Sanjeev Aery, Author at Daily Post Punjabi

‘ਆਪ’ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ, ਵਿਧਾਇਕ ਜਗਤਾਰ ਜੱਗਾ ਕਾਂਗਰਸ ‘ਚ ਹੋਏ ਸ਼ਾਮਲ
ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਰਾਏਕੋਟ ਤੋਂ ਵਿਧਾਇਕ ਜਗਤਾਰ ਜੱਗਾ ਕਾਂਗਰਸ ‘ਚ ਸ਼ਾਮਲ ਹੋ ਗਏ ਹਨ।

Another major setback

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਇਕ ਜਗਤਾਰ ਜੱਗਾ ਸਵਾਗਤ ਕੀਤਾ ਹੈ।

ਦੇਖੋ ਵੀਡੀਓ : BJP ਦੇ ਜਿਆਣੀ ਬੋਲੇ ਕਿਸਾਨਾਂ ਨੇ ਦਹਿਸ਼ਤ ਫੈਲਾ ਕੀਤਾ ਅੰਦੋਲਨ, ਸ਼ੀਸ਼ੇ ਤੋੜ, ਕੱਪੜੇ ਫਾੜ ਗੁੰਡਾਗਰਦੀ ਕੀਤੀ ! …

The post ‘ਆਪ’ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ, ਵਿਧਾਇਕ ਜਗਤਾਰ ਜੱਗਾ ਕਾਂਗਰਸ ‘ਚ ਹੋਏ ਸ਼ਾਮਲ appeared first on Daily Post Punjabi.

ਵੱਧ ਰਹੀਆਂ ਹਨ ‘ਆਪ’ ਦੀਆਂ ਮੁਸ਼ਕਲਾਂ, ਵਿਧਾਇਕ ਕੰਵਰ ਸੰਧੂ ਫੜ ਸਕਦੇ ਹਨ ਕਾਂਗਰਸ ਦਾ ਹੱਥ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ। ‘ਆਪ’ ‘ਚ ਕਾਂਗਰਸ ਦੀ ਪਕੜ ਜਾਰੀ ਹੈ। ਦੋ ਵਿਧਾਇਕਾਂ ਤੋਂ ਬਾਅਦ ਹੁਣ ਇਹ ਚਰਚਾ ਤੇਜ਼ ਹੋ ਰਹੀ ਹੈ ਕਿ ਵਿਧਾਇਕ ਕੰਵਰ ਸੰਧੂ ਵੀ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਲੱਗ ਸਕਦਾ ਹੈ। ਪਾਰਟੀ ਵਿਧਾਇਕ ਕੰਵਰ ਸੰਧੂ ‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਉਹ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਮਿਲ ਚੁੱਕੇ ਹਨ। ਹਾਲਾਂਕਿ ਅਜੇ ਤੱਕ ਨਾ ਤਾਂ ਉਨ੍ਹਾਂ ਦਾ ਪੱਖ ਹੈ ਅਤੇ ਨਾ ਹੀ ਕਾਂਗਰਸ ਵੱਲੋਂ ਅਧਿਕਾਰਤ ਜਾਣਕਾਰੀ ਜਾਰੀ ਕੀਤੀ ਗਈ ਹੈ।

problems Aap are increasing

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਸਿਆਸੀ ਝਟਕੇ ਲੱਗਣੇ ਸ਼ੁਰੂ ਹੋ ਗਏ ਹਨ। ਬਠਿੰਡਾ ਦਿਹਾਤੀ ਤੋਂ ਰੁਪਿੰਦਰ ਕੌਰ ਰੂਬੀ ਦੇ ਅਸਤੀਫੇ ਤੋਂ ਬਾਅਦ ਪਾਰਟੀ ਦੇ ਵਿਧਾਇਕ ਲਗਾਤਾਰ ਅਸਤੀਫੇ ਦੇ ਰਹੇ ਹਨ। ਰੂਬੀ ਤੋਂ ਬਾਅਦ ਰਾਏਕੋਟ ਤੋਂ ‘ਆਪ’ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਵੀ ਪਾਰਟੀ ਛੱਡ ਦਿੱਤੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ 20 ਵਿਧਾਇਕ ਚੋਣ ਜਿੱਤੇ ਸਨ ਪਰ ਇਨ੍ਹਾਂ ਸਾਢੇ ਚਾਰ ਸਾਲਾਂ ਵਿੱਚ ਸੱਤ ਤੋਂ ਵੱਧ ਵਿਧਾਇਕ ਪਾਰਟੀ ਤੋਂ ਅਸਤੀਫ਼ੇ ਦੇ ਚੁੱਕੇ ਹਨ।

ਇਨ੍ਹਾਂ ਵਿੱਚ ਸੁਖਪਾਲ ਸਿੰਘ ਖਹਿਰਾ, ਨਾਜਰ ਸਿੰਘ ਮਾਨਸ਼ਾਹੀਆਂ, ਐਚਐਸ ਫੂਲਕਾ, ਪਿਰਮਲ ਸਿੰਘ ਖਾਲਸਾ, ਰੁਪਿੰਦਰ ਕੌਰ ਰੂਬੀ ਅਤੇ ਜਗਦੇਵ ਸਿੰਘ ਕਮਾਲੂ ਦੇ ਨਾਵਾਂ ਤੋਂ ਬਾਅਦ ਕੰਵਰ ਸੰਧੂ ਦਾ ਨਾਂ ਵੀ ਜੁੜ ਗਏ ਹਨ। ਹਾਲਾਂਕਿ ਪਾਰਟੀ ਵੱਲੋਂ ਕੰਵਰ ਸੰਧੂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਜਦੋਂ ਚੋਣਾਂ ਨੇੜੇ ਹਨ ਤਾਂ ਸੰਧੂ ਮੁੜ ਸਰਗਰਮ ਹੋ ਗਏ ਹਨ। ਮੰਗਲਵਾਰ ਰਾਤ ਨੂੰ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਕਾਰ ‘ਚ ਪੰਜਾਬ ਭਵਨ ਪਹੁੰਚੇ, ਜਿੱਥੇ ਦੋਵਾਂ ਵਿਚਾਲੇ ਲੰਬੀ ਗੱਲਬਾਤ ਹੋਈ। ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਜਲਦੀ ਹੀ ਕਾਂਗਰਸ ਵਿੱਚ ਸ਼ਾਮਲ ਹੋ ਜਾਣਗੇ।

ਦੇਖੋ ਵੀਡੀਓ : BJP ਦੇ ਜਿਆਣੀ ਬੋਲੇ ਕਿਸਾਨਾਂ ਨੇ ਦਹਿਸ਼ਤ ਫੈਲਾ ਕੀਤਾ ਅੰਦੋਲਨ, ਸ਼ੀਸ਼ੇ ਤੋੜ, ਕੱਪੜੇ ਫਾੜ ਗੁੰਡਾਗਰਦੀ ਕੀਤੀ ! …

The post ਵੱਧ ਰਹੀਆਂ ਹਨ ‘ਆਪ’ ਦੀਆਂ ਮੁਸ਼ਕਲਾਂ, ਵਿਧਾਇਕ ਕੰਵਰ ਸੰਧੂ ਫੜ ਸਕਦੇ ਹਨ ਕਾਂਗਰਸ ਦਾ ਹੱਥ appeared first on Daily Post Punjabi.

ਸੋਨੀਪਤ ਹਦਸਾ: ਟਿੱਕਰੀ ਬਾਡਰ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਇੱਕ ਦੀ ਮੌਤ
ਹਰਿਆਣਾ ਦੇ ਸੋਨੀਪਤ ‘ਚ ਟਰੱਕ ਨੇ ਕਿਸਾਨਾਂ ਦੀ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪੰਜਾਬ ਦੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਇਕ ਹੋਰ ਜ਼ਖਮੀ ਹੈ। ਦੋ ਟਰੈਕਟਰਾਂ ਵਿੱਚ ਪੰਜਾਬ ਦੇ 35 ਕਿਸਾਨ ਟਿੱਕਰੀ ਬਾਰਡਰ ਵੱਲ ਜਾ ਰਹੇ ਸਨ। ਰੋਹਤਕ-ਪਾਣੀਪਤ ਹਾਈਵੇਅ ‘ਤੇ ਸਥਿਤ ਪਿੰਡ ਮਾਹਰਾ ਨੇੜੇ ਉਹ ਹਾਦਸੇ ਦਾ ਸ਼ਿਕਾਰ ਹੋ ਗਏ।ਰੋਹਤਕ-ਪਾਣੀਪਤ ਹਾਈਵੇਅ ‘ਤੇ ਬੁੱਧਵਾਰ ਰਾਤ ਪਿੰਡ ਮਾਹਰਾ ਨੇੜੇ ਇਕ ਟਰੱਕ ਨੇ ਪੰਜਾਬ ਦੇ ਕਿਸਾਨਾਂ ਦੀ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟਰੱਕ ਦੋ ਕਿਸਾਨਾਂ ਨੂੰ ਕਰੀਬ 20 ਫੁੱਟ ਤੱਕ ਘਸੀਟਦਾ ਲੈ ਗਿਆ। ਹਾਦਸੇ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਅਤੇ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗੁੱਸੇ ‘ਚ ਆਏ ਕਿਸਾਨਾਂ ਨੇ ਕਰੀਬ ਦੋ ਘੰਟੇ ਹਾਈਵੇਅ ‘ਤੇ ਹੰਗਾਮਾ ਕੀਤਾ ਅਤੇ ਜਾਮ ਲਗਾ ਦਿੱਤਾ। ਮ੍ਰਿਤਕ ਕਿਸਾਨ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।

Punjab farmers heading

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਨੂੰ ਸ਼ਾਂਤ ਕਰਕੇ ਜਾਮ ਖੁਲ੍ਹਵਾਇਆ ਅਤੇ ਲਾਸ਼ ਨੂੰ ਗੋਹਾਨਾ ਦੇ ਸਿਵਲ ਹਸਪਤਾਲ ‘ਚ ਰਖਵਾਇਆ | ਬੁੱਧਵਾਰ ਰਾਤ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਡੇਲਵਾ ਦੇ 35 ਕਿਸਾਨ ਦੋ ਟਰੈਕਟਰ ਟਰਾਲੀਆਂ ਵਿੱਚ ਟਿੱਕਰੀ ਸਰਹੱਦ ‘ਤੇ ਧਰਨੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਜਦੋਂ ਉਹ ਰੋਹਤਕ-ਪਾਣੀਪਤ ਹਾਈਵੇਅ ‘ਤੇ ਗੋਹਾਨਾ ਨੇੜੇ ਪੈਂਦੇ ਪਿੰਡ ਮਾਹਰਾ ਕੋਲ ਪਹੁੰਚੇ ਤਾਂ ਉਹ ਇਕ ਢਾਬੇ ਕੋਲ ਖਾਣਾ ਖਾਣ ਲਈ ਰੁਕੇ ਜਿੱਥੇ ਕਿਸਾਨ ਬਲਜੀਤ ਸਿੰਘ ਟਰਾਲੀ ਦੇ ਪਿੱਛੇ ਖੜ੍ਹਾ ਸੀ। ਇਸੇ ਦੌਰਾਨ ਪਿੱਛੇ ਤੋਂ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਕਿਸਾਨ ਟਰਾਲੀ ਅਤੇ ਟਰੱਕ ਵਿਚਕਾਰ ਆ ਗਿਆ। ਇਸ ਦੌਰਾਨ ਟਰਾਲੀ ਵਿੱਚ ਬੈਠਾ ਬਲਵੰਤ ਸਿੰਘ ਵੀ ਸਿਲੰਡਰ ਨਾਲ ਟਕਰਾ ਕੇ ਜ਼ਖ਼ਮੀ ਹੋ ਗਿਆ।

Punjab farmers heading

ਬਲਜੀਤ ਸਿੰਘ ਨੂੰ ਟਰੱਕ ਚਾਲਕ ਕਰੀਬ 20 ਫੁੱਟ ਤੱਕ ਘਸੀਟਦਾ ਲੈ ਗਿਆ ਅਤੇ ਮੌਕੇ ਤੋਂ ਟਰੱਕ ਸਮੇਤ ਫਰਾਰ ਹੋ ਗਿਆ। ਗੁੱਸੇ ਵਿੱਚ ਆਏ ਕਿਸਾਨਾਂ ਨੇ ਹਾਈਵੇਅ ਜਾਮ ਕਰ ਦਿੱਤਾ। ਮੌਕੇ ‘ਤੇ ਪਹੁੰਚੀ ਥਾਣਾ ਬੜੌਦਾ ਦੀ ਪੁਲਸ ਨੇ ਕਰੀਬ 2 ਘੰਟੇ ਬਾਅਦ ਜਾਮ ਖੁਲ੍ਹਵਾਇਆ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਗੋਹਾਨਾ ਦੇ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬ ਦੇ ਕਿਸਾਨਾਂ ਨੇ ਮ੍ਰਿਤਕ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਆਰਥਿਕ ਮਦਦ ਦੀ ਮੰਗ ਕੀਤੀ ਹੈ।

ਦੇਖੋ ਵੀਡੀਓ : BJP ਦੇ ਜਿਆਣੀ ਬੋਲੇ ਕਿਸਾਨਾਂ ਨੇ ਦਹਿਸ਼ਤ ਫੈਲਾ ਕੀਤਾ ਅੰਦੋਲਨ, ਸ਼ੀਸ਼ੇ ਤੋੜ, ਕੱਪੜੇ ਫਾੜ ਗੁੰਡਾਗਰਦੀ ਕੀਤੀ ! …

The post ਸੋਨੀਪਤ ਹਦਸਾ: ਟਿੱਕਰੀ ਬਾਡਰ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਇੱਕ ਦੀ ਮੌਤ appeared first on Daily Post Punjabi.