May 23
ਕੰਬਾਈਨ ਧੋਂਦੇ ਸਮੇਂ ਕਰੰਟ ਲੱਗਣ ਕਾਰਨ 22 ਸਾਲਾ ਨੌਜਵਾਨ ਦੀ ਹੋਈ ਦਰਦਨਾਕ ਮੌ.ਤ, ਇੱਕ ਜ਼ਖ਼ਮੀ
May 23, 2023 1:56 pm
ਸੰਗਰੂਰ ਦੇ ਪਿੰਡ ਸਤੌਜ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ 22 ਸਾਲਾ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌ.ਤ ਹੋ ਗਈ । ਮ੍ਰਿਤਕ...
ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਈ ਸ਼ਰਧਾਲੂਆਂ ਨਾਲ ਭਰੀ ਟਰਾਲੀ, ਇੱਕ ਦੀ ਮੌ.ਤ, 25 ਜ਼ਖ਼ਮੀ
May 23, 2023 1:27 pm
ਪਿੰਡ ਘਨੁਪੁਰ ਨੇੜੇ ਗੁਰਦੁਆਰਾ ਸੰਗਤਸਰ ਦੇ ਮੇਲੇ ਨੂੰ ਲੈ ਕੇ ਚੱਲ ਰਹੀ ਸੇਵਾ ਦੌਰਾਨ ਹਾਈਵੋਲਟੇਜ ਤਾਰਾਂ ਦੀ ਚਪੇਟ ਵਿੱਚ ਆਉਣ ਕਾਰਨ ਪਿੰਡ...
ਬਰਗਾੜੀ ਮਾਮਲੇ ‘ਚ ਵੱਡਾ ਐਕਸ਼ਨ, ਮੁੱਖ ਸਾਜ਼ਿਸ਼ਕਰਤਾ ਕਾਬੂ, ਦੋਸ਼ੀ ਡੇਰਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ
May 23, 2023 1:11 pm
ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ...
ਮੈਕਸੀਕੋ ਦਾ ਸਭ ਤੋਂ ਖ਼ਤਰਨਾਕ ਜਵਾਲਾਮੁਖੀ ਫਟਿਆ, 30 ਲੱਖ ਲੋਕਾਂ ਲਈ ਅਲਰਟ ਜਾਰੀ
May 23, 2023 1:01 pm
ਮੈਕਸੀਕੋ ਦਾ ਸਭ ਤੋਂ ਖ਼ਤਰਨਾਕ ਜਵਾਲਾਮੁਖੀ ਫਟ ਗਿਆ ਹੈ। ਇਸਨੂੰ ਪੋਪੋਕੇਟਪੇਟਲ ਵਜੋਂ ਜਾਣਿਆ ਜਾਂਦਾ ਹੈ। ਇਹ ਜਵਾਲਾਮੁਖੀ ਮੱਧ ਮੈਕਸੀਕੋ...
ਕਰਤਾਰਪੁਰ ਲਾਂਘੇ ਨੇ ਕਰਵਾਇਆ 75 ਸਾਲ ਤੋਂ ਵਿਛੜੇ ਭੈਣ-ਭਰਾ ਦਾ ਮੇਲ, ਭੈਣ ਨੇ ਵਾਰ-ਵਾਰ ਆਪਣੇ ਭਰਾ ਨੂੰ ਪਾਈ ਜੱਫੀ
May 23, 2023 12:51 pm
ਭਾਰਤ-ਪਾਕਿਸਤਾਨ ਵੰਡ ਦੀ ਚੀਸ ਅੱਜ ਵੀ ਲੱਖਾਂ ਦਿਲਾਂ ਵਿੱਚ ਹੈ। ਕਰਤਾਰਪੁਰ ਲਾਂਘੇ ਕਰਕੇ ਇਸ ਬਾਰੇ ਅਕਸਰ ਹੀ ਭਾਵੁਕ ਕਰਨ ਵਾਲੀਆਂ ਖਬਰਾਂ ਆ...
ਆਸਟ੍ਰੇਲੀਆਈ CEOs ਨਾਲ ਮਿਲੇ PM ਮੋਦੀ: ਕਿਹਾ- ਮੈਂ ਆਸਾਨੀ ਨਾਲ ਸੰਤੁਸ਼ਟ ਹੋਣ…
May 23, 2023 12:17 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ ਕਈ ਕੰਪਨੀਆਂ ਦੇ ਸੀਈਓਜ਼ ਨਾਲ ਮੁਲਾਕਾਤ ਕੀਤੀ। ਇਹਨਾਂ...
IPL ਦੇ ਪਹਿਲੇ ਕੁਆਲੀਫਾਇਰ ‘ਚ ਅੱਜ ਚੇੱਨਈ ਤੇ ਗੁਜਰਾਤ ਹੋਣਗੇ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ ਇਲੈਵਨ
May 23, 2023 12:16 pm
ਇੰਡੀਅਨ ਪ੍ਰੀਮਿਅਰ ਲੀਗ ਦੇ ਇਸ ਸੀਜ਼ਨ ਦੇ ਕੁਆਲੀਫਾਇਰ-1 ਵਿੱਚ ਅੱਜ ਚੇੱਨਈ ਸੁਪਰ ਕਿੰਗਜ਼ ਤੇ ਗੁਜਰਾਤ ਟਾਇਟਨਸ ਦੇ ਵਿਚਾਲੇ ਮੁਕਾਬਲਾ ਖੇਡਿਆ...
ਛੱਤੀਸਗੜ੍ਹ-ਤੇਲੰਗਾਨਾ ਸਰਹੱਦ ‘ਤੇ 10 ਨਕਸਲੀ ਗ੍ਰਿਫਤਾਰ, ਇਕ ਟਰੈਕਟਰ ਵਿਸਫੋਟਕ ਬਰਾਮਦ
May 23, 2023 11:12 am
ਤੇਲੰਗਾਨਾ ਦੇ ਭਾਦਰੜੀ ਕੋਟਾਗੁਡੇਮ ਪੁਲਿਸ ਨੇ ਛੱਤੀਸਗੜ੍ਹ-ਤੇਲੰਗਾਨਾ ਸਰਹੱਦ ‘ਤੇ 10 ਨਕਸਲੀ ਗ੍ਰਿਫਤਾਰ ਕੀਤੇ ਹਨ। ਇਨ੍ਹਾਂ ਵਿੱਚੋਂ 5...
ਅੰਮ੍ਰਿਤਸਰ ਬਾਰਡਰ ‘ਤੇ BSF ਨੇ ਢੇਰ ਕੀਤਾ ਡਰੋਨ, 14 ਕਰੋੜ ਰੁ: ਦੇ ਨਸ਼ੀਲੇ ਪਦਾਰਥ ਬਰਾਮਦ
May 23, 2023 10:46 am
ਪੰਜਾਬ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਪਾਕਿ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਿਹਾ ਹੈ। BSF ਦੇ ਜਵਾਨਾਂ ਨੇ ਚਾਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-5-2023
May 23, 2023 8:05 am
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ...
ਪੰਜਾਬ ਸਰਕਾਰ ਨੇ 9 DC’s ਦੇ ਟ੍ਰੇਨਿੰਗ ‘ਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਥਾਂ ‘ਤੇ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
May 22, 2023 5:57 pm
ਪੰਜਾਬ ਸਰਕਾਰ ਵੱਲੋਂ 6 ਜ਼ਿਲ੍ਹਿਆਂ ਦੇ ਡੀਸੀ ਦੇ ਟ੍ਰੇਨਿੰਗ ਉਤੇ ਜਾਣ ਤੋਂ ਬਾਅਦ ਆਈਏਐੱਸ ਅਧਿਕਾਰੀਆਂ ਨੂੰ ਵਾਧੂ ਚਾਰਜ ਸੌਂਪਿਆ ਹੈ।...
CM ਮਾਨ ਦਾ ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਗੰਭੀਰ ਦੋਸ਼, ਚੰਨੀ ਦੇ ਭਾਣਜੇ ਨੇ ਕ੍ਰਿਕਟਰ ਤੋਂ ਮੰਗੇ ਸਨ 2 ਕਰੋੜ
May 22, 2023 5:31 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੇਤਾ ਤੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ...
AGTF ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਗੈਂਗ ਦੇ ਚਾਰ ਸ਼ੂਟਰਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
May 22, 2023 3:09 pm
ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ...
CM ਮਾਨ ਨੇ ਦਿੜ੍ਹਬਾ ਤਹਿਸੀਲ ਦਾ ਰੱਖਿਆ ਨੀਂਹ ਪੱਥਰ, 9 ਕਰੋੜ 6 ਲੱਖ ਦੀ ਲਾਗਤ ਨਾਲ ਬਣੇਗਾ ਕੰਪਲੈਕਸ
May 22, 2023 2:17 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੋਮਵਾਰ ਨੂੰ ਸੰਗਰੂਰ ਪਹੁੰਚੇ। ਇਸ ਦੌਰਾਨ ਉਨ੍ਹਾਂ ਦਿੜ੍ਹਬਾ ਵਿੱਚ ਕਰਵਾਏ ਪ੍ਰੋਗਰਾਮ ਵਿੱਚ...
ਫਿਜੀ-ਪਲਾਊ ਨੇ PM ਨਰਿੰਦਰ ਮੋਦੀ ਨੂੰ ਦਿੱਤਾ ਆਪਣੇ ਦੇਸ਼ ਦਾ ਸਰਵਉੱਚ ਪੁਰਸਕਾਰ
May 22, 2023 1:41 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪਾਪੂਆ ਨਿਊ ਗਿਨੀ ਵਿੱਚ ਆਯੋਜਿਤ ਫੋਰਮ ਫਾਰ ਇੰਡੀਆ ਪੈਸੀਫਿਕ ਆਈਲੈਂਡ ਕੋ-ਆਪਰੇਸ਼ਨ ਯਾਨੀ...
ਬਲੀਆ ‘ਚ ਵੱਡਾ ਹਾਦਸਾ: ਗੰਗਾ ਨਦੀ ‘ਚ ਪਲਟੀ ਕਿਸ਼ਤੀ, 4 ਦੀ ਮੌ.ਤ, 20 ਤੋਂ ਵੱਧ ਲਾਪਤਾ
May 22, 2023 1:04 pm
ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ ਸੋਮਵਾਰ ਸਵੇਰੇ ਗੰਗਾ ਨਦੀ ਵਿੱਚ ਇੱਕ ਕਿਸ਼ਤੀ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 4 ਲੋਕਾਂ...
ਐਕਸ਼ਨ ਮੋਡ ‘ਚ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਪ੍ਰਾਈਵੇਟ ਬੱਸਾਂ ਦੀ ਕੀਤੀ ਅਚਨਚੇਤ ਚੈਕਿੰਗ
May 22, 2023 12:06 pm
ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਜਲੰਧਰ ਚ ਅੱਜ ਸਵੇਰੇ ਸਾਢੇ 9 ਵਜੇ ਕੈਬਿਨੇਟ ਮੰਤਰੀ ਨੇ...
ਪੁਣੇ ‘ਚ ਵੈਨਿਟੀ ਵੈਨ ਦੀ ਬ੍ਰੇਕ ਫੇਲ, 7 ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌ.ਤ ਤੇ 5 ਜ਼ਖਮੀ
May 22, 2023 11:35 am
ਮਹਾਰਾਸ਼ਟਰ ਦੇ ਪੁਣੇ ‘ਚ ਐਤਵਾਰ ਦੇਰ ਰਾਤ ਇਕ ਵੈਨਿਟੀ ਵੈਨ ਦੀ ਬ੍ਰੇਕ ਫੇਲ ਹੋ ਗਈ। ਇਸ ਤੋਂ ਬਾਅਦ ਵੈਨ ਨੇ ਕਰੀਬ 7 ਵਾਹਨਾਂ ਨੂੰ ਟੱਕਰ ਮਾਰ...
ਪੰਜਾਬ ਦੀਆਂ ਤਹਿਸੀਲਾਂ ‘ਚ ਮਾਲ ਅਧਿਕਾਰੀ ਮੁੜੇ, ਵਿੱਤ ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਖਤਮ
May 22, 2023 10:50 am
ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਹੜਤਾਲ ਕਰਨ ਦਾ ਫੈਸਲਾ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਸਕੱਤਰੇਤ ਵਿਖੇ ਵਿੱਤ...
ਸ੍ਰੀਨਗਰ ‘ਚ ਅੱਜ ਤੋਂ G20 ਦੀ ਮੀਟਿੰਗ ਸ਼ੁਰੂ, ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਪ੍ਰਬੰਧ
May 22, 2023 10:25 am
ਕਸ਼ਮੀਰ ਦੇ ਸ੍ਰੀਨਗਰ ਵਿੱਚ ਅੱਜ ਤੋਂ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਸ਼ੁਰੂ ਹੋ ਰਹੀ ਹੈ। ਟੂਰਿਜ਼ਮ ਵਰਕਿੰਗ ਗਰੁੱਪ ਦੀ ਇਹ...
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 39 IAS ਤੇ 24 PCS ਸਣੇ 64 ਅਧਿਕਾਰੀਆਂ ਦੇ ਤਬਾਦਲੇ
May 22, 2023 9:42 am
ਪੰਜਾਬ ਸਰਕਾਰ ਨੇ ਐਤਵਾਰ ਦੇਰ ਰਾਤ 39 IAS, 24 PCS ਅਧਿਕਾਰੀਆਂ ਸਮੇਤ 64 ਅਧਿਕਾਰੀਆਂ ਦੇ ਤਬਾਦਲੇ ਕੀਤੇ। IAS ਅਧਿਕਾਰੀ ਦਲੀਪ ਕੁਮਾਰ ਨੂੰ ਪ੍ਰਮੁੱਖ...
ਲੁਧਿਆਣਾ ‘ਚ ਸਨਸਨੀਖੇਜ਼ ਵਾਰਦਾਤ, ਰਿਟਾਇਰਡ ASI ਸਣੇ ਪਤਨੀ ਤੇ ਪੁੱਤ ਦਾ ਕੀਤਾ ਕ.ਤਲ
May 22, 2023 9:16 am
ਪੰਜਾਬ ਦੇ ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ‘ਚ ਰਿਟਾਇਰਡ ASI ਅਤੇ ਉਸ ਦੀ ਪਤਨੀ ਅਤੇ ਬੇਟੇ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਤਿੰਨਾਂ...
ਪੰਜਾਬ ਦੀਆਂ ਤਹਿਸੀਲਾਂ ‘ਚ ਅੱਜ ਕੰਮਕਾਜ ਰਹੇਗਾ ਠੱਪ, ਮਾਲ ਅਧਿਕਾਰੀ ਵੱਲੋਂ ਹੜਤਾਲ ਦਾ ਐਲਾਨ
May 22, 2023 8:43 am
ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਸੋਮਵਾਰ ਨੂੰ ਸਮੂਹ ਮਾਲ ਅਧਿਕਾਰੀ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ ਅਤੇ ਕੋਈ ਕੰਮਕਾਜ ਨਹੀਂ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-5-2023
May 22, 2023 8:19 am
ਸਲੋਕ ਮ: ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ...
MS ਧੋਨੀ ਨੂੰ ਫੈਨ ‘ਤੋਂ ਮਿਲਿਆ ਸ਼ਾਨਦਾਰ ਗਿਫਟ, ਤੋਹਫ਼ਾ ਦੇਖ ਮਾਹੀ ਵੀ ਰਹਿ ਗਏ ਦੰਗ
May 21, 2023 5:14 pm
ਚੇਨਈ ਸੁਪਰ ਕਿੰਗਜ਼ (CSK) ਦੇ ਕਪਤਾਨ MS ਧੋਨੀ ਨੂੰ ਉਨ੍ਹਾਂ ਦੇ ਇੱਕ ਫੈਨ ਨੇ ਚੇਪੌਕ ਸਟੇਡੀਅਮ ਦਾ ਇੱਕ ਛੋਟਾ ਮਾਡਲ ਤੋਹਫ਼ਾ ਵਿੱਚ ਦਿੱਤਾ ਹੈ। ਇਸ...
ਜੰਮੂ-ਕਸ਼ਮੀਰ ਦੇ ਕਟੜਾ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਇਕ ਦੀ ਮੌ.ਤ ਤੇ 14 ਗੰਭੀਰ ਜ਼ਖਮੀ
May 21, 2023 4:16 pm
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਕਟੜਾ ‘ਚ ਹਾਦਸਾ ਵਾਪਰਿਆ ਹੈ। ਅੱਜ ਐਤਵਾਰ ਨੂੰ ਇੱਥੋਂ ਦੇ ਮੁਰੀ ਇਲਾਕੇ ਵਿੱਚ ਸ਼ਰਧਾਲੂਆਂ ਨਾਲ ਭਰੀ...
PM ਮੋਦੀ ਦੀ ਮੀਟਿੰਗ ‘ਚ ਬਲਾਸਟ ਕਰਨ ਵਾਲਾ ਦੋਸ਼ੀ ਗ੍ਰਿਫਤਾਰ, STF ਨੇ ਦਰਭੰਗਾ ‘ਤੋਂ ਕੀਤਾ ਕਾਬੂ
May 21, 2023 3:23 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਠਕ ‘ਚ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਧਮਾਕਾ 10 ਸਾਲ...
ਬਿਨਾਂ ਕੋਈ ਫਾਰਮ ਭਰੇ 2000 ਦੇ ਨੋਟ ਹੋਣਗੇ ਐਕਸਚੇਂਜ, SBI ਨੇ ਜਾਰੀ ਕੀਤਾ ਨੋਟੀਫਿਕੇਸ਼ਨ
May 21, 2023 2:41 pm
ਭਾਰਤੀ ਸਟੇਟ ਬੈਂਕ ਵੱਲੋਂ 2000 ਦੇ ਨੋਟ ਬਦਲਣ ਨੂੰ ਲੈ ਕੇ ਇਸ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ 20,000 ਰੁਪਏ ਤੱਕ ਜਾਂ 2000 ਰੁਪਏ ਦੇ 10...
PM ਮੋਦੀ ਫਿਰ ਲੋਕਪ੍ਰਿਅਤਾ ਦੇ ਮਾਮਲੇ ‘ਚ ਟੌਪ ‘ਤੇ, ਬਾਇਡੇਨ-ਸੁਨਕ ਨੂੰ ਵੀ ਛੱਡਿਆ ਪਿੱਛੇ
May 21, 2023 1:15 pm
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਵਿੱਚ ਕਾਫੀ ਵਾਧਾ ਹੋਇਆ ਹੈ। ਅਮਰੀਕੀ ਫਰਮ ਮਾਰਨਿੰਗ ਕੰਸਲਟ ਵੱਲੋਂ ਕੀਤੇ ਗਏ ਇਕ...
ਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ, ਸਿੱਖਿਆ ਮੰਤਰੀ ਬੈਂਸ ਨੇ ਦਿੱਤੀ ਜਾਣਕਾਰੀ
May 21, 2023 10:49 am
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ...
ਦਿੱਲੀ ਅੰਦੋਲਨ ‘ਚ ਜਾਨ ਗੁਆਉਣ ਵਾਲੇ ਜਲੰਧਰ ਦੇ 9 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਦੇਵੇਗੀ ਨੌਕਰੀ
May 21, 2023 9:41 am
ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰਲੈ ਕੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਸਿੰਘੂ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...
ਪੰਜਾਬ ਸਰਕਾਰ ਦਾ ਵੱਡਾ ਫੈਸਲਾ, 28,000 ਮੁਲਾਜ਼ਮ ਜਲਦ ਹੋਣਗੇ ਪੱਕੇ, ਸਬ-ਕਮੇਟੀ ਨੇ ਫਾਈਨਲ ਕੀਤੀ ਲਿਸਟ
May 21, 2023 9:07 am
ਪੰਜਾਬ ਦੇ ਸਰਕਾਰੀ ਵਿਭਾਗਾਂ ਵਿਚ 10 ਸਾਲਾਂ ਤੋਂ ਵੱਧ ਦੀ ਸਰਵਿਸ ਪੂਰੀ ਕਰ ਚੁੱਕੇ ਲਗਭਗ 36 ਹਜ਼ਾਰ ਮੁਲਾਜ਼ਮਾਂ ਨੂੰ ਜਲਦ ਹੀ ਰੈਗੂਲਰ ਕੀਤਾ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-5-2023
May 21, 2023 8:25 am
ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ...
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 77 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ
May 20, 2023 8:09 pm
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦੇ ਹੋਏ 77 IPS ਤੇ PPS ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ...
ਚੰਡੀਗੜ੍ਹ ਪੁਲਿਸ ‘ਚ 700 ਕਾਂਸਟੇਬਲਾਂ ਦੀ ਹੋਵੇਗੀ ਭਰਤੀ, DGP ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
May 20, 2023 4:48 pm
ਚੰਡੀਗੜ੍ਹ ਪੁਲਿਸ ‘ਚ ਨੌਕਰੀ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਖੁਸ਼ਖਬਰੀ। ਚੰਡੀਗੜ੍ਹ ਪੁਲਿਸ ਵਿੱਚ ਜਲਦੀ ਹੀ 700 ਕਾਂਸਟੇਬਲਾਂ ਦੀ ਭਰਤੀ...
ਸਿੱਧਰਮਈਆ ਕਰਨਾਟਕ CM ਤੇ ਸ਼ਿਵਕੁਮਾਰ ਡਿਪਟੀ CM ਬਣੇ, 8 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਚੁੱਕੀ ਸਹੁੰ
May 20, 2023 2:30 pm
ਕਰਨਾਟਕ ਵਿੱਚ ਸ਼ਨੀਵਾਰ ਨੂੰ ਕਾਂਗਰਸ ਦੀ ਸਰਕਾਰ ਬਣੀ। ਸਿੱਧਰਮਈਆ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਥਾਵਰਚੰਦ...
ਜੀ-7 ‘ਚ ਦਿਖਿਆ ਮੋਦੀ-ਬਾਇਡੇਨ ਦਾ ਪੁਰਾਣ ਯਾਰਾਨਾ, ਮੀਟਿੰਗ ਤੋਂ ਪਹਿਲਾਂ ਇੱਕ ਦੂਜੇ ਨੂੰ ਪਾਈ ਜੱਫੀ
May 20, 2023 2:00 pm
ਜਾਪਾਨ ਦੇ ਹੀਰੋਸ਼ੀਮਾ ਸ਼ਹਿਰ ‘ਚ ਜੀ-7 ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਪ੍ਰਧਾਨ ਮੰਤਰੀ ਨਰਿੰਦਰ...
ਹਿਮਾਚਲ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆ, 79.4 ਫੀਸਦੀ ਵਿਦਿਆਰਥੀ ਹੋਏ ਪਾਸ
May 20, 2023 12:17 pm
ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ (HPBOSE) ਨੇ 12ਵੀਂ ਜਮਾਤ ਦੇ ਟਰਮ-2 ਦਾ ਨਤੀਜਾ ਘੋਸ਼ਿਤ ਕੀਤਾ ਹੈ। ਬੋਰਡ ਨੇ ਆਰਟਸ, ਸਾਇੰਸ ਅਤੇ ਕਾਮਰਸ ਦੇ...
ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਜਾਰੀ ਕੀਤੀ ਗਈ ਨਵੀਂ ਪਾਲਿਸੀ, 10 ਸਾਲ ਦੀ ਰੈਗੂਲਰ ਸਰਵਿਸ ਲਾਜ਼ਮੀ
May 20, 2023 11:22 am
ਪੰਜਾਬ ਸਰਕਾਰ ਸਿੱਖਿਆ ਵਿਭਾਗ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਤਰਜ ‘ਤੇ ਦੂਜੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਕਰਨ ਲਈ...
ਅੰਮ੍ਰਿਤਸਰ : BSF ਜਵਾਨਾਂ ਨੇ ਨਸ਼ਟ ਕੀਤੇ 2 ਪਾਕਿ ਡ੍ਰੋਨ, ਨਸ਼ੀਲੇ ਪਦਾਰਥਾਂ ਨਾਲ ਭਰਿਆ ਬੈਗ ਜ਼ਬਤ
May 20, 2023 10:13 am
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਆਏ ਦਿਨ ਡ੍ਰੋਨ ਰਾਹੀਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਕੀਤੀ...
ਪੰਜਾਬ ‘ਚ 3 ਦਿਨ ਵਧੇਗਾ ਤਾਪਮਾਨ, ਫਿਰ ਮਿਲੇਗੀ ਗਰਮੀ ਤੋਂ ਰਾਹਤ, 23-24 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ
May 20, 2023 8:34 am
ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਦੇ ਬਾਅਦ ਅਗਲੇ ਤਿੰਨ ਦਿਨ ਤਾਪਮਾਨ ਵਿਚ...
IPL ‘ਚ ਅੱਜ ਪੰਜਾਬ ਤੇ ਰਾਜਸਥਾਨ ਦੀਆਂ ਟੀਮਾਂ ਧਰਮਸ਼ਾਲਾ ਦੇ ਮੈਦਾਨ ‘ਤੇ ਪਹਿਲੀ ਵਾਰ ਹੋਣਗੀਆਂ ਆਹਮੋ-ਸਾਹਮਣੇ
May 19, 2023 3:03 pm
ਇੰਡੀਅਨ ਪ੍ਰੀਮਿਅਰ ਲੀਗ ਵਿੱਚ ਅੱਜ ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਦੇ ਵਿਚਾਲੇ ਲੀਗ ਸਟੇਜ ਦਾ 66ਵਾਂ ਮੁਕਾਬਲਾ ਖੇਡਿਆ ਜਾਵੇਗਾ।...
ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮ ਹੋ ਜਾਣ ਸਾਵਧਾਨ, ਪਤਲੇ ਨਾ ਹੋਣ ‘ਤੇ ਫੀਲਡ ਤੋਂ ਪੁਲਿਸ ਲਾਈਨ ‘ਚ ਹੋਵੇਗਾ ਟਰਾਂਸਫਰ
May 19, 2023 2:23 pm
ਹਰਿਆਣਾ ਵਿੱਚ ਹੁਣ ਮੋਟੇ ਪੁਲਿਸ ਵਾਲੇ ਨਹੀਂ ਦਿਖਾਈ ਦੇਣਗੇ। ਫੀਲਡ ਤੋਂ ਹੁਣ ਉਨ੍ਹਾਂ ਦਾ ਪੁਲਿਸ ਲਾਈਨ ਵਿੱਚ ਟਰਾਂਸਫਰ ਕੀਤਾ ਜਾਵੇਗਾ। ਰਾਜ...
ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਮੌਸਮ ਵਿਭਾਗ ਨੇ 22 ਤੋਂ 28 ਮਈ ਤੱਕ ਮੀਂਹ ਤੇ ਝੱਖੜ ਦੀ ਜਤਾਈ ਸੰਭਾਵਨਾ
May 19, 2023 1:42 pm
ਮੌਸਮ ਵਿਭਾਗ ਵੱਲੋਂ ਪੱਛਮੀ ਗੜਬੜੀ ਕਾਰਨ ਪੰਜਾਬ, ਹਰਿਆਣਾ, ਉੱਤਰ-ਪੂਰਬੀ ਰਾਜਸਥਾਨ ਅਤੇ ਰਾਜਧਾਨੀ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ...
ਡੇਰਾਬੱਸੀ ਦੀ ਕੈਮੀਕਲ ਫੈਕਟਰੀ ‘ਚ ਹੋਈ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ
May 19, 2023 12:42 pm
ਬਰਵਾਲਾ ਸੜਕ ‘ਤੇ ਸਥਿਤ ਸੌਰਵ ਕੈਮੀਕਲ ਯੂਨਿਟ 1 ਵਿੱਚ ਵੀਰਵਾਰ ਰਾਤ ਗੈਸ ਲੀਕ ਹੋ ਗਈ । ਜਿਸਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ...
CM ਮਾਨ ਦੀ ਲੋਕਾਂ ਨੂੰ ਅਪੀਲ-’31 ਮਈ ਤੱਕ ਛੱਡੋ ਨਾਜਾਇਜ਼ ਕਬਜ਼ੇ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ’
May 19, 2023 12:14 pm
ਪੰਜਾਬ ਦੀ ਪੰਚਾਇਤੀ, ਸ਼ਾਮਲਾਤ ਤੇ ਜੰਗਲਾਤ ਵਿਭਾਗ ਸਣੇ ਹੋਰ ਸਰਕਾਰੀ ਜ਼ਮੀਨਾਂ ‘ਤੇ ਕਬਜ਼ੇ ਕਰਨ ਵਾਲਿਆਂ ਖਿਲਾਫ ਹੁਣ ਸਖਤ ਕਾਨੂੰਨੀ...
23 ਮਈ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਛੁੱਟੀ ਦਾ ਐਲਾਨ
May 19, 2023 9:53 am
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 23 ਮਈ ਨੂੰ ਮਨਾਇਆ ਜਾ ਰਿਹਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ...
NIA ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਬਿਸ਼ਨੋਈ ਤੇ ਅਰਸ਼ ਡੱਲਾ ਦੇ ਤਿੰਨ ਗੁਰਗੇ ਗ੍ਰਿਫਤਾਰ
May 19, 2023 8:35 am
ਰਾਸ਼ਟਰੀ ਜਾਂਚ ਏਜੰਸੀ ਨੇ ਪੁਲਿਸ ਦੇ ਸਹਿਯੋਗ ਨਾਲ ਅੱਤਵਾਦੀ-ਗੈਂਗਸਟਰ ਤੇ ਨਸ਼ਾ ਤਸਕਰ ਗਠਜੋੜ ਖਿਲਾਫ ਪੰਜਾਬ, ਹਰਿਆਣ ਸਣੇ 9 ਸੂਬਿਆਂ ਵਿਚ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-5-2023
May 19, 2023 8:07 am
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ...
CM ਮਾਨ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ, 144 ਨੌਜਵਾਨ ਬਣੇ ਪੰਜਾਬ ਪੁਲਿਸ ਦਾ ਹਿੱਸਾ
May 18, 2023 1:49 pm
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਬਿਊਰੋ ਆਫ਼ ਇਨਵੈਸਟੀਗੇਸ਼ਨ (PPBI) ਦੇ ਸਿਵਲ ਸਪੋਰਟ ਸਟਾਫ਼ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ...
ਕਿਰਨ ਰਿਜਿਜੂ ਤੋਂ ਵਾਪਸ ਲਿਆ ਗਿਆ ਕਾਨੂੰਨ ਮੰਤਰਾਲੇ, ਹੁਣ ਅਰਜੁਨ ਰਾਮ ਮੇਘਵਾਲ ਸੰਭਾਲਣਗੇ ਅਹੁਦਾ
May 18, 2023 11:52 am
ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਹੁਣ ਅਰਜੁਨ ਰਾਮ ਮੇਘਵਾਲ...
ਪੰਜਾਬ ‘ਚ ਸ਼ਰਾਬ ਕਾਰੋਬਾਰੀ ਦੇ ਘਰ IT ਦੀ ਰੇਡ, ਦੀਪ ਮਲਹੋਤਰਾ ਦੇ ਦਫਤਰਾਂ ‘ਚ ਵੀ ਹੋ ਰਹੀ ਚੈਕਿੰਗ
May 18, 2023 11:27 am
ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਵੀਰਵਾਰ ਸਵੇਰੇ 7 ਵਜੇ ਇਨਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ। ਟੀਮਾਂ 4 ਗੱਡੀਆਂ ‘ਚ ਉਸ ਦੇ...
CM ਮਾਨ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ‘ਚ ਹੋਵੇਗਾ ਪ੍ਰੋਗਰਾਮ
May 18, 2023 11:05 am
ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਪੁਲਿਸ ਬਿਊਰੋ ਆਫ਼ ਇਨਵੈਸਟੀਗੇਸ਼ਨ (PPBI) ਦੇ ਸਿਵਲ ਸਪੋਰਟ ਸਟਾਫ਼ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ...
ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਹੋਇਆ ਦੇਹਾਂਤ, ਪਿਛਲੇ ਇੱਕ ਮਹੀਨੇ ਤੋਂ ਸਨ ਬਿਮਾਰ
May 18, 2023 10:42 am
ਅੰਬਾਲਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਪੀਜੀਆਈ ਚੰਡੀਗੜ੍ਹ ਵਿੱਚ ਮੌਤ ਤੋਂ ਬਾਅਦ ਉਨ੍ਹਾਂ ਦੀ...
ਲੁਧਿਆਣਾ ‘ਚ ਜਵੈਲਰਜ਼ ਦੇ ਬੇਟੇ ਨੂੰ ਗੋਲਡੀ ਬਰਾੜ ਦੀ ਧਮਕੀ, 5 ਲੱਖ ਰੁਪਏ ਦੀ ਮੰਗੀ ਫਿਰੌਤੀ
May 18, 2023 9:29 am
ਪੰਜਾਬ ਦੇ ਜਿਲਾ ਲੁਧਿਆਣਾ ਵਿੱਚ ਇੱਕ ਜਵੈਲਰਜ਼ ਦੇ ਬੇਟੇ ਨੂੰ ਇੰਟਰਨੈਸ਼ਨਲ ਨੰਬਰ ‘ਤੋਂ ਮੋਸਟ ਵੇਂਟੇਡ ਗੈਂਗਸਟਰ ਗੋਲਡੀ ਬਰਾੜ ਦੇ ਨਾਮ...
ਅੱਜ ਤੋਂ DC ਦਫ਼ਤਰਾਂ ‘ਚ ਨਹੀਂ ਹੋਵੇਗਾ ਕੰਮ, ਮੁਲਾਜ਼ਮ ਕਲਮ ਛੋੜ ਹੜਤਾਲ ‘ਤੇ ਰਹਿਣਗੇ
May 18, 2023 8:49 am
ਅੱਜ DC ਦਫ਼ਤਰਾਂ, ਐੱਸ.ਡੀ.ਐੱਮ. ਦਫਤਰਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਇਨ੍ਹਾਂ ਦਫ਼ਤਰਾਂ ਦੇ ਸਮੂਹ ਕਰਮਚਾਰੀ...
ਵੱਡੀ ਖਬਰ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਕੱਲ੍ਹ ਹੋਵੇਗੀ ਰਿਹਾਈ
May 17, 2023 8:52 pm
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਧਰਮਸੋਤ ਆਮਦਨ ਤੋਂ ਵੱਧ ਜਾਇਦਾਦ...
ਉੱਤਰਾਖੰਡ ਦਾ ਤੁੰਗਨਾਥ ਮੰਦਰ 6 ਡਿਗਰੀ, ਮੂਰਤੀਆਂ 10 ਡਿਗਰੀ ਝੁਕੀਆਂ: ASI ਸਟੱਡੀ ‘ਚ ਖੁਲਾਸਾ
May 17, 2023 5:11 pm
ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਸਥਿਤ ਤੁੰਗਨਾਥ ਸ਼ਿਵ ਮੰਦਰ ਦੀ ਬਣਤਰ ਹੌਲੀ-ਹੌਲੀ ਝੁਕ ਰਹੀ ਹੈ। ਭਾਰਤੀ ਪੁਰਾਤੱਤਵ ਸਰਵੇਖਣ...
ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਮਾਲ ਪਟਵਾਰੀ ਦੇ ਟ੍ਰੇਨਿੰਗ ਸਮੇਂ ‘ਚ ਬਦਲਾਅ ਸਣੇ ਲਏ ਗਏ ਇਹ ਅਹਿਮ ਫੈਸਲੇ
May 17, 2023 4:36 pm
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਬੈਠਕ ਵਿਚ ਲਏ...
ਦਿੱਲੀ-ਸਿਡਨੀ ਏਅਰ ਇੰਡੀਆ ਫਲਾਈਟ ‘ਚ ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖਮੀ
May 17, 2023 2:39 pm
ਦਿੱਲੀ ਤੋਂ ਸਿਡਨੀ ਜਾ ਰਹੀ ਏਅਰ ਇੰਡੀਆ ਦੇ ਜਹਾਜ਼ ਵਿੱਚ ਜ਼ਬਰਦਸਤ ਝਟਕੇ ਲੱਗੇ ਹਨ। ਇਨ੍ਹਾਂ ਝਟਕਿਆਂ ਕਾਰਨ ਜਹਾਜ਼ ‘ਚ ਸਵਾਰ ਕੁਝ ਯਾਤਰੀ...
IPL ‘ਚ ਅੱਜ ਧਰਮਸ਼ਾਲਾ ਦੇ ਮੈਦਾਨ ‘ਤੇ 10 ਸਾਲ ਬਾਅਦ ਆਹਮੋ-ਸਾਹਮਣੇ ਹੋਣਗੇ ਪੰਜਾਬ ਤੇ ਦਿੱਲੀ, ਜਾਣੋ ਪਲੇਇੰਗ XI
May 17, 2023 2:36 pm
ਇੰਡੀਅਨ ਪ੍ਰੀਮਿਅਰ ਲੀਗ ਵਿੱਚ ਅੱਜ ਪੰਜਾਬ ਕਿੰਗਜ਼ ਤੇ ਦਿੱਲੀ ਕੈਪਿਟਲਸ ਦੇ ਵਿਚਾਲੇ ਲੀਗ ਸਟੇਜ ਦਾ 64ਵਾਂ ਮੁਕਾਬਲਾ ਖੇਡਿਆ ਜਾਵੇਗਾ।...
ਹੁਣ ਅਧਿਆਪਕ ਟਰਾਂਸਫਰ ਲਈ ਚੁਣ ਸਕਣਗੇ ਮਨਪਸੰਦ ਸਟੇਸ਼ਨ, ਅਪਲਾਈ ਕਰਨ ਦੀ ਆਖ਼ਰੀ ਤਰੀਕ 19 ਮਈ
May 17, 2023 1:55 pm
ਪੰਜਾਬ ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਪਸੰਦੀਦਾ ਸਟੇਸ਼ਨ ‘ਤੇ ਬਦਲੀ ਲਈ ਅਪਲਾਈ ਕਰਨ ਲਈ ਕਿਹਾ ਹੈ। ਇਹ ਅਰਜ਼ੀ ਪੰਜਾਬ ਪੋਰਟਲ ‘ਤੇ 17...
ਅਮਰੀਕਾ: ਭਿਆਨਕ ਸੜਕ ਹਾਦਸੇ ’ਚ ਵਕੀਲ ਪਿਓ ਤੇ ਡਾਕਟਰ ਪੁੱਤ ਦੀ ਮੌ.ਤ
May 17, 2023 1:01 pm
ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕੈਲੇਫੋਰਨੀਆ ਸਟੇਟ ਦੇ ਫਰਿਜ਼ਨੋ ਸ਼ਹਿਰ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਵਕੀਲ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਹੋਇਆ ਰਵਾਨਾ
May 17, 2023 12:24 pm
ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਅੱਜ ਰਵਾਨਾ...
ਪੰਜਾਬ ‘ਚ ਸਵੇਰ ਤੋਂ 12 ਜ਼ਿਲ੍ਹਿਆਂ ‘ਚ NIA ਦੀ ਛਾਪੇਮਾਰੀ, ਬਠਿੰਡਾ ਤੋਂ ਇੱਕ ਨੌਜਵਾਨ ਨੂੰ ਹਿਰਾਸਤ ‘ਚ ਲਿਆ
May 17, 2023 12:13 pm
ਪੰਜਾਬ ‘ਚ ਸਵੇਰ ਤੋਂ NIA ਦੀ ਛਾਪੇਮਾਰੀ ਜਾਰੀ ਹੈ। ਸਵੇਰ ਤੋਂ ਪੰਜਾਬ ਦੇ 12 ਜ਼ਿਲਿਆਂ ‘ਚ NIA ਦੇ ਛਾਪੇ ਮਾਰੇ ਗਏ ਹਨ। ਇਸ ਦੇ ਨਾਲ ਹੀ ਦੱਸਿਆ ਜਾ...
ਰਾਜਪੁਰਾ ‘ਚ ਹੋਈ ਬੇਅਦਬੀ ਦੀ ਕੋਸ਼ਿਸ਼, ਨੰਗੇ ਸਿਰ ਤੇ ਬੂਟ ਪਾ ਕੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋਇਆ ਨੌਜਵਾਨ
May 17, 2023 11:57 am
ਰਾਜਪੁਰਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਰਾਜਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ...
ਪਟਿਆਲਾ DC ਪੈਦਲ ਚੱਲ ਕੇ ਪਹੁੰਚੇ ਦਫ਼ਤਰ, ਗੰਨਮੈਨ ਵੀ ਚੱਲੇ ਨਾਲ, ਲੋਕ ਵੇਖ ਹੋਏ ਹੈਰਾਨ
May 17, 2023 10:53 am
ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਪੰਜਾਬ ਵਿੱਚ ਅਕਸਰ ਆਪਣੇ ਨਵੇਂ ਕੰਮਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਉਹ ਸਰਕਾਰੀ ਸਕੀਮਾਂ ਨਾਲ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-5-2023
May 17, 2023 8:02 am
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥...
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, ਦਿੱਲੀ ਪੁਲਿਸ ਕਰ ਰਹੀ ਹੈ ਜਾਂਚ
May 16, 2023 6:54 pm
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਇਕ ਵਾਰ ਫਿਰ ਤੋਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਸੂਤਰਾਂ ਮੁਤਾਬਕ ਨਿਤਿਨ ਗਡਕਰੀ ਦੇ ਦਿੱਲੀ ਸਥਿਤ...
ਵਿਜੀਲੈਂਸ ਨੇ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ‘ਚ ਕੀਤਾ ਗ੍ਰਿਫਤਾਰ
May 16, 2023 6:47 pm
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ...
ਜਲੰਧਰ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 19 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ
May 16, 2023 5:31 pm
ਪੰਜਾਬ ਦੇ ਜਲੰਧਰ ਜ਼ਿਮਨੀ ਚੋਣਾਂ ਖਤਮ ਹੋਣ ‘ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਸੂਤਰਾਂ ਮੁਤਾਬਕ...
CM ਮਾਨ ਨੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ, 45 ਕਾਊਂਟਰਾਂ ਤੋਂ ਚੱਲਣਗੀਆਂ 1500 ਬੱਸਾਂ
May 16, 2023 2:04 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਕੇ ਇਸ ਨੂੰ ਆਮ ਲੋਕਾਂ ਨੂੰ ਸਮਰਪਿਤ ਕਰ...
ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਅੱਜ ਹੋਵੇਗਾ ਉਦਘਾਟਨ, CM ਮਾਨ ਲੋਕਾਂ ਨੂੰ ਕਰਨਗੇ ਸਮਰਪਿਤ
May 16, 2023 10:53 am
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਉਹ ਸਵੇਰੇ 11 ਵਜੇ ਬੱਸ ਸਟੈਂਡ ਪਟਿਆਲਾ...
ਪੰਜਾਬ ਦੇ ਰਾਜਪਾਲ ਸਰਹੱਦੀ ਖੇਤਰ ਦਾ ਕਰਨਗੇ ਦੌਰਾ, 7-8 ਜੂਨ ਲਈ ਪ੍ਰੋਗਰਾਮ ਤੈਅ
May 16, 2023 10:39 am
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਸ ਸਬੰਧੀ ਗਵਰਨਰ ਹਾਊਸ ਤੋਂ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-5-2023
May 16, 2023 8:21 am
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ...
CM ਮਾਨ ਦਾ ਵੱਡਾ ਫੈਸਲਾ-’10 ਜੂਨ ਤੋਂ ਕਿਸਾਨ ਕਰ ਸਕਣਗੇ ਜੀਰੀ ਦੀ ਬੀਜਾਈ, ਸੂਬੇ ਨੂੰ ਚਾਰ ਹਿੱਸਿਆਂ ‘ਚ ਵੰਡਿਆ’
May 15, 2023 5:23 pm
ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਜੀਰੀ ਸੀਜਨ ਲਈ ਪੰਜਾਬ ਸਰਕਾਰ ਦੇ ਨਵੇਂ ਫੈਸਲੇ ਦੀ ਜਾਣਕਾਰੀ ਦਿੱਤੀ। ਉੁਨ੍ਹਾਂ ਕਿਹਾ ਕਿ ਪਿਛਲੇ...
ਕਾਂਗਰਸ ਪ੍ਰਧਾਨ ਖੜਗੇ ਨੂੰ ਸੰਗਰੂਰ ਕੋਰਟ ਨੇ ਜਾਰੀ ਕੀਤਾ ਸੰਮਨ, 100 ਕਰੋੜ ਦੇ ਮਾਨਹਾਨੀ ਕੇਸ ‘ਚ ਕੀਤਾ ਤਲਬ
May 15, 2023 4:58 pm
‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ…’ ਇਸ ਬਿਆਨ ਨਾਲ ਜੁੜੇ ਮਾਨਹਾਨੀ ਕੇਸ ਵਿਚ ਰਾਹੁਲ ਗਾਂਧੀ ਲੋਕ ਸਭਾ ਦੀ ਮੈਂਬਰਸ਼ਿਪ ਗੁਆ...
ਜਗਰਾਓਂ : ਸਕੂਲ ਵੈਨ ਤੇ ਬੱਸ ਵਿਚਾਲੇ ਟੱਕਰ ‘ਚ 2 ਬੱਚੇ ਗੰਭੀਰ ਜ਼ਖਮੀ, ਮੰਤਰੀ ਬੈਂਸ ਨੇ ਸਿਹਤਯਾਬੀ ਦੀ ਕੀਤੀ ਅਰਦਾਸ
May 15, 2023 4:34 pm
ਲੁਧਿਆਣਾ ਦੇ ਜਗਰਾਓਂ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਸਕੂਲ ਵੈਨ ਤੇ ਸਰਕਾਰੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਤੇ ਇਸ ਹਾਦਸੇ...
IPL 2023: ਅੱਜ ਪਲੇਆਫ ‘ਚ ਆਪਣੀ ਜਗ੍ਹਾ ਸੁਰੱਖਿਅਤ ਕਰਨ ਲਈ ਹੈਦਰਾਬਾਦ ਨਾਲ ਭਿੜੇਗਾ ਗੁਜਰਾਤ, ਜਾਣੋ ਸੰਭਾਵਿਤ ਪਲੇਇੰਗ XI
May 15, 2023 3:35 pm
ਇੰਡੀਅਨ ਪ੍ਰੀਮਿਅਰ ਲੀਗ ਵਿੱਚ ਅੱਜ ਗੁਜਰਾਤ ਟਾਇਟਨਸ ਤੇ ਸਨਰਾਈਜ਼ਰਸ ਹੈਦਰਾਬਾਦ ਦੇ ਵਿਚਾਲੇ ਲੀਗ ਸਟੇਜ ਦਾ 62ਵਾਂ ਮੁਕਾਬਲਾ ਖੇਡਿਆ ਜਾਵੇਗਾ।...
ਪੰਜਾਬੀਆਂ ਨੂੰ ਝਟਕਾ! ਬਿਜਲੀ 56 ਪੈਸੇ ਪ੍ਰਤੀ ਯੂਨਿਟ ਹੋਈ ਮਹਿੰਗੀ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
May 15, 2023 2:21 pm
ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। PSPCL ਵੱਲੋਂ 56 ਪੈਸੇ ਪ੍ਰਤੀ ਯੂਨਿਟ ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ। ਇਹ ਨਵੀਆਂ...
CM ਮਾਨ ਝੋਨੇ ਦੇ ਸੀਜ਼ਨ ਨੂੰ ਲੈ ਕੇ ਲੈਣਗੇ ਵੱਡਾ ਫੈਸਲਾ, ਲਾਈਵ ਹੋ ਕੇ ਕਰਨਗੇ ਐਲਾਨ
May 15, 2023 1:58 pm
ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ ਉਦੋਂ ਤੋਂ ਲਗਾਤਾਰ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ। ਪੰਜਾਬ...
ਸਿੱਖ ਵਿਰੋਧੀ ਤਾਕਤਾਂ ਸਾਜ਼ਿਸ਼ ਤਹਿਤ ਗੁਰੂ ਘਰਾਂ ਨੂੰ ਬਣਾ ਰਹੀਆਂ ਹਨ ਨਿਸ਼ਾਨਾ: ਐਡਵੋਕੇਟ ਧਾਮੀ
May 15, 2023 1:40 pm
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...
ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ
May 15, 2023 1:26 pm
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਅੱਜ ਜਨਮਦਿਨ ਹੈ। ਆਪਣੇ ਜਨਮਦਿਨ ਮੌਕੇ ਮਾਤਾ ਚਰਨ ਕੌਰ ਨੇ ਆਪਣੇ ਪੁੱਤ ਮੂਸੇਵਾਲਾ...
ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਧੂੜ ਭਰੀ ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
May 15, 2023 1:04 pm
ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਗਰਮੀ ਤੋਂ ਪਰੇਸ਼ਾਨ ਲੋਕਾਂ ਦੇ ਲਈ ਰਾਹਤ ਦੀ ਖਬਰ ਹੈ। ਮੌਸਮ ਵਿਭਾਗ ਨੇ 16 ਮਈ ਤੋਂ ਤਿੰਨ ਦਿਨ ਦੇ ਲਈ ਸੂਬੇ ਦੇ...
ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਹੋਏ ਕ.ਤਲ ਮਾਮਲੇ ‘ਚ ਪੁਲਿਸ ਨੇ ਕੀਤੇ ਵੱਡੇ ਖੁਲਾਸੇ, ਕਿਹਾ-‘ਸ਼ਰਾਬ ਦੀ ਆਦੀ ਸੀ ਮਹਿਲਾ’
May 15, 2023 12:04 pm
ਪਟਿਆਲਾ ਸਥਿਤ ਗੁਰਦੁਅਰਾ ਦੂਖ ਨਿਵਾਰਨ ਸਾਹਿਬ ਵਿਖੇ ਮਹਿਲਾ ਦੇ ਕ.ਤਲ ਮਾਮਲੇ ਵਿੱਚ ਸੋਮਵਾਰ ਨੂੰ SSP ਵਰੁਣ ਸ਼ਰਮਾ ਨੇ ਪ੍ਰੈਸ ਕਾਨਫਰੰਸ ਕਰ ਕੇ...
ਹੈਦਰਾਬਾਦ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵੱਲੋਂ 67 ਲੱਖ ਰੁ: ਤੋਂ ਵੱਧ ਦਾ ਸੋਨਾ ਜ਼ਬਤ, ਮੁਲਜ਼ਮ ਗ੍ਰਿਫਤਾਰ
May 15, 2023 11:07 am
ਹੈਦਰਾਬਾਦ ਹਵਾਈ ਅੱਡੇ ‘ਤੇ ਐਤਵਾਰ ਨੂੰ ਇੱਕ ਯਾਤਰੀ ਨੂੰ 67 ਲੱਖ ਰੁਪਏ ਤੋਂ ਵੱਧ ਕੀਮਤ ਦੀਆਂ 14 ਸੋਨੇ ਦੀਆਂ ਬਾਰਾਂ ਨੂੰ ਲੈ ਕੇ ਜਾਣ ਦੇ ਦੋਸ਼...
ਪਟਿਆਲਾ ਦੇ ਗੁਰੂਘਰ ‘ਚ ਮਹਿਲਾ ਦੀ ਗੋ.ਲੀਆਂ ਮਾਰ ਕੇ ਹੱਤਿਆ, ਸਰਵੋਰ ਨੇੜੇ ਸ਼ਰਾਬ ਪੀਣ ਦਾ ਦੋਸ਼
May 15, 2023 8:42 am
ਪਟਿਆਲਾ ਵਿੱਚ ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ ‘ਚ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਗੋਲੀਬਾਰੀ ‘ਚ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-5-2023
May 15, 2023 8:17 am
ਰਾਗੁ ਸੂਹੀ ਮਹਲਾ ੩ ਘਰੁ ੧੦ ॥ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ...
ਬੰਗਲਾਦੇਸ਼ ਨਾਲ ਟਕਰਾਇਆ ‘ਮੋਕਾ’ ਤੂਫ਼ਾਨ: ਆਇਰਲੈਂਡ ਡੁੱਬਣ ਦਾ ਖ਼ਤਰਾ, ਦੇਸ਼ ਦੇ 3 ਰਾਜਾਂ ‘ਚ ਅਲਰਟ
May 14, 2023 2:17 pm
ਚੱਕਰਵਾਤੀ ਤੂਫ਼ਾਨ ਮੋਕਾ ਬੰਗਲਾਦੇਸ਼ ਦੇ ਤੱਟ ‘ਤੇ ਪਹੁੰਚ ਗਿਆ ਹੈ। ਇਸ ਕਾਰਨ ਮਿਆਂਮਾਰ ਦੇ ਕਈ ਇਲਾਕਿਆਂ ‘ਚ ਵੀ ਭਾਰੀ ਮੀਂਹ ਪੈ ਰਿਹਾ...
ਮੁੰਬਈ ਦੇ ਪੋਰਟ ‘ਤੋਂ 24 ਕਰੋੜ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ, 5 ਵਿਅਕਤੀ ਗ੍ਰਿਫ਼ਤਾਰ
May 14, 2023 12:56 pm
ਮੁੰਬਈ ਦੇ ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ ਨੇ ਐਤਵਾਰ ਨੂੰ ਨਾਹਵਾ ਸ਼ੇਵਾ ਪੋਰਟ ‘ਤੋਂ ਵਿਦੇਸ਼ੀ ਸਿਗਰਟ ਦੀ ਖੇਪ ਬਰਾਮਦ ਕੀਤੀ ਹੈ।...
ਕੇਰਲ ‘ਚ NCB ਤੇ ਭਾਰਤੀ ਜਲ ਸੈਨਾ ਦਾ ਵੱਡਾ ਐਕਸ਼ਨ, 12,000 ਕਰੋੜ ਦੀ 2,500 ਕਿਲੋ ਡਰੱਗ ਜ਼ਬਤ
May 14, 2023 11:55 am
ਕੇਰਲ ਦੇ ਤੱਟ ‘ਤੇ ਭਾਰਤੀ ਜਲ ਸੈਨਾ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਸਾਂਝੇ ਆਪ੍ਰੇਸ਼ਨ ‘ਚ ਇਕ ਜਹਾਜ਼ ‘ਚੋਂ ਲਗਭਗ 12,000 ਕਰੋੜ...
ਕਰਨਾਟਕ ‘ਚ ਕਾਂਗਰਸ ਬਣੀ ‘ਕਿੰਗ’, ਰੁਝਾਨਾਂ ‘ਚ ਮਿਲੀ ਬੜ੍ਹਤ, ਭਾਜਪਾ ਨੇ ਸਵੀਕਾਰ ਕੀਤੀ ਹਾਰ
May 13, 2023 2:53 pm
ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਜਾਰੀ ਹੈ। ਸਾਰੀਆਂ 224 ਸੀਟਾਂ ਦਾ ਰੁਝਾਨ ਆ ਗਿਆ ਹੈ। ਰੁਝਾਨਾਂ ਵਿੱਚ ਕਾਂਗਰਸ ਨੂੰ...
‘ਆਪ’ ਨੇ ਗੱਡੇ ਜਿੱਤ ਦੇ ਝੰਡੇ, ਸ਼ੁਸ਼ੀਲ ਰਿੰਕੂ ਦੇ ਸਿਰ ‘ਤੇ ਸਜਿਆ ਤਾਜ , ਵੱਡੇ ਫਰਕ ਨਾਲ ਜਿੱਤ ਕੀਤੀ ਹਾਸਿਲ
May 13, 2023 1:56 pm
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਲੋਕ ਸਭਾ ਉਪ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਤੇ ਕਾਂਗਰਸ ਦੇ ਗੜ੍ਹ ਵਿਚ ‘ਆਪ’ ਦਾ...
ਜਲੰਧਰ ਲੋਕ ਸਭਾ ਉਪ ਚੋਣਾਂ ‘ਚ ‘ਆਪ’ ਦੀ ਜਿੱਤ ਤੈਅ, ਸਿਰਫ ਰਸਮੀ ਐਲਾਨ ਹੋਣਾ ਬਾਕੀ
May 13, 2023 1:30 pm
ਜਲੰਧਰ ਲੋਕ ਸਭਾ ਉਪ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਹੈ। ਫਿਲਹਾਲ ਗਿਣਤੀ ਆਖਰੀ ਪੜਾਅ ਵਿਚ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ...
ਜਿੱਤ ਦੇ ਬੇਹੱਦ ਕਰੀਬ ‘ਆਪ’, ਕਾਂਗਰਸ ਦੇ ਗੜ੍ਹ ‘ਚ 54 ਹਜ਼ਾਰ ਦੀ ਲੀਡ, ਅਕਾਲੀ ਦਲ ਹੋਇਆ ਭਾਜਪਾ ਤੋਂ ਅੱਗੇ
May 13, 2023 1:00 pm
ਜਲੰਧਰ ਲੋਕ ਸਭਾ ਉਪ ਚੋਣਾਂ ਦੇ ਵੋਟਾਂ ਦੀ ਗਿਣਤੀ 8 ਵਜੇ ਤੋਂ ਜਾਰੀ ਹੈ। ਕਾਂਗਰਸ ਦੇ ਗੜ੍ਹ ਵਿਚ ਆਮ ਆਦਮੀ ਪਾਰਟੀ ਦੀ ਲੀਡ ਲਗਾਤਾਰ ਵਧ ਰਹੀ ਹੈ।...
ਜਲੰਧਰ ਜ਼ਿਮਨੀ ਚੋਣ ਨਤੀਜੇ : ‘ਆਪ’ ਦੀ ਲੀਡ ਬਰਕਰਾਰ, ਉਮੀਦਵਾਰ ਸੁਸ਼ੀਲ ਰਿੰਕੂ 28,214 ਵੋਟਾਂ ਨਾਲ ਅੱਗੇ
May 13, 2023 10:51 am
ਜਲੰਧਰ ਲੋਕ ਸਭਾ ਉਪ ਚੋਣਾਂ ਦੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ...
ਜਲੰਧਰ ਉਪ ਚੋਣ ਨਤੀਜੇ : ਜਿੱਤ ਵੱਲ ਵਧ ਰਹੀ ‘ਆਪ’, ਸੁਸ਼ੀਲ ਰਿੰਕੂ ਸਾਢੇ 4 ਹਜ਼ਾਰ ਵੋਟਾਂ ਨਾਲ ਚੱਲ ਰਹੇ ਅੱਗੇ
May 13, 2023 9:51 am
ਜਲੰਧਰ ਉਪ ਚੋਣਾਂ ਦੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਹ ਗਿਣਤੀ ਕਪੂਰਥਲਾ ਰੋਡ ‘ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਐਂਡ ਸਪੋਰਟਸ...
ਜਲੰਧਰ ਉਪ ਚੋਣ ਨਤੀਜੇ : ਦੂਜੇ ਗੇੜ ‘ਚ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ 2680 ਵੋਟਾਂ ਨਾਲ ਅੱਗੇ, ਦੂਜੇ ‘ਤੇ ਕਾਂਗਰਸ
May 13, 2023 9:06 am
ਜਲੰਧਰ ਉਪ ਚੋਣਾਂ ਦੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਹ ਗਿਣਤੀ ਕਪੂਰਥਲਾ ਰੋਡ ‘ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਐਂਡ ਸਪੋਰਟਸ...
ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ ਥੋੜ੍ਹੀ ਦੇਰ ‘ਚ, ਭਾਜਪਾ ਤੇ ਕਾਂਗਰਸ ‘ਚ ਸਖਤ ਮੁਕਾਬਲੇ ਦੀ ਉਮੀਦ
May 13, 2023 7:53 am
ਕਰਨਾਟਕ ਵਿਧਾਨ ਸਭਾ ਚੋਣਾਂ 2023 ਲਈ ਗਿਣਤੀ ਕੁਝ ਹੀ ਦੇਰ ਵਿਚ ਸ਼ੁਰੂ ਹੋਣ ਵਾਲੀ ਹੈ। ਚੋਣ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਭਰ ਦੇ 36 ਕੇਂਦਰਾਂ ਵਿਚ...
ਜਲੰਧਰ ਲੋਕ ਸਭਾ ਉਪ ਚੋਣਾਂ : ਅੱਜ ਹੋਵੇਗਾ 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ, 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
May 13, 2023 7:30 am
ਜਲੰਧਰ ਲੋਕ ਸਭਾ ਉਪ ਚੋਣਾਂ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਣ ਵਾਲਾ ਹੈ। 8 ਵਜੇ ਈਵੀਐੱਮ ਦੀ...














