Sulakhanjeet Kaur

ਦਰਦਨਾਕ ਹਾਦਸਾ: ਬਰਾਤੀਆਂ ਨਾਲ ਭਰੀ ਬੋਲੈਰੋ ਖੂਹ ’ਚ ਡਿੱਗੀ, 3 ਸਾਲਾ ਬਚੇ ਸਣੇ 7 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਇੱਕ ਬਲੈਰੋ ਗੱਡੀ ਸੰਤੁਲਨ ਤੋਂ ਬਾਹਰ ਹੋ ਕੇ...

ਰਿਮਾਂਡ ਮਿਲਣ ਮਗਰੋਂ ਪੰਜਾਬ ਪੁਲਿਸ ਤੋਂ ਘਬਰਾਏ ਲਾਰੈਂਸ ਨੇ ਕਿਹਾ- “ਮਾਰਿਓ ਨਾ, ਮੈਂ ਤੁਹਾਨੂੰ ਸਭ ਕੁਝ ਦੱਸਾਂਗਾ !”

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਕੋਲ 7 ਦਿਨਾਂ ਦੀ ਰਿਮਾਂਡ ‘ਤੇ...

ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਮਾਨ ਸਰਕਾਰ ਸਖ਼ਤ, ਜੁਲਾਈ ‘ਚ ਲਿਆਂਦੀ ਜਾਵੇਗੀ ਮਾਈਨਿੰਗ ਪਾਲਿਸੀ

ਮਾਨ ਸਰਕਾਰ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਸਖਤੀ ਵਧਾਉਣ ਜਾ ਰਹੀ ਹੈ । ਨਵੀਂ ਨੀਤੀ ਦਾ ਡਰਾਫਟ ਲਗਭਗ ਤਿਆਰ ਹੈ। ਜੁਲਾਈ ਵਿੱਚ...

ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਈ ਅੰਦਰ ਕੀਤੇ ਨੇ ਤੇ ਕਈਆਂ ਦੀ ਤਿਆਰੀ ਹੈ, ਜ਼ਮਾਨਤ ਨਹੀਂ ਮਿਲਣ ਦਿਆਂਗੇ: CM ਮਾਨ

ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣ ਵਿੱਚ ਵੀਰਵਾਰ ਨੂੰ CM ਭਗਵੰਤ ਮਾਨ ਨੇ ਰੋਡ ਸ਼ੋਅ ਕੱਢਿਆ। CM ਭਗਵੰਤ ਮਾਨ ਨੇ ਭਦੌੜ ਤੋਂ ਆਪਣੇ ਇਸ ਰੋਡ ਸ਼ੋਅ...

ਚੰਡੀਗੜ੍ਹ ‘ਚ ਕਾਂਗਰਸ ਦਾ ਪ੍ਰਦਰਸ਼ਨ, ਬੈਰੀਕੇਡਿੰਗ ਤੋੜ ਗਵਰਨਰ ਹਾਊਸ ਘੇਰਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਗਾਂਧੀ ਤੋਂ ED ਦੀ ਪੁੱਛਗਿੱਛ ਦੇ ਵਿਰੋਧ ਵਿੱਚ ਕਾਂਗਰਸ ਵਰਕਰਾਂ ਵਿੱਚ ਭਾਰੀ ਰੋਸ ਹੈ। ਜਿਸ ਕਾਰਨ ਵੀਰਵਾਰ ਨੂੰ ਚੰਡੀਗੜ੍ਹ ਵਿੱਚ...

ਮਹਿੰਗਾਈ ਦੀ ਮਾਰ ! ਪਾਕਿਸਤਾਨ ‘ਚ 233 ਰੁ: ਪ੍ਰਤੀ ਲੀਟਰ ਹੋਇਆ ਪੈਟਰੋਲ, ਇੱਕ ਦਿਨ ‘ਚ 24 ਰੁਪਏ ਦਾ ਵਾਧਾ

ਪਾਕਿਸਤਾਨ ਵਿੱਚ ਲੋਕਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਦਰਅਸਲ, ਪਾਕਿਸਤਾਨ ਵਿੱਚ ਮਹਿੰਗਾਈ ਵਧਣ ਕਾਰਨ ਪੈਟਰੋਲ-ਡੀਜ਼ਲ...

ਭਾਰਤ ‘ਚ ਜਾਨਲੇਵਾ ਹੋਇਆ ਕੋਰੋਨਾ, ਬੀਤੇ 24 ਘੰਟਿਆਂ ‘ਚ ਮਿਲੇ 12 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 11 ਲੋਕਾਂ ਦੀ ਮੌਤ

ਭਾਰਤ ਵਿੱਚ ਕੋਰੋਨਾ ਮਾਮਲਿਆਂ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 12 ਹਜ਼ਾਰ ਤੋਂ ਵੱਧ ਮਾਮਲੇ ਦਰਜ...

ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਬੱਦਲਵਾਈ ਦੇ ਨਾਲ ਅੱਜ ਵੀ ਕਈ ਥਾਵਾਂ ‘ਤੇ ਮੀਂਹ ਦੇ ਆਸਾਰ

ਦਿਨ ਸਮੇਂ ਪੈ ਰਹੀ ਕਹਿਰ ਦੀ ਗਰਮੀ ਨੇ ਸੂਬੇ ਦੇ ਲੋਕਾਂ ਦਾ ਬੁਰਾ ਹਾਲ ਸੀ, ਜਿਸ ਦੌਰਾਨ ਵੱਧ ਤੋਂ ਵੱਧ ਪਾਰਾ 44 ਡਿਗਰੀ ਦੇ ਨੇੜੇ ਦਰਜ ਕੀਤਾ ਗਿਆ ।...

ਸੰਗਰੂਰ ਜ਼ਿਮਨੀ ਚੋਣਾਂ ਲਈ ਭਖਿਆ ਚੋਣ ਅਖਾੜਾ, CM ਮਾਨ ਅੱਜ ਭਦੌੜ ਤੇ ਬਰਨਾਲਾ ‘ਚ ਕਰਨਗੇ ਰੋਡ ਸ਼ੋਅ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਚੋਣ ਅਖਾੜਾ ਭਖਾ ਦਿੱਤਾ ਹੈ । ਆਮ ਆਦਮੀ ਪਾਰਟੀ ਵੱਲੋਂ ਜ਼ਿਮਨੀ ਚੋਣ ਵਿੱਚ ਵੀ...

ਮੂਸੇਵਾਲਾ ਕਤਲਕਾਂਡ ‘ਚ ਗੋਲਡੀ ਬਰਾੜ ਦੇ ਜੀਜੇ ਤੋਂ ਪੁੱਛਗਿਛ ਦੌਰਾਨ ਹੋਏ ਵੱਡੇ ਖੁਲਾਸੇ, ਜਲਦ ਬਰਾਮਦ ਹੋਣਗੇ ਹਥਿਆਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ । ਗੈਂਗਸਟਰ ਲਾਰੈਂਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ...

ਮਹਿੰਗਾਈ ਦਾ ਵੱਡਾ ਝਟਕਾ ! ਅੱਜ ਤੋਂ 750 ਰੁਪਏ ਮਹਿੰਗਾ ਹੋਇਆ ਰਸੋਈ ਗੈਸ ਕੁਨੈਕਸ਼ਨ

ਆਮ ਆਦਮੀ ਨੂੰ ਵੀਰਵਾਰ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਸਰਕਾਰੀ ਆਇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਤੋਂ ਘਰੇਲੂ ਗੈਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-06-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-06-2022

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ...

ਇੱਕ ਹੋਰ ਗਾਰੰਟੀ ਹੋਵੇਗੀ ਪੂਰੀ ! ਮਾਨ ਸਰਕਾਰ ਹੁਣ ਮੁਲਾਜ਼ਮਾਂ ਨੂੰ ਕਰੇਗੀ ਖੁਸ਼, ਰਾਜਸਥਾਨ ਤੇ ਛੱਤੀਸਗੜ੍ਹ ਤੋਂ ਮੰਗਵਾਏ ਆਦੇਸ਼

CM ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਮਾਨ ਸਰਕਾਰ...

ਕੇਜਰੀਵਾਲ ਤੇ CM ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਨੂੰ ਦਿੱਤੀ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬੁੱਧਵਾਰ...

ਜਲਦ ਹੀ ਲਾਂਚ ਹੋਵੇਗੀ 5G ਮੋਬਾਈਲ ਸੇਵਾ, ਕੇਂਦਰੀ ਕੈਬਨਿਟ ਨੇ 5G ਸਪੈਕਟਰਮ ਦੀ ਨਿਲਾਮੀ ਨੂੰ ਦਿੱਤੀ ਮਨਜ਼ੂਰੀ

ਦੇਸ਼ ਵਿੱਚ ਹੁਣ ਜਲਦ ਹੀ 5G ਮੋਬਾਈਲ ਸੇਵਾ ਸ਼ੁਰੂ ਹੋਣ ਜਾ ਰਹੀ ਹੈ। 5ਜੀ ਸਪੈਕਟਰਮ ਦੀ ਨਿਲਾਮੀ ਦਾ ਰਸਤਾ ਸਾਫ਼ ਹੋ ਗਿਆ ਹੈ । ਪ੍ਰਧਾਨ ਮੰਤਰੀ...

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮ ਦੇ ਨਾਮ ਦਿੱਤਾ ਖਾਸ ਸੰਦੇਸ਼

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁੱਧਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ...

ਨੀਰਜ ਚੋਪੜਾ ਨੇ ਕੀਤਾ ਨਵਾਂ ਕਾਰਨਾਮਾ, ਟੋਕੀਓ ਓਲੰਪਿਕ ‘ਚ ਬਣਾਏ ਆਪਣੇ ਹੀ ਰਿਕਾਰਡ ਨੂੰ ਤੋੜਿਆ

ਟੋਕੀਓ ਓਲੰਪਿਕ ਵਿੱਚ ਜੈਵਲਿਨ ਸੁੱਟ ਕੇ ਭਾਰਤ ਲਈ ਸੋਨ ਤਮਗਾ ਜਿੱਤਣ ਵਾਲੇ ਖਿਡਾਰੀ ਨੀਰਜ ਚੋਪੜਾ ਨੇ ਨਵਾਂ ਕਾਰਨਾਮਾ ਕੀਤਾ ਹੈ । ਨੀਰਜ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-06-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-06-2022

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ...

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਲਿਵ-ਇਨ ਰਿਲੇਸ਼ਨ ਦੌਰਾਨ ਪੈਦਾ ਹੋਏ ਬੱਚੇ ਵੀ ਹੋਣਗੇ ਪਿਤਾ ਦੀ ਜਾਇਦਾਦ ਦੇ ਹੱਕਦਾਰ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਲਿਵ ਇਨ ਰਿਲੇਸ਼ਨ ਸਬੰਧੀ ਇੱਕ ਅਹਿਮ ਫੈਸਲਾ ਸੁਣਾਇਆ ਹੈ। ਜਿਸ ਵਿੱਚ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦਿਆਂ...

ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਕੀਤੀ ਵਿਵਾਦਿਤ ਟਿੱਪਣੀ, “12 ਵਜੇ ਕਰਾਂਗੇ ਕਿਤਾਬ ਲਾਂਚ, ਕੋਈ ਸਰਦਾਰ ਜੀ ਤਾਂ ਨਹੀਂ ਹੈ”

ਦੇਸ਼ ਦੀ ਪਹਿਲੀ ਮਹਿਲਾ IPS ਅਫ਼ਸਰ ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਦਰਅਸਲ, ਕਿਰਨ ਬੇਦੀ ਨੇ ਆਪਣੀ ਕਿਤਾਬ...

‘ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ, ਪਰ ਸਿਰਫ਼ 10 ਲੱਖ ਨੌਕਰੀਆਂ ਦਾ ਐਲਾਨ, ਜ਼ੁਮਲੇਬਾਜ਼ੀ ਕਦੋਂ ਤੱਕ?’: ਸੁਰਜੇਵਾਲਾ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਗਲੇ ਡੇਢ ਸਾਲ ਵਿੱਚ 10 ਲੱਖ ਨੌਕਰੀਆਂ ਦੇਣ ਦੇ ਐਲਾਨ ‘ਤੇ ਕਾਂਗਰਸ ਨੇ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਵੇਗੀ ਪੁਲਿਸ !

ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਪੁਲਿਸ ਪੰਜਾਬ ਲੈ ਕੇ ਆਵੇਗੀ। ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੰਜਾਬ ਪੁਲਿਸ...

CM ਭਗਵੰਤ ਮਾਨ ਨੇ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਦੀ ਕੀਤੀ ਸ਼ੁਰੂਆਤ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। CM ਭਗਵੰਤ ਮਾਨ ਦੀ ਸਰਕਾਰ ਨੇ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸ਼ਾਰਪ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਵੇਗੀ ਪੁਲਿਸ !

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੋਮਵਾਰ ਨੂੰ ਮਹਾਰਾਸ਼ਟਰ ਦੇ ਦੋ ਸ਼ਾਰਪ ਸ਼ੂਟਰਾਂ ਸੰਤੋਸ਼ ਜਾਧਵ ਤੇ ਉਸਦੇ ਸਾਥੀ...

ਪੰਜਾਬ ਦੇ ਵਪਾਰੀਆਂ ਨੂੰ ਧਮਕੀ, “ਲਾਰੈਂਸ ਗੈਂਗ ਤੋਂ ਬੋਲ ਰਹੇ ਹਾਂ 2 ਲੱਖ ਦਿਓ ਨਹੀਂ ਤਾਂ ਸਿੱਧੂ ਮੂਸੇਵਾਲੇ ਵਰਗਾ ਹਾਲ ਕਰਾਂਗੇ”

ਪੰਜਾਬ ਦੇ ਮਾਨਸਾ ਵਿੱਚ ਗੈਂਗਸਟਰ ਲਾਰੈਂਸ ਗੈਂਗ ਦੇ ਨਾਂ ‘ਤੇ ਵਪਾਰੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਧਮਕੀ ਵਿੱਚ ਵਪਾਰੀਆਂ...

ਵੱਡੀ ਖਬਰ: 2 ਗਜ਼ ਜ਼ਮੀਨ ਲਈ ਛੁੱਟੀਆਂ ’ਚ ਪੇਕੇ ਪਰਿਵਾਰ ਨੂੰ ਮਿਲਣ ਆਈ ਭੈਣ ਦਾ ਭਰਾ ਨੇ ਬੇਰਹਿਮੀ ਨਾਲ ਕੀਤਾ ਕਤਲ

ਫਾਜ਼ਿਲਕਾ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਭਰਾ ਨੇ ਹੀ ਆਪਣੀ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਮਾਮਲਾ...

ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ ਵੀ ਵਧੀ

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਜਾਨਲੇਵਾ ਹੁੰਦਾ ਜਾ ਰਿਹਾ ਹੈ । ਮੋਹਾਲੀ ਵਿੱਚ ਕੋਰੋਨਾ ਕਾਰਨ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ ।...

ਖੁਸ਼ਖਬਰੀ: ਅਗਲੇ ਡੇਢ ਸਾਲਾਂ ‘ਚ 10 ਲੱਖ ਭਰਤੀਆਂ ਕਰੇਗੀ ਕੇਂਦਰ ਸਰਕਾਰ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਸਰਕਾਰੀ ਨੌਕਰੀ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਦੇ ਲਈ ਖੁਸ਼ਖਬਰੀ ਹੈ। ਆਉਣ ਵਾਲੇ 1.5 ਸਾਲਾਂ ਵਿੱਚ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ 10 ਲੱਖ...

ਪਤੀ-ਪਤਨੀ ਦੇ ਝਗੜੇ ਨੇ ਲਈ 6 ਮਹੀਨੇ ਦੇ ਬੱਚੇ ਦੀ ਜਾਨ, ਪਿਓ ਨੇ ਗਲਾ ਘੁੱਟ ਕੇ ਕੀਤਾ ਮਾਸੂਮ ਦਾ ਕਤਲ

ਮੋਹਾਲੀ ਜ਼ਿਲ੍ਹੇ ਦੇ ਜੀਰਕਪੁਰ ਤੋਂ ਮੰਗਲਵਾਰ ਨੂੰ ਇੱਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪਤੀ-ਪਤਨੀ ਦੇ ਝਗੜੇ ਵਿੱਚ ਇੱਕ 6 ਮਹੀਨੇ...

ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਤੋਂ ਅੱਜ ਫਿਰ ਹੋਵੇਗੀ ਪੁੱਛਗਿੱਛ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਇੱਕ ਵਾਰ ਫਿਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਦਫ਼ਤਰ ਪੇਸ਼...

SGPC ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦਿਹਾਂਤ, 66 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-06-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-06-2022

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-06-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-06-2022

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-06-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-06-2022

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ...

ਸਾਬਕਾ ਮੰਤਰੀ ਵਿਜੇ ਸਿੰਗਲਾ ਦੀ ਨਿਆਇਕ ਹਿਰਾਸਤ ‘ਚ 24 ਜੂਨ ਤੱਕ ਕੀਤਾ ਗਿਆ ਵਾਧਾ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ...

ਡਾਲਰ ਦੇ ਮੁਕਾਬਲੇ ਢਹਿ-ਢੇਰੀ ਹੋਇਆ ਰੁਪਇਆ, ਰਿਕਾਰਡ ਹੇਠਲੇ ਪੱਧਰ 77.82 ਰੁ: ‘ਤੇ ਪਹੁੰਚਿਆ

ਡਾਲਰ ਦੇ ਮੁਕਾਬਲੇ ਰੁਪਇਆ ਹਰ ਦਿਨ ਗਿਰਾਵਟ ਦਾ ਨਵਾਂ ਰਿਕਾਰਡ ਬਣਾ ਰਿਹਾ ਹੈ । ਸ਼ੁੱਕਰਵਾਰ ਨੂੰ ਮੁਦਰਾ ਬਾਜ਼ਾਰ ਵਿੱਚ ਰੁਪਇਆ ਇੱਕ ਵਾਰ ਫਿਰ...

CM ਭਗਵੰਤ ਮਾਨ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਵੋਲਵੋ ਬੱਸਾਂ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਪੰਜਾਬ ਦੀ ਸਥਿਤੀ ਸੁਧਾਰਨ ਲਈ...

ਮੂਸੇਵਾਲਾ ਕਤਲਕਾਂਡ: ਕੇਕੜਾ ਦਾ ਵੱਡਾ ਖੁਲਾਸਾ, ਕਿਹਾ- “ਮਹਿਜ਼ 15,000 ਰੁਪਏ ‘ਚ ਕੀਤੀ ਸੀ ਸਿੱਧੂ ਮੂਸੇਵਾਲਾ ਦੀ ਰੇਕੀ”

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਇਸ ਕੜੀ ਵਿੱਚ ਫੜੇ ਗਏ ਨਸ਼ੇੜੀ ਸੰਦੀਪ ਕੇਕੜਾ ਨੇ...

ਪੰਜਾਬ ‘ਚ ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ

ਜੂਨ ਮਹੀਨੇ ਵਿੱਚ ਪੈ ਰਹੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ । ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 47 ਡਿਗਰੀ ਸੈਲਸੀਅਸ ਤੱਕ...

PUBG ਕਰਕੇ ਮਾਂ ਦਾ ਕਤਲ ਕਰਨ ਵਾਲੇ ਪੁੱਤ ਦਾ ਕਬੂਲਨਾਮਾ, 10 ਘੰਟਿਆਂ ‘ਚ 8 ਵਾਰ ਮਾਂ ਨੂੰ ਤੜਫਦੇ ਦੇਖਿਆ

ਲਖਨਊ ਵਿੱਚ PUBG ਕਤਲਕਾਂਡ ਮਾਮਲੇ ਵਿੱਚ ਮਾਂ ਦੀ ਹੱਤਿਆ ਕਰਨ ਵਾਲੇ ਨਾਬਾਲਗ ਪੁੱਤ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਉਸਨੇ ਆਪਣਾ ਜ਼ੁਰਮ...

ਪੰਜਾਬ ਦੇ ਲੋਕਾਂ ਨੂੰ ਮਿਲੇਗਾ ਵੱਡਾ ਤੋਹਫਾ ! CM ਮਾਨ ਅੱਜ ਕਰਨਗੇ ਇੱਕ ਹੋਰ ਵੱਡਾ ਐਲਾਨ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਪੰਜਾਬ ਦੀ ਸਥਿਤੀ ਸੁਧਾਰਨ ਲਈ...

ਦੇਸ਼ ‘ਚ ਮੁੜ ਡਰਾਉਣਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ 7584 ਨਵੇਂ ਮਾਮਲੇ, 24 ਮਰੀਜ਼ਾਂ ਦੀ ਮੌਤ

ਦੁਨੀਆ ਭਰ ਵਿੱਚ ਕੋਰੋਨਾ ਦੀ ਲਾਗ ਵਿਰੁੱਧ ਜੰਗ ਅਜੇ ਵੀ ਜਾਰੀ ਹੈ। ਇਸ ਦੌਰਾਨ ਭਾਰਤ ਵਿੱਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਪਿਛਲੇ 24...

ਕੈਨੇਡਾ ‘ਚ ਗੈਂਗਸਟਰ ਜੀਵਨ ਜੌਹਲ ਦਾ ਗੋਲੀ ਮਾਰ ਕੇ ਕਤਲ, ਦੋਸਤ ਦੀ ਵੀ ਲਾਸ਼ ਬਰਾਮਦ

ਕਈ ਅਪਰਾਧਿਕ ਮਾਮਲਿਆਂ ਵਿੱਚ ਸਰਗਰਮ ਰਹੇ ਗੈਂਗਸਟਰ ਜੀਵਨ ਜੌਹਲ ਦਾ ਬੀਤੇ ਸ਼ਨੀਵਾਰ ਨੂੰ ਕੈਨੇਡਾ ਦੇ ਰਿਚਮੰਡ ਸ਼ਹਿਰ ਵਿੱਚ ਪਾਰਕੇਡ ਏਰੀਆ...

ਨਾਈਜੀਰੀਆ ਦੇ ਉੱਤਰ-ਪੱਛਮੀ ਪੇਂਡੂ ਖੇਤਰ ‘ਚ ਬੰਦੂਕਧਾਰੀਆਂ ਨੇ 32 ਲੋਕਾਂ ਦਾ ਕੀਤਾ ਕਤਲ

ਨਾਈਜੀਰੀਆ ਦੇ ਉੱਤਰ-ਪੱਛਮੀ ਪੇਂਡੂ ਖੇਤਰ ਵਿੱਚ ਘੱਟੋਂ-ਘੱਟ 32 ਲੋਕਾਂ ਦੀ ਮੌਤ ਲਈ ਹਥਿਆਰਬੰਦ ਗਿਰੋਹਾਂ ਦੇ ਹਮਲੇ ਨੂੰ ਜ਼ਿੰਮੇਵਾਰ ਠਹਿਰਾਇਆ...

ਨਾਜਾਇਜ਼ ਮਾਈਨਿੰਗ ‘ਤੇ ਵੱਡੀ ਕਾਰਵਾਈ, ਸਾਬਕਾ CM ਚੰਨੀ ਦਾ ਕਰੀਬੀ ਠੇਕੇਦਾਰ ਇਕਬਾਲ ਸਿੰਘ ਗ੍ਰਿਫਤਾਰ

ਪਿਛਲੀ ਕਾਂਗਰਸ ਸਰਕਾਰ ਵਿੱਚ ਮੁੱਖ ਮੰਤਰੀ ਰਹਿ ਚੁੱਕੇ ਚਰਨਜੀਤ ਚੰਨੀ ਦੇ ਕਰੀਬੀ ਠੇਕੇਦਾਰ ਇਕਬਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ...

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਪੁਲਿਸ ਨੇ ਇੱਕ ਹੋਰ ਸ਼ੂਟਰ ਹਰਕਮਲ ਰਾਣੂ ਨੂੰ ਲਿਆ ਹਿਰਾਸਤ ‘ਚ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ ਇੱਕ ਹੋਰ ਸ਼ਾਰਪ ਸ਼ੂਟਰ ਹਰਕਮਲ ਰਾਣੂ ਨੂੰ ਹਿਰਾਸਤ ਵਿੱਚ ਲਿਆ ਹੈ । ਹਾਲਾਂਕਿ ਪੁਲਿਸ ਨੇ ਅਜੇ...

ਮੰਦਭਾਗੀ ਖਬਰ: ਵਿਆਹ ਸਮਾਗਮ ਤੋਂ ਪਰਤਦੇ ਸਮੇਂ 4 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ

ਮੌਜੂਦਾ ਸਮੇਂ ਵਿੱਚ ਸੜਕ ਹਾਦਸੇ ਇੰਨੇ ਜ਼ਿਆਦਾ ਵੱਧ ਗਏ ਹਨ ਕਿ ਆਏ ਦਿਨ ਕੋਈ ਨਾ ਕੋਈ ਨੌਜਵਾਨ ਇਸਦਾ ਸ਼ਿਕਾਰ ਹੋ ਕੇ ਆਪਣੀ ਜਾਨ ਤੋਂ ਹੱਥ ਧੋ...

ਮੰਦਭਾਗੀ ਖਬਰ: ਸਿੱਧੂ ਮੂਸੇਵਾਲਾ ਦੇ 20 ਸਾਲਾਂ ਫੈਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖੁਦਕੁਸ਼ੀ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ । ਦੱਸਿਆ ਜਾ ਰਿਹਾ ਹੈ ਕਿ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-06-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-06-2022

ਸਲੋਕ ਮ: ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ...

ਬਾਬਰ ਆਜ਼ਮ ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਅਜਿਹਾ ਕਰਨ ਵਾਲੇ ਪਹਿਲੇ ਕਪਤਾਨ ਬਣੇ

ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਆਪਣੀ ਬੱਲੇਬਾਜ਼ੀ ਦੇ ਵਧੀਆ ਪ੍ਰਦਰਸ਼ਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਹੈ। ਬਾਬਰ ਆਜ਼ਮ ਨੂੰ ਪਾਕਿਸਤਾਨ ਦਾ...

ਮਨੀ ਲਾਂਡਰਿੰਗ ਕੇਸ ‘ਚ ਸਤੇਂਦਰ ਜੈਨ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 13 ਜੂਨ ਤੱਕ ਵਧਾਈ ਰਿਮਾਂਡ

ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀਆਂ ਮੁਸੀਬਤਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਨੂੰ...

ਪ੍ਰਾਈਵੇਟ ਸਕੂਲਾਂ ਨੇ ਮਾਨ ਸਰਕਾਰ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ, ਰੋਕ ਦੇ ਬਾਵਜੂਦ ਫੀਸਾਂ ‘ਚ ਕੀਤਾ ਵਾਧਾ

ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦਾ ਐਲਾਨ ਕੀਤਾ ਸੀ। ਮਾਨ ਸਰਕਾਰ ਨੇ ਐਲਾਨ ਕਰਦਿਆਂ...

ਅੱਜ ਹੋਵੇਗਾ ਰਾਸ਼ਟਰਪਤੀ ਚੋਣ ਦੀ ਤਰੀਕ ਦਾ ਐਲਾਨ, 24 ਜੁਲਾਈ ਨੂੰ ਖਤਮ ਹੋ ਰਿਹੈ ਰਾਸ਼ਟਰਪਤੀ ਕੋਵਿੰਦ ਦਾ ਕਾਰਜਕਾਲ

ਭਾਰਤ ਦੇ 15ਵੇਂ ਰਾਸ਼ਟਰਪਤੀ ਦੇ ਲਈ ਵੀਰਵਾਰ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਤਰੀਕ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਬਾਰੇ ਦੁਪਹਿਰ 3 ਵਜੇ ਵਿਗਿਆਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-06-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-06-2022

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ...

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਭਾਰਤ ਦੀ ਮਹਿਲਾ ਵਨਡੇ ਅਤੇ ਟੈਸਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ ।...

ਮੋਹਾਲੀ ਦੇ ਸੈਕਟਰ-67 ‘ਚ ਨੌਜਵਾਨ ਦੀ ਕਾਰ ‘ਚੋਂ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਮੋਹਾਲੀ ਵਿੱਚ ਇੱਕ ਵਿਅਕਤੀ ਵੱਲੋਂ ਆਪਣੇ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ । ਵਿਅਕਤੀ ਦੀ ਲਾਸ਼ ਬੁੱਧਵਾਰ ਸਵੇਰੇ...

ਪੁੱਤ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਈ ਮਾਂ ਦੀ ਲੋਕਾਂ ਨੂੰ ਅਪੀਲ, ਕਿਹਾ-‘ਮੇਰੇ ਪੁੱਤ ਦੀ ਯਾਦ ‘ਚ ਇੱਕ-ਇੱਕ ਰੁੱਖ ਜ਼ਰੂਰ ਲਾਇਓ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੁੱਧਵਾਰ ਨੂੰ ਭੋਗ ਅਤੇ ਅੰਤਿਮ ਅਰਦਾਸ ਹੋ ਗਈ ਹੈ । ਭੋਗ ਪੈਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ...

ਧੀ ਨਾਲ 7 ਸਾਲ ਤੱਕ ਬਲਾਤਕਾਰ ਕਰਨ ਵਾਲੇ ਪਿਤਾ ਦੀ ਅਦਾਲਤ ਨੇ ਪਟੀਸ਼ਨ ਕੀਤੀ ਖਾਰਜ, ਕਿਹਾ-‘ਰਹਿਮ ਦਾ ਹੱਕਦਾਰ ਨਹੀਂ…’

ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਆਪਣੀ ਹੀ ਧੀ ਨਾਲ 7 ਸਾਲ ਤੱਕ ਬਲਾਤਕਾਰ ਕਰਨ ਵਾਲੇ ਦੋਸ਼ੀ ਪਿਤਾ ਦੀ ਉਮਰ ਕੈਦ ਦੀ...

ਵਾਤਾਵਰਣ ਪ੍ਰਦਰਸ਼ਨ ਸੂਚਕ ਅੰਕ ‘ਚ ਭਾਰਤ 180 ਦੇਸ਼ਾਂ ‘ਚੋਂ ਸਭ ਤੋਂ ਹੇਠਲੇ ਸਥਾਨ ‘ਤੇ, ਇਸ ਦੇਸ਼ ਨੂੰ ਮਿਲਿਆ ਪਹਿਲਾ ਸਥਾਨ

ਵਾਤਾਵਰਣ ਪ੍ਰਦਰਸ਼ਨ ਸੂਚਕ ਅੰਕ ਵਿੱਚ ਅਮਰੀਕਾ ਸਥਿਤ ਸੰਸਥਾਵਾਂ ਵਿੱਚ ਭਾਰਤ 180 ਦੇਸ਼ਾਂ ਦੀ ਸੂਚੀ ਵਿੱਚ ਸਭ ਤੋਂ ਹੇਠਲੇ ਸਥਾਨ ‘ਤੇ ਹੈ ।...

ਪੰਜਾਬ ‘ਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਪਾਰਾ 46 ਡਿਗਰੀ ਤੋਂ ਪਾਰ

ਪੰਜਾਬ ਵਿੱਚ ਪਿਛਲੇ 8 ਦਿਨਾਂ ਤੋਂ ਲੂ ਦੇ ਨਾਲ ਭਿਆਨਕ ਗਰਮੀ ਪੈ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 45 ਤੋਂ 47 ਡਿਗਰੀ...

ਦੇਸ਼ ‘ਚ ਮੁੜ ਡਰਾਉਣ ਲੱਗੀ ਕੋਰੋਨਾ ਦੀ ਰਫ਼ਤਾਰ ! ਨਵੇਂ ਕੇਸਾਂ ‘ਚ 41% ਦਾ ਵਾਧਾ, ਬੀਤੇ 24 ਘੰਟਿਆਂ ‘ਚ ਮਿਲੇ 5233 ਨਵੇਂ ਮਾਮਲੇ

ਦੇਸ਼ ਵਿੱਚ ਕੋਰੋਨਾ ਮਾਮਲਿਆਂ ਨੇ ਇੱਕ ਵਾਰ ਫਿਰ ਤੋਂ ਰਫ਼ਤਾਰ ਫੜ੍ਹ ਲਈ ਹੈ। ਜਿਸ ਕਾਰਨ ਹੁਣ ਦੇਸ਼ ਵਿੱਚ ਕੋਰੋਨਾ ਦੀ ਚੌਥੀ ਲਹਿਰ ਦਾ ਖਦਸ਼ਾ...

RBI ਦਾ ਵੱਡਾ ਝਟਕਾ ! ਰੈਪੋ ਰੇਟ ‘ਚ 0.50 ਫ਼ੀਸਦੀ ਦਾ ਕੀਤਾ ਵਾਧਾ, ਹੁਣ ਹੋਰ ਮਹਿੰਗੀ ਹੋਈ EMI

RBI ਨੇ ਵੱਡਾ ਝਟਕਾ ਦਿੰਦੇ ਹੋਏ ਬੁੱਧਵਾਰ ਨੂੰ ਰੈਪੋ ਰੇਟ ਵਿੱਚ ਫਿਰ ਇਜ਼ਾਫਾ ਕਰ ਦਿੱਤਾ ਹੈ। ਰੈਪੋ ਰੇਟ ਨੂੰ 0.50 ਫੀਸਦੀ ਵਧਾ ਕੇ 4.90 ਫੀਸਦੀ ਕਰ...

ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਨਵੀਂ ਆਬਕਾਰੀ ਨੀਤੀ ‘ਤੇ ਲੱਗ ਸਕਦੀ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ । ਮੰਤਰੀ ਮੰਡਲ ਦੀ ਇਹ ਮੀਟਿੰਗ...

ਵਿਰਾਟ ਕੋਹਲੀ ਦਾ ਇੰਸਟਾਗ੍ਰਾਮ ‘ਤੇ ਧਮਾਕਾ, 200 ਮਿਲੀਅਨ ਫਾਲੋਅਰਜ਼ ਵਾਲੇ ਪਹਿਲੇ ਕ੍ਰਿਕਟਰ ਬਣੇ

ਭਾਰਤੀ ਟੀਮ ਦੇ ਸਾਬਕਾ ਕਪਤਾਨ ਤੇ ਦਿਗੱਜ ਬੱਲੇਬਾਜ਼ ਵਿਰਾਟ ਕੋਹਲੀ ਨੇ ਮੈਦਾਨ ‘ਤੇ ਕਈ ਕਾਰਨਾਮੇ ਕੀਤੇ ਹਨ। ਬੱਲੇਬਾਜ਼ੀ ਵਿੱਚ ਬਹੁਤ ਘੱਟ...

ਮਨਕੀਰਤ ਔਲਖ ਨੇ ਮੁੜ ਦਿੱਤੀ ਸਫਾਈ, ਕਿਹਾ-“ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ”

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਇੱਕ ਵਾਰ ਫਿਰ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੱਬ...

ਕੋਰੋਨਾ ਪਾਜ਼ੀਟਿਵ ਹੋਣ ਕਾਰਨ ਮਨੀ ਲਾਂਡਰਿੰਗ ਮਾਮਲੇ ‘ਚ ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ ਸੋਨੀਆ ਗਾਂਧੀ

ਨੈਸ਼ਨਲ ਹੈਰਾਲਡ/ਐਸੋਸੀਏਟਿਡ ਜਰਨਲਜ਼ ਲਿਮਟਿਡ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਕਾਂਗਰਸ ਪ੍ਰਧਾਨ ਸੋਨੀਆ...

ਜੇਲ੍ਹ ‘ਚ ਮਜੀਠੀਆ ਦੀ ਜਾਨ ਨੂੰ ਖ਼ਤਰਾ ! ਪਤਨੀ ਗਨੀਵ ਨੇ ਪੰਜਾਬ ਰਾਜਪਾਲ ਤੇ DGP ਨੂੰ ਪੱਤਰ ਲਿਖ ADGP ਨੂੰ ਹਟਾਉਣ ਦੀ ਕੀਤੀ ਮੰਗ

ਪੰਜਾਬ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਤੋਂ ਵਿਧਾਇਕ ਗਨੀਵ ਕੌਰ ਨੇ ਸੂਬੇ ਦੇ ਰਾਜਪਾਲ ਅਤੇ ਡੀਜੀਪੀ ਨੂੰ ਸੱਤ ਪੰਨਿਆਂ ਦਾ ਪੱਤਰ ਲਿਖ...

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-06-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-06-2022

ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ...

ਮੂਸੇਵਾਲਾ ਕਤਲਕਾਂਡ ਮਾਮਲੇ ‘ਚ ADGP ਨੇ ਕੀਤਾ ਵੱਡਾ ਖੁਲਾਸਾ, ਹੁਣ ਤੱਕ 8 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਫੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ...

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡਾ ਖੁਲਾਸਾ, ਮਹਾਰਾਸ਼ਟਰ ਦੇ ਅਰੁਣ ਗਵਲੀ ਗੈਂਗ ਨਾਲ ਜੁੜੇ ਤਾਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਬਹੁਤ ਵੱਡਾ ਖੁਲਾਸਾ ਹੋਇਆ ਹੈ । ਇਸ ਕੇਸ ਦੇ ਤਾਰ ਹੁਣ ਮਹਾਰਾਸ਼ਟਰ ਦੇ ਖਤਰਨਾਕ ਗੈਂਗਸਟਰ...

ਹੁਣ ਕਾਂਗਰਸੀ MP ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਿਦੇਸ਼ੀ ਨੰਬਰ ਤੋਂ ਆਈ ਕਾਲ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਗੈਂਗਸਟਰਾਂ ਅਤੇ ਬਦਮਾਸ਼ਾਂ ਵੱਲੋਂ ਕਈ ਸਿਆਸੀ ਆਗੂਆਂ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸੇ ਵਿਚਾਲੇ...

ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ, ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਗਰੋਂ ਬਹੁਤ ਸਾਰੇ ਲੋਕਾਂ ਵੱਲੋਂ ਸੋਗ ਪ੍ਰਗਟਾਇਆ ਜਾ ਰਿਹਾ ਹੈ। ਗਾਇਕ ਦੀ ਮੌਤ ਮਗਰੋਂ ਹਰ...

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਰੇਕੀ ਕਰਨ ਵਾਲੇ ‘ਕੇਕੜਾ’ ਨੇ ਪੁਲਿਸ ਕੋਲ ਕੀਤੇ ਵੱਡੇ ਖੁਲਾਸੇ

ਪੰਜਾਬ ਪੁਲਿਸ ਨੇ ਸਿਰਸਾ ਦੇ ਕਾਲਾਂਵਾਲੀ ਦੇ ਸੰਦੀਪ ਉਰਫ ਕੇਕੜਾ ਨੂੰ ਸਿੱਧੂ ਮੂਸੇਵਾਲੇ ਦੀ ਰੇਕੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ...

27 ਜੂਨ ਨੂੰ ਪੇਸ਼ ਹੋਵੇਗਾ ਮਾਨ ਸਰਕਾਰ ਦਾ ਪਹਿਲਾ ਬਜਟ, ਕੈਬਨਿਟ ਮੀਟਿੰਗ ਦੌਰਾਨ ਲਿਆ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਕੈਬਿਨਟ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮਾਨ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ...

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ, ਪਰਿਵਾਰ ਨਾਲ ਮੁਲਾਕਾਤ ਕਰ ਸਾਂਝਾ ਕੀਤਾ ਦੁੱਖ

ਕਾਂਗਰਸ ਨੇਤਾ ਰਾਹੁਲ ਗਾਂਧੀ ਮਾਨਸਾ ਪਹੁੰਚ ਗਏ ਹਨ। ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ ਹਨ । ਇਸ...

ਖੁਸ਼ੀਆਂ ਬਦਲੀਆਂ ਮਾਤਮ ‘ਚ: ਲਾੜੀ ਦੇ ਘਰ ਤੋਂ ਮਹਿਜ਼ 8 KM ਪਹਿਲਾਂ ਬਰਾਤੀਆਂ ਦੀ ਬੋਲੈਰੋ ਦੀ ਟਰੱਕ ਨਾਲ ਟੱਕਰ, 8 ਦੀ ਮੌਤ

ਰਾਜਸਥਾਨ ਥਿਤ ਬਾੜਮੇਰ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇੱਥੇ ਸੋਮਵਾਰ ਨੂੰ ਤੇਜ਼ ਰਫਤਾਰ ਟਰੱਕ...

ਪਿਆਕੜਾਂ ਲਈ ਖੁਸ਼ਖਬਰੀ ! ਪੰਜਾਬ ‘ਚ 20 ਫ਼ੀਸਦੀ ਤੱਕ ਸਸਤੀ ਹੋਵੇਗੀ ਸ਼ਰਾਬ, ਬੀਅਰ ਦਾ ਕੋਟਾ ਵੀ ਹੋਵੇਗਾ ਖ਼ਤਮ !

ਮੁੱਖ ਮੰਤਰੀ ਭਗਵੰਤ ਮਾਨ ਪਿਆਕੜਾਂ ਨੂੰ ਖੁਸ਼ਖਬਰੀ ਦੇ ਸਕਦੀ ਹੈ । ਪੰਜਾਬ ਸਰਕਾਰ ਵੱਲੋਂ ਸ਼ਰਾਬ 20 ਫੀਸਦੀ ਤੱਕ ਸਸਤੀ ਕਰ ਸਕਦੀ ਹੈ। ਸੂਤਰਾਂ...

ਸਿੱਧੂ ਮੂਸੇਵਾਲਾ ਮਗਰੋਂ ਮਸ਼ਹੂਰ ਅਮਰੀਕੀ ਰੈਪਰ ਟ੍ਰਬਲ ਦਾ ਜਾਰਜੀਆ ‘ਚ ਗੋਲੀ ਮਾਰ ਕੇ ਕਤਲ

ਜਾਰਜੀਆ ਵਿੱਚ ਅਟਲਾਂਟਾ ਰੈਪਰ ਟ੍ਰਬਲ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਅਨੁਸਾਰ ਰੈਪਰ ਦੀ ਲਾਸ਼...

ਰਾਜਾ ਵੜਿੰਗ ਦਾ ਜਥੇਦਾਰ ਨੂੰ ਸਵਾਲ- ‘ਕੀ ਤੁਸੀਂ ਸਿਰਫ ਸਿੱਖਾਂ ਲਈ ਹਥਿਆਰਾਂ ਦੀ ਸਿਖਲਾਈ ਦੀ ਵਕਾਲਤ ਕਰ ਰਹੇ ਹੋ ?’

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ...

ਮਾਨ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਨਵੀਂ ਸ਼ਰਾਬ ਨੀਤੀ ਸਣੇ ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਹੋਣ ਜਾ ਰਹੀ ਹੈ । ਇਹ ਮੀਟਿੰਗ ਪਹਿਲਾਂ 30 ਮਈ ਨੂੰ ਹੋਣੀ ਸੀ ਪਰ ਪੰਜਾਬੀ ਗਾਇਕ ਸਿੱਧੂ...

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਮਾਨਸਾ ਪਹੁੰਚਣਗੇ ਰਾਹੁਲ ਤੇ ਪ੍ਰਿਯੰਕਾ ਗਾਂਧੀ

ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਅੱਜ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਆ ਰਹੇ ਹਨ । ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ...

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, PGI ਚੰਡੀਗੜ੍ਹ ਕਰਵਾਏ ਗਏ ਦਾਖਲ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸੋਮਵਾਰ ਰਾਤ ਨੂੰ ਅਚਾਨਕ ਵਿਗੜ ਗਈ । ਜਿਸ ਤੋਂ ਬਾਅਦ ਉਨ੍ਹਾਂ ਨੂੰ...

ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸਦੇ ਤਹਿਤ ਸੂਬਾ ਵਿਜੀਲੈਂਸ ਬਿਊਰੋ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-06-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-06-2022

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ...

ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਆਉਣ ਵਾਲਿਆਂ ਨੂੰ ਖਾਸ ਬੇਨਤੀ, “ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਵਾਲੇ ਜ਼ਰੂਰ ਬੰਨ੍ਹ ਕੇ ਆਉਣ ਪੱਗਾਂ”

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਨੂੰ ਲੈ ਕੇ ਨੌਜਵਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ...

PM ਮੋਦੀ ਨੇ ਅੰਮ੍ਰਿਤ ਮਹੋਤਸਵ ਦੇ ਡਿਜ਼ਾਇਨ ਵਾਲੇ ਸਿੱਕਿਆਂ ਦੀ ਨਵੀਂ ਲੜੀ ਕੀਤੀ ਜਾਰੀ, ਨੇਤਰਹੀਣ ਆਸਾਨੀ ਨਾਲ ਕਰ ਸਕਣਗੇ ਪਛਾਣ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੇ ‘ਆਈਕਾਨਿਕ ਵੀਕ ਸਮਾਰੋਹ’ ਦਾ ਉਦਘਾਟਨ...

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਲਕੇ ਮਾਨਸਾ ਪਹੁੰਚਣਗੇ ਰਾਹੁਲ ਤੇ ਪ੍ਰਿਯੰਕਾ ਗਾਂਧੀ

ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਭਲਕੇ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਆਉਣਗੇ । ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ...

ਸਿੱਧੂ ਮੂਸੇਵਾਲੇ ਦੇ ਕਤਲ ਤੋਂ ਪਹਿਲਾਂ ਦੀ CCTV ਵੀਡੀਓ ਆਈ ਸਾਹਮਣੇ, ਰੇਕੀ ਕਰਨ ਵਾਲਾ ‘ਕੇਕੜਾ’ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਆਏ ਦਿਨ ਵੱਡੇ-ਵੱਡੇ ਖੁਲਾਸੇ ਹੋ ਰਹੇ ਹਨ। ਸਿੱਧੂ ਮੂਸੇਵਾਲੇ ਕਤਲਕਾਂਡ ਮਾਮਲੇ ਵਿੱਚ ਹੁਣ ਤੱਕ 6...

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਝਟਕਾ ! ਹਾਈਕੋਰਟ ਨੇ ਬੁਲੇਟ ਪਰੂਫ ਜੈਕੇਟ ਤੇ ਕਾਰ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਿਆ ਹੈਂ। ਹਾਈਕੋਰਟ ਨੇ ਜੱਗੂ...

ਦੇਸ਼ ‘ਚ ਮੁੜ ਡਰਾਉਣ ਲੱਗਿਆ ਕੋਰੋਨਾ ! ਬੀਤੇ 24 ਘੰਟਿਆਂ ‘ਚ 4500 ਤੋਂ ਵੱਧ ਨਵੇਂ ਮਾਮਲੇ, 9 ਲੋਕਾਂ ਦੀ ਮੌਤ

ਦੁਨੀਆ ਭਰ ਵਿੱਚ ਕੋਰੋਨਾ ਮਹਾਮਾਰੀ ਖਿਲਾਫ ਜੰਗ ਅਜੇ ਵੀ ਜਾਰੀ ਹੈ । ਭਾਰਤ ਵਿੱਚ ਕੋਰੋਨਾ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ।...

Carousel Posts