Sulakhanjeet Kaur

ਟੁੱਟਿਆ 140 ਕਰੋੜ ਭਾਰਤੀਆਂ ਦਾ ਦਿਲ ! ਵਿਨੇਸ਼ ਫੋਗਾਟ ਫਾਈਨਲ ਮੁਕਾਬਲੇ ਤੋਂ ਪਹਿਲਾਂ ਹੋਈ Disqualify

ਪੈਰਿਸ ਓਲੰਪਿਕ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ 140 ਕਰੋੜ ਭਾਰਤੀਆਂ ਨੂੰ ਝਟਕਾ ਲੱਗਿਆ ਹੈ। ਦਰਅਸਲ, ਭਾਰਤ ਦੀ ਸਟਾਰ...

NHAI ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੰਜਾਬ ਦੇ ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰ

ਪੰਜਾਬ ‘ਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਠੇਕਦਾਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈੱਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-8-2024

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-8-2024

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ...

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਭਾਰੀ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ Gold-Silver

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ ਕਿ 5 ਅਗਸਤ ਨੂੰ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਬਾਜ਼ਾਰ ਖੁੱਲ੍ਹਦਿਆਂ ਹੀ ਸੋਨੇ ਦੀਆਂ...

ਦਿੱਲੀ ਕੋਚਿੰਗ ਸੈਂਟਰ ਮਾਮਲੇ ‘ਚ ਸੁਪਰੀਮ ਕੋਰਟ ਸਖਤ, ਕੇਂਦਰ ਤੇ ਦਿੱਲੀ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਕੋਚਿੰਗ ਸੈਂਟਰਾਂ ਵਿੱਚ ਮੌਜੂਦ ਖਤਰਿਆਂ ਤੇ ਲਗਾਤਾਰ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਸੁਰੱਖਿਆ ਦੇ ਲਈ ਗਾਈਡਲਾਈਨ ਬਣਾਉਣ ਨੂੰ ਲੈ ਕੇ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਦਾਅਵਾ, 2029 ‘ਚ ਵੀ ਬਣੇਗੀ ਭਾਜਪਾ ਦੀ ਸਰਕਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਸੇਵਾ ਦਾ ਉਦਘਾਟਨ ਕੀਤਾ ਗਿਆ । ਇਸ ਦੌਰਾਨ...

ਰੋਹਿਤ ਸ਼ਰਮਾ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ, ਅਜਿਹਾ ਕਾਰਨਾਮਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

ਭਾਰਤੀ ਟੀਮ ਨੂੰ ਸ਼੍ਰੀਲੰਕਾ ਦੇ ਖਿਲਾਫ਼ ਦੂਜੇ ਵਨਡੇ ਮੈਚ ਵਿੱਚ 32 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਟੀਮ 241 ਦੌੜਾਂ ਦੇ ਟੀਚੇ ਦਾ...

ਵਾਇਨਾਡ ਪੀੜਤਾਂ ਦੀ ਮਦਦ ਲਈ ਅੱਗੇ ਆਏ ਚਿਰੰਜੀਵੀ ਤੇ ਰਾਮ ਚਰਨ, 1 ਕਰੋੜ ਰੁਪਏ ਕੀਤੇ ਦਾਨ

ਕੇਰਲ ਦੇ ਵਾਇਨਾਡ ਵਿੱਚ ਤੇਜ਼ ਬਾਰਿਸ਼ ਦੇ ਬਾਅਦ ਹੋਈ ਲੈਂਡਸਲਾਈਡ ਵਿੱਚ ਹੁਣ ਤੱਕ 365 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਹਾਦਸੇ ਦੇ ਬਾਅਦ 206 ਲੋਕ...

ਹਾਈ ਟੈਂਸ਼ਨ ਤਾਰ ਦੀ ਲਪੇਟ ‘ਚ ਆਈ DJ ਵਾਲੀ ਟ੍ਰਾਲੀ, ਕਰੰਟ ਲੱਗਣ ਕਾਰਨ 9 ਕਾਂਵੜੀਆਂ ਦੀ ਮੌਤ

ਬਿਹਾਰ ਦੇ ਹਾਜੀਪੁਰ ਦੇ ਉਦਯੋਗਿਕ ਥਾਣਾ ਖੇਤਰ ਦੇ ਸੁਲਤਾਨਪੁਰ ਪਿੰਡ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਥੇ ਇੱਕ ਟ੍ਰਾਲੀ...

ਪੰਜਾਬ ‘ਚ ਸੁਸਤ ਹੋਇਆ ਮਾਨਸੂਨ ! ਹੁੰਮਸ ਤੋਂ ਬੈਚੇਨ ਹੋਏ ਲੋਕ, ਜਾਣੋ ਕਦੋਂ ਪਵੇਗਾ ਮੀਂਹ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਤੋਂ ਸੁਸਤ ਹੋ ਗਿਆ ਹੈ। ਇਸ ਦਾ ਕਾਰਨ ਹੈ ਬੰਗਾਲ ਦੀ ਖਾੜੀ ਵਿੱਚ ਬਣਿਆ ਦਬਾਅ ਜੋ ਪੂਰੇ ਉੱਤਰੀ ਭਾਰਤ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-8-2024

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ...

‘ਚੰਡੀਗੜ੍ਹ ‘ਚ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ, 24 ਘੰਟੇ ਮਿਲੇਗਾ ਪਾਣੀ’: ਗ੍ਰਹਿ ਮੰਤਰੀ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਯਾਨੀ ਕਿ ਅੱਜ ਚੰਡੀਗੜ੍ਹ ਦੌਰੇ ‘ਤੇ ਹਨ। ਉਨ੍ਹਾਂ ਨੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ...

ਵੱਡਾ ਹਾਦਸਾ: ਸ਼ਿਵਲਿੰਗ ਬਣਾਉਂਦੇ ਸਮੇਂ ਬੱਚਿਆਂ ‘ਤੇ ਡਿੱਗੀ ਕੰਧ, 9 ਦੀ ਮੌਤ, ਕਈ ਮਲਬੇ ਹੇਠਾਂ ਦੱਬੇ

ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ । ਇੱਥੇ ਸ਼ਾਹਪੁਰ ਦੇ ਹਰਦੌਲ ਮੰਦਰ ਕੰਪਲੈਕਸ ਦੇ ਨਾਲ ਲੱਗਦੀ ਕੰਧ...

ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ‘ਚ ਮਨੂ ਭਾਕਰ ਹੋ ਸਕਦੀ ਹੈ ਭਾਰਤ ਦੀ ਝੰਡਾਬਰਦਾਰ !

ਭਾਰਤ ਦੀ ਦੋ ਵਾਰ ਦੀ ਓਲੰਪਿਕ ਕਾਂਸੀ ਤਮਗਾ ਜੇਤੂ ਮਨੂ ਭਾਕਰ ਨੂੰ ਪੈਰਿਸ ਓਲੰਪਿਕ 2024 ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਦਾ ਝੰਡਾਬਰਦਾਰ ਵਜੋਂ...

ਭਾਰਤ-ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਅੱਜ, ਜਿੱਤ ਦੇ ਇਰਾਦੇ ਨਾਲ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

ਭਾਰਤ ਤੇ ਸ਼੍ਰੀਲੰਕਾ ਦੇ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਕੋਲੰਬੋ ਵਿੱਚ ਖੇਡਿਆ ਜਾਵੇਗਾ। ਇਹ ਮੁਕਾਬਲਾ ਅੱਜ ਦੁਪਹਿਰ 2.30 ਵਜੇ ਤੋਂ ਖੇਡਿਆ...

ਹੁਣ ਜੰਮੂ-ਕਸ਼ਮੀਰ ‘ਚ ਫਟਿਆ ਬੱਦਲ, ਤੇਜ਼ ਵਹਾਅ ‘ਚ ਰੁੜ੍ਹੇ ਲੋਕਾਂ ਦੇ ਘਰ, ਸ਼੍ਰੀਨਗਰ-ਲੇਹ ਹਾਈਵੇ ਬੰਦ

ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਵਿੱਚ ਬੱਦਲ ਫਟਣ ਕਾਰਨ ਇੱਕ ਸੜਕ ਨੁਕਸਾਨੀ ਗਈ ਹੈ। ਇਸ ਨਾਲ ਸ਼੍ਰੀਨਗਰ-ਲੇਹ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ...

CM ਮਾਨ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਨਾਲ ਫੋਨ ‘ਤੇ ਕੀਤੀ ਗੱਲ, ਵਧਾਇਆ ਖਿਡਾਰੀਆਂ ਦਾ ਹੌਸਲਾ

CM ਭਗਵੰਤ ਮਾਨ ਨੇ ਓਲੰਪਿਕ ਲਈ ਪੈਰਿਸ ਪਹੁੰਚੀ ਭਾਰਤੀ ਹਾਕੀ ਟੀਮ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-8-2024

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ...

ਕੋਰਟ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵੱਲੋਂ ਪੁੱਛਗਿੱਛ ਤੋਂ...

ਕੈਂਸਰ ਨਾਲ ਪੀੜਤ Hina Khan ਨੇ ਮੁੰਡਵਾਇਆ ਸਿਰ, ਕਿਹਾ- “ਝੜਦੇ ਹੋਏ ਵਾਲ ਦੇਖਣਾ ਦਰਦਨਾਕ”

ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖਾਨ ਇਨ੍ਹੀ ਦਿਨੀਂ ਕੈਂਸਰ ਨਾਲ ਜੰਗ ਲੜ ਰਹੀ ਹੈ। ਇਸੇ ਵਿਚਾਲੇ ਹਿਨਾ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ...

ਹਿਮਾਚਲ ‘ਚ 6 ਥਾਵਾਂ ‘ਤੇ ਬੱਦਲ ਫਟਣ ਕਾਰਨ 48 ਲੋਕ ਹਾਲੇ ਵੀ ਲਾਪਤਾ, ਬਚਾਅ ਕਾਰਜ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਅੱਧੀ ਰਾਤ ਛੇ ਥਾਵਾਂ ‘ਤੇ ਬੱਦਲ ਫਟਣ ਨਾਲ ਭਾਰੀ ਤਬਾਹੀ ਮਚੀ ਹੈ। ਇਸ ਤਬਾਹੀ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ...

ਭਾਰਤ-ਸ਼੍ਰੀਲੰਕਾ ਵਿਚਾਲੇ ਪਹਿਲਾ ਵਨਡੇ ਅੱਜ, ਵਿਰਾਟ-ਰੋਹਿਤ 7 ਮਹੀਨਿਆਂ ਬਾਅਦ ਖੇਡਣਗੇ ODI ਮੈਚ

ਸ਼੍ਰੀਲੰਕਾ ਨੂੰ 3-0 ਨਾਲ ਟੀ-20 ਸੀਰੀਜ਼ ਹਰਾਉਣ ਤੋਂ ਬਾਅਦ ਟੀਮ ਇੰਡੀਆ ਅੱਜ ਵਨਡੇ ਸੀਰੀਜ਼ ਦਾ ਪਹਿਲਾ ਮੈਚ ਖੇਡਣ ਉਤਰੇਗੀ। ਇਹ ਮੁਕਾਬਲਾ ਕੋਲੰਬੋ...

ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ ! ਸੁਪਰੀਮ ਕੋਰਟ ਨੇ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੇ ਦਿੱਤੇ ਆਦੇਸ਼

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਸਬੰਧ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ...

ਓਲੰਪਿਕ ‘ਚ ਇਸ ਵੱਡੇ ਰਿਕਾਰਡ ਤੋਂ ਖੁੰਝੀ ਪੀਵੀ ਸਿੰਧੂ, ਬੁਰੀ ਤਰ੍ਹਾਂ ਟੁੱਟਿਆ ਮੈਡਲ ਦਾ ਸੁਪਨਾ

ਸਟਾਰ ਭਾਰਤੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪੈਰਿਸ ਓਲੰਪਿਕ 2024 ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ । ਉਸ...

ਪੰਜਾਬ ‘ਚ ਮੁੜ ਪਵੇਗਾ ਮੀਂਹ ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਪੰਜਾਬ ਵਿੱਚ 1 ਜੁਲਾਈ ਸਵੇਰ ਤੱਕ 15.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਸ਼ਾਮ ਤੱਕ ਬਠਿੰਡਾ ਵਿੱਚ 88 ਮਿਲੀਮੀਟਰ, ਫਰੀਦਕੋਟ ਵਿੱਚ 43...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 23 IPS ਤੇ 4 PPS ਅਫਸਰਾਂ ਦੇ ਕੀਤੇ ਗਏ ਤਬਾਦਲੇ

ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਿਸ ਵਿੱਚ 23 IPS ਤੇ 4 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਅਮਨੀਤ...

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ACP ਲੁਧਿਆਣਾ ਤੇ ਉਸਦੇ ਰੀਡਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ...

ਮਾਪਿਆਂ ਦਾ ਇਕਲੌਤਾ ਪੁੱਤ ਸ਼ੱਕੀ ਹਾਲਾਤਾਂ ‘ਚ ਲਾਪਤਾ, ਨੰਗਲ ਡੈਮ ਨੇੜਿਓਂ ਮਿਲਿਆ ਸਾਈਕਲ ਤੇ ਚੱਪਲਾਂ

ਨੰਗਲ ਦੇ ਨਾਲ ਲੱਗਦੇ ਪਿੰਡ ਭਟੋਲੀ ਤੋਂ ਇੱਕ 13 ਸਾਲ ਦਾ ਬੱਚਾ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਬੀਤੀ ਸ਼ਾਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-8-2024

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ...

ਸਕੂਲਾਂ ‘ਚ ਸ਼ੁਰੂ ਹੋਏ ਜ਼ੋਨਲ ਪੱਧਰ ਦੇ ਮੁਕਾਬਲੇ, ਮੁੰਡੇ-ਕੁੜੀਆਂ ਦੀਆਂ ਕਰਾਟੇ, ਕਬੱਡੀ ਤੇ ਖੋ-ਖੋ ਦੀਆਂ ਕਰਵਾਈਆਂ ਜਾ ਰਹੀਆਂ ਖੇਡਾਂ

ਪੰਜਾਬ ਵਿੱਚ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰਾਂ ਹਰ ਸਾਲ ਦੀ ਤਰਾਂ ਇਸ ਸਾਲ...

ਭਾਰਤ ਨੂੰ 34 ਸਾਲਾਂ ਬਾਅਦ ਮਿਲੀ ਟੀ-20 ਏਸ਼ੀਆ ਕੱਪ ਦੀ ਮੇਜ਼ਬਾਨੀ, ਸਾਲ 2025 ‘ਚ ਖੇਡਿਆ ਜਾਵੇਗਾ ਟੂਰਨਾਮੈਂਟ

ਭਾਰਤ 2025 ਵਿੱਚ ਟੀ-20 ਫਾਰਮੈਟ ਵਿੱਚ ਪੁਰਸ਼ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਇਹ 2026 ਵਿੱਚ ਦੇਸ਼ ਵਿੱਚ ਹੋਣ ਵਾਲੇ ਟੀ-20 ਵਿਸ਼ਵ...

ਸੜਕ ‘ਤੇ ਜਾਣ ਤੋਂ ਪਹਿਲਾਂ ਹੋ ਜਾਵੋ ਸਾਵਧਾਨ ! 1 ਅਗਸਤ ਤੋਂ ਲਾਗੂ ਹੋਣਗੇ FASTag ਦੇ ਨਵੇਂ ਨਿਯਮ

Fastag ਨਾਲ ਸਬੰਧਤ ਸੇਵਾਵਾਂ ‘ਤੇ 1 ਅਗਸਤ ਤੋਂ ਨਵੇਂ ਨਿਯਮ ਲਾਗੂ ਹੋਣ ਜਾ ਰਹੇ ਹਨ । ਹੁਣ ਵਾਹਨ ਲੈਣ ਤੋਂ ਬਾਅਦ 90 ਦਿਨਾਂ ਦੇ ਅੰਦਰ ਫਾਸਟੈਗ ਨੰਬਰ...

ਓਲੰਪਿਕ ‘ਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ, ਤੀਜੇ ਮੈਚ ‘ਚ ਆਇਰਲੈਂਡ ਨੂੰ 2-0 ਨਾਲ ਹਰਾਇਆ

ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਆਇਰਲੈਂਡ ਨੂੰ 2-0 ਨਾਲ ਹਰਾਇਆ। ਭਾਰਤ ਦੇ ਲਈ ਦੋਵੇਂ ਹੀ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ...

ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਨਵਾਂਸ਼ਹਿਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਕੰਮ ਤੋਂ ਘਰ ਵਾਪਸ ਆਉਂਦੇ ਸਮੇਂ ਨੌਜਵਾਨ...

ਡਿਊਟੀ ’ਤੇ ਤਾਇਨਾਤ ਬਰਨਾਲਾ ਦੇ ਫ਼ੌਜੀ ਜਵਾਨ ਦੀ ਸੱਪ ਦੇ ਡੰ/ਗਣ ਕਾਰਨ ਹੋਈ ਮੌ.ਤ

ਸ਼ਹਿਰ ਦੇ ਸੰਧੂ ਪੱਤੀ ਇਲਾਕੇ ਦਾ 24 ਸਾਲਾ ਸਿਮਰਨਦੀਪ ਸਿੰਘ 2018 ਵਿੱਚ ਫੌਜ ਵਿੱਚ ਸਿਪਾਹੀ ਵਜੋਂ ਭਰਤੀ ਹੋਇਆ ਸੀ। ਜਿਸ ਦੀ ਬੀਤੀ ਰਾਤ ਡਿਊਟੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-7-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-7-2024

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-7-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-7-2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ...

ਓਲੰਪਿਕ ‘ਚ ਮੈਡਲ ਜਿੱਤਣ ਮਗਰੋਂ ਬੋਲੀ Manu Bhaker, ਕਿਹਾ- “ਮੈਂ ਕਰਮ ‘ਤੇ ਫੋਕਸ ਕੀਤਾ, ਫਲ ਦੀ ਚਿੰਤਾ…”

ਮਨੁ ਭਾਕਰ ਨੇ ਪੈਰਿਸ ਓਲੰਪਿਕ ਵਿੱਚ ਭਾਰਤ ਨੂੰ ਪਹਿਲਾ ਮੈਡਲ ਦਿਵਾਇਆ ਹੈ। ਭਾਰਤ ਦੀ ਸਟਾਰ ਸ਼ੂਟਰ ਮਨੁ ਭਾਕਰ ਨੇ ਇਹ ਮੈਡਲ 10 ਮੀਟਰ ਏਅਰ ਪਿਸਟਲ...

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ, ਜ਼ਮਾਨਤ ਪਟੀਸ਼ਨ ‘ਤੇ 5 ਅਗਸਤ ਤੱਕ ਟਲੀ ਸੁਣਵਾਈ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 5 ਅਗਸਤ ਤੱਕ ਟਾਲ ਦਿੱਤੀ ਗਈ...

ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ, ਗੁਰੂ ਘਰਾਂ ‘ਤੇ ਕੇਸਰੀ ਦੀ ਥਾਂ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ

ਗੁਰਦੁਆਰਾ ਸਾਹਿਬ ਵਿੱਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਦਰਅਸਲ, SGPC ਵੱਲੋਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-7-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-7-2024

ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੀ-20 ਮੈਚ ਅੱਜ, ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਪੱਲੇਕਲੇ ਵਿੱਚ ਖੇਡਿਆ ਜਾਵੇਗਾ। ਪਹਿਲਾ ਮੁਕਾਬਲਾ ਵੀ...

ਅਗਸਤ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ

ਬੈਂਕ ਕਿਸੇ ਵੀ ਨਾਗਰਿਕ ਦੇ ਜੀਵਨ ਦਾ ਅਹਿਮ ਹਿੱਸਾ ਬਣ ਚੁੱਕੇ ਹਨ, ਅਜਿਹੇ ਵਿੱਚ ਤੁਹਾਡੇ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਕਿਹੜੇ ਦਿਨ...

PV Sindhu ਨੇ ਓਲੰਪਿਕਸ ‘ਚ ਪਹਿਲੀ ਜਿੱਤ ਕੀਤੀ ਦਰਜ, ਪਹਿਲੇ ਮੈਚ ‘ਚ ਮਾਲਦੀਵ ਦੀ ਖਿਡਾਰਨ ਨੂੰ ਹਰਾਇਆ

ਭਾਰਤੀ ਬੈਡਮਿੰਟਨ ਸਟਾਰ ਪੀਵੀ ਸਿੰਧੂ ਨੇ ਪੈਰਿਸ ਓਲੰਪਿਕ ਵਿੱਚ ਆਪਣੇ ਅਭਿਆਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਸਿੰਧੂ ਨੇ 28 ਜੁਲਾਈ ਨੂੰ...

ਸੂਰਿਆਕੁਮਾਰ ਯਾਦਵ ਨੇ ਰਚਿਆ ਇਤਿਹਾਸ, ਤੋੜਿਆ ਕਿੰਗ ਕੋਹਲੀ ਦਾ ਇਹ ਵਿਸ਼ਵ ਰਿਕਾਰਡ

ਭਾਰਤ ਨੇ ਸ਼ਨੀਵਾਰ ਨੂੰ ਖੇਡੇ ਗਏ ਪਹਿਲੇ ਟੀ-20 ਇੰਟਰਨੈਸ਼ਨਲ ਮੈਚ ਵਿੱਚ ਸ਼੍ਰੀਲੰਕਾ ਨੂੰ 43 ਦੌੜਾਂ ਨਾਲ ਹਰਾ ਦਿੱਤਾ। ਸੂਰਿਆਕੁਮਾਰ ਯਾਦਵ ਦੀ...

ਪੰਜਾਬ ਪੁਲਿਸ ਵੱਲੋਂ ਨਾਬਾਲਗ ਬੱਚਿਆਂ ਦੇ ਵਾਹਨ ਚਲਾਉਣ ‘ਤੇ ਪਾਬੰਦੀ, 1 ਅਗਸਤ ਤੋਂ ਬੱਚੇ ਨਹੀਂ ਚਲਾ ਸਕਣਗੇ ਵਾਹਨ

ਪੰਜਾਬ ਪੁਲਿਸ ਵੱਲੋਂ 18 ਸਾਲ ਉਮਰ ਤੋਂ ਘੱਟ ਬੱਚਿਆਂ ਵੱਲੋਂ ਦੋਪਹੀਆ ਅਤੇ ਚਾਰ ਪਹੀਆ ਵਾਹਨ ਚਲਾਉਣ ਦੇ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ...

Paris Olympic: ਮੁੱਕੇਬਾਜ਼ੀ ‘ਚ ਭਾਰਤ ਦੀ ਪ੍ਰੀਤੀ ਦਾ ਜਲਵਾ, ਕਿਮ ਐਨਹ ਨੂੰ ਹਰਾ ਕੇ ਪ੍ਰੀ-ਕੁਆਟਰ ਫਾਈਨਲ ‘ਚ ਬਣਾਈ ਥਾਂ

ਭਾਰਤ ਲਈ ਪੈਰਿਸ ਓਲੰਪਿਕ ਦਾ ਪਹਿਲਾ ਦਿਨ ਚੰਗਾ ਰਿਹਾ। ਨਿਸ਼ਾਨੇਬਾਜ਼ੀ ਤੋਂ ਬਾਅਦ ਹਾਕੀ ਅਤੇ ਫਿਰ ਮੁੱਕੇਬਾਜ਼ੀ ਵਿੱਚ ਖਿਡਾਰੀਆਂ ਨੇ ਆਪਣੇ...

‘ਦੁਨੀਆ ਭਰ ‘ਚ ਪੈਰਿਸ ਓਲੰਪਿਕ ਦੀ ਚਰਚਾ, ਭਾਰਤੀ ਖਿਡਾਰੀਆਂ ਦਾ ਵਧਾਓ ਹੌਸਲਾ’ : PM ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਸ਼ੋਅ ‘ਮਨ ਕੀ ਬਾਤ’ ਦੇ 112ਵੇਂ ਐਪੀਸੋਡ ਨੂੰ ਸੰਬੋਧਿਤ ਕੀਤਾ । ਲੋਕ ਸਭਾ ਚੋਣਾਂ ਤੋਂ ਬਾਅਦ ਇਹ...

ਮਹਿਲਾ ਏਸ਼ੀਆ ਕੱਪ ਦਾ ਫਾਈਨਲ ਮੈਚ ਅੱਜ, ਭਾਰਤ ਤੇ ਸ਼੍ਰੀਲੰਕਾ 6ਵੀਂ ਵਾਰ ਫਾਈਨਲ ‘ਚ ਹੋਣਗੇ ਆਹਮੋ-ਸਾਹਮਣੇ

ਮਹਿਲਾ ਏਸ਼ੀਆ ਕੱਪ 2024 ਦਾ ਫਾਈਨਲ ਮੈਚ ਅੱਜ ਭਾਰਤ ਤੇ ਸ਼੍ਰੀਲੰਕਾ ਦੇ ਵਿਚਾਲੇ ਖੇਡਿਆ ਜਾਵੇਗਾ। ਟੂਰਨਾਮੈਂਟ ਵਿੱਚ ਹੁਣ ਤੱਕ ਦੋਹਾਂ ਟੀਮਾਂ ਦਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-7-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-7-2024

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥...

5000 ਰੁਪਏ ਸਸਤਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਗਿਰਾਵਟ, ਜਾਣੋ ਅੱਜ ਦੇ ਭਾਅ

ਬਜਟ ਵਿੱਚ ਸੋਨਾ-ਚਾਂਦੀ ਦੀ ਕਸਟਮ ਡਿਊਟੀ ਘਟਣ ਮਗਰੋਂ ਲਗਾਤਾਰ ਚੌਥੇ ਦਿਨ ਇਨ੍ਹਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਚਾਰ ਦਿਨ...

ਪਾਕਿਸਤਾਨ ਸਰਕਾਰ ਦਾ ਵੱਡਾ ਫੈਸਲਾ, 126 ਦੇਸ਼ਾਂ ਲਈ ਆਨਲਾਈਨ ਵੀਜ਼ਾ ਪ੍ਰਣਾਲੀ ਨੂੰ ਦਿੱਤੀ ਮਨਜ਼ੂਰੀ

ਕੰਗਾਲੀ ਤੇ ਕਰਜ਼ੇ ਦੀ ਮਾਰ ਝੱਲ ਰਹੇ ਪਾਕਿਸਤਾਨ ਨੇ 126 ਦੇਸ਼ਾਂ ਦੇ ਲਈ ਆਪਣੀਆਂ ਨੀਤੀਆਂ ਵਿੱਚ ਵੱਡੇ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ...

ਚੰਡੀਗੜ੍ਹ ਵਾਸੀਆਂ ਨੂੰ ਵੱਡਾ ਝਟਕਾ ! 1 ਅਗਸਤ ਤੋਂ ਵਧਣਗੀਆਂ ਬਿਜਲੀ ਦੀਆਂ ਕੀਮਤਾਂ

ਪਾਣੀ ਦੇ ਬਾਅਦ ਚੰਡੀਗੜ੍ਹ ਵਾਸੀਆਂ ਨੂੰ ਹੁਣ ਬਿਜਲੀ ਦੀਆਂ ਕੀਮਤਾਂ ਵਧਣ ‘ਤੇ ਝਟਕਾ ਲੱਗਣ ਜਾ ਰਿਹਾ ਹੈ। ਦਰਅਸਲ 1 ਅਗਸਤ ਤੋਂ ਬਿਜਲੀ ਦੀਆਂ...

MP ਹਰਭਜਨ ਸਿੰਘ ਨੇ ਅੰਮ੍ਰਿਤਸਰ ਤੋਂ ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

AAP ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੱਲੋਂ ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡਿਆਂ ਤੋਂ ਬਰਤਾਨੀਆ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ...

MP ਰਾਜਾ ਵੜਿੰਗ ਨੇ ਲੋਕ ਸਭਾ ‘ਚ ਚੁੱਕਿਆ ਕੈਂਸਰ ਦਾ ਮੁੱਦਾ, ਕਿਹਾ- “ਕੀ ਇਸਦਾ ਇਲਾਜ ਮੁਫ਼ਤ ਨਹੀਂ ਹੋ ਸਕਦਾ ?”

ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਲੁਧਿਆਣਾ ਤੋਂ MP ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲੋਕ ਸਭਾ ਵਿੱਚ ਕੈਂਸਰ ਦੇ ਇਲਾਜ...

ਅੱਜ ਤੋਂ ਹੋਵੇਗਾ ਪੈਰਿਸ ਓਲੰਪਿਕ ਦਾ ਆਗਾਜ਼, ਟੋਕੀਓ ਓਲੰਪਿਕ ਦਾ ਰਿਕਰਡ ਤੋੜਨ ਉਤਰਨਗੇ ਭਾਰਤੀ ਖਿਡਾਰੀ

ਖੇਡਾਂ ਦੇ ਮਹਾਕੁੰਭ ਪੈਰਿਸ ਓਲੰਪਿਕ 2024 ਦਾ ਜੱਜ ਆਗਾਜ਼ ਹੋਵੇਗਾ। ਭਾਰਤ ਦੇ 117 ਖਿਡਾਰੀ ਇਸ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੇ ਹਨ ਤੇ ਆਪਣਾ...

ਪੰਜਾਬ ਸਰਕਾਰ ਦਾ ਨਵਾਂ ਫੈਸਲਾ, ਰਿਟਾਇਰਡ ਪਟਵਾਰੀਆਂ ਦੀ ਸੇਵਾ ‘ਚ ਕੀਤਾ ਗਿਆ ਵਾਧਾ

ਮਾਨ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਡੇ-ਵੱਡੇ ਫੈਸਲੇ ਲਏ ਜਾਂਦੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਨਵਾਂ ਫੈਸਲਾ ਲਿਆ...

ਅੰਮ੍ਰਿਤਪਾਲ ਬਾਰੇ MP ਚਰਨਜੀਤ ਚੰਨੀ ਦੇ ਬਿਆਨ ਤੋਂ ਕਾਂਗਰਸ ਨੇ ਕੀਤਾ ਕਿਨਾਰਾ, ਰਾਮ ਰਮੇਸ਼ ਨੇ ਕਹੀ ਇਹ ਗੱਲ

ਲੋਕ ਸਭਾ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਦਿੱਤੇ ਬਿਆਨ ਤੋਂ ਕਾਂਗਰਸ ਨੇ ਦੂਰੀ ਬਣਾ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ...

ਬਹੁ-ਕਰੋੜੀ ਡਰੱਗ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ ਦੇ ਪਿਤਾ ਦੀ ਹੋਈ ਮੌਤ

ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਭੋਲਾ ਦੇ ਪਿਤਾ ਬਲਛਿੰਦਰ ਸਿੰਘ ਦੀ ਮੌਤ ਹੋ ਗਈ ਹੈ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-7-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-7-2024

ਸਲੋਕੁ ਮ: ੩ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ...

ਹੁਣ ਛੱਕਾ ਲਗਾਉਣ ‘ਤੇ ਲੱਗੀ ਪਾਬੰਦੀ ! ਸਿੱਕਸ ਲਗਾਉਣ ‘ਤੇ ਬੱਲੇਬਾਜ਼ ਹੋਵੇਗਾ ਆਊਟ, ਹੈਰਾਨ ਕਰ ਦੇਵੇਗੀ ਵਜ੍ਹਾ

ਗਲੀ ਕ੍ਰਿਕਟ ਵਿੱਚ ਛੱਕੇ ਲਗਾਉਣ ‘ਤੇ ਪਾਬੰਦੀ ਦੇ ਬਾਰੇ ਤਾਂ ਤੁਸੀਂ ਸੁਣਿਆ ਹੀ ਹੋਵੇਗਾ ਪਰ ਹੁਣ ਇੰਗਲੈਂਡ ਦੇ ਕਲੱਬ ਨੇ ਵੀ ਛੱਕੇ ਲਗਾਉਣ ‘ਤੇ...

US ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ, ਭਾਰਤ ਦੇ ਇਨ੍ਹਾਂ ਰਾਜਾਂ ‘ਚ ਨਾ ਜਾਣ ਦੀ ਦਿੱਤੀ ਸਲਾਹ

ਭਾਰਤ ਵਿੱਚ ਅਪਰਾਧਕ ਘਟਨਾਵਾਂ ਦੇ ਮੱਦੇਨਜ਼ਰ ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਮੁਤਾਬਕ...

ਰੇਲਵੇ ਬਜਟ ’ਚ ਪੰਜਾਬ ਨੂੰ ਮਿਲੇ 5,147 ਕਰੋੜ ਰੁਪਏ, ਬਣਾਏ ਜਾਣਗੇ 30 ਅੰਮ੍ਰਿਤ ਸਟੇਸ਼ਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਪੰਜਾਬ ਵਿੱਚ ਰੇਲਵੇ ਲਈ 5,147 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ...

ਗੁਰਦਾਸਪੁਰ ‘ਚ ਪਾਕਿ ਸਰਹੱਦ ਨੇੜੇ ਖੇਤ ‘ਚੋਂ ਮਿਲਿਆ ਡਰੋਨ, ਪੁਲਿਸ ਨੇ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਸ਼ੁਰੂ

ਗੁਰਦਾਸਪੁਰ ਦੇ ਕਲਾਨੌਰ ਥਾਣਾ ਦੇ ਅਧੀਨ ਭਾਰਤ-ਪਾਕਿ ਸਰਹੱਦ ਦੇ ਨੇੜੇ ਪਿੰਡ ਅਗਵਾਨ ਵਿੱਚ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਹੈ। ਜਿਸ...

CBI ਮਾਮਲੇ ‘ਚ CM ਕੇਜਰੀਵਾਲ ਨੂੰ ਝਟਕਾ, ਕੋਰਟ ਨੇ 8 ਅਗਸਤ ਤੱਕ ਵਧਾਈ ਨਿਆਂਇਕ ਹਿਰਾਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ...

ਨੀਤਾ ਅੰਬਾਨੀ ਮੁੜ ਚੁਣੀ ਗਈ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਮੈਂਬਰ, ਸਰਬਸੰਮਤੀ ਨਾਲ ਹੋਈ ਚੋਣ

ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਨੇ ਇੱਕ ਵਾਰ ਫਿਰ ਨੀਤਾ ਅੰਬਾਨੀ ‘ਤੇ ਭਰੋਸਾ ਜਤਾਇਆ ਹੈ। ਨੀਤਾ ਅੰਬਾਨੀ ਨੂੰ ਸਰਬਸੰਮਤੀ ਨਾਲ ਮੁੜ IOC ਦੀ...

ਮੁੰਬਈ ‘ਚ ਭਾਰੀ ਮੀਂਹ ਨੇ ਮਚਾਇਆ ਕਹਿਰ, ਸਕੂਲ-ਕਾਲਜ ਬੰਦ, ਉਡਾਣਾਂ ਵੀ ਹੋਈਆਂ ਪ੍ਰਭਾਵਿਤ

ਮਹਾਰਾਸ਼ਟਰ ਵਿੱਚ ਮਾਨਸੂਨ ਮਿਹਰਬਾਨ ਹੋ ਗਿਆ ਹੈ । ਭਾਰੀ ਮੀਂਹ ਕਾਰਨ ਮੁੰਬਈ ਵਿੱਚ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਮੁੰਬਈ ਨੂੰ ਪਾਣੀ...

ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਸਿੱਧੀ ਖਾਤਿਆਂ ‘ਚ ਆਵੇਗੀ ਸਬਸਿਡੀ, ਮੰਗੀਆਂ ਅਰਜ਼ੀਆਂ

CM ਭਗਵੰਤ ਮਾਨ ਦੇ ਦਿਸ਼ਾ- ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-7-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-7-2024

ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ...

‘ਬਜਟ ‘ਚ ਹਰ ਸੂਬੇ ਦਾ ਨਾਮ ਲੈਣਾ ਸੰਭਵ ਨਹੀਂ’, ਭੇਦਭਾਵ ਦੇ ਇਲਜ਼ਾਮਾਂ ‘ਤੇ ਬੋਲੇ ਵਿੱਤ ਮੰਤਰੀ ਸੀਤਾਰਮਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਵਿਰੋਧੀਆਂ ਦੇ ਇਸ ਦਾਅਵੇ ‘ਤੇ ਤਿੱਖਾ ਹਮਲਾ ਕੀਤਾ ਕਿ ਬਜਟ ਭੇਦਭਾਵ ਵਾਲਾ ਹੈ ਤੇ ਕਿਹਾ...

ਪੈਰਿਸ ਦੇ ਮਿਊਜ਼ੀਅਮ ਵੱਲੋਂ ਕਿੰਗ ਖਾਨ ਦੇ ਨਾਮ ਦਾ ਸਿੱਕਾ ਜਾਰੀ, ਸਨਮਾਨ ਹਾਸਿਲ ਕਰਨ ਵਾਲੇ ਬਣੇ ਇਕਲੌਤੇ ਬਾਲੀਵੁੱਡ ਅਦਾਕਾਰ

ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਦੇ ਪ੍ਰਸ਼ੰਸਕ ਸਿਰਫ਼ ਭਾਰਤ ਹੀ ਨਹੀਂ ਪੂਰੀ ਦੁਨੀਆ ਵਿੱਚ ਹੈ। ਸ਼ਾਹਰੁਖ ਨੂੰ ਵਿਦੇਸ਼ ਪ੍ਰਸ਼ੰਸਕਾਂ ਤੋਂ ਵੀ...

ਬਜਟ ਦੇ ਦਿਨ ਸੋਨੇ ਦੀਆਂ ਕੀਮਤਾਂ ਨੇ ਤੋੜਿਆ ਸੀ ਸਸਤਾ ਹੋਣ ਦਾ ਰਿਕਾਰਡ, ਜਾਣੋ ਅੱਜ ਦੀਆਂ ਕੀਮਤਾਂ

ਕੇਂਦਰੀ ਬਜਟ ਵਿੱਚ ਸੋਨਾ-ਚਾਂਦੀ ਨੂੰ ਲੈ ਕੇ ਹੋਏ ਐਲਾਨ ਤੋਂ ਬਾਅਦ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਗਿਰਾਵਟ ਦੇਖਣ ਨੂੰ ਮਿਲੀ...

ਨਿਊਜ਼ੀਲੈਂਡ ਨੇ Parent Resident Visa ਦਾ ਕੀਤਾ ਐਲਾਨ, ਭਾਰਤੀਆਂ ਨੂੰ ਹੋਵੇਗਾ ਵੱਡਾ ਫ਼ਾਇਦਾ

ਨਿਊਜ਼ੀਲੈਂਡ ਨੇ ਵੀਜ਼ਾ ਸਬੰਧੀ ਅਹਿਮ ਐਲਾਨ ਕੀਤਾ ਹੈ, ਜਿਸ ਨਾਲ ਭਾਰਤੀਆਂ ਨੂੰ ਵੱਡਾ ਫ਼ਾਇਦਾ ਹੋਵੇਗਾ। ਦਰਅਸਲ, ਹੁਣ ਦਿ ਪੈਰੇਂਟ...

ਭਾਰਤੀ ਮਹਿਲਾ ਟੀਮ ਨੇ ਨੇਪਾਲ ਨੂੰ 82 ਦੌੜਾਂ ਨਾਲ ਹਰਾਇਆ, ਸੈਮੀਫਾਈਨਲ ‘ਚ ਬਣਾਈ ਜਗ੍ਹਾ

ਹਰਮਨਪ੍ਰੀਤ ਕੌਰ ਦੀ ਕਪਤਾਨੀ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਇਨ੍ਹਾਂ ਦਿਨਾਂ ਵਿੱਚ ਜ਼ਬਰਦਸਤ ਫਾਰਮ ਵਿੱਚ ਹੈ। ਟੀਮ ਨੇ ਲਗਾਤਾਰ 3...

ਨੇਪਾਲ ‘ਚ ਵੱਡਾ ਜਹਾਜ਼ ਹਾਦਸਾ, ਟੇਕਆਫ ਦੌਰਾਨ ਜਹਾਜ਼ ਹੋਇਆ ਕ੍ਰੈਸ਼, 19 ਲੋਕ ਸਨ ਸਵਾਰ

ਨੇਪਾਲ ਦੀ ਰਾਜਧਾਨੀ ਕਠਮੰਡੂ ਵਿੱਚ ਟੇਕ ਆਫ ਦੌਰਾਨ ਇੱਕ ਯਾਤਰੀ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਸ ਜਹਾਜ਼ ਵਿੱਚ 19 ਯਾਤਰੀ ਸਵਾਰ ਸਨ। ਹਾਲਾਂਕਿ ਇਹ...

ਕਿਸਾਨ ਆਗੂਆਂ ਦਾ ਵਫਦ ਅੱਜ ਰਾਹੁਲ ਗਾਂਧੀ ਨਾਲ ਕਰੇਗਾ ਮੁਲਾਕਾਤ, ਸੰਸਦ ਭਵਨ ‘ਚ ਹੋਵੇਗੀ ਬੈਠਕ

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਬੁੱਧਵਾਰ ਨੂੰ ਸੱਤ ਕਿਸਾਨ ਨੇਤਾਵਾਂ ਦੇ ਵਫਦ ਨਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-7-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-7-2024

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-7-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-7-2024

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥...

ਬਜਟ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਕਿੰਨਾ ਹੋਇਆ ਸਸਤਾ?

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ 22 ਜੁਲਾਈ ਨੂੰ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲਿਯਨ ਐਂਡ ਜਵੈਲਰਜ਼ ਐਸੋਸੀਏਸ਼ਨ ਦੀ...

ਬਾਈਡਨ ਦੇ ਰਾਸ਼ਟਰਪਤੀ ਚੋਣਾਂ ਦੀ ਦੌੜ ‘ਚੋਂ ਹਟਣ ‘ਤੇ ਓਬਾਮਾ ਨੇ ਕੀਤੀ ਤਾਰੀਫ਼, ਕਿਹਾ- ‘ਉਹ ਸੱਚੇ ਦੇਸ਼ ਭਗਤ ਨੇ’

ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਰਾਸ਼ਟਰਪਤੀ ਅਹੁਦੇ ਦੀ ਦੌੜ ਵਿੱਚੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਡਿਬੇਟ ਵਿੱਚ ਟਰੰਪ ਦੇ...

ਮਾਨਸਾ ‘ਚ ਘਰ ਦੇ ਬਾਹਰ ਸੁੱਤੇ ਵਿਅਕਤੀ ਦਾ ਕਤਲ, LIC ‘ਚ ਕੈਸ਼ੀਅਰ ਸੀ ਮ੍ਰਿਤਕ

ਮਾਨਸਾ ਵਿੱਚ ਐਤਵਾਰ ਦੇਰ ਰਾਤ ਘਰ ਦੇ ਬਾਹਰ ਸੁੱਤੇ ਪਏ ਵਿਅਕਤੀ ਦੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਫੂਲੋਂਵਾਲਾ ਡੋਗਰਾ ਪਿੰਡ ਦੀ...

‘ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਖੇਡ ਸਕਦੇ ਨੇ 2027 ਵਨਡੇ ਵਿਸ਼ਵ ਕੱਪ’: ਗੌਤਮ ਗੰਭੀਰ

ਚੀਫ ਸਿਲੈਕਟਰ ਅਜੀਤ ਅਗਰਕਰ ਨੇ ਦੱਸਿਆ ਕਿ ਸੂਰਿਆਕੁਮਾਰ ਯਾਦਵ ਨੂੰ ਇਸ ਲਈ ਕਪਤਾਨ ਬਣਾਇਆ ਗਿਆ ਹੈ ਕਿਉਂਕਿ ਇਹ ਯੋਗ ਉਮੀਦਵਾਰਾਂ ਵਿੱਚੋਂ...

ਵਿੱਤ ਮੰਤਰੀ ਸੀਤਾਰਮਨ ਨੇ ਲੋਕ ਸਭਾ ‘ਚ ਪੇਸ਼ ਕੀਤਾ ਵਿੱਤੀ ਸਾਲ 2023-24 ਦਾ ਆਰਥਿਕ ਸਰਵੇਖਣ

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਬਹਿਸ ਜਾਰੀ ਹੈ।...

BCCI ਨੇ ਓਲੰਪਿਕ ‘ਚ ਹਿੱਸਾ ਲੈ ਰਹੇ ਭਾਰਤੀ ਖਿਡਾਰੀਆਂ ਦੀ ਮਦਦ ਲਈ 8.5 ਕਰੋੜ ਰੁ: ਦੇਣ ਦਾ ਕੀਤਾ ਐਲਾਨ

ਪੈਰਿਸ ਓਲੰਪਿਕ 2024 ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। 26 ਜੁਲਾਈ ਤੋਂ ਖੇਡਾਂ ਦੇ ਇਸ ਮਹਾਕੁੰਭ ਦੀ ਸ਼ੁਰੂਆਤ ਹੋਵੇਗੀ ਤੇ ਇਹ 11 ਅਗਸਤ ਤੱਕ...

4 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ...

Carousel Posts