Mini Chotani

ਹਵਾ ‘ਚ ਉਡਾਣ ਭਰਨ ਦੇ 1 ਮਿੰਟ ਬਾਅਦ ਹੀ ਘਰ ਨਾਲ ਟਕਰਾਇਆ ਪਲੇਨ, ਵਾਲ-ਵਾਲ ਬਚੇ ਖੇਡ ਰਹੇ ਬੱਚੇ

ਝਾਰਖੰਡ ਦੇ ਧਨਬਾਦ ਜ਼ਿਲ੍ਹੇ ਵਿਚ ਇਕ ਗਲਾਈਡਰ ਪਲੇਨ ਉਡਾਣ ਭਰਨ ਦੇ ਕੁਝ ਸਮੇਂ ਬਾਅਦ ਹੀ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਝ...

ਮੀਡੀਆ ਦੇ ਸਵਾਲ ‘ਤੇ ਬੋਲੇ MP ਰਾਘਵ ਚੱਢਾ-‘ਰਾਜਨੀਤੀ ‘ਤੇ ਸਵਾਲ ਕਰੋ, ਪਰਨੀਤੀ ‘ਤੇ ਨਹੀਂ’

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਰਾਘਵ ਚੱਢਾ ਤੇ ਬਾਲੀਵੁੱਡ ਐਕਟ੍ਰੈਸ ਪਰਨੀਤੀ ਚੋਪੜਾ ਨੂੰ ਮੁੰਬਈ ਵਿਚ ਇਕੱਠੇ ਸਪਾਟ ਕੀਤਾ ਗਿਆ ਸੀ। ਇਸ...

ਫਰੀਦਕੋਟ : ਮੀਂਹ ਨੇ ਵਧਾਈ ਪ੍ਰੇਸ਼ਾਨੀ, ਫਸਲਾਂ ਦੇ ਨੁਕਸਾਨ ਨਾਲ ਕਿਸਾਨ ਚਿੰਤਤ, 26 ਮਾਰਚ ਤੱਕ ਖਰਾਬ ਰਹੇਗਾ ਮੌਸਮ

ਫਰੀਦਕੋਟ ਵਿਚ ਸਵੇਰੇ ਦੀ ਸ਼ੁਰੂਆਤ ਮੀਂਹ ਨਾਲ ਹੋਈ। ਮੀਂਹ ਕਾਰਨ ਹੇਠਲੇ ਹਿੱਸਿਆਂ ਵਿਚ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਜਿਸ ਵਿਚ ਲੋਕ ਨਾ...

BJP ਨੇਤਾ ਅਰਵਿੰਦ ਸ਼ਰਮਾ ਨੇ ਫਲੈਟ ਦਾ ਕਬਜ਼ਾ ਛੱਡਣ ਲਈ ਮੰਗੇ ਸਨ 40 ਲੱਖ, ਪਰਚਾ ਦਰਜ

ਬਲੈਕਮੇਲ ਕਰਕੇ 8 ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਫਲਾਇੰਗ ਸਕੁਆਇਡ ਵੱਲੋਂ ਫੜੇ ਗਏ ਭਾਜਪਾ ਨੇਤਾ ਅਰਵਿੰਦ ਸ਼ਰਮਾ ਖਿਲਾਫ ਇਕ ਹੋਰ ਮਾਮਲਾ...

ਰਾਹੁਲ ਗਾਂਧੀ ਦੀ ਸਜ਼ਾ ‘ਤੇ ਭੜਕੀ ਰੇਣੂਕਾ ਚੌਧਰੀ, ਕਿਹਾ-‘PM ਨੇ ਮੈਨੂੰ ਸ਼ੁਰਪਨਖਾ ਕਿਹਾ ਸੀ, ਕਰਾਂਗੀ ਕੇਸ’

ਕਾਂਗਰਸੀ ਸਾਂਸਦ ਤੇ ਸਾਬਕਾ ਕੇਂਤਰੀ ਮੰਤਰੀ ਰੇਣੂਕਾ ਚੌਧਰੀ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਮਾਨਹਾਨੀ ਦਾ ਕੇਸ ਕਰਨ ਦੀ ਗੱਲ ਕਹੀ ਹੈ।...

ਫਿਰੋਜ਼ਪੁਰ ਸੜਕ ਹਾਦਸੇ ‘ਤੇ ਮੰਤਰੀ ਬੈਂਸ ਨੇ ਪ੍ਰਗਟਾਇਆ ਦੁੱਖ, ਕਿਹਾ-‘ਅਧਿਆਪਕਾਂ ਦੀ ਸੁਰੱਖਿਆ ਤੇ ਤੰਦਰੁਸਤੀ ਲਈ ਕਰਦਾ ਹਾਂ ਅਰਦਾਸ’

ਸਕੂਲ ਡਿਊਟੀ ‘ਤੇ ਜਾ ਰਹੇ ਟੀਚਰਾਂ ਨਾਲ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 3 ਟੀਚਰਾਂ ਸਣੇ 4 ਦੀ ਮੌਤ ਹੋ ਗਈ ਹੈ। ਇਸ ਮਾਮਲੇ ‘ਤੇ...

ਗੁਰਦਾਸਪੁਰ ‘ਚ ਪਾਕਿ ਸਰਹੱਦ ‘ਤੇ ਡ੍ਰੋਨ ਮੂਵਮੈਂਟ, BSF ਨੇ ਫਾਇਰਿੰਗ ਕਰ ਭਜਾਇਆ, ਤਲਾਸ਼ੀ ‘ਚ ਹਥਿਆਰ ਬਰਾਮਦ

ਪੰਜਾਬ ਵਿਚ ਡ੍ਰੋਨ ਨਾਲ ਘੁਸਪੈਠ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। 24 ਮਾਰਚ ਨੂੰ ਰਾਤ 2.28 ਵਜੇ ਗੁਰਦਾਸਪੁਰ ਸੈਕਟਰ ਦੇ ਮੇਟਲਾ ਖੇਤਰ ਵਿਚ...

ਨਿੱਜੀ ਸਕੂਲਾਂ ਦੀ ਮਨਮਾਨੀ, ਨਾ ਤਾਂ DEO ਨੂੰ ਦਿੱਤੀ ਕਿਤਾਬਾਂ ਦੀ ਸੂਚੀ, ਨਾ ਹੀ ਆਨਲਾਈਨ ਕੀਤੀ ਅਪਲੋਡ

ਜ਼ਿਲ੍ਹਾ ਸਿੱਖਿਆ ਅਧਿਕਾਰੀ ਜੁਗਰਾਜ ਸਿੰਘ ਨੇ 15 ਮਾਰਚ ਨੂੰ ਚਿੱਠੀ ਜਾਰੀ ਕਰਕੇ ਪ੍ਰਾਈਵੇਟ ਸਕੂਲ ਕੈਂਪਸ ਵਿਚ ਕਿਤਾਬਾਂ ਵੇਚਣ ਵਾਲੇ...

ਫਿਰੋਜ਼ਪੁਰ ‘ਚ ਭਿਆਨਕ ਹਾਦਸਾ, ਅਧਿਆਪਕਾਂ ਨਾਲ ਭਰੀ ਗੱਡੀ ਬੱਸ ਨਾਲ ਟਕਰਾਈ, 3 ਦੀ ਮੌਕੇ ‘ਤੇ ਮੌ.ਤ

ਫਿਰੋਜ਼ਪੁਰ ਵਿਚ ਅੱਜ ਤੜਕਸਾਰ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ। ਫਿਰੋਜ਼ਪੁਰ ਦੇ ਨੇੜੇ ਪਿੰਡ ਖਾਈ ਫੈਮੇ ਕੇ ਵਿਚ ਭਿਆਨਕ ਸੜਕ ਹਾਦਸੇ...

ਰਾਜਸਥਾਨ ਸਰਕਾਰ ਦਾ ਅਹਿਮ ਫੈਸਲਾ, ਇੰਟਰਕਾਸਟ ਵਿਆਹ ਕਰਵਾਉਣ ‘ਤੇ ਸਰਕਾਰ ਦੇਵੇਗੀ 10 ਲੱਖ

ਰਾਜਸਥਾਨ ਵਿਚ ਇੰਟਰਕਾਸਟ ਮੈਰਿਜ ‘ਤੇ ਹੁਣ ਸਰਕਾਰ 10 ਲੱਖ ਰੁਪਏ ਦੀ ਰਕਮ ਦੇਵੇਗੀ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹੁਣੇ ਜਿਹੇ ਬਜਟ ਵਿਚ ਇਸ...

ਗਨ ਕਲਚਰ ‘ਤੇ ਸਖਤੀ, ਲਾਇਸੈਂਸ ਦੇਣ ਤੋਂ ਪਹਿਲਾਂ ਵਿਅਕਤੀ ਨੂੰ ਮਿਲਣ ਵਾਲੀ ਧਮਕੀ ਦੀ ਹੋਵੇਗੀ ਵੈਰੀਫਿਕੇਸ਼ਨ

ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਵੱਲੋਂ 538 ਲਾਇਸੈਂਸ ਰੱਦ ਕਰ ਦਿੱਤੇ ਗਏ। ਇਸ ਵਿਚ ਕਾਰਨ ਵੱਖ-ਵੱਖ ਸਨ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਗਨ ਕਲਚਰ...

ਮੌਸਮ ਨੇ ਫਿਰ ਤੋਂ ਲਈ ਕਰਵਟ! ਪੰਜਾਬ, ਹਰਿਆਣਾ ‘ਚ ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਪੈਣ ਦੀ ਸੰਭਾਵਨਾ

ਫਰਵਰੀ ਮਹੀਨੇ ਦੀ ਸ਼ੁਰੂਆਤ ਹੁੰਦੇ ਹੀ ਗਰਮੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਪਰ ਮਾਰਚ ਦੇ ਖਤਮ ਹੋਣ ਤੋਂ ਪਹਿਲਾਂ ਮੌਸਮ ਨੇ ਇਕ ਵਾਰ...

94 ਸਾਲ ਦੀ ਦਾਦੀ ਨੇ ਬਣਾਇਆ ਨਵਾਂ ਰਿਕਾਰਡ , 80 ਸਾਲਾਂ ‘ਚ ਪੜ੍ਹ ਲਈਆਂ 1658 ਕਿਤਾਬਾਂ, ਜਾਰੀ ਕੀਤੀ ਲਿਸਟ

ਕਿਤਾਬਾਂ ਸਾਡੇ ਲਈ ਬੇਹੱਦ ਜ਼ਰੂਰੀ ਹਨ। ਕਿਤਾਬ ਦੇ ਬਿਨਾਂ ਸਾਡੀ ਜ਼ਿੰਦਗੀ ਅਧੂਰੀ ਹੈ। ਕਹਿੰਦੇ ਹਨ ਕਿਤਾਬ ਨਾਲ ਸਾਨੂੰ ਗਿਆਨ ਤੇ ਜਾਣਕਾਰੀ...

ਕੋਰੋਨਾ ‘ਤੇ ਬੈਠਕ ‘ਚ PM ਮੋਦੀ ਨੇ ਸਾਹ ਦੀ ਬੀਮਾਰੀ ਤੋਂ ਪੀੜਤ ਸਾਰੇ ਮਰੀਜ਼ਾਂ ਦੀ ਜਾਂਚ ‘ਤੇ ਦਿੱਤਾ ਜ਼ੋਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂ ਲੈ ਕੇ ਹਾਈਲੈਵਲ ਮੀਟਿੰਗ ਕੀਤੀ। ਉਨ੍ਹਾਂ ਨੇ ਮੀਟਿੰਗ ਵਿਚ ਸਰਵਿਸਲਾਂਸ,...

90,000 ਦੇ ਸਿੱਕੇ ਲੈ ਸਕੂਟੀ ਖਰੀਦਣ ਪਹੁੰਚਿਆ ਸ਼ਖਸ, ਗਿਣਨ ‘ਚ ਸ਼ੋਅਰੂਮ ਵਾਲਿਆਂ ਦੇ ਛੁੱਟੇ ਪਸੀਨੇ

ਅਸਮ ਦੇ ਡਾਰੰਗ ਜ਼ਿਲ੍ਹੇ ਤੋਂ ਖਰੀਦਦਾਰੀ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਕ ਵਿਅਕਤੀ ਨੇ ਸਿੱਕਿਆਂ ਨਾਲ ਭਰੀ ਬੋਰੀ ਤੋਂ 90,000 ਰੁਪਏ ਦੀ...

ਦੋਸਤੀ ਹੋਵੇ ਤਾਂ ਅਜਿਹੀ! ਭੁੱਖੇ ਕਬੂਤਰਾਂ ਨੂੰ ਖਾਣਾ ਖੁਆ ਰਿਹਾ ਘੋੜਾ, ਦਿਲ ਜਿੱਤਣ ਵਾਲਾ ਵੀਡੀਓ ਵਾਇਰਲ

ਭੋਜਨ ਕਰਦੇ ਸਮੇਂ ਭੋਜਨ ਵੰਡਣਾ ਇਕ ਅਜਿਹਾ ਕੰਮ ਹੈ ਜੋ ਹੋਰ ਪ੍ਰਾਣੀਆਂ ਲਈ ਦਇਆ ਤੇ ਦੇਖਭਾਲ ਦਾ ਸੰਕੇਤ ਦਿੰਦਾ ਹੈ। ਹੁਣ ਇਕ ਵੀਡੀਓ ਆਨਲਾਈਨ...

ਸਬ-ਇੰਸਪੈਕਟਰ ਭਰਤੀ, ਪੰਜਾਬ ਸਰਕਾਰ ਵੱਲੋਂ ਅਪ੍ਰੈਲ ਦੇ ਪਹਿਲੇ ਹਫਤੇ ਕੱਢੀ ਜਾਵੇਗੀ ਮੈਰਿਟ ਸੂਚੀ

ਪੰਜਾਬ ਵਿਚ ਵੱਖ-ਵੱਖ ਕੈਡਰ/ਵਿੰਗਸ ਵਿਚ ਸਬ-ਇੰਸਪੈਕਟਰ ਦੇ ਅਹੁਦਿਆਂ ਲਈ ਮੈਰਿਟ ਲਿਸਟ ਅਪ੍ਰੈਲ 2023 ਦੇ ਪਹਿਲੇ ਹਫਤੇ ਆਉਣ ਦੀ ਉਮੀਦ ਹੈ। ਪੰਜਾਬ...

CM ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ‘ਚ ਵਿਰਾਸਤੀ ਸੜਕ ਬਣਾਉਣ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਚ ਪੰਜਾਬ ਤੇ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਣ ਲਈ ਇਕ...

BCCI ਨੇ ਬਦਲ ਦਿੱਤਾ ਕ੍ਰਿਕਟ ਦਾ ਵੱਡਾ ਨਿਯਮ, ਹੁਣ ਟੌਸ ਦੇ ਬਾਅਦ ਦੋਵੇਂ ਟੀਮਾਂ ਕੋਲ ਟੀਮ ਬਦਲਣ ਦੀ ਹੋਵੇਗੀ ਛੋਟ

IPL 2023 ਦੀ ਸ਼ੁਰੂਆਤ ਹੋਣ ਵਿਚ ਹੁਣ ਸਿਰਫ ਇਕ ਹਫਤੇ ਦਾ ਹੀ ਸਮਾਂ ਬਚਿਆ ਹੈ। ਸਾਰੀਆਂ ਟੀਮਾਂ ਆਪਣੀਆਂ ਤਿਆਰੀਆਂ ਪੂਰੀ ਕਰਨ ਵਿਚ ਲੱਗੀਆਂ ਹਨ। ਇਸੇ...

GST ਵਿਭਾਗ ਨੇ 3 ਅਧਿਕਾਰੀਆਂ ਨੂੰ ਕੀਤਾ ਬਰਖਾਸਤ, 2 ਸਾਲ ਪਹਿਲਾਂ ਫਰਜ਼ੀ ਛਾਪੇਮਾਰੀ ‘ਚ ਵਪਾਰੀ ਤੋਂ ਵਸੂਲੇ ਸਨ 11 ਲੱਖ

ਮਹਾਰਾਸ਼ਟਰ ਵਿਚ ਗੁੱਡਸ ਐਂਡ ਸਰਵਿਸ ਟੈਕਸ ਦੇ 3 ਇੰਸਪੈਕਟਰਾਂ ਨੂੰ ਵਿਭਾਗ ਨੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਵਿਭਾਗ ਨੇ ਅਖਬਾਰ ਵਿਚ...

ਭਾਰਤ ‘ਚ ਸ਼ੁਰੂ ਹੋਈ 6G ਦੀ ਤਿਆਰੀ, ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤਾ ਰਿਸਰਚ ਸੈਂਟਰ

ਭਾਰਤ ਦੁਨੀਆ ਵਿਚ ਟੈਲੀਕਾਮ ਟੈਕਨਾਲੋਜੀ ਦਾ ਵੱਡਾ ਐਗਸਪੋਰਟਰ ਹੋਣ ਦੀ ਦਿਸ਼ਾ ਵਿਚ ਅੱਗੇ ਵਧ ਰਿਹਾ ਹੈ। 5G ਦੀ ਮਦਦ ਨਾਲ ਪੂਰੀ ਦੁਨੀਆ ਦਾ ਵਰਕ...

ਵਿਧਾਨ ਸਭਾ ‘ਚ CM ਮਾਨ ਦਾ ਐਲਾਨ-‘ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਹੋਵੇਗਾ ਹਲਵਾਰਾ ਏਅਰਪੋਰਟ’

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਕਾਂਗਰਸ ਤੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਣੇ...

ਦਿੱਲੀ ਵਿਚ ਲਗਾਤਾਰ ਦੂਜੇ ਦਿਨ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 2.7 ਰਹੀ ਤੀਬਰਤਾ

ਦਿੱਲੀ ਵਿਚ ਇਕ ਵਾਰ ਫਿਰ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.7 ਰਹੀ। ਜਾਣਕਾਰੀ ਮੁਤਾਬਕ ਅੱਜ ਸ਼ਾਮ 4.42 ਵਜੇ ਦਿੱਲੀ ਵਿਚ...

8 ਲੱਖ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਨਿਗਮ ਅਧਿਕਾਰੀ ਸਣੇ ਤਿੰਨ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਮੋਹਾਲੀ ਦੀ ਟੀਮ ਨੇ ਜਲੰਧਰ ਵਿਚ ਨਿਗਮ ਅਧਿਕਾਰੀ ਰਵੀ ਪੰਕਜ ਸਣੇ ਤਿੰਨ ਹੋਰਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ...

ਮਹਾਠੱਗ ਸੁਕੇਸ਼ ਨੇ ਜੇਲ੍ਹ DG ਨੂੰ ਲਿਖੀ ਚਿੱਠੀ, ਕਿਹਾ-‘ਕੈਦੀਆਂ ਨੂੰ ਦਾਨ ਕਰਨਾ ਚਾਹੁੰਦਾ ਹਾਂ 5 ਕਰੋੜ’

200 ਕਰੋੜ ਦੀ ਠੱਗੀ ਦੇ ਕੇਸ ਵਿਚ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਬੰਦ ਸੁਕੇਸ਼ ਚੰਦਰਸ਼ੇਖਰ ਨੇ ਜੇਲ੍ਹ ਦੇ ਡਾਇਰੈਕਟਰ ਜਨਰਲ ਨੂੰ ਇਕ ਚਿੱਠੀ ਲਿਖੀ...

ਸ਼ਰਾਬ ਨੀਤੀ ਘਪਲਾ : ਈਡੀ ਮਾਮਲੇ ‘ਚ ਸਿਸੋਦੀਆ ਦੀ ਰਿਮਾਂਡ ਵਧੀ, 5 ਅਪ੍ਰੈਲ ਤੱਕ ਰਹਿਣਗੇ ਜੇਲ੍ਹ ਵਿਚ

ਸ਼ਰਾਬ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਕੋਰਟ ਨੇ ਸਿਸੋਦੀਆ ਦੀ ਕਸਟੱਡੀ 14 ਦਿਨ ਵਧਾ ਦਿੱਤੀ ਹੈ। ਹੁਣ ਉਨ੍ਹਾਂ ਨੂੰ 5...

ਹੁਸ਼ਿਆਰਪੁਰ : ਤਹਿਸੀਲ ਕੰਪਲੈਕਸ ਵਿਚ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ, ਹਸਪਤਾਲ ਕਰਾਇਆ ਗਿਆ ਭਰਤੀ

ਹੁਸ਼ਿਆਰਪੁਰ ਤਹਿਸੀਲ ਵਿਚ ਫਾਇਰਿੰਗ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਘਟਨਾ ਵਿਚ 2 ਨੌਜਵਾਨ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਇਕ...

‘ਪੰਜਾਬ ਪੁਲਿਸ ਨੇ ਸੂਬੇ ‘ਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ’ : IG ਸੁਖਚੈਨ ਗਿੱਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ...

ਤਰਨਤਾਰਨ ‘ਚ ਵੀ ਧਾਰਾ 144 ਲਾਗੂ, ਡੀਸੀ ਰਿਸ਼ੀਪਾਲ ਨੇ ਜਾਰੀ ਕੀਤੇ ਹੁਕਮ

ਪੰਜਾਬ ਦੇ ਇਕ ਹੋਰ ਜ਼ਿਲ੍ਹੇ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਜ਼ਿਲ੍ਹਾ ਤਰਨਤਾਰਨ ਹੈ। ਮਿਲੀ ਜਾਣਕਾਰੀ ਮੁਤਾਬਕ ਮਾਹੌਲ ਨੂੰ ਦੇਖਦੇ...

ਪੰਜਾਬ ਸਣੇ ਉੱਤਰ ਭਾਰਤ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਮਾਪੀ ਪਈ 5.5 ਤੀਬਰਤਾ

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਣੇ ਦਿੱਲੀ-NCR ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਕਾਫੀ ਦੇਰ ਤੱਕ ਧਰਤੀ...

ਮੰਤਰੀ ਬੈਂਸ ਵੱਲੋਂ ਦਫਤਰਾਂ ‘ਚ ਤਾਇਨਾਤ ਸਾਇੰਸ ਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲ ਭੇਜਣ ਦੇ ਹੁਕਮ

ਸਕੂਲਾਂ ਵਿਚ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੀ ਸਾਇੰਸ ਵਿਸ਼ੇ ਦੀ ਪੜ੍ਹਾਈ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਹਿੱਤ ਵਿਚ ਫੈਸਲਾ ਲੈਂਦੇ ਹੋਏ...

LPG ਖਪਤਕਾਰਾਂ ਦਾ 10 ਲੱਖ ਦਾ ਬੀਮਾ ਹੋ ਸਕਦੈ ਰੱਦ, ਹਾਦਸਾ ਹੋਣ ‘ਤੇ ਮਿਲਦਾ ਹੈ ਮੁਆਵਜ਼ਾ

ਰਸੋਈ ਗੈਸ ਦੇ ਖਪਤਕਾਰਾਂ ਨੂੰ ਗੈਸ ਪਾਈਪ ਹੁਣ ਬਦਲਵਾਉਣਾ ਹੋਵੇਗਾ ਨਹੀਂ ਤਾਂ ਐੱਲਪੀਜੀ ਕਨੈਕਸ਼ਨ ਨਾਲ ਜੁੜਿਆ ਬੀਮਾ ਰੱਦ ਹੋ ਜਾਵੇਗਾ। ਇਸ...

ਵੱਡੀ ਖਬਰ : ਪੰਜਾਬ ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਸਿੰਘ ਦੀਆਂ ਕੁਝ ਤਸਵੀਰਾਂ

ਕੁਝ ਪਲ ਪਹਿਲਾਂ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ...

ਕੋਟਕਪੂਰਾ ਗੋਲੀ ਕਾਂਡ: ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਕੀਤੀ ਰੱਦ

ਫਰੀਦਕੋਟ ਦੀ ਇੱਕ ਅਦਾਲਤ ਨੇ ਅਕਤੂਬਰ 2015 ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀਪੀ...

25 ਮਾਰਚ ਤੱਕ ਟਲੀ ਮਨੀਸ਼ ਸਿਸੋਦੀਆ ਦੀ ਜ਼ਮਾਨਤ, ਕੋਰਟ ਨੇ ਈਡੀ ਨੂੰ ਦਿੱਤਾ ਨੋਟਿਸ

ਦਿੱਲੀ ਸ਼ਰਾਬ ਨੀਤੀ ਕੇਸ ਵਿਚ ਮਨੀਸ਼ ਸਿਸੋਦੀਆ ਦੀ ਈਡੀ ਤੇ ਸੀਬੀਆਈ ਜ਼ਮਾਨਤ ਮਾਮਲੇ ਵਿਚ ਰਾਊਜ ਐਵੇਨਿਊ ਕੋਰਟ ਵਿਚ ਸੁਣਵਾਈ ਟਲ ਗਈ। ਹੁਣ...

73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਸ਼ੁਰੂ

ਪਿੰਡ ਗੁੜ੍ਹੇ/ਜਗਰਾਉਂ : ਅਰਜਨਾ ਐਵਾਰਡੀ ਸ. ਗੁਰਦਿਆਲ ਸਿੰਘ ਮੱਲ੍ਹੀ ਦੀ ਯਾਦ ਵਿੱਚ 73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ...

IG ਸੁਖਚੈਨ ਗਿੱਲ ਨੇ ਕੀਤੀ PC, ਦੱਸਿਆ- ‘ਨੰਗਲ ਅੰਬੀਆਂ ਦੇ ਗੁਰੂਘਰ ‘ਚ ਅੰਮ੍ਰਿਤਪਾਲ ਨੇ ਬਦਲੇ ਸਨ ਕੱਪੜੇ’

ਅੱਜ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਫਿਰ ਤੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਕਈ ਅਹਿਮ...

ਪੁਲਿਸ ਨੂੰ ਸ਼ੱਕ, ਚਕਮਾ ਦੇਣ ਲਈ ਅੰਮ੍ਰਿਤਪਾਲ ਨੇ ਬਦਲੀ ਸੀ ਗੱਡੀ, ਭੇਸ ਬਦਲ ਹੋਇਆ ਫਰਾਰ

ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੁਲਿਸ ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਉਸ ਦੇ ਕਈ ਸਹਿਯੋਗੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸੇ...

ਦਿੱਲੀ ਦੇ ਬਜਟ ਨੂੰ ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ, ਕੱਲ੍ਹ CM ਕੇਜਰੀਵਾਲ ਨੇ ਲਗਾਇਆ ਸੀ ਰੋਕਣ ਦਾ ਦੋਸ਼

ਗ੍ਰਹਿ ਮੰਤਰਾਲੇ ਨੇ ਦਿੱਲੀ ਸਰਕਾਰ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੱਲੀ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ...

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦਿੱਤੀ ਅਹਿਮ ਜਾਣਕਾਰੀ

ਅੰਮ੍ਰਿਤਪਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਲੈ ਕੇ ਵੱਡੀ ਜਾਣਕਾਰੀ ਹਾਈਕੋਰਟ ਨੂੰ ਦਿੱਤੀ...

ਅੰਮ੍ਰਿਤਪਾਲ ਦੇ ਚਾਚਾ ਹਰਜੀਤ ‘ਤੇ ਇਕ ਹੋਰ FIR, 30 ਘੰਟਿਆਂ ਲਈ ਬੰਧਕ ਬਣਾਇਆ ਸੀ ਸਰਪੰਚ ਦਾ ਪਰਿਵਾਰ

ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਨੇ ਇਕ ਹੋਰ ਮਾਮਲਾ ਦਰਜ ਕਰ ਲਿਆ ਹੈ। ਹਰਜੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ...

ਅਜਬ-ਗਜਬ : ਦੁਨੀਆ ਦਾ ਸਭ ਤੋਂ ਮਹਿੰਗਾ ਫਲ, 1 ਕਿਲੋ ਦੀ ਕੀਮਤ ਵਿਚ ਖਰੀਦ ਸਕਦੇ ਹੋ ਢੇਰ ਸਾਰਾ ਸੋਨਾ

ਖਾਣ-ਪੀਣ ਦੀ ਗੱਲ ਕਰੀਏ ਤਾਂ ਦੁਨੀਆ ਦੇ ਹਰ ਇਕ ਕੋਨੇ ਦੀ ਆਪਣੀ ਖਾਸ ਵਿਸ਼ੇਸ਼ਤਾ ਹੈ। ਜਿਵੇਂ ਸਾਡੇ ਇਥੇ ਕਸ਼ਮੀਰੀ ਸੇਬ ਮਸ਼ਹੂਰ ਹਨ ਤਾਂ...

ਸਲਮਾਨ ਖਾਨ ਦੇ ਘਰ ਦੇ ਬਾਹਰ ਵਧਾਈ ਗਈ ਸਕਿਓਰਿਟੀ, ਈ-ਮੇਲ ‘ਤੇ ਗੋਲਡੀ ਬਰਾੜ ਤੋਂ ਮਿਲੀ ਸੀ ਧਮਕੀ

ਬਾਲੀਵੁੱਡ ਸਟਾਰ ਸਲਮਾਨ ਖਾਨ ਦੀ ਸਕਿਓਰਿਟੀ ਮੁੰਬਈ ਪੁਲਿਸ ਨੇ ਵਧਾ ਦਿੱਤੀ ਹੈ। ਪੁਲਿਸ ਨੇ ਉਸ ਦੇ ਬਾਂਦ੍ਰਾ ਸਥਿਤ ਗੈਲੇਕਸੀ ਅਪਾਰਟਮੈਂਟ ਦੇ...

ਵੱਡੀ ਖਬਰ : ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਰਿਹਾ ਵਾਟਰ ਕੈਨਨ Boy ਨਵਦੀਪ ਸਿੰਘ ਗ੍ਰਿਫਤਾਰ

ਪੰਜਾਬ ਭਰ ਵਿਚ ਅੰਮ੍ਰਿਤਪਾਲ ਨੂੰ ਲੈ ਕੇ ਲਗਾਤਾਰ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਹੁਣ ਹਰਿਆਣਾ ਤੱਕ ਪਹੁੰਚ ਚੁੱਕੀ...

ਪੰਚਾਇਤ ਦਾ 8 ਲੱਖ ਰੁ. ਦਾ ਗਬਨ ਕਰਨ ਵਾਲਾ ਸਾਬਕਾ ਸਰਪੰਚ ਗ੍ਰਿਫਤਾਰ, ਜਾਅਲੀ ਰਸੀਦਾਂ ਨਾਲ ਵਸੂਲਿਆ ਸੀ ਕਿਰਾਇਆ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਬਕਾ...

ਸਾਂਸਦ ਕਿਰਨ ਖੇਰ ਹੋਈ ਕੋਰੋਨਾ ਪਾਜੀਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਸਾਂਸਦ ਤੇ ਅਭਿਨੇਤਰੀ ਕਿਰਨ ਖੇਰ ਨੂੰ ਕੋਰੋਨਾ ਹੋ ਗਿਆ ਹੈ। ਉੁਨ੍ਹਾਂ ਨੇ ਆਪਣੇ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਖੇਰ ਨੇ ਕਿਹਾ...

ਜ਼ਮਾਨਤ ‘ਤੇ ਬਾਹਰ ਆਏ ਸ਼ਖਸ ਨੇ ਪਤਨੀ-ਧੀ ਨੂੰ ਟ੍ਰੇਨ ਤੋਂ ਮਾਰਿਆ ਧੱਕਾ, ਬੱਚੀ ਦੀ ਮੌਤ, ਮੁਲਜ਼ਮ ਗ੍ਰਿਫਤਾਰ

ਮਹਾਰਾਸ਼ਟਰ ਦੇ ਪੁਣੇ ਵਿਚ ਜ਼ਮਾਨਤ ‘ਤੇ ਆਏ ਇਕ ਵਿਅਕਤੀ ਨੇ ਆਪਣੀ ਪਤਨੀ ਤੇ 2 ਸਾਲ ਦੀ ਬੱਚੀ ਨੂੰ ਟ੍ਰੇਨ ਤੋਂ ਧੱਕਾ ਦੇ ਦਿੱਤਾ ਜਿਸ ਨਾਲ ਬੱਚੀ...

ਖੇਤੀ ਮੰਤਰੀ ਤੋਮਰ ਨਾਲ ਮੀਟਿੰਗ ਤੋਂ ਬਾਅਦ SKM ਦੀ ਮਹਾਪੰਚਾਇਤ ਖਤਮ, MSP ਤੇ ਕਰਜ਼ਾ ਮਾਫੀ ਦੀ ਰੱਖੀ ਮੰਗ

ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਗਈ ਮਹਾਪੰਚਾਇਤ ਖਤਮ ਹੋ ਗਈ ਹੈ। 15 ਮੈਂਬਰਾਂ ਦੇ ਪ੍ਰਤੀਨਿਧੀ ਮੰਡਲ ਨੇ ਖੇਤੀਬਾੜੀ ਭਵਨ ਵਿਚ ਕੇਂਦਰੀ...

ਸ਼ਰਾਬ ਨੀਤੀ ਕੇਸ ‘ਚ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 3 ਅਪ੍ਰੈਲ ਤੱਕ ਵਧਾਈ

ਦਿੱਲੀ ਆਬਕਾਰੀ ਨੀਤੀ ਕੇਸ ਵਿਚ ਰਾਊਜ ਐਵੇਨਿਊ ਕੋਰਟ ਨੇ ਸੀਬੀਆਈ ਵਾਲੇ ਮਾਮਲੇ ਵਿਚ ਮਨੀਸ਼ ਸਿਸੋਦੀਆ ਦੀ 14 ਦਿਨਾਂ ਦੀ ਨਿਆਇਕ ਹਿਰਾਸਤ ਵਧਾ...

‘CM ਭਗਵੰਤ ਸਿੰਘ ਮਾਨ ਦੇ ਹੱਥਾਂ ਵਿਚ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ’ : ਕੁਲਦੀਪ ਸਿੰਘ ਧਾਲੀਵਾਲ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪੂਰੀ ਦੁਨੀਆ ਦੇ ਪੰਜਾਬੀਆਂ ਤੇ...

ਲੁਧਿਆਣਾ : MLA ਸੰਗੋਵਾਲ ਨੇ ਮਾਰਕੀਟ ਕਮੇਟੀ ਆਫਿਸ ‘ਤੇ ਮਾਰਿਆ ਛਾਪਾ, ਅਧਿਕਾਰੀਆਂ ਨੂੰ ਪਈਆਂ ਭਾਜੜਾਂ

ਲੁਧਿਆਣਾ ਵਿਚ ਹਲਕਾ ਗਿਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਮਾਰਕੀਟ ਕਮੇਟੀ ਵਿਚ ਛਾਪਾ ਮਾਰਿਆ। ਵਿਧਾਇਕ ਦੀ ਦਫਤਰ ਵਿਚ ਆਉਣ ਦੀ ਖਬਰ...

ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਹੋਇਆ ਸਸਪੈਂਡ

ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਸਸਪੈਂਡ ਕਰ ਦਿੱਤਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਪੰਜਾਬ...

ਹਾਈਕੋਰਟ ‘ਚ ਪਹੁੰਚਿਆ ਇੰਟਰਨੈੱਟ ਦਾ ਮੁੱਦਾ, ਐਡਵੋਕੇਟ ਜਗਮੋਹਨ ਭੱਟੀ ਨੇ ਦਾਇਰ ਕੀਤੀ ਜਨਹਿਤ ਪਟੀਸ਼ਨ

ਪੰਜਾਬ ਵਿਚ ਤੀਜੇ ਦਿਨ ਵੀ ਇੰਟਰਨੈੱਟ ਸੇਵਾਵਾਂ ਬੰਦ ਹਨ। ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ...

ਪੰਜਾਬ ‘ਚ ਪਹਿਲੀ ਵਾਰ ਬਣਾਈ ਜਾ ਰਹੀ ਹੈ ‘ਖੇਤੀਬਾੜੀ ਨੀਤੀ’, ਮੰਤਰੀ ਧਾਲੀਵਾਲ ਨੇ ਲੋਕਾਂ ਤੋਂ ਮੰਗੇ ਸੁਝਾਅ

ਖੇਤੀ ਪ੍ਰਧਾਨ ਸੂਬਾ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਖੇਤੀ ਨੂੰ ਲਾਭਦਾਇਕ ਧੰਦਾ ਬਣਾਉਣ ਲਈ ਸੀਐੱਮ ਭਗਵੰਤ ਮਾਨ ਦੀ...

ਚਾਚਾ ਹਰਜੀਤ ਸਿੰਘ ਦੀ ਗ੍ਰਿਫਤਾਰੀ ਦੇ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਆਏ ਸਾਹਮਣੇ, ਦਿੱਤਾ ਇਹ ਬਿਆਨ

ਚਾਚਾ ਹਰਜੀਤ ਸਿੰਘ ਦੀ ਗ੍ਰਿਫਤਾਰੀ ਦੇ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ...

IG ਸੁਖਚੈਨ ਸਿੰਘ ਗਿੱਲ ਨੇ ਕੀਤੀ ਪ੍ਰੈੱਸ ਕਾਨਫਰੰਸ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਤਾ ਵੱਡਾ ਅਪਡੇਟ

IG ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਿਚ ਸਭ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਪੀਲ-‘ਬਰਸੀ ‘ਤੇ ਆਉਣ ਵਾਲਿਆਂ ਨੂੰ ਨਾ ਰੋਕਿਆ ਜਾਵੇ’

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਨਵੀਂ ਅਨਾਜ ਮੰਡੀ ਵਿਚ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ...

ਮੱਧ ਪ੍ਰਦੇਸ਼ ਦੇ ਬਾਲਾਘਾਟ ‘ਚ ਵੱਡਾ ਹਾਦਸਾ, ਚਾਰਟਰਡ ਪਲੇਨ ਹੋਇਆ ਕ੍ਰੈਸ਼, 2 ਪਾਇਲਟਾਂ ਦੀ ਮੌਤ

ਐੱਮਪੀ ਦੇ ਬਾਲਾਘਾਟ ਵਿਚ ਵੱਡਾ ਹਾਦਸਾ ਵਾਪਰ ਗਿਆ। ਕਰਿਨਾਪੁਰ ਥਾਣਾ ਖੇਤਰ ਵਿਚ ਇਕ ਚਾਰਟਰਡ ਪਲੇਨ ਕ੍ਰੈਸ਼ ਹੋ ਗਿਆ। ਘਟਨਾ ਵਿਚ ਟ੍ਰੇਨੀ...

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੈ ਕੇ ਵੱਡੀ ਖਬਰ, 4 ਸਾਥੀਆਂ ਨੂੰ ਅਸਮ ਲੈ ਕੇ ਪਹੁੰਚੀ ਪੰਜਾਬ ਪੁਲਿਸ

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ 4...

ਮਾਂ ਦਾ ਕ.ਤਲ ਕਰ ਮਾਰਬਲ ਕਟਰ ਨਾਲ ਸਰੀਰ ਦੇ ਕੀਤੇ ਟੁਕੜੇ, ਲਾਸ਼ ਨੂੰ 2 ਮਹੀਨੇ ਰੱਖਿਆ ਘਰ, ਧੀ ਗ੍ਰਿਫਤਾਰ

ਮੁੰਬਈ ਦੀ 23 ਸਾਲਾ ਮਹਿਲਾ ਨੇ ਆਪਣੀ 55 ਸਾਲਾ ਮਾਂ ਦੀ ਕਥਿਤ ਤੌਰ ‘ਦੇ ਹੱਤਿਆ ਕਰ ਦਿੱਤੀ। ਕਤਲ ਕਰਨ ਦੇ ਬਾਅਦ ਮਹਿਲਾ ਨੇ ਆਪਣੀ ਮਾਂ ਦੇ ਸਰੀਰ...

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਚਾਹਲ ਦਾ ਬਿਆਨ-‘ਜਲਦ ਕਰਾਂਗੇ ਗ੍ਰਿਫਤਾਰ’

‘ਵਾਰਿਸ ਪੰਜਾਬ ਦੇ ਮੁਖੀ’ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ...

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ, ਮਾਨਸਾ ਪੁਲਿਸ ਵੱਲੋਂ ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ ਮਾਨਸਾ ਦੀ ਦਾਣਾ ਮੰਡੀ ਵਿਚ ਮਨਾਈ ਜਾਵੇਗੀ। ਮਾਨਸਾ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ...

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਦਲਜੀਤ ਕਲਸੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਤੇ ਇਸੇ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ...

ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆ ਭਗੌੜਾ

ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਜਦੋਂ ਕਿ ਉਸ ਦੇ 78...

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 78 ਸਮਰਥਕਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਸਮਰਥਕਾਂ ਖਿਲਾਫ ਸੂਬੇ ਵਿਚ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ। ਉਹ ਸਮਰਥਕ ਜਿਨ੍ਹਾਂ...

ਬਾਜੇ ਕੇ ਦੀ ਗ੍ਰਿਫਤਾਰੀ ਨੂੰ ਲੈ ਕੇ ਮਾਂ ਨੇ ਕੀਤੇ ਵੱਡੇ ਖੁਲਾਸੇ, ਪ੍ਰਸ਼ਾਸਨ ਤੋਂ ਕੀਤੀ ਇਹ ਮੰਗ

ਪ੍ਰਧਾਨ ਮੰਤਰੀ ਬਾਜੇ ਕੇ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਕਈ ਖੁਲਾਸੇ ਕੀਤੇ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਘਰ...

ਮੋਬਾਈਲ ਇੰਟਰਨੈੱਟ ਦੇ ਬਾਅਦ ਪੰਜਾਬ ਵਿਚ ਹੁਣ SMS ਤੇ ਡੌਂਗਲ ਸਰਵਿਸ ਵੀ ਹੋਈ ਬੰਦ

ਪੰਜਾਬ ਵਿਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਹੋਣ ਦੇ ਬਾਅਦ ਹੁਣ ਐੱਸ. ਐੱਮ. ਐੱਸ. ਤੇ ਡੌਂਗਲ ਸਰਵਿਸ ਵੀ ਬੰਦ ਕਰ ਦਿੱਤੀ ਗਈ ਹੈ। ਕੱਲ੍ਹ...

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਬਣਿਆ ਸਸਪੈਂਸ! ਪਿਤਾ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ...

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਅੰਮ੍ਰਿਤਪਾਲ ‘ਤੇ ਹਮਲਾ, ਕਿਹਾ-‘ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ’

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਬੋਲਿਆ ਹੈ। ਟਵੀਟ...

ਸਾਂਸਦ ਰਵਨੀਤ ਬਿੱਟੂ ਦਾ ਅੰਮ੍ਰਿਤਪਾਲ ‘ਤੇ ਨਿਸ਼ਾਨਾ, ਕਿਹਾ-‘ਸਿੱਖੀ ਦਾ ਉੁਪਦੇਸ਼ ਦੇਣ ਵਾਲਾ ਗਿੱਦੜਾਂ ਵਾਂਗ ਭੱਜ ਰਿਹੈ’

ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਬਾਣੇ ਨੂੰ...

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਂਬੂਲੈਂਸ ਦੇ 300 ਰੁਪਏ ਰੇਟ ਤੈਅ, ਹੁਣ ਨਹੀਂ ਹੋਵੇਗੀ ਓਵਰਚਾਰਜਿੰਗ

ਕਿਸੇ ਨੂੰ ਹੈਲਥ ਐਮਰਜੈਂਸੀ ਹੋ ਜਾਂਦੀ ਹੈ ਤਾਂ ਐਂਬੂਲੈਸ ਬੁਲਾਉਣ ‘ਤੇ ਓਵਰਚਾਰਜਿੰਗ ਦੀਆਂ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ। ਹੁਣ...

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰਾਜਪੁਰਾ ਦੀ ਸੋਡਾ ਫੈਕਟਰੀ ‘ਤੇ ਲਗਾਇਆ 99 ਲੱਖ ਦਾ ਜੁਰਮਾਨਾ

ਪੰਜਾਬ ਪਾਲਿਊਸ਼ਨ ਕੰਟਰੋਲ ਬੋਰਡ ਨੇ ਰਾਜਪੁਰਾ ਦੀ ਇਕ ਸੋਡਾ ਫੈਕਟਰੀ ‘ਤੇ ਇਜਾਜ਼ਤ ਦੇ ਬਿਨਾਂ ਧਰਤੀ ਹੇਠਲਾ ਪਾਣੀ ਕੱਢਣ ਦੇ ਦੋਸ਼ ਵਿਚ 99 ਲੱਖ 71...

ਕੱਲ੍ਹ ਦੁਪਹਿਰ 12 ਵਜੇ ਤੱਕ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬੰਦ, ਪੁਲਿਸ ਨੇ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

ਪੂਰੇ ਪੰਜਾਬ ਵਿਚ ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ। ਦਰਅਸਲ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ...

ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 6 ਸਾਥੀਆਂ ਨੂੰ ਲਿਆ ਹਿਰਾਸਤ ਵਿਚ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ।ਅਜਨਾਲਾ ਥਾਣੇ ‘ਤੇ ਹਮਲਾ ਕਰਨ ਨਾਲ ਜੁੜੇ ਕੇਸ ਵਿਚ...

ਡੋਨਾਲਡ ਟਰੰਪ ਦੀ ਫੇਸਬੁੱਕ ‘ਤੇ ਵਾਪਸੀ ਤੋਂ ਬਾਅਦ ਪਹਿਲੀ ਪੋਸਟ, ਲਿਖਿਆ-“ਆਈ ਐਮ ਬੈਕ”

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫੇਸਬੁੱਕ ‘ਤੇ ਵਾਪਸੀ ਹੋ ਗਈ ਹੈ। ਉਨ੍ਹਾਂ ਨੇ ਪੋਸਟ ਵਿਚ ਲਿਖਿਆ-‘ਆਈ ਐਮ ਬੈਕ’। 25...

20 ਸਾਲ ਤੋਂ ਘਰ ‘ਚ ਕੈਦ ਨਰਕ ਦੀ ਜ਼ਿੰਦਗੀ ਜੀਅ ਰਹੇ ਸਨ ਡਾਕਟਰ ਦੇ ਬੱਚੇ, ਸਮਾਜ ਸੇਵੀ ਸੰਸਥਾ ਨੇ ਕੀਤਾ ਰੈਸਕਿਊ

ਅੰਬਾਲਾ ਵਿਚ ਆਯੁਰਵੈਦਿਕ ਡਾਕਟਰ ਦੇ ਪੜ੍ਹੇ ਲਿਖੇ ਧੀ-ਪੁੱਤਰ ਪਿਛਲੇ 20 ਸਾਲ ਤੋਂ ਨਰਕ ਦੀ ਜ਼ਿੰਦਗੀ ਜੀਅ ਰਹੇ ਸਨ। ਦੋਵਾਂ ਨੇ ਖੁਦ ਨੂੰ ਘਰ ਵਿਚ...

SGPC ਨੇ ਗੁਰੂ ਗੋਬਿੰਦ ਸਿੰਘ ਮਾਰਗ ਦਾ ਗੇਟ ਤੋੜਨ ਦਾ ਕੀਤਾ ਵਿਰੋਧ, ਕਿਹਾ-‘ਗੁਰੂ ਨਾਮ ਤੇ ਖੰਡਾ ਨਾ ਉਤਾਰ ਕੀਤੀ ਬੇਅਦਬੀ’

ਲੁਧਿਆਣਾ ਵਿਚ ਗੁਰੂ ਗੋਬਿੰਦ ਸਿੰਘ ਮਾਰਗ ‘ਤੇ ਬਣੇ ਗੇਟ ਨੂੰ ਤੋੜ ਦਿੱਤਾ ਗਿਆ। ਕੇਂਦਰ ਦੀ ਨੈਸ਼ਨਲ ਹਾਈਵੇ ਅਥਾਰਟੀ ਇਸ ਸੜਕ ਦਾ ਵਿਸਤਾਰ ਤੇ...

ਦੁਖਦ ਖਬਰ : ਕੈਨੇਡਾ ਗਏ ਬਰਨਾਲਾ ਦੇ ਨੌਜਵਾਨ ਦੀ ਕਿਡਨੀ ਫੇਲ ਹੋਣ ਨਾਲ ਮੌ.ਤ

ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਏਸਰ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਬਰੰਪਟਨ ਵਿਚ ਕਿਡਨੀ ਫੇਲ੍ਹ ਹੋਣ ਕਾਰਨ ਮੌਤ ਹੋ ਗਈ। ਜਾਣਕਾਰੀ...

25 ਮਾਰਚ ਨੂੰ ਵਿਆਹ ਦੇ ਬੰਧਨ ‘ਚ ਬੱਝਣਗੇ ਸਿੱਖਿਆ ਮੰਤਰੀ ਬੈਂਸ ਤੇ IPS ਜੋਤੀ ਯਾਦਵ : ਸੂਤਰ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਆਈਪੀਐੱਸ ਅਧਿਕਾਰੀ ਜੋਤੀ ਯਾਦਵ 25 ਮਾਰਚ ਨੂੰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ।...

ਜੰਮੂ-ਕਸ਼ਮੀਰ : ਪੁਲਵਾਮਾ ‘ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 4 ਦੀ ਮੌਤ, ਕਈ ਜ਼ਖਮੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅੱਜ ਸਵੇਰੇ ਅਵੰਤੀਪੋਰਾ ਇਲਾਕੇ ਵਿਚ ਯਾਤਰੀਆਂ ਨਾਲ...

‘ਸਿਰਫ ਪ੍ਰਸ਼ਾਸਨਿਕ ਹਦਾਇਤਾਂ ਨਾਲ ਸ਼ਾਮਲਾਟ ਜ਼ਮੀਨ ਪੰਚਾਇਤਾਂ ਦੇ ਨਾਂ ‘ਤੇ ਨਹੀਂ ਕੀਤੀ ਜਾ ਸਕਦੀ’: ਹਾਈਕੋਰਟ

ਹਰਿਆਣਾ ਤੇ ਪੰਜਾਬ ਸਰਾਕਰ ਦੇ ਸ਼ਾਮਲਾਤ ਜ਼ਮੀਨ ਦਾ ਮਾਲਕਾਨਾ ਹੱਕ ਪੰਚਾਇਤਾਂ ਦੇ ਨਾਂ ਕਰਨ ਦੇ ਹੁਕਮ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ।...

‘ਪੰਜਾਬ ਨੂੰ ਲੁੱਟਣ ਵਾਲਿਆਂ ‘ਤੇ ਹੋ ਰਹੀ ਕਾਰਵਾਈ, ਇਨ੍ਹਾਂ ਤੋਂ ਇਕ-ਇਕ ਪੈਸਾ ਵਸੂਲਣਾ ਮੇਰਾ ਮਕਸਦ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਬਦਲੇ ਦੀ ਰਾਜਨੀਤੀ ਨਹੀਂ ਕਰ ਰਹੀ ਸਗੋਂ ਉਨ੍ਹਾਂ...

ਅੰਮ੍ਰਿਤਸਰ ਦੇ ਲੋਕਾਂ ਨੂੰ ਅੱਜ CM ਮਾਨ ਦੇਣਗੇ ਤੋਹਫ਼ਾ, ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਕਰਨਗੇ ਉਦਘਾਟਨ

ਅੰਮ੍ਰਿਤਸਰ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਤੋਹਫਾ ਦੇਣ ਜਾ ਰਹੇ ਹਨ। ਅੱਜ ਉਨ੍ਹਾਂ ਵੱਲੋਂ ਵੱਲਾ ਵਿਖੇ ਰੇਲਵੇ ਓਵਰ...

ਸਾਂਸਦ ਪ੍ਰਨੀਤ ਕੌਰ ਦੇ ਸਵਾਲ ‘ਤੇ ਰੱਖਿਆ ਮੰਤਰੀ ਦਾ ਜਵਾਬ-‘ਸਿੱਖ ਸੈਨਿਕਾਂ ਨੂੰ ਪਹਿਨਣਾ ਹੋਵੇਗਾ ਬੈਲਿਸਟਿਕ ਹੈਲਮੇਟ’

ਸਿੱਖ ਸੈਨਿਕਾਂ ਦੇ ਬੈਲਿਸਟਿਕ ਹੈਲਮੇਟ ਪਹਿਨਣ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਵਿਚ ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਪਟਿਆਲਾ ਦੀ ਸਾਂਸਦ...

PM ਸੁਰੱਖਿਆ ਚੂਕ ਮਾਮਲੇ ‘ਚ ਪੰਜਾਬ ਨੇ MHA ਨੂੰ ਭੇਜੀ ਰਿਪੋਰਟ, ਕਿਹਾ-‘ਕਮੇਟੀ ਦਾ ਗਠਨ ਕੀਤਾ, ਮੰਗਾਂਗੇ ਜਵਾਬ’

ਪੰਜਾਬ ਸਰਕਾਰ ਨੇ ਸੂਬੇ ਵਿਚ ਪਿਛਲੇ ਸਾਲ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਚੂਕ ਦੇ ਮਾਮਲੇ ਵਿਚ ਅੰਤਰਿਮ ਰਿਪੋਰਟ ਗ੍ਰਹਿ ਮੰਤਰਾਲੇ ਨੂੰ...

ਜੰਗਲ ‘ਚ ਦੋ ਨਾਬਾਲਗ ਵਿਦਿਆਰਥਣਾਂ ਵੱਲੋਂ 12 ਸਾਲਾ ਲੜਕੀ ਦਾ ਕਤਲ, 30 ਵਾਰ ਚਾਕੂ ਮਾਰ ਕੀਤੀ ਹੱਤਿਆ

ਜਰਮਨੀ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਦੋ ਨਾਬਾਲਗ ਸਕੂਲੀ ਵਿਦਿਆਰਥਣਾਂ ਨੇ ਆਪਣੀ 12 ਸਾਲਾ ਸਹਿਪਾਠੀ ਦੀ...

ਸੈਂਟਰਲ ਜੇਲ੍ਹ ਬਠਿੰਡਾ ਫਿਰ ਤੋਂ ਸੁਰਖੀਆਂ ‘ਚ, ਚਾਰ ਮੋਬਾਈਲ ਕੀਤੇ ਗਏ ਬਰਾਮਦ, ਮਾਮਲਾ ਦਰਜ

ਬਠਿੰਡਾ ਦੀ ਸੈਂਟਰਲ ਜੇਲ੍ਹ ਫਿਰ ਤੋਂ ਸੁਰਖੀਆਂ ਵਿਚ ਹੈ। ਇਕ ਵਾਰ ਫਿਰ ਉਥੇ ਮੋਬਾਈਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੈਕਿੰਗ...

1 ਅਪ੍ਰੈਲ ਨੂੰ ਰਿਹਾਅ ਹੋ ਸਕਦੇ ਹਨ ਨਵਜੋਤ ਸਿੰਘ ਸਿੱਧੂ, ਰੋਡਰੇਜ ਮਾਮਲੇ ‘ਚ ਕੱਟ ਰਹੇ ਹਨ ਸਜ਼ਾ

ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 1 ਅਪ੍ਰੈਲ ਨੂੰ ਰਿਹਾਈ ਹੋ ਸਕਦੀ ਹੈ। ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਸਿੱਧੂ...

ਮਜ਼ਾਕ ‘ਚ ਕਿਹਾ- ‘ਇਹ ਮੁੰਡਾ ਤੇਰਾ ਨਹੀਂ’, ਪਤੀ ਨੇ ਪਤਨੀ ਤੇ ਨਵਜੰਮੇ ਬੱਚੇ ਦਾ ਕੀਤਾ ਕ.ਤਲ

ਇਕ ਪਤੀ ਨੇ ਆਪਣੀ ਪਤਨੀ ਦਾ ਕੁਹਾੜੀ ਨਾਲ ਵੱਢ ਕੇ ਕਤਲ ਕਰ ਦਿੱਤਾ ਤੇ 43 ਦਿਨ ਦੇ ਨਵਜੰਮੇ ਬੱਚੇ ਨੂੰ ਵੀ ਪਾਣੀ ਵਿਚ ਡੁਬੋ ਕੇ ਮਾਰ ਦਿੱਤਾ। ਇਹ...

ਖੁਦ ਨੂੰ PMO ਦਾ ਵੱਡਾ ਅਫਸਰ ਦੱਸਣ ਵਾਲਾ ਠੱਗ ਗ੍ਰਿਫਤਾਰ, ਬੁਲੇਟਪਰੂਫ SUV ਨਾਲ ਲੈਸ ਰਹਿੰਦਾ ਸੀ 5 ਸਟਾਰ ਹੋਟਲ ‘ਚ

ਜੰਮੂ-ਕਸ਼ਮੀਰ ਵਿਚ ਪੁਲਿਸ ਨੇ ਅਜਿਹੇ ਠੱਗ ਨੂੰ ਗ੍ਰਿਫਤਾਰ ਕੀਤਾ ਸੀ ਜੋ ਖੁਦ ਨੂੰ PMO ਦਾ ਅਫਸਰ ਦੱਸਦਾ ਸੀ। ਗੁਜਰਾਤ ਦੇ ਰਹਿਣ ਵਾਲੇ ਇਸ ਸ਼ਖਸ ਦਾ...

ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ, ਅਹੁਦੇ ਤੋਂ ਹਟਾਏ ਜਾਣ ਦੇ ਹੁਕਮ ਨੂੰ ਦਿੱਤੀ ਸੀ ਚੁਣੌਤੀ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ। ਹਾਈਕੋਰਟ ਨੇ...

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਪਹੁੰਚੇ ਵਿਜੀਲੈਂਸ ਦਫਤਰ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸ ਨੇਤਾ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣ ਪਹੁੰਚੇ।...

ਗੈਂਗਸਟਰਾਂ ‘ਚ ਛਿੜੀ ਜੰਗ, ਬੰਬੀਹਾ ਗੈਂਗ ਦੀ ਲਾਰੈਂਸ ਨੂੰ ਧਮਕੀ, ਕਿਹਾ-‘ਦਮ ਹੈ ਤਾਂ ਬਾਹਰ ਆ ਕੇ ਉਨ੍ਹਾਂ ਨਾਲ ਲੜੇ’

ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਤੇ ਗੋਲਡੀ ਬਰਾੜ ਨੂੰ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਧਮਕੀ...

ਛੱਤੀਸਗੜ੍ਹ ਸਰਕਾਰ ਦਾ ਅਹਿਮ ਫੈਸਲਾ, ਥਰਡ ਜੈਂਡਰ ਨੂੰ ਦਿੱਤੀ ਜਾਵੇਗੀ ਪੈਨਸ਼ਨ, ਹਰ ਮਹੀਨੇ ਮਿਲਣਗੇ 350 ਰੁਪਏ

ਛੱਤੀਸਗੜ੍ਹ ਵਿਚ ਪਹਿਲੀ ਵਾਰ ਥਰਡ ਜੈਂਡਰ ਦੇ ਲੋਕਾਂ ਨੂੰ ਪੈਨਸ਼ਨ ਦਿੱਤੀ ਜਾਵੇਗੀ। ਸਮਾਜ ਕਲਿਆਣ ਵਿਭਾਗ ਵੱਲੋਂ ਹੁਣ ਤੱਕ ਬਜ਼ੁਰਗਾਂ,...

ਦੇਸ਼ ‘ਚ ਫਿਰ ਵਧੇ ਕੋਰੋਨਾ ਦੇ ਕੇਸ, 4 ਮਹੀਨੇ ਬਾਅਦ 700 ਤੋਂ ਵੱਧ ਨਵੇਂ ਮਾਮਲੇ, ਅਲਰਟ ਰਹਿਣ ਦੇ ਨਿਰਦੇਸ਼

ਭਾਰਤ ਵਿਚ ਇਕ ਵਾਰ ਫਿਰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਸਰਕਾਰ ਨੇ ਲੋਕਾਂ ਨੂੰ ਅਲਰਟ ਰਹਿਣ ਨੂੰ ਕਿਹਾ ਹੈ। ਕੋਵਿਡ ਦੇ ਨਵੇਂ...

ਲੁਧਿਆਣਾ : ਗੁਰੂ ਨਾਨਕ ਸਟੇਡੀਅਮ ‘ਚ ਅਥਲੈਟਿਕ ਟਰੈਕ ਦੀ ਮੁਰੰਮਤ ਦਾ ਕੰਮ ਸ਼ੁਰੂ, 6 ਮਹੀਨਿਆਂ ਲਈ ਬੰਦ

ਲੁਧਿਆਣਾ ਵਿਚ ਗੁਰੂ ਨਾਨਕ ਸਟੇਡੀਅਮ ਵਿਚ ਅਗਲੇ 6 ਮਹੀਨਿਆਂ ਤੱਕ ਖੇਡ ਗਤੀਵਿਧੀਆਂ ਬੰਦ ਰਹਿਣਗੀਆਂ ਕਿਉਂਕਿ ਇਸ ਮੈਦਾਨ ਵਿਚ ਅਥਲੈਟਿਕ ਟਰੈਕ...

ਅਗਨੀਵੀਰਾਂ ਲਈ ਖੁਸ਼ਖਬਰੀ, BSF ਦੇ ਬਾਅਦ ਹੁਣ CISF ‘ਚ ਵੀ ਮਿਲੇਗਾ 10 ਫੀਸਦੀ ਰਿਜ਼ਰਵੇਸ਼ਨ

ਫੌਜ ਵਿਚ ਭਰਤੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ CISF ਵੱਲੋਂ ਖੁਸ਼ਖਬਰੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ...

ਸਾਂਸਦ ਬਿੱਟੂ ਨੇ ਰੇਲ ਮੰਤਰੀ ਨੂੰ ਭੇਜਿਆ ਪ੍ਰਸਤਾਵ, ਲਿਖਿਆ-‘ਲੁਧਿਆਣਾ-ਖੰਨਾ ਤੇ ਜਗਰਾਓਂ ‘ਚ ਸ਼ੁਰੂ ਹੋਣ AC ਟ੍ਰੇਨਾਂ’

ਉੱਤਰ ਰੇਲਵੇ ਫਿਰੋਜ਼ਪੁਰ ਡਵੀਜ਼ਨ ਦਾ ਲੁਧਿਆਣਾ ਰੇਲਵੇ ਸਟੇਸ਼ਨ ਅਪਗ੍ਰੇਡ ਹੋ ਰਿਹਾ ਹੈ। ਇਸ ਦੇ ਨਾਲ ਹੀ ਮਹਾਨਗਰ ਦੇ ਕਾਂਗਰਸੀ ਸਾਂਸਦ ਰਵਨੀਤ...

ਮਾਨਸਾ ‘ਚ ਵੱਡੀ ਵਾਰਦਾਤ, 2 ਬੁਲੇਟ ਸਵਾਰਾਂ ਨੇ 6 ਸਾਲਾ ਬੱਚੇ ਨੂੰ ਮਾਰੀਆਂ ਗੋਲੀਆਂ, ਮੌਕੇ ‘ਤੇ ਮੌ.ਤ

ਮਾਨਸਾ ਵਿਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਹੈ। ਗੋਲੀ ਲੱਗਣ ਨਾਲ 6 ਸਾਲਾ ਬੱਚੇ ਦੀ ਮੌਤ ਹੋ ਗਈ।ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਪਿਤਾ ਤੇ...

ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਅੱਜ ਤੋਂ 4 ਦਿਨ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤਾ ਯੈਲੋ ਅਲਰਟ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 17 ਤੋਂ 21 ਮਾਰਚ ਤੱਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਪੰਜਾਬ ਵਿਚ ਅਗਲੇ ਚਾਰ ਦਿਨਾਂ ਲਈ...

Carousel Posts