ਕਿਸਾਨ ਮਹਾਂਪੰਚਾਇਤ ਨੂੰ ਲੈ ਕੇ ਬੋਲੇ ਰਾਕੇਸ਼ ਟਿਕੈਤ, ਕਿਹਾ-‘ਜੇ ਸਾਨੂੰ ਰੋਕਿਆ ਤਾਂ ਅਸੀਂ ਤੋੜਾਂਗੇ ਬੈਰੀਅਰ’
Sep 04, 2021 2:40 pm
ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ...
ਤਾਲਿਬਾਨ ਦਾ ਨਵਾਂ ਫਰਮਾਨ – ਅਫਗਾਨਿਸਤਾਨ ‘ਚ ਸਿਰਫ਼ ਹਿਜਾਬ ਪਾਉਣ ਵਾਲੀਆਂ ਮਹਿਲਾਵਾਂ ਨੂੰ ਹੀ ਮਿਲੇਗੀ ਨੌਕਰੀ
Sep 04, 2021 2:24 pm
ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨ ਨੇ ਸਰਕਾਰ ਬਣਾਉਣ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਵਿਚਾਲੇ ਤਾਲਿਬਾਨ...
ਮਹਾਰਾਸ਼ਟਰ ‘ਚ ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਵਿੱਚ ਇੱਕ ਦੀ ਮੌਤ, 5 ਜ਼ਖਮੀ
Sep 04, 2021 1:19 pm
ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਕੱਪੜਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ਬਰਦਸਤ...
PM ਮੋਦੀ ਇਸ ਮਹੀਨੇ ਕਰ ਸਕਦੇ ਹਨ ਅਮਰੀਕਾ ਦਾ ਦੌਰਾ, ਰਾਸ਼ਟਰਪਤੀ ਬਾਇਡੇਨ ਨਾਲ ਹੋਵੇਗੀ ਪਹਿਲੀ ਮੁਲਾਕਾਤ
Sep 04, 2021 11:52 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਤੰਬਰ ਦੇ ਆਖਰੀ ਹਫ਼ਤੇ ਅਮਰੀਕਾ ਦੌਰੇ ‘ਤੇ ਜਾ ਸਕਦੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਇਸ ਦੌਰਾਨ ਉਹ...
ਟੋਕੀਓ ਪੈਰਾਲੰਪਿਕਸ ‘ਚ ਭਾਰਤ ਦੀ ਹੋਈ ਬੱਲੇ-ਬੱਲੇ, ਸ਼ੂਟਿੰਗ ‘ਚ ਮਨੀਸ਼ ਨਰਵਾਲ ਨੇ ਸੋਨ ਤੇ ਸਿੰਘਰਾਜ ਨੇ ਜਿੱਤਿਆ ਚਾਂਦੀ ਦਾ ਤਗਮਾ
Sep 04, 2021 11:17 am
ਟੋਕੀਓ ਪੈਰਾਲੰਪਿਕਸ ਵਿੱਚ ਅੱਜ ਦਾ ਦਿਨ ਭਾਰਤ ਲਈ ਸ਼ਾਨਦਾਰ ਸਾਬਿਤ ਹੋ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਭਾਰਤ ਦੇ ਸ਼ੂਟਰਸ ਨੇ ਸ਼ਾਨਦਾਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-09-2021
Sep 04, 2021 8:21 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-09-2021
Sep 04, 2021 8:18 am
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ...
ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨੇ ਕੇਂਦਰ ਸਰਕਾਰ, ਮੌਲਿਕ ਅਧਿਕਾਰ ਦੇਣ ਲਈ ਬਿੱਲ ਲਿਆਏ ਸਰਕਾਰ: ਇਲਾਹਾਬਾਦ ਹਾਈ ਕੋਰਟ
Sep 02, 2021 3:47 pm
ਗਾਂ ਨੂੰ ਲੈ ਕੇ ਇਲਾਹਾਬਾਦ ਹਾਈਕੋਰਟ ਵੱਲੋਂ ਟਿੱਪਣੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਕਿਹਾ ਹੈ ਕਿ ਇਸ ਨੂੰ ਕਿਸੇ ਧਰਮ ਨਾਲ ਜੋੜਨ...
ਮੰਦਭਾਗੀ ਖ਼ਬਰ: ਕਿਸਾਨ ਅੰਦੋਲਨ ਤੋਂ ਪਰਤੇ ਅਜ਼ੀਮਾਬਾਦ ਦੇ ਕਿਸਾਨ ਦੀ ਹੋਈ ਮੌਤ
Sep 02, 2021 3:40 pm
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ...
ਸਿਧਾਰਥ ਸ਼ੁਕਲਾ ਦੇ ਦਿਹਾਂਤ ‘ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ, ਕਿਹਾ- ‘ਇਸ ਉਮਰ ‘ਚ ਜਾਣਾ ਇੱਕ ਸਦਮੇ ਦੀ ਤਰ੍ਹਾਂ’
Sep 02, 2021 2:13 pm
ਅਦਾਕਾਰ ਸਿਧਾਰਥ ਸ਼ੁਕਲਾ ਦੇ ਅਚਾਨਕ ਦਿਹਾਂਤ ਨਾਲ ਪੂਰੀ ਇੰਡਸਟਰੀ ਸਦਮੇ ਵਿੱਚ ਹੈ। ਇਹ ਖਬਰ ਸੁਣ ਕੇ ਹਰ ਕੋਈ ਹੈਰਾਨ ਹੈ। ਸੋਸ਼ਲ ਮੀਡੀਆ...
ਪ੍ਰਿਯੰਕਾ ਗਾਂਧੀ ਦਾ PM ਮੋਦੀ ‘ਤੇ ਵਾਰ, ਕਿਹਾ- “ਹਰ ਮਹੀਨੇ ਵੱਧ ਰਹੀਆਂ ਨੇ ਰਸੋਈ ਗੈਸ ਦੀਆਂ ਕੀਮਤਾਂ, ਗੰਨੇ ਦਾ ਮੁੱਲ 3 ਸਾਲ ਤੋਂ ਕਿਉਂ ਨਹੀਂ ਵਧਿਆ ?”
Sep 02, 2021 2:07 pm
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ...
ਕੋਰੋਨਾ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਵੱਡਾ ਫੈਸਲਾ, ਹੁਣ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਇਸ ਰਾਜ ਨੇ ਲਾਜ਼ਮੀ ਕੀਤਾ RT-PCR ਟੈਸਟ
Sep 02, 2021 1:22 pm
ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਮੁੰਬਈ ਨਗਰ ਨਿਗਮ ਯਾਨੀ ਕਿ BMC ਵੱਲੋਂ ਕਈ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੀਂ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰੋਜੀ ਬਰਕੰਦੀ
Sep 02, 2021 12:03 pm
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰ ਐਲਾਨੇ ਗਏ ਮੌਜੂਦਾ ਵਿਧਾਇਕ ਕੰਵਰਜੀਤ ਸਿੰਘ...
ਅਫ਼ਗ਼ਾਨਿਸਤਾਨ ਸੰਕਟ: ਗੱਲਬਾਤ ਫੇਲ੍ਹ ਹੋਣ ਤੋਂ ਬਾਅਦ ਪੰਜਸ਼ੀਰ ‘ਚ ਜੰਗ ਜਾਰੀ, 300 ਤਾਲਿਬਾਨੀ ਲੜਾਕਿਆਂ ਦੀ ਮੌਤ
Sep 02, 2021 11:27 am
ਪੰਜਸ਼ੀਰ ਵਿੱਚ ਤਾਲਿਬਾਨ ਅਤੇ ਉੱਤਰੀ ਗੱਠਜੋੜ ਵਿਚਾਲੇ ਗੱਲਬਾਤ ਅਸਫਲ ਹੋਣ ਤੋਂ ਬਾਅਦ ਯੁੱਧ ਜਾਰੀ ਹੈ । ਤਾਲਿਬਾਨ ਨੇਤਾ ਨੇ ਇੱਕ ਆਡੀਓ...
ਸੋਨੀਆ ਗਾਂਧੀ ਲੈਣਗੇ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਚ ਸ਼ਾਮਿਲ ਕਰਨ ਦਾ ਅੰਤਿਮ ਫੈਸਲਾ
Sep 02, 2021 10:45 am
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਨ ‘ਤੇ ਆਖਰੀ ਫੈਸਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਕਰਨਗੇ ।...
ਨਹੀਂ ਰਹੇ ਕਸ਼ਮੀਰ ਦੇ ਸਾਬਕਾ ਹੁਰੀਅਤ ਨੇਤਾ ਸਈਦ ਅਲੀ ਸ਼ਾਹ ਗਿਲਾਨੀ, ਮਹਿਬੂਬਾ ਮੁਫ਼ਤੀ ਨੇ ਜਤਾਇਆ ਸੋਗ
Sep 02, 2021 9:39 am
ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਚੇਅਰਮੈਨ ਸਈਦ ਅਲੀ ਸ਼ਾਹ ਗਿਲਾਨੀ ਦਾ ਬੁੱਧਵਾਰ ਦੇਰ ਰਾਤ ਦਿਹਾਂਤ ਹੋ ਗਿਆ । ਉਨ੍ਹਾਂ ਨੇ 92 ਸਾਲ ਦੀ ਉਮਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-09-2021
Sep 02, 2021 8:21 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-09-2021
Sep 02, 2021 8:13 am
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-09-2021
Sep 01, 2021 8:12 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-09-2021
Sep 01, 2021 8:10 am
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥...
ਹੁਣ ਸ਼ਾਹਿਦ ਅਫਰੀਦੀ ਨੇ ਤਾਲਿਬਾਨ ਦੀ ਤਾਰੀਫ਼ ‘ਚ ਪੜ੍ਹੇ ਕਸੀਦੇ, ਕਿਹਾ- ਪਾਜ਼ੀਟਿਵ ਮਾਈਂਡ ਸੈੱਟ ਨਾਲ ਕੀਤੀ ਸੱਤਾ ‘ਚ ਵਾਪਸੀ
Aug 31, 2021 3:45 pm
ਅਫਗਾਨਿਸਤਾਨ ਵਿੱਚ ਤਾਲਿਬਾਨ ਦਾ ਰਾਜ ਆਉਣ ਤੋਂ ਬਾਅਦ ਸਭ ਤੋਂ ਵੱਧ ਖੁਸ਼ੀ ਪਾਕਿਸਤਾਨੀਆਂ ਵਿੱਚ ਹੈ। ਪਹਿਲਾਂ ਖੁਦ ਪਾਕਿਸਤਾਨੀ ਪੀਐੱਮ...
ਆਸਟ੍ਰੇਲੀਆ ‘ਚ ਵਧਿਆ ਕੋਰੋਨਾ ਦਾ ਖਤਰਾ ! ਕੋਵਿਡ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਵਧਾਈ ਲਾਕਡਾਊਨ ਦੀ ਮਿਆਦ
Aug 31, 2021 2:48 pm
ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੁਝ ਦੇਸ਼ ਅਜਿਹੇ ਹਨ, ਜਿੱਥੇ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੇ ਦਸਤਕ ਦੇ ਦਿੱਤੀ ਹੈ।...
ਭਾਰੀ ਬਾਰਿਸ਼ ਨਾਲ ਬੇਹਾਲ ਹੋਏ ਦਿੱਲੀ ਤੇ ਮੁੰਬਈ, ਪਾਣੀ ‘ਚ ਡੁੱਬੀਆਂ ਸੜਕਾਂ ਅਤੇ ਲੱਗਿਆ ਭਾਰੀ ਟ੍ਰੈਫ਼ਿਕ ਜਾਮ
Aug 31, 2021 2:38 pm
ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਉੱਤਰ ਭਾਰਤ ਦੇ ਬਹੁਤ ਸਾਰੇ ਰਾਜਾਂ ਵਿੱਚ ਅੱਜ ਯਾਨੀ ਕਿ ਮੰਗਲਵਾਰ ਨੂੰ ਮੌਸਮ ਦਾ ਮਿਜਾਜ਼ ਬਦਲ ਗਿਆ ਹੈ।...
ਦਰਦਨਾਕ ਹਾਦਸਾ: ਟਰੱਕ ਤੇ ਕਰੂਜ਼ਰ ਵਿਚਾਲੇ ਹੋਈ ਭਿਆਨਕ ਟੱਕਰ ‘ਚ 11 ਲੋਕਾਂ ਦੀ ਮੌਤ
Aug 31, 2021 1:41 pm
ਰਾਜਸਥਾਨ ਦੇ ਬੀਕਾਨੇਰ ਵਿੱਚ ਨੋਖਾ ਦੇ ਰਾਸ਼ਟਰੀ ਰਾਜਮਾਰਗ ‘ਤੇ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ । ਜਿਸ ਵਿੱਚ 11 ਲੋਕਾਂ...
ਜਿਹੜੇ ਲੋਕ ਅਫਗਾਨਿਸਤਾਨ ਨੂੰ ਛੱਡਣਾ ਚਾਹੁੰਦੇ ਹਨ, ਉਨ੍ਹਾਂ ਦੀ ਬਿਨ੍ਹਾਂ ਕਿਸੇ ਡੈੱਡਲਾਈਨ ਤੋਂ ਕਰਾਂਗੇ ਮਦਦ: ਅਮਰੀਕਾ
Aug 31, 2021 1:02 pm
ਅਫਗਾਨਿਸਤਾਨ ਛੱਡਣ ਤੋਂ ਬਾਅਦ ਅਮਰੀਕਾ ਦਾ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ । ਜਿਸ ਵਿੱਚ ਅਮਰੀਕਾ ਨੇ ਸਪੱਸ਼ਟ ਅਤੇ ਕੜੇ ਸ਼ਬਦਾਂ ਨਾਲ...
ਅਮਰੀਕੀ ਫੌਜ ਦੀ ਵਾਪਸੀ ਤੋਂ ਬਾਅਦ ਤਾਲਿਬਾਨ ਨੇ ਕੀਤਾ ਅਫਗਾਨਿਸਤਾਨ ਦੀ ਆਜ਼ਾਦੀ ਦਾ ਐਲਾਨ, ਫਾਇਰਿੰਗ ਕਰ ਮਨਾਇਆ ਜਸ਼ਨ
Aug 31, 2021 12:22 pm
ਭਾਰਤ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਸੀ ਤੇ ਉੱਥੇ ਹੀ ਦੂਜੇ ਪਾਸੇ ਉਸੇ ਦਿਨ ਤਾਲਿਬਾਨ ਲੜਾਕਿਆਂ ਨੇ ਅਫਗਾਨਿਸਤਾਨ ਦੀ...
ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਮੁੜ ਆਈ ਕਿਸਾਨਾਂ ਦੇ ਹੱਕ ‘ਚ, ਕਿਹਾ- ਕਰਨਾਲ ‘ਚ ਹੋਇਆ ਲਾਠੀਚਾਰਜ ਬੇਹੱਦ ਨਿੰਦਣਯੋਗ
Aug 31, 2021 11:27 am
ਬੀਤੇ ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਮੁੱਖ ਮੰਤਰੀ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਗਿਆ ਸੀ।...
ਦਰਦਨਾਕ ਹਾਦਸਾ: ਬਿਜਲੀ ਦੇ ਖੰਭੇ ਨਾਲ ਟਕਰਾਈ ਤੇਜ਼ ਰਫ਼ਤਾਰ Audi ਦੇ ਉੱਡੇ ਪਰਖੱਚੇ, 7 ਲੋਕਾਂ ਦੀ ਮੌਤ
Aug 31, 2021 10:53 am
ਕਰਨਾਟਕ ਦੇ ਬੈਂਗਲੌਰ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ । ਮਿਲੀ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ਵਿੱਚ ਸੱਤ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-08-2021
Aug 31, 2021 8:16 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-08-2021
Aug 31, 2021 8:13 am
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ...
ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਹੁਣ ਇਨ੍ਹਾਂ ਮੁਸਾਫ਼ਰਾਂ ਨੂੰ CTU ਦੀਆਂ ਬੱਸਾਂ ‘ਚ ਨਹੀਂ ਮਿਲੇਗੀ ਐਂਟਰੀ
Aug 30, 2021 3:35 pm
ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਵਿਚਾਲੇ...
ਨਿਊਜ਼ੀਲੈਂਡ ‘ਚ Pfizer ਦੀ ਵੈਕਸੀਨ ਲੈਣ ਤੋਂ ਬਾਅਦ ਮਹਿਲਾ ਦੀ ਮੌਤ, ਸਿਹਤ ਵਿਭਾਗ ਨੇ ਕੀਤੀ ਪੁਸ਼ਟੀ
Aug 30, 2021 3:17 pm
ਨਿਊਜ਼ੀਲੈਂਡ ਵਿੱਚ ਸੋਮਵਾਰ ਨੂੰ ਫਾਈਜ਼ਰ ਦੀ ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਇੱਕ ਮਹਿਲਾ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਦੇਸ਼...
ਤਾਲਿਬਾਨ ਨੇ ਕਾਬੁਲ ਸੰਕਟ ਲਈ ਅਸ਼ਰਫ ਗਨੀ ਨੂੰ ਦੱਸਿਆ ਜ਼ਿੰਮੇਵਾਰ, ਕਿਹਾ- ਨਾਲ ਲੈ ਕੇ ਗਏ ਪੈਸੇ ਕਰਨੇ ਪੈਣਗੇ ਵਾਪਸ
Aug 30, 2021 3:10 pm
ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਤਾਲਿਬਾਨ ਨੇ ਕਿਹਾ ਹੈ ਕਿ ਅਸ਼ਰਫ ਗਨੀ ਜੋ ਕੁਝ ਵੀ ਆਪਣੇ...
ਸੁਖਬੀਰ ਬਾਦਲ ਦਾ ਵੱਡਾ ਐਲਾਨ- ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਐਲਾਨਿਆ ਅਕਾਲੀ ਦਲ ਦਾ ਉਮੀਦਵਾਰ
Aug 30, 2021 1:17 pm
ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ‘ਚ ਸਰਗਰਮੀ ਤੇਜ਼ ਹੋ ਗਈ ਹੈ । ਇਸ ਦੇ ਨਾਲ ਹੀ...
ਪੰਜਾਬ ‘ਚ ਹੋਈ ਇੱਕ ਹੋਰ ਟਿਫ਼ਿਨ ਬੰਬ ਦੀ ਡਿਲੀਵਰੀ, ਪੁਲਿਸ ਵੱਲੋਂ ਪੂਰੇ ਮਾਲਵੇ ‘ਚ ਅਲਰਟ ਜਾਰੀ
Aug 30, 2021 12:50 pm
ਪੰਜਾਬ ਵਿੱਚ ਟਿਫਿਨ ਬੰਬ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਇਸ ਮਾਮਲੇ ਵਿੱਚ ਸਾਬਕਾ ਜਥੇਦਾਰ ਦੇ ਪੁੱਤਰ ਗੁਰਮੁਖ ਸਿੰਘ ਰੋਡੇ ਨੇ...
ਨਵਜੋਤ ਸਿੱਧੂ ਨੇ ਬਿਜਲੀ ਸਮਝੌਤਿਆਂ ‘ਤੇ ਮੁੜ ਕੀਤਾ ਟਵੀਟ, ਦੱਸਿਆ ਕਿਸ ਤਰ੍ਹਾਂ ਮਿਲੇਗੀ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ
Aug 30, 2021 11:32 am
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਵਿੱਚ ਬਿਜਲੀ ਸਮਝੌਤਿਆਂ ਨੂੰ ਲੈ ਕੇ ਇੱਕ ਵਾਰ ਫਿਰ ਟਵੀਟ ਕੀਤਾ ਗਿਆ ਹੈ ।...
ਕਾਬੁਲ ਏਅਰਪੋਰਟ ‘ਤੇ ਮੁੜ ਦਾਗੇ ਗਏ ਰਾਕੇਟ, ਏਅਰ ਫੀਲਡ ਡਿਫੈਂਸ ਸਿਸਟਮ ਵੱਲੋਂ ਹਮਲੇ ਨੂੰ ਕੀਤਾ ਗਿਆ ਨਾਕਾਮ
Aug 30, 2021 11:01 am
ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ ਵਿੱਚ ਲਗਾਤਾਰ ਬੰਬ ਧਮਾਕੇ ਹੋ ਰਹੇ ਹਨ । ਅਫਗਾਨਿਸਤਾਨ ਦੇ ਕਾਬੁਲ ਵਿੱਚ ਸੋਮਵਾਰ ਸਵੇਰੇ ਇੱਕ...
Tokyo Paralympics: ਅਵਨੀ ਲੇਖਾਰਾ ਨੇ ਸ਼ੂਟਿੰਗ ‘ਚ ਰਚਿਆ ਇਤਿਹਾਸ, ਦੇਸ਼ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ
Aug 30, 2021 9:24 am
ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦੀ ਪੈਰਾ ਸ਼ੂਟਰ ਅਵਨੀ ਲੇਖਾਰਾ ਨੇ ਇਤਿਹਾਸ ਰਚ ਦਿੱਤਾ ਹੈ । ਅਵਨੀ ਨੇ ਮਹਿਲਾਵਾਂ ਦੀ 10 ਮੀਟਰ ਏਅਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-08-2021
Aug 30, 2021 8:31 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-08-2021
Aug 30, 2021 8:14 am
ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ...
ਕੋਰੋਨਾ ਦੇ ਡੈਲਟਾ ਵੈਰੀਐਂਟ ਦੇ ਮੱਦੇਨਜ਼ਰ DGCA ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ 30 ਸਤੰਬਰ ਤੱਕ ਵਧਾਈ ਪਾਬੰਦੀ
Aug 29, 2021 3:49 pm
ਕੋਰੋਨਾ ਮਹਾਂਮਾਰੀ ਦੇ ਸੰਕਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ‘ਤੇ ਪਾਬੰਦੀ ਨੂੰ 30 ਸਤੰਬਰ...
ਅਮਰੀਕਾ ਨੇ ਬਚਾਅ ਮੁਹਿੰਮ ਕੀਤੀ ਤੇਜ਼, 24 ਘੰਟਿਆਂ ‘ਚ 2000 ਲੋਕਾਂ ਨੂੰ ਕਾਬੁਲ ਏਅਰਪੋਰਟ ਤੋਂ ਸੁਰੱਖਿਅਤ ਕੱਢਿਆ ਬਾਹਰ
Aug 29, 2021 3:44 pm
ਅਫਗਾਨਿਸਤਾਨ ਵਿੱਚ ਅਮਰੀਕੀ ਫੌਜੀ ਕਾਰਵਾਈ ਦੇ ਅੰਤ ਦਾ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ। ਅਮਰੀਕਾ ਨੇ ਕਿਹਾ ਹੈ ਕਿ ਉਹ 31 ਅਗਸਤ ਨੂੰ...
ਮਨ ਕੀ ਬਾਤ ‘ਚ PM ਮੋਦੀ ਨੇ ਦਿੱਤਾ ‘ਹੁਣ ਖੇਡੋ ਵੀ ਤੇ ਖਿਲੋ ਵੀ’ ਦਾ ਨਵਾਂ ਨਾਅਰਾ, ਕਿਹਾ- ਹਾਕੀ ਖਿਡਾਰੀਆਂ ਨੇ 41 ਸਾਲ ਬਾਅਦ ਕੀਤਾ ਦੇਸ਼ ਦਾ ਨਾਂ ਉੱਚਾ
Aug 29, 2021 2:05 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਅੱਜ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ । ‘ਮਨ ਕੀ ਬਾਤ’...
ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਭੜਕੇ ਰਾਕੇਸ਼ ਟਿਕੈਤ,ਕਿਹਾ- ‘ਦੇਸ਼ ਤੇ ਸਰਕਾਰੀ ਤਾਲਿਬਾਨੀਆਂ ਦਾ ਕਬਜ਼ਾ’
Aug 29, 2021 1:29 pm
ਹਰਿਆਣਾ ਵਿੱਚ ਇੱਕ ਵਾਰ ਫਿਰ ਕਿਸਾਨਾਂ ਦਾ ਅੰਦੋਲਨ ਤੇਜ਼ ਹੋ ਗਿਆ ਹੈ। ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਸ਼ਨੀਵਾਰ ਨੂੰ...
ਭਾਵਿਨਾ ਪਟੇਲ ਨੇ ਟੋਕੀਓ ਪੈਰਾਲੰਪਿਕਸ ‘ਚ ਰਚਿਆ ਇਤਿਹਾਸ, PM ਮੋਦੀ ਨੇ ਦਿੱਤੀ ਵਧਾਈ, ਕਿਹਾ- ਤੁਹਾਡਾ ਪ੍ਰਦਰਸ਼ਨ ਭਾਰਤ ਲਈ ਮਾਣ ਵਾਲੀ ਗੱਲ
Aug 29, 2021 11:58 am
ਟੋਕੀਓ ਵਿੱਚ ਚੱਲ ਰਹੀਆਂ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦੀ ਭਾਵਿਨਾ ਪਟੇਲ ਨੇ ਚਾਂਦੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਭਾਵਿਨਾ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-08-2021
Aug 29, 2021 8:11 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-08-2021
Aug 29, 2021 8:09 am
ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ...
ਕਾਬੁਲ ਏਅਰਪੋਰਟ ‘ਤੇ ਧਮਾਕਿਆਂ ਦੇ 16 ਘੰਟਿਆਂ ਬਾਅਦ ਮੁੜ ਸ਼ੁਰੂ ਹੋਈਆਂ ਉਡਾਣਾਂ
Aug 27, 2021 3:27 pm
ਕਾਬੁਲ ਹਵਾਈ ਅੱਡੇ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹਾਲਾਤ ਫਿਰ ਤੋਂ ਸੁਲਝਦੇ ਹੋਏ ਦਿਖਾਈ ਦੇ ਰਹੇ ਹਨ। ਇੱਥੇ ਕਰੀਬ 16 ਘੰਟਿਆਂ ਬਾਅਦ...
ਵੱਡਾ ਹਾਦਸਾ: ਬਾਰਿਸ਼ ਨਾਲ ਟੁੱਟਿਆ ਦੇਹਰਾਦੂਨ-ਰਿਸ਼ੀਕੇਸ਼ ਨੂੰ ਜੋੜਨ ਵਾਲਾ ਪੁਲ, ਕਈ ਗੱਡੀਆਂ ਰੁੜ੍ਹੀਆਂ, ਬਚਾਅ ਕਾਰਜ ਜਾਰੀ
Aug 27, 2021 3:04 pm
ਉੱਤਰਾਖੰਡ ਵਿੱਚ ਬਾਰਿਸ਼ ਨੇ ਕਈ ਥਾਵਾਂ ‘ਤੇ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਪਿਛਲੇ 48 ਘੰਟਿਆਂ ਤੋਂ ਹੋ ਰਹੀ ਬਾਰਿਸ਼ ਕਾਰਨ ਦੇਹਰਾਦੂਨ...
ਕਾਬੁਲ ਹਵਾਈ ਅੱਡੇ ‘ਤੇ ਹੋਏ ਅੱਤਵਾਦੀ ਹਮਲੇ ‘ਚ ਖੁਦ ਸ਼ਿਕਾਰ ਹੋਇਆ ਤਾਲਿਬਾਨ, ਧਮਾਕੇ ‘ਚ 28 ਲੜਾਕਿਆਂ ਦੀ ਮੌਤ
Aug 27, 2021 1:36 pm
ਅਫਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ‘ਤੇ ਬੀਤੇ ਦਿਨ ਹੋਏ ਅੱਤਵਾਦੀ ਹਮਲਿਆਂ ਵਿੱਚ ਹੁਣ ਤੱਕ 103 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਹ ਗਿਣਤੀ...
ਤੇਜ਼ ਰਫ਼ਤਾਰ ਰੋਡਵੇਜ਼ ਬੱਸ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ
Aug 27, 2021 1:29 pm
ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਵਿੱਚ ਵੀਰਵਾਰ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ । ਜਿੱਥੇ ਇੱਕ ਰੋਡਵੇਜ਼ ਬੱਸ ਦੀ ਇੱਕ ਟਰੱਕ...
ਰਾਜਸਥਾਨ ਦੇ CM ਅਸ਼ੋਕ ਗਹਿਲੋਤ ਦੀ ਵਿਗੜੀ ਤਬੀਅਤ, ਸਰਕਾਰੀ ਹਸਪਤਾਲ ‘ਚ ਕਰਵਾਇਆ ਗਿਆ ਦਾਖਲ
Aug 27, 2021 1:20 pm
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜੈਪੁਰ ਦੇ ਸਵਾਈ ਮਾਨਸਿੰਘ...
PM ਮੋਦੀ ਭਲਕੇ ਕਰਨਗੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਨਵੇਂ ਕੰਪਲੈਕਸ ਦਾ ਉਦਘਾਟਨ
Aug 27, 2021 11:38 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਅਗਸਤ ਯਾਨੀ ਕਿ ਭਲਕੇ ਵੀਡੀਓ ਕਾਨਫਰੰਸ ਰਾਹੀਂ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਕੀਤੇ ਗਏ ਕੰਪਲੈਕਸ ਦਾ...
ਕਾਬੁਲ ਧਮਾਕੇ ‘ਤੇ ਜੋ ਬਾਇਡੇਨ ਨੇ ਦਿੱਤੀ ਚੇਤਾਵਨੀ, ਕਿਹਾ- “ਹਮਲਾਵਰਾਂ ਨੂੰ ਮੁਆਫ ਨਹੀਂ ਕਰਾਂਗੇ, ਲੱਭ-ਲੱਭ ਕੇ ਮਾਰਾਂਗੇ”
Aug 27, 2021 10:49 am
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਵੀਰਵਾਰ ਨੂੰ ਜਿਸ ਤਰ੍ਹਾਂ ਇੱਕ ਤੋਂ ਬਾਅਦ ਇੱਕ ਧਮਾਕੇ ਹੋਏ, ਉਸ ਤੋਂ ਬਾਅਦ ਅਮਰੀਕਾ ਦੇ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-08-2021
Aug 27, 2021 8:03 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-08-2021
Aug 27, 2021 8:01 am
ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ...
ਕੋਰੋਨਾ ‘ਤੇ ਸਰਕਾਰ ਨੇ ਜਾਰੀ ਕੀਤੀ ਨਵੀਂ ਟ੍ਰੈਵਲ ਐਡਵਾਈਜ਼ਰੀ, ਸੂਬਿਆਂ ਨੂੰ ਕੀਤੀ ਇਹ ਅਪੀਲ
Aug 26, 2021 3:47 pm
ਦੇਸ਼-ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਭਾਰਤ ਵਿੱਚ ਵੀ ਬਹੁਤ ਸਾਰੇ ਵੀਰਵਾਰ ਦੇ ਕਈ ਦਿਨ ਬਾਅਦ ਕੋਰੋਨਾ ਵਾਇਰਸ ਦੇ ਨਵੇਂ...
ਆਪਣੇ ਸਲਾਹਕਾਰਾਂ ਨੂੰ ਤੁਰੰਤ ਬਰਖਾਸਤ ਕਰਨ ਸਿੱਧੂ, ਨਹੀਂ ਤਾਂ ਪਾਰਟੀ ਕਰੇਗੀ ਕਾਰਵਾਈ – ਹਰੀਸ਼ ਰਾਵਤ
Aug 26, 2021 3:40 pm
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਦਾ ਜੰਮੂ-ਕਸ਼ਮੀਰ ਬਾਰੇ...
ਰੈਸਟੋਰੈਂਟ ‘ਚ ਚੱਲ ਰਹੀ ਪਾਰਟੀ ਵਿੱਚ ਰੋਟੀ ਨੂੰ ਲੈ ਕੇ ਹੋਇਆ ਵਿਵਾਦ, ਚੱਲੀ ਗੋਲੀ, ਇੱਕ ਦੀ ਮੌਤ
Aug 26, 2021 1:46 pm
ਫਰੀਦਕੋਟ ਰੋਡ ਸਥਿਤ ਇੱਕ ਮਸ਼ਹੂਰ ਰੈਸਟੋਰੈਂਟ ਵਿੱਚ ਬੀਤੀ ਰਾਤ ਕਿੱਟੀ ਪਾਰਟੀ ਦੌਰਾਨ ਰੋਟੀ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਮੌਕੇ...
ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ 3 ਦਿਨ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ
Aug 26, 2021 1:04 pm
ਪੰਜਾਬ ਵਿੱਚ ਪੈ ਰਹੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਲਗਾਤਾਰ ਪੈ ਰਹੀ ਗਰਮੀ ਵਿਚਾਲੇ ਪੰਜਾਬ ‘ਚ ਮੌਸਮ ਇੱਕ ਵਾਰ ਫਿਰ ਕਰਵਟ...
ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਅੱਜ ਹੋਵੇਗੀ ਮੰਤਰੀ ਮੰਡਲ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
Aug 26, 2021 12:04 pm
ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ...
ਕਾਬੁਲ ਏਅਰਪੋਰਟ ‘ਤੇ ਭੁੱਖ ਨਾਲ ਤੜਫ ਰਹੇ ਲੋਕ, 3000 ਰੁਪਏ ‘ਚ ਮਿਲ ਰਿਹਾ ਇੱਕ ਬੋਤਲ ਪਾਣੀ, 7500 ਰੁਪਏ ‘ਚ ਚਾਵਲਾਂ ਦੀ ਪਲੇਟ
Aug 26, 2021 11:16 am
ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਇਸ ਦੇਸ਼ ਵਿੱਚ ਸਭ ਕੁਝ ਬਦਲ ਗਿਆ ਹੈ। ਜ਼ਿਆਦਾ ਤੋਂ ਜ਼ਿਆਦਾ ਲੋਕ ਕਿਸੇ ਤਰ੍ਹਾਂ ਦੇਸ਼...
ਅਫਗਾਨਿਸਤਾਨ ਸੰਕਟ: ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤਾ ਅਲਰਟ, ਕਾਬੁਲ ਹਵਾਈ ਅੱਡੇ ਵੱਲ ਨਾ ਜਾਣ ਦੀ ਦਿੱਤੀ ਸਲਾਹ
Aug 26, 2021 9:17 am
ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਵਿੱਚ ਹਰ ਦਿਨ ਦੇ ਨਾਲ ਅਮਰੀਕਾ ਸਮੇਤ ਸਾਰੇ ਦੇਸ਼ਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-08-2021
Aug 26, 2021 8:32 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-08-2021
Aug 26, 2021 8:12 am
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ...
ਅੱਜ ਦਾ ਵਿਚਾਰ
Aug 26, 2021 7:30 am
ਵਾਹਿਗੁਰੂ ‘ਤੇ ਹਮੇਸ਼ਾ ਭਰੋਸਾ ਬਣਾ ਕੇ ਰੱਖੋਉਹ ਕੱਖਾਂ ‘ਚੋਂ ਚੁੱਕ ਕੇ ਲੱਖਾਂ ਵਿੱਚ ਕਰਨ ਲੱਗੇ ਦੇਰ ਨਹੀਂ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-08-2021
Aug 25, 2021 8:19 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-08-2021
Aug 25, 2021 8:11 am
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥...
ਤਾਲਿਬਾਨ ਵੱਲੋਂ 31 ਅਗਸਤ ਤੱਕ ਦੇਸ਼ ਛੱਡਣ ਦੀ ਧਮਕੀ ਤੋਂ ਬਾਅਦ ਅਮਰੀਕਾ ਨੇ ਦਿੱਤਾ ਇਹ ਵੱਡਾ ਬਿਆਨ
Aug 24, 2021 3:36 pm
ਅਫ਼ਗ਼ਾਨਿਸਤਾਨ ‘ਤੇ ਤਾਲਿਬਾਨ ‘ਤੇ ਆਪਣਾ ਕਬਜ਼ਾ ਕਰ ਲਿਆ ਹੈ। ਅਫ਼ਗ਼ਾਨਿਸਤਾਨ ਨੇ ਤਾਲਿਬਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਅਮਰੀਕਾ...
ਤਾਲਿਬਾਨ ਦਾ ਫਰਮਾਨ – ਨੇਲ ਪਾਲਿਸ਼ ਲਾਉਣ ‘ਤੇ ਮਹਿਲਾਵਾਂ ਦੀਆਂ ਕੱਟੀਆਂ ਜਾਣਗੀਆਂ ਉਂਗਲਾਂ, Jeans ਪਾਉਣ ‘ਤੇ ਮੁੰਡਿਆਂ ਨੂੰ ਮਿਲੇਗੀ ਇਹ ਸਜ਼ਾ
Aug 24, 2021 3:27 pm
ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਦੇ ਬਾਅਦ ਉਸਦੀ ਕ੍ਰੂਰਤਾ ਦੀਆਂ ਖਬਰਾਂ ਵੀ ਹਰ ਰੋਜ਼ ਸਾਹਮਣੇ ਆ ਰਹੀਆਂ ਹਨ। ਬੇਸ਼ੱਕ ਤਾਲਿਬਾਨ...
ਲੀਬੀਆ ਨੇੜੇ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ
Aug 24, 2021 2:17 pm
ਲੀਬੀਆ ਨੇੜੇ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਡੁੱਬਣ ਕਾਰਨ ਉਸ ਵਿੱਚ ਸਵਾਰ ਘੱਟੋ-ਘੱਟ 17 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ ।...
ਵੱਡੀ ਖਬਰ: ਕਾਬੁਲ ‘ਚ ਹਾਈਜੈਕ ਹੋਇਆ ਯੂਕਰੇਨ ਦਾ ਜਹਾਜ਼
Aug 24, 2021 2:08 pm
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਯੂਕਰੇਨ ਦੇ ਇੱਕ ਜਹਾਜ਼ ਦੇ ਹਾਈਜੈਕ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਜਹਾਜ਼ ਯੂਕਰੇਨੀ...
ਕਾਰਜਕਾਰੀ ਰਾਸ਼ਟਰਪਤੀ ਅਮਰੁੱਲਾ ਸਾਲੇਹ ਦੀ ਹੁੰਕਾਰ – ‘ਅਫਗਾਨਿਸਤਾਨ ਨੂੰ ਨਹੀਂ ਬਣਨ ਦਿਆਂਗੇ ਤਾਲਿਬਿਸਤਾਨ, ਲੜਨ ਲਈ ਤਿਆਰ’
Aug 24, 2021 1:31 pm
ਅਫਗਾਨਿਸਤਾਨ ਵਿੱਚ ਤਾਲਿਬਾਨ ਨੇ ਸੱਤਾ ਆਪਣੇ ਹੱਥਾਂ ਵਿੱਚ ਲੈ ਲਈ ਹੈ। ਇਸ ਵਿਚਾਲੇ ਅਫ਼ਗ਼ਾਨਿਸਤਾਨ ਦੇ ਕਾਰਜਕਾਰੀ ਰਾਸ਼ਟਰਪਤੀ ਅਮਰੁੱਲਾ...
ਅਫ਼ਗਾਨਿਸਤਾਨ ਦੀ ਪੌਪ ਸਟਾਰ ਨੇ ਪਾਕਿ ‘ਤੇ ਲਗਾਇਆ ਤਾਲਿਬਾਨ ਨੂੰ ਫੰਡਿੰਗ ਦਾ ਦੋਸ਼, ਭਾਰਤ ਲਈ ਵੀ ਆਖੀ ਇਹ ਵੱਡੀ ਗੱਲ
Aug 24, 2021 12:14 pm
ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨੀ ਕਬਜ਼ੇ ਤੋਂ ਬਾਅਦ ਪੈਦਾ ਹੋਏ ਸੰਕਟ ਕਾਰਨ ਹਰ ਪਾਸੇ ਭਗਦੜ ਦਾ ਮਾਹੌਲ ਹੈ। ਅਜਿਹੇ ਵਿੱਚ ਜ਼ਿਆਦਾਤਰ ਲੋਕਾਂ...
ਕਾਬੁਲ ਦੇ ਗੁਰਦੁਆਰੇ ‘ਚ ਫਸੇ 260 ਤੋਂ ਵੱਧ ਅਫਗਾਨ ਸਿੱਖ, ਅਮਰੀਕੀ ਸਿੱਖ ਸੰਗਠਨ ਨੇ ਸਿੱਖਾਂ ਨੂੰ ਬਾਹਰ ਕੱਢਣ ਦੀ ਕੀਤੀ ਅਪੀਲ
Aug 24, 2021 10:53 am
ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਦੇਸ਼ ਵਿੱਚ ਖੌਫ ਦਾ ਮਾਹੌਲ ਹੈ। ਰੋਜ਼ਾਨਾ ਹਜ਼ਾਰਾਂ ਲੋਕ ਏਅਰਪੋਰਟ ‘ਤੇ ਦੇਸ਼ ਛੱਡ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-08-2021
Aug 24, 2021 8:22 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-08-2021
Aug 24, 2021 8:18 am
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ...
ਗੋਲਗੱਪੇ ਵੇਚਣ ਵਾਲੇ ਦਾ ਸ਼ਰਮਨਾਕ ਕਾਰਾ, ਪਾਣੀ ’ਚ ਮਿਲਾਇਆ ਪਿਸ਼ਾਬ, ਵੀਡੀਓ ਵਾਇਰਲ
Aug 23, 2021 3:41 pm
ਸੋਸ਼ਲ ਮੀਡੀਆ ‘ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਕੁਝ ਵੀਡੀਓ ਜਿੱਥੇ ਮਨੋਰੰਜਕ ਹੁੰਦੇ ਹਨ ਅਤੇ ਕੁਝ ਭਾਵਨਾਤਮਕ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈ ਕੇ 46 ਅਫ਼ਗਾਨ ਸਿੱਖ ਤੇ ਹਿੰਦੂ ਪਹੁੰਚੇ ਕਾਬੁਲ ਹਵਾਈ ਅੱਡੇ
Aug 23, 2021 3:26 pm
ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਇੱਥੇ ਬਹੁਤ ਸਾਰੇ ਲੋਕ ਫਸੇ ਹੋਏ ਹਨ, ਜਿਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ...
ਸੁਖਬੀਰ ਸਿੰਘ ਬਾਦਲ ਨੇ ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ
Aug 23, 2021 2:24 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ‘ਗੱਲ ਪੰਜਾਬ ਦੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦੇ...
ਕਾਂਗਰਸੀ ਪ੍ਰਧਾਨ ਨਵਜੋਤ ਸਿੱਧੂ ਨੇ ਗੰਨਾ ਕਿਸਾਨਾਂ ਦੇ ਹੱਕ ’ਚ ਟਵੀਟ ਕਰ ਆਖੀ ਇਹ ਵੱਡੀ ਗੱਲ
Aug 23, 2021 2:13 pm
ਪੰਜਾਬ ਵਿੱਚ ਗੰਨਾ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਕੈਪਟਨ ਸਰਕਾਰ ਤੋਂ ਗੰਨੇ ਦਾ ਸਮਰਥਨ ਮੁੱਲ ਵਧਾਉਣ ਤੇ ਬਕਾਇਆ ਰਾਸ਼ੀ ਦਾ ਜਲਦ...
ਤਾਲਿਬਾਨ ਦੀ ਬਾਇਡੇਨ ਨੂੰ ਧਮਕੀ, ਕਿਹਾ- ‘ਜੇਕਰ ਤੈਅ ਸਮੇਂ ‘ਚ ਅਮਰੀਕੀ ਫ਼ੌਜ ਵਾਪਸ ਨਾ ਗਈ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ’
Aug 23, 2021 1:15 pm
ਅਫ਼ਗ਼ਾਨਿਸਤਾਨ ‘ਤੇ ਤਾਲਿਬਾਨ ‘ਤੇ ਆਪਣਾ ਕਬਜ਼ਾ ਕਰ ਲਿਆ ਹੈ। ਅਫ਼ਗ਼ਾਨਿਸਤਾਨ ਨੇ ਤਾਲਿਬਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਅਮਰੀਕਾ...
ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਹਰਿਆਣਾ ‘ਚ 2 ਹਫਤਿਆਂ ਲਈ ਵਧਾਇਆ ਗਿਆ ਲਾਕਡਾਊਨ
Aug 23, 2021 11:40 am
ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੇ ਵਿਚਾਲੇ ਤੀਜੀ ਲਹਿਰ ਨੂੰ ਲੈ ਕੇ ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ। ਕੋਰੋਨਾ ਦੀ ਤੀਜੀ ਲਹਿਰ ਦੇ...
Athletics U20 Championships: ਭਾਰਤ ਦੀ ਧੀ ਸ਼ੈਲੀ ਸਿੰਘ ਨੇ ਰਚਿਆ ਇਤਿਹਾਸ, Long Jump ‘ਚ ਜਿੱਤਿਆ ਸਿਲਵਰ ਮੈਡਲ
Aug 23, 2021 10:14 am
ਅੰਡਰ-20 ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ 17 ਸਾਲਾਂ ਸ਼ੈਲੀ ਸਿੰਘ ਨੇ ਇਤਿਹਾਸ ਰਚ ਦਿੱਤਾ ਹੈ । ਲੰਬੀ ਛਾਲ ਦੀ ਉਭਰਦੀ ਹੋਈ ਖਿਡਾਰਨ ਅਤੇ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-08-2021
Aug 23, 2021 8:24 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-08-2021
Aug 23, 2021 8:20 am
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ...
ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਨੀਤੀ ਆਯੋਗ ਦੀ ਚੇਤਾਵਨੀ, ਕਿਹਾ-‘ਸਤੰਬਰ ‘ਚ ਰੋਜ਼ਾਨਾ ਸਾਹਮਣੇ ਆ ਸਕਦੇ ਹਨ ਕੋਰੋਨਾ ਦੇ 4 ਲੱਖ ਮਾਮਲੇ’
Aug 22, 2021 3:45 pm
ਕੋਰੋਨਾ ਵਾਇਰਸ ਦੇ ਸੰਕਰਮਣ ਦੀ ਦੂਜੀ ਲਹਿਰ ਦੇ ਕਾਰਨ ਦੇਸ਼ ਅਤੇ ਦੁਨੀਆ ਵਿੱਚ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਸਨ। ਭਾਰਤ ਵਿੱਚ ਵੀ...
ਅਮਰੀਕਾ ‘ਚ ਭਾਰੀ ਮੀਂਹ ਤੇ ਤੂਫ਼ਾਨ ਨੇ ਮਚਾਈ ਤਬਾਹੀ, 8 ਲੋਕਾਂ ਦੀ ਮੌਤ, ਕਈ ਲਾਪਤਾ
Aug 22, 2021 3:37 pm
ਅਮਰੀਕਾ ਵਿੱਚ ਮੀਂਹ ਦੇ ਪਾਣੀ ਨੇ ਲੋਕਾਂ ਦੀ ਜ਼ਿੰਦਗੀ ਬਦਤਰ ਕਰ ਦਿੱਤੀ ਹੈ । ਮੱਧ ਟੇਨੇਸੀ ਵਿੱਚ ਹੜ੍ਹ ਆਉਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ...
ਕਾਬੁਲ ‘ਚ ਮੁੜ ਹੋਏ ਹਾਲਾਤ ਖਰਾਬ, ਏਅਰਪੋਰਟ ‘ਤੇ ਮਚੀ ਭਗਦੜ ਦੌਰਾਨ 7 ਲੋਕਾਂ ਦੀ ਮੌਤ
Aug 22, 2021 2:30 pm
ਅਫ਼ਗ਼ਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਇਸੇ ਵਿਚਾਲੇ ਅਫ਼ਗ਼ਾਨਿਸਤਾਨ ਤੋਂ ਮੁੜ ਦਰਦਨਾਕ ਖਬਰ ਸਾਹਮਣੇ ਆਈ ਹੈ। ਦੱਸਿਆ...
ਅਫ਼ਗਾਨਿਸਤਾਨ ‘ਚ ਫਸੇ 168 ਯਾਤਰੀਆਂ ਨੂੰ ਲੈ ਕੇ ਕਾਬੁਲ ਤੋਂ ਭਾਰਤ ਪਹੁੰਚਿਆ IAF ਦਾ C-17 ਜਹਾਜ਼
Aug 22, 2021 12:59 pm
ਅਫਗਾਨਿਸਤਾਨ ਵਿੱਚ ਫਸੇ ਭਾਰਤੀਆਂ ਨੂੰ ਹੁਣ ਤੇਜ਼ੀ ਨਾਲ ਬਾਹਰ ਕੱਢਿਆ ਜਾ ਰਿਹਾ ਹੈ। ਐਤਵਾਰ ਸਵੇਰੇ ਕਾਬੁਲ ਤੋਂ 107 ਭਾਰਤੀਆਂ ਸਣੇ ਕੁੱਲ 168...
ਅਫਗਾਨਿਸਤਾਨ ‘ਚ ਤਾਲਿਬਾਨ ਨੇ ਜਾਰੀ ਕੀਤਾ ਪਹਿਲਾ ਫਤਵਾ, ਹੁਣ ਮੁੰਡੇ-ਕੁੜੀਆਂ ਨਹੀਂ ਪੜ੍ਹ ਸਕਣਗੇ ਇਕੱਠੇ
Aug 22, 2021 12:15 pm
ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਆਪਣਾ ਹੱਕ ਜਤਾਉਣਾ ਸ਼ੁਰੂ ਕਰ ਦਿੱਤਾ ਹੈ। ਦਰਅਸਲ, ਕਬਜ਼ਾ ਕਰਨ ਤੋਂ ਬਾਅਦ...
UP ਦੇ ਸਾਬਕਾ CM ਕਲਿਆਣ ਸਿੰਘ ਦਾ ਦਿਹਾਂਤ, PM ਮੋਦੀ ਸਣੇ ਕਈ ਵੱਡੇ ਨੇਤਾਵਾਂ ਨੇ ਜਤਾਇਆ ਦੁੱਖ
Aug 22, 2021 10:54 am
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਕਲਿਆਣ ਸਿੰਘ ਦਾ ਸ਼ਨੀਵਾਰ ਰਾਤ ਲਖਨਊ ਵਿੱਚ ਲੰਬੀ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-08-2021
Aug 22, 2021 8:05 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-08-2021
Aug 22, 2021 8:02 am
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ...
ਭਾਰਤ ਨੂੰ ਬੱਚਿਆਂ ਲਈ ਮਿਲੇਗੀ ਇੱਕ ਹੋਰ ਵੈਕਸੀਨ ! Johnson and Johnson ਨੇ ਮੰਗੀ ਟ੍ਰਾਇਲ ਦੀ ਆਗਿਆ
Aug 20, 2021 3:27 pm
18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜਲਦ ਕੋਰੋਨਾ ਵੈਕਸੀਨ ਮਿਲਣ ਦੀ ਉਮੀਦ ਜਾਗੀ ਹੈ । ਫਾਰਮ ਕੰਪਨੀ ਜਾਨਸਨ ਐਂਡ ਜਾਨਸਨ ਨੇ ਭਾਰਤ ਵਿੱਚ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਕਰਵਾਏ ਗਏ ਦਾਖਲ
Aug 20, 2021 3:17 pm
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਸ਼ੁੱਕਰਵਾਰ ਯਾਨੀ ਕਿ ਅੱਜ ਤਬੀਅਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਨਿਲ ਵਿਜ ਨੂੰ ਆਕਸੀਜਨ...
ਓਵੈਸੀ ਦਾ ਮੋਦੀ ਸਰਕਾਰ ‘ਤੇ ਤੰਜ, ਕਿਹਾ- ‘ਅਫਗਾਨਿਸਤਾਨ ਦੀ ਚਿੰਤਾ ਛੱਡ ਪਹਿਲਾਂ ਆਪਣਾ ਦੇਸ਼ ਸੰਭਾਲੋ’
Aug 20, 2021 1:16 pm
ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਲਗਾਤਾਰ ਵਿਗੜ ਰਹੇ ਹਾਲਾਤਾਂ ਅਤੇ ਮਹਿਲਾਵਾਂ ਪ੍ਰਤੀ ਅੱਤਿਆਚਾਰ ਦੀਆਂ ਖਬਰਾਂ ਵਿਚਾਲੇ...