Sulakhanjeet Kaur

ਪੰਜਾਬ ‘ਚ ਹੋਰ ਵਿਗੜੇਗਾ ਮੌਸਮ ! ਮੀਂਹ ਦੇ ਨਾਲ ਅੱਜ ਚੱਲਣਗੀਆਂ ਠੰਡੀਆਂ ਹਵਾਵਾਂ, ਅਲਰਟ ਜਾਰੀ

ਪੂਰੇ ਪੰਜਾਬ ਵਿੱਚ ਐਤਵਾਰ ਨੂੰ ਬੱਦਲਾਂ ਦੇ ਨਾਲ ਤੇਜ਼ ਹਵਾਵਾਂ ਚੱਲੀਆਂ। ਜਿਨ੍ਹਾਂ ਨੇ ਲੋਕਾਂ ਨੂੰ ਦਿਨ ਭਰ ਠਰਨ ਲਈ ਮਜਬੂਰ ਕੀਤਾ। ਮੌਸਮ...

ਵੱਡਾ ਹਾਦਸਾ: ਬਠਿੰਡਾ ‘ਚ ਨਵ-ਨਿਰਮਾਣ ਮੰਦਿਰ ਦਾ ਡਿੱਗਿਆ ਲੈਂਟਰ, ਪ੍ਰਵਾਸੀ ਮਜ਼ਦੂਰ ਮਲਬੇ ਹੇਠਾਂ ਦੱਬੇ

ਬਠਿੰਡਾ ਦੀ ਲਾਲ ਸਿੰਘ ਬਸਤੀ ਵਿੱਚ ਸਥਿਤ ਸ਼੍ਰੀ ਪੰਚਮੁਖੀ ਬਾਲਾ ਜੀ ਮੰਦਿਰ ਦੇ ਨੇੜੇ ਨਵੇਂ ਬਣੇ ਮੰਦਿਰ ਸ਼੍ਰੀ ਸਾਲਾਸਰ ਬਾਲਾ ਜੀ ਦਾ ਐਤਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-1-2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-1-2023

ਧਨਾਸਰੀ ਛੰਤ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ...

ਪਾਕਿਸਤਾਨ ‘ਚ ਤੇਲ ਸੰਕਟ ਨੇ ਮਚਾਈ ਹਾਹਾਕਾਰ, ਬਲੈਕਆਊਟ ਤੇ ਮਹਿੰਗਾਈ ਮਗਰੋਂ ਹੁਣ ਪੈਟਰੋਲ ਹੋਇਆ ਖ਼ਤਮ !

ਪਾਕਿਸਤਾਨ ਦੀ ਆਰਥਿਕ ਹਾਲਤ ਬਹੁਤ ਨਾਜ਼ੁਕ ਹੈ। ਦੇਸ਼ ਵਿੱਚ ਮਹਿੰਗਾਈ ਸਿਖਰਾਂ ‘ਤੇ ਪਹੁੰਚ ਗਈ ਹੈ ਅਤੇ ਭੁੱਖਮਰੀ ਵਰਗੇ ਹਾਲਾਤ ਪੈਦਾ ਹੋ...

ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲੀ ਪਾਕਿਸਤਾਨ ਦੀ ਧਰਤੀ, 4.1 ਮਾਪੀ ਗਈ ਤੀਬਰਤਾ

ਪਾਕਿਸਤਾਨ ‘ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸਲਾਮਾਬਾਦ ਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼...

ਸਾਊਦੀ ਅਰਬ ਤੇ UAE ਨੇ ਪਾਕਿਸਤਾਨ ਨੂੰ ਦਿੱਤੀ ਨਸੀਹਤ, ਕਿਹਾ-“ਕਸ਼ਮੀਰ ਨੂੰ ਭੁੱਲ ਕੇ ਭਾਰਤ ਨਾਲ ਕਰੋ ਦੋਸਤੀ”

ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਝਟਕੇ ‘ਤੇ ਝਟਕਾ ਮਿਲ ਰਿਹਾ ਹੈ। IMF ਤੋਂ ਬਾਅਦ ਹੁਣ ਉਸਦੇ ਕਰੀਬੀ ਦੇਸ਼ਾਂ ਨੇ...

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ਼੍ਰੀਨਗਰ ਦੇ ਲਾਲ ਚੌਕ ‘ਤੇ ਲਹਿਰਾਇਆ ਤਿਰੰਗਾ, ਪੂਰਾ ਇਲਾਕਾ ਸੀਲ

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਹੁਣ ਆਪਣੇ ਆਖਰੀ ਪੜਾਅ ‘ਤੇ ਪਹੁੰਚ ਗਈ ਹੈ। ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਇਹ ਯਾਤਰਾ ਭਲਕੇ ਕਸ਼ਮੀਰ ਵਿੱਚ...

ਮੂਸੇਵਾਲਾ ‘ਤੇ ਬੋਲੇ ਸ਼ਾਇਰ ਜਾਵੇਦ ਅਖ਼ਤਰ, ਕਿਹਾ- ‘ਸਿੱਧੂ ਨੇ ਹਮੇਸ਼ਾਂ ਸੱਚ ਬੋਲਿਆ ਸੀ ਤੇ ਸੱਚ ਬੋਲਣ ਵਾਲੇ ਨੂੰ ਲੋਕ…’

ਮਸ਼ਹੂਰ ਸ਼ਾਇਰ, ਲੇਖਕ ਤੇ ਸਕ੍ਰਿਪਟ ਰਾਈਟਰ ਜਾਵੇਦ ਅਖ਼ਤਰ ਸ਼ਨੀਵਾਰ ਨੂੰ ਗੁਰੂ ਨਗਰੀ ਪਹੁੰਚੇ । ਜਿੱਥੇ ਉਨ੍ਹਾਂ ਨੇ ਨਿੱਜੀ ਸਕੂਲ ਵਿੱਚ...

ਉੱਤਰ ਭਾਰਤ ‘ਚ ਅਗਲੇ 48 ਘੰਟਿਆਂ ਦੌਰਾਨ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ

ਉੱਤਰੀ ਭਾਰਤ ਵਿੱਚ ਹੁਣ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ । ਮੌਸਮ ਵਿਭਾਗ ਵੱਲੋਂ ਦਿੱਲੀ ਸਣੇ ਕਈ ਇਲਾਕਿਆਂ ਵਿੱਚ...

ਤਾਲਿਬਾਨ ਦਾ ਨਵਾਂ ਫਰਮਾਨ ! ਹੁਣ ਯੂਨੀਵਰਸਿਟੀ ’ਚ ਕੁੜੀਆਂ ਨਹੀਂ ਦੇ ਸਕਣਗੀਆਂ ਦਾਖਲਾ ਪ੍ਰੀਖਿਆਵਾਂ

ਅਫਗਾਨਿਸਤਾਨ ਨੇ ਇੱਕ ਵਾਰ ਫਿਰ ਕੁੜੀਆਂ ਦੀ ਸਿੱਖਿਆ ਨੂੰ ਲੈ ਕੇ ਆਪਣੀ ਨਾਪਾਕ ਯੋਜਨਾ ਨੂੰ ਦੁਨੀਆ ਦੇ ਸਾਹਮਣੇ ਜ਼ਾਹਿਰ ਕੀਤਾ ਹੈ । ਤਾਲਿਬਾਨ...

ਨਿਊਜ਼ੀਲੈਂਡ ਖਿਲਾਫ਼ ਅੱਜ ਕਰੋ ਜਾਂ ਮਰੋ ਮੈਚ, ਦੂਜੇ ਟੀ-20 ‘ਚ ਜਿੱਤ ਹਾਸਿਲ ਕਰਨ ਉਤਰੇਗੀ ਟੀਮ ਇੰਡੀਆ

ਭਾਰਤ-ਨਿਊਜ਼ੀਲੈਂਡ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 7 ਵਜੇ ਤੋਂ ਲਖਨਊ ਦੇ ਭਾਰਤ ਰਤਨ ਅਟਲ ਵਿਹਾਰੀ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ...

ਭਾਰਤ ਜੋੜੋ ਯਾਤਰਾ ਲਈ ਅੱਜ ਅਹਿਮ ਦਿਨ, ਸ਼੍ਰੀਨਗਰ ਦੇ ਇਤਿਹਾਸਿਕ ਲਾਲ ਚੌਂਕ ‘ਤੇ ਤਿਰੰਗਾ ਲਹਿਰਾਉਣਗੇ ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਹੁਣ ਆਪਣੇ ਆਖਰੀ ਪੜਾਅ ਵੱਲ ਹੈ । ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ...

ਸਿੱਧੂ ਦੀ ਰਿਹਾਈ ਨਾ ਹੋਣ ‘ਤੇ ਮੁੜ ਭੜਕੀ ਪਤਨੀ, ਕਿਹਾ- “ਬ.ਲਾਤ.ਕਾ.ਰੀਆਂ ਨੂੰ ਜ਼ਮਾਨਤ ਮਿਲ ਸਕਦੀ, ਇਮਾਨਦਾਰ ਨੂੰ ਨਹੀਂ”

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਗਣਤੰਤਰ ਦਿਵਸ ‘ਤੇ ਰਿਹਾਈ ਨਾ ਹੋਣ ਕਾਰਨ ਉਨ੍ਹਾਂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਦਾ...

ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਈਰਾਨ ਦੀ ਧਰਤੀ, 7 ਦੀ ਮੌਤ, 440 ਲੋਕ ਜ਼ਖਮੀ

ਈਰਾਨ ਦੀ ਧਰਤੀ ਸ਼ਨੀਵਾਰ ਦੀ ਰਾਤ ਨੂੰ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ। ਉੱਤਰ-ਪੱਛਮੀ ਈਰਾਨ ਦੇ ਖੋਏ ਸ਼ਹਿਰ ਵਿੱਚ ਭੂਚਾਲ ਦੇ ਤੇਜ਼ ਝਟਕੇ...

PM ਮੋਦੀ ਅੱਜ ਕਰਨਗੇ ਸਾਲ 2023 ਦੀ ਪਹਿਲੀ ‘ਮਨ ਕੀ ਬਾਤ’, ਨਵੇਂ ਭਾਰਤ ਦੀ ਤਰੱਕੀ ਦੀ ਕਹਾਣੀ ‘ਤੇ ਕਰਨਗੇ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ। ਇਹ ਸਾਲ 2023 ਵਿੱਚ ਮਨ ਕੀ ਬਾਤ ਪ੍ਰੋਗਰਾਮ ਦਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-1-2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-1-2023

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ...

ਭੈਣ ਨੂੰ ਮਿਲ ਕੇ ਵਾਪਸ ਘਰ ਪਰਤ ਰਹੇ ਭਰਾ ਨਾਲ ਵਾਪਰਿਆ ਭਿਆਨਕ ਹਾਦਸਾ, ਪੂਰਾ ਪਰਿਵਾਰ ਹੋਇਆ ਜ਼ਖਮੀ

ਹਰਿਆਣਾ ਦੇ ਅੰਬਾਲਾ ਵਿੱਚ ਨੈਸ਼ਨਲ ਹਾਈਵੇਅ 152-D ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ । ਗੱਡੀ ਹਾਈਵੇ...

ਨਾਮੀਬੀਆ ਤੋਂ ਬਾਅਦ ਹੁਣ ਦੱਖਣੀ ਅਫਰੀਕਾ ਤੋਂ ਭਾਰਤ ਆਉਣਗੇ 100 ਤੋਂ ਵੱਧ ਚੀਤੇ

ਦੱਖਣੀ ਅਫਰੀਕਾ ਨੇ ਦੱਖਣੀ ਏਸ਼ੀਆਈ ਦੇਸ਼ ਵਿੱਚ ਚੀਤਿਆਂ ਨੂੰ ਦੁਬਾਰਾ ਪੇਸ਼ ਕਰਨ ਦੇ ਇੱਕ ਅਭਿਲਾਸ਼ੀ ਪ੍ਰੋਜੈਕਟ ਦੇ ਹਿੱਸੇ ਵਜੋਂ ਭਾਰਤ ਨੂੰ...

ਪੰਜਾਬੀਆਂ ਨੂੰ ਵੱਡੀ ਸੌਗਾਤ, CM ਮਾਨ ਤੇ ਕੇਜਰੀਵਾਲ ਨੇ 400 ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਪੰਜਾਬੀਆਂ ਨੂੰ ਇੱਕ ਹੋਰ...

ਬਾਬਾ ਰਾਮਦੇਵ ਦਾ ਵੱਡਾ ਬਿਆਨ, ਕਿਹਾ- “PoK ਦਾ ਭਾਰਤ ‘ਚ ਹੋਵੇਗਾ ਰਲੇਵਾਂ, ਪਾਕਿਸਤਾਨ ਦੇ ਹੋਣਗੇ 4 ਟੁਕੜੇ

ਯੋਗ ਗੁਰੂ ਬਾਬਾ ਰਾਮਦੇਵ ਨੇ ਗਣਤੰਤਰ ਦਿਵਸ ਮੌਕੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਲਦ ਹੀ ਪਾਕਿਸਤਾਨ ਦੇ ਚਾਰ ਟੁਕੜੇ ਹੋ ਜਾਣਗੇ।...

ਰਾਮ ਰਹੀਮ ਤੇ ਹਨੀਪ੍ਰੀਤ ਨੇ ਇਕੱਠਿਆਂ ਨੇ ਖਾਧੀ ਸਹੁੰ, ਕਿਹਾ- ‘ਨਸ਼ਾ ਖਤਮ ਕਰ ਦੇਸ਼ ਨੂੰ ਬਣਾਵਾਂਗੇ ਨਸ਼ਾ ਮੁਕਤ’

ਡੇਰਾ ਮੁਖੀ 40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਉਂਦੀਆਂ ਹੀ ਸੁਰਖੀਆਂ ਵਿੱਚ ਛਾਇਆ ਹੋਇਆ ਹੈ। ਇਸੇ ਵਿਚਾਲੇ ਹੁਣ ਰਾਮ ਰਹੀਮ ਦੀ ਇੱਕ ਵੀਡੀਓ...

ਅੰਮ੍ਰਿਤਸਰ ‘ਚ ਤੜਕਸਾਰ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

ਪੰਜਾਬ ਦੇ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਸ਼ੁੱਕਰਵਾਰ ਤੜਕੇ 3.35 ਵਜੇ ਇੱਕ ਬਿਲਡਿੰਗ ਵਿੱਚ ਭਿਆਨਕ ਅੱਗ ਲੱਗ ਗਈ। ਸ਼ਾਰਟ...

ਪਾਕਿਸਤਾਨ ਨੂੰ ਘੇਰਨ ਦੀ ਤਿਆਰੀ ‘ਚ ਭਾਰਤ ! ਸਿੰਧੂ ਜਲ ਸੰਧੀ ‘ਚ ਸੋਧ ਲਈ ਸਰਕਾਰ ਨੇ ਜਾਰੀ ਕੀਤਾ ਨੋਟਿਸ

ਭਾਰਤ ਸਰਕਾਰ ਨੇ ਸਤੰਬਰ 1960 ਦੀ ਸਿੰਧੂ ਜਲ ਸੰਧੀ ਵਿੱਚ ਸੋਧ ਦੇ ਲਈ ਪਾਕਿਸਤਾਨ ਨੂੰ ਨੋਟਿਸ ਜਾਰੀ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਪਾਕਿਸਤਾਨ...

PM ਮੋਦੀ ਭਲਕੇ NCC PM ਰੈਲੀ ਨੂੰ ਕਰਨਗੇ ਸੰਬੋਧਿਤ, 75 ਰੁ: ਦਾ ਸਮਾਰਕ ਸਿੱਕਾ ਵੀ ਕਰਨਗੇ ਜਾਰੀ

ਪ੍ਰਧਾਨ ਮੰਤਰੀ ਮੋਦੀ 28 ਜਨਵਰੀ ਯਾਨੀ ਕਿ ਸ਼ਨੀਵਾਰ ਨੂੰ ਨਵੀਂ ਦਿੱਲੀ ਦੇ ਕਰਿਯੱਪਾ ਪਰੇਡ ਗ੍ਰਾਊਂਡ ਵਿੱਚ ਸਾਲਾਨਾ NCC PM ਰੈਲੀ ਨੂੰ ਸੰਬੋਧਿਤ...

PM ਮੋਦੀ ਅੱਜ ਵਿਦਿਆਥੀਆਂ ਨਾਲ ਕਰਨਗੇ ‘ਪ੍ਰੀਖਿਆ ‘ਤੇ ਚਰਚਾ’, ਦੇਣਗੇ ਸਟ੍ਰੈੱਸ ਮੈਨੇਜਮੈਂਟ ਦਾ ਮੰਤਰ

ਪ੍ਰਧਾਨ ਮੰਤਰੀ ਨਰਿੰਦਰ ਮੰਤਰੀ ਸ਼ੁੱਕਰਵਾਰ ਨੂੰ ਇਸ ਸਾਲ ਬੋਰਡ ਦੀ ਪ੍ਰੀਖਿਆ ਵਿੱਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਨਾਲ ਪ੍ਰੀਖਿਆ ‘ਤੇ...

ਉੱਤਰ ਭਾਰਤ ‘ਚ ਮੁੜ ਵਧੀ ਠੰਡ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਠੰਡ ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ । ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਦੇ ਕਈ ਇਲਾਕਿਆਂ ਵਿੱਚ...

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਖੇਡਿਆ ਜਾਵੇਗਾ ਪਹਿਲਾ ਟੀ-20 ਮੈਚ, ਜਿੱਤ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

ਟੀਮ ਇੰਡੀਆ ਨੇ 2023 ਦੀ ਚੰਗੀ ਸ਼ੁਰੂਆਤ ਕੀਤੀ ਹੈ। ਮੇਜ਼ਬਾਨ ਟੀਮ ਨੇ ਨਿਊਜ਼ੀਲੈਂਡ ਦੇ ਖਿਲਾਫ਼ ਵਨਡੇ ਸੀਰੀਜ਼ 3-0 ਨਾਲ ਆਪਣੇ ਨਾਮ ਕਰ ਲਈ। ਇਸਦੇ ਨਾਲ ਹੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-1-2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-1-2023

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ...

ਚੰਡੀਗੜ੍ਹ ਪੁਲਿਸ ਦੇ SI ਰਸੀਲਾ ਬਣੇ ਪ੍ਰੇਰਨਾ ਸਰੋਤ, 40 ਸਾਲਾਂ ਤੋਂ ਖੂਨ ਦਾਨ ਦੇ ਨਾਲ-ਨਾਲ ਕਰ ਰਹੇ ਨੇ ਲਾਵਾਰਿਸ ਲਾ.ਸ਼ਾਂ ਦਾ ਸਸਕਾਰ

ਚੰਡੀਗੜ੍ਹ ਪੁਲਿਸ ਵਿੱਚ ਰਹਿੰਦਿਆਂ ਅਪਰਾਧੀਆਂ ਨੂੰ ਫੜਨ ਤੋਂ ਇਲਾਵਾ ਇੱਕ ਪੁਲਿਸ ਅਫ਼ਸਰ ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਹੈ।...

ਮੰਦਭਾਗੀ ਖਬਰ: ਅਮਰੀਕਾ ‘ਚ ਪੁਲਿਸ ਵਾਹਨ ਦੀ ਚਪੇਟ ‘ਚ ਆਉਣ ਕਾਰਨ 23 ਸਾਲਾ ਭਾਰਤੀ ਕੁੜੀ ਦੀ ਦਰਦਨਾਕ ਮੌ.ਤ

ਅਮਰੀਕਾ ਵਿੱਚ ਸਾਊਥ ਲੇਕ ਯੂਨੀਅਨ ਵਿੱਚ ਸੀਏਟਲ ਪੁਲਿਸ ਦੇ ਗਸ਼ਤੀ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਭਾਰਤੀ ਮੂਲ ਦੀ 23 ਸਾਲਾ ਕੁੜੀ ਦੀ ਮੌ.ਤ ਹੋ...

ਪੰਜਾਬ ਸਣੇ ਉੱਤਰ ਭਾਰਤ ਦੇ ਕਈ ਰਾਜਾਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਬੱਦਲ ਛਾਏ ਹੋਏ ਹਨ। ਕਈ ਥਾਵਾਂ ‘ਤੇ ਮੀਂਹ ਅਤੇ ਕਈ ਥਾਵਾਂ ‘ਤੇ...

74ਵਾਂ ਗਣਤੰਤਰ ਦਿਵਸ: ਪਹਿਲੀ ਵਾਰ ਆਦਿਵਾਸੀ ਮਹਿਲਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਰਤੱਵਿਆ ਪਥ ‘ਤੇ ਲਹਿਰਾਇਆ ਤਿਰੰਗਾ

ਦੇਸ਼ ਭਰ ਵਿੱਚ ਅੱਜ 74ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪਹਿਲੀ ਵਾਰ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਦ੍ਰੌਪਦੀ...

ਦੋ ਸਾਲਾ ਦੇ ਬੈਨ ਮਗਰੋਂ ਡੋਨਾਲਡ ਟਰੰਪ ਦੀ ਫੇਸਬੁੱਕ-ਇੰਸਟਾਗ੍ਰਾਮ ‘ਤੇ ਹੋਵੇਗੀ ਵਾਪਸੀ, ਮੈਟਾ ਨੇ ਕੀਤਾ ਐਲਾਨ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਵਾਰ ਫਿਰ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ...

BSF ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਮਨਾਇਆ 74ਵਾਂ ਗਣਤੰਤਰ ਦਿਵਸ, ਸ਼ਹੀਦਾਂ ਨੂੰ ਯਾਦ ਕਰ ਦਿੱਤੀ ਸ਼ਰਧਾਂਜਲੀ

ਪੰਜਾਬ ਦੇ ਅਟਾਰੀ ਬਾਰਡਰ ‘ਤੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ । ਸਵੇਰੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਅਟਾਰੀ ਸਰਹੱਦ ‘ਤੇ...

ਗਣਤੰਤਰ ਦਿਵਸ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, ਬੋਲੇ- ‘ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 74ਵੇਂ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ ।...

ਗਣਤੰਤਰ ਦਿਵਸ ਮੌਕੇ 412 ਬਹਾਦਰੀ ਪੁਰਸਕਾਰ ਦੇਣ ਦਾ ਐਲਾਨ, 6 ਨੂੰ ਕੀਰਤੀ ਤੇ 15 ਨੂੰ ਸ਼ੌਰਿਆ ਚੱਕਰ ਦਾ ਸਨਮਾਨ

ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ ਸ਼ਾਮ ਨੂੰ 412 ਜਾਂਬਾਜਾਂ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ । ਇਨ੍ਹਾਂ ਵਿੱਚੋਂ 6...

ਨਵਜੋਤ ਸਿੱਧੂ ਦੀ ਰਿਹਾਈ ਨਾ ਹੋਣ ‘ਤੇ ਭੜਕੀ ਨਵਜੋਤ ਕੌਰ ਸਿੱਧੂ, ਕਿਹਾ-“ਸਿੱਧੂ ਖੂੰਖਾਰ ਜਾਨਵਰ, ਸਭ ਦੂਰ ਰਹੋ”

ਪਟਿਆਲਾ ਸੈਂਟਰਲ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚੱਲ ਰਹੀਆਂ...

ਗਣਤੰਤਰ ਦਿਵਸ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਅੱਜ ਦੇਸ਼ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। 26 ਜਨਵਰੀ ਦਾ ਦਿਨ ਇੱਕ ਦੇਸ਼ ਦੇ ਰੂਪ ਵਿੱਚ ਸਾਰੇ ਨਾਗਰਿਕਾਂ ਦੇ ਲਈ ਬੇਹੱਦ ਅਹਿਮ ਹੈ, ਕਿਉਂਕਿ ਇਸ...

ਅੱਜ ਦੇਸ਼ ਮਨਾ ਰਿਹਾ 74ਵਾਂ ਗਣਤੰਤਰ ਦਿਵਸ, ਦੁਨੀਆ ਕਰਤੱਵਿਆ ਪੱਥ ‘ਤੇ ਦੇਖੇਗੀ ਭਾਰਤ ਦੀ ਤਾਕਤ

ਦੇਸ਼ ਵਿੱਚ ਅੱਜ 74ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ । ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਦੇਸ਼ ਦੀ ਫੌਜੀ ਤਾਕਤ, ਸੱਭਿਆਚਾਰਕ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-1-2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-1-2023

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ...

ਰੋਹਿਤ ਬ੍ਰਿਗੇਡ ਅੱਗੇ ਝੁਕੀ ਦੁਨੀਆ ! ਟੀ-20 ਦੇ ਨਾਲ-ਨਾਲ ਵਨਡੇ ਰੈਂਕਿੰਗ ‘ਚ ਵੀ ਟੀਮ ਇੰਡੀਆ ਬਣੀ ਨੰਬਰ -1

ਸਾਲ 2023 ਟੀਮ ਇੰਡੀਆ ਦੇ ਲਈ ਬਹੁਤ ਅਹਿਮ ਹੈ, ਕਿਉਂਕਿ ਇਸ ਵਾਰ ਘਰ ਵਿੱਚ ਹੀ ਵਨਡੇ ਵਿਸ਼ਵ ਕੱਪ ਖੇਡਿਆ ਜਾਣਾ ਹੈ। ਭਾਰਤ ਨੇ ਪਹਿਲਾਂ ਸ਼੍ਰੀਲੰਕਾ ਤੇ...

ਮਾਸੂਮ ਦਿਲਰੋਜ਼ ਦੀ ਕਾ.ਤਲ ਮਹਿਲਾ ਦਾ ਪਤੀ ਗ੍ਰਿਫ਼ਤਾਰ, ਨਸ਼ੇ ਲਈ ਕਰਦਾ ਸੀ ਚੋਰੀਆਂ

ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਢਾਈ ਸਾਲਾ ਮਾਸੂਮ ਦਿਲਰੋਜ ਦਾ ਬੇਰਹਿਮੀ ਨਾਲ ਕਤ.ਲ ਕਰਨ ਵਾਲੀ ਗੁਆਂਢਣ ਔਰਤ ਦੇ ਪਤੀ ਨੂੰ ਪੁਲਿਸ...

ਰਿਟ੍ਰੀਟ ਸੈਰੇਮਨੀ ਦੇਖਣ ਵਾਲਿਆਂ ਲਈ BSF ਨੇ ਲਾਂਚ ਕੀਤੀ ਮੋਬਾਇਲ ਐਪ, ਹੁਣ ਘਰ ਬੈਠੇ ਬੁੱਕ ਕਰਵਾ ਸਕੋਗੇ ਸੀਟ

ਅੰਮ੍ਰਿਤਸਰ ਵਿੱਚ ਸਰਹੱਦੀ ਸੁਰੱਖਿਆ ਬਲ ਵੱਲੋਂ ਬੀਐੱਸਐੱਫ ਅਟਾਰੀ ਨਾਮ ਦੀ ਇੱਕ ਮੋਬਾਇਲ ਐਪ ਲਾਂਚ ਕੀਤੀ ਗਈ ਹੈ। BSF ਦੇ DG ਐੱਸਐੱਲ ਥਾਯਸੇਨ...

ਯੂਕ੍ਰੇਨ ‘ਚ ਵਾਲੰਟੀਅਰ ਵਜੋਂ ਕੰਮ ਕਰ ਰਹੇ ਦੋ ਬ੍ਰਿਟਿਸ਼ ਨਾਗਰਿਕਾਂ ਦੀ ਮੌ.ਤ, ਕਾਰ ‘ਤੇ ਡਿੱਗਿਆ ਤੋਪ ਦਾ ਗੋਲਾ

ਯੁੱਧਗ੍ਰਸਤ ਯੂਕ੍ਰੇਨ ਵਿੱਚ ਦੋ ਬ੍ਰਿਟਿਸ਼ ਨਾਗਰਿਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਵੇਂ ਬ੍ਰਿਟਿਸ਼ ਨਾਗਰਿਕ ਵਾਲੰਟੀਅਰਾਂ ਵਜੋਂ...

ਦੁਖਦਾਈ ਖਬਰ: ਟਰੈਕਟਰ ਟਰਾਲੀ ਪਲਟਣ ਕਾਰਨ ਪਿਓ-ਪੁੱਤ ਦੀ ਹੋਈ ਦਰਦਨਾਕ ਮੌ.ਤ

ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਕਸਬਾ ਫਤਿਹਾਬਾਦ ਵਿਖੇ ਬੀਤੀ ਰਾਤ ਟਰੈਕਟਰ-ਟਰਾਲੀ ਦੇ ਸੂਏ ਵਿੱਚ ਡਿੱਗਣ ਕਾਰਨ ਪਿਓ-ਪੁੱਤ ਦੀ ਮੌਕੇ...

10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਨੌਜਵਾਨ ਦਾ ਕਤ.ਲ, ਲੁਟੇਰਿਆਂ ਨੇ ਲੁੱਟ ਮਗਰੋਂ ਮਾਰੀ ਗੋ.ਲੀ

ਅਮਰੀਕਾ ਦੇ ਸ਼ਿਕਾਗੋ ਵਿੱਚ ਹਥਿਆਰਬੰਦ ਲੁਟੇਰਿਆਂ ਦੀ ਗੋ.ਲੀ ਲੱਗਣ ਨਾਲ 23 ਸਾਲਾ ਭਾਰਤੀ ਨੌਜਵਾਨ ਦੀ ਮੌ.ਤ ਹੋ ਗਈ ਹੈ । ਇਸ ਸਬੰਧੀ ਮੰਗਲਵਾਰ...

ਪੰਜਾਬ ਦੇ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ, ਪਿੰਡ-ਪਿੰਡ ਜਾ ਕੇ ਸਰਪੰਚਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਗਲੇ ਹਫ਼ਤੇ ਤੋਂ ਸਰਹੱਦੀ ਜ਼ਿਲ੍ਹਿਆਂ ਦੇ ਦੋ ਦਿਨਾਂ ਦੌਰੇ ‘ਤੇ ਜਾਣਗੇ। 10 ਮਹੀਨਿਆਂ ‘ਚ...

ਸਾਊਦੀ ਅਰਬ ਦੇ ‘ਛੋਟੇ ਸ਼ੇਖ’ ਦਾ ਦਿਹਾਂਤ, ਮਾਡਲ ਨਾਲ ਵੀਡੀਓ ਵਾਇਰਲ ਹੋਣ ਮਗਰੋਂ ਆਏ ਸੀ ਚਰਚਾ ‘ਚ

ਸੋਸ਼ਲ ਮੀਡੀਆ ਸਟਾਰ ਸ਼ੇਖ ਅਜੀਜ ਅਲ ਅਹਿਮਦ ਦਾ 27 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਦੁਨੀਆ ਦੇ ਸਭ ਤੋਂ ਛੋਟੇ ਸ਼ੇਖ ਦੇ ਤੌਰ ‘ਤੇ ਜਾਣਿਆ...

ਕ੍ਰਿਸ ਹਿਪਕਿੰਸ ਨੇ ਨਿਊਜ਼ੀਲੈਂਡ ਦੇ 41ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ, ਜੈਸਿੰਡਾ ਆਰਡਰਨ ਦੀ ਹੋਈ ਵਿਦਾਈ

ਜੈਸਿੰਡਾ ਆਰਡਰਨ ਦੇ ਪਿਛਲੇ ਹਫ਼ਤੇ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਕ੍ਰਿਸ ਹਿਪਕਿੰਸ ਨਿਊਜ਼ੀਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ।...

Oscar ‘ਚ ਵੱਜਿਆ RRR ਦਾ ਡੰਕਾ, ‘ਨਾਟੂ ਨਾਟੂ’ ਗੀਤ ਓਰੀਜਿਨਲ ਸੌਂਗ ਕੈਟੇਗਰੀ ‘ਚ ਹੋਇਆ Nominate

95ਵੇਂ ਆਸਕਰ ਐਵਾਰਡਜ਼ 2023 ਲਈ ਨਾਮਜ਼ਦਗੀਆਂ ਹੋ ਚੁੱਕੀਆਂ ਹਨ । ਇਸ ਵਾਰ ਐਸਐਸ ਰਾਜਾਮੌਲੀ ਦੀ ਫ਼ਿਲਮ RRR ਦੇ ਗੀਤ ‘ਨਾਟੂ ਨਾਟੂ’ ਨੇ ਆਪਣੀ ਜਗ੍ਹਾ...

PM ਮੋਦੀ ਦੀ ਮਿਸਰ ਦੇ ਰਾਸ਼ਟਰਪਤੀ ਨਾਲ ਅੱਜ ਹੋਵੇਗੀ ਬੈਠਕ, ਦੋਹਾਂ ਦੇਸ਼ਾਂ ਵਿਚਾਲੇ ਅਹਿਮ ਮੁੱਦਿਆਂ ‘ਤੇ ਹੋਣਗੇ ਸਮਝੌਤੇ

ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਦਿੱਲੀ ਪਹੁੰਚ ਗਏ ਹਨ । ਉਹ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-1-2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-1-2023

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ...

ਹਨ੍ਹੇਰੇ ‘ਚ ਡੁੱਬਿਆ ਪਾਕਿਸਤਾਨ, ਗਰਿੱਡ ਫੇਲ੍ਹ ਹੋਣ ਦੇ ਚੱਲਦਿਆਂ ਕਈ ਵੱਡੇ ਸ਼ਹਿਰਾਂ ‘ਚ ਬੱਤੀ ਗੁੱਲ

ਇੱਕ ਪਾਸੇ ਜਿੱਥੇ ਪਾਕਿਸਤਾਨ ਪੂਰੀ ਤਰ੍ਹਾਂ ਨਾਲ ਕੰਗਾਲੀ ਦੀ ਕਗਾਰ ‘ਤੇ ਖੜ੍ਹਾ ਨਜ਼ਰ ਆ ਰਿਹਾ ਹੈ। ਮਹਿੰਗਾਈ ਸਿਖਰਾਂ ‘ਤੇ ਹੈ, ਆਟਾ ਤੇ...

Bank Holidays: ਫਰਵਰੀ ਮਹੀਨੇ ‘ਚ 10 ਦਿਨ ਬੈਂਕ ਰਹਿਣਗੇ ਬੰਦ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਸਾਲ 2023 ਦਾ ਪਹਿਲਾ ਮਹੀਨਾ ਯਾਨੀ ਜਨਵਰੀ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ । ਅਜਿਹੀ ਸਥਿਤੀ ਵਿੱਚ ਸਾਲ ਦੇ ਦੂਜੇ ਮਹੀਨੇ ਭਾਵ ਫਰਵਰੀ ਦੀ ਸ਼ੁਰੂਆਤ...

ਕਪਿਲ ਸ਼ਰਮਾ ਨੇ CM ਮਾਨ ਨਾਲ ਕੀਤੀ ਮੁਲਾਕਾਤ, ਕਿਹਾ- ‘ਦਿਲ ’ਚ ਪਿਆਰ ਤੇ ਜੱਫੀ ’ਚ ਨਿੱਘ ਪਹਿਲਾਂ ਨਾਲੋਂ ਜ਼ਿਆਦਾ ਸੀ’

ਪੰਜਾਬ ਦੇ CM ਭਗਵੰਤ ਮਾਨ ਇਸ ਸਮੇਂ ਮੁੰਬਈ ਦੌਰੇ ‘ਤੇ ਹਨ । ਇਸ ਦੌਰਾਨ CM ਮਾਨ ਨੇ ਕਾਮੇਡੀ ਕਿੰਗ ਕਪਿਲ ਸ਼ਰਮਾ ਨਾਲ ਮੁਲਾਕਾਤ ਕੀਤੀ । ਜਿਸ ਦੀਆਂ...

ਅਮਰੀਕਾ ‘ਚ ਪੰਜਾਬੀ ਨੇ ਗੱਡੇ ਝੰਡੇ, ਸ਼ਾਹਪੁਰ ਦਾ ਗੈਰੀ ਮੈਨਟੀਕਾ ਸ਼ਹਿਰ ਦਾ ਬਣਿਆ ਮੇਅਰ

ਨੇੜਲੇ ਪਿੰਡ ਸ਼ਾਹਪੁਰ ਦਾ ਗੁਰਮਿੰਦਰ ਸਿੰਘ ਗੈਰੀ ਅਮਰੀਕਾ ਦੇ ਸ਼ਹਿਰ ਮੈਨਟੀਕਾ ਵਿੱਚ ਮੇਅਰ ਬਣ ਕੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ । ਇਸ...

ਪੰਜਾਬ ਦੇ ਸਕੂਲਾਂ ‘ਚ ਅੱਜ ਤੋਂ ਬਦਲਿਆ ਸਮਾਂ, ਜਾਣੋ ਕਿੰਨੇ ਵਜੇ ਖੁੱਲ੍ਹਣਗੇ ਸਕੂਲ

ਸੂਬੇ ਵਿੱਚ ਵਧਦੀ ਠੰਡ ਤੇ ਸੰਘਣੀ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ । ਠੰਡ ਕਾਰਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ...

ਦੁਨੀਆ ਦੇ ਟਾਪ 10 ਅਮੀਰਾਂ ਦੀ ਸੂਚੀ ‘ਚੋਂ ਬਾਹਰ ਹੋਏ ਮੁਕੇਸ਼ ਅੰਬਾਨੀ, ਜਾਣੋ ਕੌਣ ਹੈ ਨੰਬਰ-1 ?

ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਭਾਰਤ ਵਿੱਚ ਮਾਰਕਿਟ ਕੈਪ ਦੇ ਲਿਹਾਜ਼ ਨਾਲ ਸਭ ਤੋਂ ਵੱਡੀ ਕੰਪਨੀ ਹੈ ਅਤੇ ਮੁਕੇਸ਼...

ਭਾਰਤ ਨੇ 249 ਪਾਕਿਸਤਾਨੀ ਤੀਰਥ ਯਾਤਰੀਆਂ ਨੂੰ ਅਜਮੇਰ ਸ਼ਰੀਫ ਆਉਣ ਲਈ ਜਾਰੀ ਕੀਤਾ ਵੀਜ਼ਾ, 488 ਲੋਕਾਂ ਨੇ ਭੇਜੀਆਂ ਸੀ ਅਰਜ਼ੀਆਂ

ਭਾਰਤ ਨੇ ਅਜਮੇਰ ਵਿੱਚ ਸੂਫੀ ਸੰਤ ਮੋਇਨੂਦੀਨ ਚਿਸ਼ਤੀ ਦੀ ਦਰਗਾਹ ‘ਤੇ ਪਾਕਿਸਤਾਨ ਤੋਂ ਆਉਣ ਵਾਲੇ 249 ਪਾਕਿਸਤਾਨੀ ਸ਼ਰਧਾਲੂਆਂ ਨੂੰ ਵੀਜ਼ਾ...

ਮੰਦਭਾਗੀ ਖਬਰ: ਕੈਨੇਡਾ ਦੇ ਕੈਲਗਰੀ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ...

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਦਾ ਅਲਰਟ

ਪੰਜਾਬ ਵਿੱਚ ਠੰਡ ਰੁਕਣ ਦਾ ਨਾਂ ਨਹੀਂ ਲੈ ਰਹੀ । ਇਸ ਦੌਰਾਨ ਹੁਣ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਬਾਰਿਸ਼ ਦਾ ਅਲਰਟ ਜਾਰੀ ਕੀਤਾ...

26 ਜਨਵਰੀ ਦੀ ਪਰੇਡ ‘ਚ ਨਹੀਂ ਦਿਖੇਗੀ ਪੰਜਾਬ ਦੀ ਝਾਂਕੀ, ਰੱਖਿਆ ਮੰਤਰਾਲੇ ਵੱਲੋਂ ਨਹੀਂ ਮਿਲੀ ਮਨਜ਼ੂਰੀ !

ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਤੋਂ...

CM ਮਾਨ 27 ਜਨਵਰੀ ਨੂੰ ਕਰਨਗੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਖੋਲ੍ਹੇ ਜਾਣਗੇ 500 ਹੋਰ ਮੁਹੱਲਾ ਕਲੀਨਿਕ

ਪੰਜਾਬ ਵਿੱਚ ਸਿਹਤ ਖੇਤਰ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਦੀ ਮਾਨ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਹੁਣ 27 ਜਨਵਰੀ ਨੂੰ 500...

CM ਮਾਨ ਅੱਜ ਮੁੰਬਈ ‘ਚ ਉਦਯੋਗਪਤੀਆਂ ਨਾਲ ਕਰਨਗੇ ਬੈਠਕ, ਪ੍ਰੌਡਕਸ਼ਨ ਹਾਊਸ ਮਾਲਕਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ਲਈ ਮੁੰਬਈ ਪਹੁੰਚ ਗਏ ਹਨ । ਮੁੰਬਈ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਭਰਵਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-1-2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-1-2023

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ...

ਯੂਕਰੇਨ ਨੂੰ 2.5 ਅਰਬ ਡਾਲਰ ਦੀ ਮਦਦ ਕਰੇਗਾ ਅਮਰੀਕਾ, ਨਵੇਂ ਹਥਿਆਰ ਤੇ ਬਖਤਰਬੰਦ ਗੱਡੀਆਂ ਵੀ ਸ਼ਾਮਿਲ

ਸੰਯੁਕਤ ਰਾਜ ਅਮਰੀਕਾ ਨੇ ਵੀਰਵਾਰ ਨੂੰ ਯੂਕਰੇਨ ਦੇ ਲਈ ਫੌਜੀ ਮਦਦ ਦੇ ਲਈ ਇੱਕ ਨਵੇਂ ਪੈਕੇਜ ਦਾ ਐਲਾਨ ਕੀਤਾ। ਅਮਰੀਕਾ ਨੇ ਇਸ ਨਵੇਂ ਪੈਕੇਜ...

ਦਿੱਲੀ-NCR ਸਣੇ ਉੱਤਰ ਭਾਰਤ ‘ਚ ਸੀਤ ਲਹਿਰ ਤੋਂ ਰਾਹਤ ! ਭਾਰੀ ਬਾਰਿਸ਼ ਪੈਣ ਦੇ ਆਸਾਰ, IMD ਵੱਲੋਂ ਅਲਰਟ ਜਾਰੀ

ਦਿੱਲੀ-NCR ਵਿੱਚ ਕੜਾਕੇ ਦੀ ਠੰਡ ਤੋਂ ਰਾਹਤ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਕਾਰਨ ਬਾਰਿਸ਼ ਦੇ ਬਾਵਜੂਦ ਤਾਪਮਾਨ ਵਿੱਚ...

PM ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਬੋਲੇ- ‘ਨਵੀਆਂ ਉਮੀਦਾਂ ਨਾਲ ਸਾਲ ਦੀ ਸ਼ੁਰੂਆਤ’

ਪ੍ਰਧਾਨ ਮੰਤਰੀ ਮੋਦੀ ਸਾਲ 2023 ਦੇ ਪਹਿਲੇ ਰੁਜ਼ਗਾਰ ਮੇਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...

ਹਿਮਾਚਲ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਰਫਬਾਰੀ, ਕਈ ਥਾਵਾਂ ‘ਤੇ ਰਸਤੇ ਹੋਏ ਬਲਾਕ, ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀ

ਹਿਮਾਚਲ ਦੀ ਰਾਜਧਾਨੀ ਸ਼ਿਮਲਾ ਸਣੇ ਸੂਬੇ ਦੇ 6 ਜ਼ਿਲਿਆਂ ਵਿੱਚ ਭਾਰੀ ਬਰਫਬਾਰੀ ਹੋ ਰਹੀ ਹੈ । ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼...

ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ...

ਅਪ੍ਰੈਲ ਤੋਂ ਕਬਾੜ ਹੋ ਜਾਣਗੀਆਂ ਸਾਰੀਆਂ ਸਰਕਾਰੀ ਗੱਡੀਆਂ, ਰਜਿਸਟ੍ਰੇਸ਼ਨ ਵੀ ਹੋਵੇਗੀ ਰੱਦ, ਨੋਟੀਫਿਕੇਸ਼ਨ ਜਾਰੀ

1 ਅਪ੍ਰੈਲ 2023 ਤੋਂ 15 ਸਾਲ ਪੁਰਾਣੀਆਂ ਸਾਰੀਆਂ ਸਰਕਾਰੀ ਗੱਡੀਆਂ ਕਬਾੜ ਹੋ ਜਾਣਗੀਆਂ । ਇਸ ਦੇ ਨਾਲ ਹੀ ਉਨ੍ਹਾਂ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ...

ਮੰਦਭਾਗੀ ਖਬਰ: ਸੁਨਹਿਰੀ ਭਵਿੱਖ ਲਈ ਇਟਲੀ ਗਏ 34 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਵਿਦੇਸ਼ਾਂ ਤੋਂ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਇਟਲੀ ਵਿੱਚ...

ਰਾਮ ਰਹੀਮ ਅੱਜ ਆ ਸਕਦੈ ਜੇਲ੍ਹ ‘ਚੋਂ ਬਾਹਰ ! 40 ਦਿਨਾਂ ਲਈ ਮੁੜ ਪੈਰੋਲ ਦੀ ਕੀਤੀ ਸੀ ਮੰਗ

ਸਾਧਵੀ ਯੋਨ ਸੋਸ਼ਣ ਮਾਮਲੇ ਵਿੱਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਡੇਰਾ ਮੁਖੀ ਰਾਮ ਰਹੀਮ ਸਿੰਘ ਇੱਕ ਵਾਰ ਮੁੜ ਪੈਰੋਲ...

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ BJP ‘ਚ ਹੋ ਸਕਦੇ ਨੇ ਸ਼ਾਮਿਲ !

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ ਹੋ ਗਈ ਹੈ। ਰੈਲੀ ਦੇ ਲਈ ਫਿਲਹਾਲ ਕਿਸੇ ਨਵੀਂ ਤਾਰੀਕ ਦਾ ਐਲਾਨ ਨਹੀਂ ਹੋਇਆ ਹੈ।...

ਭਾਰਤੀ ਫੌਜ ‘ਚ ਪਹਿਲੀ ਵਾਰ 108 ਮਹਿਲਾ ਅਫ਼ਸਰ ਬਣਨਗੀਆਂ ਕਰਨਲ, ਪੁਰਸ਼ ਅਫ਼ਸਰਾਂ ਦੇ ਬਰਾਬਰ ਸੰਭਾਲਣਗੀਆਂ ਕਮਾਂਡ

ਫੌਜ ਵਿੱਚ ਮਹਿਲਾਵਾਂ ਨੂੰ ਬਰਾਬਰ ਦਾ ਮੌਕਾ ਦੇਣ ਦੀ ਵੱਡੀ ਪਹਿਲ ਦੇ ਤਹਿਤ ਭਾਰਤੀ ਫੌਜ ਨੇ ਲੈਫਟੀਨੈਂਟ ਕਰਨਲ ਆਉਦੇ ‘ਤੇ 108 ਮਹਿਲਾ ਅਫਸਰਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-1-2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-1-2023

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ...

ਪ੍ਰੇਮੀ ਜੋੜੇ ਨੇ ਮਾਪੇ ਨਾ ਮੰਨਣ ‘ਤੇ ਕੀਤੀ ਸੀ ਖੁਦਕੁ.ਸ਼ੀ, ਹੁਣ ਪਰਿਵਾਰ ਨੇ ਦੋਹਾਂ ਦੇ ਪੁਤਲਿਆਂ ਦਾ ਕਰਵਾਇਆ ਵਿਆਹ

ਗੁਜਰਾਤ ਦੇ ਤਾਪੀ ਜ਼ਿਲ੍ਹੇ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ । ਇੱਥੋਂ ਦੇ ਪਿੰਡ ਨੇਵਾਲਾ ਵਿੱਚ ਪ੍ਰੇਮੀ-ਪ੍ਰੇਮਿਕਾ ਦਾ ਰਿਸ਼ਤਾ...

ਨਿਊਜ਼ੀਲੈਂਡ ਖਿਲਾਫ਼ ਮੈਚ ਦੌਰਾਨ ਰੋਹਿਤ ਸ਼ਰਮਾ ਨੇ ਤੋੜਿਆ MS ਧੋਨੀ ਦਾ ਰਿਕਾਰਡ, ਬਣੇ ਸਿਕਸਰ ਕਿੰਗ

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਨਿਊਜ਼ੀਲੈਂਡ ਦੇ ਖਿਲਾਫ਼ ਇੱਕ ਵੱਡਾ ਰਿਕਾਰਡ...

Amazon ‘ਚ ਛਾਂਟੀ ਦਾ ਸਿਲਸਿਲਾ ਜਾਰੀ, 2300 ਕਰਮਚਾਰੀਆਂ ਨੂੰ ਮਿਲਿਆ ‘Warning Notice’

ਸਾਲ 2023 ਦੀ ਸ਼ੁਰੂਆਤ ਹੁੰਦਿਆਂ ਹੀ ਈ-ਕਾਮਰਸ ਕੰਪਨੀ Amazon ਨੇ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਕੰਪਨੀ 18 ਹਜ਼ਾਰ ਕਰਮਚਾਰੀਆਂ ਨੂੰ ਕੰਪਨੀ ਤੋਂ ਬਾਹਰ...

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, 96 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ- ਡੀਜ਼ਲ !

ਗਲੋਬਲ ਬਾਜ਼ਾਰ ਵਿੱਚ 19 ਜਨਵਰੀ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ...

ਚੜ੍ਹਦੀ ਸਵੇਰ ਗੋਆ-ਮੁੰਬਈ ਹਾਈਵੇ ‘ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਬੱਚੇ ਸਣੇ 9 ਲੋਕਾਂ ਦੀ ਮੌਤ

ਮਹਾਰਾਸ਼ਟਰ ਵਿੱਚ ਮੁੰਬਈ-ਗੋਆ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ ਹੈ। ਇੱਕ ਕਾਰ ਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ ਕਾਰ...

ਨਿਊਜ਼ੀਲੈਂਡ ਦੀ PM ਜੈਸਿੰਡਾ ਆਰਡਰਨ ਨੇ ਕੀਤਾ ਅਸਤੀਫ਼ਾ ਦੇਣ ਦਾ ਐਲਾਨ, ਕਿਹਾ-“ਹੁਣ ਹਿੰਮਤ ਨਹੀਂ ਕਿ…”

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਉਹ ਹੁਣ...

ਕੜਾਕੇ ਦੀ ਠੰਡ ਦੀ ਲਪੇਟ ‘ਚ ਪੰਜਾਬ ਤੇ ਹਰਿਆਣਾ, ਬਠਿੰਡਾ ‘ਚ -0.2 ਡਿਗਰੀ ਰਿਕਾਰਡ ਕੀਤਾ ਗਿਆ ਪਾਰਾ

ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਚੱਲ ਰਿਹਾ ਹੈ । ਬੁੱਧਵਾਰ ਨੂੰ ਬਠਿੰਡਾ ਅਤੇ...

ਨਿਊਜ਼ੀਲੈਂਡ ਤੋਂ 4 ਸਾਲ ਬਾਅਦ ਜਿੱਤਿਆ ਭਾਰਤ: ਪਹਿਲੇ ਵਨਡੇ ਮੈਚ ‘ਚ 12 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ ‘ਚ 1-0 ਦੀ ਬੜ੍ਹਤ

ਸ਼ੁਭਮਨ ਗਿੱਲ ਦੇ ਦੋਹਰੇ ਸੈਂਕੜੇ ਦੇ ਦਮ ‘ਤੇ ਟੀਮ ਇੰਡੀਆ ਨੇ 3 ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ 12 ਦੌੜਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-1-2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-1-2023

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥...

ਵੱਡੀ ਖਬਰ: ਮੋਹਾਲੀ ‘ਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਹੋਇਆ ਪਥਰਾਅ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਵਿੱਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਹੋਇਆ ਹੈ। ਦੱਸਿਆ ਜਾ ਰਿਹਾ...

ਖੁਸ਼ਖਬਰੀ ! ਸਿਨੇਮਾ ਘਰਾਂ ‘ਚ ਇਸ ਦਿਨ ਮਹਿਜ਼ 99 ਰੁਪਏ ‘ਚ ਦੇਖ ਸਕੋਗੇ ਆਪਣੀ ਮਨਪਸੰਦ ਫ਼ਿਲਮ, ਪੜ੍ਹੋ ਪੂਰੀ ਖ਼ਬਰ

ਜੇਕਰ ਤੁਸੀਂ ਫ਼ਿਲਮਾਂ ਦੇਖਣ ਦੇ ਸ਼ੌਕੀਨ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਫਾਇਦੇਮੰਦ ਹੈ। ਦਰਅਸਲ, ਇਸ ਸ਼ੁੱਕਰਵਾਰ ਨੂੰ ਸਿਨੇਮਾ ਪ੍ਰੇਮੀਆਂ...

ਵੱਡੀ ਖਬਰ: BJP ‘ਚ ਸ਼ਾਮਿਲ ਹੋਏ ਮਨਪ੍ਰੀਤ ਬਾਦਲ, ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਰਵਾਇਆ ਪਾਰਟੀ ‘ਚ ਸ਼ਾਮਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।...

MSP ਗਾਰੰਟੀ ਕਾਨੂੰਨ ਬਣਾਉਣ ਲਈ ਦੇਸ਼ ’ਚ ਮੁੜ ਸ਼ੁਰੂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ ਟਿਕੈਤ ਧੜਾ ਘੱਟੋ-ਘੱਟ ਸਮਰਥਨ ਮੁੱਲ ਸਣੇ 21 ਮੁੱਦਿਆਂ ਨੂੰ ਲੈ ਕੇ ਵੱਡੇ ਅੰਦੋਲਨ ਦੀ ਤਿਆਰੀ ਕਰ ਰਿਹਾ ਹੈ । ਰਾਸ਼ਟਰੀ...

ਹੁਣ Microsoft ਵੱਡੇ ਪੈਮਾਨੇ ‘ਤੇ ਕਰੇਗੀ ਛਾਂਟੀ, ਲਗਭਗ 11,000 ਕਰਮਚਾਰੀ ਹੋਣਗੇ ਬਾਹਰ !

ਦੁਨੀਆ ਦੀ ਨੰਬਰ ਵਨ ਸਾਫਟਵੇਅਰ ਕੰਪਨੀ ਮਾਈਕ੍ਰੋਸਾਫ਼ਟ ਬੁੱਧਵਾਰ ਨੂੰ ਹਜ਼ਾਰਾਂ ਕਰਮਚਾਰੀਆਂ ਦੀ ਛਾਂਟੀ ਕਰਨ ਜਾ ਰਹੀ ਹੈ। ਨਿਊਜ਼ ਏਜੰਸੀ...

ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲੀ ਗ੍ਰੇਟਾ ਥਨਬਰਗ ਨੂੰ ਜਰਮਨੀ ਪੁਲਿਸ ਨੇ ਲਿਆ ਹਿਰਾਸਤ ‘ਚ

ਪੱਛਮੀ ਜਰਮਨੀ ਵਿੱਚ ਪੁਲਿਸ ਨੇ ਸਵੀਡਿਸ਼ ਵਾਤਾਵਰਨ ਕਾਰਕੁਨ ਗ੍ਰੇਟਾ ਥਨਬਰਗ ਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਮੰਗਲਵਾਰ ਨੂੰ ਇੱਕ ਖੁੱਲ੍ਹੀ...

ਪੰਜਾਬ ਦੇ ਇਸ ਜ਼‍ਿਲ੍ਹੇ ‘ਚ 19 ਜਨਵਰੀ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ 19 ਜਨਵਰੀ ਯਾਨੀ ਕਿ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਬਰਨਾਲਾ ਪ੍ਰਸ਼ਾਸਨ ਵੱਲੋਂ...

Carousel Posts