Sep 26

ਰੋਮਾਂਚਕ ਮੁਕਾਬਲੇ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਦਿੱਤੀ ਮਾਤ, 9 ਸਾਲਾ ਬਾਅਦ ਘਰੇਲੂ ਮੈਦਾਨ ‘ਤੇ ਜਿੱਤੀ ਸੀਰੀਜ਼

ਭਾਰਤ ਨੇ ਹੈਦਰਾਬਾਦ ਵਿੱਚ ਖੇਡੇ ਗਏ ਤੀਜੇ ਟੀ-20 ਵਿੱਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਮਾਤ ਦਿੱਤੀ । ਪਹਿਲਾਂ ਬੱਲੇਬਾਜ਼ੀ ਕਰਦਿਆਂ...

ਦਰਦਨਾਕ ਹਾਦਸਾ: ਸੈਲਾਨੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 7 ਲੋਕਾਂ ਦੀ ਮੌਤ, 10 ਜ਼ਖਮੀ

ਹਿਮਾਚਲ ਦੇ ਕੁੱਲੂ ਵਿੱਚ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਸੈਲਾਨੀਆਂ ਨਾਲ ਭਰੀ ਬੱਸ ਖੱਡ ਵਿੱਚ ਜਾ ਡਿੱਗੀ ਹੈ। ਜਿਸ ਕਾਰਨ 7 ਲੋਕਾਂ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-09-2022

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ...

ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ‘ਆਪ’ ਨੇ PM ਮੋਦੀ ਦਾ ਕੀਤਾ ਧੰਨਵਾਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ‘ਮਨ ਕੀ ਬਾਤ’ ਵਿਚ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। PM ਮੋਦੀ ਨੇ ਐਲਾਨ ਕਰਦਿਆਂ...

‘ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ ‘ : PM ਮੋਦੀ

ਅੱਜ ਪ੍ਰਧਾਨ ਮੰਤਰੀ ਮੋਦੀ ‘ਮਨ ਕੀ ਬਾਤ’ ‘ਚ ਦੇਸ਼ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕੀਤਾ...

ਰਾਜਪਾਲ ਨੇ ਪੰਜਾਬ ਸਰਕਾਰ ਦੀ ਅਪੀਲ ਨੂੰ ਕੀਤਾ ਸਵੀਕਾਰ, ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਦਿੱਤੀ ਇਜਾਜ਼ਤ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਨੂੰ ਲੈ ਕੇ ਸਹਿਮਤੀ ਬਣ ਗਈ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-09-2022

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ...

CU ਵੀਡੀਓ ਲੀਕ ਕਾਂਡ, ਦੋਸ਼ੀ ਫੌਜ ਦਾ ਜਵਾਨ ਅਰੁਣਾਚਲ ਪ੍ਰਦੇਸ਼ ਤੋਂ ਕਾਬੂ, ਮੋਹਾਲੀ ਲਿਆਏਗੀ ਪੁਲਿਸ

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵੀਡੀਓ ਲੀਕ ਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ...

ਰਾਜਪਾਲ ਪੁਰੋਹਿਤ ਨੇ ਲਿਖੀ CM ਮਾਨ ਨੂੰ ਚਿੱਠੀ, ‘ਸ਼ਾਇਦ ਤੁਹਾਡੀ ਲੀਗਲ ਟੀਮ ਸਹੀ ਸਲਾਹ ਨਹੀਂ ਦੇ ਰਹੀ’

ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸਹਿਮਤੀ ਨਹੀਂ ਬਣ ਰਹੀ। CM...

ਰਾਜਪਾਲ ਨੇ 27 ਸਤੰਬਰ ਨੂੰ ਹੋਣ ਵਾਲੇ ਸੈਸ਼ਨ ਦਾ ਮੰਗਿਆ ਏਜੰਡਾ, CM ਮਾਨ ਬੋਲੇ-‘ਹੁਣ ਤਾਂ ਹੱਦ ਹੋ ਗਈ’

ਪੰਜਾਬ ਦੀ ‘ਆਪ’ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਸੀ ਜਿਸ ਨੂੰ ਰਾਜਪਾਲ ਵੱਲੋਂ ਦਿੱਤੀ ਗਈ...

ਮਾਨ ਸਰਕਾਰ ਕੂੜੇ ਦੇ ਨਿਪਟਾਰੇ ਲਈ ਆਧੁਨਿਕ ਤਕਨੀਕ ਦੀ ਕਰੇਗੀ ਵਰਤੋਂ , ਖਰਚੇਗੀ 350 ਲੱਖ ਰੁਪਏ

ਕੂੜੇ ਤੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਨੇ ਆਧੁਨਿਕ ਤਕਨੀਕ ਦੇ ਇਸਤੇਮਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 350 ਲੱਖ ਰੁਪਏ...

ਦੁਕਾਨ ‘ਚ ਕੌਫੀ ਪੀਣ ਗਏ ਸ਼ਖਸ ਦੀ ਚਮਕੀ ਕਿਸਮਤ, ਜਿੱਤੇ ਕਰੀਬ 2 ਕਰੋੜ ਰੁਪਏ

ਕੁਝ ਲੋਕਾਂ ਦੀ ਕਿਸਮਤ ਇੰਨੀ ਚੰਗੀ ਹੁੰਦੀ ਹੈ ਕਿ ਕਈ ਵਾਰ ਲੋਕ ਉਨ੍ਹਾਂ ਤੋਂ ਈਰਖਾ ਕਰਨ ਲੱਗ ਜਾਂਦੇ ਹਨ । ਅਜਿਹਾ ਇੱਕ ਮਾਮਲਾ ਅਮਰੀਕਾ ਦੇ...

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਦਿਤਾ ਵੱਡਾ ਝਟਕਾ, ਲਗਾਇਆ 2000 ਕਰੋੜ ਦਾ ਜੁਰਮਾਨਾ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਗਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ...

ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਅੱਤਵਾਦੀ ਲੰਡਾ ਤੇ ਰਿੰਦਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਨੇ ਕੈਨੇਡਾ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ ਦੇ ਦੋ...

ਦਰਦਨਾਕ ਹਾਦਸਾ: ਪੰਜਾਬ ਤੋਂ ਮਨਾਲੀ ਘੁੰਮਣ ਗਏ 3 ਦੋਸਤਾਂ ਦੀ ਕਾਰ ਬਿਆਸ ਦਰਿਆ ‘ਚ ਡਿੱਗੀ, 2 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਵੀਰਵਾਰ ਰਾਤ ਨੂੰ ਵਾਪਰੇ ਸੜਕ ਹਾਦਸੇ ਵਿੱਚ ਚੰਡੀਗੜ੍ਹ ਦੇ...

ਪੰਜਾਬ ‘ਚ ਗੈਂਗਸਟਰਾਂ ਦੀ ਆਨਲਾਈਨ ਭਰਤੀ ! ਗੈਂਗ ‘ਚ ਸ਼ਾਮਿਲ ਹੋਣ ਲਈ ਬੰਬੀਹਾ ਗਰੁੱਪ ਨੇ ਜਾਰੀ ਕੀਤਾ ਵਟਸਐਪ ਨੰਬਰ

ਪੰਜਾਬ ਵਿੱਚ ਗੈਂਗਸਟਰਵਾਦ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਹੁਣ ਗੈਂਗਸਟਰਾਂ ਨੇ ਫੇਸਬੁੱਕ ‘ਤੇ ਸ਼ਰੇਆਮ ਨੌਜਵਾਨਾਂ ਨੂੰ ਗੈਂਗਸਟਰ...

ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਫ਼ਰਮਾਨ ਜਾਰੀ ! ਹੁਣ ਕਿਸਾਨਾਂ ਦੇ ਮਾਲ ਰਿਕਾਰਡ ‘ਤੇ ਪਵੇਗੀ ‘Red Entry’

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕੋਸ਼ਿਸ਼ਾਂ...

ਹੁਣ 1 ਅਕਤੂਬਰ ਤੋਂ ਹੋਵੇਗੀ ਆਟੇ ਦੀ ਹੋਮ ਡਿਲੀਵਰੀ, ਹਾਈਕੋਰਟ ਨੇ ਘਰ-ਘਰ ਰਾਸ਼ਨ ਸਕੀਮ ‘ਤੇ ਲੱਗੀ ਰੋਕ ਹਟਾਈ

ਘਰ-ਘਰ ਆਟੇ ਦੀ ਹੋਮ ਡਿਲੀਵਰੀ ਦੀ ਪੰਜਾਬ ਸਰਕਾਰ ਦੀ ਸਕੀਮ ਦੇ ਮਾਮਲੇ ਵਿੱਚ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਇਸ ਸਕੀਮ ਦੇ ਤਹਿਤ ਕਿਸੇ ਤੀਸਰੇ...

CM ਭਗਵੰਤ ਮਾਨ ਅੱਜ PAU ‘ਚ ਕਿਸਾਨ ਮੇਲੇ ਦਾ ਕਰਨਗੇ ਉਦਘਾਟਨ, ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਦੀ ਉਮੀਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਲੁਧਿਆਣੇ ਪਹੁੰਚ ਰਹੇ ਹਨ। CM ਮਾਨ ਇੱਥੇ ਫਿਰੋਜ਼ਪੁਰ ਸਥਿਤ PAU ਵਿੱਚ ਕਿਸਾਨ ਮੇਲੇ ਅਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-09-2022

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ...

ਗੋਲਡੀ ਬਰਾੜ ਦੀ ਬੰਬੀਹਾ ਗਰੁੱਪ ਨੂੰ ਨਸੀਹਤ-‘ਝੂਠੀ ਤਾਰੀਫ਼ ਲਈ ਕਿਸੇ ਦੇ ਕਤਲ ਦੀ ਜ਼ਿੰਮੇਵਾਰੀ ਨਾ ਲਓ, ਸਰਪ੍ਰਾਈਜ਼ ਦਿੰਦੇ ਰਹਾਂਗੇ’

ਪੰਜਾਬ ਵਿੱਚ ਵੱਡੀ ਗੈਂਗਵਾਰ ਹੋਣ ਦੀ ਸੰਭਾਵਨਾ ਹੈ । ਗੈਂਗਸਟਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲਗਾਤਾਰ ਇੱਕ ਦੂਜੇ ਨੂੰ ਧਮਕੀਆਂ ਦੇ...

ਜੰਮੂ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ, ਮਾਪਿਆਂ ਦਾ ਇਕਲੌਤਾ ਪੁੱਤ ਸੀ ਜਵਾਨ

ਨਾਭਾ ਦੇ ਪਿੰਡ ਮਾਂਗੇਵਾਲ ਦੇ ਨੌਜਵਾਨ ਫੌਜੀ ਜਸਵੰਤ ਸਿੰਘ ਦੀ ਡਿਊਟੀ ਦੌਰਾਨ ਜੰਮੂ ਦੇ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਸ਼ਹੀਦ ਹੋ ਗਿਆ ਹੈ ।...

CM ਮਾਨ ਨੇ 27 ਸਤੰਬਰ ਨੂੰ ਮੁੜ ਸੱਦਿਆ ਵਿਸ਼ੇਸ਼ ਸੈਸ਼ਨ, ਕਿਹਾ- ‘ਦਰਿਆਵਾਂ ਨੂੰ ਕਦੇ ਨੱਕੇ ਨਹੀਂ ਲੱਗ ਸਕਦੇ’

ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਦੀ ਮਨਜ਼ੂਰੀ ਦੇਣ ਤੋਂ ਬਾਅਦ ਵਾਪਸ ਲੈਣ ਨਾਲ ਸੂਬੇ ਦੀ ਸਿਆਸਤ ਗਰਮਾ ਗਈ ਹੈ। ਆਮ...

ਅਗਲੇਰੀ ਪੜ੍ਹਾਈ ਲਈ ਪੈਸੇ ਨਾ ਹੋਣ ’ਤੇ ਬਾਰ੍ਹਵੀਂ ਪਾਸ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਪਿੰਡ ਚੱਕ ਸ਼ੇਰੇਵਾਲਾ ਵਿੱਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਇੱਕ 22 ਸਾਲਾ ਨੌਜਵਾਨ ਜਗਮੀਤ ਸਿੰਘ ਉਰਫ਼ ਵਿੱਕੀ ਨੇ ਖ਼ੁਦਕੁਸ਼ੀ ਕਰ ਲਈ । ਉਸ ਨੇ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਦੂਤਾਵਾਸ 3000 ਭਾਰਤੀ ਸ਼ਰਧਾਲੂਆਂ ਨੂੰ ਦੇਵੇਗਾ 10 ਦਿਨਾਂ ਦਾ ਵੀਜ਼ਾ

ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ ।...

ਯੂਨੀਵਰਸਿਟੀ ਵੀਡੀਓ ਕਾਂਡ ‘ਚ ਵੱਡਾ ਖੁਲਾਸਾ, ਆਰੋਪੀ ਕੁੜੀ ਨੂੰ ਫੌਜ ਦਾ ਜਵਾਨ ਕਰਦਾ ਸੀ ਬਲੈਕਮੇਲ

ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ MMS ਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਗਿਆ ਹੈ ਕਿ ਜਿਸ ਕੁੜੀ ਨੇ ਵਿਦਿਆਰਥਣਾਂ...

ਪੰਜਾਬ ਦੇ 23 ਸਾਲਾ ਫੌਜੀ ਜਵਾਨ ਦੀ ਡਿਊਟੀ ਦੌਰਾਨ ਭੇਦਭਰੇ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ

ਦੀਨਾਨਗਰ ਨਗਰ ਅਧੀਨ ਆਉਂਦੇ ਪਿੰਡ ਵਜੀਰਪੁਰ ਦੇ ਰਹਿਣ ਵਾਲੇ 23 ਸਾਲਾ ਫੌਜੀ ਜਵਾਨ ਦੀ ਡਿਊਟੀ ਦੌਰਾਨ ਭੇਦ ਭਰੇ ਹਾਲਾਤਾਂ ਵਿੱਚ ਗੋਲੀ ਲੱਗਣ...

ਮਾਨ ਸਰਕਾਰ ਅੱਜ ਰਾਜ ਭਵਨ ਤੱਕ ਕੱਢੇਗੀ ਸ਼ਾਂਤੀ ਮਾਰਚ, ਵਿਸ਼ੇਸ਼ ਇਜਲਾਸ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਕੀਤਾ ਜਾ ਰਿਹਾ ਵਿਰੋਧ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 92 ਵਿਧਾਇਕ ਵੀਰਵਾਰ ਨੂੰ ਵਿਧਾਨ ਸਭਾ ਤੋਂ ਰਾਜਭਵਨ ਚੰਡੀਗੜ੍ਹ ਤੱਕ ਮਾਰਚ ਕਰਨਗੇ। ਰਾਜਪਾਲ ਬਨਵਾਰੀ...

ਪੰਜਾਬ ‘ਚ ਝੋਨੇ ਦੀ ਖਰੀਦ ਲਈ 36,999 ਕਰੋੜ ਰੁ: ਦੀ CCL ਮਨਜ਼ੂਰ, ਪਹਿਲੇ ਦਿਨ ਤੋਂ ਹੋਵੇਗਾ ਕਿਸਾਨਾਂ ਦੇ ਖਾਤਿਆਂ ‘ਚ ਭੁਗਤਾਨ: CM ਮਾਨ

ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਕਦ ਕਰਜ਼ਾ ਹੱਦ (CCL) 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ...

ਅੱਜ ਵਿਧਾਨ ਸਭਾ ‘ਚ ਇੱਕਜੁੱਟ ਹੋਵੇਗੀ AAP, CM ਭਗਵੰਤ ਮਾਨ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਆਪਣੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ । ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਰਾਜਪਾਲ...

ਅੱਜ ਪੰਜ ਤੱਤਾਂ ‘ਚ ਵਿਲੀਨ ਹੋਣਗੇ ਰਾਜੂ ਸ਼੍ਰੀਵਾਸਤਵ, ਦਿੱਲੀ ਵਿੱਚ ਹੋਵੇਗਾ ਅੰਤਿਮ ਸਸਕਾਰ

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਸੀ । ਪਿਛਲੇ 40 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-09-2022

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ...

ਰਾਜਪਾਲ ਨੇ ਰੱਦ ਕੀਤਾ ਵਿਧਾਨ ਸਭਾ ਦਾ ਇਜਲਾਸ, ‘ਆਪ’ ਨੇ ਸੱਦਿਆ ਸੀ ਵਿਸ਼ੇਸ਼ ਇਜਲਾਸ

ਪੰਜਾਬ ਵਿਧਾਨ ਸਭਾ ਦਾ ਕੱਲ੍ਹ ਹੋਣ ਵਾਲਾ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਪੁਰੋਹਿਤ ਲਾਲ ਬਨਵਾਰੀ  ਨੇ ਪੱਤਰ ਜਾਰੀ ਕਰਕੇ...

ਆਮ ਆਦਮੀ ਪਾਰਟੀ ਨੇ ਪ੍ਰੋ. ਬਲਜਿੰਦਰ ਕੌਰ ਨੂੰ ਬਣਾਇਆ ਵਿਧਾਨ ਸਭਾ ਦਾ ਚੀਫ ਵ੍ਹਿਪ

ਆਮ ਆਦਮੀ ਪਾਰਟੀ ਨੇ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਵਿਧਾਨ ਸਭਾ ਦਾ ਚੀਫ ਵ੍ਹਿਪ ਨਿਯੁਕਤ ਕੀਤਾ ਹੈ। ਵਿਧਾਇਕ ਬਲਜਿੰਦਰ ਕੌਰ ਨੇ ਆਮ ਆਦਮੀ...

ਵਿਜੀਲੈਂਸ ਜਾਂਚ ਦੇ ਹੁਕਮ ਤੋਂ ਬਾਅਦ ਰਾਣਾ ਕੇਪੀ ਸਿੰਘ ਬੋਲੇ-‘ਮਾਮਲੇ ਦੀ ਤੈਅ ਤੱਕ ਜਾਣ ਲਈ ਜਾਵਾਂਗਾ ਅਦਾਲਤ’

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿਚ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਖਿਲਾਫ ਵਿਜੀਲੈਂਸ ਵੱਲੋਂ ਜਾਂਚ ਕਰਵਾਏ ਜਾਣ ਤੋਂ ਬਾਅਦ ਮਾਮਲਾ ਕਾਫੀ...

ਕਾਂਗਰਸੀ ਆਗੂ ਰਾਣਾ ਕੇਪੀ ਦੀਆਂ ਵਧੀਆ ਮੁਸ਼ਕਲਾਂ, ਮਾਈਨਿੰਗ ਮਾਮਲੇ ‘ਚ AAP ਨੇ ਵਿਜੀਲੈਂਸ ਨੂੰ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ (ਵੀ.ਬੀ.) ਨੂੰ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਖਿਲਾਫ...

ਰਤਨ ਟਾਟਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣਾਏ ਗਏ ‘PM Cares Fund’ ਦੇ ਟਰੱਸਟੀ

ਪੀਐੱਮ ਕੇਅਰਸ ਫੰਡ ਬੋਰਡ ਆਫ ਟਰੱਸਟੀਜ਼ ਵਿਚ ਨਵੇਂ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਦਯੋਗਪਤੀ ਰਤਨ ਟਾਟਾ ਸਣੇ ਕਈ ਲੋਕਾਂ ਨੂੰ ਟਰੱਸਟੀ...

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, 1 ਅਕਤੂਬਰ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ

ਬੰਗਲਾਦੇਸ਼ ਵਿੱਚ 1 ਅਕਤੂਬਰ ਤੋਂ ਆਯੋਜਿਤ ਹੋਣ ਜਾ ਰਹੇ ਮਹਿਲਾ ਏਸ਼ੀਆ ਏਸ਼ੀਆ ਕੱਪ ਦੇ ਲਈ ਬੁੱਧਵਾਰ ਨੂੰ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ...

ਰਾਜੂ ਸ਼੍ਰੀਵਾਸਤਵ ਦਾ ਭਲਕੇ ਦਿੱਲੀ ‘ਚ ਕੀਤਾ ਜਾਵੇਗਾ ਅੰਤਿਮ ਸਸਕਾਰ

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ । ਉਨ੍ਹਾਂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ AIIMS...

SpiceJet ਨੇ 80 ਪਾਇਲਟਾਂ ਨੂੰ ਤਿੰਨ ਮਹੀਨਿਆਂ ਲਈ ਬਿਨ੍ਹਾਂ ਤਨਖ਼ਾਹ ਦੇ ਜ਼ਬਰੀ ਛੁੱਟੀ ‘ਤੇ ਭੇਜਿਆ

SpiceJet ਨੇ ਮੰਗਲਵਾਰ ਨੂੰ ਆਪਣੇ ਸਟਾਫ਼ ਵਿੱਚੋਂ ਕੁਝ ਪਾਇਲਟਾਂ ਨੂੰ 3 ਮਹੀਨਿਆਂ ਲਈ ਬਿਨ੍ਹਾਂ ਤਨਖਾਹ ਦੇ ਜ਼ਬਰੀ ਛੁੱਟੀ ‘ਤੇ ਭੇਜ ਦਿੱਤਾ ਹੈ।...

ਭਾਰਤ-ਪਾਕਿ ਸਰਹੱਦ ‘ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਅਭਿਆਨ ਜਾਰੀ

ਭਾਰਤ-ਪਾਕਿਸਤਾਨ ਸਰਹੱਦ ‘ਤੇ ਮੰਗਲਵਾਰ ਰਾਤ ਨੂੰ ਇੱਕ ਵਾਰ ਫਿਰ ਤੋਂ ਡਰੋਨ ਦੀ ਹਲਚਲ ਮਹਿਸੂਸ ਕੀਤੀ ਗਈ। ਜਿਸ ਤੋਂ ਬਾਅਦ ਬੀਐੱਸਐੱਫ ਦੇ...

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਅਗਲੇ 24 ਘੰਟਿਆਂ ‘ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪਿਛਲੇ ਕੁਝ ਦਿਨਾਂ ਤੋਂ ਕਈ ਰਾਜਾਂ ਵਿੱਚ ਮਾਨਸੂਨ ਸਰਗਰਮ ਨਜ਼ਰ ਆ ਰਿਹਾ ਹੈ । ਇਸ ਕੜੀ ਵਿੱਚ ਭਾਰਤੀ ਮੌਸਮ ਵਿਗਿਆਨ (IMD) ਨੇ ਅਲਰਟ ਜਾਰੀ ਕੀਤਾ...

ਤੇਜ਼ ਰਫ਼ਤਾਰ ਦਾ ਕਹਿਰ: ਬੇਕਾਬੂ ਟਰੱਕ ਨੇ ਸੜਕ ਕੰਢੇ ਸੁੱਤੇ ਪਏ 6 ਲੋਕਾਂ ਨੂੰ ਦਰੜਿਆ, 4 ਦੀ ਦਰਦਨਾਕ ਮੌਤ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਮੰਗਲਵਾਰ ਰਾਤ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿਸ ਵਿੱਚ ਇੱਕ ਬੇਕਾਬੂ ਟਰੱਕ...

ਨਹੀਂ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ, 42 ਦਿਨਾਂ ਤੋਂ ਲੜ ਰਹੇ ਸੀ ਜ਼ਿੰਦਗੀ ਦੀ ਜੰਗ

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਕਾਮੇਡੀਅਨ ਨੇ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ...

ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਵੱਡਾ ਤੋਹਫ਼ਾ ! ਹੁਣ ਆਪਣੇ ਜੀਵਨਸਾਥੀ ਨਾਲ ਇਕੱਲਿਆਂ ਬਿਤਾ ਸਕਣਗੇ ਸਮਾਂ

ਪੰਜਾਬ ਦੇ ਜੇਲ੍ਹ ਵਿਭਾਗ ਨੇ ਇੱਕ ਵੱਡੀ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਚੋਣਵੀਆਂ ਜੇਲ੍ਹਾਂ ਵਿੱਚ ਚੰਗੇ ਆਚਰਨ ਵਾਲੇ ਕੈਦੀਆਂ ਦੇ ਜੀਵਨ...

CU ਵੀਡੀਓ ਮਾਮਲਾ: SIT ਦੀ ਜਾਂਚ ‘ਚ ਹੋਇਆ ਵੱਡਾ ਖੁਲਾਸਾ, ਵਿਦਿਆਰਥਣ ਇੱਕ ਹਫ਼ਤੇ ਤੋਂ ਬਣਾ ਰਹੀ ਸੀ ਅਸ਼ਲੀਲ ਵੀਡੀਓ

ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ SIT ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ...

ਪਹਿਲੇ ਟੀ-20 ‘ਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਦਿੱਤੀ ਮਾਤ, ਗ੍ਰੀਨ ਦੀ ਧਮਾਕੇਦਾਰ ਪਾਰੀ ਨੇ ਪਲਟਿਆ ਮੈਚ

ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ IS ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ T20 ਸੀਰੀਜ਼ ਦੇ ਪਹਿਲੇ ਮੈਚ ਵਿੱਚ...

ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਹੋਸਟਲ ਦੇ ਕਮਰੇ ‘ਚ ਲਿਆ ਫਾਹਾ

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਇੱਕ ਹੋਰ ਯੂਨੀਵਰਸਿਟੀ ਵਿੱਚ ਹੰਗਾਮਾ ਦੇਖਣ ਨੂੰ ਮਿਲਿਆ ਹੈ। ਇੱਕ ਨਿੱਜੀ ਯੂਨੀਵਰਸਿਟੀ ਦੇ ਹੋਸਟਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-09-2022

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਬੰਬੀਹਾ ਗੈਂਗ ਨੇ ਸੰਦੀਪ ਬਿਸ਼ਨੋਈ ਦੇ ਕਤਲ ਦੀ ਲਈ ਜ਼ਿੰਮੇਵਾਰੀ, ਕਿਹਾ-‘ਮੂਸੇਵਾਲਾ ਦੀ ਹੱਤਿਆ ਦਾ ਲਿਆ ਬਦਲਾ’

ਰਾਜਸਥਾਨ ਦੇ ਨਾਗੌਰ ਵਿਚ ਇਕ ਅਦਾਲਤ ਦੇ ਬਾਹਰ ਸੇਠੀ ਗੈਂਗ ਦੇ ਮੈਂਬਰ ਸੰਦੀਪ ਬਿਸ਼ਨੋਈ ਉਰਫ ਸੇਠੀ ਦਾ ਕਤਲ ਕਰ ਦਿੱਤਾ ਗਿਆ। ਕਾਲੀ ਸਕਾਰਪੀਓ...

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ-’30 ਸਤੰਬਰ ਨੂੰ ਪੰਜਾਬ ‘ਚ ਕੀਤਾ ਜਾਵੇਗਾ ਚੱਕਾ ਜਾਮ’

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਇਕ ਵਾਰ ਫਿਰ ਮੋਰਚਾ ਖੋਲ੍ਹ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਚੇਤਾਵਨੀ ਦਿੱਤੀ ਹੈ ਕਿ...

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਭਰੋਸਗੀ ਮਤਾ ਲਿਆਏਗੀ ਮਾਨ ਸਰਕਾਰ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿਚ ਭਰੋਸਗੀ ਮਤਾ ਸਾਬਤ ਕਰੇਗੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ਕਾਰਨ...

ਸਾਬਕਾ ਵਿਧਾਇਕ ਕਿਸ਼ੋਰ ਸਮਰੀਤੇ ਨੇ ਦਿੱਤੀ ਸੰਸਦ ਭਵਨ ਉਡਾਉਣ ਦੀ ਧਮਕੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਕਿਸ਼ੋਰ ਸਮਰੀਤੇ ਨੂੰ ਨਵੇਂ ਸੰਸਦ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ‘ਚ ਦਿੱਲੀ ਪੁਲਿਸ ਦੀ...

ਭਾਦਸੋਂ : ਜ਼ਮੀਨ ਖਾਤਰ ਕਲਯੁਗੀ ਪੁੱਤ ਨੇ ਪਿਓ ਦਾ ਕੀਤਾ ਬੇਰਹਿਮੀ ਨਾਲ ਕਤਲ, ਮਾਮਲਾ ਦਰਜ

ਨਾਭਾ ਦੀ ਸਬ-ਤਹਿਸੀਲ ਭਾਦਸੋਂ ਦੇ ਪਿੰਡ ਰਾਮਗੜ੍ਹ ਵਿਖੇ ਜਿਥੇ ਇਕ ਕਲਯੁਗੀ ਪੁੱਤ ਹਾਕਮ ਸਿੰਘ ਨੇ ਆਪਣੇ ਹੀ ਪਿਤਾ 95 ਸਾਲਾ ਨੰਦ ਸਿੰਘ ਨੂੰ ਇਕ...

ਪੰਜਾਬੀ ਗਾਇਕ ਰਵੀ ਇੰਦਰ ਦਾ ਨਵਾਂ ਗੀਤ “I Swear” ਹੋਇਆ ਰਿਲੀਜ਼, ਗਾਣੇ ਨੂੰ ਫੈਨਸ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਆਪਣੇ ਗੀਤ ਫੀਲਿੰਗ ਯੂ ਅਤੇ ਨਿਸ਼ਾਨਾ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੇ ਰਵੀ ਇੰਦਰ ਆਪਣੀ ਗਾਇਕੀ ਨਾਲ ਫੈਨਜ਼ ਦੇ ਦਿਲਾਂ ‘ਤੇ ਰਾਜ ਕਰ...

CU ਮਾਮਲਾ : ਪੁਲਿਸ ਨੇ ਚੌਥੇ ਅਪਰਾਧੀ ਨੂੰ ਕੀਤਾ ਗ੍ਰਿਫ਼ਤਾਰ, 3 ਮੁਲਜ਼ਮ ਪਹਿਲਾਂ ਹੀ ਹਨ 7 ਦਿਨ ਦੇ ਰਿਮਾਂਡ ‘ਤੇ

ਚੰਡੀਗੜ੍ਹ ਯੂਨੀਵਰਸਿਟੀ ਤੋਂ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਲੀਕ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ...

‘ਆਪ’ ਨੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਪਹਿਲੀ ਲਿਸਟ, ਫਤਿਹਪੁਰ ਤੋਂ ਰਾਜਨ ਨੂੰ ਮਿਲੀ ਟਿਕਟ

ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੇ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।...

ਜਲੰਧਰ : ਚਲਾਨ ਤੋਂ ਬਚਦੇ ਨੌਜਵਾਨਾਂ ਨੇ ASI ‘ਤੇ ਚੜਾਇਆ ਮੋਟਰਸਾਈਕਲ, ਪਹੁੰਚੇ ਥਾਣੇ

ਜਲੰਧਰ : ਟਰੈਫਿਕ ਨਿਯਮਾਂ ਨੂੰ ਲੈ ਕੇ ਜਲੰਧਰ ਪੁਲਸ ਕਾਫੀ ਸਖਤ ਹੋ ਗਈ ਹੈ। ਬੀਤੇ ਦਿਨ ਹੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਟ੍ਰੈਫਿਕ ਨਿਯਮਾਂ...

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵੱਡੀ ਕਾਰਵਾਈ, ਲੁਧਿਆਣਾ ‘ਚ ਪਲਾਸਟਿਕ ਬਣਾਉਣ ਵਾਲੀਆਂ 5 ਕੰਪਨੀਆਂ ਨੂੰ ਬੰਦ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਪਲਾਸਟਿਕ ਦੇ ਲਿਫਾਫੇ ਬਣਾਉਣ ਅਤੇ ਵਰਤਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ...

ਨਸ਼ਾ ਤਸਕਰੀ ਦੇ ਦੋਸ਼ ‘ਚ ਲੜਕੀ ਸਮੇਤ 5 ਕਾਬੂ, ਪੁੱਛਗਿੱਛ ‘ਚ ਜੁਟੀ ਪੁਲਿਸ

ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦੇ ਹੋਏ ਇੱਕ...

ਕੁਈਨ ਐਲਿਜ਼ਾਬੇਥ ਦੇ ਅੰਤਿਮ ਸੰਸਕਾਰ ਨੇ MP ਮਾਨ ਨੂੰ ਚੇਤੇ ਕਰਾਇਆ ਕੋਹਿਨੂਰ, ਬੋਲੇ- ‘ਸਿੱਖਾਂ ਦਾ ਏ ਹੀਰਾ’

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ ਦਾ ਬੀਤੇ ਦਿਨ ਅੰਤਿਮ ਸੰਸਕਾਰ ਕੀਤਾ ਗਿਆ, ਜਿਸ ਤੋਂ ਇੱਕ ਦਿਨ ਬਾਅਦ ਸੰਗਰੂਰ ਦੇ ਐੱਮ.ਪੀ. ਸਿਮਨਰਜੀਤ...

ਸਹਾਰਨਪੁਰ : ਕਬੱਡੀ ਖਿਡਾਰੀਆਂ ਨੂੰ ਸਟੇਡੀਅਮ ਦੇ ਟਾਇਲਟ ਵਿੱਚ ਦਿੱਤਾ ਗਿਆ ਲੰਚ

ਉੱਤਰ ਪ੍ਰਦੇਸ਼ (ਯੂਪੀ) ਦੇ ਸਹਾਰਨਪੁਰ ਦੇ ਡਾ: ਭੀਮ ਰਾਓ ਅੰਬੇਡਕਰ ਸਟੇਡੀਅਮ ਵਿੱਚ ਕਬੱਡੀ ਖਿਡਾਰੀਆਂ ਨੂੰ ਟਾਇਲਟ ਵਿੱਚ ਦੁਪਹਿਰ ਦਾ ਖਾਣਾ...

1 ਅਕਤਬੂਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, CM ਮਾਨ ਬੋਲੇ- ‘ਫਸਲ ਦਾ ਇੱਕ-ਇੱਕ ਦਾਣਾ ਖਰੀਦਾਂਗੇ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਫਸਲ ਦੀ ਖਰੀਦ ਲਈ ਤਿਆਰ ਹੈ। ਇਸ ਦੇ ਲਈ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ...