ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ 4 ਆਈਏਐੱਸ ਤੇ 34 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਹੜੇ ਆਈਏਐੱਸ ਅਧਿਕਾਰੀਆਂ ਦੀ ਟਰਾਂਸਫਰ ਕੀਤੀ ਗਈ ਉਨ੍ਹਾਂ ਵਿਚ ਪਰਮਵੀਰ ਸਿੰਘ, ਪੱਲਵੀ, ਗੌਤਮ ਜੈਨ ਤੇ ਟੀਬੈਂਥ ਸ਼ਾਮਲ ਹਨ।
ਪੰਜਾਬ ਰਾਜਪਾਲ ਬੀਐੱਲ ਪੁਰੋਹਿਤ ਨੇ ਟਰਾਂਸਫਰ ਦੇ ਹੁਕਮ ਨੂੰ ਮਨਜ਼ੂਰੀ ਦਿੰਦੇ ਹੋਏ ਆਰਡਰ ਪੰਜਾਬ ਦੇ ਚੀਫ ਸੈਕ੍ਰੇਟਰੀ ਵੀਕੇ ਜੰਜੂਆ ਨੂੰ ਭੇਜੇ ਹਨ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-




ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
