ਅੰਮ੍ਰਿਤਸਰ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਤੋਹਫਾ ਦੇਣ ਜਾ ਰਹੇ ਹਨ। ਅੱਜ ਉਨ੍ਹਾਂ ਵੱਲੋਂ ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਸਵੇਰੇ 11 ਵਜੇ ਮੁੱਖ ਮੰਤਰੀ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਨਗੇ।

ਇਸ ਰੇਲਵੇ ਓਵਰਬ੍ਰਿਜ ਨਾਲ ਇਲਾਕੇ ਦੇ ਲੋਕਾਂ ਨੂੰ ਰੇਲਵੇ ਕਰਾਸਿੰਗ ਦੇ ਜਾਮ ਤੋਂ ਨਿਜਾਤ ਮਿਲੇਗੀ । ਇਹ ਬ੍ਰਿਜ ਲਗਭਗ 33 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
