Ravinder Singh, Author at Daily Post Punjabi

ਲੁਧਿਆਣਾ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਇਸ ਦਿਨ ਬਦਲੇਗਾ ਮੌਸਮ ਦਾ ਮਿਜਾਜ਼
monsoon ludhiana weather change: ਪੰਜਾਬ ‘ਚ ਫਿਰ ਤੋਂ ਮੌਸਮ ਦਾ ਜਲਦੀ ਹੀ ਮਿਜਾਜ਼ ਬਦਲਣ ਵਾਲਾ ਹੈ। ਹੁਣ ਆਉਂਦੇ ਦਿਨਾਂ ‘ਚ ਮਾਨਸੂਨ ਖੁੱਲ੍ਹ ਕੇ ਵਰੇਗਾ ਕਿਉਕਿ ਮਾਨਸੂਨ ਹੁਣ ਪੂਰੀ ਤਰ੍ਹਾਂ ਪੰਜਾਬ ‘ਚ ਛਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਅਗਲੇ ਦੋ ਦਿਨ੍ਹਾਂ ਦੌਰਾਨ ਤਾਪਮਾਨ 40 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। 3 ਜੁਲਾਈ ਸ਼ਾਮ ਨੂੰ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ 4 ਜੁਲਾਈ ਨੂੰ ਧੂੜ ਭਰੀ ਹਨ੍ਹੇਰੀ ਚੱਲਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

monsoon ludhiana weather change

ਦੱਸਣਯੋਗ ਹੈ ਕਿ ਜਿੱਥੇ ਕਿਸਾਨਾਂ ਨੂੰ ਇਸ ਬਾਰਿਸ਼ ਨਾਲ ਭਰਪੂਰ ਪਾਣੀ ਝੋਨੇ ਦੀ ਫਸਲ ਨੂੰ ਮਿਲੇਗਾ, ਉੱਥੇ ਹੀ ਆਮ ਲੋਕਾਂ ਨੂੰ ਬੀਤੇ ਦਿਨਾਂ ਦੀ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ ਅਤੇ ਤਾਪਮਾਨ ‘ਚ ਗਿਰਾਵਟ ਆਵੇਗੀ।

The post ਲੁਧਿਆਣਾ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਇਸ ਦਿਨ ਬਦਲੇਗਾ ਮੌਸਮ ਦਾ ਮਿਜਾਜ਼ appeared first on Daily Post Punjabi.

ਭਾਜਪਾ ਨੇਤਾ ਦੇਬੀ ਵੱਲੋਂ ਲਾਏ ਸਾਰੇ ਦੋਸ਼ ਝੂਠੇ: ਕੌਂਸਲਰ ਨੀਟੂ
Gurdev debi councillor nitu: ਲੁਧਿਆਣਾ ‘ਚ ਪਿਛਲੇ ਕਈ ਦਿਨਾਂ ਤੋਂ ਭਾਜਪਾ ਨੇਤਾ ਗੁਰਦੇਵ ਸ਼ਰਮਾ ਦੇਬੀ ਵੱਲੋਂ ਕਾਂਗਰਸ ਕੌਂਸਲਰ ਗੁਰਦੀਪ ਸਿੰਘ ਨੀਟੂ ‘ਤੇ ਕਣਕ ਦੀ ਵੰਡ ‘ਚ ਧਾਂਦਲੀ ਕਰਨ ਦਾ ਦੋਸ਼ ਲਾਇਆ ਗਿਆ ਸੀ, ਜਿਸ ਨੂੰ ਲੈ ਕੇ ਕਾਂਗਰਸੀ ਆਗੂ ਗੁਰਦੀਪ ਸਿੰਘ ਨੀਟੂ ਅਤੇ ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਯੁਗੇਸ਼ ਹਾਂਡਾ ਵਲੋਂ ਸਾਂਝੇ ਤੌਰ ‘ਤੇ ਪੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ, ਉਨ੍ਹਾਂ ਨੇ ਕਿਹਾ ਹੈ ਕਿ ਗੁਰਦੇਵ ਸ਼ਰਮਾ ਮੇਰੇ ‘ਤੇ ਦੋਸ਼ ਲਾਉਣ ਦੀ ਥਾਂ ਫੂਡ ਸਪਲਾਈ ਮਹਿਕਮੇ ‘ਚ ਸ਼ਿਕਾਇਤ ਕਰ ਸਕਦੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਉਲਟਾ ਗੁਰਦੇਵ ਸ਼ਰਮਾ ‘ਤੇ ਸਵਾਲ ਚੁੱਕਦੇ ਹੋਏ ਪੁੱਛਿਆ ਕਿ ਉਨ੍ਹਾਂ ਨੇ ਲੋਕ ਭਲਾਈ ਲਈ ਕੀ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰਵਾਉਣਗੇ ਤਾਂ ਕਿ ਭਾਜਪਾ ਨੇਤਾ ਦੇਬੀ ਦਾ ਝੂਠ ਜਨਤਾ ਦੇ ਸਾਹਮਣੇ ਲਿਆਂਦਾ ਜਾ ਸਕੇ।

Gurdev debi councillor nitu

ਇਸ ਦੌਰਾਨ ਜ਼ਿਲਾ ਯੂਥ ਕਾਂਗਰਸ ਦੇ ਪ੍ਰਧਾਨ ਯੋਗੇਸ਼ ਹਾਂਡਾ ਨੇ ਕਿਹਾ ਹੈ ਕਿ ਭਾਜਪਾ ਨੇਤਾ ਗੁਰਦੇਵ ਦੇਬੀ ਨੇ ਜਿੰਨੇ ਵੀ ਦੋਸ਼ ਲਾਏ ਹਨ, ਉਹ ਬੇਬੁਨਿਆਦ ਹਨ। ਹੁਣ ਤੱਕ ਕੋਈ ਵੀ ਦੋਸ਼ ਸਾਬਿਤ ਨਹੀਂ ਹੋਇਆ ਹੈ।

The post ਭਾਜਪਾ ਨੇਤਾ ਦੇਬੀ ਵੱਲੋਂ ਲਾਏ ਸਾਰੇ ਦੋਸ਼ ਝੂਠੇ: ਕੌਂਸਲਰ ਨੀਟੂ appeared first on Daily Post Punjabi.

ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਪਤੀ ਨੇ ਕੈਂਚੀ ਨਾਲ ਵਾਰ ਕਰ ਕੇ ਪਤਨੀ ਦੀ ਕੀਤੀ ਹੱਤਿਆ
ludhiana husband wife murder:ਲੁਧਿਆਣਾ ‘ਚ ਪਤੀ ਵੱਲੋਂ ਦਰਿੰਦਗੀ ਦੀਆਂ ਉਦੋਂ ਹੱਦਾਂ ਪਾਰ ਕਰ ਦਿੱਤੀਆਂ, ਜਦੋਂ ਉਸ ਨੇ ਆਪਣੀ ਪਤਨੀ ‘ਤੇ ਕੈਂਚੀ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਇੱਥੇ ਨਿਊ ਆਸ਼ੋਕ ਨਗਰ ਇਲਾਕੇ ਦੇ ਰਹਿਣ ਵਾਲੇ ਦੋਸ਼ੀ ਅਵਤਾਰ ਸਿੰਘ ਦਾ ਅਕਸਰ ਆਪਣੀ ਪਤਨੀ ਜਸਬੀਰ ਕੌਰ ਨਾਲ ਲੜਾਈ ਝਗੜਾ ਰਹਿੰਦਾ ਸੀ। ਵਾਰਦਾਤ ਵਾਲੇ ਦਿਨ ਵੀ ਦੋਸ਼ੀ ਦੇਰ ਸ਼ਾਮ ਨੂੰ ਜਦੋਂ ਘਰ ਪਰਤਿਆ ਤਾਂ ਉਸਦਾ ਆਪਣੀ ਪਤਨੀ ਨਾਲ ਵਿਵਾਦ ਹੋ ਗਿਆ ਸੀ, ਵਿਵਾਦ ਇੰਨਾ ਵੱਧ ਕੇ ਦੋਸ਼ੀ ਨੇ ਗੁੱਸੇ ‘ਚ ਆ ਕੇ ਆਪਣੀ ਪਤਨੀ ‘ਤੇ ਕੈਂਚੀ ਨਾਲ ਵਾਰ ਕੀਤੇ। ਜ਼ਖਮੀ ਹਾਲਤ ‘ਚ ਜਸਬੀਰ ਕੌਰ ਨੂੰ ਜਦੋਂ ਉਸ ਦਾ ਪੁੱਤਰ ਹਸਪਤਾਲ ਲੈ ਕੇ ਪਹੁੰਚਿਆਂ, ਜਿੱਥੇ ਇਲਾਜ ਅਧੀਨ ਉਸ ਦੀ ਮੌਤ ਹੋ ਗਈ।

ludhiana husband wife murder

ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।

The post ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਪਤੀ ਨੇ ਕੈਂਚੀ ਨਾਲ ਵਾਰ ਕਰ ਕੇ ਪਤਨੀ ਦੀ ਕੀਤੀ ਹੱਤਿਆ appeared first on Daily Post Punjabi.

ਵਕਫ ਬੋਰਡ ਦੇ ਮਤੇ ਖਿਲਾਫ ਸਮਰਾਲਾ ‘ਚ ਵਿਰੋਧ, ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ
Wakf Board Resolutions Samrala: ਹਰ ਪੰਜਾਬੀ ਦੀ ਸ਼ਾਨ ‘ਪੰਜਾਬੀ ਬੋਲੀ‘ ਨੂੰ ‘ਮਾਂ ਬੋਲੀ’ ਕਿਹਾ ਜਾਂਦਾ ਹੈ, ਜਿਸ ਨੂੰ ਮਾਂ ਦੇ ਬਰਾਬਰ ਦਾ ਦਰਜਾ ਦਿੱਤਾ ਗਿਆ ਹੈ ਪਰ ਹੁਣ ਇਸ ਨੂੰ ਆਪਣੇ ਹੀ ਘਰ ਪੰਜਾਬ ‘ਚ ਦਰਕਿਨਾਰ ਕੀਤਾ ਜਾ ਰਿਹਾ ਹੈ। ਦਰਅਸਲ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦ ਪੰਜਾਬ ਵਕਫ ਬੋਰਡ ਦੀ ਭਰਤੀ ‘ਚ ਪੰਜਾਬੀ ਭਾਸ਼ਾ ਪਾਸ ਹੋਣਾ ਲਾਜ਼ਮੀ ਨਾ ਦੱਸਿਆ ਗਿਆ ਹੈ, ਜਿਸ ਨੂੰ ਲੈ ਕੇ ਸਮਰਾਲਾ ਇਲਾਕੇ ਦੀਆਂ ਸਾਹਿਤਕ, ਸਮਾਜਿਕ ਤੇ ਮਾਂ ਬੋਲੀ ਦੀਆਂ ਹਿਤੈਸ਼ੀ ਸੰਸਥਾਵਾਂ ਨੇ ਸ਼ਹਿਰ ਦੇ ਕਵਿਤਾ ਭਵਨ ‘ਚ ਇਕੱਠ ਕਰਕੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ‘ਚ ਹਾਜ਼ਰ ਬੁਲਾਰਿਆਂ ਨੇ ਵਕਫ਼ ਬੋਰਡ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਨ ਦਾ ਤਿੱਖਾ ਵਿਰੋਧ ਕੀਤਾ।

Wakf Board Resolutions Samrala

ਇਸ ਮੀਟਿੰਗ ‘ਚ ਅਕਸ ਰੰਗਮੰਚ ਦੇ ਡਾਇਰੈਕਟਰ ਰਾਜਵਿੰਦਰ ਸਮਰਾਲਾ ਤੇ ਪੰਜਾਬੀ ਸਾਹਿਤ ਸਭਾ ਮਾਛੀਵਾੜਾ ਵੱਲੋਂ ਐੱਸ. ਨਸੀਮ ਨੇ ਗੱਲ ਕਰਦਿਆਂ ਦੱਸਿਆ ਕਿ ਇਹ ਮਾਮਲਾ ਸਿਰਫ ਵਕਫ਼ ਬੋਰਡ ਦੀ ਭਰਤੀ ਨਾਲ ਜੁੜਿਆ ਹੋਇਆ ਨਹੀਂ ਬਲਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਹੈ, ਇਹ ਕੰਮ ਇੱਕ ਸਾਜਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ। ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਗਗਨਦੀਪ ਸ਼ਰਮਾ ਨੇ ਕਿਹਾ ਕਿ ਜੇਕਰ ਇਸ ਪਾਸ ਕੀਤੇ ਮਤੇ ਨੂੰ ਵਾਪਸ ਨਾ ਲਿਆ ਗਿਆ ਤਾਂ ਪੰਜਾਬ ਦੇ ਲੋਕ ਮਾਂ ਬੋਲੀ ਪੰਜਾਬੀ ਲਈ ਸੜਕਾਂ ਤੇ ਉਤਰ ਕੇ ਤਿੱਖਾ ਸੰਘਰਸ਼ ਕਰਨਗੇ। ਇਸ ਉਪਰੰਤ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਤਹਿਸੀਲਦਾਰ ਸਮਰਾਲਾ ਮੈਮੋਰੰਡਮ ਭੇਜਿਆ ਗਿਆ। ਤਹਿਸੀਲਦਾਰ ਸਮਰਾਲਾ ਵੱਲੋਂ ਨਮਾਇੰਦਿਆਂ ਨੂੰ ਮੈਮੋਰੰਡਮ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਗਿਆ।

Wakf Board Resolutions Samrala

ਜਿਕਰਯੋਗ ਹੈ ਕਿ ਪੰਜਾਬ ਵਕਫ਼ ਬੋਰਡ ਦੇ ਐਕਟ ਨੰਬਰ 11 ਦੇ ਅਨੁਸਾਰ ਬੋਰਡ ‘ਚ ਭਰਤੀ ਹੋਣ ਲਈ ਉਮੀਦਵਾਰ ਨੂੰ ਦਸਵੀਂ ਤੱਕ ਪੰਜਾਬੀ ਲਾਜ਼ਮੀ ਤੌਰ ‘ਤੇ ਪੜਾਈ ਹੋਣੀ ਚਾਹੀਦੀ ਸੀ ਪਰ ਬੀਤੇ ਮਹੀਨੇ 10 ਜੂਨ 2020 ਨੂੰ ਬੋਰਡ ਦੇ ਚੇਅਰਮੈਨ ਜੁਨੈਦ ਰਜ਼ਾ ਖਾਨ ਅਤੇ ਤਿੰਨ ਹੋਰ ਪ੍ਰਵਾਸੀ ਮੈਂਬਰਾਂ ਨੇ ਇਸ ਐਕਟ ‘ਚ ਸੰਸ਼ੋਧਨ ਲਈ ਮਤਾ ਲਿਆਂਦਾ ਕਿ ਹੁਣ ਵਕਫ਼ ਬੋਰਡ ‘ਚ ਕਿਸੇ ਵੀ ਤਰਾ ਦੀ ਭਰਤੀ ਲਈ ਪੰਜਾਬੀ ਭਾਸ਼ਾ ਪੜਿਆ ਹੋਣਾ ਲਾਜ਼ਮੀ ਨਹੀਂ ਹੈ, ਜੋ ਕਿ ਪੰਜਾਬ ਦੇ ਮੁਸਲਿਮ ਭਾਈਚਾਰੇ ਦੇ ਨਾਲ ਨਾਲ ਪੰਜਾਬੀ ਭਾਸ਼ਾ ਨਾਲ ਵੀ ਧਰੋਹ ਹੈ।

The post ਵਕਫ ਬੋਰਡ ਦੇ ਮਤੇ ਖਿਲਾਫ ਸਮਰਾਲਾ ‘ਚ ਵਿਰੋਧ, ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ appeared first on Daily Post Punjabi.

ਲੁਧਿਆਣਾ: ਨਿਊ ਆਸ਼ੋਕ ਨਗਰ ਨੂੰ ਐਲਾਨਿਆ ਕੰਟੇਨਮੈਂਟ ਜ਼ੋਨ
New Ashok Nagar containment:ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਦੇ ਇਕ ਹੋਰ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਜਾਣਕਾਰੀ ਮੁਤਾਬਕ ਹੁਣ ਇੱਥੇ ਨਿਊ ਆਸ਼ੋਕ ਨਗਰ ‘ਚ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੰਟੇਨਮੈਂਟ ਜ਼ੋਨ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ‘ਚ ਪ੍ਰੇਮ ਨਗਰ ਅਤੇ ਹਬੀਬਗੰਜ, ਸੈਮੀ ਮੁਹੱਲਾ, ਇਸਲਾਮ ਗੰਜ ਨੂੰ ਵੀ ਕੰਟੇਨਮੈਂਟ ਜ਼ੋਨ ਐਲਾਨ ਕੀਤਾ ਜਾ ਚੁੱਕਿਆ ਹੈ।

New Ashok Nagar containment

ਦੱਸਣਯੋਗ ਹੈ ਕਿ ਮਹਾਨਗਰ ‘ਚ ਬੁੱਧਵਾਰ ਨੂੰ 29 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 2 ਲੋਕਾਂ ਦੀ ਮੌਤ ਹੋਈ। ਇਨ੍ਹਾਂ 29 ਮਾਮਲਿਆਂ ‘ਚੋਂ 25 ਲੁਧਿਆਣਾ ਦੇ ਅਤੇ 3 ਦੂਜੇ ਸ਼ਹਿਰਾਂ ਦੇ ਹਨ। ਜ਼ਿਲ੍ਹੇ ‘ਚ ਹੁਣ ਤੱਕ 22 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕੁੱਲ 865 ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।

The post ਲੁਧਿਆਣਾ: ਨਿਊ ਆਸ਼ੋਕ ਨਗਰ ਨੂੰ ਐਲਾਨਿਆ ਕੰਟੇਨਮੈਂਟ ਜ਼ੋਨ appeared first on Daily Post Punjabi.

ਮਾਨਸੂਨ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਲਈ ਨਗਰ ਨਿਗਮ ਨੇ ਕੀਤਾ ਵਿਸ਼ੇਸ਼ ਉਪਰਾਲਾ
ludhiana municiple corporation monsoon:ਅੱਤ ਦੀ ਗਰਮੀ ਤੋਂ ਬੇਹਾਲ ਲੁਧਿਆਣਾ ਵਾਸੀਆਂ ਨੂੰ ਜਿੱਥੇ ਮਾਨਸੂਨ ਦੀ ਦਸਤਕ ਨਾਲ ਰਾਹਤ ਮਿਲੀ ਹੈ, ਉੱਥੇ ਹੀ ਹੁਣ ਨਗਰ ਨਿਗਮ ਨੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਲਈ ਨਵਾਂ ਉਪਰਾਲਾ ਕਰਕੇ ਇਕ ਹੋਰ ਆਸਾਨ ਕੰਮ ਕੀਤਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਨਗਰ ਨਿਗਮ ਨੇ ਮਾਨਸੂਨ ਸੀਜ਼ਨ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਦੱਸਿਆ ਹੈ ਕਿ ਇਕ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ, ਜੋ ਤਿੰਨ ਸ਼ਿਫਟਾਂ ਦੌਰਾਨ 24 ਘੰਟੇ ਕੰਮ ਕਰੇਗਾ, ਜਿੱਥੇ ਲੋਕ ਸੀਵਰੇਜ ਜਾਮ ਜਾਂ ਕੂੜੇ ਦੀ ਲਿਫਟਿੰਗ ਨਾ ਹੋਣ ਸਬੰਧੀ ਸ਼ਿਕਾਇਤ ਕਰ ਸਕਦੇ ਹਨ। ਉਸ ਦੀ ਸੂਚਨਾ ਸਬੰਧਿਤ ਸ਼ਾਖਾ ਦੇ ਅਫਸਰ ਨੂੰ ਦਿੱਤੀ ਜਾਵੇਗੀ ਅਤੇ ਸਮੱਸਿਆ ਦਾ ਹੱਲ ਕਰਨ ਤੋਂ ਬਾਅਦ ਵਾਪਸ ਕੰਟਰੋਲ ਰੂਮ ਨੂੰ ਰਿਪੋਰਟ ਦੇਣੀ ਹੋਵੇਗੀ।

ludhiana municiple corporation monsoon

ਕਮਿਸ਼ਨਰ ਨੇ ਇਹ ਵੀ ਦੱਸਿਆ ਹੈ ਕਿ ਬੁੱਢੇ ਨਾਲੇ ਦੀ ਸਫਾਈ ਲਈ ਆਪਣੇ ਤੌਰ ‘ਤੇ ਪੋਕਲੇਨ ਮਸ਼ੀਨਾਂ ਲਾਈਆਂ ਗਈਆਂ ਹਨ ਅਤੇ ਨਾਲੇ ‘ਚੋਂ ਨਿਕਲਣ ਵਾਲੇ ਮਲਬੇ ਦੀ ਰੋਜ਼ਾਨਾ ਤੌਰ ‘ਤੇ ਲਿਫਟਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਬਰਸਾਤ ਦੇ ਦਿਨਾਂ ‘ਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਜ਼ੋਨਲ ਕਮਿਸ਼ਨਰ ਦੀ ਅਗਵਾਈ ‘ਚ ਟੀਮਾਂ ਬਣਾਈਆਂ ਗਈਆਂ ਹਨ। ਇਸ ਦੇ ਨਾਲ ਹੀ ਇਲਾਕੇ ਤਹਿਤ 242 ਮੁਲਾਜ਼ਮਾਂ ਦੀ ਡਿਊਟੀ ਲਾਈ ਗਈ ਹੈ।

The post ਮਾਨਸੂਨ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਲਈ ਨਗਰ ਨਿਗਮ ਨੇ ਕੀਤਾ  ਵਿਸ਼ੇਸ਼ ਉਪਰਾਲਾ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਨਾਲ ਹੁਣ ਤੱਕ 22 ਲੋਕਾਂ ਦੀ ਮੌਤ, ਜਾਣੋ ਜ਼ਿਲ੍ਹੇ ਦੀ ਸਥਿਤੀ
Ludhiana corona positive case: ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਦਿਨੋ-ਬ-ਦਿਨ ਵੱਧਦਾ ਦੇਖ ਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬੁੱਧਵਾਰ ਨੂੰ ਜ਼ਿਲ੍ਹੇ ‘ਚ 29 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 2 ਲੋਕਾਂ ਦੀ ਮੌਤ ਹੋਈ। ਦੱਸ ਦੇਈਏ ਕਿ ਬੁੱਧਵਾਰ ਨੂੰ ਮਿਲੇ ਪਾਜ਼ੀਟਿਵ 29 ਮਾਮਲਿਆਂ ‘ਚੋਂ 25 ਲੁਧਿਆਣਾ ਦੇ ਅਤੇ 3 ਹੋਰ ਦੂਜੇ ਸ਼ਹਿਰਾਂ ਦੇ ਹਨ।

Ludhiana corona positive case

ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਮ੍ਰਿਤਕ ਮਰੀਜ਼ਾਂ ‘ਚ ਇਕ ਮੌਤ 20 ਸਾਲਾਂ ਨੌਜਵਾਨ ਦੀ ਹੋਈ ਹੈ, ਜੋ ਹਾਦਸੇ ‘ਚ ਜ਼ਖਮੀ ਹੋਣ ਤੋਂ ਬਾਅਦ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਭਰਤੀ ਸੀ।ਇਸ ਦੇ ਨਾਲ ਦੂਜਾ ਮ੍ਰਿਤਕ ਮਰੀਜ਼ 71 ਸਾਲਾ ਔਰਤ ਬਸਤੀ ਜੋਧੇਵਾਲਾ ਦੀ ਰਹਿਣ ਵਾਲੀ ਸੀ, ਜੋ ਕਿ ਸੀ.ਐੱਮ.ਸੀ ਹਸਪਤਾਲ ‘ਚ ਭਰਤੀ ਸੀ। ਜ਼ਿਲ੍ਹੇ ‘ਚ ਹੁਣ ਤੱਕ 22 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕੁੱਲ 865 ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।

Ludhiana corona positive case

ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਬੁੱਧਵਾਰ ਨੂੰ ਸਿਹਤ ਵਿਭਾਗ ਦੀ ਰੈਪਿਡ ਰਿਸਪਾਂਸ ਟੀਮਾਂ ਨੇ 160 ਲੋਕਾਂ ਨੂੰ ਕੁਆਰੰਟੀਨ ਕੀਤਾ ਜਦਕਿ ਵੱਖ-ਵੱਖ ਇਲਾਕਿਆਂ ‘ਚ ਰਹਿਣ ਵਾਲੇ 865 ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ। ਇਹ ਵੀ ਦੱਸਿਆ ਜਾਂਦਾ ਹੈ ਕਿ ਲੁਧਿਆਣਾ ਦੇ ਹਸਪਤਾਲਾਂ ‘ਚ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆ ਕੇ ਭਰਤੀ ਹੋਣ ਵਾਲੇ ਮਰੀਜ਼ਾਂ ‘ਚ 200 ਕੋਰੋਨਾ ਪਾਜ਼ੀਟਿਵ ਕੇਸ ਆ ਚੁੱਕੇ ਹਨ ਜਦਕਿ ਇਨ੍ਹਾਂ ‘ਚ 23 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

The post ਲੁਧਿਆਣਾ ‘ਚ ਕੋਰੋਨਾ ਨਾਲ ਹੁਣ ਤੱਕ 22 ਲੋਕਾਂ ਦੀ ਮੌਤ, ਜਾਣੋ ਜ਼ਿਲ੍ਹੇ ਦੀ ਸਥਿਤੀ appeared first on Daily Post Punjabi.

ਲੁਧਿਆਣਾ ‘ਚ ਪੁਲਿਸ ਵਿਭਾਗ ‘ਤੇ ਵੀ ਗਹਿਰਾਇਆ ਕੋਰੋਨਾ ਸੰਕਟ, ਹੁਣ ਤੱਕ 30 ਕਾਮੇ ਪੀੜ੍ਹਤ
ludhiana cops corona positive: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਜਿੱਥੇ ਆਮ ਲੋਕਾਂ ‘ਤੇ ਕਹਿਰ ਬਣ ਕੇ ਵਰ੍ਹਿਆ, ਉੱਥੇ ਹੀ ਫ੍ਰੰਟ ਲਾਈਨ ‘ਤੇ ਕੰਮ ਕਰਨ ਵਾਲੇ ਕੋਰੋਨਾ ਯੋਧੇ ਪੁਲਿਸ ਕਾਮਿਆਂ ਨੂੰ ਵੀ ਆਪਣੀ ਚਪੇਟ ‘ਚ ਚੁੱਕਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ 18 ਅਪ੍ਰੈਲ ਨੂੰ ਏ.ਸੀ.ਪੀ ਅਨਿਲ ਕੋਹਲੀ ਦੀ ਕੋਰੋਨਾਵਾਇਰਸ ਨਾਲ ਮੌਤ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਚੌਕਸ ਹੋ ਗਈ ਸੀ ਪਰ ਉਦੋਂ ਤੋਂ ਲੈ ਕੇ ਹੁਣ ਤੱਕ ਲਗਭਗ 3000 ਪੁਲਿਸ ਕਰਮਚਾਰੀਆਂ ਦਾ ਕੋਵਿਡ-19 ਟੈਸਟ ਹੋ ਕਰਵਾਇਆ ਜਾ ਚੁੱਕਾ ਹੈ, ਜਿਸ ‘ਚ 30 ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ ਮਿਲੇ ਹਨ। ਦੱਸ ਦੇਈਏ ਕਿ 30 ‘ਚੋਂ ਹੁਣ ਤੱਕ 25 ਪੁਲਿਸ ਕਰਮਚਾਰੀ ਹੁਣ ਵੀ ਇਲਾਜ ਅਧੀਨ ਹਨ।

ludhiana cops corona positive

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਹੈ, “ਜਦੋਂ ਤੋਂ ਸੂਬੇ ‘ਚ ਕਰਫਿਊ ਲਾਇਆ ਗਿਆ ਹੈ, ਪੂਰੀ ਪੁਲਿਸ ਫੋਰਸ ਸਭ ਤੋਂ ਅੱਗੇ ਕੰਮ ਕਰ ਰਹੀ ਹੈ। ਡਿਊਟੀ ਦੌਰਾਨ ਏ.ਸੀ.ਪੀ ਕੋਹਲੀ ਵਾਇਰਸ ਦੇ ਸ਼ਿਕਾਰ ਹੋ ਗਏ। ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਪੁਲਿਸ ਕਰਮਚਾਰੀ ਨੇ ਯੋਧਿਆਂ ਦੇ ਰੂਪ ‘ਚ ਕੰਮ ਕਰਨਾ ਜਾਰੀ ਰੱਖਿਆ ਹੈ।”

The post ਲੁਧਿਆਣਾ ‘ਚ ਪੁਲਿਸ ਵਿਭਾਗ ‘ਤੇ ਵੀ ਗਹਿਰਾਇਆ ਕੋਰੋਨਾ ਸੰਕਟ, ਹੁਣ ਤੱਕ 30 ਕਾਮੇ ਪੀੜ੍ਹਤ appeared first on Daily Post Punjabi.

ਕੋਰੋਨਾ ਪ੍ਰਤੀ ਅਵੇਸਲੇ ਹੋ ਰਹੇ ਲੋਕਾਂ ਨੂੰ ਲੁਧਿਆਣਾ ਪੁਲਿਸ ਨੇ ਇੰਝ ਸਿਖਾਇਆ ਸਬਕ
Traffic cops Covid ludhiana: ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਜਿਸ ਨੂੰ ਲੈ ਕੇ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼ਹਿਰ ‘ਚ ਕੋਰੋਨਾ ਨੂੰ ਲੈ ਕੇ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ‘ਤੇ ਸ਼ਿੰਕਜਾ ਕੱਸਣ ਲਈ ਟ੍ਰੈਫਿਕ ਪੁਲਿਸ ਨੇ ਨਵੀਂ ਮੁਹਿੰਮ ਸ਼ੁਰੂ ਕੀਤੀ।ਪੁਲਿਸ ਨੇ ਸ਼ਹਿਰ ਦੇ ਭਾਰਤ ਨਗਰ ਚੌਂਕ ‘ਚ ਕੋਵਿਡ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਚਲਾਈ ਗਈ ਇਸ ਮੁਹਿੰਮ ਤਹਿਤ ਇਕ ਵਿਸ਼ੇਸ਼ ਹੈਲਮੇਟ ‘ਕੋਰੋਨਾ’ ਬਣਾਇਆ ਗਿਆ, ਜਿਸ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਪਹਿਨਾ ਕੇ ਸਬਕ ਸਿਖਾਇਆ ਗਿਆ।

Traffic cops Covid ludhiana

ਦੱਸ ਦੇਈਏ ਕਿ ਟ੍ਰੈਫਿਕ ਪੁਲਿਸ ਦੇ ਏ.ਸੀ.ਪੀ ਗੁਰਦੇਵ ਸਿੰਘ ਦੀ ਅਗਵਾਈ ‘ਚ ਪੁਲਿਸ ਨੇ ਇਹ ਨਵੀਂ ਮੁਹਿੰਮ ਚਲਾਈ ਗਈ। ਇਸ ਦੌਰਾਨ ਜੋ ਲੋਕਾਂ ਨਿਯਮਾਂ ਪ੍ਰਤੀ ਅਵੇਸਲਾਪਣ ਅਪਣਾ ਰਹੇ ਹਨ, ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਸਵੇਰ ਤੋਂ ਸ਼ਾਮ ਤੱਕ ਇਲਾਕੇ ‘ਚ ਗਸ਼ਤ ਕਰਦੀਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਕੰਟੇਨਮੈਂਟ ਜ਼ੋਨਾਂ ਇਲਾਕਿਆਂ ‘ਚ ਡਰੋਨ ਰਾਹੀਂ ਧਿਆਨ ਰੱਖਿਆ ਜਾ ਰਿਹਾ ਹੈ।

The post ਕੋਰੋਨਾ ਪ੍ਰਤੀ ਅਵੇਸਲੇ ਹੋ ਰਹੇ ਲੋਕਾਂ ਨੂੰ ਲੁਧਿਆਣਾ ਪੁਲਿਸ ਨੇ ਇੰਝ ਸਿਖਾਇਆ ਸਬਕ appeared first on Daily Post Punjabi.

ਲੁਧਿਆਣਾ ‘ਚ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ‘ਕੋਰੋਨਾ’
Ludhiana corona health department: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ, ਜੋ ਕਿ ਸਿਹਤ ਵਿਭਾਗ ਦੇ ਲਈ ਚਿੰਤਾ ਦਾ ਵਿਸ਼ਾ ਬਣ ਗਏ ਹਨ, ਉੱਥੇ ਹੀ ਲੋਕਾਂ ‘ਚ ਵੀ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਮੰਗਲਵਾਰ ਨੂੰ 40 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 1 ਪੀੜ੍ਹਤ ਮਰੀਜ਼ ਦੀ ਮੌਤ ਹੋਈ।

Ludhiana corona health department

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਮੰਗਲਵਾਰ ਨੂੰ ਸਾਹਮਣੇ ਆਏ 41 ਮਾਮਲਿਆਂ ‘ਚੋਂ 5 ਦੂਜੇ ਜ਼ਿਲ੍ਹਿਆਂ ਦੇ ਨਾਲ ਸਬੰਧਿਤ ਹਨ ਅਤੇ ਬਾਕੀ ਲੁਧਿਆਣਾ ਸ਼ਹਿਰ ਦੇ ਹਨ। ਜਾਣਕਾਰੀ ਮਿਲੀ ਹੈ ਕਿ ਪੀੜ੍ਹਤ ਮਰੀਜ਼ਾਂ ‘ਚ ਇਕ ਹਫਤਾ ਪਹਿਲਾਂ ਪਾਜ਼ੀਟਿਵ ਮਿਲੇ ਡੀ.ਸੀ.ਪੀ ਅਸ਼ਵਨੀ ਕੁਮਾਰ ਦੀਆਂ ਦੋਵੇਂ ਬੇਟੀਆਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਮੰਗਲਵਾਰ ਨੂੰ ਜ਼ਿਲ੍ਹੇ ‘ਚ ਮਾਧੋਪੁਰੀ ਸਾਬੁਣ ਵਾਲੀ ਗਲੀ ‘ਚ ਰਹਿਣ ਵਾਲੇ 43 ਸਾਲਾ ਕੋਰੋਨਾ ਪੀੜ੍ਹਤ ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨੂੰ ਸੀ.ਐੱਮ.ਸੀ ਹਸਪਤਾਲ ‘ਚ 25 ਜੂਨ ਨੂੰ ਭਰਤੀ ਕਰਵਾਇਆ ਗਿਆ ਸੀ। ਜ਼ਿਲ੍ਹੇ ‘ਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਲੁਧਿਆਣਾ ‘ਚ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ‘ਕੋਰੋਨਾ’ appeared first on Daily Post Punjabi.