Sep 01

ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਤਾਈ ਗੰਭੀਰ ਚਿੰਤਾ

ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੰਭੀਰ ਚਿੰਤਾ ਜਤਾਈ...

ਫ਼ਿਲਮ ‘ਮੇਹਰ’ ਤੋਂ ਹੋਈ ਕਮਾਈ ਪੰਜਾਬ ਹੜ੍ਹ ਰਾਹਤ ਲਈ ਜਾਵੇਗੀ: ਰਾਜ ਕੁੰਦਰਾ ਨੇ ਕਿਹਾ- “ਇਹ ਪ੍ਰਮੋਸ਼ਨ ਨਹੀਂ, ਮਨੁੱਖਤਾ ਦਾ ਫਰਜ਼ ਹੈ”

ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹਨ। ਰਾਜਨੀਤਿਕ ਪਾਰਟੀਆਂ ਦੇ ਨਾਲ ਨਾਲ ਕਈ ਫ਼ਿਲਮੀ ਸਿਤਾਰੇ ਹੜ੍ਹ ਪ੍ਰਭਾਵਿਤ...

ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਕ੍ਰਿਕਟ ਐਸੋਸੀਏਸ਼ਨ, CM ਰਾਹਤ ਫ਼ੰਡ ‘ਚ ਦਿੱਤੇ 25 ਲੱਖ ਰੁਪਏ

ਇਸ ਸਮੇਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੈ। ਲੋਕ ਮੁਸੀਬਤ ਵਿੱਚ ਹਨ। ਅਜਿਹੀ ਸਥਿਤੀ ਵਿੱਚ, ਹਰ ਕੋਈ ਆਪਣੇ ਪਾਸਿਓਂ ਮਦਦ ਕਰਨ ਵਿੱਚ ਰੁੱਝਿਆ...

ਪਿੰਡ ਮੂਣਕ ਕਲਾਂ ਨੇੜੇ ਵਾਪਰਿਆ ਹਾਦਸਾ : ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਦੀ ਮੌਤ, 4 ਜ਼ਖਮੀ 

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਟਾਂਡਾ ਨੇੜੇ ਪਿੰਡ ਮੂਨਕ ਕਲਾਂ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਜਲੰਧਰ ਤੋਂ ਪਠਾਨਕੋਟ ਜਾ ਰਹੀ...

ਲੁਧਿਆਣਾ ਪ੍ਰਸ਼ਾਸਨ ਵੱਲੋਂ ਗਣਪਤੀ ਵਿਸਰਜਨ ਨੂੰ ਲੈ ਕੇ ਲੋਕਾਂ ਨੂੰ ਅਪੀਲ, ਦਰਿਆਵਾਂ ‘ਚ ਮੂਰਤੀ ਵਿਸਰਜਨ ਤੋਂ ਕਰੋ ਗੁਰੇਜ਼

ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਜਸ਼ਨ ਦਾ ਸਮਾਂ ਹੈ। ਰਵਾਇਤੀ ਤੌਰ ‘ਤੇ ਭਗਵਾਨ ਗਣੇਸ਼ ਦੀ ਮੂਰਤੀ (ਵਿਸਰਜਨ) ਨੂੰ ਜਲ ਸਰੋਤ...

“ਮੈਂ ਜਿੰਨਾ ਹੋ ਸਕੇ ਮਦਦ ਕਰ ਰਿਹਾ ਹਾਂ, ਬਾਕੀ ਲੋਕ ਵੀ ਮਦਦ ਕਰਨ”, ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਕੇ ਗਾਇਕ ਕਰਨ ਔਜਲਾ ਦੀ ਅਪੀਲ

ਹੜ੍ਹਾਂ ਦੀ ਲਪੇਟ ਵਿੱਚ ਆਏ ਪੰਜਾਬ ਲਈ ਕਈ ਪੰਜਾਬੀ ਕਲਾਕਾਰਾਂ ਨੇ ਵਿੱਤੀ ਅਤੇ ਹੋਰ ਤਰ੍ਹਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ। ਇਸ ਸਿਲਸਿਲੇ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਦਾ ਕਹਿਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ CM ਮਾਨ ਨਾਲ ਫੋਨ ‘ਤੇ ਹਾਲਾਤਾਂ ਨੂੰ ਲੈ ਕੇ ਕੀਤੀ ਗੱਲਬਾਤ

ਪੰਜਾਬ ਵਿੱਚ ਹੜ੍ਹਾਂ ਕਾਰਨ ਆਈ ਤਬਾਹੀ ਨੂੰ ਦੇਖਦਿਆਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ...

ਪੰਜਾਬ ਦੇ ਸਕੂਲਾਂ ਮਗਰੋਂ ਹੁਣ ਕਾਲਜਾਂ-ਯੂਨੀਵਰਸਿਟੀਆਂ ‘ਚ ਵੀ ਛੁੱਟੀਆਂ ਦਾ ਐਲਾਨ, 3 ਸਤੰਬਰ ਤੱਕ ਰਹਿਣਗੇ ਬੰਦ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸਾਰੇ ਸਕੂਲਾਂ ਵਿੱਚ ਛੁੱਟੀਆਂ ਦੇ ਐਲਾਨ ਤੋਂ ਬਾਅਦ ਹੁਣ ਸੂਬੇ ਦੇ ਸਾਰੇ ਕਾਲਜਾਂ ਵਿੱਚ ਵੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-9-2025

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥...

ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁਲਤਵੀ ਕੀਤਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਾ 4 ਸਤੰਬਰ ਤੋਂ ਸ਼ੁਰੂ ਹੋ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ‘ਖੇਡਾਂ...

ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚਿਆ ਪੰਜਾਬੀ ਗਾਇਕ ਇੰਦਰਜੀਤ ਨਿੱਕੂ, ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬ ਵਿਚ ਭਾਰੀ ਮੀਂਹ ਤੇ ਹੜ੍ਹਾਂ ਕਰਕੇ ਹਾਲਾਤ ਬਹੁਤ ਖਰਾਬ ਹੋ ਚੁੱਕੇ ਹਨ। ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। 10 ਜ਼ਿਲ੍ਹਿਆਂ ਦੇ 1018 ਪਿੰਡ...

ਫਿਰੋਜ਼ਪੁਰ ਪੁਲਿਸ ਤੇ BSF ਨੂੰ ਮਿਲੀ ਸਫਲਤਾ, 7 ਕਿਲੋ ਹੈਰੋਇਨ ਸਣੇ ਇੱਕ ਤਸਕਰ ਨੂੰ ਕੀਤਾ ਕਾਬੂ

ਪੰਜਾਬ ਤੋਂ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਇੰਟੈਲੀਜੈਂਸ ਵਿੰਗ ਦੀ ਗੁਪਤ ਸੂਚਨਾ ਦੇ ਆਧਾਰ ‘ਤੇ...

ਮਾਧੋਪੁਰ ਹੈੱਡਵਰਕਸ ਦੇ ਮੁਲਾਜ਼ਮ ਦੀ ਦੇਹ ਹੋਈ ਬਰਾਮਦ, ਗੇਟ ਟੁੱਟਣ ਸਮੇਂ ਰੁੜ੍ਹ ਗਿਆ ਸੀ ਪਾਣੀ ‘ਚ

ਕੁਝ ਦਿਨ ਪਹਿਲਾਂ ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟਣ ਸਮੇਂ ਉਥੋਂ ਦਾ ਮੁਲਾਜ਼ਮ ਪਾਣੀ ਵਿਚ ਰੁੜ੍ਹ ਗਿਆ ਸੀ ਜਿਸ ਦੀ ਕਿ ਦੇਹ ਹੁਣ ਬਰਾਮਦ ਕਰ...

ਮਾਨਸਾ ਦੇ ਪਿੰਡ ਜਵਾਰਕੇ ‘ਚ ਕੰਧ ਡਿਗਣ ਨਾਲ ਬਜ਼ੁਰਗ ਦੀ ਮੌਤ, ਤਸਵੀਰਾਂ CCTV ‘ਚ ਹੋਈਆਂ ਕੈਦ

ਮਾਨਸਾ ਵਿਚ ਅੱਜ ਮੀਂਹ ਕਾਰਨ ਇੱਟ ਭੱਠੇ ਦੇ ਗੋਦਾਮ ਦੀ ਦੀਵਾਰ ਡਿੱਗ ਗਈ ਜਿਸ ਨਾਲ ਸਾਈਕਲ ‘ਤੇ ਜਾ ਰਹੇ ਬਜ਼ੁਰਗ ਦੀ ਮੌਤ ਹੋ ਗਈ। ਪੂਰੀ ਘਟਨਾ...

ਹੜ੍ਹਾਂ ਦੇ ਸੰਕਟ ਵਿਚਾਲੇ CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ, 60 ਹਜ਼ਾਰ ਕਰੋੜ ਦੇ ਬਕਾਇਆ ਫੰਡ ਦੀ ਕੀਤੀ ਮੰਗ

ਪੰਜਾਬ ‘ਚ ਹੜ੍ਹਾਂ ਦੇ ਸੰਕਟ ਵਿਚਾਲੇ CM ਮਾਨ ਨੇ PM ਮੋਦੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਕੇਂਦਰ ਨੂੰ ਪੰਜਾਬ ਦੇ ਬਕਾਇਆ ਫੰਡ ਨੂੰ...

ਪੰਜਾਬ ਸਰਕਾਰ ਵੱਲੋਂ ਛੁੱਟੀਆਂ ‘ਚ ਕੀਤਾ ਗਿਆ ਵਾਧਾ, ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ ਕਿਉਂਕਿ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-8-2025

ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ...

ਹੱਡੀਆਂ ਨੂੰ ਖੋਖਲਾ ਕਰ ਦਿੰਦੀਆਂ ਹਨ ਖਾਣ ਦੀਆਂ ਇਹ ਚੀਜ਼ਾਂ, ਸਮਾਂ ਰਹਿੰਦੇ ਹੀ ਬਣਾ ਲਓ ਇਨ੍ਹਾਂ ਤੋਂ ਦੂਰੀ

ਉਮਰ ਦੇ ਨਾਲ ਹੱਡੀਆਂ ਕਮਜ਼ੋਰ ਹੋਣਾ ਆਮ ਸਮੱਸਿਆ ਹੈ ਪਰ ਅੱਜ ਦੇ ਸਮੇਂ ਵਿਚ ਅਨਹੈਲਦੀ ਖਾਣ-ਪੀਣ ਵੀ ਹੱਡੀਆਂ ਕਮਜ਼ੋਰ ਹੋਣ ਦਾ ਕਾਰਨ ਬਣ ਰਹੀਆਂ...

ਮੰਤਰੀ ਤਰੁਨਪ੍ਰੀਤ ਸੌਂਦ ਨੇ ਖੁਦ ਸੰਭਾਲੀ ਕਮਾਨ, ਕਿਹਾ-ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ

ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਚਾਅ ਤੇ ਰਾਹਤ ਕਾਰਜਾਂ ਦੀ ਕਮਾਨ ਸੰਭਾਲੀ ਹੈ। ਉਨ੍ਹਾਂ...

ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਤਰਨਤਾਰਨ ਦੇ ਪਿੰਡ ਜੋਧਪੁਰ ‘ਚ ਨੌਜਵਾਨ ਦੀ ਮੌਤ

ਨਸ਼ਿਆਂ ਕਰਕੇ ਮਾਪਿਆਂ ਦਾ ਇਕ ਹੋਰ ਪੁੱਤ ਜ਼ਿੰਦਗੀ ਨੂੰ ਅਲਵਿਦਾ ਕਹਿ ਗਿਆ ਹੈ। ਤਰਨਤਾਰਨ ਦੇ ਪਿੰਡ ਜੋਧਪੁਰ ‘ਚ ਇਕ ਨੌਜਵਾਨ ਦੀ ਮੌਤ ਹੋ ਜਾਣ...

ਫਾਜ਼ਿਲਕਾ ‘ਚ ਹੜ੍ਹ ਪੀੜਤਾਂ ਨੂੰ ਮਿਲੇ ਸੁਖਬੀਰ ਬਾਦਲ, ਦਿੱਤਾ ਹਰ ਸੰਭਵ ਮਦਦ ਦਾ ਭਰੋਸਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਸਿੰਘ ਬਾਦਲ ਨੇ ਫਾਜ਼ਿਲਕਾ ਵਿਚ ਹੜ੍ਹ ਪੀੜਤਾਂ ਨਾਲ ਮੁਲਾਕਾਤ...

ਭੋਗ ‘ਤੇ ਰਾਹੁਲ ਗਾਂਧੀ ਦਾ ਸ਼ੋਕ ਸੰਦੇਸ਼ ਲੈ ਕੇ ਪਹੁੰਚੀ ਅੰਮ੍ਰਿਤਾ ਵੜਿੰਗ, ਕਿਹਾ-ਭੱਲਾ ਜੀ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ’

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਮਿਤ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਚ ਅੰਤਿਮ...

ਖਰੜ : ਤੀਜੀ ਮੰਜ਼ਿਲ ਦੀ ਫਲੈਟ ‘ਚ ਸਲੰਡਰ ਫਟਣ ਨਾਲ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜਕੇ ਸੁਆਹ

ਖਰੜ ਵਿਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਥੇ ਤੀਜੀ ਮੰਜ਼ਿਲ ਦੀ ਫਲੈਟ ਵਿਚ ਸਿਲੰਡਰ ਫਟਣ ਨਾਲ ਭਿਆਨਕ ਅੱਗ ਲੱਗ ਗਈ। ਘਟਨਾ ਦੌਰਾਨ ਘਰ...

ਪੰਜਾਬ ਤੇ ਹਰਿਆਣਾ ਮੁੜ ਆਹਮੋ-ਸਾਹਮਣੇ, ਗੁਆਂਢੀ ਸੂਬੇ ਨੇ ਵਾਧੂ ਪਾਣੀ ਲੈਣ ਤੋਂ ਕੀਤਾ ਇਨਕਾਰ

ਹੜ੍ਹ ਵਰਗੇ ਹਲਾਤਾਂ ਵਿਚਕਾਰ ਪੰਜਾਬ ਅਤੇ ਹਰਿਆਣਾ ਪਾਣੀ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਆਹਮੋ-ਸਾਹਮਣੇ ਹੋ ਗਏ ਹਨ। ਹਰਿਆਣਾ ਨੇ ਬੀਬੀਐਮਬੀ...

ਹੜ੍ਹਾਂ ਵਿਚਾਲੇ ਖਤਰੇ ਦੀ ਘੰਟੀ! ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਮੀਂਹ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਸ ਦੌਰਾਨ, ਇੱਕ ਵਾਰ ਫਿਰ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੌਸਮ...

J&K : ਰਾਮਬਨ ‘ਚ ਫਟਿਆ ਬੱਦਲ, 4 ਲੋਕਾਂ ਦੀ ਮੌਤ, ਕਈ ਲਾਪਤਾ, ਕਈ ਘਰ ਮਲਬੇ ਹੇਠ ਦੱਬੇ

ਰਾਮਬਨ ਜ਼ਿਲ੍ਹੇ ਦੀ ਰਾਜਗੜ੍ਹ ਤਹਿਸੀਲ ਵਿੱਚ ਸ਼ੁੱਕਰਵਾਰ ਦੇਰ ਰਾਤ ਅਚਾਨਕ ਬੱਦਲ ਫਟਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਵਿੱਚ ਚਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-8-2025

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ...

CM ਮਾਨ ਵੱਲੋਂ ਹਾਈ ਲੈਵਲ ਮੀਟਿੰਗ, ਹੜ੍ਹ ਦੀ ਮਾਰ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਕੀਤੀ ਸਮੀਖਿਆ

ਪੰਜਾਬ ਵਿਚ ਇਸ ਵੇਲੇ ਹਾਲਾਤ ਬਹੁਤ ਹੀ ਖਰਾਬ ਹਨ। ਪੰਜਾਬ ਦੇ ਕਈ ਪਿੰਡ ਪਾਣੀ ਦੀ ਮਾਰ ਹੇਠ ਹਨ। ਪਹਾੜਾਂ ਤੋਂ ਲਗਾਤਾਰ ਬਰਸਾਤੀ ਪਾਣੀ ਪੰਜਾਬ...

ਹੜ੍ਹਾਂ ਵਿਚਾਲੇ ਮਾਨ ਸਰਕਾਰ ਦਾ ਉਪਰਾਲਾ, ਬਜ਼ੁਰਗਾਂ, ਮਹਿਲਾਵਾਂ ਤੇ ਬੱਚਿਆਂ ਲਈ ਕੀਤੇ ਖਾਸ ਪ੍ਰਬੰਧ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹ ਪੀੜਤ ਲੋਕਾਂ ਦੇ ਰਾਹਤ ਤੇ ਬਚਾਅ ਕਾਰਜਾਂ ਲਈ ਉਪਰਾਲੇ ਕਰ ਰਹੀ...

ਲਾਸ ਏਂਜਲਸ ‘ਚ ਗੁਰਪ੍ਰੀਤ ਸਿੰਘ ਦੇ ਹੋਏ ਐਨਕਾਊਂਟਰ ਦੀ ਵੀਡੀਓ ਆਈ ਸਾਹਮਣੇ, ਪਹਿਲਾਂ ਪੁਲਿਸ ਨੇ ਦਿੱਤੀ ਸੀ ਚੇਤਾਵਨੀ

ਅਮਰੀਕਾ ਦੇ ਲਾਸ ਏਂਜਲਸ ਵਿਚ ਇਕ ਸਿੱਖ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਦਾ ਪੁਲਿਸ ਵਲੋਂ ਐਨਕਾਊਂਟਰ ਕੀਤਾ ਗਿਆ। ਇਸ...

ਹਾਕੀ ਏਸ਼ੀਆ ਕੱਪ 2025 ‘ਚ ਭਾਰਤ ਨੇ ਚੀਨ ਨੂੰ 4-3 ਨਾਲ ਹਰਾਇਆ, ਕਪਤਾਨ ਹਰਮਨਪ੍ਰੀਤ ਨੇ ਲਗਾਈ ਹੈਟ੍ਰਿਕ

ਹਾਕੀ ਏਸ਼ੀਆ ਕੱਪ 2025 ਵਿਚ ਮੇਜ਼ਬਾਨ ਭਾਰਤ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ। ਬਿਹਾਰ ਦੇ ਰਾਜਗੀਰ ਵਿਚ ਖੇਡੇ ਗਏ ਪੂਲ-ਏ ਦੇ ਮੁਕਾਬਲੇ ਵਿਚ...

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ MP ਸੁਖਜਿੰਦਰ ਰੰਧਾਵਾ, ਟਵੀਟ ਕਰਕੇ PM ਮੋਦੀ ਨੂੰ ਕੀਤੀ ਇਹ ਅਪੀਲ

ਸਾਂਸਦ ਸੁਖਜਿੰਦਰ ਰੰਧਾਵਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਪੀਐੱਮ ਮੋਦੀ ਨੂੰ ਅਪੀਲ ਕੀਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ “ਸਰਹੱਦੀ...

ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਰਾਜਪਾਲ ਕਟਾਰੀਆ, ਸੂਬੇ ‘ਚ ਹੜ੍ਹਾਂ ਤੇ ਬਚਾਅ ਕਾਰਜਾਂ ‘ਤੇ ਕੀਤੀ ਚਰਚਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਉਨ੍ਹਾਂ ਨੇ ਸੂਬੇ ‘ਚ...

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਗੇ ਪੰਜਾਬ ਕਾਂਗਰਸ ਦੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ

ਪੰਜਾਬ ਇਸ ਸਮੇਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਬਹੁਤ ਸਾਰੇ ਪਿੰਡਾਂ ਵਿਚ ਹਾਲਾਤ ਬਹੁਤ ਹੀ ਖਰਾਬ ਹੋਏ ਪਏ ਹਨ। ਅਜਿਹੇ ਵਿਚ ਪੰਜਾਬ ਕਾਂਗਰਸ...

ਅਜਨਾਲਾ ਦੇ ਪਿੰਡਾਂ ਦਾ ਦੌਰਾ ਕਰਨ ਪਹੁੰਚੇ ਸੁਖਬੀਰ ਬਾਦਲ, ਕਿਹਾ-‘ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹੁਣ ਫੌਜ ਦੀ ਲੋੜ’

ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਚਪੇਟ ਵਿਚ ਹਨ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ, ਸੁਲਤਾਨਪੁਰ...

ਗੁ: ਸ੍ਰੀ ਕਰਤਾਰਪੁਰ ਸਾਹਿਬ ’ਚੋਂ ਤੁਰੰਤ ਕੱਢਿਆ ਜਾਵੇ ਪਾਣੀ, ਪਾਕਿ ਪੰਜਾਬ ਦੀ CM ਮਰੀਅਮ ਨਵਾਜ਼ ਨੇ ਦਿੱਤੇ ਆਦੇਸ਼

ਰਾਵੀ ਨਦੀ ਦਾ ਹੜ੍ਹ ਦਾ ਪਾਣੀ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਦਾਖਲ ਹੋ ਗਿਆ। ਜਿਸ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਪਾਣੀ ਵਿੱਚ...

ਜਾਪਾਨ ਦੇ ਦੌਰੇ ‘ਤੇ PM ਮੋਦੀ, ਕਿਹਾ- ‘ਜਾਪਾਨ ਟੈਕ ਪਾਵਰ ਹਾਊਸ ਤੇ ਇੰਡੀਆ ਟੇਲੈਂਟ ਪਾਵਰ ਹਾਊਸ ਹੈ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੇ ਦੌਰੇ ‘ਤੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਭਾਰਤ-ਜਾਪਾਨ ਸੰਯੁਕਤ ਆਰਥਿਕ ਫੋਰਮ ਨੂੰ ਸੰਬੋਧਨ...

ਨੀਰਜ ਚੋਪੜਾ ਨੇ ਡਾਇਮੰਡ ਲੀਗ ‘ਚ ਹਾਸਿਲ ਕੀਤਾ ਦੂਜਾ ਸਥਾਨ, ਲਗਾਤਾਰ ਜਿੱਤੇ 3 ਸਿਲਵਰ ਮੈਡਲ

ਇੰਡੀਅਨ ਗੋਲਡਨ ਬੁਆਏ ਨੀਰਜ ਚੋਪੜਾ ਨੂੰ ਡਾਇਮੰਡ ਲੀਗ ਦੇ ਫਾਈਨਲ ਵਿੱਚ ਚਾਂਦੀ ਨਾਲ ਸਬਰ ਕਰਨਾ ਪਿਆ। ਦਰਅਸਲ, ਜ਼ਿਊਰਿਖ ਦੇ ਲੇਟਜ਼ੀਗ੍ਰੰਡ...

ਪੰਜਾਬ AGTF ਨੇ ਕਤਲ ‘ਚ ਸ਼ਾਮਿਲ ਸ਼ੂਟਰ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮ ਕੋਲੋਂ ਹਥਿਆਰ ਰਿਕਵਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਕਰਦਿਆਂ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਟੀਮ...

ਪੰਜਾਬ ‘ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਹੜ੍ਹਾਂ ਵਿਚਾਲੇ ਵਿਗੜ ਸਕਦੇ ਨੇ ਹਲਾਤ

ਚੰਡੀਗੜ੍ਹ : ਪੰਜਾਬ ਵਿਚ ਦਰਿਆ ਪਹਿਲਾਂ ਹੀ ਭਰੇ ਹੋਏ ਹਨ ਅਤੇ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਨ੍ਹਾਂ ਹਲਾਤਾਂ ਵਿਚ ਸੂਬਾ ਇੱਕ...

ਤਰਨਤਾਰਨ ‘ਚ ਹੜ੍ਹਾਂ ਦੀ ਮਾਰ ! ਡੂੰਘੇ ਪਾਣੀ ‘ਚ ਡੁੱਬਣ ਨਾਲ 2 ਮਾਸੂਮ ਚਚੇਰੇ ਭਰਾਵਾਂ ਦੀ ਗਈ ਜਾਨ

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਹਰੀਕੇ ਪੱਤਣ ਨੇੜਲੇ ਪਿੰਡ ਬੁਰਜ ਪੂਹਲਾ ਵਿਖੇ ਵੀਰਵਾਰ ਨੂੰ ਦੋ ਛੋਟੇ ਬੱਚਿਆਂ ਦੀ ਭੱਠੇ ‘ਤੇ ਬਣੇ ਇਕੱਠੇ...

Floods in Punjab : ਭਾਖੜਾ ਡੈਮ ਤੇ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਗਏ, CISF ਟੀਮਾਂ ਪੰਜਾਬ ਪਹੁੰਚਣੀਆਂ ਸ਼ੁਰੂ

ਪੰਜਾਬ ਵਿਚ ਹੜ੍ਹਾਂ ਦੇ ਹਲਾਤ ਵਿਗੜ ਰਹੇ ਹਨ। ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਸਥਿਤੀ ਗੰਭੀਰ ਹੋ ਗਈ ਹੈ।...

ਸੂਬੇ ‘ਚ ਹੜ੍ਹਾਂ ਦੀ ਮਾਰ ਵਿਚਾਲੇ CM ਮਾਨ ਨੇ ਸੱਦੀ ਐਮਰਜੈਂਸੀ ਮੀਟਿੰਗ, ਮੰਤਰੀ ਤੇ ਅਧਿਕਾਰੀ ਦੀ ਹੋਣਗੇ ਸ਼ਾਮਲ

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਮਾਰ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਮੰਤਰੀਆਂ ਅਤੇ ਅਧਿਕਾਰੀਆਂ ਦੀ...

CM ਮਾਨ ਸਾਰੇ ਮੰਤਰੀਆਂ ਤੇ ਵਿਧਾਇਕਾਂ ਸਣੇ ਦੇਣਗੇ 1 ਮਹੀਨੇ ਦੀ ਤਨਖਾਹ, ਲੋਕਾਂ ਦੀ ਮਦਦ ਲਈ ਲਿਆ ਫੈਸਲਾ

ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਸੂਬੇ ਦੇ ਕਈ ਪਿੰਡਾਂ ਵਿਚੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਰੈਸਕਿਊ ਦਾ ਕੰਮ ਜਾਰੀ ਹੈ ਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-8-2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

ਹੜ੍ਹਾਂ ਨਾਲ ਜੂਝ ਰਹੇ ਪੰਜਾਬ ਲਈ ਅਗਲੇ ਤਿੰਨ ਦਿਨ ਨਾਜ਼ੁਕ, ਭਾਰੀ ਮੀਂਹ ਦਾ ਅਲਰਟ

ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਹਾਲਾਤ ਵਿਗੜ ਗਏ ਹਨ। ਸੂਬੇ ਵਿੱਚ ਹੜ੍ਹ ਦੇ ਹਲਾਤ ਹੈ। ਹਜ਼ਾਰਾਂ...

‘ਇਸ ਔਖੀ ਘੜੀ ‘ਚ…’ ਹੜ੍ਹਾਂ ਨਾਲ ਨਜਿੱਠ ਰਹੇ ਪੰਜਾਬ ਨੂੰ ਹਰਿਆਣਾ ਨੇ ਕੀਤੀ ਮਦਦ ਦੀ ਪੇਸ਼ਕਸ਼

ਪੰਜਾਬ ਦੇ 8 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਇਸ ਮੁਸ਼ਕਲ ਘੜੀ ਵਿਚ ਪੰਜਾਬ ਦਾ ਸਾਥ ਦੇਣ ਲਈ ਹਰਿਆਣਾ ਅੱਗੇ ਆਇਆ ਹੈ। ਮੁੱਖ ਮੰਤਰੀ ਨਾਇਬ...

ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਵਾਪਰਿਆ ਹਾਦਸਾ, ਕਾਰ ਨੇ ਸੀਵਰੇਜ ਸਾਫ਼ ਕਰ ਰਹੇ ਕਰਮਚਾਰੀ ਨੂੰ ਕੁਚਲਿਆ

ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ, ਸਫਾਈ ਕਰਮਚਾਰੀਆਂ ਵੱਲੋਂ ਸੀਵਰੇਜ ਦੀ ਸਫਾਈ...

ਹਰਿਆਣਾ ‘ਚ ਲਾਡੋ ਲਕਸ਼ਮੀ ਯੋਜਨਾ ਲਾਗੂ : CM ਨਾਇਬ ਸੈਣੀ ਦਾ ਐਲਾਨ, ਮਹਿਲਾਵਾਂ ਨੂੰ ਪ੍ਰਤੀ ਮਹੀਨਾ ਮਿਲਣਗੇ 2100 ਰੁਪਏ

ਹਰਿਆਣਾ ਵਿੱਚ ਦੀਨ ਦਿਆਲ ਉਪਾਧਿਆਏ ਲਾਡੋ ਲਕਸ਼ਮੀ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਮਹਿਲਾਵਾਂ ਦੀ ਸਮਾਜਿਕ ਸੁਰੱਖਿਆ ਅਤੇ ਸਨਮਾਨ...

ਬਿਨਾਂ ਜੁਰਮਾਨਾ ਪ੍ਰਾਪਰਟੀ ਟੈਕਸ ਭਰਨ ਦਾ ਆਖਰੀ ਮੌਕਾ ! 31 ਅਗਸਤ ਨੂੰ ਖਤਮ ਹੋਵੇਗੀ ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ

ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ (OTS) ਸਕੀਮ 31 ਅਗਸਤ, 2025 ਨੂੰ ਖਤਮ ਹੋ ਜਾਵੇਗੀ। ਇਸ ਸਕੀਮ ਤਹਿਤ ਬਿਨਾਂ ਜੁਰਮਾਨੇ ਅਤੇ ਵਿਆਜ ਦੇ ਪ੍ਰਾਪਰਟੀ...

ਬਰਨਾਲਾ : ਮੀਂਹ ਕਰਕੇ ਘਰ ਦੀ ਡਿੱਗੀ ਛੱਤ, ਘਰ ਦੇ ਮੁਖੀ ਦੀ ਮੌਤ, ਪਤਨੀ ਤੇ 2 ਬੱਚੇ ਗੰਭੀਰ ਜ਼ਖਮੀ

ਮੀਂਹ ਕਰਕੇ ਪੰਜਾਬ ਵਿਚ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਹੜ੍ਹਾਂ ਨੇ ਪੰਜਾਬ ਵਿਚ ਹਾਹਾਕਾਰ ਮਚਾ ਦਿੱਤੀ ਹੈ। ਬਰਨਾਲਾ ਤੋਂ ਮੰਦਭਾਗੀ...

ਪੰਜਾਬ ‘ਚ ਹੜ੍ਹ ਨਾਲ ਤਬਾਹੀ! ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ‘ਚ ਪਾਣੀ ‘ਚ ਡੁੱਬਣ ਕਾਰਨ ਮਹਿਲਾ ਦੀ ਮੌਤ

ਪਹਾੜਾ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਵੀ ਹੜ੍ਹ ਕਾਰਨ ਲੋਕਾਂ ਨੂੰ ਮੁਸ਼ਕਲਾਂ...

ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ, ਲੁਧਿਆਣਾ ‘ਚ ਲਗਾਇਆ ਜਾਵੇਗਾ ਨਵਾਂ ਸਟੀਲ ਪਲਾਂਟ’

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਨੇ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕੀਤਾ ਹੈ।...

ਸੁਖਬੀਰ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਲੈਡ ਪੁਲਿੰਗ ਪਾਲਿਸੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਛੇੜੀ ਮੁਹਿੰਮ ਦੇ ਤਹਿਤ ਜਿਥੇ ਮੋਹਾਲੀ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ...

ਕਿਸਾਨਾਂ ਨੇ ਵੱਡਾ ਟੋਲ ਪਲਾਜ਼ਾ ਕਰਵਾਇਆ ਫ੍ਰੀ, ਬਿਨਾਂ ਪਰਚੀ ਕਟਵਾਏ ਲੰਘ ਰਹੇ ਹਨ ਵਾਹਨ

ਟੋਲ ਪਲਾਜ਼ੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਵੱਲੋਂ ਪੰਜਾਬ ਦਾ ਵੱਡਾ ਟੋਲ ਪਲਾਜ਼ਾ ਫ੍ਰੀ ਕਰਾ ਦਿੱਤਾ ਗਿਆ ਹੈ।...

MLA ਸ਼ੈਰੀ ਕਲਸੀ ਵੱਲੋਂ ਨਗਰ ਨਿਗਮ ਬਟਾਲਾ ਦਾ ਸੈਨੇਟਰੀ ਇੰਸਪੈਕਟਰ ਮੁਅੱਤਲ, ਡਿਊਟੀ ‘ਚ ਕੁਤਾਹੀ ਵਰਤਣ ਕਰਕੇ ਲਿਆ ਐਕਸ਼ਨ

ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਵੱਲੋਂ ਨਗਰ ਨਿਗਮ ਬਟਾਲਾ ਦੇ ਸੈਨੇਟਰੀ ਇੰਸਪੈਕਟਰ ਵਿਕਾਸ...

BJP ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਭਰਾ ਦਾ ਦਿਹਾਂਤ, ਕੱਲ੍ਹ ਪਠਾਨਕੋਟ ‘ਚ ਕੀਤਾ ਜਾਵੇਗਾ ਅੰਤਿਮ ਸਸਕਾਰ

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੱਡਾ ਸਦਮਾ ਲੱਗਿਆ ਹੈ। ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ...

ਗਾਇਕ ਗੁਰੂ ਰੰਧਾਵਾ ਨੂੰ ਸੰਮਨ ਜਾਰੀ, ਗੀਤ ‘ਸਿਰਾ’ ‘ਚ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਲੱਗੇ ਦੋਸ਼

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੀਆਂ ਮੁਸ਼ਕਲਾਂ ਵਧਦੀਆਂ ਦਿਸ ਰਹੀਆਂ ਹਨ। ਉਨ੍ਹਾਂ ਨੂੰ ਸਮਰਾਲਾ ਅਦਾਲਤ ਨੇ 2 ਸਤੰਬਰ ਨੂੰ ਪੇਸ਼ ਹੋਣ ਦੇ...

CM ਮਾਨ ਅੱਜ ਫਿਰੋਜ਼ਪੁਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ, ਰਾਹਤ ਤੇ ਬਚਾਅ ਕਾਰਜਾਂ ਦਾ ਲੈਣਗੇ ਜਾਇਜ਼ਾ

ਪੰਜਾਬ ‘ਚ ਹੜ੍ਹਾਂ ਦੇ ਸੰਕਟ ਦੌਰਾਨ CM ਭਗਵੰਤ ਮਾਨ ਐਕਸ਼ਨ ਮੋਡ ‘ਚ ਹਨ। ਉਹ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਫਿਰੋਜ਼ਪੁਰ ਜਾਣਗੇ...

ਪੌਂਗ ਡੈਮ ‘ਚ ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪਾਣੀ ਦਾ ਲੈਵਲ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਿਸ਼ ਤੇ ਪਿੱਛੋਂ ਲਗਾਤਾਰ ਆ ਰਹੇ ਪਾਣੀ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ। ਪੌਂਗ...

ਨਵਾਂਸ਼ਹਿਰ : ਰਿਕਵਰੀ ਦੌਰਾਨ ਬਦਮਾਸ਼ ਨੇ ਪੁਲਿਸ ‘ਤੇ ਕੀਤੀ ਫਾਇਰਿੰਗ, ਜਵਾਬੀ ਕਾਰਵਾਈ ‘ਚ ਮੁਲਜ਼ਮ ਹੋਇਆ ਜ਼ਖਮੀ

ਪੰਜਾਬ ਵਿਚ ਫਿਰ ਤੋਂ ਵੱਡਾ ਐਨਕਾਊਂਟਰ ਹੋਇਆ ਹੈ। ਇਹ ਮੁਕਾਬਲਾ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਨਵਾਂਸ਼ਹਿਰ ਵਿਚ ਹੋਇਆ ਦੱਸਿਆ ਜਾ ਰਿਹਾ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-8-2025

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ...

ਸਾਬਕਾ ਵਿਜੀਲੈਂਸ ਚੀਫ਼ SPS ਪਰਮਾਰ ਦੀ ਸਸਪੈਂਸ਼ਨ ਰੱਦ, ਪੰਜਾਬ ਸਰਕਾਰ ਵੱਲੋਂ ਸਸਪੈਂਸ਼ਨ ਰਿਵੋਕ ਦੇ ਆਰਡਰ ਜਾਰੀ

ਸੀਨੀਅਰ ਆਈ.ਪੀ.ਐੱਸ. ਅਫ਼ਸਰ ਸੁਰਿੰਦਰਪਾਲ ਸਿੰਘ ਪਰਮਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਆਈ.ਪੀ.ਐੱਸ. ਸੁਰਿੰਦਰਪਾਲ ਸਿੰਘ ਪਰਮਾਰ ਦੀ...

CM ਮਾਨ ਦੀ ਦਰਿਆਦਿਲੀ, ਪੰਜਾਬੀਆਂ ਤੱਕ ਰਾਸ਼ਨ ਤੇ ਰਾਹਤ ਕਾਰਜ ਪਹੁੰਚਾਉਣ ਲਈ ਦਿੱਤਾ ਆਪਣਾ ਹੈਲੀਕਾਪਟਰ

ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਜ਼ਿਲ੍ਹਿਆਂ ਦੇ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ...

“Rate ਨਾ ਵੱਧ ਲਗਾਇਓ ਹੜ੍ਹ ਆਏ ਹੋਏ ਆ…”, MLA ਕੁਲਦੀਪ ਧਾਲੀਵਾਲ ਨੇ ਹੱਥ ਜੋੜ ਕੇ ਦੁਕਾਨਦਾਰਾਂ ਨੂੰ ਕੀਤੀ ਅਪੀਲ

ਪਹਾੜੀ ਖੇਤਰਾਂ ਵਿੱਚ ਲਗਾਤਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਸੂਬੇ ਦੇ ਰਾਜਨੀਤਿਕ ਪਾਰਟੀਆਂ...

ਸਪਿਨਰ ਰਵੀਚੰਦਰਨ ਅਸ਼ਵਿਨ ਨੇ IPL ਤੋਂ ਲਿਆ ਸੰਨਿਆਸ, ਪੋਸਟ ‘ਚ ਲਿਖਿਆ-‘ਹਰ ਅੰਤ ਦੀ ਇਕ ਨਵੀਂ ਸ਼ੁਰੂਆਤ ਹੁੰਦੀ ਹੈ’

ਦਿੱਗਜ਼ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਤੋਂ ਸਨਿਆਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ...

PM ਮੋਦੀ ਨੇ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ, ਕਾਮੇਡੀਅਨ ਭੱਲਾ ਦੀ ਪਤਨੀ ਨੂੰ ਭੇਜਿਆ ਪੱਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। PM ਮੋਦੀ...

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ, ਸਕੂਲ ਅੰਦਰ ਫਸੇ 400 ਦੇ ਕਰੀਬ ਵਿਦਿਆਰਥੀ ਤੇ ਅਧਿਆਪਕ

ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ 27 ਅਗਸਤ ਤੋਂ ਲੈ ਕੇ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ...

ਤਪਾ ਮੰਡੀ : ਲਗਾਤਾਰ ਪੈ ਰਿਹਾ ਮੀਂਹ ਬਣਿਆ ਆਫਤ, ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਗਈ ਜਾਨ

ਲਗਾਤਾਰ ਪੈ ਰਿਹਾ ਮੀਂਹ ਲੋਕਾਂ ਲਈ ਆਫਤ ਬਣ ਚੁੱਕਾ ਹੈ। ਬਹੁਤ ਸਾਰੀਆਂ ਜਾਨਾਂ ਜਾ ਰਹੀਆਂ ਹਨ। ਤਪਾ ਮੰਡੀ ਤੋਂ ਬਹੁਤ ਹੀ ਮੰਦਭਾਗੀ ਖਬਰ...

ਭਾਰਤ ‘ਤੇ ਅੱਜ ਤੋਂ ਟਰੰਪ ਦਾ 50% ਅਮਰੀਕੀ ਟੈਰਿਫ ਲਾਗੂ, 5.4 ਲੱਖ ਕਰੋੜ ਨਿਰਯਾਤ ‘ਤੇ ਪਵੇਗਾ ਅਸਰ

ਭਾਰਤ ਤੋਂ ਅਮਰੀਕਾ ਭੇਜੇ ਜਾਣ ਵਾਲੇ ਸਾਮਾਨਾਂ ‘ਤੇ ਅੱਜ ਯਾਨੀ 27 ਅਗਸਤ ਤੋਂ 50 ਫੀਸਦੀ ਟੈਰਿਫ ਲਾਗੂ ਹੋ ਗਿਆ ਹੈ। ਗਲੋਬਲ ਟ੍ਰੇਡ ਰਿਸਰਚ...

ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੇ ਰਚਿਆ ਇਤਿਹਾਸ, ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਜਿੱਤੇ 2 ਗੋਲਡ

ਪੰਜਾਬ ਦੀ ਧੀ ਸਿਫਤ ਕੌਰ ਸਮਰਾ ਨੇ ਡਬਲ ਗੋਲਡ ਜਿੱਤ ਕੇ ਇਤਿਹਾਸ ਰਚ ਦਿੱਤਾ। ਕਜਾਕਿਸਤਾਨ ਦੇ ਸ਼ਿਮਕੇਂਟ ਵਿਚ ਆਯੋਜਿਤ 16ਵੀਂ ਏਸ਼ੀਆਈ ਸ਼ੂਟਿੰਗ...

ਘਰ ਦੀ ਛੱਤ ‘ਤੇ ਹੈਲੀਕਾਪਟਰ ਦੀ ਲੈਂਡਿੰਗ, ਮਾਧੋਪੁਰ ‘ਚ ਭਾਰਤੀ ਫੌਜ ਨੇ 22 CRPF ਜਵਾਨਾਂ ਤੇ 3 ਨਾਗਰਿਕਾਂ ਦਾ ਕੀਤਾ ਰੈਸਕਿਊ

ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿਚ ਹਾਲਾਤ ਬਹੁਤ ਹੀ ਮੰਦਭਾਗੇ ਬਣੇ ਹੋਏ ਹਨ ਜਿਥੇ ਮੀਂਹ ਕਰਕੇ ਸੜਕ ਨਹਿਰ ਵਿਚ ਤਬਦੀਲ ਹੋ ਚੁੱਕੀ ਹੈ। ਇਥੇ...

PM ਮੋਦੀ, CM ਮਾਨ ਤੇ ਸੁਖਬੀਰ ਬਾਦਲ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਅੱਜ ਗਣੇਸ਼ ਚਤੁਰਥੀ ਦਾ ਪਾਵਨ ਤਿਓਹਾਰ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੁਖਬੀਰ ਬਾਦਲ ਨੇ ਦੇਸ਼...

ਵੈਸ਼ਨੋ ਦੇਵੀ ‘ਚ ਲੈਂਡਸਲਾਈਡ ਨਾਲ ਭਾਰੀ ਤਬਾਹੀ, ਮ੍ਰਿਤਕਾਂ ਦੀ ਗਿਣਤੀ ਹੋਈ 30, ਰੈਸਕਿਊ ਆਪ੍ਰੇਸ਼ਨ ਜਾਰੀ

ਵੈਸ਼ਨੋ ਦੇਵੀ ਧਾਮ ‘ਤੇ ਮੰਗਲਵਾਰ ਨੂੰ ਅਰਧਕੁਮਾਰੀ ਮੰਦਰ ਦੇ ਕੋਲ ਲੈਂਡਸਲਾਈਡ ਵਿਚ ਮ੍ਰਿਤਕਾਂ ਦਾ ਅੰਕੜਾ 31 ਹੋ ਗਿਆ ਹੈ। ਹਾਦਸਾ ਮੰਗਲਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-8-2025

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥...

ਗਾਇਕ ਮਨਕੀਰਤ ਔਲਖ ਨੂੰ ਧ.ਮ.ਕੀ ਦੇਣ ਵਾਲਾ ਗ੍ਰਿਫਤਾਰ, ਇਟਲੀ ਭੱਜ ਰਿਹਾ ਸੀ ਦੋਸ਼ੀ

ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ...

ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਲਗਾਤਾਰ ਪੈ ਰਹੇ ਮੀਂਹ ਕਰਕੇ ਲਿਆ ਗਿਆ ਫੈਸਲਾ

ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਅਗਲੇ ਕੁਝ ਦਿਨ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ...

J&K : ਡੋਡਾ ‘ਚ ਬੱਦਲ ਫਟਣ ਨਾਲ ਤਬਾਹੀ, ਰੁੜੇ ਕਈ ਘਰ, ਰੋਕੀ ਗਈ ਮਾਤਾ ਵੈਸ਼ਣੋ ਦੇਵੀ ਦੀ ਯਾਤਰਾ

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਕਈ ਘਰ ਰੁੜ੍ਹ ਗਏ ਹਨ। ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ।...

ਸੁਖਬੀਰ ਬਾਦਲ ਦੀ ਅਕਾਲੀ ਵਰਕਰਾਂ ਤੇ ਸਮੂਹ ਲੀਡਰਸ਼ਿਪ ਨੂੰ ਅਪੀਲ, ਕਿਹਾ- “ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਕਰੋ ਮਦਦ”

ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਹੜ੍ਹ ਦੀ ਸਥਿਤੀ ਨੂੰ ਦੇਖਦਿਆਂ ਸ਼੍ਰੋਮਣੀ ਅਕਲੀ ਦਲ ਦੇ...

ਫਲੋਰੀਡਾ ਹਾ.ਦ/ਸੇ ‘ਤੇ ਅਸ਼ਵਨੀ ਸ਼ਰਮਾ ਵੱਲੋਂ ਵਿਦੇਸ਼ ਮੰਤਰਾਲੇ ਨੂੰ ਚਿੱਠੀ, ਮਾਮਲੇ ‘ਚ ਤੁਰੰਤ ਦਖਲ ਦੇਣ ਦੀ ਕੀਤੀ ਮੰਗ

ਅਮਰੀਕਾ ਦੇ ਫਲੋਰੀਡਾ ਵਿੱਚ ਪੰਜਾਬੀ ਟਰੱਕ ਡ੍ਰਾਈਵਰ ਹਰਜਿੰਦਰ ਨਾਲ ਹੋਏ ਹਾਦਸੇ ਤੋਂ ਬਾਅਦ, ਉੱਥੋਂ ਦੀ ਸਰਕਾਰ ਸਖ਼ਤ ਹੋ ਗਈ ਹੈ। ਸਰਕਾਰ ਨੇ...

ਪੰਜਾਬ ‘ਚ ਮੀਂਹ ਕਾਰਨ ਹੜ੍ਹ ਦਾ ਖ਼ਤਰਾ: ਸਤਲੁਜ ‘ਚ ਪਾਣੀ ਦਾ ਪੱਧਰ ਵਧਿਆ; 6 ਜ਼ਿਲ੍ਹਿਆਂ ‘ਚ ਸਕੂਲ ਬੰਦ

ਪੰਜਾਬ ਵਿੱਚ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਮੀਂਹ ਨੇ ਸੂਬੇ ਵਿੱਚ ਹੜ੍ਹ ਦਾ ਖ਼ਤਰਾ ਪੈਦਾ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਅਤੇ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਹਥਿਆਰ ਤਸਕਰਾਂ ਖ਼ਿਲਾਫ਼ ਕਾਰਵਾਈ, ਇੱਕ ਵਿਅਕਤੀ ਨੂੰ ਹਥਿਆਰਾਂ ਸਣੇ ਫੜਿਆ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਵਿਗਾੜਨ ਦੀ ਸਾਜ਼ਿਸ਼ ਰਚ ਰਹੇ ਹਥਿਆਰ ਤਸਕਰਾਂ ਵਿਰੁੱਧ...

ਪਿਆਰ ਤੇ ਕੁਰਬਾਨੀ ਦੀ ਤਾਕਤਵਰ ਕਹਾਣੀ ‘ਰੌਣਕ’ ਦਾ ਟੀਜ਼ਰ ਰਿਲੀਜ਼, 11 ਅੰਤਰਰਾਸ਼ਟਰੀ ਭਾਸ਼ਾਵਾਂ ’ਚ Kable One ’ਤੇ ਹੋਵੇਗੀ ਸਟ੍ਰੀਮ

ਭਾਰਤ ਦੇ ਚਰਚਿਤ OTT ਪਲੇਟਫਾਰਮਾਂ ਵਿੱਚੋਂ ਇੱਕ, Kable One ਵੱਲੋਂ ਅੱਜ ਆਪਣੀ ਨਵੀਂ ਔਰਿਜਨਲ ਫਿਲਮ ‘ਰੌਣਕ’ ਦੇ ਟੀਜ਼ਰ ਪ੍ਰੀਮੀਅਰ ਕਰਨ ਦਾ ਐਲਾਨ...

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ! ਗ੍ਰਿਫ਼ਤਾਰੀ ਖਿਲਾਫ਼ ਦਾਇਰ ਕੀਤੀ ਪਟੀਸ਼ਨ ਲਈ ਵਾਪਿਸ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਦੇ...

‘AAP’ ਨੇਤਾ ਸੌਰਭ ਭਾਰਦਵਾਜ ਦੇ ਘਰ ਸਣੇ 13 ਥਾਵਾਂ ‘ਤੇ ED ਦੀ ਰੇਡ, ਕਾਰਵਾਈ ‘ਤੇ CM ਮਾਨ ਨੇ ਕੀਤਾ ਟਵੀਟ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਵਿੱਚ ‘ਆਪ’ ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਸਮੇਤ 13 ਥਾਵਾਂ ‘ਤੇ ਛਾਪੇਮਾਰੀ...

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ‘CM Breakfast Scheme’ ਕੀਤੀ ਜਾਵੇਗੀ ਸ਼ੁਰੂ : CM ਮਾਨ ਬੋਲੇ- “ਕੈਬਨਿਟ ‘ਚ ਪ੍ਰਸਤਾਵ ਲਿਆਵਾਂਗੇ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਾਮਿਲਨਾਡੂ ਦੇ ਦੌਰੇ ‘ਤੇ ਹਨ। ਮੰਗਲਵਾਰ ਨੂੰ, ਉਨ੍ਹਾਂ ਨੇ ਉੱਥੋਂ ਦੀ ਸਰਕਾਰ ਵੱਲੋਂ ਸ਼ਹਿਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-8-2025

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ...

ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, 2 ਜ਼ਿਲ੍ਹਿਆਂ ‘ਚ ਛੁੱਟੀ ਦਾ ਐਲਾਨ, ਸਰਕਾਰ ਵੱਲੋਂ Helpline ਨੰਬਰ ਜਾਰੀ

ਅੱਜ (ਸੋਮਵਾਰ) ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ,...

ਪੰਜਾਬ ‘ਚ ਵੱਡੀ ਬੇਅਦਬੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਔਰਤ ਨੇ ਕੀਤਾ ਸ਼ਰਮਨਾਕ ਕਾਰਾ

ਲੁਧਿਆਣਾ ਸਥਿਤ ਸ੍ਰੀ ਗੁਰੂਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇੱਕ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ...

ਦਿੱਲੀ CM ਰੇਖਾ ਗੁਪਤਾ ਦੀ Z+ ਸਕਿਓਰਿਟੀ ਲਈ ਗਈ ਵਾਪਸ, ਹੁਣ ਦਿੱਲੀ ਪੁਲਿਸ ਹੀ ਦੇਵੇਗੀ ਸੁਰੱਖਿਆ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਦਿੱਤੀ ਗਈ Z ਪਲੱਸ ਸਕਿਓਰਿਟੀ ਨੂੰ ਹਟਾ ਲਿਆ ਗਿਆ। 4 ਦਿਨ ਪਹਿਲਾਂ ਉਨ੍ਹਾਂ ‘ਤੇ ਹਮਲੇ ਦੇ ਬਾਅਦ...

ਬਟਾਲਾ ਪੁਲਿਸ ਨੂੰ ਮਿਲੀ ਸਫਲਤਾ, 4 ਹੈਂਡ ਗ੍ਰਨੇਡ ਤੇ 1 RDX-ਅਧਾਰਤ IED ਤੇ ਸੰਚਾਰ ਉਪਕਰਣ ਸਣੇ ਮੁਲਜ਼ਮ ਕੀਤਾ ਗ੍ਰਿਫਤਾਰ

ਬਟਾਲਾ ਪੁਲਿਸ ਨੂੰ ਪਿੰਡ ਬਾਲਪੁਰਾ ‘ਚ ਵੱਡੀ ਸਫਲਤਾ ਮਿਲੀ ਹੈ। ਅੱਤਵਾਦੀ ਮਾਡਿਊਲ ਦੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। ਪੁਲਿਸ ਨੇ ਕਾਰਵਾਈ...

MP ਰਾਘਵ ਚੱਡਾ ਤੇ ਪਰੀਨਿਤੀ ਨੇ ਸੁਣਾਈ ਖੁਸ਼ਖਬਰੀ, ਜਲਦ ਹੀ ਘਰ ਗੂੰਜਣਗੀਆਂ ਕਿਲਕਾਰੀਆਂ

ਬਾਲੀਵੁੱਡ ਦੇ ਬਿਉਟੀਫੁੱਲ ਕੱਪਲ ਪਰੀਨਿਤੀ ਚੋਪੜਾ ਤੇ ਰਾਘਵ ਚੱਢਾ ਨੇ ਫੈਨਸ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਕੱਪਲ ਹੁਣੇ ਜਿਹੇ ਕਪਿਲ ਸ਼ਰਮਾ...

ਰਾਸ਼ਨ ਕਾਰਡ ਦੇ ਮੁੱਦੇ ‘ਤੇ CM ਮਾਨ ਨੇ ਪੰਜਾਬੀਆਂ ਦੇ ਨਾਂ ਲਿਖੀ ਚਿੱਠੀ, ਕਿਹਾ-‘ਅਸੀਂ ਕਿਸੇ ਦਾ ਹੱਕ ਨਹੀਂ ਖੋਹਣ ਦੇਵਾਂਗੇ’

ਰਾਸ਼ਨ ਕਾਰਡ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਪੰਜਾਬ ਸਰਕਾਰ ਵੱਲੋਂ ਹੁਣ ਕੇਂਦਰ ਖਿਲਾਫ ਮੋਰਚਾ ਸ਼ੁਰੂ ਕੀਤਾ ਗਿਆ ਹੈ। ਪੰਜਾਬੀਆਂ ਦੇ...

SGPC ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੱਡਾ ਸਦਮਾ, ਧੀ ਗੁਰਮਨ ਕੌਰ ਗੁਰੂ ਚਰਨਾਂ ‘ਚ ਜਾ ਬਿਰਾਜੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਧੀ ਗੁਰਮਨ...

ਹੁਸ਼ਿਆਰਪੁਰ ਟੈਂਕਰ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਹੁਸ਼ਿਆਰਪੁਰ ਗੈਸ ਟੈਂਕਰ ਹਾਦਸੇ ਦੇ ਮਾਮਲੇ ਵਿਚ ਹੁਣ ਤੱਕ ਪੁਲਿਸ ਵੱਲੋਂ 4 ਮੁਲਜ਼ਮ ਗ੍ਰਿਫਤਾਰ ਕਰ ਲਏ ਗਏ ਹਨ ਤੇ ਪੁਲਿਸ ਵੱਲੋਂ ਇਸ ਸਬੰਧੀ...

ਸਿੱਖ ਜਗਤ ਨੂੰ ਪਿਆ ਵੱਡਾ ਘਾਟਾ, ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਤਿਆਗਿਆ ਸਰੀਰ

ਇਸ ਵੇਲੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਸਿੱਖ ਜਗਤ ਨੂੰ ਪਿਆ ਵੱਡਾ ਘਾਟਾ ਪਿਆ ਹੈ। ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-8-2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ...

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, ਰਣਜੀਤ ਸਾਗਰ ਡੈਮ ਤੋਂ ਛੱਡਿਆ ਜਾ ਰਿਹਾ ਵਾਧੂ ਪਾਣੀ, ਬਣੇ ਹੜ੍ਹ ਦੇ ਹਾਲਾਤ

ਪੰਜਾਬ ਵਿਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ...

ਪਪੀਤਾ ਖਾਣ ਦੇ ਨੁਕਸਾਨ ਜਾਣ ਕੇ ਰਹਿ ਜਾਓਗੇ ਹੈਰਾਨ, ਇਹ 5 ਲੋਕ ਭੁੱਲ ਕੇ ਵੀ ਨਾ ਕਰੋ ਸੇਵਨ

ਪਪੀਤੇ ਨੂੰ ਲੰਬੇ ਸਮੇਂ ਤੋਂ ਸੁਪਰ ਫਰੂਟ ਮੰਨਿਆ ਜਾਂਦਾ ਹੈ। ਇਸ ਵਿਚ ਵਿਟਾਮਿਨ ਏ, ਸੀ ਤੇ ਈ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਨਾਲ ਹੀ ਇਸ...

UK ਸਾਂਸਦ ਢੇਸੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ, NRIs ਦੇ ਮੁੱਦਿਆਂ ‘ਤੇ ਬਣਾਈ ਗਈ ਰਣਨੀਤੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਤੋਂ ਯੂਕੇ ਦੇ ਸਾਂਸਦ ਤਨਮਨਜੀਤ ਸਿੰਘ ਢੇਸੀ ਨੇ ਮੁਲਾਕਾਤ ਕੀਤੀ। ਇਸ ਦੌਰਾਨ NRI ਦੇ ਮੁੱਦਿਆਂ ‘ਤੇ...