ਭਲਕੇ ਯਾਨੀ 25 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਦੇ ਸਕੂਲਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦਿੱਲੀ: ਇੰਸਪੈਕਟਰ ਦੱਸ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਇਹ ਹੁਕਮ ਡੀਸੀ ਲੰਧਰ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ‘ਚ ਸ਼ਹਿਰ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਭਲਕੇ ਸਾਰੇ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ‘ਚ 25 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਹੋਵੇਗੀ। ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਨੇ ਸ਼ਹਿਰ ‘ਚ ਰੂਟ ਡਾਇਵਰਟ ਪਲਾਨ ਵੀ ਜਾਰੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ : –