Mini Chotani

ਜੱਗੀ ਜੌਹਲ ਨੂੰ ਮਿਲੀ ਵੱਡੀ ਰਾਹਤ, ਮੋਗਾ ਅਦਾਲਤ ਨੇ 7 ਸਾਲ ਪੁਰਾਣੇ ਮਾਮਲੇ ‘ਚ ਕੀਤਾ ਬਰੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਨੂੰ ਮੋਗਾ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ...

SKM ਦਾ ਅੱਜ ਚੰਡੀਗੜ੍ਹ ਕੂਚ, ਲਾਉਣਗੇ ਪੱਕਾ ਮੋਰਚਾ, ਪੁਲਿਸ ਨੇ ਬਾਰਡਰ ਕੀਤਾ ਸੀਲ

ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ ਤੇ ਉਥੇ ਪੱਕਾ ਮੋਰਚਾ ਲਗਾਉਣਗੇ। ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ...

ਮਾਨ ਸਰਕਾਰ ਦਾ ਵੱਡਾ ਐਕਸ਼ਨ, 5 ਤਹਿਸੀਲਦਾਰ ਤੇ 9 ਨਾਇਬ ਤਹਿਸੀਲਦਾਰ ਕੀਤੇ ਮੁਅੱਤਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤਹਿਸੀਲਦਾਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਨੇ 5...

ਪਾਕਿਸਤਾਨੀ ਕੁੜੀ ਨੂੰ CRPF ਜਵਾਨ ਨਾਲ ਹੋਇਆ ਪਿਆਰ, ਵੀਡੀਓ ਕਾਨਫਰੰਸਿੰਗ ਰਾਹੀਂ ਵੱਖਰੇ ਅੰਦਾਜ਼ ਚ ਕਰਵਾਇਆ ਨਿਕਾਹ

ਜੰਮੂ-ਕਸ਼ਮੀਰ ਵਿਚ ਹੋਏ ਇਕ ਵਿਆਹ ਦੀ ਬਹੁਤ ਚਰਚਾ ਹੈ ਜਿਸ ਵਿਚ ਇਕ ਪਾਕਿਸਤਾਨੀ ਕੁੜੀ ਨੂੰ CRPF ਜਵਾਨ ਨਾਲ ਪਿਆਰ ਹੋ ਗਿਆ ਤੇ ਬਾਅਦ ਵਿਚ ਉਸ ਨੇ...

ਨਸ਼ਿਆਂ ਖਿਲਾਫ਼ ਮਾਨ ਸਰਕਾਰ ਹੋਈ ਸਖ਼ਤ, ਸਰਹੱਦ ਪਾਰੋਂ ਤਸਕਰੀ ਰੋਕਣ ਲਈ ਐਂਟੀ ਡਰੋਨ ਸਿਸਟਮ ਕਰੇਗੀ ਤਿਆਰ

ਪੰਜਾਬ ਵਿਚ ਡ੍ਰੋਨ ਨਾਲ ਹੋਣ ਵਾਲੀ ਨਸ਼ਾ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਆਪਣਾ ਐਂਟੀ ਡ੍ਰੋਨ ਸਿਸਟਮ ਤਿਆਰ ਕਰੇਗੀ। ਇਸ ਲਈ ਸਰਕਾਰ ਨੇ ਨਵਾਂ...

PSEB ਦਾ ਵੱਡਾ ਫੈਸਲਾ, ਨਕਲ ਹੋਣ ਕਾਰਨ ਰੱਦ ਕੀਤਾ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੱਡਾ ਫੈਸਲਾ ਲਿਆ ਹੈ। PSEB ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਲੜਕੇ ਸਕੂਲ ਤਲਵੰਡੀ...

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਰਾਹਤ ਭਰੀ ਖਬਰ! ਕਾਨੂੰਨਗੋ ਨੂੰ ਦਿੱਤੇ ਜ਼ਮੀਨ ਦੀ ਰਜਿਸਟਰੀ ਕਰਨ ਦੇ ਅਧਿਕਾਰ

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ 7...

ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਹਾਈ ਪਾਵਰ ਕਮੇਟੀ ਦੇ ਮੈਂਬਰ ਜ਼ਿਲ੍ਹਾ ਅਧਿਕਾਰੀਆਂ ਨਾਲ ਕਰਨਗੇ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਰਕਾਰ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੇ ਮੈਂਬਰ ਵੱਖ-ਵੱਖ...

ਚੰਡੀਗੜ੍ਹ ਕੂਚ ਤੋਂ ਪਹਿਲਾਂ ਕਿਸਾਨਾਂ ‘ਤੇ ਵੱਡਾ ਐਕਸ਼ਨ, ਪੰਜਾਬ ਪੁਲਿਸ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕੀਤਾ ਡਿਟੇਨ

ਸੰਯੁਕਤ ਕਿਸਾਨ ਮੋਰਚਾ ਦੇ 5 ਮਾਰਚ ਨੂੰ ਚੰਡੀਗੜ੍ਹ ਵਿਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕਿਸਾਨਾਂ ‘ਤੇ ਵੱਡਾ ਐਕਸ਼ਨ...

ਟਰੰਪ ਨਾਲ ਬਹਿਸ ਕਰਨੀ ਜੇਲੇਂਸਕੀ ਨੂੰ ਪਈ ਭਾਰੀ, ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫੌਜੀ ਮਦਦ ਰੋਕੀ

ਡੋਨਾਲਡ ਟਰੰਪ ਨੇ ਯੂਕਰੇਨ ਖਿਲਾਫ ਵੱਡਾ ਐਕਸ਼ਨ ਲਿਆ ਹੈ। ਵ੍ਹਾਈਟ ਹਾਊਸ ਵਿਚ ਟਰੰਪ ਨਾਲ ਬਹਿਸ ਦੇ 3 ਦਿਨ ਬਾਅਦ ਅਮਰੀਕਾ ਨੇ ਯੂਕਰੇਨ ਨੂੰ...

ਅੱਜ ਤੋਂ ‘ਵਿਪਸ਼ਯਨਾ ਸਾਧਨਾ’ ‘ਚ ਲੀਨ ਹੋਣਗੇ ਅਰਵਿੰਦ ਕੇਜਰੀਵਾਲ, ਹੁਸ਼ਿਆਰਪੁਰ ਦੇ ਸਾਧਨਾ ਕੇਂਦਰ ‘ਚ ਬਿਤਾਉਣਗੇ 10 ਦਿਨ

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹਾਰ ਦੇ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਲਗਭਗ ਇਕ ਮਹੀਨੇ ਬਾਅਦ 10 ਦਿਨਾਂ ਲਈ ਪੰਜਾਬ...

ਉਤਰਾਖੰਡ ’ਚ ਸਿੱਖ ਭਰਾਵਾਂ ‘ਤੇ ਹਮਲੇ ਦਾ SGPC ਨੇ ਲਿਆ ਨੋਟਿਸ, CM ਧਾਮੀ ਨੂੰ ਲਿਖੀ ਚਿੱਠੀ

ਉਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਭਰਾਵਾਂ ਦੀ ਹੋਈ ਕੁੱਟਮਾਰ ਦਾ SGPC ਨੇ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। SGPC...

ਪੰਜਾਬ ਸਰਕਾਰ ਦਾ ਉਦਯੋਗਪਤੀਆਂ ਨੂੰ ਵੱਡਾ ਤੋਹਫਾ, ਲੈਂਡ ਇਨਹਾਂਸਮੈਂਟ ਲਈ OTS ਸਕੀਮ ਨੂੰ ਦਿੱਤੀ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਬੈਠਕ ਬੁਲਾਈ ਗਈ ਸੀ ਜੋ ਕਿ ਹੁਣ ਖਤਮ ਹੋ ਚੁੱਕੀ ਹੈ। ਇਸ ਮੀਟਿੰਗ ਵਿਚ ਕਈ ਵੱਡੇ ਐਲਾਨ ਕੀਤੇ ਗਏ ਹਨ।...

ਰੋਹਤਕ ‘ਚ ਕਾਂਗਰਸ ਨੇਤਾ ਕਤਲ ਕੇਸ ‘ਚ ਮੁਲਜ਼ਮ ਗ੍ਰਿਫਤਾਰ, ਸੂਟਕੇਸ ‘ਚੋਂ ਮਿਲੀ ਹਿਮਾਨੀ ਸੀ ਦੇਹ

ਹਰਿਆਣਾ ਦੇ ਰੋਹਤਕ ਵਿਚ ਕਾਂਗਰਸੀ ਨੇਤਾ ਹਿਮਾਨੀ ਕਤਲ ਕੇਸ ਵਿਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਬੀਤੇ ਦਿਨੀਂ ਹਿਮਾਨੀ ਦੀ...

Diljit Dosanjh ਦੇ ਚੰਡੀਗੜ੍ਹ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲਿਆਂ ਖਿਲਾਫ਼ ਕਾਰਵਾਈ, 5 ‘ਤੇ FIR ਦਰਜ

ਦਿਲਜੀਤ ਸ਼ੋਅ ਦੇ ਚੰਡੀਗੜ੍ਹ ਸ਼ੋਅ ਵਿਚ ਹੋਏ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲਿਆਂ ਖਿਲਾਫ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।...

CM ਮਾਨ ਅੱਜ ਸੰਯੁਕਤ ਕਿਸਾਨ ਮੋਰਚਾ ਨਾਲ ਕਰਨਗੇ ਬੈਠਕ, ਕਿਸਾਨੀ ਮੁੱਦਿਆਂ ‘ਤੇ ਹੋਵੇਗੀ ਚਰਚਾ

ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿਚ ਸਥਾਈ ਧਰਨਾ ਦੇਣ ਦੀ ਤਿਆਰੀ...

ਟਰੰਪ ਨਾਲ ਬਹਿਸ ਤੋਂ ਬਾਅਦ ਯੂਕਰੇਨ ਦੇ ਸਮਰਥਨ ‘ਚ ਆਇਆ ਬ੍ਰਿਟੇਨ, ਮਿਜ਼ਾਈਲਾਂ ਲਈ ਦੇਵੇਗਾ 14 ਹਜ਼ਾਰ ਕਰੋੜ

ਬ੍ਰਿਟਿਸ਼ ਪੀਐੱਮ ਕੀਰ ਸਟਾਰਮਰ ਯੂਕਰੇਨ ਨੂੰ 14 ਹਜ਼ਾਰ ਕਰੋੜ ਰੁਪਏ ਦੀ ਮਦਦ ਦੇਣਗੇ ਜਿਸ ਨਾਲ ਯੂਕਰੇਨ 5000 ਏਅਰ ਡਿਫੈਂਸ ਮਿਜ਼ਾਈਲ ਖਰੀਦੇਗਾ।...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਪਾਰੀਆਂ ਲਈ ਕੀਤਾ ਜਾ ਸਕਦਾ ਰਾਹਤ ਦਾ ਐਲਾਨ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਸ਼ੁਰੂ ਹੋਵੇਗੀ। ਬੈਠਕ ਵਿਚ...

ਪੰਜਾਬ ‘ਚ ਅੱਜ ਫਿਰ ਮੀਂਹ ਦੇ ਆਸਾਰ, ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ

ਪੰਜਾਬ ਵਿਚ ਅੱਜ ਫਿਰ ਤੋਂ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਨੇ ਸੂਬੇ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ...

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਡਾ ਐਕਸ਼ਨ, ਵੱਖ-ਵੱਖ ਜ਼ਿਲ੍ਹਿਆਂ ‘ਚ ਚਲਾਇਆ CASO ਆਪ੍ਰੇਸ਼ਨ, ਘਰਾਂ ਦੀ ਲਈ ਤਲਾਸ਼ੀ

ਪੰਜਾਬ ਵਿਚ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਕਾਸੋ ਆਪ੍ਰੇਸ਼ਨ ਚਲਾਇਆ...

ਮੋਹਾਲੀ: 50 ਲੱਖ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਜ਼ਖਮੀ ਬਦਮਾਸ਼ ਹਸਪਤਾਲ ‘ਚ ਭਰਤੀ

ਮੋਹਾਲੀ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸਾਂਝੀ ਮੁਹਿੰਮ ‘ਚ ਨਾਮੀ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ। ਇਹ ਗ੍ਰਿਫਤਾਰੀ...

ਤਰਨ ਤਾਰਨ : ਸੁੱਤੇ ਪਰਿਵਾਰ ‘ਤੇ ਡਿੱਗੀ ਛੱਤ, ਹਾਦਸੇ ‘ਚ 3 ਬੱਚਿਆਂ ਸਣੇ 5 ਦੀ ਗਈ ਜਾਨ

ਤਰਨਤਾਰਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਤਰਨਤਾਰਨ ਅਧੀਨ ਪੈਂਦੇ ਪੰਡੋਰੀ ਗੋਲਾ ਪਿੰਡ ਵਿਚ ਬੀਤੀ ਰਾਤ ਸੁੱਤੇ ਪਏ...

ਜਲੰਧਰ : ਜਵਾਕਾਂ ਨਾਲ ਭਰੀ ਸਕੂਲ ਬੱਸ ‘ਤੇ ਡਿੱਗਿਆ ਬਿਜਲੀ ਵਾਲਾ ਖੰਭਾ, ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ

 ਉਦੋਂ ਬਿਜਲੀ ਦਾ ਖੰਭਾ ਸਕੂਲ ਬੱਸ ਦੇ ਉਪਰ ਡਿੱਗ ਗਿਆ। ਗਨੀਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਬਾਰੇ ਪਾਵਰਕਾਮ ਦੇ ਅਧਿਕਾਰੀਆਂ...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 1 ਕਾਬੂ

ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਖੁਫੀਆ ਆਪ੍ਰੇਸ਼ਨ ਤਹਿਤ ਗੈਰ-ਕਾਨੂੰਨੀ ਹਥਿਆਰਾ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਇਕ...

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਦੋ 2 ਬਦਮਾਸ਼ ਹੋਏ ਜ਼ਖਮੀ

ਤਰਨ ਤਰਨ ਦੇ ਨੌਸ਼ਹਿਰਾ ਪੰਨੂਆਂ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਵੱਡੀ ਮੁਠਭੇੜ ਦੇਖਣ ਨੂੰ ਮਿਲੀ ਹੈ।...

ਦੇਸ਼ ‘ਚ ਅੱਜ ਤੋਂ LPG ਸਿਲੰਡਰ ਦੀ ਕੀਮਤ ਤੋਂ ਲੈ ਕੇ UPI ਪੇਮੈਂਟ ਸਣੇ ਹੋਣ ਜਾ ਰਹੇ ਇਹ ਵੱਡੇ ਬਦਲਾਅ, ਜੇਬ ‘ਤੇ ਪਵੇਗਾ ਅਸਰ

ਅੱਜ 1 ਮਾਰਚ ਹੈ। ਹਰ ਨਵੇਂ ਮਹੀਨੇ ਦੇ ਸ਼ੁਰੂ ਵਿਚ ਕੁਝ ਨਿਯਮ ਵੀ ਬਦਲ ਜਾਂਦੇ ਹਨ। ਅੱਜ ਤੋਂ ਵੀ ਕਈ ਨਿਯਮਾਂ ਵਿਚ ਬਦਲਾਅ ਹੋਣ ਜਾ ਰਿਹਾ ਹੈ ਜਿਸ ਦਾ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਗੜ੍ਹੇਮਾਰੀ ਨਾਲ ਸੜਕ ‘ਤੇ ਵਿਛੀ ਸਫੈਦ ਚਾਦਰ, ਤਾਪਮਾਨ ਡਿਗਣ ਨਾਲ ਵਧੀ ਠੰਡ

ਹਿਮਾਚਲ ਵਿਚ ਪਿਛਲੇ ਹਫਤੇ ਤੋਂ ਚੱਲ ਰਹੀ ਬਰਫਬਾਰੀ ਤੇ ਮੀਂਹ ਦੇ ਅਸਰ ਨਾਲ ਪੰਜਾਬ ਵਿਚ ਫਰਵਰੀ ਦੇ ਅਖੀਰਲੇ ਦੋ ਦਿਨਾਂ ਵਿਚ ਜ਼ੋਰਦਾਰ ਮੀਂਹ...

ਜੋਸ ਬਟਲਰ ਦਾ ਵੱਡਾ ਫੈਸਲਾ, ਚੈਂਪੀਅਨਸ ਟਰਾਫੀ ‘ਚ ਇੰਗਲੈਂਡ ਦੇ ਖਰਾਬ ਪ੍ਰਦਰਸ਼ਨ ਦੇ ਬਾਅਦ ਛੱਡੀ ਕਪਤਾਨੀ

ਇੰਗਲੈਂਡ ਦੇ ਜੋਸ ਬਟਲਰ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਵਨਡੇ ਤੇ ਟੀ-20 ਫਾਰਮੇਟ ਤੋਂ ਟੀਮ ਦੀ ਕਪਤਾਨੀ ਛੱਡ ਦਿੱਤੀ ਹੈ। ਚੈਂਪੀਅਨਸ...

ਮਾਨ ਸਰਕਾਰ ਦਾ ਵੱਡਾ ਉਪਰਾਲਾ, ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ 15 ਕਰੋੜ ਕੀਤੇ ਜਾਰੀ

ਪੰਜਾਬ ਵਿਚ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿਚ ਕਿਤਾਬਾਂ ਖਰੀਦੀਆਂ ਜਾਣਗੀਆਂ। ਸੂਬਾ ਸਰਕਾਰ...

ਡਿਪੋਰਟ ਮਾਮਲਿਆਂ ‘ਚ ਮਾਨ ਸਰਕਾਰ ਹੋਈ ਸਖ਼ਤ, 24 ਟ੍ਰੈਵਲ ਏਜੰਟਾਂ ‘ਤੇ FIR, 7 ਗ੍ਰਿਫਤਾਰ

ਡਿਪੋਰਟ ਮਾਮਲਿਆਂ ‘ਚ ਮਾਨ ਸਰਕਾਰ ਸਖਤ ਹੁੰਦੀ ਨਜ਼ਰ ਆ ਰਹੀ ਹੈ। ਇਸ ਤਹਿਤ ਕਾਰਵਾਈ ਕਰਦੇ ਹੋਏ ਹੁਣ ਤੱਕ ਟ੍ਰੈਵਲ ਏਜੰਟਾਂ ਖਿਲਾਫ 24 ਮਾਮਲੇ...

ਭਾਰਤੀ ਸ਼ੇਅਰ ਬਾਜ਼ਾਰ ‘ਚ ਆਈ ਭਾਰੀ ਗਿਰਾਵਟ, ਨਿਵੇਸ਼ਕਾਂ ਨੂੰ ਹੋਇਆ 7.46 ਲੱਖ ਕਰੋੜ ਦਾ ਨੁਕਸਾਨ

ਭਾਰਤੀ ਸ਼ੇਅਰ ਬਾਜ਼ਾਰ ਵਿਚ ਭਾਰੀ ਗਿਰਾਵਟ ਆਈ ਹੈ ਜਿਸ ਨਾਲ ਨਿਵੇਸ਼ਕਾਂ ਨੂੰ 7.46 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸੈਂਸੇਕਸ 1000 ਅੰਕ ਤੋਂ...

CM ਮਾਨ ਵੱਲੋਂ ਆਮ ਲੋਕਾਂ ਨੂੰ ਰਾਹਤ, ਬਿਨਾਂ NOC ਦੇ ਰਜਿਸਟਰੀਆਂ ਕਰਵਾਉਣ ਦੀ ਤਰੀਕ 31 ਅਗਸਤ ਤੱਕ ਵਧਾਈ

ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ...

USA ‘ਚ ਕੁੜੀ ਨਾਲ ਵਾਪਰਿਆ ਹਾਦਸਾ, ਕੌਮਾ ‘ਚ ਗਈ ਕੁੜੀ ਦੇ ਪਰਿਵਾਰ ਨੂੰ ਮਿਲਿਆ ਅਮਰੀਕਾ ਦਾ ਵੀਜ਼ਾ

ਮਹਾਰਾਸ਼ਟਰ ਦੇ ਸਿਤਾਰਾ ਜ਼ਿਲ੍ਹੇ ਦੀ ਰਹਿਣ ਵਾਲੀ 35 ਸਾਲਾ ਨੀਲਮ ਸ਼ਿੰਦੇ 14 ਫਰਵਰੀ ਨੂੰ ਅਮਰੀਕਾ ਵਿਚ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।...

ਸਿਧਾਰਥ ਤੇ ਕਿਆਰਾ ਦੇ ਘਰ ਜਲਦ ਆਏਗਾ ਨੰਨ੍ਹਾ ਮਹਿਮਾਨ , ਕਿਹਾ- “ਸਾਡੀ ਜ਼ਿੰਦਗੀ ਦਾ ਸਭ ਤੋਂ ਵੱਡਾ ਤੋਹਫ਼ਾ ਆ ਰਿਹਾ”

ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੇ ਘਰ ਜਲਦ ਹੀ ਕਿਲਕਾਰੀਆਂ ਗੂੰਜਣਗੀਆਂ। ਇਸ ਖੁਸ਼ਖਬਰੀ ਨੂੰ ਕੱਪਲ ਨੇ ਸੋਸ਼ਲ ਮੀਡੀਆ ਜ਼ਰੀਏ ਫੈਂਸ ਨਾਲ...

ਨਸ਼ਾ ਤਸਕਰਾਂ ਨੂੰ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ-‘ਪੰਜਾਬ ਛੱਡ ਦੇਣ ਜਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ’

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਅੱਜ CM ਮਾਨ...

ਫਰਿੱਜ ‘ਚ ਭੁੱਲਕੇ ਵੀ 24 ਘੰਟੇ ਤੋਂ ਜ਼ਿਆਦਾ ਦੇਰ ਸਟੋਰ ਨਾ ਕਰੋ ਇਹ ਚੀਜ਼ਾਂ, ਵਿਗੜ ਸਕਦੀ ਹੈ ਸਿਹਤ

ਫਰਿੱਜ ਵਿਚ ਅਸੀਂ ਖਾਣ ਦੀਆਂ ਨੂੰ ਸਟੋਰ ਕਰਕੇ ਬੇਫਿਕਰ ਹੋ ਜਾਂਦੇ ਹਾਂ ਕਿਉਂਕਿ ਫਰਿੱਜ ਦੇ ਘੱਟ ਤਾਪਮਾਨ ਵਿਚ ਖਾਣ-ਪੀਣ ਦੀਆਂ ਚੀਜ਼ਾਂ ਵਿਚ...

ਨਸ਼ਿਆਂ ਖਿਲਾਫ ਪਟਿਆਲਾ ਪੁਲਿਸ ਦੀ ਕਾਰਵਾਈ, ਡਰੱਗ ਮਾਫ਼ੀਆ ਦੇ ਘਰ ‘ਤੇ ਚਲਾਇਆ ਗਿਆ ਬੁਲਡੋਜ਼ਰ

ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿਚ ਹੁਣ ਪਟਿਆਲਾ ਵਿਚ ਰਿੰਕੀ ਨਾਂ ਦੀ ਮਹਿਲਾ...

ਸਮਾਣਾ : 2 ਬੱਚਿਆਂ ਦੀ ਮਾਂ ਨੇ ਮੁਕਾਏ ਆਪਣੇ ਹੀ ਸਾਹ, ਕੁੜੀ ਦੇ ਭਰਾਵਾਂ ਨੇ ਸਹੁਰਾ ਪਰਿਵਾਰ ‘ਤੇ ਲਗਾਏ ਗੰਭੀਰ ਇਲਜ਼ਾਮ

ਸਮਾਣਾ ਵਿਖੇ ਵਿਆਹ ਦੇ 7 ਸਾਲ ਮਗਰੋਂ ਵਿਆਹੁਤਾ ਨੇ ਬਹੁਤ ਹੀ ਖੌਫਨਾਕ ਕਦਮ ਚੁੱਕਿਆ ਹੈ। 2 ਬੱਚਿਆਂ ਦੀ ਮਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ...

ਜਲੰਧਰ : ਕਰੰਟ ਲੱਗਣ ਨਾਲ ਬੱਚੇ ਨੇ ਛੱਡੇ ਸਾਹ, ਪਤੰਗ ਉਡਾਉਂਦਿਆਂ ਆਇਆ ਹਾਈ ਟੈਂਸ਼ਨ ਤਾਰ ਦੀ ਚਪੇਟ ‘ਚ

ਜਲੰਧਰ ਦੇ ਗੜ੍ਹੇ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ ਜਿਥੇ ਇਕ ਬੱਚੇ ਦੀ ਬਹੁਤ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਾਨਿਸ਼...

ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਮਹੀਨਾ ਪਹਿਲਾਂ ਹੀ ਦੁਬਈ ਤੋਂ ਪਰਤੇ ਵਿਅਕਤੀ ਦੇ ਨਿਕਲੇ ਸਾਹ

ਤਰਨਤਾਰਨ ਦੇ ਪਿੰਡ ਮੁਗਲਾਣੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ।...

ਪੰਜਾਬ ‘ਚ 1 PCS ਤੇ 5 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਨੇ ਸੂਬੇ ਵਿਚ ਇਕ ਪੀਸੀਐੱਸ ਤੇ 5 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਰਾਜਪਾਲ ਗੁਲਾਬ ਚੰਦ...

NHAI ਵੱਲੋਂ ਪੰਜਾਬੀਆਂ ਨੂੰ ਝਟਕਾ! ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

ਪੰਜਾਬੀਆਂ ਨੂੰ NHAI ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਪ੍ਰਾਜੈਕਟ ਨੂੰ ਪੰਜਾਬ ਦੇ ਵਿਚ ਰੋਕ ਲਗਾ...

ਪੰਜਾਬ ਕੈਬਨਿਟ ਮੀਟਿੰਗ ‘ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਸਣੇ ਇਨ੍ਹਾਂ ਵੱਡੇ ਫੈਸਲਿਆਂ ‘ਤੇ ਲੱਗੀ ਮੋਹਰ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਨਵੇਂ ਸਾਲ ਲਈ ਸਰਕਾਰ ਨੇ ਐਕਸਾਈਜ਼ ਪਾਲਿਸੀ...

ਡਿਫਾਲਟਰ ਖਪਤਕਾਰਾਂ ਖਿਲਾਫ ਬਿਜਲੀ ਵਿਭਾਗ ਦਾ ਵੱਡਾ ਐਕਸ਼ਨ, 50.42 ਕਰੋੜ ਰੁ. ਦੀ ਕੀਤੀ ਰਿਕਵਰੀ

ਬਿਜਲੀ ਵਿਭਾਗ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਬਿਜਲੀ ਵਿਭਾਗ ਦੇ ਅਧਿਕਾਰੀ ਐਕਸ਼ਨ ਮੋਡ ਵਿਚ ਹਨ। ਇਕ ਤੋਂ ਬਾਅਦ ਇਕ...

ਪੁਲਿਸ ਮੁਲਾਜ਼ਮਾਂ ਲਈ ਸਖ਼ਤ ਫ਼ਰਮਾਨ ਜਾਰੀ, ਪੁਲਿਸ ਹੈੱਡਕੁਆਰਟਰ ਅੰਦਰ ਜਾਣ ਲਈ ਲੈਣੀ ਹੋਵੇਗੀ ਵਿਜ਼ਟਰ ਸਲਿੱਪ

ਪੁਲਿਸ ਮੁਲਾਜ਼ਮਾਂ ਲਈ ਸਖਤ ਫਰਮਾਨ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਕਾਂਸਟੇਬਲ ਤੋਂ ਲੈ ਕੇ ਡੀਐੱਸਪੀ ਤੱਕ ਲਈ ਜਾਰੀ ਕੀਤੇ ਗਏ ਹਨ। ਜਾਰੀ ਹੋਏ...

ਜਹਾਜ਼ ਦੀ ਲੈਂਡਿੰਗ ਦੌਰਾਨ ਰਨਵੇ ‘ਤੇ ਆਇਆ ਦੂਜਾ ਪਲੇਨ, ਪਾਇਲਟ ਨੇ ਇੰਝ ਬਚਾਈਆਂ ਕਈ ਜਾਨਾਂ

ਅਮਰੀਕਾ ਦੇ ਸ਼ਿਕਾਗੋ ਮਿਡਵੇ ਏਅਰਪੋਰਟ ‘ਤੇ ਉਤਰਨ ਦੀ ਕੋਸ਼ਿਸ਼ ਕਰ ਰਹੇ ਸਾਊਥਵੇਸਟ ਏਅਰਲਾਈਨਸ ਦੇ ਜਹਾਜ਼ ਨੂੰ ਅਚਾਨਕ ਉਡਾਣ ਭਰਨੀ ਪਈ ਜਦੋਂ...

ਟਰੰਪ ਨੇ ਨਵੇਂ ਗੋਲਡ ਕਾਰਡ ਸਕੀਮ ਦਾ ਕੀਤਾ ਐਲਾਨ, ਹੁਣ 50 ਲੱਖ ਡਾਲਰ ‘ਚ ਮਿਲੇਗੀ ਅਮਰੀਕੀ ਨਾਗਰਿਕਤਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ‘ਟਰੰਪ ਗੋਲਡ ਕਾਰਡ’ ਨਾਂ ਤੋਂ ਇਕ ਨਵੇਂ ਵੀਜ਼ਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਨੂੰ 50 ਲੱਖ ਡਾਲਰ (22...

ਪੈਸੇ ਲੈ ਕੇ ਸੁਰੱਖਿਆ ਦੇਣ ਨੂੰ ਹਾਈਕੋਰਟ ਨੇ ਦੱਸਿਆ ਗਲਤ, ਪੰਜਾਬ DGP ਤੋਂ ਮੰਗਿਆ ਜਵਾਬ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੈਸੇ ਦੇ ਕੇ ਪੁਲਿਸ ਸੁਰੱਖਿਆ ਲੈਣ ਦੀ ਨੀਤੀ ਨੂੰ ਗਲਤ ਦੱਸਦੇ ਹੋਏ ਪੰਜਾਬ ਦੇ ਡੀਜੀਪੀ ਤੋਂ ਇਸ ‘ਤੇ ਜਵਾਬ...

CM ਮਾਨ ਨੇ ਮਹਾਸ਼ਿਵਰਾਤਰੀ ਦੀ ਦਿੱਤੀ ਵਧਾਈ! ਸਾਰਿਆਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕੀਤੀ ਕਾਮਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਓਹਾਰ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ...

ਨਾਭਾ : ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਵਿਆਹ ਦੇ 3 ਦਿਨ ਬਾਅਦ ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੀ ਮੌਤ

ਨਾਭਾ ਦੇ ਪਿੰਡ ਚੌਧਰੀ ਮਾਜਰਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਦੇਹ ਬਰਾਮਦ ਹੋਈ...

ਮੌਸਮ ਲਵੇਗਾ ਕਰਵਟ, ਪੰਜਾਬ-ਚੰਡੀਗੜ੍ਹ ‘ਚ ਅੱਜ ਚੱਲਣਗੀਆਂ ਤੇਜ਼ ਹਵਾਵਾਂ, 27-28 ਫਰਵਰੀ ਨੂੰ ਮੀਂਹ ਦੀ ਸੰਭਾਵਨਾ

ਮੌਸਮ ਇਕ ਵਾਰ ਫਿਰ ਤੋਂ ਕਰਵਟ ਲਵੇਗਾ। ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਤੋਂ ਮੌਸਮ ਬਦਲੇਗਾ। ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ...

USAID ਖਿਲਾਫ ਟਰੰਪ ਦਾ ਵੱਡਾ ਐਕਸ਼ਨ, 1600 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ, ਬਾਕੀਆਂ ਨੂੰ ਛੁੱਟੀ ‘ਤੇ ਭੇਜਿਆ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਹ ਵਿਦੇਸ਼ ਵਿਚ ਮਦਦ ਮੁਹੱਈਆ ਕਰਾਉਣ ਵਾਲੀ ਏਜੰਸੀ USAID ਦੇ 1600 ਮੁਲਾਜ਼ਮਾਂ ਨੂੰ ਨੌਕਰੀ...

ਪਤੀ ਦੀ ਮੌਤ ‘ਤੇ ਮਹਿਲਾ ਸਰਪੰਚ ਨੇ ਦਿੱਤਾ ਬਿਆਨ, ਕਿਹਾ-,”ਹਾਰਟ ਅਟੈਕ ਨਾਲ ਨਹੀਂ ਸਗੋਂ ਗੋਲੀ ਲੱਗਣ ਨਾਲ ਗਈ ਜਾਨ

ਜਲੰਧਰ ਵਿਚ ਕੁਝ ਦਿਨ ਪਹਿਲਾਂ ਜਾਗੋ ਪਾਰਟੀ ਦੌਰਾਨ ਕੀਤੇ ਜਾ ਰਹੇ ਹਵਾਈ ਫਾਇਰ ਦੌਰਾਨ ਇੱਕ 45 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ...

ਲਾਪਤਾ ਵਿਅਕਤੀ ਦੀ ਦੇਹ ਖੇਤਾਂ ਦੀ ਮਿੱਟੀ ‘ਚੋਂ ਹੋਈ ਬਰਾਮਦ, ਸਾਥੀਆਂ ਵੱਲੋਂ ਕਤਲ ਕੀਤੇ ਜਾਣ ਦਾ ਖਦਸ਼ਾ

ਹੁਸ਼ਿਆਰਪੁਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁਲਿਸ ਵੱਲੋਂ ਇਕ ਵਿਅਕਤੀ ਦੀ ਮ੍ਰਿਤਕ ਦੇਹ ਖੇਤਾਂ ਦੀ ਮਿੱਟੀ ਵਿਚੋਂ...

‘ਵਿਧਾਇਕਾਂ’ ਵਾਲੇ ਬਿਆਨ ‘ਤੇ ਗਰਮਾਈ ਸਿਆਸਤ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਬਾਜਵਾ ਨੂੰ ਦਿੱਤਾ ਖੁੱਲ੍ਹਾ ਚੈਲੰਜ

ਸੈਸ਼ਨ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਦੇ ਬਾਹਰ ਵੱਡਾ ਦਾਅਵਾ ਕਰਦਿਆਂ ਕਿਹਾ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ...

ਮੋਗਾ : ਸ਼ੱਕੀ ਹਾਲਾਤਾਂ ‘ਚ ਹੋਈ ਵਿਆਹੁਤਾ ਦੀ ਮੌ.ਤ, ਮਹਿਲਾ ਦੇ ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਗੰਭੀਰ ਇਲਜ਼ਾਮ

ਮੋਗਾ ਦੇ ਪਿੰਡ ਚੋਟੀਆਂ ਕਲਾਂ ਵਿਚ 32 ਸਾਲ ਮਹਿਲਾ ਸਰਬਜੀਤ ਕੌਰ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋਣ ਦੀ ਖਬਰ ਹੈ। ਦੂਜੇ ਪਾਸੇ ਸਰਬਜੀਤ ਕੌਰ ਜੀਰਾ...

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਭਲਕੇ 10 ਵਜੇ ਤੱਕ ਲਈ ਹੋਇਆ ਮੁਲਤਵੀ, ਇਨ੍ਹਾਂ ਮੁੱਦਿਆਂ ‘ਤੇ ਹੋਈ ਵਿਚਾਰ-ਚਰਚਾ

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਭਲਕੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਜਿਹੜੇ ਮੁੱਦਿਆਂ ‘ਤੇ ਵਿਧਾਨ ਸਭਾ ਇਜਲਾਸ ਵਿਚ...

‘ਲੋਕਾਂ ਨੂੰ ਗੁੰਮਰਾਹ ਨਾ ਕਰੋ ਨਹੀਂ ਤਾਂ ਤਨਖਾਹ ਤੋਂ ਪੈਨਸ਼ਨ ‘ਚ ਦੇਰੀ ਨਹੀਂ ਲੱਗੇਗੀ’, ਅਮਨ ਅਰੋੜਾ ਦੀ ਅਧਿਕਾਰੀਆਂ ਨੂੰ ਨਸੀਹਤ

ਪੰਜਾਬ ਵਿਧਾਨ ਸਭਾ ਦਾ ਦੋ ਦਿਨ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਣੇ 12...

ਪ੍ਰਤਾਪ ਬਾਜਵਾ ਦੇ ਵਿਧਾਇਕਾਂ ਵਾਲੇ ਬਿਆਨ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤਾ ਠੋਕਵਾਂ ਜਵਾਬ

ਪੰਜਾਬ ਵਿਧਾਨ ਸਭਾ ਦਾ ਦੋ ਦਿਨ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਣੇ 12...

ਬਦਲਦਾ ਮੌਸਮ ਤੁਹਾਨੂੰ ਨਾ ਕਰ ਦੇਵੇ ਬੀਮਾਰ, ਨਾ ਹੋਵੋ ਲਾਪ੍ਰਵਾਹ, ਇੰਝ ਰੱਖੋ ਆਪਣਾ ਧਿਆਨ

ਸਰਦੀਆਂ ਖਤਮ ਹੋਣ ਦੇ ਕਿਨਾਰੇ ਹਨ ਤੇ ਗਰਮੀ ਦਸਤਕ ਦੇ ਰਹੀ ਹੈ। ਹੋਲੀਤੋਂ ਪਹਿਲਾਂ ਦਿਨ ਵਿਚ ਗਰਮੀ ਤੇ ਰਾਤ ਵਿਚ ਠੰਡ ਮਹਿਸੂਸ ਹੋ ਰਹੀ ਹੈ। ਇਸ...

ਸਰਕਾਰ ਨੇ ਸੈੱਟ ਕੀਤੀ 31 ਮਾਰਚ ਦੀ ਡੈੱਡਲਾਈਨ, 1 ਅਪ੍ਰੈਲ ਤੋਂ ਬਿਨਾਂ ਰਜਿਸਟ੍ਰੇਸ਼ਨ ਨਹੀਂ ਵਿਕਣਗੇ ਸਿਮ ਕਾਰਡ

ਸਰਕਾਰ ਨੇ ਫਰਜ਼ੀ ਸਿਮ ਕਾਰਡ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਸਿਮ ਕਾਰਡ ਡੀਲਰ ਦਾ ਵੈਰੀਫਿਕੇਸ਼ਨ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਡੈੱਡਲਾਈਨ...

ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ 4 ਹੋਰ ਪੰਜਾਬੀ, ਪੁਲਿਸ ਕਰ ਰਹੀ ਹੈ ਪੁੱਛਗਿਛ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਭੇਜੇ ਜਾਣ ਦਾ ਸਿਲਸਿਲਾ ਜਾਰੀ ਹੈ। ਇਸ ਤੋਂ ਪਹਿਲਾਂ ਵੀ...

ਮੰਡੀ ਗੋਬਿੰਦਗੜ੍ਹ : ਬੈਰੀਕੇਡ ‘ਚ ਵੱਜੀ ਕਾਰ, ਹਾਦਸੇ ‘ਚ ਬੱਚੀ ਸਣੇ 3 ਜਣਿਆਂ ਦੀ ਗਈ ਜਾਨ

ਮੰਡੀ ਗੋਬਿੰਦਗੜ੍ਹ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਇਕ ਬੱਚੀ ਸਣੇ 3 ਜਣਿਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਇਕ...

ਸੰਗਰੂਰ ਸੁਨਾਮ ਰੋਡ ‘ਤੇ ਸਵਿਫਟ ਤੇ ਥਾਰ ਵਿਚਾਲੇ ਹੋਈ ਟੱ.ਕਰ, ਗੱਡੀ ‘ਚ ਸਵਾਰ ਮਾਂ-ਪੁੱਤ ਹੋਏ ਜ਼ਖਮੀ

ਸੰਗਰੂਰ ਸੁਨਾਮ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਸਵਿਫਟ ਕਾਰ ਤੇ ਥਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ ਗੱਡੀ ਵਿਚ...

ਟਰੰਪ ਦਾ ਦਾਅਵਾ-‘ਮੇਰੇ ਦੋਸਤ ਮੋਦੀ ਨੂੰ 182 ਕਰੋੜ ਭੇਜੇ’, ਭਾਰਤੀ ਚੋਣਾਂ ‘ਚ ਅਮਰੀਕੀ ਫੰਡਿੰਗ ‘ਤੇ ਚੁੱਕੇ ਸਵਾਲ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਦੋਸਤ ਮੋਦੀ ਨੂੰ 182 ਕਰੋੜ ਰੁਪਏ ਭੇਜੇ ਗਏ ਹਨ। ਇਹ ਦੂਜੀ...

ਅਜਨਾਲਾ : ਸੱਕੀ ਨਾਲੇ ‘ਚ ਡਿੱਗੀ ਗੰਨੇ ਨਾਲ ਭਰੀ ਟਰਾਲੀ, ਡਰਾਈਵਰ ਦੇ ਮੌਕੇ ‘ਤੇ ਮੁੱਕੇ ਸਾਹ

ਬੀਤੇ ਦਿਨ ਅਜਨਾਲਾ ਸੱਕੀ ਨਾਲੇ ਵਿੱਚ ਗੰਨਿਆਂ ਦੀ ਭਰੀ ਇੱਕ ਟਰਾਲੀ ਡਿੱਗਣ ਨਾਲ ਡਰਾਈਵਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ...

ਬਾਗੇਸ਼ਵਰ ਧਾਮ ਪਹੁੰਚੇ PM ਮੋਦੀ, ਬਾਲਾਜੀ ਕੈਂਸਰ ਇੰਸਟੀਚਿਊਟ ਐਂਡ ਰਿਸਰਚ ਸੈਂਟਰ ਦਾ ਕੀਤਾ ਉਦਘਾਟਨ

ਬਾਗੇਸ਼ਵਰ ਧਾਮ ਕੋਲ 100 ਬੈੱਡ ਦੀ ਵਿਵਸਥਾ ਵਾਲੇ ਕੈਂਸਰ ਹਸਪਤਾਲ ਦੀ ਨੀਂਹ ਰੱਖਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਛਤਰਪੁਰ ਪਹੁੰਚੇ। ਉਨ੍ਹਾਂ...

ਬੇਨਤੀਜਾ ਰਹੀ ਕੇਂਦਰ ਤੇ ਕਿਸਾਨਾਂ ਵਿਚਾਲੇ ਹੋਈ ਮੀਟਿੰਗ, 19 ਮਾਰਚ ਨੂੰ ਫਿਰ ਤੋਂ ਹੋਵੇਗੀ ਬੈਠਕ

ਕੇਂਦਰ ਤੇ ਕਿਸਾਨਾਂ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ ਹੈ। ਕਿਸਾਨਾਂ ਦੀਆਂ ਮੰਗਾਂ ‘ਤੇ ਬੈਠਕ ਵਿਚ 3 ਘੰਟੇ ਚਰਚਾ ਚੱਲੀ ਪਰ ਕਿਸੇ ਸਿੱਟੇ...

ਦੋਸਤ ਹੀ ਨਿਕਲਿਆ ਧੋਖੇਬਾਜ਼! ਵਿਦੇਸ਼ ਬੈਠੇ ਦੋਸਤ ਦੀ ਘਰਵਾਲੀ ਨੂੰ ਲੈ ਹੋਇਆ ਫਰਾਰ 3 ਜਵਾਕਾਂ ਦਾ ਪਿਓ

ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ 3 ਜਵਾਕਾਂ ਦਾ ਪਿਓ 2 ਜਵਾਕਾਂ ਦੀ ਮਾਂ ਨੂੰ ਲੈ ਕੇ ਫਰਾਰ ਹੋ ਗਿਆ ਹੈ। ਦੋਸਤ ਨੇ ਵਿਦੇਸ਼ ਬੈਠੇ...

ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ, PM ਮੋਦੀ ਦੇ ਪ੍ਰਮੁੱਖ ਸਕੱਤਰ-2 ਵਜੋਂ ਹੋਏ ਨਿਯੁਕਤ

ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਿੰਸੀਪਲ ਸੈਕ੍ਰੇਟਰੀ-2 ਵਜੋਂ ਨਿਯੁਕਤ ਕੀਤਾ...

ਡੌਂਕੀ ਲਾ ਕੇ ਅਮਰੀਕਾ ਗਿਆ ਨੌਜਵਾਨ ਹੋਇਆ ਲਾਪਤਾ, ਲੱਖਾਂ ਰੁਪਏ ਖਰਚ ਕੇ ਮਾਪਿਆਂ ਨੇ ਭੇਜਿਆ ਸੀ ਵਿਦੇਸ਼

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਚੰਗੇ ਭਵਿੱਖ ਦੀ ਆਸ ਲਾਏ ਵਿਦੇਸ਼ਾਂ ਨੂੰ ਜਾਂਦੇ ਹਨ ਪਰ ਕਈ ਵਾਰ ਉਹ ਗਲਤ ਏਜੰਟਾਂ ਦੇ ਹੱਥੇ ਚੜ੍ਹ ਜਾਂਦੇ ਹਨ...

ਅਣ-ਅਧਿਕਾਰਤ ਕਾਲੋਨੀਆਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਬੁਰੀ ਖ਼ਬਰ, ਤਰੀਕਾਂ ਨਾ ਮਿਲਣ ਕਾਰਨ ਲੋਕਾਂ ਨੂੰ ਪੇਸ਼ ਆ ਰਹੀ ਦਿੱਕਤ

ਪੰਜਾਬ ਸਰਕਾਰ ਵੱਲੋਂ ਦਸੰਬਰ 2024 ਵਿਚ ਅਣ-ਅਧਿਕਾਰਤ ਪਲਾਟਾਂ ਨੂੰ ਅਧਿਕਾਰਤ ਕਰਨ ਲਈ ਪਾਲਿਸੀ ਦੀ ਆਖਰੀ ਤਰੀਕ 28 ਫਰਵਰੀ ਵਿਚ ਹੁਣ ਭਾਵੇਂ ਕੁਝ...

ਸ਼ਹੀਦ ਹਰਸ਼ਵੀਰ ਸਿੰਘ ਘਰ ਪਹੁੰਚੇ CM ਮਾਨ, ਪਰਿਵਾਰ ਨੂੰ 1 ਕਰੋੜ ਦੀ ਸਹਾਇਤਾ ਰਾਸ਼ੀ ਦਾ ਸੌਂਪਿਆ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਭਵਾਨੀਗੜ੍ਹ ਵਿਖੇ ਪਹੁੰਚੇ ਹਨ। ਇਥੇ ਸੀਐੱਮ ਮਾਨ ਨੇ ਭਵਾਨੀਗੜ੍ਹ ਸਬ-ਡਵੀਜ਼ਨ ਪਰਿਸਰ...

ਤੇਜ਼ ਰਫ਼ਤਾਰ ਟਰੱਕ ਨੇ 2 ਪ੍ਰਵਾਸੀਆ ਨੂੰ ਦਰ.ੜਿਆ, ਇਕ ਦੀ ਮੌਕੇ ‘ਤੇ ਮੌਤ, ਦੂਜਾ ਜੇਰੇ ਇਲਾਜ

ਸੁਲਤਾਨਪੁਰ ਲੋਧੀ ਕਪੂਰਥਲਾ ਮਾਰਗ ਤੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੌਰਾਨ ਇੱਕ...

ਜਲੰਧਰ : ਨੰਬਰਦਾਰ ਨੇ ਮੁਕਾਏ ਆਪਣੇ ਸਾਹ, ਕੁਝ ਵਿਅਕਤੀਆਂ ਵੱਲੋਂ ਪ੍ਰੇਸ਼ਾਨ ਕਰਨ ‘ਤੇ ਚੁੱਕਿਆ ਵੱਡਾ ਕਦਮ

ਥਾਣਾ ਲੋਹੀਆਂ ਖਾਸ ਦੇ ਪਿੰਡ ਕਰਾਹ ਰਾਮ ਸਿੰਘ ਵਿਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨੰਬਰਦਾਰ ਨੇ ਗੋਲੀ ਮਾਰ ਕੇ...

ਪੰਜਾਬ ਸਰਕਾਰ ਨੇ ਕੈਬਨਿਟ ‘ਚ ਕੀਤਾ ਫੇਰਬਦਲ, ਪ੍ਰਸ਼ਾਸਨਿਕ ਸੁਧਾਰ ਵਿਭਾਗ ਕੀਤਾ ਖਤਮ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ...

ਖੰਨਾ : ਕਾਲਜ ‘ਚ ਵਿਦਿਆਰਥੀ ਨੇ ਚੁੱਕਿਆ ਵੱਡਾ ਕਦਮ, ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਖੰਨਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿੱਜੀ ਕਾਲਜ ਵਿਚ ਸੰਸਕ੍ਰਿਤ ਦੇ ਵਿਦਿਆਰਥੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।...

ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਅੰਮ੍ਰਿਤਸਰ ਪੁਲਿਸ ਦੀ ਕਾਰਵਾਈ, 35 ਕਰੋੜ ਦੀ ਹੈਰੋਇਨ ਸਣੇ 4 ਕਾਬੂ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ...

ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਵੱਲੋਂ ਭਾਰਤੀਆਂ ਨਾਲ ਭਰਿਆ ਚੌਥਾ ਜਹਾਜ਼ ਹੋਇਆ ਡਿਪੋਰਟ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਇਕ ਹੋਰ ਵੱਡਾ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ਵੱਲੋਂ...

2 ਗੱਡੀਆਂ ਦੀ ਆਪਸ ‘ਚ ਹੋਈ ਟੱਕਰ, ਹਾਦਸੇ ‘ਚ 2 ਲੋਕਾਂ ਦੀ ਗਈ ਜਾਨ, 10 ਜ਼ਖਮੀ

ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਮੰਦਭਾਗਾ ਹਾਦਸਾ ਵਾਪਰਿਆ ਹੈ। 2 ਗੱਡੀਆਂ ਦੀ ਆਪਸ ਵਿਚ ਬਹੁਤ ਹੀ ਜ਼ਬਰਦਸਤ ਟੱਕਰ ਹੋ ਗਈ ਤੇ ਹਾਦਸੇ ਵਿਚ 2...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 7 SSP’s ਸਣੇ 21 IPS ਅਧਿਕਾਰੀ ਕੀਤੇ ਗਏ ਟਰਾਂਸਫਰ

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। 21 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ 7 SSP’s ਵੀ ਸ਼ਾਮਿਲ ਹਨ। ਜਲੰਧਰ ਦੇ...

ਅਮਰੀਕਾ ਮਗਰੋਂ ਕੈਨੇਡਾ ਦਾ ਪੰਜਾਬੀਆਂ ਨੂੰ ਵੱਡਾ ਝਟਕਾ! ਇਮੀਗ੍ਰੇਸ਼ਨ ਨਿਯਮਾਂ ‘ਚ ਕੀਤਾ ਬਦਲਾਅ

ਅਮਰੀਕਾ ਦੇ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਕੈਨੇਡਾ ਵਿਚ ਪੜ੍ਹਨ ਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਲਈ...

ਸ਼ਿਕੰਜੇ ‘ਚ ਦਿੱਲੀ ਦੀ ਲੇਡੀ ਡੌਨ, ਪੁਲਿਸ ਨੇ ਜ਼ੋਇਆ ਖਾਨ ਨੂੰ 270 ਗ੍ਰਾਮ ਹੈਰੋਇ/ਨ ਸਣੇ ਕੀਤਾ ਗ੍ਰਿਫ਼ਤਾਰ

ਦਿੱਲੀ ਦੇ ਮਸ਼ਹੂਰ ਬਦਮਾਸ਼ ਹਾਸ਼ਿਮ ਬਾਬਾ ਦੀ ਤੀਜੀ ਪਤਨੀ ਜ਼ੋਇਆ ਖਾਨ ਆਖਿਰਕਾਰ ਪੁਲਿਸ ਦੇ ਸ਼ਿਕੰਜੇ ਵਿਚ ਆ ਗਈ। ਦਿੱਲੀ ਪੁਲਿਸ ਨੇ ਉਸ ਨੂੰ 270...

ਪੰਜਾਬੀ ਨੌਜਵਾਨ ਦੀ ਇੰਗਲੈਂਡ ‘ਚ ਭੇਦਭਰੇ ਹਾਲਾਤਾਂ ‘ਚ ਮੌ.ਤ, ਮਾਂ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ

ਹਰੇਕ ਸਾਲ ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਅੱਖਾਂ ਵਿਚ ਸੁਪਨੇ ਲੈ ਕੇ ਵਿਦੇਸ਼ਾਂ ਵੱਲ ਨੂੰ ਜਾਂਦੇ ਹਨ। ਉਨ੍ਹਾਂ ਨੂੰ ਆਸ ਹੁੰਦੀ...

ਅਮਰੀਕਾ ਤੋਂ ਡਿਪੋਰਟ ਹੋਏ 300 ਲੋਕਾਂ ਨੂੰ ਪਨਾਮਾ ਨੇੜੇ ਹੋਟਲ ‘ਚ ਕੀਤਾ ਗਿਆ ਨਜ਼ਰਬੰਦ, ਲਗਾ ਰਹੇ ਮਦਦ ਦੀ ਗੁਹਾਰ

ਡਿਪੋਰਟ ਲੋਕਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਮਰੀਕਾ ਤੋਂ ਡਿਪੋਰਟ ਹੋਏ 300 ਦੇ ਕਰੀਬ ਲੋਕਾਂ ਨੂੰ ਪਨਾਮਾ ਨੇੜੇ ਹੋਟਲ ‘ਚ...

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀ ਅਲਕਾ ਮੀਨਾ ਦਾ ਕੀਤਾ ਗਿਆ ਟਰਾਂਸਫਰ

ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀ ਅਲਕਾ ਮੀਨਾ ਦਾ ਟਰਾਂਸਫਰ ਕੀਤਾ ਗਿਆ ਹੈ। IPS ਅਧਿਕਾਰੀ ਦਾ ਤਬਾਦਲਾ ਪ੍ਰਸ਼ਾਸਨਿਕ ਆਧਾਰ ‘ਤੇ...

ਬਲੋਚਿਸਤਾਨ ‘ਚ ਅੱਤਵਾਦੀਆਂ ਨੇ ਬੱਸ ‘ਤੇ ਕੀਤਾ ਹਮਲਾ, 7 ਪੰਜਾਬੀਆਂ ਨੂੰ ਉਤਾਰਿਆ ਮੌਤ ਦੇ ਘਾਟ

ਪਾਕਿਸਤਾਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਦਹਿਸ਼ਤਗਰਦਾਂ ਵੱਲੋਂ 7 ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਬੱਸ...

ਬਦਲ ਗਿਆ ਟ੍ਰੈਫਿਕ ਨਿਯਮ, ਹੁਣ ਹੈਲਮੇਟ ਪਾਉਣ ਦੇ ਬਾਵਜੂਦ ਵੀ ਕੱਟਿਆ ਜਾਵੇਗਾ ਚਲਾਨ

ਜੇ ਤੁਸੀਂ ਦੋ-ਪਹੀਆ ਵਾਹਨ ਚਲਾਉਂਦੇ ਹੋ ਤਾਂ ਤੁਹਾਡੇ ਲਈ ਅਹਿਮ ਖਬਰ ਹੈ. ਜੇਕਰ ਤੁਸੀਂ ਹੈਲਮੇਟ ਪਹਿਨਦੇ ਹੋ ਤਾਂ ਵੀ ਤੁਹਾਡਾ ਚਲਾਨ ਕੱਟਿਆ ਜਾ...

ਹਾਈਕੋਰਟ ਦਾ ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਤੇ ਵੱਡਾ ਫੈਸਲਾ, 25 ਫੀਸਦੀ ਸੀਟਾਂ ਰਾਖਵੀਆਂ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਤਹਿਤ ਪ੍ਰਾਈਵੇਟ ਸਕੂਲ ਦਾਖਲੇ ਨੂੰ ਲੈ ਕੇ ਜੋ...

ਰੇਖਾ ਗੁਪਤਾ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, 6 ਵਿਧਾਇਕ ਬਣਨਗੇ ਮੰਤਰੀ

ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਰੇਖਾ ਗੁਪਤਾ ਨੂੰ ਚੁਣਿਆ ਹੈ। ਅੱਜ ਰਾਮ ਲੀਲਾ ਮੈਦਾਨ ਵਿਚ ਉਹ ਸੀਐੱਮ ਦੀ ਸਹੁੰ ਚੁੱਕਣਗੇ। ਨਾਲ ਹੀ...

ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿਚ ਮੌਸਮ ਨੇ ਇਕਦਮ ਤੋਂ ਕਰਵਟ ਲੈ ਲਈ ਹੈ। ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। 13...

ਸਿਰਫ ਨਮਕ ਹੀ ਨਹੀਂ, ਰੋਜ਼ਾਨਾ ਦੀਆਂ ਇਹ ਆਦਤਾਂ ਵੀ ਵਧਾਉਂਦੀਆਂ ਹਨ ਬਲੱਡ ਪ੍ਰੈਸ਼ਰ, ਲਾਈਫਸਟਾਈਲ ‘ਚ ਕਰੋ ਸੁਧਾਰ

ਦੁਨੀਆ ਭਰ ਵਿਚ ਦਿਲ ਦੀਆਂ ਬੀਮਾਰੀਆਂ ਦੀ ਵਜ੍ਹਾ ਨਾਲ ਕਈ ਮੌਤਾਂ ਹੋ ਜਾਂਦੀਆਂ ਹਨ। ਹਾਰਟ ਡਿਜੀਜ ਲਈ ਹਾਈ ਬਲੱਡ ਪ੍ਰੈਸ਼ਰ ਜਾਂ ਹਾਈਪਰਟੈਨਸ਼ਨ...

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ

ਅਮਰੀਕਾ ਵੱਲੋਂ ਹੁਣ ਤੱਕ ਤਿੰਨ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਭੇਜੇ ਜਾ ਚੁੱਕੇ ਹਨ। ਇਨ੍ਹਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਵੀ...

ਪਤੀ-ਪਤਨੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 3 ਬੱਚਿਆਂ ਦੇ ਸਿਰ ਉਪਰੋਂ ਉਠਿਆ ਮਾਂ-ਪਿਓ ਦਾ ਸਾਇਆ

ਮਾਛੀਵਾੜਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਤੀ-ਪਤਨੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੋਵਾਂ ਨੇ ਨਹਿਰ ਵਿਚ ਛਾਲ...

ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹੁਣ ਭਾਰਤ ਨਹੀਂ ਸਗੋਂ ਇਨ੍ਹਾਂ ਦੇਸ਼ਾਂ ‘ਚ ਭੇਜੇਗਾ ਅਮਰੀਕਾ, 3 ਦੇਸ਼ਾਂ ਨਾਲ ਹੋਇਆ ਸਮਝੌਤਾ

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਸਿੱਧਾ ਭਾਰਤ ਨਹੀਂ ਆਉਣਗੇ।...

ਪੰਜਾਬ ਦਾ CM ਬਦਲੇ ਜਾਣ ਦੇ ਸਵਾਲ ‘ਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਜਵਾਬ-‘ਅਫਵਾਹਾਂ ਫੈਲਾਈਆਂ ਜਾ ਰਹੀਆਂ’

ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹਾਰ ਦੇ ਬਾਅਦ ਸਭ ਤੋਂ ਵੱਧ ਚਰਚਾ ਇਸ ਗੱਲ ਦੀ ਸੀ ਕਿ ਹੁਣ ਕੇਜਰੀਵਾਲ ਕੀ ਕਰਨਗੇ? ਕੀ ਕੇਜਰੀਵਾਲ ਭਗਵੰਤ ਮਾਨ...

ਸਸਪੈਂਸ ਹੋਵੇਗਾ ਖਤਮ, ਅੱਜ ਹੋ ਜਾਵੇਗਾ ਦਿੱਲੀ ਦੇ ਨਵੇਂ CM ਦੇ ਨਾਮ ਦਾ ਐਲਾਨ

ਦਿੱਲੀ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਅੱਜ ਇਸ ‘ਤੇ ਸਸਪੈਂਸ ਖਤਮ ਹੋ ਜਾਵੇਗਾ। ਅੱਜ ਦਿੱਲੀ ਦੇ ਨਵੇਂ CM ਦਾ ਐਲਾਨ ਕਰ ਦਿੱਤਾ ਜਾਵੇਗਾ।...

‘ਨੌਜਵਾਨਾਂ ਨੂੰ ਅਸੀਂ ਡਿਪ੍ਰੇਸ਼ਨ ‘ਚ ਨਹੀਂ ਜਾਣ ਦੇਵਾਂਗੇ’ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ...

ਖਾਣੇ ‘ਚ ਸ਼ਾਮਲ ਕਰੋ ਇਹ ਮਸਾਲੇ, ਸੁਆਦ ਦੇ ਨਾਲ-ਨਾਲ ਤੁਹਾਡੀ ਸਿਹਤ ਦਾ ਵੀ ਰੱਖਣਗੇ ਧਿਆਨ

ਭਾਰਤੀ ਖਾਣ-ਪੀਣ ਮਸਾਲਿਆਂ ਬਿਨਾਂ ਅਧੂਰਾ ਹੈ। ਹਰ ਭਾਰਤੀ ਰਸੋਈ ਵਿਚ ਬਹੁਤ ਸਾਰੇ ਮਸਾਲੇ ਮਿਲ ਜਾਣਗੇ ਜਿਨ੍ਹਾਂ ਵਿਚੋਂ ਹਰ ਇਕ ਦੀ ਆਪਣੀ ਰੰਗਤ...

ਸਾਈਕਲ ਪਾਰਟਸ ਦੀ ਫੈਕਟਰੀ ‘ਚ ਲੱਗੀ ਅੱਗ, ਹਾਦਸੇ ‘ਚ 2 ਮਜ਼ਦੂਰਾਂ ਦੀ ਗਈ ਜਾਨ

ਲੁਧਿਆਣਾ ਵਿਚ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ ਹੈ ਜਿਥੇ ਸਾਈਕਲ ਪਾਰਟਸ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗ ਗਈ ਤੇ ਇਸ ਹਾਦਸੇ ਵਿਚ 2...

Carousel Posts