Mini Chotani

ਜਲੰਧਰ : ਦੁਕਾਨ ਦਾ ਸ਼ਟਰ ਤੋੜਨ ਦੀ ਕੋਸ਼ਿਸ਼ ਕਰ ਰਹੇ ਦੋ ਚੋਰਾਂ ਨੂੰ ਲੋਕਾਂ ਨੇ ਫੜ ਕੀਤਾ ਪੁਲਿਸ ਹਵਾਲੇ, ਤੇਜ਼ਧਾਰ ਹਥਿਆਰ ਬਰਾਮਦ

ਜਲੰਧਰ ਵਿੱਚ ਸ਼ੁੱਕਰਵਾਰ ਰਾਤ ਨੂੰ ਸਿਗਰਟਾਂ ਦੇ ਸ਼ੌਕੀਨ ਦੋ ਚੋਰ ਜੇਪੀ ਨਗਰ ਵਿੱਚ ਫੜੇ ਗਏ। ਮੁਲਜ਼ਮ ਉੱਥੇ ਪਾਨ-ਬੀੜੀ ਦੇ ਖੋਖੇ ਦਾ ਸ਼ਟਰ...

ਲੁਧਿਆਣਾ ‘ਚ ਗਣੇਸ਼ ਚਤੁਰਥੀ ਦੀ ਧੂਮ, 200 ਕਿਲੋ ਬੈਲਜ਼ੀਅਮ ਚਾਕਲੇਟ ਨਾਲ ਬਣੀ ਆਕਰਸ਼ਕ ਗਣਪਤੀ ਦੀ ਮੂਰਤੀ

ਲੁਧਿਆਣਾ : ਸਭ ਪਾਸੇ ਗਣੇਸ਼ ਚਤੁਰਥੀ ਦੀ ਧੂਮ ਹੈ। ਘਰਾਂ ਤੇ ਮੰਦਰਾਂ ਵਿਚ ਰੌਣਕਾਂ ਲੱਗੀਆਂ ਹੋਈਆਂ ਹਨ ਤੇ ਭਗਤ ਲੋਕ ਬਹੁਤ ਸ਼ਰਧਾ ਨਾਲ ਗਣਪਤੀ...

ਅੰਮ੍ਰਿਤਸਰ ‘ਚ ਅੱਜ ਸਵੇਰ ਤੋਂ ਪੈ ਰਿਹਾ ਭਾਰੀ ਮੀਂਹ, ਸੜਕਾਂ ਹੋਈਆਂ ਜਲ-ਥਲ, ਪ੍ਰੇਸ਼ਾਨੀ ਤੋਂ ਬਚਣ ਲਈ ਇਨ੍ਹਾਂ ਰਸਤਿਆਂ ‘ਤੇ ਜਾਣ ਤੋਂ ਕਰੋ ਪਰਹੇਜ਼

ਅੰਮ੍ਰਿਤਸਰ ਵਿੱਚ ਪਿਛਲੇ ਲਗਭਗ 24 ਘੰਟਿਆਂ ਤੋਂ ਮੀਂਹ ਪੈ ਰਿਹਾ ਹੈ। ਸ਼ਨੀਵਾਰ ਵੀ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਜਿਸ ਤੋਂ ਬਾਅਦ ਲਗਾਤਾਰ...

ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ‘ਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਲਿਆ ਇਹ ਫੈਸਲਾ

ਚੰਡੀਗੜ੍ਹ: ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਆਉਣ ਵਾਲੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਵਿਰੁੱਧ ਸਖਤ ਰੁਖ ਅਪਣਾਇਆ...

ਡੇਂਗੂ ਦਾ ਕਹਿਰ : ਸੂਬੇ ‘ਚ 15 ਦਿਨਾਂ ‘ਚ ਮਿਲੇ 515 ਕੇਸ, ਸਿਹਤ ਵਿਭਾਗ ਨੇ ਹਸਪਤਾਲਾਂ ‘ਚ ਵਾਰਡ ਬਣਾਉਣ ਤੇ ਫੌਗਿੰਗ ਦਾ ਕੰਮ ਕੀਤਾ ਸ਼ੁਰੂ

ਕੋਰੋਨਾ ਤੋਂ ਬਾਅਦ ਹੁਣ ਸੂਬੇ ਵਿੱਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਰੋਜ਼ਾਨਾ ਵੱਡੀ ਗਿਣਤੀ ਵਿਚ...

ਮਾਮਲਾ ਵਿਦੇਸ਼ ਤੋਂ ਆਏ ਸਕ੍ਰੈਪ ਕੰਟੇਨਰ ਨੂੰ ਛੱਡਣ ਬਦਲੇ ਰਿਸ਼ਵਤ ਲੈਣ ਦਾ : CBI ਨੇ ਲੁਧਿਆਣਾ, ਹੁਸ਼ਿਆਰਪੁਰ ਤੇ ਚੰਡੀਗੜ੍ਹ ‘ਚ ਮਾਰੇ ਛਾਪੇ, ਜ਼ਬਤ ਕੀਤੇ 62 ਲੱਖ

ਲੁਧਿਆਣਾ/ਅੰਮ੍ਰਿਤਸਰ : ਸੀਬੀਆਈ ਨੇ ਕਸਟਮਜ਼ ਦੇ ਵਧੀਕ ਕਮਿਸ਼ਨਰ ਪਾਰੁਲ ਗਰਗ, ਸਾਹਨੇਵਾਲ ਵਿੱਚ ਸਥਿਤ ਡਰਾਈਪੋਰਟ ਅਤੇ ਅੰਮ੍ਰਿਤਸਰ ਵਿੱਚ...

ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ 15 ਸਤੰਬਰ ਤੋਂ ਬਾਅਦ ਲਾਜ਼ਮੀ ਛੁੱਟੀ ‘ਤੇ ਭੇਜਿਆ ਜਾਵੇਗਾ ਜੇਕਰ ਟੀਕੇ ਦੀ ਇੱਕ ਵੀ ਖੁਰਾਕ ਨਹੀਂ ਲਈ ਗਈ: ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਕਰਮਚਾਰੀ ਮੈਡੀਕਲ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈਣ ਵਿੱਚ ਅਸਫਲ ਰਹਿਣ...

ਕਲਯੁਗੀ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਫਿਰ ਭੱਜਣ ਦੀ ਕੋਸ਼ਿਸ਼ ‘ਚ ਛੱਤ ਤੋਂ ਮਾਰੀ ਛਾਲ, ਹੋਇਆ ਗੰਭੀਰ ਜ਼ਖਮੀ

ਪਠਾਨਕੋਟ : ਨਸ਼ਾ ਕਰਨ ਦੀ ਆਦਤ ਇਨਸਾਨ ਨੂੰ ਨਿਕੰਮਾ ਬਣਾ ਦਿੰਦੀ ਹੈ ਤੇ ਨਸ਼ੇ ਵਿਚ ਉਸ ਦੀ ਚੰਗਾ-ਬੁਰਾ ਸੋਚਣ ਦੀ ਤਾਕਤ ਵੀ ਖਤਮ ਹੋ ਜਾਂਦੀ ਹੈ।...

ਨਵਜੋਤ ਸਿੱਧੂ ਨੇ ਸੰਯੁਕਤ ਕਿਸਾਨ ਮੋਰਚਾ ਨਾਲ ਹੋਈ ਮੀਟਿੰਗ ਨੂੰ ਦੱਸਿਆ ਸਾਕਾਰਾਤਮਕ, ਅੱਗੇ ਦੀ ਰਣਨੀਤੀ ‘ਤੇ ਕੀਤੀ ਚਰਚਾ

ਚੰਡੀਗੜ੍ਹ : ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ...

ਰੋਡਵੇਜ਼ ਮੁਲਾਜ਼ਮਾਂ ਤੇ ਸਰਕਾਰ ਵਿਚਾਲੇ ਰੇੜਕਾ ਅਜੇ ਵੀ ਬਰਕਰਾਰ, CM ਦੇ ਸਿਸਵਾਂ ਫਾਰਮ ਦਾ ਅੱਜ ਕਰਨਗੇ ਘੇਰਾਓ

ਰੋਡਵੇਜ਼ ਮੁਲਾਜ਼ਮਾਂ ਤੇ ਸਰਕਾਰ ਵਿਚਾਲੇ ਸਹਿਮਤੀ ਨਹੀਂ ਬਣੀ ਹੈ। ਪੰਜਾਬ ਵਿਚ ਅੱਜ 5ਵੇਂ ਦਿਨ ਵੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪਨਬੱਸ,...

ਮੁੱਖ ਮੰਤਰੀ ਕੈਪਟਨ ਵੱਲੋਂ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਦੇ ਦੇਹਾਂਤ...

ਭਾਰਤੀ ਸਰਹੱਦ ‘ਚ ਫਿਰ ਤੋਂ ਦਿਖਿਆ ਡਰੋਨ, BSF ਜਵਾਨਾਂ ਨੇ ਫਾਇਰਿੰਗ ਤੋਂ ਬਾਅਦ 6 ਕਿਲੋ ਹੈਰੋਇਨ ਕੀਤੀ ਬਰਾਮਦ

ਸਰਾਏ: ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਲਗਾਤਾਰ ਵਧ ਰਹੀਆਂ ਹਨ। ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਿਛਲੇ...

ਕੈਪਟਨ ਦਾ ਸਿਆਸੀ ਧਮਾਕਾ, ਰਾਜਨੀਤਿਕ ਮਾਮਲਿਆਂ ਦੇ ਹੱਲ ਲਈ ਬਣਾਈ ਚਾਰ ਮੈਂਬਰੀ ਕਮੇਟੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਮਾਮਲਿਆਂ ਬਾਰੇ ਫੈਸਲਾ ਲੈਣ ਅਤੇ ਸਿਆਸੀ ਸਮੱਸਿਆਵਾਂ ਦੇ ਹੱਲ ਲਈ ਚਾਰ ਮੈਂਬਰੀ...

ਜਲ੍ਹਿਆਂਵਾਲਾ ਬਾਗ ਦੇ ਆਲੇ-ਦੁਆਲੇ ਲੱਗੀ ਸੀ ਧਾਰਾ 144, ਪੁਲਿਸ ਕਮਿਸ਼ਨਰ ਨੇ DCP ਨੂੰ ਹੁਕਮ ਵਾਪਸ ਲੈਣ ਲਈ ਕਿਹਾ

ਅੰਮ੍ਰਿਤਸਰ : ਜਲ੍ਹਿਆਂਵਾਲਾ ਬਾਗ ਦੇ ਆਲੇ ਦੁਆਲੇ ਵਿਸ਼ੇਸ਼ ਹੁਕਮਾਂ ਦੇ ਨਾਲ ਧਾਰਾ 144 ਲਗਾਈ ਸੀ, ਜਿਸਦੇ ਲਿਖਤੀ ਆਦੇਸ਼ ਨੂੰ 24 ਘੰਟਿਆਂ ਬਾਅਦ...

ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਦਾ ਹੋਇਆ ਦੇਹਾਂਤ

ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਦੇਰ ਰਾਤ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ। ਅੰਤਿਮ ਅਰਦਾਸ 10 ਸਤੰਬਰ...

ਜਲੰਧਰ : ਮਾਂ ਦੀ ਮੌਤ ਹੋਈ ਤਾਂ ਮਕਾਨ ਮਾਲਕ ਨੇ ਧੀ ਨੂੰ ਲਾਸ਼ ਘਰ ‘ਚ ਲਿਆਉਣ ਤੋਂ ਕੀਤਾ ਮਨ੍ਹਾ, ਪੁਲਿਸ ਨੇ ਦਿਖਾਈ ਸਖਤੀ ਤਾਂ ਦੱਸੀ ਇਹ ਵਜ੍ਹਾ

ਪੰਜਾਬ ਦੇ ਜਲੰਧਰ ਸ਼ਹਿਰ ਦੇ ਰਤਨ ਨਗਰ ਵਿੱਚ ਵੀਰਵਾਰ ਦੇਰ ਰਾਤ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਘਰ...

ਕੰਜ਼ਿਊਮਰ ਫੋਰਮ ਨੇ ਪਾਰਸਲ ਸਮੇਂ ‘ਤੇ ਨਾ ਪਹੁੰਚਾਉਣ ਕਾਰਨ ਕੋਰੀਅਰ ਕੰਪਨੀ ਨੂੰ ਲਗਾਇਆ 3 ਹਜ਼ਾਰ ਦਾ ਜੁਰਮਾਨਾ

ਜ਼ਿਲ੍ਹਾ ਖਪਤਕਾਰ ਫੋਰਮ ਨੇ ਨਿਰਧਾਰਤ ਦਿਨ ਦੇ ਅੰਦਰ ਪਾਰਸਲ ਨਾ ਪਹੁੰਚਣ ਨੂੰ ਸੇਵਾ ਵਿੱਚ ਕਮੀ ਮੰਨਿਆ ਅਤੇ ਕੋਰੀਅਰ ਕੰਪਨੀ ਨੂੰ ਕੋਰੀਅਰ...

ਜਲੰਧਰ ‘ਚ ਗਣੇਸ਼ ਮਹਾਉਤਸਵ ਦੌਰਾਨ ਘਰਾਂ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ, ਬੱਪਾ ਨੂੰ ਲੱਗੇਗਾ 52 ਕਿਲੋ ਲੱਡੂ ਦਾ ਭੋਗ, ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ : ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਹੁਣ ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਵੀ ਅਲਰਟ ਹੋ ਗਈ ਹੈ। ਗਣਪਤੀ...

ਬਸਪਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੁਲਾਈ ਮੀਟਿੰਗ ‘ਚ ਹੋਵੇਗੀ ਸ਼ਾਮਿਲ : ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ/ਜਲੰਧਰ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਬਹੁਜਨ ਸਮਾਜ...

ਸਾਬਕਾ DGP ਸੁਮੇਧ ਸੈਣੀ ਨੂੰ ਮਿਲੀ ਰਾਹਤ ਜਾਰੀ ਰਹੇਗੀ ਜਾਂ ਨਹੀਂ, HC ਅੱਜ ਕਰੇਗਾ ਫੈਸਲਾ

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਪੀਲ ‘ਤੇ ਆਪਣਾ ਆਦੇਸ਼...

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਨੂੰ ਲਿਖੀ ਚਿੱਠੀ

ਫਗਵਾੜਾ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪੱਤਰ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ : ਪਤੀ-ਪਤਨੀ ਨੇ ਗਰਿੱਲ ਨਾਲ ਲਟਕ ਕੇ ਕੀਤੀ ਆਤਮਹੱਤਿਆ

ਅੰਮ੍ਰਿਤਸਰ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਸ਼ਰੀਫਪੁਰਾ ਇਲਾਕੇ ‘ਚ ਅੱਜ ਪਤੀ -ਪਤਨੀ ਵੱਲੋਂ ਖੁਦਕੁਸ਼ੀ ਕਰਨ ਦਾ...

ਕੈਪਟਨ ਨੇ ਕੇਂਦਰ ਵੱਲੋਂ ਕਣਕ ਦੇ MSP ‘ਚ ਮਾਮੂਲੀ ਵਾਧੇ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣਾ ਦਿੱਤਾ ਕਰਾਰ

ਚੰਡੀਗੜ੍ਹ : ਕੇਂਦਰੀ ਮੰਤਰੀ ਮੰਡਲ ਵੱਲੋਂ ਕਣਕ ਦੇ ਘੱਟੋ -ਘੱਟ ਸਮਰਥਨ ਮੁੱਲ ਵਿੱਚ ਕੀਤੇ ਗਏ ਵਾਧੇ ਨੂੰ ਤਰਸਯੋਗ ਕਰਾਰ ਦਿੰਦਿਆਂ, ਪੰਜਾਬ ਦੇ...

ਸੁਖਬੀਰ ਬਾਦਲ ਨੇ HS ਗਰੇਵਾਲ ਦੀ ਕੀਤੀ ਨਿੰਦਾ, ਕਿਹਾ-ਕਿਸਾਨਾਂ ਖਿਲਾਫ ਗਰੇਵਾਲ ਦਾ ਬਿਆਨ ਰਾਸ਼ਟਰ ਵਿਰੋਧੀ ਹੈ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਵਿਰੁੱਧ ਹਰਜੀਤ ਗਰੇਵਾਲ ਦੇ ਬਿਆਨ ਦੀ ਸਖਤ ਨਿਖੇਧੀ ਕੀਤੀ...

ਰਾਣਾ ਸੋਢੀ ਨੇ Gold Medalist ਨੀਰਜ ਚੋਪੜਾ ਤੇ ਕਾਂਸੀ ਤਮਗਾ ਜੇਤੂ ਗੁਰਲਾਲ ਸਿੰਘ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਟੋਕੀਓ ਓਲੰਪਿਕ ਸੋਨ ਤਗਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ...

ਕੈਪਟਨ ਅਮਰਿੰਦਰ ਨੇ ਖੁਦ ਬਣਾ ਕੇ ਪਰੋਸੇ ਓਲੰਪਿਕ ਖਿਡਾਰੀਆਂ ਨੂੰ ਲਜੀਜ਼ ਪਕਵਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਓਲੰਪੀਅਨ ਜੇਤੂਆਂ ਨੂੰ ਰਾਤ ਦੇ ਖਾਣੇ ਲਈ ਦਾਵਤ ਦਿੱਤੀ ਸੀ। ਇਸ ਮੌਕੇ...

‘ਜੱਜ ਦਾ ਅਰਦਲੀ’ ਜੰਮੂ ਯੂਨੀਵਰਸਿਟੀ ਵੱਲੋਂ ਐਮ ਏ ਵਿਚ ਸ਼ਾਮਿਲ

ਜੰਮੂ:ਜੰਮੂ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉਘੇ ਲੇਖਕ ਸ਼੍ਰੀ ਨਿੰਦਰ ਘੁਗਿਆਣਵੀ ਦੀ ਬਹੁ- ਚਰਚਿਤ ਸਵੈ ਜੀਵਨੀ ਪੁਸਤਕ “ਮੈਂ ਸਾਂ...

ਪੰਜਾਬ ‘ਚ ਨਸ਼ੇ ਦੇ ਮੁੱਦੇ ‘ਤੇ ਘਿਰੇ ਕੈਪਟਨ, ਹੁਣ 100 ਦਿਨਾਂ ‘ਚ ਪਿੰਡਾਂ ਨੂੰ ਨਸ਼ਾਮੁਕਤ ਕਰਨ ਦੀ ਤਿਆਰੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਵਿੱਚੋਂ ਨਸ਼ਿਆਂ ਨੂੰ...

‘ਕਿਸਮਤ-2’ ਫਿਲਮ ਦਾ ਗਾਣਾ ‘ਤੇਰੀ ਅੱਖੀਆਂ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਨੱਚਣ ‘ਤੇ ਕਰ ਦੇਵੇਗਾ ਮਜਬੂਰ

ਚੰਡੀਗੜ੍ਹ : ਇਸ ਸਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮਾਂ ਵਿੱਚੋਂ ਇੱਕ, ‘ਕਿਸਮਤ-2’ ਸਾਲ 2018 ਦੀ ਬਲਾਕਬਸਟਰ ਕਿਸਮਤ ਦਾ...

ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਦੋ ਸੀਟਾਂ ਦੀ ਕੀਤੀ ਅਦਲਾ-ਬਦਲੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਹੋਏ ਸੀਟਾਂ ਦੇ ਸਮਝੌਤੇ ਵਿੱਚ ਦੋ ਸੀਟਾਂ...

ਕਣਕ ਦੇ ਐਮਐਸਪੀ ‘ਚ ਘੱਟੋ-ਘੱਟ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾਵੇ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਕਣਕ ਦੇ ਘੱਟੋ ਘੱਟ ਸਮਰਥਨ...

ਰੋਡਵੇਜ਼ ਮੁਲਾਜ਼ਮਾਂ ਤੇ ਸਰਕਾਰ ਦੀ ਮੀਟਿੰਗ ਰਹੀ ਬੇਸਿੱਟਾ, ਹੜਤਾਲ ਰਹੇਗੀ ਜਾਰੀ

ਚੰਡੀਗੜ੍ਹ : ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਪੰਜਾਬ ਸਰਕਾਰ ਨਾਲ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ, ਪਰ ਕੋਈ ਨਤੀਜਾ ਨਾ...

ਪੰਜਾਬ ‘ਚ ਕੋਰੋਨਾ ਵੈਕਸੀਨ ਦੀ ਜਾਅਲੀ ਖੇਪ ਦੀ ਚੇਤਾਵਨੀ, ਸਿਹਤ ਵਿਭਾਗ ਨੇ ਨਿਗਰਾਨੀ ਦੇ ਦਿੱਤੇ ਨਿਰਦੇਸ਼

ਕੋਰੋਨਾ ਦੀ ਤੀਜੀ ਲਹਿਰ ਆਉਣ ਦੇ ਖਦਸ਼ੇ ਲਗਾਤਾਰ ਪ੍ਰਗਟਾਏ ਜਾ ਰਹੇ ਹਨ। ਐਕਸਪਰਟ ਲਗਾਤਾਰ ਚੇਤਾਵਨੀਆਂ ਦੇ ਰਹੇ ਹਨ। ਸੰਕਟ ਸਿਰ ‘ਤੇ ਮੰਡਰਾ...

ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕੀ ਪੰਜਾਬ ਸਰਕਾਰ, 8393 ਕੱਚੇ ਅਧਿਆਪਕਾਂ ਦੀਆਂ ਵਿਭਾਗੀ ਪੋਸਟਾਂ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ

ਮੋਹਾਲੀ : ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਅਧਿਆਪਕਾਂ ਅੱਗੇ ਆਖਿਰਕਾਰ ਪੰਜਾਬ ਸਰਕਾਰ ਝੁਕ ਗਈ। ਸੂਬਾ ਸਰਕਾਰ ਵੱਲੋਂ 8393 ਕੱਚੇ ਅਧਿਆਪਕਾਂ ਨੂੰ...

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਇੰਚਾਰਜ ਕੀਤਾ ਗਿਆ ਨਿਯੁਕਤ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ ਵਿੱਚ, ਭਾਜਪਾ ਨੇ ਪੰਜਾਬ...

ਕੈਪਟਨ ਨੂੰ ਰਾਹਤ, ਲੁਧਿਆਣਾ ਦੀ ਅਦਾਲਤ ਦੇ ਹੁਕਮ ‘ਤੇ ਹਾਈਕੋਰਟ ਨੇ ਲਗਾਈ ਰੋਕ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਲੁਧਿਆਣਾ ਅਦਾਲਤ ਵਿੱਚ ਆਮਦਨ ਕਰ ਵਿਭਾਗ ਦੀ ਸ਼ਿਕਾਇਤ ‘ਤੇ ਚੱਲ ਰਹੇ ਕੇਸ ਵਿੱਚ...

ਕੈਪਟਨ ਅਮਰਿੰਦਰ ਦੀ ਓਲੰਪਿਕ ਖਿਡਾਰੀਆਂ ਨੂੰ ਦਾਵਤ : ਆਪਣੇ ਹੱਥਾਂ ਨਾਲ ਬਣਾਉਣਗੇ ਪਕਵਾਨ, ਗੋਲਡਨ ਬੁਆਏ ਨੀਰਜ ਚੋਪੜਾ ਵੀ ਹੋਣਗੇ ਸ਼ਾਮਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਸ਼ਾਮ ਨੂੰ ਓਲੰਪਿਕ ਖਿਡਾਰੀਆਂ ਨੂੰ ਆਪਣੇ ਹੱਥਾਂ ਨਾਲ ਤਿਆਰ ਕੀਤਾ ਰਾਤ ਦਾ ਖਾਣਾ ਪਰੋਸਣਗੇ।...

ਵਿਜੀਲੈਂਸ ਨੇ ਔਰਤ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਮਾਲ ਪਟਵਾਰੀ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਇਸ...

ਆਲ ਇੰਡੀਆ ਸਿਵਲ ਸੇਵਾਵਾਂ ਬੈਡਮਿੰਟਨ, ਟੇਬਲ ਟੈਨਿਸ ਅਤੇ ਲਾਅਨ ਟੈਨਿਸ ਟੂਰਨਾਮੈਂਟਾਂ ਲਈ ਚੋਣ ਟਰਾਇਲ ਮੋਹਾਲੀ ਤੇ ਪਟਿਆਲਾ ‘ਚ 9 ਸਤੰਬਰ ਨੂੰ

ਚੰਡੀਗੜ੍ਹ : ਪੰਜਾਬ ਸਰਕਾਰ ਨਵੀਂ ਦਿੱਲੀ ਵਿਖੇ 24 ਸਤੰਬਰ, 2021 ਨੂੰ ਹੋਣ ਵਾਲੇ ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ, ਟੇਬਲ ਟੈਨਿਸ ਅਤੇ ਲਾਅਨ...

17 ਕਿਲੋ ਹੈਰੋਇਨ ਰਿਕਵਰੀ ਕੇਸ: ਪੰਜਾਬ ਪੁਲਿਸ ਨੇ 10 ਦਿਨਾਂ ਦੇ ਅੰਦਰ 4 ਕਿਲੋ ਹੈਰੋਇਨ ਅਤੇ 1.9 ਕਰੋੜ ਰੁਪਏ ਕੀਤੇ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਪੁਲਿਸ ਵੱਲੋਂ ਮੁਹੱਈਆ ਕਰਵਾਈਆਂ ਲੀਡਾਂ ਦੀ ਪਾਲਣਾ ਕਰਦਿਆਂ ਜੰਮੂ -ਕਸ਼ਮੀਰ ਪੁਲਿਸ ਨੇ ਮੰਗਲਵਾਰ ਨੂੰ...

ਆਖਿਰ ਸਿੰਘਾਂ ਦੇ ਰੋਹ ਅੱਗੇ ਝੁਕੀ ਹਰਿਆਣਾ ਸਰਕਾਰ, HPSC ਦੀ ਪ੍ਰੀਖਿਆ ਮੌਕੇ ਧਾਰਮਿਕ ਚਿੰਨ੍ਹ ਲਿਜਾਣ ‘ਤੇ ਲਗਾਈ ਪਾਬੰਦੀ ਹਟਾਈ

ਹਰਿਆਣਾ ਪਬਲਿਕ ਸਰਵਿਸ ਕਮਿਸ਼ਨ, ਪੰਚਕੂਲਾ ਦੁਆਰਾ ਸਰਕਾਰੀ ਅਧਿਕਾਰੀਆਂ ਦੁਆਰਾ 12 ਸਤੰਬਰ ਨੂੰ ਕਰਵਾਈ ਗਈ ਪ੍ਰਤੀਯੋਗੀ ਪ੍ਰੀਖਿਆ ਵਿੱਚ,...

Pearl Group Scam : ਸੁਪਰੀਮ ਕੋਰਟ ਦੀ ਰੋਕ ਦੇ ਬਾਵਜੂਦ ਵੇਚੀ ਸੀ 1200 ਕਰੋੜ ਦੀ ਪ੍ਰਾਪਰਟੀ, MLA ਬੈਂਸ ਵੱਲੋਂ ਪੀੜਤਾਂ ਨਾਲ ਮਿਲ ਅੰਦੋਲਨ ਦਾ ਐਲਾਨ

ਪਰਲ ਗਰੁੱਪ ਦੇ 48 ਹਜ਼ਾਰ ਕਰੋੜ ਦੇ ਘਪਲੇ ਦਾ ਮਾਮਲਾ ਫਿਰ ਤੋਂ ਗਰਮਾ ਗਿਆ ਹੈ। ਸੁਪਰੀਮ ਕੋਰਟ ਦੀ ਰੋਕ ਦੇ ਬਾਵਜੂਦ, ਪਰਲ ਗਰੁੱਪ ਨੇ 1200 ਕਰੋੜ ਦੀ...

ਜਲੰਧਰ : ਬਾਈਕ ਸਵਾਰਾਂ ਨੇ ਔਰਤ ਦੇ ਗਲੇ ‘ਚੋਂ ਖਿੱਚੀ ਸੋਨੇ ਦੀ ਚੇਨ, ਅੱਗਿਓਂ ਆ ਰਹੇ ਵਾਹਨ ਨਾਲ ਟਕਰਾ ਡਿਗੇ ਹੇਠਾਂ, ਲੋਕਾਂ ਨੇ ਕੀਤਾ ਕਾਬੂ

ਜਲੰਧਰ ‘ਚ ਸਨੈਚਿੰਗ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ। ਮੁਲਜ਼ਮ ਬਿਨਾਂ ਕਿਸੇ ਡਰ ਤੋਂ ਦਿਨ-ਦਿਹਾੜੇ ਅਜਿਹੀਆਂ ਵਾਰਦਾਤਾਂ ਨੂੰ...

ਯਾਤਰੀਆਂ ਲਈ ਰਾਹਤ ਭਰੀ ਖਬਰ, ਅੰਮ੍ਰਿਤਸਰ ਤੋਂ ਰੋਮ ਲਈ ਸਿੱਧੀ ਉਡਾਣ ਕੱਲ੍ਹ ਤੋਂ ਹੋਵੇਗੀ ਸ਼ੁਰੂ

ਪੰਜਾਬ ਵਿਚ ਪਿਛਲੇ ਕਾਫੀ ਸਮੇਂ ਤੋਂ ਕੋਰੋਨਾ ਕੇਸਾਂ ਵਿਚ ਕਮੀ ਆਈ ਹੈ ਜਿਸ ਕਾਰਨ ਹੁਣ ਲੱਗੀਆਂ ਪਾਬੰਦੀਆਂ ਨੂੰ ਹੌਲੀ-ਹੌਲੀ ਹਟਾਇਆ ਜਾ ਰਿਹਾ...

ਮੋਗਾ : ਬਿਜਲੀ ਟਰਾਂਸਫਾਰਮਰ ਤੋਂ ਸਾਮਾਨ ਚੋਰੀ ਕਰਨ ਵਾਲੇ ਗਿਰੋਹ ਦਾ ਭਾਂਡਾਫੋੜ, 3 ਨੌਜਵਾਨ ਕਾਬੂ, ਪੁਲਿਸ ‘ਤੇ ਵੀ ਲੱਗੇ ਗੰਭੀਰ ਦੋਸ਼

ਮੋਗਾ : ਬਿਜਲੀ ਦੇ ਟਰਾਂਸਫਾਰਮਰਾਂ ਤੋਂ ਸਾਮਾਨ ਚੋਰੀ ਕਰਨ ਵਾਲੇ ਗਿਰੋਹ ਦਾ ਮੋਗਾ ਵਿਖੇ ਪਰਦਾਫਾਸ਼ ਕੀਤਾ ਗਿਆ ਹੈ। ਇਸ ਗਿਰੋਹ ਦੇ ਤਿੰਨ...

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ‘ਚ ਸਥਾਪਤ ਕੀਤੇ ਜਾਣਗੇ ਬਰੌਡਕਾਸਟਿੰਗ ਸਿਸਟਮ, 1.54 ਕਰੋੜ ਰੁਪਏ ਦੀ ਗ੍ਰਾਂਟ ਜਾਰੀ : ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ...

ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ : ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਦੀ ਰਾਸ਼ੀ ਗੰਨਾ...

ਸੰਯੁਕਤ ਮੋਰਚੇ ਦੀ DC ਨਾਲ ਮੀਟਿੰਗ ਰਹੀ ਬੇਸਿੱਟਾ, 11 ਸਤੰਬਰ ਨੂੰ 48 ਘੰਟੇ ਤੱਕ ਜਾਮ ਲਾਉਣ ਦਾ ਐਲਾਨ

ਰੂਪਨਗਰ : ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸੁੰਡੀ ਨਾਲ ਤਬਾਹ ਹੋਈ ਮੱਕੀ ਦੇ ਮੁਆਵਜੇ ਸੰਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਨਾਲ...

ਪੰਜਾਬ ਸਰਕਾਰ ਦੇ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੇ ਦਾਅਵੇ ਹੋਏ ਖੋਖਲੇ, ‘ਆਪ’ ਨੇ DC ਆਫਿਸ ਅੱਗੇ ਫੂਕਿਆ ਕੈਪਟਨ ਦਾ ਪੁਤਲਾ

ਕੈਪਟਨ ਸਰਕਾਰ ਵੱਲੋਂ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਲਈ ਕੋਈ ਕਦਮ ਨਾ ਚੁੱਕੇ ਜਾਣ ਕਾਰਨ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ...

ਮੁਲਾਜ਼ਮਾਂ ਲਈ ਖੁਸ਼ਖਬਰੀ: ਪੰਜਾਬ ਸਰਕਾਰ ਨੇ ਡੀਏ ਅਤੇ ਹੋਰ ਭੱਤਿਆਂ ‘ਚ ਕੀਤਾ ਵਾਧਾ, NPA ਲਈ ਨਵੇਂ ਹੁਕਮ ਕੀਤੇ ਜਾਰੀ

ਪੰਜਾਬ ਸਰਕਾਰ ਵੱਲੋਂ ਡੀਏ ਅਤੇ ਹੋਰ ਭੱਤਿਆਂ ਵਿਚ ਵਾਧਾ ਕੀਤਾ ਗਿਆ ਹੈ। ਸਿਟੀ ਮੁਆਵਜ਼ਾ ਭੱਤੇ ਵਿਚ ਵਾਧਾ, ਫਿਕਸ ਮੈਡੀਕਲ ਭੱਤੇ ਵਿਚ ਵਾਧਾ,...

ਸੰਗਰੂਰ ਪੁਲਿਸ ਨੇ ਕਤਲ ਦੇ 17 ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ ਗੈਂਗਸਟਰ ਜਸਪ੍ਰੀਤ ਬੱਬੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ/ਸੰਗਰੂਰ : ਸੰਗਰੂਰ ਪੁਲਿਸ ਨੇ ਇੱਕ ਸੂਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਮੰਗਲਵਾਰ ਸਵੇਰੇ ਇੱਕ ਖੌਫਨਾਕ ਗੈਂਗਸਟਰ...

ਸੁਖਜਿੰਦਰ ਰੰਧਾਵਾ ਤੇ ਤ੍ਰਿਪਤ ਬਾਜਵਾ ਵੱਲੋਂ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ‘ਤੇ CM ਕੈਪਟਨ ਦਾ ਜਵਾਬ, ਕਿਹਾ-‘ਇਕ ਵਾਰ ਵੀ ਗੱਲ ਕਰਨ ਲਈ ਨਹੀਂ ਆਏ’

ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਬਾਜਵਾ ਵੱਲੋਂ ਮੁੱਖ ਮੰਤਰੀ ਨੂੰ ਲਿਖੀ...

ਬਿਕਰਮ ਮਜੀਠੀਆ ਮਾਨਹਾਨੀ ਕੇਸ : ‘ਆਪ’ ਸਾਂਸਦ ਸੰਜੇ ਸਿੰਘ ਖਿਲਾਫ ਲੁਧਿਆਣਾ ਕੋਰਟ ਨੇ ਜਾਰੀ ਕੀਤੇ ਵਾਰੰਟ

ਜ਼ਿਲ੍ਹਾ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ...

ਲੁਧਿਆਣਾ : ਫਿਰੌਤੀ ਨਾ ਮਿਲੀ ਤਾਂ ਅਗਵਾ ਕੀਤੇ ਨੌਜਵਾਨ ਦੀ ਕੀਤੀ ਹੱਤਿਆ, ਮੁਲਜ਼ਮ ਕਾਨਪੁਰ ਤੋਂ ਗ੍ਰਿਫਤਾਰ

ਲੁਧਿਆਣਾ : ਪੰਜਾਬ ਵਿੱਚ ਇੱਕ 18 ਸਾਲਾ ਨੌਜਵਾਨ ਨੂੰ ਅਗਵਾ ਕਰਨ ਅਤੇ ਕਤਲ ਕਰਨ ਤੋਂ ਬਾਅਦ ਫਰਾਰ ਹੋਣ ਦੇ ਦੋਸ਼ੀ ਨੂੰ ਕਾਨਪੁਰ ਪੁਲਿਸ ਨੇ...

ਹਰਿਆਣਾ ਸਰਕਾਰ ਵੱਲੋਂ ਧਾਰਮਿਕ ਚਿੰਨ੍ਹ ਪਹਿਨ ਕੇ ਪ੍ਰੀਖਿਆਵਾਂ ਦੇਣ ਤੋਂ ਰੋਕਣ ਦੇ ਹੁਕਮਾਂ ਨੂੰ ਲੈ ਕੇ ਸਿੱਖਾਂ ‘ਚ ਰੋਸ : ਕੰਵਲਜੀਤ ਸਿੰਘ ਅਜਰਾਣਾ

ਕੁਰੂਕਸ਼ੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸੂਬਾਈ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਭਾਜਪਾ ਸਰਕਾਰ ਸਿੱਖਾਂ ਨੂੰ...

ਪੰਜਾਬ ਸਰਕਾਰ ਨੇ ਚੌਕੀਦਾਰਾਂ ਦਾ ਵਿਸ਼ੇਸ਼ ਭੱਤਾ ਦੁੱਗਣਾ ਕਰਨ ਦਾ ਕੀਤਾ ਫੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ 6ਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਚੌਕੀਦਾਰਾਂ ਦਾ ਵਿਸ਼ੇਸ਼ ਭੱਤਾ ਦੁੱਗਣਾ ਕਰਨ ਦਾ ਫੈਸਲਾ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 30 ਟਨ ਫੁੱਲਾਂ ਨਾਲ ਸਜਾਇਆ ਗਿਆ ਸ੍ਰੀ ਹਰਿਮੰਦਰ ਸਾਹਿਬ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਕੱਲ੍ਹ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ...

ਪੰਜਾਬ ਸਰਕਾਰ ਵੱਲੋਂ 5 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਕਾਰ ਵੱਲੋਂ 5 ਪੀ. ਸੀ. ਐੱਸ.ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ...

DC ਸੋਨਾਲੀ ਗਿਰੀ ਵਲੋਂ ਜ਼ਿਲ੍ਹੇ ਦੇ 100 ਸੁਪਰ ਅਧਿਆਪਕਾਂ ਦਾ ਸਨਮਾਨ

ਰੂਪਨਗਰ : ਰੂਪਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਨੇ ਸਾਂਝੀ ਸਿੱਖਿਆ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਅਧਿਆਪਕਾਂ ਵੱਲੋਂ...

ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਝੂਠ ਫੈਲਾਉਣ ਲਈ ਕੈਪਟਨ ਨੇ ਹਰਪਾਲ ਚੀਮਾ ਨੂੰ ਲਿਆ ਆੜੇ ਹੱਥੀਂ, ਕਿਹਾ ਤੱਥਾਂ ਨੂੰ ਤੋੜ-ਮਰੋੜ ਕੇ ਕੀਤਾ ਜਾ ਰਿਹਾ ਪੇਸ਼

ਚੰਡੀਗੜ੍ਹ : ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਗੁੰਮਰਾਹਕੁੰਨ ਅਤੇ ਰਾਜਨੀਤਿਕ ਤੌਰ ਤੋਂ ਪ੍ਰੇਰਿਤ ਬਿਆਨ ‘ਤੇ ਵਿਰੋਧੀ ਧਿਰ ਦੇ...

ਸਿੱਖ ਸੰਗਠਨਾਂ ਦਾ ਫੁੱਟਿਆ ਗੁੱਸਾ, ਗੁਰਦਾਸ ਮਾਨ ਦਾ ਫੂਕਿਆ ਪੁਤਲਾ, ਜਲਦ ਗ੍ਰਿਫਤਾਰੀ ਦੀ ਕੀਤੀ ਮੰਗ

ਪੰਜਾਬੀ ਸਿੰਗਰ ਗੁਰਦਾਸ ਮਾਨ ਨੇ ਡੇਰਾ ਬਾਬਾ ਮੁਰਾਰ ਸ਼ਾਹ ਨੂੰ ਗੁਰੂ ਅਮਰਦਾਸ ਜੀ ਦੇ ਵੰਸ਼ਜ ਦੱਸਿਆ ਸੀ ਜਿਸ ਦਾ ਸਿੱਖ ਸੰਗਠਨਾਂ ਵੱਲੋਂ ਸਖਤ...

ਫਿਲਮ ਸੁਫਨਾ ਦੇ ਗੀਤ ‘ਚ ‘ਰਸੂਲ’ ਸ਼ਬਦ ‘ਤੇ ਵਿਵਾਦ ਤੋਂ ਬਾਅਦ ਗਾਇਕ ਐਮੀ ਵਿਰਕ ਨੇ ਮੁਸਲਿਮ ਸਮਾਜ ਤੋਂ ਮੰਗੀ ਮੁਆਫੀ

ਫਿਲਮੀ ਗੀਤ ਵਿੱਚ ਰਸੂਲ ਸ਼ਬਦ ਦੀ ਵਰਤੋਂ ਕਰਨ ਲਈ ਵਿਵਾਦਾਂ ਵਿਚ ਘਿਰੇ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਮੁਆਫੀ ਮੰਗੀ ਹੈ। ਐਮੀ...

ਗਊਸ਼ਾਲਾ ਸੰਚਾਲਕ ਸੁਸਾਈਡ ਮਾਮਲਾ :ਧਰਮਵੀਰ ਧੰਮਾ ਦਾ ਮੋਬਾਈਲ ਬਣਿਆ ‘ਰਹੱਸ’, MLA ਸੁਰਿੰਦਰ ਚੌਧਰੀ ‘ਤੇ ਅਜੇ ਵੀ ਕੋਈ ਕਾਰਵਾਈ ਨਹੀਂ

ਗਊਸ਼ਾਲਾ ਸੰਚਾਲਕ ਧਰਮਵੀਰ ਧੰਮਾ ਦਾ ਕੇਸ ਸੁਲਝਣ ਦੀ ਬਜਾਏ ਹੋਰ ਹੀ ਉਲਝਦਾ ਜਾ ਰਿਹਾ ਹੈ। ਹੁਣ ਕੇਸ ਨੇ ਇਕ ਨਵਾਂ ਮੋੜ ਲੈ ਲਿਆ ਹੈ। ਪੁਲਿਸ ਨੂੰ...

ਮੋਹਾਲੀ ਦੇ ਹਵਾਈ ਅੱਡੇ ‘ਤੇ ਨਵੀਂ ਕਾਰਗੋ ਸਹੂਲਤ ਦਸੰਬਰ ‘ਚ ਹੋ ਜਾਵੇਗੀ ਸ਼ੁਰੂ : ਚੰਦੂਮਾਜਰਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ਇਸ ਸਾਲ ਦਸੰਬਰ ਵਿੱਚ ਮੋਹਾਲੀ...

SSP ਸੰਗਰੂਰ ਨੇ ਜਾਅਲੀ ਸੱਟਾਂ ਲਗਾਉਣ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, ਲੈਬ-ਟੈਕਨੀਸ਼ੀਅਨ ਅਤੇ ਡਾਕਟਰ ਦੇ ਨਿੱਜੀ ਸਹਾਇਕ ਸਣੇ ਦੋ ਗ੍ਰਿਫਤਾਰ

ਚੰਡੀਗੜ੍ਹ/ਸੰਗਰੂਰ : ਜ਼ਿਲ੍ਹੇ ਵਿੱਚ ਛੋਟੇ ਅਪਰਾਧਾਂ ਨਾਲ ਜੁੜੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਤੋਂ ਚਿੰਤਤ, ਸੰਗਰੂਰ ਦੇ ਸੀਨੀਅਰ...

ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆ ਮੁਸ਼ਕਲਾਂ, HC ਨੇ ਜਾਰੀ ਕੀਤਾ ਨੋਟਿਸ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਸੈਣੀ ਨੂੰ ਵਿਜੀਲੈਂਸ ਨੇ ਅਸਾਧਾਰਣ ਸੰਪਤੀ...

ਆਟੋ ‘ਚ ਸਵਾਰੀਆਂ ਨਾਲ ਲੁੱਟਮਾਰ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫਤਾਰ

ਲੁਧਿਆਣਾ ਵਿਚ ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਜਿਸ ਤਹਿਤ ਪੁਲਿਸ ਵੱਲੋਂ ਸਖਤ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਅਧੀਨ...

ਗੁਰਦਾਸ ਮਾਨ ਦੇ ਹੱਕ ‘ਚ ਨਿਤਰੇ ਡੇਰਾ ਸਮਰਥਕ, FIR ਰੱਦ ਕਰਨ ਦੀ ਕੀਤੀ ਮੰਗ

ਜਲੰਧਰ: ਪੰਜਾਬੀ ਗਾਇਕ ਗੁਰਦਾਸ ਮਾਨ ਦਾ ਮਾਮਲਾ ਸੁਲਝਣ ਦਾ ਨਾਂ ਨਹੀਂ ਲੈ ਰਿਹਾ ਹੈ। ਸਿੰਗਰ ਦੇ ਖਿਲਾਫ ਐਫਆਈਆਰ ਦਰਜ ਹੋਣ ਤੋਂ ਬਾਅਦ ਵੀ ਇਸ...

ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ: ਪ੍ਰਨੀਤ ਕੌਰ

ਪਟਿਆਲਾ : ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਨਾਭਾ-ਮਲੇਰਕੋਟਲਾ ਸੜਕ ਨੂੰ ਊਧਾ ਤੋਂ...

ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ਦਾ ਸਪੱਸ਼ਟ ਸੰਦੇਸ਼ ਸਮਝੇ ਕੇਂਦਰ ਸਰਕਾਰ : ਅਮਨ ਅਰੋੜਾ

ਮੁਜੱਫਰਨਗਰ ਵਿਖੇ ਅੱਜ ਕਿਸਾਨਾਂ ਦੀ ਮਹਾਪੰਚਾਇਤ ਕੀਤੀ ਗਈ ਸੀ। ਇਸ ਰੈਲੀ ਵਿਚ 10 ਲੱਖ ਤੋਂ ਵੀ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨ...

ਹਰਿਆਣਾ ਸਰਕਾਰ ਨੇ ਪ੍ਰੀਖਿਆ ਦੌਰਾਨ ਧਾਰਮਿਕ ਚਿੰਨ੍ਹ ਨਾ ਲਿਆਉਣ ਦੇ ਦਿੱਤੇ ਹੁਕਮ, ਜਥੇਦਾਰ ਹਰਪ੍ਰੀਤ ਸਿੰਘ ਨੇ ਲਿਆ ਸਖਤ ਨੋਟਿਸ

ਹਰਿਆਣਾ ਸਰਕਾਰ ਵੱਲੋਂ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਨਾ ਲਿਆਉਣ ਦੇ ਆਦੇਸ਼ ਜਾਰੀ ਕੀਤੇ ਹਨ ਜਿਸ ਦਾ...

ਮੁਜ਼ੱਫਰਨਗਰ ‘ਚ ਅੰਨਦਾਤੇ ਦੇ ਇਤਿਹਾਸਕ ਇਕੱਠ ਨੂੰ ਸਿਜਦਾ ਕਰ ਰਹੀ ਹੈ ਪੂਰੀ ਦੁਨੀਆ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਅੱਜ ਮੁਜ਼ੱਫਰਨਗਰ ਵਿਚ ਕਿਸਾਨਾਂ ਵੱਲੋਂ ਬਹੁਤ ਵੱਡੀ ਗਿਣਤੀ...

56.26 ਫੀਸਦੀ ਰਿਕਾਰਡ Online ਕਰਕੇ ਜਲੰਧਰ ਈ-ਗਿਰਦਾਵਰੀ ‘ਚ ਮੋਹਰੀ: ਡੀਸੀ ਥੋਰੀ

ਜਲੰਧਰ : ਇੱਕ ਹੋਰ ਮੀਲ ਪੱਥਰ ਸਥਾਪਤ ਕਰਦੇ ਹੋਏ, ਜਲੰਧਰ ਪਿਛਲੇ ਸਾਲ ਦੇ ਸਾਉਣੀ ਸੀਜ਼ਨ ਦੀਆਂ ਫਸਲਾਂ ਦੀ ਈ-ਗਿਰਦਾਵਰੀ ਵਿੱਚ ਮੋਹਰੀ ਜ਼ਿਲੇ...

ਰੇਲ ਕੋਚ ਫੈਕਟਰੀ ਦੇ ਮੁੱਖ ਇੰਜੀਨੀਅਰ ਨੂੰ 1 ਲੱਖ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਕੀਤਾ ਗ੍ਰਿਫਤਾਰ

ਕਪੂਰਥਲਾ : ਸੀਬੀਆਈ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਪ੍ਰਮੁੱਖ ਇੰਜੀਨੀਅਰ ਸੁਰੇਸ਼ ਚੰਦ ਮੀਨਾ ਨੂੰ ਇੱਕ ਠੇਕੇਦਾਰ ਤੋਂ 1 ਲੱਖ ਰੁਪਏ ਦੀ...

ਲੁਧਿਆਣਾ ‘ਚ ਚੋਰਾਂ ਦੇ ਹੌਸਲੇ ਹੋਏ ਬੁਲੰਦ, ਘਰ ਅੰਦਰ ਸੇਂਧ ਲਗਾ ਲੱਖਾਂ ਦੀ ਨਕਦੀ ਤੇ ਗਹਿਣਿਆਂ ‘ਤੇ ਹੱਥ ਕੀਤਾ ਸਾਫ

ਲੁਧਿਆਣਾ ਵਿਚ ਚੋਰਾਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਪੁਲਿਸ ਦਾ ਡਰ ਉਨ੍ਹਾਂ ਦੇ ਮਨਾਂ ਵਿਚ ਖਤਮ ਹੁੰਦਾ ਜਾ ਰਿਹਾ ਹੈ।...

Tokyo Paralympics : ਕਲੋਜਿੰਗ ਸੈਰੇਮਨੀ ‘ਚ ਗੋਲਡਨ ਗਰਲ ਅਵਨੀ ਲੇਖਰਾ ਨੇ ਫੜਿਆ ਤਿਰੰਗਾ, ਭਾਰਤ ਦਾ ਰਿਹਾ ਰਿਕਾਰਡਤੋੜ ਪ੍ਰਦਰਸ਼ਨ

ਟੋਕੀਓ ਪੈਰਾਲੰਪਿਕਸ ਖਤਮ ਹੋ ਗਿਆ ਹੈ। ਇਸ ਵਾਰ ਭਾਰਤ ਦਾ ਪੈਰਾਲੰਪਿਕਸ ਵਿਚ ਰਿਕਾਰਡਤੋੜ ਪ੍ਰਦਰਸ਼ਨ ਰਿਹਾ। ਇਸ ਵਾਰ ਭਾਰਤ ਨੇ 5 ਸੋਨੇ ਸਮੇਤ 19...

ਵੱਡੀ ਖਬਰ : ਮੁਜ਼ੱਫਰਨਗਰ ਮਹਾਪੰਚਾਇਤ ‘ਚ ਕਿਸਾਨਾਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ , ਰੈਲੀ ‘ਚ 10 ਲੱਖ ਤੋਂ ਵੱਧ ਕਿਸਾਨ ਹੋਏ ਸ਼ਾਮਲ

ਮੁਜ਼ੱਫਰ ਨਗਰ ਵਿਚ 32 ਕਿਸਾਨਾਂ ਜਥੇਬੰਦੀਆਂ ਦੀ ਮਹਾਪੰਚਾਇਤ ਹੋ ਰਹੀ ਹੈ। ਵੱਖ-ਵੱਖ ਥਾਵਾਂ ਤੋਂ ਆਏ ਕਿਸਾਨਾਂ ਦੀ ਵੱਡੀ ਗਿਣਤੀ ਇਸ...

ਜਲੰਧਰ ਦੇ ਹੋਟਲ ‘ਚ ਹੰਗਾਮਾ, ਡਾਇਮੰਡ ਦੀ ਮੁੰਦਰੀ ਨਾ ਮਿਲਣ ‘ਤੇ ਟੁੱਟਿਆ ਰਿਸ਼ਤਾ, ਲੜਕੇ ਵਾਲਿਆਂ ਨੇ ਲੜਕੀ ਦੇ ਵਾਲ ਖਿੱਚ ਕੀਤੀ ਮਾਰਕੁਟਾਈ

ਜਲੰਧਰ ਦੇ ਰਾਮਾ ਮੰਡੀ ਦੇ ਇੱਕ ਹੋਟਲ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਮੰਗਣੀ ਦੌਰਾਨ ਲੜਕੇ ਨੂੰ ਹੀਰੇ ਦੀ ਅੰਗੂਠੀ ਨਹੀਂ ਮਿਲੀ ਤਾਂ...

ਟੀਚਰਚ ਡੇ ‘ਤੇ ਲੁਧਿਆਣਾ ਦੇ 4 ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ, ਵਿਦਿਆਰਥੀਆਂ ਹੀ ਲਈ ਨਹੀਂ ਸਗੋਂ ਸਮਾਜ ਲਈ ਵੀ ਬਣੇ ਪ੍ਰੇਰਣਾ ਸਰੋਤ

ਅੱਜ ‘ਅਧਿਆਪਕ ਦਿਵਸ’ ਹੈ। ਅੱਜ ਦੇ ਦਿਨ ਸਰਕਾਰ ਵੱਲੋਂ ਉਨ੍ਹਾਂ ਸਾਰੇ ਟੀਚਰਾਂ ਦਾ ਸਨਮਾਨ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਨੌਕਰੀ ਦੇ ਨਾਲ...

ਪੰਜਾਬ ਨੂੰ ਅਗਸਤ ਮਹੀਨੇ ਦੌਰਾਨ 1188.70 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

ਚੰਡੀਗੜ੍ਹ : ਪੰਜਾਬ ਨੂੰ ਇਸ ਸਾਲ 1188.70 ਕਰੋੜ ਰੁਪਏ ਦਾ ਜੀ. ਐੱਸ. ਟੀ. ਮਾਲੀਆ ਇਕੱਠਾ ਹੋਇਆ ਜਦੋਂ ਕਿ ਸਾਲ 2020 ਵਿਚ ਅਗਸਤ ਮਹੀਨੇ ਦੌਰਾਨ ਇਹ ਮਾਲੀਆ...

ਜਾਨੋਂ ਮਾਰਨ ਦੀ ਧਮਕੀ ਦੇ ਕੇ 2 ਦੋਸਤ ਕਰਦੇ ਰਹੇ ਤਲਾਕਸ਼ੁਦਾ ਔਰਤ ਨਾਲ ਬਲਾਤਕਾਰ, ਇੰਝ ਖੁੱਲ੍ਹਿਆ ਭੇਦ

ਤਰਨ ਤਾਰਨ ਦੇ ਪਿੰਡ ਮਾਲੀਆ ਦੇ ਰਹਿਣ ਵਾਲੇ ਦੋ ਦੋਸਤਾਂ ਨੇ ਤਲਾਕਸ਼ੁਦਾ ਲੜਕੀ ਨੂੰ ਜਾਨੋ ਮਾਰਨ ਦੀ ਧਮਕੀ ਦੇ ਕੇ ਛੇ ਮਹੀਨਿਆਂ ਤੱਕ ਬਲਾਤਕਾਰ...

ਗੋਲਡ ਮੈਡਲਿਸਟ ਚੈੱਸ ਪਲੇਅਰ ਮੱਲਿਕਾ ਹਾਂਡਾ ਦੀ ਪੰਜਾਬ ਸਰਕਾਰ ਨੂੰ ਸ਼ਿਕਾਇਤ, ਕਿਹਾ-‘ਮੇਰੇ ਚੰਗੇ ਪ੍ਰਦਰਸ਼ਨ ਨੂੰ ਕੀਤਾ ਜਾ ਰਿਹਾ ਨਜ਼ਰਅੰਦਾਜ਼’

ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ ਹੈ। ਸਰਕਾਰ ਵੱਲੋਂ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਰਹਿੰਦੇ ਹਨ ਪਰ ਅਸਲੀਅਤ ਤਾਂ ਕੁਝ...

CBI ਨੇ ਪੰਜਾਬ ‘ਚ FCI ਦੇ ਖੇਤਰੀ ਦਫਤਰ ਰਿਸ਼ਵਤ ਕਾਂਡ ਮਾਮਲੇ ‘ਚ ਮਾਰੇ ਕਈ ਥਾਈਂ ਛਾਪੇ, ਹੱਥ ਲੱਗੇ ਅਹਿਮ ਦਸਤਾਵੇਜ਼

ਪੰਜਾਬ ਵਿਚ ਐੱਫ. ਸੀ. ਆਈ. ਦੇ ਖੇਤਰੀ ਦਫਤਰ ਰਿਸ਼ਵਤ ਮਾਮਲੇ ਵਿਚ ਬੀਤੀ ਰਾਤ ਸੀ. ਬੀ. ਆਈ. ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਇਸ ਤਹਿਤ ਵੱਖ-ਵੱਖ...

ਐਮਚੈਮ ਇੰਡੀਆ ਨਾਲ ਸਮਝੌਤਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ‘ਪੰਜਾਬ’, ਨਿਵੇਸ਼ ਲਈ ਮੁਹੱਈਆ ਕਰਾਏਗਾ ਸਾਜਗਾਰ ਮਾਹੌਲ

ਚੰਡੀਗੜ੍ਹ : ਪੰਜਾਬ ਅਤੇ ਅਮੈਰਿਕਨ ਚੈਂਬਰ ਆਫ ਕਾਮਰਸ ਇਨ ਇੰਡੀਆ (ਐਮਚੈਮ ਇੰਡੀਆ) ਦਰਮਿਆਨ ਅੱਜ ਐਮਚੈਮ ਇੰਡੀਆ ਦੀ 29ਵੀਂ ਏਜੀਐਮ ਦੌਰਾਨ ਇਕ...

ਕਿਸਾਨਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਚੰਡੀਗੜ੍ਹ ‘ਚ ਅਕਾਲੀ ਵਰਕਰਾਂ ਦਾ ਪ੍ਰਦਰਸ਼ਨ, ਪੁਲਿਸ ਨੇ ਜਲ ਤੋਪਾਂ ਦੀ ਕੀਤੀ ਵਰਤੋਂ

ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਚੰਡੀਗੜ੍ਹ ਵਿਖੇ ਕਰਨਾਲ ਵਿਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ।...

‘ਆਪ’ ਦੇ CM ਚਿਹਰੇ ਦੀ ਮੰਗ ਲਈ ਪਾਰਟੀ ਵਰਕਰਾਂ ਦਾ ਲੁਧਿਆਣਾ ਤੋਂ ਚੰਡੀਗੜ੍ਹ ਲਈ ਪੈਦਲ ਮਾਰਚ, ਜਰਨੈਲ ਸਿੰਘ ਤੇ ਰਾਘਵ ਚੱਢਾ ਨਾਲ ਕਰਨਗੇ ਮੁਲਾਕਾਤ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸੰਸਦ ਮੈਂਬਰ...

ਸੁਖਬੀਰ ਬਾਦਲ ਨੇ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ ਨੂੰ ਐਲਾਨਿਆ ਉਮੀਦਵਾਰ, ਪੁੱਤਰ ਨੂੰ ਬਣਾਇਆ ਜਨਰਲ ਸਕੱਤਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਕਿਹਾ ਕਿ ਰਾਮਪੁਰਾ ਫੂਲ ਹਲਕੇ ਤੋਂ ਸ....

ਰਿਸ਼ਤਾ ਟੁੱਟਣ ‘ਤੇ ਬੌਖਲਾਏ ਲੜਕੇ ਨੇ ਪੰਡਿਤ ਦਾ ਚਾੜ੍ਹਿਆ ਕੁਟਾਪਾ, ਮੰਦਰ ‘ਚ ਸੁੱਟੇ ਇੱਟ ਪੱਥਰ, ਕਿਹਾ-‘ਮੇਰੇ ਖਿਲਾਫ ਲੜਕੀ ਵਾਲਿਆਂ ਦੇ ਭਰੇ ਕੰਨ’

ਜਲੰਧਰ ‘ਚ ਇਕ ਅਜੀਬ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਇੱਕ ਲੜਕੇ ਵੱਲੋਂ ਰਿਸ਼ਤਾ ਟੁੱਟਣ ‘ਤੇ ਪੰਡਿਤ ਦੀ ਮਾਰਕੁਟਾਈ ਕੀਤੀ ਗਈ। ਉਹ ਇੰਨੇ...

ਆਨਰ ਕਿਲਿੰਗ ਮਾਮਲਿਆਂ ਦਾ HC ਨੇ ਲਿਆ ਸਖਤ ਨੋਟਿਸ, DGP ਤੇ ਸੈਸ਼ਨ ਜੱਜਾਂ ਨੂੰ ਜਾਰੀ ਕੀਤੇ ਨਿਰਦੇਸ਼

ਆਨਰ ਕਿਲਿੰਗ ਦੇ ਕਿਸੇ ਵੀ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ ਨੇ ਜਾਂਚ ਨੂੰ 3 ਮਹੀਨਿਆਂ ਵਿੱਚ ਮੁਕੰਮਲ ਕਰਨ ਅਤੇ 6 ਮਹੀਨਿਆਂ ਵਿੱਚ...

ਨਾਰਾਜ਼ ਸਿਕੰਦਰ ਸਿੰਘ ਮਲੂਕਾ ਨੂੰ ਮਨਾਉਣ ਪੁੱਜੇ ਬਿਕਰਮ ਸਿੰਘ ਮਜੀਠੀਆ, ਕਈ ਮੁੱਦਿਆਂ ‘ਤੇ ਖੁੱਲ੍ਹ ਕੇ ਹੋਈ ਚਰਚਾ

ਜਿਵੇਂ-ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਚੋਣ ਗਤੀਵਿਧੀਆਂ ਨੂੰ ਤੇਜ਼ ਕਰ...

ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ : ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸਵੇਰੇ 11 ਵਜੇ...

ਸੰਗਰੂਰ : ਫਰਨੀਚਰ ਗੋਦਾਮ ‘ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਅੱਜ ਸੁਨਾਮ-ਲਹਿਰਾ ਮੁੱਖ ਸੜਕ ‘ਤੇ ਫਰਨੀਚਰ ਦੇ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਗਨੀਮਤ ਰਹੀ ਕਿ...

ਜਲੰਧਰ ਦੇ ਸਿਵਲ ਹਸਪਤਾਲ ਤੋਂ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੌਲਾ ਪਾਉਣ ‘ਤੇ ਦੋਸ਼ੀ ਮਹਿਲਾ ਨੂੰ ਕੀਤਾ ਗਿਆ ਪੁਲਿਸ ਹਵਾਲੇ

ਜਲੰਧਰ ਵਿਚ ਬੱਚਿਆਂ ਨੂੰ ਅਗਵਾ ਕਰਨ ਦੀਆਂ ਵਾਰਦਾਤਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਦਿਨ-ਦਿਹਾੜੇ ਮੁਲਜ਼ਮਾਂ ਵੱਲੋਂ ਬੱਚਿਆਂ ਨੂੰ...

ਲੁਧਿਆਣਾ ਦੇ ਇੱਕ ਹੋਟਲ ‘ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਤ ‘ਚ 6 ਜੋੜੇ ਗ੍ਰਿਫਤਾਰ

ਲੁਧਿਆਣਾ : ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 5 ਨੇ ਬੱਸ ਅੱਡੇ ‘ਤੇ ਸਥਿਤ ਇੱਕ ਹੋਟਲ ਵਿਖੇ ਚੱਲ ਰਹੇ ਦੇਹ ਵਪਾਰ ਦੇ ਅੱਡੇ ‘ਤੇ ਛਾਪਾ ਮਾਰਿਆ...

BREAKING : ਸੁਪਰੀਮ ਕੋਰਟ ਨੇ ਦਿੱਲੀ ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

ਸੁਪਰੀਮ ਕੋਰਟ ਨੇ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇਣ...

SGPC ਨੇ ਵਿਸ਼ੇਸ਼ ਬੱਸ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 250 ਪਵਿੱਤਰ ਸਰੂਪ ਗੁਜਰਾਤ, ਰਾਜਸਥਾਨ ਲਈ ਭੇਜੇ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗੁਜਰਾਤ ਅਤੇ ਰਾਜਸਥਾਨ ਰਾਜਾਂ ਦੀਆਂ ਗੁਰਦੁਆਰਾ ਕਮੇਟੀਆਂ ਦੀਆਂ...

ਪ੍ਰਤਾਪ ਬਾਜਵਾ ਨੇ ਹਰੀਸ਼ ਰਾਵਤ ਨਾਲ ਕੀਤੀ ਮੁਲਾਕਾਤ, ਵਿਧਾਨ ਸਭਾ ਚੋਣਾਂ ਦੇ ਸਿਲਸਿਲੇ ‘ਚ ਆਪਣੇ ਸੁਝਾਅ ਕੀਤੇ ਪੇਸ਼

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੀ ਅੱਜ 2022 ਦੀਆਂ ਵਿਧਾਨਸਭਾ ਚੋਣਾਂ ਦੇ ਸਿਲਸਿਲੇ ‘ਚ ਆਪਣੇ ਸੁਝਾਅ ਦੇਣ ਲਈ ਹਰੀਸ਼...

ਪਟਿਆਲਾ : ਮਹਿਲਾ ਸਰਪੰਚ ਨੂੰ ਕੁੱਟਣ ਤੇ ਕੱਪੜੇ ਫਾੜਨ ਮਾਮਲੇ ਦਾ SC ਕਮਿਸ਼ਨ ਵਿਜੇ ਸਾਂਪਲਾ ਨੇ ਲਿਆ ਸਖਤ ਨੋਟਿਸ, DC ਤੇ SSP ਤੋਂ ਮੰਗਿਆ ਜਵਾਬ

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਪਿੰਡ ਸੰਤਨਗਰ ਮੌਲਵੀਵਾਲਾ ਵਿੱਚ ਮਹਿਲਾ ਦਲਿਤ ਸਰਪੰਚਾਂ ਦੀ ਜਨਤਕ ਤੌਰ ‘ਤੇ...

ਚੰਡੀਗੜ੍ਹ ਪੁਲਿਸ ਦੇ 497 ਹੈੱਡ ਕਾਂਸਟੇਬਲਾਂ ਨੂੰ ਮਿਲੀ ਤਰੱਕੀ, ਬਣੇ ਅਸਿਸਟੈਂਟ ਸਬ-ਇੰਸਪੈਕਟਰ, ਦੇਖੋ ਲਿਸਟ

ਚੰਡੀਗੜ੍ਹ ਪੁਲਿਸ ਵੱਲੋਂ ਅੱਜ 497 ਹੈੱਡ ਕਾਂਸਟੇਬਲਾਂ ਨੂੰ ਪ੍ਰਮੋਟ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਅਸਿਸਟੈਂਟ ਸਬ ਇੰਸਪੈਕਟਰ ਵਜੋਂ...

ਬਠਿੰਡਾ : ਰੁੱਸੀ ਪਤਨੀ ਨੂੰ ਲੈਣ ਗਿਆ ਤਾਂ ਸਹੁਰੇ ਵਾਲਿਆਂ ਨੇ ਕੀਤੀ ਮਾਰਕੁੱਟ, ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵਿਅਕਤੀ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਹ ਲੰਮੇ...

Carousel Posts