Mini Chotani

ਦੀਵਾਲੀ ਮੌਕੇ ਪੁੱਤ ਨੇ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸਿਆ ਜਾ ਰਿਹਾ ਮੁਲਜ਼ਮ

ਚੰਡੀਗੜ੍ਹ ਵਿਚ ਦੀਵਾਲੀ ਦੀ ਸਵੇਰ ਇਕ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਉਸ ਦੇ ਪੁੱਤ ਨੇ ਹੀ ਚਾਕੂ ਨਾਲ ਗਲਾ ਵੱਢ ਕੇ ਉਸ ਦਾ ਕਤਲ ਕਰ...

ਨ/ਸ਼ੇ ਦੀ ਭੇਟ ਚੜ੍ਹਿਆ ਪਿੰਡ ਮਸੀਤਾ ਦੇ ਸਰਪੰਚ ਦਾ ਜਵਾਨ ਪੁੱਤ, ਦੀਵਾਲੀ ਵਾਲੇ ਦਿਨ ਨਿਕਲੇ ਸਾਹ

ਜ਼ਿਲਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਹੇਠ ਆਉਂਦੇ ਪਿੰਡ ਮਸੀਤਾ ਵਿੱਚ ਅੱਜ ਉਹ ਦ੍ਰਿਸ਼ ਹੈ ਜਿਸਨੂੰ ਵੇਖ ਕੇ ਪੱਥਰ ਵੀ ਰੋ ਪਏ।...

ਦੀਵਾਲੀ ‘ਤੇ ਬੋਰੀਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ

ਦੀਵਾਲੀ ਵਾਲੇ ਦਿਨ ਆਮ ਤੌਰ ‘ਤੇ ਅੱਗ ਲੱਗਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਤੇ ਅੱਜ ਬਠਿੰਡਾ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ...

‘ਇਹ ਪਲ ਯਾਦਗਾਰ ਹਨ…’ INS ਵਿਕਰਾਂਤ ‘ਤੇ PM Modi ਨੇ ਫੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦੀਵਾਲੀ ਗੋਆ ਤਟ ‘ਤੇ ਭਾਰਤੀ ਸਮੁੰਦਰੀ ਫੌਜ ਦੇ ਜਵਾਨਾਂ ਨਾਲ ਮਨਾਉਣ ਪਹੁੰਚੇ। ਜਵਾਨਾਂ ਨਾਲ ਦੀਵਾਲੀ...

‘ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਜਾਰੀ ਰੱਖਿਆ ਤਾਂ ਲਗਾਵਾਂਗੇ ਭਾਰੀ ਟੈਰਿਫ’, ਡੋਨਾਲਡ ਟਰੰਪ ਦੀ ਚਿਤਾਵਨੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਭਾਰਤ ਨੂੰ ਰੂਸੀ ਤੇਲ ਦੀ ਖਰੀਦ ਸੀਮਤ ਨਾ ਕਰਨ ‘ਤੇ ਭਾਰੀ ਟੈਰਿਫ ਲਗਾਉਣ ਦੀ ਧਮਕੀ...

ਹਾਂਗਕਾਂਗ ‘ਚ ਰਨਵੇ ਤੋਂ ਫਿਸਲਿਆ ਤੁਰਕੀਏ ਦਾ ਕਾਰਗੋ ਪਲੇਨ, ਸਮੁੰਦਰ ‘ਚ ਡਿੱਗਿਆ, 2 ਦੀ ਮੌਤ

ਹਾਂਗਕਾਂਗ ਦੇ ਇੰਟਰਨੈਸ਼ਨਲ ਏਅਰਪੋਰਟ ‘ਤੇ ਅੱਜ ਸਵੇਰੇ ਇਕ ਕਾਰਗੋ ਜਹਾਜ਼ ਰਨਵੇ ਤੋਂ ਫਿਸਲ ਕੇ ਸਮੁੰਦਰ ਵਿਚ ਜਾ ਡਿੱਗਿਆ। ਹਾਦਸੇ ਵਿਚ 2...

ਸਸਪੈਂਡ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, ਐਕਸਾਈਜ਼ ਐਕਟ ਤਹਿਤ ਦਰਜ ਕੀਤਾ ਗਿਆ ਮਾਮਲਾ

ਸਸਪੈਂਡ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ।...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

PM ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਟਵੀਟ ਕਰਦਿਆਂ PM ਮੋਦੀ ਨੇ ਲਿਖਿਆ “ਰੌਸ਼ਨੀਆਂ ਦਾ ਇਹ...

ਦੀਵਾਲੀ ਦੀ ਰਾਤ ਕਿਉਂ ਖੋਲ੍ਹ ਕੇ ਰੱਖੇ ਜਾਂਦੇ ਹਨ ਘਰਾਂ ਦੇ ਦਰਵਾਜ਼ੇ? ਜਾਣੋ ਇਸ ਦੇ ਪਿੱਛੇ ਦਾ ਰਹੱਸ

ਦੀਵਾਲੀ ਕੱਤਕ ਮਹੀਨੇ ਦੀ ਮੱਸਿਆ ਨੂੰ ਮਨਾਈ ਜਾਂਦੀ ਹੈ। ਇਹ ਦਿਨ ਮਾਂ ਲਕਸ਼ਮੀ ਤੇ ਭਗਵਾਨ ਗਣੇਸ਼ ਦੀ ਪੂਜਾ ਲਈ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ।...

IND vs Aus : ਆਸਟ੍ਰੇਲੀਆ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ, ਸੀਰੀਜ ‘ਚ ਬਣਾਈ 1-0 ਦੀ ਬੜ੍ਹਤ

ਭਾਰਤੀ ਟੀਮ ਆਸਟ੍ਰੇਲੀਆ ਦੌਰੇ ‘ਤੇ ਵਨਡੇ ਸੀਰੀਜ ਦਾ ਪਹਿਲਾ ਮੈਚ 7 ਵਿਕਟਾਂ ਤੋਂ ਹਾਰ ਗਈ ਹੈ। ਮੀਂਹ ਤੋਂ ਪ੍ਰਭਾਵਿਤ ਮੈਚ ਨੂੰ ਜਿੱਤਣ ਦੇ...

ਮਾਂ ਦੇ ਅੰਤਿਮ ਸਸਕਾਰ ‘ਤੇ ਅਮਿਤੋਜ ਮਾਨ ਦੇ ਭਾਵੁਕ ਬੋਲੇ-‘ਮਾਵਾਂ ਸਭ ਕੁਝ ਹੁੰਦੀਆਂ ਨੇ ਤੇ ਉਨ੍ਹਾਂ ਕਰਕੇ ਹੀ ਵਜੂਦ ਹੈ’

ਉੱਘੇ ਸਾਹਿਤਕਾਰ, ਗੀਤਕਾਰ ਅਤੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਬਾਬੂ ਸਿੰਘ ਮਾਨ ਦੀ ਪਤਨੀ ਗੁਰਨਾਮ ਕੌਰ ਦਾ ਬੀਤੇ ਦਿਨ ਮੋਹਾਲੀ ਵਿਖੇ...

ਲੁਧਿਆਣਾ : ਫੈਬਰਿਕ ਸਕ੍ਰੈਪ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਅਸਮਾਨ ‘ਚ ਹੋਇਆ ਧੂੰਆਂ ਹੀ ਧੂੰਆਂ

ਦੀਵਾਲੀ ਤੋਂ ਪਹਿਲਾਂ ਲੁਧਿਆਣਾ ਵਿਚ ਵੱਡੀ ਘਟਨਾ ਵਾਪਰੀ ਹੈ। ਇਥੇ ਫੈਬਰਿਕ ਸਕ੍ਰੈਪ ਦੇ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ ਤੇ ਆਸਮਾਨ ਵਿਚ...

ਪੰਜਾਬ ਸਰਕਾਰ ਵੱਲੋਂ ਨੇਤਰਹੀਣਾਂ ਤੇ ਦਿਵਿਆਂਗਾਂ ਨੂੰ ਵੱਡੀ ਰਾਹਤ, ਮੁਫਤ ਸਫਰ ਲਈ 84.26 ਲੱਖ ਦੀ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਤਹਿਤ ਉਨ੍ਹਾਂ ਦੀ ਸਹਾਇਤਾ ਲਈ 84.26 ਲੱਖ...

ਦੀਵਾਲੀ ਤੋਂ ਪਹਿਲਾਂ ਐਕਸਾਈਜ਼ ਵਿਭਾਗ ਦੀ ਕਾਰਵਾਈ, ਵੱਡੀ ਮਾਤਰਾ ‘ਚ ਕੱਚੀ ਸ਼ਰਾਬ ਕੀਤੀ ਬਰਾਮਦ

ਦੀਵਾਲੀ ਤੋਂ ਪਹਿਲਾਂ ਐਕਸਾਈਜ਼ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਸਦਰ ਦੇ ਝੁੱਗੀ ਨਿਹੰਗਾਂ ਵਾਲਾ ਵਿਖੇ ਕੱਚੀ ਸ਼ਰਾਬ ਬਣਾ...

MP ਰਾਘਵ ਚੱਢਾ ਤੇ ਪਰਿਣੀਤੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਰਿਣੀਤੀ ਨੇ ਪੁੱਤਰ ਨੂੰ ਦਿੱਤਾ ਜਨਮ

ਪੰਜਾਬ ਦੇ ਰਾਜ ਸਭਾ ਸਾਂਸਦ ਰਾਘਵ ਚੱਢਾ ਤੇ ਹਰਿਆਣਾ ਵਿਚ ਅੰਬਾਲਾ ਦੀ ਰਹਿਣ ਵਾਲੀ ਬਾਲੀਵੁੱਡ ਐਕਟ੍ਰੈਸ ਪਰਿਣੀਤੀ ਚੋਪੜਾ ਦੇ ਘਰ ਕਿਲਕਾਰੀਆਂ...

ਅਜਨਾਲਾ : ਪੁਲਿਸ ਤੇ 2 ਬਦਮਾਸ਼ਾਂ ਵਿਚਾਲੇ ਮੁਠਭੇੜ, ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਹੋਏ ਜ਼ਖਮੀ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਤਹਿਤ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ ਹੈ। ਪੁਲਿਸ...

ਨਕਲੀ ਅਧਿਕਾਰੀ ਬਣਨ ਵਾਲੇ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਗੋਲੀ ਲੱਗਣ ਕਾਰਨ ਮੁਲਜ਼ਮ ਹੋਇਆ ਜ਼ਖਮੀ

ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋ ਗਈ। ਇਸ ਦੌਰਾਨ ਕਰਾਸ ਫਾਇਰਿੰਗ ਵਿਚ ਮੁਲਜ਼ਮ ਦੇ ਪੈਰ...

ਫਿਲੌਰ : ਥਾਰ ‘ਚ ਆਏ ਮੁੰਡਿਆਂ ਨੇ ਦਿਨ-ਦਿਹਾੜੇ ਕੀਤੀ ਫਾਇਰਿੰਗ, ਦੋਸਤ ਨੂੰ ਬਚਾਉਣ ਆਇਆ ਨੌਜਵਾਨ ਹੋਇਆ ਜ਼ਖਮੀ

ਫਿਲੌਰ ਵਿਖੇ ਇਕ ਵਾਰ ਫਿਰ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਾਲੋਨੀ ਦੇ ਮਾਲਕ ‘ਤੇ ਦਫਤਰ ਦੇ ਬਾਹਰ...

CGC ਯੂਨੀਵਰਸਿਟੀ, ਮੋਹਾਲੀ ਵੱਲੋਂ ਮਨਾਈ ਗਈ ਹਰੀ ਭਰੀ ਦੀਵਾਲੀ, ਰੌਸ਼ਨੀ ਦਾ ਤਿਉਹਾਰ ਬਣਿਆ ਸੇਵਾ ਤੇ ਸਾਂਝ ਦਾ ਪ੍ਰਤੀਕ

ਚੰਡੀਗੜ੍ਹ ਦੇ ਰਾਮ ਦਰਬਾਰ ਪਬਲਿਕ ਪਾਰਕ ‘ਚ ਦ ਗ੍ਰੇਟ ਨਵਭਾਰਤ ਮਿਸ਼ਨ ਫਾਊਂਡੇਸ਼ਨ ਵੱਲੋਂ “ਰੌਸ਼ਨੀ ਵਾਲੀ ਦੀਵਾਲੀ: ਗਰੀਬ ਬੱਚਿਆਂ ਨਾਲ ਹਰੀ...

ਸੁਨਿਆਰੇ ਦਾ ਕੁੜੀ ਨਾਲ ਪੈਸਿਆਂ ਦੇ ਲੈਣ-ਦੇਣ ਦਾ ਸੀ ਵਿਵਾਦ, ਭਰਾ ਪਿਸਤੌਲ ਲੈ ਕੇ ਵੜਿਆ ਦੁਕਾਨ ‘ਚ, ਲੱਗਾ ਧਮਕਾਉਣ

ਅੰਮ੍ਰਿਤਸਰ ਵਿਚ ਇਕ ਵਿਅਕਤੀ ਸੁਨਿਆਰੇ ਦੀ ਦੁਕਾਨ ਵਿਚ ਵੜ ਗਿਆ ਤੇ ਫਿਰ ਸੁਨਿਆਰੇ ਨੂੰ ਪਿਸਤੌਲ ਦਿਖਾ ਕੇ ਧਮਕਾਉਣ ਲੱਗਾ। ਪਹਿਲਾਂ ਤਾਂ ਉਸ...

ਮਾਨਸਾ : ਘਰ ਦੇ ਬਾਹਰ ਬੈਠੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ

ਮਾਨਸਾ ਦੇ ਪਿੰਡ ਮੂਸਾ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਘਰ ਦੇ ਬਾਹਰ ਬੈਠੇ ਮੁੰਡੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ...

ਸ੍ਰੀ ਦਰਬਾਰ ਸਾਹਿਬ ਨੇੜੇ ਅਚਾਨਕ ਡਿੱਗੀ ਇਮਾਰਤ, ਘਟਨਾ ਦੌਰਾਨ ਇਮਾਰਤ ‘ਚ ਕੰਮ ਕਰ ਰਹੇ ਸਨ ਮਜ਼ਦੂਰ, 1 ਜ਼ਖਮੀ

ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਇਲਾਕੇ ਵਿਚ ਹਾਦਸਾ ਵਾਪਰਿਆ ਹੈ। ਇਥੇ ਭਰਾਵਾਂ ਦੇ ਢਾਬੇ ਨੇੜੇ ਅਚਾਨਕ ਇਮਾਰਤ ਡਿੱਗ ਗਈ ਤੇ...

ਨਾਭਾ ਦੀ DSP ਮਨਦੀਪ ਕੌਰ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਗੰਨਮੈਨ ਜ਼ਖਮੀ, DSP ਦੇ ਵੀ ਲੱਗੀਆਂ ਸੱਟਾਂ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਾਭਾ ਦੇ ਡੀਐੱਸਪੀ ਮਨਦੀਪ ਕੌਰ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਇਸ ਦੌਰਾਨ ਮਨਦੀਪ...

ਗਿੱਦੜਬਾਹਾ : ਟਾਇਰ ਫਟਣ ਨਾਲ ਬੇਕਾਬੂ ਕਾਰ ਦੀ ਆਟੋ ਨਾਲ ਹੋਈ ਟੱਕਰ, ਹਾਦਸੇ ‘ਚ 17 ਲੋਕ ਜ਼ਖਮੀ

ਅੱਜ ਸਵੇਰੇ ਗਿੱਦੜਬਾਹਾ ਦੇ ਮਲੋਟ ਰੋਡ ਤੇ ਅੰਮ੍ਰਿਤਸਰ ਤੋਂ ਗੰਗਾਨਗਰ ਜਾ ਰਹੀ ਕਾਰ ਦਾ ਟਾਇਰ ਫਟਣ ਨਾਲ ਬੇਕਾਬੂ ਕਾਰ ਡਿਵਈਡਰ ਪਾਰ ਜਾ ਰਹੇ...

ਤਰਨਤਾਰਨ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਤਰਨਤਾਰਨ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਪੁੱਤਰ ਦਾ ਹੋਇਆ ਦਿਹਾਂਤ

ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ...

ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ , ਹਾਦਸੇ ‘ਚ ਬਾਈਕ ਸਵਾਰ ਦੀ ਮੌਕੇ ‘ਤੇ ਗਈ ਜਾਨ

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਫਿਰੋਜਪੁਰ ਤੋਂ ਆ ਰਹੀ ਹੈ । ਫਿਰੋਜਪੁਰ ਛਾਉਣੀ ਵਿਖੇ ਇੱਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ...

DIG ਹਰਚਰਨ ਸਿੰਘ ਭੁੱਲਰ ਦੇ ਘਰ ‘ਚੋਂ CBI ਦੀ ਰੇਡ ਹੋਈ ਖਤਮ, 7 ਕਰੋੜ ਰੁਪਏ ਤੱਕ ਪਹੁੰਚੀ ਬਰਾਮਦ ਰਕਮ

ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਟਿਕਾਣਿਆਂ ‘ਤੇ ਸੀਬੀਆਈ ਦੀ ਰੇਡ 21 ਘੰਟਿਆਂ ਬਾਅਦ ਖਤਮ ਹੋ ਗਈ ਹੈ।...

ਪੰਜਾਬ ਦੇ CM ਭਗਵੰਤ ਮਾਨ ਦਾ ਅੱਜ ਹੈ ਜਨਮਦਿਨ, PM ਮੋਦੀ, ਕੇਜਰੀਵਾਲ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼...

ਰਾਜਵੀਰ ਜਵੰਦਾ ਮੌਤ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ, ਹਸਪਤਾਲ ‘ਤੇ ਲੱਗੇ ਲਾਪ੍ਰਵਾਹੀ ਦੇ ਇਲਜ਼ਾਮ

ਮਰਹੂਮ ਰਾਜਵੀਰ ਜਵੰਦਾ ਦੀ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਹੋਰ ਪਟੀਸ਼ਨ ਦਾਖਲ...

ਰਿਸ਼ਵਤ ਮਾਮਲੇ ‘ਚ ਗ੍ਰਿਫਤਾਰ DIG ਹਰਚਰਨ ਸਿੰਘ ਭੁੱਲਰ ਦਾ ਕਰਵਾਇਆ ਗਿਆ ਮੈਡੀਕਲ, ਅੱਜ ਕੋਰਟ ‘ਚ ਹੋਵੇਗੀ ਪੇਸ਼ੀ

ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਤੇ ਵਿਚੌਲੀਏ ਦੋਵਾਂ ਨੂੰ ਅੱਜ ਚੰਡੀਗੜ੍ਹ ਸਥਿਤ ਸੀਬੀਆਈ ਕੋਰਟ ਵਿਚ ਪੇਸ਼ ਕੀਤਾ...

ਗਾਇਕ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਅੱਜ, ਸਾਥੀ ਕਲਾਕਾਰਾਂ ਸਣੇ ਮਸ਼ਹੂਰ ਹਸਤੀਆਂ ਦੇਣਗੀਆਂ ਸ਼ਰਧਾਂਜਲੀ

ਗਾਇਕ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿਖੇ ਹੋਵੇਗੀ। ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ...

ਸੁਪਰੀਮ ਕੋਰਟ ‘ਚ ਪਾਈ ਗਈ ਅਨੋਖੀ ਪਟੀਸ਼ਨ-‘ਫਾਂਸੀ ਦੀ ਥਾਂ ਜ਼ਹਿਰ ਦਾ ਟੀਕਾ ਜਾਂ ਗੈਸ ਚੈਂਬਰ ਰਾਹੀਂ ਸਜ਼ਾ ਦੇਣ ਦੀ ਕੀਤੀ ਮੰਗ’

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਮੌਤ ਦੀ ਸਜ਼ਾ ਦੇ ਤਰੀਕੇ ਨੂੰ ਬਦਲਣ ਦੀ ਅਪੀਲ ਕੀਤੀ ਗਈ...

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਦਿੱਤਾ ਜਾਵੇਗਾ ਸੱਦਾ

ਪੰਜਾਬ ਸਰਕਾਰ ਵੱਲੋਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।...

ਮਸ਼ਹੂਰ ਅਦਾਕਾਰਾ ਤੇ ਡਾਂਸਰ ਮਧੂਮਤੀ ਦਾ ਹੋਇਆ ਦਿਹਾਂਤ, 87 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

ਬਾਲੀਵੁੱਡ ਤੋਂ ਇਕ ਹੋਰ ਬੁਰੀ ਖਬਰ ਸਾਹਮਣੇ ਆਈ ਹੈ। ਬੀਤੇ ਜ਼ਮਾਨੇ ਦੀ ਪਾਪੂਲਰ ਡਾਂਸਰ ਤੇ ਐਕਟ੍ਰੈਸ ਮਧੂਮਤੀ ਦਾ 87 ਸਾਲ ਦੀ ਉਮਰ ਵਿਚ ਦੇਹਾਂਤ...

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਦਾਅਵਾ-‘ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ ਭਾਰਤ’

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ। ਵੀਰਵਾਰ ਨੂੰ ਵ੍ਹਾਈਟ ਹਾਊਸ ਵਿਚ...

ਦੀਵਾਲੀ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 3 ਹੈਂਡ ਗ੍ਰਨੇਡ, RDX ਬਰਾਮਦ

ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਜਨਾਲਾ ਨੇੜੇ ਇਕ ਖੇਤ ਵਿਚੋਂ 3...

ASI ਸੰਦੀਪ ਦਾ ਅੱਜ ਹੋਵੇਗਾ ਪੋਸਟਮਾਰਟਮ, IAS ਅਮਨੀਤ ਤੇ ਭਰਾ ਖਿਲਾਫ਼ FIR ਤੋਂ ਬਾਅਦ ਰਾਜੀ ਹੋਇਆ ਪਰਿਵਾਰ

ਹਰਿਆਣਾ ਦੇ ਰੋਹਤਕ ਵਿਚ ਸਾਈਬਰ ਸੈੱਲ ਦੇ ਏਐੱਸਆਈ ਸੰਦੀਪ ਲਾਠਰ ਦਾ ਅੱਜ ਪੋਸਟਮਾਰਟਮ ਹੋਵੇਗਾ ਤੇ ਪੋਸਟਮਾਰਟਮ ਦੇ ਬਾਅਦ ਅੱਜ ਹੀ ਸਸਕਾਰ ਕਰ...

ਨਵਨੀਤ ਚਤੁਰਵੇਦੀ ਦੀ ਰੋਪੜ ਅਦਾਲਤ ‘ਚ ਹੋਵਗੀ ਪੇਸ਼ੀ, ਰਾਜ ਸਭਾ ਜ਼ਿਮਨੀ ਚੋਣ ‘ਚ ਫਰਜ਼ੀਵਾੜੇ ਦਾ ਹੈ ਮਾਮਲਾ

ਰੋਪੜ ਪੁਲਿਸ ਨੇ ਨਵਨੀਤ ਚਤੁਰਵੇਦੀ ਨੂੰ ਬੀਤੀ ਰਾਤ ਗ੍ਰਿਫਤਾਰ ਕੀਤਾ ਸੀ। ਰੋਪੜ ਪੁਲਿਸ ਵੱਲੋਂ ਕੁਝ ਦੇਰ ‘ਚ ਚਤੁਰਵੇਦੀ ਨੂੰ ਰੋਪੜ ਕੋਰਟ...

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਪੰਜਾਬ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨਾਲ ਕੀਤੀ ਮੁਲਾਕਾਤ, ਕਿਸਾਨੀ ਮੰਗਾਂ ‘ਤੇ ਕੀਤੀ ਚਰਚਾ

ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ, ਪੰਜਾਬ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਆਈਸੀਆਰ ਦੇ ਡਾਇਰੈਕਟਰ ਜਨਰਲ...

ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦਿੱਲੀ NCR ‘ਚ ਗ੍ਰੀਨ ਪਟਾਕੇ ਚਲਾਉਣ ਦੀ ਦਿੱਤੀ ਇਜਾਜ਼ਤ

ਸੁਪਰੀਮ ਕੋਰਟ ਨੇ ਦਿੱਲੀ-NCR ਵਿਚ 18 ਤੋਂ 21 ਅਕਤੂਬਰ ਤੱਕ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ। 20 ਅਕਤੂਬਰ ਨੂੰ ਦੀਵਾਲੀ ਦੇ...

ਫਗਵਾੜਾ ‘ਚ ਸ਼ਾਪਿੰਗ ਮਾਰਕੀਟ ‘ਚ ਚੱਲੀਆਂ ਗੋਲੀਆਂ, ਮੌਕੇ ‘ਤੇ ਖੜਾ ਬਾਉਂਸਰ ਹੋਇਆ ਜ਼ਖਮੀ

ਫਗਵਾੜਾ ਵਿਖੇ ਮਸ਼ਹੂਰ ਸ਼ਾਪਿੰਗ ਮਾਲ ਦੇ ਬਾਹਰ ਗੋਲੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਬਦਮਾਸ਼ 2 ਗੱਡੀਆਂ ਵਿਚ ਸਵਾਰ ਹੋ ਕੇ ਆਏ ਸਨ,...

ਪੰਜਾਬ ਦੇ ਸਿੱਖਿਆ ਵਿਭਾਗ ਦਾ ਨਵਾਂ ਫਰਮਾਨ, ਅਧਿਆਪਕਾਂ ਨੂੰ PTM ਦੌਰਾਨ ਚੈੱਕ ਕਰਨਾ ਹੋਵੇਗਾ ਮਾਪਿਆਂ ਦਾ ਬਲੱਡ ਪ੍ਰੈਸ਼ਰ

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਹੁਣ ਅਧਿਆਪਕਾਂ ਨੂੰ ਸਕੂਲਾਂ ‘ਚ PTM ਦੌਰਾਨ ਮਾਪਿਆਂ ਦਾ...

ਸਵੇਰ ਚੜ੍ਹਦਿਆਂ ਹੀ SBI ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸੜ ਕੇ ਸੁਆਹ ਹੋਏ ਜ਼ਰੂਰੀ ਕਾਗਜ਼ਾਤ

ਅੰਮ੍ਰਿਤਸਰ ਵਿਚ SBI ਦੀ ਬ੍ਰਾਂਚ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਨਾਲ ਬੈਂਕ ਵਿਚ ਰੱਖਿਆ ਫਰਨੀਚਰ, ਦਸਤਾਵੇਜ਼ ਤੇ ਕੁਝ ਕਾਗਜ਼ ਸੜ...

ਮੋਗਾ ਦੀ ਮਹਿਲਾ ਇੰਸਪੈਕਟਰ ਅਰਸ਼ਦੀਪ ਕੌਰ ਗਰੇਵਾਲ ਨੇ ਕੀਤਾ ਸਰੰਡਰ, 9 ਮਹੀਨਿਆਂ ਤੋਂ ਚੱਲ ਰਹੀ ਸੀ ਫਰਾਰ

ਮੋਗਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਮਹਿਲਾ ਇੰਸਪੈਕਟਰ ਵੱਲੋਂ ਅਦਾਲਤ ਵਿਚ ਸਰੰਡਰ ਕੀਤਾ ਗਿਆ ਹੈ। ਮੋਗਾ ਦੇ ਕਸਬਾ ਕੋਟ ਈਸੇ...

ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ‘ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ, ਕੇਂਦਰ ਸੌਂਪੇਗੀ ਰਿਪੋਰਟ

ਅੱਜ ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ‘ਤੇ ਸੁਣਵਾਈ ਹੋਵੇਗੀ। ਰਹਿਮ ਦੀ ਅਪੀਲ ਦੇ ਜਲਦ ਨਿਬੇੜੇ ਲਈ ਰਾਜੋਆਣਾ ਨੇ ਪਟੀਸ਼ਨ...

ADGP ਵਾਈ ਪੂਰਨ ਸਿੰਘ ਦਾ ਅੱਜ PGI ‘ਚ ਹੋਵੇਗਾ ਪੋਸਟਮਾਰਟਮ, ਪਰਿਵਾਰ ਨੇ ਦਿੱਤੀ ਸਹਿਮਤੀ

ਹਰਿਆਣਾ ਦੇ ADGP Y ਪੂਰਨ ਸਿੰਘ ਦੇ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਖਿਰਕਾਰ ਪਰਿਵਾਰ ਪੋਸਟਮਾਰਟਮ ਲਈ ਰਾਜ਼ੀ ਹੋ ਗਿਆ ਹੈ।...

ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਲ 2025 ਦੇ ਛੁੱਟੀਆਂ ਦੇ ਕੈਲੰਡਰ ਮੁਤਾਬਕ ਵੀਰਵਾਰ ਯਾਨੀ 16 ਅਕਤੂਬਰ ਨੂੰ...

ਰਾਜਵੀਰ ਜਵੰਦਾ ਨਮਿਤ ਭੋਗ ਤੇ ਅੰਤਿਮ ਅਰਦਾਸ ਹੋਵੇਗੀ 17 ਅਕਤੂਬਰ ਨੂੰ, ਜੱਦੀ ਪਿੰਡ ਪੋਨਾ ਵਿਖੇ ਹੋਵੇਗੀ ਅੰਤਿਮ ਅਰਦਾਸ

ਗਾਇਕ ਰਾਜਵੀਰ ਜਵੰਦਾ ਨਮਿਤ ਭੋਗ ਤੇ ਅੰਤਿਮ ਅਰਦਾਸ 17 ਅਕਤੂਬਰ ਨੂੰ ਹੋਵੇਗੀ। ਜਵੰਦਾ ਦੇ ਜੱਦੀ ਪਿੰਡ ਪੋਨਾ ਵਿਖੇ ਸਵੇਰੇ 11 ਵਜੇ ਤੋਂ 1 ਵਜੇ...

ਫਗਵਾੜਾ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਿਓ-ਪੁੱਤ ‘ਚ ਹੋਇਆ ਵਿਵਾਦ, ਹੋਏ ਹੱਥੋਂਪਾਈ, ਪੁੱਤ ਜ਼ਖਮੀ

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਿਓ-ਪੁੱਤ ਵਿਚ ਵਿਵਾਦ ਹੋਇਆ। ਪਿਓ-ਪੁੱਤ ਦੋਵਾਂ ਨੇ ਇਕ ਦੂਜੇ ‘ਤੇ ਇਲਜ਼ਾਮ ਲਗਾਏ। ਪੁੱਤ ਦਾ ਕਹਿਣਾ ਹੈ ਕਿ...

ਪੰਜਾਬ ਦੀ ਧੀ ਨੇ ਵਧਾਇਆ ਮਾਣ, ਕੈਨੇਡੀਅਨ ਪੁਲਿਸ ਦੀ ਪਹਿਲੀ ਦਸਤਾਰਧਾਰੀ ਮਹਿਲਾ ਕੈਡਿਟ ਬਣੀ ਰਾਜਬੀਰ ਕੌਰ

ਪੰਜਾਬ ਦੀ ਧੀ ਰਾਜਬੀਰ ਕੌਰ ਨੇ ਵਿਦੇਸ਼ ਵਿਚ ਮਾਣ ਵਧਾਇਆ ਹੈ। ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਦੇ ਪਿੰਡ ਥਾਂਦੇਵਾਲਾ ਦੀ ਜੰਮਪਲ...

ਅੱਜ ਅੰਮ੍ਰਿਤਸਰ ਜਾਣਗੇ CM ਮਾਨ, ਹੜ੍ਹ ਪੀੜਤਾਂ ਨੂੰ ਸਹਾਇਤਾ ਰਾਸ਼ੀ ਵੰਡਣ ਦੀ ਕਰਨਗੇ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਭਲਾ ਪਿੰਡ ਸਥਿਤ ਸ਼ੂਗਰ ਮਿੱਲ ਅਜਨਾਲਾ ਜਾਣਗੇ ਤੇ ਉਥੇ ਹੜ੍ਹ ਪੀੜਤਾਂ ਨੂੰ ਸਹਾਇਤਾ...

ਅਮਰੀਕਾ ‘ਚ ਵੱਡਾ ਜਹਾਜ਼ ਹਾਦਸਾ, ਆਸਮਾਨ ਤੋਂ ਸਿੱਧਾ ਪਾਰਕਿੰਗ ‘ਚ ਡਿੱਗਿਆ ਪਲੇਨ, 2 ਲੋਕਾਂ ਦੀ ਗਈ ਜਨ

ਅਮਰੀਕਾ ਦੇ ਟੈਕਸਾਸ ਵਿਚ ਐਤਵਾਰ ਦੁਪਹਿਰ ਜਹਾਜ਼ ਦੇ ਕ੍ਰੈਸ਼ ਹੋਣ ਨਾਲ 2 ਲੋਕਾਂ ਦੀ ਜਾਨ ਚਲੀ ਗਈ। ਹਾਦਸਾ ਹਿਕਸ ਏਅਰਫੀਲਡ ਦੇ ਕੋਲ ਟੈਰੰਟ...

CM ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ। ਇਹ ਬੈਠਕ ਦੁਪਹਿਰ 3 ਵਜੇ ਸਿਵਲ ਸਕੱਤਰੇਤ ਵਿਚ...

ਪੰਜਾਬ ‘ਚ ਚੋਣਾਂ ਦਾ ਵੱਜਿਆਂ ਬਿਗੁਲ, ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

ਪੰਜਾਬ ਵਿਚ ਸਿਆਸੀ ਮਾਹੌਲ ਭਖ ਗਿਆ ਹੈ। ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਅੱਜ ਤੋਂ ਭਰੀਆਂ ਜਾਣਗੀਆਂ। 21 ਅਕਤੂਬਰ ਤੱਕ...

ਲਾਲਚ ਅਤੇ ਪੈਸੇ ਦੀ ਖਾਤਰ ਦੋਸਤ ਨੇ ਆਪਣੇ ਹੀ NRI ਦੋਸਤ ਨਾਲ ਕੀਤੀ 15 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ

ਮੋਗਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ NRI ਨੂੰ ਉਸਦੇ ਹੀ ਕਰੀਬੀ ਦੋਸਤ ਨੇ 15 ਲੱਖ ਰੁਪਏ ਦੀ ਵੱਡੀ ਠੱਗੀ ਦਾ...

ADGP ਮੌਤ ਮਾਮਲੇ ‘ਤੇ ਸੁਖਬੀਰ ਬਾਦਲ ਨੇ ਕੀਤਾ ਟਵੀਟ, ਕਿਹਾ- ‘ਪੀੜਤ ਪਰਿਵਾਰ ਨਾਲ ਹੋਣਾ ਚਾਹੀਦਾ ਹੈ ਇਨਸਾਫ਼’

ਹਰਿਆਣਾ ਦੇ IPS ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

ਲੁਧਿਆਣਾ : ਘਰ ਦੇ ਬਾਹਰ ਪਏ ਸਾਮਾਨ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਹੋਈ ਬਹਿਸ, ਮਹਿਲਾ ਨਾਲ ਕੀਤੀ ਗਈ ਮਾਰਕੁੱਟ

ਲੁਧਿਆਣਾ ਦੇ ਪੰਜਾਬ ਮਾਤਾ ਨਗਰ ਇਲਾਕੇ ਤੋਂ ਮਹਿਲਾ ਨਾਲ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਘਟਨਾ ਦੀ ਗੰਭੀਰਤਾ ਨੂੰ...

ਡਕਾਲਾ ਦੇ ਪਿੰਡ ਝੰਡੀ ‘ਚ ਵਿਆਹੁਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਸਹੁਰੇ ਵਾਲਿਆਂ ‘ਤੇ ਦਾਜ ਲਈ ਤੰਗ ਕਰਨ ਦੇ ਲੱਗੇ ਇਲਜ਼ਾਮ

ਡਕਾਲਾ ਦੇ ਨੇੜਲੇ ਪਿੰਡ ਝੰਡੀ ਵਿੱਚ ਰਹਿਣ ਵਾਲੀ ਇੱਕ ਵਿਵਾਹਿਤ ਮਹਿਲਾ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਚਰਚਾ ਦਾ ਵਿਸ਼ਾ...

ਅਦਾਕਾਰ ਰਵੀ ਕਿਸ਼ਨ ਲਈ ਬੇਹੱਦ ਖਾਸ ਪਲ, 33 ਸਾਲਾਂ ਦੇ ਇੰਤਜ਼ਾਰ ਮਗਰੋਂ ਮਿਲਿਆ ਫਿਲਮ ਫੇਅਰ ਅਵਾਰਡ

ਫਿਲਮ ਜਗਤ ਤੇ ਰਾਜਨੀਤੀ ਦੋਵੇਂ ਹੀ ਖੇਤਰਾਂ ਵਿਚ ਆਪਣੀ ਮਜ਼ਬੂਤ ਪਛਾਣ ਬਣਾ ਚੁੱਕੇ ਗੋਰਖਪੁਰ ਦੇ ਸਾਂਸਦ ਰਵੀ ਕਿਸ਼ਨ ਸ਼ੁਕਲਾ ਨੇ ਇਕ ਵਾਰ ਫਿਰ...

ਵੀਡੀਓ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ, ਚੱਲੀਆਂ ਗੋਲੀਆਂ, 3 ਜ਼ਖਮੀ, ਪੁਲਿਸ ਕਰ ਰਹੀ ਜਾਂਚ

ਲੁਧਿਆਣਾ ਤੋਂ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਵੀਡੀਓ ਬਣਾਉਣ ਨੂੰ ਲੈ ਕੇ ਗੋਲੀਆਂ ਚੱਲ ਗਈਆਂ। ਘਟਨਾ ਲੁਧਿਆਣਾ ਦੇ ਟਿੱਬਾ...

ਸ਼ਹਿਨਾਜ਼ ਗਿੱਲ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ, ਫ਼ਿਲਮ ‘ਇੱਕ ਕੁੜੀ’ 31 ਅਕਤੂਬਰ ਨੂੰ ਹੋਵੇਗੀ ਰਿਲੀਜ਼

ਪੰਜਾਬੀ ਸਿਨੇਮਾ ਦੇ ਸਭ ਤੋਂ ਪਿਆਰੇ ਸਿਤਾਰਿਆਂ ਵਿੱਚੋਂ ਇੱਕ ਸ਼ਹਿਨਾਜ਼ ਗਿੱਲ, 31 ਅਕਤੂਬਰ, 2025 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਵਾਲੀ ਫਿਲਮ...

ਕਰਵਾ ਚੌਥ ਵਾਲੇ ਦਿਨ ਵਾਪਰੀ ਮੰਦਭਾਗੀ ਘਟਨਾ, ਡੀਜੇ ‘ਤੇ ਡਾਂਸ ਕਰਦਿਆਂ ਮਹਿਲਾ ਨੂੰ ਆਇਆ ਹਾਰਟ ਅਟੈਕ, ਹੋਈ ਮੌਤ

ਜਿੱਥੇ ਕਰਵਾ ਚੌਥ ਦਾ ਵਰਤ ਰੱਖ ਕੇ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਦੀ ਕਾਮਨਾ ਕਰਦੀਆਂ ਹਨ। ਪਰ ਜੇਕਰ ਵਰਤ ਰੱਖਣ ਵਾਲੀ ਔਰਤ ਦੀ ਕਰਵਾ ਚੌਥ ਵਰਤ...

MP ਹਰਸਿਮਰਤ ਕੌਰ ਬਾਦਲ ਨੇ ਕੇਂਦਰ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਕੀਤੀ ਮੰਗ

ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ 15 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਕੇਂਦਰ ਨੂੰ ਫੈਸਲਾ ਲੈਣ ਨੂੰ...

‘ਰੱਬਾ ਤੈਨੂੰ ਜਮਾ ਤਰਸ ਨੀ ਆਇਆ….’ਕੁਲਵਿੰਦਰ ਬਿੱਲਾ ਨੇ ਰਾਜਵੀਰ ਜਵੰਦਾ ਨੂੰ ਯਾਦ ਕਰਦਿਆਂ ਸਾਂਝੀ ਭਾਵੁਕ ਪੋਸਟ ਕੀਤੀ

ਕੁਲਵਿੰਦਰ ਬਿੱਲਾ ਨੇ ਰਾਜਵੀਰ ਜਵੰਦਾ ਦੇ ਜਾਣ ਦਾ ਦੁੱਖ ਨਹੀਂ ਭੁੱਲ ਪਾ ਰਹੇ ਹਨ। ਜਵੰਦਾ ਨੂੰ ਯਾਦ ਕਰਦਿਆਂ ਕੁਲਵਿੰਦਰ ਬਿੱਲਾ ਨੇ ਭਾਵੁਕ...

ADGP ਦੇ ਪਰਿਵਾਰ ਨੂੰ ਮਿਲਣ ਹਰਿਆਣਾ ਪਹੁੰਚੇ CM ਮਾਨ, ਕਿਹਾ-“ਸਾਰੇ ਦੋਸ਼ੀਆਂ ‘ਤੇ ਹੋਵੇ ਬਣਦੀ ਕਾਰਵਾਈ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਸਾਈਡ ਕਰਨ ਵਾਲੇ ਏਡੀਜੀਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਲਈ ਹਰਿਆਣਾ ਪਹੁੰਚੇ ਹਨ। ਇਥੇ...

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਦੇ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਫੜਨ ਵਿਚ...

ਮੋਗਾ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਮੁਲਜ਼ਮਾਂ ਨੂੰ 5 ਕਿਲੋ ਹੈਰੋਇਨ ਸਣੇ ਦਬੋਚਿਆ

ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿਚ 3 ਮੁਲਜ਼ਮਾਂ ਨੂੰ ਗ੍ਰਿਫਤਾਰ...

ADGP ਮੌਤ ਮਾਮਲੇ ‘ਤੇ ਬੋਲੇ MP ਚੰਨੀ-‘ਵਾਈ ਪੂਰਨ ਕੁਮਾਰ ਇਕ ਸ਼ਹੀਦ ਹੈ, ਅਸੀਂ ਇਨਸਾਫ ਲਈ ਪਰਿਵਾਰ ਨਾਲ ਖੜ੍ਹੇ ਹਾਂ’

ADPG ਵਾਈ ਪੂਰਨ ਕੁਮਾਰ ਨੂੰ ਲੈ ਕੇ MP ਚਰਨਜੀਤ ਸਿੰਘ ਚੰਨੀ ਨੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪੂਰਨ ਕੁਮਾਰ ਇਕ ਹੋਣਹਾਰ ਅਧਿਕਾਰੀ ਸੀ।...

ਮਾਨ ਸਰਕਾਰ ਦਾ ਇਤਿਹਾਸਕ ਹਾਸਲ, ‘ਨਵੀਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ’ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਲਗਾਤਾਰ ਨਾਗਰਿਕਾਂ ਦੀ ਭਲਾਈ ਤੇ ਕਲਿਆਣ ਲਈ ਨਵੇਂ ਕਦਮ ਚੁੱਕ ਰਹੀ ਹੈ। ਇਸੇ ਦਿਸ਼ਾ ਵਿਚ ਮਹੱਤਵਪੂਰਨ ਕਦਮ ਚੁੱਕਦੇ ਹੋਏ ਪੰਜਾਬ...

CM ਮਾਨ ਦਾ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ, ਰਾਮਪੁਰਾ ਫੂਲ ਵਿਖੇ ਰੇਲਵੇ ਓਵਰ ਬ੍ਰਿਜ ਦਾ ਕੀਤਾ ਉਦਘਾਟਨ

ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ...

ਦੀਵਾਲੀ ਤੋਂ ਪਹਿਲਾਂ ਇਨ੍ਹਾਂ ਤਰੀਕਿਆਂ ਨਾਲ ਚਮਕਾਓ ਤਾਂਬੇ ਦੇ ਪੁਰਾਣੇ ਭਾਂਡੇ, ਫਿਰ ਤੋਂ ਹੋਣਗੇ ਨਵੇਂ ਵਰਗੇ

ਕੀ ਤੁਹਾਡੇ ਘਰ ਦੇ ਤਾਂਬੇ ਦੇ ਭਾਂਡੇ ਵੀ ਆਪਣੀ ਚਮਕ ਗੁਆ ਚੁੱਕੇ ਹਨ ਤੇ ਕਾਲੇ ਪੈ ਗਏ ਹਨ। ਹਰ ਦੀਵਾਲੀ ਦੀ ਸਾਫ-ਸਫਾਈ ਵਿਚ ਇਨ੍ਹਾਂ ਨੂੰ ਦੇਖ ਕੇ...

ਪੰਜਾਬ ‘ਚ ਆਵਾਰਾ ਪਸ਼ੂਆਂ ਨੇ 2 ਹੋਰ ਦੀ ਲਈ ਜਾਨ, 1 ਜ਼ਖਮੀ, ਪੁਲਿਸ ਕਰ ਰਹੀ ਜਾਂਚ

ਮਾਨਸਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਇਕ ਐਂਬੂਲੈਂਸ ਵਿਚ ਪਟਿਆਲਾ ਤੋਂ ਮਰੀਜ਼ ਨੂੰ ਠੀਕ ਹੋਣ ‘ਤੇ ਛੱਡਣ ਆ ਰਹੀ ਸੀ ਕਿ ਕਸਬਾ...

ਵਰਿੰਦਰ ਘੁੰਮਣ ਨੂੰ ਲੈ ਕੇ ਫੋਰਟਿਸ ਹਸਪਤਾਲ ਵੱਲੋਂ ਮੈਡੀਕਲ ਬਿਆਨ ਹੋਇਆ ਜਾਰੀ, ਦੱਸੀ ਮੌ.ਤ ਦੀ ਵਜ੍ਹਾ

ਵਰਿੰਦਰ ਘੁੰਮਣ ਨੂੰ ਲੈ ਕੇ ਫੋਰਟਿਸ ਹਸਪਤਾਲ ਵੱਲੋਂ ਮੈਡੀਕਲ ਬਿਆਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਘੁੰਮਣ 6 ਅਕਤੂਬਰ ਨੂੰ ਫੋਰਟਿਸ...

‘ਇਕ ਸਾਲ ‘ਚ 7 ਕਰੋੜ ਤੋਂ ਵੱਧ ਦੀ ਜਾਈਦਾਦ ਫ੍ਰੀਜ਼ ਤੇ 820 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ’ : SSP ਪ੍ਰਗਿਆ ਜੈਨ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਸੀਜ਼ ਕਰਨ ਅਤੇ ਡੇਗਣ ਦਾ ਕੰਮ ਜਾਰੀ...

ਕਲਾਸ ਲਗਾਉਂਦੇ ਸਕੂਲ ਦੇ ਟੀਚਰ ‘ਤੇ ਚੱਲੀਆਂ ਗੋਲੀਆਂ, ਅਧਿਆਪਕ ਨੇ ਭੱਜ ਕੇ ਬਚਾਈ ਆਪਣੀ ਜਾਨ

ਇਸ ਵੇਲੇ ਦੀ ਵੱਡੀ ਖਬਰ ਫਰੀਦਕੋਟ ਤੋਂ ਸਾਹਮਣੇ ਆ ਰਹੀ ਹੈ ਜਿਥੇ ਸਕੂਲ ਵਿਚ ਕਲਾਸ ਲਗਾਉਂਦੇ ਅਧਿਆਪਕ ‘ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ...

ਪੰਜਾਬੀ ਇੰਡਸਟਰੀ ਨੂੰ ਲੱਗਿਆ ਇਕ ਹੋਰ ਵੱਡਾ ਝਟਕਾ, ਲੋਕ ਗਾਇਕ ਗੁਰਮੀਤ ਮਾਨ ਦਾ ਹੋਇਆ ਦਿਹਾਂਤ

ਰਾਜਵੀਰ ਜਵੰਦਾ ਦੇ ਦੇਹਾਂਤ ਤੋਂ ਅਜੇ ਪੰਜਾਬੀ ਮਿਊਜ਼ਿਕ ਇੰਡਸਟਰੀ ਸੋਗ ’ਚੋਂ ਬਾਹਰ ਨਹੀਂ ਨਿਕਲੀ ਸੀ ਕਿ ਇੱਕ ਹੋਰ ਪੰਜਾਬੀ ਗਾਇਕ ਦੇ...

ਸ੍ਰੀ ਕੀਰਤਪੁਰ ਸਾਹਿਬ ਵਿਖੇ ਤਾਰੇ ਗਏ ਰਾਜਵੀਰ ਜਵੰਦਾ ਦੇ ਫੁੱਲ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਦੁੱਖ

ਗਾਇਕ ਰਾਜਵੀਰ ਜਵੰਦਾ ਦੇ ਫੁੱਲ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੇ ਗਏ। ਭਰੀ ਜਵਾਨੀ ਵਿਚ ਇਕ ਪੁੱਤ ਦਾ ਚਲੇ ਜਾਣਾ ਇਕ ਮਾਂ...

ਪੰਜ ਤੱਤਾਂ ‘ਚ ਵਿਲੀਨ ਹੋਏ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ, ਹਰ ਕਿਸੇ ਦੀ ਅੱਖ ਹੋਈ ਨਮ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ। ਵਰਿੰਦਰ ਘੁੰਮਣ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਵਿਖੇ...

ਦੀਵਾਲੀ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, 2.5 ਕਿਲੋ ਵਿਸਫੋਟਕ ਸਮੱਗਰੀ ਸਣੇ 2 ਕਾਬੂ

ਕਾਊਂਟਰ ਇੰਟੈਲੀਜੈਂਸ ਜਲੰਧਰ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ...

ਅਲਵਿਦਾ ਰਾਜਵੀਰ! ਪੰਜ ਤੱਤਾਂ ‘ਚ ਵਿਲੀਨ ਹੋਇਆ ਪੰਜਾਬ ਦਾ ਸੁਰੀਲਾ ਗੱਭਰੂ, ਹਰ ਇਕ ਦੀ ਅੱਖ ਹੋਈ ਨਮ

ਅਲਵਿਦਾ ‘ਰਾਜਵੀਰ’। ਗਾਇਕੀ ਦੇ ਰਾਜ ਦਾ ਅੰਤ ਹੋ ਗਿਆ ਤੇ ਸੁਰਾਂ ਦਾ ਚਿਰਾਗ ਹਮੇਸ਼ਾ ਲਈ ਬੁਝ ਗਿਆ। ਪੰਜਾਬ ਦਾ ਸੋਹਣਾ ਗੱਭਰੂ ਰਾਜਵੀਰ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ...

ਹਰਿਆਣਾ ਦੇ ADGP ਮੌਤ ਮਾਮਲੇ ‘ਚ ਹੋਏ ਵੱਡੇ ਖੁਲਾਸੇ, ਪੁਲਿਸ ਨੇ ਬਰਾਮਦ ਕੀਤਾ 9 ਪੰਨ੍ਹਿਆਂ ਦਾ ਲਿਖਤੀ ਨੋਟ ਤੇ ਵਸੀਅਤ

ਹਰਿਆਣਾ ਦੇ ਸੀਨੀਅਰ IPS ਅਧਿਕਾਰੀ ਵਾਈ ਪੂਰਨ ਕੁਮਾਰ ਦੀ ਮੌਤ ਮਾਮਲੇ ਵਿਚ ਵੱਡੇ ਖੁਲਾਸੇ ਹੋਏ ਹਨ। ਪੁਲਿਸ ਦੇ ਹੱਥ ਲਿਖਤੀ ਨੋਟ ਤੇ ਵਸੀਅਤ ਲੱਗੀ...

ਨਮ ਅੱਖਾਂ ਨਾਲ ਰਾਜਵੀਰ ਜਵੰਦਾ ਦੇ ਘਰ ਪਹੁੰਚੇ CM ਮਾਨ, ਥੋੜ੍ਹੀ ਦੇਰ ‘ਚ ਦਿੱਤੀ ਜਾਵੇਗੀ ਅੰਤਿਮ ਵਿਦਾਈ

ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ ਲੁਧਿਆਣਾ ਦੇ ਜੱਦੀ ਪਿੰਡ ਪੋਨਾ ਵਿਚ ਅੰਤਿਮ ਵਿਦਾਈ ਦਿੱਤੀ ਜਾਵੇਗੀ। ਘਰ ਤੋਂ ਲਗਭਗ 30 ਮੀਟਰ ਦੀ...

ਰਾਜਵੀਰ ਜਵੰਦਾ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਸਾਥੀ ਕਲਾਕਾਰ ਤੇ ਰਿਸ਼ਤੇਦਾਰ, ਪੂਰੇ ਪਿੰਡ ‘ਚ ਛਾਇਆ ਮਾਤਮ

ਗਾਇਕ ਰਾਜਵੀਰ ਜਵੰਦਾ ਦਾ ਕੁਝ ਹੀ ਦੇਰ ਵਿਚ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿਚ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਲਈ ਸਾਥੀ ਕਲਾਕਾਰ, ਮਿੱਤਰ,...

ਅਮਰੀਕਾ ‘ਚ ਰਹਿਣ ਵਾਲੇ ਭਾਰਤੀਆਂ ਲਈ ਖੁਸ਼ਖਬਰੀ, ਦੀਵਾਲੀ ਮੌਕੇ ਕੈਲੀਫੋਰਨੀਆ ‘ਚ ਸਰਕਾਰੀ ਛੁੱਟੀ ਦਾ ਐਲਾਨ

ਦੀਵਾਲੀ ਤੋਂ ਪਹਿਲਾਂ ਅਮਰੀਕਾ ਵਿਚ ਰਹਿਣ ਵਾਲੇ ਭਾਰਤੀਆਂ ਲਈ ਖੁਸ਼ਖਬਰੀ ਹੈ। ਇਥੇ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਲਈ ਕੈਲੀਫੋਰਨੀਆ ਨੇ...

ਰਾਜਵੀਰ ਜਵੰਦਾ ਦਾ ਅੱਜ ਜੱਦੀ ਪਿੰਡ ਪੋਨਾ ‘ਚ ਹੋਵੇਗਾ ਸਸਕਾਰ, ਸਵੇਰੇ 11 ਵਜੇ ਦਿੱਤੀ ਜਾਵੇਗੀ ਅੰਤਿਮ ਵਿਦਾਈ

ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ ਲੁਧਿਆਣਾ ਦੇ ਜੱਦੀ ਪਿੰਡ ਪੋਨਾ ਵਿਚ ਅੰਤਿਮ ਵਿਦਾਈ ਦਿੱਤੀ ਜਾਵੇਗੀ। ਸਵੇਰੇ ਲਗਭਗ 11 ਵਜੇ ਘਰ ਤੋਂ...

ਜੈਪੁਰ-ਅਜਮੇਰ ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ, 2 ਘੰਟਿਆਂ ‘ਚ ਫਟੇ 200 ਸਿਲੰਡਰ, ਲੱਗਾ ਲੰਬਾ ਜਾਮ

ਜੈਪੁਰ-ਅਜਮੇਰ ਹਾਈਵੇ ‘ਤੇ ਬੀਤੀ ਰਾਤ 10 ਵਜੇ LPG ਗੈਸ ਸਿਲੰਡਰਾਂ ਨਾਲ ਭਰੇ ਟਰੱਕ ਨੂੰ ਕੈਮੀਕਲ ਦੇ ਟੈਂਕਰ ਨੇ ਟੱਕਰ ਮਾਰ ਦਿੱਤੀ। ਇਸ ਨਾਲ...

ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ CM ਮਾਨ ਸਣੇ ਕਈ ਸਾਥੀ ਕਲਾਕਾਰਾਂ ਤੇ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ

ਰਾਜਵੀਰ ਜਵੰਦਾ ਜੋ ਕਿ ਫੋਰਟਿਸ ਹਸਪਤਾਲ ਵਿਚ ਪਿਛਲੇ ਕਈ ਦਿਨਾਂ ਤੋ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਸਨ ਤੇ  ਅੱਜ ਉਹ ਜ਼ਿੰਦਗੀ ਦੀ ਜੰਗ...

ਰਾਜਵੀਰ ਜਵੰਦਾ ਨੂੰ ਲੈ ਕੇ ਫੋਰਟਿਸ ਹਸਪਤਾਲ ਦਾ ਵੱਡਾ ਬਿਆਨ, ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਤੋੜਿਆ ਦਮ

ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ ਹੈ। ਉਹ ਹਮੇਸ਼ਾ ਲਈ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਗਾਇਕ ਨੇ ਅੱਜ ਸਵੇਰੇ 10.55 ਵਜੇ ਆਖਰੀ ਸਾਹ ਲਏ। ਉਹ 11...

ਹਿਮਾਚਲ ‘ਚ ਵਾਪਰਿਆ ਵੱਡਾ ਹਾਦਸਾ, ਬਸ ‘ਤੇ ਡਿੱਗਿਆ ਪਹਾੜ, 15 ਲੋਕਾਂ ਦੀ ਗਈ ਜਾਨ

ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿਚ ਬੀਤੀ ਸ਼ਾਮ ਇਕ ਯਾਤਰੀ ਬੱਸ ‘ਤੇ ਪਹਾੜ ਡਿੱਗ ਗਿਆ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ। ਹਾਦਸੇ...

ਡਾਕਟਰਾਂ ਵੱਲੋਂ ਨਹੀਂ ਕੀਤੀ ਗਈ ਗਾਇਕ ਰਾਜਵੀਰ ਜਵੰਦਾ ਦੀ ਮੌ/ਤ ਦੀ ਪੁਸ਼ਟੀ, ਬਣਿਆ ਸਸਪੈਂਸ

ਰਾਜਵੀਰ ਜਵੰਦਾ ਦੀ ਜ਼ਿੰਦਗੀ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਕੁਝ ਸਮਾਂ ਪਹਿਲਾਂ ਰਾਜਵੀਰ ਦੀ ਮੌਤ ਦੀ ਖ਼ਬਰ ਆਈ ਸੀ ਪਰ ਡਾਕਟਰਾਂ ਵੱਲੋਂ...

ਜ਼ਿੰਦਗੀ ਦੀ ਜੰਗ ਹਾਰਿਆ ਗਾਇਕ ਰਾਜਵੀਰ ਜਵੰਦਾ, ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਲਏ ਆਖਰੀ ਸਾਹ

ਇਸ ਵੇਲੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਜ਼ਿੰਦਗੀ ਦੀ ਜੰਗ ਹਾਰ ਗਿਆ ਤੇ ਮੋਹਾਲੀ ਦੇ ਫੋਰਟਿਸ...

ਸੁਖਵਿੰਦਰ ਕਲਕੱਤਾ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ, 21 ਮੈਂਬਰੀ ਐਕਸ਼ਨ ਕਮੇਟੀ ਦਾ ਹੋਇਆ ਗਠਨ

ਸੁਖਵਿੰਦਰ ਕਲਕੱਤਾ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇਹ ਮਾਮਲਾ ਪੰਜਾਬ ਵਿਚ ਗਰਮਾਉਂਦਾ ਹੋਇਆ ਨਜ਼ਰ ਆ ਰਿਹਾ...

ਹੁਣ ਚਿਹਰੇ ਅਤੇ ਫਿੰਗਰਪ੍ਰਿੰਟ ਨਾਲ ਵੀ ਹੋਵੇਗਾ UPI ਦਾ ਭੁਗਤਾਨ, PIN ਦੀ ਨਹੀਂ ਪਵੇਗੀ ਲੋੜ

UPI ਦੀ ਵਰਤੋਂ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ ਹੈ। ਪੇਟੀਐੱਮ, ਫੋਨਪੇ, ਗੂਗਲਪੇ ਆਦਿ ਪਲੇਟਫਾਰਮ ਜ਼ਰੀਏ ਯੂਪੀਆਈ ਹੁਣ ਤੁਸੀਂ ਬਿਨਾਂ ਪਿੰਨ...

ਸੁਪਰੀਮ ਕੋਰਟ ‘ਚ CJI ਗਵਈ ‘ਤੇ ਹਮਲੇ ਦੀ ਕੋਸ਼ਿਸ਼, ਵਕੀਲ ਵੱਲੋਂ ਜੁੱਤਾ ਸੁੱਟਣ ਦੀ ਕੀਤੀ ਗਈ ਕੋਸ਼ਿਸ਼

ਸੁਪਰੀਮ ਕੋਰਟ ਵਿਚ ਇਕ ਵਕੀਲ ਨੇ ਚੀਫ ਜਸਟਿਸ ਬੀਆਰ ਗਵਈ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਉਸ ਸਮੇਂ ਵਾਪਸੀ ਜਦੋਂ ਸੀਜੇਆਈ ਦੀ...

13 ਦਿਨਾਂ ਲਈ ਬੰਦ ਹੋ ਰਿਹਾ ਚੰਡੀਗੜ੍ਹ ਏਅਰਪੋਰਟ, ਮੰਤਰੀ ਅਨਿਲ ਵਿਜ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਏਅਰਪੋਰਟ 26 ਅਕਤੂਬਰ ਤੋਂ ਲੈ ਕੇ 7 ਨਵੰਬਰ ਤੱਕ 13 ਦਿਨਾਂ ਲਈ ਬੰਦ ਰਹੇਗਾ। ਇਸ ਦੌਰਾਨ...

ਰਾਜਵੀਰ ਜਵੰਦਾ ਦੀ ਹਾਲਤ ਨੂੰ ਲੈ ਕੇ ਵੱਡੀ ਅਪਡੇਟ, ਗਾਇਕ ਦੀ ਹਾਲਤ ਅਜੇ ਵੀ ਬਣੀ ਹੋਈ ਨਾਜ਼ੁਕ

ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੇਸ਼ੱਕ ਉਨ੍ਹਾਂ ਦੀ...

ICC ਮਹਿਲਾ ਵਿਸ਼ਵ ਕੱਪ 2025 ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਮਾਤ, 88 ਦੌੜਾਂ ਨਾਲ ਹਰਾਇਆ

ਭਾਰਤ ਨੇ ਮਹਿਲਾ ਵਿਸ਼ਵ ਕੱਪ ਵਿਚ ਐਤਵਾਰ ਨੂੰ ਪਾਕਿਸਤਾਨ ਨੂੰ 88 ਦੌੜਾਂ ਤੋਂ ਹਰਾ ਕੇ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਭਾਰਤੀ ਟੀਮ 2 ਮੈਚਾਂ ਵਿਚ...

ਭਾਖੜਾ ਤੋਂ ਅੱਜ ਵੀ ਛੱਡਿਆ ਜਾ ਰਿਹਾ 40 ਹਜ਼ਾਰ ਕਿਊਸਿਕ ਪਾਣੀ, ਖਤਰੇ ਦੇ ਨਿਸ਼ਾਨ ਤੋਂ 9 ਫੁੱਟ ਦੂਰ ਹੈ ਪਾਣੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਖੜਾ ਡੈਮ ਤੋਂ ਅੱਜ ਫਿਰ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਅੱਜ 40,000 ਕਿਊਸਿਕ ਪਾਣੀ ਛੱਡਿਆ ਜਾ...

Carousel Posts