ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। CM ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। 2 ਮਈ ਤੋਂ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਲਿਆ ਗਿਆ ਹੈ।
ਨਵੇਂ ਸਮੇਂ ਮੁਤਾਬਕ ਹੁਣ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਖੁਦ ਵੀ ਸਵੇਰੇ 7.30 ਵਜੇ ਦਫਤਰ ਪਹੁੰਚਾਂਗਾ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























