ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਅੱਜ ਹੋਈ ਮੀਟਿੰਗ ਵਿਚ ਅਹਿਮ ਫੈਸਲਾ ਲਿਆ ਗਿਆ ਹੈ। ‘ਆਪ’ ਵਿਧਾਇਕਾ ਬਲਜਿੰਦਰ ਕੌਰ ਨੂੰ ਕੈਬਨਿਟ ‘ਚ ਥਾਂ ਮਿਲ ਗਈ ਹੈ। ‘ਆਪ’ ਵਿਧਾਇਕਾ ਬਲਜਿੰਦਰ ਕੌਰ ਨੂੰ ਕੈਬਨਿਟ ‘ਚ ਰੈਂਕ ਦੇਣ ਦੇ ਫੈਸਲੇ ‘ਤੇ ਮੋਹਰ ਲੱਗ ਗਈ ਹੈ।
ਕੈਬਨਿਟ ਵਿਚ ਲਏ ਗਏ ਫੈਸਲੇ ਮੁਤਾਬਕ ਹੁਣ ਵਿਧਾਇਕਾ ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਵਿਚ ਥਾਂ ਦੇ ਦਿੱਤੀ ਗਈ ਹੈ ਤੇ ਹੁਣ ਉਨ੍ਹਾਂ ਨੂੰ ਵੀ ਮੰਤਰੀਆਂ ਦੇ ਬਰਾਬਰ ਤਨਖਾਹ, ਭੱਤੇ ਤੇ ਹੋਰ ਸਹੂਲਤਾਂ ਮਿਲਣਗੀਆਂ।
ਵੀਡੀਓ ਲਈ ਕਲਿੱਕ ਕਰੋ -: