Mini Chotani

ਹਮਲੇ ਤੋਂ ਬਾਅਦ ਓਵੈਸੀ ਬੋਲੇ ‘ਨਾ ਕਦੇ ਸਕਿਓਰਿਟੀ ਲਈ ਹੈ ਤੇ ਨਾ ਲਵਾਂਗਾ, ਜਦੋਂ ਸਮਾਂ ਆਏਗਾ ਚਲਾ ਜਾਵਾਂਗਾ’

ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਦੇ ਚੀਫ ਅਸਦੁਦੀਨ ਓਵੈਸੀ ਨੇ ਹਮਲੇ ਤੋਂ ਬਾਅਦ ਕਿਹਾ ਕਿ ਮੈਂ ਆਪਣਾ ਸਿਆਸੀ ਕਰੀਅਰ 1994 ਤੋਂ ਸ਼ੁਰੂ ਕੀਤਾ ਹੈ।...

ਲੋਕ ਸਭਾ ‘ਚ ਗਰਜੇ ਰਾਹੁਲ, ‘ਰਿਟੇਲ ਤੋਂ ਲੈ ਕੇ Airport ਤੱਕ ਅੰਬਾਨੀ-ਅਡਾਨੀ, ਦੋਵੇਂ ਕੋਰੋਨਾ ਵਾਂਗ ਫੈਲ ਰਹੇ’

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕੇਂਦਰ ਸਰਕਾਰ ਨੂੰ ਜੰਮ ਕੇ ਘੇਰਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥ ਵਿਵਸਥਾ ਵਿਚ ਡਬਲ A ਵੈਰੀਐਂਟ ਫੈਲ...

ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਹਿਜ਼ਬੁਲ ਮੁਜ਼ਾਹਿਦੀਨ ਦਾ ਇੱਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਸ਼ੌਪੀਆ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਹਿਜ਼ਬੁਲ ਮੁਜ਼ਾਹਿਦੀਨ ਦਾ ਇੱਕ...

ਦਿੱਗਜ ਅਦਾਕਾਰ ਰਮੇਸ਼ ਦੇਵ ਨਹੀਂ ਰਹੇ, 93 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿਗੱਜ਼ ਅਭਿਨੇਤਾ ਰਮੇਸ਼ ਦੇਵ ਦੀ ਅੱਜ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਕਰੀਬ 8.30...

ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਪੰਜਾਬ ਸਣੇ ਉੱਤਰੀ ਭਾਰਤ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੀਤ ਲਹਿਰ ਚੱਲਣ ਸਣੇ ਸੰਘਣੀ ਧੁੰਦ ਪੈ ਰਹੀ ਹੈ ਜਿਸ ਨਾਲ ਆਮ ਜਨਜੀਵਨ ਵੀ...

ਟੀਮ ਇੰਡੀਆ ਨੂੰ ਝਟਕਾ! ਸ਼ਿਖਰ ਧਵਨ ਤੇ ਸ਼੍ਰੇਅਸ ਅਈਅਰ ਸਣੇ 7 ਖਿਡਾਰੀ ਕੋਰੋਨਾ ਪਾਜ਼ੀਟਿਵ

ਵੈਸਟਇੰਡੀਜ਼ ਖਿਲਾਫ 6 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਵਨਡੇ ਸੀਰੀਜ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਕ੍ਰਿਕਟ ਟੀਮ...

ਕਾਂਗਰਸ CM ਦੀ ਚੋਣ ‘ਚ ਪਾਰਟੀ ਦੇ ਅੰਦਰੂਨੀ ਲੋਕਤੰਤਰ ਦੇ ਨਾਂ ’ਤੇ ਕੀਤੇ ਧੋਖੇ ਦਾ ਦੇਵੇ ਜਵਾਬ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਕਿਵੇਂ ਪਾਰਟੀ ਦੇ...

ਰਾਹੁਲ ਦਾ ਮੋਦੀ ਸਰਕਾਰ ‘ਤੇ ਹਮਲਾ ‘ਤੁਸੀਂ ਦੋ ਹਿੰਦੋਸਤਾਨ ਬਣਾ ਦਿੱਤੇ ਇੱਕ ਅਮੀਰਾਂ ਦਾ ਤੇ ਦੂਜਾ ਗਰੀਬਾਂ ਦਾ’

ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ਉਤੇ ਪੇਸ਼ ਧੰਨਵਾਦ ਪ੍ਰਸਤਾਵ ‘ਤੇ ਬਹਿਸ ਦੀ ਸ਼ੁਰੂਆਤ ਕੀਤੀ। ਇਸ...

‘ਪੰਜਾਬ ਲੋਕ ਕਾਂਗਰਸ’ ਨੇ ਚੋਣ ਪ੍ਰਚਾਰ ਲਈ ਕੈਪਟਨ ਸਣੇ 11 ਸਟਾਰ ਪ੍ਰਚਾਰਕਾਂ ਦੇ ਨਾਂ ਐਲਾਨੇ

20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਵੱਖ-ਵੱਖ ਪਾਰਟੀਆਂ ਵੱਲੋਂ ਸਟਾਰ ਪ੍ਰਚਾਰਕਾਂ ਦੀ...

ਸਿੱਧੂ ਖਿਲਾਫ ਭਲਕੇ ਸੁਪਰੀਮ ਕੋਰਟ ‘ਚ ਸੁਣਵਾਈ, 34 ਸਾਲ ਪਹਿਲਾਂ ਝਗੜੇ ‘ਚ ਬਜ਼ੁਰਗ ਦੀ ਹੋਈ ਸੀ ਮੌਤ

ਪੰਜਾਬ ਚੋਣਾਂ ਵਿਚ ਥੋੜ੍ਹੇ ਹੀ ਦਿਨ ਬਾਕੀ ਹਨ। ਇਸ ਵਿਚਕਾਰ ਰੋਡ ਰੇਜ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਖਿਲਾਫ ਸੁਪਰੀਮ ਕੋਰਟ ਵਿਚ ਮੁੜ...

ਧੂਰੀ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭਗਵੰਤ ਮਾਨ ਦੇ ਦਫਤਰ ਦਾ ਹੋਇਆ ਘਿਰਾਓ

ਪੂਰੇ ਪੰਜਾਬ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਤੇਜ਼ ਹੋ ਗਈ ਹੈ। ਇਸੇ ਨੂੰ ਲੈ ਕੇ ਅੱਜ ਭਗਵੰਤ ਮਾਨ ਦੇ ਦਫਤਰ ਦਾ ਘਿਰਾਓ ਕੀਤਾ ਗਿਆ । ਆਮ...

1,000 ਰੁ. ਦੇਣ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ਨੇ ਦਿੱਲੀ ‘ਚ ਧੇਲਾ ਨਹੀਂ ਦਿੱਤਾ : ਹਰਸਿਮਰਤ ਬਾਦਲ

ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਲਈ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਕਾਰ ਅਕਾਲੀ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ...

ਉਤਰਾਖੰਡ : ਕਾਂਗਰਸ ਨੇ CM ਚੰਨੀ ਨੂੰ ਸਟਾਰ ਪ੍ਰਚਾਰਕਾਂ ‘ਚ ਕੀਤਾ ਸ਼ਾਮਲ, ਸਿੱਧੂ ਦਾ ਨਾਂ ਗਾਇਬ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ, ਉਤਰਾਖੰਡ ਸਣੇ 5 ਸੂਬਿਆਂ ਵਿਚ ਵੋਟਾਂ ਪੈਣੀਆਂ ਹਨ। ਉਤਰਾਖੰਡ ਵਿਚ...

ਮੇਰੇ ਸਿਆਸੀ ਤਜਰਬੇ ਮੁਤਾਬਕ ਇਸ ਵਾਰ ਸੂਬੇ ‘ਚ ਅਕਾਲੀ-ਬਸਪਾ ਦੀ ਬਣੇਗੀ ਸਰਕਾਰ : ਪ੍ਰਕਾਸ਼ ਸਿੰਘ ਬਾਦਲ

ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਸਿਆਸੀ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। ਚੋਣ ਰੈਲੀਆਂ ਕਰਕੇ...

ਪੰਜਾਬ ਚੋਣਾਂ 2022 : CM ਚਿਹਰੇ ਨੂੰ ਲੈ ਕੇ ਕਾਂਗਰਸ ਕਰ ਸਕਦੀ ਹੈ ਅੱਜ ਵੱਡਾ ਐਲਾਨ

ਪੰਜਾਬ ਵਿਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਹੁਣ ਤਾਂ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਹੈ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਚੋਣ...

ਸਿੱਖ ਸ਼ਬਦਾਵਲੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ‘ਤੇ ਕਾਂਗਰਸ ਖ਼ਿਲਾਫ SGPC ਨੇ ਲਿਆ ਸਖ਼ਤ ਨੋਟਿਸ

SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਨਿੱਜੀ ਅਤੇ ਰਾਜਸੀ ਹਿੱਤਾਂ ਲਈ ਸਿੱਖ ਸ਼ਬਦਾਵਲੀ...

ਪੰਜਾਬ ਚੋਣਾਂ : ਸੰਯੁਕਤ ਸਮਾਜ ਮੋਰਚਾ ਨੂੰ ਪਾਰਟੀ ਵਜੋਂ ਚੋਣ ਕਮਿਸ਼ਨ ਤੋਂ ਮਿਲੀ ਵੱਡੀ ਹਰੀ ਝੰਡੀ

ਭਾਰਤੀ ਚੋਣ ਕਮਿਸ਼ਨ (ECI) ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ‘ਸੰਯੁਕਤ ਸਮਾਜ ਮੋਰਚਾ’ (SSM) ਨੂੰ ਸਿਆਸੀ ਪਾਰਟੀ ਦੇ ਨਾਂ...

ਕਾਂਗਰਸ ‘ਤੇ ‘ਆਪ’ ਦਾ ਹਮਲਾ, 2017 ‘ਚ ਬੇਰੁਜ਼ਗਾਰਾਂ ਨੂੰ 2500 ਰੁ: ਮਹੀਨਾ ਭੱਤਾ ਦੇਣ ਦੇ ਵਾਅਦੇ ਦਾ ਦਿਓ ਜਵਾਬ

ਚੰਡੀਗੜ੍ਹ: 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਨਾਲ ਹੀ...

CM ਚੰਨੀ 6.17 ਕਰੋੜ ਦੀ ਜਾਇਦਾਦ ਦੇ ਨੇ ਮਾਲਕ, ਥੱਲੇ ਰੱਖਦੇ ਨੇ 32 ਲੱਖ ਦੀ ਟੋਇਟਾ ਫਾਰਚੂਨਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ। CM ਨੇ ਸੋਮਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।...

ਕੈਪਟਨ ਅਮਰਿੰਦਰ ਨਾਲ ਚੋਣ ਰੈਲੀ ਕਰਨਗੇ PM ਮੋਦੀ, 7-8 ਫਰਵਰੀ ਨੂੰ ਆ ਰਹੇ ਨੇ ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣਾਂ ਪੰਜਾਬ ਵਿਚ ਬਿਗੁਲ ਵਜਾਉਣਗੇ। ਉਹ 7-8 ਫਰਵਰੀ ਨੂੰ ਪੰਜਾਬ ਆ ਸਕਦੇ ਹਨ ਤੇ ਕੈਪਟਨ ਅਮਰਿੰਦਰ...

ਭਗਵੰਤ ਮਾਨ ਦੀ ਭੈਣ ਨੇ ਠੋਕਿਆ ਦਾਅਵਾ, ਕਿਹਾ ‘ਮੇਰਾ ਵੀਰ ਬਣੂੰਗਾਂ ਪੰਜਾਬ ਦਾ ਮੁੱਖ ਮੰਤਰੀ’ (ਵੀਡੀਓ)

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਉਮੀਦਵਾਰਾਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ...

ਵਿਜੇ ਸਾਂਪਲਾ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਦੇ ਫਗਵਾੜਾ ਵਿਧਾਨ ਸਭਾ ਖੇਤਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਵਿਜੇ...

ਬਜਟ ਮਗਰੋਂ ਕਿਸਾਨਾਂ ਦਾ ਐਲਾਨ, MSP ਨੂੰ ਲੈ ਕੇ ਅੰਦੋਲਨ ਤੇਜ਼ ਕਰਨ ਦਾ ਦਿੱਤਾ ਸੱਦਾ

ਪਿਛਲੇ ਡੇਢ ਸਾਲ ਦੇ ਬੇਮਿਸਾਲ ਕਿਸਾਨ ਅੰਦੋਲਨ ਤੋਂ ਬਾਅਦ ਦੇਸ਼ ਦੇ ਕਿਸਾਨਾਂ ਵਲੋਂ ਸਰਕਾਰ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਇਸ ਬਜਟ ਵਿੱਚ...

ਨੋਇਡਾ ‘ਚ ਸਾਬਕਾ IPS ਦੇ ਘਰ IT ਦੀ ਰੇਡ, ਬੇਸਮੈਂਟ ‘ਚ 650 ਲਾਕਰ ਤੇ ਕਰੋੜਾਂ ਰੁਪਏ ਬਰਾਮਦ

ਯੂਪੀ ਦੇ ਨੋਇਡਾ ਸੈਕਟਰ-50 ਵਿਚ ਇੱਕ ਸਾਬਕਾ ਆਈਪੀਐੱਸ. ਅਧਿਕਾਰੀ ਦੇ ਘਰ ਤਲਾਸ਼ੀ ਮੁਹਿੰਮ ਚਲਾਉਣ ਵਾਲੇ ਇਨਕਮ ਟੈਕਸ ਵਿਭਾਗ ਨੇ ਕਈ ਸੌ ਕਰੋੜ ਦੀ...

ਕੰਗਣਾ ਨੇ ਕੈਨੇਡਾ ਦੇ PM ਜਸਟਿਨ ਟਰੂਡੋ ‘ਤੇ ਕੱਸਿਆ ਤੰਜ, ਬੋਲੀ ‘ਕਰਮ ਦਾ ਫਲ ਭੁਗਤਣਾ ਪੈਂਦਾ ਹੈ’

ਬਾਲੀਵੁੱਡ ਐਕਟ੍ਰੈਸ ਕੰਗਨਾ ਰਣੌਤ ਨੇ ਕੈਨੇਡਾ ਦੇ ਟਰੱਕ ਡਰਾਈਵਰਾਂ ਵੱਲੋਂ ਵੈਕਸੀਨ ਜਨਾਦੇਸ਼, ਮਾਸਕ ਤੇ ਲੋਕਡਾਊਨ ਦਾ ਵਿਰੋਧ ਕਰਨ ਵਾਲੀ ਖਬਰ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ’ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੁਆਫ਼ੀ ਮੰਗੇ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੁਆਰਾ ਸ੍ਰੀ ਗੁਰੂ...

ਬਜਟ 2022: ਪੈਟਰੋਲ-ਡੀਜ਼ਲ ਹੋਵੇਗਾ ਮਹਿੰਗਾ, 2 ਰੁਪਏ ਟੈਕਸ ਵਧਾਉਣ ਦਾ ਐਲਾਨ

ਬਜਟ 2022 ‘ਚ ਆਮ ਆਦਮੀ ਨੂੰ ਮਹਿੰਗਾਈ ਦੇ ਮੋਰਚੇ ‘ਤੇ ਵੱਡਾ ਝਟਕਾ ਲੱਗਾ ਹੈ। ਬਜਟ ‘ਚ ਨਾਨ-ਬਲੇਂਡੇਡ ਪੈਟਰੋਲ-ਡੀਜ਼ਲ ‘ਤੇ 2 ਰੁਪਏ ਵਾਧੂ...

PM ਮੋਦੀ ਦੇ ਯੂਟਿਊਬ ਸਬਸਕ੍ਰਾਈਬਰਜ਼ 1 ਕਰੋੜ ਤੋਂ ਪਾਰ, ਦੁਨੀਆ ਭਰ ਦੇ ਦਿੱਗਜ਼ ਨੇਤਾ ਪਛਾੜੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਤੋਂ ਦੇਸ਼ ਦੇ ਪ੍ਰਧਾਨ ਮਤਰੀ ਬਣੇ ਹਨ ਉਦੋਂ ਤੋਂ ਹੀ ਉਨ੍ਹਾਂ ਨੇ ਭਾਰਤ ਨੂੰ ਡਿਜੀਟਲ ਤੌਰ ‘ਤੇ ਮਜ਼ਬੂਤ...

ਅਗਲੀ ਅਕਾਲੀ-ਬਸਪਾ ਸਰਕਾਰ CM ਚੰਨੀ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਦੀ ਕਰੇਗੀ ਜਾਂਚ : ਸੁਖਬੀਰ ਬਾਦਲ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਮੁੱਖ ਮੰਤਰੀ...

ਸੁਲਤਾਨਪੁਰ ਲੋਧੀ ਤੋਂ ਰਾਣਾ ਇੰਦਰ ਪ੍ਰਤਾਪ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ। ਉਮੀਦਵਾਰਾਂ ਵੱਲੋਂ ਚੋਣ...

ਬਿਕਰਮ ਮਜੀਠੀਆ ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ, ਸਿੱਧੂ ਦੀ ਚੁਣੌਤੀ ਕੀਤੀ ਸਵੀਕਾਰ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਸਿੱਧੂ ਦੀ ਚੁਣੌਤੀ ਕਬੂਲ ਕਰ ਲਈ ਹੈ। ਉਨ੍ਹਾਂ ਨੇ ਮਜੀਠਾ ਹਲਕਾ ਛੱਡਣ ਦਾ ਐਲਾਨ ਕਰ...

Budget 2022 : ਵਿਰੋਧੀਆਂ ਦਾ ਕੇਂਦਰ ‘ਤੇ ਨਿਸ਼ਾਨਾ, ਬਜਟ ਨੂੰ ਦੱਸਿਆ ਕਿਸਾਨ ਵਿਰੋਧੀ ਤੇ ਬੇਹੱਦ ਕਮਜ਼ੋਰ

ਕੇਂਦਰ ਵੱਲੋਂ ਅੱਜ ਬਜਟ 2022 ਪੇਸ਼ ਕੀਤਾ ਗਿਆ ਜਿਸ ‘ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਜੰਮ ਕੇ ਨਿਸ਼ਾਨੇ ਸਾਧੇ ਹਨ। ਪੰਜਾਬ ਵਿਚ ਚੁਣਾਵੀ...

ਮਮਤਾ ਬੈਨਰਜੀ ਨੇ ‘ਗੈਸ ਚੈਂਬਰ’ ਵਾਲੇ ਕਮੈਂਟ ਤੋਂ ਬਾਅਦ ਰਾਜਪਾਲ ਨੂੰ ਟਵਿਟਰ ‘ਤੇ ਕੀਤਾ ਬਲਾਕ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ ਅਤੇ ਰਾਜਪਾਲ ਜਗਦੀਪ ਧਨਖੜ ਦੇ ਮਤਭੇਦ ਫਿਰ ਤੋਂ ਸਾਹਮਣੇ ਆ ਗਏ ਹਨ। ਮਮਤਾ ਨੇ ਸੋਮਵਾਰ ਨੂੰ...

ਦਿੱਲੀ : ਵਿਆਹੁਤਾ ਨਾਲ ਸਮੂਹਿਕ ਜਬਰ-ਜਨਾਹ, ਸਿਰ ਦੇ ਵਾਲ ਕੱਟੇ ਤੇ ਮੂੰਹ ‘ਤੇ ਕਾਲਖ ਪੋਤ ਘੁਮਾਇਆ ਗਲੀਆਂ ‘ਚ

ਰਾਜਧਾਨੀ ਦਿੱਲੀ ਵਿਚ 26 ਜਨਵਰੀ ਵਾਲੇ ਦਿਨ ਵਿਵੇਕ ਵਿਹਾਰ ਦੇ ਕਸਤੂਰਬਾ ਨਗਰ ਤੋਂ ਇੱਕ ਵਿਆਹੁਤਾ ਨਾਲ ਹੈਵਾਨੀਅਤ ਦਾ ਮਾਮਲਾ ਸਾਹਮਣੇ ਆਇਆ ਹੈ।...

ਕੈਪਟਨ ਦਾ ਕਾਂਗਰਸ ਪ੍ਰਧਾਨ ‘ਤੇ ਨਿਸ਼ਾਨਾ, ‘ਅੰਮ੍ਰਿਤਸਰ ਪੂਰਬੀ ਤੋਂ ਬੁਰੀ ਤਰ੍ਹਾਂ ਹਾਰੇਗਾ ਨਵਜੋਤ ਸਿੰਘ ਸਿੱਧੂ’

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਬੋਲਿਆ...

ਕਾਂਗਰਸ ‘ਚ 11 ਮੌਜੂਦਾ ਵਿਧਾਇਕਾਂ ਦੀ ਕੱਟੀ ਟਿਕਟ, ਬਗਾਵਤ ਹੋਈ ਤੇਜ਼, ਇਹ MLA ਲੜਨਗੇ ਆਜ਼ਾਦ ਚੋਣਾਂ

ਪੰਜਾਬ ਕਾਂਗਰਸ ਵੱਲੋਂ ਬੀਤੇ ਦਿਨੀਂ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਗਈ ਜਿਸ ਕਾਰਨ ਬਗਾਵਤ ਦੇ ਸੁਰ ਤੇਜ਼ ਹੁੰਦੇ ਦਿਖਾਈ ਦੇ...

ਅੰਗਦ ਸੈਣੀ ਦਾ ਕਾਂਗਰਸ ‘ਤੇ ਹਮਲਾ, ‘ਕਹਿੰਦੇ ਸੀ ਔਰਤ ਦੀ ਬੇਇਜ਼ੱਤੀ ਕਰ, ਮੇਰੇ ਕੋਲੋਂ ਨਹੀਂ ਹੋਈ ਤਾਂ ਕੱਟੀ ਟਿਕਟ’

ਨਵਾਂਸ਼ਹਿਰ ਤੋਂ ਮੌਜੂਦਾ ਵਿਧਾਇਕ ਅੰਗਦ ਸੈਣੀ ਦੀ ਟਿਕਟ ਕਾਂਗਰਸ ਵੱਲੋਂ ਕੱਟ ਦਿੱਤੀ ਗਈ ਹੈ ਤੇ ਹੁਣ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ...

ਚੰਡੀਗੜ੍ਹ : ਘਟਦੇ ਕੋਰੋਨਾ ਕੇਸਾਂ ਦਰਮਿਆਨ 1 ਫਰਵਰੀ ਤੋਂ 10ਵੀਂ ਤੋਂ 12ਵੀਂ ਕਲਾਸਾਂ ਲਈ ਖੁੱਲ੍ਹਣਗੇ ਸਕੂਲ

ਕੋਰੋਨਾ ਦੇ ਮਾਮਲਿਆਂ ‘ਚ ਗਿਰਾਵਟ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ 10ਵੀਂ ਤੋਂ 12ਵੀਂ ਜਮਾਤਾਂ ਲਈ...

ਪੰਜਾਬ ਤੋਂ ਪਹਿਲੀ Transgender ਉਤਰੀ ਚੋਣ ਮੈਦਾਨ ਵਿਚ, ਕਿਹਾ ‘ਇੱਕ ਮੌਕਾ ਜ਼ਰੂਰ ਦਿਓ’

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਕੋਈ ਆਪਣੀ ਕਿਸਮਤ ਅਜ਼ਮਾ ਰਿਹਾ ਹੈ। ਪੰਜਾਬ ਵਿਚ ਪਹਿਲੀ ਵਾਰ ਜ਼ਿਲ੍ਹਾ ਪਟਿਆਲਾ ਤੋਂ ਇੱਕ...

ਚੰਡੀਗੜ੍ਹ : ਸੀਬੀਆਈ ਵੱਲੋਂ 2 ਲੱਖ ਦੀ ਰਿਸ਼ਵਤ ਲੈਂਦਿਆਂ IAS ਅਧਿਕਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਇੱਕ ਆਈਏਐਸ ਅਧਿਕਾਰੀ ਪਰਮਜੀਤ ਸਿੰਘ ਨੂੰ 2 ਲੱਖ ਰੁਪਏ ਦੀ...

ਸਿੱਧੂ ਦੱਸੇ ਕਿ ਉਸਨੇ ਲੋਕਾਂ ਦੇ ਮਸਲੇ ਹੱਲ ਕਰਨ ਵਾਸਤੇ ਆਪਣੀ ਤਾਕਤ ਕਿਉਂ ਨਹੀਂ ਵਰਤੀ : ਹਰਚਰਨ ਬੈਂਸ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ...

ਕੈਪਟਨ ਨੇ ਖਡੂਰ ਸਾਹਿਬ ਤੋਂ ਸ਼ਹਿਨਾਜ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਐਲਾਨਿਆ ਉਮੀਦਵਾਰ

20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵੱਲੋਂ ਇੱਕ...

ਹਲਕਾ ਫਿਲੌਰ ਤੋਂ ਅਕਾਲੀ-ਬਸਪਾ ਦੇ ਉਮੀਦਵਾਰ ਬਲਦੇਵ ਖੈਹਰਾ ਨੇ ਭਰੇ ਨਾਮਜ਼ਦਗੀ ਕਾਗਜ਼

ਫਿਲੌਰ : ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਦੇ ਹਲਕਾ ਫਿਲੌਰ ਤੋਂ ਉਮੀਦਵਾਰ ਬਲਦੇਵ ਸਿੰਘ ਖੈਹਰਾ ਵੱਲੋਂ ਨਾਮਜ਼ਦਗੀ ਕਾਗਜ਼...

ਲੋਕ ਇਨਸਾਫ ਪਾਰਟੀ ਨੇ ਜਾਰੀ ਕੀਤੀ ਆਖਰੀ ਸੂਚੀ, ਰੋਪੜ ਸਣੇ 5 ਸੀਟਾਂ ਤੋਂ ਐਲਾਨੇ ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਬੈਂਸ ਦੀ ਲੋਕ ਇਨਸਾਫ ਪਾਰਟੀ ਵੱਲੋਂ ਅੱਜ ਆਖਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਫਿਲੌਰ ਤੇ...

ਚੁਣਾਵੀ ਮਾਹੌਲ ਵਿਚਾਲੇ ਪੰਜਾਬ ਸਰਕਾਰ ਵੱਲੋਂ 4 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿਚ ਚੋਣਾਂ ਨੂੰ ਕੁਝ ਹੀ ਦਿਨਾਂ ਦਾ ਸਮਾਂ ਬਚਿਆ ਹੈ ਤੇ ਚੁਣਾਵੀ ਮਾਹੌਲ ਸਰਗਰਮ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ...

ਯੂਪੀ : PM ਮੋਦੀ ਬੋਲੇ, ‘ਦੰਗੇ ਹੋ ਰਹੇ ਸੀ ਤੇ ਸਪਾ ਉਤਸਵ ਮਨਾਉਂਦੀ ਰਹੀ, ਲੋਕ ਪੁਰਾਣੇ ਦਿਨ ਵਾਪਸ ਨਹੀਂ ਚਾਹੁੰਦੇ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਵਰਚੂਅਲ ਰੈਲੀ ਵਿਚ ਯੋਗੀ ਸਰਕਾਰ ਦੀਆਂ ਉਪਲਬਧੀਆਂ ਗਿਣਾਈਆਂ ਤੇ ਨਾਲ ਹੀ ਵਿਰੋਧੀ ਪਾਰਟੀ ਸਪਾ...

ਯੂਪੀ : ਭਾਜਪਾ ਵੱਲੋਂ ਇੱਕ ਵੀ ਮੁਸਲਮਾਨ ਨੂੰ ਟਿਕਟ ਨਹੀਂ ਪਰ ਹਮਜ਼ਾ ਮੀਆਂ BJP ਨਾਲ ਡਟ ਕੇ ਖੜ੍ਹਿਆ

ਭਾਜਪਾ ਨੇ ਯੂਪੀ ਦੇ ਚੁਣਾਵੀ ਮੈਦਾਨ ਵਿਚ ਹੁਣ ਤੱਕ ਜਿੰਨੇ ਵੀ ਉਮੀਦਵਾਰਾਂ ਨੂੰ ਉਤਾਰਿਆ ਹੈ, ਉਨ੍ਹਾਂ ਵਿਚ ਇੱਕ ਵੀ ਮੁਸਲਮਾਨ ਨਹੀਂ ਹੈ। ਉਂਝ...

ਡਾ: ਦਵਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਨਵੇਂ ਪ੍ਰਧਾਨ

29 ਜਨਵਰੀ ਨੂੰ ਪਦਮਸ਼੍ਰੀ ਬਾਬਾ ਇਕਬਾਲ ਸਿੰਘ ਦੇ ਦਿਹਾਂਤ ਤੋਂ ਬਾਅਦ ਡਾ. ਦਵਿੰਦਰ ਸਿੰਘ ਨੂੰ ਸਰਬ ਸੰਮਤੀ ਨਾਲ ਟਰੱਸਟ ਦੇ ਨਵੇਂ ਪ੍ਰਧਾਨ ਵਜੋਂ...

ਰਾਫੇਲ ਨਡਾਲ ਨੇ ਰਚਿਆ ਇਤਿਹਾਸ, 21 ਗ੍ਰੈਂਡ ਸਲੈਮ ਜਿੱਤਣ ਵਾਲੇ ਬਣੇ ਪਹਿਲੇ ਖਿਡਾਰੀ

ਰਾਫੇਲ ਨਡਾਲ ਨੇ ਇਤਿਹਾਸ ਰਚ ਦਿੱਤਾ ਹੈ। 34 ਸਾਲ ਦੇ ਸਪੈਨਿਸ਼ ਟੈਨਿਸ ਖਿਡਾਰੀ ਨੇ ਆਸਟ੍ਰੇਲੀਆ ਓਪਨ ਦੇ ਫਾਈਨਲ ਵਿਚ 25 ਸਾਲ ਦੇ ਰੂਸੀ ਸਟਾਰ...

BKU ਦਾ ਐਲਾਨ, ਕਿਸਾਨ 31 ਜਨਵਰੀ ਨੂੰ ਮਨਾਉਣਗੇ ਦੇਸ਼ ਭਰ ‘ਚ ‘ਵਾਅਦਾ ਖਿਲਾਫੀ ਦਿਵਸ’

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਸਾਨ ਮੁੱਦਿਆਂ ਨੂੰ ਲੈ ਕੇ ਸੋਮਵਾਰ ਨੂੰ ਦੇਸ਼ ਵਿਆਪੀ “ਵਾਅਦਾ ਖਿਲਾਫੀ...

ਕੈਨੇਡਾ : ਪ੍ਰਦਰਸ਼ਨਕਾਰੀਆਂ ਨੇ ਘੇਰਿਆ PM ਟਰੂਡੋ ਦਾ ਘਰ, ਪਰਿਵਾਰ ਸਣੇ ਹੋਏ ਅੰਡਰਗਰਾਊਂਡ

ਕੈਨੇਡਾ ‘ਚ ਕੋਰੋਨਾ ਵੈਕਸੀਨੇਸ਼ਨ ‘ਤੇ ਸ਼ੁਰੂ ਹੋਇਆ ਵਿਰੋਧ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਘਰ ਤੱਕ ਪਹੁੰਚ ਗਿਆ ਹੈ। 50 ਹਜ਼ਾਰ ਟਰੱਕ...

24 ਘੰਟਿਆਂ ‘ਚ ਪ੍ਰੋ. ਭੁੱਲਰ ਦੀ ਰਿਹਾਈ ਦਾ ਹੁਕਮ ਦੇਵੇ ਕੇਜਰੀਵਾਲ, ਨਹੀਂ ਤਾਂ ਰਿਕਾਰਡ ਕਰੇ ਜਨਤਕ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ...

ਕੈਪਟਨ ਅਮਰਿੰਦਰ ਕੱਲ੍ਹ ਪਟਿਆਲਾ ਤੋਂ ਭਰਨਗੇ ਨਾਮਜ਼ਦਗੀ ਪੱਤਰ , ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨੇ ਟਵੀਟ...

ਵਿਧਾਨ ਸਭਾ ਚੋਣਾਂ ਲਈ ‘ਪੰਜਾਬ ਲੋਕ ਕਾਂਗਰਸ’ ਨੇ ਅਜਨਾਲਾ ਤੇ ਫਿਰੋਜ਼ਪੁਰ ਦਿਹਾਤੀ ਤੋਂ ਐਲਾਨੇ ਉਮੀਦਵਾਰ

ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਹੈ ਤੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅਜਿਹੇ ਵਿਚ ਪਾਰਟੀਆਂ ਵੱਲੋਂ...

ਸਿੱਧੂ ਨੇ ਸਿਆਸਤ ‘ਚ 18 ਸਾਲਾਂ ਦੌਰਾਨ ਇੱਕ ਵੀ ਪ੍ਰਾਪਤੀ ਨਹੀਂ ਕੀਤੀ ਤੇ ਅੰਮ੍ਰਿਤਸਰ ਪੂਰਬੀ ਲਈ ਕੱਖ ਨਹੀਂ ਕੀਤਾ : ਮਜੀਠੀਆ

ਮਜੀਠਾ : ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਦਿੱਲੀ ਤੋਂ ਪੰਜਾਬ ਨੂੰ ਕਦੇ ਨਿਆਂ ਨਹੀਂ ਮਿਲਿਆ ਤੇ ਲੋਕ ਇਸ ਵਾਰ ਆਮ ਆਦਮੀ...

ਬੁਲੀ ਬਾਈ ਐਪ ਦੇ ਮਾਸਟਰਮਾਈਂਡ ਨੀਰਜ ਬਿਸ਼ਨੋਈ ਦੀ ਜ਼ਮਾਨਤ ਪਟੀਸ਼ਨ ਕੋਰਟ ਵੱਲੋਂ ਖਾਰਜ

ਦਿੱਲੀ ਦੀ ਇਕ ਅਦਾਲਤ ਨੇ ‘ਬੁੱਲੀ ਬਾਈ’ ਐਪ ਦੇ ਮਾਸਟਰਮਾਈਂਡ ਨੀਰਜ ਬਿਸ਼ਨੋਈ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ...

ਰਾਜਸਥਾਨ : ਚੁਰੂ ‘ਚ ਦਲਿਤ ਨੌਜਵਾਨ ਕੀਤਾ ਅਗਵਾ, ਅੱਧਮਰਿਆ ਕਰ ਜ਼ਬਰਨ ਪਿਆਇਆ ਪਿਸ਼ਾਬ, ਹਾਲਤ ਗੰਭੀਰ

ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਵਿਚ ਦਲਿਤ ਨੌਜਵਾਨ ਨਾਲ ਦਰਿੰਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪੁਰਾਣੀ ਰੰਜ਼ਿਸ਼ ਨੂੰ ਲੈ...

ਪੰਜਾਬੀ ਕਦੇ ਵੀ ਕੇਜਰੀਵਾਲ ਨੂੰ ਦਿੱਲੀ ਦਾ ਫੇਲ੍ਹ ਮਾਡਲ ਪੰਜਾਬ ‘ਚ ਲਾਗੂ ਨਹੀਂ ਹੋਣ ਦੇਣਗੇ : ਸੁਖਬੀਰ ਬਾਦਲ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਅੱਜ ਕਿਹਾ ਕਿ ਪੰਜਾਬੀ ਕਦੇ ਵੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਪੰਜਾਬ ਕਾਂਗਰਸ ਨੇ ਜਾਰੀ ਕੀਤੀ ਆਖਰੀ ਸੂਚੀ, ਨਵਾਂਸ਼ਹਿਰ, ਭਦੌੜ ਸਣੇ 8 ਸੀਟਾਂ ਤੋਂ ਐਲਾਨੇ ਉਮੀਦਵਾਰ

ਪੰਜਾਬ ਵਿਚ ਅਗਲੇ ਮਹੀਨੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਰੇਕ ਪਾਰਟੀ ਵੱਲੋਂ ਉਮੀਦਵਾਰ...

ਸੁਖਬੀਰ ਬਾਦਲ ਨੇ ਕੇਜਰੀਵਾਲ ‘ਤੇ ਬੋਲਿਆ ਹਮਲਾ, ਅਕਾਲੀ ਦਲ ਨੂੰ ਦੱਸਿਆ ਪੰਜਾਬੀਆਂ ਦੀ ਪਾਰਟੀ

ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਟਿਆਲਾ ਵਿਚ ਪੇਂਡੂ ਹਲਕੇ ਦੇ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਸਪਾਲ ਸਿੰਘ...

ਯੂਪੀ: ਕਾਂਗਰਸ ਨੇ ਜਾਰੀ ਕੀਤੀ 61 ਉਮੀਦਵਾਰਾਂ ਦੀ ਚੌਥੀ ਸੂਚੀ, 24 ਮਹਿਲਾਵਾਂ ਨੂੰ ਮਿਲੀ ਟਿਕਟ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 61 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਨਾਲ ਪਾਰਟੀ ਨੇ 24 ਮਹਿਲਾਵਾਂ...

ਖਹਿਰਾ ਨੇ ਰਾਣਾ ਗੁਰਜੀਤ ਨੂੰ ਦੱਸਿਆ ‘ਦਾਗੀ’, ਬੋਲੇ ‘ਰਾਣਾ ਨੂੰ ਕੰਨ ਫੜ ਕੇ ਯੂਪੀ ਛੱਡ ਕੇ ਆਵਾਂਗਾ’

ਸੁਖਪਾਲ ਸਿੰਘ ਖਹਿਰਾ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਕਪੂਰਥਲਾ ਦੇ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ ਮੋਰਚਾ ਖੋਲ੍ਹ...

ਤਿੰਨ ਮਹੀਨੇ ਤੋਂ ਵੱਧ ਦੀ ਗਰਭਵਤੀ ਮਹਿਲਾ SBI ਲਈ ਅਣਫਿਟ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ

ਦਿੱਲੀ ਮਹਿਲਾ ਕਮਿਸ਼ਨ ਨੇ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ ਦਾ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਭਰਤੀ ਸਬੰਧੀ ਇੱਕ...

ਟਿਕਟ ਕੱਟੇ ਜਾਣ ‘ਤੇ ਭੜਕੇ ਕੰਗ, ਬੋਲੇ, CM ਚੰਨੀ ਦਾ ਦੂਜਾ ਨਾਂ ਭ੍ਰਿਸ਼ਟਾਚਾਰ, ਹਾਈਮਕਾਨ ਨੂੰ ਕੀਤਾ ਗੁੰਮਰਾਹ’

ਖਰੜ ਤੋਂ ਟਿਕਟ ਕੱਟਣ ਤੋਂ ਬਾਅਦ ਸਾਬਕਾ ਕਾਂਗਰਸੀ ਮੰਤਰੀ ਜਗਮੋਹਨ ਸਿੰਘ ਕੰਗ ਭੜਕ ਗਏ ਹਨ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ...

ਸਿੱਧੂ ਅਤੇ ਕਾਂਗਰਸ ਸਰਕਾਰ ਨੂੰ ਮਜੀਠੀਆ ਖਿਲਾਫ ਝੂਠੇ ਕੇਸ ਦਾ ਖਮਿਆਜ਼ਾ ਭੁਗਤਣਾ ਪਵੇਗਾ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਅਕਾਲੀ ਦਲ ਮੁੜ ਸੱਤਾ ਵਿਚ ਆਉਣਗੇ ਤਾਂ ਪੰਜਾਬ ਕਾਂਗਰਸ ਦੇ...

ਭਾਰਤੀ ਕਿਸਾਨ ਯੂਨੀਅਨ MSP ‘ਤੇ ਅਜੇ ਤੱਕ ਕਮੇਟੀ ਨਾ ਬਣਾਉਣ ਦੇ ਵਿਰੋਧ ‘ਚ 31 ਜਨਵਰੀ ਨੂੰ ਦੇਣਗੇ ਧਰਨਾ

ਕਿਸਾਨਾਂ ਤੇ ਸਰਕਾਰ ਦਰਮਿਆਨ ਹੋਏ ਸਮਝੌਤੇ ਵਿਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਇਕ ਕਮੇਟੀ ਦੇ ਗਠਨ ਦੀ ਗੱਲ ਕਹੀ ਗਈ ਸੀ ਪਰ ਸਰਕਾਰ...

ਟਿਕਟ ਲਈ ਮਹਿਲਾ ਕਾਂਗਰਸ ਆਈ ਅੱਗੇ, ਕਿਹਾ ‘ਯੂਪੀ ‘ਚ ਲੜਕੀ ਲੜ ਸਕਦੀ ਹੈ ਚੋਣ ਤਾਂ ਪੰਜਾਬ ‘ਚ ਕਿਉਂ ਨਹੀਂ?’

ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਵਿਚ ਟਿਕਟ ਵੰਡ ਨੂੰ ਲੈ ਕੇ ਘਮਾਸਾਨ ਮਚਿਆ ਹੋਇਆ ਹੈ ਤੇ ਹੁਣ ਮਹਿਲਾ ਕਾਂਗਰਸ ਵੀ ਇਸ ਦੌੜ ਵਿਚ ਸ਼ਾਮਲ ਹੋ...

ਕਾਂਗਰਸੀ ਉਮੀਦਵਾਰ ਰਮਨਜੀਤ ਸਿੱਕੀ ਦੀਆਂ ਵਧੀਆਂ ਮੁਸ਼ਕਲਾਂ, BOI ਨੇ ਸਿੱਕੀ ਨੂੰ ਦਿੱਤਾ ਡਿਫਾਲਟਰ ਕਰਾਰ

ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਇਨ੍ਹਾਂ ਸਭ ਦੇ ਦਰਮਿਆਨ ਕਾਂਗਰਸੀ ਉਮੀਦਵਾਰ...

Budget 2022 : ਲਾਈਵ ਬਜਟ ਲਈ ਸਰਕਾਰ ਨੇ ਲਾਂਚ ਕੀਤਾ ਨਵਾਂ ਮੋਬਾਈਲ ਐਪ, ਇੰਝ ਕਰੋ ਡਾਊਨਲੋਡ

ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵੀਰ 2022 ਨੂੰ ਸਵੇਰੇ 11 ਵਜੇ ਬਜਟ ਪੇਸ਼ ਕਰੇਗੀ। ਸਰਕਰਾ ਨੇ ਆਮ ਆਦਮੀ ਨੂੰ ਬਜਟ ਦੀ ਜਾਣਕਾਰੀ ਆਸਾਨੀ ਨਾਲ...

ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ ‘ਤੇ, ਨਵਾਂਸ਼ਹਿਰ ‘ਚ ਕਰਨਗੇ ਵੱਡੀ ਚੋਣ ਰੈਲੀ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ...

ਖੰਨਾ : ਨਣਦ ਨੇ 10 ਰੁਪਏ ਦੇ ਬਜ਼ੁਰਗ ਔਰਤ ਨੂੰ ਕੱਢਿਆ ਘਰੋਂ ਬਾਹਰ, ਅਕਾਲੀ ਦਲ ਵਰਕਰਾਂ ਨੇ ਕੀਤੀ ਮਦਦ

ਅੱਜ ਦੇ ਕੱਲਯੁੱਗ ਵਿਚ ਖੂਨ ਦੇ ਰਿਸ਼ਤੇ ਇੰਨੇ ਸਫੈਦ ਹੋ ਚੁੱਕੇ ਹਨ ਕਿ ਨੌਜਵਾਨ ਪੀੜ੍ਹੀ ਬਜ਼ੁਰਗਾਂ ਦਾ ਆਦਰ ਸਤਿਕਾਰ ਕਰਨਾ ਭੁੱਲ ਗਈ। ਖੰਨਾ...

ਭਾਰਤ ਅਤੇ ਫਿਲੀਪੀਨਜ਼ ਨੇ ਮਿਜ਼ਾਈਲਾਂ ਦੀ ਵਿਕਰੀ ਲਈ USD 375 ਮਿਲੀਅਨ ਸੌਦੇ ‘ਤੇ ਕੀਤੇ ਦਸਤਖ਼ਤ

ਨਵੀਂ ਦਿੱਲੀ : ਭਾਰਤ ਅਤੇ ਫਿਲੀਪੀਨਜ਼ ਨੇ ਫਿਲੀਪੀਨਜ਼ ਨੇਵੀ ਨੂੰ ਬ੍ਰਹਮੋਸ ਸੁਪਰਸੋਨਿਕ ਐਂਟੀ-ਸ਼ਿਪ ਕਰੂਜ਼ ਮਿਜ਼ਾਈਲਾਂ ਦੀ ਵਿਕਰੀ ਲਈ...

ਸਿੱਧੂ ‘ਤੇ ਮਜੀਠੀਆ ਦਾ ਨਿਸ਼ਾਨਾ, ‘5 ਸਾਲ ਗੈਰ-ਹਾਜ਼ਰ ਰਿਹਾ ਹੁਣ ਕਿਹੜੇ ਮੂੰਹ ਨਾਲ ਵੋਟਾਂ ਮੰਗਦਾ’

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਅੱਜ ਪਹਿਲੀ...

ਜ਼ਮਾਨਤ ‘ਤੇ ਬਾਹਰ ਆਏ ਖਹਿਰਾ, ਬੋਲੇ- ”ਬੇਕਸੂਰ ਹੁੰਦਿਆਂ ਵੀ ਢਾਈ ਮਹੀਨੇ ਜੇਲ੍ਹ ‘ਚ ਕੱਟਣੇ ਪਏ”

ਬੀਤੇ ਦਿਨੀਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਵੱਲੋਂ ਮਨਜ਼ੂਰ ਕਰ ਲਈ ਗਈ ਸੀ। ਪਟਿਆਲਾ ਕੇਂਦਰੀ...

ਗੂਗਲ ਦੇ CEO ਖਿਲਾਫ ਦਰਜ ਹੋਈ FIR, ਫਿਲਮ ਮੇਕਰ ਨੇ ਕਾਪੀਰਾਈਟ ਉਲੰਘਣ ਦਾ ਲਗਾਇਆ ਦੋਸ਼

ਦੇਸ਼ ਦਾ ਤੀਜਾ ਸਰਵਉੱਚ ਨਾਗਰਿਕ ਸਨਮਾਨ ਪਦਮ ਭੂਸ਼ਣ ਪਾਉਣ ਵਾਲੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਹੁਣ ਮੁਸ਼ਕਲ ਵਿਚ ਫਸਦੇ ਨਜ਼ਰ ਆ ਰਹੇ ਹਨ। ਸੁੰਦਰ...

ਸੰਧਿਆ ਮੁਖਰਜੀ ਨੇ ਪਦਮਸ਼੍ਰੀ ਪੁਰਸਕਾਰ ਲੈਣ ਤੋਂ ਕੀਤਾ ਮਨ੍ਹਾ, ਕਿਹਾ ‘ਅਪਮਾਨ ਮਹਿਸੂਸ ਹੋ ਰਿਹਾ’

73ਵੇਂ ਗਣਤੰਤਰ ਦਿਵਸ ਮੌਕੇ ਭਾਰਤ ਸਰਕਾਰ ਨੇ ਪਦਮ ਤੇ ਪਦਮ ਸ਼੍ਰੀ ਪੁਰਸਕਾਰਾਂ ਦਾ ਐਲਾਨ ਕੀਤਾ ਜਿਸ ਵਿਚ ਕਲਾ, ਖੇਡ, ਸਾਹਿਤ ਤੇ ਸਮਾਜਿਕ ਖੇਤਰਾਂ...

ਜੰਮੂ-ਕਸ਼ਮੀਰ : ਸ਼ੌਪੀਆ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ, ਫੌਜ ਦੇ ਤਿੰਨ ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਸ਼ੌਪੀਆ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁਕਾਬਲਾ ਚੱਲ ਰਿਹਾ ਹੈ। ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ 3...

ਵਿਧਾਨ ਸਭਾ ਚੋਣਾਂ ਲਈ ਲੋਕ ਇਨਸਾਫ ਪਾਰਟੀ ਨੇ ਜਾਰੀ ਕੀਤੀ ਦੂਜੀ ਸੂਚੀ, ਐਲਾਨੇ 10 ਉਮੀਦਵਾਰ

ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵੱਖ-ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਮੀਦਵਾਰਾਂ ਦੀ ਸੂਚੀ...

ਯੂ. ਪੀ : ਕਾਂਗਰਸ ਨੇ ਜਾਰੀ ਕੀਤੀ 89 ਉਮੀਦਵਾਰਾਂ ਦੀ ਤੀਜੀ ਸੂਚੀ, 37 ਮਹਿਲਾ ਉਮੀਦਵਾਰਾਂ ਨੂੰ ਦਿੱਤੀ ਟਿਕਟ

ਕਾਂਗਰਸ ਨੇ ਯੂ. ਪੀ. ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 89 ਸੀਟਾਂ ‘ਤੇ...

Republic Day 2022 : ਰਾਸ਼ਟਰਪਤੀ ਦੇ ਸੁਰੱਖਿਆ ਬੇੜੇ ‘ਚ ਸ਼ਾਮਲ ‘ਵਿਰਾਟ’ ਹੋਇਆ ਰਿਟਾਇਰ

ਰਾਸ਼ਟਰਪਤੀ ਦੇ ਸੁਰੱਖਿਆ ਬੇੜੇ ਵਿਚ ਸ਼ਾਮਲ ਘੋੜਾ ‘ਵਿਰਾਟ’ ਅੱਜ ਰਿਟਾਇਰ ਹੋ ਗਿਆ ਹੈ। ਇਸੇ ਸਾਲ ਇਸ ਨੂੰ ਚੀਫ ਆਫ ਆਰਮੀ ਸਟਾਫ ਕਮੇਂਡੇਸ਼ਨ...

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ, 29 ਜਨਵਰੀ ਨੂੰ ਪੰਜਾਬ ‘ਚ ਫੂਕੇ ਜਾਣਗੇ BJP-RSS ਦੇ ਪੁਤਲੇ

ਪੰਜਾਬ ਦੇ ਅੰਮ੍ਰਿਤਸਰ ਸਥਿਤ ਜੰਡਿਆਲਾ ਗੁਰੂ ਦੀ ਦਾਣਾ ਮੰਡੀ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 29 ਜਨਵਰੀ ਨੂੰ ਪੰਜਾਬ ਵਿਚ ਭਾਜਪਾ ਤੇ...

ਰਾਹੁਲ ਗਾਂਧੀ ਪੰਜਾਬ ‘ਚ ਕਾਂਗਰਸ ਦੇ CM ਫੇਸ ਨੂੰ ਲੈ ਕੇ ਭਲਕੇ ਕਰ ਸਕਦੇ ਨੇ ਐਲਾਨ!

ਪੰਜਾਬ ਵਿਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਮੰਗਲਵਾਰ...

ਅਟਾਰੀ-ਵਾਹਰਾ ਬਾਰਡਰ ‘ਤੇ ਬੀਟਿੰਗ ਰਿਟ੍ਰੀਟ ਸੈਰੇਮਨੀ, BSF ਤੇ ਪਾਕਿ ਰੇਂਜਰਸ ਨੇ ਵੰਡੀਆਂ ਮਠਿਆਈਆਂ

73ਵੇਂ ਗਣਤੰਤਰ ਦਿਵਸ ‘ਤੇ ਭਾਰਤ-ਪਾਕਿ ਸਰਹੱਦ ਦੇ ਦਰਵਾਜ਼ੇ ਦੁਪਹਿਰ ਸਮੇਂ ਦੋਸਤੀ ਦਾ ਸੰਦੇਸ਼ ਦੇਣ ਲਈ ਖੋਲ੍ਹੇ ਗਏ। ਪਾਕਿਸਤਾਨ ਰੇਂਜਰਸ ਤੇ...

ਸਿੱਧੂ ਖਿਲਾਫ ਉਮੀਦਵਾਰ ਐਲਾਨੇ ਜਾਣ ‘ਤੇ ਮਜੀਠੀਆ ਨੇ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਐਲਾਨਿਆ...

ਫਿਰੋਜ਼ਪੁਰ ਦਿਹਾਤੀ: ਸਤਕਾਰ ਕੌਰ ਦੀ ਟਿਕਟ ਕੱਟਣ ਮਗਰੋਂ ਭੁੱਬਾਂ ਮਾਰ ਰੋਇਆ ਪਤੀ, (ਵੀਡੀਓ)

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨਾਂ ਦਾ ਸਮਾਂ ਬਚਿਆ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਕਾਂਗਰਸ ਵੱਲੋਂ ਬੀਤੇ...

ਰੀਵਾ ‘ਚ ਓਵਰਬ੍ਰਿਜ ਉਡਾਉਣ ਦੀ ਸਾਜ਼ਿਸ਼ ਨਾਕਾਮ, CM ਯੋਗੀ ਦੇ ਨਾਂ ਮਿਲਿਆ ਧਮਕੀ ਭਰਿਆ ਪੱਤਰ

ਗਣਤੰਤਰ ਦਿਵਸ ‘ਤੇ ਜਬਲਪੁਰ-ਪ੍ਰਯਾਗਰਾਜ ਨੈਸ਼ਨਲ ਹਾਈਵੇ ਯਾਨੀ NH-30 ਉਤੇ ਸਥਿਤ ਇਕ ਓਵਰਬ੍ਰਿਜ ਨੂੰ ਟਾਈਮ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਕੀਤੀ...

ਪੰਜਾਬ ਸਣੇ ਉੱਤਰ ਭਾਰਤ ‘ਚ ਠੰਡ ਤੇ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਅਲਰਟ

ਦਿੱਲੀ ਸਣੇ ਉੱਤਰ ਭਾਰਤ ਵਿਚ ਕੜਾਕੇ ਦੀ ਠੰਡ ਤੋਂ ਆਉਣ ਵਾਲੇ ਦਿਨਾਂ ‘ਚ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਪੱਛਮ...

ਬਿਹਾਰ : ਰੇਲ ਮੰਤਰੀ ਬੋਲੇ, ‘ਵਿਦਿਆਰਥੀ ਆਪਣੀ ਗੱਲ ਰੱਖਣ, ਅਸੀਂ ਸੰਵੇਦਨਸ਼ੀਲਤਾ ਨਾਲ ਕਰਾਂਗੇ ਹੱਲ’

ਬਿਹਾਰ ‘ਚ ਰੇਲਵੇ ਰਿਕਰੂਟਮੈਂਟ ਬੋਰਡ ਦੀ ਨਾਨ ਟੈਕਨੀਕਲ ਪਾਪੂਲਰ ਕੈਟੇਗਰੀ ਦੀ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਵਿਦਿਆਰਥੀ ਨਾਰਾਜ਼...

BJP ਨੇਤਾ ਨੇ ਪੰਜਾਬ ‘ਚ ਰੈੱਡ ਅਲਰਟ ਜਾਰੀ ਕਰਨ ਤੇ ਕੇਂਦਰੀ ਬਲ ਤਾਇਨਾਤ ਕਰਨ ਦੀ ਕੀਤੀ ਮੰਗ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੇ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ...

ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ 23 ਉਮੀਦਵਾਰਾਂ ਦੀ ਸੂਚੀ ਜਾਰੀ

ਪੰਜਾਬ ਕਾਂਗਰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 23 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ...

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਲੋਕ ਇਨਸਾਫ ਪਾਰਟੀ ਨੇ ਐਲਾਨੇ 24 ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਮਰਜੀਤ ਸਿੰਘ ਬੈਂਸ ਦੀ ‘ਲੋਕ ਇਨਸਾਫ ਪਾਰਟੀ’ ਵੱਲੋਂ 24 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ...

ਮਿਸਰ ‘ਚ ਮਿਲੀ ਦੁਨੀਆ ਦੀ ਪਹਿਲੀ ਗਰਭਵਤੀ ‘ਮਮੀ’, ਪੇਟ ‘ਚ ਭਰੂਣ ਸੁਰੱਖਿਅਤ ਪਰ ਹੱਡੀਆਂ ਗਾਇਬ

2000 ਸਾਲ ਪੁਰਾਣੀ ਇਕ ਮਮੀ ਦੇ ਪੇਟ ਵਿਚ ਸੁਰੱਖਿਅਤ ਭਰੂਣ ਮਿਲਿਆ ਹੈ। ਇਹ ਭਰੂਣ ਬਿਲਕੁਲ ਉਂਝ ਹੀ ਹੈ ਜਿਵੇਂ ਆਚਾਰ ਕਈ ਸਾਲ ਤੱਕ ਠੀਕ ਰਹਿੰਦਾ ਹੈ।...

ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ 10ਵੀਂ, 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਲਿਆ ਫੈਸਲਾ

ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। 10ਵੀਂ, 11ਵੀਂ ਤੇ 12ਵੀਂ ਦੇ ਬੱਚਿਆਂ ਨੂੰ ਸਕੂਲ ਬੁਲਾਇਆ ਜਾਵੇਗਾ। ਸਿੱਖਿਆ...

CDS ਬਿਪਿਨ ਰਾਵਤ ਤੇ ਕਲਿਆਣ ਸਿੰਘ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਕੀਤਾ ਜਾਵੇਗਾ ਸਨਮਾਨਿਤ

ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਮੰਗਲਵਾਰ ਨੂੰ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ। ਜਹਾਜ਼ ਹਾਦਸੇ ਵਿਚ ਸ਼ਹੀਦ ਹੋਏ CDS...

ਸਰਹਿੰਦ-ਭਾਖੜਾ ਨਹਿਰ ‘ਚ ਗੱਡੀ ਡਿੱਗਣ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ, 1 ਲਾਪਤਾ

ਸਰਹਿੰਦ ਭਾਖੜਾ ਨਹਿਰ ਨੇੜੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਇੱਕ ਟਾਟਾ 407 ਗੱਡੀ 3 ਨੌਜਵਾਨਾਂ ਸਣੇ ਨਹਿਰ ਵਿਚ ਡਿੱਗ ਗਈ। 2 ਦੀ ਮੌਕੇ ਉਤੇ...

ਰਾਸ਼ਟਰਪਤੀ ਦਾ ਦੇਸ਼ ਦੇ ਨਾਂ ਸੰਦੇਸ਼ ‘ਕੋਰੋਨਾ ‘ਚ ਧੂਮਧਾਮ ਭਾਵੇਂ ਘੱਟ ਹੋਵੇ, ਪਰ ਭਾਵਨਾ ਮਜ਼ਬੂਤ ਹੈ’

73ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇਸ਼ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਦੇਸ਼ ਤੇ ਵਿਦੇਸ਼ ਵਿਚ ਰਹਿਣ...

ਚੋਣ ਜ਼ਾਬਤੇ ਦੌਰਾਨ ਪੰਜਾਬ ਦੇ DSP ਰੈਂਕ ਦੇ 26 ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੈ।ਇਸ ਦੌਰਾਨ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ।ਅੱਜ ਪੰਜਾਬ ਪੁਲਿਸ ਡੀ. ਐੱਸ. ਪੀ. ਰੈਂਕ ਦੇ...

ਸ਼੍ਰੀਨਗਰ : ਹਰੀ ਸਿੰਘ ਹਾਈ ਸਟ੍ਰੀਟ ‘ਤੇ ਅੱਤਵਾਦੀਆਂ ਨੇ ਕੀਤਾ ਗ੍ਰੇਨੇਡ ਨਾਲ ਹਮਲਾ, 3 ਜ਼ਖਮੀ

ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ ਸ਼੍ਰੀਨਗਰ ਦੇ ਹਰੀ ਸਿੰਘ ਸਟ੍ਰੀਟ ਉਤੇ ਗ੍ਰੇਨੇਡ ਹਮਲਾ ਕੀਤਾ ਗਿਆ। ਸ਼੍ਰੀਨਗਰ ਪੁਲਿਸ ਨੇ ਜਾਣਕਾਰੀ...

ਗੋਲਡਨ ਬੁਆਏ ਨੀਰਜ ਚੋਪੜਾ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਟੋਕੀਓ ਓਲੰਪਿਕ ਵਿਚ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਨ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਹੁਣ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ...

ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਸਣੇ 6 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ

ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਸ੍ਰੀ...