ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਹੀ ਕਈ ਵੱਡੇ ਤਬਾਦਲੇ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਵਿੱਚ 47 ਪੁਲਿਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਕਈ DSP ਤੇ ACP ਸ਼ਾਮਲ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ :
Breaking : ਚੋਣ ਜ਼ਾਬਤੇ ਤੋਂ ਪਹਿਲਾਂ ਪੰਜਾਬ ‘ਚ ਹੋਏ ਵੱਡੇ ਤਬਾਦਲੇ, ਕਈ DSP ਤੇ ACP ਬਦਲੇ, ਵੇਖੋ ਲਿਸਟ
Jan 08, 2022 4:18 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .