Sulakhanjeet Kaur

ਦਿੱਲੀ ‘ਚ ਕੱਲ੍ਹ ਤੋਂ ਇਨ੍ਹਾਂ ਪਾਬੰਦੀਆਂ ‘ਤੇ ਮਿਲੇਗੀ ਛੋਟ, ਬਾਰ-ਰੈਸਟੋਰੈਂਟ ਤੇ ਪਾਰਕਾਂ ‘ਚ ਜਾ ਸਕਣਗੇ ਲੋਕ

ਦਿੱਲੀ ਵਿੱਚ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਹੁਣ ਢਿੱਲ ਮਿਲਣੀ ਸ਼ੁਰੂ ਹੋ ਗਈ ਹੈ। ਇਸੇ ਵਿਚਾਲੇ ਦਿੱਲੀ ਵਿੱਚ...

ਦੁਬਈ ਨੇ ਯਾਤਰਾ ਪਾਬੰਦੀਆਂ ‘ਚ ਦਿੱਤੀ ਢਿੱਲ, ਹੁਣ ਭਾਰਤ ਸਣੇ ਇਨ੍ਹਾਂ ਦੇਸ਼ਾਂ ਦੇ ਲੋਕ ਕਰ ਸਕਣਗੇ ਸਫ਼ਰ

ਦੁਬਈ ਨੇ ਭਾਰਤ ਸਮੇਤ ਕਈ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਯਾਤਰਾ ਪਾਬੰਦੀਆਂ ਵਿਚ ਢਿੱਲ ਦਿੱਤੀ ਹੈ। ਹਾਲਾਂਕਿ, ਅਜਿਹੇ ਸਾਰੇ...

ਦੇਸ਼ ‘ਚ 81 ਦਿਨਾਂ ਬਾਅਦ ਸਾਹਮਣੇ ਆਏ ਸਭ ਤੋਂ ਘੱਟ ਮਾਮਲੇ, 24 ਘੰਟਿਆਂ ਦੌਰਾਨ 58,419 ਨਵੇਂ ਕੇਸ, 1576 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੀ ਰਫ਼ਤਾਰ ‘ਤੇ ਤੇਜ਼ੀ ਨਾਲ ਬਰੇਕ ਲੱਗਦੀ ਦਿਖਾਈ ਦੇ ਰਹੀ ਹੈ। ਹਰ ਦਿਨ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ...

ਕੋਰੋਨਾ ਦੀ ਤੀਜੀ ਲਹਿਰ ਦੀ ਚੇਤਾਵਨੀ ‘ਤੇ ਕੇਂਦਰ ਅਲਰਟ, ਰਾਜਾਂ ਨੂੰ ਪੱਤਰ ਲਿਖ ਕਿਹਾ- ਜ਼ਮੀਨੀ ਹਕੀਕਤ ਦੇਖ ਕੇ ਹੀ ਦਿਓ ਛੋਟ

ਕੋਰੋਨਾ ਦੀ ਦੂਜੀ ਲਹਿਰ ਨੇ ਦੇਸ਼ ਵਿੱਚ ਭਾਰੀ ਤਬਾਹੀ ਮਚਾਈ ਹੈ । ਜਿਸ ਤੋਂ ਬਾਅਦ ਬਹੁਤੇ ਰਾਜਾਂ ਨੇ ਲਾਕਡਾਊਨ ਲਗਾਇਆ ਤਾਂ ਜੋ ਇਸ ਨੂੰ ਕਾਬੂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-06-2021

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ...

ਫਿਨਲੈਂਡ ‘ਚ ਵੀ ਪੰਜਾਬੀਆਂ ਨੇ ਗੱਡੇ ਝੰਡੇ, ਕਰਤਾਰਪੁਰ ਦੇ ਮਾਨਵ ਫੁਲ ਬਣੇ ਪਹਿਲੇ ਭਾਰਤੀ ਅਸੈਂਬਲੀ ਮੈਂਬਰ

ਮੌਜੂਦਾ ਸਮੇਂ ਵਿੱਚ ਭਾਰਤੀਆਂ ਵੱਲੋਂ ਵਿਦੇਸ਼ਾਂ ਵਿੱਚ ਝੰਡੇ ਗੱਡਣ ਦਾ ਸਿਲਸਿਲਾ ਜਾਰੀ ਹੈ।  ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ...

ਸਚਿਨ-ਸਹਿਵਾਗ ਨੇ ਦਿੱਤੀ ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਸ਼ਰਧਾਂਜਲੀ, ਕਿਹਾ – “ਹਮੇਸ਼ਾਂ ਸਾਡੇ ਦਿਲਾਂ ‘ਚ ਰਹੋਗੇ ਜ਼ਿੰਦਾ”

ਫਲਾਇੰਗ ਸਿੱਖ ਵਜੋਂ ਜਾਣੇ ਜਾਂਦੇ ਮਿਲਖਾ ਸਿੰਘ ਨੇ ਸ਼ੁੱਕਰਵਾਰ ਦੇਰ ਰਾਤ ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ । ਮਿਲਖਾ ਸਿੰਘ ਦੀ ਸਿਹਤ...

ਕੈਨੇਡਾ ਸਰਕਾਰ ਨੇ ਗੈਰ-ਜ਼ਰੂਰੀ ਅੰਤਰਰਾਸ਼ਟਰੀ ਯਾਤਰਾ ‘ਤੇ 21 ਜੁਲਾਈ ਤੱਕ ਵਧਾਈ ਪਾਬੰਦੀ

ਪੂਰੀ ਦੁਨੀਆ ਮੌਜੂਦਾ ਸਮੇਂ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਬਹੁਤ...

ਮਿਲਖਾ ਸਿੰਘ ਦੀ ਦਿਹਾਂਤ ਤੋਂ 24 ਮਿੰਟ ਪਹਿਲਾਂ ਦੀ ਤਸਵੀਰ ਆਈ ਸਾਹਮਣੇ, ਦੇਖ ਤੁਸੀ ਵੀ ਹੋ ਜਾਵੋਗੇ ਭਾਵੁਕ

ਫਲਾਇੰਗ ਸਿੱਖ ਦੇ ਨਾਮ ਨਾਲ ਮਸ਼ਹੂਰ 91 ਸਾਲਾਂ ਮਿਲਖਾ ਸਿੰਘ ਨੇ ਸ਼ੁੱਕਰਵਾਰ ਦੀ ਰਾਤ ਨੂੰ PGI ਵਿੱਚ ਆਖਰੀ ਸਾਹ ਲਏ । ਇਸੇ ਵਿਚਾਲੇ ਮਿਲਖਾ ਸਿੰਘ...

ਭਾਰਤ ‘ਚ ਅਗਲੇ 6-8 ਹਫ਼ਤਿਆਂ ‘ਚ ਕੋਰੋਨਾ ਦੀ ਤੀਜੀ ਲਹਿਰ ਦੇ ਸਕਦੀ ਹੈ ਦਸਤਕ : ਡਾ: ਰਣਦੀਪ ਗੁਲੇਰੀਆ

ਭਾਰਤ ਵਿੱਚ ਅਗਲੇ 6-8 ਹਫ਼ਤਿਆਂ ਵਿੱਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦਸਤਕ ਦੇ ਸਕਦੀ ਹੈ। ਇਸ ਸਬੰਧੀ AIIMS ਦੇ ਮੁਖੀ ਡਾ. ਗੁਲੇਰੀਆ ਵੱਲੋਂ ਇੱਕ...

51 ਸਾਲਾਂ ਦੇ ਹੋਏ ਰਾਹੁਲ ਗਾਂਧੀ, ਕਾਂਗਰਸ ਸੇਵਾ ਦਿਵਸ ਦੇ ਰੂਪ ‘ਚ ਮਨਾਵੇਗੀ ਆਪਣੇ ਆਗੂ ਦਾ ਜਨਮਦਿਨ

ਕਾਂਗਰਸ ਨੇਤਾ ਰਾਹੁਲ ਗਾਂਧੀ 19 ਜੂਨ ਯਾਨੀ ਕਿ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ । ਇਸ ਮੌਕੇ ਕਾਂਗਰਸ ਨੇ ਸੇਵਾ ਦਿਵਸ ਮਨਾਉਣ ਦਾ ਫੈਸਲਾ ਕੀਤਾ...

ਦੇਸ਼ ‘ਚ 74 ਦਿਨਾਂ ਬਾਅਦ ਦਰਜ ਕੀਤੇ ਗਏ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ, 24 ਘੰਟਿਆਂ ਦੌਰਾਨ 1647 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਰੋਜ਼ਾਨਾ ਦਰਜ ਕੀਤੇ ਜਾ ਰਹੇ ਨਵੇਂ ਕੇਸਾਂ...

ਜੰਮੂ-ਕਸ਼ਮੀਰ ਨੂੰ ਲੈ ਕੇ ਵੱਡੀ ਸਿਆਸੀ ਹਲਚਲ, 24 ਜੂਨ ਨੂੰ PM ਮੋਦੀ ਨੇ ਬੁਲਾਈ ਬੈਠਕ

ਜੰਮੂ-ਕਸ਼ਮੀਰ ਦੀ ਸਿਆਸਤ ਨੇ ਇੱਕ ਵਾਰ ਫਿਰ ਕਰਵਟ ਲੈ ਸਕਦੀ ਹੈ । ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਜੂਨ ਨੂੰ...

ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਣੇ ਕਈ ਨੇਤਾਵਾਂ ਨੇ ਜਤਾਇਆ ਸੋਗ

91 ਸਾਲ ਦੀ ਉਮਰ ਵਿੱਚ ‘ਫਲਾਇੰਗ ਸਿੱਖ’ ਮਿਲਖਾ ਸਿੰਘ ਨੇ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਆਖਰੀ ਸਾਹ ਲਏ । ਇਸੇ ਹੀ ਹਫਤੇ ਉਨ੍ਹਾਂ ਦੀ ਪਤਨੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-06-2021

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ...

ਵਿਆਹ ਕਰਵਾਉਣ ਤੋਂ ਮੁਕਰਿਆ ਪ੍ਰੇਮੀ ਤਾਂ IELTS ਕਰ ਰਹੀ ਕੁੜੀ ਨੇ ਚੁੱਕਿਆ ਇਹ ਖੌਫ਼ਨਾਕ ਕਦਮ, ਪੜ੍ਹ ਕੰਬ ਜਾਵੇਗੀ ਰੂਹ

ਮੌਜੂਦਾ ਸਮੇਂ ਵਿੱਚ ਪਿਆਰ ਵਿੱਚ ਧੋਖਾ ਮਿਲਣ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ। ਅਜਿਹਾ ਇੱਕ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ...

ਸੜਕ ਹਾਦਸੇ ਨੇ ਉਜਾੜਿਆ ਹੱਸਦਾ ਵੱਸਦਾ ਪਰਿਵਾਰ, ਭਿਆਨਕ ਹਾਦਸੇ ‘ਚ ਮਾਂ-ਪੁੱਤ ਦੀ ਦਰਦਨਾਕ ਮੌਤ

ਮੌਜੂਦਾ ਸਮੇਂ ਵਿੱਚ ਸੜਕ ਹਾਦਸੇ ਇੰਨੇ ਜ਼ਿਆਦਾ ਵੱਧ ਗਏ ਹਨ ਕਿ ਆਏ ਦਿਨ ਅਜਿਹੀਆਂ ਘਟਨਾਵਾਂ ਵਿੱਚ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਤੋਂ ਹੱਥ...

Amazon ਦੇ ਮੁਖੀ ਜੈਫ ਬੇਜ਼ੋਸ ਦੀ ਸਾਬਕਾ ਪਤਨੀ ਮੈਕੇਂਜੀ ਨੇ 286 ਸੰਗਠਨਾਂ ਨੂੰ ਦਾਨ ਕੀਤੇ 2.7 ਬਿਲੀਅਨ ਡਾਲਰ

Amazon ਦੇ ਮਾਲਕ ਅਤੇ ਦੁਨੀਆ ਦੇ ਸਭ ਤੋਂ ਅਮੀਰ ਆਦਮੀ ਜੈੱਫ ਬੇਜੋਸ ਦੀ ਸਾਬਕਾ ਪਤਨੀ ਮੈਕੇਂਜ਼ੀ ਸਕੌਟ ਨੇ ਵੱਖ-ਵੱਖ ਸੰਸਥਾਵਾਂ ਨੂੰ 2.7 ਬਿਲੀਅਨ...

ਦੇਸ਼ ‘ਚ ਘਟੇ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ਸਾਹਮਣੇ ਆਏ 67,208 ਨਵੇਂ ਕੇਸ, 2330 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਰਫ਼ਤਾਰ ਹੌਲੀ ਹੋ ਰਹੀ ਹੈ। ਲਗਾਤਾਰ 10ਵੇਂ ਦਿਨ ਸੰਕ੍ਰਮਣ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ...

10ਵੀਂ-12ਵੀਂ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ‘ਚ ਕਿਸ ਤਰ੍ਹਾਂ ਦਿੱਤੇ ਜਾਣਗੇ ਨੰਬਰ, ਕੇਂਦਰ ਸਰਕਾਰ ਨੇ ਦੱਸਿਆ ਫਾਰਮੂਲਾ

CBSE ਅਤੇ ICSE ਬੋਰਡ ਦੀਆਂ 12 ਵੀਂ ਮਾਰਕਸ਼ੀਟ ਨੂੰ ਤਿਆਰ ਕਰਨ ਨੂੰ ਲੈ ਕੇ ਬਣੀ 13 ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਆਪਣੀ...

ਹੁਣ ਸੋਨੀਆ ਗਾਂਧੀ ਸੁਲਝਾਉਣਗੇ ਪੰਜਾਬ ਕਾਂਗਰਸ ਦਾ ਕਲੇਸ਼, ਕੈਪਟਨ-ਸਿੱਧੂ ਨੂੰ ਹਾਈਕਮਾਨ ਨੇ ਕੀਤਾ ਤਲਬ

ਪੰਜਾਬ ਕਾਂਗਰਸ ਵਿੱਚ ਮਚੇ ਘਮਾਸਾਨ ਦਾ ਹੱਲ ਕੱਢਣ ਲਈ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਹੁਣ ਮੁੱਖ ਮੰਤਰੀ ਕੈਪਟਨ...

ਦਿੱਲੀ ਦੇ AIIMS ਹਸਪਤਾਲ ਦੀ 9ਵੀਂ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ

ਰਾਜਧਾਨੀ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ਹਸਪਤਾਲ ਦੀ ਨੌਵੀਂ ਮੰਜ਼ਿਲ ‘ਤੇ ਬੀਤੀ ਰਾਤ ਅੱਗ ਲੱਗ ਗਈ । ਏਮਜ਼...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-06-2021

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ...

ਸੁਪਰੀਮ ਕੋਰਟ ਕਰਵਾਏ ਰਾਮ ਮੰਦਿਰ ਟਰੱਸਟ ਨਾਲ ਜੁੜੇ ਮਾਮਲੇ ਦੀ ਜਾਂਚ: ਪ੍ਰਿਅੰਕਾ ਗਾਂਧੀ

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨਾਲ ਸਬੰਧਿਤ ਇੱਕ ਜ਼ਮੀਨ ਸੌਦੇ ਵਿੱਚ ਲੱਗੇ...

ਕੇਂਦਰੀ ਮੰਤਰੀ ਰਵੀਸ਼ੰਕਰ ਦੇ ਨਿਸ਼ਾਨੇ ‘ਤੇ Twitter, ਕਿਹਾ- ਫ੍ਰੀ ਸਪੀਚ ਦੇ ਨਾਮ ‘ਤੇ ਕਾਨੂੰਨ ਦੀ ਪਾਲਣਾ ਤੋਂ ਨਹੀਂ ਬਚ ਸਕਦੇ

ਕੇਂਦਰ ਦੀਆਂ ਲਗਾਤਾਰ ਚੇਤਾਵਨੀਆਂ ਦੇ ਬਾਵਜੂਦ ਇੰਟਰਨੈੱਟ ਮੀਡੀਆ ਦੇ ਨਵੇਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਾ ਟਵਿੱਟਰ ਸਰਕਾਰ ਦੀ ਸਖਤੀ ਤੋਂ...

ASEAN ਬੈਠਕ ‘ਚ ਬੋਲੇ ਰਾਜਨਾਥ- ਅੱਤਵਾਦ ਤੇ ਕੱਟੜਪੰਥ ਦੁਨੀਆ ਲਈ ਸਭ ਤੋਂ ਵੱਡਾ ਖਤਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਸਵੇਰੇ ਆਸਿਆਨ (ASEAN) ਦੀ ਬੈਠਕ ਵਿੱਚ ਹਿੱਸਾ ਲਿਆ । ਆਸਿਆਨ ਦੇਸ਼ਾਂ ਦੇ ਰੱਖਿਆ ਮੰਤਰੀਆਂ ਦੀ ਇਹ ਬੈਠਕ ਵੀਡੀਓ...

WTC ਫਾਈਨਲ ਮੁਕਾਬਲੇ ਲਈ BCCI ਨੇ ਕੀਤਾ ਭਾਰਤੀ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਮੌਕਾ

ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਇੰਡੀਆ ਇਸ ਸਮੇਂ ਇੰਗਲੈਂਡ ਵਿੱਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਤਿਆਰੀ ਕਰ ਰਹੀ ਹੈ । ਭਾਰਤੀ ਟੀਮ 18-22...

ਦਰਦਨਾਕ ਸੜਕ ਹਾਦਸਾ: ਟਰੱਕ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌਕੇ ‘ਤੇ ਮੌਤ

ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਦਰਅਸਲ, ਇਹ ਹਾਦਸਾ ਤਾਰਾਪੁਰ ਇਲਾਕੇ ਵਿੱਚ ਵਾਪਰਿਆ...

ਦੇਸ਼ ‘ਚ ਘਟੀ ਕੋਰੋਨਾ ਦੀ ਰਫਤਾਰ, ਬੀਤੇ 24 ਘੰਟਿਆਂ ਦੌਰਾਨ 62224 ਨਵੇਂ ਮਾਮਲੇ ਆਏ ਸਾਹਮਣੇ, 2542 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ‘ਤੇ ਬ੍ਰੇਕ ਲੱਗਦੀ ਹੋਈ ਦਿਖਾਈ ਦੇ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ 62 ਹਜ਼ਾਰ...

ਇਜ਼ਰਾਈਲ-ਹਮਾਸ ਵਿਚਾਲੇ ਟੁੱਟਿਆ ਸੀਜ਼ਫਾਇਰ ! ਇਜ਼ਰਾਈਲੀ ਫੌਜ ਨੇ ਗਾਜ਼ਾ ਪੱਟੀ ‘ਤੇ ਮੁੜ ਕੀਤਾ ਹਵਾਈ ਹਮਲਾ

ਇਜ਼ਰਾਈਲ ਨੇ ਇੱਕ ਵਾਰ ਫਿਰ ਗਾਜ਼ਾ ਪੱਟੀ ‘ਤੇ ਹਮਾਸ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਹਵਾਈ ਹਮਲਾ ਕੀਤਾ ਹੈ । ਇਜ਼ਰਾਈਲੀ ਫੌਜ...

PM ਮੋਦੀ ਅੱਜ VivaTech ਦੇ 5ਵੇਂ ਸੰਸਕਰਣ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਟਾਰਟ ਅਪ ਨਾਲ ਜੁੜੇ ਪੰਜਵੇਂ VivaTech ਪ੍ਰੋਗਰਾਮ ਵਿੱਚ 4 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਸ਼ਣ ਦੇਣਗੇ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-06-2021

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ...

ਕੋਰੋਨਾ ਮਹਾਂਮਾਰੀ ਵਿਚਾਲੇ ਜਲਦ ਹੀ ਅਮਰੀਕਾ ਦਾ ਦੌਰਾ ਕਰਨਗੇ PM ਮੋਦੀ !

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ‘ਤੇ ਬ੍ਰੇਕ ਲੱਗ ਰਹੀ ਹੈ।  ਇਸੇ ਵਿਚਾਲੇ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਆਪਣੀਆਂ ਵਿਦੇਸ਼...

ਦੱਖਣੀ ਅਫਰੀਕਾ ‘ਚ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਨੇ ਲਈ ਜਾਨ, 2 ਹਫਤੇ ਪਹਿਲਾਂ ਹੀ ਹੋਇਆ ਸੀ ਵਿਆਹ

ਮੌਜੂਦਾ ਸਮੇਂ ਵਿੱਚ ਅਕਸਰ ਹੀ ਕਰੰਟ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਕਰੰਟ ਲੱਗਣ ਦੀ ਘਟਨਾ ਦੱਖਣੀ...

ਬ੍ਰਿਟੇਨ ‘ਚ ਤੇਜ਼ ਹੋਇਆ ਟੀਕਾਕਰਨ, ਵੈਕਸੀਨ ਦੀਆਂ ਖੁਰਾਕਾਂ ਵਿਚਲੇ ਅੰਤਰ ਨੂੰ 12 ਹਫਤਿਆਂ ਤੋਂ ਘਟਾ ਕੇ 8 ਹਫ਼ਤੇ ਕਰਨ ਦਾ ਕੀਤਾ ਗਿਆ ਐਲਾਨ

ਕੋਰੋਨਾ ਵਾਇਰਸ ਮਹਾਂਮਾਰੀ ਦੇ ਪ੍ਰਕੋਪ ਵਿਚਾਲੇ ਵਿਚਕਾਰ ਬ੍ਰਿਟੇਨ ਨੇ ਆਪਣਾ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪ੍ਰਧਾਨ...

ਫ਼ੌਜ ਦੀ ਸਿਖਲਾਈ ਦੌਰਾਨ ਹੋਏ ਮਾਈਨਿੰਗ ਧਮਾਕੇ ’ਚ ਜ਼ਖਮੀ ਫੌਜੀ ਜਵਾਨ ਜਗਰਾਜ ਸਿੰਘ ਹੋਇਆ ਸ਼ਹੀਦ

ਰਾਜਸਥਾਨ ਦੇ ਸੂਰਤਗੜ੍ਹ ਵਿੱਚ ਫੌਜ ਦੀ ਟ੍ਰੇਨਿੰਗ ਦੌਰਾਨ ਮਾਈਨਿੰਗ ਬਲਾਸਟ ਹੋ ਗਿਆ ਸੀ, ਜਿਸ ਵਿੱਚ ਪਿੰਡ ਸ਼ੇਖਪੁਰਾ ਨਾਲ ਸਬੰਧਿਤ ਇੱਕ...

ਕੋਕੀਨ ਲਿਜਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੇ ਕੈਨੇਡਾ ਦੀ ਅਦਾਲਤ ‘ਚ ਕਬੂਲਿਆ ਆਪਣਾ ਦੋਸ਼

US ਬਾਰਡਰ ਪ੍ਰੋਟੇਕਸ਼ਨ ਏਜੰਟਾਂ ਵੱਲੋਂ ਅਮਰੀਕਾ ਤੋਂ ਕੈਨੇਡਾ ਵਿੱਚ ਦਾਖਲ ਹੁੰਦਿਆਂ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਲਿਜਾਉਣ ਦੇ...

WTC ਫਾਈਨਲ ਲਈ ਨਿਊਜ਼ੀਲੈਂਡ ਨੇ ਭਾਰਤ ਖਿਲਾਫ਼ 15 ਮੈਂਬਰੀ ਟੀਮ ਦਾ ਕੀਤਾ ਐਲਾਨ, ਜਾਣੋ ਕਿਸਨੂੰ ਮਿਲਿਆ ਮੌਕਾ

ਆਈਸੀਸੀ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਸ਼ੁਰੂ ਹੋਣ ਵਿੱਚ ਹੁਣ ਸਿਰਫ ਤਿੰਨ ਦਿਨ ਬਾਕੀ ਬਚੇ ਹਨ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ...

ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ 24 ਸਾਲਾਂ ਵਿੱਚ ਦੂਜੀ ਵਾਰ 17 ਦਿਨ ਪਹਿਲਾਂ 13 ਜੂਨ ਨੂੰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ । ਮਾਨਸੂਨ ਨੇ ਪੰਜਾਬ ਅਤੇ ਹਰਿਆਣਾ ਦੇ...

ਕੋਰੋਨਾ ਦੀ ਦੂਜੀ ਲਹਿਰ ‘ਚ ਆਤੰਕ ਮਚਾਉਣ ਵਾਲੇ ਵਾਇਰਸ ਨੇ ਬਦਲਿਆ ਰੂਪ, ਵਿਗਿਆਨੀਆਂ ਨੇ ਕਹੀ ਇਹ ਵੱਡੀ ਗੱਲ

ਕੋਰੋਨਾ ਵਾਇਰਸ ਲਗਾਤਾਰ ਆਪਣਾ ਰੂਪ ਬਦਲ ਰਿਹਾ ਹੈ। ਜਿਸਦੇ ਤਹਿਤ ਕੋਰੋਨਾ ਵਾਇਰਸ ਦਾ ਤੇਜ਼ੀ ਨਾਲ ਫੈਲਣ ਵਾਲਾ ਡੈਲਟਾ ਵੈਰੀਐਂਟ ਆਪਣਾ ਰੂਪ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-06-2021

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ...

ਤੈਅ ਸਮੇਂ ਤੋਂ ਪਹਿਲਾਂ ਪਹੁੰਚਿਆ ਮਾਨਸੂਨ, ਪੰਜਾਬ ‘ਚ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ 24 ਸਾਲਾਂ ਵਿੱਚ ਦੂਜੀ ਵਾਰ 17 ਦਿਨ ਪਹਿਲਾਂ 13 ਜੂਨ ਨੂੰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ।  ਜਿਸ ਕਾਰਨ ਸੂਬੇ ਦੇ ਬਹੁਤ ਸਾਰੇ...

ਉੱਚ ਸਿੱਖਿਆ ਹਾਸਿਲ ਕਰਨ ਲਈ ਕੈਨੇਡਾ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ...

ਦੁਬਈ ’ਚ ਵਾਪਰਿਆ ਦਰਦਨਾਕ ਹਾਦਸਾ, ਕਈ ਟਰਾਲਿਆਂ ਦੀ ਆਪਸੀ ਟੱਕਰ ’ਚ ਜਿਊਂਦਾ ਸੜਿਆ ਰੂਪਨਗਰ ਦਾ ਨੌਜਵਾਨ

ਦੁਬਈ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਰੂਪਨਗਰ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ...

ਨਹੀਂ ਰਿਹਾ ਦੁਨੀਆ ਦੀ ਸਭ ਵੱਡੀ ਫੈਮਿਲੀ ਦਾ ਮੁਖੀ ਜਿਓਨਾ ਚਾਨਾ, ਪਰਿਵਾਰ ‘ਚ 38 ਪਤਨੀਆਂ ਤੇ 89 ਬੱਚੇ

ਦੁਨੀਆ ਦੇ ਸਭ ਤੋਂ ਵੱਡੇ ਪਰਿਵਾਰ ਦੇ ਮੁਖੀ ਮੰਨੇ ਜਾਣ ਵਾਲੇ ਜਿਓਨਾ ਚਾਨਾ ਦਾ 76 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਜਿਓਨਾ ਚਾਨਾ ਦੀ ਮੌਤ...

ਦੇਸ਼ ‘ਚ ਮਾਨਸੂਨ ਨੇ ਦਿੱਤੀ ਦਸਤਕ, ਅਗਲੇ 36 ਘੰਟਿਆਂ ਦੌਰਾਨ ਪੂਰੇ ਉੱਤਰ ਭਾਰਤ ‘ਚ ਹੋ ਸਕਦੀ ਹੈ ਭਾਰੀ ਬਾਰਿਸ਼

ਦੱਖਣੀ ਭਾਰਤ ਅਤੇ ਉੱਤਰ-ਪੂਰਬ ਤੋਂ ਬਾਅਦ  ਹੁਣ ਮਾਨਸੂਨ ਦੇਸ਼ ਦੇ ਪੂਰਬੀ ਅਤੇ ਕੇਂਦਰੀ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ...

ਦੇਸ਼ ‘ਚ 10 ਲੱਖ ਤੋਂ ਘੱਟ ਹੋਏ ਸਰਗਰਮ ਮਾਮਲੇ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 70 ਹਜ਼ਾਰ ਨਵੇਂ ਕੋਰੋਨਾ ਕੇਸ, 3921 ਮੌਤਾਂ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ਹੁਣ ਘੱਟਦੀ ਹੋਈ ਦਿਖਾਈ ਦੇ ਰਹੀ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ...

G-7 ਸਿਖਰ ਸੰਮੇਲਨ ‘ਚ ਬੋਰਿਸ ਜਾਨਸਨ ਦਾ ਵੱਡਾ ਐਲਾਨ, ਕਿਹਾ- 2022 ਦੇ ਅੰਤ ਤੱਕ ਵੈਕਸੀਨ ਦੀਆਂ ਇੱਕ ਅਰਬ ਡੋਜ਼ਾਂ ਕਰਵਾਂਗੇ ਮੁਹੱਈਆ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਐਤਵਾਰ ਨੂੰ ਕਾਰਨਵਾਲ ਵਿੱਚ G-7 ਸਿਖਰ ਸੰਮੇਲਨ ਦੀ ਸਮਾਪਤੀ ਮੌਕੇ ਕਿਹਾ ਕਿ ਦੁਨੀਆ ਦੇ...

ਅੱਜ ਤੋਂ ਅਨਲੌਕ ਹੋਈ ਦਿੱਲੀ, ਰੋਜ਼ਾਨਾ ਖੁੱਲ੍ਹਣਗੇ ਮਾਲ ਤੇ ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ, 50 ਫ਼ੀਸਦੀ ਸਮਰੱਥਾ ਨਾਲ ਚੱਲੇਗੀ ਮੈਟਰੋ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਰਫ਼ਤਾਰ ਹੁਣ ਮੱਠੀ ਪੈ ਰਹੀ ਹੈ। ਦੇਸ਼ ਵਿੱਚ ਹੁਣ ਕੋਰੋਨਾ ਦੇ ਘੱਟ ਮਾਮਲੇ ਦਰਜ ਕੀਤੇ ਜਾ ਰਹੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-06-2021

ਸੋਰਠਿ ਮਹਲਾ ੫ ਘਰੁ ੩ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥...

ਸੀਰੀਆ ਦੇ ਹਸਪਤਾਲ ‘ਤੇ ਮਿਜ਼ਾਇਲ ਹਮਲਾ, 2 ਸਿਹਤ ਵਰਕਰਾਂ ਸਣੇ 13 ਲੋਕਾਂ ਦੀ ਮੌਤ

ਸੀਰੀਆ ਦੇ ਉੱਤਰੀ ਸ਼ਹਿਰ ਵਿੱਚ ਇੱਕ ਮਿਜ਼ਾਇਲ ਹਮਲਾ ਕੀਤਾ ਗਿਆ ਹੈ । ਦਰਅਸਲ, ਸੀਰੀਆ ਦੇ ਇੱਕ ਹਸਪਤਾਲ ‘ਤੇ ਮਿਜ਼ਾਇਲ ਹਮਲੇ ਕੀਤੇ ਗਏ ਹਨ ।...

ਕੋਰੋਨਾ ਮਰੀਜ਼ਾਂ ‘ਤੇ ਕੋਲਿਚਸਿਨ ਦੇ ਮਨੁੱਖੀ ਟ੍ਰਾਇਲ ਨੂੰ ਮਿਲੀ ਮਨਜ਼ੂਰੀ, CSIR ਵੱਲੋਂ ਕੀਤੀ ਜਾਵੇਗੀ ਦਵਾਈ ਦੀ ਜਾਂਚ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ।  ਇਸੇ ਵਿਚਾਲੇ ਇਸ ਮਹਾਂਮਾਰੀ ਦੇ ਸਹੀ ਇਲਾਜ ਦੀ ਭਾਲ ਵਿੱਚ ਕੋਵਿਡ ਮਰੀਜ਼ਾਂ ‘ਤੇ...

ਕਾਂਗਰਸ ਨੂੰ ਵੱਡਾ ਝਟਕਾ, ਪਾਰਟੀ ਦੀ ਸੀਨੀਅਰ ਨੇਤਾ ਇੰਦਰਾ ਹ੍ਰਿਦੇਸ਼ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਉਤਰਾਖੰਡ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਦੀ ਸੀਨੀਅਰ ਨੇਤਾ ਇੰਦਰਾ ਹਿਰਦੇਸ਼ ਦਾ ਅੱਜ ਦਿਹਾਂਤ ਹੋ ਗਿਆ । ਉਹ ਦਿੱਲੀ ਵਿਖੇ...

ਦਿੱਲੀ ‘ਚ ਰੋਹਿੰਗਿਆ ਸ਼ਰਨਾਰਥੀ ਕੈਂਪ ‘ਚ ਲੱਗੀ ਭਿਆਨਕ ਅੱਗ, 50 ਤੋਂ ਵੱਧ ਝੌਂਪੜੀਆਂ ਸੜ ਕੇ ਹੋਈਆਂ ਸੁਆਹ

ਦੱਖਣੀ-ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ਮੈਟਰੋ ਸਟੇਸ਼ਨ ਨੇੜੇ ਸ਼ਨੀਵਾਰ ਦੇਰ ਰਾਤ ਇੱਕ ਰੋਹਿੰਗਿਆ ਸ਼ਰਨਾਰਥੀ ਕੈਂਪ ਵਿੱਚ ਭਿਆਨਕ ਅੱਗ...

ਭਾਰਤੀ ਮੂਲ ਦੀ ਪੱਤਰਕਾਰ ਮੇਘਾ ਰਾਜਗੋਪਾਲਨ ਨੂੰ ਮਿਲਿਆ ਪੁਲਿਤਜ਼ਰ ਪੁਰਸਕਾਰ, ਦੁਨੀਆ ਸਾਹਮਣੇ ਖੋਲ੍ਹੀ ਸੀ ਚੀਨ ਦੀ ਪੋਲ

ਭਾਰਤੀ ਮੂਲ ਦੀ ਮਹਿਲਾ ਪੱਤਰਕਾਰ ਮੇਘਾ ਰਾਜਾਗੋਪਾਲਨ ਨੂੰ ਪੁਲਿਤਜ਼ਰ ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ। ਇਸ ਨੂੰ ਪੱਤਰਕਾਰੀ ਦੀ ਦੁਨੀਆ ਦਾ...

ਦੇਸ਼ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, 71 ਦਿਨਾਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 80,834 ਨਵੇਂ ਮਾਮਲੇ, 3303 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਦੇਸ਼ ਵਿੱਚ ਕੋਵਿਡ-19 ਦੇ ਰੋਜ਼ਾਨਾ ਨਵੇਂ ਮਾਮਲੇ ਲਗਾਤਾਰ ਛੇਵੇਂ ਦਿਨ...

ਮਹਿਲਾ ਕਾਂਸਟੇਬਲ ਨੇ ਪੇਸ਼ ਕੀਤੀ ਮਨੁੱਖਤਾ ਦੀ ਮਿਸਾਲ, 50 ਜ਼ਰੂਰਤਮੰਦ ਬੱਚਿਆਂ ਨੂੰ ਲਿਆ ਗੋਦ, 10ਵੀਂ ਤੱਕ ਦੀ ਪੜ੍ਹਾਈ ਦਾ ਚੁੱਕੇਗੀ ਖ਼ਰਚਾ

ਦੇਸ਼ ਵਿੱਚ ਅਜਿਹੇ ਬਹੁਤ ਸਾਰੇ ਲੋਕ ਅਜਿਹੇ ਹਨ ਜਿਹੜੇ ਡਿਊਟੀ ਦੇ ਨਾਲ-ਨਾਲ ਬਾਹਰ ਲੋਕਾਂ ਦੀ ਮਦਦ ਵੀ ਕਰਦੇ ਹਨ। ਇਸੇ ਵਿਚਾਲੇ ਮੁੰਬਈ ਪੁਲਿਸ...

ਦਿੱਲੀ ‘ਚ ਅਗਲੇ ਹਫ਼ਤੇ ਤੋਂ ਖੁੱਲ੍ਹ ਸਕਦੇ ਹਨ ਸੈਲੂਨ ਤੇ ਹਫ਼ਤਾਵਾਰੀ ਬਾਜ਼ਾਰ, ਵਪਾਰੀਆਂ ਨੇ ਕੇਜਰੀਵਾਲ ਤੋਂ ਕੀਤੀ ਮੰਗ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਵਿਡ -19 ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਕਮੀ ਹੋਣ ਅਤੇ ਇਸਨੂੰ ਲੈ ਕੇ ਸਥਿਤੀ ਵਧੀਆ ਹੋਣ ਨੂੰ ਧਿਆਨ ਵਿੱਚ...

ਕੋਰੋਨਾ ਵਿਚਾਲੇ G-7 Summit ‘ਚ ਸ਼ਾਮਿਲ ਹੋਏ PM ਮੋਦੀ, ‘ਵਨ ਅਰਥ ਵਨ ਹੈਲਥ’ ਦਾ ਦਿੱਤਾ ਮੰਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ G-7 ਦੇਸ਼ਾਂ ਦੇ ਸੰਮੇਲਨ ਵਿੱਚ ਡਿਜੀਟਲ ਮਾਧਿਅਮ ਰਾਹੀਂ ਹਿੱਸਾ ਲਿਆ । ਕੋਰੋਨਾ ਕਾਲ ਵਿੱਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-06-2021

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ...

ਸ੍ਰੀਨਗਰ ‘ਚ ਫੌਜ ਨੇ ਕੋਵਿਡ ਹਸਪਤਾਲ ਦੀ ਕੀਤੀ ਸ਼ੁਰੂਆਤ, ਆਮ ਲੋਕਾਂ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ

ਜਿੱਥੇ ਇੱਕ ਪਾਸੇ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ, ਉੱਥੇ ਹੀ ਇਸ ਵਿਚਾਲੇ ਕੋਰੋਨਾ ਖਿਲਾਫ਼ ਜੰਗ ਵੀ ਜਾਰੀ...

”ਬਜ਼ੁਰਗ ਤਾਂ ਬੋਨਸ ਵਿੱਚ ਜੀਅ ਰਹੇ ਨੇ, ਜੇ ਉਹ ਮਰ ਵੀ ਜਾਣ ਤਾਂ ਕੋਈ ਗੱਲ ਨਹੀਂ ,ਪਹਿਲਾਂ ਬੱਚਿਆਂ ਨੂੰ ਦੇਣੀ ਚਾਹੀਦੀ ਸੀ ਵੈਕਸੀਨ”: ਬੀ.ਡੀ ਕੱਲਾ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਜਿਸ ਦੇ ਮੱਦੇਨਜ਼ਰ ਕੁਝ ਸਿਆਸਤਦਾਨਾਂ ਵੱਲੋਂ ਇਸ ਤੋਂ ਬਚਣ ਲਈ ਵੱਖ-ਵੱਖ...

ਕੇਜਰੀਵਾਲ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਦਿੱਤੀ ਚੇਤਾਵਨੀ, ਕਿਹਾ- ਹੁਣ ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਹੁਣ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਆਉਣ ਦੇ ਕਿਆਸ ਲਗਾਏ...

ਦੁਖਦਾਈ ਹਾਦਸਾ: ਸੁਪਰਨੋਵਾ ਰਿੰਗ ਬਣੀ 3 ਸਾਲਾਂ ਮਾਸੂਮ ਲਈ ਕਾਲ

ਨਿਊਜ਼ੀਲੈਂਡ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਿਤਾ ਦੇ ਆਪਣੀ ਹੀ ਧੀ ‘ਤੇ ਡਿੱਗਣ ਕਾਰਨ ਬੱਚੀ ਦੀ ਮੌਤ ਹੋ ਗਈ ।...

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, 26 ਜੂਨ ਨੂੰ ਕਿਸਾਨਾਂ ਵੱਲੋਂ ਰਾਜ ਭਵਨ ਦੇ ਬਾਹਰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਦੇਸ਼ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਇਸ ਦੌਰਾਨ ਇਕ...

ਦੇਸ਼ ‘ਚ 70 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਕੇਸ, 24 ਘੰਟਿਆਂ ਦੌਰਾਨ 84 ਹਜ਼ਾਰ ਨਵੇਂ ਮਾਮਲੇ, 4002 ਮਰੀਜ਼ਾਂ ਦੀ ਮੌਤ

ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਹੁਣ ਹੌਲੀ-ਹੌਲੀ ਘੱਟ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਮਾਮਲੇ ਲਗਾਤਾਰ ਪੰਜਵੇਂ ਦਿਨ 1 ਲੱਖ ਤੋਂ ਵੀ ਘੱਟ...

PM ਮੋਦੀ ਅੱਜ ਡਿਜੀਟਲ ਮਾਧਿਅਮ ਰਾਹੀਂ G-7 Summit ਨੂੰ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡਿਜੀਟਲ ਮਾਧਿਅਮ ਰਾਹੀਂ G-7 ਸੰਮੇਲਨ ਨੂੰ ਸੰਬੋਧਿਤ ਕਰਨਗੇ । ਪ੍ਰਧਾਨ ਮੰਤਰੀ ਮੋਦੀ 12 ਅਤੇ 13 ਜੂਨ ਨੂੰ G-7...

ਮੇਹੁਲ ਚੋਕਸੀ ਨੂੰ ਝਟਕਾ, ਡੋਮਿਨਿਕਾ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

PNB ਘੁਟਾਲੇ ਵਿੱਚ ਭਗੌੜੇ ਹੀਰੇ ਕਾਰੋਬਾਰੀ ਮੇਹੁਲ ਚੋਕਸੀ ਦੀਆਂ ਮੁਸ਼ਕਿਲਾਂ ਵੱਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਡੋਮਿਨਿਕਾ ਹਾਈ ਕੋਰਟ...

ਭਾਰਤ-ਪਾਕਿਤਸਨ ਸਰਹੱਦ ‘ਤੇ ਨਜ਼ਰ ਆਇਆ ਪਾਕਿਸਤਾਨੀ ਡਰੋਨ, ਫਾਇਰਿੰਗ ਤੋਂ ਬਾਅਦ ਪਰਤਿਆ ਵਾਪਿਸ

ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ I ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ...

ਬਾਰਿਸ਼ ਨਾਲ ਬੇਹਾਲ ਮੁੰਬਈ, ਅੰਧੇਰੀ ਸਬਵੇਅ ‘ਚ ਭਰਿਆ ਪਾਣੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਮੁੰਬਈ ਵਿੱਚ ਦੱਖਣ-ਪੱਛਮੀ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਲਗਾਤਾਰ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਤੇਜ਼ ਬਾਰਿਸ਼ ਦੇ ਚੱਲਦਿਆਂ ਅੰਧੇਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-06-2021

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ...

ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ‘ਚ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨੇ ਮਾਰੀ ਬਾਜ਼ੀ, ਹਾਸਿਲ ਕੀਤਾ ਪਹਿਲਾ ਸਥਾਨ

ਆਸਟ੍ਰੇਲੀਆ ਦਾ ਪ੍ਰਮੱਖ ਸ਼ਹਿਰ ਮੈਲਬੋਰਨ ਇਸ ਵਾਰ ਦੁਨੀਆ ਦੇ ਰਹਿਣ ਪੱਖੋਂ ਸਭ ਤੋਂ ਵਧੀਆ ਸ਼ਹਿਰਾਂ ਦੀ ਸੂਚੀ ਵਿੱਚੋ ਪਹਿਲੇ ਨੰਬਰ ਤੋਂ...

28 ਜੂਨ ਤੋਂ ਹੋਣਗੀਆਂ ਪੰਜਾਬ ਯੂਨੀਵਰਸਿਟੀ ਦੀਆਂ ਆਨਲਾਈਨ ਪ੍ਰੀਖਿਆਵਾਂ, ਢਾਈ ਲੱਖ ਦੇ ਕਰੀਬ ਵਿਦਿਆਰਥੀ ਦੇਣਗੇ ਪ੍ਰੀਖਿਆ

ਪੰਜਾਬ ਯੂਨੀਵਰਸਿਟੀ ਵਿੱਚ ਕਾਲਜਾਂ ਅਤੇ ਕੈਂਪਸ ਦੀਆਂ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ । ਕੈਂਪਸ...

ਮਿਆਂਮਾਰ ‘ਚ ਫੌਜ ਦਾ ਜਹਾਜ਼ ਹਾਦਸਾਗ੍ਰਸਤ, 12 ਲੋਕਾਂ ਦੀ ਮੌਤ

ਮਿਆਂਮਾਰ ਦੇ ਦੂਜੇ ਵੱਡੇ ਸ਼ਹਿਰ ਮਾਂਡਲੇ ਨੇੜੇ ਵੀਰਵਾਰ ਯਾਨੀ ਕਿ ਅੱਜ ਇੱਕ ਫੌਜੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ । ਇਸ ਹਾਦਸੇ ਵਿੱਚ 12...

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਗਏ ਮੋਗਾ ਦੇ ਨੌਜਵਾਨ ਦੀ ਹੋਟਲ ਦੇ ਕਮਰੇ ‘ਚ ਮੌਤ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਗਏ ਪਿੰਡ ਸੰਗਤਪੁਰਾ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਦੀ ਅੰਮ੍ਰਿਤਸਰ ਦੇ ਇੱਕ ਹੋਟਲ...

ਕੋਰੋਨਾ ਪੀੜਤ ਬੱਚਿਆਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਕਿਹਾ- ਬੱਚਿਆਂ ਨੂੰ ਰੇਮਡੇਸੀਵਿਰ ਦੇਣ ਦੀ ਲੋੜ ਨਹੀਂ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਕੋਰੋਨਾ ਪੀੜਤ ਬੱਚਿਆਂ ਦੇ ਇਲਾਜ ਲਈ ਨਵੇਂ...

ਹੈਵਾਨੀਅਤ ਦਾ ਸ਼ਿਕਾਰ ਹੋਈ BJP ਆਗੂ ਦੀ ਧੀ, ਜਬਰ-ਜਨਾਹ ਕਰ ਅੱਖ ਫੋੜ ਦਰੱਖਤ ਨਾਲ ਲਟਕਾਈ ਲਾਸ਼

ਝਾਰਖੰਡ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਭਾਜਪਾ ਆਗੂ ਦੀ ਧੀ ਕੁਝ ਲੋਕਾਂ ਦੀ ਹੈਵਾਨੀਅਤ ਦਾ ਸ਼ਿਕਾਰ ਹੋ ਗਈ ।...

ਭਾਰਤ ਦੇ ਸਾਬਕਾ ਮੁੱਕੇਬਾਜ਼ ਡਿੰਗਕੋ ਸਿੰਘ ਦਾ ਦਿਹਾਂਤ, ਖੇਡ ਮੰਤਰੀ ਨੇ ਜਤਾਇਆ ਦੁੱਖ

ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜੇਤੂ ਡਿੰਗਕੋ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਦਿਹਾਂਤ ਹੋ ਗਿਆ । ਉਹ 42 ਸਾਲਾਂ ਦੇ ਸੀ। ਭਾਰਤ...

ਕੈਪਟਨ ਅਮਰਿੰਦਰ ਸਿੰਘ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਧਿਆਪਕਾਂ ਨਾਲ ਕਰਨਗੇ ਗੱਲਬਾਤ

ਸੂਬੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਸਾਲ ਦਾ ਪਹਿਲਾ ਸੂਰਜ ਗ੍ਰਹਿਣ ਅੱਜ, ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ ਦੇਵੇਗਾ ਦਿਖਾਈ

10 ਜੂਨ ਯਾਨੀ ਕਿ ਅੱਜ ਇਸ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਲੱਗਣ ਵਾਲਾ ਹੈ। ਹਾਲਾਂਕਿ ਇਹ ਇਸ ਸਾਲ ਦਾ ਦੂਜਾ ਗ੍ਰਹਿਣ ਹੋਵੇਗਾ, ਕਿਉਂਕਿ ਸਾਲ 2021 ਦਾ...

ਮੁੰਬਈ ‘ਚ 4-5 ਦਿਨਾਂ ਤੱਕ ਭਾਰੀ ਬਾਰਿਸ਼ ਦਾ ਰੈੱਡ ਅਲਰਟ, ਹਾਈ ਟਾਈਡ ਦਾ ਵੀ ਖ਼ਤਰਾ, ਕਈ ਇਲਾਕੇ ਡੁੱਬੇ

ਮੁੰਬਈ ਤੇ ਉਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਦੱਖਣ-ਪੱਛਮ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਮੁੰਬਈ ਵਿੱਚ ਅੱਜ ਭਾਰੀ ਬਾਰਿਸ਼ ਦਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-06-2021

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ...

95 ਸਾਲਾਂ ਬਜ਼ੁਰਗ ਜੋੜੇ ਨੇ ਵਿਆਹ ਕਰਵਾ ਪੇਸ਼ ਕੀਤੀ ਮਿਸਾਲ, ਕਿਹਾ- ‘ਹਾਲੇ ਤਾਂ ਇਕੱਠਿਆਂ ਜ਼ਿੰਦਗੀ ਜਿਉਣੀ ਹੈ’

ਅਮਰੀਕਾ ਵਿੱਚ 95 ਸਾਲ ਦੀ ਉਮਰ ਵਿੱਚ ਇੱਕ ਜੋੜੇ ਨੇ ਵਿਆਹ ਕਰਵਾ ਕੇ ਇੱਕ ਮਿਸਾਲ ਪੇਸ਼ ਕੀਤੀ ਹੈ । ਇਸ ਜੋੜੇ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਜੇਕਰ...

ਕਿਸਾਨ ਅੰਦੋਲਨ ਵਿਚਾਲੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ MSP ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ ਲੰਬੇ ਸਮੇਂ...

ਕੱਲ੍ਹ ਹੈ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਕਿਹੜੀ ਰਾਸ਼ੀ ‘ਤੇ ਪਵੇਗਾ ਭਾਰੀ, ਪੜ੍ਹੋ ਇਹ ਜ਼ਰੂਰੀ ਖਬਰ

10 ਜੂਨ ਨੂੰ ਇਸ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਲੱਗਣ ਵਾਲਾ ਹੈ। ਹਾਲਾਂਕਿ ਇਹ ਇਸ ਸਾਲ ਦਾ ਦੂਜਾ ਗ੍ਰਹਿਣ ਹੋਵੇਗਾ, ਕਿਉਂਕਿ ਸਾਲ 2021 ਦਾ ਪਹਿਲਾ...

ਮੁੜ ਕਿਸਾਨ ਅੰਦੋਲਨ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਖੇਤ-ਦੇਸ਼ ਦੀ ਰਾਖੀ ‘ਚ ਤਿਲ-ਤਿਲ ਮਰੇ ਨੇ ਕਿਸਾਨ ਤੇ…’

ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਜਾਰੀ ਹੈ । ਇਹ ਅੰਦੋਲਨ ਕੇਂਦਰ ਸਰਕਾਰ...

ਹੈਰਾਨੀਜਨਕ ! ਮਹਿਲਾ ਨੇ ਇਕੱਠੇ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਨਵਾਂ ਵਿਸ਼ਵ ਰਿਕਾਰਡ

ਅੱਜ ਦੇ ਸਮੇਂ ਵਿੱਚ ਕਿਸੇ ਮਹਿਲਾ ਦੀ ਡਿਲੀਵਰੀ ਦੇ ਸਮੇਂ ਇੱਕੋ ਸਮੇਂ 3 ਤੋਂ 4 ਬੱਚਿਆਂ ਨੂੰ ਜਨਮ ਹੋਣਾ ਇੱਕ ਆਮ ਗੱਲ ਹੋ ਗਈ ਹੈ, ਪਰ ਕੀ ਤੁਸੀਂ...

ਕੈਨੇਡੀਅਨ PM ਟਰੂਡੋ ਦਾ ਵੱਡਾ ਬਿਆਨ, ਓਂਟਾਰੀਓ ‘ਚ ਮੁਸਲਿਮ ਪਰਿਵਾਰ ਦੇ ਕਤਲ ਨੂੰ ਕਰਾਰ ਦਿੱਤਾ ਅੱਤਵਾਦੀ ਹਮਲਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਂਟਾਰੀਓ ਸੂਬੇ ਵਿੱਚ ਪਾਕਿਸਤਾਨੀ ਮੂਲ ਦੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ...

ਕਾਨਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ-ਟੈਂਪੂ ਦੀ ਟੱਕਰ ਵਿੱਚ 17 ਲੋਕਾਂ ਦੀ ਮੌਤ

ਯੂਪੀ ਦੇ ਕਾਨਪੁਰ ਜ਼ਿਲ੍ਹੇ ਵਿੱਚ ਬੀਤੀ ਰਾਤ ਬੱਸ ਅਤੇ ਟੈਂਪੋ ਦੀ ਜ਼ੋਰਦਾਰ ਟੱਕਰ ਹੋ ਗਈ । ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਹਾਦਸੇ ਵਿੱਚ...

ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕਿਹਾ- ਸਰਕਾਰ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਗੱਲ ਕਰਨ ਲਈ ਤਿਆਰ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਾਫ਼ੀ ਲੰਬੇ ਸਮੇਂ ਤੋਂ...

ਦੇਸ਼ ‘ਚ ਲਗਾਤਾਰ ਦੂਜੇ ਦਿਨ ਸਾਹਮਣੇ ਆਏ 1 ਲੱਖ ਤੋਂ ਘੱਟ ਮਾਮਲੇ, 24 ਘੰਟਿਆਂ ‘ਚ 2219 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਮੱਠੀ ਪੈ ਰਹੀ ਹੈ। ਅਪ੍ਰੈਲ ਤੋਂ ਬਾਅਦ ਲਗਾਤਾਰ ਦੂਜੀ ਵਾਰ ਕੋਰੋਨਾ ਮਾਮਲੇ ਇੱਕ ਲੱਖ ਤੋਂ ਘੱਟ ਦਰਜ ਕੀਤੇ...

Carousel Posts