Sulakhanjeet Kaur

ਦਿੱਲੀ-ਮੇਰਠ-ਨੋਇਡਾ ਹਾਈਵੇ ਬੰਦ, ਪੰਜਾਬ ‘ਚ ਰੇਲ ਜਾਮ, ਜਾਣੋ ਭਾਰਤ ਬੰਦ ਨਾਲ ਜੁੜੀਆਂ ਅਹਿਮ ਗੱਲਾਂ

Nationwide bharat bandh today: ਨਵੀਂ ਦਿੱਲੀ: ਦੇਸ਼ ਭਰ ਦੇ ਕਿਸਾਨਾਂ ਨੇ ਖੇਤੀ ਬਿੱਲਾਂ ਦੇ ਵਿਰੁੱਧ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ । ਬੰਦ ਦਾ ਸਭ ਤੋਂ ਵੱਧ ਪ੍ਰਭਾਵ ਪੰਜਾਬ ਅਤੇ ਹਰਿਆਣਾ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਕਿਸਾਨ ਅੰਮ੍ਰਿਤਸਰ, ਫਰੀਦਕੋਟ ਸਣੇ ਕਈ ਸ਼ਹਿਰਾਂ ਵਿੱਚ ਕਿਸਾਨ ਰੇਲਵੇ ਟ੍ਰੈਕ ‘ਤੇ ਬੈਠੇ ਹਨ। ਕਿਸਾਨਾਂ ਦੇ

IMF ਨੇ ਕੀਤੀ PM ਮੋਦੀ ਦੇ ‘ਸਵੈ-ਨਿਰਭਰ ਭਾਰਤ’ ਅਭਿਆਨ ਦੀ ਤਾਰੀਫ਼, ਦੱਸਿਆ ਮਹੱਤਵਪੂਰਨ ਕਦਮ

IMF lauds PM Modi: ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਵੈ-ਨਿਰਭਰ ਭਾਰਤ’ ਮੁਹਿੰਮ ਦੀ ਸ਼ਲਾਘਾ ਕੀਤੀ ਹੈ। IMF ਨੇ ਕਿਹਾ ਹੈ ਕਿ ਇਸ ਪਹਿਲਕਦਮੀ ਤਹਿਤ ਦਿੱਤੇ ਗਏ ਆਰਥਿਕ ਪੈਕੇਜ ਨੇ ਭਾਰਤੀ ਅਰਥਚਾਰੇ ਦਾ ਸਮਰਥਨ ਕੀਤਾ ਹੈ । ਇਹ ਪਹਿਲ ਬਹੁਤ ਮਹੱਤਵਪੂਰਨ ਹੈ। ਇਸ ਸਬੰਧੀ IMF ਦੇ ਡਾਇਰੈਕਟਰ ਗੈਰੀ ਰਾਈਸ ਨੇ ਕਿਹਾ,

ਸਾਲ ਦੇ ਅੰਤ ਤੱਕ ਕੋਰੋਨਾ ਵੈਕਸੀਨ ਆਉਣ ‘ਤੇ ਬਣ ਸਕਦਾ ਹੈ ਇਤਿਹਾਸ: White House

White House says Covid Vaccine: ਵਾਸ਼ਿੰਗਟਨ: ਕੋਰੋਨਾ ਵਾਇਰਸ ਦੀ ਲਾਗ ਕਾਰਨ ਹੁਣ ਤੱਕ ਭਾਰਤ ਵਿੱਚ 57 ਲੱਖ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ । ਉੱਥੇ ਹੀ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਨੇ ਸਵਾ ਤਿੰਨ ਕਰੋੜ ਤੋਂ ਵੱਧ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ।  ਬਹੁਤ ਸਾਰੇ ਦੇਸ਼ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵੈਕਸੀਨ ‘ਤੇ

ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਢੇਰ, ਪੁਲਿਸ ਨੇ ਪੂਰੇ ਇਲਾਕੇ ਨੂੰ ਕੀਤਾ ਸੀਲ

2 LeT terrorists killed: ਜੰਮੂ ਕਸ਼ਮੀਰ ਵਿੱਚ ਕਸ਼ਮੀਰ ਜ਼ੋਨ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਵਿਸਫੋਟਕ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ । ਪੂਰੇ ਖੇਤਰ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ । ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ

Bihar Elections: ਨਫ਼ਰਤ ਫੈਲਾਉਣ ਵਾਲੇ ਭਾਸ਼ਣ ਦੇਣ ਵਾਲਿਆਂ ‘ਤੇ ਹੋਵੇਗੀ ਸਖਤੀ, ਉਮੀਦਵਾਰ ਲਈ ਚੋਣ ਪ੍ਰਚਾਰ ਦੇ ਨਿਯਮ ਲਾਗੂ

Bihar Assembly Election 2020: ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਖਾਸ ਗੱਲ ਹੈ ਕਿ ਕੋਰੋਨਾ ਦੇ ਕਾਰਨ ਇਸ ਵਾਰ ਆਨਲਾਈਨ ਨਾਮਜ਼ਦਗੀਆਂ ਵੀ ਉਪਲਬਧ ਹੋਣਗੀਆਂ, ਪਰ ਉਮੀਦਵਾਰਾਂ ਨੂੰ ਨਾਮਜ਼ਦਗੀ ਦਾ ਪ੍ਰਿੰਟਆਉਟ ਜਮ੍ਹਾ ਕਰਨਾ ਪਵੇਗਾ। ਆਫਲਾਈਨ ਨਾਮਜ਼ਦਗੀ ਦੀ ਸਹੂਲਤ ਪਹਿਲਾਂ ਦੀ ਤਰ੍ਹਾਂ ਉਪਲਬਧ ਹੋਵੇਗੀ। ਚੋਣ ਪ੍ਰਚਾਰ ਦੌਰਾਨ

ਖੇਤੀ ਬਿੱਲ ‘ਤੇ ਪਲਟਵਾਰ, ਅਮਰਿੰਦਰ ਸਿੰਘ ਦਾ ਪੂਰੇ ਪੰਜਾਬ ਨੂੰ ਮੰਡੀ ਘੋਸ਼ਿਤ ਕਰਨ ‘ਤੇ ਵਿਚਾਰ

To buck new farm law: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿੱਲਾਂ ਖਿਲਾਫ਼ ਹੱਲਾ ਬੋਲ ਜਾਰੀ ਹੈ। ਅੱਜ ਦਰਜਨਾਂ ਕਿਸਾਨ ਜੱਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਬਿੱਲ ਦੇ ਵਿਰੁੱਧ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਰਿਆਣਾ ਅਤੇ ਪੰਜਾਬ ਦੇ ਖੇਤਰਾਂ ਵਿੱਚ ਕਿਸਾਨਾਂ ਵੱਲੋਂ ਹਮਲਾਵਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੀ ਅਮਰਿੰਦਰ

ਬਿਹਾਰ ਚੋਣਾਂ ਦੀਆਂ ਤਰੀਕਾਂ ਦਾ ਐਲਾਨ, 3 ਪੜਾਆਂ ‘ਚ ਹੋਵੇਗੀ ਵੋਟਿੰਗ, ਇਸ ਦਿਨ ਆਉਣਗੇ ਨਤੀਜੇ

Bihar assembly elections: ਬਿਹਾਰ ਵਿਧਾਨ ਸਭਾ ਚੋਣਾਂ 2020 ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਬਿਹਾਰ ਵਿੱਚ ਇਸ ਵਾਰ ਵਿਧਾਨ ਸਭਾ ਚੋਣਾਂ ਤਿੰਨ ਪੜਾਵਾਂ ਵਿੱਚ ਹੋਣਗੀਆਂ। ਬਿਹਾਰ ਵਿੱਚ ਵਿਧਾਨ ਸਭਾ ਚੋਣਾਂ 28 ਅਕਤੂਬਰ ਨੂੰ ਵੋਟਿੰਗ ਨਾਲ ਸ਼ੁਰੂ ਹੋਣਗੀਆਂ ਅਤੇ ਵੋਟਿੰਗ ਦਾ ਆਖ਼ਰੀ ਪੜਾਅ 7 ਨਵੰਬਰ ਨੂੰ ਹੋਵੇਗਾ । 10 ਨਵੰਬਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ

IPL 2020: ਅੱਜ CSK ਦਾ ਤੀਜਾ ਮੁਕਾਬਲਾ, ਸਾਹਮਣੇ ਹੋਵੇਗੀ ਸੁਪਰ ਓਵਰ ਜਿੱਤਣ ਵਾਲੀ ਦਿੱਲੀ ਕੈਪੀਟਲਸ

IPL 2020 CSK vs DC: ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਚੇੱਨਈ ਸੁਪਰ ਕਿੰਗਜ਼ ਦਾ ਤੀਸਰਾ ਮੁਕਾਬਲਾ ਹੋਵੇਗਾ, ਜਿਸਦੇ ਸਾਹਮਣੇ ਆਤਮ-ਵਿਸ਼ਵਾਸ ਨਾਲ ਭਰੀ ਦਿੱਲੀ ਕੈਪੀਟਲਸ ਦੀ ਟੀਮ ਹੈ। ਮਾਹੀ ਬੱਲੇਬਾਜ਼ੀ ਕ੍ਰਮ ਵਿੱਚ ਆਪਣੀ ਜਗ੍ਹਾ ਬਦਲਣ ਬਾਰੇ ਵਿਚਾਰ ਕਰਨਾ ਚਾਹੁਣਗੇ । ਰਾਜਸਥਾਨ ਰਾਇਲਜ਼ ਖ਼ਿਲਾਫ਼ ਹਾਰ ਦਾ ਕਾਰਨ ਉਨ੍ਹਾਂ ਦੇ ਸਪਿਨਰਾਂ ਦੇ ਮਾੜੇ ਪ੍ਰਦਰਸ਼ਨ ਅਤੇ ਨਿਰਾਸ਼ਾਜਨਕ 20ਵੇਂ ਓਵਰ

ਕੋਰੋਨਾ ਦੇ ਚੱਲਦਿਆਂ ਨਹੀਂ ਟਲਣਗੀਆਂ ਬਿਹਾਰ ਚੋਣਾਂ, SC ਨੇ ਖਾਰਿਜ ਕੀਤੀ ਅਰਜੀ

SC refuses to entertain plea: ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਚੱਲਦਿਆਂ ਬਿਹਾਰ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਮੁਲਤਵੀ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬਿਹਾਰ ਵਿੱਚ ਅੱਜ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ

IPL 2020: ਵਿਰਾਟ ਕੋਹਲੀ ‘ਤੇ ਪਈ ਦੋਹਰੀ ਮਾਰ, ਪੰਜਾਬ ਖਿਲਾਫ਼ ਮੈਚ ਹਾਰਨ ਤੋਂ ਬਾਅਦ ਲੱਗਿਆ 12 ਲੱਖ ਦਾ ਜੁਰਮਾਨਾ

RCB skipper Kohli fined: ਵੀਰਵਾਰ ਰਾਤ ਖੇਡੇ ਗਏ ਇੰਡੀਅਨ ਪ੍ਰੀਮੀਅਰ ਲੀਗ (IPL) ਮੈਚ ਵਿੱਚ ਕੇ.ਐਲ ਰਾਹੁਲ ਦੀ ਅਗਵਾਈ ਵਿੱਚ ਕਿੰਗਜ਼ ਇਲੈਵਨ ਪੰਜਾਬ ਨੇ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰ ਬੰਗਲੌਰ ਨੂੰ 97 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ । ਇਸ ਮੈਚ ਵਿੱਚ ਪੰਜਾਬ ਦੇ ਕਪਤਾਨ ਕੇ ਐਲ ਰਾਹੁਲ ਨੇ

Recent Comments