Sep 22

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-09-2022

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ...

ਰਾਜਪਾਲ ਨੇ ਰੱਦ ਕੀਤਾ ਵਿਧਾਨ ਸਭਾ ਦਾ ਇਜਲਾਸ, ‘ਆਪ’ ਨੇ ਸੱਦਿਆ ਸੀ ਵਿਸ਼ੇਸ਼ ਇਜਲਾਸ

ਪੰਜਾਬ ਵਿਧਾਨ ਸਭਾ ਦਾ ਕੱਲ੍ਹ ਹੋਣ ਵਾਲਾ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਪੁਰੋਹਿਤ ਲਾਲ ਬਨਵਾਰੀ  ਨੇ ਪੱਤਰ ਜਾਰੀ ਕਰਕੇ...

ਆਮ ਆਦਮੀ ਪਾਰਟੀ ਨੇ ਪ੍ਰੋ. ਬਲਜਿੰਦਰ ਕੌਰ ਨੂੰ ਬਣਾਇਆ ਵਿਧਾਨ ਸਭਾ ਦਾ ਚੀਫ ਵ੍ਹਿਪ

ਆਮ ਆਦਮੀ ਪਾਰਟੀ ਨੇ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਵਿਧਾਨ ਸਭਾ ਦਾ ਚੀਫ ਵ੍ਹਿਪ ਨਿਯੁਕਤ ਕੀਤਾ ਹੈ। ਵਿਧਾਇਕ ਬਲਜਿੰਦਰ ਕੌਰ ਨੇ ਆਮ ਆਦਮੀ...

ਵਿਜੀਲੈਂਸ ਜਾਂਚ ਦੇ ਹੁਕਮ ਤੋਂ ਬਾਅਦ ਰਾਣਾ ਕੇਪੀ ਸਿੰਘ ਬੋਲੇ-‘ਮਾਮਲੇ ਦੀ ਤੈਅ ਤੱਕ ਜਾਣ ਲਈ ਜਾਵਾਂਗਾ ਅਦਾਲਤ’

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿਚ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਖਿਲਾਫ ਵਿਜੀਲੈਂਸ ਵੱਲੋਂ ਜਾਂਚ ਕਰਵਾਏ ਜਾਣ ਤੋਂ ਬਾਅਦ ਮਾਮਲਾ ਕਾਫੀ...

ਕਾਂਗਰਸੀ ਆਗੂ ਰਾਣਾ ਕੇਪੀ ਦੀਆਂ ਵਧੀਆ ਮੁਸ਼ਕਲਾਂ, ਮਾਈਨਿੰਗ ਮਾਮਲੇ ‘ਚ AAP ਨੇ ਵਿਜੀਲੈਂਸ ਨੂੰ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ (ਵੀ.ਬੀ.) ਨੂੰ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਖਿਲਾਫ...

ਰਤਨ ਟਾਟਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣਾਏ ਗਏ ‘PM Cares Fund’ ਦੇ ਟਰੱਸਟੀ

ਪੀਐੱਮ ਕੇਅਰਸ ਫੰਡ ਬੋਰਡ ਆਫ ਟਰੱਸਟੀਜ਼ ਵਿਚ ਨਵੇਂ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਦਯੋਗਪਤੀ ਰਤਨ ਟਾਟਾ ਸਣੇ ਕਈ ਲੋਕਾਂ ਨੂੰ ਟਰੱਸਟੀ...

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, 1 ਅਕਤੂਬਰ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ

ਬੰਗਲਾਦੇਸ਼ ਵਿੱਚ 1 ਅਕਤੂਬਰ ਤੋਂ ਆਯੋਜਿਤ ਹੋਣ ਜਾ ਰਹੇ ਮਹਿਲਾ ਏਸ਼ੀਆ ਏਸ਼ੀਆ ਕੱਪ ਦੇ ਲਈ ਬੁੱਧਵਾਰ ਨੂੰ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ...

ਰਾਜੂ ਸ਼੍ਰੀਵਾਸਤਵ ਦਾ ਭਲਕੇ ਦਿੱਲੀ ‘ਚ ਕੀਤਾ ਜਾਵੇਗਾ ਅੰਤਿਮ ਸਸਕਾਰ

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ । ਉਨ੍ਹਾਂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ AIIMS...

SpiceJet ਨੇ 80 ਪਾਇਲਟਾਂ ਨੂੰ ਤਿੰਨ ਮਹੀਨਿਆਂ ਲਈ ਬਿਨ੍ਹਾਂ ਤਨਖ਼ਾਹ ਦੇ ਜ਼ਬਰੀ ਛੁੱਟੀ ‘ਤੇ ਭੇਜਿਆ

SpiceJet ਨੇ ਮੰਗਲਵਾਰ ਨੂੰ ਆਪਣੇ ਸਟਾਫ਼ ਵਿੱਚੋਂ ਕੁਝ ਪਾਇਲਟਾਂ ਨੂੰ 3 ਮਹੀਨਿਆਂ ਲਈ ਬਿਨ੍ਹਾਂ ਤਨਖਾਹ ਦੇ ਜ਼ਬਰੀ ਛੁੱਟੀ ‘ਤੇ ਭੇਜ ਦਿੱਤਾ ਹੈ।...

ਭਾਰਤ-ਪਾਕਿ ਸਰਹੱਦ ‘ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਅਭਿਆਨ ਜਾਰੀ

ਭਾਰਤ-ਪਾਕਿਸਤਾਨ ਸਰਹੱਦ ‘ਤੇ ਮੰਗਲਵਾਰ ਰਾਤ ਨੂੰ ਇੱਕ ਵਾਰ ਫਿਰ ਤੋਂ ਡਰੋਨ ਦੀ ਹਲਚਲ ਮਹਿਸੂਸ ਕੀਤੀ ਗਈ। ਜਿਸ ਤੋਂ ਬਾਅਦ ਬੀਐੱਸਐੱਫ ਦੇ...

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਅਗਲੇ 24 ਘੰਟਿਆਂ ‘ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪਿਛਲੇ ਕੁਝ ਦਿਨਾਂ ਤੋਂ ਕਈ ਰਾਜਾਂ ਵਿੱਚ ਮਾਨਸੂਨ ਸਰਗਰਮ ਨਜ਼ਰ ਆ ਰਿਹਾ ਹੈ । ਇਸ ਕੜੀ ਵਿੱਚ ਭਾਰਤੀ ਮੌਸਮ ਵਿਗਿਆਨ (IMD) ਨੇ ਅਲਰਟ ਜਾਰੀ ਕੀਤਾ...

ਤੇਜ਼ ਰਫ਼ਤਾਰ ਦਾ ਕਹਿਰ: ਬੇਕਾਬੂ ਟਰੱਕ ਨੇ ਸੜਕ ਕੰਢੇ ਸੁੱਤੇ ਪਏ 6 ਲੋਕਾਂ ਨੂੰ ਦਰੜਿਆ, 4 ਦੀ ਦਰਦਨਾਕ ਮੌਤ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਮੰਗਲਵਾਰ ਰਾਤ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿਸ ਵਿੱਚ ਇੱਕ ਬੇਕਾਬੂ ਟਰੱਕ...

ਨਹੀਂ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ, 42 ਦਿਨਾਂ ਤੋਂ ਲੜ ਰਹੇ ਸੀ ਜ਼ਿੰਦਗੀ ਦੀ ਜੰਗ

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਕਾਮੇਡੀਅਨ ਨੇ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ...

ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਵੱਡਾ ਤੋਹਫ਼ਾ ! ਹੁਣ ਆਪਣੇ ਜੀਵਨਸਾਥੀ ਨਾਲ ਇਕੱਲਿਆਂ ਬਿਤਾ ਸਕਣਗੇ ਸਮਾਂ

ਪੰਜਾਬ ਦੇ ਜੇਲ੍ਹ ਵਿਭਾਗ ਨੇ ਇੱਕ ਵੱਡੀ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਚੋਣਵੀਆਂ ਜੇਲ੍ਹਾਂ ਵਿੱਚ ਚੰਗੇ ਆਚਰਨ ਵਾਲੇ ਕੈਦੀਆਂ ਦੇ ਜੀਵਨ...

CU ਵੀਡੀਓ ਮਾਮਲਾ: SIT ਦੀ ਜਾਂਚ ‘ਚ ਹੋਇਆ ਵੱਡਾ ਖੁਲਾਸਾ, ਵਿਦਿਆਰਥਣ ਇੱਕ ਹਫ਼ਤੇ ਤੋਂ ਬਣਾ ਰਹੀ ਸੀ ਅਸ਼ਲੀਲ ਵੀਡੀਓ

ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ SIT ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ...

ਪਹਿਲੇ ਟੀ-20 ‘ਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਦਿੱਤੀ ਮਾਤ, ਗ੍ਰੀਨ ਦੀ ਧਮਾਕੇਦਾਰ ਪਾਰੀ ਨੇ ਪਲਟਿਆ ਮੈਚ

ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ IS ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ T20 ਸੀਰੀਜ਼ ਦੇ ਪਹਿਲੇ ਮੈਚ ਵਿੱਚ...

ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਹੋਸਟਲ ਦੇ ਕਮਰੇ ‘ਚ ਲਿਆ ਫਾਹਾ

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਇੱਕ ਹੋਰ ਯੂਨੀਵਰਸਿਟੀ ਵਿੱਚ ਹੰਗਾਮਾ ਦੇਖਣ ਨੂੰ ਮਿਲਿਆ ਹੈ। ਇੱਕ ਨਿੱਜੀ ਯੂਨੀਵਰਸਿਟੀ ਦੇ ਹੋਸਟਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-09-2022

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਬੰਬੀਹਾ ਗੈਂਗ ਨੇ ਸੰਦੀਪ ਬਿਸ਼ਨੋਈ ਦੇ ਕਤਲ ਦੀ ਲਈ ਜ਼ਿੰਮੇਵਾਰੀ, ਕਿਹਾ-‘ਮੂਸੇਵਾਲਾ ਦੀ ਹੱਤਿਆ ਦਾ ਲਿਆ ਬਦਲਾ’

ਰਾਜਸਥਾਨ ਦੇ ਨਾਗੌਰ ਵਿਚ ਇਕ ਅਦਾਲਤ ਦੇ ਬਾਹਰ ਸੇਠੀ ਗੈਂਗ ਦੇ ਮੈਂਬਰ ਸੰਦੀਪ ਬਿਸ਼ਨੋਈ ਉਰਫ ਸੇਠੀ ਦਾ ਕਤਲ ਕਰ ਦਿੱਤਾ ਗਿਆ। ਕਾਲੀ ਸਕਾਰਪੀਓ...

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ-’30 ਸਤੰਬਰ ਨੂੰ ਪੰਜਾਬ ‘ਚ ਕੀਤਾ ਜਾਵੇਗਾ ਚੱਕਾ ਜਾਮ’

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਇਕ ਵਾਰ ਫਿਰ ਮੋਰਚਾ ਖੋਲ੍ਹ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਚੇਤਾਵਨੀ ਦਿੱਤੀ ਹੈ ਕਿ...

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਭਰੋਸਗੀ ਮਤਾ ਲਿਆਏਗੀ ਮਾਨ ਸਰਕਾਰ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿਚ ਭਰੋਸਗੀ ਮਤਾ ਸਾਬਤ ਕਰੇਗੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ਕਾਰਨ...

ਸਾਬਕਾ ਵਿਧਾਇਕ ਕਿਸ਼ੋਰ ਸਮਰੀਤੇ ਨੇ ਦਿੱਤੀ ਸੰਸਦ ਭਵਨ ਉਡਾਉਣ ਦੀ ਧਮਕੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਕਿਸ਼ੋਰ ਸਮਰੀਤੇ ਨੂੰ ਨਵੇਂ ਸੰਸਦ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ‘ਚ ਦਿੱਲੀ ਪੁਲਿਸ ਦੀ...

ਭਾਦਸੋਂ : ਜ਼ਮੀਨ ਖਾਤਰ ਕਲਯੁਗੀ ਪੁੱਤ ਨੇ ਪਿਓ ਦਾ ਕੀਤਾ ਬੇਰਹਿਮੀ ਨਾਲ ਕਤਲ, ਮਾਮਲਾ ਦਰਜ

ਨਾਭਾ ਦੀ ਸਬ-ਤਹਿਸੀਲ ਭਾਦਸੋਂ ਦੇ ਪਿੰਡ ਰਾਮਗੜ੍ਹ ਵਿਖੇ ਜਿਥੇ ਇਕ ਕਲਯੁਗੀ ਪੁੱਤ ਹਾਕਮ ਸਿੰਘ ਨੇ ਆਪਣੇ ਹੀ ਪਿਤਾ 95 ਸਾਲਾ ਨੰਦ ਸਿੰਘ ਨੂੰ ਇਕ...

ਪੰਜਾਬੀ ਗਾਇਕ ਰਵੀ ਇੰਦਰ ਦਾ ਨਵਾਂ ਗੀਤ “I Swear” ਹੋਇਆ ਰਿਲੀਜ਼, ਗਾਣੇ ਨੂੰ ਫੈਨਸ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਆਪਣੇ ਗੀਤ ਫੀਲਿੰਗ ਯੂ ਅਤੇ ਨਿਸ਼ਾਨਾ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੇ ਰਵੀ ਇੰਦਰ ਆਪਣੀ ਗਾਇਕੀ ਨਾਲ ਫੈਨਜ਼ ਦੇ ਦਿਲਾਂ ‘ਤੇ ਰਾਜ ਕਰ...

CU ਮਾਮਲਾ : ਪੁਲਿਸ ਨੇ ਚੌਥੇ ਅਪਰਾਧੀ ਨੂੰ ਕੀਤਾ ਗ੍ਰਿਫ਼ਤਾਰ, 3 ਮੁਲਜ਼ਮ ਪਹਿਲਾਂ ਹੀ ਹਨ 7 ਦਿਨ ਦੇ ਰਿਮਾਂਡ ‘ਤੇ

ਚੰਡੀਗੜ੍ਹ ਯੂਨੀਵਰਸਿਟੀ ਤੋਂ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਲੀਕ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ...

‘ਆਪ’ ਨੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਪਹਿਲੀ ਲਿਸਟ, ਫਤਿਹਪੁਰ ਤੋਂ ਰਾਜਨ ਨੂੰ ਮਿਲੀ ਟਿਕਟ

ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੇ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।...

ਜਲੰਧਰ : ਚਲਾਨ ਤੋਂ ਬਚਦੇ ਨੌਜਵਾਨਾਂ ਨੇ ASI ‘ਤੇ ਚੜਾਇਆ ਮੋਟਰਸਾਈਕਲ, ਪਹੁੰਚੇ ਥਾਣੇ

ਜਲੰਧਰ : ਟਰੈਫਿਕ ਨਿਯਮਾਂ ਨੂੰ ਲੈ ਕੇ ਜਲੰਧਰ ਪੁਲਸ ਕਾਫੀ ਸਖਤ ਹੋ ਗਈ ਹੈ। ਬੀਤੇ ਦਿਨ ਹੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਟ੍ਰੈਫਿਕ ਨਿਯਮਾਂ...

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵੱਡੀ ਕਾਰਵਾਈ, ਲੁਧਿਆਣਾ ‘ਚ ਪਲਾਸਟਿਕ ਬਣਾਉਣ ਵਾਲੀਆਂ 5 ਕੰਪਨੀਆਂ ਨੂੰ ਬੰਦ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਪਲਾਸਟਿਕ ਦੇ ਲਿਫਾਫੇ ਬਣਾਉਣ ਅਤੇ ਵਰਤਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ...

ਨਸ਼ਾ ਤਸਕਰੀ ਦੇ ਦੋਸ਼ ‘ਚ ਲੜਕੀ ਸਮੇਤ 5 ਕਾਬੂ, ਪੁੱਛਗਿੱਛ ‘ਚ ਜੁਟੀ ਪੁਲਿਸ

ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦੇ ਹੋਏ ਇੱਕ...

ਕੁਈਨ ਐਲਿਜ਼ਾਬੇਥ ਦੇ ਅੰਤਿਮ ਸੰਸਕਾਰ ਨੇ MP ਮਾਨ ਨੂੰ ਚੇਤੇ ਕਰਾਇਆ ਕੋਹਿਨੂਰ, ਬੋਲੇ- ‘ਸਿੱਖਾਂ ਦਾ ਏ ਹੀਰਾ’

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ ਦਾ ਬੀਤੇ ਦਿਨ ਅੰਤਿਮ ਸੰਸਕਾਰ ਕੀਤਾ ਗਿਆ, ਜਿਸ ਤੋਂ ਇੱਕ ਦਿਨ ਬਾਅਦ ਸੰਗਰੂਰ ਦੇ ਐੱਮ.ਪੀ. ਸਿਮਨਰਜੀਤ...

ਸਹਾਰਨਪੁਰ : ਕਬੱਡੀ ਖਿਡਾਰੀਆਂ ਨੂੰ ਸਟੇਡੀਅਮ ਦੇ ਟਾਇਲਟ ਵਿੱਚ ਦਿੱਤਾ ਗਿਆ ਲੰਚ

ਉੱਤਰ ਪ੍ਰਦੇਸ਼ (ਯੂਪੀ) ਦੇ ਸਹਾਰਨਪੁਰ ਦੇ ਡਾ: ਭੀਮ ਰਾਓ ਅੰਬੇਡਕਰ ਸਟੇਡੀਅਮ ਵਿੱਚ ਕਬੱਡੀ ਖਿਡਾਰੀਆਂ ਨੂੰ ਟਾਇਲਟ ਵਿੱਚ ਦੁਪਹਿਰ ਦਾ ਖਾਣਾ...

1 ਅਕਤਬੂਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, CM ਮਾਨ ਬੋਲੇ- ‘ਫਸਲ ਦਾ ਇੱਕ-ਇੱਕ ਦਾਣਾ ਖਰੀਦਾਂਗੇ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਫਸਲ ਦੀ ਖਰੀਦ ਲਈ ਤਿਆਰ ਹੈ। ਇਸ ਦੇ ਲਈ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ...