Mini Chotani

ਫਿਲੌਰ ਨੇੜੇ ਦਰੱਖਤ ਨਾਲ ਟਕਰਾਈ ਕਾਰ, ਲੜਕਾ-ਲੜਕੀ ਦੀ ਮੌਕੇ ‘ਤੇ ਹੋਈ ਮੌਤ, ਕਾਰ ‘ਚੋਂ ਮਿਲੀ 100 ਲੀਟਰ ਤੋਂ ਵੱਧ ਸ਼ਰਾਬ

ਐਤਵਾਰ ਦੇਰ ਰਾਤ ਪੰਜਾਬ ਦੇ ਫਿਲੌਰ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਅਤੇ ਇੱਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ...

ਪੰਜਾਬ ਸਰਕਾਰ ਨੇ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ: ਬਲਬੀਰ ਸਿੱਧੂ

ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 16 ਮੈਡੀਕਲ ਅਫਸਰਾਂ (ਮਾਹਰ) ਨੂੰ ਨਿਯੁਕਤੀ ਪੱਤਰ...

ਮੈਡੀਕਲ ਕਾਲਜ ਫੈਕਲਟੀ ਨੂੰ ਕੋਵਿਡ ਕਾਲ ਲਈ ਪੂਰੀ ਕਮਾਈ ਛੁੱਟੀ ਦਾ ਮਿਲੇਗਾ ਲਾਭ

ਚੰਡੀਗੜ੍ਹ : ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੋਵਿਡ ਮਹਾਂਮਾਰੀ ਵਿਰੁੱਧ ਲੜ ਰਹੇ ਮੈਡੀਕਲ ਕਾਲਜ ਫੈਕਲਟੀ ਦੀ ਬੇਮਿਸਾਲ ਵਚਨਬੱਧਤਾ ਅਤੇ...

ਟੋਹਾਣਾ ‘ਚ 5 ਦਿਨਾਂ ਤੋਂ ਚੱਲ ਰਿਹਾ ਵਿਧਾਇਕ ਦੇਵੇਂਦਰ ਬਬਲੀ ਤੇ ਕਿਸਾਨਾਂ ਵਿਚਾਲੇ ਵਿਵਾਦ ਹੋਇਆ ਖਤਮ, ਦਰਜ ਕੇਸ ਲਏ ਵਾਪਸ

ਫਤਿਹਾਬਾਦ / ਟੋਹਾਣਾ : 1 ਜੂਨ ਨੂੰ ਜੇਜੇਪੀ ਦੇ ਵਿਧਾਇਕ ਦੇਵੇਂਦਰ ਬਬਲੀ ਅਤੇ ਟੋਹਾਣਾ ਤੋਂ ਅੰਦੋਲਨਕਾਰੀ ਖੇਤੀਬਾੜੀ ਕਾਨੂੰਨਾਂ ਵਿੱਚ...

ਮੁਕਤਸਰ ‘ਚ ਨੌਜਵਾਨ ਦਾ ਗਲ਼ਾ ਵੱਢ ਕੇ ਬੇਰਹਿਮੀ ਨਾਲ ਕਤਲ, ਅਣਪਛਾਤਿਆਂ ਖਿਲਾਫ ਕੇਸ ਦਰਜ

ਸ੍ਰੀ ਮੁਕਤਸਰ ਸਾਹਿਬ ਵਿਖੇ ਤੜਕਸਾਰ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਅੱਜ ਸਵੇਰੇ 7.30 ਵਜੇ ਬੁੱਢਾ ਗੁੱਜਰ ਰੋਡ ‘ਤੇ ਮੁਦਕੀ ਮਾਈਨਰ...

ਕੈਪਟਨ ਨੇ ਰਾਜਾਂ ਨੂੰ ਮੁਫਤ ਵੈਕਸੀਨ ਦੇਣ ਦੇ PM ਮੋਦੀ ਦੇ ਐਲਾਨ ਦਾ ਕੀਤਾ ਸਵਾਗਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਸ਼ਾਮ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਰਾਜਾਂ ਨੂੰ ਮੁਫਤ...

ਪੰਜਾਬ ਦੇ CM ਕੈਪਟਨ ਨੇ ਸਿਹਤ ਮਾਹਰਾਂ ਨੂੰ ਮਹਾਂਮਾਰੀ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਵਿਆਪਕ ਯੋਜਨਾ ਨੂੰ ਅਮਲ ‘ਚ ਲਿਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੀਡੀਆਟ੍ਰਿਕਸ ਦੇ ਮਾਹਰਾਂ ਦੇ ਇੱਕ ਸਮੂਹ ਦਾ ਐਲਾਨ ਕੀਤਾ ਕਿ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਹੋਈ ਝੜਪ ਦੌਰਾਨ ਗੈਂਗਸਟਰ ਲਖਵਿੰਦਰ ਸਿੰਘ ਬਾਬਾ ਦੀ ਹੋਈ ਮੌਤ

ਬੀਤੀ ਰਾਤ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਦੋ ਗੁੱਟਾਂ ਵਿਚਾਲੇ ਆਪਸੀ ਝੜਪ ਹੋ ਗਈ। ਇਸ ਝੜਪ ਵਿਚ ਗੈਂਗਸਟਰ ਲਖਵਿੰਦਰ ਸਿੰਘ ਬਾਬਾ ਦੀ...

ਕੈਪਟਨ ਨੇ ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਨੂੰ ਪਹਿਲ ਦੇ ਆਧਾਰ ‘ਤੇ ਟੀਕਾਕਰਨ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ...

ਬ੍ਰੇਕਿੰਗ : ਲੌਕਡਾਊਨ ‘ਚ ਮਿਲੀ ਰਾਹਤ, ਸ਼ਨੀਵਾਰ ਨੂੰ ਨਹੀਂ ਹੋਵੇਗਾ Weekend Lockdown, ਪੜ੍ਹੋ ਨਵੀਆਂ Guidelines

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜ ਵਿਚ ਕੋਵਿਡ ਪਾਬੰਦੀਆਂ ਨੂੰ 15 ਜੂਨ ਤੱਕ ਵਧਾਉਣ ਦੇ ਆਦੇਸ਼...

ਰਜ਼ੀਆ ਸੁਲਤਾਨਾ ਨੇ ਮਾਲੇਰਕੋਟਲਾ ਨੂੰ 23ਵਾਂ ਜਿਲ੍ਹਾ ਬਣਾਉਣ ‘ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ, 548 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਮਾਲੇਰਕੋਟਲਾ ਦਾ ਰਾਜ ਦੇ 23ਵੇਂ ਜ਼ਿਲ੍ਹਾ ਵਜੋਂ ਉਦਘਾਟਨ ਕੀਤਾ, ਜਦੋਂਕਿ...

ਵੱਡੀ ਖਬਰ : ਪੰਜਾਬ ‘ਚ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ‘ਚ ਵਾਧੇ ਲਈ ਡੈੱਕਾਂ ਨੂੰ ਮਿਲੀ ਹਰੀ ਝੰਡੀ

ਚੰਡੀਗੜ੍ਹ : ਸੋਸ਼ਲ ਸਕਿਓਰਿਟੀ ਮਾਸਿਕ ਪੈਨਸ਼ਨ ‘ਚ ਵਾਧੇ ਲਈ ਡੈੱਕ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਸਬੰਧ ਵਿਚ 1 ਜੁਲਾਈ ਤੋਂ 750 ਦੀ ਜਗ੍ਹਾ...

ਪੰਜਾਬ ਨੂੰ ਸਕੂਲੀ ਸਿੱਖਿਆ ‘ਚ ਮਿਲਿਆ A+ ਗ੍ਰੇਡ, CM ਕੈਪਟਨ ਨੇ ਟੀਚਰਾਂ ਦੀ ਸਖਤ ਮਿਹਨਤ ਦੀ ਕੀਤੀ ਸ਼ਲਾਘਾ

ਚੰਡੀਗੜ੍ਹ: ਕੇਂਦਰੀ ਸਿੱਖਿਆ ਮੰਤਰੀ ਡਾ. ਰਾਮੇਸ਼ ਪੋਖਰੀਆਲ ਨਿਸ਼ੰਕ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਪਰਫਾਰਮੈਂਸ ਗ੍ਰੇਡਿੰਗ...

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 11 DSP ਰੈਂਕ ਦੇ ਅਫਸਰਾਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿਚ ਵੱਡਾ ਫੇਰ ਬਦਲ ਕੀਤਾ ਗਿਆ ਹੈ। ਇਸ ਤਹਿਤ 11 ਡੀ. ਐੱਸ. ਪੀ. ਰੈਂਕ ਦੇ ਅਫਸਰਾਂ ਦੇ ਤਬਾਦਲੇ ਕਰ ਦਿੱਤੇ...

ਪੰਜਾਬੀ ਮੂਲ ਦੀ ਔਰਤ ਦੀ ਕੈਨੇਡਾ ‘ਚ ਲਾਸ਼ ਹੋਈ ਬਰਾਮਦ

ਕੈਨੇਡਾ ਦੇ ਕੈਲਗਰੀ ਤੋਂ ਇਕ ਬੁਰੀ ਖਬਰ ਸਾਹਮਣੇ ਆਈ ਹੈ। ਉਥੇ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਟੈਰਾਲੇਕ ਨਾਰਥ ਈਸਟ ਕੈਲਗਰੀ ਇਲਾਕੇ ‘ਚ...

ਉਹ ਥਾਂ ਜਿਥੇ ਬਾਬੇ ਨਾਨਕ ਨੂੰ ਪਈਆਂ ਸੀ ਝਿੜਕਾਂ : ਗੁਰਦੁਆਰਾ ਤੰਬੂ ਸਾਹਿਬ

ਸ੍ਰੀ ਗੁਰੂ ਨਾਨਕ ਦੇਵ ਜੀ ਦੁਖੀਆਂ ਦੇ ਦੁੱਖ ਹਰਨ ਵਾਸਤੇ ਸੰਸਾਰ ਵਿਚ ਆਏ ਸੀ। ਜਦੋਂ ਉਹ ਕੁਝ ਵੱਡੇ ਹੋਏ ਤਾਂ ਉਨ੍ਹਾਂ ਦੇ ਪਿਤਾ ਮਹਿਤਾ ਕਾਲੂ...

ਜਲੰਧਰ ‘ਚ ਨਵੇਂ ਵੋਟਰ ਕਾਰਡ ਬਣਨੇ ਹੋਏ ਸ਼ੁਰੂ, 4 ਜੁਲਾਈ ਤੱਕ Online ਕਰ ਸਕਦੇ ਹੋ ਅਪਲਾਈ

ਜਲੰਧਰ : ਪੰਜਾਬ ਵਿਚ 2022 ਵਿਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜਿਲ੍ਹਾ ਜਲੰਧਰ ਵਿਚ ਹੁਣ ਨਵੇਂ...

ਲੁਧਿਆਣਾ ਦੇ SHO ਬਲਜਿੰਦਰ ਸਿੰਘ ਤੇ ASI ਹਰਬੰਸ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਲੁਧਿਆਣਾ : ਥਾਣਾ ਦਰੇਸੀ ਵਿੱਚ ਤਾਇਨਾਤ ਐਸਐਚਓ ਇੰਸਪੈਕਟਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਮੌਤ ਨਾਲ ਪੁਲਿਸ...

ਸ੍ਰੀ ਦਰਬਾਰ ਸਾਹਿਬ ਵਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸ਼ਾਂਤੀਪੂਰਵਕ ਸੰਪੰਨ ਹੋਇਆ ਘੱਲੂਘਾਰਾ ਦਿਵਸ

ਅੰਮ੍ਰਿਤਸਰ : ਜੂਨ 1984 ਦੇ ਸ਼ਹੀਦਾਂ ਦੀ ਯਾਦ ‘ਚ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਘੱਲੂਘਾਰਾ ਦਿਵਸ ਮੌਕੇ ਭਾਵੇਂ...

ਸਸਪੈਂਡ ASI ਦੀ ਗੁੰਡਾਗਰਦੀ, ਕੇਲੇ ਲੈਣ ਤੋਂ ਬਾਅਦ ਪੈਸੇ ਮੰਗਣ ‘ਤੇ ਫਰੂਟ ਵਾਲੇ ਨੂੰ ਮਾਰਿਆ ਚਾਕੂ

ਜਲੰਧਰ : ਖਾਕੀ ਵਰਦੀ ਵਾਲਿਆਂ ਦੀ ਸ਼ਰੇਆਮ ਗੁੰਡਾਗਰਦੀ ਦੀਆਂ ਨਿਤ ਨਵੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ...

ਸ਼ਾਤਿਰ ਚੋਰ ਸਿਰਫ 25 ਮਿੰਟਾਂ ‘ਚ ਗੈਸ ਕਟਰ ਨਾਲ ATM ਕੱਟ 5.8 ਲੱਖ ਰੁਪਏ ਲੈ ਹੋਏ ਰੱਫੂਚੱਕਰ

ਸ਼ਨੀਵਾਰ ਸਵੇਰੇ ਤੜਕੇ ਹੀ ਰੋਪੜ ਨੇੜੇ ਪਿੰਡ ਸਿੰਘ ਦੇ ਨੇੜੇ ਯੂਕੋ ਬੈਂਕ ਦਾ ਏਟੀਐਮ ਨੂੰ ਗੈਸ ਕਟਰ ਨਾਲ ਕੱਟ ਕੇ ਲੁਟੇਰਿਆਂ ਨੇ ਮਹਿਜ਼ 25 ਮਿੰਟ...

ਸ੍ਰੀ ਮੁਕਤਸਰ ਸਾਹਿਬ ਦਾ ਫੌਜੀ ਪ੍ਰਭਜੋਤ ਸਿੰਘ ਹੋਇਆ ਸ਼ਹੀਦ, ਰਾਜਸਥਾਨ ਦੇ ਸੂਰਤਗੜ੍ਹ ‘ਚ ਸੀ ਤਾਇਨਾਤ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੂੜਾਗੁਜਰ ਦਾ ਵਾਸੀ ਫੌਜ ਦਾ ਜਵਾਨ ਪ੍ਰਭਜੋਤ ਸਿੰਘ ਜੋ ਕਿ ਰਾਜਸਥਾਨ ਦੇ ਸੂਰਤਗੜ੍ਹ ਵਿਚ ਤਾਇਨਾਤ ਸੀ, ਸ਼ਹੀਦ...

ਤਲਾਕ ਮਾਮਲੇ ‘ਤੇ ਹਾਈਕੋਰਟ ਦਾ ਮਹੱਤਵਪੂਰਨ ਹੁਕਮ, ਪਤੀ-ਪਤਨੀ ਸਹਿਮਤ ਤਾਂ 6 ਮਹੀਨੇ ਦਾ ਇੰਤਜ਼ਾਰ ਜ਼ਰੂਰੀ ਨਹੀਂ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜਿਥੇ ਵਿਆਹ ਟੁੱਟਣਾ ਤੈਅ ਹੈ, ਉਥੇ ਛੇ ਮਹੀਨਿਆਂ ਦਾ ਇੰਤਜ਼ਾਰ ਕਰਨਾ ਜ਼ਰੂਰੀ ਨਹੀਂ ਹੈ। ਜਸਟਿਸ...

ਸ੍ਰੀ ਹਰਿਮੰਦਰ ਸਾਹਿਬ ‘ਚ ਮੌਜੂਦ ਸ਼ਰਧਾਲੂਆਂ ਨੇ ਇੱਕ ਚੋਰ ਨੂੰ ਕਾਬੂ ਕਰ ਸ਼੍ਰੋਮਣੀ ਕਮੇਟੀ ਦੇ ਕੀਤਾ ਹਵਾਲੇ

ਜੂਨ 1984 ਵਿਚ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਦੀ 37ਵੀਂ ਵਰ੍ਹੇਗੰਢ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਬਹੁਤ ਭਾਰੀ ਗਿਣਤੀ...

ਐੱਮ. ਐੱਸ. ਬਿੱਟਾ ਨੂੰ ਭਾਰਤ ਵਿਰੋਧੀ ਅਨਸਰਾਂ ਤੋਂ ਖਤਰਾ, ਕੇਂਦਰ ਨੇ ਪੰਜਾਬ ਅਤੇ ਹੋਰਨਾਂ ਨੂੰ ਸੁਰੱਖਿਆ ਵਧਾਉਣ ਲਈ ਕਿਹਾ

ਚੰਡੀਗੜ੍ਹ : ਆਲ ਇੰਡੀਆ ਐਂਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੂੰ ਬ੍ਰਿਟੇਨ ਵਿਚ ਛੁਪੇ ਸਿੱਖ ਅੱਤਵਾਦੀਆਂ ਤੋਂ...

ਪੰਜਾਬ ਸਰਕਾਰ ਦਾ Vaccine ਵੇਚਣ ਦਾ ਫੈਸਲਾ ਵਾਪਸ ਲੈਣਾ ਸਾਬਤ ਕਰਦਾ ਹੈ ਕਿ ਗਲਤੀ ਹੋਈ ਹੈ : ਹਰਦੀਪ ਪੁਰੀ

ਪੰਜਾਬ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਟੀਕਾ ਵੇਚਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਦਿੱਲੀ ਤੱਕ ਹਲਚਲ ਮਚ ਗਈ ਹੈ।...

ਪੰਜਵੇਂ ਪਾਤਸ਼ਾਹ ਦਾ ਪ੍ਰਿਥੀ ਚੰਦ ਤੇ ਮਹਾਦੇਵ ਨਾਲ ਸਹਿਜ ਤੇ ਸੰਜਮ ਨਾਲ ਕੌਡੀਆਂ ਦਾ ਖੇਡ ਖੇਡਣਾ

ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਬਾਲ ਲੀਲਾਵਾਂ ਮਨ ਨੂੰ ਮੋਹ ਲੈਣ ਵਾਲੀਆਂ ਸਨ। ਬਚਪਨ ਵਿਚ ਉਹ ਪ੍ਰਿਥੀ ਚੰਦ ਤੇ ਮਹਾਦੇਵ ਨਾਲ ਕੌਡੀਆਂ ਖੇਡਦੇ...

ਵੱਡੀ ਖਬਰ : DMC ਲੁਧਿਆਣਾ ‘ਚ ਕੋਵਿਡ ਵੈਕਸੀਨ ਸਬੰਧੀ ਬੱਚਿਆਂ ਉੱਪਰ ਹੋਵੇਗਾ ਕਲੀਨੀਕਲ ਟਰਾਇਲ

ਲੁਧਿਆਣਾ : ਕੋਰੋਨਾ ਨੇ ਪੂਰੀ ਦੁਨੀਆ ਵਿਚ ਤਬਾਹੀ ਮਚਾਈ ਹੋਈ ਹੈ ਤੇ ਕੋਰੋਨਾ ਦੀ ਤੀਜੀ ਲਹਿਰ ਦਾ ਬੱਚਿਆਂ ‘ਤੇ ਜ਼ਿਆਦਾ ਮਾੜਾ ਪ੍ਰਭਾਵ ਪਾਉਣ...

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦਾ ਜੰਮ ਕੇ ਰੋਸ ਪ੍ਰਦਰਸ਼ਨ, ਸਾਬਕਾ BJP ਆਗੂ ਮਨੋਰੰਜਨ ਕਾਲੀਆ ਦੀ ਕੋਠੀ ਦਾ ਕੀਤਾ ਘਿਰਾਓ

ਜਲੰਧਰ : ਖੇਤੀ ਸੁਧਾਰ ਕਾਨੂੰਨਾਂ ਖਿਲਾਫ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਸੰਘਰਸ਼...

ਚੰਡੀਗੜ੍ਹ ਹਾਈਵੇ ‘ਤੇ ਤੇਜ਼ਾਬ ਤੇ ਸ਼ਰਾਬ ਨਾਲ ਭਰੇ ਵਾਹਨਾਂ ‘ਚ ਹੋਈ ਜ਼ਬਰਦਸਤ ਟੱਕਰ, ਦੋਵੇਂ ਵਾਹਨ ਸੜ ਕੇ ਹੋਏ ਸੁਆਹ, 1 ਦੀ ਮੌਤ

ਨੰਗਲ-ਚੰਡੀਗੜ੍ਹ ਹਾਈਵੇ ‘ਤੇ ਕਸਬਾ ਭਾਨੂਪਾਲੀ ਨੇੜੇ ਸ਼ਨੀਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ। ਇਥੇ ਤੇਜ਼ਾਬ ਤੇ ਸ਼ਰਾਬ ਨਾਲ ਭਰੇ...

ਮਿਲਖਾ ਸਿੰਘ ਦੀ ਹਾਲਤ ‘ਚ ਹੋਇਆ ਸੁਧਾਰ, PGIMER ਨੇ ਬਿਆਨ ਕੀਤਾ ਜਾਰੀ

ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਵੀਰਵਾਰ ਨੂੰ ਸਿਹਤ ਖ਼ਰਾਬ ਹੋਣ ’ਤੇ ਪੀ.ਜੀ.ਆਈ. ਦੇ ਕੋਵਿਡ ਵਾਰਡ ‘ਚ ਦਾਖ਼ਲ ਕਰਾਇਆ ਗਿਆ ਸੀ ਪਰ ਹੁਣ ਉਨ੍ਹਾਂ...

ਪੰਚਕੂਲਾ ਵਿਖੇ ਹਰਿਆਣਾ ਵਿਧਾਨ ਸਭਾ ਪ੍ਰਧਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ...

ਪੰਜਾਬ ਦੀ ਇਸ ਹੁਨਰਮੰਦ ਧੀ ਨੇ ਵਿਦੇਸ਼ਾਂ ‘ਚ ਮਾਰੀਆਂ ਮੱਲਾਂ, ਆਸਟ੍ਰੇਲੀਆ ‘ਚ ਲਾਅ ਪ੍ਰੈਕਟਿਸ ਦੀ ਡਿਗਰੀ ਕੀਤੀ ਹਾਸਲ

ਪੰਜਾਬ ਦੇ ਸ਼ੇਰਪੁਰ ਦੀ ਰਹਿਣ ਵਾਲੀ ਹੁਨਰਮੰਦ ਧੀ ਨੇ ਆਸਟ੍ਰੇਲੀਆ ਵਿਚ ਮੱਲਾਂ ਮਾਰੀਆਂ ਹਨ। ਡਾ. ਰਿਸ਼ੂ ਗਰਗ ਨੇ ਆਸਟ੍ਰੇਲੀਆ ਵਿਚ ਸੁਪਰੀਮ...

ਸੁਖਬੀਰ ਬਾਦਲ 7 ਜੂਨ ਨੂੰ ਸਿਹਤ ਮੰਤਰੀ ਦੇ ਘਰ ਦੇ ਬਾਹਰ ਦੇਣਗੇ ਧਰਨਾ, ਅਸਤੀਫੇ ਦੀ ਕਰਨਗੇ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 7 ਜੂਨ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਐਸ ਸਿੱਧੂ ਦੀ ਰਿਹਾਇਸ਼ ‘ਤੇ ਦੋ ਘੰਟੇ ਦਾ...

ਕਿਸਾਨ ਸੰਗਠਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਸੰਘਰਸ਼ ਨੂੰ ਕੀਤਾ ਜਾਵੇਗਾ ਤੇਜ਼, ਭਾਰੀ ਪੁਲਿਸ ਬਲ ਤਾਇਨਾਤ

ਲੁਧਿਆਣਾ : ਪਿਛਲੇ ਲਗਭਗ 6 ਮਹੀਨਿਆਂ ਤੋਂ ਕਿਸਾਨ ਖੇਤੀਬਾੜੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ। ਅੱਜ ਕਿਸਾਨ ਜਥੇਬੰਦੀਆਂ ਵੱਲੋਂ...

ਬਾਜਵਾ ਨੇ ਕੈਪਟਨ ਨੂੰ ਲਿਖੀ ਚਿੱਠੀ, ਵੈਕਸੀਨ ਵੇਚਣ ਦੇ ਲੱਗੇ ਦੋਸ਼ਾਂ ਸਬੰਧੀ ਜਾਂਚ ਦੀ ਕੀਤੀ ਮੰਗ

ਨਵੀਂ ਦਿੱਲੀ: ਪੰਜਾਬ ਕਾਂਗਰਸ ਵਿਚ ਜਿਥੇ ਇੱਕ ਪਾਸੇ ਖਾਨਾਜੰਗੀ ਚੱਲ ਰਹੀ ਹੈ ਉਥੇ ਦੂਜੇ ਪਾਸੇ ਸਰਕਾਰ ‘ਤੇ ਕੋਰੋਨਾ ਵੈਕਸੀਨ ਨਿੱਜੀ...

ਮਾਇਆਵਤੀ ਦਾ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਹਮਲਾ, ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣਾ ਨਿੰਦਣਯੋਗ

ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਹਮਲਾ ਬੋਲਿਆ ਹੈ। ਮਾਇਆਵਤੀ ਨੇ ਟਵੀਟ ਕੀਤਾ ਕਿ ਪੰਜਾਬ ਦੀ ਕਾਂਗਰਸ ਸਰਕਾਰ...

Black Fungus ਦਾ ਕਹਿਰ ਜਾਰੀ, ਮੰਡੀ ਗੋਬਿੰਦਗੜ੍ਹ ਤੇ ਅਮਲੋਹ ਤੋਂ ਮਿਲੇ 2 ਨਵੇਂ ਕੇਸ, 2 ਦੀ ਹੋਈ ਮੌਤ

ਕੋਰੋਨਾ ਦੇ ਨਾਲ-ਨਾਲ ਸੂਬੇ ਵਿਚ ਬਲੈਕ ਫੰਗਸ ਦਾ ਕਹਿਰ ਵੀ ਵਧਦਾ ਜਾ ਰਿਹਾ ਹੈ। ਮੰਡੀ ਗੋਬਿੰਦਗੜ੍ਹ ਤੇ ਅਮਲੋਹ ਵਿਚ ਬਲੈਕ ਫੰਗਸ ਨਾਲ 1-1 ਮਰੀਜ਼...

ਰਾਹਤ ਭਰੀ ਖਬਰ : ਸੂਬੇ ਦੇ 17 ਜਿਲ੍ਹਿਆਂ ‘ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਘਟਿਆ, ਪਹੁੰਚਿਆ 5 ਤੋਂ ਵੀ ਹੇਠਾਂ

ਸੂਬੇ ਵਿਚ ਕੋਰੋਨਾ ਕੇਸਾਂ ਦਰਮਿਆਨ ਇੱਕ ਰਾਹਤ ਭਰੀ ਖਬਰ ਆਈ ਹੈ। ਰਾਜ ਵਿੱਚ ਮੌਤ ਦੀ ਦਰ ਘੱਟ ਗਈ ਹੈ ਅਤੇ ਕੋਰੋਨਾ ਦੇ ਕੇਸ ਵੀ ਦਿਨੋ-ਦਿਨ ਘੱਟ...

ਸ੍ਰੀ ਮੁਕਤਸਰ ਸਾਹਿਬ ਵਿਖੇ ਨਕਲੀ ਸ਼ਰਾਬ ਫੈਕਟਰੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਆਪ ਆਗੂਆਂ ਸਣੇ 150 ਖਿਲਾਫ ਕੇਸ ਦਰਜ

ਸ਼ੁੱਕਰਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਥਾਣਾ ਲੰਬੀ ਦੇ ਸਾਹਮਣੇ ਰਾਸ਼ਟਰੀ ਰਾਜ ਮਾਰਗ ‘ਤੇ ਪ੍ਰਦਰਸ਼ਨ ਕਰਨ ਵਾਲੇ...

ਨਵਜੋਤ ਕੌਰ ਸਿੱਧੂ ਨੇ ਸਰਕਾਰੀ ਨੌਕਰੀ ‘ਚ ਵਾਪਸੀ ਲਈ ਦਿੱਤੀ ਅਰਜ਼ੀ

ਨਵਜੋਤ ਕੌਰ ਸਿੱਧੂ ਨੇ ਸਰਕਾਰੀ ਨੌਕਰੀ ‘ਚ ਵਾਪਸੀ ਲਈ ਅਰਜ਼ੀ ਦਿੱਤੀ ਹੈ ਤੇ ਨਾਲ ਹੀ ਸੀਨੀਓਰਿਟੀ ਦੇ ਆਧਾਰ ‘ਤੇ ਉਚਿਤ ਰੁਤਬੇ ਦੀ ਮੰਗ ਵੀ...

ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ ਹਾਈਕੋਰਟ ਨੂੰ ਚੁਣੌਤੀ, ਵੈੱਬਸਾਈਟ ‘ਤੇ ਬੈਲੇਂਸ ਸ਼ੀਟ ਅਪਲੋਡ ਕਰਨ ਤੋਂ ਕੀਤਾ ਇਨਕਾਰ

ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ‘ਤੇ ਇਤਰਾਜ਼ ਜਤਾਇਆ ਜਿਸ ਵਿੱਚ ਹਾਈ ਕੋਰਟ ਨੇ ਪ੍ਰਸ਼ਾਸਨ...

ਬਾਬੇ ਨਾਨਕੇ ਦਾ ਸਿੱਖ ਸੰਗਤਾਂ ਨੂੰ ਅੰਤਿਮ ਬਚਨ ‘ਸਰੀਰ ਨਾਸ਼ਵੰਤ ਹੈ ਤੇ ਇਸ ਦੇ ਮੋਹ ‘ਚ ਨਹੀਂ ਪੈਣਾ’

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਦੀ ਪਾਵਨ ਧਰਤੀ ‘ਤੇ ਆਪਣਾ ਤਖਤ ਭਾਈ ਲਹਿਣਾ ਜੀ ਸਾਹਿਬ ਨੂੰ ਦੇਕੇ ਗੁਰੂ ਅੰਗਦ ਸਾਹਿਬ ਬਣਾ...

ਕੈਪਟਨ ਨੇ 3 ਮੈਂਬਰੀ ਕਮੇਟੀ ਅੱਗੇ ਰੱਖਿਆ ਆਪਣਾ ਪੱਖ, ਹਾਈਕਮਾਨ ਨੂੰ ਸੌਂਪੀ ਜਾਵੇਗੀ ਰਿਪੋਰਟ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਦਿੱਲੀ ਵਿਚ ਹਾਈ ਕਮਿਸ਼ਨ ਵੱਲੋਂ ਗਠਿਤ 3 ਮੈਂਬਰੀ ਕਮੇਟੀ ਅੱਗੇ...

ਲਹਿੰਬਰ ਹੁਸੈਨਪੁਰੀ ਮਹਿਲਾ ਕਮਿਸ਼ਨ ਅੱਗੇ ਹੋਏ ਪੇਸ਼, ਬੱਚਿਆਂ ਨੂੰ ਮਿਲਣ ਦੀ ਮਿਲੀ ਇਜਾਜ਼ਤ

ਗਾਇਕ ਲਹਿੰਬਰ ਹੁਸੈਨਪੁਰੀ ਵੱਲੋਂ ਆਪਣੇ ਪਤਨੀ ਤੇ ਬੱਚਿਆਂ ਨਾਲ ਕੁੱਟਮਾਰ ਦਾ ਮਾਮਲਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੂਰਾ ਮਾਮਲਾ...

ਦਿਨ-ਦਿਹਾੜੇ ਅੱਖਾਂ ‘ਚ ਮਿਰਚਾਂ ਪਾ ਕੇ ਜਵੈਲਰ ਦੀ ਦੁਕਾਨ ਤੋਂ 8 ਲੱਖ ਦਾ ਸੋਨਾ ਲੈ ਕੇ ਲੁਟੇਰੇ ਹੋਏ ਫਰਾਰ

ਬਠਿੰਡਾ ਵਿਖੇ ਪੋਸਟ ਆਫਿਸ ਦੇ ਬਾਹਰ ਇੱਕ ਜਵੈਲਰ ਦੀ ਦੁਕਾਨ ਤੋਂ ਇਕ ਵਿਅਕਤੀ ਤੇ ਮਹਿਲਾ ਵੱਲੋਂ 8 ਲੱਖ ਦਾ ਸੋਨਾ ਲੁੱਟੇ ਜਾਣ ਦੀ ਖਬਰ ਮਿਲੀ ਹੈ।...

ਪੰਜਾਬ ਕਾਂਗਰਸ ਵਿਚਲੇ ਕਲੇਸ਼ ਨੂੰ ਲੈ ਕੇ ਭਾਜਪਾ ਨੇ ਬੋਲਿਆ ਹਮਲਾ ਕਿਹਾ-ਰਾਜਨੀਤੀ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਨਜ਼ਰਅੰਦਾਜ਼

ਪਿਛਲੇ ਲਗਭਗ 6 ਮਹੀਨਿਆਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਜਾਰੀ ਹੈ।  ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ...

ਪੰਜਾਬ ਸਰਕਾਰ ਨੇ 6ਵੇਂ ਪੇ ਕਮਿਸ਼ਨ ਦੀ ਮਿਆਦ 31 ਅਗਸਤ ਤੱਕ ਵਧਾਈ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 6ਵੇਂ ਪੇਅ ਕਮਿਸ਼ਨ ਦੀ ਮਿਆਦ ਨੂੰ ਹੋਰ ਵਧਾ ਦਿੱਤਾ ਗਿਆ ਹੈ ਅਤੇ ਇਹ ਮਿਆਦ 31 ਅਗਸਤ 2021 ਤੱਕ ਕਰ ਦਿੱਤੀ ਗਈ ਹੈ।...

ਘੱਲੂਘਾਰੇ ਦਿਵਸ ਦੀ ਯਾਦ ਨੂੰ ਸਮਰਿਪਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਹੋਏ ਸ਼ੁਰੂ

ਅੰਮ੍ਰਿਤਸਰ : ਜੂਨ 1984 ਵਿਚ ਘੱਲੂਘਾਰੇ ਦਿਵਸ ਦੀ ਸਾਲਾਨਾ ਯਾਦ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਸ਼ੁਰੂ ਹੋ ਗਏ ਹਨ। ਇਸ ਮੌਕੇ...

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਪਾਕਿ ਸਰਕਾਰ ਨੇ ਲਗਾਈ ਰੋਕ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਗੁਰਧਾਮਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਐਲਾਨ, ਜੁਲਾਈ ਮਹੀਨੇ ਤੋਂ ਧੀਆਂ ਨੂੰ ਸ਼ਗਨ ਸਕੀਮ ਤਹਿਤ ਮਿਲਣਗੇ 51,000 ਰੁਪਏ

ਕੌਮਾਂਤਰੀ ਮਹਿਲਾ ਦਿਵਸ ਮੌਕੇ ’ਤੇ ਪੰਜਾਬ ਸਰਕਾਰ ਨੇ ਬੇਟੀਆਂ ਦੇ ਵਿਆਹ ’ਤੇ 51 ਹਜ਼ਾਰ ਰੁਪਏ ਸ਼ਗਨ ਦਾ ਐਲਾਨ ਕੀਤਾ ਸੀ ਪਰ ਕਦੋਂ ਤੋਂ ਪੰਜਾਬ...

ਕਪੂਰਥਲਾ ਦੀ ਆਸ਼ਿਮਾ ਨਾਲ PM ਮੋਦੀ ਨੇ ਕੀਤੀ ਗੱਲ, ਪ੍ਰੀਖਿਆ ਰੱਦ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਦੱਸਿਆ ਸਹੀ

ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਕੋਵਿਡ -19 ਕਾਰਨ ਰੱਦ ਕਰ ਦਿੱਤੀਆਂ ਗਈਆਂ ਹਨ। ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12 ਵੀਂ...

PM ਮੋਦੀ ਨੇ Milkha Singh ਨਾਲ ਕੀਤੀ ਗੱਲਬਾਤ, ਕੋਵਿਡ ਤੋਂ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੇ ਮਹਾਨ ਖਿਡਾਰੀ ਮਿਲਖਾ ਸਿੰਘ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ...

ਫੀਮੇਲ ਪਾਵਰ ਲਿਫਟਿੰਗ ਖਿਡਾਰੀ ਨੇ ਟ੍ਰੈਫਿਕ ਪੁਲਿਸ ਦੇ ASI ‘ਤੇ ਲਗਾਏ ਬਲਾਤਕਾਰ ਦੇ ਦੋਸ਼, ਵੀਡੀਓ ਬਣਾ ਕੇ ਕਰਦਾ ਸੀ ਬਲੈਕਮੇਲ

ਸਪੋਰਟਸ ਕੋਟਾ ‘ਚ ਸਿਲਵਰ ਮੈਡਲਿਸਟ ਆਫ ਫੀਮੇਲ ਪਾਵਰ ਲਿਫਟਿੰਗ ਨੇ ਟ੍ਰੈਫਿਕ ਪੁਲਿਸ ਦੇ ਏਐਸਆਈ ਖਿਲਾਫ ਬਲਾਤਕਾਰ ਦੀ ਸ਼ਿਕਾਇਤ ਦਰਜ ਕਰਵਾਈ...

ਦੇਸ਼ ਦੀ ਸਭ ਤੋਂ ਭੱਦੀ ਭਾਸ਼ਾ ਕਿਹੜੀ ਹੈ? Google ਦਾ ਜਵਾਬ ਸੁਣਨ ਤੋਂ ਬਾਅਦ ਮਚਿਆ ਬਵਾਲ, ਭਾਰਤੀਆਂ ਤੋਂ ਮੰਗੀ ਮੁਆਫੀ

ਸਰਚ ਇੰਜਣ ਗੂਗਲ ਨੇ ਕੰਨੜ ਨੂੰ ਭਾਰਤ ਦੀ ਸਭ ਤੋਂ ਭੱਦੀ ਭਾਸ਼ਾ ਕਿਹਾ ਸੀ। ਜਿਸ ਕਾਰਨ ਉਹ ਲਗਾਤਾਰ ਆਲੋਚਨਾ ਦਾ ਸਾਹਮਣਾ ਕਰ ਰਿਹਾ ਸੀ। ਇਸ ਤੋਂ...

ਲਾਲ ਕਿਲ੍ਹਾ ਹਿੰਸਾ ਮਾਮਲਾ : ਪੰਜਾਬ ਵਿਧਾਨ ਸਭਾ ਦੀ ਬਣਾਈ ਜਾਂਚ ਕਮੇਟੀ ਨੇ ਸੁਣੇ ਕਿਸਾਨਾਂ ਦੇ ਦਰਦ, ਦਿੱਤਾ ਪੀੜਤਾਂ ਨੂੰ ਇਨਸਾਫ ਦਾ ਭਰੋਸਾ

ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ 26 ਜਨਵਰੀ ਨੂੰ ਲਾਲ ਕਿਲੇ ‘ਤੇ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਕਾਰਨ ਉਥੇ...

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ VC ਡਾ. ਰਾਜ ਕੁਮਾਰ ਦਾ ਕਾਰਜਕਾਲ 3 ਸਾਲ ਲਈ ਹੋਰ ਵਧਿਆ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਡਾ. ਰਾਜ ਕੁਮਾਰ ਦੇ ਅਹੁਦੇ ਦੀ ਮਿਆਦ ਭਾਰਤ ਸਰਕਾਰ ਵੱਲੋਂ 3 ਸਾਲ...

ਪੰਜਾਬ ‘ਚ ਕੋਰੋਨਾ ਦਾ ਕਹਿਰ ਲੱਗਾ ਘਟਣ, 2281 ਨਵੇਂ ਕੇਸਾਂ ਸਣੇ 99 ਦੀ ਹੋਈ ਮੌਤ

ਪੰਜਾਬ ਵਿਚ ਦਿਨੋ-ਦਿਨ ਕੋਰੋਨਾ ਕੇਸਾਂ ਦਾ ਪ੍ਰਕੋਪ ਘਟਣ ਲੱਗਾ ਹੈ ਜੋ ਕਿ ਰਾਹਤ ਭਰੀ ਖਬਰ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ 2281 ਨਵੇਂ...

ਨਹੀਂ ਰਹੇ ਸਾਬਕਾ ਵਿਧਾਇਕ ਪੂਰਨ ਸਿੰਘ ਡਾਬੜਾ

ਸਾਬਕਾ ਵਿਧਾਇਕ ਪੂਰਨ ਸਿੰਘ ਡਾਬੜਾ ਦਾ ਦੇਹਾਂਤ ਹੋ ਗਿਆ। ਕੁਝ ਦਿਨਾਂ ਤੋਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਪਾਈ ਗਈ ਸੀ। ਡਾਬੜਾ...

ਲੁਧਿਆਣਾ ‘ਚ ਅੱਜ ਕੋਰੋਨਾ ਦੇ 285 ਤੇ ਬਲੈਕ ਫੰਗਸ ਦੇ 4 ਨਵੇਂ ਕੇਸ ਮਿਲੇ, ਹੋਈਆਂ 5 ਮੌਤਾਂ

ਲੁਧਿਆਣਾ ‘ਚ ਕੋਰੋਨਾ ਦੇ ਬਲੈਕ ਫੰਗਸ ਦਾ ਕਹਿਰ ਜਾਰੀ ਹੈ। ਜਿਲ੍ਹੇ ਵਿਚ ਪਿਛਲੇ 24 ਘੰਟਿਆਂ ਦਰਮਿਆਨ ਕੋਰੋਨਾ ਦੇ 325 ਨਵੇਂ ਪਾਜੀਟਿਵ ਮਾਮਲੇ...

ਲੋਪੋਕੇ ਵਿਖੇ ਨਵਾਂ ਤਹਿਸੀਲ ਕੰਪਲੈਕਸ ਤੇ ਹੁਸ਼ਿਆਰਪੁਰ ਵਿੱਚ ਫੂਡ ਸਟ੍ਰੀਟ ਦੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ, ਵਿਨੀ ਮਹਾਜਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਜ਼ਿਲੇ ਦੇ ਲੋਪੋਕੇ ਵਿਖੇ ਤਹਿਸੀਲ ਕੰਪਲੈਕਸ ਬਣਾਉਣ ਅਤੇ...

ਕੈਪਟਨ ਨੇ ਲੁਧਿਆਣਾ ਵਿਖੇ CMC ਹਸਪਤਾਲ ‘ਚ PPF ਦੀ ਸਾਂਝੇਦਾਰੀ ਪਹਿਲ ਨਾਲ ਬੱਚਿਆਂ ਲਈ 50 ਬੈੱਡਾਂ ਦੇ ਕੋਵਿਡ ਵਾਰਡ ਦਾ ਵਰਚੂਅਲੀ ਕੀਤਾ ਉਦਘਾਟਨ

ਚੰਡੀਗੜ੍ਹ : ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ....

ਬਲਬੀਰ ਸਿੱਧੂ ਨੇ ਸਿਵਲ ਸਰਜਨਾਂ ਨੂੰ ਨਿੱਜੀ ਹਸਪਤਾਲਾਂ ਦੇ ਪ੍ਰਵੇਸ਼ ਦੁਆਰ ‘ਤੇ Covid-19 ਦੇ ਇਲਾਜ ਦੇ ਖਰਚਿਆਂ ਦਾ ਬੋਰਡ ਲਗਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਦੀ ਵਧੇਰੇ ਖਰਚੀ ਨੂੰ ਰੋਕਣ ਲਈ, ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਅੱਜ...

DC ਲੁਧਿਆਣਾ ਵੱਲੋਂ OLA ਦੀ ਮੁਫਤ ਆਕਸੀਜਨ ਕੰਸਨਟਰੇਟਰ ਸਹੂਲਤ ਦੀ ਸ਼ੁਰੂਆਤ

ਲੁਧਿਆਣਾ: ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਓਲਾ ਫਾਊਂਡੇਸ਼ਨ ਵੱਲੋਂ ਮੁਫ਼ਤ ਆਕਸੀਜਨ ਕੰਸਨਟਰੇਟਰ ਸੁਵਿਧਾ ਦੀ...

ਕੰਵਰਦੀਪ ਕੌਰ ਮਾਲੇਰਕੋਟਲਾ ਦੀ ਪਹਿਲੀ SSP ਨਿਯੁਕਤ, ਪੰਜਾਬ ਸਰਕਾਰ ਵੱਲੋਂ 2 IPS ਸਣੇ 4 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ ਫੇਰਬਦਲ ਕੀਤਾ ਗਿਆ ਹੈ। ਸਰਕਾਰ ਦੁਆਰਾ 2 ਐਸਐਸਪੀ ਅਤੇ 4 PPS ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ...

ਦਸਮੇਸ਼ ਪਿਤਾ ਕੋਲੋਂ ਬਾਬਾ ਬੀਰਮ ਦਾਸ ਦਾ ਕ੍ਰਿਪਾ ਦ੍ਰਿਸ਼ਟੀ ਲੈਣ ਲਈ ਆਉਣਾ ਤੇ ਇਸ ‘ਤੇ ਗੁਰੂ ਜੀ ਦਾ ਜਵਾਬ

ਬਾਬਾ ਬੀਰਮ ਦਾਸ ਜੀ ਜਿਨ੍ਹਾਂ ਦਾ ਅਸਲੀ ਨਾਂ ਰਤਨ ਦਾਸ ਜੀ ਸੀ, ਦਾ ਜਨਮ ਪਿੰਡ ਲਖਨੌਰ ( ਲਖਨੌਰ ਸਾਹਿਬ) ਜ਼ਿਲ੍ਹਾ ਅੰਬਾਲਾ ਵਿਚ ਹੋਇਆ। ਬਾਬਾ...

ਮੋਹਾਲੀ ਪ੍ਰਸ਼ਾਸਨ ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ, ਔਡ-ਈਵਨ ਫਾਰਮੂਲਾ ਖਤਮ

ਐਸ.ਏ.ਐਸ.ਨਗਰ : ਜ਼ਿਲ੍ਹੇ ਵਿੱਚ ਕੋਵਿਡ-19 ਦੇ ਪਾਜ਼ੀਟਿਵ ਮਾਮਲਿਆਂ ਵਿੱਚ ਆਈ ਕਮੀ ਦੇ ਮੱਦੇਨਜ਼ਰ ਅਤੇ ਭਾਈਵਾਲਾ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ...

ਸਿੱਖਿਆ ਮੰਤਰੀ ਨੇ ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਲਿਸਟ ਕੀਤੀ ਜਾਰੀ

ਚੰਡੀਗੜ੍ਹ : ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਘ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਅਧਾਰ ‘ਤੇ ਸੈਸ਼ਨ 2020 –...

SGPC ਘੱਲੂਘਾਰਾ ਦਿਵਸ ਮੌਕੇ 1984 ‘ਚ ਗੋਲੀਆਂ ਲੱਗਣ ਨਾਲ ਪ੍ਰਭਾਵਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਾ ਸੰਗਤਾਂ ਨੂੰ ਕਰਾਏਗੀ ਦਰਸ਼ਨ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਵਿਚ ਗੋਲੀ ਲੱਗਣ ਨਾਲ ਪ੍ਰਭਾਵਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ...

ਪੰਜਾਬ ਕੈਬਿਨੇਟ ਨੇ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਜਿਲ੍ਹਿਆਂ ਦੇ ਪੇਂਡੂ ਖੇਤਰਾਂ ‘ਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ SPV ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ : ਪਾਣੀ ਦੀ ਗੁਣਵੱਤਾ ਪ੍ਰਭਾਵਤ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲੰਬੇ ਸਮੇਂ ਦੇ ਟਿਕਾਊ ਅਧਾਰ...

ਪੰਜਾਬ ਕੈਬਨਿਟ ਵੱਲੋਂ ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਦੀ ਮਿਲੀ ਮਨਜ਼ੂਰੀ, ਅਮਰਗੜ੍ਹ ਨੂੰ ਬਣਾਇਆ ਜਾਵੇਗਾ ਸਬ-ਤਹਿਸੀਲ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮਾਲੇਰਕੋਟਲਾ ਦੇ ਇਤਿਹਾਸਕ ਕਸਬੇ ਨੂੰ ਰਾਜ ਦਾ 23ਵਾਂ ਜ਼ਿਲ੍ਹਾ ਬਦਲਣ ਦੀ ਰਸਮੀ...

SGPC ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਹੋਈ ਸਖਤ, Amazon ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਪ੍ਰਸਿੱਧ ਈ-ਕਾਮਰਸ ਵੈਬਸਾਈਟ Amazone ਦੁਆਰਾ ਸ੍ਰੀ ਗੁਰੂ ਗ੍ਰੰਥ...

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਵੱਖ-ਵੱਖ ਅਸਾਮੀਆਂ ਦੀ ਭਰਤੀ ਵਾਸਤੇ ਡੇਟ ਸ਼ੀਟ ਜਾਰੀ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅਧਿਆਪਕਾਂ ਦੀ ਜਲਦੀ ਤੋਂ ਜਲਦੀ ਭਰਤੀ ਕਰਨ ਦੇ ਨਿਰਦੇਸ਼ ’ਤੇ...

ਸੜਕ ਹਾਦਸੇ ‘ਚ ਪੈਰ ਗੁਆ ਚੁੱਕੀ 4 ਸਾਲਾ ਬੱਚੀ ਦੀ DC ਜਲੰਧਰ ਨੇ ਕੀਤੀ ਮਦਦ, ਦਵਾਈਆਂ ‘ਤੇ ਖਰਚੇ 1 ਲੱਖ ਦਾ ਕੀਤਾ ਭੁਗਤਾਨ

ਜਲੰਧਰ : ਕਪੂਰਥਲਾ ਵਿੱਚ ਇੱਕ ਸੜਕ ਹਾਦਸੇ ਵਿੱਚ 4 ਸਾਲ ਦੀ ਬੱਚੀ ਜਿਸ ਦਾ ਪੈਰ ਕੱਟ ਗਿਆ ਸੀ ਦੇ ਪਰਿਵਾਰ ਦੀ ਮਦਦ ਲਈ ਅੱਗੇ ਵਧਦੇ ਹੋਏ ਡਿਪਟੀ...

ਪੰਜਾਬ ‘ਚ ਪਿਛਲੇ 24 ਘੰਟਿਆਂ ਦਰਮਿਆਨ 2184 ਕੋਰੋਨਾ ਕੇਸਾਂ ਦੀ ਹੋਈ ਪੁਸ਼ਟੀ, 94 ਨੇ ਤੋੜਿਆ ਦਮ

ਪੰਜਾਬ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 2184 ਕੇਸ ਸਾਹਮਣੇ ਆਏ ਹਨ ਅਤੇ 94 ਲੋਕਾਂ ਨੇ ਇਸ ਮਹਾਮਾਰੀ ਕਾਰਨ ਦਮ ਤੋੜ ਦਿੱਤਾ। ਸਭ ਤੋਂ ਵੱਧ...

ਲੁਧਿਆਣਾ ‘ਚ ਸ਼ਰਾਬ ਤਸਕਰਾਂ ਖਿਲਾਫ ਵੱਡੀ ਕਾਰਵਾਈ, ਸਤਲੁਜ ਦਰਿਆ ਨੇੜੇ 15,000 ਲੀਟਰ ਲਾਹਣ ਕੀਤੀ ਬਰਾਮਦ

Large scale operation : ਐਂਟੀ ਸਮਗਲਿੰਗ ਸੈੱਲ ਦੀ ਟੀਮ ਵੱਲੋਂ ਸ਼ਰਾਬ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਹੈ। ਗੁਪਤ ਸੂਚਨਾ ਦੇ ਅਧਾਰ ‘ਤੇ ਸਤਲੁਜ ਦਰਿਆ...

ਪੰਜਾਬ ਸਰਕਾਰ ਨੇ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸ਼ਾ ਨਿਰਦੇਸ਼ ਕੀਤੇ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ...

ਲੁਧਿਆਣਾ ‘ਚ ਘਟੀ ਕੋਰੋਨਾ ਤੇ Black Fungus ਕੇਸਾਂ ਦੀ ਰਫਤਾਰ, ਮੌਤਾਂ ਦਾ ਅੰਕੜਾ ਵੀ ਹੋਇਆ ਘੱਟ

ਜਿਲ੍ਹਾ ਲੁਧਿਆਣਾ ‘ਚ ਕੋਰੋਨਾ ਦੇ ਨਾਲ-ਨਾਲ ਬਲੈਕ ਫੰਗਸ ਦੇ ਕੇਸਾਂ ਦੀ ਰਫਤਾਰ ਵੀ ਕੁਝ ਧੀਮੀ ਹੋਈ ਹੈ ਜੋ ਕਿ ਰਾਹਤ ਭਰੀ ਖਬਰ ਹੈ। ਅੱਜ...

Breaking : CBSE ਦੀ 12ਵੀਂ ਦੀ ਪ੍ਰੀਖਿਆ ਹੋਈ ਰੱਦ, PM ਨੇ ਕਿਹਾ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ

ਨਵੀਂ ਦਿੱਲੀ : ਸੀ. ਬੀ. ਐੱਸ. ਈ. 12ਵੀਂ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉੱਚ ਪੱਧਰੀ...

ਮਾਂ ਨੂੰ ਮਿਲਣ ਦਾ ਬਹਾਨਾ ਬਣਾ ਕੇ ਪੇਕੇ ਗਈ ਪਤਨੀ ਨੇ ਕਰਵਾਇਆ ਫਿਰ ਤੋਂ ਵਿਆਹ, ਇੰਝ ਆਇਆ ਸੱਚ ਸਾਹਮਣੇ

ਵਿਆਹ ਵਰਗੇ ਪਵਿੱਤਰ ਬੰਧਨ ਨੂੰ ਕੁਝ ਕੁ ਕੁੜੀਆਂ ਵੱਲੋਂ ਖੇਡ ਸਮਝਿਆ ਜਾਂਦਾ ਹੈ। ਚੀਨ ਦੇ ਇਨਰ ਮੰਗੋਲੀਆ ਵਿਖੇ ਇੱਕ ਹੈਰਾਨ ਕਰ ਦੇਣ ਵਾਲਾ...

ਸੁਖਬੀਰ ਬਾਦਲ ਨੇ ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਵਰ੍ਹੇਗੰਢ ’ਤੇ ਦੁੱਖ, ਪੀੜਾ ਤੇ ਰੋਹ ਦਾ ਕੀਤਾ ਇਜ਼ਹਾਰ

ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਦੀ...

ਕਾਂਗਰਸ ਦੇ ਕਲੇਸ਼ ਵਿਚਾਲੇ ਕੈਪਟਨ ਨੇ 2 ਜੂਨ ਨੂੰ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ

ਕਾਂਗਰਸ ਵਿਚਲਾ ਕਲੇਸ਼ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ। ਕਾਂਗਰਸ ਹਾਈਕਮਾਨ ਵੱਲੋਂ 3 ਮੈਂਬਰੀ ਕਮੇਟੀ ਦਾ ਗਠਨ ਕਰਕੇ 25 ਵਿਧਾਇਕਾਂ ਨੂੰ ਤਲਬ...

ਫਰਾਰ ਖਾਲਿਸਤਾਨ ਟਾਈਗਰ ਫੋਰਸ ਦੇ ਕਾਰਕੁੰਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ; ਡੇਰਾ ਪ੍ਰੇਮੀ ਹੱਤਿਆ ਵਿਚ ਵਰਤੇ ਹਥਿਆਰ, ਵਾਹਨ ਬਰਾਮਦ

ਚੰਡੀਗੜ੍ਹ/ਮੋਗਾ : ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁੰਨਾਂ ਦੀ ਗ੍ਰਿਫਤਾਰੀ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤੀਜੇ...

ਲਹਿੰਬਰ ਹੁਸੈਨਪੁਰੀ ਨੇ ਪਤਨੀ ਤੇ ਬੱਚਿਆਂ ਦੀ ਮਾਰਕੁਟਾਈ ਦੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ, ਕਿਹਾ- ਪ੍ਰੇਸ਼ਾਨ ਹੋ ਕੇ ਮੈਂ 3 ਵਾਰ ਖੁਦ ਨੂੰ ਸ਼ੂਟ ਕਰਨ ਦੀ ਕੀਤੀ ਸੀ ਕੋਸ਼ਿਸ਼

ਦਿਓਲ ਨਗਰ ਦੇ ਰਹਿਣ ਵਾਲੇ ਪੰਜਾਬੀ ਗਾਇਕ ਲਹਿਬਰ ਹੁਸੈਨਪੁਰੀ ‘ਤੇ ਆਪਣੀ ਪਤਨੀ, ਬੱਚਿਆਂ ਅਤੇ ਸਾਲੀ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ...

ਫੇਫੜਿਆਂ ਨੂੰ ਬਿਨਾਂ ਦਵਾਈ ਦੇ Healthy ਰੱਖਣਾ ਹੈ ਤਾਂ ਅਪਣਾਓ ਇਹ 6 ਤਰੀਕੇ

ਜੇ ਤੁਸੀਂ ਆਪਣੇ ਸਰੀਰ ਦੇ ਬਾਕੀ ਹਿੱਸਿਆਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਸਭ ਤੋਂ ਪਹਿਲਾਂ ਫੇਫੜਿਆਂ ਦੀ ਸਿਹਤਮੰਦ ਹੋਣਾ ਬਹੁਤ...

ਅੱਠੇ ਪਹਿਰ ਪ੍ਰਭੂ ਭਗਤੀ ਵਿਚ ਲੀਨ ਰਹਿਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮੀਰੀ ਪੀਰੀ ਦੇ ਮਾਲਿਕ ਧੰਨ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਹਨ।ਆਪ ਜੀ...

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਵੱਲੋਂ ਪੰਜਾਬੀਆਂ ਨੂੰ ਛੱਡ ਕੇ ਕੁਰਸੀਆਂ ਖਾਤਰ ਦਿੱਲੀ ਚਾਲੇ ਪਾਉਣ ’ਤੇ ਕਾਂਗਰਸ ਸਰਕਾਰ ਦੀ ਜ਼ੋਰਦਾਰ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਕਾਲ ਵਿਚ ਵਿਚਾਲੇ ਛੱਡ ਕੇ ‘ਕੁਰਸੀ ਲਈ ਲੜਨ’ ਵਾਸਤੇ...

DSGMC ਵੱਲੋਂ 60 ਦਿਨਾਂ ‘ਚ 125 ਬੈੱਡਾਂ ਵਾਲਾ ਵਿਸ਼ਵ ਪੱਧਰੀ ਹਸਪਤਾਲ ਕੀਤਾ ਜਾਵੇਗਾ ਤਿਆਰ

ਨਵੀਂ ਦਿੱਲੀ : ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਸੀਐਸਜੀਐਮਸੀ) ਨੇ...

ਜਲੰਧਰ : ਜਿਲ੍ਹਾ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਦਿੱਤੀ ਰਾਹਤ, ਹੁਣ ਇੰਨੇ ਵਜੇ ਤੱਕ ਖੋਲ੍ਹ ਸਕਣਗੇ ਦੁਕਾਨਾਂ

ਜਲੰਧਰ ‘ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਵਿਚ ਕਮੀ ਆਈ ਹੈ ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਵਾਰ ਫਿਰ ਦੁਕਾਨਾਂ ਖੋਲ੍ਹਣ...

ਮੁੱਖ ਸਕੱਤਰ ਨੇ ਪੰਜਾਬ ‘ਚ ਸਥਾਪਤ ਹੋਣ ਵਾਲੇ ਵੱਡੇ ਪ੍ਰਾਜੈਕਟਾਂ ਨੂੰ ਜੰਗੀ ਪੱਧਰ ‘ਤੇ ਪੂਰਾ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸੋਮਵਾਰ ਨੂੰ ਸਬੰਧਤ ਵਿਭਾਗ ਦੇ ਮੁਖੀਆਂ ਨੂੰ ਰਾਜ ਵਿਚ ਵੱਡੇ ਜਨਤਕ ਅਧਾਰਤ ਬੁਨਿਆਦੀ ਢਾਂਚੇ ਦੇ...

ਮੀਰੀ-ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਗੁਰਸਿੱਖ ਨੂੰ ਸਰੋਤੇ ਤੇ ਵਕਤੇ ਦੇ ਗੁਣਾਂ ਬਾਰੇ ਦੱਸਣਾ

ਮੀਰੀ ਪੀਰੀ ਦੇ ਮਾਲਕ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨਾਂ ‘ਚ ਚਾਰ ਸਿੱਖ ਨਤਮਸਤਕ ਹੋਏ । ਭਾਈ ਮਨਸਾਧਾਰ, ਭਾਈ ਦਰਗਹ...

ਗੈਂਗਸਟਰ ਭੁੱਲਰ ਦਾ ਇੱਕ ਹੋਰ ਸਾਥੀ ਲੁਧਿਆਣਾ ਤੋਂ ਗ੍ਰਿਫਤਾਰ, 2 ਮੋਟਰਸਾਈਕਲ, 1 ਕਾਰ ਤੇ ਪਿਸਤੌਲ ਕੀਤਾ ਬਰਾਮਦ

ਚੰਡੀਗੜ੍ਹ/ਲੁਧਿਆਣਾ : ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੇ...

BC ਰੈਜ਼ੀਡੈਂਸ਼ੀਅਲ ਸਕੂਲ ਸਾਈਟ ‘ਤੇ ਦਫ਼ਨਾਏ ਗਏ ਬੱਚਿਆਂ ਨੂੰ ਕੀਤਾ ਗਿਆ ਯਾਦ, ਵੈਨਕੂਵਰ ਆਰਟ ਗੈਲਰੀ ‘ਚ ਰੱਖੇ ਗਏ 215 ਬੂਟਾਂ ਦੇ ਜੋੜੇ

ਬੀਸੀ ਰੈਜ਼ੀਡੈਂਸ਼ੀਅਲ ਸਕੂਲ ‘ਚ ਦਫਨਾਏ ਗਏ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਯਾਦਗਾਰ ਦੇ ਹਿੱਸੇ ਵਜੋਂ ਵੈਨਕੂਵਰ ਆਰਟ ਗੈਲਰੀ ਦੀਆਂ...

ਪੰਜਾਬ ਸਰਕਾਰ ਨੇ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਨਾਲ ਮੋਬਾਈਲ ਕੋਵਿਡ ਕੇਅਰ ਯੂਨਿਟ ਕੀਤਾ ਸਥਾਪਤ, ਬਲਬੀਰ ਸਿੱਧੂ ਨੇ ਦਿੱਤੀ ਹਰੀ ਝੰਡੀ

ਚੰਡੀਗੜ੍ਹ / ਐਸ.ਏ.ਐਸ.ਨਗਰ : ਰਾਜ ਸਰਕਾਰ ਨੇ ਜ਼ਿਲ੍ਹੇ ਦੇ ਦੂਰ ਦੁਰਾਡੇ ਦੇ ਪਿੰਡਾਂ ਦੀ ਸੇਵਾ ਲਈ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਵਿੱਚ ਇੱਕ...

ਲੁਧਿਆਣਾ : ਅੱਧੀ ਦਰਜਨ ਕਾਰ ਸਵਾਰਾਂ ਵੱਲੋ ਤੇਜ਼ਧਾਰ ਹਥਿਆਰਾਂ ਨਾਲ 20 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਬੀਤੀ ਦੇਰ ਰਾਤ ਲੁਧਿਆਣਾ ਦੀ ਸੰਜੇ ਗਾਂਧੀ ਕਾਲੋਨੀ ਨੇੜੇ ਕੁਝ ਕਾਰ ਸਵਾਰਾਂ ਨੇ 20 ਸਾਲਾ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ...

ਹਰਸਿਮਰਤ ਬਾਦਲ ਵੱਲੋਂ ਤਲਵੰਡੀ ਸਾਬੋ ਤੇ ਗੋਨਿਆਣਾ ਵਿਖੇ ਦੋ PSA ਆਕਸੀਜਨ ਪਲਾਂਟ ਸਥਾਪਿਤ ਕਰਨ ਲਈ 1.5 ਕਰੋੜ ਰੁਪਏ ਦੀ ਪ੍ਰਵਾਨਗੀ

ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਤਲਵੰਡੀ ਸਾਬੋ ਤੇ ਗੋਨਿਆਣਾ ਵਿਖੇ ਦੋ ਪ੍ਰੈਸ਼ਰ ਸਵਿੰਗ...

ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ 5 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

ਜ਼ਿਲ੍ਹਾ ਮੈਜਿਸਟ੍ਰੇਟ ਫਤਿਹਗੜ੍ਹ ਸਾਹਿਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹੇ ਵਿੱਚ ਨਵੇਂ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਹੁਣ...

ਵੱਡਾ ਹਾਦਸਾ : ਬੱਸ ਦੀ ਸਾਈਡ ਲੱਗਣ ਨਾਲ ਟਰੈਕਟਰ ਨੂੰ ਲੱਗੀ ਅੱਗ, ਥਾਣੇ ‘ਚ ਜ਼ਬਤ ਕੀਤੇ ਵਾਹਨ ਵੀ ਗਏ ਨੁਕਸਾਨੇ

ਲੁਧਿਆਣਾ ਥਾਣਾ ਬਸਤੀ ਜੋਧੇਵਾਲ ਮਾਲ ਮੁਕੱਦਮੇ ‘ਚ ਖੜ੍ਹੇ ਵਾਹਨਾਂ ਨੂੰ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਜਦੋਂ ਬੱਸ ਟਰੈਕਟਰ ਦੀ...

ਬ੍ਰੇਕਿੰਗ : ਕੋਰੋਨਾ ਨੂੰ ਕੰਟਰੋਲ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਹਫਤਾ ਹੋਰ ਵਧਾਈਆਂ ਪਾਬੰਦੀਆਂ, ਦੁਕਾਨਾਂ ਖੋਲ੍ਹਣ ਦਾ ਬਦਲਿਆ ਸਮਾਂ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਲਗਾਈਆਂ ਗਈਆਂ ਪਾਬੰਦੀਆਂ ਨੂੰ ਇੱਕ ਹਫ਼ਤੇ ਲਈ ਵਧਾ ਦਿੱਤਾ ਗਿਆ ਹੈ,...

DC ਲੁਧਿਆਣਾ ਵੱਲੋਂ SPS ਹਸਪਤਾਲ ਵਿਖੇ ਟੀਕਾਕਰਨ ਮੁਹਿੰਮ ਸ਼ੁਰੂ, ਕੋਵਿਡਸ਼ੀਲਡ ਦੀਆਂ 25000 ਖੁਰਾਕਾਂ ਪਹੁੰਚੀਆਂ

ਲੁਧਿਆਣਾ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਉਤਸ਼ਾਹ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਇਥੇ ਐਸਪੀਐਸ...

Carousel Posts