Mini Chotani

Breaking : ਮੇਘਾਲਿਆ ‘ਚ ਕਾਂਗਰਸ ਦਾ ਸੂਪੜਾ ਸਾਫ, ਸਾਬਕਾ CM ਸਣੇ 12 MLA ਤ੍ਰਿਣਮੂਲ ‘ਚ ਹੋਏ ਸ਼ਾਮਲ

ਕਾਂਗਰਸ ਨੂੰ ਮੇਘਾਲਿਆ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਇਥੇ 18 ਵਿਧਾਇਕਾਂ ਨਾਲ ਮੁੱਖ ਵਿਰੋਧੀ ਦਲ ਸੀ, ਜਦੋਂ ਕਿ ਹੁਣ ਇਸ ਦੇ 12 ਐੱਮ. ਐੱਲ. ਏ....

ਵਿਧਾਨ ਸਭਾ ਚੋਣਾਂ ਲਈ ਸਪਾ ਤੇ ਆਪ ਮਿਲਾ ਸਕਦੇ ਨੇ ਹੱਥ, ਲਖਨਊ ‘ਚ ਅਖਿਲੇਸ਼ ਨੂੰ ਮਿਲੇ ਸੰਜੈ ਸਿੰਘ

ਉੱਤਰ ਪ੍ਰਦੇਸ਼ ਦੀ ਸਿਆਸਤ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਮਾਜਵਾਦੀ ਪਾਰਟੀ ਸੱਤਾ ਵਿੱਚ ਵਾਪਸੀ ਲਈ ਹਰ ਸੰਭਵ ਕੋਸ਼ਿਸ਼ ਕਰ...

ਸਿੰਗਲ ਡੋਜ਼ ਵਾਲੀ ਵੈਕਸੀਨ ਨਾਲ ਕੋਰੋਨਾ ਹੋਵੇਗਾ ਛੂਮੰਤਰ, ਦਸੰਬਰ ‘ਚ ਹੋਵੇਗੀ ਲਾਂਚਿੰਗ

ਕੋਰੋਨਾ ਵਾਇਰਸ ਦੇ ਖਿਲਾਫ ਲੜਾਈ ‘ਚ ਭਾਰਤ ਨੂੰ ਇਸ ਸਾਲ ਦੇ ਅੰਤ ਤੱਕ ਸਪੂਤਨਿਕ-ਲਾਈਟ ਵੈਕਸੀਨ ਦੇ ਰੂਪ ‘ਚ ਇਕ ਹੋਰ ਵੱਡਾ ਹਥਿਆਰ ਮਿਲਣ ਜਾ...

ਬੰਗਾਲ ਚੋਣਾਂ ਪਿੱਛੋਂ ਪਹਿਲੀ ਵਾਰ PM ਮੋਦੀ ਨੂੰ ਮਿਲੇ ਮਮਤਾ ਬੈਨਰਜੀ, ਕੀਤੀ ਇਨ੍ਹਾਂ ਮੁੱਦਿਆਂ ‘ਤੇ ਚਰਚਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਮਤਾ ਬੈਨਰਜੀ ਨੇ...

ਵੱਡੀ ਖ਼ਬਰ! ਪ੍ਰਨੀਤ ਕੌਰ ‘ਤੇ ਵੱਡੇ ਐਕਸ਼ਨ ਮੋਡ ‘ਚ ਕਾਂਗਰਸ, ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਕਾਂਗਰਸ ਨੇ ਕੈਪਟਨ ਪਰਿਵਾਰ ‘ਤੇ ਵੱਡਾ ਐਕਸ਼ਨ ਲਿਆ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਟਿਆਲਾ ਦੇ ਸਾਬਕਾ ਮੁੱਖ ਮੰਤਰੀ...

‘ਯੂ. ਪੀ. ਤੇ ਉਤਰਾਖੰਡ ਦੇ ਸਿੱਖ ਬਹੁਗਿਣਤੀ ਹਲਕਿਆਂ ‘ਚ BJP ਲਈ ਕਰਾਂਗਾ ਪ੍ਰਚਾਰ’- ਕੈਪਟਨ

ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਦੇ ਰਜਿਸਟਰੇਸ਼ਨ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ 2022 ਵਿਚ...

ਕਪੂਰਥਲਾ : ਅਕਾਲੀ ਦਲ ਯੁਵਾ ਵਿੰਗ ਦੇ SOI ਦੇ ਦਿਹਾਤੀ ਪ੍ਰਧਾਨ ਨੇ ਖੁਦ ਨੂੰ ਮਾਰੀ ਗੋਲੀ

ਪੰਜਾਬ ਦੇ ਕਪੂਰਥਲਾ ‘ਚ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਲਈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਅਕਾਲੀ...

BJP ‘ਚ ਸ਼ਾਮਲ ਹੋਣ ਮਗਰੋਂ ਅਦਿੱਤੀ ਸਿੰਘ ਦਾ ਵੱਡਾ ਬਿਆਨ, ਦੱਸਿਆ ਕਿਉਂ ਫੜ੍ਹਿਆ ਭਗਵਾ ਪਾਰਟੀ ਦਾ ਪੱਲਾ

ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਅਦਿੱਤੀ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਤੇ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਕਿਉਂ ਭਾਜਪਾ...

ਡੱਬਵਾਲੀ ਬੱਸ ਕੰਪਨੀ ਦੀ ਚੁਣੌਤੀ ‘ਤੇ ਹਾਈਕੋਰਟ ਨੇ RTA ਬਠਿੰਡਾ ਤੇ ਟਰਾਂਸਪੋਰਟ ਸਕੱਤਰ ਨੂੰ ਜਾਰੀ ਕੀਤਾ ਨੋਟਿਸ

ਡੱਬਵਾਲੀ ਟਰਾਂਸਪੋਰਟ ਮਾਮਲੇ ‘ਚ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਪੰਜਾਬ ਦੇ ਟਰਾਂਸਪੋਰਟ ਸਕੱਤਰ ਤੇ ਰੋਡ ਟਰਾਂਸਪੋਰਟ ਅਥਾਰਟੀ...

CM ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਾਲਾਨਾ ਗ੍ਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪਲੇਠੀ ਫੇਰੀ ਦੌਰਾਨ ਪੰਜਾਬ ਦੇ...

ਪੰਜਾਬ ਕਾਂਗਰਸ ਦੇ ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸੈਣੀ ਦੀ ਪਤਨੀ BJP ‘ਚ ਹੋਈ ਸ਼ਾਮਲ

ਪੰਜਾਬ ਕਾਂਗਰਸ ਦੇ ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸੈਣੀ ਦੀ ਪਤਨੀ ਅਤੇ ਰਾਇਬਰੇਲੀ ਸਦਰ ਤੋਂ ਐੱਮ. ਐੱਲ. ਏ. ਅਦਿੱਤੀ ਸਿੰਘ ਬੁੱਧਵਾਰ ਨੂੰ...

SIT ਦੀ ਪੁੱਛਗਿੱਛ ‘ਚ ਰਾਮ ਰਹੀਮ ਨੇ ਦੋਸ਼ ਨਕਾਰੇ, ਕਿਹਾ- ‘ਬੇਅਦਬੀ ਕਰਨੀ ਤਾਂ ਦੂਰ, ਸੋਚ ਵੀ ਨਹੀਂ ਸਕਦਾ’

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜੀ ਵੱਡੀ ਖਬਰ ਹੈ। ਪੰਜਾਬ ਪੁਲਿਸ ਦੀ ਸਿਟ ਨੇ ਬੇਅਦਬੀ ਮਾਮਲੇ ‘ਤੇ ਰਾਮ ਰਹੀਮ ਤੋਂ ਕਈ ਸਵਾਲ ਕੀਤੇ...

ਗੌਤਮ ਅਡਾਨੀ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਸ਼ਖਸ, ਮੁਕੇਸ਼ ਅੰਬਾਨੀ ਨੂੰ ਛੱਡਿਆ ਪਿੱਛੇ

ਗਰੁੱਪ ਮਾਰਕੀਟ ਕੈਪ ਦੇ ਆਧਾਰ ‘ਤੇ ਦਿੱਗਜ਼ ਭਾਰਤੀ ਉਦਯੋਗਪਤੀ ਅਤੇ ਅਡਾਨੀ ਸਮੂਹ ਦੇ ਸੰਸਥਾਪਕ ਗੌਤਮ ਅਡਾਨੀ ਹੁਣ ਏਸ਼ੀਆ ਦੇ ਸਭ ਤੋਂ ਅਮੀਰ...

ਪਠਾਨਕੋਟ ਗ੍ਰੇਨੇਡ ਹਮਲੇ ਮਗਰੋਂ ਪੰਜਾਬ ਪੁਲਿਸ ਦੀ ਕਾਰਵਾਈ, ਅੰਮ੍ਰਿਤਸਰ ‘ਚ ਇਕ ਨੌਜਵਾਨ ਗ੍ਰਿਫਤਾਰ

ਪਠਾਨਕੋਟ ਵਿਖੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਐੱਸ. ਐੱਸ. ਓ. ਸੀ. ਨੇ ਅੰਮ੍ਰਿਤਸਰ ਵਿਚ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ...

ਸਿੱਧੂ ਦਾ ਕੇਜਰੀਵਾਲ ‘ਤੇ ਹਮਲਾ, ਬੋਲੇ- ‘ਪੰਜਾਬ ਦਾ ਇੰਨਾ ਬਜਟ ਨਹੀਂ ਤੇ ਐਲਾਨ ਤੁਸੀਂ 1 ਲੱਖ ਕਰੋੜ ਤੋਂ ਉੱਪਰ ਦੇ ਕਰ ਗਏ’

ਪਿਛਲੇ ਦਿਨ ਅਰਵਿੰਦ ਕੇਜਰੀਵਾਲ ਵੱਲੋਂ ਤਰੀਫ਼ਾਂ ਦੇ ਪੁਲ ਬੰਨ੍ਹਣ ਵਿਚਕਾਰ ਨਵਜੋਤ ਸਿੱਧੂ ਨੇ ਉਨ੍ਹਾਂ ‘ਤੇ ਉਲਟਾ ਤਿੱਖਾ ਪਲਟਵਾਰ ਕੀਤਾ...

ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਲਗਾਇਆ ਗਿਆ ਕੋਵਿਡ-19 ਟੀਕਾਕਰਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਨੇ ਦੇਸ਼ ਭਗਤ ਰੇਡੀਓ ਅਤੇ ਸਮਾਰਟ ਐਨਜੀਓ ਨਾਲ ਮਿਲ ਕੇ 2 ਅਗਸਤ 2021 ਤੋਂ 13 ਅਕਤੂਬਰ 2021 ਤੱਕ ਦੇਸ਼ ਭਗਤ ਯੂਨੀਵਰਸਿਟੀ...

PNB ਖਾਤਾਧਾਰਕਾਂ ਲਈ 1 ਦਸੰਬਰ ਤੋਂ ਲਾਗੂ ਹੋਵੇਗਾ ਨਵਾਂ ਨਿਯਮ, 3 ਫੀਸਦੀ ਵੀ ਨਹੀਂ ਮਿਲੇਗਾ ਵਿਆਜ

ਦੇਸ਼ ਦੇ ਦੂਜੇ ਸਭ ਤੋਂ ਵੱਡੇ ਬੈਂਕ ਪੰਜਾਬ ਨੈਸ਼ਨਲ ਬੈਂਕ (PNB) ਨੇ ਖਾਤਾਧਾਰਕਾਂ ਨੂੰ ਝਟਕਾ ਦਿੱਤਾ ਹੈ। ਬੈਂਕ ਨੇ ਬਚਤ ਖਾਤੇ ‘ਤੇ ਵਿਆਜ ਦਰਾਂ...

ਸਰਕਾਰੀ ਬੈਂਕਾਂ ਨੂੰ ਵੇਚਣ ਲਈ ਆ ਰਿਹਾ ਹੈ ਇਹ ਬਿੱਲ, ਸੰਸਦ ‘ਚ ਮੋਦੀ ਸਰਕਾਰ ਲਾਵੇਗੀ ਮੋਹਰ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2021 ਵਿਚ ਦੋ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦਾ ਐਲਾਨ ਕੀਤਾ ਸੀ। ਹੁਣ ਇਸ ਦਿਸ਼ਾ ਵਿਚ ਕੰਮ ਸ਼ੁਰੂ ਹੋ...

ਪੁਲਿਸ ਨੇ ਪਿਸਤੌਲ, ਹੈਂਡ ਗ੍ਰੇਨੇਡ ਤੇ 7 ਰੌਂਦ ਸਣੇ 3 ਅੱਤਵਾਦੀ ਕੀਤੇ ਗ੍ਰਿਫਤਾਰ, ਇੱਕ ਆਲਟੋ ਗੱਡੀ ਜ਼ਬਤ

ਜੰਮੂ-ਕਸ਼ਮੀਰ ਪੁਲਿਸ ਨੇ ਬੋਹਰੀ ਕਦਲ ਅੱਤਵਾਦੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ ਅਤੇ ਹਮਲੇ ‘ਚ ਸ਼ਾਮਲ ਲਸ਼ਕਰ ਦੇ ਤਿੰਨ ਅੱਤਵਾਦੀਆਂ...

ਹਿਮਾਚਲ ‘ਚ ਜ਼ਿਮਨੀ ਚੋਣਾਂ ਪਿੱਛੋਂ BJP ਨੂੰ ਦੂਜਾ ਝਟਕਾ, ਨੱਡਾ ਦੇ ਨਜ਼ਦੀਕੀ ਨੇ ਦਿੱਤਾ ਅਸਤੀਫ਼ਾ

ਜ਼ਿਮਨੀ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਅਹਿਮ ਕੋਰ ਗਰੁੱਪ ਅਤੇ ਸੂਬਾ ਕਾਰਜਕਾਰਨੀ ਦੀ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਹੀ ਹਿਮਾਚਲ...

Big Breaking: ਇਸ ਇੱਕ ਬਿੱਲ ਜ਼ਰੀਏ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਜਾ ਰਹੀ ਹੈ PM ਮੋਦੀ ਸਰਕਾਰ

PM ਮੋਦੀ ਸਰਕਾਰ ਇਕ ਬਿੱਲ ਜ਼ਰੀਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਕਰਨ ਜਾ ਰਹੀ ਹੈ। ਇਸ ਬਿੱਲ ਦਾ ਨਾਂ ‘Farm Laws Repeal Bill 2021’ ਹੋਵੇਗਾ।...

ਕ੍ਰਿਪਟੋ ਕਰੰਸੀ ‘ਤੇ ਭਾਰਤ ‘ਚ ਲੱਗੇਗਾ ਬੈਨ, ਸਰਦ ਰੁੱਤ ਸੈਸ਼ਨ ‘ਚ ਬਿੱਲ ਲਿਆਉਣ ਜਾ ਰਹੀ ਹੈ ਸਰਕਾਰ

ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸਰਕਾਰ ‘ਦਿ ਕ੍ਰਿਪਟੋਕਰੰਸੀ ਐਂਡ ਰੈਗੂਲੇਸ਼ਨ ਆਫ ਆਫੀਸ਼ੀਅਨਲ ਡਿਜੀਟਲ ਕਰੰਸੀ ਬਿਲ 2021’ ਪੇਸ਼ ਕਰੇਗੀ। ਉਥੇ...

ਦੇਸ਼ ‘ਚ ਪਹਿਲੀ ਵਾਰ ਡਿਟੈਕਟ ਹੋਇਆ ਦਵਾਈ ਨੂੰ ਬੇਅਸਰ ਕਰਨ ਵਾਲਾ ਫੰਗਸ, ਦਿੱਲੀ AIMS ‘ਚ 2 ਦੀ ਮੌਤ

ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਫੰਗਸ ਦੇ ਨਵੇਂ ਸਟ੍ਰੋਨ ਦੀ ਪਛਾਣ ਕੀਤੀ ਗਈ ਹੈ। Aspergillus lentulus ਨਾਂ ਦੇ...

ਕਿਸਾਨਾਂ ਲਈ ਵੱਡੀ ਖ਼ਬਰ, 15 ਦਸੰਬਰ ਤੱਕ ਪੰਜਾਬ ਪਹੁੰਚ ਸਕਦੀ ਹੈ 5 ਲੱਖ ਮੀਟ੍ਰਿਕ ਟਨ ਯੂਰੀਏ ਦੀ ਖੇਪ

ਚੰਡੀਗੜ੍ਹ : ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ...

ਪੰਜਾਬ ‘ਚ ‘ਆਪ’ ਨੂੰ ਲੱਗੇਗਾ ਇਕ ਹੋਰ ਝਟਕਾ, ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਖਰੜ ਤੋਂ MLA ਕੰਵਰ ਸੰਧੂ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ। ਹਰੇਕ ਪਾਰਟੀ ਵੱਲੋਂ ਵੱਖ- ਵੱਖ ਵਰਗਾਂ ਨਾਲ ਮਿਲ ਕੇ...

ਸੁਖਬੀਰ ਬਾਦਲ ਦਾ ਕੇਜਰੀਵਾਲ ਨੂੰ ਸਵਾਲ, ‘ਪੰਜਾਬ ਨਾਲ ਕੀਤਾ ਇਕ ਵੀ ਵਾਅਦਾ ਦਿੱਲੀ ‘ਚ ਲਾਗੂ ਕੀਤਾ ਹੈ?’

ਚੱਬੇਵਾਲ (ਹੁਸ਼ਿਆਰਪੁਰ) : ਚੱਬੇਵਾਲ ਵਿਖੇ ਸੋਹਣ ਸਿੰਘ ਠੰਡਲ ਲਈ ਚੋਣ ਪ੍ਰਚਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...

ਬਿਜਲੀ ਦੇ ਮੁੱਦੇ ‘ਤੇ ਘਿਰਦੇ ਹੀ ਸਰਕਾਰ ਨੇ 3 ਰੁਪਏ ਯੂਨਿਟ ਘਟਾਉਣ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਬਿਜਲੀ ਦੇ ਮੁੱਦੇ ‘ਤੇ ਪੋਲ ਖੁੱਲ੍ਹਦੇ ਹੀ ਪਾਵਰਕਾਮ ਨੇ 3 ਰੁਪਏ ਦਰਾਂ ਘਟਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ...

ਪੰਜਾਬ ਦੇ ਲੋਕਾਂ ਨੂੰ CM ਚੰਨੀ ਸਰਕਾਰ ਦਾ ਵੱਡਾ ਝਟਕਾ, ‘3 ਰੁਪਏ ਨਹੀਂ ਸਸਤੀ ਹੋਈ ਘਰਾਂ ਦੀ ਬਿਜਲੀ’

ਪੰਜਾਬ ਵਿਚ ਸਸਤੀ ਬਿਜਲੀ ਨੂੰ ਲੈ ਕੇ ਵੱਡੇ-ਵੱਡੇ ਵਾਅਦੇ ਚੰਨੀ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਪਰ ਅਸਲੀਅਤ ਤਾਂ ਕੁਝ ਹੋਰ ਹੀ ਹੈ। ਕਾਂਗਰਸ...

ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਲਈ ਜਾਰੀ ਕੀਤਾ ਪ੍ਰੀਖਿਆਵਾਂ ਦਾ ਸ਼ਡਿਊਲ, ਇਸ ਤਾਰੀਖ਼ ਤੋਂ ਪੈਣਗੇ ਪੇਪਰ

ਨਵੀਂ ਦਿੱਲੀ : ਦੇਸ਼ ਦੀਆਂ ਵੱਖ-ਵੱਖ ਸਰਕਾਰਾਂ ਨੇ ਬੋਰਡ ਦੀ ਟਰਮ-1 ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ...

ਚੰਡੀਗੜ੍ਹ : ਨਗਰ ਨਿਗਮ ਚੋਣਾਂ ‘ਚ ਵਾਰਡਾਂ ਦੇ ਰਾਖਵੇਂਕਰਨ ਖ਼ਿਲਾਫ਼ ਦਾਇਰ ਦੋਵੇਂ ਪਟੀਸ਼ਨਾਂ ਹਾਈ ਕੋਰਟ ਨੇ ਕੀਤੀਆਂ ਖਾਰਜ

ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਵਾਰਡਾਂ ਦੇ ਰਾਖਵੇਂਕਰਨ ਖ਼ਿਲਾਫ਼ ਹਾਈ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ...

ਸ਼੍ਰੋਮਣੀ ਅਕਾਲੀ ਦਲ ਨੇ ਰਾਏਕੋਟ ਤੇ ਦੀਨਾਨਗਰ ਹਲਕੇ ਦੀ ਵਿਧਾਨ ਸਭਾ ਸੀਟ ਬਸਪਾ ਨੂੰ ਛੱਡੀ

ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਸਾਂਝੇ...

ਕੇਜਰੀਵਾਲ ਦੇ ਬਿਆਨ ‘ਤੇ ਭੜਕੀ ਮਨੀਸ਼ਾ ਗੁਲਾਟੀ- ਔਰਤਾਂ ਦੀ ਕਾਬਲੀਅਤ 1000 ਰੁਪਏ ਏ?

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਰਕਾਰ ਬਣਨ ‘ਤੇ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣ ਦੇ ਬਿਆਨ ‘ਤੇ...

PM ਮੋਦੀ ਦਾ ਤੋਹਫ਼ਾ, ਇੱਕ ਬਿੱਲ ਜ਼ਰੀਏ ਰੱਦ ਹੋਣਗੇ ਤਿੰਨੋਂ ਖੇਤੀ ਕਾਨੂੰਨ, MSP ‘ਤੇ ਵੀ ਮਿਲੇਗੀ ਗਾਰੰਟੀ

ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਹੀ ਬਿੱਲ ਸੰਸਦ ਵਿਚ ਪੇਸ਼ ਕਰ ਸਕਦੀ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਵਿਚ ਇਹ...

ਪੰਜਾਬ ‘ਚ ਚੋਣਾਂ ਨੂੰ ਲੈ ਕੇ ਸਿੱਧੂ ਤੇ CM ਚੰਨੀ ਨੇ ਦਿੱਲੀ ‘ਚ ਕੀਤਾ ਮੰਥਨ, ਹੋ ਸਕਦਾ ਵੱਡਾ ਐਲਾਨ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਨੂੰ ਕੁਝ ਕੁ ਸਮਾਂ ਹੀ ਬਚਿਆ ਹੈ। ਹਰੇਕ ਪਾਰਟੀ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਦਰਮਿਆਨ...

ਸੰਸਦ ਸੈਸ਼ਨ ਤੋਂ ਪਹਿਲਾਂ ਬੈਠਕਾਂ ਦਾ ਦੌਰ, PM ਮੋਦੀ ਦੋ ਸਰਬ ਪਾਰਟੀ ਮੀਟਿੰਗ ‘ਚ ਹੋ ਸਕਦੇ ਹਨ ਸ਼ਾਮਲ

ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਦੋ ਸਰਬ ਪਾਰਟੀ ਮੀਟਿੰਗਾਂ ਹੋ ਸਕਦੀਆਂ ਹਨ। ਇਹ ਦੋਵੇਂ ਬੈਠਕਾਂ 28 ਨਵੰਬਰ ਨੂੰ ਹੋਣਗੀਆਂ। ਪਹਿਲੀ...

ਬੁਰੀ ਫਸੀ ਕੰਗਨਾ ਰਣੌਤ, ਸਿੱਖਾਂ ‘ਤੇ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਦਰਜ ਹੋਈ ਇਕ ਹੋਰ FIR

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਹੁਣ ਉਸ ਦੇ ਖਿਲਾਫ ਭੋਇਵਾੜਾ ਥਾਣਾ ਦਾਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਿਸ...

ਸੁਖਬੀਰ ਬਾਦਲ ਨੇ ਕੈਪਟਨ ਅਭਿਨੰਦਨ ਨੂੰ ‘ਵੀਰ ਚੱਕਰ’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਦਿੱਤੀ ਵਧਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਦੇ F-16 ਲੜਾਕੂ ਜਹਾਜ਼ ਨੂੰ ਮਾਰ ਸੁੱਟਣ ਵਾਲੇ ਕੈਪਟਨ ਅਭਿਨੰਦਨ ਨੂੰ ਅੱਜ...

ਲੁਧਿਆਣਾ : ਆਟੋ ‘ਚ ਬੈਠ ਡਿਨਰ ਲਈ ਨਿਕਲੇ ਕੇਜਰੀਵਾਲ, ਆਟੋ ਚਾਲਕ ਦਾ ਸੱਦਾ ਕੀਤਾ ਸਵੀਕਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੋਗਾ ਵਿਖੇ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਲੁਧਿਆਣਾ ਪੁੱਜੇ। ਇਥੇ ਉਨ੍ਹਾਂ ਨੇ ਆਟੋ ਚਾਲਕਾਂ...

ਪੰਜਾਬ ਆਏ ‘ਆਪ’ ਸੁਪਰੀਮੋ ਕੇਜਰੀਵਾਲ ਨੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ, ਕੀਤੇ ਵੱਡੇ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅੱਜ ਲੁਧਿਆਣਾ ਵਿਖੇ ਆਟੋ ਚਾਲਕਾਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਆਟੋ ਚਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ...

ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ 73 ਸਾਲਾਂ ਪਿੱਛੋਂ ਮਿਲੇ 1947 ਦੇ ਬਟਵਾਰੇ ‘ਚ ਵਿਛੜੇ ਦੋ ਜਿਗਰੀ ਯਾਰ

ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ 1947 ਦੇ ਬਟਵਾਰੇ ਸਮੇਂ ਵੱਖ ਹੋਏ ਦੋ ਜਿਗਰੀ ਯਾਰਾਂ ਦੀ ਮੁਲਾਕਾਤ ਹੋਈ। ਭਾਰਤ ਦੇ ਸ. ਗੋਪਾਲ ਸਿੰਘ ਆਪਣੇ ਬਚਪਨ...

COVID-19: ਕ੍ਰਿਸਮਸ ਤੋਂ ਪਹਿਲਾਂ ਆਸਟ੍ਰੀਆ ‘ਚ ਲੱਗਾ ਲਾਕਡਾਊਨ, ਰੈਸਟੋਰੈਂਟ-ਦੁਕਾਨਾਂ ਕੀਤੇ ਗਏ ਬੰਦ

ਕ੍ਰਿਸਮਸ ਦੀਆਂ ਛੁੱਟੀਆਂ ਤੋਂ ਪਹਿਲਾਂ ਆਸਟ੍ਰੀਆ ਨੇ ਸੋਮਵਾਰ ਨੂੰ ਆਪਣੀਆਂ ਦੁਕਾਨਾਂ, ਰੈਸਟੋਰੈਂਟ ਅਤੇ ਬਾਜ਼ਾਰ ਬੰਦ ਕਰ ਦਿੱਤੇ ਹਨ।...

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ CM ਚੰਨੀ ਸਰਕਾਰ ਦਾ ਤੋਹਫ਼ਾ, ਅਗਲੇ 10 ਦਿਨਾਂ ‘ਚ ਪੱਕੇ ਹੋਣਗੇ ਇਹ ਮੁਲਾਜ਼ਮ

ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਸਰਗਰਮ ਹੈ। ਹਰੇਕ ਪਾਰਟੀ ਵੱਲੋਂ ਲੋਕ ਲੁਭਾਵਣੇ ਵਾਅਦੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ...

ਲੁਧਿਆਣਾ ਰੈਲੀ ‘ਚ ਬੋਲੇ ਸਿੱਧੂ- ‘ਮੈਂ ਮਰਦੇ ਦਮ ਤੱਕ ਰਾਹੁਲ ਤੇ ਪ੍ਰਿਯੰਕਾ ਗਾਂਧੀ ਦਾ ਵਫ਼ਾਦਾਰ ਰਹਾਂਗਾ’

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਵਿੱਚ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ 4.5 ਸਾਲਾਂ ਬਾਅਦ ਅਹੁਦੇ ਤੋਂ...

‘ਸੰਸਦ ‘ਚ MSP ‘ਤੇ ਵਿਚਾਰ ਕਰੇਗੀ ਸਰਕਾਰ, ਘਰਾਂ ਨੂੰ ਚਲੇ ਜਾਣ ਕਿਸਾਨ’- ਰਾਮਦਾਸ ਅਠਾਵਲੇ

ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੂੰ ਇੱਕ ਹੋਰ ਤੋਹਫ਼ਾ ਮਿਲਣ ਜਾ ਰਿਹਾ ਹੈ। ਸਰਕਾਰ ਘੱਟੋ-ਘੱਟ ਸਮਰਥਨ...

CM ਚੰਨੀ ਨੇ ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੇਸ਼ ਵਿੱਚ ਲੋਕਤਾਂਤ੍ਰਿਕ ਕਦਰਾਂ ਕੀਮਤਾਂ ਅਤੇ ਮਨੁੱਖੀ ਅਧਿਕਾਰਾਂ...

ਚੰਡੀਗੜ੍ਹ ‘ਚ ਨਗਰ ਨਿਗਮ ਚੋਣਾਂ ਦਾ ਐਲਾਨ, 24 ਦਸੰਬਰ ਨੂੰ ਵੋਟਾਂ ਤੇ 27 ਦਸੰਬਰ ਨੂੰ ਆਉਣਗੇ ਨਤੀਜੇ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 24 ਦਸੰਬਰ ਨੂੰ ਕਰਵਾਈਆਂ ਜਾਣਗੀਆਂ। ਵੋਟਾਂ 24 ਦਸੰਬਰ ਨੂੰ ਸਵੇਰੇ 7.30 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ।...

ਪਠਾਨਕੋਟ ‘ਚ ਹੋਏ ਗ੍ਰੇਨੇਡ ਹਮਲੇ ਮਗਰੋਂ ਸਰਹੱਦੀ ਜ਼ਿਲ੍ਹੇ ’ਚ ਜਾਰੀ ਅਲਰਟ ਵਿਚਕਾਰ ਵੱਡਾ ਖੁਲਾਸਾ

ਪੰਜਾਬ ਦੇ ਪਠਾਨਕੋਟ ਵਿਚ ਹੋਏ ਗ੍ਰੇਨੇਡ ਹਮਲੇ ਨੂੰ ਪੁਲਿਸ ਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਅੱਤਵਾਦੀ ਹਮਲਾ ਮੰਨਿਆ ਹੈ। ਇਹ ਖੁਲਾਸਾ...

ਗੁਰਦਾਸਪੁਰ ਖੰਡ ਮਿੱਲ ਦੀ ਸਮਰੱਥਾ 2000 ਤੋਂ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾਵੇਗੀ : CM ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗੰਨਾ ਉਤਪਾਦਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ...

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਫਿਰ ਤੋਂ ਘਿਰੀ ਵਿਵਾਦਾਂ ‘ਚ, 21 ਮੋਬਾਈਲ ਫੋਨ ਸਣੇ ਹੋਰ ਸਾਮਾਨ ਹੋਇਆ ਬਰਾਮਦ

ਕੇਂਦਰੀ ਜੇਲ੍ਹ ਫਿਰੋਜ਼ਪੁਰ ਇੱਕ ਵਾਰ ਫਿਰ ਤੋਂ ਵਿਵਾਦਾਂ ਵਿਚ ਘਿਰ ਗਈ ਹੈ। ਜੇਲ੍ਹ ਅੰਦਰੋਂ 4 ਪੈਕੇਟ ਬਰਾਮਦ ਹੋਏ ਹਨ ਜਿਸ ਵਿਚੋਂ 21 ਮੋਬਾਈਲ...

ਸੁਖਜਿੰਦਰ ਰੰਧਾਵਾ ਤੇ ਪ੍ਰਗਟ ਸਿੰਘ ਨੇ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ...

‘ਸਿੱਖਾਂ ਨੂੰ ਸਰਕਾਰ ਤੇ ਹਿੰਦੂਆਂ ਨਾਲ ਲੜਾਉਣ ਦੀ ਸਾਜਿਸ਼ ਸੀ, PM ਮੋਦੀ ਦੇ ਫ਼ੈਸਲੇ ਨਾਲ ਮੰਸੂਬੇ ਨਾਕਾਮ ਹੋਏ’

ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ‘ਤੇ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...

ਕਿਸਾਨਾਂ ਦਾ ਐਲਾਨ, ਜਦੋਂ ਤੱਕ MSP ਦੀ ਗਾਰੰਟੀ ਨਹੀਂ ਜਾਰੀ ਰਹੇਗਾ ਅੰਦੋਲਨ, 29 ਨੂੰ ਕੱਢਾਂਗੇ ਟਰੈਕਟਰ ਮਾਰਚ

ਸੰਯੁਕਤ ਕਿਸਾਨ ਮੋਰਚੇ ਦੀ ਅੱਜ ਸਿੰਘੂ ਬਾਰਡਰ ਵਿਖੇ ਮੀਟਿੰਗ ਹੋਈ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ...

ਪੰਜਾਬ ਸਰਕਾਰ ਅਧਿਆਪਕਾਂ ਨੂੰ ਦੇਵੇਗੀ ਜਲਦੀ ਹੀ ਖੁਸ਼ਖ਼ਬਰੀ, ਕਰਨ ਜਾ ਰਹੀ ਇਹ ਵੱਡਾ ਫੈਸਲਾ

ਪੰਜਾਬ ਸਰਕਾਰ ਅਧਿਆਪਕਾਂ ਨੂੰ ਜਲਦ ਹੀ ਵੱਡਾ ਤੋਹਫਾ ਦੇਣ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਪ੍ਰੋਫੈਸਰਾਂ...

ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ, ਲਏ ਜਾਣਗੇ ਇਹ ਵੱਡੇ ਫੈਸਲੇ, ਸਰਕਾਰ ਨੂੰ ਪਾਉਣਗੇ ਘੇਰਾ

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਸਿੰਘੂ ਬਾਰਡਰ ‘ਤੇ ਸ਼ੁਰੂ ਹੋ ਗਈ ਹੈ। ਬੈਠਕ ਵਿਚ ਕਿਸਾਨ ਅੰਦੋਲਨ ਨੂੰ ਲੈ ਕੇ ਕਈ ਵੱਡੇ ਫੈਸਲੇ ਲਏ ਜਾ...

ਡਿਪਟੀ CM ਰੰਧਾਵਾ ਦੀ PM ਮੋਦੀ ਨੂੰ ਅਪੀਲ, ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੇ ਪਰਿਵਾਰਾਂ ਨੂੰ ਦੇਣ ਮੁਆਵਜ਼ਾ

ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਨੇ PM ਮੋਦੀ ਤੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ...

ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਹੋਇਆ ਦੇਹਾਂਤ, ਸੰਗੀਤ ਜਗਤ ‘ਚ ਸੋਗ ਦੀ ਲਹਿਰ

ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹ ਲਗਭਗ 77 ਵਰ੍ਹਿਆਂ ਦੇ ਸਨ ਅਤੇ ਕੁਝ...

ਸਾਬਕਾ DGP ਮੁਹੰਮਦ ਮੁਸਤਫ਼ਾ ਦੀ ਨੂੰਹ ਜ਼ੈਨਬ ਅਖ਼ਤਰ ਬਣੀ ਪੰਜਾਬ ਵਕਫ਼ ਬੋਰਡ ਦੀ ਚੇਅਰਪਰਸਨ

ਸਾਬਕਾ DGP ਮੁਹੰਮਦ ਮੁਸਤਫ਼ਾ ਦੀ ਨੂੰਹ ਜ਼ੈਨਬ ਅਖ਼ਤਰ ਨੂੰ ਪੰਜਾਬ ਵਕਫ਼ ਬੋਰਡ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਜ਼ੈਨਬ ਅਖਤਰ ਦਾ ਨਾਂ...

ਕੰਗਣਾ ਰਨੌਤ ਦੇ ਬਿਆਨ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਰਾਜ਼, ਪੁਲਿਸ ‘ਚ ਦਰਜ ਕਰਵਾਈ ਸ਼ਿਕਾਇਤ

ਕੰਗਣਾ ਵੱਲੋਂ ਇੰਸਟਾਗ੍ਰਾਮ ਉਤੇ ਸਿੱਖ ਭਾਈਚਾਰੇ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ, ਜਿਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ...

ਕਿਸਾਨਾਂ ਲਈ ਖੁਸ਼ਖਬਰੀ, ਖੇਤੀ ਕਾਨੂੰਨਾਂ ਦੀ ਵਾਪਸੀ ਲਈ PM ਮੋਦੀ ਨੇ ਬੁੱਧਵਾਰ ਨੂੰ ਸੱਦੀ ਕੈਬਨਿਟ ਮੀਟਿੰਗ

ਕਿਸਾਨਾਂ ਲਈ ਖ਼ੁਸ਼ਖ਼ਬਰੀ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਦੀ ਪ੍ਰਕਿਰਿਆ ਸ਼ੁਰੂ ਹੋਣ ਵਾਲੀ ਹੈ। ਸੂਤਰਾਂ ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ...

ਸਿੱਧੂ ਦੇ ਘਰ ਦੀ ਛੱਤ ਤੋਂ ਉਤਾਰਿਆ ਗਿਆ ਕਾਲਾ ਝੰਡਾ, ਕਿਸਾਨ ਅੰਦੋਲਨ ਦੇ ਸਮਰਥਨ ‘ਚ ਆਵਾਜ਼ ਕੀਤੀ ਸੀ ਬੁਲੰਦ

ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦੀ ਛੱਤ ‘ਤੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਲਗਾਏ ਗਏ ਕਾਲੇ ਝੰਡੇ...

ਸਿੱਧੂ ਦਾ ਪਾਕਿਸਤਾਨ ਲਈ ਪਿਆਰ ਦੇਸ਼ ਅਤੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਲਈ ਖਤਰਨਾਕ : ਰਾਘਵ ਚੱਢਾ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਵੱਡਾ ਭਰਾ’ ਕਹਿਣ ‘ਤੇ ਸਿਆਸਤ...

ਅਟਾਰੀ ਸਰਹੱਦ ਨੇੜੇ ਕਸਟਮ ਵਿਭਾਗ ਨੇ ਬਰਾਮਦ ਕੀਤੀ 3.15 ਕਰੋੜ ਦੀ ਹੈਰੋਇਨ, ਸਰਚ ਮੁਹਿੰਮ ਜਾਰੀ

ਭਾਰਤ-ਪਾਕਿਸਤਾਨ ਸਰਹੱਦ ‘ਤੇ ਕਸਟਮ ਵਿਭਾਗ ਨੇ ਅਟਾਰੀ ਸਰਹੱਦ ਨੇੜੇ ਇੰਟੀਗ੍ਰੇਟਿਡ ਚੈੱਕ ਪੋਸਟ ਉਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।...

SC ਵਿਦਿਆਰਥੀਆਂ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਮੂਹਰੇ ਕੀਤਾ ਪ੍ਰਦਰਸ਼ਨ, ਕੀਤੀ ਇਹ ਮੰਗ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ਨੂੰ ਲੈ ਕੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦੇ ਬਾਹਰ...

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣੇ ਕਿਸਾਨਾਂ ਦੇ ਸੰਘਰਸ਼ ਦੀ ਸ਼ਾਨਦਾਰ ਜਿੱਤ : ਵਿਧਾਇਕ ਬਲਦੇਵ ਖਹਿਰਾ

ਫਿਲੌਰ : ਵਿਧਾਨ ਸਭਾ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨ ਵਿਰੋਧੀ ਤਿੰਨ...

ਕਰਤਾਰਪੁਰ ਸਾਹਿਬ ਪੁੱਜੇ ਸਿੱਧੂ, ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੱਸਿਆ ਵੱਡਾ ਭਰਾ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਕਾਰੀਡੋਰ ਤੋਂ ਹੋ ਕੇ ਪਾਕਿਸਤਾਨ ਪੁੱਜ ਗਏ ਹਨ।...

ਕਿਸਾਨ ਜਥੇਬੰਦੀਆਂ ਦੀ ਬੈਠਕ ਟਲੀ, ਹੁਣ 22 ਨਵੰਬਰ ਨੂੰ ਹੋਵੇਗੀ ਮੀਟਿੰਗ, MSP ਸਣੇ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ 32 ਕਿਸਾਨ ਜਥੇਬੰਦੀਆਂ ਵੱਲੋਂ ਅਗਲੀ ਰਣਨੀਤੀ ਨੂੰ ਲੈ ਕੇ ਅੱਜ ਸਿੰਘੂ ਬਾਰਡਰ ‘ਤੇ ਮੀਟਿੰਗ ਬੁਲਾਈ ਗਈ ਸੀ,...

ਗੁਰਦਾਸਪੁਰ : ਹੈਂਡਲੂਮ ਦੇ ਸ਼ੋਅਰੂਮ ਵਿਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਗੁਰਦਾਸਪੁਰ ਦੇ ਗੀਤਾ ਭਵਨ ਰੋਡ ‘ਤੇ ਸੀਤਾਰਾਮ ਪੈਟਰੋਲ ਪੰਪ ਦੇ ਬਿਲਕੁਲ ਸਾਹਮਣੇ ਨਾਰਾਇਣ ਹੈਂਡਲੂਮ ਦੀ ਦੁਕਾਨ ‘ਤੇ ਅੱਗ ਲੱਗ ਗਈ, ਜਿਸ...

ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਬੋਲੇ MP ਗੁਰਜੀਤ ਔਜਲਾ, ਕਿਹਾ-‘ਭਾਜਪਾ ਨੂੰ ਨਹੀਂ ਹੋਣ ਵਾਲਾ ਇਸ ਦਾ ਕੋਈ ਫਾਇਦਾ’

ਪਿਛਲੇ ਲਗਭਗ 14 ਮਹੀਨਿਆਂ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਤੇ ਆਖਿਰਕਾਰ ਕਿਸਾਨਾਂ ਦੇ ਸੰਘਰਸ਼...

ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ ਸਿੱਧੂ, ਘਰ ‘ਚ ਬਣੇ ਗੁਰਦੁਆਰੇ ਤੇ ਮੰਦਰ ‘ਚ ਵੀ ਟੇਕਿਆ ਮੱਥਾ

ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸਿੱਧੂ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਚੁੱਕੇ...

ਖੇਤੀ ਕਾਨੂੰਨਾਂ ਦੀ ਵਾਪਸੀ ਨਾਲ ਭਾਜਪਾ ਨੇ ਪੰਜਾਬ ‘ਚ ਖੇਡਿਆ ਮਾਸਟਰ ਸਟ੍ਰੋਕ, ਵਿਧਾਨ ਸਭਾ ਚੋਣਾਂ ‘ਚ ਮਿਲ ਸਕਦਾ ਵੱਡਾ ਮੌਕਾ

ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਸਟਰ ਸਟ੍ਰੇਕ ਖੇਡ ਕੇ ਪੰਜਾਬ ਦੇ ਪਿੰਡਾਂ ‘ਚ ਭਾਜਪਾ ਦੀ ਐਂਟਰੀ ਦਾ ਰਸਤਾ ਸਾਫ ਕਰ...

CM ਚੰਨੀ ਦਾ ਵੱਡਾ ਐਲਾਨ, ਖੇਤ ਮਜ਼ਦੂਰਾਂ ਦੀ 10 ਫੀਸਦੀ ਰਾਸ਼ੀ ਸਣੇ ਨਰਮੇ ਦਾ ਪ੍ਰਤੀ ਏਕੜ ਮੁਆਵਜ਼ਾ ਵਧਾਇਆ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਨਰਮੇ ਦੀ ਫਸਲ ਲਈ ਮੁਆਵਜ਼ਾ 13200 ਤੋਂ ਵਧਾ ਕੇ 18700 ਰੁਪਏ ਕਰ...

CM ਚੰਨੀ ਵੱਲੋਂ ਮਸ਼ਹੂਰ ਲੇਖਕ ਸੁਰਜੀਤ ਪਾਤਰ ਤੇ ਗਾਇਕ ਸੁਖਵਿੰਦਰ ਸਿੰਘ ਨੂੰ ਮਿਲਿਆ ਪੰਜਾਬ ‘ਚ ਕੈਬਨਿਟ ਰੈਂਕ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੀ ਰਾਤ ਮਸ਼ਹੂਰ ਲੇਖਕ ਸੁਰਜੀਤ ਪਾਤਰ ਤੇ ਗਾਇਕ ਸੁਖਵਿੰਦਰ ਸਿੰਘ ਨੂੰ ਕੈਬਨਿਟ ਰੈਂਕ...

ਟਿਕਰੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦਾ ਨੰਦਗੜ੍ਹ ਦਾ ਕਿਸਾਨ ਜਸਵਿੰਦਰ ਸਿੰਘ ਹੋਇਆ ਸ਼ਹੀਦ

ਟਿਕਰੀ ਬਾਰਡਰ ‘ਤੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰਦਾ ਮੁਕਤਸਰ ਦੇ ਪਿੰਡ ਨੰਦਗੜ੍ਹ ਦਾ ਕਿਸਾਨ ਜਸਵਿੰਦਰ ਸਿੰਘ ਨੰਦਗੜ੍ਹ (55) ਸ਼ਹੀਦ ਹੋ...

ਨਵਜੋਤ ਸਿੱਧੂ ਅੱਜ ਜਾਣਗੇ ਪਾਕਿਸਤਾਨ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਣਗੇ ਨਤਮਸਤਕ

ਨਵਜੋਤ ਸਿੰਘ ਸਿੱਧੂ ਅੱਜ ਪਾਕਿਸਤਾਨ ਜਾਣਗੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ...

ਸਿੰਘੂ ਬਾਰਡਰ ‘ਤੇ ਅੱਜ 32 ਕਿਸਾਨ ਜਥੇਬੰਦੀਆਂ ਤੈਅ ਕਰਨਗੀਆਂ ਅੱਗੇ ਦੀ ਰਣਨੀਤੀ, MSP ‘ਤੇ ਚਰਚਾ ਸੰਭਵ

ਭਾਵੇਂ ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਕਿਸਾਨ ਮੋਰਚੇ ਵੱਲੋਂ ਸਪੱਸ਼ਟ ਕੀਤਾ...

ਖੇਤੀ ਕਾਨੂੰਨ ਰੱਦ ਹੋਣ ‘ਤੇ BJP ਪ੍ਰਧਾਨ ਅਸ਼ਵਨੀ ਸ਼ਰਮਾ ਬੋਲੇ-ਮੋਦੀ ਸਰਕਾਰ ਦੇਸ਼ ਤੇ ਦੇਸ਼ਵਾਸੀਆਂ ਦੇ ਹਿੱਤ ‘ਚ ਲੈਂਦੀ ਹੈ ਫੈਸਲੇ

21 ਨਵੰਬਰ ਦਾ ਦਿਨ ਇਤਿਹਾਸਕ ਦਿਨ ਵਜੋਂ ਯਾਦ ਕੀਤਾ ਜਾਵੇਗਾ। ਅੱਜ ਦੇ ਦਿਨ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋਈ ਹੈ। 14 ਮਹੀਨਿਆਂ ਦੇ ਲੰਮੇ...

ਕੈਪਟਨ ਨੇ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਕੀਤਾ ਵਿਰੋਧ, ਬੋਲੇ-PM ਨੇ ਮੰਗੀ ਮੁਆਫੀ, ਹੁਣ ਧਰਨੇ ‘ਤੇ ਬੈਠਣ ਦਾ ਕੀ ਫਾਇਦਾ?

ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਪਹਿਲੀ ਵਾਰ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ PM...

CM ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ‘ਥੀਮ ਪਾਰਕ’ ਦਾ ਕੀਤਾ ਉਦਘਾਟਨ, ਖੇਤੀ ਕਾਨੂੰਨ ਰੱਦ ਹੋਣ ‘ਤੇ ਜਤਾਈ ਖੁਸ਼ੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜੇ। ਇਥੇ ਉਨ੍ਹਾਂ ਨੇ ਸਿੱਖ ਕੌਮ ਦੇ ਇਤਿਹਾਸ ਨੂੰ ਸਮਰਪਿਤ...

ਕਿਵੇਂ ਵਾਪਸ ਲਏ ਜਾਣਗੇ ਤਿੰਨੋਂ ਖੇਤੀ ਕਾਨੂੰਨ? ਜਾਣੋ ਪੂਰੀ ਕਾਨੂੰਨੀ ਪ੍ਰਕਿਰਿਆ

ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਗੁਰਪੁਰਬ ਮੌਕੇ ਕਿਸਾਨਾਂ ਨੂੰ ਸਰਕਾਰ ਵੱਲੋਂ ਵੱਡਾ...

ਡਿਪਟੀ CM ਰੰਧਾਵਾ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਨੂੰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਦੱਸਿਆ ਜਿੱਤ

PM ਮੋਦੀ ਵੱਲੋਂ ਪਿਛਲੇ ਲਗਭਗ 1 ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਨਾਲ ਘਿਰੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ ਤੇ...

14 ਮਹੀਨਿਆਂ ਮਗਰੋਂ ਤਿੰਨ ਖੇਤੀ ਕਾਨੂੰਨਾਂ ‘ਤੇ ਹਾਰੀ PM ਮੋਦੀ ਸਰਕਾਰ, ਕਿਸਾਨ ਜਿੱਤੇ

ਆਖਿਰਕਾਰ ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਹੀ ਪਿਆ। ਪਿਛਲੇ 14 ਮਹੀਨਿਆਂ ਤੋਂ ਬਾਅਦ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਹੀ ਪਏ...

ਕਿਸਾਨਾਂ ਲਈ ਖੁਸ਼ਖਬਰੀ, PM ਮੋਦੀ ਨੇ MSP ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ

ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਲਈ ਖੁਸ਼ਖਬਰੀ ਹੈ। ਸਰਕਾਰ ਜਲਦ ਹੀ ਐੱਮ. ਐੱਸ. ਪੀ. ਲੈ ਕੇ ਵੱਡਾ ਐਲਾਨ ਕਰਨ ਜਾ ਰਹੀ ਹੈ। ਦੇਸ਼...

ਪੰਜਾਬ ‘ਚ ਕੈਪਟਨ ਹੋ ਸਕਦੇ ਨੇ BJP ਦਾ CM ਚਿਹਰਾ, ਮੋਦੀ ਨਾਲ ਕਰ ਸਕਦੇ ਨੇ ਪਹਿਲੀ ਰੈਲੀ

ਖੇਤੀ ਕਾਨੂੰਨ ਰੱਦ ਹੁੰਦੇ ਹੀ ਹੁਣ ਸੂਬੇ ਵਿਚ ਚੋਣ ਸਰਗਰਮੀ ਤੇਜ਼ ਹੋ ਗਈ ਹੈ। ਕੈਪਟਨ ਦੇ ਜਾਣ ਨਾਲ ਸਭ ਤੋਂ ਵੱਧ ਝਟਕਾ ਕਾਂਗਰਸ ਨੂੰ ਲੱਗਣ...

ਬਟਾਲਾ : ਹਥਿਆਰਬੰਦ ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚ ਦਾਖਲ ਹੋ ਕੀਤੀ ਫਾਇਰਿੰਗ, ਦੁਕਾਨਦਾਰ ਦੀ ਹੋਈ ਮੌਤ

ਬਟਾਲਾ ਵਿਖੇ ਬੀਤੀ ਰਾਤ ਲਗਭਗ 9 ਵਜੇ ਸੁਨਿਆਰ ਦੀ ਦੁਕਾਨ ‘ਤੇ ਕੁਝ ਹਥਿਆਰਬੰਦ ਲੁਟੇਰੇ ਦਾਖਲ ਹੋ ਗਏ। ਉਨ੍ਹਾਂ ਨੇ ਦੁਕਾਨਦਾਰ ‘ਤੇ...

ਸੋਨੂੰ ਸੂਦ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਨੂੰ ਦੱਸਿਆ ਸ਼ਾਨਦਾਰ, ਟਵੀਟ ਕਰ ਕਹੀ ਇਹ ਵੱਡੀ ਗੱਲ

ਕੇਂਦਰ ਵੱਲੋਂ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਦਿੱਲੀ ਬਾਰਡਰਾਂ ਉਤੇ ਜਸ਼ਨਾਂ...

ਕਰਨਾਲ : ਡਰਾਈਵਰ ਦੀ ਲਾਪ੍ਰਵਾਹੀ ਨਾਲ ਵਾਪਰਿਆ ਹਾਦਸਾ, ਓਵਰਟੇਕ ਕਰਦਿਆਂ 50 ਯਾਤਰੀਆਂ ਨਾਲ ਭਰੀ ਬੱਸ ਖੇਤਾਂ ‘ਚ ਪਲਟੀ

ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਗੰਜੋਗੜੀ ਰੋਡ ’ਤੇ ਵੱਡਾ ਹਾਦਸਾ ਵਾਪਰ ਗਿਆ। ਇੱਕ ਨਿੱਜੀ ਬੱਸ ਓਵਰਟੇਕ ਕਰਦੇ ਸਮੇਂ ਖੇਤਾਂ ਵਿੱਚ ਪਲਟ...

‘ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਸੰਸਦ ‘ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਕਰਾਂਗੇ ਇੰਤਜ਼ਾਰ’ : ਰਾਕੇਸ਼ ਟਿਕੈਤ

ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ PM ਮੋਦੀ ਨੇ ਸਾਰੇ ਪ੍ਰਦਰਸ਼ਨਕਾਰੀ ਕਿਸਾਨਾਂ...

ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ

ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ...

ਕਾਂਗਰਸ ਆਈ ਐਕਸ਼ਨ ਮੋਡ ‘ਚ, ਹਰੀਸ਼ ਚੌਧਰੀ ਅੱਜ ਲੁਧਿਆਣਾ ‘ਚ ਕਰਨਗੇ ਜਨ ਸਭਾਵਾਂ

ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਸਰਗਰਮ ਹੈ। ਕਾਂਗਰਸ ਵੱਲੋਂ ਵੀ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।...

ਸਾਂਸਦ ਨੁਸਰਤ ਜਹਾਂ ਤੇ ਨਿਖਿਲ ਜੈਨ ਦਾ ਵਿਆਹ ਅਦਾਲਤ ਵੱਲੋਂ ਗੈਰ-ਕਾਨੂੰਨੀ ਕਰਾਰ

ਤ੍ਰਿਣਮੂਲ ਕਾਂਗਰਸ ਦੀ ਸਾਂਸਦ ਤੇ ਅਭਿਨੇਤਰੀ ਨੁਸਰਤ ਜਹਾਂ ਅਤੇ ਬਿਜ਼ਨੈੱਸਮੈਨ ਨਿਖਿਲ ਜੈਨ ਦੇ ਵਿਆਹ ਨੂੰ ਕੋਲਕਾਤਾ ਦੀ ਇੱਕ ਅਦਾਲਤ ਨੇ...

ਸਰਕਾਰ ਲੈ ਕੇ ਆ ਰਹੀ ਹੈ LIC ਦਾ ਮੈਗਾ IPO, ਤਿਆਰ ਰੱਖੋ ਪੈਸੇ, ਹੋਵੋਗੇ ਮਾਲੋਮਾਲ, ਦੇਖੋ ਪੂਰੀ ਡਿਟੇਲ

ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ (ਐੱਲ. ਆਈ. ਸੀ.) ਦੇ ਆਈ. ਪੀ. ਓ. ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਖ਼ੁਸ਼ਖ਼ਬਰੀ ਹੈ। ਜਲਦ ਹੀ ਸਰਕਾਰ ਕੰਪਨੀ ਨੂੰ...

PM ਮੋਦੀ ਤੇ ਸ਼ਾਹ ਦਾ ਧੰਨਵਾਦ ਕਰਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼

ਪੰਜਾਬ ਵਿਧਾਨ ਸਭਾ ਚੋਣਾ ਦਾ ਬਿਗੁਲ ਵੱਜਣ ਵਿੱਚ ਕੁਝ ਹੀ ਸਮਾਂ ਹੈ, ਅਜਿਹੇ ਵਿੱਚ ਸੀ. ਐੱਮ. ਚੰਨੀ ਸਰਕਾਰ ਬੜੀ ਤੇਜ਼ੀ ਨਾਲ ਲੋਕ ਲੁਭਾਵਣੇ...

ਪੰਜਾਬ ਸਰਕਾਰ ਨੇ CM ਚੰਨੀ ਦੇ ਨਜ਼ਦੀਕੀ ਨੂੰ PRTC ਚੇਅਰਮੈਨ ਲਾਇਆ, ਕੈਪਟਨ ਦੇ ਕਰੀਬੀ ਦੀ ਛੁੱਟੀ

ਪਟਿਆਲਾ: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਤਨੀ ਪ੍ਰਨੀਤ ਨਾਲ ਸ਼ਰਮਾ ਦੀ ਫੋਟੋ ਸੋਸ਼ਲ...

Breaking : ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਨਹੀਂ ਮਿਲੀ ਇਜਾਜ਼ਤ

ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਵਿਦੇਸ਼ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ...

BCCI ਪ੍ਰਧਾਨ ਸੌਰਵ ਗਾਂਗੁਲੀ ਬਣੇ ICC ਕ੍ਰਿਕਟ ਕਮੇਟੀ ਦੇ ਚੇਅਰਮੈਨ, ਲੈਣਗੇ ਅਨਿਲ ਕੁੰਬਲੇ ਦੀ ਥਾਂ

ਦੁਬਈ : ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੂੰ ਆਈਸੀਸੀ ਕ੍ਰਿਕਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਫ਼ੈਸਲਾ ਦੁਬਈ ‘ਚ...

ਗੁਰਪੁਰਬ ਮੌਕੇ 50 ਕੁਇੰਟਲ ਫੁੱਲਾਂ ਨਾਲ ਮਹਿਕੇਗਾ ਗੁਰਦੁਆਰਾ ਸ੍ਰੀ ਬੇਰ ਸਾਹਿਬ, (ਦੇਖੋ ਤਸਵੀਰਾਂ)

552ਵੇਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਾਲਾਨਾ ਜੋੜ ਮੇਲੇ ਨੂੰ ਲੈਕੇ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ।...

Audi ਕਾਰ ‘ਚ ਜਾ ਰਹੇ ਕਾਂਗਰਸੀ ਲੀਡਰਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ, 2 ਦੀ ਮੌਤ, ਇੱਕ ਗੰਭੀਰ ਜ਼ਖਮੀ, ਖਬਰ ਪੱਟੀ ਤੋਂ ਹੈ

ਪੱਟੀ ਵਿਖੇ ਯੂਥ ਕਾਂਗਰਸ ਦੇ ਨੌਜਵਾਨਾਂ ਨੂੰ ਪੁਰਾਣੀ ਰੰਜਿਸ਼ ਕਾਰਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰੀਆਂ ਗਈਆਂ। ਗੋਲੀ ਲੱਗਣ...

ਦਿੱਲੀ ਸਰਕਾਰ ਦਾ ਨਵਾਂ ਫਰਮਾਨ ਜਾਰੀ, 21 ਨਵੰਬਰ ਤੱਕ ਰਾਸ਼ਟਰੀ ਰਾਜਧਾਨੀ ‘ਚ ਟਰੱਕਾਂ ਦੀ ਐਂਟਰੀ ‘ਤੇ ਲਾਈ ਰੋਕ

ਹਵਾ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਸਰਕਾਰ ਨੇ ਸਖਤ ਰੁਖ ਅਪਣਾ ਲਿਆ ਹੈ। 21 ਨਵੰਬਰ ਤੱਕ ਦਿੱਲੀ ਵਿੱਚ ਸਿਰਫ਼ ਜ਼ਰੂਰੀ ਸਾਮਾਨ ਲੈ ਕੇ ਜਾਣ ਵਾਲੇ...

ਬਲਬੀਰ ਸੋਢੀ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਨਵੀਂ ਪ੍ਰਧਾਨ ਨਿਯੁਕਤ

ਮਾਣਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼੍ਰੀਮਤੀ ਬਲਬੀਰ ਸੋਢੀ (ਰਾਣੀ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ...

ਵੱਡੀ ਖਬਰ : ਸ਼ਹਿਬਾਜ ਰਾਣਾ ਨੇ ਆਮ ਆਦਮੀ ਪਾਰਟੀ ਦੇ ਸ਼ੋਸ਼ਲ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਆਮ ਆਦਮੀ ਪਾਰਟੀ ਵੱਲੋਂ ਭਾਵੇਂ 10 ਉਮੀਦਵਾਰਾਂ ਦੀ ਚੋਣ ਸੂਚੀ ਐਲਾਨ ਦਿੱਤੀ ਗਈ ਹੈ ਪਰ ਬਾਵਜੂਦ ਇਸ ਦੇ ਪਾਰਟੀ ਮੈਂਬਰਾਂ ਵੱਲੋਂ ਅਸਤੀਫੇ...

Carousel Posts