Nov 20

ਦਿੱਲੀ HC ਨੇ ਉਮਰਕੈਦ ਦੀ ਸਜ਼ਾ ਖਿਲਾਫ ਸੱਜਣ ਕੁਮਾਰ ਦੀ ਅਪੀਲ ਕੀਤੀ ਮਨਜ਼ੂਰ, 28 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਏ ਗਏ ਸੱਜਣ ਕੁਮਾਰ ਦੀ ਅਪੀਲ ਦਿੱਲੀ ਹਾਈ ਕੋਰਟ ਨੇ ਮਨਜ਼ੂਰ ਕਰ ਲਈ ਹੈ।...

MLA ਵਜੋਂ ਹਰਮੀਤ ਸਿੰਘ ਸੰਧੂ ਨੇ ਚੁੱਕੀ ਸਹੁੰ, ਪਾਰਟੀ ਦੇ ਕਈ ਸੀਨੀਅਰ ਨੇਤਾ ਵੀ ਮੌਕੇ ‘ਤੇ ਰਹੇ ਮੌਜੂਦ

ਤਰਨਤਾਰਨ ਵਿਧਾਨ ਸਭਾ ਉਪ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਅਹੁਦੇ ਦੀ ਸਹੁੰ ਚੁੱਕ ਲਈ ਹੈ।...

PU ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਦੀ ਪੰਜਾਬ ਤੇ ਹਰਿਆਣਾ ਨੂੰ ਸਲਾਹ-‘ਗੱਲਬਾਤ ਨਾਲ ਕਰੋ ਮਸਲੇ ਦਾ ਹੱਲ’

ਪੀਯੂ ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਸਾਹਮਣੇ ਆਇਆ ਹੈ। ਬੀਤੇ ਦਿਨੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਹੋਈ।...

ਨਿਤੀਸ਼ ਕੁਮਾਰ ਮੁੜ ਬਣੇ ਬਿਹਾਰ ਦੇ CM, 10ਵੀਂ ਵਾਰ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਬਿਹਾਰ ਵਿੱਚ ਅੱਜ ਇੱਕ ਵਾਰ ਫਿਰ ਇਤਿਹਾਸ ਰਚਿਆ ਗਿਆ ਹੈ। ਜਨਤਾ ਦਲ ਯੂਨਾਈਟਿਡ (JDU) ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਨੇ ਅੱਜ ਯਾਨੀ 20...

ਟ੍ਰੇਨਿੰਗ ਦੌਰਾਨ ਪੰਜਾਬ ਦੇ ਅਗਨੀਵੀਰ ਦੀ ਝਾਰਖੰਡ ‘ਚ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਅਗਨੀਵੀਰ ਦੀ ਟ੍ਰੇਨਿੰਗ ਦੌਰਾਨ ਝਾਰਖੰਡ ਵਿਚ ਮੌਤ ਹੋ ਗਈ। ਮੌਤ ਦੀ ਵਜ੍ਹਾ ਦਿਲ ਦਾ ਦੌਰਾ...

ਫਗਵਾੜਾ NH ‘ਤੇ ਵਾਪਰਿਆ ਹਾਦਸਾ : ਟਰਾਲੇ ਨੇ ਆਲੂਆਂ ਵਾਲੀ ਟਰਾਲੀ ਨੂੰ ਮਾਰੀ ਟੱਕਰ, ਇੱਕ ਵਿਅਕਤੀ ਦੀ ਮੌਤ

ਫਗਵਾੜਾ ਨੈਸ਼ਨਲ ਹਾਈਵੇਅ ਪੁਲ ਦੇ ਉੱਪਰ ਦੇਰ ਰਾਤ ਬਹੁਤ ਹੀ ਭਿਆਨਕ ਸੜਕੀ ਹਾਦਸਾ ਵਾਪਰਿਆ ਹੈ। ਜਲੰਧਰ ਤੋਂ ਫਗਵਾੜਾ ਵਾਲੀ ਸਾਈਡ ਆ ਰਹੀ...

RSS ਆਗੂ ਦੇ ਪੋਤੇ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ ਤੀਜੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਫਿਰੋਜ਼ਪੁਰ ਪੁਲਿਸ ਨੇ ਐਨਕਾਊਂਟਰ ਵਿਚ RSS ਦੇ ਨੇਤਾ ਦੇ ਪੋਤੇ ਨਵੀਨ ਕੁਮਾਰ ਦੀ ਹੱਤਿਆ ਦੇ ਮਾਮਲੇ ਵਿਚ ਤੀਜੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ...

ਹਰਮੀਤ ਸਿੰਘ ਸੰਧੂ ਅੱਜ ਤਰਨਤਾਰਨ ਦੇ MLA ਵਜੋਂ ਚੁੱਕਣਗੇ ਸਹੁੰ, ਸੀਨੀਅਰ ਆਗੂ ਮੌਕੇ ‘ਤੇ ਰਹਿਣਗੇ ਮੌਜੂਦ

ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਹਰਮੀਤ ਸਿੰਘ ਸੰਧੂ ਅੱਜ ਵਿਧਾਇਕ ਵਜੋਂ ਸਹੁੰ ਚੁੱਕਣਗੇ। ਉਹ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ...

ਨਾਕੇ ‘ਤੇ ਰੁਕਣ ਦੀ ਬਜਾਏ ਬਦਮਾਸ਼ ਨੇ ਪੁਲਿਸ ‘ਤੇ ਚਲਾਈਆਂ ਗੋਲੀਆਂ, ਜਵਾਬੀ ਫਾਇਰਿੰਗ ‘ਚ ਮੁਲਜ਼ਮ ਹੋਇਆ ਢੇਰ

ਅੰਮ੍ਰਿਤਸਰ ਵਿਚ ਪੁਲਿਸ ਨੇ ਮੁਠਭੇੜ ਵਿਚ ਬਦਮਾਸ਼ ਹਰਜਿੰਦਰ ਸਿੰਘ ਉਰਫ ਹੈਰੀ ਨੂੰ ਢੇਰ ਕਰ ਦਿੱਤਾ। ASI ਬਲਜਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ...

MP ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ‘ਚ ਰੱਖੀ ਮੰਗ, ਸਰਦ ਰੁੱਤ ਸੈਸ਼ਨ ‘ਚ ਸ਼ਾਮਲ ਹੋਣ ਲਈ ਮੰਗੀ ਪੈਰੋਲ

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪੰਜਾਬ ਤੇ ਹਰਿਆਣਾ...

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਹੋ ਸਕਦੀਆਂ ਹਨ ਦਸੰਬਰ ‘ਚ, 25 ਨਵੰਬਰ ਮਗਰੋਂ ਕਿਸੇ ਵੇਲੇ ਵੀ ਹੋ ਸਕਦੈ ਚੋਣਾਂ ਦਾ ਐਲਾਨ

ਪੰਜਾਬ ਵਿਚ ਜਲਦ ਹੀ ਸਿਆਸੀ ਅਖਾੜਾ ਭਖਣ ਵਾਲਾ ਹੈ। ਪੰਜਾਬ ਵਿਚ ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ਦਸੰਬਰ ‘ਚ ਹੋ ਸਕਦੀਆਂ ਹਨ। ਬਲਾਕਾਂ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-11-2025

ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ...