ਦੇਸ਼ ‘ਚ ਮੁੜ ਪੈਰ ਪਸਾਰਨ ਲੱਗਿਆ ਕੋਰੋਨਾ, 24 ਘੰਟਿਆਂ ‘ਚ 1033 ਨਵੇਂ ਮਾਮਲੇ, 43 ਮਰੀਜ਼ਾਂ ਦੀ ਮੌਤ
Apr 07, 2022 12:52 pm
ਭਾਰਤ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਵੀਰਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 1033 ਨਵੇਂ ਮਾਮਲੇ ਸਾਹਮਣੇ...
ਭਾਰਤ ਨੇ ਦੂਜੀ ਵਾਰ ਸ਼੍ਰੀਲੰਕਾ ਨੂੰ ਭੇਜਿਆ 76 ਹਜ਼ਾਰ ਟਨ ਪੈਟਰੋਲ-ਡੀਜ਼ਲ, ਜ਼ਰੂਰੀ ਦਵਾਈਆਂ ਦੀ ਵੀ ਪਹੁੰਚਾਈ ਖੇਪ
Apr 07, 2022 12:04 pm
ਸ਼੍ਰੀਲੰਕਾ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਨੂੰ ਭਾਰਤ...
ਰੁਜ਼ਗਾਰ ਵਧਾਉਣ ਨੂੰ ਪਹਿਲ ਦਿਓ, ਸਰਕਾਰੀ ਵਿਭਾਗਾਂ ‘ਚ ਖਾਲੀ ਅਸਾਮੀਆਂ ਤੁਰੰਤ ਭਰੋ : PM ਮੋਦੀ
Apr 07, 2022 11:13 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਵਿਭਾਗਾਂ ਦੇ ਸਕੱਤਰਾਂ ਨੂੰ ਪਹਿਲ ਦੇ ਆਧਾਰ ‘ਤੇ ਰੁਜ਼ਗਾਰ ਸਿਰਜਣ ਲਈ ਕੰਮ ਕਰਨ ਦੇ ਨਿਰਦੇਸ਼...
ਅਮਰੀਕਾ ਦੀ ਭਾਰਤ ਨੂੰ ਚਿਤਾਵਨੀ, ਕਿਹਾ-“ਰੂਸ ਦਾ ਸਾਥ ਛੱਡੋ, ਨਹੀਂ ਤਾਂ ਚੁਕਾਉਣੀ ਪਵੇਗੀ ਭਾਰੀ ਕੀਮਤ”
Apr 07, 2022 10:40 am
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਅਜਿਹੇ ਵਿੱਚ ਭਾਰਤ ਸ਼ਾਂਤੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ...
ਮਾਰੀਉਪੋਲ ‘ਚ ਰੂਸ ਨੇ ਹਜ਼ਾਰਾਂ ਲੋਕਾਂ ਦੀ ਕੀਤੀ ਹੱਤਿਆ, ਹੁਣ ਸਬੂਤ ਛੁਪਾਉਣ ਲਈ ਨਹੀਂ ਦੇ ਰਿਹਾ ਐਂਟਰੀ: ਜ਼ੇਲੇਂਸਕੀ
Apr 07, 2022 9:41 am
ਯੂਕਰੇਨ ‘ਤੇ ਰੂਸ ਵਿਚਾਲੇ ਜੰਗ ਜਾਰੀ ਹੈ। ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਕਾਰਨ ਯੂਕਰੇਨ ਵਿੱਚ ਹਰ ਪਾਸੇ ਤਬਾਹੀ ਦਾ ਮੰਜ਼ਰ ਹੈ। ਇਸੇ...
ਲੁਧਿਆਣਾ ਦੇ ਸਹਿਜਪਾਲ ਨੇ ਚਮਕਾਇਆ ਪੰਜਾਬ ਦਾ ਨਾਮ, ਨਿਊ ਯਾਰਕ ਸਿਟੀ ਦੇ ‘Time Square’ ‘ਤੇ ਲੱਗੀ ਫੋਟੋ
Apr 07, 2022 9:07 am
ਮੌਜੂਦਾ ਸਮੇਂ ਵਿੱਚ ਬਹੁਤ ਸਾਰੇ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਸਫਲਤਾ ਦੇ ਝੰਡੇ ਗੱਡ ਰਹੇ ਹਨ। ਇਸੇ ਵਿਚਾਲੇ ਪੰਜਾਬ ਦਾ ਰਹਿਣ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-04-2022
Apr 07, 2022 8:23 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-04-2022
Apr 07, 2022 8:14 am
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ...
ਭਗਵੰਤ ਮਾਨ ਦੇ CM ਬਣਨ ਮਗਰੋਂ ਮਾਂ ਹਰਪਾਲ ਕੌਰ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ
Apr 06, 2022 3:40 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਬੁੱਧਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨ...
VIP ਕਲਚਰ ਖ਼ਤਮ ਕਰਨ ਦੀ ਪਹਿਲ, ਹਰਿਆਣਾ ‘ਚ 179 ਸਰਕਾਰੀ ਗੱਡੀਆਂ ਤੋਂ ਹਟਾਇਆ ਜਾਵੇਗਾ 0001 ਨੰਬਰ
Apr 06, 2022 3:02 pm
ਹਰਿਆਣਾ ਸਰਕਾਰ ਨੇ VIP ਕਲਚਰ ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਵਿੱਚ ਕਦਮ ਵਧਾਉਂਦੇ ਹੋਏ ਸਰਕਾਰੀ ਵਾਹਨਾਂ ਤੋਂ ਵੀਆਈਪੀ ਨੰਬਰ ਹਟਾਉਣ ਦਾ ਫੈਸਲਾ...
ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਬੋਲੇ ਬਿੱਟੂ- “ਪਾਰਟੀ ਦੇ ਪੁਰਾਣੇ ਤੇ ਤਜ਼ਰਬੇਕਾਰ ਆਗੂ ਨੂੰ ਸੌਂਪੀ ਜਾਵੇ ਸੂਬੇ ਦੀ ਕਮਾਨ”
Apr 06, 2022 1:56 pm
ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਹਾਲੇ ਵੀ ਸਸਪੈਂਸ ਬਰਕਰਾਰ ਹੈ। ਹਾਈਕਮਾਨ ਪੰਜਾਬ ਕਾਂਗਰਸ ਦੇ ਕਲੇਸ਼ ਤੋਂ ਬਹੁਤ ਪ੍ਰੇਸ਼ਾਨੀ...
ਰੂਸ ਨਾਲ ਯੁੱਧ ਕਰਨਾ ਸਾਡੇ ਹਿੱਤ ‘ਚ ਨਹੀਂ, ਸਿਰਫ਼ ਯੂਕਰੇਨ ਨੂੰ ਸਮਰਥਨ ਦੇਣ ਲਈ ਵਚਨਬੱਧ ਹਾਂ: ਅਮਰੀਕਾ
Apr 06, 2022 1:09 pm
ਰੂਸ ਪਿਛਲੇ 42 ਦਿਨਾਂ ਤੋਂ ਯੂਕਰੇਨ ‘ਤੇ ਹਮਲੇ ਕਰ ਰਿਹਾ ਹੈ । ਯੁੱਧ ਵਿੱਚ ਯੂਕਰੇਨ ਵਿੱਚ ਹਰ ਪਾਸੇ ਤਬਾਹੀ ਮਚੀ ਹੋਈ ਹੈ । ਇਸ ਜੰਗ ਵਿੱਚ...
ਭਾਜਪਾ ਦੇ ਸਥਾਪਨਾ ਦਿਵਸ ‘ਤੇ ਬੋਲੇ PM ਮੋਦੀ- “ਵੰਸ਼ਵਾਦੀ ਰਾਜਨੀਤੀ ਖਿਲਾਫ਼ ਆਵਾਜ਼ ਚੁੱਕਣ ਵਾਲੀ BJP ਪਹਿਲੀ ਪਾਰਟੀ”
Apr 06, 2022 11:28 am
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 42ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਸੰਬੋਧਿਤ...
ਚੰਡੀਗੜ੍ਹ ‘ਤੇ ਵਧਿਆ ਵਿਵਾਦ, ਹਰਪਾਲ ਚੀਮਾ ਬੋਲੇ- “ਭਾਵੇਂ ਸਾਨੂੰ ਲੜਾਈ ਲੜਨੀ ਪਵੇ, ਰਾਜਧਾਨੀ ਲੈ ਕੇ ਹੀ ਰਹਾਂਗੇ”
Apr 06, 2022 10:28 am
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਘਮਾਸਾਨ ਤੇਜ਼ ਹੋ ਗਿਆ ਹੈ। ਹਰਿਆਣਾ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ‘ਤੇ ਪੰਜਾਬ ਸਰਕਾਰ...
ਪੰਜਾਬ ‘ਚ ਜਿੱਤ ਮਗਰੋਂ AAP ਦੀ ਹਿਮਾਚਲ ‘ਚ ਐਂਟਰੀ, ਅੱਜ CM ਮਾਨ ਤੇ ਕੇਜਰੀਵਾਲ ਮੰਡੀ ‘ਚ ਕਰਨਗੇ ਰੋਡ ਸ਼ੋਅ
Apr 06, 2022 9:17 am
ਪੰਜਾਬ ਚੋਣਾਂ ਵਿੱਚ ਮਿਲੀ ਹੂੰਝਾਫੇਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਲਈ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-04-2022
Apr 06, 2022 8:16 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-04-2022
Apr 06, 2022 8:14 am
ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ...
ਅੱਜ ਦਾ ਵਿਚਾਰ
Apr 06, 2022 7:30 am
ਉਮੀਦ ਕਦੇ ਵੀ ਨਾ ਛੱਡੋ ਵਾਹਿਗੁਰੂ ਜੀ ਉੱਥੋਂ ਵੀ ਰਸਤਾ ਕੱਢਦੇ ਹਨਜਿੱਥੋਂ ਰਸਤਾ ਨਿਕਲਣ ਦੀ ਕੋਈ ਉਮੀਦ ਨਹੀਂ
ਚੀਨ ‘ਚ ਕੋਰੋਨਾ ਨੇ ਮਚਾਈ ਹਾਹਾਕਾਰ, ਖਤਮ ਹੋ ਰਿਹੈ ਰਾਸ਼ਨ, ਗਾਇਬ ਕੀਤੇ ਜਾ ਰਹੇ ਨੇ ਕੋਰੋਨਾ ਮਰੀਜ਼
Apr 05, 2022 3:48 pm
ਚੀਨ ਵਿੱਚ ਆਏ ਦਿਨ ਕੋਰੋਨਾ ਵਾਇਰਸ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ । ਇੱਥੇ 27 ਤੋਂ ਵੱਧ ਸੂਬੇ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਚੁੱਕੇ...
CM ਮਾਨ ਨੇ ਵਿਦਿਆਰਥੀਆਂ ਨੂੰ ਦਿੱਤੀ ਰਾਹਤ, ਹੁਣ ਸਰਟੀਫਿਕੇਟ ਲੈਣ ਲਈ ਨਹੀਂ ਦੇਣੇ ਪੈਣਗੇ 800 ਰੁਪਏ
Apr 05, 2022 3:04 pm
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਐਲਾਨ ਕੀਤੇ ਜਾ ਰਹੇ ਹਨ। ਇਸ ਵਿਚਾਲੇ ਹੁਣ CM ਮਾਨ ਵੱਲੋਂ ਵਿਦਿਆਥੀਆਂ ਨੂੰ...
ਖੱਟਰ ਸਰਕਾਰ ਵੱਲੋਂ ਚੰਡੀਗੜ੍ਹ ‘ਤੇ ਦਾਅਵਾ ਪੇਸ਼ ਕਰਨ ਵਾਲਾ ਮਤਾ ਪਾਸ, ਪਾਣੀ ਤੇ ਹਿੰਦੀ ਬੋਲਦੇ ਇਲਾਕੇ ਮੰਗੇ
Apr 05, 2022 2:25 pm
ਪੰਜਾਬ ਤੇ ਹਰਿਆਣਾ ਵਿਚਕਾਰ ਚੰਡੀਗੜ੍ਹ ਮੁੱਦੇ ਅਤੇ SYL ਦੇ ਮੁੱਦੇ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਹੁਣ ਹਰਿਆਣਾ ਵਿਧਾਨ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-04-2022
Apr 05, 2022 8:21 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-04-2022
Apr 05, 2022 8:19 am
ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ...
ਚੀਨ ‘ਚ ਕੋਰੋਨਾ ਨੇ ਮਚਾਈ ਹਾਹਾਕਾਰ, ਸ਼ੰਘਾਈ ‘ਚ ਕੋਰੋਨਾ ਜਾਂਚ ਲਈ ਭੇਜੀ ਫੌਜ, 2.60 ਕਰੋੜ ਲੋਕਾਂ ਦਾ ਹੋ ਰਿਹੈ ਟੈਸਟ
Apr 04, 2022 3:51 pm
ਚੀਨ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਹਾਹਾਕਾਰ ਮਚੀ ਹੋਈ ਹੈ । ਰਾਸ਼ਟਰੀ ਸਿਹਤ ਕਮਿਸ਼ਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਇੱਥੇ...
ਪੰਜਾਬ ਪੁਲਿਸ ਦੇ ADG ਗੌਰਵ ਯਾਦਵ CM ਮਾਨ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ
Apr 04, 2022 3:18 pm
ਪੰਜਾਬ ਦੀ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ADG ਗੌਰਵ ਯਾਦਵ ਨੂੰ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੂਬੇ ਦੇ ਗ੍ਰਹਿ...
ਪੰਜਾਬ ‘ਚੋਂ ਆਉਂਦੇ ਛੇ ਮਹੀਨਿਆਂ ‘ਚ ਖ਼ਤਮ ਕਰ ਦਿੱਤਾ ਜਾਵੇਗਾ ਚਿੱਟਾ – ਕੁਲਤਾਰ ਸੰਧਵਾ
Apr 04, 2022 2:51 pm
ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਂਦਿਆਂ ਹੀ CM ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਸੂਬੇ ਵਿੱਚੋਂ...
ਸੁਨੀਲ ਜਾਖੜ ਦਾ ਤੰਜ਼, ਕਿਹਾ-‘ਸਿੰਘੂ-ਟਿਕਰੀ ਬਾਰਡਰ ਦਾ ਭਾਈਚਾਰਾ ਚੰਡੀਗੜ੍ਹ ਦੇ ਮਰੇ ਮੁੱਦੇ ਦੀ ਭੇਂਟ ਚੜ੍ਹੇਗਾ’
Apr 04, 2022 1:36 pm
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਚੰਡੀਗੜ੍ਹ ਮੁੱਦੇ ‘ਤੇ ਤੰਜ਼ ਕਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ...
ਕਿਸਾਨਾਂ ‘ਤੇ ਲਾਠੀਚਾਰਜ ਮਾਮਲੇ ‘ਚ BKU ਉਗਰਾਹਾਂ ਦੀ ਚਿਤਾਵਨੀ,”ਜਲਦ ਹੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕਰਾਂਗੇ ਤੇਜ਼”
Apr 04, 2022 12:59 pm
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ’ਤੇ ਲਾਠੀਚਾਰਜ ਅਤੇ ਕੇਸ ਦਰਜ ਕਰਨ ਦਾ ਮਾਮਲਾ ਗਰਮਾ ਗਿਆ ਹੈ। ਬੀਕੇਯੂ ਉਗਰਾਹਾਂ ਨੇ...
AAP ਵਿਧਾਇਕ ਡਾ. ਚਰਨਜੀਤ ਦਾ ਵੱਡਾ ਬਿਆਨ, “ਚੰਡੀਗੜ੍ਹ ਵਾਪਸ ਲੈ ਕੇ ਰਹਾਂਗੇ ਭਾਵੇਂ ਕੋਈ ਵੀ ਕੁਰਬਾਨੀ ਦੇਣੀ ਪਵੇ”
Apr 04, 2022 11:49 am
ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਰਾਜਨੀਤਿਕ ਘਮਾਸਾਨ ਮਚਿਆ ਹੋਇਆ ਹੈ। ਪੰਜਾਬ ਵਿਧਾਨ ਸਭਾ...
“ਪ੍ਰਧਾਨ ਮੰਤਰੀ ਯਾਦ ਰੱਖਣ ਜਿਹੜੇ ਲੋਕ ਕੁਰਸੀ ’ਤੇ ਬਿਠਾਉਂਦੇ ਨੇ, ਉਹ ਲਾਹੁਣਾ ਵੀ ਜਾਣਦੇ ਨੇ” : ਹਰਪਾਲ ਚੀਮਾ
Apr 04, 2022 11:12 am
ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹਰ ਰੋਜ਼ ਵਾਧਾ ਦਰਜ ਕੀਤਾ ਜਾ ਰਿਹਾ ਹੈ । ਜਿਸ ਨਾਲ ਰੋਜ਼ਾਨਾ ਲੋਕਾਂ ‘ਤੇ ਮਹਿੰਗਾਈ ਦੀ ਮਾਰ ਪੈ...
ਸਿੱਖਿਆ ਮੰਤਰੀ ਮੀਤ ਹੇਅਰ ਦਾ ਵੱਡਾ ਐਲਾਨ, ‘ਪੰਜਾਬ ‘ਚ ਜਲਦ ਹੋਵੇਗੀ 10 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਭਰਤੀ’
Apr 04, 2022 10:44 am
ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਧਿਆਪਕਾਂ ਸਬੰਧੀ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਲਾਨ ਕਰਦਿਆਂ...
Grammys ਐਵਾਰਡ ਦੀ ਸਟੇਜ ਤੋਂ ਜ਼ੇਲੇਂਸਕੀ ਦੀ ਅਪੀਲ, ਕਿਹਾ-“ਕਿਸੇ ਵੀ ਤਰ੍ਹਾਂ ਸਾਡੀ ਮਦਦ ਕਰੋ ਪਰ ਚੁੱਪ ਨਾ ਰਹੋ”
Apr 04, 2022 10:24 am
ਸੰਗੀਤ ਦੀ ਦੁਨੀਆ ਦੇ ਲਈ ਸਭ ਤੋਂ ਵੱਡੇ ਪੁਰਸਕਾਰ ਗ੍ਰੈਮੀ ਐਵਾਰਡ ਦਾ ਆਯੋਜਨ ਅਮਰੀਕਾ ਵਿੱਚ ਹੋਇਆ। ਇਸ ਐਵਾਰਡ ਸਮਾਗਮ ਵਿੱਚ ਹਾਲੀਵੁੱਡ ਦੇ...
ਜੰਗ ਵਿਚਾਲੇ ਅਮਰੀਕਾ ਦਾ ਐਲਾਨ -“ਯੂਕਰੇਨ ਨੂੰ ਹਥਿਆਰ ਤੇ ਮਦਦ ਪਹੁੰਚਾਉਣ ਦਾ ਕਰਾਂਗੇ ਪੂਰਾ ਸਮਰਥਨ”
Apr 04, 2022 9:28 am
ਰੂਸ ਤੇ ਯੂਕਰੇਨ ਵਿਚਾਲੇ ਹਾਲੇ ਵੀ ਜੰਗ ਜਾਰੀ ਹੈ। ਇਸੇ ਵਿਚਾਲੇ ਵ੍ਹਾਈਟ ਹਾਊਸ ਦੇ ਚੀਫ਼ ਆਫ਼ ਸਟਾਫ਼ ਰਾਲ ਕਲੇਨ ਨੇ ਕਿਹਾ ਕਿ ਰੂਸ ਵਿਰੁੱਧ...
ਅੱਜ ਮੁੜ ਵਧੀਆ ਤੇਲ ਦੀਆਂ ਕੀਮਤਾਂ, 12 ਦਿਨਾਂ ‘ਚ 8.40 ਰੁਪਏ ਮਹਿੰਗਾ ਹੋਇਆ ਪੈਟਰੋਲ, ਜਾਣੋ ਨਵੇਂ ਭਾਅ
Apr 04, 2022 8:50 am
ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਰਾਹਤ ਨਹੀਂ ਹੈ । ਅੱਜ ਵੀ ਯਾਨੀ ਕਿ ਸੋਮਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-04-2022
Apr 04, 2022 8:11 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-04-2022
Apr 04, 2022 8:08 am
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ...
ਅਖਿਲੇਸ਼ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ-‘ਅਗਲੀਆਂ ਚੋਣਾਂ ਤੱਕ 275 ਰੁਪਏ ਪ੍ਰਤੀ ਲੀਟਰ ਹੋਵੇਗੀ ਪੈਟਰੋਲ ਦੀ ਕੀਮਤ’
Apr 03, 2022 3:45 pm
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ...
ਮਾਨ ਸਰਕਾਰ ਦਾ ਵੱਡਾ ਕਦਮ, 10 ਸਾਲ ਦੌਰਾਨ ਦਰਜ ਝੂਠੇ ਮਾਮਲੇ ਹੋਣਗੇ ਖਾਰਿਜ, ਬਣਾਇਆ ਜਾਵੇਗਾ ਵਿਸ਼ੇਸ਼ ਕਮਿਸ਼ਨ
Apr 03, 2022 3:27 pm
ਮਾਨ ਸਰਕਾਰ ਧੱਕਾ ਕਰਕੇ ਝੂਠੇ ਕੇਸ ਦਰਜ ਕਰਨ ਦੇ ਮਾਮਲੇ ਵਿੱਚ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਿਆਸੀ ਦਬਾਅ, ਨਿੱਜੀ ਰੰਜਿਸ਼ ਜਾਂ ਕਿਸੇ ਹੋਰ...
ਬੇਭਰੋਸਗੀ ਮਤਾ ਖਾਰਜ ਹੋਣ ਮਗਰੋਂ ਬੋਲੇ ਇਮਰਾਨ- ‘ਦੇਸ਼ ਖਿਲਾਫ਼ ਗੱਦਾਰਾਂ ਦੀ ਸਾਜ਼ਿਸ਼ ਫੇਲ੍ਹ, ਚੋਣਾਂ ਦੀ ਤਿਆਰੀ ਕਰਨ ਲੋਕ’
Apr 03, 2022 2:27 pm
ਪਾਕਿਸਤਾਨ ਸੰਸਦ ਵਿੱਚ ਅੱਜ ਪੀਐੱਮ ਇਮਰਾਨ ਖਾਨ ਨੇ ਉਹ ਸਰਪ੍ਰਾਇਜ਼ ਦਿੱਤਾ ਜਿਸ ਦੀ ਉਹ ਕਈ ਦਿਨਾਂ ਤੋਂ ਗੱਲ ਕਰ ਰਹੇ ਸਨ। ਐਤਵਾਰ ਨੂੰ...
ਭਾਰਤ ਬਾਇਓਟੈਕ ਨੂੰ ਝਟਕਾ ! WHO ਨੇ Covaxin ਦੀ ਅੰਤਰਰਾਸ਼ਟਰੀ ਸਪਲਾਈ ‘ਤੇ ਲਗਾਈ ਰੋਕ
Apr 03, 2022 1:47 pm
ਵਿਸ਼ਵ ਸਿਹਤ ਸੰਗਠਨ (WHO) ਨੇ ਕੋਵੈਕਸੀਨ ਦੀ ਅੰਤਰਰਾਸ਼ਟਰੀ ਸਪਲਾਈ ‘ਤੇ ਰੋਕ ਲਗਾ ਦਿੱਤੀ ਹੈ। ਇਹ ਉਹ ਵੈਕਸੀਨ ਦੀ ਖੇਪ ਹੈ ਜੋ ਕੋਵੈਕਸ...
“ਮੈਨੂੰ ਅਹੁਦੇ ਤੋਂ ਹਟਾਉਣ ਲਈ ਅਮਰੀਕਾ ਨੇ ਰਚੀ ਘਟੀਆ ਸਾਜ਼ਿਸ਼” : ਇਮਰਾਨ ਖਾਨ
Apr 03, 2022 1:20 pm
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਬੇਭਰੋਸਗੀ ਮਤੇ ‘ਤੇ ਅੱਜ ਵੋਟਿੰਗ ਹੋ ਰਹੀ ਹੈ । ਇਸ ਵਿਚਾਲੇ ਇਮਰਾਨ ਖਾਨ ਨੇ ਦੋਸ਼...
PM ਮੋਦੀ ਨੇ ‘ਰਮਜ਼ਾਨ’ ਦੀ ਦਿੱਤੀ ਵਧਾਈ, ਕਿਹਾ-“ਇਸ ਪਵਿੱਤਰ ਮਹੀਨੇ ਗਰੀਬਾਂ ਦੀ ਸੇਵਾ ਲਈ ਲੋਕਾਂ ਨੂੰ ਪ੍ਰੇਰਿਤ ਕਰੋ”
Apr 03, 2022 12:45 pm
ਰਮਜ਼ਾਨ ਦਾ ਪਵਿੱਤਰ ਮਹਿਨਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਯਾਨੀ ਕਿ ਅੱਜ ਪਹਿਲਾ ਰੋਜਾ ਹੈ। ਇੱਕ ਦਿਨ ਪਹਿਲਾ ਸ਼ਨੀਵਾਰ ਨੂੰ ਚੰਨ ਦਿਖਾਈ...
ED ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਤੀਜੇ ਖਿਲਾਫ਼ ਚਾਰਜਸ਼ੀਟ ਕੀਤੀ ਦਾਇਰ
Apr 03, 2022 11:36 am
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ...
ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਦੇ ਅਸਮਾਨ ‘ਚ ਦਿਖਾਈ ਦਿੱਤੀ ਅਜੀਬ ਰੌਸ਼ਨੀ, ਵੇਖ ਸਹਿਮੇ ਲੋਕ
Apr 03, 2022 11:02 am
ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ ਰਾਤ ਸਮੇਂ ਅਸਮਾਨ ਵਿੱਚ ਬਿਜਲੀ ਦੀ ਚਮਕ ਵਰਗੀ ਲਕੀਰ ਦਾ ਇੱਕ ਹੈਰਾਨੀਜਨਕ ਨਜ਼ਾਰਾ ਦੇਖਣ ਨੂੰ ਮਿਲਿਆ ।...
ਅੱਜ ਫਿਰ ਲੱਗਿਆ ਮਹਿੰਗਾਈ ਦਾ ਝਟਕਾ, 13 ਦਿਨਾਂ ‘ਚ 8 ਰੁਪਏ ਮਹਿੰਗਾ ਹੋਇਆ ਪੈਟਰੋਲ, ਜਾਣੋ ਨਵੇਂ ਭਾਅ
Apr 03, 2022 10:45 am
ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਰਾਹਤ ਨਹੀਂ ਹੈ। ਅੱਜ ਵੀ ਯਾਨੀ ਕਿ ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-04-2022
Apr 03, 2022 8:13 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-04-2022
Apr 03, 2022 8:08 am
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ...
“ਸੂਰਵੀਰਾਂ ਦੀ ਧਰਤੀ ਪੰਜਾਬ ਨਾਲ਼ ਧੱਕਾ ਬਰਦਾਸ਼ਤ ਨਹੀਂ ਕਰਾਂਗੇ, ਚੰਡੀਗੜ੍ਹ ‘ਤੇ ਸਾਡਾ ਹੱਕ !” : CM ਮਾਨ
Apr 01, 2022 3:44 pm
ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਚੰਡੀਗੜ੍ਹ ‘ਤੇ ਕੇਂਦਰੀ ਸਰਵਿਸ ਨਿਯਮ ਲਾਗੂ ਹੋਣ ਖਿਲਾਫ਼ ਮਤਾ ਪਾਸ ਕੀਤਾ ਗਿਆ ।...
ADGP ਦੀ ਮੁਲਾਜ਼ਮਾਂ ਨੂੰ ਚਿਤਾਵਨੀ- “ਆਪਣੇ ਬੱਚਿਆਂ ਦੀਆਂ ਗੱਡੀਆਂ ਤੋਂ ਹਟਵਾਓ ਹੂਟਰ, ਨਹੀਂ ਤਾਂ ਕਰਾਂਗੇ ਕਾਰਵਾਈ”
Apr 01, 2022 2:59 pm
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਮਾਨ ਸਰਕਾਰ ਨੇ...
BJP ਦੇ ਵਾਕਆਊਟ ‘ਤੇ ਵਰ੍ਹੇ ਮਾਨ, ਕਿਹਾ- “ਤਕੜੇ ਹੋ ਕੇ ਕਰਾਂਗੇ ਵਿਰੋਧ, ਪੰਜਾਬ ਦੇ ਹੱਕਾਂ ‘ਤੇ ਨਹੀਂ ਵੱਜਣ ਦਿਆਂਗੇ ਡਾਕਾ”
Apr 01, 2022 2:07 pm
ਪੰਜਾਬ ਵਿਧਾਨਸਭਾ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਖਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ। ਉਨ੍ਹਾਂ...
‘ਕਾਂਗਰਸ ਦੀ ਸੂਬਾ ਸਰਕਾਰ ਨੇ ਅੱਜ ਤੱਕ ਸਿਰਫ਼ ਮੱਖੀਆਂ ਹੀ ਮਾਰੀਆਂ’ – ਅਮਨ ਅਰੋੜਾ
Apr 01, 2022 1:34 pm
ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਪੰਜਾਬ ਵਿੱਚ...
ਜ਼ਮੀਨ ਵੇਚ ਕੇ ਪਤਨੀ ਨੂੰ ਭੇਜਿਆ ਇੰਗਲੈਂਡ, ਲੱਖਾਂ ਰੁਪਏ ਮੰਗਵਾਉਣ ਮਗਰੋਂ ਤੋੜੇ ਸਾਰੇ ਰਿਸ਼ਤੇ, ਸਦਮੇ ਨਾਲ ਪਤੀ ਦੀ ਮੌਤ
Apr 01, 2022 1:01 pm
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਤਰਨਤਾਰਨ ਵਿੱਚ ਭਿੱਖੀਵਿੰਡ ਦੇ ਪਿੰਡ ਸਾਂਧਰਾ ਵਿੱਚ ਇੱਕ ਨੌਜਵਾਨ ਆਪਣੀ ਪਤਨੀ ਕਾਰਨ ਡਿਪ੍ਰੈਸ਼ਨ...
CM ਮਾਨ ਨੇ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਕਿਹਾ-‘ਪੰਜਾਬ ਨੂੰ ਤੁਰੰਤ ਵਾਪਸ ਕਰੋ ਰਾਜਧਾਨੀ’
Apr 01, 2022 11:58 am
ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਜਿਸ ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ...
ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
Apr 01, 2022 11:21 am
ਸ੍ਰੀ ਹੇਮਕੁੰਟ ਸਾਹਿਬ, ਉਹ ਇਤਿਹਾਸਿਕ ਧਾਰਮਿਕ ਅਸਥਾਨ ਜਿੱਥੇ ਦੇਸ਼-ਦੁਨੀਆਂ ਤੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ। ਇਸ...
ਕਿਸਾਨਾਂ ਨੂੰ ਪਾਵਰਕਾਮ ਦੀ ਸਲਾਹ: ਕਣਕ ਨੂੰ ਅੱਗ ਤੋਂ ਬਚਾਉਣਾ ਹੈ ਤਾਂ ਖੇਤਾਂ ‘ਚ ਮਜ਼ਦੂਰਾਂ ਨੂੰ ਬੀੜੀ-ਸਿਗਰੇਟ ਨਾ ਪੀਣ ਦਿਓ
Apr 01, 2022 11:06 am
ਪੰਜਾਬ ਵਿੱਚ ਕਣਕ ਨੂੰ ਅੱਗ ਤੋਂ ਬਚਾਉਣ ਲਈ ਪਾਵਰਕਾਮ (PSPCL) ਨੇ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕਿਸੇ...
ਪੰਜਾਬ ‘ਚ ਅੱਜ ਤੋਂ ਸੜਕ ਦਾ ਸਫ਼ਰ ਹੋਇਆ ਮਹਿੰਗਾ, NHAI ਨੇ ਟੋਲ ਰੇਟਾਂ ‘ਚ ਕੀਤਾ ਵਾਧਾ
Apr 01, 2022 10:05 am
ਪੰਜਾਬ ਵਿੱਚ ਲੋਕਾਂ ਲਈ ਸਫ਼ਰ ਕਰਨਾ ਹੁਣ ਹੋਰ ਮਹਿੰਗਾ ਹੋ ਗਿਆ ਹੈ । 1 ਅਪ੍ਰੈਲ ਯਾਨੀ ਕਿ ਸ਼ੁੱਕਰਵਾਰ ਤੋਂ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ, ਚੰਡੀਗੜ੍ਹ ‘ਚ ਕੇਂਦਰੀ ਨਿਯਮ ਲਾਗੂ ਕਰਨ ਖਿਲਾਫ਼ ਮਤਾ ਲਿਆਏਗੀ ਮਾਨ ਸਰਕਾਰ
Apr 01, 2022 9:15 am
ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਯਾਨੀ ਕਿ ਸ਼ੁੱਕਰਵਾਰ ਨੂੰ 16ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ...
ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ ! ਅੱਜ ਤੋਂ LPG ਸਿਲੰਡਰ 250 ਰੁਪਏ ਹੋਇਆ ਮਹਿੰਗਾ
Apr 01, 2022 8:52 am
ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਕੀਤਾ ਹੈ।...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-04-2022
Apr 01, 2022 8:14 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-04-2022
Apr 01, 2022 8:12 am
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ...
ਚੀਨ ‘ਚ ਹਾਲਾਤ ਹੋਏ ਬੇਕਾਬੂ, 31 ਰਾਜਾਂ ‘ਚ ਫੈਲਿਆ ਕੋਰੋਨਾ, 5 ਵੱਡੇ ਸ਼ਹਿਰਾਂ ‘ਚ ਲੱਗਿਆ ਸੰਪੂਰਨ ਲਾਕਡਾਊਨ
Mar 31, 2022 11:29 am
ਚੀਨ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਚੀਨ ਵਿੱਚ ਅਜਿਹਾ ਦੋ ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕੋਰੋਨਾ 31 ਰਾਜਾਂ ਵਿੱਚ ਫੈਲ ਚੁੱਕਿਆ...
CM ਕੇਜਰੀਵਾਲ ਦੇ ਘਰ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Mar 31, 2022 10:53 am
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਬੀਤੇ ਦਿਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਸੀ । ਇਸ ਮਾਮਲੇ ਵਿੱਚ...
IPL 2022: ਬੈਂਗਲੁਰੂ ਨੇ ਰੋਮਾਂਚਕ ਮੁਕਾਬਲੇ ‘ਚ ਕੋਲਕਾਤਾ ਨੂੰ 3 ਵਿਕਟਾਂ ਨਾਲ ਦਿੱਤੀ ਮਾਤ
Mar 31, 2022 10:15 am
IPL 2022 ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਇੱਕ ਰੋਮਾਂਚਕ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 3 ਵਿਕਟਾਂ ਨਾਲ ਮਾਤ ਦਿੱਤੀ । ਕੋਲਕਾਤਾ...
ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਗੋਡੇ ‘ਤੇ ਲੱਗੀ ਸੱਟ, ਡਾਕਟਰਾਂ ਨੇ ਦਿੱਤੀ ਆਰਾਮ ਦੀ ਸਲਾਹ
Mar 31, 2022 9:58 am
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੋਡੇ ਵਿੱਚ ਤਕਲੀਫ਼ ਹੋਣ ਤੋਂ ਬਾਅਦ ਡਾਕਟਰਾਂ ਵੱਲੋਂ ਆਰਾਮ ਕਰਨ ਦੀ ਸਲਾਹ ਦਿੱਤੀ...
10 ਦਿਨਾਂ ‘ਚ 9ਵੀਂ ਵਾਰ ਵਧੀਆਂ ਤੇਲ ਦੀਆਂ ਕੀਮਤਾਂ, ਪੈਟਰੋਲ-ਡੀਜ਼ਲ ਹੁਣ ਤੱਕ 6.40 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
Mar 31, 2022 9:23 am
ਆਮ ਲੋਕਾਂ ‘ਤੇ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਪਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀਰਵਾਰ ਨੂੰ 10 ਦਿਨਾਂ ਵਿੱਚ 9ਵੀਂ ਵਾਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-03-2022
Mar 31, 2022 8:17 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-03-2022
Mar 31, 2022 8:14 am
ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ...
ਅੱਜ ਦਾ ਵਿਚਾਰ
Mar 31, 2022 7:30 am
ਜਿਸਦੇ ਮਨ ਵਿੱਚ ਗੁਰੂ ਦੀ ਬਾਣੀ ਵਸ ਜਾਵੇਉਸ ਦੀਆਂ ਸਾਰੀਆਂ ਪੀੜਾਂ ਦੂਰ ਹੋ ਜਾਂਦੀਆਂ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-03-2022
Mar 30, 2022 8:18 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-03-2022
Mar 30, 2022 8:14 am
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫...
ਲੋਕ ਸਭਾ ‘ਚ ਗਰਜੇ ਹਰਸਿਮਰਤ ਬਾਦਲ, ‘ਚੰਡੀਗੜ੍ਹ ਜਲਦ ਪੰਜਾਬ ਨੂੰ ਦਿੱਤਾ ਜਾਵੇ’
Mar 29, 2022 3:50 pm
ਚੰਡੀਗੜ੍ਹ ਦੇ ਕਰਮਚਾਰੀਆਂ ‘ਤੇ ਕੇਂਦਰੀ ਕਾਨੂੰਨ ਲਾਗੂ ਕਰਨ ਦਾ ਮੁੱਦਾ ਮੰਗਲਵਾਰ ਨੂੰ ਲੋਕ ਸਭਾ ਵਿੱਚ ਗੂੰਜਿਆ। ਹਰਸਿਮਰਤ ਕੌਰ ਬਾਦਲ...
ਜ਼ੇਲੇਂਸਕੀ ਦਾ ਸ਼ਾਂਤੀ ਪ੍ਰਸਤਾਵ ਪੜ੍ਹ ਭੜਕੇ ਪੁਤਿਨ, ਕਿਹਾ -“ਉਸਨੂੰ ਕਹਿ ਦਿਓ, ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗਾ”
Mar 29, 2022 3:04 pm
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ 34 ਦਿਨ ਹੋ ਗਏ ਹਨ । ਹਮਲਿਆਂ ਵਿੱਚ ਯੂਕਰੇਨ ਦੇ ਕਈ ਸ਼ਹਿਰ ਤਬਾਹ ਹੋ ਗਏ ਹਨ। ਲੱਖਾਂ ਲੋਕ ਸ਼ਰਨਾਰਥੀ ਬਣ ਗਏ...
ਕੈਨੇਡਾ ਦੇ ਬਰੈਂਪਟਨ ‘ਚ ਘਰ ਨੂੰ ਲੱਗੀ ਭਿਆਨਕ ਅੱਗ, 3 ਮਾਸੂਮ ਬੱਚਿਆਂ ਸਣੇ ਮਾਂ-ਪਿਓ ਦੀ ਦਰਦਨਾਕ ਮੌਤ
Mar 29, 2022 2:28 pm
ਬੀਤੇ ਦਿਨ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕੋ ਪਰਿਵਾਰ ਦੇ 5 ਜੀਆਂ ਦੀ...
ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ? ਸੰਤੋਖ ਚੌਧਰੀ, ਵੜਿੰਗ, ਬਿੱਟੂ ਤੇ ਰੰਧਾਵਾ ਦੇ ਨਾਂ ‘ਤੇ ਚਰਚਾ
Mar 29, 2022 2:07 pm
ਪੰਜਾਬ ਵਿੱਚ ਕਾਂਗਰਸ ਕਿਸੇ ਸਾਂਸਦ ਨੂੰ ਪਾਰਟੀ ਦੀ ਕਮਾਨ ਸੌਂਪ ਸਕਦੀ ਹੈ। 2 ਸਾਲ ਬਾਅਦ 2024 ਵਿੱਚ ਲੋਕ ਸਭਾ ਚੋਣਾਂ ਹਨ । ਅਜਿਹੇ ਵਿੱਚ ਪੰਜਾਬ...
130 ਕਰੋੜ ਲੋਕਾਂ ਨਾਲ ਕਰਾਂਗੇ ਗਠਜੋੜ, ਸਿਆਸੀ ਪਾਰਟੀਆਂ ਨਾਲ ਗਠਜੋੜ ਕਰਨ ਦੀ ਦਿਲਚਸਪੀ ਨਹੀਂ” : ਕੇਜਰੀਵਾਲ
Mar 29, 2022 12:50 pm
ਪੰਜਾਬ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸਿਆਸੀ ਪਾਰਟੀਆਂ ਨਾਲ...
ਰੂਸ ਦੀ ਬੰਬਾਰੀ ਵਿਚਾਲੇ ਯੂਕਰੇਨ ਦੇ ਮਾਰੀਉਪੋਲ ‘ਚ ਤਬਾਹੀ ਦਾ ਖੌਫਨਾਕ ਮੰਜ਼ਰ, ਹੁਣ ਤੱਕ 5000 ਲੋਕਾਂ ਦੀ ਮੌਤ
Mar 29, 2022 11:40 am
ਯੂਕਰੇਨ ਅਤੇ ਰੂਸ ਵਿਚਾਲੇ ਜੰਗ ਦਾ ਅੱਜ 34ਵਾਂ ਦਿਨ ਹੈ । ਲਗਾਤਾਰ ਹੋ ਰਹੇ ਰੂਸੀ ਹਮਲਿਆਂ ਕਾਰਨ ਰੂਸ ਵਿੱਚ ਹਰ ਪਾਸੇ ਤਬਾਹੀ ਦਾ ਮੰਜ਼ਰ ਦੇਖਣ...
ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
Mar 29, 2022 11:12 am
ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ...
ਟੋਕੀਓ ਓਲੰਪਿਕ ‘ਚ ਸੋਨ ਤਗਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮਿਲਿਆ ਪਦਮ ਸ਼੍ਰੀ, ਰਾਸ਼ਟਰਪਤੀ ਕੋਵਿੰਦ ਨੇ ਕੀਤਾ ਸਨਮਾਨਿਤ
Mar 29, 2022 10:36 am
ਟੋਕੀਓ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ...
ਪੂਰਬੀ ਖੇਤਰਾਂ ‘ਤੇ ਸਮਝੌਤੇ ਲਈ ਤਿਆਰ ਯੂਕਰੇਨ, ਰਾਸ਼ਟਰਪਤੀ ਜ਼ੇਲੇਂਸਕੀ ਨੇ ਕੀਤਾ ਐਲਾਨ
Mar 29, 2022 10:12 am
ਰੂਸ ਤੇ ਯੂਕਰੇਨ ਵਿਚਾਲੇ ਜੰਗ ਨੂੰ ਮੰਗਲਵਾਰ ਨੂੰ 34ਵਾਂ ਦਿਨ ਹੈ। ਰੂਸ ਵੱਲੋਂ ਕੀਤੀ ਜਾ ਰਹੀ ਬੰਬਾਰੀ ਨਾਲ ਹਰ ਪਾਸੇ ਤਬਾਹੀ ਦਾ ਮੰਜ਼ਰ ਦਾ...
ਰੋਮਾਂਚਕ ਮੈਚ ‘ਚ ਗੁਜਰਾਤ ਨੇ ਲਖਨਊ ਨੂੰ 5 ਵਿਕਟਾਂ ਨਾਲ ਦਿੱਤੀ ਮਾਤ, ਜਿੱਤ ਨਾਲ ਕੀਤਾ ਸੀਜ਼ਨ ਦਾ ਆਗਾਜ਼
Mar 29, 2022 9:31 am
ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ IPL 2022 ਦੇ ਚੌਥੇ ਮੈਚ ਵਿੱਚ ਗੁਜਰਾਤ ਟਾਈਟਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ ਪੰਜ ਵਿਕਟਾਂ ਨਾਲ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਬੋਲਸੋਨਾਰੋ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ
Mar 29, 2022 8:52 am
ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਜਾਂਚ ਲਈ ਸੋਮਵਾਰ ਨੂੰ ਬ੍ਰਾਸੀਲੀਆ ਦੇ ਇੱਕ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-03-2022
Mar 29, 2022 8:24 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-03-2022
Mar 29, 2022 8:20 am
ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥...
ਗਰੇਵਾਲ ਦਾ ਮਾਨ ਸਰਕਾਰ ‘ਤੇ ਨਿਸ਼ਾਨਾ, ਕਿਹਾ- “10 ਦਿਨ ਵੀ ਨਹੀਂ ਹੋਏ ਤੇ ਕੇਂਦਰ ਨਾਲ ਟਕਰਾਅ ਦੀਆਂ ਗੱਲਾਂ ਕਰਦੇ ਨੇ”
Mar 28, 2022 3:31 pm
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਰਾਸ਼ਨ ‘ਤੇ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ। ਮਾਨ...
ਮਾਸੂਮ ਜ਼ਿੰਦਗੀਆਂ ‘ਤੇ ਜੰਗ ਦੀ ਮਾਰ, ਰੂਸ ਦੇ ਹਮਲਿਆਂ ਵਿੱਚ ਹੁਣ ਤੱਕ ਯੂਕਰੇਨ ਦੇ 143 ਬੱਚਿਆਂ ਦੀ ਮੌਤ, 216 ਜ਼ਖਮੀ
Mar 28, 2022 2:44 pm
ਯੂਕਰੇਨ ਅਤੇ ਰੂਸ ਵਿਚਾਲੇ ਜੰਗ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਯੂਕਰੇਨ ਦੇ ਕਈ ਸ਼ਹਿਰ ਰੂਸੀ ਬੰਬਾਰੀ ਅਤੇ ਮਿਜ਼ਾਈਲ ਹਮਲਿਆਂ...
AAP ਵਿਧਾਇਕਾ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ- ‘ਸਿੱਧਾ ਸੰਘਵਾਦ ‘ਤੇ ਹਮਲਾ ਕਰ ਰਹੀ ਮੋਦੀ ਸਰਕਾਰ’
Mar 28, 2022 2:02 pm
ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੇਂਦਰੀ ਸਿਵਲ ਸੇਵਾਵਾਂ ਨੂੰ ਲਾਗੂ ਕਰਨ ਦੇ ਫੈਸਲੇ ‘ਤੇ ਵਿਵਾਦ ਖੜ੍ਹਾ ਹੋ ਗਿਆ...
ਭਾਰਤ ਦੌਰੇ ਤੋਂ ਇੱਕ ਹਫਤਾ ਪਹਿਲਾਂ ਇਜ਼ਰਾਈਲ ਦੇ PM ਨਫਤਾਲੀ ਬੇਨੇਟ ਨੂੰ ਹੋਇਆ ਕੋਰੋਨਾ
Mar 28, 2022 1:42 pm
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਕੋਰੋਨਾ ਸੰਕਰਮਿਤ ਪਾਏ ਗਏ ਹਨ। ਨਫਤਾਲੀ ਨੇ ਹਾਲ ਹੀ ਵਿੱਚ ਅਮਰੀਕੀ ਵਿਦੇਸ਼ ਮੰਤਰੀ ਐਂਟਨੀ...
ਚੰਡੀਗੜ੍ਹ ‘ਤੇ ਕੇਂਦਰ ਦੇ ਫੈਸਲੇ ਤੋਂ ਬਾਅਦ ਬੋਲੇ CM ਮਾਨ- “ਆਪਣੇ ਹੱਕ ਲਈ ਡਟ ਕੇ ਲੜੇਗਾ ਪੰਜਾਬ”
Mar 28, 2022 1:00 pm
ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਰਾਜਨੀਤਿਕ ਘਮਾਸਾਨ ਮਚਿਆ ਹੋਇਆ ਹੈ। ਗ੍ਰਹਿ ਮੰਤਰੀ ਦੇ ਇਸ...
“ਬਾਇਡੇਨ ਨੇ ਯੂਕਰੇਨ ਨਾਲ ਚੰਗਾ ਨਹੀਂ ਕੀਤਾ, ਜੇ ਮੈਂ ਸੱਤਾ ‘ਚ ਹੁੰਦਾ ਤਾਂ ਇਹ ਯੁੱਧ ਕਦੇ ਵੀ ਨਾ ਹੁੰਦਾ”: ਡੋਨਾਲਡ ਟਰੰਪ
Mar 28, 2022 12:39 pm
ਇੱਕ ਪਾਸੇ ਜਿੱਥੇ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ...
ਰੂਸ ਨਾਲ ਸਮਝੌਤੇ ਲਈ ਤਿਆਰ ਯੂਕਰੇਨ ! ਜ਼ੇਲੇਂਸਕੀ ਬੋਲੇ- “ਹੁਣ ਨਹੀਂ ਚਾਹੀਦੀ NATO ਦੀ ਦੋਸਤੀ”
Mar 28, 2022 11:51 am
ਯੂਕਰੇਨ-ਰੂਸ ਵਿਚਾਲੇ ਜੰਗ ਸੋਮਵਾਰ ਨੂੰ 33ਵੇਂ ਦਿਨ ਵੀ ਜਾਰੀ ਹੈ। ਯੂਕਰੇਨ ਵਿੱਚ ਰੂਸ ਵੱਲੋਂ ਕੀਤੀ ਜਾ ਬੰਬਾਰੀ ਕਾਰਨ ਹਰ ਪਾਸੇ ਤਬਾਹੀ ਦਾ...
ਚੀਨ ‘ਚ ਕੋਰੋਨਾ ਦੀ ਚੌਥੀ ਲਹਿਰ ਨੇ ਦਿੱਤੀ ਦਸਤਕ, ਸਭ ਤੋਂ ਵੱਡੇ ਸ਼ਹਿਰ ‘ਚ ਲੱਗਿਆ ਲਾਕਡਾਊਨ
Mar 28, 2022 11:20 am
ਚੀਨ ਵਿੱਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਕਾਰਨ ਦਹਿਸ਼ਤ ਦਾ ਮਾਹੌਲ ਹੈ ਅਤੇ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਵਿੱਚ 2.6 ਕਰੋੜ ਲੋਕ...
ਮੁੰਬਈ ਇੰਡੀਅਨਜ਼ ਨੂੰ ਡਬਲ ਝਟਕਾ, ਦਿੱਲੀ ਤੋਂ ਮਿਲੀ ਹਾਰ ਮਗਰੋਂ ਰੋਹਿਤ ਸ਼ਰਮਾ ‘ਤੇ ਲੱਗਿਆ ਲੱਖਾਂ ਦਾ ਜੁਰਮਾਨਾ
Mar 28, 2022 10:50 am
ਮੁੰਬਈ ਇੰਡੀਅਨਜ਼ ਨੂੰ IPL 2022 ਦੇ ਆਪਣੇ ਪਹਿਲੇ ਮੈਚ ਵਿੱਚ ਦਿੱਲੀ ਕੈਪੀਟਲਜ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ । ਮੁੰਬਈ ਦੀ ਟੀਮ ਇਸ ਮੈਚ ਵਿੱਚ...
CM ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਲਈ ਕਰਨਗੇ ਵੱਡਾ ਐਲਾਨ, ਟਵੀਟ ਕਰ ਸਾਂਝੀ ਕੀਤੀ ਜਾਣਕਾਰੀ
Mar 28, 2022 10:11 am
ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ...
ਨੈਸ਼ਨਲ ਹਾਈਵੇ ਦੇ ਟੋਲ ਪਲਾਜ਼ਿਆਂ ਤੋਂ ਹਟੇਗਾ Fastag ਸਿਸਟਮ, ਹੁਣ ਇਸ ਢੰਗ ਨਾਲ ਵਸੂਲਿਆ ਜਾਵੇਗਾ ਟੋਲ
Mar 28, 2022 10:02 am
ਦੇਸ਼ ਵਿੱਚ ਇੱਕ ਵਾਰ ਫਿਰ ਟੋਲ ਕੁਲੈਕਸ਼ਨ ਸਿਸਟਮ ਬਦਲਣ ਜਾ ਰਿਹਾ ਹੈ। ਦੇਸ਼ ਭਰ ਦੇ ਟੋਲ ਪਲਾਜ਼ਿਆਂ ਤੋਂ ਫਾਸਟੈਗ ਸਿਸਟਮ ਨੂੰ ਹਟਾ ਦਿੱਤਾ...
ਪੰਜਾਬ ਸਣੇ ਇਨ੍ਹਾਂ ਥਾਵਾਂ ‘ਤੇ ਚੱਲੇਗੀ ਲੂ ਤੇ ਮੌਸਮ ਰਹੇਗਾ ਖੁਸ਼ਕ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
Mar 28, 2022 9:26 am
ਦੇਸ਼ ਭਰ ਵਿੱਚ ਮਾਰਚ ਮਹੀਨੇ ਵਿੱਚ ਹੀ ਗਰਮੀ ਦੇ ਕਹਿਰ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ...
IPL 2022: ਰੋਮਾਂਚਕ ਮੁਕਾਬਲੇ ‘ਚ ਪੰਜਾਬ ਕਿੰਗਜ਼ ਨੇ RCB ਨੂੰ 5 ਵਿਕਟਾਂ ਨਾਲ ਦਿੱਤੀ ਮਾਤ
Mar 28, 2022 8:49 am
ਪੰਜਾਬ ਕਿੰਗਜ਼ ਨੇ ਐਤਵਾਰ ਨੂੰ ਖੇਡੇ ਗਏ ਰੋਮਾਂਚਕ ਮੈਚ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 5 ਵਿਕਟਾਂ ਨਾਲ ਹਰਾਇਆ । ਪਹਿਲਾਂ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-03-2022
Mar 28, 2022 8:14 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-03-2022
Mar 28, 2022 8:11 am
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ...