦੇਵਾਂਗੇ ਖੇਤੀ ਕਾਨੂੰਨ’

ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਪਡੇਟ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

ਕੈਪਟਨ ਦੇ ਐਲਾਨ ਤੋਂ ਕਾਂਗਰਸ ‘ਚ ਵਧੀ ਹਲਚਲ, ਹਾਈਕਮਾਨ ਨੇ CM ਚੰਨੀ ਨੂੰ ਦੂਜੇ ਦਿਨ ਵੀ ਕੀਤਾ ਦਿੱਲੀ ਤਲਬ

ਕੈਪਟਨ ਦੇ ਐਲਾਨ ਤੋਂ ਬਾਅਦ ਕਾਂਗਰਸ ‘ਚ ਹਲਚਲ ਤੇਜ਼ ਹੋ ਗਈ ਹੈ ਤੇ ਪਾਰਟੀ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਕਾਂਗਰਸ ਹਾਈਕਮਾਨ ਨੇ ਅੱਜ ਫਿਰ...

ਪੰਜਾਬ ਦੀ ਇਸ ਧੀ ਨੇ ਕੀਤਾ ਨਾਂ ਰੌਸ਼ਨ, ਇਟਲੀ ‘ਚ ਸਕੂਲ ‘ਚ ਟੌਪ ਕਰਨ ‘ਤੇ ਰਾਸ਼ਟਰਪਤੀ ਨੇ ਕੀਤਾ ਸਨਮਾਨਿਤ

ਪੰਜਾਬ ਦੀ ਧੀ ਗੁਰਜੀਤ ਕੌਰ ਨੇ ਵਿਦੇਸ਼ ਵਿਚ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਗੁਰਜੀਤ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੀ ਰਹਿਣ ਵਾਲੀ ਹੈ। ਉਸ...

ਲੁਧਿਆਣਾ ‘ਚ ਝੋਨੇ ਦੀ ਕਟਾਈ ਲਈ ਡੀ. ਸੀ. ਵਰਿੰਦਰ ਸ਼ਰਮਾ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਬੁਲਾਈ ਗਈ ਸੀ। ਇਸ ਮੌਕੇ ਲੁਧਿਆਣਾ ਦੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ...

ਨਸ਼ੇ ਦੀਆਂ 12 ਲੱਖ ਗੋਲੀਆਂ ਮਾਮਲੇ ‘ਚ CBI ਨੇ ਸਟੇਟਸ ਰਿਪੋਰਟ ਹਾਈਕੋਰਟ ‘ਚ ਕੀਤੀ ਪੇਸ਼, ਜਾਂਚ ਲਈ ਮੰਗਿਆ ਹੋਰ ਸਮਾਂ

ਨਸ਼ੇ ਦੀਆਂ 12 ਲੱਖ ਗੋਲੀਆਂ ਮਾਮਲੇ ਵਿਚ ਸੀ. ਬੀ. ਆਈ. ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸਟੇਟਸ ਰਿਪੋਰਟ ਪੇਸ਼ ਕਰ ਦਿੱਤੀ ਹੈ ਤੇ ਨਾਲ ਹੀ ਜਾਂਚ...

ਪੰਜਾਬ ਸਰਕਾਰ ਨੇ ਨਰਮਾ ਕਿਸਾਨਾਂ ਲਈ ਕੀਤਾ 416 ਕਰੋੜ ਦੀ ਵਿੱਤੀ ਰਾਹਤ ਦਾ ਐਲਾਨ

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੇ ਮਾਲ ਮੰਤਰੀ ਅਰੁਣਾ ਚੌਧਰੀ ਨਰਮਾ ਉਤਪਾਦਕਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰੈੱਸ ਕਾਨਫਰੰਸ...

ਕੈਨੇਡਾ ‘ਚ ਪੰਜਾਬੀ ਨੌਜਵਾਨ ਸੰਦੀਪ ਕੈਲਾ ਨੇ ਇੱਕ ਉਂਗਲ ‘ਤੇ ਲੰਮਾ ਸਮਾਂ ਫੁੱਟਬਾਲ ਘੁਮਾ ਬਣਾਇਆ ਵਿਸ਼ਵ ਰਿਕਾਰਡ

ਜਦੋਂ ਕੋਈ ਇਨਸਾਨ ਸੱਚੀ ਲਗਨ ਤੇ ਮਿਹਨਤ ਨਾਲ ਕੰਮ ਕਰਦਾ ਹੈ ਤੇ ਪ੍ਰਮਾਤਮਾ ਦੀ ਕ੍ਰਿਪਾ ਵੀ ਉਸ ‘ਤੇ ਹੋਵੇ ਤਾਂ ਉਹ ਜ਼ਿੰਦਗੀ ਵਿਚ ਕੁਝ ਵੀ...

IG ਬਾਰਡਰ ਰੇਂਜ ਨੇ ਕੀਤਾ ਅੰਮ੍ਰਿਤਸਰ ਦਾ ਦੌਰਾ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਈ. ਜੀ. ਬਾਰਡਰ ਰੇਂਜ ਮੋਨੀਸ਼ ਚਾਵਲਾ ਨੇ ਬੀ. ਐੱਸ. ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਤੇ ਨਾਲ ਹੀ ਉਨ੍ਹਾਂ ਬਾਰਡਰ ਦੇ ਨਾਲ ਲੱਗਦੇ ਖੇਤਰਾਂ ਦੇ...

ਬਿਜਲੀ ਸਮਝੌਤੇ ਰੱਦ ਕਰਵਾਉਣ ਲਈ ਵਿਧਾਨ ਸਭਾ ਸੈਸ਼ਨ ‘ਚ ਬਿਲ ਪੇਸ਼ ਕਰੇਗੀ ਪੰਜਾਬ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਤੇ ਪੰਜਾਬੀਅਤ ਦੀ ਆਰਥਿਕਤਾ ਦਾ ਲੱਕ ਤੋੜਨ ਵਾਲੇ ਬਿਜਲੀ ਸਮਝੌਤੇ ਰੱਦ ਕਰਵਾਉਣ ਦੀ...

Breaking! ਪੰਜਾਬ ਦੇ ਨਰਮਾ ਕਿਸਾਨਾਂ ਨੂੰ ਸਰਕਾਰ ਦੇ ਸਕਦੀ ਹੈ 12 ਹਜ਼ਾਰ ਰੁਪਏ ਪ੍ਰਤੀ ਕਿੱਲਾ

ਪੰਜਾਬ ਦੇ ਕਿਸਾਨਾਂ ਲਈ ਚੰਗੀ ਖਬਰ ਹੈ। ਸਰਕਾਰ ਵੱਲੋਂ ਉਨ੍ਹਾਂ ਨਰਮਾ ਕਿਸਾਨਾਂ ਨੂੰ 12000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਸਕਦਾ ਹੈ...

ਦਿੱਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਦੋ ਕਿਸਾਨ ਹੋਏ ਸ਼ਹੀਦ

ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਦਿੱਲੀ ‘ਚ ਚੱਲ ਰਹੇ ਮੋਰਚੇ ਦਰਮਿਆਨ ਇਕ ਹੋਰ ਮੰਦਭਾਗੀ ਖ਼ਬਰ ਆਈ ਹੈ। ਇਥੇ...

PAK ਨੇ 19ਵੇਂ ਓਵਰ ‘ਚ ਪਲਟੀ ਬਾਜ਼ੀ, ਆਸਿਫ ਨੇ 4 ਛੱਕੇ ਲਾ ਕੇ ਅਫ਼ਗ਼ਾਨਿਸਤਾਨ ਤੋਂ ਦਿਵਾਈ ਜਿੱਤ

ਟੀ-20 ਵਰਲਡ ਕੱਪ ਵਿਚ ਅੱਜ ਆਸਿਫ ਅਲੀ ਨੇ ਇੱਕ ਓਵਰ ਵਿਚ 4 ਛੱਕੇ ਲਗਾ ਪੂਰੀ ਬਾਜ਼ੀ ਪਲਟ ਦਿੱਤੀ ਤੇ ਪਾਕਿਸਤਾਨ ਟੀਮ ਨੂੰ ਜਿੱਤ ਦਿਵਾਈ।...

ਪੰਜਾਬ ਸਰਕਾਰ ਵੱਲੋਂ 37 ਤਹਿਸੀਲਦਾਰਾਂ ਤੇ 61 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਟਰਾਂਸਫਰ

ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿਚ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਹੁਣ ਮਾਲ ਤੇ ਮੁੜ ਵਸੇਬਾ ਵਿਭਾਗ ਵਿਚ ਵੱਡਾ...

ਪ੍ਰਿੰਸੀਪਲ ਨੇ ਪੰਜ ਸਾਲ ਦੇ ਬੱਚੇ ਨੂੰ ਸ਼ਰਾਰਤ ਕਰਨ ‘ਤੇ ਬਿਲਡਿੰਗ ਤੋਂ ਉਲਟਾ ਲਟਕਾਇਆ

ਯੂ. ਪੀ. ਦੇ ਮਿਰਜ਼ਾਪੁਰ ਵਿਚ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੇ ਦੂਜੀ ਕਲਾਸ ਵਿਚ ਪੜ੍ਹਦੇ 5 ਸਾਲ ਦੇ ਬੱਚੇ ਨੂੰ ਸ਼ਰਾਰਤ ਕਰਨ ‘ਤੇ ਦਿਲ...

ਕ੍ਰਿਕਟ ਜਗਤ ‘ਚ ਹੜਕੰਪ, ਸਚਿਨ ‘ਤੇ ਲੱਗਾ ਵੱਡਾ ਇਲਜ਼ਾਮ, ਰਾਸ਼ਟਰਪਤੀ ਨੂੰ ਲਿਖੀ ਗਈ ਚਿੱਠੀ

ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ‘ਤੇ ਵਿਦੇਸ਼ ਵਿਚ ਪੈਸਾ ਲੁਕਾਉਣ ਦਾ ਇਲਜ਼ਾਮ ਲੱਗਾ ਹੈ। ਰਾਏਪੁਰ ਦੀ RAV ਲੀਗਲ ਫਰਮ ਨੇ ਸਚਿਨ ਕੋਲੋਂ ਭਾਰਤ...

ਪੀ. ਐੱਮ. ਮੋਦੀ ਦਾ ਰੋਮ ‘ਚ ਹੋਇਆ ਜ਼ੋਰਦਾਰ ਸਵਾਗਤ, ਔਰਤਾਂ ਨੇ ਲਾਏ ਜੈ ਸ਼੍ਰੀ ਰਾਮ ਦੇ ਨਾਅਰੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਰੋਮ ਪਹੁੰਚੇ ਹਨ। ਉਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।...

ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ 57 ਡੀ. ਐੱਸ. ਪੀਜ਼. ਦੇ ਕੀਤੇ ਤਬਾਦਲੇ, ਵੇਖੋ ਪੂਰੀ ਸੂਚੀ

ਪੰਜਾਬ ਸਰਕਾਰ ਵੱਲੋਂ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਦੀਵਾਲੀ ਤੋਂ ਪਹਿਲਾਂ ਸੂਬਾ ਸਰਕਾਰ ਨੇ 57 ਡੀ. ਐੱਸ. ਪੀਜ਼. ਦੇ...

ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ, ਆਰ. ਬੀ. ਆਈ. ਨੇ ਦੇ ਦਿੱਤੀ ਇਹ ਵੱਡੀ ਰਾਹਤ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ ਭਰੀ ਖ਼ਬਰ ਹੈ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ 6300.20 ਕਰੋੜ ਰੁਪਏ...

ਅਕਾਲੀ ਦਲ ਵੱਲੋਂ ਸੰਘੀ ਢਾਂਚੇ ਨੂੰ ਬਰਕਾਰ ਰੱਖਣ ਅਤੇ CM ਚੰਨੀ ਖਿਲਾਫ ਰੋਹ ਪ੍ਰਗਟਾਵੇ ਲਈ ਰੋਸ ਮਾਰਚ

ਅੰਮ੍ਰਿਤਸਰ : ਸਰਹੱਦੀ ਪੱਟੀ ਦੇ ਹਜ਼ਾਰਾਂ ਲੋਕਾਂ ਨੇ ਅੱਜ ਸੰਘੀ ਢਾਂਚੇ ਨੂੰ ਬਰਕਰਾਰ ਰੱਖਣ ਅਤੇ ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਚਰਨਜੀਤ...

ਗ੍ਰਹਿ ਮੰਤਰੀ ਸ਼ਾਹ ਤੇ ਕੈਪਟਨ ਵਿਚਾਲੇ ਗੁਪਤ ਮੀਟਿੰਗ ਪਿੱਛੋਂ ਦਿੱਲੀ ਬਾਰਡਰ ਖੁੱਲ੍ਹਣੇ ਸ਼ੁਰੂ!

ਸੂਤਰਾਂ ਤੇ ਹਵਾਲੇ ਤੋਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੈਪਟਨ ਅਮਰਿੰਦਰ ਸਿੰਘ...

ਸੁਪਰੀਮ ਕੋਰਟ ਦਾ ਪਟਾਕਿਆਂ ‘ਤੇ ਸਖ਼ਤ ਰੁਖ਼, ਉਲੰਘਣਾ ਹੋਈ ਤਾਂ DSP, SHO ਤੱਕ ‘ਤੇ ਹੋਵੇਗੀ ਕਾਰਵਾਈ

ਸੁਪਰੀਮ ਕੋਰਟ ਨੇ ਪਟਾਕਿਆਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾ ਲਿਆ ਹੈ। ਅਦਾਲਤ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਪਟਾਕਿਆਂ ‘ਤੇ ਪੂਰੀ ਤਰ੍ਹਾਂ ਤੋਂ...

ਫਿਰੋਜ਼ਪੁਰ ਤੋਂ 2 ਵਾਰ ਦੇ MLA ਰਵਿੰਦਰ ਸੰਧੂ ਦਾ ਡੇਂਗੂ ਨਾਲ ਦਿਹਾਂਤ, ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

ਫਿਰੋਜ਼ਪੁਰ ਛਾਉਣੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਰਵਿੰਦਰ ਸਿੰਘ ਸੰਧੂ ਉਰਫ ਬੱਬਲ ਦਾ ਅੱਜ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ। ਉਹ ਡੇਂਗੂ...

ਭਾਰਤ ਤੋਂ ਉਡਾਣ ਭਰਨ ਵਾਲੀਆਂ ਕੌਮਾਂਤਰੀ ਯਾਤਰੀ ਉਡਾਣਾਂ 30 ਨਵੰਬਰ ਤੱਕ ਬੈਨ

ਵਿਦੇਸ਼ ਯਾਤਰਾ ਲਈ ਉਡਾਣਾਂ ਮਹਾਮਾਰੀ ਤੋਂ ਪਹਿਲਾਂ ਵਾਂਗ ਹੋਣ ਲਈ ਤੁਹਾਨੂੰ ਹੋਰ ਲੰਮਾ ਇੰਤਜ਼ਾਰ ਕਰਨਾ ਹੋਵੇਗਾ। ਸਰਕਾਰ ਨੇ ਕੌਮਾਂਤਰੀ...

ਵੱਡੀ ਖ਼ਬਰ! ਬਿਜਲੀ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਜਲਦ ਵੱਡਾ ਤੋਹਫ਼ਾ ਦੇ ਸਕਦੇ ਨੇ CM ਚੰਨੀ

ਪੰਜਾਬ ਵਿੱਚ ਜਲਦ ਹੀ ਬਿਜਲੀ ਸਸਤੀ ਹੋਣ ਦੇ ਆਸਾਰ ਹਨ। ਪੀ. ਐੱਸ. ਪੀ. ਸੀ. ਐੱਲ. ਨੇ ਸਰਕਾਰ ਦੇ ਹੁਕਮਾਂ ‘ਤੇ 500 ਮੈਗਾਵਾਟ ਸੋਲਰ ਪਾਵਰ ਲਈ ਦੋ...

ਬੇਅਦਬੀ ਮਾਮਲੇ ‘ਚ ਐਡਵੋਕੇਟ ਆਰ. ਐੱਸ. ਬੈਂਸ ਦੀ ਨਿਯੁਕਤੀ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲੇ ਵਿਚ ਸੀਨੀਅਰ ਵਕੀਲ ਆਰ.ਐਸ. ਬੈਂਸ ਨੂੰ ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕੀਤਾ ਗਿਆ ਸੀ। ਇਸ ਨਿਯੁਕਤੀ...

ਟਾਈਟਲਰ ਦੀ ਨਿਯੁਕਤੀ ‘ਤੇ ਪੰਜਾਬ BJP ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਾਂਗਰਸ ‘ਤੇ ਚੁੱਕੇ ਸਵਾਲ

ਕਾਂਗਰਸ ਵਿਚ ਜਗਦੀਸ਼ ਟਾਈਟਲਰ ਦੀ ਨਿਯੁਕਤੀ ਦਾ ਮੁੱਦਾ ਕਾਫੀ ਭਖ ਗਿਆ ਹੈ। ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।...

ਪੰਜਾਬ ਦੌਰੇ ‘ਤੇ ਆਏ ਕੇਜਰੀਵਾਲ ਨੂੰ ਵੱਡਾ ਝਟਕਾ, ਦਰਜ ਹੋਵੇਗਾ ਮਾਣਹਾਨੀ ਦਾ ਪਰਚਾ!

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੋ ਦਿਨਾ ਦੌਰੇ ‘ਤੇ ਹਨ। ਅੱਜ ਉਨ੍ਹਾਂ ਨੇ ਬਠਿੰਡਾ ਵਿਚ ਵਪਾਰੀਆਂ ਨਾਲ ਮੁਲਾਕਾਤ...

BSF ਮੁੱਦੇ ‘ਤੇ ਪਾਰਟੀ ਪ੍ਰਧਾਨ ਨੂੰ ਹੀਰੋ ਬਣਾ ਰਹੀ ਕਾਂਗਰਸ : ਅਕਾਲੀ ਦਲ

BSF ਮੁੱਦੇ ਉਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖ ਗਈ ਹੈ। ਨਵਜੋਤ ਸਿੱਧੂ ਨੇ ਮੀਟਿੰਗ ਦੌਰਾਨ ਰੱਖੇ ਆਪਣੇ ਪੱਖ...

ਪੰਜਾਬ ਸਰਕਾਰ ਨੂੰ UPSC ਨੇ ਪਾਈ ਭਾਜੜ, ਪਰਮਾਨੈਂਟ DGP ਦੀ ਨਿਯੁਕਤੀ ‘ਚ ਹੋਵੇਗੀ ਦੇਰੀ

ਪੰਜਾਬ ਵਿੱਚ ਇਕਬਾਲਪ੍ਰੀਤ ਸਿੰਘ ਸਹੋਤਾ ਕਾਰਜਕਾਰੀ ਡੀਜੀਪੀ ਵਜੋਂ ਕੰਮ ਕਰ ਰਹੇ ਹਨ। ਡੀ. ਜੀ.ਪੀ. ਦੀ ਨਿਯੁਕਤੀ ਨੂੰ ਲੈ ਕੇ ਕਾਫੀ ਵਿਵਾਦ...

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਖੇਡ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ ਨੂੰ

ਚੰਡੀਗੜ੍ਹ : ਖੇਲੋ ਇੰਡੀਆ ਯੂਥ ਗੇਮਜ਼ ਲਈ ਸੂਬੇ ਦੀਆਂ ਟੀਮਾਂ ਦੀ ਚੋਣ ਲਈ ਖੇਡ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ...

ਪਰਗਟ ਸਿੰਘ ਦਾ ਕੈਪਟਨ ਨੂੰ ਚੈਲੰਜ, ਜਲੰਧਰ ਕੈਂਟ ਤੋਂ ਲੜ ਲਓ ਚੋਣ, ਨਿਕਲ ਜਾਊ ਭੁਲੇਖਾ

ਪੰਜਾਬ ਕਾਂਗਰਸ ਵਿਚ ਇੱਕ ਤੋਂ ਬਾਅਦ ਇੱਕ ਸਿਆਸੀ ਧਮਾਕਾ ਹੋ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਪਾਰਟੀ ਦੇ ਐਲਾਨ ਤੋਂ ਬਾਅਦ...

ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜਨ ਦੀ ਤਿਆਰੀ ‘ਚ BJP! ਭਲਕੇ ਸੱਦੀ ਹੰਗਾਮੀ ਮੀਟਿੰਗ

BJP ਨੇ ਪੰਜਾਬ ਵਿਚ ਚੋਣਾਂ ਆਪਣੇ ਦਮ ‘ਤੇ ਚੋਣਾਂ ਲੜਨ ਦੀ ਤਿਆਰੀ ਖਿੱਚ ਲਈ ਹੈ। ਚੋਣਾਂ ਲਈ ਰਣਨੀਤੀ ਬਣਾਉਣ ਲਈ ਭਾਜਪਾ ਨੇ ਵੀਰਵਾਰ ਨੂੰ...

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ‘ਚ ਸੋਲਰ ਪਲਾਂਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਚ ਸੋਲਰ ਪਲਾਂਟ ਸ਼ੁਰੂ ਹੋ ਗਿਆ ਹੈ। ਇਹ ਸੋਲਰ ਪਲਾਂਟ 525 ਕਿਲੋਵਾਟ ਦਾ ਹੈ। 3 ਕਰੋੜ ਦੀ ਲਾਗਤ ਨਾਲ...

ਕੈਪਟਨ ਨੂੰ ਸਿੱਧੂ ‘ਤੇ ਚੜ੍ਹਿਆ ਗੁੱਸਾ, ਬੋਲੇ- ”ਇਸ ਬੰਦੇ ਨੂੰ ਪਤਾ ਕੁਝ ਹੈ ਨਹੀਂ, ਬਕਵਾਸ ਕਰਦਾ ਐ”

ਕੈਪਟਨ ਤੇ ਸਿੱਧੂ ਵਿਚਾਲੇ ਟਵੀਟ ਵਾਰ ਜਾਰੀ ਹੈ। ਸਾਬਕਾ ਮੁੱਖ ਮੰਤਰੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ...

ਵੱਡੀ ਖਬਰ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 28 ਤੇ 29 ਅਕਤੂਬਰ ਨੂੰ ਪੰਜਾਬ ਦੌਰੇ ‘ਤੇ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰੇਕ ਪਾਰਟੀ ਵੱਲੋਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਦਰਮਿਆਨ ਆਮ ਆਦਮੀ ਪਾਰਟੀ...

ਮਾਲੇਰਕੋਟਲਾ : 3 ਤਲਾਕ ਮਾਮਲੇ ‘ਤੇ ਪਤਨੀ ਪੁੱਜੀ ਹਾਈਕੋਰਟ, ਪੁਲਿਸ ਨੇ FIR ਕੀਤੀ ਦਰਜ

ਪਤਨੀ ਨੂੰ 3 ਤਲਾਕ ਦੇਣਾ ਪਤੀ ਨੂੰ ਭਾਰੀ ਪਿਆ। ਪਤਨੀ ਦੀ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਖਤੀ ਤੋਂ ਬਾਅਦ ਹੁਣ ਮਾਲੇਰਕੋਟਲਾ...

ਕੈਪਟਨ ਦਾ ਇਕ ਹੋਰ ਧਮਾਕਾ, ਖੇਤੀ ਕਾਨੂੰਨਾਂ ‘ਤੇ ਕੱਲ੍ਹ ਹੀ ਸ਼ਾਹ ਨਾਲ ਕਰਨਗੇ ਮੀਟਿੰਗ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ ਫਿਰ ਦਿੱਲੀ ਜਾ ਰਹੇ ਹਨ। ਉੱਥੇ ਉਹ ਖੇਤੀ ਕਾਨੂੰਨਾਂ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...

ਪੰਜਾਬ ਦੀ ਇਸ ਧੀ ਨੇ ਵਧਾਇਆ ਮਾਣ, ਕੈਨੇਡਾ ਦੀ ‘ਮੋਸਟ ਪਾਵਰਫੁੱਲ ਵੂਮੈਨ’ ਦਾ ਮਿਲੇਗਾ ਸਨਮਾਨ

ਕੈਨੇਡਾ ਵਿਚ ਸਾਲ 2021 ਲਈ ਮੋਸਟ ਪਾਵਰਫੁੱਲ ਵੂਮੈਨ ਟੌਪ-100 ਦੇ ਸਨਮਾਨ ਲਈ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਮਾਣ ਵਾਲੀ ਗੱਲ ਹੈ ਕਿ ਇਸ...

Carousel Posts