Mini Chotani

ਜਿਸ ਨੂੰ ‘ਦਫਨ’ ਕਰਨ ਜਾ ਰਹੇ ਸੀ ਘਰਵਾਲੇ, ਉਹ ਦੂਜੇ ਸ਼ਹਿਰ ‘ਚ ਮਿਲਿਆ ਜ਼ਿੰਦਾ

ਤੇਲੰਗਾਨਾ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਜਿਸ ਨੂੰ ਮਰਿਆ ਮੰਨ ਕੇ ਘਰਵਾਲੇ ਦਫਨ ਕਰਨ ਜਾ ਰਹੇ ਸਨ, ਉਹ ਦੂਜੇ...

ਸੁਨੀਤਾ ਵਿਲੀਅਮਸ 12 ਦਿਨ ਤੋਂ ਸਪੇਸ ‘ਚ ਫਸੀ, 13 ਜੂਨ ਨੂੰ ਪਰਤਣਾ ਸੀ, ਸਪੇਸਕ੍ਰਾਫਟ ‘ਚ ਖਰਾਬੀ ਕਾਰਨ ਵਾਪਸੀ ਟਲੀ

ਭਾਰਤੀ ਮੂਲ ਦੀ ਆਸਟ੍ਰੋਨਾਟ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਦੀ ਇੰਟਰਨੈਸ਼ਨਲ ਸਪੇਸ ਸਟੇਸ਼ਨ ਤੋਂ ਧਰਤੀ ‘ਤੇ ਵਾਪਸੀ ਇਕ ਵਾਰ ਫਿਰ ਟਲ ਗਈ...

ਬੋਇੰਗ ‘ਚ ਹਾਦਸਾ, ਅਚਾਨਕ 27000 ਫੁੱਟ ਹੇਠਾਂ ਆ ਗਿਆ ਜਹਾਜ਼, 17 ਜ਼ਖਮੀ, ਯਾਤਰੀਆਂ ਦੇ ਕੰਨ ‘ਚੋਂ ਨਿਕਲਿਆ ਖੂਨ

ਦੱਖਣ ਕੋਰੀਆ ਤੋਂ ਤਾਇਵਾਨ ਜਾਣ ਵਾਲੀ ਬੋਇੰਗ ਦੀ ਫਲਾਈਟ ਉਡਾਣ ਭਰਨ ਦੇ ਕੁਝ ਦੇਰ ਬਾਅਦ ਅਚਾਨਕ 26,900 ਫੁੱਟ ਹੇਠਾਂ ਆ ਗਈ ਜਿਸ ਦੇ ਬਾਅਦ...

ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਨਗੇ ਜ਼ਿਮਨੀ ਚੋਣ, ਪੁੱਤ ਨੇ ਕੀਤਾ ਐਲਾਨ

ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਜੋ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ, ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ...

ਲੋਕ ਸਭਾ ਸਪੀਕਰ ‘ਤੇ ਸਹਿਮਤੀ ਨਹੀਂ, ਕੱਲ੍ਹ ਹੋਵੇਗੀ ਚੋਣ, ਓਮ ਬਿਰਲਾ ਖਿਲਾਫ ਕਾਂਗਰਸ ਨੇ ਕੇ. ਸੁਰੇਸ਼ ਨੂੰ ਉਤਾਰਿਆ

ਲੋਕ ਸਭਾ ਸਪੀਕਰ ਨੂੰ ਲੈ ਕੇ ਟਕਰਾਅ ਵਧ ਗਿਆ ਹੈ। NDA ਉਮੀਦਵਾਰ ਓਮ ਬਿਰਲਾ ਖਿਲਾਫ ਕਾਂਗਰਸ ਨੇ ਕੇ. ਸੁਰੇਸ਼ ਨੂੰ ਉਤਾਰਿਆ ਹੈ। ਦੋਵਾਂ ਨੇ ਦੁਪਹਿਰ...

ਪੰਜਾਬੀ ਨੌਜਵਾਨ ਇਟਲੀ ’ਚ ਵਧਾਇਆ ਮਾਣ, ਵਿਦੇਸ਼ ‘ਚ ਟ੍ਰੇਨ ਚਾਲਕ ਦੀ ਨੌਕਰੀ ਕੀਤੀ ਹਾਸਲ

ਪੰਜਾਬੀ ਗੱਭਰੂ ਨੇ ਇਟਲੀ ’ਚ ਦੇਸ਼ ਦਾ ਤੇ ਮਾਪਿਆਂ ਦਾ ਮਾਣ ਵਧਾਇਆ ਹੈ। ਉਸ ਨੇ ਇਟਲੀ ਵਿਚ ਟ੍ਰੇਨ ਚਾਲਕ ਦੀ ਨੌਕਰੀ ਹਾਸਲ ਕੀਤੀ ਹੈ। ਨਵਾਂਸ਼ਹਿਰ...

ਸਹੁੰ ਚੁੱਕਣ ਤੋਂ ਬਾਅਦ ਸਪੀਕਰ ਨੂੰ ਮਿਲਣਾ ਹੀ ਭੁੱਲ ਗਏ ਰਾਹੁਲ ਗਾਂਧੀ, ਸਾਂਸਦਾਂ ਦੇ ਕਹਿਣ ‘ਤੇ ਮੁੜ ਆਏ ਵਾਪਿਸ

18ਵੀਂ ਲੋਕ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਆਗਾਜ਼ 24 ਜੂਨ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੇ ਪਹਿਲੇ ਦਿਨ ਨਵੇਂ ਚੁਣੇ ਸਾਂਸਦਾਂ ਨੇ ਸਹੁੰ ਚੁੱਕੀ ਜੋ...

ਗੁਰਦਾਸਪੁਰ ‘ਚ ਚੌਤਰਾ ਪੋਸਟ ‘ਤੇ ਦਿਖਿਆ ਪਾਕਿਸਤਾਨੀ ਡ੍ਰੋਨ, BSF ਜਵਾਨਾਂ ਨੇ ਰਾਊਂਡ ਫਾਇਰ ਕਰ ਭੇਜਿਆ ਵਾਪਸ

ਪੰਜਾਬ ਦੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿਚ ਆਏ ਦਿਨ ਪਾਕਿਸਤਾਨ ਵੱਲੋਂ ਡ੍ਰੋਨ ਜ਼ਰੀਏ ਨਸ਼ੇ ਦੀ ਖੇਪ ਭੇਜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ...

ਸਰਹਿੰਦ ਨਹਿਰ ‘ਚ ਨਹਾਉਣ ਗਏ ਰੁ/ੜ੍ਹੇ 2 ਨੌਜਵਾਨ, NDRF ਦੀ ਟੀਮ ਵੱਲੋਂ ਦੋਹਾਂ ਦੀ ਕੀਤੀ ਜਾ ਰਹੀ ਭਾਲ

ਬਠਿੰਡਾ ਦੀ ਸਰਹਿੰਦ ਨਹਿਰ ‘ਚ ਨਹਾਉਣ ਗਏ ਦੋ ਨੌਜਵਾਨ ਰੁੜ੍ਹ ਗਏ। ਘਟਨਾ ਦਾ ਪਤਾ ਲੱਗਦੇ ਹੀ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰ ਤੇ...

ਆਸਟ੍ਰੇਲੀਆ ਦੀ ਹਾਰ ਦੇ ਨਾਲ ਡੇਵਿਡ ਵਾਰਨਰ ਨੇ ਲਿਆ ਸੰਨਿਆਸ, ਇੰਟਰਨੈਸ਼ਨਲ ਕ੍ਰਿਕਟ ਨੂੰ ਕਿਹਾ ਅਲਵਿਦਾ

ਟੀ-20 ਵਰਲਡ ਕੱਪ ਵਿਚ ਆਸਟ੍ਰੇਲੀਆ ਦੀ ਮੁਹਿੰਮ ਖਤਮ ਹੋਣ ਦੇ ਨਾਲ ਹੀ ਦਿੱਗਜ਼ ਖਿਡਾਰੀ ਨੇ ਖੇਡ ਨੂੰ ਅਲਵਿਦਾ ਕਹਿਣ ਦਾ ਫੈਸਲਾ ਲੈ ਲਿਆ। ਭਾਰਤ...

ਪੇਪਰ ਲੀਕ ‘ਤੇ ਯੋਗੀ ਸਰਕਾਰ ਦਾ ਵੱਡਾ ਫੈਸਲਾ, ਕੈਬਨਿਟ ਨੇ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ, ਉਮਰ ਕੈਦ ਤੇ 1 ਕਰੋੜ ਜੁਰਮਾਨਾ

ਯੂਪੀ ਵਿਚ ਪੇਪਰ ਲੀਕ ਨੂੰ ਲੈ ਕੇ ਯੋਗੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੈਬਨਿਟ ਨੇ ਪੇਪਰ ਲੀਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ। ਇਸ...

ਨਿੱਜੀ ਹਸਪਤਾਲਾਂ ਨੇ ਬੀਮਾ ਕੰਪਨੀਆਂ ਨੂੰ ਭੇਜਿਆ ਨੋਟਿਸ, ਕਲੇਮ ਮੰਗਣ ‘ਤੇ ਬਲੈਕਲਿਸਟ ਕਰਨ ਨੂੰ ਦੱਸਿਆ ਗੈਰ-ਕਾਨੂੰਨੀ

ਪ੍ਰਾਈਵੇਟ ਹਾਸਪੀਟਲ ਐਂਡ ਨਰਸਿੰਗ ਹੋਮ ਐਸੋਸੀਏਸ਼ਨ (PHANA) ਪੰਜਾਬ ਨੇ ਬੀਮਾ ਰੈਗੂਲੇਟਰੀ ਤੇ ਵਿਕਾਸ ਅਥਾਰਟੀ ਦਿਸ਼ਾ-ਨਿਰੇਦਸ਼ਾਂ ਦੇ ਉਲੰਘਣ ਦਾ...

MP ਕੈਬਨਿਟ ਦਾ ਫੈਸਲਾ, ਹੁਣ ਸਰਕਾਰ ਨਹੀਂ ਭਰੇਗੀ ਮੰਤਰੀਆਂ ਦਾ ਇਨਕਮ ਟੈਕਸ, 52 ਸਾਲ ਪੁਰਾਣਾ ਨਿਯਮ ਬਦਲਿਆ

ਐੱਮਪੀ ਵਿਚ ਮੰਤਰੀਆਂ ਦਾ ਇਨਕਮ ਟੈਕਸ ਹੁਣ ਸੂਬਾ ਸਰਕਾਰ ਨਹੀਂ ਭਰੇਗੀ। ਇਸ ਦਾ ਭੁਗਤਾਨ ਹੁਣ ਮੰਤਰੀ ਹੀ ਕਰਨਗੇ। ਸਰਕਾਰ ਨੇ 1972 ਦਾ ਨਿਯਮ ਬਦਲ...

ਮੰਦਰ ਦੇ ਮੁੱਖ ਪੁਜਾਰੀ ਦਾ ਦਾਅਵਾ-‘ਪਹਿਲੀ ਬਰਸਾਤ ‘ਚ ਹੀ ਰਾਮ ਮੰਦਰ ਦੀ ਛੱਤ ਤੋਂ ਟਪਕ ਰਿਹੈ ਪਾਣੀ, ਜਲਦ ਹੋਵੇ ਹੱਲ’

ਅਯੁੱਧਿਆ ਦਾ ਰਾਮ ਮੰਦਰ ਪਹਿਲੀ ਹੀ ਮੀਂਹ ਵਿਚ ਟਪਕਣ ਲੱਗਾ। ਮੁੱਖ ਪੁਜਾਰੀ ਸਤੇਂਦਰ ਦਾਸ ਨੇ ਕਿਹਾ ਕਿ ਗਰਭਗ੍ਰਹਿ ਜਿਥੇ ਰਾਮਲੱਲਾ ਵਿਰਾਜਮਾਨ...

ਬਿਨਾਂ ਰਿਚਾਰਜ ਕਰਵਾਏ ਵੀ ਹੋਵੇਗੀ ਕਾਲਿੰਗ, WhatsApp ਲਿਆ ਰਿਹਾ ਇਹ ਨਵਾਂ ਫੀਚਰ

ਵ੍ਹਟਸਐਪ ਵੱਲੋਂ ਸਮੇਂ-ਸਮੇਂ ‘ਤੇ ਫੀਚਰਸ ਵਿਚ ਬਦਲਾਅ ਕੀਤਾ ਜਾਂਦਾ ਰਿਹਾ ਹੈ। ਹੁਣ ਇਸ ਵਿਚ ਨਵਾਂ ਫੀਚਰ ਮਿਲਣ ਵਾਲਾ ਹੈ। ਇਸ ਨੂੰ In-App Dialer ਦਾ...

ਮੈਟਰਨਿਟੀ ਲੀਵ ‘ਤੇ ਸਰਕਾਰ ਦਾ ਵੱਡਾ ਫੈਸਲਾ, ਸੇਰੋਗੇਸੀ ਨਾਲ ਮਾਂ ਬਣਨ ‘ਤੇ ਵੀ ਮਿਲੇਗੀ 6 ਮਹੀਨੇ ਦੀ ਛੁੱਟੀ

ਸੇਰੋਗੇਸੀ ਨਾਲ ਮਾਂ ਬਣਨ ਵਾਲੀਆਂ ਮਹਿਲਾਵਾਂ ਲਈ ਚੰਗੀ ਖਬਰ ਹੈ। ਸਰਕਾਰ ਨੇ ਮੈਟਰਨਿਟੀ ਲੀਵ ਨੂੰ ਲੈ ਕੇ ਸਬੰਧਤ ਨਿਯਮ ਵਿਚ ਸੋਧ ਕਰਦੇ ਹੋਏ...

ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਰਿਸ਼ਵਤ ਲੈਣ ਦੇ ਦੋਸ਼ ਵਿਚ ਇਕ ਪਟਵਾਰੀ ਨੂੰ ਗ੍ਰਿਫਤਾਰ ਕੀਤਾ...

ਮਸ਼ਹੂਰ ਟੀਵੀ ਅਦਾਕਾਰਾ ਨੇ ਕੁੜੀ ਨਾਲ ਕਰਵਾਇਆ ਵਿਆਹ, ਸੋਸ਼ਲ ਮੀਡੀਆ ‘ਤੇ ਹੋ ਰਹੀਆਂ ਤਸਵੀਰਾਂ ਵਾਇਰਲ

ਇਕ ਮਸ਼ਹੂਰ ਟੀਵੀ ਅਦਾਕਾਰਾ ਵੱਲੋਂ ਕੁੜੀ ਨਾਲ ਹੀ ਵਿਆਹ ਕਰਵਾ ਲਿਆ ਗਿਆ। ਮਾਮਲਾ ਉਦੋਂ ਚਰਚਾ ਵਿਚ ਆਇਆ ਜਦੋਂ ਦੋਵਾਂ ਦੀਆਂ ਤਸਵੀਰਾਂ ਸੋਸ਼ਲ...

ਜਲੰਧਰ ਉਪ ਚੋਣਾਂ : ਜਾਂਚ ਦੇ ਬਾਅਦ 7 ਨਾਮਜ਼ਦਗੀ ਪੱਤਰ ਖਾਰਜ, ਹੁਣ ਮੈਦਾਨ ਵਿਚ ਬਚੇ 16 ਉਮੀਦਵਾਰ

ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਦੀਆਂ ਉਪ ਚੋਣਾਂ ਲਈ ਅੱਜ ਨਾਮਜ਼ਦੀਆਂ ਦੀ ਜਾਂਚ ਕੀਤੀ ਗਈ। ਜਾਂਚ ਦੇ ਬਾਅਦ 16 ਉਮੀਦਵਾਰਾਂ ਦੇ ਨਾਮਜ਼ਦਗੀ...

ਸ਼ੁਭਮਨ ਗਿੱਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਜ਼ਿੰਬਾਬਵੇ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦੇ ਬਣੇ ਕਪਤਾਨ

ਅਗਲੇ ਮਹੀਨੇ ਹੋਣ ਜਾ ਰਹੀ ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਟੀਮ 6 ਜੁਲਾਈ ਤੋਂ 14 ਜੁਲਾਈ ਤੱਕ ਹਰਾਰੇ...

ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰਾਜ ਸਭਾ ‘ਚ ਬਣਾਏ ਗਏ ਸਦਨ ਦੇ ਨੇਤਾ

ਕੇਂਦਰੀ ਸਿਹਤ ਮੰਤਰੀ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਰਾਜ ਸਭਾ ਵਿਚ ਸਦਨ ਦੇ ਨੇਤਾ ਬਣਾਏ ਗਏ ਹਨ। ਉਹ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਥਾਂ...

ਨਵਾਂਸ਼ਹਿਰ ‘ਚ ਨੌਜਵਾਨ ਨੇ ਟੈਂਕੀ ‘ਤੇ ਚੜ੍ਹ ਕੇ ਮਾਰੀ ਛਾ/ਲ, ਹੋਇਆ ਰੱਬ ਨੂੰ ਪਿਆਰਾ

ਨਵਾਂਸ਼ਹਿਰ ਦੇ ਪਿੰਡ ਤਲਵੰਡੀ ਫੱਤੋ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਨੇ ਖੌਫਨਾਕ ਕਦਮ ਚੁੱਕਿਆ ਤੇ ਆਪਣੀ ਜੀਵਨ...

ਮੌਸਮ ਵਿਭਾਗ ਵੱਲੋਂ ਹੀਟਵੇਵ ਦੀ ਚੇਤਾਵਨੀ, ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ ਵਿਚ ਦੇਰੀ ਨਾਲ ਪਹੁੰਚੇਗਾ ਮਾਨਸੂਨ

ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਉਸ ਮੁਤਾਬਕ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਆਉਣ ਵਾਲੇ 3-4 ਦਿਨਾਂ ਵਿਚ ਮੀਂਹ ਪਵੇਗਾ ਜਦੋਂ...

ਕ/ਰੰਟ ਲੱਗਣ ਮਗਰੋਂ 60 ਫੁੱਟ ਉੱਚੇ ਖੰਬੇ ਤੋਂ ਡਿੱਗੇ ਨੌਜਵਾਨ ਦੇ ਨਿਕਲੇ ਸਾਹ, ਪਰਿਵਾਰ ਨੇ ਮਦਦ ਦੀ ਲਗਾਈ ਗੁਹਾਰ

ਮੋਗਾ ਦੇ ਪਿੰਡ ਨਿਧਵਾਲਾ ਦੇ ਰਹਿਣ ਵਾਲੇ ਬਿਜਲੀ ਵਿਭਾਗ ਦੇ ਲਾਈਨਮੈਨ ਗੁਰਦੀਪ ਸਿੰਘ ਦੀ ਡਗਰੂ ਫੀਡਰ ਦੇ ਡ੍ਰੋਲੀ ਭਾਈ ਵਿਚ 11 ਕੇਵੀ ਤਾਰਾਂ ਦੀ...

ਚੰਡੀਗੜ੍ਹ ਦੇ ਮਾਲ ‘ਚ ਟੁਆਏ ਟ੍ਰੇਨ ਪਲਟਣ ਨਾਲ ਵਾਪਰਿਆ ਹਾਦਸਾ, 11 ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ ਦੇ Elante Mall ਵਿਚ ਵੱਡਾ ਹਾਦਸਾ ਵਾਪਰਿਆ ਹੈ ਇਥੇ ਟੁਆਏ ਟ੍ਰੇਨ ਦੇ ਪਲਟਣ ਨਾਲ 11 ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਾਹਬਾਜ...

ਐਕਸ਼ਨ ‘ਚ ਪੰਜਾਬ ਸਰਕਾਰ, ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਇਦਾਦਾਂ ਜ਼ਬਤ ਕਰਨ ਦੇ ਦਿੱਤੇ ਹੁਕਮ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਥਾਂ-ਥਾਂ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਗ੍ਰਿਫਤਾਰੀਆਂ...

NEET-UG ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ ਦਰਜ ਕੀਤੀ FIR

NEET-UG ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ FIR ਦਰਜ ਕਰ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਬੀਆਈ ਨੇ IPC ਦੀਆਂ ਵੱਖ-ਵੱਖ ਧਾਰਾਵਾਂ...

ਤਰਨਤਾਰਨ : ਚਿੱ/ਟੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ 22 ਸਾਲਾ ਨੌਜਵਾਨ ਦੀ ਮੌਤ

ਤਰਨਤਾਰਨ ਸ਼ਹਿਰ ਦੇ ਮਹੁੱਲਾ ਗੋਕਲ ਪੁਰ ਦੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਉਵਰਡੋਜ਼ ਕਾਰਨ ਮੋਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...

ਹੁਸ਼ਿਆਰਪੁਰ ‘ਚ ਸੁਨਿਆਰੇ ਦੀ ਦੁਕਾਨ ‘ਚ ਹੋਈ ਚੋਰੀ, 23 ਲੱਖ ਰੁਪਏ ਕੈਸ਼ ਤੇ ਗਹਿਣੇ ਸਣੇ ਚੋਰ ਹੋਏ ਫਰਾਰ

ਮਿਲੀ ਜਾਣਕਾਰੀ ਮੁਤਾਬਕ ਅਤੇ ਪੀੜਿਤ ਦੇ ਦੱਸਣ ਮੁਤਾਬਕ ਉਸ ਵਲੋਂ ਅੱਜ ਸਵੇਰੇ 8:30 ਵਜੇ ਦੁਕਾਨ ਖੋਲ੍ਹੀ ਗਈ ਸੀ ਜਿਸ ਤੋਂ ਬਾਅਦ ਦੋ ਮੋਟਰ ਸਾਈਕਲ...

ਪੈਰ ਫਿਸਲਣ ਕਾਰਨ ਸਤਲੁਜ ਦਰਿਆ ‘ਚ ਡਿੱਗਿਆ ਭਾਣਜਾ, ਬਚਾਉਣ ਗਿਆ ਮਾਮਾ ਵੀ ਰੁੜ੍ਹਿਆ, NDRF ਵੱਲੋਂ ਭਾਲ ਜਾਰੀ

ਨਵਾਂਸ਼ਹਿਰ ਦੇ ਥਾਣਾ ਕਾਠਗੜ੍ਹ ਅਧੀਨ ਪਿੰਡ ਆਸਰੋਂ ਵਿਖੇ ਪੈਰ ਫਿਸਲਣ ਕਾਰਨ ਸਤਲੁਜ ਦਰਿਆ ‘ਚ ਡਿੱਗੇ ਭਾਣਜੇ ਨੂੰ ਬਚਾਉਣ ਲਈ ਗਿਆ ਮਾਮਾ ਰਮਨ...

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਖਿਲਾਫ ਵੱਡਾ ਐਕਸ਼ਨ, 295-A ਦਾ ਪਰਚਾ ਹੋਇਆ ਦਰਜ

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਪੁਲਿਸ ਵੱਲੋਂ ਉਸ ਖਿਲਾਫ ਪਰਚਾ ਦਰਜ ਕਰ ਲਿਆ ਗਿਆ...

ਲਵਮੈਰਿਜ ਤੋਂ 5 ਦਿਨ ਪਹਿਲਾਂ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਮਾਂ ਨੇ ਦੱਸੀ ਵਜ੍ਹਾ

ਲੁਧਿਆਣਾ ਵਿਚ ਲਵਮੈਰਿਜ ਤੋਂ 5 ਦਿਨ ਪਹਿਲਾਂ ਖੁਦਕੁਸ਼ੀ ਕਰ ਰਹੀ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਹੋਣ ਵਾਲਾ ਦਾਮਾਦ ਨੇ ਵਿਆਹ ਕਰਨ ਤੋਂ...

ਪੰਜਾਬ ‘ਚ ਜਲਦ ਗਰਮੀ ਤੋਂ ਮਿਲੇਗੀ ਰਾਹਤ, 26 ਜੂਨ ਤੋਂ ਵੈਸਟਰਨ ਡਿਸਟਰਬੈਂਸ ਦਾ ਦਿਖੇਗਾ ਅਸਰ, ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। 26 ਜੂਨ ਤੋਂ ਪ੍ਰੀ-ਮਾਨਸੂਨ ਰਾਹਤ ਦੇਵੇਗਾ। 22 ਤੋਂ 26 ਜੂਨ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ 26...

ਨਸ਼ੇ ਦੀ ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਮੌ.ਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਭਾਵੇਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਅਸਲ ਵਿਚ ਹਕੀਕਤ ਕੁਝ ਹੋਰ ਹੀ ਹੈ। ਆਏ ਦਿਨ...

NEET ਪੇਪਰ ਲੀਕ ਮਾਮਲੇ ‘ਚ ਵੱਡਾ ਐਕਸ਼ਨ, NTA ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਅਹੁਦੇ ਤੋਂ ਹਟਾਇਆ

NTA ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣੇ ਜਿਹੇ NEET ਪ੍ਰੀਖਿਆਵਾਂ ਵਿਚ ਹੋਈਆਂ ਬੇਨਿਯਮੀਆਂ ਦੇ...

ਭਾਰਤੀ ਮੂਲ ਦੇ ਅਰਬਪਤੀ ਪਰਿਵਾਰ ਨੂੰ ਝਟਕਾ! ਕੋਰਟ ਨੇ 4.5 ਸਾਲ ਦੀ ਸੁਣਾਈ ਸਜ਼ਾ, ਕਾਮਿਆਂ ਨਾਲ ਸ਼ੋਸ਼ਣ ਕਰਨ ਦੇ ਲੱਗੇ ਦੋਸ਼

ਸਵਿਟਜ਼ਰਲੈਂਡ ਦੀ ਕੋਰਟ ਨੇ ਭਾਰਤੀ ਮੂਲ ਦੇ ਅਰਬਪਤੀ ਤੇ ਬ੍ਰਿਟੇਨ ਦੀ ਸਭ ਤੋਂ ਅਮੀਰ ਹਿੰਦੂਜਾ ਪਰਿਵਾਰ ਨੂੰ ਵੱਡਾ ਝਟਕਾ ਲੱਗਾ ਹੈ। ਸਵਿਸ...

ਬਰਨਾਲਾ ‘ਚ ਵੱਡੀ ਵਾਰਦਾਤ, ਵਿਅਕਤੀ ਨੇ ਮਾਂ-ਧੀ ਤੇ ਪਾਲਤੂ ਕੁੱਤੇ ਨੂੰ ਮਾਰੀ ਗੋ/ਲੀ, ਫਿਰ ਖੁਦ ਦੀ ਜੀਵਨ ਲੀਲਾ ਕੀਤੀ ਸਮਾਪਤ

ਬਰਨਾਲਾ ਵਿਖੇ ਰੂਹ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ ਜਿਥੇ ਇਕ ਵਿਅਕਤੀ ਨੇ ਆਪਣੀ ਮਾਂ ਤੇ ਧੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਤੇ ਇਸ ਦੇ ਬਾਅਦ...

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਟਿਆਲਾ ਦੇ ਸੰਤ ਹਜਾਰਾ ਸਿੰਘ ਨਗਰ ਦੇ ਰਹਿਣ ਵਾਲੇ ਨੌਜਵਾਨ ਦੀ...

ਕੰਗਨਾ ਰਣੌਤ ਨੂੰ ਹਾਈਕੋਰਟ ਦੇ ਵਕੀਲ ਨੇ ਭੇਜਿਆ ਨੋਟਿਸ, 7 ਦਿਨਾਂ ਦੇ ਅੰਦਰ ਮਾਫੀ ਮੰਗਣ ਦੀ ਕਹੀ ਗੱਲ

ਬਾਲੀਵੁੱਡ ਅਦਾਕਾਰ ਤੇ ਹਿਮਾਚਲ ਦੀ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ ਵੱਡਾ ਝਟਕਾ ਲੱਗਾ ਹੈ। ਨਵਾਂਸ਼ਹਿਰ ਦੀ ਇਕ ਸੰਸਥਾ ਨੇ ਕੰਗਨਾ ਨੂੰ ਇਕ...

NEET-PG ਦੀ ਅੱਜ ਹੋਣ ਪ੍ਰੀਖਿਆ ਮੁਲਤਵੀ, ਜਲਦ ਹੋਵੇਗਾ ਨਵੀਂ ਤਰੀਕ ਦਾ ਐਲਾਨ

ਕੁਝ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਦੋਸ਼ਾਂ ਦੀਆਂ ਹਾਲ ਹੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸਿਹਤ ਮੰਤਰਾਲੇ ਨੇ ਮੈਡੀਕਲ...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, ਤਸਕਰ ਭੋਲਾ ਹਵੇਲੀਆਂ ਦੇ 3 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਵਿਚ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਤਸਕਰ ਸਰਵਨ ਸਿੰਘ ਉਰਫ ਭੋਲਾ ਹਵੇਲੀਆਂ ਵੱਲੋਂ ਚਲਾਈ ਜਾ...

NRI ਭੈਣ ਦੇ ਘਰ ਸੁੱਤੇ ਬਜ਼ੁਰਗ ਨੂੰ ਅਣਪਛਾਤਿਆਂ ਨੇ ਉਤਾਰਿਆ ਮੌਤ ਦੇ ਘਾਟ, ਚੋਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ ਅਧੀਨ ਪੈਂਦੇ ਗੋਂਦਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁਝ ਅਣਪਛਾਤਿਆਂ ਵੱਲੋਂ ਰਾਤ ਨੂੰ ਸੁੱਤੇ ਪਏ...

ਬੱਚੇ ਨੂੰ ਜਨਮ ਦਿੰਦਿਆਂ ਹੀ ਮਾਂ ਦੇ ਨਿਕਲੇ ਸਾਹ, ਪਰਿਵਾਰ ਵਾਲਿਆਂ ਨੇ ਹਸਪਤਾਲ ‘ਤੇ ਲਗਾਏ ਲਾਪ੍ਰਵਾਹੀ ਦੇ ਇਲਜ਼ਾਮ

ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨਿੱਜੀ ਹਸਪਤਾਲ ਵਿਚ ਬੱਚੇ ਨੂੰ ਜਨਮ ਦਿੰਦਿਆਂ ਹੀ ਮਾਂ ਇਸ ਦੁਨੀਆ ਨੂੰ ਛੱਡ...

ਪੰਜਾਬ ‘ਚ ਮੀਂਹ ਤੋਂ ਬਾਅਦ ਡਿੱਗਿਆ ਪਾਰਾ, 40 ਡਿਗਰੀ ਤੋਂ ਹੇਠਾਂ ਹੋਇਆ ਤਾਪਮਾਨ, 26 ਜੂਨ ਤੋਂ ਪ੍ਰੀ-ਮਾਨਸੂਨ ਦੀ ਸੰਭਾਵਨਾ

ਪੱਛਮੀ ਗੜਬੜੀ ਕਾਰਨ ਪਿਛਲੇ ਕੁਝ ਦਿਨਾਂ ਵਿਚ ਪਏ ਮੀਂਹ ਦੇ ਬਾਅਦ ਪੰਜਾਬ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਹੈ। ਅਧਿਕਤਮ ਤਾਪਮਾਨ ਸਾਧਾਰਨ...

ਵਿਜੀਲੈਂਸ ਨੇ ਘੱਟ ਰੇਟ ‘ਤੇ ਚੌਲਾਂ ਨੂੰ ਵੇਚੇ ਜਾਣ ਦੇ ਘਪਲੇ ਦਾ ਕੀਤਾ ਪਰਦਾਫਾਸ਼, 3 ਲੋਕ ਗ੍ਰਿਫਤਾਰ

ਭਾਰਤ ਬਰਾਂਡ ਯੋਜਨਾ ਤਹਿਤ ਗਰੀਬ ਲੋਕਾਂ ਨੂੰ ਘੱਟ ਰੇਟ ਵਿੱਚ ਦਿੱਤੇ ਜਾਣ ਵਾਲੇ ਚਾਵਲਾਂ ਨੂੰ ਸਿੱਧੇ ਤੌਰ ‘ਤੇ ਸ਼ੈਲਰਾਂ ਵਿੱਚ ਵੇਚਣ ਜਾ ਰਹੀ...

ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਫਾਇਰਿੰਗ ‘ਚ 2 ਮੁਲਜ਼ਮਾਂ ਦੇ ਪੈਰਾਂ ‘ਚ ਲੱਗੀ ਗੋਲੀ

ਲੁਧਿਆਣਾ ਵਿਚ ਅੱਜ ਸਵੇਰੇ ਲਗਭਗ ਸਾਢੇ 3 ਵਜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ‘ਤੇ...

ਪੀਯੂ ਦੇ ਵਿਦਿਆਰਥੀਆਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ, ਪਰੋਸਿਆ ਜਾ ਰਿਹਾ ਖਰਾਬ ਖਾਣਾ

ਪਿਛਲੇ ਕੁਝ ਦਿਨਾਂ ਤੋਂ ਬਾਹਰੀ ਖਾਣੇ ਵਿਚ ਕਈ ਇਤਰਾਜ਼ਯੋਗ ਚੀਜ਼ਾਂ ਪਾਏ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਲੋਕਾਂ ਦੀ ਸਿਹਤ ਨਾਲ ਖਿਲਵਾੜ...

ਦੇਸ਼ ‘ਚ ਐਂਟੀ ਪੇਪਰ ਲੀਕ ਕਾਨੂੰਨ ਲਾਗੂ, ਗੜਬੜੀ ਕਰਨ ਵਾਲਿਆਂ ਨੂੰ 3-5 ਸਾਲ ਦੀ ਸਜ਼ਾ, 1 ਕਰੋੜ ਤੱਕ ਜੁਰਮਾਨਾ

NEET ਤੇ UGC-NET ਪ੍ਰੀਖਿਆਵਾਂ ਦੇ ਵਿਵਾਦਾਂ ਵਿਚ ਦੇਸ਼ ਵਿਚ ਐਂਟੀ ਪੇਪਰ ਲੀਕ ਕਾਨੂੰਨ ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਅੱਧੀ ਰਾਤ ਇਸ ਨੂੰ ਲੈ ਕੇ...

NTA ਨੇ CSIR, UGC, NIT ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ, 25-27 ਜੂਨ ਨੂੰ ਹੋਣਾ ਸੀ ਪੇਪਰ

NTA ਨੇ CSIR, UGC, NIT ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਪੇਪਰ 25 ਤੋਂ 27 ਜੂਨ ਦੇ ਵਿਚ ਹੋਣਾ ਸੀ। NTA ਨੇ ਪ੍ਰੀਖਿਆ ਮੁਲਤਵੀ ਕਰਨ ਦੀ ਵਜ੍ਹਾ...

ਆਫਿਸ ਲੇਟ ਆਉਣ ‘ਤੇ 200 ਰੁਪਏ ਵਸੂਲਦਾ ਸੀ ਬੌਸ, ਪਰ ਖੁਦ ‘ਤੇ ਇੰਝ ਭਾਰੀ ਪੈ ਗਈ ਇਹ ਸਕੀਮ

ਮੁੰਬਈ ਦੇ ਇਕ ਸਟਾਰਟਅੱਪ ਕੰਪਨੀ ਦੇ ਮਾਲਕ ਨੇ ਸੋਸ਼ਲ ਮੀਡੀਆ ‘ਤੇ ਆਪਣੇ ਇਕ ਨਵੇਂ ਨਿਯਮ ਬਾਰੇ ਦੱਸਿਆ ਜਿਸ ਨੂੰ ਲੈ ਕੇ ਲੋਕਾਂ ਦੀ ਰਾਏ...

80 ਸਾਲ ਪਹਿਲਾਂ ਇਸ ਮਹਿਲਾ ਦੀ ਛੁੱਟ ਗਈ ਸੀ ਪੜ੍ਹਾਈ, 105 ਦੀ ਉਮਰ ਵਿਚ ਹਾਸਲ ਕੀਤੀ ਮਾਸਟਰ ਡਿਗਰੀ

ਉਂਝ ਤਾਂ ਕਿਹਾ ਜਾਂਦਾ ਹੈ ਕਿ ਪੜ੍ਹਨ ਲਿਖਣ ਦੀ ਕੋਈ ਉਮਰ ਨਹੀਂ ਹੁੰਦੀ ਹੈ। ਇਨਸਾਨ ਜਦੋਂ ਚਾਹੇ ਉਦੋਂ ਉਹ ਪੜ੍ਹਾਈ ਕਰ ਸਕਦਾ ਹੈ। ਇਨ੍ਹਾਂ ਦੀ...

5 ਦਿਨਾਂ ਤੋਂ ਲਾਪਤਾ ਗੁਰਸਿੱਖ ਨੇਵੀ ਅਫਸਰ, ਪਰਿਵਾਰ ਲਗਾ ਰਿਹਾ ਮਦਦ ਦੀ ਗੁਹਾਰ

ਗੁਰਸਿੱਖ ਨੌਜਵਾਨ ਜੋ ਕਿ ਮਰਚੈਂਟ ਨੇਵੀ ਵਿਚ ਅਫਸਰ ਦੇ ਤੌਰ ‘ਤੇ ਤਾਇਨਾਤ ਸੀ, ਪਿਛਲੇ 5 ਦਿਨਾਂ ਤੋਂ ਲਾਪਤਾ ਹੈ। ਲਾਪਤਾ ਗੁਰਸਿੱਖ ਨੌਜਵਾਨ...

ਇਸ ਦੇਸ਼ ‘ਚ ਵੀ ਬੈਨ ਹੋਇਆ ਹਿਜਾਬ ਤੇ ਬੁਰਕਾ, ਨਿਯਮ ਨਾ ਮੰਨਣ ‘ਤੇ 60 ਹਜ਼ਾਰ ਤੋਂ ਜ਼ਿਆਦਾ ਲੱਗੇਗਾ ਜੁਰਮਾਨਾ

ਸਿਰਫ ਭਾਰਤ ਵਿਚ ਹੀ ਨਹੀਂ, ਹਿਜਾਬ ਤੇ ਬੁਰਕੇ ਨੂੰ ਲੈ ਕੇ ਦੁਨੀਆ ਭਰ ਦੇ ਕੀ ਦੇਸ਼ਾਂ ਵਿਚ ਬਹਿਸ ਛਿੜੀ ਰਹਿੰਦੀ ਹੈ। ਕਈ ਦੇਸ਼ਾਂ ਨੇ ਇਸ ‘ਤੇ ਬੈਨ...

ਭਿਆਨਕ ਗਰਮੀ ‘ਚ ਮਹਿੰਗਾਈ ਦੀ ਮਾਰ, ਦੁੱਗਣੇ ਹੋਏ ਫਲ ਤੇ ਸਬਜ਼ੀਆਂ ਦੇ ਰੇਟ, ਜਾਣੋ ਕਿੰਨੀ ਪਹੁੰਚ ਗਈ ਕੀਮਤ

ਭਿਆਨਕ ਗਰਮੀ ਵਿਚ ਫਲ ਤੇ ਸਬਜ਼ੀਆਂ ਦੇ ਰੇਟ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ ਇਕ ਹਫਤੇ ਦੌਰਾਨ ਕਈ ਸਬਜ਼ੀਆਂ ਦੇ ਰੇਟ ਦੁੱਗਣੇ ਤੋਂ...

ਖੰਨਾ ‘ਚ 2 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਸੀਜ, ਡਰੱਗ ਮਨੀ ਨਾਲ ਕਮਾਈ ਸੀ 47 ਲੱਖ ਦੀ ਜਾਇਦਾਦ

ਨਸ਼ੇ ਦੇ ਖਾਤਮੇ ਨੂੰ ਲੈ ਕੇ ਪੰਜਾਬ ਪੁਲਿਸ ਐਕਸ਼ਨ ਮੋਡ ਵਿਚ ਦਿਖਾਈ ਦੇ ਰਹੀ ਹੈ। ਨਸ਼ਾ ਤਸਕਰਾਂ ਨੂੰ ਫੜਨ ਦੇ ਨਾਲ-ਨਾਲ ਹੁਣ ਡਰੱਗ ਮਨੀ ਨਾਲ ਖਰੀਦੀ...

ਭਾਖੜਾ ਨਹਿਰ ਤੋਂ 3 ਨਾਬਾਲਗ ਕੁੜੀਆਂ ਦੀਆਂ ਮ੍ਰਿਤਕ ਦੇਹਾਂ ਹੋਈਆਂ ਬਰਾਮਦ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਖੜਾ ਨਹਿਰ ਤੋਂ 3 ਨਾਬਾਲਗ ਕੁੜੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪਰਿਵਾਰਕ ਮੈਂਬਰਾਂ ਦਾ...

ਵਿਜੀਲੈਂਸ ਨੇ ਗਰੀਬਾਂ ਨੂੰ ਵੰਡੇ ਜਾਣ ਵਾਲੇ ਚਾਵਲਾਂ ‘ਚ ਘਪਲੇ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ ਵਿਚ ਗਰੀਬਾਂ ਨੂੰ ਚਾਵਲ ਵੰਡਣ ਵਿਚ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿਚ 1.55 ਕਰੋੜ ਰੁਪਏ ਦੇ ਘਪਲੇ ਦਾ...

ਮੀਂਹ ਕਾਰਨ ਘਰ ਦੀ ਡਿੱਗੀ ਛੱਤ, ਪਰਿਵਾਰ ਮਲਬੇ ‘ਚ ਦੱਬਿਆ, ਪਤੀ ਦੀ ਮੌ.ਤ, ਪਤਨੀ-ਧੀ ਗੰਭੀਰ ਜ਼ਖਮੀ

ਅਬੋਹਰ ਵਿਚ ਵੀਰਵਾਰ ਸ਼ਾਮ ਤੇ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਅੱਜ ਸਵੇਰੇ ਲਗਭਗ 8 ਵਜੇ ਘਰ ਦੀ ਛੱਤ ਡਿੱਗ ਗਈ। ਹਾਦਸੇ ਵਿਚ ਪਤੀ-ਪਤਨੀ ਤੇ...

ਸੜਕ ਹਾਦਸੇ ‘ਚ ਅਮਰੀਕਾ ਤੋਂ ਵਾਪਸ ਘਰ ਪਰਤ ਰਹੇ ਵਿਅਕਤੀ ਦੀ ਮੌਤ, 2 ਜ਼ਖਮੀ

ਸਰਹਿੰਦ ਦੇ ਮਾਧੋਪੁਰ ਬ੍ਰਿਜ ਕੋਲ ਦਿੱਲੀ ਏਅਰਪੋਰਟ ਤੋਂ ਆ ਰਹੀ ਕਾਰ ਖੜੇ ਟਰੱਕ ਵਿੱਚ ਵੱਜਣ ਕਾਰਨ ਵਾਪਰੇ ਸੜਕੀ ਹਾਦਸੇ ਵਿੱਚ ਅਮਰੀਕਾ ਤੋਂ...

ਜਲੰਧਰ ‘ਚ ਪੁਲਿਸ ਤੇ ਨਿਹੰਗ ਸਿੰਘਾਂ ਵਿਚਾਲੇ ਝੜਪ, ਘਟਨਾ ‘ਚ ACP ਤੇ SHO ਹੋਏ ਜ਼ਖਮੀ

ਜਲੰਧਰ ‘ਚ ਗੜ੍ਹਾ ਰੋਡ ‘ਤੇ ਨਿਹੰਗ ਸਿੰਘਾਂ ਵੱਲੋਂ ਪੁਲਿਸ ‘ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਬਰ ਮੁਤਾਬਕ ਠੇਕੇ...

ਡਾ.ਓਬਰਾਏ ਦੇ ਯਤਨਾਂ ਸਦਕਾ 2 ਮਹੀਨਿਆਂ ਮਗਰੋਂ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ ਭਾਰਤ

ਅੰਮ੍ਰਿਤਸਰ : ਪੂਰੀ ਦੁਨੀਆ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ...

ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ, 200 ਕਰੋੜ ਦੀ ਜਾਇਦਾਦ ਜ਼ਬਤ, 356 ਤਸਕਰ ਕਾਬੂ

ਨਸ਼ਿਆਂ ਖਿਲਾਫ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਮੁੱਖ ਦਫਤਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ...

ਮੁਹਾਲੀ ‘ਚ ਬੈਂਕ ਦੇ ਸੁਰੱਖਿਆ ਗਾਰਡ ਨੇ ਕੀਤੀ ਫਾਇਰਿੰਗ, ਇਕ ਜ਼ਖਮੀ, ਮਾਂ ਨਾਲ ਪੈਸੇ ਕਢਵਾਉਣ ਆਇਆ ਸੀ ਪੀੜਤ

ਮੋਹਾਲੀ ਦੇ ਮੁੱਲਾਂਪੁਰ ਥਾਣੇ ਅਧੀਨ ਪੈਂਦੇ ਪਿੰਡ ਮਾਜਰਾ ਦੇ ਯੂਨੀਅਨ ਬੈਂਕ ਦੇ ਸਕਿਓਰਿਟੀ ਗਾਰਡ ਨੇ ਆਪਸੀ ਕਿਹਾ-ਸੁਣੀ ‘ਤੇ ਫਾਇਰਿੰਗ ਕਰ...

UGC-NET ਦੀ ਪ੍ਰੀਖਿਆ ਰੱਦ, ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਦਾ ਫੈਸਲਾ, CBI ਨੂੰ ਸੌਂਪੀ ਜਾਂਚ

ਯੂਜੀਸੀ-ਨੈੱਟ ਦੀ ਪ੍ਰੀਖਿਆ ਵਿਚ ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਨੇ ਸਿੱਖਿਆ ਰੱਦ ਕਰ ਦਿੱਤੀ ਹੈ ਤੇ ਸੀਬੀਆਈ ਤੋਂ ਜਾਂਚ...

ਅੱਤ ਦੀ ਗਰਮੀ ਕਾਰਨ ਸੁੱਕਿਆ ਡੈਮ, ਜ਼ਮੀਨ ਵਿੱਚ ਤਰੇੜਾਂ, ਹਰ ਪਾਸੇ ਪਿੰਜਰ…ਹੁਣ ਤੱਕ 500 ਪਸ਼ੂਆਂ ਦੀ ਮੌਤ

ਉੱਤਰ ਭਾਰਤ ਵਿਚ ਭਿਆਨਕ ਗਰਮੀ ਨਾਲ ਸਿਰਫ ਇਨਸਾਨ ਹੀ ਨਹੀਂ ਸਗੋਂ ਜੰਗਲੀ ਜੀਵ ਪਸ਼ੂ ਤੇ ਪੰਛੀ ਵੀ ਪ੍ਰੇਸ਼ਾਨ ਹਨ। ਭਿਆਨਕ ਗਰਮੀ ਕਾਰਨ ਕਈ ਥਾਵਾਂ...

ਦੁਨੀਆ ‘ਚ ਹੋਵੇਗਾ ਪਹਿਲਾ AI ਮਾਡਲਸ ਦਾ ਬਿਊਟੀ ਕਾਂਟੈਸਟ, ਭਾਰਤ ਦੀ ਏਆਈ ਜਾਰਾ ਟੌਪ-10 ‘ਚ

ਮਿਸ ਵਰਲਡ ਤੇ ਮਿਸ ਯੂਨੀਵਰਸ ਵਰਗੇ ਬਿਊਟੀ ਪੇਜੇਂਟਸ ਦੇ ਬਾਅਦ ਹੁਣ ਦੁਨੀਆ ਵਿਚ ਪਹਿਲਾ AI ਬਿਊਟੀ ਪੇਜੇਂਟ ਹੋਣ ਵਾਲਾ ਹੈ। ਰਿਪੋਰਟ ਮੁਤਾਬਕ...

ਕਿਸਾਨਾਂ ਲਈ ਖੁਸ਼ਖਬਰੀ, ਮੋਦੀ ਸਰਕਾਰ ਨੇ 14 ਫਸਲਾਂ ‘ਤੇ MSP ਵਿਚ ਕੀਤਾ ਵਾਧਾ

ਕੇਂਦਰ ਸਰਕਾਰ ਨੇ 14 ਫਸਲਾਂ ਦੀ MSP ਵਧਾ ਦਿੱਤੀ ਹੈ। ਕੇਂਦਰੀ ਕੈਬਨਿਟ ਵਿਚ ਇਹ ਫੈਸਲਾ ਲਿਆ ਗਿਆ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ...

ਨਸ਼ਿਆਂ ਖਿਲਾਫ ਐਕਸ਼ਨ ਮੋਡ ‘ਚ ਚੀਫ ਸਕੱਤਰ, ਡਰੱਗ ਮਨੀ ਤੋਂ ਕਮਾਈ ਜਾਇਦਾਦ ਕੀਤੀ ਜਾਵੇਗੀ ਜ਼ਬਤ

ਨਸ਼ਿਆਂ ਦੀ ਚੇਨ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਦੇ ਬਾਅਦ ਹੁਣ ਪੰਜਾਬ ਦੇ ਚੀਫ ਸਕੱਤਰ ਅਨੁਰਾਗ ਅਗਰਵਾਲ ਵੀ ਐਕਸ਼ਨ ਮੋਡ ਵਿਚ ਆ ਗਏ ਹਨ। ਉਨ੍ਹਾਂ...

ਪੀਐਸਈਬੀ ਇੰਜੀਨੀਅਰ ਐਸੋਸੀਏਸ਼ਨ ਵੱਲੋਂ ਪੰਜਾਬ ‘ਚ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਅਪੀਲ, ਜਾਰੀ ਕੀਤੇ ਨਿਰਦੇਸ਼

ਪੰਜਾਬ ਵਿੱਚ ਬਿਜਲੀ ਦੀ ਮੌਜੂਦਾ ਸਥਿਤੀ ਈ.ਆਰ. ਪੀਐਸਈਬੀ ਇੰਜਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਧੀਮਾਨ ਨੇ ਇਹ ਜਾਣਕਾਰੀ ਦਿੱਤੀ 2024 ਦੀ...

ਹਸਪਤਾਲ ਪ੍ਰਸ਼ਾਸਨ ਦੀ ਵੱਡੀ ਲਾਪ੍ਰਵਾਹੀ, ਬੱਚੀ ਦੇ ਲਗਾਇਆ ਐਕਸਪਾਇਰੀ ਟੀਕਾ, ਵਿਗੜੀ ਸਿਹਤ

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨਿੱਜੀ ਹਸਪਤਾਲ ਵਿਚ ਹੰਗਾਮਾ ਹੋ ਗਿਆ ਕਿਉਂਕਿ...

ਭੈਣ ਦੀ ਲਵ ਮੈਰਿਜ ਤੋਂ ਨਾਰਾਜ਼ ਭਰਾ ਨੇ ਸਹੁਰੇ ਘਰ ਜਾ ਕੀਤੀ ਫਾਇਰਿੰਗ, ਭੈਣ ਦੀ ਮੌਤ, ਨਨਾਣ ਤੇ ਸੱਸ ਦੀ ਹਾਲਤ ਗੰਭੀਰ

ਹਰਿਆਣਾ ਦੇ ਕੈਥਲ ਵਿਚ ਭੈਣ ਦੀ ਲਵਮੈਰਿਜ ਕਰਨ ‘ਤੇ ਨਾਰਾਜ਼ ਭਰਾ ਨੇ ਉਸ ਦੇ ਸਹੁਰੇ ਜਾ ਕੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ਵਿਚ ਭੈਣ ਦੀ ਮੌਤ...

ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 2 ਆਗੂ ਬਰਖਾਸਤ

ਜਲੰਧਰ ਵਿਚ ਕਾਂਗਰਸ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਮਾਮਲੇ ਵਿਚ 2 ਸੀਨੀਅਰ ਨੇਤਾਵਾਂ ਨੂੰ 6 ਸਾਲ ਲਈ ਬਰਖਾਸਤ ਕਰ ਦਿੱਤਾ ਗਿਆ...

ਅੰਮ੍ਰਿਤਸਰ ਪੁਲਿਸ ‘ਚ ਵੱਡਾ ਫੇਰਬਦਲ, 112 SI, ASI ਤੇ ਹੈੱਡ ਕਾਂਸਟੇਬਲਾਂ ਦੇ ਹੋਏ ਤਬਾਦਲੇ

ਅੰਮ੍ਰਿਤਸਰ ਕਮਿਸ਼ਨਰੇਟ ਵਿਚ ਵੱਡਾ ਬਦਲਾਅ ਕੀਤਾ ਗਿਆ। ਵੱਖ-ਵੱਖ ਥਾਣਿਆਂ ਤੇ ਪੁਲਿਸ ਚੌਕੀਆਂ ‘ਤੇ 3 ਸਾਲ ਤੋਂ ਵੱਧ ਸਮੇਂ ਤੋਂ ਤਾਇਨਾਤ...

ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਵਲੋਂ ਮੁਕੰਮਲ ਚੱਕਾ ਜਾਮ ਦਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਭਲਕੇ ਯਾਨੀ 20 ਜੂਨ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਠੇਕਾ...

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 2 ਅੱਤਵਾਦੀ ਢੇਰ, ਇਕ ਜਵਾਨ ਤੇ ਪੁਲਿਸ ਮੁਲਾਜ਼ਮ ਜ਼ਖਮੀ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚ ਐਨਕਾਊਂਟਰ ਜਾਰੀ ਹੈ। ਇਥੋਂ ਦੇ ਹਾਦੀਪੋਰਾ ਇਲਾਕੇ ਵਿਚ ਦੋ...

ਫਰੀਦਕੋਟ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਜ਼ਖਮੀ

ਫਰੀਦਕੋਟ ਵਿਚ ਵੱਡਾ ਐਨਕਾਊਂਟਰ ਹੋਇਆ ਹੈ। ਇਥੇ ਪੁਲਿਸ ਤੇ ਵੱਡੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਈ ਹੈ। ਵੱਡੇ ਬਦਮਾਸ਼ਾਂ ਨੇ ਪੁਲਿਸ ‘ਤੇ...

ਸੁਨਾਮ ‘ਚ CM ਮਾਨ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ, ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਇਕ ਕਰੋੜ ਦਾ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਸਥਿਤ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇਥੇ ਸ਼ਹੀਦ ਦੇ ਪਰਿਵਾਰ ਨਾਲ...

ਬੁਲੇਟ ‘ਤੇ ਸਵਾਰ ਸਨ 7 ਲੋਕ… ਇਕ ਨੂੰ ਮੋਢੇ ‘ਤੇ ਵੀ ਬਿਠਾਇਆ, ਕੱਟਿਆ 9500 ਦਾ ਚਾਲਾਨ

ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਤੋਂ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇਕ ਬਾਈਕ ‘ਤੇ ਇਕ ਨਹੀਂ… ਦੋ ਨਹੀਂ ਪੂਰੇ 7 ਲੋਕ...

ਇਕ ਅਜਿਹਾ ਪਿੰਡ ਜਿਥੇ ਸਭ ਤੋਂ ਵੱਧ ਜੁੜਵਾਂ ਬੱਚੇ ਲੈਂਦੇ ਹਨ ਜਨਮ, ਵਿਗਿਆਨਕ ਵੀ ਨਹੀਂ ਸੁਲਝਾ ਪਾ ਰਹੇ ਰਹੱਸ

ਜੁੜਵਾਂ ਬੱਚੇ ਹੋਣਾ ਆਮ ਗੱਲ ਨਹੀਂ ਹੈ ਪਰ ਇਹ ਗੱਲ ਭਾਰਤ ਦੇ ਇਸ ਪਿੰਡ ‘ਤੇ ਲਾਗੂ ਨਹੀਂ ਹੁੰਦੀ ਹੈ। ਇਥੇ ਅਸੀਂ ਕੇਰਲ ਦੇ ਮੱਲਪੁਰਮ ਜ਼ਿਲ੍ਹੇ...

ਰੀਲ ਦੇ ਚੱਕਰ ‘ਚ ਗੁਆਈ ਜਾਨ, ਕਾਰ ਸਣੇ 300 ਫੁੱਟ ਡੂੰਘੀ ਖੱਡ ‘ਚ ਡਿੱਗੀ ਲੜਕੀ

ਹੁਣੇ ਜਿਹੇ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆ ਰਿਹਾ ਹੈ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ...

‘ਮਰਨ ਹੀ ਵਾਲੀ ਸੀ, Alien ਨੇ ਕਰ ਲਈ ਆਤਮਾ ਦੀ ਅਦਲਾ-ਬਦਲੀ’-ਮਹਿਲਾ ਦਾ ਹੈਰਾਨ ਕਰ ਦੇਣ ਵਾਲਾ ਦਾਅਵਾ

ਮੌਤ ਦੇ ਬਾਅਦ ਕੋਈ ਦੂਜੀ ਦੁਨੀਆ ਹੈ ਜਾਂ ਨਹੀਂ, ਇਹ ਤਾਂ ਨਹੀਂ ਪਤਾ ਪਰ ਜਿਹੜੇ ਲੋਕਾਂ ਨੇ ਮੌਤ ਨੂੰ ਨੇੜਿਓਂ ਦੇਖਣ ਦਾ ਦਾਅਵਾ ਕੀਤਾ ਹੈ ਉਹ...

ਪਤਨੀ ਦੇ ਨਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਨੇ ਚੁੱਕਿਆ ਖੌਫਨਾਕ ਕਦਮ, ਜੀਵਨ ਲੀਲਾ ਕਰ ਲਈ ਸਮਾਪਤ

ਫਿਰੋਜ਼ਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਕਿਉਂਕਿ ਉਸ ਦੀ ਪਤਨੀ ਦੇ ਹੋਰਨਾਂ ਮਰਦਾਂ ਨਾਲ...

ਟੂਰਿਸਟ ਵੀਜ਼ੇ ‘ਤੇ ਰਸ਼ੀਆ ਘੁੰਮਣ ਗਏ ਮੁੰਡੇ ਨੂੰ ਜ਼ਬਰਦਸਤੀ ਫੌਜ ‘ਚ ਕਰ ਲਿਆ ਭਰਤੀ, ਮਾਂ ਦਾ ਰੋ-ਰੋ ਬੁਰਾ ਹਾਲ

ਟੂਰਿਸਟ ਵੀਜ਼ੇ ‘ਤੇ ਰੂਸ ਘੁੰਮਣ ਗਏ ਨਵਾਂਸ਼ਹਿਰ ਦੇ ਪਿੰਡ ਗਰਲੋਂ ਬੇਟ ਦੇ ਨੌਜਵਾਨ ਨਾਰਾਇਣ ਸਿੰਘ ਨੂੰ ਰੂਸ-ਯੂਕਰੇਨ ਯੁੱਧ ਵਿਚ ਧੱਕਿਆ ਜਾ...

‘ਮਨ ਕੀ ਬਾਤ’ ਪ੍ਰੋਗਰਾਮ 30 ਜੂਨ ਤੋਂ ਫਿਰ ਤੋਂ ਹੋਵੇਗਾ ਸ਼ੁਰੂ, PM ਮੋਦੀ ਨੇ ਮੰਗੇ ਸੁਝਾਅ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਕਾਸ਼ਵਾਣੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਪ੍ਰਸਾਰਣ 30 ਜੂਨ ਨੂੰ ਫਿਰ...

ਬਿਜਲੀ ਖਪਤਕਾਰਾਂ CM ਦਾ ਵੱਡਾ ਤੋਹਫਾ, ਸਰਕਾਰ ਨੇ ਮਹੀਨਾਵਾਰ ਚਾਰਜ ਖਤਮ ਕਰਨ ਦਾ ਕੀਤਾ ਐਲਾਨ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ ਨੇ ਬਿਜਲੀ ਖਪਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਬਿਜਲੀ ਖਪਤਕਾਰਾਂ...

ਦੇਸ਼ ਭਰ ‘ਚ ਠੱਪ ਹੋਈਆਂ X, Insta, Telegram, Snapchat ਦੀਆਂ ਸੇਵਾਵਾਂ, ਯੂਜਰਸ ਹੋ ਰਹੇ ਪ੍ਰੇਸ਼ਾਨ

ਦੇਸ਼ ਵਿਚ ਇਕ ਵਾਰ ਫਿਰ ਤੋਂ X, ਗੂਗਲ, ਇੰਸਟਾਗ੍ਰਾਮ, ਟੈਲੀਗ੍ਰਾਮ, ਯੂ ਟਿਊਬ ਦੀਆਂ ਸੇਵਾਵਾਂ ਠੱਪ ਹੋ ਗਈਆਂ ਹਨ। ਯੂਜਰਸ ਨੂੰ ਕਈ ਦਿੱਕਤਾਂ ਦਾ...

ਉਦਘਾਟਨ ਤੋਂ ਪਹਿਲਾਂ ਪੁਲ ਹੋਇਆ ਢੇਰ, 12 ਕਰੋੜ ਦੀ ਲਾਗਤ ਨਾਲ ਹੋਇਆ ਸੀ ਤਿਆਰ

ਬਿਹਾਰ ਵਿਚ ਇਕ ਵਾਰ ਫਿਰ ਤੋਂ ਪੁਲ ਹਾਦਸਾ ਹੋਇਆ ਹੈ। ਉਦਘਾਟਨ ਤੋਂ ਪਹਿਲਾਂ ਹੀ ਪੁਲ ਤਬਾਹ ਹੋ ਕੇ ਨਦੀ ਵਿਚ ਸਮਾ ਗਿਆ। ਘਟਨਾ ਅਰਰੀਆ ਜ਼ਿਲ੍ਹੇ...

ਮੰਤਰੀ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ, ਸੰਗਰੂਰ ਤੋਂ ਬਣੇ ਹਨ ਸੰਸਦ ਮੈਂਬਰ

ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਬਰਨਾਲਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ...

ਪਟਨਾ ਏਅਰਪੋਰਟ ਨੂੰ ਮਿਲੀ ਬੰ/ਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਮੁਲਾਜ਼ਮ ਚਲਾ ਰਹੇ ਸਰਚ ਆਪ੍ਰੇਸ਼ਨ

ਪਟਨਾ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੁਲਜ਼ਮਾਂ ਨੇ ਈ-ਮੇਲ ਭੇਜ ਕੇ ਇਹ ਧਮਕੀ ਦਿੱਤੀ ਹੈ। ਇਸ ਦੇ ਬਾਅਦ ਏਅਰਪੋਰਟ ‘ਤੇ...

ਅੱਜ ਜਾਰੀ ਹੋਵੇਗੀ PM ਕਿਸਾਨ ਦੀ 17ਵੀਂ ਕਿਸ਼ਤ, 9.26 ਕਰੋੜ ਕਿਸਾਨਾਂ ਦੇ ਖਾਤੇ ‘ਚ ਆਉਣਗੇ 20 ਹਜ਼ਾਰ ਕਰੋੜ ਰੁਪਏ

ਤੀਜੀ ਵਾਰ ਸਹੁੰ ਲੈਣ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੈਬਨਿਟ ਨੇ ਕਿਸਾਨਾਂ ਨੂੰ ਪਹਿਲ ਦਿੰਦੇ ਹੋਏ PM ਕਿਸਾਨ ਸਨਮਾਨ...

ਹਿਮਾਚਲ CM ਸੁੱਖੂ ਦੀ ਪਤਨੀ ਦੀ ਸਿਆਸਤ ‘ਚ ਐਂਟਰੀ, ਕਮਲੇਸ਼ ਠਾਕੁਰ ਦੇਹਰਾ ਵਿਧਾਨ ਸਭਾ ਹਲਕੇ ਤੋਂ ਲੜੇਗੀ ਉਪ ਚੋਣ

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਦੀ ਵੀ ਸਿਆਸਤ ਵਿਚ ਐਂਟਰੀ ਹੋ ਗਈ ਹੈ। ਉਹ ਦੇਹਰਾ ਵਿਧਾਨ ਸਭਾ ਸੀਟ...

UPI ਪੇਮੈਂਟ ਕਰਨ ਵਾਲੇ ਯੂਜਰਸ ਨੂੰ ਲੱਗਾ ਵੱਡਾ ਝਟਕਾ! ਦੇਣਾ ਪੈ ਸਕਦੈ ਵਾਧੂ ਚਾਰਜ, ਜਾਣੋ ਵਜ੍ਹਾ

UPI ਪੇਮੈਂਟ ਅੱਜਕੱਲ੍ਹ ਹਰਕੋਈ ਕਰਦਾ ਹੈ। ਜੇਕਰ ਤੁਸੀਂ ਵੀ ਅਜਿਹਾ ਹੀ ਕਰਦੇ ਹੋ ਤਾਂ ਇਹ ਖਬਰ ਸੁਣ ਕੇ ਤੁਹਾਨੂੰ ਥੋੜ੍ਹਾ ਧੱਕਾ ਜ਼ਰੂਰ ਲੱਗ...

ਪਾਕਿਸਤਾਨ ‘ਚ ਬਕਰੀਦ ‘ਤੇ ਤੇਜ਼ ਲਾਊਡ ਸਪੀਕਰ ਵਜਾਇਆ ਤਾਂ ਹੋਵੇਗੀ ਜੇਲ੍ਹ, CM ਮਰੀਅਮ ਨਵਾਜ ਦਾ ਹੁਕਮ

ਪਾਕਿਸਤਾਨ ਦੇ ਪੰਜਾਬ ਵਿਚ ਬਕਰੀਦ ‘ਤੇ ਤੇਜ਼ ਆਵਾਜ਼ ਵਿਚ ਲਾਊਡਸਪੀਕਰ ਵਜਾਉਣ ‘ਤੇ ਜੇਲ੍ਹ ਹੋ ਸਕਦੀ ਹੈ। CM ਨਵਾਜ ਸ਼ਰੀਫ ਨੇ ਈਦ ਦੇ ਮੌਕੇ...

ਪਤਨੀ ਨੇ ਪੜ੍ਹ ਲਏ ਪਤੀ ਦੇ ਡਿਲੀਟ ਕੀਤੇ ਕੁਝ ਮੈਸੇਜ, ਹੋਇਆ ਤਲਾਕ, ਹੁਣ ਸ਼ਖਸ ਨੇ ਮੋਬਾਈਲ ਕੰਪਨੀ ‘ਤੇ ਠੋਕਿਆ ਮੁਕੱਦਮਾ

ਮੋਬਾਈਲ ਫੋਨ ਦੀ ਤਕਨੀਕ ਇਕ ਸ਼ਖਸ ‘ਤੇ ਉਦੋਂ ਭਾਰੀ ਪੈ ਗਈ ਜਦੋਂ ਉਸ ਦੀ ਪਤਨੀ ਨੇ ਉਹ ਮੈਸੇਜ ਪੜ੍ਹ ਲਏ ਸਨ ਜਿਨ੍ਹਾਂ ਨੂੰ ਉਹ ਸਮਝ ਰਿਹਾ ਸੀ ਕਿ...

‘ਰਾਹੁਲ ਗਾਂਧੀ ਵਾਇਨਾਡ ਸੀਟ ਤੋਂ ਦੇਣਗੇ ਅਸਤੀਫਾ, ਰਾਏਬਰੇਲੀ ਤੋਂ ਰਹਿਣਗੇ ਸਾਂਸਦ, ਪ੍ਰਿਯੰਕਾ ਲੜੇਗੀ ਚੋਣ’

ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਅਸਤੀਫਾ ਦੇਣਗੇ ਤੇ ਰਾਏਬਰੇਲੀ ਤੋਂ ਸਾਂਸਦ ਬਣੇ ਰਹਿਣਗੇ। ਵਾਇਨਾਡ ਤੋਂ ਪ੍ਰਿਯੰਕਾ ਗਾਂਧੀ ਉਪ...

ਅਬੋਹਰ : ਮੁੰਡੇ ਨੇ ਮਾਂ ਨਾਲ ਇਤ/ਰਾਜ਼ ਯੋਗ ਹਾਲਾਤਾਂ ‘ਚ ਫੜ੍ਹਿਆ ਪ੍ਰੇਮੀ, ਦਿੱਤੀ ਖੌਫ/ਨਾਕ ਸਜ਼ਾ

ਅਬੋਹਰ ਵਿਚ ਪੁੱਤ ਨੇ ਮਾਂ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਂ ਉਥੋਂ ਜਾਨ ਬਚਾ ਕੇ ਭੱਜ ਨਿਕਲੀ। ਮੁੰਡੇ ਨੇ ਪ੍ਰੇਮੀ ਦੀ ਇਕ...

ਸਿੱਕਮ ‘ਚ ਮੀਂਹ ਨੇ ਮਚਾਈ ਤਬਾਹੀ, ਲੈਂਡਸਲਾਈਡ ਕਾਰਨ ਫਸੇ 1200 ਸੈਲਾਨੀ, ਕੀਤਾ ਜਾ ਰਿਹਾ ਰੈਸਕਿਊ

ਉੱਤਰੀ ਸਿੱਕਮ ਵਿਚ ਹਾਲਾਤ ਵੱਡੇ ਪੱਧਰ ਉਤੇ ਬਦਹਾਲ ਹੋੇ ਗਏ ਹਨ। 11 ਜੂਨ ਤੋਂ ਇਥੇ ਲਗਾਤਾਰ ਮੀਂਹ ਪੈ ਰਿਹਾ ਹੈ ਤੇ ਰੁਕਣ ਦਾ ਨਾਂ ਨਹੀਂ ਲੈ...

Air India ਦੀ ਫਲਾਈਟ ‘ਚ ਯਾਤਰੀ ਦੇ ਖਾਣੇ ‘ਚੋਂ ਨਿਕਲਿਆ ਤਿੱਖਾ ਬਲੇਡ, ਏਅਰਲਾਈਨ ਨੇ ਮੰਨੀ ਗਲਤੀ

ਏਅਰ ਇੰਡੀਆ ਫਲਾਈਟ ਵਿਚ ਇਕ ਯਾਤਰੀ ਦੇ ਖਾਣੇ ਵਿਚ ਮੈਟਲ ਬਲੇਡ ਮਿਲਿਆ ਹੈ। ਯਾਤਰੀ ਨੇ ਇਸ ਨੂੰ ਖਤਰਨਾਕ ਦੱਸਿਆ ਹੈ ਨਾਲ ਹੀ ਇਸ ਲਈ ਏਅਰਲਾਈਨ...

ਸਪੀਕਰ ਦੀ ਆਵਾਜ਼ ਘੱਟ ਕਰਨ ਨੂੰ ਲੈ ਕੇ ਹੋਇਆ ਵਿਵਾਦ, ਡਰਾਈਵਰ ਨੇ ਮਾਂ-ਪੁੱਤ ‘ਤੇ ਚੜ੍ਹਾ ਦਿੱਤਾ ਟਰੈਕਟਰ

ਗੁਰਦਾਸਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਸਪੀਕਰਾਂ ਨੂੰ ਆਵਾਜ਼ ਘੱਟ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ ਜਿਸ ਵਿਚ ਇਕ ਮਹਿਲਾ ਦੀ...

ਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ! AIPEF ਨੇ CM ਮਾਨ ਨੂੰ ਲਿਖੀ ਚਿੱਠੀ, ਸਰਕਾਰ ਨੂੰ ਕੀਤੀ ਇਹ ਅਪੀਲ

ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ (ਏ.ਆਈ.ਪੀ.ਈ.ਐਫ.) ਦੇ ਚੇਅਰਮੈਨ ਸ਼ੈਲੇਂਦਰ ਦੂਬੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ...

Carousel Posts