Mini Chotani

ਖੰਨਾ : ਪਤੀ ਹੀ ਬਣਿਆ ਹੈਵਾਨ, ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ, ਮੁਲਜ਼ਮ ਕਾਬੂ

ਖੰਨਾ ਦੇ ਪਿੰਡ ਅਲੌੜ ਵਿਖੇ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।ਮੁਲਜ਼ਮ ਨੇ ਪਹਿਲਾਂ ਆਪਣੀ ਪਤਨੀ ਨੂੰ ਕਮਰੇ...

ਲਹਿਰਗਾਗਾ : ਤਾਰ-ਤਾਰ ਹੋਏ ਰਿਸ਼ਤੇ, ਚਾਚੇ-ਤਾਇਆ ਨੇ ਆਪਣੀ ਹੀ ਭਤੀਜੀ ਦਾ ਕੀਤਾ ਕਤਲ

ਲਹਿਰਾਗਾਗਾ ਦੇ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇੱਕ ਦਿਲ ਕੰਬਾਊ ਘਟਨਾ ਵਾਪਰੀ ਹੈ। ਜਿਸ ਨਾਲ ਪੂਰੇ ਹਲਕੇ ਵਿੱਚ ਸਹਿਮ ਦਾ ਮਾਹੌਲ...

ਕਿਸਾਨਾਂ ਨੂੰ ਕੇਂਦਰ ਵੱਲੋ ਮੀਟਿੰਗ ਦੇ ਸੱਦੇ ‘ਤੇ ਬੋਲੇ CM ਮਾਨ, ‘ਗੱਲਬਾਤ ਨਾਲ ਹੀ ਹੋਵੇਗਾ ਮਸਲੇ ਦਾ ਹੱਲ’

ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦੇ ਸੱਦੇ ‘ਤੇ ਸੀਐੱਮ ਮਾਨ ਨੇ ਕਿਹਾ ਕਿ ਮੈਂ ਪਹਿਲਾਂ ਹੀ ਕੇਂਦਰ ਨੂੰ ਕਿਸਾਨਾਂ ਮੀਟਿੰਗ ਕਰਨ...

ਮਰਹੂਮ MLA ਗੋਗੀ ਦੇ ਭੋਗ ‘ਤੇ ਪਹੁੰਚੇ CM ਮਾਨ ਦੀ ਪਤਨੀ, ਕਿਹਾ-‘ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਪਿਆ ਘਾਟਾ’

ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਦਾ 11 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ। ਅੱਜ ਗੁਰਦੁਆਰਾ ਸ੍ਰੀ...

ਮਹਾਕੁੰਭ ਮੇਲੇ ‘ਚ ਲੱਗੀ ਅੱਗ, ਕਈ ਸਿਲੰਡਰ ਫਟੇ, ਮਚੀ ਹਫੜਾ-ਦਫੜੀ, ਇਲਾਕਾ ਕੀਤਾ ਗਿਆ ਸੀਲ

ਪ੍ਰਯਾਗਰਾਜ ਵਿਚ ਮਹਾਕੁੰਭ ਦੇ 7ਵੇਂ ਦਿਨ ਅੱਜ ਐਤਵਾਰ ਨੂੰ ਮੇਲਾ ਖੇਤਰ ਵਿਚ ਭਿਆਨਕ ਅੱਗ ਲੱਗ ਗਈ। ਦੱਸਿਆ ਗਿਆ ਕਿ ਟੈਂਟ ਵਿਚ ਖਾਣਾ ਬਣਾਉਂਦੇ...

ਫਾਜ਼ਿਲਕਾ : ਅਸਥੀਆਂ ਲੈ ਕੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਮਹਿਲਾ ਸਣੇ 2 ਦੇ ਮੁੱਕੇ ਸਾਹ

ਫਾਜ਼ਿਲਕਾ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿਚ ਮਹਿਲਾ ਸਣੇ 2 ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪਿੰਡ ਲੱਖੇ ਕੜਾਈਆਂ...

ਲੁਧਿਆਣਾ: ਰੇਡ ਮਾਰਨ ਗਈ ਪੁਲਿਸ ਟੀਮ ‘ਤੇ ਬਦਮਾਸ਼ਾਂ ਨੇ ਕੀਤਾ ਹਮਲਾ, SHO ਸਣੇ 4 ਮੁਲਾਜ਼ਮ ਜ਼ਖਮੀ

ਲੁਧਿਆਣਾ ਦੇ ਪਿੰਡ ਕਮਾਲਪੁਰਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਰੇਡ ਮਾਰਨ ਗਈ ਪੁਲਿਸ ਟੀਮ ‘ਤੇ ਕੁਝ ਬਦਮਾਸ਼ਾਂ ਵੱਲੋਂ ਹਮਲਾ ਕੀਤਾ ਗਿਆ ਹੈ।...

ਭਾਰਤ ‘ਚ ਅਜੇ ਰਿਲੀਜ਼ ਨਹੀਂ ਹੋਵੇਗੀ ਦਿਲਜੀਤ ਦੀ ਫਿਲਮ ‘ਪੰਜਾਬ 95’, ਪੋਸਟ ਪਾ ਦਿੱਤੀ ਜਾਣਕਾਰੀ

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਅਜੇ ਭਾਰਤ ਵਿਚ ਰਿਲੀਜ਼ ਨਹੀਂ ਹੋਵੇਗੀ। ਇਸ ਦੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਟਵੀਟ...

ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖ਼ੈਰ ਨਹੀਂ, ਪੰਜਾਬ ‘ਚ ਹੋਣਗੇ ਆਨਲਾਈਨ ਚਲਾਨ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਵਧਾਨ ਹੋ ਜਾਓ ਕਿਉਂਕਿ ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ।...

ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 950 ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਅਕਸਰ ਹੀ ਸੁਰਖੀਆਂ ਦੇ ਵਿਚ ਦਿਖਾਈ ਦਿੰਦੀ ਹੈ। ਆਏ ਦਿਨ ਹੀ ਮੋਬਾਈਲ ਫੋਨ ਅਤੇ ਹੋਰ ਵਸਤੂਆਂ ਜੇਲ੍ਹ ਦੀਆਂ...

ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ, 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਇਸ ਦਿਨ ਪਵੇਗਾ ਮੀਂਹ

ਠੰਡ ਨੇ ਪੰਜਾਬ ਦੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਕੀਤਾ ਹੋਇਆ ਹੈ। ਭਾਵੇਂ ਬੀਤੇ ਦਿਨੀਂ ਧੁੱਪ ਨਿਕਲੀ ਸੀ ਪਰ ਤਾਪਮਾਨ ਵਿਚ ਕੋਈ ਵਾਧਾ...

ਡੇਰਾ ਬਿਆਸ ਦਾ ਅਹਿਮ ਫੈਸਲਾ, VIP ਕਲਚਰ ਕੀਤਾ ਖ਼ਤਮ, ਸਾਰੀ ਸੰਗਤ ਦੇ ਨਾਲ ਹੀ ਬੈਠਿਆ ਕਰਨਗੇ VIP’s

ਡੇਰਾ ਰਾਧਾ ਸੁਆਮੀ ਬਿਆਸ ਪ੍ਰਬੰਧਕ ਕਮੇਟੀ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ ਜਿਸ ਤਹਿਤ ਵੀਆਈਪੀ ਕਲਚਰ ਨੂੰ ਪੂਰੀ ਤਰ੍ਹਾਂ ਤੋਂ ਖਤਮ ਕਰ...

ਕਪੂਰਥਲਾ : ਪਰਾਲੀ ਵਾਲੀ ਟਰਾਲੀ ‘ਚ ਫਸੀ ਕਾਰ, ਰਿੰਗ ਸੈਰੇਮਨੀ ਤੋਂ ਵਾਪਸ ਪਰਤ ਰਹੇ ਮੁੰਡੇ ਦੀ ਮੌਤ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਪਰਾਲੀ ਨਾਲ ਭਰੀ ਟਰਾਲੀ ਦੀ ਖੁੱਲ੍ਹੀ ਹੁੱਕ ਵਿਚ ਕਾਰ ਫਸ ਗਈ ਜਿਸ...

ਮੁੜ ਵਿਗੜੀ ਡੱਲੇਵਾਲ ਦੀ ਸਿਹਤ, ਫਿਰ ਤੋਂ ਲੱਗੀਆਂ ਉਲਟੀਆਂ, ਪਾਣੀ ਵੀ ਨਹੀਂ ਪਚ ਰਿਹਾ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਮਰਨ...

ਭਾਰਤ ਤੋਂ ਕੈਨੇਡਾ ਪੜ੍ਹਨ ਗਏ 20 ਹਜ਼ਾਰ ਵਿਦਿਆਰਥੀ ਹੋਏ ਲਾਪਤਾ, ਰਿਪੋਰਟ ‘ਚ ਹੋਇਆ ਹੈਰਾਨ ਕਰ ਦੇਣ ਵਾਲਾ ਖੁਲਾਸਾ

ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਪਰ ਹੁਣੇ ਜਿਹੇ ਇਕ ਰਿਪੋਰਟ ਸਾਹਮਣੇ ਆਈ ਹੈ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। IRCC...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ : ਪੰਜਾਬ ‘ਚ 25 ਕਿਸਾਨਾਂ ਖਿਲਾਫ ਗ੍ਰਿਫ਼ਤਾਰੀ ਵਰੰਟ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਵਿਚ 25 ਕਿਸਾਨਾਂ ਖਿਲਾਫ...

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 14 ਸਾਲ ਦੀ ਜੇਲ੍ਹ, ਪਤਨੀ ਬੁਸ਼ਰਾ ਨੂੰ ਵੀ 7 ਸਾਲ ਦੀ ਸਜ਼ਾ

ਪਾਕਿਸਤਾਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਦੀ ਇਕ ਕੋਰਟ ਨੇ ਅਲ ਕਾਦਿਰ ਟਰੱਸਟ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਬਕਾ...

ਬਰੈਂਪਟਨ ‘ਚ ਵਪਾਰੀ ਦੇ ਘਰ ‘ਤੇ ਗੋਲੀਬਾਰੀ, ਪੁਲਿਸ ਨੇ 7 ਪੰਜਾਬੀਆਂ ਨੂੰ ਕੀਤਾ ਗ੍ਰਿਫਤਾਰ

ਬਰੈਂਪਟਨ ਵਿਚ ਪੰਜਾਬੀ ਮੂਲ ਦੇ ਇਕ ਵਪਾਰੀ ‘ਤੇ ਗੋਲੀਬਾਰੀ ਕੀਤੀ ਗਈ ਤੇ ਇਸ ਮਾਮਲੇ ਵਿਚ ਬਰੈਂਪਟਨ ਪੁਲਿਸ ਨੇ 7 ਪੰਜਾਬੀਆਂ ਨੂੰ ਗ੍ਰਿਫਤਾਰ...

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਧੁੰਦ ਦਾ ਔਰੇਂਜ ਅਲਰਟ, ਵਿਜ਼ੀਬਿਲਟੀ ਪਹੁੰਚੀ ਜ਼ੀਰੋ ‘ਤੇ, ਪਾਰਾ ਹੇਠਾਂ ਡਿੱਗਿਆ

ਪੰਜਾਬ ਦੇ ਲੋਕਾਂ ਨੂੰ ਠਿਠੁਰਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਘਣੀ ਧੁੰਦ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।...

‘ਐਮਰਜੈਂਸੀ’ ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ, ਥੀਏਟਰਾਂ ਨੇ ਰੋਕੇ ਸ਼ੋਅ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ ਦਿਨੀਂ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਲੁਧਿਆਣਾ : ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, ਪਤੀ-ਪਤਨੀ ਤੇ ਜਵਾਕ ਆਏ ਚਪੇਟ ‘ਚ, PGI ਰੈਫਰ

ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਬੀਤੀ ਰਾਤ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ। ਧਮਾਕਾ ਇੰਨਾ...

ਭੋਗ ਸਮਾਗਮ ਤੋਂ ਵਾਪਸ ਪਰਤ ਰਹੇ ਬਾਈਕ ਸਵਾਰ ਪਤੀ-ਪਤਨੀ ਦੀ ਟਰੱਕ ਨਾਲ ਹੋਈ ਟੱਕਰ, ਦੋਵਾਂ ਦੇ ਮੁੱਕੇ ਸਾਹ

ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਰੋਜ਼ਾਨਾ ਕਈ ਕੀਮਤੀ ਜਾਨਾਂ ਇਨ੍ਹਾਂ ਸੜਕੀ ਹਾਦਸਿਆਂ ਦਾ...

ਫਰੀਦਕੋਟ ਜਲ ਸਪਲਾਈ ਵਿਭਾਗ ਦੀ ਕਾਰਵਾਈ, ਫੰਡਾਂ ਦੇ ਗਲਤ ਇਸਤੇਮਾਲ ਦੇ ਦੋਸ਼ ‘ਚ 4 ਅਧਿਕਾਰੀ ਮੁਅੱਤਲ

ਫਰੀਦਕੋਟ ਜਲ ਸਪਲਾਈ ਤੇ ਸਫਾਈ ਵਿਭਾਗ ਵਿਚ ਹੋਈ ਵਿੱਤੀ ਘਪਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਚਾਰ ਸੀਨੀਅਰ ਅਧਿਕਾਰੀਆਂ ਨੂੰ ਤਤਕਾਲ ਪ੍ਰਭਾਵ...

ਕਿਸਾਨਾਂ ਦਾ ਵੱਡਾ ਐਲਾਨ, 21 ਜਨਵਰੀ ਨੂੰ 101 ਕਿਸਾਨ ਦਿੱਲੀ ਵੱਲ ਨੂੰ ਪੈਦਲ ਕਰਨਗੇ ਕੂਚ

ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। 101 ਕਿਸਾਨ 21 ਜਨਵਰੀ...

SGPC ਨੇ ਫਿਲਮ ‘ਐਮਰਜੈਂਸੀ’ ‘ਤੇ ਪ੍ਰਗਟਾਇਆ ਇਤਰਾਜ਼, ਰਿਲੀਜ਼ ‘ਤੇ ਰੋਕ ਲਗਾਉਣ ਲਈ CM ਮਾਨ ਨੂੰ ਲਿਖੀ ਚਿੱਠੀ

ਬਾਲੀਵੁੱਡ ਅਦਾਕਾਰ ਕੰਗਨਾ ਰਣੌਕ ਦੀ ਫਿਲਮ ਐਮਰਜੈਂਸੀ ਭਲਕੇ ਯਾਨੀ 17 ਜਨਵਰੀ 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਤੇ ਸ਼੍ਰੋਮਣੀ...

ISRO ਪੁਲਾੜ ‘ਚ ਸਫ਼ਲ ਡੌਕਿੰਗ ਕਰਨ ਵਾਲਾ ਚੌਥਾ ਦੇਸ਼ ਬਣਿਆ ਭਾਰਤ, PM ਮੋਦੀ ਨੇ ਦਿੱਤੀ ਵਧਾਈ

ਭਾਰਤ ਪੁਲਾੜ ਵਿਚ ਦੋ ਸਪੇਸਕ੍ਰਾਫਟ ਨੂੰ ਸਫਲਾਪੂਰਵਕ ਡੌਕ ਕਰਨ ਵਾਲਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਰੂਸ, ਅਮਰੀਕਾ ਤੇ ਚੀਨ ਹੀ...

ਪੰਜਾਬ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ, 18 ਜਨਵਰੀ ਨੂੰ ਮੀਂਹ ਪੈਣ ਦੇ ਹਨ ਆਸਾਰ

ਪੰਜਾਬ ‘ਚ ਕੜਾਕੇ ਦੀ ਠੰਢ ਪੈ ਰਹੀ ਹੈ। ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ 18 ਜਨਵਰੀ ਨੂੰ ਮੀਂਹ ਪੈਣ ਦੀ ਵੀ...

ਕੇਨੈਡਾ ਸਰਕਾਰ ਨੇ ਵਰਕ ਪਰਮਿਟ ਨਿਯਮਾਂ ‘ਚ ਕੀਤਾ ਬਦਲਾਅ, ਹਜ਼ਾਰਾਂ ਭਾਰਤੀਆਂ ਨੂੰ ਹੋਵੇਗਾ ਫਾਇਦਾ

ਜਸਟਿਨ ਟਰੂਡੋ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫੇ ਦੇ ਐਲਾਨ ਦੇ ਬਾਅਦ ਕੈਨੇਡਾ ਨੇ ਤੋਹਫਿਆਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਕੈਨੇਡਾ...

ਬਟਾਲਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਜ਼ਖਮੀ ਹੋਇਆ ਮੁਲਜ਼ਮ

ਪੰਜਾਬ ਦੇ ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਬਟਾਲਾ ਵਿਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ ਜਿਸ ਵਿਚ ਜਵਾਬੀ...

ਸੈਫ ਅਲੀ ਖਾਨ ‘ਤੇ ਹੋਇਆ ਜਾਨਲੇਵਾ ਹਮਲਾ, ਸਿਰ, ਗਲੇ ਤੇ ਪਿੱਠ ‘ਤੇ ਜ਼ਖਮ, ਕੀਤੀ ਗਈ ਸਰਜਰੀ

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੈਫ ਅਲੀ ਖਾਨ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਨੇ ਵੜ ਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ...

ਰਾਤ ਨੂੰ ਰੋਜ਼ਾਨਾ ਦੁੱਧ ‘ਚ ਮਖਾਣੇ ਉਬਾਲ ਕੇ ਪੀਓ , ਹੱਡੀਆਂ ਨੂੰ ਮਜ਼ਬੂਤ ਬਣਾਉਣ ਸਣੇ ਹੋਣਗੇ ਕਈ ਫਾਇਦੇ

ਅਸੀਂ ਖੁਦ ਨੂੰ ਸਿਹਤਮੰਦ ਰੱਖਣ ਲਈ ਪਤਾ ਨਹੀਂ ਕੀ-ਕੀ ਕਰਦੇ ਹਾਂ ਪਰ ਫਿਟਨੈੱਸ ਪਸੰਦ ਲੋਕ ਕੁਝ ਵੱਖ ਟਰਾਈ ਕਰਦੇ ਹਨ। ਅਸੀਂ ਸਾਰੇ ਰਾਤ ਨੂੰ...

ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ, ਦੇਸ਼ਾਂ ਤੋਂ ਟੈਰਿਫ ਇਕੱਠਾ ਕਰਨ ਲਈ ਬਣਾਉਣਗੇ ਨਵਾਂ ਵਿਭਾਗ

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਹੁਦਾ ਸੰਭਾਲਣ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਹੈ। ਟਰੰਪ ਨੇ ਵਿਦੇਸ਼ੀ ਦੇਸ਼ਾਂ ਦੇ...

CBSE ਦਾ ਵਧੀਆ ਉਪਰਾਲਾ, ਹੁਣ ਬੋਰਡ ਕਲਾਸਾਂ ‘ਚੋਂ ਵਿਦਿਆਰਥੀ ਨਹੀਂ ਹੋਣਗੇ ਫੇਲ੍ਹ

ਸੈਂਟਰਲ ਬੋਰਡ ਆਫ ਸੈਕੇਂਡਰੀ ਐਜੂਕੇਸ਼ਨ (CBSE) ਨੇ ਵਧੀਆ ਉਪਰਾਲਾ ਕੀਤਾ ਹੈ। CBSE ਨੇ ਸਿੱਖਿਆ ਤਜਰਬੇ ਨੂੰ ਬੇਹਤਰ ਬਣਾਉਣ ਤੇ ਰਾਸ਼ਟਰੀ ਸਿੱਖਿਆ...

ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ, ਸਰੀਰ ਦੇ ਅੰਗ ਕੰਮ ਕਰਨਾ ਕਰ ਰਹੇ ਬੰਦ, SC ‘ਚ ਸੁਣਵਾਈ ਅੱਜ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਜਗਜੀਤ ਡੱਲੇਵਾਲ ਦਾ...

ਪੰਜਾਬ ‘ਚ ਮੌਸਮ ਲਵੇਗਾ ਕਰਵਟ, 16 ਜਨਵਰੀ ਨੂੰ ਪੈ ਸਕਦੈ ਮੀਂਹ, ਧੁੰਦ ਦਾ ਅਲਰਟ ਜਾਰੀ

ਪੰਜਾਬ ਸਣੇ ਚੰਡੀਗੜ੍ਹ ਵਿਚ ਭਾਵੇਂ ਪਿਛਲੇ 2 ਕੁ ਦਿਨਾਂ ਤੋਂ ਧੁੱਪ ਨਿਕਲ ਰਹੀ ਹੈ ਤੇ ਧੁੰਦ ਤੋਂ ਲੋਕਾਂ ਨੂੰ ਥੋੜ੍ਹੀ ਬਹੁਤ ਰਾਹਤ ਮਿਲੀ ਹੈ ਪਰ...

ਨੀਰੂ ਬਾਜਵਾ ਸਟਾਰਰ ਪਰਿਵਾਰਕ ਫਿਲਮ ‘ਸ਼ੁਕਰਾਨਾ’ ਦੇਖੋ ਚੌਪਾਲ ਐਪ ‘ਤੇ, ਕਰ ਦੇਵੇਗੀ ਭਾਵੁਕ

ਚੌਪਾਲ ਨੇ ਨਵੇਂ ਸਾਲ 2025 ਦੀ ਸ਼ੁਰੂਆਤ ਧਮਾਕੇਦਾਰ ਤਰੀਕੇ ਨਾਲ ਕੀਤੀ ਹੈ ਅਤੇ ਖੁਸ਼ੀ ਨਾਲ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਨਵੀਂ ਫਿਲਮ...

ਬਾਪੂ ਸੂਰਤ ਸਿੰਘ ਖ਼ਾਲਸਾ ਦਾ ਹੋਇਆ ਦਿਹਾਂਤ, 91 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

ਬਾਪੂ ਸੂਰਤ ਸਿੰਘ ਖਾਲਸਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਦੁਨੀਆਂ ਨੂੰ ਅਲਵਿਦਾ ਆਖ ਦਿਤਾ ਹੈ। ਉਨ੍ਹਾਂ ਨੇ ਬੰਦੀ...

CM ਮਾਨ ਅੱਜ ‘ਹੋਟਲ ਰਨਬਾਸ ਦਿ ਪੈਲੇਸ’ ਦਾ ਕਰਨਗੇ ਉਦਘਾਟਨ, ਡੈਸਟੀਨੇਸ਼ਨ ਵੈਡਿੰਗ ਨੂੰ ਮਿਲੇਗਾ ਉਤਸ਼ਾਹ

ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿਚ ਹੋਟਲ ਰਨਬਾਸ ਦਿ ਪੈਲੇਸ ਸਥਾਪਤ ਕੀਤਾ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਸਿੱਖ ਮਹਿਲ ਵਿਚ ਬਣਿਆ...

ਛੋਟੇ ਸਿੱਧੂ ਦੀ ਪਹਿਲੀ ਲੋਹੜੀ ਮੌਕੇ ਮਾਂ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਹੋਏ ਭਾਵੁਕ, ਕਹੀ ਇਹ ਗੱਲ

ਅੱਜ ਛੋਟੇ ਸਿੱਧੂ ਯਾਨੀ ਮੂਸੇਵਾਲਾ ਦੇ ਛੋਟੇ ਭਰਾ ਦੀ ਪਹਿਲੀ ਲੋਹੜੀ ਹੈ। ਆਪਣੇ ਪੁੱਤ ਦੀ ਪਹਿਲੀ ਲੋਹੜੀ ਮੌਕੇ ਮਾਤਾ ਚਰਨ ਕੌਰ ਭਾਵੁਕ ਹੋ ਗਈ...

ਕਪੂਰਥਲਾ : ਜਵਾਕਾਂ ਨਾਲ ਭਰੀ ਸਕੂਲ ਬੱਸ ਤੇ ਕਾਰ ਵਿਚਾਲੇ ਹੋਈ ਟੱ.ਕ/ਰ, ਦੋਵੇਂ ਚਾਲਕ ਹੋਏ ਜ਼.ਖ/ਮੀ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਅੱਜ ਸਵੇਰੇ ਇੱਕ ਸਕੂਲ ਬੱਸ ਅਤੇ ਇੱਕ ਸਵਿਫਟ ਡਿਜ਼ਾਇਰ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ...

ਲੋਹੜੀ ਮੌਕੇ ਘਰ ‘ਚ ਪਸਰਿਆ ਮਾਤਮ! ਚਾਈਨਾ ਡੋਰ ਦੀ ਲਪੇਟ ‘ਚ ਆਏ ਵਿਅਕਤੀ ਨੇ ਛੱਡੇ ਸਾਹ

ਬਸੰਤ ਦਾ ਤਿਓਹਾਰ ਆਉਂਦੇ ਹੀ ਚਾਈਨਾ ਡੋਰ ਦੀ ਵਿਕਰੀ ਦਾ ਖੇਡ ਸ਼ੁਰੂ ਹੋ ਜਾਂਦਾ ਹੈ। ਹਾਲਾਂਕਿ ਹਰ ਸਾਲ ਦੀ ਤਿਓਹਾਰ ਦੀ ਤਰ੍ਹਾਂ ਇਸ ਵਾਰ ਵੀ...

ਪੰਜਾਬੀ ਮੁੰਡਾ ਕੈਨੇਡਾ ‘ਚ ਹੋਇਆ ਹਾਦਸੇ ਦਾ ਸ਼ਿਕਾਰ, ਗੱਡੀ ਦੀ ਸਨਰੂਫ ‘ਚੋਂ ਬਾਹਰ ਡਿਗਣ ਨਾਲ ਗਈ ਜਾਨ

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਉੱਚ ਪੜ੍ਹਾਈ ਹਾਸਲ ਕਰਨ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ...

ਪੰਜਾਬ ਭਰ ‘ਚ ਅੱਜ ਮਨਾਇਆ ਜਾ ਰਿਹਾ ਲੋਹੜੀ ਦਾ ਤਿਓਹਾਰ, ਜਾਣੋ ਇਸ ਦਾ ਪੂਰਾ ਇਤਿਹਾਸ ਤੇ ਮਹੱਤਤਾ

ਅੱਜ ਦੇਸ਼ ਭਰ ਵਿਚ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਹਰ ਸਾਲ 13 ਤਰੀਕ ਨੂੰ ਮਨਾਇਆ ਜਾਂਦਾ ਹੈ। ਅੱਜ ਹਰ ਪਾਸੇ ਲੋਹੜੀ ਦੀਆਂ ਰੌਣਕਾਂ...

ਪੰਜਾਬ ‘ਚ ਅਗਲੇ 24 ਘੰਟਿਆਂ ਲਈ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦਾ ਅਨੁਮਾਨ

ਭਾਵੇਂ ਅੱਜ ਪੰਜਾਬ ਵਿਚ ਧੁੱਪ ਨਿਕਲੀ ਹੋਈ ਹੈ ਪਰ ਬੀਤੇ ਦਿਨੀਂ ਪਏ ਮੀਂਹ ਕਾਰਨ ਪੰਜਾਬੀਆਂ ਨੂੰ ਠੰਡ ਤੋਂ ਰਾਹਤ ਨਹੀਂ ਮਿਲੀ। ਮੌਸਮ ਵਿਭਾਗ ਨੇ...

ਲੋਹੜੀ ਮੌਕੇ CM ਮਾਨ ਦਾ ਪੰਜਾਬੀਆਂ ਨੂੰ ਤੋਹਫਾ, ਪਟਿਆਲਾ ਸਥਾਪਤ ਹੈਰੀਟੇਜ ਹੋਟਲ ਲੋਕਾਂ ਨੂੰ ਕਰਨਗੇ ਸਮਰਪਿਤ

ਲੋਹੜੀ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਅੱਜ ਪਟਿਆਲਾ ਸਥਿਤ ਇਤਿਹਾਸਕ...

ਅੱਜ ਹੋਵੇਗੀ ਸ਼ੰਭੂ-ਖਨੌਰੀ ਦੇ ਕਿਸਾਨਾਂ ਨਾਲ SKM ਦੀ ਮੀਟਿੰਗ, ਖਰੜੇ ਦੀ ਕਾਪੀ ਸਾੜ ਕਰਨਗੇ ਪ੍ਰਦਰਸ਼ਨ

‘ਏਕਤਾ ਮਤਾ’ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਕਿਸਾਨਾਂ ਨੇ ਐਮਰਜੈਂਸੀ ਮੀਟਿੰਗ ਸੱਦ ਲਈ ਹੈ ਜਿਸ...

ਰਾਤ ਨੂੰ ਸੌਣ ਤੋਂ ਪਹਿਲਾਂ ਗੁੜ ਨਾਲ ਖਾਓ ਇਹ ਚੀਜ਼, ਸਾਫ ਰਹਿਣ ਲੱਗੇਗਾ ਪੇਟ, ਮਿਲਣਗੇ ਜ਼ਬਰਦਸਤ ਫਾਇਦੇ

ਹੈਲਥ ਮਾਹਿਰ ਅਕਸਰ ਸਰਦੀਆਂ ਵਿਚ ਗੁੜ ਦਾ ਸੇਵਨਕਰਨ ਦੀ ਸਲਾਹ ਦਿੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਗੁੜ ਤੇ ਸੌਂਫ ਨੂੰ ਇਕੱਠੇ ਖਾਣਾ...

ਦੇਵਜੀਤ ਸੈਕੀਆ ਬਣੇ BCCI ਦੇ ਨਵੇਂ ਸਕੱਤਰ, ਪ੍ਰਭਤੇਜ ਸਿੰਘ ਨੂੰ ਬਣਾਇਆ ਗਿਆ ਖਜ਼ਾਨਚੀ

ਦੇਵਜੀਤ ਸੈਕੀਆ BCCI ਦੇ ਨਵੇਂ ਸਕੱਤਰ ਬਣੇ ਹਨ ਜਦੋਂ ਕਿ ਪ੍ਰਭਤੇਜ ਸਿੰਘ ਭਾਟੀਆ ਨੂੰ ਖਜ਼ਾਨਚੀ ਚੁਣਿਆ ਗਿਆ। ਦੋਵੇਂ ਐਤਵਾਰ ਨੂੰ ਬੀਸੀਸੀਆਈ ਦੀ...

ਦਿਲਜੀਤ ਤੋਂ ਬਾਅਦ ਹੁਣ Yo Yo ਹਨੀ ਸਿੰਘ ਦਾ ਇੰਡੀਆ ਟੂਰ, ਮਿੰਟਾਂ ‘ਚ ਵਿਕੀਆਂ Millionaire ਸ਼ੋਅ ਦੀਆਂ ਟਿਕਟਾਂ

ਮਸ਼ਹੂਰ ਗਾਇਕ ਤੇ ਰੈਪਰ ਹਨੀ ਸਿੰਘ ਜਲਦ ਹੀ ਦਿਲਜੀਤ ਦੁਸਾਂਝ ਦੀ ਤਰ੍ਹਾਂ ਦੇਸ਼ ਭਰ ਵਿਚ ਕੰਸਰਟ ਕਰਦੇ ਨਜ਼ਰ ਆਉਣਗੇ। ਇਸ ਦੀ ਜਾਣਕਾਰੀ ਉਨ੍ਹਾਂ...

ਨਸ਼ਿਆਂ ਖਿਲਾਫ ਮੋਗਾ ਪੁਲਿਸ ਦੀ ਕਾਰਵਾਈ, 2 ਮੁਲਜ਼ਮਾਂ ਨੂੰ ਨਾਜਾਇਜ਼ ਹਥਿਆਰਾਂ ਸਣੇ ਕੀਤਾ ਕਾਬੂ

ਮੋਗਾ ਪੁਲਿਸ ਵੱਲੋਂ ਅਪਰਾਧ ਕਰਨ ਵਾਲੇ ਮੁਲਜ਼ਮਾਂ ਨੂੰ ਫੜਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ ਤਾਂ ਕਿ ਜ਼ਿਲ੍ਹੇ ਨੂੰ ਨਸ਼ਾ ਤੇ ਅਪਰਾਧ ਮੁਕਤ...

ਫਾਜ਼ਿਲਕਾ : ਲੁਟੇਰਿਆਂ ਨੇ ਘਰ ‘ਚ ਵੜ ਕੀਤੀ ਚੋਰੀ, ਲੁੱਟ ਮਗਰੋਂ ਬਜ਼ੁਰਗ ਮਹਿਲਾ ਦਾ ਕੀਤਾ ਬੇਰਹਿਮੀ ਨਾਲ ਕਤਲ

ਚੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਮਨਾਂ ਵਿਚ ਪੁਲਿਸ ਦਾ ਖੌਫ਼ ਖਤਮ ਹੁੰਦਾ ਜਾ ਰਿਹਾ ਹੈ ਤੇ ਉਹ ਬਿਨਾਂ...

ਤਰਨਤਾਰਨ : ਆੜ੍ਹਤੀਆ ਕਤਲ ਮਾਮਲਾ, ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ

ਤਰਨਤਾਰਨ ਦੇ ਕਸਬਾ ਹਰੀਕੇ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਘਰ ਦੇ ਬਾਹਰ ਖੜ੍ਹੇ ਇਕ ਆੜ੍ਹਤੀਏ ‘ਤੇ ਬਾਈਕ ਸਵਾਰ ਕੁਝ ਨੌਜਵਾਨਾਂ ਵੱਲੋਂ...

ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ ਆਈ ਸਾਹਮਣੇ, ਮੋਰਚੇ ‘ਚ ਡਟੇ ਕਿਸਾਨ ਨੇ ਛੱਡੇ ਸਾਹ

ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮੋਰਚੇ ‘ਚ ਡਟੇ ਇੱਕ ਕਿਸਾਨ ਨੇ ਦਮ ਤੋੜ ਦਿੱਤਾ।...

ਫਰੀਦਕੋਟ : ਲਿਵ-ਇਨ-ਰਿਲੇਸ਼ਨਸ਼ਿਪ ‘ਚ ਰਹਿ ਰਹੀ ਸੀ ਪਤਨੀ, ਤੰਗ ਆਏ ਪਤੀ ਨੇ ਪ੍ਰੇਮੀ ਦਾ ਕੀਤਾ ਬੁਰਾ ਹਸ਼ਰ

ਫਰੀਦਕੋਟ ਦੇ ਪਿੰਡ ਬਰਗਾੜੀ ਵਿਚ ਇਕ ਘਟਨਾ ਵਾਪਰੀ ਹੈ ਜਿਥੇ ਇਕ ਪਤੀ ਨੇ ਆਪਣੀ ਪਤਨੀ ਦੇ ਪ੍ਰੇਮੀ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਪੀੜਤ ਦੀ...

ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਦੇ ਮੁੱਦੇ ‘ਤੇ VC ਰਾਹੀਂ ਅਮਿਤ ਸ਼ਾਹ ਨਾਲ ਹੋਈ ਮੀਟਿੰਗ ‘ਚ CM ਮਾਨ ਨੇ ਲਿਆ ਹਿੱਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕੀਤੀ। ਉਨ੍ਹਾਂ...

ਧੁੰਦ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਬਦਲਿਆ ਸਮਾਂ

ਚੰਡੀਗੜ੍ਹ ਵਿਚ ਠੰਡ ਘਟਣ ਦਾ ਨਾਂ ਨਹੀਂ ਲੈ ਰਹੀ। ਸੰਘਣੀ ਧੁੰਦ ਕਾਰਨ ਬੱਚਿਆਂ ਨੂੰ ਸਕੂਲ ਜਾਣ ਵਿਚ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ...

‘ਆਪ’ MLA ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਪਹੁੰਚੀ ਘਰ, ਦੁਪਹਿਰ 3 ਵਜੇ ਕੀਤਾ ਜਾਵੇਗਾ ਸਸਕਾਰ

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਰਾਤ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਸੀ। ਉਨ੍ਹਾਂ ਦੀ ਮ੍ਰਿਤਕ...

ਮਹਾਰਾਸ਼ਟਰ : ਪਿਓ ਨੇ ਪੁੱਤ ਦੀ ਹੀ ਮੰਗੇਤਰ ਨਾਲ ਰਚਾਇਆ ਵਿਆਹ, ਸਦਮੇ ‘ਚ ਆਏ ਮੁੰਡੇ ਨੇ ਲਿਆ ਸੰਨਿਆਸ

ਮਹਾਰਾਸ਼ਟਰ ਦੇ ਨਾਸਿਕ ਤੋਂ ਬਹੁਤ ਹੀ ਅਜੀਬ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਪਿਓ ਨੂੰ ਆਪਣੇ ਹੀ ਪੁੱਤ ਦੀ ਮੰਗੇਤਰ ਨਾਲ ਪਿਆਰ ਹੋ ਗਿਆ ਤੇ ਇੰਨਾ...

ਗੁਰਦਾਸਪੁਰ : ਜਵਾਕਾਂ ਨਾਲ ਭਰੀ ਸਕੂਲ ਵੈਨ ਦਾ ਹੋਇਆ ਭਿਆਨਕ ਐਕਸੀਡੈਂਟ, 8 ਬੱਚੇ ਜ਼ਖਮੀ

ਧੁੰਦ ਕਰਕੇ ਪੰਜਾਬ ਵਿਚ ਹੋਣ ਵਾਲੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅੱਜ ਫਿਰ ਤੋਂ ਪੰਜਾਬ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿਚ...

ਬਾਘਾਪੁਰਾਣਾ ਦੇ MLA ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ ਵਿਧਾਇਕ

ਬਾਘਾਪੁਰਾਣਾ ਦੇ MLA ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ  ਹਾਦਸੇ ਦਾ ਸ਼ਿਕਾਰ ਹੋ ਗਈ। ਸੁਖਾਨੰਦ ਦੇ ਕਾਫਲੇ ਦੀ ਗੱਡੀ ਦਿੱਲੀ ਜਾਂਦੇ ਸਮੇਂ...

ਪੰਜਾਬ ‘ਚ ਠੰਡ ਦਾ ਕਹਿਰ ਰਹੇਗਾ ਜਾਰੀ, 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, 3 ਡਿਗਰੀ ਡਿਗੇਗਾ ਪਾਰਾ

ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ। ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਕੇ ਰਹਿ ਗਈ ਹੈ ਤੇ ਵਧਦੀ ਠੰਡ ਦੇ...

ਲੁਧਿਆਣਾ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, CM ਮਾਨ ਨੇ ਪ੍ਰਗਟਾਇਆ ਦੁੱਖ

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਭੇਦਭਰੇ ਹਾਲਾਤਾਂ ‘ਚ ਮੌਤ ਦੀ ਖਬਰ ਹੈ। ਗੁਰਪ੍ਰੀਤ ਗੋਗੀ...

ਖਨੌਰੀ ਬਾਰਡਰ ‘ਤੇ 7 ਮੈਂਬਰੀ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ-‘ਅਸੀਂ ਇੱਕਜੁੱਟ ਹੋ ਕੇ ਮੋਰਚਾ ਜਿੱਤਾਂਗੇ’

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 46 ਦਿਨ ਵਿਚ ਦਾਖਲ ਹੋ ਚੁੱਕਾ ਹੈ। ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ...

ਨਵੀਂ ਖੇਤੀ ਨੀਤੀ ਨੂੰ ਪੰਜਾਬ ਸਰਕਾਰ ਨੇ ਲਾਗੂ ਕਰਨ ਤੋਂ ਕੀਤਾ ਇਨਕਾਰ, ਕੇਂਦਰ ਦੇ ਡਰਾਫਟ ਨੂੰ ਵੀ ਕੀਤਾ ਰੱਦ

ਨਵੀਂ ਖੇਤੀ ਨੀਤੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਨਵੀਂ ਖੇਤੀ ਨੀਤੀ ਨੂੰ ਲਾਗੂ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ...

ਨਾਭਾ : ਧੁੰਦ ਕਰਕੇ ਵਾਪਰਿਆ ਹਾਦਸਾ, ਪਿੰਡ ਦੇ ਟੋਬੇ ‘ਚ ਡਿੱਗੀ ਕਾਰ, 3 ਨੌਜਵਾਨਾਂ ਨੇ ਛੱਡੇ ਸਾਹ

ਧੁੰਦ ਕਰਕੇ ਪੰਜਾਬ ਵਿਚ ਲਗਾਤਾਰ ਹਾਦਸੇ ਵਾਪਰ ਰਹੇ ਹਨ। ਬੀਤੀ ਰਾਤ ਨਾਭਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕੋ ਹੀ ਪਰਿਵਾਰ...

ਪੰਜਾਬ ‘ਚ 11-12 ਜਨਵਰੀ ਨੂੰ ਪੈ ਸਕਦੈ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਹੇਠਾਂ ਡਿਗੇਗਾ ਪਾਰਾ

ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਭਾਵੇਂ ਬੀਤੇ ਦਿਨੀਂ ਯਾਨੀ ਵੀਰਵਾਰ ਨੂੰ ਧੁੱਪ ਨਿਕਲੀ ਸੀ ਤੇ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਸੀ ਪਰ...

ਪੰਜਾਬ ਦੇ ਛੇ ਜ਼ਿਲ੍ਹਿਆਂ ‘ਚ ਮਾਨਵ ਵਿਕਾਸ ਸੰਸਥਾ ਨੇ ਕਰਵਾਏ ਨੁੱਕੜ ਨਾਟਕ, ਖੇਤੀ ਦੀਆਂ ਨਵੀਆਂ ਤਕਨੀਕਾਂ ਬਾਰੇ ਦੱਸਿਆ

ਮਾਨਵ ਵਿਕਾਸ ਸੰਸਥਾ ਵਲੋਂ ਕਰਵਾਏ ਗਏ ਨੁੱਕੜ ਨਾਟਕ -ਟੀ ਐਨ ਸੀ ਦੇ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾ ਪੰਜਾਬ ਦੇ ਛੇ...

ਖਨੌਰੀ ਬਾਰਡਰ ਪਹੁੰਚੇਗੀ SKM ਦੀ 6 ਮੈਂਬਰੀ ਕਮੇਟੀ, ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਖਨੌਰੀ ਬਾਰਡਰ ‘ਤੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ...

ਪੰਜਾਬ ‘ਚ ਧੁੰਦ ਕਾਰਨ ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਫਲਾਈਓਵਰ ‘ਤੇ ਲਟਕੀ ਬੱਸ

ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਰਕੇ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਇਕ ਹਾਦਸਾ ਫਿਰ ਤੋਂ ਵਾਪਰਿਆ ਹੈ ਜਿਸ ਕਾਰਨ...

ਗੁੰਮਟਾਲਾ ਪੁਲਿਸ ਚੌਕੀ ਦੇ ਬਾਹਰ ਹੋਇਆ ਧਮਾਕਾ, ਪੁਲਿਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ

ਪੰਜਾਬ ਵਿਚ ਅੱਜ ਫਿਰ ਤੋਂ ਇਕ ਵੱਡਾ ਧਮਾਕਾ ਹੋਇਆ ਹੈ। ਅੰਮ੍ਰਿਤਸਰ ਦੀ ਗੁੰਮਟਾਲਾ ਪੁਲਿਸ ਚੌਕੀ ਧਮਾਕੇ ਦੀ ਆਵਾਜ਼ ਨਾਲ ਦਹਿਲ ਗਈ। ਇਸ ਧਮਾਕੇ...

ਸਰਦੀਆਂ ‘ਚ ਰੋਜ਼ ਖਾਓ ਇਕ ਚੁਟਕੀ ਹੀਂਗ, ਮਿਲਣਗੇ ਜ਼ਬਰਦਸਤ ਫਾਇਦੇ, ਜ਼ੁਕਾਮ-ਖੰਘ ਤੋਂ ਰਹੇਗਾ ਬਚਾਅ

ਸਾਡੀ ਰਸੋਈ ਵਿਚ ਕਈ ਅਜਿਹੀਆਂ ਚੀਜ਼ਾਂ ਹਨ ਜੋ ਖਾਣ ਦੇ ਸੁਆਦ ਨੂੰ ਹੋਰ ਵਧਾ ਦਿੰਦੀਆਂ ਹਨ। ਇਨ੍ਹਾਂ ਵਿਚੋਂ ਇਕ ਹੈ ਹੀਂਗ ਦਾ ਤੜਕਾ ਲਗਾਉਂਦੇ...

ਭਾਰਤੀਆਂ ਲਈ ਇਜ਼ਰਾਈਲ ਜਾਣਾ ਹੋਇਆ ਸੌਖਾ, Israel ਨੇ ‘ਈ-ਵੀਜ਼ਾ ਸਰਵਿਸ’ ਕੀਤੀ ਸ਼ੁਰੂ

ਇਜ਼ਰਾਈਲ ਸੈਰ-ਸਪਾਟਾ ਮੰਤਰਾਲੇ ਨੇ 1 ਜਨਵਰੀ 2025 ਤੋਂ ਭਾਰਤੀ ਯਾਤਰੀਆਂ ਲਈ ਡਿਜੀਟਲ ਈ-ਵੀਜ਼ਾ ਪ੍ਰਣਾਲੀ ਸ਼ੁਰੂ ਕੀਤੀ ਹੈ। ਇਹ ਨਵੀਂ ਪ੍ਰਣਾਲੀ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਐਲਾਨ-‘ਪੰਜਾਬ ‘ਚ ਬਣਾਏ ਜਾਣਗੇ ਨਵੇਂ 1419 ਆਂਗਣਵਾੜੀ ਸੈਂਟਰ’

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਕਰਕੇ ਅੱਜ ਆਂਗਣਵਾੜੀ ਸੈਂਟਰਾਂ ਲਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ...

ਇਕੋ ਬਾਈਕ ‘ਤੇ ਜਾ ਰਹੇ ਸੀ 5 ਜੀਅ, ਕੈਂਟਰ ਨਾਲ ਹੋਈ ਟੱਕਰ, ਪਿਓ-ਧੀ ਦੀ ਮੌਤ, ਮਾਂ ਤੇ 2 ਪੁੱਤ ਹੋਏ ਗੰਭੀਰ ਜ਼ਖਮੀ

ਤਰਨਤਾਰਨ ਦੇ ਪੱਟੀ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ਟਰੱਕ ਦੀ ਚਪੇਟ ਵਿਚ ਆ ਜਾਂਦਾ ਹੈ ਜਿਸ ਵਿਚ ਪਿਓ ਤੇ ਧੀ ਦੀ ਮੌਤ ਹੋਣ...

ਫਿਲਮਮੇਕਰ ਪ੍ਰੀਤੀਸ਼ ਨੰਦੀ ਦਾ ਹਾਰਟ ਅਟੈਕ ਨਾਲ ਦੇਹਾਂਤ, 73 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਮਸ਼ਹੂਰ ਫਿਲਮ ਮੇਕਰ ਤੇ ਪੱਤਰਕਾਰ ਪ੍ਰੀਤੀਸ਼ ਨੰਦੀ ਦਾ ਬੀਤੇ ਦਿਨੀਂ ਹਾਰਟ ਅਟੈਕ ਨਾਲ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ ਤੇ ਪੈਂਕ੍ਰਿਆਟਿਕ...

ਕਿਸਾਨਾਂ ਦੀ ਮਹਾਪੰਚਾਇਤ ਅੱਜ ਹੋਵੇਗੀ ਮੋਗਾ ਵਿਚ , ਟਿਕੈਤ ਸਣੇ 50 ਹਜ਼ਾਰ ਦੇ ਕਰੀਬ ਕਿਸਾਨ ਲੈਣਗੇ ਹਿੱਸਾ

ਮੋਗਾ ਵਿਚ ਅੱਜ ਕਿਸਾਨ ਮਹਾਪੰਚਾਇਤ ਹੈ ਜਿਸ ਵਿਚ ਵੱਖ-ਵੱਖ ਸੰਗਠਨਾਂ ਦੇ 40 ਤੋਂ 50 ਹਜ਼ਾਰ ਕਿਸਾਨ ਹਿੱਸਾ ਲੈਣਗੇ। ਰਾਕੇਸ਼ ਟਿਕੈਤ ਵੀ ਖਾਸ ਤੌਰ...

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਪੱਛਮੀ ਗੜਬੜੀ ਕਾਰਨ 12 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਵੀ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ...

ਤਿਰੂਪਤੀ ਮੰਦਰ ‘ਚ ਮਚੀ ਭਗਦੜ, 6 ਸ਼ਰਧਾਲੂਆਂ ਦੀ ਮੌਤ, ਕਈ ਫੱਟੜ, PM ਮੋਦੀ ਨੇ ਪ੍ਰਗਟਾਇਆ ਦੁੱਖ

ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਮੰਦਰ ਵਿਚ ਬੀਤੀ ਰਾਤ 9.30 ਵਜੇ ਬੈਕੁੰਠ ਦਵਾਰ ਦਰਸ਼ਨ ਟਿਕਟ ਕਾਊਂਟਰ ਕੋਲ ਭਗਦੜ ਮਚ ਗਈ। ਹਾਦਸੇ ‘ਚ ਇਕ ਮਹਿਲਾ...

ਸਰੀਰ ਦੇ ਇਨ੍ਹਾਂ ਹਿੱਸਿਆਂ ‘ਚ ਵਾਰ-ਵਾਰ ਹੋ ਰਿਹੈ ਦਰਦ ਤਾਂ ਸਮਝ ਜਾਓ ਹੋ ਗਈ ਹੈ ਸ਼ੂਗਰ, ਤੁਰੰਤ ਲਓ ਡਾਕਟਰ ਦੀ ਸਲਾਹ

ਗਲਤ ਖਾਣ-ਪੀਣ ਦੀਆਂ ਆਦਤਾਂ ਤੇ ਅਨਿਯਮਿਤ ਰੁਟੀਨ ਕਾਰਨ ਅੱਜ-ਕੱਲ੍ਹ ਸ਼ੂਗਰ ਦੀ ਸਮੱਸਿਆ ਆਮ ਹੋ ਗਈ ਹੈ। ਹਰ ਘਰ ਵਿਚ ਤੁਹਾਨੂੰ ਇਕ ਨਾ ਇਕ ਸ਼ੂਗਰ...

ਸ੍ਰੀ ਮੁਕਤਸਰ ਸਾਹਿਬ ‘ਚ ਮਾਘੀ ਮੇਲੇ ਮੌਕੇ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਸਿੱਖਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਨੇ ਮੇਲਾ ਮਾਘੀ ‘ਤੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜ਼ਿਲ੍ਹੇ ਦੇ...

ਨਸ਼ਾ ਤਸਕਰਾਂ ਖਿਲਾਫ਼ ਮੋਗਾ ਪੁਲਿਸ ਦੀ ਕਾਰਵਾਈ, 1 ਕਰੋੜ 54 ਲੱਖ 54 ਹਜ਼ਾਰ ਰੁ. ਦੀ ਜਾਇਦਾਦ ਕੀਤੀ ਫਰੀਜ਼

ਮੋਗਾ ਪੁਲਿਸ ਨੇ ਮੋਗਾ ਵਿਚ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ ਕੀਤੀ ਹੈ।ਜ਼ਿਲ੍ਹੇ ਦੇ 2 ਨਸ਼ਾ ਤਸਕਰਾਂ ਦੇ 1 ਕਰੋੜ 54 ਲੱਖ 54 ਹਜ਼ਾਰ ਰੁਪਏ ਦੀ...

ਪੂਨਮ ਢਿੱਲੋਂ ਦੇ ਘਰ ‘ਚ ਹੋਈ ਚੋਰੀ, ਘਰ ‘ਚ ਪੇਂਟਿੰਗ ਦਾ ਕੰਮ ਕਰਨ ਵਾਲਾ ਹੀ ਨਿਕਲਿਆ ਚੋਰ, ਗ੍ਰਿਫਤਾਰ

ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੇ ਮੁੰਬਈ ਦੇ ਖਾਰ ਵਿਚ ਸਥਿਤ ਘਰ ਵਿਚ ਲੱਖਾਂ ਰੁਪਏ...

ਇੰਤਜ਼ਾਰ ਹੋਇਆ ਖਤਮ! 11 ਜਨਵਰੀ ਨੂੰ ਚੁਣਿਆ ਜਾਵੇਗਾ ਜਲੰਧਰ ਨਗਰ ਨਿਗਮ ਦਾ ਮੇਅਰ

ਜਲੰਧਰ ਵਾਸੀਆਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਜਲੰਧਰ ਦੇ ਲੋਕਾਂ ਨੂੰ 11 ਜਨਵਰੀ ਤੋਂ ਪਹਿਲਾਂ ਆਪਣਾ ਮੇਅਰ ਮਿਲ ਜਾਵੇਗਾ। ਇਸ...

ਭਵਾਨੀਗੜ੍ਹ : ਬੱਚਿਆਂ ਨਾਲ ਭਰੀ ਸਕੂਲ ਵੈਨ ਹੋਈ ਹਾਦਸਾ/ਗ੍ਰਸਤ, 11 ਜਵਾਕ ਆਏ ਚ.ਪੇਟ ‘ਚ

ਪੰਜਾਬ ਦੇ ਭਵਾਨੀਗੜ੍ਹ ਵਿਚ ਅੱਜ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ ਹੈ। ਬੱਚਿਆਂ ਨਾਲ ਭਰੀ ਹੋਈ ਵੈਨ ਹਾਦਸਾਗ੍ਰਸਤ ਹੋ ਗਈ ਹੈ। ਸਕੂਲੀ ਵੈਨ...

ਖਨੌਰੀ ਬਾਰਡਰ ‘ਤੇ ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰੀ ਚੈਕਅੱਪ ਲੈਣ ਤੋਂ ਕੀਤਾ ਇਨਕਾਰ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਹੈ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 44ਵਾਂ ਦਿਨ...

ਜਲਾਲਾਬਾਦ : ਛਾਪਾ ਮਾਰਨ ਗਈ ਪੁਲਿਸ ਪਾਰਟੀ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ, ਮਹਿਲਾ SHO ਦੀ ਟੁੱਟੀ ਬਾਂਹ

ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੇ ਪਿੰਡ ਢੰਡੀ ਕਦੀਮ ਵਿਚ ਸਦਰ ਥਾਣੇ ਦੀ ਪੁਲਿਸ ਟੀਮ ‘ਤੇ ਹਮਲਾ ਕਰਨ ਦੇ ਦੋਸ਼ ਲੱਗੇ ਹਨ। ਐੱਸਐੱਚਓ ਦੇ...

ਕੀ ਕੋਵਿਡ ਜਿੰਨਾ ਹੀ ਖਤਰਨਾਕ ਹੈ HMPV Virus? ਮਾਹਿਰਾਂ ਤੋਂ ਜਾਣੋ ਵਾਇਰਸ ਦੇ ਲੱਛਣ ਤੇ ਬਚਾਅ

ਚੀਨ ਵਿਚ ਸ਼ੁਰੂ ਹੋਇਆ HMPV Virus ਦਾ ਕਹਿਰ ਹੁਣ ਭਾਰਤ ਤੱਕ ਪਹੁੰਚ ਚੁੱਕਾ ਹੈ। ਭਾਰਤ ਵਿਚ ਚੀਨ ਦੇ ਖਤਰਨਾਕ ਵਾਇਰਸ ਹਿਊਮਨ ਮੈਟਾਨਿਊਮੋਵਾਇਰਸ (HMPV) ਦੀ...

ਸਵੇਰੇ ਖਾਲੀ ਪੇਟ ਲੱਸਣ ਖਾਣ ਨਾਲ ਕੋਲੈਸਟ੍ਰਾਲ ਹੁੰਦਾ ਹੈ ਕੰਟਰੋਲ, ਈਮਿਊਨ ਸਿਸਟਮ ਨੂੰ ਕਰਦਾ ਹੈ ਮਜ਼ਬੂਤ

ਜੇਕਰ ਤੁਸੀਂ ਖਾਲੀ ਪੇਟ ਲੱਸਣ ਖਾਂਦੇ ਹੋ ਤਾਂ ਇਸ ਨਾਲ ਤੁਹਾਡੀ ਸਿਹਤ ਨੂੰ ਕਈ ਫਾਇਦੇ ਮਿਲਦੇ ਹਨ। ਜ਼ਰੂਰੀ ਪੌਸ਼ਕ ਤੱਤਾਂ ਨਾਲ ਭਰਪੂਰ ਲੱਸਣ...

ਦਿੜ੍ਹਬਾ : ਜਨਮ ਦਿਨ ਦੀ ਪਾਰਟੀ ਲਈ ਸਾਮਾਨ ਲੈਣ ਗਏ 2 ਦੋਸਤਾਂ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਦੋਵਾਂ ਦੀ ਮੌਤ

ਦਿੜ੍ਹਬਾ ਦੇ ਪਿੰਡ ਰੋਗਲਾ ਤੋਂ ਬਹੁਤ ਹੀ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਦੋ ਦੋਸਤਾਂ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸਾ ਬਹੁਤ ਹੀ...

ਭਾਰਤ ਪਹੁੰਚਿਆ ਚੀਨੀ ਵਾਇਰਸ! ਤੀਜਾ ਕੇਸ ਆਇਆ ਸਾਹਮਣੇ, ਅਹਿਮਦਾਬਾਦ ‘ਚ 2 ਮਹੀਨੇ ਦਾ ਬੱਚਾ ਪਾਜ਼ੀਟਿਵ

ਚੀਨੀ ਵਾਇਰਸ HMPV ਨੇ ਭਾਰਤ ਦੀ ਚਿੰਤਾ ਵਧਾ ਦਿੱਤੀ ਹੈ। ਭਾਰਤ ਵਿਚ ਇਸ ਵਾਇਰਸ ਦਾ ਤੀਜਾ ਕੇਸ ਮਿਲਿਆ ਹੈ। ਅਹਿਮਦਾਬਾਦ ਵਿਚ ਅੱਜ 2 ਮਹੀਨੇ ਦੇ...

ਬੱਚੇ ਦੀ ਕੁਟਾਈ ਕਰਨ ਦੇ ਮਾਮਲੇ ‘ਤੇ ਟੀਚਰ ਨੇ ਮੰਗੀ ਮੁਆਫੀ, ਕਿਹਾ-‘ਅਜਿਹਾ ਦੁਬਾਰਾ ਨਹੀਂ ਹੋਵੇਗਾ’

ਹੁਸ਼ਿਆਰਪੁਰ ਦੇ ਇਕ ਪ੍ਰਾਈਵੇਟ ਸਕੂਲ ਵਿਚ ਸਿੱਖ ਵਿਦਿਆਰਥੀ ਇਕ ਮਹਿਲਾ ਟੀਚਰ ਵੱਲੋਂ ਮਾਰਕੁਟਾਈ ਦਾ ਵੀਡੀਓ ਵਾਇਰਲ ਹੋਇਆ ਸੀ। ਮਾਮਲੇ ਵਿਚ...

ਚੋਰਾਂ ਨੂੰ ਫੜ੍ਹਨ ਗਏ ਡਾਕਟਰ ਦੀ ਹੱਥੋਪਾਈ ਦੌਰਾਨ ਮੌਤ, CCTV ‘ਚ ਚੋਰਾਂ ਨੂੰ ਦੇਖ ਪਹੁੰਚਿਆ ਸੀ ਕਲੀਨਿਕ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਬੀਤੀ ਰਾਤ ਕਲੀਨਿਕ ਵਿਚ ਚੋਰੀ ਕਰਨ ਵੜੇ ਚੋਰ ਨੂੰ...

SC ਦੀ ਹਾਈ ਪਾਵਰ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕੀਤੀ ਅਰਦਾਸ

ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਕੋਰਟ ਵਿਚ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ...

ਛੱਤੀਸਗੜ੍ਹ : ਬੀਜਾਪੁਰ ਵਿਚ ਵੱਡਾ ਨਕਸਲੀ ਹਮਲਾ, 8 ਜਵਾਨ ਸ਼ਹੀਦ, ਡਰਾਈਵਰ ਦੀ ਮੌਤ

ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਨੇ ਜਵਾਨਾਂ ਨੂੰ ਲੈ ਕੇ ਜਾ ਰਹੇ ਵਾਹਨ ‘ਤੇ ਹਮਲਾ ਕਰ ਦਿੱਤਾ ਹੈ। ਹਮਲੇ ਵਿਚ ਦੰਤੇਵਾੜਾ...

ਪਾਚਣ ਸ਼ਕਤੀ ਨੂੰ ਮਜ਼ਬੂਤ ਬਣਾਉਣ ਲਈ ਖਾਓ ਇਹ ਫੂਡਸ, ਮਿਲੇਗਾ ਜ਼ਬਰਦਸਤ ਫਾਇਦਾ

ਤੁਸੀਂ ਜੋ ਵੀ ਖਾਂਦੇ ਹੋ ਅਤੇ ਇਹ ਪੂਰਾ ਪਚ ਜਾਂਦਾ ਹੈ ਤਾਂ ਤੁਹਾਡੀ ਪਾਚਣ ਕਿਰਿਆ ਸਹੀ ਹੈ ਪਰ ਜੇਕਰ ਇਸ ਨੂੰ ਪਚਣ ਵਿਚ ਸਮੱਸਿਆ ਹੁੰਦੀ ਹੈ ਤਾਂ...

ਮਾਰਕੀਟ ‘ਚ ਆਉਣ ਵਾਲਾ ਹੈ 5000 ਦਾ ਨੋਟ, ਜਾਣੋ ਕੀ ਹੈ ਸੋਸ਼ਲ ਮੀਡੀਆ ‘ਤੇ ਵਾਇਰਲ ਦਾਅਵੇ ਦਾ ਸੱਚ

ਨੋਟਬੰਦੀ ਦੇ ਬਾਅਦ ਜਦੋਂ ਦੇਸ਼ ਵਿਚ 1000 ਦੇ ਨੋਟ ਬੰਦ ਹੋਏ ਤਾਂ ਉਸ ਦੇ ਬਾਅਦ 2000 ਦੇ ਨੋਟ ਜਾਰੀ ਕੀਤੇ ਗਏ। ਹਾਲਾਂਕਿ ਕੁਝ ਹੀ ਸਮੇਂ ਵਿਚ ਇਸ ਨੋਟ...

ਨਿਊਜ਼ੀਲੈਂਡ ਨੇ ਨੌਕਰੀ ਲਈ ਖੋਲ੍ਹੇ ਦਰਵਾਜ਼ੇ, ਨਿਯਮਾਂ ‘ਚ ਕੀਤੇ ਬਦਲਾਅ, ਭਾਰਤੀਆਂ ਨੂੰ ਹੋਵੇਗਾ ਫਾਇਦਾ

ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਪ੍ਰੋਸੈਸ ਨੂੰ ਬੇਹਤਰ ਕਰਦੇ ਹੋਏ ਵੀਜ਼ਾ ਨਿਯਮਾਂ ਵਿਚ ਮਹੱਤਵਪੂਰਨ ਬਦਲਾਅ ਕੀਤਾ ਹੈ। ਇਨ੍ਹਾਂ ਬਦਲਾਵਾਂ ਦਾ...

ਪੰਜਾਬ ਸਰਕਾਰ ਵੱਲੋਂ ਭਲਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਸਰਕਾਰ ਵੱਲੋਂ...

ਡਾ. ਸਵੈਮਾਨ ਦੀ ਸਿਆਸਤਦਾਨਾਂ ਨੂੰ ਅਪੀਲ- ‘MSP ਦੀ ਗਾਰੰਟੀ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਹੈ ਲੋੜ’

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 39ਵੇਂ ਦਿਨ ਵਿਚ ਪਹੁੰਚ ਗਿਆ ਹੈ। ਉਹ MSP ਸਣੇ ਹੋਰ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਹੋਏ ਹਨ...

ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC, ਪਨਬਸ ਨੇ ਕੀਤਾ ਹੜਤਾਲ ਦਾ ਐਲਾਨ

ਪੰਜਾਬ ਵਿਚ 3 ਦਿਨ ਸਰਕਾਰੀ ਬੱਸਾਂ ਬੰਦ ਰਹਿਣਗੀਆਂ।  6, 7, 8 ਜਨਵਰੀ ਨੂੰ ਬੱਸਾਂ ਸੜਕਾਂ ਉਤੇ ਨਹੀਂ ਦੌੜਨਗੀਆਂ। PRTC ਤੇ ਪਨਬਸ ਵੱਲੋਂ ਇਹ ਐਲਾਨ...

Carousel Posts