ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਕਿਸਾਨ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। MSP ਤੇ ਕਰਜ਼ਾ ਮਾਫੀ ਸਣੇ ਹੋਰ ਮੰਗਾਂ ਲਈ ਕਿਸਾਨ 13 ਫਰਵਰੀ ਤੋਂ ਡਟੇ ਹੋਏ ਹੋਏ। ਹੁਣ ਕਿਸਾਨੀ ਅੰਦੋਲਨ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ।
ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ 28 ਫਰਵਰੀ ਤੋਂ 1 ਮਾਰਚ ਤੱਕ ਲਗਾਈ ਗਈ ਹੈ। ਦੱਸ ਦੇਈਏ ਕਿ ਪਟਿਆਲਾ ਤੇ ਸੰਗਰੂਰ ਜ਼ਿਲ੍ਹੇ ‘ਚ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ 29 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਵਿਚਾਲੇ ਦੀ ਮੀਟਿੰਗ ਹੋਵੇਗੀ ਜਿਸ ਵਿਚ ਦਿੱਲੀ ਕੂਚ ‘ਤੇ ਆਖਰੀ ਫੈਸਲਾ ਲਿਆ ਜਾਵੇਗਾ।
ਹਰ ਵੇਲੇ Update ਰਹਿਣ ਲ