Mini Chotani

HC ਵੱਲੋਂ ਇੰਸਪੈਕਟਰ ਬਲਬੀਰ ਸਿੰਘ ਨੂੰ DSP ਬਣਾਉਣ ਦੇ ਹੁਕਮ, ਅੱਤਵਾਦੀ ਹਮਲੇ ਦੌਰਾਨ ਬਚਾਈ ਸੀ SSP ਦੀ ਜਾਨ

27 ਜੁਲਾਈ 2015 ਨੂੰ ਦੀਨਾਨਗਰ ਪੁਲਿਸ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲਾ ‘ਚ ਇਸੰਪੈਕਟਰ ਬਲਬੀਰ ਸਿੰਘ ਨੇ ਆਪਣੀ ਜਾਨ ‘ਤੇ ਖੇਡ ਕੇ...

ਗੜ੍ਹਸ਼ੰਕਰ ਦੇ ਪਿੰਡ ਸਤਨੌਰ ਨੇੜੇ ਕਾਰ ‘ਚੋਂ ਭੇਦਭਰੇ ਹਾਲਾਤਾਂ ‘ਚ 2 ਦੇਹਾਂ ਬਰਾਮਦ, ਦਹਿਸ਼ਤ ‘ਚ ਲੋਕ

ਗੜ੍ਹਸ਼ੰਕਰ ਦੇ ਪਿੰਡ ਸਤਨੌਰ ਨੇੜੇ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਥੇ ਕਾਰ ‘ਚੋਂ ਭੇਦਭਰੇ ਹਾਲਾਤਾਂ ‘ਚ 2 ਦੇਹਾਂ ਬਰਾਮਦ ਹੋਈਆਂ...

ਪਾਵਰਕਾਮ ਦਾ ਵੱਡਾ ਐਕਸ਼ਨ, ਸਮੂਹਿਕ ਛੁੱਟੀ ‘ਤੇ ਗਏ ਬਿਜਲੀ ਮੁਲਾਜ਼ਮਾਂ ‘ਤੇ ਲਗਾਇਆ ਐਸਮਾ ਐਕਟ

ਬਿਜਲੀ ਵਿਭਾਗ ‘ਚ ਖਾਲੀ ਅਸਾਮੀਆਂ ਨੂੰ ਭਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੈ। ਇਸੇ ਤਹਿਤ...

‘ਜੇ ਸਿੰਧੂ ਨਦੀ ‘ਤੇ ਡੈਮ ਬਣਾਇਆ ਤਾਂ ਸੁਟਾਂਗੇ ਮਿਜ਼ਾਈਲਾਂ, ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ਦੀ ਭਾਰਤ ਨੂੰ ਗਿੱਦੜ ਧਮਕੀ

ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਸਿੰਧੂ ਜਲ ਸਮਝੋਤਾ ਰੱਦ ਹੋਣ ‘ਤੇ ਪਾਕਿਸਤਾਨ ਬੁਖਲਾਇਆ ਪਿਆ ਹੈ। ਪਾਕਿ ਨੇ ਮੁੜ...

ਬੁਢਲਾਡਾ : 2 ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ, ਸਦਮੇ ਵਿਚ ਪੂਰਾ ਪਰਿਵਾਰ

ਬੁਢਲਾਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਦਿਲ ਦਾ ਦੌਰਾ ਪੈਣ ਕਰਕੇ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ...

ਅਰਬ ਸਾਗਰ ‘ਚ ਭਾਰਤੀ ਜਲ ਸੈਨਾ ਕਰੇਗੀ ਅਭਿਆਸ, ਪਾਕਿਸਤਾਨ ਨੇ ਵੀ ਡ੍ਰਿਲ ਦਾ ਜਾਰੀ ਕੀਤਾ NOTAM

ਆਪ੍ਰੇਸ਼ਨ ਸਿੰਦੂਰ ਦੇ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਹੁਣ ਖਬਰ ਹੈ ਕਿ ਦੋਵੇਂ ਦੇਸ਼ਾਂ ਦੀਆਂ ਜਲ ਸੈਨਾ ਅਰਬ...

ਸਾਂਸਦਾਂ ਨੂੰ ਲਿਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ, ਤਕਨੀਕੀ ਖਰਾਬੀ ਦੱਸੀ ਗਈ ਵਜ੍ਹਾ

ਤਿਰੂਵਨੰਤਪੁਰਮ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਦੀ ਐਤਵਾਰ ਰਾਤ ਚੇਨਈ ਵਿਚ ਐਮਰਜੈਸੀ ਲੈਂਡਿੰਗ ਕਰਵਾਈ ਗਈ। ਏਅਰਲਾਈਨਸ ਵੱਲੋਂ ਇਸ...

ਸ਼ਿਮਲਾ ਦੇ ਮਸ਼ਹੂਰ ਬੋਰਡਿੰਗ ਸਕੂਲ ਤੋਂ ਅਗਵਾ ਤਿੰਨ ਵਿਦਿਆਰਥੀ ਸੁਰੱਖਿਅਤ ਬਰਾਮਦ, ਕਿਡਨੈਪਰ ਗ੍ਰਿਫਤਾਰ

ਸ਼ਿਮਲਾ ਦੇ ਮਸ਼ਹੂਰ ਬੋਰਡਿੰਗ ਸਕੂਲ ਤੋਂ ਲਾਪਤਾ ਤਿੰਨੋਂ ਵਿਦਿਆਰਥੀ ਸੁਰੱਖਿਅਤ ਬਰਾਮਦ ਕਰ ਲਏ ਗਏ ਹਨ। ਪੁਲਿਸ ਨੇ 24 ਘੰਟਿਆਂ ਵਿਚ ਮਾਮਲੇ ਨੂੰ...

‘ਅੱਜ ਭਾਰਤ ਦੁਨੀਆ ਦੀ ਤੇਜ਼ੀ ਨਾਲ ਵਧਦੀ ਇਕੋਨਾਮੀ ਹੈ, ਸਾਡੀ ਅਰਥਵਿਵਸਥਾ ਟੌਪ-10 ਤੋਂ 5ਵੇਂ ਨੰਬਰ ‘ਤੇ ਆ ਗਈ ਹੈ’ : PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੇਂਗਲੁਰੂ ਵਿਚ ਕਿਹਾ ਕਿ ਅੱਜ ਭਾਰਤ ਦੁਨੀਆ ਦੀ ਤੇਜ਼ੀ ਨਾਲ ਵਧਦੀ ਇਕੋਨਾਮੀ ਹੈ। ਪਿਛਲੇ 11 ਸਾਲਾਂ ‘ਚ...

CM ਮਾਨ ਪਹੁੰਚੇ ਆਪਣੇ ਜੱਦੀ ਪਿੰਡ ਸਤੌਜ, ਵਿਕਾਸ ਕਾਰਜਾਂ ਲਈ ਦਿੱਤਾ 1 ਕਰੋੜ 78 ਲੱਖ ਰੁ. ਦਾ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਤੇ ਉਥੇ ਪਹੁੰਚ ਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ...

ਮਾਤਾ ਵੈਸ਼ਨੋ ਦੇਵੀ ਜਾਣਾ ਹੋਇਆ ਸੌਖਾ, PM ਮੋਦੀ ਵੱਲੋਂ ਰਵਾਨਾ ਕੀਤੀ ‘ਕਟੜਾ ਵੰਦੇ ਭਾਰਤ ਐਕਸਪ੍ਰੈੱਸ’ ਪਹੁੰਚੀ ਬਿਆਸ

ਹੁਣ ਮਾਤਾ ਵੈਸ਼ਨੋ ਦੇਵੀ ਜਾਣ ਦਾ ਰਸਤਾ ਹੋਰ ਆਸਾਨ ਹੋ ਗਿਆ ਹੈ। ਅੱਜ PM ਨਰਿੰਦਰ ਮੋਦੀ ਵੱਲੋਂ ਕਟੜਾ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ...

ਬਠਿੰਡਾ : ਸਾਧ ਨੇ ਬੰਦੇ ਨੂੰ ਹਿਪਨੋਟਾਈਜ਼ ਕਰ ਲੁੱ.ਟਿ/ਆ 5 ਲੱਖ ਦਾ ਸੋਨਾ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮਾਮਲਾ ਬਠਿੰਡਾ ਦੇ ਹਾਜੀਰਤਨ ਚੌਂਕ ਤੋਂ ਸਾਹਮਣੇ ਆਈ ਹੈ।ਇਕ ਸਾਧ ਵੱਲੋਂ ਹਿਪਨੋਟਾਈਜ਼ ਕਰਕੇ ਵਿਅਕਤੀ ਨਾਲ ਲੁੱਟ-ਖੋਹ ਕੀਤੀ ਗਈ। ਸਾਧ ਵੱਲੋਂ...

ਸ਼ਹੀਦ ਪ੍ਰਿਤਪਾਲ ਸਿੰਘ ਦਾ ਸੈਨਿਕ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਪੰਜਾਬ ਦੇ ਖੰਨਾ ਤੇ ਫਤਿਹਗੜ੍ਹ ਦੇ ਰਹਿਣ ਵਾਲੇ ਦੋ ਜਵਾਨ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਜੰਗਲ ਵਿਚ ਅੱਤਵਾਦੀਆਂ ਵਿਚ ਮੁਕਾਬਲੇ...

ਪੌਂਗ ਡੈਮ ‘ਚ ਵਧਿਆ ਪਾਣੀ ਦਾ ਲੈਵਲ, ਰੋਜ਼ਾਨਾ ਬਿਆਸ ਦਰਿਆ ‘ਚ ਛੱਡਿਆ ਜਾ ਰਿਹਾ 46,000 ਕਿਊਸਿਕ ਪਾਣੀ

ਹਿਮਾਚਲ ਵਿਚ ਬੀਤੇ ਦਿਨੀਂ ਪਏ ਮੀਂਹ ਕਰਕੇ ਪੌਂਗ ਡੈਮ ਦਾ ਪਾਣੀ ਦਾ ਪੱਧਰ ਫਿਰ ਤੋਂ ਇਕ ਵਾਰ ਵੱਧ ਗਿਆ ਹੈ। ਅੱਜ ਦੇ ਅੰਕੜਿਆਂ ਮੁਤਾਬਕ 1377 ਫੁੱਟ...

ਹੁਸ਼ਿਆਰਪੁਰ ‘ਚ ਯੂਟਿਊਬਰ ਸੈਮ ਦੇ ਘਰ ‘ਤੇ ਨਕਾਬਪੋਸ਼ ਬਾਈਕ ਸਵਾਰਾਂ ਨੇ ਕੀਤੀ ਫਾਇਰਿੰਗ, ਘਟਨਾ CCTV ‘ਚ ਕੈਦ

ਹੁਸ਼ਿਆਰਪੁਰ ਵਿਚ ਹੁਸੈਨਪੁਰ ਦੇ ਮਾਡਲ ਟਾਊਨ ਇਲਾਕੇ ਵਿਚ ਬੀਤੀ ਰਾਤ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਨੇ ਮਸ਼ਹੂਰ ਸਮਾਜਸੇਵੀ ਤੇ ਯੂਟਿਊਬਰ...

CM ਮਾਨ ਨੇ ਕੁਲਗਾਮ ‘ਚ ਸ਼ਹੀਦ ਹੋਏ 2 ਜਵਾਨਾਂ ਦੇ ਪਰਿਵਾਰਾਂ ਲਈ ਕੀਤਾ 1 ਕਰੋੜ ਦੇ ਮੁਆਵਜ਼ੇ ਦਾ ਐਲਾਨ

ਕੁਲਗਾਮ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਪੰਜਾਬ ਦੇ 2 ਜਵਾਨਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ...

ਵਿਵਾਦ ਪਿੱਛੋਂ ਕਰਨ ਔਜਲਾ ਨੇ ਬਦਲਿਆ ‘MF ਗੱਭਰੂ’ ਗਾਣੇ ਦਾ ਨਾਂ, ਗੀਤ ਦੇ ਬੋਲਾਂ ‘ਚ ਵੀ ਕੀਤਾ ਬਦਲਾਅ

ਕਰਨ ਔਜਲਾ ਨੇ ਵਿਵਾਦ ਪਿੱਛੋ ਆਪਣੇ ਗਾਣੇ ਦੇ ਟਾਈਟਲ ਵਿਚ ਬਦਲਾਅ ਕੀਤਾ ਹੈ। ਪਹਿਲਾਂ ਗਾਣੇ ਦਾ ਨਾਂ ‘MF ਗੱਭਰੂ ਸੀ’, ਜਿਸ ਨੂੰ ਬਦਲ ਕੇ ਹੁਣ...

ਮੋਗਾ : ਕਾਰ ਦੀ ਬਾਈਕ ਨਾਲ ਹੋਈ ਭਿਆਨਕ ਟੱਕਰ, ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੇ ਮੁੱਕੇ ਸਾਹ

ਮੋਗਾ-ਬਰਨਾਲਾ ਬਾਈਪਾਸ ‘ਤੇ ਅੱਜ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ ਇਕ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਆਪਣੇ ਪਤੀ ਤੇ ਧੀ ਨਾਲ ਭਰਾ...

‘ਪਾਕਿਸਤਾਨ ਦੇ 5 ਜੈੱਟ ਡੇਗੇ ਗਏ, ਸਰਵਿਸਲਾਂਸ ਏਅਰਕ੍ਰਾਫਟ ਨੂੰ ਵੀ ਕੀਤਾ ਤ.ਬਾ.ਹ’ ਆਪ੍ਰੇਸ਼ਨ ਸਿੰਦੂਰ ‘ਤੇ ਬੋਲੇ ਏਅਰਫੋਰਸ ਚੀਫ

ਏਅਰਫੋਰਸ ਚੀਫ ਏਪੀ ਸਿੰਘ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਦੇ 5 ਲੜਾਕੂ ਜਹਾਜ਼ ਡੇਗੇ ਗਏ ਸਨ। ਇਸ ਤੋਂ ਇਲਾਵਾ ਇਕ...

ਬੇਂਗਲੁਰੂ ‘ਚ ਦੇਸ਼ ਦਾ ਦੂਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਬਣੇਗਾ, RCB ਭਗਦੜ ਹਾਦਸੇ ਦੇ ਬਾਅਦ ਫੈਸਲਾ

ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਰਨਾਟਕ ਹਾਊਸਿੰਗ ਬੋਰਡ ਦੇ ਸੂਰਯਾ ਸਿਟੀ, ਬੋਮਾਸੰਦਰਾ ਵਿਖੇ ਇੱਕ ਵਿਸ਼ਵ ਪੱਧਰੀ ਖੇਡ ਸਟੇਡੀਅਮ...

ਤਰਨਤਾਰਨ : ਗੁੱਜਰ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਕੋ ਵੇਲੇ 35 ਦੁਧਾਰੂ ਮੱਝਾਂ ਦੇ ਨਿਕਲੇ ਸਾਹ

ਤਰਨਤਾਰਨ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਗੁੱਜਰ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਕੋ ਸਮੇਂ 35 ਦੁਧਾਰੂ ਮੱਝਾਂ...

ਐਂਟੀ ਡਰੋਨ ਸਿਸਟਮ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ, CM ਮਾਨ ਨੇ ਤਰਨਤਾਰਨ ‘ਚ ਕੀਤਾ ਉਦਘਾਟਨ

ਪੰਜਾਬ ਐਂਟੀ ਡ੍ਰੋਨ ਸਿਸਟਮ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ...

MP ਹਰਸਿਮਰਤ ਬਾਦਲ ਨੇ ਜੇਲ੍ਹ ‘ਚ ਭਰਾ ਦੇ ਬੰਨ੍ਹੀ ਰੱਖੜੀ, ਕਿਹਾ-‘ਪ੍ਰਮਾਤਮਾ ਦੀ ਕ੍ਰਿਪਾ ਨਾਲ ਮਜੀਠੀਆ ਚੜ੍ਹਦੀ ਕਲਾ ‘ਚ ਹੈ’

ਬਿਕਰਮ ਮਜੀਠੀਆ ਨੂੰ ਰੱਖੜੀ ਬੰਨਣ ਲਈ ਉਨ੍ਹਾਂ ਦੀ ਭੈਣ MP ਹਰਸਿਮਰਤ ਕੌਰ ਬਾਦਲ ਨਾਭਾ ਦੀ ਜੇਲ੍ਹ ਪਹੁੰਚੀ । ਪਹਿਲਾਂ ਤਾਂ ਉਨ੍ਹਾਂ ਨੇ ਸਾਰਿਆਂ...

ਕਰੋੜਾਂ ਰੁਪਏ ਹੜੱਪਣ ਦੇ ਲਗਾਏ ਦੋਸ਼ ‘ਤੇ ਬੰਟੀ ਬੈਂਸ ਦਾ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਜਵਾਬ, ਕਹੀ ਇਹ ਗੱਲ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਡਿਜੀਟਲ ਧੋਖਾਧੜੀ ਦੀ ਖਬਰ ਸਾਹਮਣੇ ਆ ਰਹੀ ਹੈ ਤੇ ਇਸ ਤਹਿਤ ਮਾਤਾ ਚਰਨ ਕੌਰ ਵੱਲੋਂ ਪੁਲਿਸ ਨੂੰ ਲਿਖਤੀ...

ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੇ ਮੁੜ ਤੋਂ ਅਕਾਲੀ ਦਲ ‘ਚ ਸ਼ਾਮਲ ਹੋਣ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ

ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਕਰ ਲਈ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ...

ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੇ ਪੈਰ ‘ਤੇ ਬੱਸ ਦਾ ਟਾਇਰ ਚੜ੍ਹਨ ਕਾਰਨ ਟੁੱਟੀ ਲੱਤ, ਇਲਾਜ ਦੌਰਾਨ ਮਹਿਲਾ ਨੇ ਤੋੜਿਆ ਦਮ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਬਸ ਸਟੈਂਡ ‘ਤੇ ਹਾਦਸੇ ਵਿਚ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। 80 ਸਾਲਾ ਕ੍ਰਿਸ਼ਨ ਕੌਰ ਬੱਸ...

ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ, ਬੰਟੀ ਬੈਂਸ ਸਣੇ 2 ਹੋਰ ‘ਤੇ ਗੀਤਾਂ ਦੀ ਕਮਾਈ ਹੜੱਪਣ ਦੇ ਲਗਾਏ ਦੋਸ਼

ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਇਕ ਪਾਸੇ ਜਿਥੇ ਅਜੇ ਵੀ ਇਨਸਾਫ ਦੀ ਲੜਾਈ ਲੜ...

ਬੱਸ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! PRTC ਤੇ ਪਨਬਸ ਮੁਲਾਜ਼ਮਾਂ ਨੇ 13 ਅਗਸਤ ਤੱਕ ਹੜਤਾਲ ਕੀਤੀ ਮੁਲਤਵੀ

ਬੱਸ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿਚ PRTC ਤੇ ਪਨਬਸ ਦੇ ਕੱਚੇ ਮੁਲਾਜ਼ਮ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਨਹੀਂ ਆਇਆ ਕੋਈ ਫੈਸਲਾ, ਹੁਣ ਸੋਮਵਾਰ ਨੂੰ ਹੋਵੇਗੀ ਅਗਲੀ ਸੁਣਵਾਈ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫਿਰ ਮੋਹਾਲੀ...

ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਮਾਮਲੇ ‘ਚ ਬਦਮਾਸ਼ ਹੈਰੀ ਬਾਕਸਰ ਨੇ ਅਦਾਕਾਰਾਂ ਨੂੰ ਦਿੱਤੀ ਚਿਤਾਵਨੀ, ਕਿਹਾ…

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਸਥਿਤ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਪਸ ਕੈਫੇ ਵਿੱਚ ਫਿਰ ਗੋਲੀਬਾਰੀ...

ਵਿਵਾਦਾਂ ‘ਚ ਘਿਰਿਆ ਆਰ ਨੇਤ ਤੇ ਗੁਰਲੇਜ਼ ਅਖਤਰ ਦਾ ਗੀਤ ‘315’, ਖੁੱਲ੍ਹ ਕੇ ਹਥਿਆਰਾਂ ਦੀ ਕੀਤੀ ਗਈ ਪ੍ਰਦਰਸ਼ਨੀ

ਆਰ ਨੇਤ ਤੇ ਗੁਰਲੇਜ਼ ਅਖਤਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੋ ਹਫਤੇ ਪਹਿਲਾਂ ਉਨ੍ਹਾਂ ਦਾ ਗੀਤ ‘315’ ਰਿਲੀਜ਼ ਹੋਇਆ ਹੈ ਜੋ...

2027 ਦੀਆਂ ਚੋਣਾਂ ਲਈ ਵਿਜੇ ਇੰਦਰ ਸਿੰਗਲਾ ਨੇ ਖੁਦ ਨੂੰ ਐਲਾਨਿਆ ਉਮੀਦਵਾਰ, ਕਿਹਾ-‘ਸੰਗਰੂਰ ਛੱਡ ਕੇ ਕਿਤੇ ਨਹੀਂ ਜਾਵਾਂਗਾ’

ਪੰਜਾਬ ਵਿਧਾਨਸਭਾ ਚੋਣਾਂ ਤੋਂ 2 ਸਾਲ ਪਹਿਲਾਂ ਹੀ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਇਸੇ ਤਹਿਤ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ...

ਹੈਰਾਨੀਜਨਕ ਮਾਮਲਾ! 25 ਲੱਖ ਦਾ ਮੁਆਵਜ਼ਾ ਲੈਣ ਲਈ ਪੁੱਤ ਨੇ ਜਿਉਂਦੇ ਪਿਓ ਨੂੰ ਦੱਸਿਆ ਮ੍ਰਿਤਕ

ਹਰਿਆਣਾ ਦੇ ਫਰੀਦਾਬਾਦ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁੱਤ ਨੇ ਆਪਣੇ ਪਿਤਾ ਨੂੰ 25 ਲੱਖ ਦਾ ਮੁਆਵਜ਼ਾ ਲੈਣ ਲਈ...

ਪੰਜਾਬ ਦੀ ਤਰਜ਼ ‘ਤੇ ਹਰਿਆਣਾ ‘ਚ ਵੀ ਬਣੇਗਾ ‘ਵਿਰਾਸਤ-ਏ-ਖਾਲਸਾ’, ਕਰੀਬ 115 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਤਿਆਰ

ਪੰਜਾਬ ਦੀ ਤਰਜ਼ ‘ਤੇ ਹਰਿਆਣਾ ‘ਚ ਵੀ ‘ਵਿਰਾਸਤ-ਏ-ਖਾਲਸਾ’ ਬਣੇਗਾ। ਕੁਰੂਕਸ਼ੇਤਰ ਵਿਚ 3 ਏਕੜ ਵਿਚ ਸਿੱਖ ਅਜਾਇਬ ਘਰ ਬਣਾਉਣ ਦੀ ਯੋਜਨਾ ਬਣ...

NCB ਦੀ ਵੱਡੀ ਕਾਰਵਾਈ, ਡਰੱਗ ਕੇਸ ‘ਚ 10 ਸਾਲਾਂ ਤੋਂ ਫਰਾਰ ਚੱਲ ਰਿਹਾ ਪੰਜਾਬੀ ਗਾਇਕ ਜਗੀਰ ਸਿੰਘ ਗ੍ਰਿਫਤਾਰ

ਡਰੱਗ ਖਿਲਾਫ ਜਾਰੀ ਮੁਹਿੰਮ ਵਿਚ ਨਾਰਕੋਟਿਕਸ ਕੰਟਰੋਲ ਬਿਊਰੋ ਚੰਡੀਗੜ੍ਹ ਯੂਨਿਟ ਨੂੰ ਵੱਡੀ ਕਾਮਯਾਬੀ ਮਿਲੀ ਹੈ। 36.150 ਅਫੀਮ ਦੀ ਬਰਾਮਦਗੀ ਦੇ...

‘ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ, ਮੈਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ ਤਾਂ ਮੈਂ ਤਿਆਰ ਹਾਂ’ : PM ਮੋਦੀ

PM ਨਰਿੰਦਰ ਮੋਦੀ ਨੇ ਕਿਹਾ ਕਿ ਸਾਡੇ ਲਈ ਆਪਣੇ ਕਿਸਾਨਾਂ ਦਾ ਹਿੱਤ ਸਰਵਉੱਚ ਪਹਿਲ ਹੈ। ਭਾਰਤ ਆਪਣੇ ਕਿਸਾਨਾਂ, ਪਸ਼ੂਪਾਲਕਾਂ ਤੇ ਮਛੇਰੇ...

‘ਦੇਸ਼ਹਿੱਤ ‘ਚ ਲਵਾਂਗੇ ਐਕਸ਼ਨ…’ ਟਰੰਪ ਦੇ 50 ਫੀਸਦ ਟੈਰਿਫ ‘ਤੇ ਭਾਰਤ ਸਰਕਾਰ ਦਾ ਦੋ-ਟੁਕ ਜਵਾਬ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ 25 ਫੀਸਦੀ ਵਾਧੂ ਟੈਰਿਫ ਲਗਾਉਣ ਦਾ ਐਲਾਨ ਕੀਤਾਹੈ। ਹੁਣ ਅਮਰੀਕੀ ਬਾਜ਼ਾਰ ਵਿਚ ਇੰਪੋਰਟ...

ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਬੈਠਕ ਅੱਜ, ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਵੇਗੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੈਂਡ ਪੂਲਿੰਗ ਪਾਲਿਸੀ ਖਿਲਾਫ ਚੱਲ ਰਹੇ ਤੇਜ਼ ਸੰਘਰਸ਼ ਨੂੰ ਤੇਜ਼ ਕਰਨ ਲਈ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ...

ਫਿਰੋਜ਼ਪੁਰ : ਓਵਰਸਪੀਡ ਗੱਡੀ ਨੇ ਬਾਈਕ ਸਵਾਰ ਭੈਣ-ਭਰਾ ਨੂੰ ਮਾਰੀ ਟੱਕਰ, ਦੋਵਾਂ ਦੇ ਮੌਕੇ ‘ਤੇ ਮੁੱਕੇ ਸਾਹ

ਫਿਰੋਜ਼ਪੁਰ ਤੋਂ ਸਵੇਰੇ-ਸਵੇਰੇ ਹੀ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਭੈਣ-ਭਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਓਵਰਸਪੀਡ ਆ...

CM ਭਗਵੰਤ ਮਾਨ ਨੇ ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਦੁੱਖ ਪ੍ਰਗਟਾਇਆ ਤੇ ਨਾਲ ਹੀ ਉਨ੍ਹਾਂ ਨੇ...

ਪੌਂਗ ਡੈਮ ਤੋਂ ਅੱਜ ਛੱਡਿਆ ਜਾਵੇਗਾ 4000 ਕਿਊਸਿਕ ਪਾਣੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ

ਅੱਜ ਪੌਂਗ ਡੈਮ ਤਲਵਾੜਾ ਵਿਚ 4000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਅਲਰਟ ਜਾਰੀ ਕੀਤਾ ਗਿਆ ਹੈ। ਬਿਆਸ ਦਰਿਆ ਨੇੜੇ...

ਜਲੰਧਰ : ਦੋਸਤਾਂ ਨਾਲ ਗਲੀ ‘ਚ ਬੈਠੇ ਮੁੰਡੇ ‘ਤੇ ਹੋਈ ਫਾਇਰਿੰਗ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਬੀਤੀ ਦੇਰ ਰਾਤ ਜਲੰਧਰ ਵਿਚ ਫਾਇਰਿੰਗ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਗਲੀ ਵਿਚ ਬੈਠੇ 3 ਮੁੰਡਿਆਂ ਵੱਲੋਂ ਇਕ ਮੁੰਡੇ ‘ਤੇ ਤਾੜ-ਤਾੜ...

ਮੰਤਰੀ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਅੱਗੇ ਕਬੂਲੀ ਆਪਣੀ ਗਲਤੀ, ਜਥੇ. ਗੜਗੱਜ ਨੇ ਸੁਣਾਈ ਧਾਰਮਿਕ ਸਜ਼ਾ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਨੰਗੇ ਪੈਰੀਂ ਪਾਠ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਉਪਰ...

ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਆਕਸੀਜਨ ਸਿਲੰਡਰ ਫਟਣ ਕਾਰਨ ਵਾਪਰਿਆ ਹਾਦਸਾ, 2 ਦੀ ਮੌਤ

ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਹਾਈਟੈੱਕ ਕੰਪਨੀ ਵਿਚ ਧਮਾਕਾ ਹੋਇਆ ਹੈ ਤੇ ਧਮਾਕਾ ਹੋਣ ਦਾ ਕਾਰਨ ਆਕਸੀਜਨ ਸਿਲੰਡਰ ਦਾ...

ਧਨੌਲਾ ‘ਚ ਲੰਗਰ ਤਿਆਰ ਕਰਦੇ ਸਮੇਂ ਵਾਪਰਿਆ ਹਾਦਸਾ, ਅੱਗ ਲੱਗਣ ਕਾਰਨ 16 ਲੋਕ ਝੁਲਸੇ

ਬਰਨਾਲਾ ਦੇ ਧਨੌਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇਕ ਮੰਦਰ ਵਿਚ ਲੰਗਰ ਬਣਾਉਣ ਵਾਲੀ ਜਗ੍ਹਾ ‘ਤੇ ਜ਼ੋਰਦਾਰ ਧਮਾਕਾ ਹੋਣ ਦੀ ਖਬਰ ਹੈ।...

ਹਰੀਕੇ ਪੱਤਣ ‘ਚ ਛੱਡਿਆ ਗਿਆ ਪਾਣੀ, ਬਣਿਆ ਹੜ੍ਹ ਦਾ ਖਤਰਾ, ਲੋਕ ਘਰ ਛੱਡਣ ਨੂੰ ਹੋਏ ਮਜਬੂਰ

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਹਰੀਕੇ ਪੱਤਣ ਤੋਂ ਅੱਗੇ ਜਾ ਕੇ ਇਕ ਬੰਨ੍ਹ ਜੋ ਕਿ ਕਈ ਪਿੰਡਾਂ ਤੋਂ ਆਉਣ ਵਾਲੇ ਪਾਣੀ...

ਨੰਗੇ ਪੈਰੀਂ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਮੰਤਰੀ ਹਰਜੋਤ ਬੈਂਸ, ਸਿੱਖ ਭਾਵਨਾਵਾਂ ਨੂੰ ਠੇਸ ਲਗਾਉਣ ਦਾ ਲੱਗਾ ਦੋਸ਼

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੰਗੇ ਪੈਂਰੀ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਣ ਪਹੁੰਚੇ ਹਨ। ਸਿੱਖ ਵਾਸਤੇ ਸ੍ਰੀ ਅਕਾਲ ਤਖਤ...

ਮੰਦਰ ਜਾ ਰਹੇ ਸ਼ਰਧਾਲੂਆਂ ਦੀ ਬਲੈਰੋ ਨਹਿਰ ‘ਚ ਡਿੱਗੀ, ਇਕ ਹੀ ਪਰਿਵਾਰ ਦੇ 9 ਜੀਆਂ ਸਣੇ 11 ਦੀ ਹੋਈ ਮੌਤ

ਯੂਪੀ ਦੇ ਗੋਂਡਾ ਵਿਚ ਤੇਜ਼ ਰਫਤਾਰ ਬੋਲੈਰੋ ਬੇਕਾਬੂ ਹੋ ਕੇ ਨਹਿਰ ਵਿਚ ਡਿੱਗ ਗਈ। ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ 3...

ਝਾਰਖੰਡ ਦੇ ਸਾਬਕਾ ਸੀਐਮ ਸ਼ਿਬੂ ਸੋਰੇਨ ਦਾ ਹੋਇਆ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ...

ਜੇਲ੍ਹ ਤੋਂ ਬਾਹਰ ਆਏ ਪ੍ਰੇਮੀ ਨੇ ਘਰ ‘ਚ ਵੜ ਕੇ ਗਰਲਫ੍ਰੈਂਡ ਨੂੰ ਮਾਰੀ ਗੋਲੀ, ਫਿਰ ਖੁਦ ਨੂੰ ਉਤਾਰਿਆ ਮੌਤ ਦੇ ਘਾਟ

ਪਿੰਡ ਮਾਨਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਘਰ ਵਿਚ ਵੜ ਕੇ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਨੂੰ ਗੋਲੀ ਮਾਰ ਦਿੱਤੀ। ਇਲਾਕੇ ਵਿਚ ਦਹਿਸ਼ਤ...

ਮੁਖਤਾਰ ਅੰਸਾਰੀ ਦਾ ਛੋਟੇ ਪੁੱਤਰ ਉਮਰ ਅੰਸਾਰੀ ਲਖਨਊ ਤੋਂ ਗ੍ਰਿਫਤਾਰ, ਪੁਲਿਸ ਨੇ ਰੇਡ ਮਾਰ ਕੇ ਕੀਤਾ ਕਾਬੂ

ਮੁਖਤਾਰ ਅੰਸਾਰੀ ਦੇ ਛੋਟੇ ਪੁੱਤਰ ਉਮਰ ਅੰਸਾਰੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਗਾਜੀਪੁਰ ਪੁਲਿਸ ਐਤਵਾਰ ਦੇਰ ਰਾਤ ਲਖਨਊ ਪਹੁੰਚੀ।...

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ 7 ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਖਾਰਿਜ, 2 ਸਾਲ ਤੋਂ ਜੇਲ੍ਹ ‘ਚ ਹਨ ਮੁਲਜ਼ਮ

ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ ਨੇ 7 ਮੁਲਜ਼ਮਾਂ...

ਕਰਨਲ ਬਾਠ ਕੁੱ.ਟਮਾਰ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਇੰਸਪੈਕਟਰ ਹਰਜਿੰਦਰ ਸਿੰਘ ਨੇ ਪਾਈ ਸੀ ਪਟੀਸ਼ਨ

ਕਰਨਾਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ।...

‘ਆਪ’ ਪੰਜਾਬ ਨੇ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਅਨਿਲ ਠਾਕੁਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਵਪਾਰ ਵਿੰਗ ਦੇ 41 ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਸ ਲਈ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਾਰੀ ਕੀਤੀ ਗਈ ਲਿਸਟ...

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਛੱਡਿਆ MD ਦਾ ਅਹੁਦਾ, ਕਿਹਾ-‘ਹੁਣ ਪੂਰੀ ਤਰ੍ਹਾਂ ਜਨਤਾ ਦੀ ਸੇਵਾ ਕਰਾਂਗਾ’

ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਬਣਨ ਦੇ ਬਾਅਦ ਸੰਜੀਵ ਅਰੋੜਾ ਨੇ ਹੈਂਪਟਨ ਸਕਾਈ ਰਿਐਲਿਟੀ ਲਿਮਟਿਡ ਸਣੇ ਆਪਣੀਆਂ ਸਾਰੀਆਂ 8 ਕੰਪਨੀਆਂ ਦੇ...

ਮੋਗਾ : ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ‘ਚ ਜਾ ਵੱਜੀ, ਇੱਕ ਬੰਦੇ ਦੀ ਮੌਤ, 2 ਗੰਭੀਰ ਫੱਟੜ

ਮੋਗਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ਵਿਚ ਜਾ ਵੱਜੀ ਤੇ ਟਰੱਕ ਹੇਠਾਂ ਫਸ ਜਾਂਦੀ ਹੈ। ਹਾਦਸੇ ਵਿਚ ਇਕ...

ਪਠਾਨਕੋਟ : ਪੁਲਿਸ ਨੇ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼, ਛਾਪੇਮਾਰੀ ਦੌਰਾਨ 3 ਜੋੜੇ ਕੀਤੇ ਗ੍ਰਿਫ਼ਤਾਰ

ਪਠਾਨਕੋਟ ਦੇ ਸ਼ਾਹਪੁਰ ਕੰਢੀ ਥਾਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ...

ਸ਼੍ਰੀਨਗਰ ਏਅਰਪੋਰਟ ‘ਤੇ ਫੌਜ ਦੇ ਅਧਿਕਾਰੀ ਨੇ SpiceJet ਦੇ ਸਟਾਫ਼ ਨਾਲ ਕੀਤੀ ਹੱਥੋਂਪਾਈ, 4 ਮੈਂਬਰ ਹੋਏ ਗੰਭੀਰ ਜ਼ਖਮੀ

ਸ਼੍ਰੀਨਗਰ ਏਅਰਪੋਰਟ ‘ਤੇ ਐਕਸਟ੍ਰਾ ਸਾਮਾਨ ਨੂੰ ਲੈ ਕੇ ਫੌਜ ਦੇ ਇਕ ਅਧਿਕਾਰੀ ਨੇ ਸਪਾਈਸਜੈੱਟ ਦੇ 4 ਮੁਲਾਜ਼ਮਾਂ ਨਾਲ ਮਾਰਕੁੱਟ ਕੀਤੀ। ਇਕ...

ਪੁਣੇ : ਜਿੰਮ ‘ਚ ਵਰਕਆਊਟ ਦੌਰਾਨ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਪੁਣੇ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਜਿੰਮ ਵਿਚ ਵਰਕਆਊਟ ਕਰਦਿਆਂ ਇਕ ਨੌਜਵਾਨ ਦੀ ਮੌਤ ਹੋ ਗਈ। ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਜਾਨ...

ਰਾਏਕੋਟ : ਦਿਲ ਦਾ ਦੌਰਾ ਪੈਣ ਨਾਲ ਫੌਜ ਦੇ ਜਵਾਨ ਦੀ ਗਈ ਜਾਨ, 31 ਅਗਸਤ ਨੂੰ ਹੋਣਾ ਸੀ ਰਿਟਾਇਰ

ਭਾਰਤੀ ਫੌਜ ਦੀ ਬੰਗਾਲ ਇੰਜੀਨੀਅਰ ਬਟਾਲੀਅਨ ਅੰਬਾਲਾ ਵਿਚ ਤਾਇਨਾਤ ਨਾਇਕ ਗੁਰਪ੍ਰੀਤ ਸਿੰਘ ਉਮਰ 35 ਸਾਲ ਵਾਸੀ ਰਾਏਕੋਟ ਦੇ ਪਿੰਡ ਹੇਰਾਂ ਦੀ...

ਸੁਪਰੀਮ ਕੋਰਟ ‘ਚ ਪਹਿਲੀ ਨੇਤਰਹੀਣ ਵਕੀਲ ਬਣੀ ਬਠਿੰਡਾ ਦੀ ਆਂਚਲ ਭਠੇਜਾ, MP ਹਰਸਿਮਰਤ ਬਾਦਲ ਨੇ ਦਿੱਤੀ ਵਧਾਈ

ਹਰ ਮਹਾਨ ਕਹਾਣੀ ਦੀ ਤਰ੍ਹਾਂ ਇਹ ਕਹਾਣੀ ਵੀ ਇਕ ਛੋਟੇ ਜਿਹੇ ਸ਼ਹਿਰ ਪੰਜਾਬ ਦੇ ਬਠਿੰਡਾ ਤੋਂ ਸ਼ੁਰੂ ਹੁਦੀ ਹੈ ਜਿਥੇ 14 ਸਾਲ ਦੀ ਕੁੜੀ ਆਪਣੀ...

ਪੰਜਾਬੀ ਨੌਜਵਾਨ ਦੇ ਵਿਦੇਸ਼ ਪਹੁੰਚਣ ਤੋਂ ਪਹਿਲਾਂ ਮੁੱਕੇ ਸਾਹ, ਟ੍ਰੇਨ ਸਫ਼ਰ ਦੌਰਾਨ ਸ਼ੱਕੀ ਹਾਲਾਤਾਂ ‘ਚ ਗਈ ਜਾਨ

ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦਾ ਇਕ ਨੌਜਵਾਨ ਵਿਦੇਸ਼ ਜਾਣ ਤੋਂ ਪਹਿਲਾਂ ਹੀ ਰੱਬ ਨੂੰ ਪਿਆਰਾ ਹੋ ਗਿਆ।...

ਕੈਨੇਡਾ ‘ਚ ਪੰਜਾਬੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 2023 ‘ਚ ਪੜ੍ਹਾਈ ਲਈ ਗਿਆ ਸੀ ਵਿਦੇਸ਼

ਫਰੀਦਕੋਟ ਦੇ 22 ਸਾਲਾ ਨੌਜਵਾਨ ਨੇ ਕੈਨੇਡਾ ਵਿਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ।...

ਲਗਾਤਾਰ ਪੈ ਰਹੇ ਮੀਂਹ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ, ਖਤਰੇ ਦੇ ਨਿਸ਼ਾਨ ‘ਤੇ ਪਹੁੰਚਿਆ ਪੌਂਗ ਡੈਮ ਦਾ ਪਾਣੀ

ਹੁਸ਼ਿਆਰਪੁਰ ਦੇ ਤਲਵਾੜਾ ਵਿਚ ਹਿਮਾਚਲ ਸਰਹੱਦ ‘ਤੇ ਬਣੇ ਪੌਂਗ ਡੈਮ ਦਾ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਹਿਮਾਚਲ ਤੇ ਪੰਜਾਬ ਵਿਚ ਬੀਤੇ...

ਗਲਤੀ ਨਾਲ ਪਾਕਿ ਸਰਹੱਦ ਅੰਦਰ ਦਾਖਲ ਹੋਏ ਅੰਮ੍ਰਿਤਪਾਲ ਨੂੰ ਪਾਕਿਸਤਾਨ ‘ਚ ਹੋਈ ਸਜ਼ਾ, 50,000 ਰੁ. ਹੋਇਆ ਜੁਰਮਾਨਾ

ਕੁਝ ਦਿਨ ਪਹਿਲਾਂ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ ਅੰਦਰ ਦਾਖਲ ਹੋਏ ਫਾਜ਼ਿਲਕਾ ਦੇ ਨੌਜਵਾਨ ਨੂੰ ਪਾਕਿ ਵਿਚ ਸਜ਼ਾ ਸੁਣਾਈ ਗਈ ਹੈ।...

ਫਿਰੋਜ਼ਪੁਰ ਦਿਹਾਤੀ ਦੇ MLA ਰਜਨੀਸ਼ ਦਹਿਆ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ ਡਰਾਈਵਰ ਤੇ ਵਿਧਾਇਕ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਦਿਹਾਤੀ ਦੇ MLA ਰਜਨੀਸ਼ ਦਹਿਆ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ...

ਸਨੌਰ : ਅਣਪਛਾਤੇ ਵਿਅਕਤੀ ਨੇ ਮਹਿਲਾ ਦਾ ਬੇਰਹਿਮੀ ਨਾਲ ਕੀਤਾ ਕਤਲ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਸਨੌਰ ਦੇ ਕਸਬਾ ਖ਼ਾਲਸਾ ਮਹੱਲਾ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮਹਿਲਾ ਦਾ ਬੇਰਹਿਮੀ ਨਾਲ ਕਤਲ ਕਰ...

ਖੰਨਾ ਦੇ ਪਿੰਡ ਚੱਕੀ ਵਿਖੇ ਗੈਰ-ਕਾਨੂੰਨੀ ਨਿਰਮਾਣ ‘ਤੇ ਚੱਲਿਆ ਬੁਲਡੋਜ਼ਰ, ਨਸ਼ਾ ਤਸਕਰ ਨੇ ਪੰਚਾਇਤੀ ਜ਼ਮੀਨ ‘ਤੇ ਕੀਤਾ ਸੀ ਕਬਜ਼ਾ

ਖੰਨਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਨਿਰਮਾਣ ‘ਤੇ...

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ, 13 ਕਿਲੋ ਹੈਰੋਇਨ ਸਣੇ 2 ਮੁਲਜ਼ਮ ਕਾਬੂ

ਫਿਰੋਜ਼ਪੁਰ ਪੁਲਿਸ ਨੂੰ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 13 ਕਿਲੋ ਹੈਰੋਇਨ...

ਅਬੋਹਰ : ਸੰਜੇ ਵਰਮਾ ਕਤਲ ਮਾਮਲੇ ‘ਚ ਮੁਲਜ਼ਮ ਪ੍ਰਵੀਨ ਗ੍ਰਿਫਤਾਰ, ਕੋਰਟ ‘ਚ ਪੇਸ਼ ਕਰਕੇ ਮਿਲਿਆ 3 ਦਿਨ ਦਾ ਰਿਮਾਂਡ

ਫਾਜ਼ਿਲਕਾ ਦੇ ਅਬੋਹਰ ਤੋਂ ਕੱਪੜਾ ਵਪਾਰੀ ਸੰਜੇ ਵਰਮਾ ਕਤਲਕਾਂਡ ਮਾਮਲੇ ਵਿਚ ਅਬੋਹਰ ਦੇ ਥਾਣਾ ਇਕ ਦੀ ਪੁਲਿਸ ਨੇ ਮਹਾਰਾਸ਼ਟਰ ਜੇਲ੍ਹ ਵਿਚ ਬੰਦ...

ਸੌਂਫ ਤੇ ਮੇਥੀ ਦਾ ਪਾਣੀ ਪੀਣ ਨਾਲ ਦੂਰ ਹੋਣਗੀਆਂ ਇਹ ਸਮੱਸਿਆਵਾਂ, ਜਾਣੋ ਪੀਣ ਦਾ ਸਹੀ ਤਰੀਕਾ

ਮੇਥੀ ਤੇ ਸੌਂਫ ਦਾ ਇਸਤੇਮਾਲ ਮਸਾਲੇ ਵਜੋਂ ਕੀਤਾ ਜਾਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਸੌਂਫ ਤੇ ਮੇਥੀ ਦਾ ਪਾਣੀ ਸਿਹਤ ਲਈ ਕਾਫੀ ਫਾਇਦੇਮੰਦ...

ਪੰਜਾਬ ਦੀ ਮਹਿਲਾ ਕਾਂਸਟੇਬਲ ਨੇ ਵਿਦੇਸ਼ ‘ਚ ਚਮਕਾਇਆ ਨਾਂ, ਏਸ਼ੀਅਨ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

ਪੰਜਾਬ ਦੀ ਮਹਿਲਾ ਕਾਂਸਟੇਬਲ ਨੇ ਵਿਦੇਸ਼ ਵਿਚ ਨਾਂ ਚਮਕਾਇਆ ਹੈ। ਉਨ੍ਹਾਂ ਨੇ ਏਸ਼ੀਅਨ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਜਿੱਤਿਆ ਹੈ। ਵੀਅਤਨਾਮ...

ਅਬੋਹਰ ‘ਚ ਕਤਲ ਕੀਤੇ ਕੱਪੜਾ ਵਪਾਰੀ ਦੇ ਘਰ ਪਹੁੰਚੇ CM ਮਾਨ ਤੇ ਕੇਜਰੀਵਾਲ, ਕਿਹਾ-‘ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ’

ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਬੋਹਰ ਦੇ...

ਹਰਜਿੰਦਰ ਸਿੰਘ ਮੇਲਾ ਕਤਲ ਕਾਂਡ ‘ਚ ਵੱਡਾ ਫੈਸਲਾ, ਕੋਰਟ ਨੇ ਵੱਡੇ ਗੈਂਗਸਟਰ ਦੇ ਪਿਤਾ ਸਣੇ 4 ਮੁਲਜ਼ਮਾਂ ਨੂੰ ਕੀਤਾ ਬਰੀ

ਹਰਜਿੰਦਰ ਸਿੰਘ ਮੇਲਾ ਕਤਲ ਕਾਂਡ ‘ਚ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਕੋਰਟ ਨੇ ਇਸ ਮਾਮਲੇ ਵਿਚ ਵੱਡਾ ਫੈਸਲਾ ਸੁਣਾਇਆ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਕਾਰਵਾਈ, ਸਰਹੱਦ ਪਾਰੋਂ ਹਥਿਆਰ ਮੰਗਵਾਉਣ ਵਾਲੇ ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ...

ਹੁਸ਼ਿਆਰਪੁਰ : ਦਰੱਖਤ ਨਾਲ ਟਕਰਾਈ ਤੇਜ਼ ਰਫਤਾਰ ਥਾਰ, ਸਰਪੰਚ ਦੇ ਪੁੱਤ ਸਣੇ 2 ਦੀ ਗਈ ਜਾਨ

ਹੁਸ਼ਿਆਰਪੁਰ ਵਿਚ ਬੀਤੀ ਦੇਰ ਰਾਤ ਮਾਹਿਲਪੁਰ ਕੋਟ ਫਤੂਹੀ ਰੋਡ ‘ਤੇ ਪਿੰਡ ਪਾਲਦੀ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਢਾਡਾ ਖੁਰਦ ਦੇ...

1993 ਤਰਨਤਾਰਨ ਫ਼ਰਜ਼ੀ ਐਨਕਾਊਂਟਰ ਮਾਮਲੇ ‘ਚ ਵੱਡਾ ਫੈਸਲਾ, ਸਾਬਕਾ SSP-DSP ਸਣੇ 5 ਦੋਸ਼ੀ ਕਰਾਰ

ਤਰਨਤਾਰਨ ਵਿਚ 1993 ਵਿਚ ਹੋਏ ਫਰਜ਼ੀ ਐਨਕਾਊਂਟਰ ਜੁੜੇ ਮਾਮਲੇ ਵਿਚ ਸੀਬੀਆਈ ਦੀ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਸਾਬਕਾ SSP ਤੇ ਡੀਐੱਸਪੀ...

ਰਿਸ਼ਵਤਖੋਰੀ ਖਤਮ ਕਰਨ ਲਈ ਸਰਕਾਰ ਦਾ ਐਕਸ਼ਨ, ਲੰਬੇ ਸਮੇਂ ਤੋਂ ਤਾਇਨਾਤ ਰਜਿਸਟਰੀ ਕਲਰਕਾਂ ਦੇ ਤਬਾਦਲੇ ਦੇ ਹੁਕਮ

ਰਜਿਸਟਰੀ ਕਲਰਕਾਂ ‘ਤੇ ਸਰਕਾਰ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਤਹਿਤ ਮਾਲ ਵਿਭਾਗ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮਾਲ ਵਿਭਾਗ...

ਅਮਰੀਕਾ ‘ਚ ਨੇਵੀ ਦਾ F-35 ਲੜਾਕੂ ਜਹਾਜ਼ ਹੋਇਆ ਕ੍ਰੈਸ਼, ਖੇਤਾਂ ‘ਚ ਡਿੱਗਦੇ ਹੀ ਅੱਗ ਦਾ ਗੋਲਾ ਬਣਿਆ ਪਲੇਨ

ਅਮਰੀਕਾ ਤੋਂ ਵੱਡੇ ਜਹਾਜ਼ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਅਮਰੀਕਾ ਦੇ ਕੈਲੀਫੋਰਨੀਆ ਵਿਚ ਅਮਰੀਕਾ ਨੇਵੀ ਦਾ F-35...

‘ਡਿਜੀਟਲ ਠੱਗੀ’ ਦਾ ਸ਼ਿਕਾਰ ਹੋਈ ਮਹਿਲਾ ਡਾਕਟਰ ਤੋਂ ਠੱਗੇ 19 ਕਰੋੜ ਰੁਪਏ, ਮੁਲਜ਼ਮ ਗ੍ਰਿਫ਼ਤਾਰ

ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਮਹਿਲਾ ਡਾਕਟਰ ਨੂੰ ਡਿਜੀਟਲ ਤਰੀਕੇ ਨਾਲ 3...

ਆਸਟ੍ਰੇਲੀਆ ‘ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ YouTube ਬੈਨ, ਸਰਕਾਰ ਨੇ ਲਿਆ ਵੱਡਾ ਫੈਸਲਾ

ਆਸਟ੍ਰੇਲੀਆ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। 16 ਸਾਲ ਤੋਂ ਘੱਟ ਉਮਰ ਦੇ ਬੱਚੇ ਲਈ ਯੂਟਿਊਬ ਨੂੰ ਬੈਨ ਕਰ ਦਿੱਤਾ ਗਿਆ ਹੈ। ਹੁਣ 16 ਸਾਲ ਤੋਂ ਘੱਟ...

ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਗਈ ਜਾਨ, ਸਦਮੇ ‘ਚ ਪਰਿਵਾਰ

ਮੌਜੂਦਾ ਸਮੇਂ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਵਿਦੇਸ਼ਾਂ ਵੱਲ ਜਾਣ ਦਾ ਰੁਝਾਨ ਦਿਨੋ-ਦਿਨ ਵਧਦਾ ਜਾ...

ਬੇਅਦਬੀ ‘ਤੇ ਕਾਨੂੰਨ ਬਣਾਉਣ ਲਈ 31 ਅਗਸਤ ਤੱਕ ਲੋਕਾਂ ਤੋਂ ਲਏ ਜਾਣਗੇ ਸੁਝਾਅ, ਸਿਲੈਕਟ ਕਮੇਟੀ ਸੁਝਾਵਾਂ ‘ਤੇ ਕਰੇਗੀ ਵਿਚਾਰ

ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ‘ਤੇ ਕਾਨੂੰਨ ਬਣਾਉਣ ਲਈ ਲੋਕਾਂ ਤੋਂ ਇਕ ਮਹੀਨੇ ਤੱਕ ਸੁਝਾਅ ਲਏ ਜਾਣਗੇ। 31 ਅਗਸਤ ਤਕ ਸੁਝਾਅ ਲੈਣ...

CM ਮਾਨ ਤੇ ਸੁਖਬੀਰ ਬਾਦਲ ਨੇ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ

ਅੱਜ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦਾ ਦਿਨ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸ਼੍ਰੋਮਣੀ...

ਡੋਨਾਲਡ ਟਰੰਪ ਨੇ ਭਾਰਤ ‘ਤੇ 25 ਫੀਸਦੀ ਟੈਰਿਫ ਲਗਾਉਣ ਦਾ ਕੀਤਾ ਐਲਾਨ, 1 ਅਗਸਤ ਤੋਂ ਹੋਵੇਗਾ ਲਾਗੂ

ਭਾਰਤ ਤੇ ਅਮਰੀਕਾ ਵਿਚ ਫਰਵਰੀ ਵਿਚ ਟ੍ਰੇਡ ਡੀਲ ‘ਤੇ ਗੱਲਬਾਤ ਸ਼ੁਰੂ ਹੋਈ ਸੀ ਯਾਨੀ 6 ਮਹੀਨੇ ਹੋ ਚੁੱਕੇ ਹਨ ਪਰ ਦੋਵੇਂ ਦੇਸ਼ ਅਜੇ ਤੱਕ ਕਿਸੇ ਵੀ...

ਪੰਜਾਬ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਰੁ. ਦਾ ਬਕਾਇਆ ਬਿੱਲ, ਭਾਖੜਾ ਨਹਿਰ ਦਾ ਮੰਗਿਆ ਸੰਚਾਲਨ ਖਰਚ

ਪੰਜਾਬ ਸਰਕਾਰ ਨੇ ਭਾਖੜਾ ਨਹਿਰ ਦੇ ਸੰਚਾਲਨ ਤੇ ਰਖ-ਰਖਾਅ ਨਾਲ ਜੁੜੇ ਬਕਾਏ ਖਰਚ ਲਈ ਹਰਿਆਣਾ ਸਰਕਾਰ ਨੂੰ 113.24 ਕਰੋੜ ਰੁਪਏ ਦਾ ਬਿੱਲ ਭੇਜਿਆ...

ਮੰਤਰੀ ਡਾ. ਰਵਜੋਤ ਨੇ JE ਤੇ ਸੈਨੇਟਰੀ ਇੰਸਪੈਕਟਰ ਨੂੰ ਕੀਤਾ ਸਸਪੈਂਡ, ਮਾੜੇ ਸੀਵਰੇਜ ਪ੍ਰਬੰਧਾਂ ਕਰਕੇ ਕੀਤੀ ਕਾਰਵਾਈ

ਮੋਰਿੰਡਾ ਨਗਰ ਕੌਂਸਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਖੇ ਸਥਾਨਕ ਸਰਕਾਰਾ ਮੰਤਰੀ ਰਵਜੋਤ ਸਿੰਘ ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ...

ਹਰਿਆਣਵੀ ਗਾਇਕ ਮਾਸੂਮ ਸ਼ਰਮਾ ‘ਤੇ ਚੰਡੀਗੜ੍ਹ ‘ਚ ਹੋਈ FIR, PU ‘ਚ ਸ਼ੋਅ ਦੌਰਾਨ ਵਿਦਿਆਰਥੀ ਦੀ ਹੋਈ ਸੀ ਮੌਤ

ਹਰਿਆਣਵੀ ਸਿੰਗਰ ਮਾਸੂਮ ਸ਼ਰਮਾ ਖਿਲਾਫ ਚੰਡੀਗੜ੍ਹ ਵਿਚ FIR ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਪੰਜਾਬ ਯੂਨੀਵਰਿਸਟੀ...

ਭਾਰਤ ‘ਤੇ 20 ਤੋਂ 25% ਟੈਰਿਫ਼ ਲਗਾ ਸਕਦਾ ਹੈ ਅਮਰੀਕਾ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਿੱਤੇ ਸੰਕੇਤ

ਅਮਰੀਕੀ ਭਾਰਤ ਨੂੰ ਜਲਦ ਹੀ ਵੱਡਾ ਝਟਕਾ ਦੇ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ 20 ਤੋਂ 25 ਫੀਸਦੀ ਟੈਰਿਫ ਲਗਾਉਣ ਦੇ...

ਜੰਮੂ-ਕਸ਼ਮੀਰ ਦੇ ਗਾਂਦਰਬਲ ‘ਚ ITBP ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਨਦੀ ‘ਚ ਡਿੱਗੀ, ਰੈਸਕਿਊ ਆਪ੍ਰੇਸ਼ਨ ਜਾਰੀ

ਜੰਮੂ ਕਸ਼ਮੀਰ ਦੇ ਗਾਂਦਰਬਲ ‘ਚ ਵੱਡਾ ਹਾਦਸਾ ਵਾਪਰਿਆ ਹੈ। ITBP ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਕੁਲਨ ਪੁਲ ਤੋਂ ਸਿੰਧ ਨਦੀ ਵਿਚ ਡਿੱਗ ਗਈ ।...

ਜਗਰਾਓਂ : ਸਕਾਰਪੀਓ ਸਵਾਰ ‘ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਗੱਡੀ ਨੂੰ ਕੀਤਾ ਅੱਗ ਦੇ ਹਵਾਲੇ, ਹਾਲਤ ਨਾਜ਼ੁਕ

ਜਗਰਾਓਂ ਦੇ ਕੋਠੇ ਸ਼ੇਰਜੰਗ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਵਿਅਕਤੀ ‘ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ। ਜਦੋਂ ਉਹ ਆਪਣੀ ਸਕਾਰਪੀਓ...

‘ਭਾਰਤ ਨੇ ਸਾਬਿਤ ਕਰ ਦਿੱਤਾ ਕਿ ਨਿਊਕਲੀਅਰ ਬਲੈਕਮੇਲਿੰਗ ਨਹੀਂ ਚੱਲੇਗੀ’ ਆਪ੍ਰੇਸ਼ਨ ਸਿੰਦੂਰ ‘ਤੇ ਲੋਕ ਸਭਾ ‘ਚ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਦੌਰਾਨ ਪਾਕਿਸਤਾਨ ਨੂੰ ਸਪੱਸ਼ਟ ਸ਼ਬਦਾਂ ਵਿਚ ਚੇਤਾਵਨੀ...

ਰੂਸ ‘ਚ ਆਇਆ 8.8 ਤੀਬਰਤਾ ਵਾਲਾ ਸ਼ਕਤੀਸ਼ਾਲੀ ਭੂਚਾਲ, ਪ੍ਰਸ਼ਾਂਤ ਮਹਾਸਾਗਰ ‘ਚ ਸੁਨਾਮੀ ਦੀ ਚੇਤਾਵਨੀ

ਰੂਸ ਦੇ ਕੈਮਚੈਟਕਾ ਦੀਪ ਕੋਲ ਅੱਜ ਸਵੇਰੇ 8.7 ਤੀਬਰਤਾ ਦਾ ਭੂਚਾਲ ਆਇਆ ਹੈ। ਰਾਇਟਰਸ ਮੁਤਾਬਕ ਕੈਮਚੈਟਕਾ ਵਿਚ 4 ਮੀਟਰ ਤੱਕ ਉੱਚੀ ਸੁਨਾਮੀ ਆਈ...

ਲੈਂਡ ਪੂਲਿੰਗ ਪਾਲਿਸੀ ‘ਤੇ ਬੋਲੇ ਸੁਖਬੀਰ ਬਾਦਲ-‘ਜਦੋਂ ਤੱਕ ਮੈਂ ਜ਼ਿੰਦਾ ਹਾਂ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਹੋਣ ਦਿਆਂਗਾ’

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਵਿਚ ਵੱਡਾ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿਚ ਅਕਾਲੀ...

ਫਿਰੋਜ਼ਪੁਰ ਕੈਂਟ ਨੇੜੇ ਕਾਰ ਦੀ ਟਰੱਕ ਨਾਲ ਹੋਈ ਟੱਕਰ, ਹਾ.ਦ.ਸੇ ‘ਚ 2 ਆਰਮੀ ਜਵਾਨ ਜ਼ਖਮੀ, ਹਾਲਤ ਗੰਭੀਰ

ਬੀਤੀ ਦੇਰ ਰਾਤ ਫਿਰੋਜ਼ਪੁਰ ਕੈਂਟ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ਵਿਚ 2 ਆਰਮੀ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਉਨ੍ਹਾਂ ਦੇ...

ਸੁਖਬੀਰ ਬਾਦਲ ਨੇ ‘ਕਕਾਰ’ ਮਾਮਲੇ ‘ਚ PM ਮੋਦੀ ਨੂੰ ਲਿਖੀ ਚਿੱਠੀ, ਸਿੱਧੇ ਤੌਰ ’ਤੇ ਦਖਲ ਦੇਣ ਦੀ ਕੀਤੀ ਅਪੀਲ

ਬੀਤੇ ਦਿਨ ਅੰਮ੍ਰਿਤਧਾਰੀ ਕੁੜੀ ਨੂੰ ਕਕਾਰਾਂ ਸਣੇ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ ਸੀ। ਤਰਨਤਾਰਨ ਜਿਲ੍ਹੇ ਦੀ ਕੁੜੀ...

ਯਾਦਵਿੰਦਰ ਕਤਲ ਮਾਮਲੇ ‘ਚ ਫਰੀਦਕੋਟ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਮੁਲਜ਼ਮ ਦੀ ਲੱਤ ‘ਚ ਲੱਗੀ ਗੋਲੀ

ਫਰੀਦਕੋਟ ਪੁਲਿਸ ਨੇ ਯਾਦਵਿੰਦਰ ਕਤਲ ਮਾਮਲੇ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਤੇ ਦਿਨੀਂ ਪਿੰਡ ਬਾਹਮਣ ਵਾਲਾ ਵਿਖੇ ਯਾਦਵਿੰਦਰ ਸਿੰਘ ਦਾ...

BJP ਆਗੂ ਸੁਰਜੀਤ ਜਿਆਣੀ ਦਾ ਵੱਡਾ ਬਿਆਨ-‘ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ‘ਚ ਬਣ ਸਕਦੀ ਹੈ ਸਰਕਾਰ’

ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਲਗਾਤਾਰ ਚਰਚਾਵਾਂ ਚੱਲ ਰਹੀਆਂ ਹਨ ਤੇ ਇਸ ਗਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਹੁਣ ਭਾਜਪਾ ਆਗੂ...

‘ਆਪ’ MP ਕੰਗ ਦੀ CM ਮਾਨ ਨੂੰ ਸਲਾਹ-‘ਜ਼ਮੀਨ ਐਕੁਆਇਰ ਮਾਮਲੇ ‘ਚ ਕਿਸਾਨਾਂ ਨੂੰ ਭਰੋਸੇ ‘ਚ ਲੈ ਕੇ ਅੱਗੇ ਵਧੇ ਸਰਕਾਰ’

ਜ਼ਮੀਨ ਐਕੁਆਇਰ ਮਾਮਲਾ ਦਾ ਜਿਥੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਦੇ MP ਮਾਲਵਿੰਦਰ ਸਿੰਘ ਕੰਗ ਵੱਲੋਂ...

ਸਿਵਲ ਹਸਪਤਾਲ ਦੇ ICU ‘ਚ 3 ਮਰੀਜ਼ਾਂ ਦੀ ਮੌਤ, ਆਕਸੀਜਨ ਸਪਲਾਈ ਬੰਦ ਹੋਣ ਕਰਕੇ ਵਾਪਰਿਆ ਹਾਦਸਾ

ਜਲੰਧਰ ਦੇ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ ਵਿਚ ਬੀਤੀ ਰਾਤ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਆਕਸੀਜਨ ਸਪਲਾਈ 35 ਮਿੰਟ ਲਈ ਬੰਦ ਰਹੀ ਤੇ...

Carousel Posts