Jan 16

ਪੰਜਾਬ ‘ਚ ਮੁੜ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਪੰਜਾਬ ‘ਤੋਂ ਸੁਰੱਖਿਆ ਏਜੰਸੀਆਂ ਵੱਲੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿਚ ਵੱਡੇ ਅੱਤਵਾਦੀ ਹਮਲੇ ਦਾ...

CM ਮਾਨ ਦਾ ਵੱਡਾ ਐਲਾਨ, ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਮਿਲਣਗੇ 2 ਹਜ਼ਾਰ ਰੁ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਕਈ ਵੱਡੇ ਐਲਾਨ...

ਦੁਖਦਾਇਕ ਖ਼ਬਰ: ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਕੈਨੇਡਾ ‘ਚ ਮੌਤ

ਕੈਨੇਡਾ ਵਿੱਚ ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮੋਗਾ ਦੇ...

ਗੋਲਡਨ ਗਲੋਬ ਤੋਂ ਬਾਅਦ ‘RRR’ ਨੇ ਮੁੜ ਵਧਾਇਆ ਦੇਸ਼ ਦਾ ਮਾਣ, ਜਿੱਤਿਆ ਸਰਵੋਤਮ ਵਿਦੇਸ਼ੀ ਭਾਸ਼ਾ ਫਿਲਮ ਦਾ ਖਿਤਾਬ

ਐੱਸਐੱਸ ਰਾਜਾਮੌਲੀ ਦੀ ਫਿਲਮ ‘ਰਾਈਜ਼, ਰਾਰ, ਰਿਵੋਲਟ’ ਯਾਨੀ ਕਿ RRR ਦਾ ਡੰਕਾ ਪੂਰੀ ਦੁਨੀਆ ਵਿੱਚ ਵੱਜਿਆ ਹੈ। ਫਿਲਮ ਨੇ ਨਾ ਸਿਰਫ਼ ਬਾਕਸ ਆਫਿਸ...

ਚੰਡੀਗੜ੍ਹ-ਲੁਧਿਆਣਾ ਹਾਈਵੇ ‘ਤੇ ਮਰੀ ਗਾਂ ਕਾਰਨ ਵਾਪਰਿਆ ਭਿਆਨਕ ਹਾਦਸਾ, ਸ਼ੂਗਰ ਮਿੱਲ ਦੇ ਚੀਫ਼ ਇੰਜੀਨੀਅਰ ਦੀ ਮੌਤ

ਅਵਾਰਾ ਪਸ਼ੂਆਂ ਕਾਰਨ ਹੋ ਰਹੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਨ੍ਹਾਂ ਹਾਦਸਿਆਂ ਵਿੱਚ ਕਈ ਲੋਕ ਆਪਣੀਆਂ ਕੀਮਤੀ ਜਾਨਾਂ...

29 ਜਨਵਰੀ ਨੂੰ ਪੰਜਾਬ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੈਪਟਨ ਦੇ ਗੜ੍ਹ ਪਟਿਆਲਾ ‘ਚ ਕਰਨਗੇ ਰੈਲੀ

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨਾਲ ਪੰਜਾਬ ਦੀ ਸਿਆਸਤ ਕਾਫੀ ਗਰਮਾ ਗਈ ਹੈ। ਜਿਸ ਤੋਂ ਬਾਅਦ ਹੁਣ ਕੇਂਦਰੀ...

ਪੰਜਾਬ ਯੂਨੀਵਰਸਿਟੀ ਦੇ VC ਨੇ ਪ੍ਰੋ. ਰਾਜ ਕੁਮਾਰ ਨੇ ਦਿੱਤਾ ਅਸਤੀਫ਼ਾ, DUI ਰੇਣੂ ਵਿਜ ਨੂੰ ਮਿਲਿਆ ਚਾਰਜ

ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫ਼ਾ ਦੇ ਦਿੱਤਾ ਹੈ । ਉਨ੍ਹਾਂ ਦੀ ਥਾਂ ‘ਤੇ DUI (ਡੀਨ ਆਫ਼...

ਨੇਪਾਲ ਜਹਾਜ਼ ਹਾਦਸਾ: ‘ਸਪਾਟ ਤੋਂ ਕੋਈ ਜ਼ਿੰਦਾ ਨਹੀਂ ਮਿਲਿਆ’, ਨੇਪਾਲ ਫੌਜ ਨੇ ਜਾਰੀ ਕੀਤਾ ਬਿਆਨ

ਨੇਪਾਲ ਵਿੱਚ ਐਤਵਾਰ ਨੂੰ ਇੱਕ ਵੱਡਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ । ਇਸ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਨੂੰ ਜ਼ਿੰਦਾ ਨਹੀਂ ਕੱਢਿਆ ਜਾ...

ਪਹਾੜਾਂ ‘ਤੇ ਬਰਫ਼ਬਾਰੀ ਨਾਲ ਪੰਜਾਬ ‘ਚ -1 ਡਿਗਰੀ ਤੱਕ ਪਹੁੰਚਿਆ ਪਾਰਾ, 19 ਜਨਵਰੀ ਤੱਕ ਆਰੇਂਜ ਅਲਰਟ ਜਾਰੀ

ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਕਾਰਨ ਇਨ੍ਹੀਂ ਦਿਨੀਂ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹੇ ਸੀਤ ਲਹਿਰ ਦੀ ਲਪੇਟ ਵਿੱਚ ਹਨ। ਇਸ ਨਾਲ ਖਾਸ ਕਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-1-2023

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ...

USA ਦੀ ਗੈਬ੍ਰੀਏਲ ਬਣੀ ਮਿਸ ਯੂਨੀਵਰਸ, ਹਰਨਾਜ਼ ਸੰਧੂ ਨੇ ਪਹਿਨਾਇਆ ਤਾਜ

ਅਮਰੀਕਾ ਦੀ ਗੈਬ੍ਰੀਏਲ ਨੂੰ 71ਵੀਂ ਮਿਸ ਯੂਨੀਵਰਸ ਦਾ ਤਾਜ ਪਹਿਨਾਇਆ ਗਿਆ ਹੈ। ਪਹਿਲੀ ਰਨਰ ਅੱਪ ਵੈਨੇਜ਼ੁਏਲਾ ਦੀ ਉਮੀਦਵਾਰ ਡਾਇਨਾ ਸਿਲਵਾ...

ਵੱਡੀ ਖ਼ਬਰ! ਜ਼ੀਰਕਪੁਰ ‘ਚ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਨੂੰ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ

ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਗੋਲੀ ਮਾਰ ਕੇ ਕਤਲ ਕਰਨ ਵਾਲੇ ਗੈਂਗਸਟਰ ਯੁਵਰਾਜ ਜੌੜਾ ਨੂੰ ਲੈ ਕੇ ਵੱਡੀ ਖਬਰ...

ਡੀਸੀ ਮੋਹਾਲੀ ਸਣੇ 10 IAS ਤੇ 3 PCS ਅਧਿਕਾਰੀਆਂ ਦਾ ਹੋਇਆ ਤਬਾਦਲਾ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਡੀਸੀ ਮੋਹਾਲੀ ਸਣੇ 10 ਆਈਏਐੱਸ ਤੇ 3 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਟਰਾਂਸਫਰ ਕੀਤੇ ਗਏ...

ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦੋ ਵਾਰ ਆ ਚੁੱਕੈ ਫੋਨ, ਜਾਂਚ ‘ਚ ਜੁਟੀ ਪੁਲਿਸ

ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਗਡਕਰੀ ਨੂੰ ਦੋ ਵਾਰ ਧਮਕੀ ਭਰਿਆ...

ਲੋਹੜੀ ਵਾਲੇ ਦਿਨ ਵਾਪਰਿਆ ਵੱਡਾ ਹਾਦਸਾ, ਟਰੈਕਟਰ ਪਲਟਣ ਕਾਰਨ 33 ਸਾਲਾ ਨੌਜਵਾਨ ਦੀ ਮੌ.ਤ

ਸੰਗਤ ਮੰਡੀ ਅਧੀਨ ਪੈਦੇ ਪਿੰਡ ਮੱਲਵਾਲਾ ਵਿਖੇ ਬੀਤੀ ਰਾਤ ਟਰੈਕਟਰ ਪਲਟਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...

ਭੂਚਾਲ ਦੇ ਝਟਕਿਆਂ ਨਾਲ ਹਿਲਿਆ ਹਿਮਾਚਲ ਪ੍ਰਦੇਸ਼, ਰਿਕਟਰ ਪੈਮਾਨੇ ‘ਤੇ ਮਾਪੀ ਗਈ 3.2 ਤੀਬਰਤਾ

ਹਿਮਾਚਲ ਪ੍ਰਦੇਸ਼ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਧਰਮਸ਼ਾਲਾ ਵਿਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.2 ਦਰਜ...

ਰਾਜਾ ਵੜਿੰਗ ਨੇ ਸਾਂਸਦ ਸੰਤੋਖ ਚੌਧਰੀ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ, ਕਿਹਾ-‘ਪੂਰਾ ਭਾਰਤ ਤੁਹਾਡੀ ਕੁਰਬਾਨੀ ਨੂੰ ਯਾਦ ਰੱਖੇਗਾ’

ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦਾ ਅਚਾਨਕ ਭਾਰਤ ਜੋੜੋ ਯਾਤਰਾ ਦੌਰਾਨ ਸਿਹਤ ਵਿਗੜਣ ਅਤੇ ਦਿਲ ਦਾ...

ਟੈਸਟਿੰਗ ਦੀ ਹੌਲੀ ਰਫ਼ਤਾਰ ਵਿਚਾਲੇ ਪੰਜਾਬ ‘ਚ ਕੋਰੋਨਾ ਦੇ 9 ਮਰੀਜ਼ ਆਏ ਸਾਹਮਣੇ, ਐਕਟਿਵ ਕੇਸ ਹੋਏ 42

ਪੰਜਾਬ ਵਿਚ ਕੋਵਿਡ ਦਾ ਖਤਰਾ ਲਗਾਤਾਰ ਬਰਕਰਾਰ ਹੈ। ਕਿਸੇ ਨਾ ਕਿਸੇ ਜ਼ਿਲ੍ਹੇ ਤੋਂ ਰੋਜ਼ਾਨਾ ਕੋਵਿਡ ਨਾਲ ਸੰਕਰਮਿਤ ਨਵੇਂ ਮਰੀਜ਼ ਸਾਹਮਣੇ ਆ...

ਹੁਣ ਟੈਸਟ ਮੈਚ ‘ਚ ਵੀ ਚੱਲੇਗਾ ਸੂਰਿਆਕੁਮਾਰ ਦਾ ਜਾਦੂ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਖਿਲਾਫ਼ ਭਾਰਤੀ ਟੀਮ ਦਾ ਐਲਾਨ

BCCI ਨੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੇ ਖਿਲਾਫ਼ ਘਰੇਲੂ ਸੀਰੀਜ਼ ਤੇ ਆਸਟ੍ਰੇਲੀਆ ਖਿਲਾਫ਼ ਪਹਿਲੇ 2 ਟੈਸਟ ਦੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ...

CM ਮਾਨ ਨੇ ਕਾਂਗਰਸ ਦੇ ਸਾਂਸਦ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਟਵੀਟ ਕਰ ਪ੍ਰਗਟਾਇਆ ਦੁੱਖ

ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ...

ਕਾਂਗਰਸ ਸਾਂਸਦ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ, ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ‘ਚ ਹੋਏ ਸੀ ਸ਼ਾਮਿਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ...

ਨਿਊਜ਼ੀਲੈਂਡ ਟੀਮ ਨੇ ਰਚਿਆ ਇਤਿਹਾਸ, 54 ਸਾਲਾ ਬਾਅਦ ਪਾਕਿਸਤਾਨੀ ਧਰਤੀ ‘ਤੇ ਜਿੱਤੀ ਸੀਰੀਜ਼

ਨਿਊਜ਼ੀਲੈਂਡ ਦੀ ਟੀਮ ਨੇ ਪਾਕਿਸਤਾਨ ਦੇ ਦੌਰੇ ‘ਤੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 2-1 ਨਾਲ ਜਿੱਤ ਲਈ ਹੈ । ਇਸ ਜਿੱਤ ਦੇ ਨਾਲ ਹੀ ਕੀਵੀ ਟੀਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-1-2023

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ...

ਮਾਨ ਸਰਕਾਰ ਦਾ ਲੋਹੜੀ ਮੌਕੇ ਵੱਡਾ ਤੋਹਫਾ, 6000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੀਤਾ ਐਲਾਨ

ਪੰਜਾਬ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਮਾਨ ਸਰਕਾਰ ਨੇ ਹੁਣ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ...

ਦਿੱਲੀ ਦੇ ਕੰਝਾਵਾਲਾ ਕੇਸ ‘ਚ ਵੱਡੀ ਕਾਰਵਾਈ, 11 ਪੁਲਿਸ ਮੁਲਾਜ਼ਮ ਸਸਪੈਂਡ, ਲਾਪ੍ਰਵਾਹੀ ਦੇ ਲੱਗੇ ਦੋਸ਼

ਦਿੱਲੀ ਦੇ ਕੰਝਾਵਲਾ ਵਿਚ ਅੰਜਲੀ ਨੂੰ ਕਾਰ ਤੋਂ 12 ਕਿਲੋਮੀਟਰ ਘਸੀਟਣ ਵਾਲੇ ਦੋਸ਼ੀਆਂ ‘ਤੇ ਐਕਸ਼ਨ ਦੇ ਬਾਅਦ ਹੁਣ ਦਿੱਲੀ ਪੁਲਿਸ ਨੇ ਉਨ੍ਹਾਂ...

ਖ਼ਤਰਾ ਬਰਕਰਾਰ ! 12 ਦਿਨਾਂ ‘ਚ 5.4 ਸੈਂਮੀ. ਧੱਸਿਆ ਜੋਸ਼ੀਮੱਠ, ISRO ਨੇ ਜਾਰੀ ਕੀਤੀਆਂ ਸੈਟੇਲਾਈਟ ਤਸਵੀਰਾਂ

ਉੱਤਰਾਖੰਡ ਦੇ ਜੋਸ਼ੀਮੱਠ ਨੂੰ ਹੌਲੀ-ਹੌਲੀ ਜ਼ਮੀਨ ਨਿਗਲਦੀ ਜਾ ਰਹੀ ਹੈ ਤੇ ਖਤਰਾ ਵਧਦਾ ਹੀ ਜਾ ਰਿਹਾ ਹੈ। ਜੋਸ਼ੀਮੱਠ ਦੀ ਧਰਤੀ ਤੇਜ਼ੀ ਨਾਲ ਧੱਸਦੀ...

‘ਕਰੂਜ਼ ਜਿੱਥੋਂ ਲੰਘੇਗਾ, ਉੱਥੇ ਵਿਕਾਸ ਦੀ ਨਵੀਂ ਲਾਈਨ ਤਿਆਰ ਕਰੇਗਾ’, ਗੰਗਾ ਵਿਲਾਸ ਦੇ ਉਦਘਾਟਨ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਵਿਲਾਸ ਕਰੂਜ਼ ਨੂੰ ਵਰਚੁਅਲੀ ਹਰਿ ਝੰਡੀ ਦਿਖਾ ਕੇ ਵਾਰਾਣਸੀ ਦੇ ਰਵਿਦਾਸ ਘਾਟ ਤੋਂ ਰਵਾਨਾ ਕਰ ਦਿੱਤਾ ਹੈ। 51...

ਲੋਹੜੀ ਮੌਕੇ ਮਾਨ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫਾ! ਜਲਦ ਹੀ ਜੁਲਾਈ 2015 ਤੋਂ ਮਿਲੇਗਾ 119 ਫੀਸਦੀ ਡੀ.ਏ

ਲੋਹੜੀ ਮੌਕੇ ਮਾਨ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਅਗਲੇ...

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਅਗਲੇ ਦੋ ਦਿਨ ਪਵੇਗੀ ਹੱਡ ਚੀਰਵੀਂ ਠੰਡ, 19 ਜਨਵਰੀ ਤੱਕ ਸੀਤ ਲਹਿਰ ਚੱਲਣ ਦਾ ਅਲਰਟ ਜਾਰੀ

ਉੱਤਰ ਭਾਰਤ ਵਿੱਚ ਠੰਡ ਤੋਂ ਪਰੇਸ਼ਾਨ ਲੋਕਾਂ ਨੂੰ ਰਾਹਤ ਮਿਲਦੀ ਨਹੀਂ ਦਿਖਾਈ ਦੇ ਰਹੀ ਹੈ। ਇਸ ਵਾਰ ਠੰਡ ਅਤੇ ਸੀਤ ਲਹਿਰ ਦਾ ਦੌਰ 19 ਜਨਵਰੀ ਤੱਕ...

ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਮੰਤਰੀ ਕਾਂਗੜ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਵੇਗੀ ਜਾਂਚ

ਵਿਜੀਲੈਂਸ ਨੇ ਇਕ ਹੋਰ ਸਾਬਕਾ ਮੰਤਰੀ ‘ਤੇ ਸ਼ਿਕੰਜਾ ਕੱਸਿਆ ਹੈ। ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਖਿਲਾਫ ਵਿਜੀਲੈਂਸ ਨੇ ਜਾਂਚ ਸ਼ੁਰੂ...

CM ਭਗਵੰਤ ਮਾਨ ਨੇ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀਆਂ ਲੋਹੜੀ ਦੀਆਂ ਵਧਾਈਆਂ

ਪੰਜਾਬ ਵਿੱਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ...

ਸ਼ਿਰਡੀ ਦਰਸ਼ਨਾਂ ਲਈ ਜਾ ਰਹੇ ਯਾਤਰੀਆਂ ਦੀ ਭਰੀ ਬੱਸ ਦਾ ਨਾਸਿਕ ‘ਚ ਭਿਆਨਕ ਹਾਦਸਾ, 10 ਦੀ ਮੌਤ, 40 ਜਖਮੀ

ਮਹਾਰਾਸ਼ਟਰ ਦੇ ਨਾਸਿਕ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦਰਅਸਲ, ਨਾਸਿਕ-ਸਿਨਾਰ ਰੋਡ ‘ਤੇ ਇੱਕ ਪ੍ਰਾਈਵੇਟ...

ਪੰਜਾਬ ਦੇ ਥਰਮਲਾਂ ‘ਚ ਫਿਰ ਗਹਿਰਾਇਆ ਕੋਲੇ ਦਾ ਸੰਕਟ, 1 ਤੋਂ 5 ਦਿਨਾਂ ਦਾ ਬਚਿਆ ਕੋਲਾ, ਮੰਗ 8 ਹਜ਼ਾਰ ਮੈਗਾਵਾਟ ਤੋਂ ਪਾਰ

ਸੂਬੇ ਦੇ ਦੋ ਪ੍ਰਾਈਵੇਟ ਤੇ ਦੋ ਸਰਕਾਰੀ ਥਰਮਲ ਪਲਾਂਟ ਵਿਚ ਸਿਰਫ 1 ਤੋਂ 5 ਦਿਨ ਦਾ ਕੋਲਾ ਬਚਿਆ ਹੈ। ਇਸ ਤੋਂ ਇਲਾਵਾ ਸਰਕਾਰੀ ਥਰਮਲ ਪਲਾਂਟਾਂ...

ਭਾਰਤ ਖਿਲਾਫ਼ ਟੀ-20 ਸੀਰੀਜ਼ ਲਈ ਨਿਊਜ਼ੀਲੈਂਡ ਟੀਮ ਦਾ ਐਲਾਨ, ਗੇਂਦਬਾਜ਼ ਮਿਸ਼ੇਲ ਸੈਂਟਨਰ ਨੂੰ ਮਿਲੀ ਕਪਤਾਨੀ

ਨਿਊਜ਼ੀਲੈਂਡ ਨੇ ਭਾਰਤ ਖਿਲਾਫ਼ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। 15 ਮੈਂਬਰੀ ਟੀਮ ਵਿੱਚ ਕਪਤਾਨ ਕੇਨ...

PM ਮੋਦੀ ਅੱਜ ਗੰਗਾ ਵਿਲਾਸ ਕਰੂਜ਼ ਨੂੰ ਦਿਖਾਉਣਗੇ ਹਰੀ ਝੰਡੀ, ਦੁਨੀਆ ਦੀ ਸਭ ਤੋਂ ਲੰਬੀ ਨਦੀ ਯਾਤਰਾ ਦੇ ਲਈ ਹੋਵੇਗਾ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸਵੇਰੇ ਦੁਨੀਆ ਦੇ ਸਭ ਤੋਂ ਲੰਬੇ ਜਲ ਮਾਰਗ ‘ਤੇ ਚੱਲਣ ਵਾਲੀ ਐਮਵੀ ਗੰਗਾ ਵਿਲਾਸ ਕਰੂਜ਼ ਨੂੰ...

JDU ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਦਿਹਾਂਤ, PM ਮੋਦੀ ਸਣੇ ਕਈ ਆਗੂਆਂ ਨੇ ਪ੍ਰਗਟਾਇਆ ਦੁੱਖ

JDU ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ । ਇਸ ਸਬੰਧੀ ਜਾਣਕਾਰੀ ਉਨ੍ਹਾਂ ਦੀ ਬੇਟੀ ਨੇ...

ਪੰਜਾਬ ਪੁਲਿਸ ਦਾ ਉਪਰਾਲਾ, ਹੁਣ ਜੇਲ੍ਹਾਂ ਅੰਦਰ ਬਣਨਗੇ ਹਸਪਤਾਲ, ਇਲਾਜ ਦੇ ਬਹਾਨੇ ਨਹੀਂ ਭੱਜ ਸਕਣਗੇ ਕੈਦੀ

ਹੁਣ ਇਲਾਜ ਦੇ ਬਹਾਨੇ ਕੈਦੀ ਜੇਲ੍ਹਾਂ ਤੋਂ ਭੱਜ ਨਹੀਂ ਸਕਣਗੇ। ਪੰਜਾਬ ਪੁਲਿਸ ਹੁਣ ਜੇਲ੍ਹਾਂ ਦੇ ਅੰਦਰ ਹੀ ਵੱਡੇ ਹਸਪਤਾਲ ਬਣਾਉਣ ਦੀ ਤਿਆਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-1-2023

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ...

ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਡ ਤੋਂ ਰਾਹਤ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ 0 ਤੋਂ -4 ਡਿਗਰੀ ਤੱਕ ਡਿੱਗ ਸਕਦੈ ਪਾਰਾ

ਨਵੇਂ ਸਾਲ ਦੇ ਬਾਅਦ ਤੋਂ ਹੀ ਦਿੱਲੀ ਸਣੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਉੱਤਰ ਭਾਰਤ ਦੇ...

ਸੰਘਣੀ ਧੁੰਦ ਕਾਰਨ ਗਿੱਦੜਬਾਹਾ ’ਚ ਵਾਪਰਿਆ ਸੜਕ ਹਾਦਸਾ, 2 ਨੌਜਵਾਨਾਂ ਦੀ ਮੌ.ਤ, ਸੜਕ ‘ਤੇ ਲਾ.ਸ਼ ਨੂੰ ਕੁਚਲਦੇ ਰਹੇ ਵਾਹਨ

ਪੰਜਾਬ ਵਿੱਚ ਰੋਜ਼ਾਨਾ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾ ਸਾਹਮਣੇ ਆ ਰਹੀਆਂ ਹਨ । ਅਜਿਹਾ ਹੀ ਇੱਕ ਹੋਰ ਮਾਮਲਾ...

PSEB ਨੇ 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀਰਵਾਰ ਨੂੰ 5ਵੀਂ, 8ਵੀਂ 10ਵੀਂ ਤੇ 12ਵੀਂ (ਆਲ ਸਟਰੀਮ) ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ...

ਪੰਜਾਬ ਦਾ ਬਦਲੇਗਾ ਮੌਸਮ ਦਾ ਮਿਜਾਜ਼ ! ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਤੇ ਬਾਰਿਸ਼ ਦਾ ਅਲਰਟ ਜਾਰੀ

ਉੱਤਰ ਭਾਰਤ ਇਸ ਸਮੇਂ ਸੀਤ ਲਹਿਰ ਦੀ ਚਪੇਟ ਵਿੱਚ ਹੈ। ਕੋਹਰਾ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ। ਇਸੇ ਵਿਚਾਲੇ ਹੁਣ ਭਾਰਤੀ ਮੌਸਮ ਵਿਭਾਗ ਨੇ...

ਕੋਲਕਾਤਾ ‘ਚ ਸੀਰੀਜ਼ ‘ਤੇ ਕਬਜ਼ਾ ਕਰਨ ਲਈ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ, ਸ਼੍ਰੀਲੰਕਾ ਨਾਲ ਦੂਜਾ ਵਨਡੇ ਅੱਜ

ਭਾਰਤ-ਸ਼੍ਰੀਲੰਕਾ ਵਨਡੇ ਸੀਰੀਜ਼ ਦਾ ਦੂਜਾ ਮੁਕਾਬਲਾ ਵੀਰਵਾਰ ਨੂੰ ਈਡਨ ਗਾਰਡਨ ਮੈਦਾਨ ‘ਤੇ ਦੁਪਹਿਰ 1.30 ਵਜੇ ਤੋਂ ਖੇਡਿਆ ਜਾਵੇਗਾ। ਇਸ...

ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ‘ਤੇ ਡਿੱਗਿਆ ਸ਼ਰਧਾਲੂ ਦਾ ਮੋਬਾਇਲ ਵਾਪਸ ਕਰ ਰੁਮਾਲ ਵੇਚਣ ਵਾਲੇ ਨੇ ਜਿੱਤਿਆ ਦਿਲ

ਪੰਜਾਬ ਵਿੱਚ ਪਿਛਲੇ ਦਿਨੀਂ ਸੇਬਾਂ ਦਾ ਟਰੱਕ ਪਲਟਣ ਮਗਰੋਂ ਸੇਬਾਂ ਦੀਆਂ ਪੇਟੀਆਂ ਲੁੱਟਣ ਵਾਲਿਆਂ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ...

ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਪਤੀ-ਪਤਨੀ ਸਣੇ 4 ਬੱਚੇ ਜ਼ਿੰਦਾ ਸੜੇ

ਹਰਿਆਣਾ ਦੇ ਪਾਣੀਪਤ ਦੇ ਤਹਿਸੀਲ ਕੈਂਪ ਵਿੱਚ ਰਾਧਾ ਫੈਕਟਰੀ ਨੇੜੇ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ । ਇੱਥੇ ਇੱਕ ਘਰ ਵਿੱਚ ਗੈਸ...

ਹੁਣ ਆਂਧਰਾ ਪ੍ਰਦੇਸ਼ ‘ਚ ਵੰਦੇ ਭਾਰਤ ਟ੍ਰੇਨ ‘ਤੇ ਹੋਇਆ ਪਥਰਾਅ, PM ਮੋਦੀ ਨੇ 19 ਜਨਵਰੀ ਨੂੰ ਦਿਖਾਉਣੀ ਸੀ ਹਰੀ ਝੰਡੀ

ਪੱਛਮੀ ਬੰਗਾਲ ਤੋਂ ਬਾਅਦ ਹੁਣ ਆਂਧਰਾ ਪ੍ਰਦੇਸ਼ ਵਿੱਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ ਦਾ ਮਾਮਲਾ ਸਾਹਮਣੇ ਆਇਆ ਹੈ । ਆਂਧਰਾ ਪ੍ਰਦੇਸ਼...

ਵੱਡੀ ਖਬਰ, CM ਮਾਨ ਦੇ ਅਲਟੀਮੇਟਮ ਮਗਰੋਂ PCS ਅਫ਼ਸਰਾਂ ਨੇ ਹੜਤਾਲ ਲਈ ਵਾਪਸ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਤੇ ਗਏ ਅਲਟੀਮੇਟਮ ਮਗਰੋਂ ਸੂਬੇ ਵਿੱਚ ਪੀ.ਸੀ.ਐੱਸ. ਅਫਸਰਾਂ ਨੇ ਹੜਤਾਲ ਨੂੰ ਵਾਪਿਸ ਲੈ ਲਿਆ ਹੈ। ਹੁਣ ਸਾਰੇ...

ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗਣ ਕਾਰਨ ਫੌਜ ਦੇ 3 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ LoC ਨੇੜੇ ਗਸ਼ਤ ਦੇ ਦੌਰਾਨ ਫੌਜ ਦੇ ਤਿੰਨ ਜਵਾਨ ਡੂੰਘੀ ਖੱਡ ਵਿੱਚ ਡਿੱਗ ਗਏ। ਇਸ...

PCS ਅਫ਼ਸਰਾਂ ਨੂੰ CM ਮਾਨ ਦੀ ਸਖਤ ਚਿਤਾਵਨੀ, 2 ਵਜੇ ਤੱਕ ਡਿਊਟੀ ‘ਤੇ ਨਾ ਪਰਤੇ ਤਾਂ ਹੋਣਗੇ ਸਸਪੈਂਡ

ਲੁਧਿਆਣਾ ਦੇ RTA ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਖਇਲਾਫ ਸੂਬੇ ਦੇ PCS ਅਧਿਕਾਰੀ ਸਾਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਕਈ ਜ਼ਿਲ੍ਹਿਆਂ ਦੇ...

Golden Globe Awards: ‘RRR’ ਦਾ ਵਿਦੇਸ਼ਾਂ ‘ਚ ਜਲਵਾ, ‘Naatu Naatu’ ਗਾਣੇ ਨੇ ਜਿੱਤਿਆ Best Original Song ਦਾ ਐਵਾਰਡ

ਦੱਖਣੀ ਸਿਨੇਮਾ ਦੇ ਦਿਗੱਜ ਨਿਰਦੇਸ਼ਕ ਐੱਸ.ਐੱਸ. ਰਾਜਾਮੌਲੀ ਦੀ ਫਿਲਮ ‘RRR’ ਦੇ ਸੁਪਰਹਿੱਟ ਗੀਤ ‘ਨਾਟੂ ਨਾਟੂ’ ਨੇ ਗੋਲਡਨ ਗਲੋਬ...

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਚੰਡੀਗੜ੍ਹ ’ਚ Independent ਘਰਾਂ ਨੂੰ ਫ਼ਲੈਟ ਬਣਾ ਕੇ ਵੇਚਣ ’ਤੇ ਲਗਾਈ ਪਾਬੰਦੀ

ਸੁਪਰੀਮ ਕੋਰਟ ਨੇ ਇੱਕ ਇਤਿਹਾਸਕ ਫ਼ੈਸਲੇ ਵਿੱਚ ਚੰਡੀਗੜ੍ਹ ਵਿੱਚ ਸੁਤੰਤਰ ਮਕਾਨਾਂ (Independent Houses) ਨੂੰ ਅਪਾਰਟਮੈਂਟ ਵਿੱਚ ਬਦਲਣ ’ਤੇ ਪਾਬੰਦੀ ਲਗਾ...

ਪਾਕਿਸਤਾਨ ਸਰਹੱਦ ‘ਤੇ ਨਸ਼ਾ ਤਸਕਰੀ ਖਿਲਾਫ਼ ਵੱਡੀ ਸਫ਼ਲਤਾ, BSF ਨੇ 5.92 ਕਿਲੋ ਹੈਰੋਇਨ ਕੀਤੀ ਬਰਾਮਦ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਿਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-1-2023

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ...

IND vs SL : 67 ਦੌੜਾਂ ਨਾਲ ਭਾਰਤ ਨੇ ਜਿੱਤਿਆ ਪਹਿਲਾ ਵਨਡੇ, ਸੀਰੀਜ ‘ਚ 1-0 ਨਾਲ ਬਣਾਈ ਬੜ੍ਹਤ

ਭਾਰਤ ਨੇ ਗੁਹਾਟੀ ਵਨਡੇ ਮੈਚ ਵਿਚ ਸ਼੍ਰੀਲੰਕਾ ਨੂੰ ਹਰਾ ਦਿੱਤਾ ਹੈ। ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ 67 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ...

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, 3 ਥਾਵਾਂ ‘ਤੇ ਮਾਈਨਿੰਗ ਦੀ ਮਿਲੀ ਮਨਜ਼ੂਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਠਾਨਕੋਟ, ਰੂਪਨਗਰ ਤੇ...

BJP ਆਗੂ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ! ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਚੰਡੀਗੜ੍ਹ : ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੰਤਰੀ ਸੁੰਦਰ ਸ਼ਾਮ...

ਕੇਸਰੀ ਦਸਤਾਰ ਸਜਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ ‘ਤੇ...

Amul ਦੇ ਮੈਨੇਜਿੰਗ ਡਾਇਰੈਕਟਰ ਆਰ.ਐੱਸ. ਸੋਢੀ ਨੇ ਦਿੱਤਾ ਅਸਤੀਫ਼ਾ, ਜਯੇਨ ਮਹਿਤਾ ਨੇ ਸੰਭਾਲੀ ਕਮਾਨ

ਮਸ਼ਹੂਰ ਡੇਅਰੀ ਬ੍ਰਾਂਡ ਅਮੂਲ ਦੇ ਮੈਨੇਜਿੰਗ ਡਾਇਰੈਕਟਰ ਆਰ.ਐੱਸ ਸੋਢੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਹ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ...

ਪਾਕਿ ਦੀ ਨਾਪਾਕ ਹਰਕਤ, ਭਾਰਤੀ ਸਰਹੱਦ ’ਤੇ ਸੁੱਟੀਆਂ 5 ਪਲਾਸਟਿਕ ਦੀਆਂ ਬੋਤਲਾਂ, BSF ਨੇ ਕੀਤੀ ਫਾਇਰਿੰਗ

ਭਾਰਤ ਦਾ ਮਾਹੌਲ ਖ਼ਰਾਬ ਕਰਨ ਲਈ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ । ਪਾਕਿਸਤਾਨ ਵੱਲੋਂ ਭਾਰਤ-ਪਾਕਿ ਸਰਹੱਦ ਤੇ...

ਬੱਚਿਆਂ ਵੱਲੋਂ ਸਾਮਾਨ ਵੇਚਣ ‘ਚ ਮਾਪਿਆਂ ਦੀ ਮਦਦ ਕਰਨਾ ਬਾਲ ਮਜ਼ਦੂਰੀ ਨਹੀਂ : ਕੇਰਲਾ ਹਾਈ ਕੋਰਟ

ਕੇਰਲਾ ਹਾਈਕੋਰਟ ਨੇ ਦਿੱਲੀ ਦੇ ਦੋ ਬੱਚਿਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ । ਇਨ੍ਹਾਂ ਬੱਚਿਆਂ ਨੂੰ ਇਹ ਦੋਸ਼ ਲਗਾਉਂਦੇ ਹੋਏ ਸ਼ੈਲਟਰ...

ਹੱਜ ਯਾਤਰੀਆਂ ਨੂੰ ਵੱਡੀ ਰਾਹਤ ! ਸਾਊਦੀ ਅਰਬ ਨੇ ਇਸ ਸਾਲ ਲਈ ਹਟਾਈਆਂ ਇਹ ਪਾਬੰਦੀਆਂ

ਸਾਊਦੀ ਅਰਬ ਨੇ ਹੱਜ ਯਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਸੋਮਵਾਰ ਨੂੰ ਐਲਾਨ ਕੀਤਾ ਕਿ ਇਸ ਸਾਲ ਦੇ ਹੱਜ ਲਈ ਸ਼ਰਧਾਲੂਆਂ ਦੀ ਗਿਣਤੀ ‘ਤੇ...

ਅੰਮ੍ਰਿਤਸਰ ਤੋਂ ਜੈਪੁਰ ਵਿਚਾਲੇ 20 ਜਨਵਰੀ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ, ਸੈਰ ਸਪਾਟੇ ਨੂੰ ਮਿਲੇਗਾ ਹੁੰਗਾਰਾ

ਪੰਜਾਬ ਦੇ ਅੰਮ੍ਰਿਤਸਰ ਤੋਂ ਜੈਪੁਰ ਲਈ ਸਪਾਈਸ ਜੈੱਟ ਨੇ ਸਿੱਧੀ ਉਡਾਣ ਚਲਾਉਣ ਦਾ ਫੈਸਲਾ ਕੀਤਾ ਹੈ। ਸਪਾਈਸ ਜੈੱਟ ਦੀ ਪਹਿਲੀ ਫਲਾਈਟ 20 ਜਨਵਰੀ...

ਪੰਜਾਬ ‘ਚ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ, ਇਸ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਦੇਸ਼ ਦੇ ਉੱਤਰੀ ਖੇਤਰ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੀ ਸਥਿਤੀ ਬਣੀ ਹੋਈ ਹੈ। ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ...

ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ ਰਾਹੁਲ ਗਾਂਧੀ ! ਸ਼ੰਭੂ ਬਾਰਡਰ ਤੋਂ ਪੰਜਾਬ ‘ਚ ਦਾਖ਼ਲ ਹੋਵੇਗੀ ‘ਭਾਰਤ ਜੋੜੋ ਯਾਤਰਾ’

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ । ਰਾਹੁਲ ਗਾਂਧੀ ਹਰਿਆਣਾ ਤੋਂ ਬਾਅਦ ਆਪਣੀ ਯਾਤਰਾ ਨੂੰ ਲੈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-1-2023

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ...

ਠੰਡ ਕਾਰਨ ਆਂਗਣਵਾੜੀ ਸੈਂਟਰਾਂ ‘ਚ 14 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ...

ਵੱਡੀ ਖਬਰ: ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ATS ਨੇ ਕੀਤਾ ਗ੍ਰਿਫ਼ਤਾਰ !

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜ ਰਿਹਾ...

ਗੁਰਦਾਸਪੁਰ ‘ਚ ਮੁੜ ਦਿਖਿਆ ਪਾਕਿਸਤਾਨੀ ਡਰੋਨ, BSF ਜਵਾਨਾਂ ਨੇ ਕੀਤੀ 74 ਰਾਊਂਡ ਫਾਇਰਿੰਗ, ਸਰਚ ਅਭਿਆਨ ਜਾਰੀ

ਸੈਕਟਰ ਗੁਰਦਾਸਪੁਰ ਅਧੀਨ ਆਉਂਦੀ BSF ਦੀ 58ਵੀਂ ਬਟਾਲੀਅਨ ਵਿੱਚ ਐਤਵਾਰ ਦੀ ਰਾਤ ਪਾਕਿਸਤਾਨੀ ਡ੍ਰੋਨ ਦਾਖਲ ਹੋਇਆ । ਬੀਐਸਐਫ ਦੀ ਬੀਓਪੀ ਸਰਹੱਦ...

ਟਾਇਰ ਫਟਣ ਮਗਰੋਂ ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ, 40 ਲੋਕਾਂ ਦੀ ਦਰਦਨਾਕ ਮੌਤ, 80 ਤੋਂ ਵੱਧ ਲੋਕ ਜ਼ਖਮੀ

ਅਫ਼ਰੀਕੀ ਦੇਸ਼ ਸੇਨੇਗਲ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਥੇ ਦੋ ਬੱਸਾਂ ਵਿਚਾਲੇ ਭਿਆਨਕ ਟੱਕਰ ਹੋਈ ਹੈ। ਜਿਸ...

ਮੈਨੇਜਰ ਡਿਪਟੀ ਵੋਹਰਾ ਦੀ ਮੌਤ ‘ਤੇ ਭਾਵੁਕ ਹੋਏ ਰਣਜੀਤ ਬਾਵਾ, ਕਿਹਾ-‘ਤੂੰ ਸਾਡੀ ਵੀਹ ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ’

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ...

ਫਾਜ਼ਿਲਕਾ ‘ਚ 5 ਵਾਰ ਦਾਖਲ ਹੋਇਆ ਪਾਕਿਸਤਾਨੀ ਡਰੋਨ, BSF ਤੇ ਪੁਲਿਸ ਵੱਲੋਂ ਸਰਚ ਆਪਰੇਸ਼ਨ ਜਾਰੀ

ਪੰਜਾਬ ਦੇ ਫਾਜ਼ਿਲਕਾ ਵਿੱਚ ਐਤਵਾਰ ਰਾਤ ਇੱਕ ਵਾਰ ਫਿਰ ਡਰੋਨ ਮੂਵਮੈਂਟ ਦੇਖਣ ਨੂੰ ਮਿਲੀ ਹੈ। ਡਰੋਨ ਦੀ ਇਹ ਮੂਵਮੈਂਟ ਇੱਕ ਨਹੀਂ,...

CM ਮਾਨ ਵੱਲੋਂ ਲੁਟੇਰਿਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ

ਫਗਵਾੜਾ ਵਿੱਚ ਦੇਰ ਰਾਤ ਲੁਟੇਰਿਆਂ ਵੱਲੋਂ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਪੰਜਾਬ ਦੇ ਮੁੱਖ...

ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਨੇ ਰਚਿਆ ਇਤਿਹਾਸ, ਅਮਰੀਕਾ ‘ਚ ਬਣੀ ਪਹਿਲੀ ਸਿੱਖ ਮਹਿਲਾ ਜੱਜ

ਅਮਰੀਕਾ ਵਿੱਚ ਇੱਕ ਵਾਰ ਫਿਰ ਭਾਰਤੀਆਂ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ । ਦਰਅਸਲ, ਅਮਰੀਕਾ ਵਿੱਚ ਪਹਿਲੀ ਵਾਰ ਕੋਈ ਭਾਰਤੀ ਮੂਲ ਦੀ ਮਹਿਲਾ...

ਪੰਜਾਬ ‘ਚ ਜਾਰੀ ਰਹੇਗਾ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਦਾ ਦੌਰ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ ਵਿੱਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ । ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ।...

ਫਗਵਾੜਾ ‘ਚ ਪੁਲਿਸ ਮੁਲਾਜ਼ਮ ਦਾ ਗੋ.ਲੀਆਂ ਮਾਰ ਕੇ ਕਤ.ਲ, ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਕਰ ਰਿਹਾ ਸੀ ਪਿੱਛਾ

ਪੰਜਾਬ ਵਿੱਚ ਦੇਰ ਰਾਤ ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ ਵਿੱਚ ਗੈਂਗਸਟਰਾਂ ਨੇ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ...

ਮੰਦਭਾਗੀ ਖਬਰ: ਪੰਜਾਬੀ ਗਾਇਕ ਰਣਜੀਤ ਬਾਵਾ ਦੇ PA ਡਿਪਟੀ ਵੋਹਰਾ ਦੀ ਸੜਕ ਹਾਦਸੇ ‘ਚ ਮੌਤ

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-1-2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਸੂਰਿਆਕੁਮਾਰ ਨੇ ਸ਼੍ਰੀਲੰਕਾ ਖਿਲਾਫ਼ ਤੀਜੇ ਟੀ-20 ‘ਚ ਖੇਡੀ ਤੂਫ਼ਾਨੀ ਪਾਰੀ, ਆਪਣੇ ਨਾਮ ਕੀਤੇ ਇਹ ਰਿਕਾਰਡ

ਸੂਰਿਆਕੁਮਾਰ ਯਾਦਵ ਨੇ ਰਾਜਕੋਟ ਵਿੱਚ ਸ਼੍ਰੀਲੰਕਾ ਖਿਲਾਫ਼ ਤੂਫਾਨੀ ਪਾਰੀ ਖੇਡੀ । ਉਨ੍ਹਾਂ ਨੇ 51 ਗੇਂਦਾਂ ‘ਤੇ ਨਾਬਾਦ 112 ਦੌੜਾਂ ਬਣਾਈਆਂ ।...

ਮੈਕਸੀਕੋ ‘ਚ ਦੋ ਮੈਟਰੋ ਟ੍ਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ, ਇੱਕ ਦੀ ਮੌਤ, 57 ਲੋਕ ਜ਼ਖਮੀ

ਮੈਕਸੀਕੋ ਸਿਟੀ ਵਿੱਚ ਸ਼ਨੀਵਾਰ ਨੂੰ ਮੈਟਰੋ ਲਾਈਨ 3 ‘ਤੇ ਦੋ ਟ੍ਰੇਨਾਂ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ...

ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਡ ਤੋਂ ਰਾਹਤ, ਪਹਾੜਾਂ ਵਿਚ ਬਰਫਬਾਰੀ ਤੇ ਮੈਦਾਨੀ ਇਲਾਕਿਆਂ ‘ਚ ਪੈ ਸਕਦਾ ਮੀਂਹ

ਪੰਜਾਬ ਵਿਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਅਜੇ ਇਸ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ ਦਿਖ ਰਹੇ।  ਮੌਸਮ ਵਿਭਾਗ ਨੇ ਪੰਜਾਬ ਦੇ ਮਾਝਾ ਤੇ...

ਨਡਾਲਾ ਦੀ ਦਿਲ ਕੁਮਾਰੀ ਨੇ ਵਧਾਇਆ ਪੰਜਾਬੀਆਂ ਦਾ ਮਾਣ, ਆਸਟ੍ਰੇਲੀਆ ਪੁਲਿਸ ‘ਚ ਹੋਈ ਭਰਤੀ

ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਦੇ ਪਿੰਡ ਨਡਾਲਾ ਦੀ ਰਹਿਣ ਵਾਲੀ ਦਿਲ ਕੁਮਾਰੀ ਨੇ ਆਸਟ੍ਰੇਲੀਅਨ ਪੁਲਿਸ ਵਿੱਚ ਭਰਤੀ ਹੋ ਕੇ...

ਮੰਦਭਾਗੀ ਖਬਰ: ਸੁਨਹਿਰੀ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕਤ.ਲ

ਆਏ ਦਿਨ ਵਿਦੇਸ਼ਾਂ ਤੋਂ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਅਜਿਹਾ ਹੀ ਇੱਕ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ,...

ਮੰਦਭਾਗੀ ਖ਼ਬਰ: ਕੈਨੇਡਾ ‘ਚ ਫਿਰੋਜ਼ਪੁਰ ਦੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ...

BJP ਦੇ ਸੀਨੀਅਰ ਨੇਤਾ ਤੇ ਸਾਬਕਾ ਰਾਜਪਾਲ ਕੇਸ਼ਰੀ ਨਾਥ ਤ੍ਰਿਪਾਠੀ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ

ਯੂਪੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਕੇਸ਼ਰੀ ਨਾਥ ਤ੍ਰਿਪਾਠੀ ਦਾ 89 ਸਾਲ ਦੀ ਉਮਰ ਵਿੱਚ ਦਿਹਾਂਤ ਹੋ...

ਸਰਹੱਦੀ ਕਿਸਾਨਾਂ ਨੂੰ ਮਿਲੇਗੀ ਰਾਹਤ, ਕੰਡਿਆਲੀ ਤਾਰ 200 ਮੀਟਰ ਅੱਗੇ ਖਿਸਕਾਉਣ ਦਾ ਟ੍ਰਾਇਲ ਸ਼ੁਰੂ

ਪੰਜਾਬ ਦੇ ਸਰਹੱਦੀ ਕਿਸਾਨਾਂ ਦੀ ਜ਼ਮੀਨ ਜਲਦ ਹੀ ਤਾਰਬੰਦੀ ਤੋਂ ਮੁਕਤ ਹੋਵੇਗੀ। ਭਾਰਤ-ਪਾਕਿ ਸਰਹੱਦ ‘ਤੇ ਫੇਸਿੰਗ ਲਾਈਨ ਨੂੰ ਅੱਗੇ ਕਰਨ ਦਾ...

ਭਾਰਤ ਨੇ ਸ਼੍ਰੀਲੰਕਾ ਨੂੰ ਤੀਜੇ ਟੀ-20 ‘ਚ 91 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ ‘ਤੇ 2-1 ਨਾਲ ਕੀਤਾ ਕਬਜ਼ਾ

ਟੀਮ ਇੰਡੀਆ ਨੇ ਸ਼੍ਰੀਲੰਕਾ ਖਿਲਾਫ ਟੀ-20 ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੈਚ 91 ਦੌੜਾਂ ਨਾਲ ਜਿੱਤ ਲਿਆ । ਇਸ ਜਿੱਤ ਨਾਲ ਭਾਰਤ ਨੇ ਤਿੰਨ...

SGPC ਨੇ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋਣ ਦੀ ਕੀਤੀ ਅਪੀਲ, ਕਿਹਾ-‘ਡਰੱਗ ਵੇਚਣ ਵਾਲਿਆਂ ਦਾ ਕਰੋ ਵਿਰੋਧ’

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਸ਼ਿਆਂ ਖਿਲਾਫ ਲੋਕਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬੀਤੇ ਮਹੀਨੇ ਜਨਰਲ ਇਜਲਾਸ ਵਿਚ ਪਾਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-1-2023

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ...

ਸਰਾਰੀ ਦੇ ਅਸਤੀਫ਼ੇ ਮਗਰੋਂ ਡਾ. ਬਲਬੀਰ ਸਿੰਘ ਬਣੇ ਨਵੇਂ ਮੰਤਰੀ, ਰਾਜ ਭਵਨ ‘ਚ ਚੁੱਕੀ ਸਹੁੰ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਤੋਂ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ...

Commonwealth Games ‘ਚ 2 ਵਾਰ ਦੀ ਗੋਲਡ ਮੈਡਲਿਸਟ ਵੇਟਲਿਫਟਰ ਸੰਜੀਤਾ ਚਾਨੂ ਮੁੜ ਡੋਪ ਟੈਸਟ ‘ਚ ਫੇਲ੍ਹ

ਰਾਸ਼ਟਰਮੰਡਲ ਖੇਡਾਂ ਵਿੱਚ ਦੋ ਵਾਰ ਸੋਨ ਤਗਮਾ ਜਿੱਤਣ ਵਾਲੀ ਦੇਸ਼ ਦੀ ਮਸ਼ਹੂਰ ਵੇਟਲਿਫਟਰ ਸੰਜੀਤਾ ਚਾਨੂ ਇੱਕ ਵਾਰ ਫਿਰ ਡੋਪ ਟੈਸਟ ਵਿੱਚ ਫਸ...

ਫੌਜਾ ਸਿੰਘ ਸਰਾਰੀ ਦੀ ਥਾਂ ਡਾ. ਬਲਬੀਰ ਸਿੰਘ ਨੂੰ ਬਣਾਇਆ ਜਾ ਸਕਦਾ ਨਵਾਂ ਮੰਤਰੀ : ਸੂਤਰ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ 10 ਮਹੀਨੇ ਦੀ ਸਰਕਾਰ ਵਿਚ ਦੂਜੇ ਕੈਬਨਿਟ ਮੰਤਰੀ ਦੀ ਛੁੱਟੀ ਹੋ ਗਈ ਹੈ। ਮੰਤਰੀ ਫੌਜਾ ਸਿੰਘ ਸਰਾਰੀ ਨੇ ਮੰਤਰੀ...

ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ...

ਕੈਨੇਡਾ ‘ਚ ਸਿੱਖ ਮਹਿਲਾ ਨੇ ਆਪਣੇ ਬੱਚਿਆਂ ਲਈ ਖੁਦ ਡਿਜ਼ਾਇਨ ਕੀਤੇ ਖ਼ਾਸ ਸਿੱਖ ਹੈਲਮੇਟ

ਬਾਈਕ ਚਲਾਉਂਦੇ ਸਮੇਂ ਸਾਰੀਆਂ ਲਈ ਹੈਲਮੇਟ ਪਹਿਨਣਾ ਜ਼ਰੂਰੀ ਹੈ । ਇਹ ਸਿਰ ਅਤੇ ਦਿਮਾਗ ਦੀ ਸੱਟ ਦੇ ਖਤਰੇ ਨੂੰ ਘਟਾਉਂਦਾ ਹੈ। ਬਹੁਤ ਸਾਰੇ...

ਵੱਡੀ ਖਬਰ : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮੰਤਰੀ ਸਰਾਰੀ ਨੇ ਨਿੱਜੀ...

ਮੁਕਤਸਰ-ਬਠਿੰਡਾ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਦਰੜੇ 5 ਪ੍ਰਵਾਸੀ ਮਜ਼ਦੂਰ, 3 ਦੀ ਮੌਤ

ਇਨ੍ਹੀਂ ਦਿਨੀਂ ਤੇਜ਼ ਰਫ਼ਤਾਰ ਕਈ ਸੜਕ ਹਾਦਸਿਆਂ ਦਾ ਕਾਰਨ ਬਣ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਤੋਂ ਹੱਥ ਧੋ ਰਹੇ ਹਨ।...

ਫਲਾਈਟ ‘ਚ ਮਹਿਲਾ ‘ਤੇ ਪੇਸ਼ਾਬ ਕਰਨ ਵਾਲਾ ਦੋਸ਼ੀ ਸ਼ੰਕਰ ਮਿਸ਼ਰਾ ਬੰਗਲੌਰ ਤੋਂ ਗ੍ਰਿਫਤਾਰ

ਏਅਰ ਇੰਡੀਆ ਦੀ ਫਲਾਈਟ ‘ਚ ਮਹਿਲਾ ‘ਤੇ ਪੇਸ਼ਾਬ ਕਰਨ ਵਾਲੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਦਿੱਲੀ ਵੀ...

ਜਹਾਜ਼ ‘ਚ ਯਾਤਰੀ ਨੂੰ ਦੋ ਵਾਰ ਪਿਆ ਦਿਲ ਦਾ ਦੌਰਾ, ਭਾਰਤੀ-ਬ੍ਰਿਟਿਸ਼ ਡਾਕਟਰ ਨੇ 5 ਘੰਟਿਆਂ ‘ਚ ਇੰਝ ਬਚਾਈ ਜਾਨ

ਭਾਰਤੀ ਮੂਲ ਦੇ ਬ੍ਰਿਟਿਸ਼ ਡਾਕਟਰ ਨੇ ਲਗਭਗ 5 ਘੰਟੇ ਸੰਘਰਸ਼ ਕਰ ਕੇ ਆਪਣੇ ਸਾਥੀ ਯਾਤਰੀ ਦੀ ਜਾਨ ਬਚਾ ਲਈ । ਦੱਸਿਆ ਜਾ ਰਿਹਾ ਹੈ ਕਿ ਲੰਡਨ ਤੋਂ...

ਪੰਜਾਬ ਸਣੇ ਕਈ ਰਾਜਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਨਵੇਂ ਭਾਅ

ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ । ਬ੍ਰੈਂਟ ਕਰੂਡ 0.12 ਡਾਲਰ (0.15%) ਦੀ ਗਿਰਾਵਟ ਨਾਲ 78.57...

ਭਾਰਤ ਤੇ ਸ਼੍ਰੀਲੰਕਾ ਖਿਲਾਫ਼ ਤੀਜਾ ਟੀ-20 ਅੱਜ, ਸੀਰੀਜ਼ ‘ਤੇ ਕਬਜ਼ਾ ਕਰਨ ਲਈ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਤੀਜਾ ਟੀ-20 ਮੈਚ ਸ਼ਨੀਵਾਰ ਨੂੰ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡਿਆ ਜਾਵੇਗਾ।...

ਉੱਤਰ-ਪੱਛਮੀ ਭਾਰਤ ‘ਚ ਘੱਟ ਸਕਦੀ ਹੈ ਠੰਡ, ਸੰਘਣੀ ਧੁੰਦ ਤੋਂ ਵੀ ਮਿਲੇਗੀ ਰਾਹਤ

ਉੱਤਰ ਭਾਰਤ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਭਿਆਨਕ ਸੀਤ ਲਹਿਰ ਦੀ ਸਥਿਤੀ ਦੇਖੀ ਜਾ ਰਹੀ ਹੈ। ਹਾਲਾਂਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਸੀਤ...