ਸੁਖਬੀਰ ਬਾਦਲ ਨੇ ਰਵਿੰਦਰ ਸਿੰਘ ਖੇੜਾ ਤੇ ਬਲਜੀਤ ਸਿੰਘ ਭੁੱਟਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਖਰੜ ਹਲਕੇ ਤੋਂ ਰਵਿੰਦਰ ਸਿੰਘ ਖੇੜਾ ਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਲਜੀਤ ਸਿੰਘ ਭੁੱਟਾ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ “ਮੈਨੂੰ ਵਿਸ਼ਵਾਸ ਹੈ ਕਿ ਰਵਿੰਦਰ ਸਿੰਘ ਖੇੜਾ ਤੇ ਬਲਜੀਤ ਸਿੰਘ ਭੁੱਟਾ ਤੇ ਉਨ੍ਹਾਂ ਦੀ ਟੀਮ ਆਪਣੇ ਹਲਕਿਆਂ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਪੂਰੀ ਤਾਕਤ ਲਾਵੇਗੀ।”

ਇਹ ਵੀ ਪੜ੍ਹੋ : ਪੰਜਾਬ ‘ਚ 9 ਨਗਰ ਨਿਗਮਾਂ ਤੇ 100 ਤੋਂ ਵੱਧ ਨਗਰ ਕੌਂਸਲਾਂ ਦੀਆਂ ਚੋਣਾਂ ‘ਤੇ ਹਾਈਕੋਰਟ ਨੇ ਲਾਈ ਰੋਕ
ਵੀਡੀਓ ਲਈ ਕਲਿੱਕ ਕਰੋ -:










