Sulakhanjeet Kaur

ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ‘ਚ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨੇ ਮਾਰੀ ਬਾਜ਼ੀ, ਹਾਸਿਲ ਕੀਤਾ ਪਹਿਲਾ ਸਥਾਨ

ਆਸਟ੍ਰੇਲੀਆ ਦਾ ਪ੍ਰਮੱਖ ਸ਼ਹਿਰ ਮੈਲਬੋਰਨ ਇਸ ਵਾਰ ਦੁਨੀਆ ਦੇ ਰਹਿਣ ਪੱਖੋਂ ਸਭ ਤੋਂ ਵਧੀਆ ਸ਼ਹਿਰਾਂ ਦੀ ਸੂਚੀ ਵਿੱਚੋ ਪਹਿਲੇ ਨੰਬਰ ਤੋਂ...

28 ਜੂਨ ਤੋਂ ਹੋਣਗੀਆਂ ਪੰਜਾਬ ਯੂਨੀਵਰਸਿਟੀ ਦੀਆਂ ਆਨਲਾਈਨ ਪ੍ਰੀਖਿਆਵਾਂ, ਢਾਈ ਲੱਖ ਦੇ ਕਰੀਬ ਵਿਦਿਆਰਥੀ ਦੇਣਗੇ ਪ੍ਰੀਖਿਆ

ਪੰਜਾਬ ਯੂਨੀਵਰਸਿਟੀ ਵਿੱਚ ਕਾਲਜਾਂ ਅਤੇ ਕੈਂਪਸ ਦੀਆਂ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ । ਕੈਂਪਸ...

ਮਿਆਂਮਾਰ ‘ਚ ਫੌਜ ਦਾ ਜਹਾਜ਼ ਹਾਦਸਾਗ੍ਰਸਤ, 12 ਲੋਕਾਂ ਦੀ ਮੌਤ

ਮਿਆਂਮਾਰ ਦੇ ਦੂਜੇ ਵੱਡੇ ਸ਼ਹਿਰ ਮਾਂਡਲੇ ਨੇੜੇ ਵੀਰਵਾਰ ਯਾਨੀ ਕਿ ਅੱਜ ਇੱਕ ਫੌਜੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ । ਇਸ ਹਾਦਸੇ ਵਿੱਚ 12...

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਗਏ ਮੋਗਾ ਦੇ ਨੌਜਵਾਨ ਦੀ ਹੋਟਲ ਦੇ ਕਮਰੇ ‘ਚ ਮੌਤ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਗਏ ਪਿੰਡ ਸੰਗਤਪੁਰਾ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਦੀ ਅੰਮ੍ਰਿਤਸਰ ਦੇ ਇੱਕ ਹੋਟਲ...

ਕੋਰੋਨਾ ਪੀੜਤ ਬੱਚਿਆਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਕਿਹਾ- ਬੱਚਿਆਂ ਨੂੰ ਰੇਮਡੇਸੀਵਿਰ ਦੇਣ ਦੀ ਲੋੜ ਨਹੀਂ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਕੋਰੋਨਾ ਪੀੜਤ ਬੱਚਿਆਂ ਦੇ ਇਲਾਜ ਲਈ ਨਵੇਂ...

ਹੈਵਾਨੀਅਤ ਦਾ ਸ਼ਿਕਾਰ ਹੋਈ BJP ਆਗੂ ਦੀ ਧੀ, ਜਬਰ-ਜਨਾਹ ਕਰ ਅੱਖ ਫੋੜ ਦਰੱਖਤ ਨਾਲ ਲਟਕਾਈ ਲਾਸ਼

ਝਾਰਖੰਡ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਭਾਜਪਾ ਆਗੂ ਦੀ ਧੀ ਕੁਝ ਲੋਕਾਂ ਦੀ ਹੈਵਾਨੀਅਤ ਦਾ ਸ਼ਿਕਾਰ ਹੋ ਗਈ ।...

ਭਾਰਤ ਦੇ ਸਾਬਕਾ ਮੁੱਕੇਬਾਜ਼ ਡਿੰਗਕੋ ਸਿੰਘ ਦਾ ਦਿਹਾਂਤ, ਖੇਡ ਮੰਤਰੀ ਨੇ ਜਤਾਇਆ ਦੁੱਖ

ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜੇਤੂ ਡਿੰਗਕੋ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਦਿਹਾਂਤ ਹੋ ਗਿਆ । ਉਹ 42 ਸਾਲਾਂ ਦੇ ਸੀ। ਭਾਰਤ...

ਕੈਪਟਨ ਅਮਰਿੰਦਰ ਸਿੰਘ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਧਿਆਪਕਾਂ ਨਾਲ ਕਰਨਗੇ ਗੱਲਬਾਤ

ਸੂਬੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਸਾਲ ਦਾ ਪਹਿਲਾ ਸੂਰਜ ਗ੍ਰਹਿਣ ਅੱਜ, ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ ਦੇਵੇਗਾ ਦਿਖਾਈ

10 ਜੂਨ ਯਾਨੀ ਕਿ ਅੱਜ ਇਸ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਲੱਗਣ ਵਾਲਾ ਹੈ। ਹਾਲਾਂਕਿ ਇਹ ਇਸ ਸਾਲ ਦਾ ਦੂਜਾ ਗ੍ਰਹਿਣ ਹੋਵੇਗਾ, ਕਿਉਂਕਿ ਸਾਲ 2021 ਦਾ...

ਮੁੰਬਈ ‘ਚ 4-5 ਦਿਨਾਂ ਤੱਕ ਭਾਰੀ ਬਾਰਿਸ਼ ਦਾ ਰੈੱਡ ਅਲਰਟ, ਹਾਈ ਟਾਈਡ ਦਾ ਵੀ ਖ਼ਤਰਾ, ਕਈ ਇਲਾਕੇ ਡੁੱਬੇ

ਮੁੰਬਈ ਤੇ ਉਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਦੱਖਣ-ਪੱਛਮ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਮੁੰਬਈ ਵਿੱਚ ਅੱਜ ਭਾਰੀ ਬਾਰਿਸ਼ ਦਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-06-2021

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ...

95 ਸਾਲਾਂ ਬਜ਼ੁਰਗ ਜੋੜੇ ਨੇ ਵਿਆਹ ਕਰਵਾ ਪੇਸ਼ ਕੀਤੀ ਮਿਸਾਲ, ਕਿਹਾ- ‘ਹਾਲੇ ਤਾਂ ਇਕੱਠਿਆਂ ਜ਼ਿੰਦਗੀ ਜਿਉਣੀ ਹੈ’

ਅਮਰੀਕਾ ਵਿੱਚ 95 ਸਾਲ ਦੀ ਉਮਰ ਵਿੱਚ ਇੱਕ ਜੋੜੇ ਨੇ ਵਿਆਹ ਕਰਵਾ ਕੇ ਇੱਕ ਮਿਸਾਲ ਪੇਸ਼ ਕੀਤੀ ਹੈ । ਇਸ ਜੋੜੇ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਜੇਕਰ...

ਕਿਸਾਨ ਅੰਦੋਲਨ ਵਿਚਾਲੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ MSP ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ ਲੰਬੇ ਸਮੇਂ...

ਕੱਲ੍ਹ ਹੈ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਕਿਹੜੀ ਰਾਸ਼ੀ ‘ਤੇ ਪਵੇਗਾ ਭਾਰੀ, ਪੜ੍ਹੋ ਇਹ ਜ਼ਰੂਰੀ ਖਬਰ

10 ਜੂਨ ਨੂੰ ਇਸ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਲੱਗਣ ਵਾਲਾ ਹੈ। ਹਾਲਾਂਕਿ ਇਹ ਇਸ ਸਾਲ ਦਾ ਦੂਜਾ ਗ੍ਰਹਿਣ ਹੋਵੇਗਾ, ਕਿਉਂਕਿ ਸਾਲ 2021 ਦਾ ਪਹਿਲਾ...

ਮੁੜ ਕਿਸਾਨ ਅੰਦੋਲਨ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਖੇਤ-ਦੇਸ਼ ਦੀ ਰਾਖੀ ‘ਚ ਤਿਲ-ਤਿਲ ਮਰੇ ਨੇ ਕਿਸਾਨ ਤੇ…’

ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਜਾਰੀ ਹੈ । ਇਹ ਅੰਦੋਲਨ ਕੇਂਦਰ ਸਰਕਾਰ...

ਹੈਰਾਨੀਜਨਕ ! ਮਹਿਲਾ ਨੇ ਇਕੱਠੇ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਨਵਾਂ ਵਿਸ਼ਵ ਰਿਕਾਰਡ

ਅੱਜ ਦੇ ਸਮੇਂ ਵਿੱਚ ਕਿਸੇ ਮਹਿਲਾ ਦੀ ਡਿਲੀਵਰੀ ਦੇ ਸਮੇਂ ਇੱਕੋ ਸਮੇਂ 3 ਤੋਂ 4 ਬੱਚਿਆਂ ਨੂੰ ਜਨਮ ਹੋਣਾ ਇੱਕ ਆਮ ਗੱਲ ਹੋ ਗਈ ਹੈ, ਪਰ ਕੀ ਤੁਸੀਂ...

ਕੈਨੇਡੀਅਨ PM ਟਰੂਡੋ ਦਾ ਵੱਡਾ ਬਿਆਨ, ਓਂਟਾਰੀਓ ‘ਚ ਮੁਸਲਿਮ ਪਰਿਵਾਰ ਦੇ ਕਤਲ ਨੂੰ ਕਰਾਰ ਦਿੱਤਾ ਅੱਤਵਾਦੀ ਹਮਲਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਂਟਾਰੀਓ ਸੂਬੇ ਵਿੱਚ ਪਾਕਿਸਤਾਨੀ ਮੂਲ ਦੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ...

ਕਾਨਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ-ਟੈਂਪੂ ਦੀ ਟੱਕਰ ਵਿੱਚ 17 ਲੋਕਾਂ ਦੀ ਮੌਤ

ਯੂਪੀ ਦੇ ਕਾਨਪੁਰ ਜ਼ਿਲ੍ਹੇ ਵਿੱਚ ਬੀਤੀ ਰਾਤ ਬੱਸ ਅਤੇ ਟੈਂਪੋ ਦੀ ਜ਼ੋਰਦਾਰ ਟੱਕਰ ਹੋ ਗਈ । ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਹਾਦਸੇ ਵਿੱਚ...

ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕਿਹਾ- ਸਰਕਾਰ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਗੱਲ ਕਰਨ ਲਈ ਤਿਆਰ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਾਫ਼ੀ ਲੰਬੇ ਸਮੇਂ ਤੋਂ...

ਦੇਸ਼ ‘ਚ ਲਗਾਤਾਰ ਦੂਜੇ ਦਿਨ ਸਾਹਮਣੇ ਆਏ 1 ਲੱਖ ਤੋਂ ਘੱਟ ਮਾਮਲੇ, 24 ਘੰਟਿਆਂ ‘ਚ 2219 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਮੱਠੀ ਪੈ ਰਹੀ ਹੈ। ਅਪ੍ਰੈਲ ਤੋਂ ਬਾਅਦ ਲਗਾਤਾਰ ਦੂਜੀ ਵਾਰ ਕੋਰੋਨਾ ਮਾਮਲੇ ਇੱਕ ਲੱਖ ਤੋਂ ਘੱਟ ਦਰਜ ਕੀਤੇ...

ਕਿਸਾਨ ਅੰਦੋਲਨ ‘ਤੇ ਸਰਗਰਮੀ ਤੇਜ਼, ਅੱਜ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ ਰਾਕੇਸ਼ ਟਿਕੈਤ

ਅੱਜ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ...

ਕੋਰੋਨਾ ਟੀਕਿਆਂ ਨੂੰ ਲੈ ਕੇ ਕੇਂਦਰ ਨੇ ਸੂਬਿਆਂ ਨੂੰ ਦਿੱਤੀ ਚੇਤਾਵਨੀ, ਕਿਹਾ- ‘ਵੈਕਸੀਨ ਦੀ ਬਰਬਾਦੀ ਹੋਈ ਤਾਂ ਸਪਲਾਈ ‘ਤੇ ਪਵੇਗਾ ਅਸਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾ ਟੀਕਾਕਰਨ ਨੀਤੀਆਂ ਵਿੱਚ ਬਦਲਾਅ ਦੇ ਐਲਾਨ ਤੋਂ ਬਾਅਦ ਮੰਗਲਵਾਰ ਨੂੰ ਟੀਕਾਕਰਨ ਸੰਬੰਧੀ...

ਪਾਕਿਸਤਾਨ ‘ਚ ਵਾਪਰਿਆ ਦਰਦਨਾਕ ਹਾਦਸਾ, ਨਦੀ ‘ਚ ਡਿੱਗੀ ਵੈਨ, 17 ਲੋਕਾਂ ਦੀ ਮੌਤ

ਪਾਕਿਸਤਾਨ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ । ਦਰਅਸਲ, ਨਦੀ ਵਿੱਚ ਇੱਕ ਵੈਨ ਡਿੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ । ਇਹ ਹਾਦਸਾ...

PM ਵੱਲੋਂ ਮੁਫ਼ਤ ਵੈਕਸੀਨ ਦੇ ਐਲਾਨ ‘ਤੇ ਮਮਤਾ ਬੈਨਰਜੀ ਦਾ ਵਾਰ, ਕਿਹਾ- ‘ਮੋਦੀ ਜੀ ਨੂੰ ਸਾਡੀ ਅਪੀਲ ਸੁਣਨ ‘ਚ 4 ਮਹੀਨੇ ਲੱਗ ਗਏ’

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫਤ ਟੀਕਾਕਰਨ ਕਰਨ ਦਾ ਫੈਸਲਾ...

ਦੇਸ਼ ‘ਚ 66 ਦਿਨਾਂ ਬਾਅਦ ਸਾਹਮਣੇ ਆਏ ਇੱਕ ਲੱਖ ਤੋਂ ਘੱਟ ਮਾਮਲੇ, ਮੌਤਾਂ ਦਾ ਅੰਕੜਾ 3.5 ਲੱਖ ਤੋਂ ਪਾਰ

ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਘੱਟਣਾ ਸ਼ੁਰੂ ਹੋ ਰਿਹਾ ਹੈ। 63 ਦਿਨਾਂ ਬਾਅਦ ਦੇਸ਼ ਵਿੱਚ 24 ਘੰਟਿਆਂ ਵਿੱਚ ਕੋਰੋਨਾ ਦੇ...

ਕੈਨੇਡਾ ‘ਚ ਪਿਕਅੱਪ ਟਰੱਕ ਨੇ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਕੁਚਲਿਆ, 4 ਲੋਕਾਂ ਦੀ ਮੌਤ

ਕੈਨੇਡੀਅਨ ਸੂਬੇ ਓਨਟਾਰੀਓ ਵਿੱਚ ਇੱਕ ਟਰੱਕ ਡਰਾਈਵਰ ਨੇ ਇੱਕ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਟੱਕਰ ਮਾਰ ਦਿੱਤੀ । ਇਸ ਘਟਨਾ ਵਿੱਚ...

ਧੋਖਾਧੜੀ ਤੇ ਜਾਲਸਾਜ਼ੀ ਕਰਨ ਦੇ ਦੋਸ਼ ‘ਚ ਮਹਾਤਮਾ ਗਾਂਧੀ ਦੀ ਪੜਪੋਤੀ ਨੂੰ 7 ਸਾਲ ਦੀ ਸਜ਼ਾ

ਮਹਾਤਮਾ ਗਾਂਧੀ ਦੀ 56 ਸਾਲਾਂ ਪੜਪੋਤੀ ਨੂੰ ਡਰਬਨ ਦੀ ਇੱਕ ਅਦਾਲਤ ਨੇ 60 ਲੱਖ ਰੁਪਏ ਦੀ ਧੋਖਾਧੜੀ ਅਤੇ ਜਾਲਸਾਜ਼ੀ ਮਾਮਲੇ ਵਿੱਚ ਸੱਤ ਸਾਲ ਕੈਦ ਦੀ...

ਕੋਰੋਨਾ ਵਾਇਰਸ ਦੀ ਸ਼ੁਰੂਆਤ ਲਈ ਚੀਨ ਨੂੰ ਹੋਰ ਅੰਕੜੇ ਮੁਹੱਈਆ ਕਰਵਾਉਣ ਲਈ ਨਹੀਂ ਕਰ ਸਕਦੇ ਮਜਬੂਰ: WHO

ਕੀ ਕੋਰੋਨਾ ਵਾਇਰਸ ਦੀ ਉਤਪਤੀ ਚੀਨ ਵਿੱਚ ਹੀ ਹੋਈ, ਇਸ ਬਾਰੇ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਏ ਹਨ । ਹਾਲਾਂਕਿ, ਬਹੁਤ ਸਾਰੇ ਮਾਹਿਰ ਪਹਿਲਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-06-2021

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ...

ਮੁੜ ਵਿਗੜੀ ਰਾਮ ਰਹੀਮ ਦੀ ਸਿਹਤ, ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਕਰਵਾਇਆ ਗਿਆ ਦਾਖਲ

ਹਰਿਆਣਾ ਦੇ ਗੁਰੂਗ੍ਰਾਮ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੈਡੀਕਲ ਜਾਂਚ ਲਈ...

ਮੁੰਬਈ ‘ਚ ਨਾਬਾਲਿਗ ਕੁੜੀ ਨਾਲ ਦਿਲ ਦਹਿਲਾਉਣ ਵਾਲੀ ਘਟਨਾ, ਇੱਕ ਹੀ ਰਾਤ ‘ਚ 3 ਥਾਵਾਂ ‘ਤੇ 3 ਵਾਰ ਹੋਇਆ ਬਲਾਤਕਾਰ

ਮੁੰਬਈ ਵਿੱਚ ਇੱਕ ਨਾਬਾਲਿਗ ਕੁੜੀ ਨਾਲ ਸਮੂਹਿਕ ਜਬਰ-ਜਨਾਹ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ । ਜਿੱਥੇ ਇੱਕ 16 ਸਾਲਾਂ ਦੀ ਕੁੜੀ...

ਗੌਤਮ ਗੰਭੀਰ ਨੇ ਸਾਧਿਆ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਘਰ-ਘਰ ਸ਼ਰਾਬ ਵੰਡਣ ‘ਚ ਲਗਾ ਦਿੱਤਾ ਕੋਰੋਨਾ ਵੈਕਸੀਨ ਦਾ ਪੈਸਾ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਨੇ ਹਜ਼ਾਰਾਂ ਪਰਿਵਾਰ ਤਬਾਹ ਕਰ ਦਿੱਤੇ। ਹਾਲਾਂਕਿ ਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੀ...

ਵਿਸ਼ਾਖਾਪਟਨਮ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਮਾਂ ਦੇ ਨਾਜਾਇਜ਼ ਸਬੰਧਾਂ ਨੇ ਲਈ 3 ਸਾਲਾਂ ਮਾਸੂਮ ਦੀ ਜਾਨ

ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਪੀਐਮ ਪਾਲੇਮ ਪੁਲਿਸ ਸਟੇਸ਼ਨ ਇਲਾਕੇ ਵਿੱਚ...

ਕੇਜਰੀਵਾਲ ਦਾ PM ਮੋਦੀ ਨੂੰ ਸਵਾਲ, ਬਰਗਰ-ਪੀਜ਼ਾ ਦੀ ਹੋਮ ਡਿਲੀਵਰੀ ਹੋ ਸਕਦੀ ਹੈ ਤਾਂ ਘਰ-ਘਰ ਰਾਸ਼ਨ ਕਿਉਂ ਨਹੀਂ?

ਕੇਂਦਰ ਵੱਲੋਂ ਦਿੱਲੀ ਸਰਕਾਰ ਦੀ ਘਰ-ਘਰ ਰਾਸ਼ਨ ਯੋਜਨਾ ‘ਤੇ ਰੋਕ ਲਗਾਉਣ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਇੱਕ ਪ੍ਰੈਸ...

HIV ਪੀੜਤ ਮਹਿਲਾ ਨੂੰ 216 ਦਿਨਾਂ ਤੱਕ ਰਿਹਾ ਕੋਰੋਨਾ, ਵਾਇਰਸ ਨੇ 32 ਵਾਰ ਬਦਲਿਆ ਰੂਪ

ਪੂਰੀ ਦੁਨੀਆ ਪਿਛਲੇ ਡੇਢ ਸਾਲ ਤੋਂ ਕੋਰੋਨਾ ਮਹਾਂਮਾਰੀ ਦੇ ਸੰਕਟ ਨਾਲ ਜੂਝ ਰਹੀ ਹੈ। ਹਰ ਦੇਸ਼ ਦੇ ਵਿਗਿਆਨੀ ਇਸ ਦਾ ਪਤਾ ਲਗਾਉਣ ਲਈ ਦਿਨ-ਰਾਤ...

ਕੇਂਦਰ ਸਰਕਾਰ ਨੇ ਕੇਜਰੀਵਾਲ ਸਰਕਾਰ ਦੀ ‘ਘਰ-ਘਰ ਰਾਸ਼ਨ ਯੋਜਨਾ’ ‘ਤੇ ਮੁੜ ਲਗਾਈ ਰੋਕ

ਕੇਂਦਰ ਸਰਕਾਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ‘ਘਰ ਘਰ ਰਾਸ਼ਨ ਯੋਜਨਾ’ ‘ਤੇ ਪਾਬੰਦੀ ਲਗਾ ਦਿੱਤੀ ਹੈ । ਇਹ ਯੋਜਨਾ ਦਿੱਲੀ ਦੇ ਹਰ ਘਰ...

ਕੋਰੋਨਾ ਦੀ ਰਫ਼ਤਾਰ ‘ਤੇ ਬ੍ਰੇਕ: ਦੇਸ਼ ‘ਚ 2 ਮਹੀਨਿਆਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 1.14 ਲੱਖ ਨਵੇਂ ਮਾਮਲੇ, 2677 ਲੋਕਾਂ ਦੀ ਮੌਤ

ਦੇਸ਼ ਵਿੱਚ ਜਾਰੀ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਹੁਣ ਘਟਦਾ ਹੋਇਆ ਦਿਖਾਈ ਦੇ ਰਿਹਾ ਹੈ। ਜਿਸ ਦੇ ਮੱਦੇਨਜ਼ਰ ਕੋਰੋਨਾ ਮਾਮਲਿਆਂ ਦੀ...

ਰੂਸੀ ਰਾਸ਼ਟਰਪਤੀ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ‘ਜ਼ਿੰਮੇਵਾਰ ਨੇਤਾ ਹਨ ਭਾਰਤੀ PM, ਭਾਰਤ-ਚੀਨ ਦੇ ਮੁੱਦੇ ਹੱਲ ਕਰਨ ‘ਚ ਸਮਰੱਥ’

ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਸ਼ਨੀਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ...

BJP ਨੇਤਾ ਸ਼ੁਭੇਂਦੂ ਅਧਿਕਾਰੀ ਅਤੇ ਉਨ੍ਹਾਂ ਦੇ ਭਰਾ ਖਿਲਾਫ਼ FIR ਦਰਜ, TMC ਨੇ ਲਗਾਇਆ ਚੋਰੀ ਦਾ ਦੋਸ਼

ਪੱਛਮੀ ਬੰਗਾਲ ਦੇ ਕਾਂਥੀ ਵਿੱਚ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਅਤੇ ਉਨ੍ਹਾਂ ਦੇ ਭਰਾ ਸੌਮੇਂਦੂ ਅਧਿਕਾਰ ਦੇ ਖਿਲਾਫ ਮਾਮਲਾ ਦਰਜ ਕੀਤਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-06-2021

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ...

ਇਨਸਾਨੀਅਤ ਹੋਈ ਸ਼ਰਮਸਾਰ: 1300 ਲੋਕਾਂ ਦਾ ਅੰਤਿਮ ਸਸਕਾਰ ਕਰਨ ਵਾਲੇ ‘ਦਾਦਾ’ ਨੇ ਦਵਾਈਆਂ ਦੀ ਘਾਟ ਕਾਰਨ ਤੋੜਿਆ ਦਮ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਕਹਿਰ ਵਿਚਾਲੇ ਕੁਝ ਅਜਿਹੇ ਮਾਮਲੇ ਸਾਹਮਣੇ ਆਏ, ਜਿਸ ਵਿੱਚ ਮ੍ਰਿਤਕ ਦੇ...

ਕੇਂਦਰ ਸਰਕਾਰ ਨੇ Twitter ਨੂੰ ਦਿੱਤੀ ਆਖਰੀ ਚੇਤਾਵਨੀ, ਕਿਹਾ- ‘ਲਾਗੂ ਕਰੋ ਨਵੇਂ ਡਿਜੀਟਲ ਨਿਯਮ ਨਹੀਂ ਤਾਂ ਹੋਵੇਗੀ ਕਾਰਵਾਈ’

ਕੇਂਦਰ ਤੇ ਟਵਿੱਟਰ ਵਿਚਾਲੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਨਵੇਂ ਆਈਟੀ ਨਿਯਮਾਂ...

ਵਿਸ਼ਵ ਵਾਤਾਵਰਣ ਦਿਵਸ ਮੌਕੇ ਬੋਲੇ PM ਮੋਦੀ- ਜਲਵਾਯੂ ਤਬਦੀਲੀ ਕਾਰਨ ਆ ਰਹੀਆਂ ਚੁਣੌਤੀਆਂ ਪ੍ਰਤੀ ਭਾਰਤ ਜਾਗਰੂਕ

ਦੁਨੀਆ ਭਰ ਵਿੱਚ ਅੱਜ ਯਾਨੀ ਕਿ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੀਐਮ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ...

ਕੇਜਰੀਵਾਲ ਸਰਕਾਰ ਦਾ ਐਲਾਨ, ਦਿੱਲੀ ‘ਚ ਹੁਣ Odd-Even ਦੇ ਆਧਾਰ ‘ਤੇ ਖੁੱਲ੍ਹਣਗੇ ਬਾਜ਼ਾਰ, 50% ਸਮਰੱਥਾ ਨਾਲ ਚੱਲੇਗੀ ਮੈਟਰੋ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅਨਲੌਕ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ । ਕੇਜਰੀਵਾਲ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਲਾਕਡਾਊਨ ਵਿੱਚ...

Twitter ਨੇ ਸੁਧਾਰੀ ਆਪਣੀ ਗ਼ਲਤੀ, ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਅਕਾਊਂਟ ਨੂੰ ਮੁੜ ਕੀਤਾ ‘Verified’

ਸੋਸ਼ਲ ਮੀਡੀਆ ਵੈੱਬਸਾਈਟ ਟਵਿੱਟਰ ਨੇ ਆਪਣੀ ਗਲਤੀ ਸਵੀਕਾਰਦਿਆਂ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਅਕਾਊਂਟ ਦੁਬਾਰਾ Verified ਕਰ...

6 ਅਪ੍ਰੈਲ ਤੋਂ ਬਾਅਦ ਦਰਜ ਹੋਏ ਸਭ ਤੋਂ ਘੱਟ ਕੋਰੋਨਾ ਮਾਮਲੇ, 24 ਘੰਟਿਆਂ ‘ਚ 1.20 ਲੱਖ ਕੇਸ, 3380 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਹੁਣ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਰਫਤਾਰ ਹੁਣ ਕਮਜ਼ੋਰ ਹੁੰਦੀ ਦਿਖਾਈ ਦੇ ਰਹੀ ਹੈ। ਹਾਲਾਂਕਿ ਕੋਰੋਨਾ ਦਾ ਗ੍ਰਾਫ ਡਿੱਗ...

Facebook ਨੇ US ਦੇ ਸਾਬਕਾ ਰਾਸ਼ਟਰਪਤੀ ਨੂੰ ਦਿੱਤਾ ਝਟਕਾ, 2 ਸਾਲ ਲਈ ਅਕਾਊਂਟ ਕੀਤਾ ਸਸਪੈਂਡ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਫੇਸਬੁੱਕ ਨੇ ਝਟਕਾ ਦਿੰਦਿਆਂ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਊਂਟ ਦੋ...

ਮਹਾਰਾਸ਼ਟਰ ‘ਚ ਸੋਮਵਾਰ ਤੋਂ ਅਨਲੌਕ ਦੀ ਪ੍ਰਕਿਰਿਆ ਦਾ ਐਲਾਨ, 5 ਲੈਵਲਾਂ ‘ਚ ਵੰਡੇ ਗਏ ਜ਼ਿਲ੍ਹੇ

ਮਹਾਰਾਸ਼ਟਰ ਵਿੱਚ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਇਸ ਦੇ ਮੱਦੇਨਜ਼ਰ ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ...

Twitter ਨੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਨਿੱਜੀ ਟਵਿੱਟਰ ਅਕਾਊਂਟ ਨੂੰ ਕੀਤਾ Unverified, ਹਟਾਇਆ ਬਲੂ ਟਿਕ

ਸੋਸ਼ਲ ਮੀਡੀਆ ਵੈੱਬਸਾਈਟ ਟਵਿੱਟਰ ਨੇ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੇ ਨਿੱਜੀ ਟਵਿੱਟਰ ਅਕਾਊਂਟ ਨੂੰ Unverified ਕਰ ਦਿੱਤਾ ਹੈ ।...

PM ਮੋਦੀ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਆਯੋਜਿਤ ਪ੍ਰੋਗਰਾਮ ਨੂੰ ਕਰਨਗੇ ਸੰਬੋਧਿਤ

ਪੀਐਮ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਵੇਰੇ 11 ਵਜੇ ਵਿਸ਼ਵ ਵਾਤਾਵਰਣ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ । ਇਹ ਪ੍ਰੋਗਰਾਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-06-2021

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ...

ਭਾਰਤੀ ਮੂਲ ਦੇ ਤਜਰਬੇਕਾਰ ਪੱਤਰਕਾਰ ਤਜਿੰਦਰ ਸਿੰਘ ਦਾ ਦਿਹਾਂਤ, ਪੈਂਟਾਗਨ ਨੇ ਜਤਾਇਆ ਸੋਗ

ਵ੍ਹਾਈਟ ਹਾਊਸ ਦੇ ਤਜਰਬੇਕਾਰ ਪੱਤਰਕਾਰ ਤਜਿੰਦਰ ਸਿੰਘ ਦਾ ਅਮਰੀਕਾ ਵਿੱਚ ਦਿਹਾਂਤ ਹੋ ਗਿਆ। ਪ੍ਰਕਾਸ਼ਨ ਵੱਲੋਂ ਇਹ ਐਲਾਨ ਕੀਤਾ ਗਿਆ ।...

ਦੇਸ਼ ‘ਚ ਘਟੀ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ਦੌਰਾਨ 1.34 ਲੱਖ ਨਵੇਂ ਮਾਮਲੇ ਆਏ ਸਾਹਮਣੇ, 2887 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਪ੍ਰਕੋਪ ਜਾਰੀ ਹੈ । ਦੇਸ਼ ਵਿੱਚ ਹਰ ਦਿਨ 1.25 ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਜਾ ਰਹੇ...

ਪੰਜਾਬ ਕਾਂਗਰਸ ‘ਚ ਵਿਗੜ ਰਹੇ ਹਾਲਾਤ, ਪੈਨਲ ਨਾਲ ਜਲਦ ਮੁਲਾਕਾਤ ਕਰ ਸਕਦੇ ਹਨ CM ਅਮਰਿੰਦਰ ਸਿੰਘ

ਪੰਜਾਬ ਕਾਂਗਰਸ ਵਿੱਚ ਵਿਵਾਦ ਜਾਰੀ ਹੈ । ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਵੱਲੋਂ ਤਿਆਰ ਕੀਤੀ ਗਈ ਪੈਨਲ ਰਾਜ ਦੇ ਨੇਤਾਵਾਂ ਨਾਲ ਮੁਲਾਕਾਤ ਕਰ...

ਪੁਲਵਾਮਾ ‘ਚ ਅੱਤਵਾਦੀਆਂ ਨੇ BJP ਨੇਤਾ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਖੇਤਰ ਵਿੱਚ ਬੁੱਧਵਾਰ ਦੀ ਰਾਤ ਅੱਤਵਾਦੀਆਂ ਨੇ ਭਾਜਪਾ ਨੇਤਾ ਨੂੰ ਗੋਲੀ ਮਾਰ ਦਿੱਤੀ । ਇਹ...

ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਵਿਗੜੀ ਤਬੀਅਤ, ਰੋਹਤਕ PGI ‘ਚ ਦਾਖਲ

ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਤਬੀਅਤ ਵਿਗੜ...

ਅੰਮ੍ਰਿਤ ਕੌਰ ਗਿੱਲ ਬਣੇ ਮਲੇਰਕੋਟਲਾ ਜ਼ਿਲ੍ਹੇ ਦੇ ਪਹਿਲੇ DC

ਪੰਜਾਬ ਸਰਕਾਰ ਵੱਲੋਂ ਦੋ IAS ਮਹਿਲਾ ਅਧਿਕਾਰੀਆਂ ਦੇ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਗਏ ਹਨ । ਫਤਹਿਗੜ੍ਹ ਸਾਹਿਬ ਅਤੇ 2010 ਬੈਚ ਦੀ IAS ਸ੍ਰੀਮਤੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-06-2021

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ...

Pfizer ਤੇ Moderna ਨੂੰ ਭਾਰਤ ‘ਚ ਜਲਦ ਮਿਲ ਸਕਦੀ ਹੈ ਮਨਜ਼ੂਰੀ, ਸਰਕਾਰ ਛੋਟ ਦੇਣ ਨੂੰ ਤਿਆਰ !

Pfizer ਅਤੇ Moderna ਵਰਗੀਆਂ ਵਿਦੇਸ਼ੀ ਵੈਕਸੀਨ ਦਾ ਭਾਰਤ ਆਉਣ ਦਾ ਰਸਤਾ ਸਾਫ਼ ਹੁੰਦਾ ਦਿਖਾਈ ਦੇ ਰਿਹਾ ਹੈ। ਸਿਹਤ ਮੰਤਰਾਲੇ ਦੇ ਸੂਤਰਾਂ ਨੇ ਸੰਕੇਤ...

ਬਾਬਾ ਰਾਮਦੇਵ ਦਾ ਦਾਅਵਾ- ਇੱਕ ਹਫ਼ਤੇ ‘ਚ ਆਵੇਗਾ ਬਲੈਕ ਫੰਗਸ ਦਾ ਆਯੁਰਵੈਦਿਕ ਇਲਾਜ

ਐਲੋਪੈਥੀ ਬਨਾਮ ਆਯੁਰਵੈਦ ਵਿਵਾਦ ਦੇ ਵਿਚਕਾਰ ਬਾਬਾ ਰਾਮਦੇਵ ਅਤੇ ਉਨ੍ਹਾਂ ਦੇ ਕਰੀਬੀ ਆਚਾਰੀਆ ਬਾਲਕ੍ਰਿਸ਼ਨ ਨੇ ਦਾਅਵਾ ਕੀਤਾ ਹੈ ਕਿ ਇੱਕ...

ਕੋਰੋਨਾ ਮਹਾਂਮਾਰੀ ਕਾਰਨ 9346 ਬੱਚੇ ਹੋਏ ਅਨਾਥ, 4451 ਬੱਚਿਆਂ ਨੇ ਮਾਂ-ਪਿਓ ‘ਚੋਂ ਕਿਸੇ ਇੱਕ ਨੂੰ ਗਵਾਇਆ- NCPCR

ਰਾਸ਼ਟਰੀ ਬਾਲ ਅਧਿਕਾਰ ਲਈ ਸੁਰੱਖਿਆ ਕਮਿਸ਼ਨ (NCPCR) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜਾਂ ਵੱਲੋਂ 29 ਮਈ ਤੱਕ ਮੁਹੱਈਆ ਕਰਵਾਏ...

CBSE-ICSE ਤੋਂ ਬਾਅਦ ਹੁਣ ਹਰਿਆਣਾ ਰਾਜ ਸਰਕਾਰ ਨੇ ਵੀ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਕੀਤੀਆਂ ਰੱਦ

ਕੇਂਦਰ ਸਰਕਾਰ ਵੱਲੋਂ ਬੀਤੇ ਦਿਨ ਕੋਵਿਡ-19 ਮਹਾਂਮਾਰੀ ਵਿਚਾਲੇ CBSE ਦੀਆਂ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ।...

ਪਾਕਿਸਤਾਨ ਨੇ ਲਾਂਚ ਕੀਤੀ ਘਰੇਲੂ ਕੋਰੋਨਾ ਵੈਕਸੀਨ ‘PakVac’, ਅਸਰ ਤੋਂ ਲੈ ਕੇ ਟ੍ਰਾਇਲ ਤੱਕ ਦੀ ਨਹੀਂ ਦਿੱਤੀ ਕੋਈ ਜਾਣਕਾਰੀ

ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਦੇ ਬਚਾਅ ਲਈ ਵੱਡੇ ਪੱਧਰ ‘ਤੇ ਟੀਕਾਕਰਨ ਦਾ ਅਭਿਆਨ ਚੱਲ ਰਿਹਾ ਹੈ । ਹਰ ਉਮਰ ਦੇ ਲੋਕਾਂ ਨੂੰ...

ਭਾਰਤ ‘ਚ ਸਭ ਤੋਂ ਪਹਿਲਾਂ ਮਿਲਿਆ ਕੋਰੋਨਾ ਵਾਇਰਸ ਦਾ ਡੈਲਟਾ ਵੈਰੀਐਂਟ ਹੀ ਚਿੰਤਾ ਦਾ ਵਿਸ਼ਾ: WHO

ਭਾਰਤ ਵਿੱਚ ਮਿਲੇ ਕੋਵਿਡ ਵੈਰੀਐਂਟ ਦੇ ਸਿਰਫ ਇੱਕ ਸਟ੍ਰੇਨ ਨੂੰ ਲੈ ਕੇ ਵਿਗਿਆਨੀ ਵਧੇਰੇ ਚਿੰਤਤ ਹਨ । ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ...

ਦੇਸ਼ ‘ਚ ਮੱਠੀ ਹੋਈ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 1.33 ਲੱਖ ਨਵੇਂ ਮਾਮਲੇ, 3207 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਮਜ਼ੋਰ ਹੁੰਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1 ਲੱਖ 32...

ਗੋਂਡਾ ‘ਚ ਸਿਲੰਡਰ ਬਲਾਸਟ ਹੋਣ ਕਾਰਨ 2 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ, 4 ਬੱਚਿਆਂ ਸਣੇ 8 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਮਿਲੀ ਜਾਣਕਾਰੀ ਅਨੁਸਾਰ ਇੱਥੇ ਇੱਕ ਘਰ ਵਿੱਚ ਹੋਏ ਧਮਾਕੇ ਕਾਰਨ ਪੂਰੀ...

6 ਸਾਲਾਂ ਬੱਚੀ ਦੀ PM ਨੂੰ ਅਪੀਲ ਤੋਂ ਬਾਅਦ ਜੰਮੂ-ਕਸ਼ਮੀਰ ਪ੍ਰਸ਼ਾਸਨ ਦਾ ਵੱਡਾ ਫੈਸਲਾ, ਆਨਲਾਈਨ ਕਲਾਸ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਜੰਮੂ-ਕਸ਼ਮੀਰ ਵਿੱਚ ਸਕੂਲੀ ਬੱਚਿਆਂ ‘ਤੇ ਹੋਮਵਰਕ ਦਾ ਭਾਰ ਘਟਾਉਣ ਦੇ ਉਪ-ਰਾਜਪਾਲ ਮਨੋਜ ਸਿਨਹਾ ਦੇ ਭਰੋਸੇ ਦੇ ਇੱਕ ਦਿਨ ਬਾਅਦ ਪ੍ਰਸ਼ਾਸਨ ਨੇ...

ਕੋਰੋਨਾ ਸੰਕਟ ਵਿਚਾਲੇ ਹੁਣ ਆਈਸਲੈਂਡ ਨੇ ਵਧਾਇਆ ਮਦਦ ਦਾ ਹੱਥ, ਦਵਾਈਆਂ ਤੇ ਵੈਂਟੀਲੇਟਰ ਭੇਜੇ ਭਾਰਤ

ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਸੰਕਟ ਦੇ ਵਿਚਾਲੇ ਹੁਣ ਭਾਰਤ ਨੂੰ ਆਈਸਲੈਂਡ ਦਾ ਸਮਰਥਨ ਮਿਲਿਆ ਹੈ ।...

ਚੀਨ ਦੀ ਕੋਰੋਨਾ ਵੈਕਸੀਨ Sinovac ਨੂੰ WHO ਨੇ ਐਮਰਜੈਂਸੀ ਵਰਤੋਂ ਲਈ ਦਿੱਤੀ ਮਨਜ਼ੂਰੀ

ਵਿਸ਼ਵ ਸਿਹਤ ਸੰਗਠਨ (WHO) ਨੇ ਚੀਨ ਦੀ ਕੋਰੋਨਾ ਵੈਕਸੀਨ ਸਿਨੋਵੈਕ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਸੰਯੁਕਤ ਰਾਸ਼ਟਰ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-06-2021

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ...

ਭਾਰਤ ‘ਚ ਪਹਿਲੀ ਵਾਰ ਮਿਲੇ ਕੋਰੋਨਾ ਦੇ ਰੂਪ ਨੂੰ WHO ਨੇ ਦਿੱਤਾ ਇਹ ਨਾਮ

ਭਾਰਤ ਵਿੱਚ ਸਭ ਤੋਂ ਪਹਿਲਾਂ ਜੋ ਕੋਰੋਨਾ ਦਾ ਵੈਰੀਐਂਟ ਮਿਲਿਆ ਸੀ ਉਸਦਾ ਨਾਮ ਸੋਮਵਾਰ ਨੂੰ ਵਿਸ਼ਵ ਸਿਹਤ ਸੰਗਠਨ ਨੇ ‘ਡੈਲਟਾ ਵੇਰੀਐਂਟ’...

ਇੱਕ ਹੋਰ ਚੀਨੀ ਖਤਰਾ: ਹੁਣ ਮਨੁੱਖਾਂ ‘ਚ ਵੀ ਬਰਡ ਫਲੂ ਦਾ ਸੰਕ੍ਰਮਣ, ਚੀਨ ਤੋਂ ਸਾਹਮਣੇ ਆਇਆ ਦੁਨੀਆ ਦਾ ਪਹਿਲਾ ਮਾਮਲਾ

ਚੀਨ ਵਿੱਚ ਮਨੁੱਖਾਂ ਦੇ ਅੰਦਰ ਬਰਡ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ । ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ ਨੇ ਮੰਗਲਵਾਰ ਨੂੰ ਕਿਹਾ ਕਿ...

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਦੀ ਵਿਗੜੀ ਤਬੀਅਤ, ਦਿੱਲੀ ਦੇ AIIMS ‘ਚ ਭਰਤੀ

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਦੀ ਤਬੀਅਤ ਅਚਾਨਕ ਵਿਗੜ ਗਈ ਹੈ । ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ...

ਦਿੱਲੀ ‘ਚ ਹੁਣ ਘਰ ਬੈਠੇ ਮਿਲੇਗੀ ਸ਼ਰਾਬ, ਕੇਜਰੀਵਾਲ ਸਰਕਾਰ ਨੇ ਹੋਮ ਡਿਲੀਵਰੀ ਦੀ ਦਿੱਤੀ ਇਜਾਜ਼ਤ

ਹੁਣ ਦਿੱਲੀ ਵਿੱਚ ਵੀ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ ਹੋ ਗਈ ਹੈ । ਦਿੱਲੀ ਸਰਕਾਰ ਨੇ ਮੋਬਾਈਲ ਐਪ ਜਾਂ ਆਨਲਾਈਨ ਵੈੱਬ ਪੋਰਟਲ ਰਾਹੀਂ ਸ਼ਰਾਬ...

Homework ਤੋਂ ਪਰੇਸ਼ਾਨ 6 ਸਾਲਾਂ ਬੱਚੀ ਨੇ PM ਮੋਦੀ ਨੂੰ ਕੀਤੀ ਸ਼ਿਕਾਇਤ, LG ਨੇ ਲਿਆ ਐਕਸ਼ਨ

ਦੇਸ਼ ਵਿੱਚ ਕੋਰੋਨਾ ਸੰਕਟ ਦੇ ਦੌਰ ਵਿੱਚ ਸਕੂਲ ਬੰਦ ਹਨ । ਲੰਬੇ ਸਮੇਂ ਤੋਂ ਘਰਾਂ ਵਿੱਚ ਕੈਦ ਬੱਚੇ ਸਕੂਲ ਤੋਂ ਦੂਰ ਹਨ। ਅਜਿਹੀ ਸਥਿਤੀ ਵਿੱਚ...

CBSE ਤੇ CISCE ਦੀਆਂ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਰਕਾਰ ਅੱਜ ਕਰ ਸਕਦੀ ਹੈ ਵੱਡਾ ਐਲਾਨ

CBSE ਅਤੇ CISCE ਦੀਆਂ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਚੱਲ ਰਹੀ ਹੈ। ਇਸ ਵਿਚਾਲੇ ਅੱਜ ਸਿੱਖਿਆ ਮੰਤਰਾਲੇ ਪ੍ਰੀਖਿਆ ਨੂੰ ਲੈ...

ਬਠਿੰਡਾ ਵਿਵਾਦਿਤ ਅਰਦਾਸ ਮਾਮਲੇ ‘ਚ BJP ਨੇਤਾ ਸੁਖਪਾਲ ਸਰਾਂ ਨਾਮਜ਼ਦ

ਬਠਿੰਡਾ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ ਬੀੜ ਤਲਾਬ ਵਿੱਚ ਬੀਤੀ 19 ਮਈ ਨੂੰ ਡੇਰਾ ਸੱਚਾ ਸੌਦਾ ਦੇ ਸੰਤ ਗੁਰਮੀਤ ਰਾਮ ਰਹੀਮ ਦੇ ਹੱਕ ਵਿੱਚ...

ਕੈਪਟਨ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੁਜ਼ਗਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-06-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-06-2021

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ...

ਅਮਰੀਕਾ ਦੇ ਫਲੋਰਿਡਾ ‘ਚ Music Concert ਦੌਰਾਨ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ, 20 ਤੋਂ ਵੱਧ ਜ਼ਖਮੀ

ਅਮਰੀਕਾ ਵਿੱਚ ਫਾਇਰਿੰਗ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਸ਼ਨੀਵਾਰ ਰਾਤ ਨੂੰ ਫਲੋਰਿਡਾ ਸ਼ਹਿਰ ਵਿੱਚ ਇੱਕ...

ਛੱਤੀਸਗੜ੍ਹ ਸਰਕਾਰ ਦਾ ਵੱਡਾ ਐਲਾਨ, ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਪੱਤਰਕਾਰਾਂ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ 5 ਲੱਖ ਦੀ ਵਿੱਤੀ ਮਦਦ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਛੱਤੀਸਗੜ੍ਹ ਦੀ ਸਰਕਾਰ ਵੱਲੋਂ ਕੋਵਿਡ-19 ਦੇ ਕਾਰਨ ਆਪਣੀ...

ਬਿਹਾਰ ‘ਚ ਹੁਣ 8 ਜੂਨ ਤੱਕ ਵਧਾਇਆ ਗਿਆ ਲਾਕਡਾਊਨ, CM ਨੀਤੀਸ਼ ਕੁਮਾਰ ਨੇ ਟਵੀਟ ਕਰ ਦਿੱਤੀ ਜਾਣਕਾਰੀ

ਬਿਹਾਰ ਸਰਕਾਰ ਨੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਇੱਕ ਵਾਰ ਫਿਰ ਲਾਕਡਾਊਨ ਵਧਾਉਣ ਦਾ ਫੈਸਲਾ ਕੀਤਾ ਹੈ। ਲਾਕਡਾਊਨ ਨੂੰ ਬਿਹਾਰ ਵਿੱਚ...

ਸੈਂਟ੍ਰਲ ਵਿਸਟਾ ਪ੍ਰਾਜੈਕਟ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਖਾਰਿਜ, HC ਨੇ ਪਟੀਸ਼ਨਕਰਤਾ ਨੂੰ ਠੋਕਿਆ ਜੁਰਮਾਨਾ

ਸੈਂਟ੍ਰਲ ਵਿਸਟਾ ਪ੍ਰਾਜੈਕਟ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਨੇ ਸੁਣਵਾਈ ਕਰਦਿਆਂ ਸੋਮਵਾਰ ਨੂੰ ਆਪਣਾ ਫੈਸਲਾ...

ਅਧਿਐਨ ‘ਚ ਵੱਡਾ ਦਾਅਵਾ- ਵੁਹਾਨ ਲੈਬ ‘ਚ ਹੀ ਤਿਆਰ ਹੋਇਆ ਕੋਰੋਨਾ, ਚਮਗਾਦੜ ਤੋਂ ਵਾਇਰਸ ਫੈਲਣ ਦਾ ਕੋਈ ਸਬੂਤ ਨਹੀਂ

ਕੋਰੋਨਾ ਵਾਇਰਸ ਦੀ ਕਿਸ ਤਰ੍ਹਾਂ ਪੈਦਾ ਹੋਇਆ? ਇਸ ਬਾਰੇ ਸਵਾਲਾਂ ਦੇ ਜਵਾਬ ਦੁਨੀਆ ਭਰ ਦੇ ਵਿਗਿਆਨੀ ਲੱਭ ਰਹੇ ਹਨ । ਹੁਣ ਇੱਕ ਨਵੇਂ ਅਧਿਐਨ...

ਫੌਜੀ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਵੱਡੀ ਕਾਰਵਾਈ, 3 ਅਧਿਕਾਰੀ ਕੀਤੇ ਗਏ ਨਾਮਜ਼ਦ

ਮਾਨਸਾ ਦੇ ਪਿੰਡ ਬੁਰਜ ਹਰੀ ਤੋਂ ਕਰੀਬ ਚਾਰ ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਏ ਅਤੇ ਸੂਰਤਗੜ (ਰਾਜਸਥਾਨ) ਵਿੱਚ ਤੈਨਾਤ 23 ਸਾਲਾਂ ਫੌਜੀ...

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ UAE ਨੇ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ 30 ਜੂਨ ਤੱਕ ਵਧਾਈ ਪਾਬੰਦੀ

ਸੰਯੁਕਤ ਅਰਬ ਅਮੀਰਾਤ (UAE) ਨੇ ਐਤਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਭਾਰਤ ਤੋਂ ਆਉਣ ਵਾਲੀਆਂ ਯਾਤਰੀਆਂ ਉਡਾਣਾਂ ‘ਤੇ ਰੋਕ 30...

ਦਿੱਲੀ ‘ਚ ਅੱਜ ਤੋਂ ਸ਼ਰਤਾਂ ਨਾਲ ਅਨਲਾਕ ਦੀ ਪ੍ਰਕਿਰਿਆ ਸ਼ੁਰੂ, ਮੈਟਰੋ ਸੇਵਾ ਤੇ ਮਾਲ ਰਹਿਣਗੇ ਬੰਦ, ਜਾਣੋ ਪੂਰੀ ਡਿਟੇਲ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਕਮਜ਼ੋਰ ਪੈਣ ਤੋਂ ਬਾਅਦ ਅੱਜ ਯਾਨੀ ਕਿ 31 ਮਈ ਤੋਂ ਅਨਲਾਕ ਦੀ ਪ੍ਰਕਿਰਿਆ...

Big Breaking: ਲੁਧਿਆਣਾ ਵਾਸੀਆਂ ਨੂੰ ਕਰਫਿਊ ਤੋਂ ਮਿਲੀ ਵੱਡੀ ਰਾਹਤ, ਹੁਣ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਵਿੱਚ ਹੁਣ ਕੋਰੋਨਾ ਦੇ ਮਾਮਲਿਆਂ ਦਾ ਗ੍ਰਾਫ਼ ਹੇਠਾਂ ਡਿੱਗ ਰਿਹਾ ਹੈ।  ਜਿਸਦੇ ਮੱਦੇਨਜ਼ਰ...

ਨਹੀਂ ਰਹੀ ਜਲੰਧਰ ਦੀ ਮਸ਼ਹੂਰ ਪਰੌਂਠਿਆਂ ਵਾਲੀ ਬੇਬੇ

ਜਲੰਧਰ ਦੀ ਫਗਵਾੜਾ ਗੇਟ ਮਾਰਕਿਟ ਵਿੱਚ ਪਰੌਂਠੇ ਵੇਚਣ ਵਾਲੇ ਬੇਬੇ ਦਾ ਦਿਹਾਂਤ ਹੋ ਗਿਆ ਹੈ । ਜਲੰਧਰ ਦੀ ਫਗਵਾੜਾ ਗੇਟ ਵਿਖੇ ਰਾਤ ਨੂੰ ਪਰੌਂਠੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-05-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-05-2021

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ...

ਕੋਰੋਨਾ ਟੈਸਟਿੰਗ ਦਾ ਨਵਾਂ ਤਰੀਕਾ: ਸਲਾਇਨ ਗਾਰਗਲ RT-PCR ਟੈਸਟ ਨੂੰ ICMR ਨੇ ਦਿੱਤੀ ਮਨਜ਼ੂਰੀ, ਹੁਣ 3 ਘੰਟਿਆਂ ‘ਚ ਮਿਲੇਗੀ ਰਿਪੋਰਟ

ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਚਾਲੇ ਦੇਸ਼ ਵਿੱਚ ਰੋਜ਼ਾਨਾ ਲੱਖਾਂ ਕੋਰੋਨਾ ਮਾਮਲਿਆਂ ਜਾਂਚ ਕੀਤੀ ਜਾ ਰਹੀ ਹੈ। ਪਿਛਲੇ ਇੱਕ ਸਾਲ ਵਿੱਚ ਕਈ...

ਸਾਊਦੀ ਅਰਬ ਨੇ ਇਨ੍ਹਾਂ 11 ਦੇਸ਼ਾਂ ਦੇ ਨਾਗਰਿਕਾਂ ਦੀ ਯਾਤਰਾ ‘ਤੇ ਲਗਾਈ ਪਾਬੰਦੀ ਹਟਾਈ, ਭਾਰਤੀਆਂ ‘ਤੇ Ban ਜਾਰੀ

ਸਾਊਦੀ ਅਰਬ ਨੇ ਐਤਵਾਰ ਸਵੇਰ ਤੋਂ 11 ਦੇਸ਼ਾਂ ਦੇ ਨਾਗਰਿਕਾਂ ਦੀ ਯਾਤਰਾ ‘ਤੇ ਲਗਾਈ ਹੋਈ ਪਾਬੰਦੀ ਹਟਾ ਦਿੱਤੀ ਹੈ । ਇਹ ਪਾਬੰਦੀ ਕੋਰੋਨਾ ਵਾਇਰਸ...

Carousel Posts