Mini Chotani

ਸਿੱਧੂ ਮੂਸੇਵਾਲਾ ਦੀ ਚਾਰਜਸ਼ੀਟ ‘ਚ ਹੋਏ ਵੱਡੇ ਖੁਲਾਸੇ, ਗੋਲਡੀ ਬਰਾੜ ਕਤਲ ਦਾ ਮਾਸਟਰ ਮਾਈਂਡ

ਸਿੱਧੂ ਮੂਸੇਵਾਲਾ ਦੀ ਚਾਰਜਸ਼ੀਟ ਵਿਚ ਕਈ ਵੱਡੇ ਖੁਲਾਸੇ ਹੋਏ ਹਨ। ਚਾਰਜਸ਼ੀਟ ਵਿਚ ਦੱਸਿਆ ਗਿਆ ਹੈ ਕਿ ਸੁਰੱਖਿਆ ਕਟੌਤੀ ਦੀ ਖ਼ਬਰ ਮਿਲਦਿਆਂ ਹੀ...

ਮੈਦਾਨ ‘ਚ ਉਤਰੇ CM ਭਗਵੰਤ ਮਾਨ, ਖਿਡਾਰੀਆਂ ਨਾਲ ਖੇਡਿਆ ਵਾਲੀਬਾਲ, ਦੇਖੋ ਤਸਵੀਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਮੈਗਾ ਸਪੋਰਟਸ ਈਵੈਂਡ ‘ਖੇਡਾਂ ਵਤਨ ਪੰਜਾਬ...

ਵਿਜੀਲੈਂਸ ਨੇ ਕਰਨਾਨਾ ਮਲਟੀਪਰਪਜ਼ ਐਗਰੀਕਲਚਰ ਸਰਵਿਸ ਸੁਸਾਇਟੀ ‘ਚ 7 ਕਰੋੜ ਰੁਪਏ ਦੇ ਘਪਲੇ ਦਾ ਕੀਤਾ ਪਰਦਾਫਾਸ਼

ਪੰਜਾਬ ਵਿਜੀਲੈਂਸ ਬਿਊਰੋ ਨੇ ਕਰਨਾਨਾ ਮਲਟੀਪਰਪਜ਼ ਐਗਲੀਕਲਚਰਲ ਸਰਵਿਸ ਸੁਸਾਇਟੀ ਲਿਮਟਿਡ ਗ੍ਰਾਮ ਕਰਨਾਨਾ, ਜ਼ਿਲ੍ਹਾ ਐੱਸਬੀਐੱਸ ਨਗਰ ਵਿਚ...

CM ਭਗਵੰਤ ਮਾਨ ਦਾ ਐਲਾਨ, ਭਲਕੇ ਜਲੰਧਰ ਦੇ ਸਾਰੇ ਸਕੂਲਾਂ ਵਿਚ ਹੋਵੇਗੀ ਛੁੱਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਮੈਗਾ ਸਪੋਰਟਸ ਈਵੈਂਟ ‘ਖੇਡਾਂ ਵਤਨ ਪੰਜਾਬ...

ਸੂਬੇ ‘ਚ 1 ਤੋਂ 30 ਸਤੰਬਰ ਤਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਹੀਨਾ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਤੇ ਔਰਤਾਂ ਦੇ ਕਲਿਆਣ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸੂਬਾ...

ਅਮਨ ਅਰੋੜਾ ਨੇ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕਿਹਾ-‘ਜਲਦ ਲਿਆਵਾਂਗੇ ਰੀਅਲ ਅਸਟੇਟ ਪਾਲਿਸੀ’

ਪੰਜਾਬ ਵਿਚ ਜਲਦ ਹੀ ਰਜਿਸਟਰੀ ਸ਼ੁਰੂ ਹੋ ਜਾਵੇਗੀ। ਇਸ ਲਈ ਆਮ ਆਦਮੀ ਪਾਰਟੀ ਸਰਕਾਰ ਪਾਲਿਸੀ ਲੈ ਕੇ ਆ ਰਹੀ ਹੈ। ਆਉਣ ਵਾਲੇ 10 ਦਿਨਾਂ ਵਿਚ ਇਸ ਦਾ...

‘ਕਾਂਗਰਸ ਨੂੰ ਦੁਆ ਨਹੀਂ ਦਵਾ ਦੀ ਲੋੜ, ਇਲਾਜ ‘ਕੰਪਾਊਂਡਰ ਕਰ ਰਹੇ ਨੇ’ : ਗੁਲਾਮ ਨਬੀ ਆਜ਼ਾਦ

ਕਾਂਗਰਸ ਦੇ ਸਾਬਕਾ ਨੇਤਾ ਗੁਲਾਮ ਨਬੀ ਆਜ਼ਾਦ ਨੇ ਆਪਣੀ ਪੁਰਾਣੀ ਪਾਰਟੀ ਅਤੇ ਉਸ ਦੀ ਲੀਡਰਸ਼ਿਪ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ...

ਗੋਲਡੀ ਬਰਾੜ ਦੀ ਧਮਕੀ ਤੋਂ ਬਾਅਦ ਹਰਜੋਤ ਬੈਂਸ ਦਾ ਜਵਾਬ-‘ਹੁਣ VIP ਸਹੂਲਤਾਂ ਤੇ ਪੀਜ਼ੇ ਮਿਲਣ ਦੇ ਦਿਨ ਗਏ’

ਗੈਂਗਸਟਰ ਗੋਲਡੀ ਬਰਾੜ ਵੱਲੋਂ ਇੰਟਰਨੈਟ ਮੀਡੀਆ ‘ਤੇ ਬਠਿੰਡਾ ਕੇਂਦਰੀ ਜੇਲ੍ਹ ਡਿਪਟੀ ਸੁਪਰਡੈਂਟ ਨੂੰ ਦਿੱਤੀ ਗਈ ਧਮਕੀ ‘ਤੇ ਜੇਲ ਮੰਤਰੀ...

ਟਰਾਂਸਪੋਰਟ ਟੈਂਡਰ ਘੋਟਾਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ 2 ਦਿਨ ਦਾ ਰਿਮਾਂਡ ਵਧਿਆ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 2 ਦਿਨ ਦੇ ਰਿਮਾਂਡ ‘ਤੇ ਭੇਜਿਆ ਗਿਆ ਹੈ। ਵਿਜੀਲੈਂਸ ਨੇ 5 ਦਿਨ ਦੇ ਰਿਮਾਂਡ ‘ਤੇ ਦੇਣ ਦੀ ਮੰਗ ਕੀਤੀ ਸੀ।...

ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ MLA ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ, ਵੜਿੰਗ ਨੂੰ ਦਿੱਤੀ ਸੀ ਸਲਾਹ

ਪੰਜਾਬ ਕਾਂਗਰਸ ਵਿਚ ਇਕ ਵਾਰ ਫਿਰ ਤੋਂ ਕਲੇਸ਼ ਸ਼ੁਰੂ ਹੋ ਗਿਆ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਵਿਧਾਇਕ ਸੁਖਪਾਲ...

ਪਸ਼ੂ ਮੇਲਿਆਂ ‘ਚ ਮਾਲਕ ਲਈ 45 ਬਾਈਕ ਅਤੇ ਇੱਕ ਟਰੈਕਟਰ ਜਿੱਤਣ ਵਾਲੇ ਬਲਦ ‘ਸਿਕੰਦਰ’ ਦੀ ‘ਲੰਪੀ ਸਕਿਨ’ ਨਾਲ ਹੋਈ ਮੌਤ

ਲੰਪੀ ਸਕਿਨ ਦਾ ਕਹਿਰ ਜਾਰੀ ਹੈ। ਇਸ ਚਮੜੀ ਦੀ ਬੀਮਾਰੀ ਨਾਲ ਰੋਜ਼ਾਨਾ ਵੱਡੀ ਗਿਣਤੀ ਵਿਚ ਪਸ਼ੂਆਂ ਦੀ ਮੌਤ ਹੋ ਰਹੀ ਹੈ। ਅਜਿਹਾ ਹੀ ਇਕ ਮਾਮਲਾ...

ਮਾਨ ਸਰਕਾਰ ਲਾਲੜੂ ‘ਚ ਸਥਾਪਤ ਕਰੇਗੀ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਟ੍ਰੇਨਿੰਗ ਇੰਸਟੀਚਿਊਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨਿਸ਼ਚਿਤ ਕਰਨ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ...

ਮੁਕਤਸਰ : ਡੀਸੀ ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਕਿਸਾਨ ਨੇ ਕੀਤੀ ਖੁਦਕੁਸ਼ੀ, ਕਰਜ਼ੇ ਕਾਰਨ ਸੀ ਪ੍ਰੇਸ਼ਾਨ

ਪੰਜਾਬ ਵਿਚ ਕਿਸਾਨਾਂ ਦੀ ਆਤਮਹੱਤਿਆ ਦੇ ਮਾਮਲੇ ਘੱਟ ਨਹੀਂ ਰਹੇ ਹਨ। ਪਿਛਲੇ ਸਾਲ ਨਰਮਾ ਦੀ ਬਰਬਾਦ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ...

ਸੋਨਾਲੀ ਫੋਗਾਟ ਕਤਲ ਮਾਮਲੇ ‘ਚ ਗੋਆ ਪੁਲਿਸ ਦਾ ਵੱਡਾ ਖੁਲਾਸਾ, PA ਸੁਧੀਰ ਨੇ ਪਾਣੀ ‘ਚ ਮਿਲਾ ਕੇ ਦਿੱਤਾ ਸੀ ਨਸ਼ਾ

ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ‘ਚ ਗੋਆ ਪੁਲਿਸ ਨੇ ਪੂਰੀ ਰਿਪੋਰਟ ਤਿਆਰ ਕਰ ਲਈ ਹੈ। ਨਸ਼ਿਆਂ ਤੋਂ ਲੈ ਕੇ ਗ੍ਰਿਫਤਾਰੀ ਤੱਕ...

ਹਾਂਗਕਾਂਗ ਗਏ ਬਟਾਲਾ ਦੇ ਨੌਜਵਾਨ ਦੀ ਸਮੁੰਦਰ ‘ਚ ਡੁੱਬਣ ਨਾਲ ਹੋਈ ਮੌਤ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਬਟਾਲਾ ਦੇ ਪਿੰਡ ਹਸਨਪੁਰਾ ਦਾ ਰਹਿਣ ਵਾਲਾ 32 ਸਾਲਾ ਨੌਜਵਾਨ ਮਲਕੀਤ ਸਿੰਘ ਜੋਕਿ ਪਿਛਲੇ 7 ਸਾਲਾਂ ਤੋਂ ਹਾਂਗਕਾਂਗ ‘ਚ ਰਹਿ ਰਿਹਾ ਸੀ, ਦੇ ਘਰ...

ਨਸ਼ਿਆਂ ਖਿਲਾਫ ਜੰਗ : ਪੰਜਾਬ ਪੁਲਿਸ ਨੇ ਇਕ ਹਫਤੇ ‘ਚ 51.51 ਕਿਲੋਗ੍ਰਾਮ ਹੈਰੋਇਨ, 370 ਨਸ਼ਾ ਸਮੱਗਲਰ ਕੀਤੇ ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਆਪਣੀ ਕਾਰਵਾਈ...

ਨਾਸਾ ਦਾ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਲਾਂਚ ਲਈ ਤਿਆਰ, ਪੁਲਾੜ ਲਈ ਭਰੇਗਾ ਉਡਾਣ

ਨਾਸਾ ਦਾ ਹੁਣ ਤੱਕ ਦਾ ਸਭ ਤੋਂ ਸ਼ਕਤੀਸ਼ਾਲੀ ਸਪੇਸ ਰਾਕੇਟ ਧਰਤੀ ਛੱਡ ਕੇ ਪੁਲਾੜ ਵਿਚ ਜਾਣ ਲਈ ਤਿਆਰ ਹੈ। ਨਾਸਾ 50 ਸਾਲਦੇ ਲੰਬੇ ਵਕਫੇ ਦੇ ਬਾਅਦ...

ਲੁਧਿਆਣਾ : ਕ੍ਰਾਈਮ ਬ੍ਰਾਂਚ-2 ਵੱਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ, ਐਕਟਿਵਾ ਸਣੇ 2 ਕਾਬੂ

ਕੌਸਤੁਭ ਸ਼ਰਮਾ ਆਈ. ਪੀ. ਐੱਸ. ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਸ਼੍ਰੀ ਵਰਿੰਦਰਪਾਲ ਸਿੰਘ ਬਰਾੜ ਪੀ. ਪੀ....

ਕਾਂਗਰਸੀ ਆਗੂ ਜੀ ਏ ਮੀਰ ਬੋਲੇ-‘ਗੁਲਾਮ ਨਬੀ ਆਜ਼ਾਦ ਦਾ ਹਾਲ ਵੀ ਅਮਰਿੰਦਰ ਵਰਗਾ ਹੀ ਹੋਵੇਗਾ’

ਕਾਂਗਰਸ ਦੇ ਸੀਨੀਅਰ ਨੇਤਾ ਜੀਏ ਮੀਰ ਨੇ ਗੁਲਾਮ ਨਬੀ ਆਜ਼ਾਦ ਦੇ ਪਾਰਟੀ ਤੋਂ ਅਸਤੀਫੇ ਦੇ ਬਾਅਦ ਕਾਂਗਰਸ ਛੱਡਣ ਵਾਲੇ ਨੇਤਾਵਾਂ ਨੂੰ ਭਾਜਪਾ ਦੀ...

ਛੱਤੀਸਗੜ੍ਹ : ਪਿਕਨਿਕ ਮਨਾਉਣ ਗਏ 7 ਲੋਕ ਪਾਣੀ ‘ਚ ਡੁੱਬੇ, 2 ਲਾਸ਼ਾਂ ਬਰਾਮਦ, ਬਾਕੀ ਦੀ ਭਾਲ ਜਾਰੀ

ਛੱਤੀਸਗੜ੍ਹ ਦੇ ਕੋਰੀਆ ਜ਼ਿਲ੍ਹੇ ਦੇ ਭਰਤਪੁਰ ਵਿਕਾਸ ਬਲਾਕ ਦੇ ਝਰਨੇ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਨਹਾਉਣ ਆਏ 6...

38 ਕਿਲੋ ਹੈਰੋਇਨ ਰਿਕਵਰੀ ਦੇ ਬਾਅਦ DGP ਬੋਲੇ-‘CM ਮਾਨ ਦੀ ਅਗਵਾਈ ‘ਚ ਸੂਬੇ ਨੂੰ ਬਣਾਵਾਂਗੇ ਨਸ਼ਾ ਮੁਕਤ’

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਸ਼ੁਰੂ ਕੀਤੀ ਗਈ ਨਸ਼ੀਲੇ ਪਦਾਰਥਾਂ ਖਿਲਾਫ ਜਾਰੀ ਫੈਸਲਾਕੁੰਨ ਜੰਗ ਵਿਚ ਪੰਜਾਬ ਪੁਲਿਸ ਨੇ ਇਕ ਹੋਰ...

ਪਰਲ ਗਰੁੱਪ ਦੇ ਨਿਵੇਸ਼ਕਾਂ ਨਾਲ ਹੋਈ ਲੁੱਟ ਦੀ ਜਾਂਚ ਕਰੇਗਾ ਬਿਊਰੋ ਆਫ ਇਨਵੈਸਟੀਗੇਸ਼ਨ

ਪੰਜਾਬ ਦੇ ਲੋਕਾਂ ਨਾਲ ਪਰਲ ਗਰੁੱਪ ਦੁਆਰਾ ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ...

9 ਸੈਕੰਡ ‘ਚ ਢਹਿ ਢੇਰੀ ਹੋਇਆ ਨੋਇਡਾ ਦਾ ਟਵਿਨ ਟਾਵਰ, ਮਲਬਾ ਹਟਾਉਣ ‘ਚ ਲੱਗ ਸਕਦੈ 3 ਮਹੀਨੇ ਦਾ ਸਮਾਂ

ਨੋਇਡਾ ਦੇ ਸੈਕਟਰ-93 ‘ਚ ਬਣੇ ਸੁਪਰਟੈੱਕ ਦੇ ਟਵਿਨ ਟਾਵਰ ਦੁਪਹਿਰ 2.30 ਵਜੇ ਡੇਗ ਦਿੱਤੇ ਗਏ। 100 ਮੀਟਰ ਤੋਂ ਜ਼ਿਆਦਾ ਉਚਾਈ ਵਾਲੇ ਦੋਵੇਂ ਟਾਵਰ...

ਮੰਤਰੀ ਜਿੰਪਾ ਨੇ 15 ਪੀਣਯੋਗ ਜਲ ਸਪਲਾਈ ਨਹਿਰੀ ਪ੍ਰਾਜੈਕਟਾਂ ਨੂੰ ਤੁਰੰਤ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਵਿੱਚ ਚੱਲ ਰਹੇ 15 ਪੀਣ...

‘ਰਾਹੁਲ ਗਾਂਧੀ ਵਰਗਾ ਕਾਂਗਰਸ ‘ਚ ਕੋਈ ਹੋਰ ਨੇਤਾ ਨਹੀਂ, ਉਨ੍ਹਾਂ ਨੂੰ ਹੀ ਬਣਨਾ ਹੋਵੇਗਾ ਪ੍ਰਧਾਨ’ : ਮਲਿਕਾਰੁਜਨ ਖੜਗੇ

ਕਾਂਗਰਸ ਲੀਡਰਸ਼ਿਪ ‘ਤੇ ਸਵਾਲ ਚੁੱਕਦੇ ਹੋਏ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਇਸ ਦਰਮਿਆਨ ਰਾਹੁਲ ਗਾਂਧੀ ਨੂੰ...

ਮੋਗਾ ‘ਚ ਕਾਂਗਰਸ ਨੂੰ ਝਟਕਾ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਪੰਜਾਬ ਦੀ ਸਿਆਸਤ ਵਿਚ ਵੱਡਾ ਉਲਟਫੇਰ ਹੋਇਆ ਹੈ। ਮੋਗਾ ਵਿਚ ਕਾਂਗਰਸ ਦੇ ਨੇਤਾ ਤੇ ਨਗਰ ਨਿਗਮ ਵਿਚ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਤੇ...

ਨਵਾਂਸ਼ਹਿਰ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, 38 ਕਿਲੋ ਹੈਰੋਇਨ ਸਣੇ 2 ਤਸਕਰ ਕੀਤੇ ਕਾਬੂ

ਸੂਬੇ ਵਿਚ ਨਸ਼ੇ ‘ਤੇ ਨਕੇਲ ਕੱਸਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦਰਮਿਆਨ ਜ਼ਿਲ੍ਹਾ ਨਵਾਂਸ਼ਹਿਰ...

ਸੁਖਪਾਲ ਖਹਿਰਾ ਦੇ ਹੱਕ ‘ਚ ਆਏ ਸੰਦੀਪ ਜਾਖੜ, ਕਾਂਗਰਸ ਪ੍ਰਧਾਨ ਵੜਿੰਗ ਲਈ ਕਹੀ ਇਹ ਗੱਲ

ਚੰਡੀਗੜ੍ਹ : ਕਾਂਗਰਸੀ ਆਗੂ ਸੰਦੀਪ ਜਾਖੜ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਅਤੇ ਅਬੋਹਰ ਦੇ ਵਿਧਾਇਕ ਨੇ ਟਵਿੱਟਰ...

ਉਤਰਾਖੰਡ ‘ਚ ਵਾਪਰਿਆ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟਣ ਨਾਲ 8 ਦੀ ਮੌਤ, 37 ਜ਼ਖਮੀ

ਉਤਰਾਖੰਡ ਵਿਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਕਿਛਾ ਕੋਲ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟਣ ਨਾਲ 8 ਲੋਕਾਂ ਦੀ ਮੌਤ ਹੋ ਗਈ ਤੇ 37 ਲੋਕ...

17 ਅਕਤੂਬਰ ਨੂੰ ਕਾਂਗਰਸ ਦੇ ਪ੍ਰਧਾਨ ਅਹੁਦੇ ਲਈ ਹੋਣਗੀਆਂ ਚੋਣਾਂ, 19 ਨੂੰ ਆਉਣਗੇ ਨਤੀਜੇ

ਕਾਂਗਰਸ ਵਿਚ ਨਵੇਂ ਪ੍ਰਧਾਨ ਨੂੰ ਲੈ ਕੇ ਚੋਣ ਦੀ ਤਰੀਖ ਆ ਗਈ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਨਵੇਂ ਪ੍ਰਧਾਨ ਦੀ ਚੋਣ 17 ਅਕਤੂਬਰ ਨੂੰ ਹੋਵੇਗੀ,...

ਅਮਰੀਕਾ ਵਿਚ ਗੁਰਦੁਆਰੇ ਦੇ ਬਾਹਰ ਦੋ ਸਿੱਖਾਂ ਦੇ ਗਰੁੱਪ ‘ਚ ਹੋਈ ਫਾਇਰਿੰਗ, 3 ਲੋਕ ਜ਼ਖਮੀ

ਵਾਸ਼ਿੰਗਟਨ: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗੁਰਦੁਆਰੇ ਨੇੜੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਟਾਕਟਨ ਦੀ ਹੈ। ਸਥਾਨਕ...

CM ਮਾਨ ਨੇ ਰਾਸ਼ਟਰਮੰਡਲ ਖੇਡਾਂ ‘ਚ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ, ਖਿਡਾਰੀਆਂ ਨੂੰ ਵੰਡੇ 9.30 ਕਰੋੜ

ਬਰਮਿੰਘਮ ਗੇਮਸ ਵਿਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਮੁੱਖ ਮੰਤਰੀ ਮਾਨ ਨੇ ਸਨਮਾਨਿਤ ਕੀਤਾ। ਚੰਡੀਗੜ੍ਹ ਵਿਚ ਹੋਏ ਪ੍ਰੋਗਰਾਮ ਵਿਚ ਮੁੱਖ...

ਨਸ਼ੇ ਦੀ ਓਵਰਡੋਜ਼ ਨਾਲ ਸੁਲਤਾਨਪੁਰ ਲੋਧੀ ਦੇ ਪਿੰਡ ਫੌਜੀ ਕਾਲੋਨੀ ‘ਚ ਨੌਜਵਾਨ ਦੀ ਮੌਤ

ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਫੌਜੀ ਕਾਲੋਨੀ ਵਿਖੇ ਬੀਤੇ ਕੱਲ ਕਥਿੱਤ ਤੌਰ ‘ਤੇ ਪਿੰਡਵਾਸੀਆਂ ਦੇ ਦੱਸਣਯੋਗ ਨਸ਼ੇ ਦੀ ਵੱਧ ਮਾਤਰਾ...

ਦਿੱਲੀ ਦਾ ਸਫਰ ਹੋਵੇਗਾ ਮਹਿੰਗਾ, NHAI ਟੋਲ ਪਲਾਜ਼ੇ ਦੇ ਰੇਟ ‘ਚ ਕਰਨ ਜਾ ਰਹੀ ਵਾਧਾ

ਜਲੰਧਰ ਤੋਂ ਦਿੱਲੀ ਦਾ ਸਫਰ 1 ਸਤੰਬਰ ਤੋਂ ਮਹਿੰਗਾ ਹੋਣ ਜਾ ਰਿਹਾ ਹੈ। ਜਲੰਧਰ ਤੋਂ ਦਿੱਲੀ ਵਿਚ 6 ਟੋਲ ਪਲਾਜ਼ਾ ਪੈਂਦੇ ਹਨ। ਇਨ੍ਹਾਂ ਵਿਚੋਂ...

ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, ਕ੍ਰੇਨ ਦੀ ਲਪੇਟ ਵਿਚ ਆਉਣ ਨਾਲ ਪਲਾਸਟਿਕ ਕਾਰੋਬਾਰੀ ਦੀ ਹੋਈ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਇਕ ਪਲਾਸਟਿਕ ਕਾਰੋਬਾਰੀ ਦੀ ਹਾਦਸੇ ਵਿਚ ਮੌਤ ਹੋ ਗਈ। ਕਾਰੋਬਾਰੀ ਨੂੰ ਕਰੇਨ ਨੇ ਆਪਣੀ ਲਪੇਟ ਵਿਚ ਲੈ ਗਿਆ। ਮੌਕੇ...

ਅੰਮ੍ਰਿਤਸਰ IED ਕੇਸ : ਗੈਂਗਸਟਰ ਲੰਡਾ ਨੇ ਮਿਸ਼ਨ ਪੂਰਾ ਹੋਣ ‘ਤੇ ਹਰਪਾਲ ਤੇ ਫਤਿਹ ਨੂੰ ਦੇਣੇ ਸਨ 35 ਲੱਖ ਰੁ.

ਐੱਸਆਈ ਦਿਲਬਾਗ ਸਿੰਘ ਦੀ ਬਲੈਰੋ ਵਿਚ ਆਈਈਡੀ ਲਗਾਉਣ ਦੇ ਮਾਮਲੇ ਵਿਚ ਫੜੇ ਗਏ ਕਾਂਸਟੇਬਲ ਹਰਪਾਲ ਸਿੰਘ ਤੇ ਉਸ ਦਾ ਭਤੀਜਾ ਫਤਿਹਦੀਪ ਸਿੰਘ...

ਆਜ਼ਾਦ ਦੇ ਅਸਤੀਫੇ ਤੋਂ ਬਾਅਦ ਬੋਲੇ ਮਨੀਸ਼ ਤਿਵਾੜੀ-‘ਅਸੀਂ ਪਾਰਟੀ ਦੇ ਕਿਰਾਏਦਾਰ ਨਹੀਂ, ਸਗੋਂ ਮੈਂਬਰ ਹਾਂ’

ਕਾਂਗਰਸ ਦੇ ਸੀਨੀਅਰ ਨੇਤਾ ਨੇ ਸ਼ੁੱਕਰਵਾਰ ਨੂੰ ਸੋਨੀਆ ਗਾਂਧੀ ਦੇ ਨਾਂ 5 ਪੰਨ੍ਹਿਆਂ ਦੀ ਚਿੱਠੀ ਲਿਖ ਕੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਇਸ...

ਐਕਸਾਈਜ਼ ਡਿਪਾਰਟਮੈਂਟ ਜ਼ੀਰਾ ‘ਚ ਲੱਗੇ ਕਾਂਸਟੇਬਲ ਚਮਕੌਰ ਸਿੰਘ ਦੀ ਦਰਦਨਾਕ ਹਾਦਸੇ ‘ਚ ਮੌਤ

ਐਕਸਾਈਜ਼ ਡਿਪਾਰਟਮੈਂਟ ਜ਼ੀਰਾ ਵਿਚ ਲੱਗੇ ਕਾਂਸਟੇਬਲ ਚਮਕੌਰ ਸਿੰਘ ਦੀ ਬੀਤੀ ਦੇਰ ਰਾਤ ਟਰਾਲੀ ਨਾਲ ਟੱਕਰ ਹੋ ਜਾਣ ਕਾਰਨ ਮੌਤ ਹੋ ਗਈ। ਚਮਕੌਰ...

ਅੰਬਾਲਾ : ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਮਾਮਲੇ ‘ਚ ਸੁਸਾਈਡ ਨੋਟ ਹੋਇਆ ਬਰਾਮਦ, 2 ਖਿਲਾਫ ਕੇਸ ਦਰਜ

ਹਰਿਆਣਾ ਦੇ ਅੰਬਾਲਾ ਸਥਿਤ ਬਲਾਨਾ ਪਿੰਡ ਵਿਚ ਸ਼ੱਕੀ ਹਾਲਾਤਾਂ ਵਿਚ 6 ਲੋਕਾਂ ਦੀ ਮੌਤ ਦੇ ਮਾਮਲੇ ਵਿਚ ਮਿਲੇ ਸੁਸਾਈਡ ਨੋਟ ਤੋਂ ਪੁਲਿਸ ਨੇ 2...

ਨਰਸ ਕਤਲ ਮਾਮਲਾ : ਸਿਰਫਿਰੇ ਆਸ਼ਕ ਨੇ ਵਿਆਹ ਤੋਂ ਇਨਕਾਰ ਕਰਨ ‘ਤੇ ਬਲਜਿੰਦਰ ਕੌਰ ਨੂੰ ਉਤਾਰਿਆ ਸੀ ਮੌਤ ਦੇ ਘਾਟ

ਪੰਜਾਬ ਦੇ ਜਲੰਧਰ ਵਿਚ ਸਿਰਫਿਰੇ ਆਸ਼ਕ ਨੇ ਨਰਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਬਲਜਿੰਦਰ ਕੌਰ ਪਰਲ ਹਸਪਤਾਲ ਵਿਚ ਨਰਸ ਸੀ। ਸਿਰਫਿਰੇ ਆਸ਼ਕ...

ਨੀਰਜ ਚੋਪੜਾ ਨੇ ਲੁਸਾਨੇ ਡਾਇਮੰਡ ਲੀਗ ਜਿੱਤ ਕੇ ਰਚਿਆ ਇਤਿਹਾਸ, ਖਿਤਾਬ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ

ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਸੱਟ ਠੀਕ ਹੋਣ ਦੇ ਬਾਅਦ ਧਮਾਕੇਦਾਰ ਵਾਪਸੀ ਕੀਤੀ ਹੈ। ਨੀਰਜ ਚੋਪੜਾ ਨੇ 89.08 ਮੀਟਰ ਦੇ ਬੈਸਟ...

‘ਕਾਂਗਰਸ ਪਾਰਟੀ ਦੀ ਐਨੀ ਮਾੜੀ ਹਾਲਤ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ ਲਗਦੀ’ : ਕੈਪਟਨ ਅਮਰਿੰਦਰ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ...

ਮਾਨ ਸਰਕਾਰ ਦਾ ਫੈਸਲਾ-‘ਰਿਹਾਇਸ਼ੀ ਸਰਟੀਫਿਕੇਟ ਤੋਂ ਬਿਨਾਂ MBBS ਅਤੇ BDS ਨੂੰ ਨਹੀਂ ਮਿਲੇਗਾ ਰਾਜ ਕੋਟੇ ਦਾ ਲਾਭ’

ਪੰਜਾਬ ਵਿੱਚ ਹੁਣ ਸਰਕਾਰ ਨੇ ਸਟੇਟ ਕੋਟੇ ਦੀਆਂ MBBS ਅਤੇ BDS ਸੀਟਾਂ ਲਈ ਡੋਮੀਸਾਈਲ ਸਰਟੀਫਿਕੇਟ ਲਾਜ਼ਮੀ ਕਰ ਦਿੱਤਾ ਹੈ। ਨਿਵਾਸ ਸਰਟੀਫਿਕੇਟ...

ਜੇਲ੍ਹ ‘ਚ ਬੰਦ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੀ ਵਿਗੜੀ ਤਬੀਅਤ, GNDH ‘ਚ ਕਰਵਾਇਆ ਭਰਤੀ

ਵਿਜੀਲੈਂਸ ਵੱਲੋਂ 6 ਜੁਲਾਈ ਨੂੰ ਭ੍ਰਿਸ਼ਟਾਚਾਰ ਕੇਸ ਵਿਚ ਗ੍ਰਿਫਤਾਰ ਕੀਤੇ ਜਾਣ ਦੇ ਬਾਅਦ ਤੋਂ ਹੀ ਜੇਲ੍ਹ ਵਿਚ ਬੰਦ ਇੰਪਰੂਵਮੈਂਟ ਟਰੱਸਟ...

CWG ਗੇਮਸ ‘ਚ ਤਗਮਾ ਜੇਤੂ ਖਿਡਾਰੀਆਂ ਨੂੰ ਅੱਜ ਸਨਮਾਨਿਤ ਕਰਨਗੇ CM ਮਾਨ, ਵੰਡਣਗੇ 9.30 ਕਰੋੜ ਦੇ ਇਨਾਮ

ਬਰਮਿੰਘਮ ਵਿਚ ਕਾਮਨਵੈਲਥ ਗੇਮਸ ਵਿਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਅੱਜ ਪੰਜਾਬ ਸਰਕਾਰ ਸਨਮਾਨਿਤ ਕਰੇਗੀ। ਇਨ੍ਹਾਂ ਖਿਡਾਰੀਆਂ ਨੂੰ 9.30...

CM ਮਾਨ ਦਾ ਦਾਅਵਾ-‘3 ਮਾਲਗੱਡੀਆਂ ਖਰੀਦੇਗੀ ਪੰਜਾਬ ਸਰਕਾਰ, ਅਜਿਹਾ ਕਰਨ ਵਾਲਾ ਬਣੇਗਾ ਦੇਸ਼ ਦਾ ਪਹਿਲਾ ਸੂਬਾ’

ਪੰਜਾਬ ਸਰਕਾਰ ਜਲਦ ਹੀ ਰੇਲਵੇ ਤੋਂ 3 ਮਾਲਗੱਡੀਆਂ ਖਰੀਦੇਗਾ। ਇਹ ਦਾਅਵਾ ਸੀਐੱਮ ਭਗਵੰਤ ਮਾਨ ਨੇ ਕੀਤਾ। ਮੋਹਾਲੀ ਵਿਚ ਐਸੋਚੈਮ ਦੇ ਵਿਜ਼ਨ...

ਜਲ ਸਪਲਾਈ ਮੰਤਰੀ ਅਤੇ ਮਹਿਕਮੇ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ, ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

ਚੰਡੀਗੜ੍ਹ : ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਕੰਮ ਕਰਦੇ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਦਾ ਪੱਕਾ ਰੋਜ਼ਗਾਰ ਕਰਨ...

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਵੱਡੀ ਰਾਹਤ, ਗ੍ਰਿਫਤਾਰੀ ‘ਤੇ 1 ਸਤੰਬਰ ਲੱਗੀ ਰੋਕ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਤਵਾਦ ਮਾਮਲੇ ‘ਚ 1 ਸਤੰਬਰ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਯਾਨੀ ਉਨ੍ਹਾਂ ਦੀ...

ਲੰਪੀ ਵਾਇਰਸ : ਨਹਿਰਾਂ ‘ਚ ਸੁੱਟੇ ਜਾ ਰਹੇ ਮਰੇ ਹੋਏ ਪਸ਼ੂ, ਵਧ ਰਿਹਾ ਸੰਕਰਮਣ ਫੈਲਣ ਦਾ ਖਤਰਾ

ਹਰਿਆਣਾ : ਗਾਵਾਂ ਵਿਚ ਲੰਪੀ ਵਾਇਰਸ ਦੇ ਇਲਾਵਾ ਸੂਰਾਂ ਵਿਚ ਸਵਾਈਨ ਫਲੂ ਤੇਜ਼ੀ ਨਾਲ ਵਧ ਰਿਹਾ ਹੈ ਜਿਸ ਨਾਲ ਕਾਫੀ ਪਸ਼ੂਆਂ ਦੀ ਮੌਤ ਹੋ ਗਈ ਹੈ ਤੇ...

‘ਆਪ’ ਦੇ 9 ਵਿਧਾਇਕ ਨਹੀਂ ਪਹੁੰਚੇ ਮੀਟਿੰਗ ‘ਚ, ਸੌਰਭ ਭਾਰਦਵਾਜ ਬੋਲੇ-‘ਸਰਕਾਰ ਡੇਗਣ ਦੀ ਕੋਸ਼ਿਸ਼ ਪਰ ਖਤਰਾ ਨਹੀਂ’

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੁਲਾਈ ਗਈ ਵਿਧਾਇਕਾਂ ਦੀ ਬੈਠਕ ਤੋਂ ਇਹ ਸਾਫ ਹੋ ਗਿਆ...

ਬੰਬੀਹਾ ਗੈਂਗ ਨੇ ਦਿੱਤੀ ਧਮਕੀ-‘ਲਾਰੈਂਸ, ਜੱਗੂ ਤੇ ਮਨਕੀਰਤ ਸਾਡੇ ਜਾਨੀ ਦੁਸ਼ਮਣ, ਇਨ੍ਹਾਂ ਨੂੰ ਮਾਰੇ ਬਿਨਾਂ ਨਹੀਂ ਮਿਲੇਗਾ ਚੈਨ’

ਦਵਿੰਦਰ ਬੰਬੀਹਾ ਗੈਂਗ ਨੇ ਫਿਰ ਤੋਂ ਧਮਕੀ ਦਿੱਤੀ ਹੈ। ਬੰਬੀਹਾ ਗੈਂਗ ਨੇ ਕਿਹਾ ਕਿ ਗੈਂਗਸਟਰ ਲਾਰੈਂਸ, ਜੱਗੂ ਭਗਵਾਨਪੁਰੀਆ ਤੇ ਮਨਕੀਰਤ ਔਲਖ...

ਸੋਨਾਲੀ ਫੋਗਾਟ ਦੇ ਭਰਾ ਰਿੰਕੂ ਨੇ ਗੋਆ ਪੁਲਿਸ ਨੂੰ ਦਿੱਤੀ ਸ਼ਿਕਾਇਤ, PA ਸੁਧੀਰ ‘ਤੇ ਲਗਾਏ ਜਬਰ-ਜਨਾਹ ਤੇ ਕਤਲ ਦੇ ਦੋਸ਼

ਭਾਜਪਾ ਨੇਤਾ ਤੇ ਸਾਬਕਾ ਐਕਟ੍ਰੈਸ ਸੋਨਾਲੀ ਫੋਗਾਟ ਦਾ 42 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਮੌਤ ਦੀ ਵਜ੍ਹਾ ਦਿਲ ਦਾ ਦੌਰਾ ਪੈਣਾ ਦੱਸਿਆ ਜਾ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ SC ‘ਚ ਹੋਈ ਸੁਣਵਾਈ, ਤਤਕਾਲੀ SSP ਫਿਰੋਜ਼ਪੁਰ ਨੂੰ ਠਹਿਰਾਇਆ ਜ਼ਿੰਮੇਵਾਰ

ਜਨਵਰੀ 2022 ‘ਚ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਲਾਪ੍ਰਵਾਹੀ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ...

ਜਲੰਧਰ : ਹੋਸਟਲ ਦੀ ਛੱਤ ‘ਤੇ 2 ਨਰਸਾਂ ‘ਤੇ ਜਾਨਲੇਵਾ ਹਮਲਾ, 1 ਦੀ ਮੌਤ, 1 ਗੰਭੀਰ ਜ਼ਖਮੀ, ਜਾਂਚ ‘ਚ ਜੁਟੀ ਪੁਲਿਸ

ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਦੇ ਨਰਸਿੰਗ ਹੋਸਟਲ ਵਿਚ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਨਰਸਾਂ ‘ਤੇ ਹਮਲਾ...

ਵਿਜੀਲੈਂਸ ਵੱਲੋਂ ਮੋਹਾਲੀ ‘ਚ AIG ਦੇ ਘਰ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼

ਵਿਜੀਲੈਂਸ ਵਿਭਾਗ ਵੱਲੋਂ ਅੱਜ ਮੋਹਾਲੀ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਛਾਪੇਮਾਰੀ ਕੀਤੀ ਗਈ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ...

31 ਕਿਸਾਨ ਜਥੇਬੰਦੀਆਂ ਅੱਜ ਫਗਵਾੜਾ ‘ਚ ਬੈਠਕ, ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਕੀਤੀ ਜਾਵੇਗੀ ਤਿਆਰ

ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਅੱਜ ਕਿਸਾਨਾਂ ਦਾ ਵੱਡਾ ਇਕੱਠ ਹੋਣ ਕਾਰਨ ਹਾਈਵੇ ਬੰਦ ਹੋਣ ਦੀ ਸੰਭਾਵਨਾ ਸੀ ਪਰ ਕਿਸਾਨਾਂ ਨੇ ਸਰਕਾਰ ਤੋਂ...

102 ਕਿਲੋਗ੍ਰਾਮ ਹੈਰੋਇਨ ਮਾਮਲੇ ‘ਚ NIA ਨੇ 9 ਥਾਵਾਂ ‘ਤੇ ਮਾਰੇ ਛਾਪੇ, ਕਈ ਅਹਿਮ ਦਸਤਾਵੇਜ਼ ਕੀਤੇ ਬਰਾਮਦ

ਅਟਾਰੀ ਬਾਰਡਰ ‘ਤੇ 23 ਅਪ੍ਰੈਲ 2022 ਨੂੰ ਮਿਲੀ 102 ਕਿਲੋਗ੍ਰਾਮ ਹੈਰੋਇਨ ਮਾਮਲੇ ਦੀ ਜਾਂਚ ਐੱਨਆਈਏ ਕਰ ਰਹੀ ਹੈ ਜਿਸ ਨੇ ਦੇਸ਼ ਦੇ 4 ਸੂਬਿਆਂ ਵਿਚ...

ਇੰਦਰਜੀਤ ਨਿੱਕੂ ਦੇ ਹੱਕ ‘ਚ ਆਏ ਦਿਲਜੀਤ ਦੁਸਾਂਝ, ਬੋਲੇ-‘ਮੇਰੀ ਅਗਲੀ ਫਿਲਮ ‘ਚ ਇਕ ਗਾਣਾ ਸਾਡੇ ਲਈ ਜ਼ਰੂਰ’

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਇਨ੍ਹੀਂ ਦਿਨੀਂ ਮੁਸ਼ਕਲ ‘ਚ ਹਨ। ਉਹ ਇਸ ਤੋਂ ਉਭਰਨ ਲਈ ਸੰਤਾਂ ਦੀ ਸ਼ਰਨ ਵਿਚ ਪਹੁੰਚ ਰਹੇ ਹਨ। ਉਨ੍ਹਾਂ ਦਾ ਇਕ...

ਅੰਮ੍ਰਿਤਸਰ IED ਕੇਸ, ਗੁਰਪ੍ਰੀਤ ਤੇ ਵਰਿੰਦਰ ਦਾ ਮੋਬਾਈਲ ਲੱਭਣ ‘ਚ ਜੁਟੀ ਪੁਲਿਸ, ਖੁੱਲ੍ਹਣਗੇ ਹੋਰ ਕਈ ਰਾਜ਼

ਸਬ-ਇੰਸਪੈਕਟਰ ਦਿਲਬਾਗ ਸਿੰਘ ਨੂੰ ਬੰਬ ਨਾਲ ਉੁਡਾਉਣ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿਚ ਪੱਟੀ ਜੇਲ੍ਹ ਤੋਂ ਲਿਆਂਦੇ ਗਏ ਗੁਰਪ੍ਰੀਤ ਤੇ ਵਰਿੰਦਰ...

ਮੂਸੇਵਾਲਾ ਦੇ ਇਨਸਾਫ ਲਈ ਸੜਕ ‘ਤੇ ਉਤਰਨਗੇ ਮਾਪੇ, ਮਾਨਸਾ ਤੋਂ ਅੱਜ ਕੱਢਿਆ ਜਾਵੇਗਾ ਕੈਂਡਲ ਮਾਰਚ

ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਅੱਜ ਮਾਨਸਾ ‘ਚ ਕੈਂਡਲ ਮਾਰਚ ਕੱਢਿਆ ਜਾਵੇਗਾ ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਂ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਫੈਸਲਾ ਅੱਜ, SC ਨੇ ਬਣਾਈ ਸੀ ਜਾਂਚ ਕਮੇਟੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਵਿਚ ਹੋਈ ਸਕਿਓਰਿਟੀ ਵਿਚ ਲਾਪ੍ਰਵਾਹੀ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ। 5 ਜਨਵਰੀ ਨੂੰ...

ਫਿਦਾਇਨ ਅੱਤਵਾਦੀ ਦਾ ਕਬੂਲਨਾਮਾ, ਭਾਰਤੀ ਫੌਜ ‘ਤੇ ਹਮਲੇ ਲਈ ਪਾਕਿ ਫੌਜ ਦੇ ਕਰਨਲ ਨੇ ਦਿੱਤੇ 30 ਹਜ਼ਾਰ

ਨਵੀਂ ਦਿੱਲੀ : ਕਸ਼ਮੀਰ ਦੇ ਰਾਜੌਰੀ ‘ਚ ਕੰਟਰੋਲ ਰੇਖਾ ਨੇੜੇ ਫੜੇ ਗਏ ਫਿਦਾਈਨ ਅੱਤਵਾਦੀ ਤਬਰਾਕ ਹੁਸੈਨ ਨੇ ਪੁੱਛਗਿੱਛ ‘ਚ ਦੱਸਿਆ ਹੈ ਕਿ...

ਏਸ਼ੀਆ ਕੱਪ ਲਈ VVS ਲਕਸ਼ਮਣ ਹੋਣਗੇ ਟੀਮ ਇੰਡੀਆ ਦੇ ਕੋਚ, ਰਾਹੁਲ ਦ੍ਰਵਿੜ ਦੇ ਕੋਰੋਨਾ ਸੰਕਰਮਿਤ ਹੋਣ ‘ਤੇ ਬਦਲਾਅ

ਸਾਬਕਾ ਕ੍ਰਿਕਟਰ ਵੀਵੀਐੱਸ ਲਕਸ਼ਮਣ ਨੂੰ ਆਉਣ ਵਾਲੇ ਏਸ਼ੀਆ ਕੱਪ ਦੇ ਲਈ ਭਾਰਤੀ ਕ੍ਰਿਕਟ ਟੀਮ ਦਾ ਅੰਤਰਿਮ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ।...

ਯੁੱਧ ਵਿਚ ਅਚਾਨਕ ਯੂਕਰੇਨ ਪਹੁੰਚੇ ਬ੍ਰਿਟੇਨ ਦੇ PM ਬੋਰਿਸ ਜਾਨਸਨ, ਵੱਡੀ ਮਦਦ ਦਾ ਕੀਤਾ ਐਲਾਨ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਯੂਕਰੇਨ ਦੇ ਆਜ਼ਾਦੀ ਦਿਹਾੜੇ ‘ਤੇ ਦੇਸ਼ ਦੀ ਅਚਾਨਕ ਯਾਤਰਾ ਕੀਤੀ ਅਤੇ ਰੂਸ ਨਾਲ ਚੱਲ ਰਹੇ ਉਸ...

ਸਾਬਕਾ ਮੰਤਰੀ ਆਸ਼ੂ ਦੇ PA ‘ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਮੀਨੂੰ ਮਲਹੋਤਰਾ ਦੀ 6 ਪ੍ਰਾਪਰਟੀ ਦੀ ਮਿਲੀ ਡਿਟੇਲ

ਕਾਂਗਰਸ ਸਰਕਾਰ ਦੌਰਾਨ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਵਿਚ ਗ੍ਰਿਫਤਾਰ ਕੀਤੇ ਜਾ ਚੁੱਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂੰ...

ਸਬ-ਇੰਸਪੈਕਟਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਥਾਣੇ ਵਿਚ ਤਾਇਨਾਤ ਸਬ-ਇੰਸਪੈਕਟਰ ਰਾਮ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ...

ਕਾਂਗਰਸ ਦਾ You Tube ਚੈਨਲ ਹੋਇਆ ਡਿਲੀਟ, ਪਾਰਟੀ ਬੋਲੀ-‘ਜਾਂਚ ਕੀਤੀ ਜਾਵੇਗੀ’

ਕਾਂਗਰਸ ਪਾਰਟੀ ਦਾ ਯੂਟਿਊਬ ਚੈਨਲ ਡਿਲੀਟ ਹੋ ਗਿਆ ਹੈ। ਪਾਰਟੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਕਿਸ...

ਅੰਮ੍ਰਿਤਸਰ ਪੁਲਿਸ ਨੇ 7 ਨੌਜਵਾਨਾਂ ਨੂੰ 80 ਗ੍ਰਾਮ ਹੈਰੋਇਨ ਤੇ 150 ਨਸ਼ੀਲੇ ਕੈਪਸੂਲਾਂ ਸਣੇ ਕੀਤਾ ਗ੍ਰਿਫਤਾਰ

ਨਸ਼ਿਆਂ ਖਿਲਾਫ ਮੁਹਿੰਮ ਵਿਰੁੱਧ ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। 7 ਨੌਜਵਾਨਾਂ ਨੂੰ 80 ਗ੍ਰਾਮ ਹੈਰੋਇਨ ਤੇ 229000 ਦੀ ਡਰੱਗ...

ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ‘ਚ ਬੇਨਿਯਮੀਆਂ ਦੀ ਜਾਂਚ ਲਈ 7 RTA ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੌਰਾਨ ਮੋਟਰ ਵ੍ਹੀਕਲ ਇੰਸਪੈਕਟਰ ਜਲੰਧਰ ਨਰੇਸ਼...

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗ੍ਰੈਜੂਏਟ ਵਿਦਿਆਰਥੀਆਂ ਨੇ ਮਾਨ ਸਰਕਾਰ ਕੋਲੋਂ ਮੰਗਿਆ ਇਕ ਮੌਕਾ

ਅੰਮ੍ਰਿਤਸਰ:- ਪੰਜਾਬ ਪੁਲਿਸ ਦੀ ਭਰਤੀ ਦੀ ਅੰਤਿਮ ਤਾਰੀਖ 30 ਅਗਸਤ ਸੰਬਧੀ ਅੱਜ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਰੈਜੂਏਟ...

7th Pay Commission : ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਮਹਿੰਗਾਈ ਭੱਤੇ ‘ਚ ਹੋਵੇਗਾ 4 ਫੀਸਦੀ ਦਾ ਵਾਧਾ

7ਵਾਂ ਤਨਖਾਹ ਕਮਿਸ਼ਨ: ਮੋਦੀ ਸਰਕਾਰ ਜਲਦ ਹੀ ਸਰਕਾਰੀ ਕਰਮਚਾਰੀਆਂ ਨੂੰ ਖੁਸ਼ਖਬਰੀ ਦੇ ਸਕਦੀ ਹੈ। ਜਾਣਕਾਰੀ ਮੁਤਾਬਕ ਸਰਕਾਰ ਨਰਾਤਿਆਂ ਦੇ...

ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਦਿੱਤਾ ਅਸਤੀਫ਼ਾ, ਮਨਜ਼ੂਰੀ ਲਈ ਭੇਜਿਆ ਸੋਨੀਆ ਗਾਂਧੀ ਨੂੰ

ਚੰਡੀਗੜ੍ਹ : ਕਾਂਗਰਸ ਨੇਤਾ ਜੈਵੀਰ ਸ਼ੇਰਗਿੱਲ ਨੇ ਅੱਜ ਪਾਰਟੀ ਦੇ ਰਾਸ਼ਟਰੀ ਬੁਲਾਰੇ ਵਜੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਫੈਸਲਾ ਲੈਣ...

ਅੰਮ੍ਰਿਤਸਰ IED ਮਾਮਲੇ ‘ਚ ਵੱਡਾ ਖੁਲਾਸਾ, ਪਾਕਿਸਤਾਨ ਬੈਠੇ ਰਿੰਦਾ ਨੇ ਡ੍ਰੋਨ ਰਾਹੀਂ ਭੇਜੀ ਸੀ ਆਈਈਡੀ

ਅੰਮ੍ਰਿਤਸਰ ਵਿਚ ਐੱਸਆਈ ਦਿਲਬਾਗ ਸਿੰਘ ਦੀ ਬਲੈਰੋ ਗੱਡੀ ਵਿਚ ਫਿਟ ਕੀਤੀ ਗਈ ਆਈਈਡੀ ਪਾਕਿਸਤਾਨ ਤੋਂ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ...

ਸਰਕਾਰੀ ਹਾਈ ਸਕੂਲ ਨਰੜੂ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕੀਤੀ

ਪਟਿਆਲਾ : ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੁੱਜੇ ਸਰਕਾਰੀ ਹਾਈ ਸਕੂਲ ਨਰੜੂ ਦੇ ਵਿਦਿਆਰਥੀਆਂ ‘ਚ ਸ਼ਾਮਲ 9ਵੀਂ ਜਮਾਤ ਦੇ ਵਿਦਿਆਰਥੀ ਹਰਮਨ ਸਿੰਘ...

ਭਲਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਹੋਵੇਗੀ ਮੀਟਿੰਗ

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ ਹੋਵੇਗੀ। ਜਸਸ ਵਿਭਾਗ...

‘ਭਾਰਤ ਨੂੰ ਵਿਕਸਿਤ ਬਣਾਉਣ ਲਈ ਉਸ ਦੀਆਂ ਸਿਹਤ ਸੇਵਾਵਾਂ ਦਾ ਵੀ ਵਿਕਸਿਤ ਹੋਣਾ ਓਨਾ ਹੀ ਜ਼ਰੂਰੀ’ : PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊ ਚੰਡੀਗੜ੍ਹ ਸਥਿਤ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰ ਦਿੱਤਾ ਹੈ। ਇਸ ਹਸਪਤਾਲ ਦਾ ਲਾਭ 7...

ਪਾਕਿਸਤਾਨ ‘ਚ ਗਲਤੀ ਨਾਲ ਡਿੱਗੀ ਸੀ ਬ੍ਰਹਮੋਸ ਮਿਜ਼ਾਈਲ, ਏਅਰਫੋਰਸ ਦੇ ਤਿੰਨ ਅਧਿਕਾਰੀ ਬਰਖ਼ਾਸਤ

9 ਮਾਰਚ 2022 ਨੂੰ ਬ੍ਰਹਮੋਸ ਮਿਜ਼ਾਈਲ ਘਟਨਾ ਲਈ ਮੁੱਖ ਤੌਰ ‘ਤੇ 3 ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਕੇਂਦਰ ਸਰਕਾਰ ਵੱਲੋਂ...

ਬੱਚਿਆਂ ‘ਚ ਫੈਲਣ ਵਾਲੇ ਟੋਮੈਟੋ ਫਲੂ ‘ਤੇ ਕੇਂਦਰ ਅਲਰਟ, ਵਧਦੇ ਕੇਸਾਂ ਦੇ ਮੱਦੇਨਜ਼ਰ ਗਾਈਡਲਾਈਨ ਜਾਰੀ

ਕੇਰਲ ਦੇ ਬਾਅਦ ਕਰਨਾਟਕ, ਤਮਿਲਨਾਡੂ ਤੇ ਉੜੀਸਾ ਵਿਚ ਵੀ ਟੋਮੈਟੋ ਫਲੂ ਦੇ ਕੇਸ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਹੁਣ ਤੱਕ 82 ਲੋਕ ਇਸ ਦੀ...

ਮਨੀਸ਼ ਸਿਸੋਦੀਆ ਖਿਲਾਫ ਮਨੀ ਲਾਂਡਰਿੰਗ ਕੇਸ ‘ਤੇ ਈਡੀ ਦਾ ਯੂ-ਟਰਨ, ਕਿਹਾ-‘ਨਹੀਂ ਕਰ ਰਹੇ ਜਾਂਚ’

ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਆਬਕਾਰੀ ਨੀਤੀ ‘ਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਹੁਣ ਉਨ੍ਹਾਂ ਖਿਲਾਫ ਇਨਫੋਰਸਮੈਂਟ...

BSF ਜਵਾਨਾਂ ਵੱਲੋਂ ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ, ਫਿਰੋਜ਼ਪੁਰ ਤੋਂ ਹਥਿਆਰਾਂ ਦੀ ਖੇਪ ਬਰਾਮਦ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਪੰਜਾਬ ਦੌਰੇ ‘ਤੇ ਹਨ। ਉਹ ਚੰਡੀਗੜ੍ਹ ਨੇੜੇ ਸਥਿਤ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਚ ਹੋਮੀ ਭਾਭਾ ਕੈਂਸਰ...

ਅੰਮ੍ਰਿਤਸਰ : ਰਸਤਾ ਨਾ ਦੇਣ ‘ਤੇ ਨੌਜਵਾਨ ਨੇ ਸਕੂਲ ਬੱਸ ‘ਤੇ ਕੀਤੀ ਫਾਇਰਿੰਗ, ਡਰਾਈਵਰ ਨੇ ਕੀਤਾ ਪੁਲਿਸ ਹਵਾਲੇ

ਅੰਮ੍ਰਿਤਸਰ ਵਿਚ ਨਸ਼ੇ ‘ਚ ਧੁੱਤ ਨੌਜਵਾਨ ਨੇ ਸਕੂਲ ਬੱਸ ‘ਤੇ ਗੋਲੀਆਂ ਚਲਾਉਣ ਦੀ ਕੋਸ਼ਿਸ਼ ਕੀਤੀ। ਗਨੀਮਤ ਰਹੀ ਕਿ ਦੇਸੀ ਪਿਸਤੌਲ ਤੋਂ ਫਾਇਰ...

VVIP ਸੁਰੱਖਿਆ ‘ਤੇ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਸਮੀਖਿਆ ਦੇ ਦਿੱਤੇ ਹੁਕਮ

ਵੀਵੀਆਈਪੀ ਸੁਰੱਖਿਆ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ...

ਵਿਜੀਲੈਂਸ ਨੇ ਫਿਰੋਜ਼ਪੁਰ ਸਥਿਤ ਆਰ.ਟੀ.ਏ. ਦਫਤਰ ‘ਤੇ ਮਾਰਿਆ ਛਾਪਾ, ਜ਼ਬਤ ਕੀਤਾ ਰਿਕਾਰਡ

ਫਿਰੋਜ਼ਪੁਰ : ਫਿਰੋਜ਼ਪੁਰ ਦਾ ਆਰਟੀਏ ਦਫ਼ਤਰ ਇੱਕ ਵਾਰ ਫਿਰ ਵਿਜੀਲੈਂਸ ਦੇ ਰਡਾਰ ‘ਤੇ ਆ ਗਿਆ ਹੈ। ਰਾਜ ਕੁਮਾਰ ਸਾਮਾ ਡੀਐਸਪੀ ਵਿਜੀਲੈਂਸ...

ਅੰਮ੍ਰਿਤਸਰ IED ਮਾਮਲੇ ‘ਚ ਮੁਲਜ਼ਮ ਫਤਿਹਦੀਪ ਸਿੰਘ ਨੂੰ ਜਾਅਲੀ ਸਿਮ ਕਾਰਡ ਖਰੀਦ ਕੇ ਦੇਣ ਵਾਲਾ ਦੋਸ਼ੀ ਕਾਬੂ

ਅੰਮ੍ਰਿਤਸਰ ਆਈਡੀ ਬੰਬ ਇੰਪਲਾਂਟ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਮਲੇ ਵਿਚ ਗ੍ਰਿਫਤਾਰ ਫਤਿਹਦੀਪ ਸਿੰਘ...

ਅਡਾਨੀ ਗਰੁੱਪ NDTV ‘ਚ ਖਰੀਦਣ ਜਾ ਰਿਹਾ 29.18 ਫ਼ੀਸਦੀ ਹਿੱਸੇਦਾਰੀ, ਲਾਏਗਾ ਓਪਨ ਆਫਰ

ਅਡਾਨੀ ਗਰੁੱਪ ਦੀ ਮੀਡੀਆ ਕੰਪਨੀ ਨੇ ਐਲਾਨ ਕੀਤਾ ਕਿ ਊਹ ਨਿਊ ਦਿੱਲੀ ਟੈਲੀਵਿਜ਼ਨ ਲਿਮਟਿਡ ਯਾਨੀ ਐੱਨਡੀਟੀਵੀ ਵਿਚ 29.18 ਫੀਸਦੀ ਦੀ ਹਿੱਸੇਦਾਰੀ...

ਏਮਜ਼ ਬਠਿੰਡਾ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ : ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ : ਬਠਿੰਡਾ ਤੋਂ ਸਾਂਸਦ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰਾਲੇ ਨੂੰ ਅਪੀਲ ਕੀਤੀ ਕਿ ਬਠਿੰਡਾ ਦੇ...

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਨਹੀਂ ਮਿਲੀ ਕੋਰਟ ਤੋਂ ਰਾਹਤ, 27 ਅਗਸਤ ਤੱਕ ਰਹਿਣਗੇ ਜੇਲ੍ਹ ‘ਚ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੈ। ਉਹ 27 ਅਗਸਤ ਤੱਕ ਜੇਲ੍ਹ ਵਿਚ ਹੀ ਰਹਿਣਗੇ। ਦੂਜੇ ਪਾਸੇ...

ਸਾਬਕਾ ਮੰਤਰੀ ਆਸ਼ੂ ਨੂੰ ਵਿਜੀਲੈਂਸ ਨੇ ਕੋਰਟ ‘ਚ ਕੀਤਾ ਪੇਸ਼, ਹਾਸਿਲ ਕੀਤਾ 4 ਦਿਨ ਦਾ ਰਿਮਾਂਡ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਅਦਾਲਤ ਵਿਚ ਪੇਸ਼ ਕੀਤਾ ਤੇ ਨਾਲ ਹੀ 4 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।...

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਗਵਾਈ ‘ਚ ਕੱਢਿਆ ਜਾਵੇਗਾ ਕੈਂਡਲ ਮਾਰਚ

ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਮਾਨਸਾ ਦੀ ਜਥੇਬੰਦੀ ਵੱਲੋਂ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ,ਜੁਗਿੰਦਰ ਸਿੰਘ ਬੋਹਾ...

ਅੰਮ੍ਰਿਤਸਰ IED ਮਾਮਲਾ : ਤਰਨਤਾਰਨ ਤੋਂ ਗੋਪੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਪੁਲਿਸ ਨੇ, ਕੇਸ ‘ਚ ਹੋਵੇਗੀ ਪੰਜਵੀਂ ਗ੍ਰਿਫਤਾਰੀ

ਅੰਮ੍ਰਿਤਸਰ ਸਬ ਇੰਸਪੈਕਟਰ ਦੀ ਗੱਡੀ ਵਿਚ IED ਬੰਬ ਇੰਪਲਾਂਟ ਕਰਨ ਦੇ ਮਾਮਲੇ ਵਿਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਅੰਮ੍ਰਿਤਸਰ ਪੁਲਿਸ...

ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 4358 ਸਿਪਾਹੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਦੇ ਮਹਿਜ਼ ਪੰਜ...

ਅੰਮ੍ਰਿਤਸਰ IED ਮਾਮਲੇ ਦੇ ਮਾਸਟਰਮਾਈਂਡ ਖੁਸ਼ਹਾਲਦੀਪ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਆਈਈਡੀ ਬੰਬ ਮਾਮਲੇ ਵਿਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਮਲੇ ਦੇ ਮਾਸਟਰਮਾਈਂਡ ਖੁਸ਼ਹਾਲਦੀਪ ਸਿੰਘ ਨੂੰ ਪੁਲਿਸ ਨੇ...

ਚੀਨ ਬਣਾ ਰਿਹਾ ਦੁਨੀਆ ਦਾ ਸਭ ਤੋਂ ਵੱਡਾ ‘ਟੈਲੀਸਕੋਪ ਦਾ ਛੱਲਾ’, 313 ਐਂਟੀਨਾ ਕਰਨਗੇ ਸੂਰਜ ਦਾ ਸਾਹਮਣਾ

ਚੀਨ ਸੂਰਜ ਦਾ ਅਧਿਐਨ ਕਰਨ ਲਈ ਦੁਨੀਆ ਦੀ ਸਭ ਤੋਂ ਵੱਡੀ ਟੈਲੀਸਕੋਪ ਦੀ ਰਿੰਗ ਬਣਾ ਰਿਹਾ ਹੈ। ਪੂਰੀ ਦੁਨੀਆ ਵਿੱਚ ਕਿਤੇ ਵੀ ਇਸ ਤਰ੍ਹਾਂ ਦੀ...

ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ, ਵੱਡੀ ਗਿਣਤੀ ‘ਚ ਮਹਿਲਾ ਵਰਕਰ ਵੀ ਸ਼ਾਮਲ

ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਤੋਂ ਬਾਅਦ ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਦੇ ਦਫਤਰ ਦੇ ਬਾਹਰ ਕਾਂਗਰਸ ਵਰਕਰਾਂ ਨੇ ਧਰਨਾ...

ਕਿਸਾਨ ਨੇਤਾਵਾਂ ਦੀ ਕੇਂਦਰ ਨੂੰ ਚੇਤਾਵਨੀ, 15 ਦਿਨਾਂ ‘ਚ ਮੰਗਾਂ ਨਾ ਮੰਨੀਆਂ ਤਾਂ ਤੇਜ਼ ਕਰਾਂਗੇ ਅੰਦੋਲਨ

ਜੰਤਰ-ਮੰਤਰ ‘ਤੇ ਕਿਸਾਨ ਸੰਗਠਨਾਂ ਵੱਲੋਂ ਆਯੋਜਿਤ ਇਕ ਦਿਨ ਦੀ ਮਹਾਪੰਚਾਇਤ ਖਤਮ ਹੋ ਗਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ...

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਅਗਲੀ ਬੈਠਕ 25 ਅਗਸਤ ਨੂੰ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ 25 ਅਗਸਤ ਨੂੰ ਹੋਣ ਜਾ ਰਹੀ ਹੈ। ਇਹ ਬੈਠਕ 25 ਅਗਸਤ ਨੂੰ ਸਵੇਰੇ 11 ਵਜੇ...

ਭ੍ਰਿਸ਼ਟਾਚਾਰ ਮਾਮਲਾ : ਵਿਜੀਲੈਂਸ ਅਧਿਕਾਰੀਆਂ ਨੇ DIG ਇੰਦਰਬੀਰ ਸਿੰਘ ਤੋਂ 5 ਘੰਟੇ ਕੀਤੀ ਪੁੱਛਗਿਛ

ਡਰੱਗ ਸਪਲਾਇਰ ਤੋਂ ਐੱਨਡੀਪੀਐੱਸ ਐਕਟ ਤਹਿਤ ਦਰਜ ਐੱਫਆਈਆਰ ਵਿਚ ਨਾਂ ਨਾ ਸ਼ਾਮਲ ਕਰਨ ਲਈ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਡੀਐੱਸਪੀ...

ਵਿਜੀਲੈਂਸ ਨੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੋਮਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ...

ਪਾਕਿਸਤਾਨ ਨੇ ਰਿਹਾਅ ਕੀਤੇ 2 ਭਾਰਤੀ ਕੈਦੀ, 31 ਤੇ 12 ਸਾਲ ਦੀ ਸਜ਼ਾ ਕੱਟ ਹੋਈ ਵਤਨ ਵਾਪਸੀ

ਪਾਕਿਸਤਾਨ ਦੀ ਜੇਲ੍ਹ ਤੋਂ ਰਿਹਾਈ ਦੇ ਬਾਅਦ ਦੋ ਭਾਰਤੀ ਨਾਗਰਿਕ ਵਾਹਗਾ-ਅਟਾਰੀ ਸਰਹੱਦ ਦੇ ਰਸਤੇ ਭਾਰਤ ਪਹੁੰਚੇ। ਪਾਕਿ ਰੇਂਜਰਸਾਂ ਨੇ...

ਲੁਧਿਆਣਾ : ਤੀਜੀ ਮੰਜ਼ਿਲ ‘ਤੇ ਘਰ ਵਿਚ ਫਟੇ ਦੋ ਸਿਲੰਡਰ, ਕਮਰੇ ਦੀ ਉੱਡੀ ਛੱਤ, ਦਹਿਸ਼ਤ ‘ਚ ਲੋਕ

ਲੁਧਿਆਣਾ ਵਿਚ ਗਾਂਧੀ ਨਗਰ ਦੀ ਗਲੀ ਨੰਬਰ 7 ਵਿਚ ਅੱਜ ਸਿਲੰਡਰ ਬਲਾਸਟ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ...

Carousel Posts