Sep 14

ਸਾਬਕਾ ਸਾਂਸਦ ਤੇ ਅਕਾਲੀ ਆਗੂ ਮੋਹਿੰਦਰ ਸਿੰਘ ਕੇ.ਪੀ ਦੇ ਪੁੱਤਰ ਦੀ ਮੌਤ: ਸੜਕ ਹਾ.ਦਸੇ ‘ਚ ਗਈ ਜਾ/ਨ, CCTV ਆਈ ਸਾਹਮਣੇ

ਪੰਜਾਬ ਦੇ ਜਲੰਧਰ ਵਿੱਚ 4 ਵਾਹਨਾਂ ਦੀ ਭਿਆਨਕ ਟੱਕਰ ਵਿੱਚ, ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਮੋਹਿੰਦਰ ਸਿੰਘ ਕੇਪੀ ਦੇ ਇਕਲੌਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-9-2025

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥...

‘ਮੈਂ 3 ਦਿਨ ਹਸਪਤਾਲ ਰਿਹਾ ਮੇਰੇ ਮਗਰੋਂ 4 ਮੁੱਖ ਮੰਤਰੀ ਬਣਾ ਦਿੱਤੇ’ CM ਬਦਲਣ ਦੀਆਂ ਖ਼ਬਰਾਂ ‘ਤੇ ਬੋਲੇ ਭਗਵੰਤ ਮਾਨ

ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਸੀਐੱਮ ਮਾਨ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਵਿਰੋਧੀ ਧਿਰਾਂ ਵੱਲੋਂ ਜੋ ਮੁੱਖ ਮੰਤਰੀ ਬਦਲੇ ਜਾਣ...

ਹੜ੍ਹਾਂ ‘ਚ ਸੇਵਾ ਕਰ ਰਹੀਆਂ ਸੰਸਥਾਵਾਂ ਨਾਲ ਜਥੇਦਾਰ ਗੜਗੱਜ ਨੇ ਕੀਤੀ ਮੀਟਿੰਗ, ਕਿਹਾ-‘ਇਹ ਸਮਾਂ ਮਿਲ ਕੇ ਕੰਮ ਕਰਨ ਦਾ ਹੈ’

ਅੰਮ੍ਰਿਤਸਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ‘ਚ ਹੜ੍ਹਾਂ ਦੌਰਾਨ ਸੇਵਾ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ...

ਪੁੱਤ ਨੂੰ ਯਾਦ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦਾ ਦਰਦ ਇੱਕ ਵਾਰ ਫਿਰ ਛਲਕਿਆ ਹੈ। ਪਿਤਾ ਬਲਕੌਰ ਨੇ...

ਜੀਂਦ : ਘਰ ‘ਚ ਲੱਗੀ ਭਿਆਨਕ ਅੱਗ, ਅੱਗ ਬੁਝਾ ਰਹੇ ਇੱਕ ਨੌਜਵਾਨ ਦੀ ਝੁਲਸਣ ਕਾਰਨ ਹੋਈ ਮੌਤ

ਹਰਿਆਣਾ ਦੇ ਜੀਂਦ ਵਿਚ ਘਰ ਵਿਚ ਅੱਗ ਲੱਗ ਗਈ। 5-6 ਨੌਜਵਾਨਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਤੇ ਅੱਗ ਬੁਝਾ ਰਹੇ ਇੱਕ ਨੌਜਵਾਨ ਦੀ ਝੁਲਸਣ...

‘ਮੈਂ ਕਦੇ ਨਹੀਂ ਕਿਹਾ ਖਜ਼ਾਨਾ ਖਾਲੀ ਹੈ, ਨੀਅਤ ਸਾਫ਼ ਹੋਣੀ ਚਾਹੀਦੀ ਹੈ ਖਜ਼ਾਨੇ ਭਰੇ ਰਹਿੰਦੇ ਹਨ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਤੋਂ ਹੜ੍ਹ ਪ੍ਰਭਾਵਿਤ...

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਭਰਾ ਤੇ ਭਤੀਜੇ ਨਾਲ ਹੋਈ ਝੜਪ, ਦੋਵੇਂ ਧਿਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਉਸ ਦੇ ਆਪਣੇ ਭਰਾ ਤੇ ਭਤੀਜੇ ਨਾਲ ਝੜਪ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-9-2025

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ...

ਪੰਜਾਬ ‘ਚ ਵੱਡੀ ਵਾਰਦਾਤ, ਘਰ ‘ਚ ਵੜ ਕੇ ਅਣਪਛਾਤਿਆਂ ਨੇ ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਬਟਾਲਾ ਦੇ ਪਿੰਡ ਮੂਲਿਆਂਵਾਲ ਵਿਚ ਵੱਡੀ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਹੀ ਘਰ ਵਿਚ ਵੜ ਕੇ...

ਨਾਭਾ : ਪਿੰਡ ਸਹੌਲੀ ‘ਚ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਰਿਵਾਰਿਕ ਮੈਂਬਰਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਨਾਭਾ ਦੇ ਪਿੰਡ ਸਹੌਲੀ ‘ਚ ਭਾਰੀ ਮੀਂਹ ਆਫ਼ਤ ਬਣ ਕੇ ਵਰ੍ਹਿਆ। ਉਥੋਂ ਦੇ ਗਰੀਬ ਪਰਿਵਾਰ ਦੇ ਘਰ ਦੀ ਗਾਡਰ ਬਾਲਿਆਂ ਵਾਲੀ ਛੱਤ ਡਿੱਗ ਗਈ। ਹਾਦਸਾ...

ਪੰਜਾਬ ‘ਚ ਹੜ੍ਹਾਂ ਨੂੰ ਲੈ ਕੇ ਕ੍ਰਿਕਟਰ ਹਰਭਜਨ ਸਿੰਘ ਨੇ ਜਤਾਈ ਚਿੰਤਾ, ਕਿਹਾ-‘ਪਾਣੀ ਉਤਰਨ ‘ਤੇ ਹੀ ਨੁਕਸਾਨ ਦਾ ਪਤਾ ਲੱਗੇਗਾ’

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ।...

ਬਠਿੰਡਾ : ਪਿੰਡ ਜੀਦਾ ਬਲਾਸਟ ਮਾਮਲੇ ‘ਚ ਫੋਰੈਂਸਿਕ ਟੀਮ ਨੇ ਕੀਤੀ ਘਰ ਦੀ ਜਾਂਚ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਬੀਤੇ ਦਿਨੀਂ ਬਠਿੰਡਾ ਦੇ ਜੀਦਾ ਪਿੰਡ ਵਿੱਚ ਵੱਡੀ ਘਟਨਾ ਵਾਪਰੀ ਸੀ ਜਿਥੇ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋਇਆ ਸੀ ਤੇ ਧਮਾਕੇ ਦੀ ਆਵਾਜ਼ ਪੂਰੇ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹੋਈ ਸੁਣਵਾਈ, ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕਰਨ ਦੇ ਦਿੱਤੇ ਹੁਕਮ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਕੋਰਟ ਵਿਚ ਸੁਣਵਾਈ ਹੋਈ। ਮਾਨਸਾ ਅਦਾਲਤ ‘ਚ ਬਲਕੌਰ ਸਿੰਘ ਨੇ ਗਵਾਹੀ ਦਿੱਤੀ ਤੇ ਅਦਾਲਤ ਵੱਲੋਂ...

ਗੁਰਾਇਆ : ਮਸ਼ਹੂਰ ਸ਼ਿਵਾਨੀ ਮਹੰਤ ਕਤਲ ਮਾਮਲੇ ‘ਚ ਪੁਲਿਸ ਨੂੰ ਮਿਲੀ ਸਫਲਤਾ, ਇਕ ਮੁਲਜ਼ਮ ਨੂੰ ਕੀਤਾ ਕਾਬੂ

ਗੁਰਾਇਆ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਮਸ਼ਹੂਰ ਸ਼ਿਵਾਨੀ ਮਹੰਤ ਦਾ ਕਤਲ ਕਰ ਦਿੱਤਾ ਗਿਆ ਤੇ ਸ਼ਿਵਾਨੀ ਮਹੰਤ ਦੇ ਚੇਲੇ ਵੱਲੋਂ ਇਸ ਵਾਰਦਾਤ...

ਪੰਜਾਬ ਦੇ ਪੁੱਤ ਨੇ ਰੌਸ਼ਨ ਕੀਤਾ ਮਾਪਿਆਂ ਦਾ ਨਾਂ, ਸ਼ਿਵਮ ਕੌਸ਼ਲ ਭਾਰਤੀ ਫ਼ੌਜ ‘ਚ ਬਣਿਆ ਲੈਫਟੀਨੈਂਟ

ਗੜ੍ਹਸ਼ੰਕਰ ਦੇ ਪੁੱਤ ਸ਼ਿਵਮ ਕੌਸ਼ਲ ਨੇ ਪੂਰੇ ਦੇਸ਼ ਵਿਚ ਪੰਜਾਬ ਦਾ ਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਉਹ ਸਖਤ ਮਿਹਨਤ ਮਗਰੋਂ ਭਾਰਤੀ ਫੌਜ ‘ਚ...

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਹੋਈ 4 ਸਾਲ ਦੀ ਸਜ਼ਾ, 12 ਸਾਲ ਪੁਰਾਣੇ ਮਾਮਲੇ ‘ਚ ਹੋਈ ਸੁਣਵਾਈ

 ਖਡੂਰ ਸਾਹਿਬ ਦੇ ਐਮਐਲਏ ਮਨਜਿੰਦਰ ਸਿੰਘ ਲਾਲਪੁਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਨੂੰ ਅਦਾਲਤ ਵੱਲੋਂ 4 ਸਾਲ ਦੀ ਸਜ਼ਾ...

’40 ਦਿਨਾਂ ਦੇ ਅੰਦਰ…’, ਹੜ੍ਹ ਪੀੜ੍ਹਤਾਂ ਲਈ CM ਮਾਨ ਨੇ ਕੀਤੇ ਵੱਡੇ ਐਲਾਨ, ਅਧਿਕਾਰੀਆਂ ਨੂੰ ਦਿੱਤੇ ਸਖਤ Order

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕਰਕੇ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ...

ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਮਿਲਿਆ ਵੱਡਾ ਝਟਕਾ, ਬਜ਼ੁਰਗ ਕਿਸਾਨ ਮਹਿਲਾ ‘ਤੇ ਟਿੱਪਣੀ ਦਾ ਮਾਮਲਾ

ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਕਿਸਾਨ ਅੰਦੋਲਨ...

ਨਰਸ ਦੇ ਕਤਲ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ ਉਮਰ ਕੈਦ, ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਪੰਚਕੂਲਾ ਦੇ ਇੱਕ ਨਿੱਜੀ ਹਸਪਤਾਲ ਦੀ ਨਰਸ ਦੇ ਕਤਲ ਮਾਮਲੇ ਵਿਚ ਮੋਹਾਲੀ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸਾਬਕਾ ਪੁਲਿਸ ਕਰਮਚਾਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-9-2025

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ...

Online ਸਮਾਨ ਮੰਗਾ ਕੇ Experiment ਕਰਦਿਆਂ ਹੋਇਆ ਜ਼ਬਰਦਸਤ ਬਲਾਸਟ, ਪਿਓ-ਪੁੱਤ ਬੁਰੀ ਤਰ੍ਹਾਂ ਫੱਟੜ

ਬਠਿੰਡਾ ਵਿੱਚ ਇੱਕ ਘਰ ਵਿਚ ਜ਼ੋਰਦਾਰ ਧਮਾਕਾ ਹੋਣ ਨਾਲ ਅਚਾਨਕ ਦਹਿਸ਼ਤ ਫੈਲ ਗਈ। ਧਮਾਕੇ ਦੀ ਆਵਾਜ਼ ਪੂਰੇ ਪਿੰਡ ਵਿੱਚ ਗੂੰਜ ਉੱਠੀ। ਜਿਵੇਂ ਹੀ...

CM ਮਾਨ ਨੂੰ ਹਸਪਤਾਲੋਂ ਮਿਲੀ ਛੁੱਟੀ, ਸਿਹਤ ‘ਚ ਸੁਧਾਰ, 6 ਦਿਨ ਤੋਂ ਫੋਰਟਿਸ ‘ਚ ਸਨ ਭਰਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਲਗਭਗ 6 ਦਿਨਾਂ ਲਈ ਹਸਪਤਾਲ ਵਿੱਚ ਦਾਖਲ...

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, 3 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 3 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸੂਚੀ ਵਿੱਚ IPS...

MLA ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਵਿਧਾਇਕ ਦੀ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ ਜਾਰੀ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਿਲਾਂ ਵਿੱਚ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ ਪਠਾਣਮਾਜਰਾ ਦੀ ਸਰਕਾਰੀ ਕੋਠੀ ਨੂੰ ਖਾਲੀ ਕਰਨ...

ਰਿਟਾਇਰਡ ਹਵਲਦਾਰ ਦੀ ਧੀ ਬਣੀ ਲੈਫਟੀਨੈਂਟ, ਪਿੰਡ ਕਟਾਰੂਚਕ ਦੀ ਤਮੰਨਾ ਨੇ ਮਾਪਿਆਂ ਦੇ ਸੁਪਨੇ ਨੂੰ ਕੀਤਾ ਪੂਰਾ

‘ਮੰਜ਼ਿਲ ਉਨ੍ਹਾਂ ਨੂੰ ਮਿਲਦੀ ਹੈ ਜਿਨ੍ਹਾਂ ਦੇ ਸੁਪਨਿਆਂ ਵਿੱਚ ਜਾਨ ਹੁੰਦੀ ਹੈ, ਖੰਭਾ ਨਾਲ ਕੁਝ ਨਹੀਂ ਹੁੰਦਾ ਹੌਸਲਿਆਂ ਨਾਲ ਉਡਾਨ ਹੁੰਦੀ...

ਯੂਕਰੇਨ ‘ਚ ਫਸੇ ਸਟੱਡੀ ਵੀਜ਼ੇ ‘ਤੇ ਗਏ 2 ਭਾਰਤੀ ਨੌਜਵਾਨ, ਨੌਕਰੀ ਦੇ ਬਹਾਨੇ ਰੂਸੀ ਫੌਜ ‘ਚ ਕੀਤਾ ਭਰਤੀ

ਸਟੱਡੀ ਵੀਜ਼ੇ ‘ਤੇ ਗਏ 2 ਭਾਰਤੀ ਨੌਜਵਾਨ ਯੂਕਰੇਨ ਵਿਚ ਫਸ ਗਏ ਹਨ। ਹਰਿਆਣਾ ਦੇ ਪਿੰਡ ਕੁਮਹਾਰੀਆ ਦੇ 2 ਨੌਜਵਾਨ ਵੀਜ਼ਾ ਲੈ ਕੇ ਰੂਸ ਵਿਚ...

ਪੰਜਾਬ ‘ਚ ਆਏ ਹੜ੍ਹਾਂ ਨੇ ਪਾਵਰਕਾਮ ਨੂੰ ਦਿੱਤਾ ਵੱਡਾ ਝਟਕਾ, ਹੋਇਆ 102.58 ਕਰੋੜ ਰੁਪਏ ਦਾ ਨੁਕਸਾਨ

ਪੰਜਾਬ ਵਿਚ ਆਏ ਹੜ੍ਹਾਂ ਨੇ ਬਿਜਲੀ ਵਿਭਾਗ ਨੂੰ ਵੱਡਾ ਜਟਕਾ ਦਿੱਤਾ ਹੈ। ਹੜ੍ਹਾਂ ਨੇ ਸੂਬੇ ਦੇ ਕਈ ਖੇਤਰਾਂ ਵਿਚ ਭਾਰੀ ਤਬਾਹੀ ਮਚਾਈ ਹੈ। ਇਸ...

ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 5000 ਕਿਊਸਿਕ ਵਾਧੂ ਪਾਣੀ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਪੰਜਾਬ ਵਿੱਚ ਹੜ੍ਹਾਂ ਵਿਚਾਲੇ ਭਾਖੜਾ ਡੈਮ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਭਾਖੜਾ ਡੈਮ ਤੋਂ 5000 ਕਿਊਸਿਕ ਵਾਧੂ ਪਾਣੀ ਛੱਡਿਆ...

ਅੱਜ ਪੰਜਾਬ ਦੇ ਦੌਰੇ ‘ਤੇ ਰਾਜਪਾਲ ਕਟਾਰੀਆ, ਪਟਿਆਲਾ ‘ਚ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ, ਸੰਗਰੂਰ ਦਾ ਵੀ ਕਰਨਗੇ ਦੌਰਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੇ ਹਨ। ਉਨ੍ਹਾਂ ਨੇ ਸਵੇਰੇ 10:30 ਵਜੇ ਭਾਂਖਰਪੁਰ, ਐਸਏਐਸ...

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ, ਲਗਾਤਾਰ ਘੱਟ ਰਿਹਾ ਭਾਖੜਾ ਡੈਮ ‘ਚ ਪਾਣੀ ਦਾ ਪੱਧਰ

ਪੰਜਾਬ ਦੇ ਲੋਕਾਂ ਲਈ ਰਾਹਤ ਵਾਲੀ ਖਬਰ ਹੈ ਕਿ ਹੁਣ ਭਾਖੜਾ ਡੈਮ ਦੇ ਵਿਚ ਲਗਾਤਾਰ ਪਾਣੀ ਦਾ ਪੱਧਰ ਘੱਟ ਰਿਹਾ ਹੈ । ਅੱਜ ਇਕੱਤਰ ਕੀਤੇ ਗਏ...

ਏਸ਼ੀਆ ਕੱਪ 2025 ‘ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ‘ਚ UAE ਨੂੰ 9 ਵਿਕਟਾਂ ਨਾਲ ਹਰਾਇਆ

ਭਾਰਤ ਨੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਏਸ਼ੀਆ ਕੱਪ 2025 ਦੇ ਦੂਜੇ ਮੈਚ ਵਿੱਚ ਸੰਯੁਕਤ ਅਰਬ ਅਮੀਰਾਤ ਨੂੰ 9 ਵਿਕਟਾਂ ਨਾਲ ਹਰਾ ਕੇ...

ਮੁੱਲਾਂਪੁਰ : ਰਿਕਵਰੀ ਲਈ ਲਿਆਂਦੇ ਬਦਮਾਸ਼ ਨੇ ਪੁਲਿਸ ਟੀਮ ‘ਤੇ ਕੀਤਾ ਹਮਲਾ, ਹੌਲਦਾਰ ਹੋਇਆ ਜ਼ਖਮੀ

ਮੁੱਲਾਂਪੁਰ ਵਿਖੇ ਪੁਲਿਸ ਵੱਲੋਂ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ। ਬਦਮਾਸ਼ ਨੂੰ ਰਿਕਵਰੀ ਲਈ ਲਿਆਂਦਾ ਗਿਆ ਸੀ ਜਿਥੇ ਉਸ ਵੱਲੋਂ ਪੁਲਿਸ ਟੀਮ...

MLA ਰਮਨ ਅਰੋੜਾ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਅਦਾਲਤ ਨੇ 3 ਦਿਨਾਂ ਦੇ ਹੋਰ ਰਿਮਾਂਡ ‘ਤੇ ਭੇਜਿਆ

ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਭ੍ਰਿਸ਼ਟਾਚਾਰ ਮਾਮਲੇ ਵਿਚ ਉਨ੍ਹਾਂ ਨੂੰ ਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ...

CM ਮਾਨ ਨੇ ਵੀਡੀਓ ਕਾਲ ਕਰਕੇ ਮਨਕੀਰਤ ਔਲਖ ਤੇ ਪ੍ਰਿਤਪਾਲ ਸਿੰਘ ਨਾਲ ਕੀਤੀ ਗੱਲਬਾਤ, ਹੜ੍ਹ ਪੀੜਤਾਂ ਦੀ ਮਦਦ ਲਈ ਕੀਤਾ ਧੰਨਵਾਦ

CM ਮਾਨ ਜੋ ਕਿ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਹਨ ਤੇ ਉਮੀਦ ਹੈ ਕਿ ਅੱਜ ਉਨ੍ਹਾਂ ਨੂੰ ਛੁੱਟੀ ਮਿਲ ਜਾਵੇਗੀ, ਨੇ ਹੜ੍ਹ ਪੀੜਤਾਂ ਦੀ ਮਦਦ...

ਸਵਾਰੀਆਂ ਨਾਲ ਭਰੀ PRTC ਦੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਬੱਸ ਓਵਰਲੋਡ ਹੋਣ ਕਾਰਨ ਵਾਪਰਿਆ ਹਾਦਸਾ

ਅੱਜ ਸਵੇਰੇ-ਸਵੇਰੇ ਨਾਭਾ ਬਲਾਕ ਦੇ ਪਿੰਡ ਫਰੀਦਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ PRTC ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਵਿਚ 140 ਦੇ...

CM ਮਾਨ ਦੀ ਸਿਹਤ ‘ਚ ਪਹਿਲਾਂ ਨਾਲੋਂ ਆਇਆ ਸੁਧਾਰ, ਅੱਜ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਐੱਮ ਮਾਨ ਦੀ ਸਿਹਤ ‘ਚ ਪਹਿਲਾਂ ਨਾਲੋਂ ਸੁਧਾਰ ਆਇਆ ਹੈ ਤੇ...

ਟਰੰਪ ਦੇ ਕਰੀਬੀ ਚਾਰਲੀ ਕਿਰਕ ਦਾ ਗੋਲੀ ਮਾਰ ਕੇ ਕਤਲ, ਸੋਗ ‘ਚ 4 ਦਿਨਾਂ ਲਈ ਝੁਕਾਇਆ ਅਮਰੀਕੀ ਝੰਡਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਨ ਤੇ ਰਾਈਟ ਵਿੰਗ ਐਕਟੀਵਿਸਟ ਚਾਰਲੀ ਕਿਰਕ ਦੀ ਵੀਰਵਾਰ ਨੂੰ ਪ੍ਰੋਗਰਾਮ ਦੌਰਾਨ ਗੋਲੀ ਮਾਰ ਕੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-9-2025

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ...

‘ਆਸ਼ਾ ਵਰਕਰਾਂ’ ਦੇ ਹੱਕ ‘ਚ ਮਾਨ ਸਰਕਾਰ ਦਾ ਵੱਡਾ ਫੈਸਲਾ, 6 ਮਹੀਨੇ ਦੀ Paid ਜਣੇਪਾ ਛੁੱਟੀ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਤੰਦਰੁਸਤੀ ਨੂੰ...

ਮੋਹਾਲੀ ‘ਚ ਏਜੰਟ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੰਜਾਬ ਪੁਲਿਸ ਦੇ AIG ਸਣੇ 6 ਖਿਲਾਫ ਕੇਸ ਦਰਜ

ਮੋਹਾਲੀ ਦੇ ਨਿੱਜੀ ਬੈਂਕ ਵਿਚ ਏਜੰਟ ਵੱਲੋਂ ਖੁਦਕੁਸ਼ੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਇੱਕ...

ਮੋਹਾਲੀ ਦੇ ਨਿੱਜੀ ਬੈਂਕ ‘ਚ ਨੌਜਵਾਨ ਨੇ ਚੁੱਕਿਆ ਵੱਡਾ ਕਦਮ, ਬੈਂਕ ਦੇ ਬਾਥਰੂਮ ‘ਚ ਜਾ ਕੇ ਖੁਦ ਨੂੰ ਮਾਰੀ ਗੋਲੀ

ਮੋਹਾਲੀ ਦੇ ਸੈਕਟਰ 62 ਵਿੱਚ ਸਥਿਤ ਇੱਕ ਨਿੱਜੀ ਬੈਂਕ ਦੇ ਬਾਥਰੂਮ ਵਿੱਚ ਨੌਜਵਾਨ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ...

ਪੰਜਾਬ ਦੀਆਂ ਜੇਲ੍ਹਾਂ ਦੀ ਵਧੇਗੀ ਸੁਰੱਖਿਆ, 1700 ਸੁਰੱਖਿਆ ਗਾਰਡ ਕੀਤੇ ਜਾਣਗੇ ਤਾਇਨਾਤ: ਮੰਤਰੀ ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਦੀਆਂ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਜੇਲ੍ਹਾਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਹੋਰ...

ਹੁਸ਼ਿਆਰਪੁਰ ‘ਚੋਂ ਅਗਵਾ ਕੀਤੇ 5 ਸਾਲ ਦੇ ਮਾਸੂਮ ਦਾ ਕਤਲ, ਸ਼ਮਸ਼ਾਨ ਘਾਟ ‘ਚੋਂ ਬਰਾਮਦ ਹੋਈ ਦੇਹ

ਹੁਸ਼ਿਆਰਪੁਰ ਦੇ ਨਿਊ ਦੀਪ ਨਗਰ ਤੋਂ ਕਿਡਨੈਪ ਕੀਤੇ 5 ਸਾਲ ਦੇ ਬੱਚੇ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਅਗਵਾ ਕੀਤੇ ਮਾਸੂਮ ਬੱਚੇ...

Asia Cup 2025 : ਭਾਰਤ ਤੇ UAE ਦੀਆਂ ਟੀਮਾਂ ਵਿਚਾਲੇ ਅੱਜ ਹੋਵੇਗਾ ਮੁਕਾਬਲਾ

ਏਸ਼ੀਆ ਕੱਪ 2025 ਵਿੱਚ ਭਾਰਤੀ ਟੀਮ ਆਪਣੀ ਮੁਹਿੰਮ ਦੀ ਸ਼ੁਰੂਆਤ ਯੂਏਈ ਯਾਨੀ ਸੰਯੁਕਤ ਅਰਬ ਅਮੀਰਾਤ ਵਿਰੁੱਧ ਮੈਚ ਨਾਲ ਕਰੇਗੀ। ਦੋਵਾਂ ਟੀਮਾਂ...

ਪੰਜਾਬ ‘ਚ ਇੱਕ ਹੋਰ ‘ਆਪ’ MLA ‘ਤੇ ਵੱਡਾ ਐਕਸ਼ਨ, ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿਚ ਇਕ ਹੋਰ ‘ਆਪ’ ਵਿਧਾਇਕ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਇਹ ਐਕਸ਼ਨ ਖਡੂਰ ਸਾਹਿਬ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਹੁੰਚੇ ਤਾਮਿਲਨਾਡੂ, ਜਾਤ-ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ਦੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮਿਤੀ 9 ਸਤੰਬਰ ਨੂੰ ਤਾਮਿਲਨਾਡੂ ਦੇ ਥੁੱਥੂਕੁੜੀ...

ਪੰਜਾਬ ਦੌਰੇ ਮਗਰੋਂ PM ਮੋਦੀ ਦੇ ਪੰਜਾਬੀਆਂ ਲਈ ਭਾਵੁਕ ਬੋਲ-‘ਕਿਸੇ ਨੂੰ ਲੱਗਣਾ ਨਹੀਂ ਚਾਹੀਦਾ, ਮੇਰਾ ਕੋਈ ਹਾਲ ਪੁੱਛਣ ਵਾਲਾ ਨਹੀਂ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ...

ਫਾਜ਼ਿਲਕਾ ‘ਚ ਪੁਲਿਸ ਤੇ ਫਿਰੌਤੀ ਮੰਗਣ ਵਾਲਿਆਂ ਵਿਚਾਲੇ ਮੁਠਭੇੜ, ਮੁਲਜ਼ਮਾਂ ਦੇ ਪੈਰਾਂ ‘ਚ ਲੱਗੀ ਗੋਲੀ

ਫਾਜ਼ਿਲਕਾ ਸ਼ਹਿਰ ਦੇ ਬਲੈਕ ਈਗਲ ਹੋਟਲ ਨਜ਼ਦੀਕ 28 ਅਤੇ 31 ਅਗਸਤ 2025 ਨੂੰ ਹੋਈ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਪੁਲਿਸ ਪਾਰਟੀ...

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ- “1600 ਕਰੋੜ ਟੋਕਨ ਮਨੀ, ਪੰਜਾਬ ਨੂੰ ਮਿਲੇਗੀ ਹੋਰ ਮਦਦ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਛੇ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਹੁਣ ਹੌਲੀ-ਹੌਲੀ...

ਪੰਜਾਬ ‘ਚ ਆਏ ਹੜ੍ਹਾਂ ਵਿਚਾਲੇ ਦਿੱਲੀ ਦੀ CM ਨੇ ਸੀਐੱਮ ਮਾਨ ਨੂੰ ਲਿਖੀ ਚਿੱਠੀ-‘ਇਸ ਔਖੀ ਘੜੀ ‘ਚ ਅਸੀਂ ਤੁਹਾਡੇ ਨਾਲ ਹਾਂ’

ਪੰਜਾਬ ਵਿਚ ਆਏ ਹੜ੍ਹਾਂ ਨੇ ਹਜ਼ਾਰਾਂ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ। ਕਈ ਪਿੰਡ ਹੜ੍ਹਾਂ ਕਰਕੇ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਤੇ...

ਪੰਜਾਬ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਵੱਲੋਂ ਸਾਬਕਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਵਿਖੇ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਹੈ। ਨੇੜਲੇ ਪਿੰਡ ਚੀਮਾ ਖੁੱਡੀ ਵਿੱਚ ਸਾਬਕਾ ਸਰਪੰਚ ਦੇ ਪਤੀ...

CM ਮਾਨ ਦੀ ਸਿਹਤ ‘ਚ ਹੋ ਰਿਹਾ ਸੁਧਾਰ, ਹਾਲ ਜਾਨਣ ਲਈ ਫੋਰਟਿਸ ਹਸਪਤਾਲ ਜਾਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ CM ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ...

‘ਸਭ ਤੋਂ ਚੰਗੇ ਦੋਸਤ PM ਮੋਦੀ ਨਾਲ ਗੱਲ ਕਰਾਂਗਾ…’ ਟੈਰਿਫ ਵਿਵਾਦ ਵਿਚਾਲੇ ਬੋਲੇ ਟਰੰਪ-ਸਫਲ ਹੋਵੇਗੀ ਟ੍ਰੇਡ ਵਾਰਤਾ

ਭਾਰਤ-ਅਮਰੀਕਾ ਟ੍ਰੇਡ ਡੀਲ ਨੇਗੋਸ਼ੀਏਸ਼ਨ ਅਤੇ ਵਿਵਾਦ ਵਿਚਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੂਰਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-9-2025

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ...

CP ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ 15ਵੇਂ ਉਪ-ਰਾਸ਼ਟਰਪਤੀ, 152 ਵੋਟਾਂ ਨਾਲ ਹਾਸਲ ਕੀਤੀ ਜਿੱਤ

ਐਨਡੀਏ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਸਾਬਕਾ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਭਾਰਤ ਦਾ ਨਵਾਂ ਉਪ ਰਾਸ਼ਟਰਪਤੀ ਚੁਣਿਆ ਗਿਆ ਹੈ। ਉਹ...

PM ਮੋਦੀ ਨੇ ਪੰਜਾਬੀਆਂ ਨੂੰ ਦਿੱਤਾ 1600 ਕਰੋੜ ਰੁ. ਦਾ ਰਾਹਤ ਪੈਕੇਜ, ਹੜ੍ਹਾਂ ਦੇ ਸਰਵੇਖਣ ਮਗਰੋਂ ਕੀਤਾ ਐਲਾਨ

ਹਿਮਾਚਲ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਹ...

ਆਪਣੀ ਧੀ ਤੇ ਦੋਹਤੀ ਨੂੰ ਮਾਰਨ ਵਾਲਾ ਕਾਤਲ ਪਿਓ ਕਾਬੂ, ਕੁੜੀ ਨੇ ਪਿੰਡ ਦੇ ਮੁੰਡੇ ਨਾਲ ਕਰਾਇਆ ਸੀ ਵਿਆਹ

ਪੁਲਿਸ ਨੇ ਪੰਜਾਬ ਦੇ ਬਠਿੰਡਾ ਵਿੱਚ ਦੋਹਰੇ ਕਤਲ (ਧੀ ਅਤੇ ਪੋਤੀ ਦਾ ਕਤਲ) ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੋਮਵਾਰ ਸਵੇਰੇ ਦੋਸ਼ੀ...

ਗੁਰਦਾਸਪੁਰ ਪਹੁੰਚੇ PM ਮੋਦੀ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਹੁਣ ਅਧਿਕਾਰੀਆਂ ਨਾਲ ਬੈਠਕ

ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਪਹੁੰਚੇ। ਪ੍ਰਧਾਨ ਮੰਤਰੀ ਦੇ ਪੰਜਾਬ ਪਹੁੰਚਣ ‘ਤੇ...

ਹਿਮਾਚਲ ਨੂੰ ਮਿਲੇਗੀ 1500 ਕਰੋੜ ਰੁਪਏ ਦੀ ਮਦਦ, PM ਮੋਦੀ ਵੱਲੋਂ ਸਪੈਸ਼ਲ ਪੈਕੇਜ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਵਿਚ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੋਏ ਨੁਕਸਾਨ ਦਾ ਹੈਲੀਕਾਪਟਰ ਰਾਹੀਂ ਹਵਾਈ ਸਰਵੇਖਣ...

SSP ਪ੍ਰਗਿਆ ਜੈਨ ਦੀ ਅਗਵਾਈ ‘ਚ ਫਰੀਦਕੋਟ ਪੁਲਿਸ ਨੂੰ ਮਿਲੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਫੜੇ 2 ਨਸ਼ਾ ਤਸਕਰ

SSP ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸਰਹੱਦ ਪਾਰ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ...

PM ਮੋਦੀ ਦੇ ਹਿਮਾਚਲ ਪਹੁੰਚਣ ਸਾਰ ਹੀ ਮੈਡੀਕਲ ਕਾਲਜ ਨੂੰ ਮਿਲੀ ਧਮਕੀ, ਕਾਲਜ ਨੂੰ ਕਰਵਾਇਆ ਗਿਆ ਖਾਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਿਮਾਚਲ ਪ੍ਰਦੇਸ਼ ਦੌਰੇ ਦੌਰਾਨ, ਮੰਡੀ ਜ਼ਿਲ੍ਹੇ ਦੇ ਨੇਰਚੌਕ ਮੈਡੀਕਲ ਕਾਲਜ ਨੂੰ ਮੰਗਲਵਾਰ ਨੂੰ ਬੰਬ ਨਾਲ...

ਅੰਮ੍ਰਿਤਸਰ : ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਗ੍ਰੰਥੀ ਸਿੰਘ ਦੀ ਹੋਈ ਦਰਦਨਾਕ ਮੌਤ

ਪੰਜਾਬ ਦੇ ਅੰਮ੍ਰਿਤਸਰ ਦੇ ਥਾਣਾ ਕੱਥੂਨੰਗਲ ਇਲਾਕੇ ਅਧੀਨ ਪੈਂਦੇ ਪਿੰਡ ਝੰਡੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਝੰਡੇ ਵਿਖੇ ਸਥਿਤ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਨਾ ਕਰਨ ‘ਤੇ ਜ਼ਾਹਰ ਕੀਤੀ ਨਾਰਾਜ਼ਗੀ

ਸ਼੍ਰੋਮਣੀ ਅਕਾਲੀ ਦਲ ਨੇ ਉਪ ਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦਾ...

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਹਵਾਈ ਸਰਵੇਖਣ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (9 ਸਤੰਬਰ) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਦਿੱਲੀ...

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ, ਰਾਧਾਕ੍ਰਿਸ਼ਨਨ ਤੇ ਰੈੱਡੀ ਵਿਚਾਲੇ ਮੁਕਾਬਲਾ, PM ਮੋਦੀ ਨੇ ਪਾਈ ਵੋਟ

15ਵੇਂ ਉਪ ਰਾਸ਼ਟਰਪਤੀ ਲਈ ਵੋਟਿੰਗ ਮੰਗਲਵਾਰ ਨੂੰ ਹੋ ਰਹੀ ਹੈ। ਸੰਸਦ ਵਿੱਚ ਵੋਟਿੰਗ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਪ੍ਰਧਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-9-2025

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ...

ਪੰਜਾਬ ‘ਚ ਆਨਰ ਕਿਲਿੰਗ, Love Marriage ਤੋਂ ਨਰਾਜ਼ ਪਿਓ ਨੇ ਧੀ ਤੇ ਦੋਹਤੀ ਨੂੰ ਉਤਾਰਿਆ ਮੌਤ ਦੇ ਘਾਟ

ਬਠਿੰਡਾ ਜ਼ਿਲ੍ਹੇ ਵਿਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪਿੰਡ ਵਿਰਕ ਕਲਾਂ ਵਿੱਚ ਅਣਖ ਦੇ ਖਾਤਰ ਪਿਓ ਵੱਲੋਂ ਧੀ ਅਤੇ ਤਿੰਨ...

ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁ., ਕਿਸਾਨਾਂ ਨੂੰ ਮੁਆਵਜ਼ਾ, ਹੜ੍ਹਾਂ ਪੀੜ੍ਹਤਾਂ ਲਈ CM ਮਾਨ ਨੇ ਕੀਤੇ ਵੱਡੇ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਵਿੱਚ...

ਨਾਭਾ ਦੇ ਪਿੰਡ ਮੰਡੌਰ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਤੀ-ਪਤਨੀ ਤੇ ਬੱਚੇ ਹੋਏ ਜ਼ਖਮੀ

ਸੂਬੇ ਭਰ ਵਿੱਚ ਪੈ ਰਹੀ ਬਾਰਿਸ਼ ਦੇ ਕਾਰਨ ਜਿੱਥੇ ਲੋਕਾਂ ਦਾ ਲੱਖਾਂ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ ਅਤੇ ਲੋਕ ਬੇਘਰ ਹੋ ਚੁੱਕੇ...

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ 5 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 8.187 KG. ਹੈਰੋਇਨ ਬਰਾਮਦ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਾਰਕੋ-ਅੱਤਵਾਦ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਅਧਿਕਾਰੀਆਂ ਵੱਲੋਂ ਹੈਰੋਇਨ ਤਸਕਰੀ...

ਰੂਸ ਨੇ ਯੂਕਰੇਨ ‘ਤੇ ਕੀਤਾ ਸਭ ਤੋਂ ਵੱਡਾ ਹਮਲਾ, 805 ਡਰੋਨ ਤੇ 13 ਮਿਜ਼ਾਈਲਾਂ ਦਾਗੀਆਂ, ਨਵਜੰਮੇ ਬੱਚੇ ਸਣੇ 3 ਲੋਕਾਂ ਦੀ ਮੌਤ

ਰੂਸ ਨੇ ਯੂਕਰੇਨ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਤੇ ਡ੍ਰੋਨ ਹਮਲਾ ਕੀਤਾ। ਰਿਪੋਰਟ ਮੁਤਾਬਕ ਸਰਕਾਰੀ ਭਵਨ ਵਿਚ ਹਮਲੇ ਦੇ ਬਾਅਦ ਅੱਗ...

ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ, ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ‘ਚ ਸ਼ਾਮਿਲ ਹੋਏ CM ਮਾਨ

ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਖਰਾਬ ਹੋਣ ਤੋਂ ਬਾਅਦ ਸਰਕਾਰ ਵੱਲੋਂ ਅੱਜ ਪਹਿਲੀ ਮਹੱਤਵਪੂਰਨ ਕੈਬਨਿਟ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ...

AAP ਸਾਂਸਦ ਸੰਜੇ ਸਿੰਘ ਨੇ ਹਸਪਤਾਲ ਪਹੁੰਚ ਕੇ ਜਾਣਿਆ CM ਮਾਨ ਦਾ ਹਾਲ, ਕਿਹਾ- “ਉਨ੍ਹਾਂ ਦੀ ਸਿਹਤ ‘ਚ ਕਾਫ਼ੀ ਸੁਧਾਰ ਹੈ”

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ...

ਭਾਰਤੀ ਹਾਕੀ ਟੀਮ ਦੇ ਕਪਤਾਨ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਜਤਾਈ ਚਿੰਤਾ, ਕਿਹਾ-‘ਸਾਡੇ ਤੋਂ ਜਿੰਨਾ ਹੋਵੇਗਾ ਅਸੀਂ ਕਰਾਂਗੇ’

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਿੰਤਾ ਪ੍ਰਗਟਾਈ। ਏਸ਼ੀਆ ਕੱਪ ਵਿਚ ਭਾਰਤ ਦੀ 8 ਸਾਲਾਂ...

ਨਾਭਾ ‘ਚ ਵਿਦਿਆਰਥੀਆਂ ਨਾਲ ਭਰੀ ਨਿੱਜੀ ਸਕੂਲ ਵੈਨ ਨਾਲੇ ‘ਚ ਡਿੱਗੀ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਕੂਲ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਇਸ ਵਿਚਾਲੇ ਅੱਜ ਤੜਕਸਾਰ ਨਾਭਾ ਦੇ ਪਿੰਡ...

ਹਰਿਆਣਾ CM ਸੈਣੀ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲੇ, ਫੋਰਟਿਸ ਹਸਪਤਾਲ ‘ਚ ਦਾਖ਼ਲ CM ਮਾਨ ਦਾ ਜਾਣਿਆ ਹਾਲ

ਹਰਿਆਣਾ ਦੇ ਸੀਐੱਮ ਨਾਇਬ ਸੈਣੀ ਨੇ ਮੋਹਾਲੀ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤਾ। ਸੀਐੱਮ ਭਗਵੰਤ ਮਾਨ...

ਯੁਵਰਾਜ ਸਿੰਘ ਨੇ ਅੰਮ੍ਰਿਤਸਰ DC ਸਾਕਸ਼ੀ ਸਾਹਨੀ ਦੀ ਕੀਤੀ ਤਾਰੀਫ਼, ਹੜ੍ਹਾਂ ਦੌਰਾਨ ਰਾਹਤ ਕਾਰਜਾਂ ਦੀ ਅੱਗੇ ਹੋ ਕੇ ਕੀਤੀ ਅਗਵਾਈ

ਪੰਜਾਬ ਵਿਚ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਪਾਣੀ ਨੇ ਭਾਰੀ ਨੁਕਸਾਨ ਪਹੁੰਚਾਇਆ ਹੈ। ਹਜ਼ਾਰਾਂ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ...

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ: ਹਸਪਤਾਲ ਤੋਂ ਹੀ ਜੁੜਨਗੇ CM ਮਾਨ, ਹੜ੍ਹ ਪੀੜਤਾਂ ਲਈ ਹੋ ਸਕਦੈ ਵੱਡਾ ਐਲਾਨ

ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ...

ਸਲਮਾਨ ਖਾਨ ਨੇ Bigg Boss ‘ਚ ਪੰਜਾਬ ‘ਚ ਆਏ ਹੜ੍ਹਾਂ ‘ਤੇ ਜਤਾਈ ਚਿੰਤਾ, ਸਾਰਿਆਂ ਨੂੰ ਮਦਦ ਦੀ ਕੀਤੀ ਅਪੀਲ

ਇਸ ਵੇਲੇ ਕਈ ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਦਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਕੁਝ...

ਭਾਰਤ ਨੇ 8 ਸਾਲਾਂ ਬਾਅਦ ਜਿੱਤਿਆ ਹਾਕੀ ਏਸ਼ੀਆ ਕੱਪ 2025, PM ਮੋਦੀ ਨੇ ਦਿੱਤੀ ਵਧਾਈ

ਭਾਰਤ ਨੇ ਮੈਨਸ ਹਾਕੀ ਏਸ਼ੀਆ ਕੱਪ 2025 ਦਾ ਖਿਤਾਬ ਜਿੱਤ ਲਿਆ ਹੈ। ਬਿਹਾਰ ਦੇ ਰਾਜਗੀਰ ਸਪੋਰਟਸ ਕੰਪਲੈਕਸ ਵਿਚ ਐਤਵਾਰ ਨੂੰ ਟੀਮ ਇੰਡੀਆ ਨੇ...

ਪਟਿਆਲਾ ‘ਚ 10 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਹੜ੍ਹ ਕਰਕੇ DC ਡਾ. ਪ੍ਰੀਤੀ ਯਾਦਵ ਵਲੋਂ ਹੁਕਮ ਜਾਰੀ

ਪੰਜਾਬ ਦੇ ਪਿੰਡ ਹੜ੍ਹਾਂ ਦੀ ਮਾਰ ਝੇਲ ਰਹੇ ਹਨ। 2000 ਪਿੰਡ ਪਾਣੀ ਦੀ ਮਾਰ ਹੇਠ ਆਏ ਹੋਏ ਹਨ। ਭਾਵੇਂ ਬੀਤੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਸਿੰਘ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-9-2025

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ...

ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਕਰਵਾਇਆ ਭਰਤੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਥੇਦਾਰ ਗੁਰਚਰਨ ਸਿੰਘ ਟੌਹੜਾ ( ਪੰਥ ਰਤਨ, ਸਾਬਕਾ ਕੈਬਨਿਟ ਮੰਤਰੀ, ਪੰਜਾਬ ) ਦੇ ਜਵਾਈ ਹਰਮੇਲ...

ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਬੰਦ ਰਹਿਣਗੇ ਸਕੂਲ, ਹੜ੍ਹਾਂ ਕਰਕੇ DC ਨੇ ਜਾਰੀ ਕੀਤੇ ਹੁਕਮ

ਅੰਮ੍ਰਿਤਸਰ ਜ਼ਿਲ੍ਹੇ ਵਿਚ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਭਲਕੇ ਯਾਨੀ 8 ਸਤੰਬਰ ਨੂੰ ਵੀ ਬੱਚਿਆਂ ਲਈ ਸਕੂਲ ਬੰਦ ਰਹਿਣਗੇ। ਡਿਪਟੀ ਕਮਿਸ਼ਨਰ...

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਜੁੜਨਗੇ CM ਮਾਨ

ਪੰਜਾਬ ਵਿਚ ਹੜ੍ਹ ਸੰਕਟ ਤੇ ਰਾਹਤ ਕੰਮਾਂ ਦੇ ਹਾਲਾਤਾਂ ‘ਤੇ ਚਰਚਾ ਲਈ ਪੰਜਾਬ ਕੈਬਨਿਟ ਦੀ ਬੈਠਕ ਕੱਲ੍ਹ ਦੁਪਹਿਰ 12 ਵਜੇ ਬੁਲਾਈ ਗਈ ਹੈ। ਮੁੱਖ...

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ ਸੁਖਬੀਰ ਬਾਦਲ, 4 ਲੱਖ ਰੁ. ਕੈਸ਼ 7 ਹਜ਼ਾਰ ਲੀਟਰ ਡੀਜ਼ਲ ਦੀ ਵੀ ਕੀਤੀ ਸੇਵਾ

ਪੰਜਾਬ ਦੇ 23 ਜ਼ਿਲ੍ਹੇ ਹੜ੍ਹ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ,...

ਬਿੰਨੂੰ ਢਿੱਲੋਂ ਨੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ, ਕਿਹਾ- ‘ਔਖੀ ਘੜੀ ਹੰਢਾ ਰਹੇ ਲੋਕਾਂ ਨਾਲ ਅਸੀਂ ਖੜ੍ਹੇ ਹੋਏ ਹਾਂ’

ਇਸ ਸਮੇਂ ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਅਦਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਕੁਝ ਸਾਮਾਨ...

ਹੜ੍ਹ ਪੀੜਤਾਂ ਲਈ ਟਰੈਕਟਰ ਲੈ ਕੇ ਪਹੁੰਚੇ ਮਨਕੀਰਤ ਔਲਖ, CM ਮਾਨ ਨੂੰ ਕੀਤੀ ਇਹ ਅਪੀਲ

ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਡੇਰਾ ਬਾਬਾ ਨਾਨਕ ਦੇ ਹਲਕਾ ਪਿੰਡ ਸ਼ਾਹਪੁਰ ਜਾਜਨ ਪਹੁੰਚੇ ਜਿਥੇ ਉਨ੍ਹਾਂ ਨੇ ਹੜ੍ਹ ਪੀੜਤਾਂ ਨੂੰ 10 ਟਰੈਕਟਰ...

MLA ਰਮਨ ਅਰੋੜਾ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਅਦਾਲਤ ਨੇ 3 ਦਿਨਾਂ ਦੇ ਹੋਰ ਰਿਮਾਂਡ ‘ਤੇ ਭੇਜਿਆ

ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਭ੍ਰਿਸ਼ਟਾਚਾਰ ਮਾਮਲੇ ਵਿਚ ਉਨ੍ਹਾਂ ਨੂੰ ਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ...

ਕਪੂਰਥਲਾ : ਹੜ੍ਹ ਦੇ ਪਾਣੀ ‘ਚ ਡੁੱਬਣ ਕਾਰਨ ਦੋ ਸਕੇ ਭੈਣ ਭਰਾ ਦੀ ਹੋਈ ਮੌਤ, ਦਵਾਈ ਲੈਣ ਗਏ ਸਨ ਦੋਨੋਂ

ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਫਗਵਾੜਾ ਦੇ ਪਿੰਡ ਦੁੱਗਾ ਦੇ ਨਜ਼ਦੀਕ...

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਅੰਮ੍ਰਿਤਸਰ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਰਿਹੰਦਿਆਂ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ...

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਸੋਨੂੰ ਸੂਦ, ਕਿਹਾ- “ਪੰਜਾਬ ਜਲਦ ਹੀ ਆਪਣੇ ਪੈਰਾਂ ‘ਤੇ ਵਾਪਸ ਖੜ੍ਹਾ ਹੋ ਜਾਵੇਗਾ”

ਇਸ ਵੇਲੇ ਕਈ ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਦਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਕੁਝ...

ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਸਬੰਧੀ ਵੱਡੀ ਅਪਡੇਟ, ਸਿੱਖਿਆ ਮੰਤਰੀਆਂ ਬੈਂਸ ਵੱਲੋਂ ਸਖ਼ਤ ਹਦਾਇਤਾਂ ਜਾਰੀ

ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਕੱਲ੍ਹ 8 ਸਤੰਬਰ ਤੋਂ ਆਮ ਵਾਂਗ ਖੁੱਲਣਗੇ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ...

ਹਾਕੀ ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚਿਆ ਭਾਰਤ, ਚੀਨ ਨੂੰ 7-0 ਨਾਲ ਹਰਾਇਆ; ਕੋਰੀਆ ਨਾਲ ਮੁਕਾਬਲਾ ਅੱਜ

ਹਾਕੀ ਏਸ਼ੀਆ ਕੱਪ ਦੇ ਸੁਪਰ-4 ਪੜਾਅ ਵਿੱਚ, ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਚੀਨ ਨੂੰ 7-0 ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ...

9 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨਗੇ PM ਮੋਦੀ, ਪੀੜਤਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹੇ ਇਨ੍ਹੀਂ ਦਿਨੀਂ ਹੜ੍ਹਾਂ ਤੋਂ ਪ੍ਰਭਾਵਿਤ ਹਨ। ਅਜਿਹੀ ਸਥਿਤੀ ਵਿੱਚ, ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-9-2025

ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥...

ਹੜ੍ਹ ਪੀੜਤਾਂ ਲਈ ਰਾਮ ਸਿੰਘ ਰਾਣਾ ਦਾ ਉਪਰਾਲਾ, ਗੋਲਡਨ ਹੱਟ ਗਰੁੱਪ ਦੇ ਸਾਰੇ ਹੋਟਲਾਂ ਦੀ 1 ਸਾਲ ਦੀ ਕਮਾਈ ਕਰਨਗੇ ਦਾਨ

ਪੰਜਾਬ ਦੇ ਲਗਭਗ ਸਾਰੇ ਪਿੰਡ ਹੜ੍ਹ ਦੀ ਮਾਰ ਝੇਲ ਰਹੇ ਹਨ। ਅਜਿਹੇ ਵਿਚ ਵੱਖ-ਵੱਖ ਸਿਆਸੀ ਲੀਡਰਾਂ, ਸੰਸਥਾਵਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ...

ਪੰਜਾਬ ‘ਚ ਹੜ੍ਹਾਂ ਦੀ ਮਾਰ ਵਿਚਾਲੇ ਰਾਹਤ ਭਰੀ ਖਬਰ, ਪੌਂਗ ਡੈਮ ਵਿਚ ਘਟਿਆ ਪਾਣੀ ਦਾ ਪੱਧਰ

ਪੰਜਾਬ ਵਿਚ ਹੜ੍ਹਾਂ ਦੀ ਮਾਰ ਵਿਚਾਲੇ ਰਾਹਤ ਭਰੀ ਖਬਰ ਆ ਰਹੀ ਹੈ। ਡੈਮਾਂ ਵਿਚ ਪਾਣੀ ਦਾ ਪੱਧਰ ਘੱਟ ਗਿਆ ਹੈ। ਦੱਸ ਦੇਈਏ ਕਿ ਲਗਾਤਾਰ ਪਹਾੜੀ...

ਲੁਧਿਆਣਾ ਦੇ ਅਧਿਆਪਕ ਨੂੰ ਮਿਲਿਆ ਨੈਸ਼ਨਲ ਐਵਾਰਡ, ਪਿੰਡ ਜੰਡਿਆਲੀ ‘ਚ ਹੈੱਡ ਟੀਚਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਨਰਿੰਦਰ ਸਿੰਘ

ਟੀਚਰਸ ਡੇ ‘ਤੇ ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਨੂੰ ਨੈਸ਼ਨਲ ਐਵਾਰਡ ਮਿਲਿਆ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕੌਮੀ ਅਧਿਆਪਕ...