Mini Chotani

ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ, ਆਪਣੀ ਤਨਖਾਹ ਦਾਨ ਕਰਨ ਦਾ ਕੀਤਾ ਐਲਾਨ

ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਸਦਨ ਦੀ...

ਭਾਰਤ ‘ਚ ਮੰਕੀਪੌਕਸ ਦਾ ਮਿਲਿਆ ਦੂਜਾ ਕੇਸ, ਕੇਰਲ ਦੇ ਕਨੂੰਰ ਦਾ ਰਹਿਣ ਵਾਲਾ ਹੈ ਪੀੜਤ ਨੌਜਵਾਨ

ਭਾਰਤ ਵਿਚ ਮੰਕੀਪਾਕਸ ਦੇ ਦੂਜੇ ਮਾਮਲੇ ਦੀ ਪੁਸ਼ਟੀ ਹੋਈ ਹੈ। ਪੀੜਤ ਨੌਜਵਾਨ ਕੇਰਲ ਦੇ ਕਨੂੰਰ ਦਾ ਰਹਿਣ ਵਾਲਾ ਹੈ। ਕੇਰਲ ਦੇ ਸਿਹਤ ਮੰਤਰੀ ਦੇ...

ਗੌਤਮ ਅਡਾਨੀ ਬਣੇ ਦੁਨੀਆ ਦੇ ਚੌਥੇ ਸਭ ਤੋਂ ਅਮੀਰ ਵਿਅਕਤੀ, ਬਿਲ ਗੇਟਸ ਨੂੰ ਛੱਡਿਆ ਪਿੱਛੇ

ਭਾਰਤ ਦੇ ਉਦਯੋਗਪਤੀਆਂ ਨੇ ਦੁਨੀਆ ਦੇ ਚੋਟੀ ਦੇ ਅਰਬਪਤੀਆਂ ਦੀ ਸੂਚੀ ਵਿਚ ਸ਼ਾਮਲ ਹੋ ਕੇ ਭਾਰਤ ਦੀ ਸ਼ਾਨੋ ਸ਼ੌਕਤ ਨੂੰ ਚਾਰ ਚੰਨ੍ਹ ਲਗਾ ਦਿੱਤੇ...

ਜੰਮੂ-ਕਸ਼ਮੀਰ : ਪੁੰਛ ‘ਚ ਗ੍ਰੇਨੇਡ ਹਮਲਾ, ਫੌਜ ਦਾ ਕੈਪਟਨ ਤੇ JCO ਸ਼ਹੀਦ, 6 ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਢਰ ਸੈਕਟਰ ‘ਚ ਗ੍ਰੇਨੇਡ ਧਮਾਕਾ ਹੋਇਆ ਹੈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਦੀ...

SGPC ਦਾ ਅਹਿਮ ਫੈਸਲਾ, ਹੁਣ ਰੁਮਾਲਾ ਸਾਹਿਬ ‘ਤੇ ਨਹੀਂ ਛਪਣਗੀਆਂ ਗੁਰਬਾਣੀ ਦੀਆਂ ਤੁਕਾਂ

ਐੱਸਜੀਪੀਸੀ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਇਹ ਫਰਮਾਨ ਰੁਮਾਲਾ ਸਾਹਿਬ ਤਿਆਰ ਕਰਨ ਵਾਲੀਆਂ ਫਰਮਾਂ ਲਈ ਜਾਰੀ ਕੀਤੇ ਗਏ ਹਨ। ਨਵੇਂ...

ਰਾਸ਼ਟਰਪਤੀ ਚੋਣ ਲਈ ਪੰਜਾਬ ਵਿਧਾਨ ਸਭਾ ‘ਚ ਮਤਦਾਨ ਜਾਰੀ, CM ਮਾਨ ਨੇ ਵੀ ਕੀਤੀ ਵੋਟਿੰਗ

ਪੰਜਾਬ ਵਿਚ ਰਾਸ਼ਟਰਪਤੀ ਚੋਣ ਲਈ ਮਤਦਾਨ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਸ਼ਟਰਪਤੀ ਚੋਣ ਲਈ ਆਪਣੀ ਵੋਟ ਦਾ ਇਸਤੇਮਾਲ...

ਨਵਾਂਸ਼ਹਿਰ ਦੇ ਮਲਿਕਪੁਰ ਖੇਤਰ ‘ਚ ਨਾਜਾਇਜ਼ ਮਾਈਨਿੰਗ ਕਰਨ ਲਈ ਭੁਪਿੰਦਰ ਹਨੀ, ਕੁਦਰਤਦੀਪ ‘ਤੇ ਪਰਚਾ ਦਰਜ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੇ...

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 155 ਕਿਲੋ ਹੈਰੋਇਨ ਦੀ ਕੀਤੀ ਬਰਾਮਦਗੀ

ਚੰਡੀਗੜ੍ਹ : ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਦੋ ਅੰਤਰ-ਰਾਜੀ ਅਪਰੇਸ਼ਨਾਂ ਦੌਰਾਨ ਗੁਜਰਾਤ ਅਤੇ...

75 ਸਾਲ ਬਾਅਦ ਪਾਕਿਸਤਾਨ ਆਪਣੇ ਘਰ ਪਹੁੰਚੀ ਪੁਣੇ ਦੀ ਰੀਨਾ, ਵੰਡ ਕਾਰਨ ਜਾਣਾ ਪਿਆ ਸੀ ਭਾਰਤ

ਮਹਾਰਾਸ਼ਟਰ ਦੇ ਪੁਣੇ ਦੀ ਰਹਿਣ ਵਾਲੀ 90 ਸਾਲ ਦੀ ਰੀਨਾ ਛਿੱਬਰ ਸ਼ਨੀਵਾਰ ਨੂੰ ਵਾਹਗਾ ਬਾਰਡਰ ਦੇ ਰਸਤੇ ਪਾਕਿਸਤਾਨ ਪਹੁੰਚੀ। ਰੀਨਾ ਦਾ ਜੱਦੀ ਘਰ...

ਵੱਡੀ ਖਬਰ : ਜ਼ੀਰਕਪੁਰ ਨੇੜੇ ਬਲਟਾਣਾ ਵਿਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ, ਮਾਹੌਲ ਹੋਇਆ ਤਣਾਅਪੂਰਨ

ਚੰਡੀਗੜ੍ਹ ਕੋਲ ਬਟਲਾਣਾ ਦੇ ਕੋਲ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਮੋਹਾਲੀ ਪੁਲਿਸ ਤੇ AGTF ਦੇ ਸਾਂਝੇ ਆਪ੍ਰੇਸ਼ਨ ਤਹਿਤ ਇਹ...

ਦੂਜੇ ਗ੍ਰਹਿਆਂ ਤੱਕ ਟ੍ਰੇਨ ਚਲਾਏਗਾ ਜਾਪਾਨ, ਚੰਦਰਮਾ ਤੇ ਮੰਗਲ ‘ਤੇ ਮਿਲਣਗੀਆਂ ਧਰਤੀ ਵਰਗੀਆਂ ਸਹੂਲਤਾਂ

ਜਾਪਾਨ ਚੰਦਰਮਾ ਤੇ ਮੰਗਲ ਨੂੰ ਪ੍ਰਿਥਵੀ ਵਰਗੀ ਰਹਿਣ ਲਾਇਕ ਬਣਾਉਣ ਜਾ ਰਿਹਾ ਹੈ। ਇਸ ਦੇ ਨਾਲ ਹੀ ਧਰਤੀ, ਚੰਦਰਮਾ ਤੇ ਮੰਗਲ ਨੂੰ ਜੋੜਨ ਲਈ ਅੰਤਰ...

ਨਸ਼ਿਆਂ ਖਿਲਾਫ ਮੁਹਿੰਮ ‘ਚ ਪਾਇਲ ਪੁਲਿਸ ਦੀ ਕਾਰਵਾਈ, 1 ਕਿਲੋ ਅਫੀਮ ਸਣੇ ਸਮੱਗਲਰ ਕੀਤਾ ਗ੍ਰਿਫਤਾਰ

ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਆਈਪੀਐੱਸ ਰਵੀ ਕੁਮਾਰ ਦੇ ਨਿਰਦੇਸ਼ਾਂ ‘ਤੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਪਾਇਲ...

ਏਲਨ ਮਸਕ ਨੇ ਟਵਿੱਟਰ ਦੇ CEO ਨੂੰ ਦਿੱਤੀ ਧਮਕੀ, ਡੀਲ ਖਤਮ ਕਰਨ ਦੇ ਬਾਅਦ ਕੀਤਾ ਇਹ ਮੈਸੇਜ

ਟੇਸਲਾ ਦੇ ਮਾਲਕ ਏਲਨ ਮਸਕ ਤੇ ਟਵਿੱਟਰ ਵਿਚ ਲਗਾਤਾਰ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਟਵਿੱਟਰ ਡੀਲ ਦੇ ਕੈਂਸਲ ਹੋਣ ਤੋਂ ਪਹਿਲਾਂ ਮਸਕ ਨੇ...

ਨੌਜਵਾਨਾਂ ‘ਚ ਕੱਟੜਤਾ ਨੂੰ ਰੋਕਣ ਲਈ ਸੁਧਾਰਾਤਮਕ ਕਦਮ ਚੁੱਕਣ ਦੀ ਲੋੜ : ਹਰਸਿਮਰਤ ਬਾਦਲ

ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਨੌਜਵਾਨਾਂ ਵਿਚ ਕੱਟੜਤਾ ਨੂੰ ਰੋਕਣ ਲਈ ਸੁਧਾਰਾਤਮਕ ਕਦਮ ਚੁੱਕਣ ਦਾ ਸੱਦਾ ਦਿੱਤਾ ਤੇ ਕਿਹਾ ਕਿ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ 4 ਦਿਨ ਦਾ ਹੋਰ ਰਿਮਾਂਡ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਨਾਂ ਸਾਹਮਣੇ ਆਉਣ ਦੇ ਬਾਅਦ ਤਿਹਾੜ ਜੇਲ੍ਹ ਤੋਂ ਟ੍ਰਾਂਜ਼ਿਟ ਰਿਮਾਂਡ ‘ਤੇ ਲਿਆਂਦੇ ਗਏ...

ਜੰਮੂ-ਕਸ਼ਮੀਰ : ਪੁਲਵਾਮਾ ‘ਚ ਅੱਤਵਾਦੀਆਂ ਨੇ ਚੈੱਕਪੋਸਟ ‘ਤੇ ਕੀਤਾ ਹਮਲਾ, CRPF ਦਾ ਇੱਕ ਜਵਾਨ ਹੋਇਆ ਸ਼ਹੀਦ

ਪੁਲਵਾਮਾ ਦੇ ਗੰਗੂ ਕ੍ਰਾਸਿੰਗ ਕੋਲ ਇੱਕ ਚੈੱਕ ਪੋਸਟ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਫਾਇਰਿੰਗ ਦੌਰਾਨ ਇਥੇ ਪੁਲਿਸ ਤੇ CRPF ਦੇ ਜਵਾਨ...

ਜੈਪੁਰ : ਚੋਰਾਂ ਦੇ ਹੌਸਲੇ ਹੋਏ ਬੁਲੰਦ, ਵਿਧਾਇਕ ਦੇ ਘਰ ਦੇ ਬਾਹਰ ਖੜ੍ਹੀ ਸਕਾਰਪੀਓ ਲੈ ਹੋਏ ਰਫੂਚੱਕਰ

ਜੈਪੁਰ ਵਿਚ ਚੋਰਾਂ ਦੇ ਹੌਸਲੇ ਕਿੰਨੇ ਬੁਲੰਦ ਹਨ, ਇਸ ਦਾ ਅੰਦਾਜ਼ਾ ਤੁਸੀਂ ਇਸ ਤੋਂ ਲਗਾ ਸਕਦੇ ਹੋ ਕਿ ਵਿਧਾਇਕ ਦੇ ਘਰ ਦੇ ਬਾਹਰ ਖੜ੍ਹੀ ਗੱਡੀ ਲੈ...

ਭਾਰਤ ਨੇ 200 ਕਰੋੜ ਵੈਕਸੀਨ ਡੋਜ਼ ਦਾ ਅੰਕੜਾ ਕੀਤਾ ਪਾਰ, PM ਮੋਦੀ ਬੋਲੇ-‘ਫਿਰ ਤੋਂ ਇਤਿਹਾਸ ਰਚ ਦਿੱਤਾ’

ਭਾਰਤ ਵਿਚ ਕੋਰੋਨਾ ਵਾਇਰਸ ਸੰਕਰਮਣ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ਟੀਕਾਕਰਨ ਮੁਹਿੰਮ ਵਿਚ ਅਹਿਮ ਉਪਲਬਧੀ ਹਾਸਲ ਹੋਈ ਹੈ। ਲੋਕਾਂ ਨੂੰ...

ਮੋਗਾ : ਤੇਜ਼ ਮੀਂਹ ਤੇ ਹਨ੍ਹੇਹੀ ਦਾ ਕਹਿਰ, ਘਰ ਦੀ ਕੰਧ ਡਿਗਣ ਨਾਲ ਦੋ ਬੱਚਿਆਂ ਦੀ ਹੋਈ ਮੌਤ

ਮੋਗਾ ਵਿਚ ਬੀਤੀ ਰਾਤ ਤੇਜ਼ ਮੀਂਹ ਤੇ ਤੂਫਾਨ ਪ੍ਰਵਾਸੀ ਮਜ਼ਦੂਰ ਦੇ ਘਰ ਕਹਿਰ ਬਣ ਕੇ ਆਇਆ। ਤੇਜ਼ ਮੀਂਹ ਤੇ ਤੂਫਾਨ ਕਾਰਨ ਪ੍ਰਵਾਸੀ ਮਜ਼ਦੂਰ ਦੇ...

ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਦੀ ਹੋਈ ਅਦਾਲਤ ‘ਚ ਪੇਸ਼ੀ, ਮਿਲਿਆ ਚਾਰ ਦਿਨ ਦਾ ਪੁਲਿਸ ਰਿਮਾਂਡ

ਸਾਬਕਾ ਕਾਂਗਰਸੀ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਅੱਜ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ...

ਵਿਆਹ ਤੋਂ ਬਾਅਦ ਪਹਿਲੀ ਵਾਰ ਸਹੁਰੇ ਘਰ ਪਹੁੰਚੇ CM ਮਾਨ, ਨਵੀਂ ਵਿਆਹੀ ਜੋੜੀ ਦਾ ਹੋਇਆ ਜ਼ੋਰਦਾਰ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਸਥਿਤ ਤਿਲਕ ਕਾਲੋਨੀ ਪਹੁੰਚੇ। ਪਤਨੀ...

ਸਿਮਰਨਜੀਤ ਮਾਨ ਖਿਲਾਫ ਭਾਜਪਾ ਸੂਬਾ ਸਕੱਤਰ ਸੁਖਪਾਲ ਸਰਾਂ ਨੇ SSP ਬਠਿੰਡਾ ਨੂੰ ਦਿੱਤੀ ਸ਼ਿਕਾਇਤ

ਰੰਗ ਦੇ ਬਸੰਤੀ ਚੋਲਾ ਗਾਉਂਦੇ ਹੋਏ ਹੱਸਦੇ-ਹੱਸਦੇ ਫਾਂਸੀ ਦਾ ਫੰਦਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਸ਼੍ਰੋਮਣੀ...

CM ਸ਼ਿੰਦੇ ਦੀ ਊਧਵ ਠਾਕਰੇ ਨੂੰ ਚੁਣੌਤੀ-‘ਮੇਰਾ ਇੱਕ ਵੀ ਵਿਧਾਇਕ ਚੋਣ ਹਾਰਿਆ ਤਾਂ ਸਿਆਸਤ ਛੱਡ ਦੇਵਾਂਗਾ’

ਮਹਾਰਾਸ਼ਟਰ ਦੇ ਸੀਐਮ ਏਕਨਾਥ ਸ਼ਿੰਦੇ ਨੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਅਤੇ ਮਹਾਂ ਵਿਕਾਸ ਅਗਾੜੀ ਨੂੰ ਖੁੱਲ੍ਹੀ ਚੁਣੌਤੀ ਦਿੰਦੇ ਹੋਏ ਹਮਲਾ...

ਆਮ ਆਦਮੀ ਨੇ ਪਾਰਟੀ ਨੇ ਰਾਸ਼ਟਰਪਤੀ ਅਹੁਦੇ ਲਈ ਯਸ਼ਵੰਤ ਸਿਨ੍ਹਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਦਿੱਲੀ ਤੇ ਪੰਜਾਬ ਵਿਚ ਸੱਤਾਧਾਰੀ ਦਲ ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਚੋਣ ਵਿਚ ਉਮੀਦਵਾਰ ਨੂੰ ਸਮਰਥਨ ਕਰਨ ਦੇ ਮੁੱਦੇ ‘ਤੇ ਫੈਸਲਾ ਕਰ ਲਿਆ...

ਫਿਰੋਜ਼ਪੁਰ : ਇਲਾਜ ਲਈ ਹਸਪਤਾਲ ਦਾਖਲ ਕਰਾਇਆ ਕੈਦੀ ਫਰਾਰ, ਗਾਰਡ ਸਣੇ 4 ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ

ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਲਈ ਦਾਖਲ ਕਰਵਾਇਆ ਗਿਆ ਕੈਦੀ ਗੁਰਦੀਪ ਸਿੰਘ ਉਰਫ ਦੀਪੂ ਪੁੱਤਰ ਲਖਵਿੰਦਰ...

ਬਿਨਾਂ ਕਿਸੇ ਕਾਰਨ ਤੋਂ ਨੌਜਵਾਨਾਂ ਨੂੰ ਕੁੱਟਣ ਦੇ ਦੋਸ਼ ‘ਚ 3 ASI ਕੀਤੇ ਗਏ ਸਸਪੈਂਡ

ਗੁਰਦਾਸਪੁਰ ਵਿਖੇ ਬਿਨਾਂ ਕਿਸੇ ਮਾਮਲਾ ਦਰਜ ਤੋਂ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਚੁੱਕਿਆ ਗਿਆ ਤੇ ਫਿਰ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ...

ਜਬਰ-ਜਨਾਹ ਮਾਮਲਾ: ਲੁਧਿਆਣਾ ਕੋਰਟ ਨੇ ਸਿਮਰਜੀਤ ਬੈਂਸ ਨੂੰ 2 ਦਿਨ ਤੇ ਬਾਕੀ ਸਾਥੀਆਂ ਨੂੰ 14 ਦਿਨਾਂ ਦੀ ਰਿਮਾਂਡ ‘ਤੇ ਭੇਜਿਆ

ਜਬਰ ਜਨਾਹ ਮਾਮਲੇ ਵਿਚ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਸਰੰਡਰ ਹੋਣ ਦੇ ਬਾਅਦ ਅੱਜ ਦੂਜੀ ਵਾਰ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੇ...

ਆਪਣੇ ਸਹਿਯੋਗੀਆਂ ਨੂੰ ਬੋਲੇ ਬੋਰਿਸ ਜਾਨਸਨ -‘ਕਿਸੇ ਦਾ ਵੀ ਸਮਰਥਨ ਕਰੋ ਪਰ ਰਿਸ਼ੀ ਸੁਨਕ ਦਾ ਨਹੀਂ’

ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸੁਨਕ ਦੀ ਉਮੀਦਵਾਰੀ ਖਿਲਾਫ ਸੀਕ੍ਰੇਟ ਮੁਹਿੰਮ ਛੇੜ ਦਿੱਤੀ ਹੈ। ਇਸ ਮੁਹਿੰਮ ਨੂੰ...

ਚੱਬੇਵਾਲ ਨੇੜੇ ਵਾਪਰਿਆ ਦਰਦਨਾਕ ਹਾਦਸਾ, ਬੱਚਿਆਂ ਨਾਲ ਭਰੀ ਬੱਸ ਪਲਟੀ, 6 ਸਾਲਾ ਬੱਚੀ ਦੀ ਹੋਈ ਮੌਤ

ਸਕੂਲ ਬੱਸਾਂ ਨਾਲ ਹੋਣ ਵਾਲੇ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਦੇ ਚੱਬੇਵਾਲਾ ਤੋਂ ਸਾਹਮਣੇ ਆਇਆ ਹੈ...

ਪੰਜਾਬ ਸਰਕਾਰ ਵੱਲੋਂ 64 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 64 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਜਿਸ ਦੀਸੂਚੀ ਹੇਠਾਂ ਦਿੱਤੀ ਗਈ

ਬੀਤੇ 24 ਘੰਟਿਆਂ ‘ਚ ਦੇਸ਼ ਭਰ ‘ਚ ਕੋਰੋਨਾ ਦੇ ਮਿਲੇ 16281 ਨਵੇਂ ਮਰੀਜ਼, ਹੋਈਆਂ 28 ਮੌਤਾਂ

ਦੇਸ਼ ਭਰ ਵਿਚ ਬੀਤੇ 24 ਘੰਟਿਆਂ ਦਰਮਿਆਨ ਕੋਰੋਨਾ ਦੇ 16,281 ਨਵੇਂ ਮਰੀਜ਼ ਸਾਹਮਣੇ ਆਏ ਹਨ ਤੇ 28 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਰਾਹਤ ਭਰੀ...

ਪੁੱਤ ਦੇ ਕਤਲ ਮਾਮਲੇ ‘ਚ ਗ੍ਰਿਫਤਾਰ ਮਾਂ 2 ਦਿਨ ਦੇ ਰਿਮਾਂਡ ‘ਤੇ, 4 ਸਾਲਾ ਮਾਸੂਮ ਨੂੰ ਮੌਤ ਦੇ ਘਾਟ ਉਤਾਰ ਛੱਪੜ ‘ਚ ਸੁੱਟੀ ਸੀ ਲਾਸ਼

ਲੁਧਿਆਣਾ ਦੇ ਕਸਬਾ ਮੁੱਲਾਂਪੁਰ ਦੇ ਪਿੰਡ ਭਨੋਹੜ ਵਿਚ ਕਤਲ ਦੀ ਹੱਤਿਆ ਦੇ ਮਾਮਲੇ ਵਿਚ ਗ੍ਰਿਫਤਾਰ ਮਹਿਲਾ ਬਬੀਤਾ ਨੂੰ ਦਾਖਾ ਪੁਲਿਸ ਨੇ 2 ਦਿਨ...

ਫਰਜ਼ੀ ਕਹੇ ਜਾਣ ‘ਤੇ ਡੇਰਾ ਮੁਖੀ ਦੀ ਸਫਾਈ, ‘ਮੈਂ ਪਤਲਾ ਕੀ ਹੋਇਆ, ਲੋਕਾਂ ਨੇ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ’

ਜੇਲ੍ਹ ਤੋਂ ਪੈਰੋਲ ‘ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਸਤਿਸੰਗ ਦੌਰਾਨ...

ਸੀਨੀਅਰ ਅਕਾਲੀ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਆਪਣੇ ਸੁਆਸਾਂ ਨੂੰ ਪੂਰਾ ਕਰਦੇ...

ਗੋਲਡੀ ਬਰਾੜ ਦੀ ਫੋਟੋ ਲਗਾ ਬੈਂਕ ਖਾਤਾ ਖੁੱਲ੍ਹਵਾਉਣ ਦੀ ਕੋਸ਼ਿਸ਼ ਦਾ ਮਾਮਲਾ ਪੁਲਿਸ ਨੇ ਸੁਲਝਾਇਆ, ਦੋ ਗ੍ਰਿਫਤਾਰ

ਗੈਂਗਸਟਰ ਗੋਲਡੀ ਬਰਾੜ ਦੀ ਫੋਟੋ ਲਗਾ ਕੇ ਬੈਂਕ ਖਾਤਾ ਖੁੱਲ੍ਹਵਾਉਣ ਦੇ ਮਾਮਲੇ ਵਿਚ ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ...

‘ਬੱਚੇ 7 ਵਜੇ ਸਕੂਲ ਜਾ ਸਕਦੇ ਹਨ ਤਾਂ ਕੋਰਟ 9 ਵਜੇ ਕਿਉਂ ਸ਼ੁਰੂ ਨਹੀਂ ਹੋ ਸਕਦੀ?’ : ਜਸਟਿਸ ਲਲਿਤ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਬੈਂਚ ਨੇ ਅੱਜ ਆਮ ਦਿਨ ਨਾਲੋਂ 1 ਘੰਟਾ ਪਹਿਲਾਂ ਕੰਮ ਸ਼ੁਰੂ ਕਰ ਦਿੱਤਾ। ਬੈਂਚ ਦੇ ਮੈਂਬਰ ਜਸਟਿਸ ਯੂਯੂ ਲਲਿਤ...

ਫਰੀਦਕੋਟ ਦੀ ਮਾਡਰਨ ਜੇਲ੍ਹ ਫਿਰ ਤੋਂ ਸੁਰਖੀਆਂ ‘ਚ, ਤਲਾਸ਼ੀ ਦੌਰਾਨ ਮਿਲੇ ਚਾਰ ਮੋਬਾਇਲ ਫੋਨ

ਅਕਸਰ ਹੀ ਵਿਵਾਦਾਂ ‘ਚ ਘਿਰੀ ਰਹਿਣ ਵਾਲੀ ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ...

ਲਿਵ ਇਨ ਪਾਰਟਨਰ ਨੇ ਮਹਿਲਾ ਦਾ 14 ਵਾਰ ਕਰਵਾਇਆ ਜ਼ਬਰਦਸਤੀ ਗਰਭਪਾਤ, ਪ੍ਰੇਸ਼ਾਨ ਹੋ ਕੇ ਕੀਤੀ ਖੁਦਕੁਸ਼ੀ

ਦਿੱਲੀ ਵਿੱਚ ਇੱਕ 33 ਸਾਲਾ ਔਰਤ ਨੇ ਜ਼ਬਰਦਸਤੀ ਗਰਭਪਾਤ ਕਰਵਾਏ ਜਾਣ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਉਸਨੇ ਸੁਸਾਈਡ ਨੋਟ ਵਿੱਚ ਲਿਖਿਆ ਕਿ...

ਦਿੱਲੀ ‘ਚ ਗੋਦਾਮ ਦੀ 25 ਫੁੱਟ ਉੱਚੀ ਕੰਧ ਡਿਗਣ ਨਾਲ 5 ਲੋਕਾਂ ਦੀ ਹੋਈ ਮੌਤ, CM ਕੇਜਰੀਵਾਲ ਨੇ ਪ੍ਰਗਟਾਇਆ ਦੁੱਖ

ਦਿੱਲੀ ਦੇ ਅਲੀਪੁਰ ‘ਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਗੋਦਾਮ ਦੀ ਕੰਧ ਅਚਾਨਕ ਡਿੱਗ ਗਈ। ਕੰਧ ਹੇਠਾਂ ਦੱਬਣ ਨਾਲ 5 ਲੋਕਾਂ ਦੀ...

ਬਤੌਰ ਐੱਮ. ਪੀ. ਸਹੁੰ ਚੁੱਕ ਕੇ ਪੰਜਾਬ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪਾਰਲੀਮੈਂਟ ‘ਚ ਚੁੱਕਾਂਗਾ : ਸਿਮਰਨਜੀਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ : ਜਦੋਂ ਬੀਤੇ ਦਿਨੀ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ. ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਆਪਣੇ ਗ੍ਰਹਿ ਕਿਲ੍ਹਾ...

ਬਠਿੰਡਾ ‘ਚ ਮਹਾਤਮਾ ਗਾਂਧੀ ਦੀ ਮੂਰਤੀ ਨਾਲ ਭੰਨਤੋੜ, ਲੋਕਾਂ ‘ਚ ਭਾਰੀ ਰੋਸ, ਖੰਗਾਲੀ ਜਾ ਰਹੀ CCTV ਫੁਟੇਜ

ਬਠਿੰਡਾ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਸਥਾਨਕ ਨਗਰ ਕੌਂਸਲ ਅਤੇ ਮਾਰਕੀਟ ਕਮੇਟੀ ਦਫ਼ਤਰਾਂ ਦੇ ਵਿਚਕਾਰ ਸਥਿਤ ਪਬਲਿਕ ਪਾਰਕ ਵਿੱਚ...

ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ, ਸੂਬੇ ਦੇ ਕਿਸਾਨਾਂ ਲਈ ਆਰਥਿਕ ਪੈਕੇਜ ਦੀ ਕੀਤੀ ਮੰਗ

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਇਸ...

ਨਸ਼ਿਆਂ ਖਿਲਾਫ ਮੁਹਿੰਮ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮੁੰਬਈ ਦੇ ਪੋਰਟ ਤੋਂ 73 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮਹਾਰਾਸ਼ਟਰ ਦੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਨਾਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ...

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਮੂਸੇਵਾਲਾ ਕਤਲ ਮਾਮਲੇ ‘ਚ CBI ਜਾਂਚ ਦੀ ਕੀਤੀ ਮੰਗ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿੱਧੂ...

ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਆਈਸੋਲੇਸ਼ਨ ਵਾਰਡ ‘ਚ ਕੀਤਾ ਸ਼ਿਫਟ

ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਪਾਜ਼ੇਟਿਵ ਆਉਂਦੇ ਹੀ ਜੇਲ੍ਹ...

ਮੂਸੇਵਾਲਾ ਕਤਲਕਾਂਡ : ਸ਼ੂਟਰ ਅੰਕਿਤ ਸਿਰਸਾ ਤੇ ਸਚਿਨ ਭਿਵਾਨੀ ਦੀ ਹੋਈ ਪੇਸ਼ੀ, ਮਿਲਿਆ 8 ਦਿਨ ਦਾ ਰਿਮਾਂਡ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਸ਼ੂਟਰ ਅੰਕਿਤ ਸਿਰਸਾ ਤੇ ਸਚਿਨ ਭਿਵਾਨੀ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਨਸਾ...

ਗੋਲਡੀ ਬਰਾੜ ਨੇ ਵੀਡੀਓ ਜਾਰੀ ਕਰ ਲਈ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ, ਕਿਹਾ- ‘ਭਰਾ ਦੇ ਖੂਨ ਦਾ ਲਿਆ ਬਦਲਾ’

ਗੋਲਡੀ ਬਰਾੜ ਨੇ ਵੀਡੀਓ ਜਾਰੀ ਕਰਕੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਕਿਹਾ ਕਿ ਅਸੀਂ ਭਰਾ ਦੇ ਖੂਨ ਦਾ ਬਦਲਾ ਲਿਆ ਹੈ।...

ਲੁਧਿਆਣਾ ਇੰਪਰੂਵਮੈਂਟ ਟਰੱਸਟ ਰਿਸ਼ਵਤ ਮਾਮਲਾ, EO ਕੁਲਜੀਤ ਕੌਰ ਸਣੇ 4 ਐਕਸੀਅਨਾਂ ਦਾ ਹੋਇਆ ਤਬਾਦਲਾ

ਲੁਧਿਆਣਾ ਵਿਚ ਇੰਪਰੂਵਮੈਂਟ ਟਰੱਸਟ ਦੇ ਦਫਤਰ ਵਿਚ ਵਿਜੀਲੈਂਸ ਦੀ ਰੇਡ ਦੇ ਬਾਅਦ ਈਓ ਕੁਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉੁਨ੍ਹਾਂ...

ਮੀਂਹ ਬਣਿਆ ਮੁਸੀਬਤ, ਚੱਕੀ ਦਰਿਆ ‘ਚ ਪਾਣੀ ਦੇ ਤੇਜ਼ ਵਹਾਅ ਦੀ ਭੇਟ ਚੜ੍ਹਿਆ ਏਅਰਪੋਰਟ ਜਾਣ ਵਾਲਾ ਰਸਤਾ

ਪਹਿਲਾਂ ਜਿਥੇ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਸੀ ਹੁਣ ਲਗਾਤਾਰ ਪੈ ਰਹੇ ਮੀਂਹ ਨੇ ਵੀ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਮੀਂਹ...

ਲੁਧਿਆਣਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਨੌਜਵਾਨ ਦਾ ਕਤਲ, CCTV ‘ਚ ਕੈਦ ਹੋਏ ਹਮਲਾਵਰ

ਲੁਧਿਆਣਾ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।...

36,000 ਕੱਚੇ ਮੁਲਾਜ਼ਮਾਂ ਲਈ ਖੁਸ਼ਖਬਰੀ, ਸਰਕਾਰ ਨੇ ਸਬ-ਕਮੇਟੀ ਬਣਾ ਰੈਗੂਲਰ ਕਰਨ ਦੀ ਪ੍ਰਕਿਰਿਆ ਕੀਤੀ ਸ਼ੁਰੂ

ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ...

ਸਾਬਕਾ ਖੁਫੀਆ ਅਧਿਕਾਰੀ ਦਾ ਦਾਅਵਾ-‘ਸਨਕੀ ਤੇ ਕਿਲਰ ਹੈ ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ’

ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੂੰ ਦੇਸ਼ ਦੇ ਸਾਬਕਾ ਖੁਫੀਆ ਮੁਖੀ ਸਾਦ ਅਲਜਾਬਰੀ ਨੇ ਸਾਈਕੋ ਮਤਲਬ ਮਨੋਰੋਗੀ ਦੱਸਿਆ।...

ਮੈਕਸੀਕੋ ‘ਚ ਮਾਤ ਭਾਸ਼ਾ ਬੋਲਣ ‘ਤੇ ਵਿਦਿਆਰਥੀ ਨੂੰ ਉਸਦੇ ਦੋ ਸਾਥੀਆਂ ਨੇ ਜ਼ਿੰਦਾ ਸਾੜਿਆ, ਟੀਚਰ ਵੀ ਕਰਦੇ ਸਨ ਪ੍ਰੇਸ਼ਾਨ

ਮੈਕਸੀਕੋ ਦੇ ਇਕ ਸਕੂਲ ਵਿਚ 14 ਸਾਲ ਦੇ ਵਿਦਿਆਰਥੀ ਨੂੰ ਉਸ ਦੇ ਦੋ ਸਾਥੀਆਂ ਨੇ ਕਲਾਸ ਰੂਮ ਵਿਚ ਜ਼ਿੰਦਾ ਸਾੜ ਦਿੱਤਾ। ਦੋਵੇਂ ਵਿਦਿਆਰਥੀਆਂ ਨੇ...

ਸੰਯੁਕਤ ਰਾਸ਼ਟਰ ਦਾ ਦਾਅਵਾ-‘2023 ‘ਚ ਭਾਰਤ ਦੀ ਆਬਾਦੀ ਚੀਨ ਤੋਂ ਜ਼ਿਆਦਾ ਹੋਵੇਗੀ’

ਜਨਸੰਖਿਆ ਵਿਸਫੋਟ ਨਾਲ ਜੂਝ ਰਿਹਾ ਭਾਰਤ ਆਬਾਦੀ ਦੇ ਮਾਮਲੇ ਵਿਚ ਅਗਲੇ ਸਾਲ ਚੀਨ ਨੂੰ ਪਛਾੜ ਦੇਵੇਗਾ। ਸੰਯੁਕਤ ਰਾਸ਼ਟਰ ਨੇ ਇਕ ਰਿਪੋਰਟ ਜਾਰੀ...

ਕੈਨੇਡਾ ਰਹਿੰਦੇ ਪੰਜਾਬੀ ਪ੍ਰਵਾਸੀਆਂ ਲਈ ਖੁਸ਼ਖਬਰੀ! ਚੰਡੀਗੜ੍ਹ ਤੋਂ ਟੋਰਾਂਟੋ ਤੇ ਵੈਨਕੂਵਰ ਲਈ ਸਿੱਧੀ ਫਲਾਈਟ ਹੋਵੇਗੀ ਸ਼ੁਰੂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਜਲਦ ਕੈਨੇਡਾ ਲਈ ਦੋ ਚਾਰਟਰ ਫਲਾਈਟਾਂ ਸ਼ੁਰੂ ਹੋਣਗੀਆਂ। ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ...

ਭਾਰਤ ਨੇ 2 ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ, BSF ਅਧਿਕਾਰੀਆਂ ਨੇ ਪਾਕਿ ਰੇਂਜਰਾਂ ਦੇ ਕੀਤਾ ਹਵਾਲੇ

ਭਾਰਤ ਸਰਕਾਰ ਨੇ ਚਾਰ ਪਾਕਿਸਤਾਨੀ ਨਾਗਰਿਕਾਂ ਨੂੰ ਰਿਹਾਅ ਕੀਤਾ ਹੈ। ਇਨ੍ਹਾਂ ਵਿਚੋਂ ਦੋ ਕੈਦੀਆਂ ਦੀ ਸਜ਼ਾ ਪੂਰੀ ਹੋਣ ਦੇ ਬਾਅਦ ਅੰਮ੍ਰਿਤਸਰ...

ਚੰਡੀਗੜ੍ਹ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, 9 SDM ਸਣੇ 29 ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਲੰਬੇ ਸਮੇਂ ਤੋਂ ਇਕ ਹੀ ਸੀਟ ‘ਤੇ ਬੈਠੇ ADC ਤੇ...

ਵਿਜੀਲੈਂਸ ਦੀ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਕੇਸ ‘ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦਾ ਭਤੀਜਾ ਗ੍ਰਿਫਤਾਰ

ਵਿਜੀਲੈਂਸ ਪੂਰੇ ਐਕਸ਼ਨ ਮੋਡ ਵਿਚ ਹੈ। ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲਗਾਤਾਰ...

ਦਿੱਲੀ ਦੇ ਏਅਰਪੋਰਟ ‘ਤੇ 22 ਲੱਖ ਰੁਪਏ ਦੀਆਂ 45 ਪਿਸਤੌਲਾਂ ਨਾਲ ਭਾਰਤੀ ਜੋੜਾ ਗ੍ਰਿਫਤਾਰ

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਅਧਿਕਾਰੀਆਂ ਨੇ ਵੀਅਤਨਾਮ ਤੋਂ ਭਾਰਤ ਆਏ ਜੋੜੇ ਨੂੰ 45 ਪਿਸਤੌਲਾਂ ਨਾਲ ਗ੍ਰਿਫਤਾਰ...

ਵਿਧਾਇਕਾਂ ਤੋਂ ਮਿਲ ਰਹੀਆਂ ਥਾਣੇਦਾਰਾਂ ਦੀ ਸ਼ਿਕਾਇਤ, CM ਮਾਨ ਸਰਕਾਰ ਵੱਲੋਂ ਜਲਦ ਲਿਆ ਜਾਵੇਗਾ ਐਕਸ਼ਨ

ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਨਜ਼ਰ ਹੁਣ ਪੁਲਿਸ ਥਾਣਿਆਂ ਦੇ ਇੰਚਾਰਜਾਂ ‘ਤੇ ਲੱਗ ਗਈ ਹੈ। ਕਈ ਆਮ ਆਦਮੀ ਪਾਰਟੀ ਵਿਧਾਇਕਾਂ ਨੇ...

CM ਖੱਟਰ ਨੇ ਵਿਧਾਇਕਾਂ ਨੂੰ ਧਮਕੀਆਂ ਮਿਲਣ ਦੇ ਮਾਮਲੇ ‘ਚ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਕੀਤਾ ਤਲਬ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਇਕਾਂ ਨੂੰ ਧਮਕੀਆਂ ਮਿਲਣ ਦੇ ਮਾਮਲੇ ‘ਤੇ ਪੁਲਿਸ ਦੇ ਉੱਚ ਅਧਿਕਾਰੀਆਂ...

AG ਅਨਮੋਲ ਰਤਨ ਸਿੱਧੂ ‘ਤੇ ਟ੍ਰੇਨ ਵਿਚ ਹੋਏ ਹਮਲੇ ਦੇ ਮਾਮਲੇ ‘ਚ ਅਣਪਛਾਤਿਆਂ ਖਿਲਾਫ FIR ਦਰਜ

ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ‘ਤੇ ਬੀਤੇ ਦਿਨੀਂ ਹੋਏ ਹਮਲੇ ਦੇ ਮਾਮਲੇ ਵਿਚ ਅਣਪਛਾਤਿਆਂ ਖਿਲਾਫ ਐੱਫਆਈਆਆਰ ਦਰਜ ਕਰ ਲਈ ਗਈ...

ਲੁਧਿਆਣਾ ਦੇ ਇੰਡਸਟ੍ਰੀਅਲ ਏਰੀਆ-ਬੀ ਤੋਂ ਲਾਪਤਾ ਹੋਈਆਂ 4 ਕੁੜੀਆਂ, ਜਾਂਚ ਵਿਚ ਜੁਟੀ ਪੁਲਿਸ

ਲੁਧਿਆਣਾ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਇਥੋਂ ਦੇ ਇੰਡਸਟ੍ਰੀਅਲ ਏਰੀਆ ਤੋਂ ਚਾਰ ਲੜਕੀਆਂ ਲਾਪਤਾ ਹੋ ਗਈਆਂ ਹਨ।...

ਸਿਵਲ ਸਕੱਤਰੇਤ ਵਿਚ ਵਿਧਾਇਕਾਂ ਦੇ ਬੈਠਣ ਲਈ ਜਲਦ ਤਿਆਰ ਹੋਵੇਗਾ ਵਿਸ਼ੇਸ਼ ‘MLA Lounge’

ਚੰਡੀਗੜ੍ਹ : ਸਕੱਤਰੇਤ ਵਿਚ ਜਦੋਂ ਮੰਤਰੀਆਂ ਨੂੰ ਮਿਲਣ ਲਈ ਵਿਧਾਇਕ ਆਉਂਦੇ ਹਨ ਤਾਂ ਉਨ੍ਹਾਂ ਨੂੰ ਬੈਠਣ ਲਈ ਜਗ੍ਹਾ ਨਹੀਂ ਮਿਲਦੀ। ਇਸੇ...

ਕੁਲਤਾਰ ਸੰਧਵਾਂ ਨੇ ਏਸ਼ੀਆ ਬੁੱਕ ਆਫ ਰਿਕਾਰਡ ਹੋਲਡਰ ਸਾਈਕਲਿਸਟ ਗੁਰਪ੍ਰੀਤ ਸਿੰਘ ਕੰਮੋ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਏਸ਼ੀਆ ਬੁੱਕ ਆਫ ਰਿਕਾਰਡ ਹੋਲਡਰ ਸਾਈਕਲਿਸਟ...

ਮਾਲਦੀਵ ਨੇ ਸ਼੍ਰੀਲੰਕਾਈ ਰਾਸ਼ਟਰਪਤੀ ਨੂੰ ਸ਼ਰਨ ਦੇਣ ਤੋਂ ਕੀਤਾ ਇਨਕਾਰ, ਦਰ-ਦਰ ਭਟਕਣ ਨੂੰ ਹੋਏ ਮਜਬੂਰ

ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਦੇ ਮਾਲਦੀਵ ਫਰਾਰ ਹੋਣ ਜਾਣ ਦਾ ਸਖਤ ਵਿਰੋਧ ਸ਼ੁਰੂ ਹੋਣ ਦੇ ਬਾਅਦ ਹੁਣ ਮਾਲਦੀਵ ਸਰਕਾਰ ਵੀ...

ਸ਼੍ਰੀਨਗਰ ਦੇ ਲਾਲ ਬਾਜ਼ਾਰ ‘ਚ ਅੱਤਵਾਦੀ ਹਮਲਾ, ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਦੋ ਹੋਰ ਜ਼ਖਮੀ

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਸ਼ਹਿਰ ਦੇ ਲਾਲ ਬਾਜ਼ਾਰ ਇਲਾਕੇ ਵਿਚ ਅੱਤਵਾਦੀ ਹਮਲੇ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ...

WHO ਮੁਖੀ ਦਾ ਵੱਡਾ ਬਿਆਨ-‘2 ਸਾਲ ਬਾਅਦ ਵੀ ਕੋਰੋਨਾ ਦੇ ਵਧਦੇ ਕੇਸ ਐਮਰਜੈਂਸੀ ਦੀ ਸਥਿਤੀ’

ਲੰਡਨ: ਵਿਸ਼ਵਵਿਆਪੀ ਮਹਾਮਾਰੀ ਦਾ ਪ੍ਰਕੋਪ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੁਨੀਆ ਦੇ ਕਈ ਦੇਸ਼ ਇਸ ਵਾਇਰਸ ਦੀ ਚਪੇਟ ‘ਚ ਹਨ। ਅਜਿਹੇ ‘ਚ...

ਪਵਨ ਕੁਮਾਰ ਉਰਫ ਮਟਰੂ ਗ੍ਰਿਫਤਾਰ, ‘ਗੋਗੀ’ ਦੀ ਹੱਤਿਆ ਦਾ ਬਦਲਾ ਲੈਣ ਆਇਆ ਸੀ ਦਿੱਲੀ

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਸਿੰਡੀਕੇਟ ਦੇ ਮੁੱਖ ਬਦਮਾਸ਼ ਤੇ ਵਿਕਰਮਜੀਤ ਸਿੰਘ ਬਰਾੜ ਦੇ ਕਰੀਬੀ ਸਹਿਯੋਗੀ ਪਵਨ ਉਰਫ...

ਮੁਦਰਾ ਸਫੀਤੀ ਨੂੰ ਕੰਟਰੋਲ ਕਰਨ ਲਈ ‘ਸਹੀ ਉਪਾਅ’ ਜਾਰੀ ਰੱਖਣ ਦੀ ਲੋੜ: ਸੀਤਾਰਮਨ

ਖਪਤਕਾਰ ਮੁੱਲ ਸੂਚਕ ਅੰਕ ‘ਤੇ ਆਧਾਰਿਤ ਮਹਿੰਗਾਈ ਦੇ ਉੱਚੇ ਪੱਧਰ ਦੇ ਵਿਚਕਾਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅਹਿਮ ਬਿਆਨ ਦਿੱਤਾ ਹੈ।...

ਟੀਮ ਇੰਡੀਆ ਖਿਲਾਫ ਇੰਗਲੈਂਡ ਦਾ ਸਭ ਤੋਂ ਛੋਟਾ ਸਕੋਰ, 110 ਦੌੜਾਂ ‘ਤੇ ਹੋਈ ਆਲਆਊਟ, ਬੁਮਰਾਹ ਨੇ ਲਏ 6 ਵਿਕੇਟ

ਭਾਰਤ ਤੇ ਇੰਗਲੈਂਡ ਵਿਚ 3 ਵਨਡੇ ਮੈਚਾਂ ਦੀ ਸੀਰੀਜ ਦਾ ਪਹਿਲਾ ਮੁਕਾਬਲਾ ਓਵਲ ਵਿਚ ਖੇਡਿਆ ਜਾ ਰਿਹਾ ਹੈ। ਭਾਰਤ ਦੇ ਕਪਤਾਨ ਰੋਹਿਤ ਸ਼ਰਮਾ ਨੇ ਟੌਸ...

ਵੱਡੀ ਖਬਰ : ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ‘ਤੇ ਹੋਇਆ ਹਮਲਾ, ਲਾਰੈਂਸ ਕੇਸ ‘ਚ ਗਏ ਸਨ ਦਿੱਲੀ

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ‘ਤੇ ਹਮਲਾ ਹੋਇਆ ਹੈ ਜਦੋਂ ਉਹ ਸ਼ਤਾਬਦੀ ਰਾਹੀਂ ਦਿੱਲੀ...

ਦੇਵਘਰ ‘ਚ ਬੋਲੇ PM ਮੋਦੀ-‘ਭਾਰਤ ‘ਚ ਸਾਨੂੰ ਸ਼ਾਰਟਕੱਟ ਅਪਨਾਉਣ ਵਾਲੀ ਰਾਜਨੀਤੀ ਤੋਂ ਦੂਰ ਰਹਿਣਾ ਹੈ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਝਾਰਖੰਡ ਦੇ ਦੇਵਘਰ ਪਹੁੰਚ ਗਏ ਹਨ। ਉਨ੍ਹਾਂ ਨੇ 16,000 ਕਰੋੜ ਤੋਂ ਵੱਧ ਦੀ ਦੇਵਘਰ ਏਮਸ, ਹਵਾਈ ਅੱਡੇ ਤੇ ਹੋਰ...

ਵੱਡਾ ਫੇਰਬਦਲ, ਪੰਜਾਬ ਸਰਕਾਰ ਵੱਲੋਂ 113 ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 113 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਟਰਾਂਸਫਰ...

ਕੈਬਨਿਟ ਮੰਤਰੀ ਹੇਅਰ ਪਹੁੰਚੇ ਬੁੱਢਾ ਦਰਿਆ, ਸਫਾਈ ਕੰਮਾਂ ‘ਚ ਤੇਜ਼ੀ ਲਿਆਉਣ ਲਈ ਦਿੱਤੇ ਨਿਰਦੇਸ਼

ਲੁਧਿਆਣਾ : ਪੰਜਾਬ ਦੇ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਬੁੱਢਾ ਦਰਿਆ ਦੇ...

ਸਿਹਤ ਢਾਂਚੇ ’ਚ ਸੁਧਾਰ ਲਿਆ ਕੇ ਲੋਕਾਂ ਨੂੰ ਘਰਾਂ ਨੇੜੇ ਬੇਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ : ਸਿਹਤ ਮੰਤਰੀ

ਨਵਾਂਸ਼ਹਿਰ: ਮਾਣਯੋਗ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਅਤੇ ਸਬ ਡਵੀਜ਼ਨ ਹਸਪਤਾਲ ਬਲਾਚੌਰ ਦਾ...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੁਜਰਾਤ ਪੁਲਿਸ ਨਾਲ ਮਿਲਕੇ 75 ਕਿਲੋ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ ਨੇ ਗੁਜਰਾਤ ਪੁਲਿਸ ਦੀ ਮਦਦ ਨਾਲ ਮੁੰਦਰਾ ਪੋਰਟ ਤੋਂ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ 350 ਕਰੋੜ ਰੁਪਏ ਹੈ। ਇਹ...

ਸੋਨੀਆ ਗਾਂਧੀ ਨੇ ਗੁਜਰਾਤ, ਹਿਮਾਚਲ ਲਈ ਕਾਂਗਰਸ ਚੋਣ ਆਬਜ਼ਰਵਰਾਂ ਦਾ ਕੀਤਾ ਐਲਾਨ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਆਬਜ਼ਰਵਰਾਂ ਦੀ...

ਬਠਿੰਡਾ ਦੇ ਮ੍ਰਿਨਾਲ ਗਰਗ ਨੇ ਜੇਈਈ ਮੇਨ-2022 ‘ਚ 100 ਫੀਸਦੀ ਅੰਕ ਹਾਸਲ ਕਰ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ

ਅੱਜ ਜੇ .ਈ. ਈ. ਮੇਨ-2022 ਸ਼ੈਸ਼ਨ ਨੰਬਰ 1 ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ , ਜਿਸ ਵਿੱਚ ਸੰਤ ਕਬੀਰ ਕਾਂਨਵੈਂਟ ਸਕੂਲ ਬਠਿੰਡਾ ਦੇ ਵਿਦਿਆਰਥੀ...

CM ਮਾਨ ਵੱਲੋਂ E-RC ਦੀ ਨਵੀਂ ਪਹਿਲ, ਹੁਣ ਪੰਜਾਬ ‘ਚ ਹੋਵੇਗੀ ਰਜਿਸਟ੍ਰੇਸ਼ਨ ਹੋਰ ਵੀ ਆਸਾਨ

ਪੰਜਾਬ ਵਿਚ ਹੁਣ ਵਾਹਨ ਰਜਿਸਟ੍ਰੇਸ਼ਨ ਹੋਰ ਵੀ ਆਸਾਨ ਹੋ ਜਾਵੇਗੀ। ਪੰਜਾਬ ਸਰਕਾਰ ਨੇ ਈ-ਆਰਸੀ ਦੀ ਨਵੀਂ ਪਹਿਲ ਦੀ ਸ਼ੁਰੂਆਤ ਕੀਤੀ ਹੈ। ਇਸ ਗੱਲ...

ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਡਾ. ਵਿਜੇ ਸਿੰਗਲਾ ਬੋਲੇ-‘ਸਰਕਾਰ ਨਾਲ ਮਿਲ ਕੇ ਕਰਾਂਗੇ ਕੰਮ’

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਡਾ. ਵਿਜੇ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਜੇਲ੍ਹ ਭੇਜਿਆ ਗਿਆ। ਡਾ....

ਹਰਿਆਣਾ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ ਗੁਰੂਗ੍ਰਾਮ ਤੋਂ ਕੀਤਾ ਗ੍ਰਿਫਤਾਰ

ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ...

ਦੋਸ਼ੀਆਂ ਦੀ ਰਿਹਾਈ ਲਈ ਕੇਂਦਰ ਨੂੰ ਜ਼ਮਾਨਤ ਐਕਟ ਲਾਗੂ ਕਰਨ ‘ਤੇ ਵਿਚਾਰ ਕਰਨਾ ਚਾਹੀਦੈ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਅਪਰਾਧਿਕ ਮਾਮਲਿਆਂ ਵਿਚ ਦੋਸ਼ੀਆਂ ਦੀ ਰਿਹਾਈ ਨੂੰ ਆਸਾਨ ਬਣਾਉਣ ਲਈ ਉਨ੍ਹਾਂ ਨੂੰ ਜ਼ਮਾਨਤ ਦੇਣ ਲਈ ਇਕ...

ਵਲਾਦਿਮੀਰ ਪੁਤਿਨ ਦਾ ਵੱਡਾ ਦਾਅ! ਯੂਕਰੇਨ ਦੇ ਸਾਰੇ ਨਾਗਰਿਕਾਂ ਨੂੰ ਰੂਸੀ ਨਾਗਰਿਕਤਾ ਦੀ ਕੀਤੀ ਪੇਸ਼ਕਸ਼

ਯੂਕਰੇਨ ਵਿਚ ਰੂਸ ਦਾ ਪ੍ਰਭਾਵ ਵਧਾਉਣ ਦੀ ਕੋਸ਼ਿਸ਼ ਤਹਿਤ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਸੋਮਵਾਰ ਨੂੰ ਯੂਕਰੇਨ ਦੇ ਸਾਰੇ ਲੋਕਾਂ...

ਰਾਜਿੰਦਰ ਤੇ ਸੁਨੀਲ ਗੁਪਤਾ ਪੰਜਾਬ ਸਟੇਟ ਪਲਾਨਿੰਗ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਹੋਏ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੁਨੀਲ ਗੁਪਤਾ, ਸਾਬਕਾ ਡਾਇਰੈਕਟਰ ਟੈਕਸੇਸ਼ਨ ਸਲਾਹਕਾਰ, ਕੇਨਰਾ ਬੈਂਕ, ਚੰਡੀਗੜ੍ਹ ਨੂੰ ਪੰਜਾਬ ਰਾਜ ਯੋਜਨਾ...

ਜਲਾਲਾਬਾਦ : ਸਕੂਲ ਬੱਸ ਨੇ ਦਰੜਿਆ 65 ਸਾਲਾ ਬਜ਼ੁਰਗ , ਹਸਪਤਾਲ ਲਿਜਾਂਦਿਆ ਰਸਤੇ ‘ਚ ਹੋਈ ਮੌਤ

ਪੰਜਾਬ ਦੇ ਫਾਜ਼ਿਲਕਾ ਵਿਚ ਪਿੰਡ ਮੌਲਵੀ ਵਾਲਾ ਵਿਚ ਅੱਜ ਇੱਕ ਨਿੱਜੀ ਸਕੂਲ ਬੱਸ ਨੇ 65 ਸਾਲਾ ਵਿਅਕਤੀ ਨੂੰ ਦਰੜ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ...

CM ਮਾਨ ਵੱਲੋਂ ਰਾਜਪਾਲ ਨੂੰ ਚੰਡੀਗੜ੍ਹ ‘ਚ ਅਫਸਰਾਂ ਦੀਆਂ ਅਸਾਮੀਆਂ ਲਈ 60:40 ਦਾ ਅਨੁਪਾਤ ਕਾਇਮ ਰੱਖਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਿਵਲ ਪ੍ਰਸ਼ਾਸਨ ਅਹੁਦਿਆਂ ਨੂੰ ਭਰਨ ਲਈ ਪੰਜਾਬ ਤੇ ਹਰਿਆਣਾ ਵਿਚ 60:40 ਦੇ...

ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਏ ਦਾ 6 ਦਿਨ ਦਾ ਮਿਲਿਆ ਰਿਮਾਂਡ

ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਬਿਆਸ ਦੀ ਪੁਲਸ ਵਲੋਂ ਬੀਤੇ 01 ਸਤੰਬਰ 2017 ਨੂੰ ਕਥਿਤ ਮੁਲਜ਼ਮ ਸ਼ੁਭਮ ਨੂੰ ਪੁਲਿਸ ਹਿਰਾਸਤ ਵਿੱਚੋਂ...

ਖੇਤੀਬਾੜੀ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਦਵਾਈਆਂ, ਖਾਦਾਂ, ਬੀਜਾਂ ਨੂੰ ਖ਼ਤਮ ਕਰਨ ਦੇ ਨਿਰਦੇਸ਼

ਮੁਹਾਲੀ/ਚੰਡੀਗੜ੍ਹ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਸੰਕਟ ਵਿੱਚੋਂ ਕੱਢਣ, ਖੇਤੀਬਾੜੀ ਨੂੰ...

ਵਿਜੀਲੈਂਸ ਵਿਭਾਗ ਵਿਚ ਵੱਡਾ ਫੇਰਬਦਲ, 16 PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ।ਇਸ ਤਹਿਤ 16 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਟਰਾਂਸਫਰ...

ਸਰਕਾਰੀ ਬੱਸਾਂ ‘ਤੇ ਲੱਗੀ ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਨੂੰ ਇਤਰਾਜ਼ਯੋਗ ਦੱਸਣ ਵਾਲਾ ਪੱਤਰ ਵਾਪਸ

ਸਰਕਾਰੀ ਚਿੱਠੀ ਵਿਚ ਪੀਆਰਟੀਸੀ ਬੱਸਾਂ ‘ਤੇ ਲੱਗੀਆਂ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਣੇ ਜਗਤਾਰ ਸਿੰਘ ਹਵਾਰਾ ਸਿੰਘ ਦੀਆਂ ਫੋਟੋਆਂ...

ਨੈਸ਼ਨਲ ਹੈਰਾਲਡ ਮਾਮਲਾ : ਸੋਨੀਆ ਗਾਂਧੀ ਨੂੰ ED ਦਾ ਸੰਮਨ, 21 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਕ ਵਾਰ ਫਿਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੰਮਨ ਭੇਜਿਆ ਹੈ ਤੇ ਉਨ੍ਹਾਂ ਨੂੰ 21 ਜੁਲਾਈ...

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਇੱਕ ਹਫਤੇ ‘ਚ 676 ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਪੁਲਿਸ ਨੇ...

ਆਮ ਆਦਮੀ ਪਾਰਟੀ ਨੇ ਸੂਬਾ ਪੱਧਰ ‘ਤੇ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਅਹੁਦੇਦਾਰ ਕੀਤੇ ਨਿਯੁਕਤ

ਆਮ ਆਦਮੀ ਪਾਰਟੀ ਨੇ ਸੂਬਾ ਪੱਧਰ ‘ਤੇ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਅਹੁਦੇਦਾਰ ਕੀਤੇ ਨਿਯੁਕਤ ਹਨ। ਨਵ-ਨਿਯੁਕਤ ਅਹੁਦੇਦਾਰਾਂ ਨੂੰ...

ਹੁਸ਼ਿਆਰਪੁਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਸ਼ਿਆਰਪੁਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੁਲਿਸ...

ਸਾਬਕਾ ਕਾਂਗਰਸੀ MLA ਹਰਦਿਆਲ ਕੰਬੋਜ ਨੂੰ ਮਿਲੀ ਧਮਕੀ, ਵਿਦੇਸ਼ੀ ਨੰਬਰਾਂ ਤੋਂ ਫੋਨ ਕਰ ਮੰਗ ਰਹੇ ਨੇ ਫਿਰੌਤੀ

ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਵੱਖ-ਵੱਖ ਸ਼ਖਸੀਅਤਾਂ ਤੇ ਆਗੂਆਂ ਨੂੰ ਫਿਰੌਤੀਆਂ ਲਈ ਧਮਕੀ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ। ਹੁਣ ਪੰਜਾਬ...

CM ਮਾਨ ਦਾ ਐਲਾਨ, ਪੰਜਾਬ ਪੁਲਿਸ ਦੀ ਆਨਲਾਈਨ ਸਹੂਲਤ ਜ਼ਰੀਏ ਘਰ ਬੈਠੇ ਦਰਜ ਕਰਵਾਓ ਸ਼ਿਕਾਇਤ

ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਸੱਤਾ ਵਿਚ ਆਉਣ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਹੁਣ ਤੱਕ ਬਹੁਤ ਸਾਰੇ...

ਪਠਾਨਕੋਟ ‘ਚ ਦਰੱਖਤ ਡਿਗਣ ਨਾਲ 12 ਸਾਲਾ ਬੱਚੇ ਦੀ ਹੋਈ ਮੌਤ, ਮੰਤਰੀ ਕਟਾਰੂਚੱਕ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ ਦੇ ਕਾਰਮਲ ਕਾਨਵੈਂਟ ਸਕੂਲ ਵਿਚ ਦਰੱਖਤ ਡਿਗਣ ਨਾਲ ਵਿਦਿਆਰਥੀ ਦੀ ਮੌਤ ਨੂੰ ਲੋਕ ਅਜੇ ਭੁੱਲੇ ਵੀ ਨਹੀਂ ਸੀ ਕਿ ਕਸਬਾ ਬਮਿਆਲ ਵਿਚ 12...

ਮੱਤੇਵਾੜਾ ‘ਚ ਟੈਕਸਟਾਈਲ ਪਾਰਕ ਸਥਾਪਤ ਕਰਨ ‘ਤੇ ਸਿਮਰਨਜੀਤ ਮਾਨ ਬੋਲੇ-‘ਸੰਸਦ ‘ਚ ਚੁੱਕਾਂਗੇ ਇਹ ਮੁੱਦਾ’

ਮੱਤੇਵਾੜਾ ਵਿਚ ਪ੍ਰਸਤਾਵਿਤ ਟੈਕਸਟਾਈਲ ਪਾਰਕ ਦਾ ਵਿਰੋਧ ਤੇਜ਼ ਹੋ ਗਿਆ ਹੈ। ਐਤਵਾਰ ਨੂੰ ਵਾਤਾਵਰਣ ਪ੍ਰੇਮੀਆਂ ਨੇ ਇਥੇ ਪੱਕਾ ਮੋਰਚਾ ਲਗਾ...

ਮੰਤਰੀ ਜਿੰਪਾ ਨੇ ਰੈਵੇਨਿਊ ਅਫਸਰਾਂ ਦੀ ਕੱਲ੍ਹ ਹੋਣ ਵਾਲੀ ਹੜਤਾਲ ਨੂੰ ਦੱਸਿਆ ਗੈਰ-ਕਾਨੂੰਨੀ

ਰੈਵੇਨਿਊ ਅਫਸਰਾਂ ਦੀ ਕੱਲ੍ਹ ਹੋਣ ਵਾਲੀ ਹੜਤਾਲ ‘ਤੇ ਸਰਕਾਰ ਨੇ ਸਖਤ ਰੁਖ਼ ਅਪਣਾਇਆ ਹੈ। ਰੈਵੇਨਿਊ ਮੰਤਰੀ ਬ੍ਰਹਮਾਸ਼ੰਕਰ ਜਿੰਪਾ ਨੇ ਕਿਹਾ...

Carousel Posts