Sulakhanjeet Kaur

CM ਮਾਨ ਨੂੰ ਪਸੰਦ ਨਹੀਂ ਸਰਕਾਰੀ ਜਹਾਜ਼ ਦੇ ਝੂਟੇ, 11 ਦਿਨਾਂ ‘ਚ ਸਿਰਫ਼ ਇੱਕ ਵਾਰ ਕੀਤੀ ਯਾਤਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰੀ ਹੈਲੀਕਾਪਟਰ ਦੀ ਉਡਾਣ ਭਰਨਾ ਬਿਲਕੁਲ ਵੀ ਪਸੰਦ ਨਹੀਂ ਹੈ। ਉਨ੍ਹਾਂ ਨੇ ਆਪਣੇ 11 ਦਿਨਾਂ ਦੇ...

PAN-ਆਧਾਰ ਲਿੰਕ ਕਰਨ ਲਈ 1 ਹਫ਼ਤੇ ਤੋਂ ਵੀ ਘੱਟ ਸਮਾਂ, ਨਾ ਕਰਨ ‘ਤੇ ਲੱਗ ਸਕਦੈ 10,000 ਜੁਰਮਾਨਾ

ਹੁਣ ਤੁਹਾਡੇ ਕੋਲ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਲਈ ਇੱਕ ਹਫ਼ਤੇ ਤੋਂ ਵੀ ਘੱਟ ਸਮਾਂ ਬਚਿਆ ਹੈ । ਜੇਕਰ ਤੁਸੀਂ 31 ਮਾਰਚ ਤੱਕ ਆਪਣੇ ਪੈਨ ਨੂੰ...

ਸ਼ਹਿਰਾਂ ‘ਚ ਹੋ ਰਹੀ ਜ਼ਬਰਦਸਤ ਬੰਬਾਰੀ ‘ਤੇ ਬੋਲੇ ਜ਼ੇਲੇਂਸਕੀ-“ਆਪਣੇ ਲਈ ਨਫ਼ਰਤ ਦੇ ਬੀਜ ਬੋਅ ਰਿਹੈ ਰੂਸ”

ਅੱਜ ਰੂਸ-ਯੂਕਰੇਨ ਯੁੱਧ ਦਾ 32ਵਾਂ ਦਿਨ ਹੈ। ਰੂਸ ਯੂਕਰੇਨ ਦੇ ਕਈ ਸ਼ਹਿਰਾਂ ‘ਤੇ ਲਗਾਤਾਰ ਬੰਬਾਰੀ ਕਰ ਰਿਹਾ ਹੈ। ਇਸ ਬੰਬਾਰੀ ਨਾਲ ਯੂਕਰੇਨ ਦੇ...

ਅਪ੍ਰੈਲ ਮਹੀਨੇ ‘ਚ 15 ਦਿਨ ਬੈਂਕ ਰਹਿਣਗੇ ਬੰਦ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਜਲਦ ਹੀ ਮਾਰਚ ਦਾ ਮਹੀਨਾ ਖਤਮ ਹੋਣ ਵਾਲਾ ਹੈ ਅਤੇ ਅਪ੍ਰੈਲ ਦੇ ਮਹੀਨੇ ਵਿੱਚ ਜੇਕਰ ਤੁਹਾਡੇ ਕੋਲ ਬੈਂਕ ਨਾਲ ਸਬੰਧਿਤ ਜ਼ਰੂਰੀ ਕੰਮ ਹਨ ਤਾਂ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪੰਜਾਬ ‘ਚ ਲੱਗਣਗੇ ਪ੍ਰੀਪੇਡ ਮੀਟਰ, 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਵੀ ਹੋਵੇਗਾ ਪੂਰਾ

ਕੇਂਦਰ ਸਰਕਾਰ ਨੇ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਦਰਅਸਲ, ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਬਿਜਲੀ ਦੇ...

ਕਰਤਾਰਪੁਰ ਸਾਹਿਬ ‘ਚ ਵਿਛੜੇ ਭਰਾ ਨੂੰ ਮਿਲੇ ਹਬੀਬ ਪਹੁੰਚੇ ਪਾਕਿਸਤਾਨ, ਕਿਹਾ-“ਦੋ ਮਹੀਨੇ ਇਕੱਠੇ ਰਹਾਂਗੇ, ਹੁਣ ਰੋਵਾਂਗੇ ਨਹੀਂ”

ਦੇਸ਼ ਦੀ ਵੰਡ ਦੀ ਤੜਫ਼ ਅੱਜ ਵੀ ਮਨ ਨੂੰ ਝੰਜੋੜਦੀ ਹੈ। ਇਸ ਦੌਰਾਨ ਬਹੁਤ ਸਾਰੇ ਪਰਿਵਾਰ ਵੱਖ ਹੋ ਗਏ। ਇਸ ਸਾਲ ਜਨਵਰੀ ਵਿੱਚ ਸਾਰਿਆਂ ਨੇ ਦੇਖਿਆ...

ਜੋ ਬਾਇਡੇਨ ਦਾ ਪੁਤਿਨ ‘ਤੇ ਹਮਲਾ, ਕਿਹਾ-“ਸੱਤਾ ‘ਚ ਨਹੀਂ ਰਹਿ ਸਕਦਾ ਇਹ ਸ਼ਖਸ, ਇਹ ਇੱਕ ਕਸਾਈ ਹੈ”

ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਸੱਤਾ ਤੋਂ ਹਟਾਉਣ ਦੀ ਮੰਗ ਕੀਤੀ ਹੈ । ਪੁਤਿਨ ਦਾ ਨਾਮ ਲਏ...

ਪੈਨਸ਼ਨ ਬੰਦ ਕਰਨ ਦੇ ਵਿਰੋਧ ‘ਤੇ ਬੋਲੇ ਮਾਨ, “ਅਸੀਂ ਕਿਹੜਾ ਕਾਰਡ ਭੇਜ ਕੇ MLA ਬਣਨ ਦਾ ਸੱਦਾ ਦਿੱਤਾ ਸੀ, ਕੋਈ ਹੋਰ ਕੰਮ ਕਰ ਲੈਂਦੇ”

ਪੰਜਾਬ ਵਿੱਚ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਲਾਗੂ ਹੋਣ ਤੋਂ ਬਾਅਦ ਕੁਝ ਵਿਧਾਇਕ ਇਸ ਸਕੀਮ ਦਾ ਵਿਰੋਧ ਕਰ ਰਹੇ ਹਨ । ਇਸ ਸਕੀਮ ਦਾ ਵਿਰੋਧ ਕਰਨ...

ਕੋਲਕਾਤਾ ਨੇ ਜਿੱਤ ਨਾਲ ਕੀਤੀ IPL 2022 ਦੀ ਸ਼ੁਰੂਆਤ, ਚੇੱਨਈ ਸੁਪਰ ਕਿੰਗਜ਼ ਨੂੰ ਦਿੱਤੀ 6 ਵਿਕਟਾਂ ਨਾਲ ਮਾਤ

ਸ਼ਨੀਵਾਰ ਨੂੰ IPL 2022 ਦਾ ਆਗਾਜ਼ ਹੋ ਗਿਆ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਤੇ ਚੇੱਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-03-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-03-2022

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ...

ਸੁਖਪਾਲ ਖਹਿਰਾ ਨੇ ‘ਇੱਕ ਵਿਧਾਇਕ ਇੱਕ ਪੈਨਸ਼ਨ’ ਦੇ ਫੈਸਲੇ ਦਾ ਕੀਤਾ ਸਵਾਗਤ, ਕਿਹਾ- ‘ਇੱਕ ਪੈਨਸ਼ਨ ਜਾਇਜ਼”

ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ CM ਮਾਨ ਵੱਲੋਂ...

ਵੱਡਾ ਐਲਾਨ ! ਹੁਣ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ ਨਕਦ ਇਨਾਮ

ਦੇਸ਼ ਵਿੱਚ ਮੌਜੂਦਾ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ। ਇਨ੍ਹਾਂ ਹਾਦਸਿਆਂ ਦੇ ਮੱਦਨਜ਼ਰ ਤਾਮਿਲਨਾਡੂ ਸਰਕਾਰ ਵੱਲੋਂ ਵੱਡਾ...

ਸੁਪਰੀਮ ਕੋਰਟ ਨੇ PM ਕੇਅਰਜ਼ ਫੰਡ ਦੀ ਜਾਣਕਾਰੀ ਜਨਤਕ ਕਰਨ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ

ਸੁਪਰੀਮ ਕੋਰਟ ਨੇ ਪੀਐੱਮ ਕੇਅਰਜ਼ ਫੰਡ ਬਾਰੇ ਜਾਣਕਾਰੀ ਜਨਤਕ ਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਅਤੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ...

ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤਾਂ ਦੀਆਂ ਗ੍ਰਾਂਟਾਂ ਰੋਕਣ ਸਬੰਧੀ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਜਾਰੀ ਪੰਚਾਇਤਾਂ ਦੇ ਵਿਕਾਸ ਫੰਡਾਂ ਨੂੰ ਰੋਕਣ ਸਬੰਧੀ ਹਲਕਾ ਕਾਦੀਆਂ ਦੇ ਵਿਧਾਇਕ ਅਤੇ ਕਾਂਗਰਸ ਦੇ...

ਪੰਜਾਬ ‘ਚ ਹੁਣ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ ! ਕੇਂਦਰ ਨੇ ਜਾਰੀ ਕੀਤਾ ਨਵਾਂ ਫਰਮਾਨ

ਕੇਂਦਰ ਸਰਕਾਰ ਨੇ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਵੱਲੋਂ ਪੰਜਾਬ...

ਅੰਮ੍ਰਿਤਸਰ ਤੋਂ ਲਖਨਊ ਲਈ 27 ਮਾਰਚ ਤੋਂ ਸ਼ੁਰੂ ਹੋਵੇਗੀ ਫਲਾਈਟ, ਕਈ ਸੂਬਿਆਂ ਦੇ ਯਾਤਰੀਆਂ ਨੂੰ ਮਿਲੇਗਾ ਫਾਇਦਾ

ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫ਼ਤਾਰ ਮੱਠੀ ਪੈ ਗਈ ਹੈ। ਕੋਰੋਨਾ ਦੇ ਮਾਮਲੇ ਘਟਦੇ ਹੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ...

“SGPC ਦੀਆਂ ਚੋਣਾਂ ‘ਚ ਸੁਚੇਤ ਰਹਿਣ ਦੀ ਲੋੜ, ਉੱਥੇ ਵੀ ਕੇਜਰੀਵਾਲ ਦਾ ਹੋ ਸਕਦੈ ਬੋਲਬਾਲਾ “: ਪ੍ਰਕਾਸ਼ ਸਿੰਘ ਬਾਦਲ

ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਨੂੰ ਲੈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-03-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-03-2022

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ...

AAP ਨੇਤਾ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ, ਕਿਹਾ-“ਸਦਨ ਬਦਲੇਗਾ ਪਰ ਸੇਵਾ ਤੇ ਸੰਘਰਸ਼ ਨਹੀਂ”

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਵੀਰਵਾਰ ਨੂੰ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ...

CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਨਵੇਂ CM ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਮਾਨ ਵੀਰਵਾਰ ਸਵੇਰੇ ਹੀ ਦਿੱਲੀ ਪਹੁੰਚੇ ਸਨ।...

ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਸੋਨੀਆ ਗਾਂਧੀ ਨੇ ਸੱਦੀ ਮੀਟਿੰਗ

ਪੰਜਾਬ ਵਿੱਚ ਕਾਂਗਰਸ ਨੂੰ ਇਸੇ ਮਹੀਨੇ ਨਵਾਂ ਪ੍ਰਧਾਨ ਮਿਲ ਸਕਦਾ ਹੈ । ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਪੰਜਾਬ...

ਯੂਕਰੇਨ ਦੀ ਮਦਦ ਲਈ ਅੱਗੇ ਆਇਆ ਬ੍ਰਿਟੇਨ, 6000 ਮਿਜ਼ਾਇਲਾਂ ਤੇ 33 ਮਿਲੀਅਨ ਡਾਲਰ ਦੀ ਭੇਜੇਗਾ ਮਦਦ

ਰੂਸ ਅਤੇ ਯੂਕਰੇਨ ਵਿਚਾਲੇ 29ਵੇਂ ਦਿਨ ਵੀ ਜੰਗ ਜਾਰੀ ਹੈ । ਰੂਸੀ ਹਮਲੇ ਕਾਰਨ ਯੂਕਰੇਨ ਦੀ ਸਥਿਤੀ ਹੋਰ ਵੀ ਖਰਾਬ ਹੁੰਦੀ ਜਾ ਰਹੀ ਹੈ । ਇਸ...

ਸੰਤੋਖ ਚੌਧਰੀ ਦਾ ਐਲਾਨ,”ਸੰਦੀਪ ਨੰਗਲ ਅੰਬੀਆਂ ਦੇ ਨਾਂ ‘ਤੇ ਪਿੰਡ ‘ਚ ਬਣਾਇਆ ਜਾਵੇਗਾ ਖੇਡ ਸਟੇਡੀਅਮ”

ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੇ ਦਿਨ ਸੰਦੀਪ ਦੀ ਅੰਤਿਮ...

ਰੂਸ ਦਾ ਸਖਤ ਕਦਮ ! ਟਵਿੱਟਰ ਤੋਂ ਬਾਅਦ ਹੁਣ ਗੂਗਲ ਨਿਊਜ਼ ਨੂੰ ਕੀਤਾ ਬਲਾਕ, ਝੂਠੀਆਂ ਖਬਰਾਂ ਫੈਲਾਉਣ ਦਾ ਲਾਇਆ ਦੋਸ਼

ਰੂਸ ਤੇ ਯੂਕਰੇਨ ਵਿਚਾਲੇ 29ਵੇਂ ਦਿਨ ਵੀ ਜਾਰੀ ਹੈ। ਇਸੇ ਵਿਚਾਲੇ ਰੂਸ ਵੱਲੋਂ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਰੂਸ ਨੇ...

ਰਾਸ਼ਟਰਪਤੀ ਜ਼ੇਲੇਂਸਕੀ ਦੀ ਦੁਨੀਆ ਨੂੰ ਜੰਗ ਰੋਕਣ ਦੀ ਅਪੀਲ, ਕਿਹਾ-“ਨਾਗਰਿਕਾਂ ਖਿਲਾਫ਼ ਆਤੰਕ ਦਾ ਦੌਰ ਜਾਰੀ”

ਰੂਸ ਅਤੇ ਯੂਕਰੇਨ ਵਿਚਾਲੇ ਜੰਗ 29ਵੇਂ ਦਿਨ ਵੀ ਜਾਰੀ ਹੈ । ਰੂਸੀ ਫੌਜੀ ਲਗਾਤਾਰ ਯੂਕਰੇਨ ਦੇ ਵੱਖ-ਵੱਖ ਸ਼ਹਿਰਾਂ ਨੂੰ ਨਿਸ਼ਾਨਾ ਬਣਾ ਕੇ ਤਬਾਹ...

ਰੂਸ-ਯੂਕਰੇਨ ਜੰਗ ਦਾ ਅਸਰ ! ਰੂਸੀ ਰਾਸ਼ਟਰਪਤੀ ਪੁਤਿਨ ਦੀ ਧੀ ਦਾ ਟੁੱਟਿਆ ਵਿਆਹ

ਰੂਸ ਤੇ ਯੂਕਰੇਨ ਵਿਚਾਲੇ ਜਾਰੀ ਜੰਗ ਵਿੱਚ ਇਕੱਲਾ ਯੂਕਰੇਨ ਹੀ ਬਰਬਾਦ ਨਹੀਂ ਹੋ ਰਿਹਾ, ਬਲਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-03-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-03-2022

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ...

ਧਾਰਮਿਕ ਵਿਚਾਰ

ਕਦੇ ਡੋਲਣ ਨਾ ਦੇਵੀਂ ਮੇਰੇ ਮਾਲਕਾਬੜੇ ਔਖੇ ਰਸਤੇ ਨੇ ਜ਼ਿੰਦਗੀ

ਅੱਜ ਦਾ ਵਿਚਾਰ

ਪਰਮਾਤਮਾ ਨੂੰ ਯਾਦ ਕਰਨ ਲਈ ਵਕਤ ਨਹੀਂ ਨੀਅਤ ਸਾਫ਼ ਹੋਣੀ ਚਾਹੀਦੀ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-03-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-03-2022

ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ...

ਪ੍ਰਕਾਸ਼ ਸਿੰਘ ਬਾਦਲ ਦਾ ‘ਆਪ’ ‘ਤੇ ਨਿਸ਼ਾਨਾ,”ਅਸੀਂ ਪਹਿਲਾਂ ਹੀ ਕਿਹਾ ਸੀ ਪੰਜਾਬ ‘ਚ ਦਿੱਲੀ ਵਾਲਿਆਂ ਦਾ ਰਾਜ ਚੱਲਣੈ”

ਪੰਜਾਬ ਦੀਆਂ ਰਾਜ ਸਭਾ ਸੀਟਾਂ ਲਈ ਸੋਮਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ 5 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ...

ਪੰਜਾਬ ਰਾਜਪਾਲ ਦੇ ਭਾਸ਼ਣ ਰਾਹੀਂ ਮਾਨ ਸਰਕਾਰ ਨੇ 300 ਯੂਨਿਟ ਬਿਜਲੀ ਫ੍ਰੀ ਦੇਣ ਸਣੇ ਕੀਤੇ ਵੱਡੇ ਐਲਾਨ

ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ...

ਖਹਿਰਾ ਦਾ ਐਲਾਨ, ‘ਗੈਰ-ਪੰਜਾਬੀਆਂ ਨੂੰ ਰਾਜ ਸਭਾ ਲਈ ਨਾਮਜ਼ਦ ਕਰਨ ਦਾ ਕਰਾਂਗੇ ਵਿਰੋਧ’

ਪੰਜਾਬ ਰਾਹੀਂ ਰਾਜ ਸਭਾ ਲਈ ਜਾਣ ਲਈ ‘ਆਪ’ ਵੱਲੋਂ ਦਿੱਲੀ ਦੇ ਵਿਧਾਇਕ ਤੇ ਪੰਜਾਬ ‘ਆਪ’ ਦੇ ਸਹਿ-ਇੰਚਾਰਜ ਰਹੇ ਰਾਘਵ ਚੱਢਾ, ਕ੍ਰਿਕਟਰ...

ਵੱਡੀ ਖ਼ਬਰ: ਚੀਨ ਦਾ ‘ਬੋਇੰਗ 737’ ਜਹਾਜ਼ ਕ੍ਰੈਸ਼, 133 ਯਾਤਰੀ ਸਨ ਸਵਾਰ

ਸੋਮਵਾਰ ਨੂੰ ਚੀਨ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਜਿੱਥੇ ਚੀਨ ਦਾ ਬੋਇੰਗ 737 ਏਅਰਕ੍ਰਾਫਟ ਕ੍ਰੈਸ਼ ਹੋ ਗਿਆ ਹੈ। ਹਾਦਸੇ ਦੇ ਸਮੇਂ ਇਸ...

ਪੰਜਾਬ ਰਾਹੀਂ ਰਾਜ ਸਭਾ ਜਾਣਗੇ ਰਾਘਵ ਚੱਢਾ, ਹਰਭਜਨ ਸਣੇ ਇਨ੍ਹਾਂ 5 ਜਣਿਆਂ ਨੇ ਭਰੀ ਨਾਮਜ਼ਦਗੀ

ਆਮ ਆਦਮੀ ਪਾਰਟੀ ਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ‘ਆਪ’ ਦੇ ਪੰਜਾਬ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ, ਆਈਆਈਟੀ ਦਿੱਲੀ...

CM ਭਗਵੰਤ ਮਾਨ ਨੂੰ ਮਿਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਨਵੇਂ CM ਭਗਵੰਤ ਨਾਲ ਮੁਲਾਕਾਤ ਕੀਤੀ। ਇਸ ਮੌਕੇ...

ਪੰਜਾਬ ‘ਚ ਵਧਦੀ ਗਰਮੀ ਨੇ ਤੋੜਿਆ 52 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਪੰਜਾਬ ਵਿੱਚ ਮਾਰਚ ਮਹੀਨੇ ਵਿੱਚ ਹੀ ਮੌਸਮ ਨੇ ਕਰਵਟ ਲੈ ਲਈ ਹੈ। ਪੰਜਾਬ ਵਿੱਚ ਪੈ ਰਹੀ ਗਰਮੀ ਨੇ ਮਾਰਚ ਦੇ ਮਹੀਨੇ ਵਿੱਚ ਹੀ ਵੱਟ ਕੱਢ ਦਿੱਤੇ...

ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਕੋਟਕਪੂਰਾ ਤੋਂ ਵਿਧਾਇਕ...

AAP ਨੇ ਰਾਜ ਸਭਾ ਭੇਜੇ ਜਾਣ ਵਾਲੇ ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਚਿਹਰਿਆਂ ਨੂੰ ਮਿਲੀ ਜਗ੍ਹਾ

ਪੰਜਾਬ ਤੋਂ ਰਾਜ ਸਭਾ ਦੀਆਂ ਪੰਜ ਸੀਟਾਂ ਦੇ ਲਈ ਨਾਮਜ਼ਦਗੀ ਦਾਖਲ ਕਰਨ ਦਾ ਆਖਰੀ ਦਿਨ ਹੈ। ਇਨ੍ਹਾਂ ਸੀਟਾਂ ਦੇ ਲਈ ਕ੍ਰਿਕਟਰ ਹਰਭਜਨ ਸਿੰਘ,...

ਸੰਦੀਪ ਪਾਠਕ ਨੂੰ ਰਾਜ ਸਭਾ ਭੇਜੇਗੀ AAP, ਬਾਕੀ ਦੇ 4 ਨਾਵਾਂ ‘ਤੇ ਅਜੇ ਵੀ ਸਸਪੈਂਸ ਬਰਕਰਾਰ

ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਦਿੱਲੀ IIT ਦੇ ਐਸੋਸੀਏਟ ਪ੍ਰੋਫੈਸਰ ਰਹੇ ਡਾ. ਸੰਦੀਪ ਪਾਠਕ ਦੇ ਨਾਂ ਦਾ ਐਲਾਨ ਦਿੱਤਾ ਗਿਆ...

ਯੂਕਰੇਨ ‘ਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਦੀ ਮ੍ਰਿਤਕ ਦੇਹ ਪਹੁੰਚੀ ਬੇਂਗਲੁਰੂ

ਜੰਗ ਪ੍ਰਭਾਵਿਤ ਯੂਕਰੇਨ ਵਿੱਚ ਰੂਸੀ ਗੋਲਾਬਾਰੀ ਵਿੱਚ ਮਾਰੇ ਗਏ ਕਰਨਾਟਕ ਦੇ ਇੱਕ ਮੈਡੀਕਲ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮ੍ਰਿਤਕ ਦੇਹ...

ਬੰਬਾਰੀ ਤੇ ਤਬਾਹੀ ਦੇ ਬਾਵਜੂਦ ਰੂਸ ਅੱਗੇ ਡਟਿਆ ਯੂਕਰੇਨ, ਮਾਰੀਉਪੋਲ ‘ਚ ਸਰੈਂਡਰ ਕਰਨ ਤੋਂ ਕੀਤਾ ਇਨਕਾਰ

ਰੂਸ-ਯੂਕਰੇਨ ਵਿਚਾਲੇ ਜੰਗ ਦਾ ਅੱਜ 26ਵਾਂ ਦਿਨ ਹੈ। ਯੂਕਰੇਨ ਦਾ ਮਾਰੀਉਪੋਲ ਸ਼ਹਿਰ ਨੱਕ ਦੀ ਲੜਾਈ ਬਣ ਗਿਆ ਹੈ । ਮਾਰੀਉਪੋਲ ਸ਼ਹਿਰ ‘ਤੇ ਫਾਈਨਲ...

ਰਾਜ ਸਭਾ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ, ‘ਆਪ’ ਨੇ ਹਾਲੇ ਤੱਕ ਨਹੀਂ ਖੋਲ੍ਹੇ ਪੱਤੇ

ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਖ਼ਾਲੀ ਹੋ ਰਹੀਆਂ 5 ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ...

ਜ਼ੇਲੇਂਸਕੀ ਦੀ ਇਜ਼ਰਾਈਲ ਨੂੰ ਮਦਦ ਦੀ ਅਪੀਲ, ਕਿਹਾ- “ਰੂਸ ‘ਤੇ ਪਾਬੰਦੀ ਲਗਾ ਕੇ ਯੂਕਰੇਨ ਨੂੰ ਹਥਿਆਰਾਂ ਦੀ ਕਰੋ ਸਪਲਾਈ”

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਐਤਵਾਰ ਨੂੰ ਇਜ਼ਰਾਈਲ ਤੋਂ ਰੂਸ ਦੇ ਵਿਰੁੱਧ ਸਖ਼ਤ ਰੁਖ਼ ਅਪਨਾਉਣ ਦੀ ਅਪੀਲ ਕੀਤੀ ਅਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-03-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-03-2022

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ...

ਹਿਜਾਬ ਵਿਵਾਦ ਮਾਮਲੇ ‘ਤੇ ਫ਼ੈਸਲਾ ਸੁਣਾਉਣ ਵਾਲੇ ਜੱਜਾਂ ਨੂੰ ਮਿਲੇਗੀ ‘Y’ ਸ਼੍ਰੇਣੀ ਦੀ ਸੁਰੱਖਿਆ

ਕਰਨਾਟਕ ਹਿਜਾਬ ਵਿਵਾਦ ਮਾਮਲੇ ਵਿੱਚ ਫੈਸਲਾ ਸੁਣਾਉਣ ਵਾਲੇ ਕਰਨਾਟਕ ਹਾਈ ਕੋਰਟ ਦੇ ਤਿੰਨ ਜੱਜਾਂ ਨੂੰ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ...

ਕੇਜਰੀਵਾਲ ਨੇ ਵਿਧਾਇਕਾਂ ਨੂੰ ਦਿੱਤਾ ਇਮਾਨਦਾਰੀ ਦਾ ਮੰਤਰ, ਕਿਹਾ-“ਹਰ ਜ਼ਿੰਮੇਵਾਰੀ ਅਹਿਮ, ਸਿਰਫ ਲੋਕਾਂ ਲਈ ਕਰੋ ਕੰਮ”

ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੰਡੀਗੜ੍ਹ ਵਿਖੇ ਵੀਡੀਓ ਕਾਨਫਰੰਸਿੰਗ...

ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, ਅਪਰੂਵਲ ਰੇਟਿੰਗ ‘ਚ ਹਾਸਿਲ ਕੀਤਾ ਪਹਿਲਾ ਸਥਾਨ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਤੋਂ ਦੁਨੀਆ ਦਾ ਸਭ ਤੋਂ ਮਸ਼ਹੂਰ ਨੇਤਾ ਬਣ ਗਏ ਹਨ। ਅਮਰੀਕਾ ਵਿੱਚ ਸਥਿਤ ਇੱਕ ਗਲੋਬਲ...

ਰੂਸ ‘ਤੇ ਪਾਬੰਦੀਆਂ ਦੀ ਬੌਛਾਰ, ਹੁਣ ਆਸਟ੍ਰੇਲੀਆ ਨੇ ਐਲੂਮੀਨੀਅਮ ਤੇ ਬਾਕਸਾਈਟ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਯੂਕਰੇਨ ‘ਤੇ ਹਮਲਾ ਕਰਨ ਤੋਂ ਬਾਅਦ ਤੋਂ ਹੀ ਰੂਸ ਨੂੰ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਕੜੀ ਵਿੱਚ ਆਸਟ੍ਰੇਲੀਆ ਨੇ ਐਤਵਾਰ...

PM ਮੋਦੀ ਨੇ ਭਾਰਤ ਦੌਰੇ ‘ਤੇ ਆਏ ਜਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਇਹ ਖ਼ਾਸ ਤੋਹਫ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਦਿਨ ਲਈ ਭਾਰਤ ਦੌਰੇ ’ਤੇ ਆਏ ਆਪਣੇ ਜਪਾਨੀ ਹਮਰੁਤਬਾ ਨੂੰ ਇੱਕ ਖਾਸ ਤੋਹਫ਼ਾ ਭੇਂਟ ਕੀਤਾ ਹੈ। ਇਹ ਤੋਹਫ਼ਾ...

ਜ਼ੇਲੇਂਸਕੀ ਦੀ ਪੁਤਿਨ ਨੂੰ ਚਿਤਾਵਨੀ, ਕਿਹਾ-“ਰੂਸ ਨੂੰ ਪੀੜ੍ਹੀਆਂ ਤੱਕ ਚੁਕਾਉਣੀ ਪਵੇਗੀ ਜੰਗ ਦੀ ਕੀਮਤ”

ਰੂਸ ਤੇ ਯੂਕਰੇਨ ਵਿਚਾਲੇ 25ਵੇਂ ਦਿਨ ਵੀ ਜੰਗ ਜਾਰੀ ਹੈ। ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਤੇਜ਼ ਕੀਤੇ ਜਾ ਰਹੇ ਹਨ। ਜਿਸ ਕਾਰਨ ਹਰ ਪਾਸੇ ਤਬਾਹੀ...

ਕੇਜਰੀਵਾਲ ਅੱਜ ਚੰਡੀਗੜ੍ਹ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਨਵੇਂ ਮੰਤਰੀਆਂ ਨਾਲ ਕਰਨਗੇ ਮੁਲਾਕਾਤ

ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿੱਚ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-03-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-03-2022

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ...

ਅੱਜ ਦਾ ਵਿਚਾਰ

ਜਿਸਦੇ ਮਨ ਵਿੱਚ ਗੁਰੂ ਦੀ ਬਾਣੀ ਵਸ ਜਾਵੇਉਸ ਦੀਆਂ ਸਾਰੀਆਂ ਪੀੜਾਂ ਦੂਰ ਹੋ ਜਾਂਦੀਆਂ

ਧਾਰਮਿਕ ਵਿਚਾਰ

ਸਭ ਕੁਝ ਮਿਲੇਗਾ ਜਦੋਂ ਕਿਸਮਤ ਤੋਂ ਜ਼ਿਆਦਾ ਵਾਹਿਗੁਰੂ ‘ਤੇ ਯਕੀਨ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-03-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-03-2022

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ...

ਧਾਰਮਿਕ ਵਿਚਾਰ

ਨਾਨਕ ਸਭੁ ਕਿਛੁ ਤੁਮਰੈ ਹਾਥ ਮੈਤੁਮ ਹੀ ਹੋਤ

ਅੱਜ ਦਾ ਵਿਚਾਰ

ਭਰੋਸਾ ਰੱਖੋ ਉਸ ਵਾਹਿਗੁਰੂ ‘ਤੇ ਜੋ ਇੱਥੇ ਤੱਕ ਲਿਆਇਆ ਹੈਉਹ ਅੱਗੇ ਵੀ ਲੈ ਕੇ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-03-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-03-2022

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ...

‘ਕਲਪਨਾ ਕਰੋ, ਤੁਹਾਡੇ ਦੇਸ਼ ‘ਚ ਬੰਬ ਡਿੱਗ ਰਹੇ ਨੇ’..ਜੇਲੇਂਸਕੀ ਨੇ ਭਾਵੁਕ ਅਪੀਲ ਕਰਦਿਆਂ ਕੈਨੇਡਾ ਤੋਂ ਮੰਗੀ ਮਦਦ

ਰੂਸ ਤੇ ਯੂਕਰੇਨ ਵਿਚਾਲੇ 21 ਵੇਂ ਦਿਨ ਵੀ ਜੰਗ ਜਾਰੀ ਹੈ। ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸੇ ਵਿਚਾਲੇ ਯੂਕਰੇਨ ਦੇ...

CM ਬਣਨ ਮਗਰੋਂ ਭਗਵੰਤ ਮਾਨ ਦਾ ਟਵੀਟ, ”ਆਪ’ ਦੀ ਸਰਕਾਰ, ਸਿਰਜੇਗੀ ਸੁਨਿਹਰਾ ਤੇ ਰੰਗਲਾ ਪੰਜਾਬ’

ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਖਟਕੜ ਕਲਾਂ ਵਿੱਚ...

CM ਭਗਵੰਤ ਮਾਨ ਬੋਲੇ- ‘ਭਗਤ ਸਿੰਘ ਹੁਰਾਂ ਨੇ ਜਿਹੜੀ ਅਜ਼ਾਦੀ ਦੇ ਸੁਪਨੇ ਲਏ, ਪੂਰੇ ਕਰਾਂਗੇ!’

ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਖਟਕੜ ਕਲਾਂ ਵਿੱਚ...

“ਪਹਿਲਾਂ ਦੁਨੀਆਂ ਨੂੰ ਹਸਾਇਆ, ਹੁਣ ਪੰਜਾਬ ਨੂੰ ਖੁਸ਼ਹਾਲ ਕਰੇਗਾ ਭਗਵੰਤ ਮਾਨ” : ਗੁਰਦਾਸ ਮਾਨ

ਪੰਜਾਬ ਵਿੱਚ ਹੂੰਝਾਫੇਰ ਜਿੱਤ ਹਾਸਿਲ ਕਰਨ ਤੋਂ ਬਾਅਦ ਭਗਵੰਤ ਮਾਨ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ । ਗਵਰਨਰ ਬਨਵਾਰੀ ਲਾਲ...

ਮੁਹੰਮਦ ਸਦੀਕ ਬੋਲੇ, “ਮੈਂ ਭਗਵੰਤ ਮਾਨ ਨੂੰ ਪਹਿਲੀ ਸਟੇਜ ‘ਤੇ ਹੀ ਕਹਿ ਦਿੱਤਾ ਸੀ ਕਿ ਤੁੂੰ ਬਹੁਤ ਤਰੱਕੀ ਕਰੇਂਗਾ”

ਪੰਜਾਬ ਵਿੱਚ ਹੂੰਝਾਫੇਰ ਜਿੱਤ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ...

ਚੋਣਾਂ ‘ਚ ਕਰਾਰੀ ਹਾਰ ਮਿਲਣ ਮਗਰੋਂ ਸੋਨੀਆ ਗਾਂਧੀ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਮਿਲਣ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਬੁੱਧਵਾਰ ਦੁਪਹਿਰ 12.30 ਵਜੇ ਕਾਂਗਰਸ ਸੰਸਦੀ...

ਭਗਵੰਤ ਮਾਨ ਦੇ ਸਿਰ ਅੱਜ ਸਜੇਗਾ ਤਾਜ, ਫ੍ਰੀ ਬਿਜਲੀ ਸਣੇ AAP ਪੰਜਾਬ ‘ਚ ਪੂਰੇ ਕਰੇਗੀ ਇਹ ਵਾਅਦੇ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾਫੇਰ ਜਿੱਤ ਤੋਂ ਬਾਅਦ ਭਗਵੰਤ ਮਾਨ ਦੇ ਸਿਰ ਮੁੱਖ ਮੰਤਰੀ ਦਾ ਤਾਜ ਸਜਣ ਜਾ ਰਿਹਾ ਹੈ । ਭਗਵੰਤ ਮਾਨ...

ਪੰਜਾਬ ਦੇ ਨਵੇਂ CM ਦਾ ਸਹੁੰ ਚੁੱਕ ਸਮਾਗਮ ਅੱਜ, 2011 ‘ਚ ਖਟਕੜ ਕਲਾਂ ਤੋਂ ਹੀ ਸ਼ੁਰੂ ਕੀਤਾ ਸੀ ਸਿਆਸੀ ਸਫ਼ਰ

ਅੱਜ ਦੇ ਦਿਨ ਪੂਰੇ ਪੰਜਾਬ ਲਈ ਖਾਸ ਹੈ। ਪੰਜਾਬੀਆਂ ਨੂੰ ਇੱਕ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ...

ਪੰਜਾਬ ਪੁੱਜਾ ਭਗਵੰਤ ਮਾਨ ਦਾ ਪਰਿਵਾਰ, ਪਤਨੀ ਨੇ ਕਿਹਾ-“ਮੇਰੀਆਂ ਅਰਦਾਸਾਂ ‘ਚ ਹਮੇਸ਼ਾਂ ਰਿਹਾ ਮਾਨ”

ਅੱਜ ਦੇ ਦਿਨ ਪੂਰੇ ਪੰਜਾਬ ਲਈ ਖਾਸ ਹੈ। ਪੰਜਾਬੀਆਂ ਨੂੰ ਇੱਕ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਭਗਵੰਤ ਮਾਨ ਅੱਜ ਖਟਕੜ ਕਲਾਂ ਵਿੱਚ...

ਜੰਗ ਵਿਚਾਲੇ ਜ਼ੇਲੇਂਸਕੀ ਦਾ ਵੱਡਾ ਬਿਆਨ,”NATO ‘ਚ ਸ਼ਾਮਿਲ ਨਹੀਂ ਹੋਵੇਗਾ ਯੂਕਰੇਨ, ਲੋਕ ਇਸ ਨੂੰ ਸਵੀਕਾਰ ਕਰਨ”

ਰੂਸ ਅਤੇ ਯੂਕਰੇਨ ਵਿਚਾਲੇ 21ਵੇਂ ਦਿਨ ਵੀ ਜਾਰੀ ਹੈ । ਜ਼ਮੀਨ ‘ਤੇ ਦੋਹਾਂ ਹੀ ਦੇਸ਼ਾਂ ਦੀਆਂ ਫੌਜਾਂ ਇੱਕ-ਦੂਜੇ ਖਿਲਾਫ਼ ਲਗਾਤਾਰ ਮੁਕਾਬਲਾ ਕਰ...

CM ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਬੋਲੇ ਮਾਨ-“ਸੂਰਜ ਦੀ ਸੁਨਿਹਰੀ ਕਿਰਨ ਅੱਜ ਨਵੀਂ ਸਵੇਰ ਲੈ ਕੇ ਆਈ”

ਪੰਜਾਬ ਵਿੱਚ ਹੂੰਝਾਫੇਰ ਜਿੱਤ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ...

ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਚੁੱਕਣਗੇ CM ਅਹੁਦੇ ਦੀ ਸਹੁੰ, ਕੇਜਰੀਵਾਲ ਕੈਬਿਨੇਟ ਸਣੇ ਰਹਿਣਗੇ ਮੌਜੂਦ

ਪੰਜਾਬ ਵਿੱਚ ਹੂੰਝਾਫੇਰ ਜਿੱਤ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-03-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-03-2022

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ...

ਨਿਊਜ਼ੀਲੈਂਡ ਦਾ ਵੱਡਾ ਫ਼ੈਸਲਾ, ਯੂਕਰੇਨ ਤੋਂ ਆਉਣ ਵਾਲੇ ਲੋਕਾਂ ਲਈ ਐਲਾਨ ਕੀਤਾ ਵੀਜ਼ਾ

ਰੂਸ ਤੇ ਯੂਕਰੇਨ ਵਿਚਾਲੇ 20ਵੇਂ ਦਿਨ ਵੀ ਜੰਗ ਜਾਰੀ ਹੈ। ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ...

PM ਮੋਦੀ ਦੀ BJP ਸਾਂਸਦਾਂ ਨੂੰ ਦੋ-ਟੁੱਕ, ‘ਪਾਰਟੀ ‘ਚ ਪਰਿਵਾਰਵਾਦ ਦੀ ਰਾਜਨੀਤੀ ਨਹੀਂ ਚੱਲੇਗੀ’

ਭਾਜਪਾ ਸੰਸਦੀ ਦਲ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਖਰੀਆਂ-ਖਰੀਆਂ ਸੁਣਾਉਂਦੇ ਹੋਏ...

ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਹੁਕਮ, ਭਲਕੇ ਹਲਫ਼ ਲੈਣਗੇ ਮਾਨ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਹਾਸਿਲ ਕੀਤੀ ਹੈ । ਜਿਸਦੇ ਲਈ ਆਮ ਆਦਮੀ ਪਾਰਟੀ ਵੱਲੋਂ ਨਾਮਜ਼ਦ ਮੁੱਖ...

Maggi ਤੇ Coffee ਦੇ ਸ਼ੌਕੀਨਾਂ ਨੂੰ ਝਟਕਾ, 16 ਫ਼ੀਸਦੀ ਤੱਕ ਕੀਮਤਾਂ ‘ਚ ਹੋਇਆ ਵਾਧਾ

ਜੇਕਰ ਤੁਸੀਂ ਵੀ ਮੈਗੀ ਖਾਣ ਦੇ ਸ਼ੌਕੀਨ ਹੋ ਤਾਂ ਅੱਜ ਤੋਂ ਤੁਹਾਨੂੰ ਹੋਰ ਜੇਬ ਢਿੱਲੀ ਕਰਨੀ ਪਵੇਗੀ । ਦਰਅਸਲ, ਹਿੰਦੁਸਤਾਨ ਯੂਨੀਲੀਵਰ...

ਸਹੁੰ ਚੁੱਕ ਸਮਾਗਮ ਲਈ ਛੋਟੇ ਭਗਵੰਤ ਮਾਨ ਨੂੰ ਦਿੱਤਾ ਗਿਆ ਸੱਦਾ, AAP ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਚੋਣਾਂ ਵਿੱਚ ਹੂੰਝਾਫੇਰ ਜਿੱਤ ਮਗਰੋਂ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ...

ਵੱਡੀ ਖਬਰ: UK ਨੇ ਕੋਰੋਨਾ ਨਾਲ ਸਬੰਧਿਤ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਖ਼ਤਮ ਕਰਨ ਦਾ ਕੀਤਾ ਐਲਾਨ

ਦੁਨੀਆ ਵਿੱਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਘਟਦਾ ਜਾ ਰਿਹਾ ਹੈ । ਜਿਸ ਕਾਰਨ ਦੁਨੀਆ ਭਰ ਦੇ ਦੇਸ਼ਾਂ ਵੱਲੋਂ ਪਾਬੰਦੀਆਂ ਹਟਾਈਆਂ ਜਾ ਰਹੀਆਂ...

ਭਾਰਤ ਨੇ ਬੈਂਗਲੁਰੂ ‘ਚ ਰਚਿਆ ਇਤਿਹਾਸ, ਸ਼੍ਰੀਲੰਕਾ ਨੂੰ 238 ਦੌੜਾਂ ਨਾਲ ਮਾਤ ਦੇ ਕੇ 2-0 ਨਾਲ ਜਿੱਤੀ ਟੈਸਟ ਸੀਰੀਜ਼

ਭਾਰਤ ਨੇ ਸ਼੍ਰੀਲੰਕਾ ਨੂੰ ਬੈਂਗਲੁਰੂ ਵਿੱਚ ਖੇਡੇ ਗਏ ਡੇ-ਨਾਈਟ ਟੈਸਟ ਵਿੱਚ 238 ਦੌੜਾਂ ਨਾਲ ਮਾਤ ਦਿੱਤੀ । ਇਸ ਜਿੱਤ ਨਾਲ ਭਾਰਤ ਨੇ ਸੀਰੀਜ਼...

AAP ਦੇ ਗੁਰਦੇਵ ਮਾਨ ਦਾ ਐਲਾਨ, ‘ਬਿਨ੍ਹਾਂ ਤਨਖਾਹ ਦੇ ਕਰਾਂਗਾ ਕੰਮ’, ਸੁਰੱਖਿਆ ਅਮਲਾ ਲੈਣ ਤੋਂ ਵੀ ਇਨਕਾਰ

ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਹਾਸਿਲ ਕੀਤੀ। ਇਸ ਹੂੰਝਾਫੇਰ ਜਿੱਤ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਸਰਕਾਰ...

ਕੜਾਕੇ ਦੀ ਗਰਮੀ ਕਰੇਗੀ ਬੇਹਾਲ ! ਹੋਲੀ ਤੱਕ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ 35 ਡਿਗਰੀ ਤੱਕ ਵਧੇਗਾ ਪਾਰਾ

ਹੋਲੀ ਦੇ ਆਉਣ ਦੇ ਨਾਲ ਹੀ ਹੁਣ ਮੌਸਮ ਵਿੱਚ ਵੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦੁਪਹਿਰ ਦੇ ਸਮੇਂ...

ਚਰਨਜੀਤ ਚੰਨੀ ਦੇ ਹਵਾਈ ਸਫਰ ‘ਤੇ ਸਰਕਾਰ ਨੇ 4 ਮਹੀਨਿਆਂ ‘ਚ ਉਡਾਏ 1.83 ਕਰੋੜ ਰੁਪਏ

ਕਾਂਗਰਸ ਦੀ ਸਰਕਾਰ ਦੇ ਸਮੇਂ ਕਾਂਗਰਸ ਦੇ ਮੁੱਖ ਮੰਤਰੀ ‘ਤੇ ਸਰਕਾਰ ਵੱਲੋਂ ਉਨ੍ਹਾਂ ਦੇ ਹਵਾਈ ਸਫਰ ‘ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ।...

ਅਮਰੀਕਾ ਦੀ ਚੀਨ ਨੂੰ ਚਿਤਾਵਨੀ, ਯੂਕਰੇਨ ਖਿਲਾਫ਼ ਯੁੱਧ ‘ਚ ਰੂਸ ਦੀ ਮਦਦ ਕਰਨਾ ਪਵੇਗਾ ਮਹਿੰਗਾ

ਯੂਕਰੇਨ ਦੇ ਖਿਲਾਫ ਜੰਗ ਵਿੱਚ ਰੂਸ ਦਾ ਸਾਥ ਦੇਣ ‘ਤੇ ਅਮਰੀਕਾ ਨੇ ਚੀਨ ਨੂੰ ਫਟਕਾਰ ਲਗਾਈ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-03-2022

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-03-2022

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ...

ਕਾਂਗਰਸ ਨੂੰ ਵੱਡਾ ਝਟਕਾ ! TMC ‘ਚ ਸ਼ਾਮਿਲ ਹੋਏ ਸ਼ਤਰੂਘਨ ਸਿਨਹਾ

ਵਿਧਾਨ ਸਭ ਚੋਣਾਂ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ਤਰੂਘਨ ਸਿਨਹਾ ਕਾਂਗਰਸ ਨੂੰ ਅਲਵਿਦਾ ਕਹਿ ਕੇ ਟੀਐੱਮਸੀ ਵਿੱਚ ਸ਼ਾਮਿਲ...

‘AAP’ ਦਾ ਐਲਾਨ! ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਟੋਲ ਪਲਾਜ਼ਾ 6 ਦਿਨਾਂ ਲਈ ਫ੍ਰੀ

ਖਾਲਸੇ ਦੀ ਸ਼ਾਹੀ ਜਾਹੋ ਦਾ ਪ੍ਰਤੀਕ ਹੋਲਾ ਮਹੱਲਾ ਖਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਸ਼ਾਨ ਨਾਲ ਮਨਾਇਆ ਜਾ ਰਿਹਾ ਹੈ।...

ਮਹਿੰਗਾਈ ‘ਤੇ ਬੋਲੇ ਇਮਰਾਨ ਖਾਨ, “ਆਲੂ, ਟਮਾਟਰ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਰਾਜਨੀਤੀ ‘ਚ ਨਹੀਂ ਆਇਆ”

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਨ੍ਹਾਂ ਦੇ ਵਿਰੁੱਧ ਬੇਭਰੋਸਗੀ ਪ੍ਰਸਤਾਵ ਲਿਆਂਦੇ ਜਾਣ ‘ਤੇ ਵਿਰੋਧੀ ਧਿਰ ਨੂੰ ਨਿਸ਼ਾਨੇ...

‘ਪੰਜਾਬ ਫਿਰ ਤੋਂ ਬਣੇਗਾ ਰੰਗਲਾ,16 ਨੂੰ ਮਾਨ ਨਾਲ ਪੂਰੇ ਸੂਬੇ ਦੇ ਲੋਕ ਬਣਨਗੇ ਮੁੱਖ ਮੰਤਰੀ’ : ਕੇਜਰੀਵਾਲ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਮਗਰੋਂ ਭਗਵੰਤ ਮਾਨ16 ਮਾਰਚ ਨੂੰ ਦੁਪਹਿਰ 12.30 ਵਜੇ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ...

ਸਿਆਸਤ ‘ਚ ਉਤਰਨਗੇ ਕਰਮਜੀਤ ਅਨਮੋਲ, ਸੰਗਰੂਰ ਤੋਂ ਐਲਾਨੇ ਜਾ ਸਕਦੇ ਨੇ ਲੋਕ ਸਭਾ ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਮਗਰੋਂ ਭਗਵੰਤ ਮਾਨ ਵੱਲੋਂ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਗਈ ਹੈ। ਇਸ ਵਿਚਕਾਰ...

ਸਿੱਖ ਭਾਈਚਾਰੇ ਲਈ ਖੁਸ਼ਖਬਰੀ, ਉਡਾਣਾਂ ‘ਚ ਕਿਰਪਾਨ ‘ਤੇ ਪਾਬੰਦੀ ਹਟੀ, ਯਾਤਰੀ ਵੀ ਪਾ ਸਕਣਗੇ ਸ੍ਰੀ ਸਾਹਿਬ

ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਵੱਡੀ ਰਾਹਤ ਦੇ ਦਿੱਤੀ ਹੈ । ਹੁਣ ਘਰੇਲੂ ਉਡਾਣਾਂ ਵਿੱਚ ਸਿੱਖ ਕਰਮਚਾਰੀ ਤੇ ਯਾਤਰੀ ਕਿਰਪਾਨ ਨਾਲ ਸਫ਼ਰ...

Carousel Posts