Jan 16

ਅੰਮ੍ਰਿਤਸਰ : ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ, ਕਈ ਫੱਟੜ, ਮਚੀ ਹਫੜਾ-ਦਫੜੀ

ਅੰਮ੍ਰਿਤਸਰ ਵਿਚ ਦੇਰ ਰਾਤ ਜਯੰਤੀਪੁਰ-ਪਠਾਨਕੋਟ ਹਾਈਵੇ ਰੋਡ ‘ਤੇ ਭਿਆਨਕ ਸੜਕ ਹਾਦਸਾ ਹੋ ਗਿਆ। ਇਹ ਹਾਦਸਾ ਜਯੰਤੀਪੁਰ ਨੇੜੇ ਪੈਂਦੇ ਪਿੰਡ...

ਅੱਜ ਜਲੰਧਰ ਦੌਰੇ ‘ਤੇ ਰਾਸ਼ਟਰਪਤੀ ਮੁਰਮੂ, NIT ਦੇ 21ਵੇਂ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਿਲ

ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਜਲੰਧਰ ਦੌਰੇ ‘ਤੇ ਹਨ। ਇਸ ਦੌਰਾਨ ਉਹ ਡਾ. ਬੀਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ...

ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕਰ’ਤੀ ਭਵਿੱਖਬਾਣੀ, ਸੀਤ ਹਵਾਵਾਂ ਦਾ ਮਿਜ਼ਾਜ਼ ਵੀ ਰਹੇਗਾ ਜਾਰੀ

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੈ। ਇਸ ਠਿਠੁਰਦੀ ਠੰਡ ਵਿਚ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋਇਆ ਪਿਆ...

SGPC ਪ੍ਰਧਾਨ ਧਾਮੀ ਦੀ ਅਗਵਾਈ ‘ਚ ਅੱਜ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਬੈਠਕ, ਪੰਥਕ ਮੁੱਦਿਆਂ ‘ਤੇ ਹੋਵੇਗੀ ਚਰਚਾ

SGPC ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ ਹੋਵੇਗੀ।ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੋਵੇਗੀ ਇਹ ਬੈਠਕ ਹੋਵੇਗੀ। ਮੀਟਿੰਗ ਸਵੇਰੇ 11...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-1-2026

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ...

ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਕੜਾਕੇ ਦੀ ਪੈ ਰਹੀ ਠੰਢ ਕਰਕੇ ਲਿਆ ਫੈਸਲਾ

ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਠੰਢ ਦੇ ਮੌਸਮ ਕਾਰਨ ਸਿੱਖਿਆ ਵਿਭਾਗ ਨੇ ਇਹ ਮਹੱਤਵਪੂਰਨ ਫੈਸਲਾ ਲਿਆ ਹੈ।...

ਕੋਰਟ ਨੇ ਸਾਬਕਾ CM ਆਤਿਸ਼ੀ ਦੀ Video ਨੂੰ ਦੱਸਿਆ ਫਰਜ਼ੀ, ਸੋਸ਼ਲ ਮੀਡੀਆ ਤੋਂ ਲਿੰਕ ਹਟਾਉਣ ਦੇ ਹੁਕਮ

ਜਲੰਧਰ ਦੀ ਅਦਾਲਤ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦੇ ਵੀਡੀਓ...

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

CM ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ। ਉਨ੍ਹਾਂ ਨੇ ਬਿਆਨਾਂ ਬਾਰੇ ਆਪਣਾ ਸਪਸ਼ਟੀਕਰਨ ਦਿੱਤਾ। ਦੱਸ ਦੇਈਏ ਕਿ  ਲਗਭਗ...

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਿਰੋਜ਼ਪੁਰ ਪੁਲਿਸ ਨੂੰ ਖੁਫ਼ੀਆ ਜਾਣਕਾਰੀ ‘ਤੇ ਅਧਾਰਿਤ ਇੱਕ ਕਾਰਵਾਈ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ...

ਜੈਸ਼ੰਕਰ-ਅਰਾਘਚੀ ਨੇ ਈਰਾਨ ਦੀ ਸਥਿਤੀ ‘ਤੇ ਕੀਤੀ ਚਰਚਾ, ਭਾਰਤ ਵੱਲੋਂ ਨਵੀਂ ਟ੍ਰੈਵਲ ਐਡਵਾਇਜ਼ਰੀ ਜਾਰੀ

ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਈਰਾਨ ਦੇ ਵਿਦੇਸ਼ ਮੰਤਰੀ ਸਈਦ ਅੱਬਾਸ ਅਰਾਘਚੀ ਨੇ ਬੁੱਧਵਾਰ ਦੇਰ ਸ਼ਾਮ ਈਰਾਨ ਅਤੇ ਆਲੇ-ਦੁਆਲੇ...

ਕਾਫਲੇ ਸਣੇ ਗੋਲਡਨ ਟੈਂਪਲ ਪਹੁੰਚੇ CM ਮਾਨ, ਪੇਸ਼ੀ ਲਈ ਜਥੇਦਾਰ ਗੜਗੱਜ ਨੇ ਦਿੱਤਾ 12 ਵਜੇ ਦਾ ਸਮਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੋਲਡਨ ਟੈਂਪਲ ਪਹੁੰਚ ਗਏ ਹਨ। ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।...

ਪਾਕਿਸਤਾਨ ਸਣੇ ਅਮਰੀਕਾ ਨੇ 75 ਦੇਸ਼ਾਂ ਲਈ ਵੀਜ਼ਾ ਪ੍ਰਕਿਰਿਆ ‘ਤੇ ਲਗਾਈ ਰੋਕ, 21 ਜਨਵਰੀ 2026 ਤੋਂ ਲਾਗੂ ਹੋਵੇਗੀ ਪਾਬੰਦੀ

ਅਮਰੀਕਾ ਨੇ 75 ਦੇਸ਼ਾਂ ਲਈ 21 ਜਨਵਰੀ ਤੋਂ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ। ਇਸ ਵਿਚ ਪਾਕਿਸਤਾਨ ਤੇ ਬੰਗਲਾਦੇਸ਼ ਸਣੇ...

ਪੰਜਾਬ ‘ਚ ਠੰਡੀਆਂ ਹਵਾਵਾਂ ਨੇ ਠਾਰੇ ਲੋਕ, ਅਗਲੇ 2 ਦਿਨ ਸੀਤ ਲਹਿਰ ਤੇ ਧੁੰਦ ਦਾ ਓਰੇਂਜ ਅਲਰਟ ਜਾਰੀ

ਪੰਜਾਬ ‘ਚ ਹੱਡ ਚੀਰਵੀਂ ਠੰਢ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਤੇ ਅਜੇ ਪੰਜਾਬੀਆਂ ਨੂੰ ਇਸ ਤੋਂ ਰਾਹਤ ਮਿਲਦੀ ਨਹੀਂ ਦਿਖ ਰਹੀ। ਪੰਜਾਬ ਦੇ...

ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ, 285 ਦੌੜਾਂ ਦਾ ਟੀਚਾ 47.3 ਓਵਰਾਂ ‘ਚ ਕੀਤਾ ਹਾਸਿਲ

ਨਿਊਜ਼ੀਲੈਂਡ ਨੇ ਵਨਡੇ ਸੀਰੀਜ ਦੇ ਦੂਜੇ ਮੈਚ ਵਿਚ ਭਾਰਤੀ ਟੀਮ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਕੀਵਿਆਂ ਨੇ ਬੀਤੇ ਦਿਨੀਂ 285 ਦੌੜਾਂ ਦਾ...

ਮਾਣਹਾਨੀ ਕੇਸ ‘ਚ ਕੰਗਨਾ ਰਣੌਤ ਦੀ ਬਠਿੰਡਾ ਕੋਰਟ ‘ਚ ਸੁਣਵਾਈ ਅੱਜ, ਬੇਬੇ ਮਹਿੰਦਰ ਕੌਰ ‘ਤੇ ਕੀਤੀ ਸੀ ਵਿਵਾਦਿਤ ਟਿੱਪਣੀ

ਕੰਗਨਾ ਰਣੌਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਨਹਾਣੀ ਕੇਸ ਨੂੰ ਲੈ ਕੇ ਕੰਗਨਾ ਰਣੌਤ ਦੀ ਅੱਜ ਫਿਰ ਤੋਂ ਬਠਿੰਡਾ ਕੋਰਟ ਵਿਚ ਪੇਸ਼ੀ...

CM ਭਗੰਵਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ, ਆਪਣੇ ਬਿਆਨਾਂ ‘ਤੇ ਦੇਣਗੇ ਸਪੱਸ਼ਟੀਕਰਨ

ਪੰਜਾਬ ਦੇ CM ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-1-2026

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ...

ਮੁਕੇਰੀਆ :ਨਸ਼ੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

ਹੁਸ਼ਿਆਰਪੁਰ : ਮੁਕੇਰੀਆਂ ਦੇ ਪਿੰਡ ਉਮਰਪੁਰ ਵਿਚ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ...

ਲੁਧਿਆਣਾ : ਗੁਰਦੁਆਰਾ ਸਾਹਿਬ ‘ਚ ਲੰਗਰ ਖਾਣਾ ਲੋਕਾਂ ਨੂੰ ਪਿਆ ਮਹਿੰਗਾ, 30 ਤੋਂ 40 ਲੋਕ ਹੋਏ ਬੀਮਾਰ

ਲੁਧਿਆਣਾ ਦੇ ਨਾਲ ਲੱਗਦੇ ਪਿੰਡ ਇਆਲੀ ਕਲਾਂ ਸੰਗਰਾਂਦ ਦੇ ਮੌਕੇ ਗੁਰਦੁਆਰਾ ਸਾਹਿਬ ਦੇ ਵਿੱਚ ਮੱਥਾ ਟੇਕਣ ਤੋਂ ਬਾਅਦ ਚਾਹ ਨਾਲ ਲਗਾਏ ਗਏ...

ਲੋਹੜੀ ਦੀ ਧੂਣੀ ਤੋਂ ਘਰ ‘ਚ ਲੱਗੀ ਭਿਆਨਕ ਅੱਗ, ਹਾਦਸੇ ‘ਚ ਬਜ਼ੁਰਗ ਤੇ ਦਿਵਿਆਂਗ ਕੁੜੀ ਦੀ ਹੋਈ ਦਰਦਨਾਕ ਮੌਤ

ਅੰਮ੍ਰਿਤਸਰ ਵਿਚ ਲੋਹੜੀ ਮੌਕੇ ਵੱਡਾ ਹਾਦਸਾ ਵਾਪਰ ਗਿਆ। ਲੋਹੜੀ ਮੌਕੇ ਧੂਣੀ ਤੋਂ ਘਰ ‘ਚ ਭਿਆਨਕ ਅੱਗ ਲੱਗ ਗਈ ਤੇ ਹਾਦਸੇ ‘ਚ ਬਜ਼ੁਰਗ ਤੇ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ‘ਚ ਸ਼ੂਟਰ ਦਾ ਕੀਤਾ ਐਨਕਾਊਂਟਰ

ਅੰਮ੍ਰਿਤਸਰ ਵਿਚ ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਇਸ ਕਤਲ ਕੇਸ ਵਿਚ ਵੱਡੀ...

ਕੈਨੇਡਾ ਦੇ ਸਰੀ ‘ਚ ਪੰਜਾਬੀ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਅੱਜ ਦੁਪਹਿਰ ਤਕਰੀਬਨ 12:05 ‘ਤੇ ਸਰੀ ਦੀ 176 ਸਟਰੀਟ ਅਤੇ 35 ਐਵੇਨਿਊ ਦੇ ਕੋਲ...

ਤਰਨਤਾਰਨ : ਲੋਹੜੀ ਮੌਕੇ ਵਿਆਹੁਤਾ ਨੇ ਮੁਕਾਏ ਆਪਣੇ ਹੀ ਸਾਹ, ਪੁਲਿਸ ਨੇ ਪਤੀ ਖਿਲਾਫ ਮਾਮਲਾ ਕੀਤਾ ਦਰਜ

ਥਾਣਾ ਸਦਰ ਅਧੀਨ ਪੈਂਦ ਪਿੰਡ ਝੰਡੇਰ ਵਿਚ 34 ਸਾਲਾ ਕੁਲਬੀਰ ਕੌਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ...

ਕਪੂਰਥਲਾ ਦੇ ਨੱਥੂਪੁਰ ਵਿਖੇ 2 ਬੱਚਿਆਂ ਦੇ ਪਿਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਖਦਸ਼ਾ

ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਨੱਥੂਪੁਰ ਇਲਾਕੇ ‘ਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ...

ਹੁਣ ਪੰਜਾਬ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਭੇਜਿਆ ਗਿਆ ਘਰ

ਪੰਜਾਬ ਦੀਆਂ ਅਦਾਲਤਾਂ ਤੋਂ ਬਾਅਦ ਇੱਕ ਵਾਰ ਫਿਰ ਹੁਣ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੰਮ੍ਰਿਤਸਰ ਤੇ ਮੋਗਾ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-1-2026

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥...

Blinkit ਨੇ ਹਟਾਇਆ ’10 ਮਿੰਟ ‘ਚ ਡਿਲਵਰੀ’ ਦਾ ਦਾਅਵਾ, ਸਰਕਾਰ ਦੇ ਦਖਲ ਮਗਰੋਂ ਵੱਡਾ ਫੈਸਲਾ

ਕਵਿੱਕ ਕਾਮਰਸ ਕੰਪਨੀ ਬਲਿੰਕਿਟ ਨੇ ਆਪਣੇ ਸਾਰੇ ਬ੍ਰਾਂਡ ਪਲੇਟਫਾਰਮਾਂ ਤੋਂ “10-ਮਿੰਟ ਡਿਲੀਵਰੀ” ਦਾਅਵੇ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ...

ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਬਿਆਨ, ਕਿਹਾ- “ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਹਾਜ਼ਰ ਹੋਣ ਲਈ ਤਿਆਰ ਹਾਂ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ‘ਤੇ ਪੇਸ਼ੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ...

ਬਰਨਾਲਾ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, 2 ਮੁਲਜ਼ਮ ਹਥਿਆਰਾਂ ਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ

ਬਰਨਾਲਾ-ਰਾਏਕੋਟ ਨੈਸ਼ਨਲ ਹਾਈਵੇਅ ‘ਤੇ ਸੰਘੇੜਾ ਪੁਲ ਕੋਲ ਬਰਨਾਲਾ ਪੁਲਿਸ ਅਤੇ ਇੱਕ ਗੈਂਗ ਵਿਚਕਾਰ ਫਾਇਰਿੰਗ ਹੋਈ ਹੈ। ਇਸ ਫਾਇਰਿੰਗ ਵਿੱਚ...

ਚੰਡੀਗੜ੍ਹ ‘ਚ ਮੁੜ ਵੱਧ ਗਈਆਂ ਸਕੂਲਾਂ ‘ਚ ਛੁੱਟੀਆਂ, ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਕੂਲ

ਚੰਡੀਗੜ੍ਹ ਵਿੱਚ ਸਕੂਲ ਦੇ ਵਿਦਿਆਰਥੀਆਂ ਦੀਆਂ ਮੁੜ ਤੋਂ ਮੌਜਾਂ ਲੱਗ ਗਈਆਂ ਹਨ। ਦਰਅਸਲ, ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ਵਧਾ...

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ CM ਮਾਨ ਨੂੰ ਚਿੱਠੀ, ਮੁੱਖ ਮੰਤਰੀ ਦੇ ਪੇਸ਼ ਹੋਣ ਦਾ ਬਦਲਿਆ ਸਮਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਅਕਾਲ ਤਖ਼ਤ ਵਿਖੇ ਹੋਣ ਵਾਲੀ ਪੇਸ਼ੀ ਨੂੰ ਮੁੜ ਤਹਿ ਕਰ ਦਿੱਤਾ ਗਿਆ...

ਹਾਈ ਕੋਰਟ ਨੇ ਨਾਭਾ ਜੇਲ੍ਹ ‘ਚ ਮਜੀਠੀਆ ਦੀ ਸੁਰੱਖਿਆ ‘ਤੇ ਪ੍ਰਗਟਾਈ ਚਿੰਤਾ, ਵਿਸਤ੍ਰਿਤ ਜਾਣਕਾਰੀ ਕੋਰਟ ਸਾਹਮਣੇ ਪੇਸ਼ ਕਰਨ ਦੇ ਹੁਕਮ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਨਾਭਾ ਜੇਲ੍ਹ ‘ਚ ਗੰਭੀਰ ਖ਼ਤਰੇ ਦੀ ਸੰਭਾਵਨਾ ਸਾਹਮਣੇ ਆਈ ਹੈ। ਪੰਜਾਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-1-2026

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ...

ਪੰਜਾਬ ‘ਚ ਸਟਾਰਟਅੱਪ ਨੂੰ ਮਿਲਣਗੇ 20 ਲੱਖ ਰੁਪਏ, ਮਾਨ ਸਰਕਾਰ ਨੇ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਸਟਾਰਟਅੱਪ ਪੰਜਾਬ ਕਨਕਲੇਵ ਵਿੱਚ ਹਿੱਸਾ ਲਿਆ। ਐਲਪੀਯੂ ਵਿੱਚ ਹੋਏ ਕਨਕਲੇਵ ਵਿੱਚ, ਉਦਯੋਗ ਮੰਤਰੀ...

ਮਲੋਟ ਵਿਖੇ ਵਾਪਰਿਆ ਵੱਡਾ ਹਾਦਸਾ, ਸੰਤੁਲਨ ਵਿਗੜਨ ਕਾਰਨ ਨਹਿਰ ‘ਚ ਡਿੱਗੀ ਕਾਰ: ਮਾਂ-ਧੀ ਦੀ ਹੋਈ ਮੌਤ

ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਨੇੜਿਓਂ ਗੁਜ਼ਰਦੀ ਨਹਿਰ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਨਹਿਰ...

CM ਮਾਨ ਵੱਲੋਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਨੂੰ ਪੱਤਰ, ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਕੋਰਟ ਟ੍ਰਾਇਲ ਦੀ ਪ੍ਰੋਸੀਡਿੰਗ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ...

ਜਥੇਦਾਰ ਗੜਗੱਜ ਵੱਲੋਂ SGPC ਨੂੰ ਆਦੇਸ਼, ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਦਿੱਤਾ ਜਾਵੇ ਬਣਦਾ ਸਹਿਯੋਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਮੰਡੀ ਦੇ ਚਰਖੜੀ ‘ਚ ਵੱਡਾ ਬੱਸ ਹਾਦਸਾ: ਸੜਕ ਤੋਂ ਉਤਰੀ ਨਿੱਜੀ ਬੱਸ, ਪੰਜ ਯਾਤਰੀ ਜ਼ਖਮੀ, ਇੱਕ ਮਹਿਲਾ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਨਿਹਾਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਚਰਖਾੜੀ ਵਿੱਚ ਅੱਜ ਸਵੇਰੇ ਇੱਕ ਦਰਦਨਾਕ...

ਫਗਵਾੜਾ ‘ਚ ਲੋਹੜੀ ਤੋਂ ਇਕ ਦਿਨ ਪਹਿਲਾਂ ਵੱਡੀ ਵਾਰਦਾਤ, ਸਵੀਟ ਸ਼ਾਪ ‘ਤੇ ਅਣਪਛਾਤਿਆਂ ਵੱਲੋਂ ਫਾਇਰਿੰਗ

ਫਗਵਾੜਾ ਵਿਚ ਲੋਹੜੀ ਤੋਂ ਇਕ ਦਿਨ ਪਹਿਲਾਂ ਵੱਡੀ ਵਾਰਦਾਤ ਵਾਪਰੀ ਹੈ। ਫਗਵਾੜਾ ਦੀ ਮਸ਼ਹੂਰ ਸਵੀਟ ਸ਼ਾਪ ‘ਚ ਗੋਲੀਆਂ ਚੱਲੀਆਂ ਹਨ। ਮਿਲੀ...

ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਸੂਬੇ ਭਰ ‘ਚ ਟੋਲ ਪਲਾਜ਼ਿਆ ‘ਤੇ ਦਿੱਤੇ ਜਾਣਗੇ ਧਰਨੇ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਪ੍ਰਦਰਸ਼ਨ

ਪੰਜਾਬ ਵਿਚ ਅੱਜ ਚਾਰ ਘੰਟੇ ਲਈ ਟੋਲ ਪਲਾਜ਼ਾ ਫ੍ਰੀ ਰਹਿਣਗੇ। ਕੌਮੀ ਇਨਸਾਫ ਮੋਰਚਾ ਨੇ ਸਿੱਖ ਬੰਦੀਆਂ ਦੀ ਰਿਹਾਈ ਲਈ ਸੂਬੇ ਦੇ ਸਾਰੇ ਟੋਲ...

ਲੌਂਗੋਵਾਲ ਨਗਰ ਪਾਲਿਕਾ ਪ੍ਰੀਸ਼ਦ ਦੇ ਚੇਅਰਮੈਨ ਪਰਮਿੰਦਰ ਕੌਰ ਬਰਾੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਨੂੰ ਸੰਗਰੂਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਲੌਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਪਤਨੀ ਸ....

ਇਸਰੋ ਦਾ PSLV-C62 ਰਾਕੇਟ ਰਸਤੇ ਤੋਂ ਭਟਕਿਆ, ਮਿਸ਼ਨ ਹੋਇਆ ਫੇਲ੍ਹ: ਲਾਂਚਿੰਗ ਦੇ ਤੀਜੇ ਪੜਾਅ ‘ਚ ਆਈ ਗੜਬੜੀ

ਭਾਰਤੀ ਪੁਲਾੜ ਖੋਜ ਸੰਗਠਨ (ISRO) ਦੇ PSLV-C62 ਮਿਸ਼ਨ ਨੂੰ ਝਟਕਾ ਲੱਗਾ ਹੈ। ਸੋਮਵਾਰ ਨੂੰ ਇਸ ਦੇ ਸਫਲ ਲਾਂਚ ਤੋਂ ਬਾਅਦ, PSLV-C62 ਉਪਗ੍ਰਹਿਆਂ ਨੂੰ ਉਨ੍ਹਾਂ...

ਮੁਅੱਤਲ DIG ਭੁੱਲਰ ਨੇ ਵਾਪਸ ਲਈ ਪਟੀਸ਼ਨ, ਹਾਈਕੋਰਟ ‘ਚ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਜ਼ਰੂਰੀ ਦੱਸਦਿਆਂ ਦਿੱਤੀ ਸੀ ਚੁਣੌਤੀ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭੁੱਲਰ ਨੇ ਹਾਈਕੋਰਟ ਵਿਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਵਾਲੀ...

AAP ਸਰਪੰਚ ਕਤਲ ਮਾਮਲੇ ‘ਚ DGP ਨੇ ਕੀਤੀ ਪ੍ਰੈੱਸ ਕਾਨਫਰੰਸ, ਬੋਲੇ-‘ਹੁਣ ਤੱਕ 7 ਮੁਲਜ਼ਮ ਕੀਤੇ ਜਾ ਰਹੇ ਗ੍ਰਿਫਤਾਰ’

ਆਮ ਆਦਮੀ ਪਾਰਟੀ ਦੇ ਸਰਪੰਚ ਦੇ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿਚ ਪੁਲਿਸ ਨੇ 2 ਸ਼ੂਟਰਾਂ ਨੂੰ ਗ੍ਰਿਫਤਾਰ ਕਰ...

ਕੋਲੰਬੀਆ ‘ਚ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਹੀ ਕ੍ਰੈਸ਼ ਹੋਇਆ ਜਹਾਜ਼, ਮਸ਼ਹੂਰ ਗਾਇਕ ਸਣੇ 6 ਲੋਕਾਂ ਦੀ ਮੌਤ

ਕੋਲੰਬੀਆ ਵਿਚ ਇਕ ਚਾਰਟਰ ਪਲੇਨ ਹਾਦਸਾਗ੍ਰਸਤ ਹੋ ਗਿਆ। ਤੇ ਇਸ ਪਲੇਨ ਕ੍ਰੈਸ਼ ਵਿਚ ਮਸ਼ਹੂਰ ਗਾਇਕ ਦੇ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਕੋਲੰਬੀਆ...

ਲੁਧਿਆਣਾ : ਥਾਰ ਤੇ ਕਾਰ ਵਿਚਾਲੇ ਹੋਈ ਟੱਕਰ, ਛੋਟੀ ਭੈਣ ਨੂੰ ਲੋਹੜੀ ਦੇ ਕੇ ਵਾਪਸ ਆ ਰਹੇ ਭੈਣ-ਭਰਾ ਦੀ ਹੋਈ ਮੌਤ

ਲੋਹੜੀ ਦੀ ਖੁਸ਼ੀ ਮਾਤਮ ਵਿਚ ਬਦਲ ਗਈ। ਜਦੋਂ ਇਕ ਦਰਦਨਾਕ ਹਾਦਸੇ ਵਿਚ 2 ਜਣਿਆਂ ਦੀ ਮੌਤ ਹੋ ਗਈ। ਸਵਿਫਟ ਤੇ ਥਾਰ ਗੱਡੀ ਦੀ ਟੱਕਰ ਹੋਈ। ਟੱਕਰ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਹੋਏ ਫਰਾਰ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈਜਿਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਕੈਨੇਡਾ ਦੇ ਐਬਸਫੋਰਡ...

ਪੰਜਾਬ ‘ਚ ਸੀਤ ਲਹਿਰ ਤੇ ਧੁੰਦ ਦਾ ਯੈਲੋ ਅਲਰਟ ਜਾਰੀ, ਮੌਸਮ ਵਿਭਾਗ ਨੇ ਮੀਂਹ ਦੀ ਵੀ ਕੀਤੀ ਭਵਿੱਖਬਾਣੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। IMD ਵੱਲੋਂ ਹੁਣੇ ਜਿਹੇ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਗਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-1-2026

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ...

‘ਬਿਨਾਂ CM ਚਿਹਰੇ ਤੋਂ ਚੋਣ ਲੜੇਗੀ ਕਾਂਗਰਸ’-2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਵੱਡਾ ਬਿਆਨ ਸਾਹਮਣੇ...

ਬਠਿੰਡਾ : ਰਾਈਫਲ ਸਾਫ਼ ਕਰਦਿਆਂ JE ਨਾਲ ਵਾਪਰਿਆ ਭਾਣਾ, ਅਚਾਨਕ ਗੋਲੀ ਲੱਗਣ ਨਾਲ ਹੋਈ ਮੌਤ

ਬਠਿੰਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਰਾਈਫਲ ਸਾਫ਼ ਕਰਦੇ ਸਮੇਂ ਜੇ.ਈ. ਨਾਲ ਭਾਣਾ ਵਾਪਰ ਗਿਆ ਤੇ ਉਨ੍ਹਾਂ ਦੀ ਮੌਕੇ ‘ਤੇ...

ਨਿਊਜ਼ੀਲੈਂਡ ‘ਚ ਫਿਰ ਤੋਂ ਰੋਕਿਆ ਗਿਆ ਨਗਰ ਕੀਰਤਨ, ਬੈਨਰਾਂ ‘ਤੇ ਲਿਖਿਆ-‘This is Newzealand, not India’

ਨਿਊਜ਼ੀਲੈਂਡ ਵਿਚ ਫਿਰ ਤੋਂ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ। – ਇਸ ਵਾਰ ਨਿਊਜ਼ੀਲੈਂਡ ਦੇ ਟੌਰੰਗਾ ‘ਚ ਨਗਰ ਕੀਰਤਨ ਰੋਕਿਆ ਗਿਆ ।...

CM ਮਾਨ ਨੇ ਪੰਜਾਬ ਪੁਲਿਸ ‘ਚ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੀ ਵਧਾਈ, ਈਮਾਨਦਾਰ ਨਾਲ ਡਿਊਟੀ ਨਿਭਾਉਣ ਦੀ ਦਿੱਤੀ ਪ੍ਰੇਰਨਾ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦਾ ਦੌਰਾ ਕੀਤਾ ਤੇ ਉਥੇ ਪੰਜਾਬ ਪੁਲਿਸ ‘ਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ...

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ Library

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਚ ਇਕ ਨਵੀਂ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਹ ਲਾਇਬ੍ਰੇਰੀ ਜ਼ਿਲ੍ਹਾ...

‘ਇੰਡੀਅਨ ਆਈਡਲ 3’ ਦੇ ਜੇਤੂ ਪ੍ਰਸ਼ਾਂਤ ਤਮਾਂਗ ਦਾ ਹੋਇਆ ਦਿਹਾਂਤ, 43 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਮਨੋਰੰਜਨ ਜਗਤ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੰਡੀਅਨ ਆਈਡਲ-3 ਦੇ ਜੇਤੂ ਰਹੇ ਪ੍ਰਸ਼ਾਂਤ ਤਮਾਂਗ ਦਾ 43 ਸਾਲ ਦੀ ਉਮਰ ਵਿਚ ਦੇਹਾਂਤ...

ਲੁਧਿਆਣਾ : ਟਰੱਕ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਬਾਈਕ ਸਵਾਰ ਨੌਜਵਾਨ ਦੀ ਮੌਕੇ ‘ਤੇ ਮੌਤ

ਤਾਜਪੁਰ ਚੌਂਕ ਵੱਲ ਜਾਣ ਵਾਲੇ ਪੁਲ ‘ਤੇ ਐਤਵਾਰ ਦੁਪਹਿਰ ਕਰੀਬ 1:40 ਵਜੇ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਭਿਆਨਕ ਹਾਦਸਾ ਹੋ ਗਿਆ। ਹਾਦਸੇ...

ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾਲ, ਇੱਕੋ ਪਰਿਵਾਰ ਦੇ 3 ਜੀਆਂ ਦੀ ਦਮ ਘੁਟਣ ਨਾਲ ਹੋਈ ਮੌਤ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲੀਪੁਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਦੇ 3 ਜੀਆਂ ਦੀ ਦਮ ਘੁਟਣ ਕਾਰਨ ਦਰਦਨਾਕ ਮੌਤ ਹੋ...

ਸੈਰ ਕਰਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਸੇਵਾਮੁਕਤ ਲੈਫਟੀਨੈਂਟ ਜਨਰਲ ਕੁਲਵੰਤ ਮਾਨ, ਹਸਪਤਾਲ ‘ਚ ਹੋਈ ਮੌਤ

ਸੇਵਾਮੁਕਤ ਲੈਫਟੀਨੈਂਟ ਜਨਰਲ ਕੁਲਵੰਤ ਸਿੰਘ ਮਾਨ (83) ਦੀ ਸ਼ੁੱਕਰਵਾਰ ਸ਼ਾਮ ਨੂੰ ਪੰਚਕੂਲਾ ਦੇ ਮਨਸਾ ਦੇਵੀ ਕੰਪਲੈਕਸ (ਐਮਡੀਸੀ) ਸੈਕਟਰ 4 ਵਿਖੇ...

ਸਰਬਜੀਤ ਕੌਰ ਦੇ ਮਾਮਲੇ ਦਾ ਪਾਕਿਸਤਾਨ ਦੀ ਹਾਈਕੋਰਟ ਨੇ ਲਿਆ ਨੋਟਿਸ, ਪਾਕਿ ਸਰਕਾਰ ਤੇ ਪੁਲਿਸ ਤੋਂ ਮੰਗੀ ਰਿਪੋਰਟ

ਪਾਕਿਸਤਾਨ ਗਈ ਪੰਜਾਬ ਦੀ ਸਰਬਜੀਤ ਕੌਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਪਾਕਿਸਤਾਨ ਦੀ ਹਾਈਕੋਰਟ ਨੇ ਮਾਮਲੇ ਦਾ ਨੋਟਿਸ ਲਿਆ ਹੈ। ਲਾਹੌਰ...

ਦਿੱਲੀ : NRI ਡਾਕਟਰ ਜੋੜੇ ਨਾਲ ਕਰੋੜਾਂ ਦੀ ਠੱਗੀ, ਡਿਜ਼ੀਟਲ ਅਰੈਸਟ ਕਰਕੇ 15 ਦਿਨਾਂ ‘ਚ 14 ਕਰੋੜ ਕਰਵਾਏ ਟ੍ਰਾਂਸਫਰ

ਰਾਜਧਾਨੀ ਦਿੱਲੀ ਵਿੱਚ ਇੱਕ ਹੋਰ ਸਾਈਬਰ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ, ਸਾਈਬਰ ਧੋਖਾਧੜੀ ਕਰਨ ਵਾਲਿਆਂ ਨੇ ਦਿੱਲੀ ਦੇ ਇੱਕ NRI...

ਅਮਰੀਕਾ ‘ਚ ਮੁੜ ਚੱਲੀਆਂ ਗੋਲੀਆਂ, ਫਾਇਰਿੰਗ ਦੌਰਾਨ 7 ਸਾਲ ਦੇ ਮਾਸੂਮ ਸਣੇ 6 ਦੀ ਹੋਈ ਮੌਤ

ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਵਾਪਰੀ, ਜਿਸ ਵਿੱਚ ਮਿਸੀਸਿਪੀ ਦੇ ਕਲੇ ਕਾਉਂਟੀ ਵਿੱਚ ਛੇ ਲੋਕਾਂ ਦੀ ਮੌਤ ਹੋ...

ਸਾਬਕਾ ਹਾਕੀ ਓਲੰਪੀਅਨ ਤੇ ਸੇਵਾਮੁਕਤ IG ਦਵਿੰਦਰ ਸਿੰਘ ਗਰਚਾ ਦਾ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

1980 ਦੀਆਂ ਮਾਸਕੋ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਨੂੰ ਸੋਨ ਤਗਮਾ ਦਿਵਾਉਣ ਵਾਲੇ ਮਹਾਨ ਖਿਡਾਰੀ ਦਵਿੰਦਰ ਸਿੰਘ ਗਰਚਾ ਦਾ ਸ਼ਨੀਵਾਰ...

ਆਸਟ੍ਰੇਲੀਆ ਗਏ ਕੋਟਕਪੂਰੇ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 5 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਕੋਟਕਪੁਰੇ ਦੇ ਨਾਮਵਰ ਸੰਘਾ ਪਰਿਵਾਰ ਦੇ ਮਹਿੰਦਰ ਸਿੰਘ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ ਵਿੱਚ ਦਰਦਨਾਕ ਮੌਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-1-2026

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ...

ਸਰਦੀਆਂ ‘ਚ ਬਿਨਾਂ ਹੀਟਰ ਦੇ ਵੀ ਘਰ ਨੂੰ ਰੱਖ ਸਕਦੇ ਹੋ ਗਰਮ, ਥੋੜ੍ਹੀ ਜਿਹੀ ਸਮਝਦਾਰੀ ਨਾਲ ਅਪਣਾਓ ਇਹ ਅਸਰਦਾਰ ਤਰੀਕੇ

ਸਰਦੀਆਂ ਦੇ ਮੌਸਮ ਅਕਸਰ ਇਕ ਦਿਨ ਅਚਾਨਕ ਸਵੇਰੇ ਉਠਦੇ ਹੀ ਫਰਸ਼ ਬਰਫ ਵਰਗਾ ਠੰਡਾ ਲੱਗਣ ਲੱਗਦਾ ਹੈ। ਹਵਾ ਭਾਰੀ ਤੇ ਸੁਸਤ ਹੋ ਜਾਂਦੀ ਹੈ। ਧੁੱਪ...

ਦਿੱਲੀ ਦੀ ਸਾਬਕਾ CM ਆਤਿਸ਼ੀ ਖਿਲਾਫ਼ ਪਟਿਆਲਾ ‘ਚ ਰੋਸ ਪ੍ਰਦਰਸ਼ਨ, ਕਾਨੂੰਨੀ ਕਾਰਵਾਈ ਦੀ ਕੀਤੀ ਗਈ ਮੰਗ

ਦਿੱਲੀ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੀ ਵਿਧਾਇਕ ਤੇ ਸਾਬਕਾ ਸੀਐੱਮ ਆਤਿਸ਼ੀ ਨੂੰ ਲੈ ਕੇ ਸਿੱਖ ਗੁਰੂਆਂ ਦੇ ਅਪਮਾਨ ਦਾ ਦੋਸ਼ ਸਾਹਮਣੇ ਆਉਣ...

ਓਡੀਸ਼ਾ ‘ਚ ਇੰਡੀਆ ਵਨ ਏਅਰ ਦਾ ਚਾਰਟਰ ਪਲੇਨ ਹੋਇਆ ਹਾਦਸਾਗ੍ਰਸਤ, ਜਹਾਜ਼ ਦੀ ਹੋਈ ਕਰੈਸ਼ ਲੈਂਡਿੰਗ

ਓਡੀਸ਼ਾ ਦੇ ਰੁੜਕੇਲਾ ਵਿਚ ਇੰਡੀਆ ਵਨ ਏਅਰ ਦੇ 9 ਸੀਟਰ ਜਹਾਜ਼ ਦੀ ਤਕਨੀਕੀ ਖਰਾਬੀ ਦੇ ਬਾਅਦ ਫੋਰਸ ਲੈਂਡਿੰਗ ਹੋਈ। ਘਟਨਾ ਅੱਜ ਦੁਪਹਿਰ ਰੁੜਕੇਲਾ...

ਅਯੁੱਧਿਆ ਧਾਮ ਤੇ ਪੰਚਕੋਸ਼ੀ ਪਰਿਕਰਮਾ ਮਾਰਗ ‘ਤੇ ਨਾਨ-ਵੈਜ ਵਿਕਰੀ ‘ਤੇ ਲੱਗੀ ਰੋਕ, Online ਫੂਡ ਡਲਿਵਰੀ ਵੀ ਬੈਨ

ਰਾਮ ਨਗਰੀ ਅਯੁੱਧਿਆ ਦੀ ਧਾਰਮਿਕ ਤੇ ਸੰਸਕ੍ਰਿਤਕ ਮਾਣ ਨੂੰ ਬਣਾਏ ਰੱਖਣ ਲਈ ਪ੍ਰਸ਼ਾਸਨ ਨੇ ਬਹੁਤ ਵੱਡਾ ਤੇ ਸਖਤ ਫੈਸਲਾ ਲਿਆ ਹੈ। ਅਯੁੱਧਿਆ ਧਾਮ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, SSP ਬਠਿੰਡਾ ਸਣੇ 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 22 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। SSP ਬਠਿੰਡਾ ਸਣੇ 22 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...

ਵਾਰਾਣਸੀ : ਬੰਦ ਦੁਕਾਨ ‘ਚੋਂ ਕਰੋੜਾਂ ਦਾ ਸੋਨਾ ਚੋਰੀ ਕਰਨ ਵਾਲੇ 5 ਮੁਲਜ਼ਮ ਕਾਬੂ, ਕੇਅਰ ਟੇਕਰ ਹੀ ਨਿਕਲਿਆ ਮਾਸਟਰਮਾਈਂਡ

ਵਾਰਾਣਸੀ ਦੇ ਚੌਕ ਥਾਣਾ ਖੇਤਰ ਵਿਚ ਕਰਨਘੰਟਾ ਇਲਾਕੇ ਵਿਚ ਬੰਦ ਦੁਕਾਨ ਤੋਂ ਕਰੋੜਾਂ ਰੁਪਏ ਦਾ ਸੋਨਾ ਚੋਰੀ ਕਰਨ ਵਾਲੇ ਬਦਮਾਸ਼ਾਂ ਨੂੰ ਪੁਲਿਸ...

ਲੁਧਿਆਣਾ ‘ਚ ਦਿਨ-ਦਿਹਾੜੇ ਫਾਇਰਿੰਗ, ਦੋ ਹਮਲਾਵਰਾਂ ਨੇ ਲਗਜ਼ਰੀ ਕਾਰ ਸ਼ੋਅਰੂਮ ਨੂੰ ਬਣਾਇਆ ਨਿਸ਼ਾਨਾ

ਲੁਧਿਆਣਾ ਵਿਚ ਦਿਨ-ਦਿਹਾੜੇ ਮੁੱਲਾਂਪੁਰ ਨੇੜੇ ਬੱਦੋਵਾਲ ਦੇ ਇਲਾਕੇ ਵਿਚ ਲਗਜ਼ਰੀ ਕਾਰਾਂ ਦੇ ਸ਼ੋਅਰੂਮ ‘ਤੇ ਫਾਇਰਿੰਗ ਕੀਤੀ ਗਈ। ਬਾਈਕ ਤੋਂ...

ਰੂਪਨਗਰ : ਸੜਕ ਪਾਰ ਕਰਦਿਆਂ ASI ਨੂੰ ਟਰੱਕ ਨੇ ਮਾਰੀ ਟੱਕਰ, ਜ਼ਖਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ

ਘਨੌਲੀ ਬੱਸ ਸਟੈਂਡ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ। ਰੂਪਨਗਰ ਵਿਖੇ ਤਾਇਨਾਤ ASI ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਘਟਨਾ ਉਦੋਂ ਵਾਪਰੀ...

ਹੁਸ਼ਿਆਰਪੁਰ ‘ਚ ਕਾਰ ਸਵਾਰ 5 ਦੋਸਤਾਂ ਨਾਲ ਵਾਪਰਿਆ ਭਾਣਾ, ਬੱਸ ਦੀ ਟੱਕਰ ਨਾਲ ਚਾਰ ਦੀ ਮੌਤ

ਹੁਸ਼ਿਆਰਪੁਰ ਵਿੱਚ ਸਵੇਰੇ ਸੰਘਣੀ ਧੁੰਦ ਦੌਰਾਨ ਇੱਕ ਕਾਰ ਅਤੇ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ, ਇਸ ਵਿਚ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-1-2026

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ...

ਸਾਬਕਾ CM ਆਤਿਸ਼ੀ ਦੀ ਵੀਡੀਓ ਸਾਂਝੀ ਕਰ ਕਸੂਤੇ ਫਸੇ BJP ਦੇ ਮੰਤਰੀ! ਪੰਜਾਬ ਪੁਲਿਸ ਨੇ ਦਰਜ ਕੀਤੀ FIR

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਆਪ ਵਿਧਾਇਕਾ ਆਤਿਸ਼ੀ ਮਾਰਲੇਨਾ ਦੇ ਵੀਡੀਓ ਨੂੰ ਲੈ ਕੇ ਜਲੰਧਰ ਪੁਲਿਸ ਨੇ ਦਿੱਲੀ ਸਰਕਾਰ ਵਿੱਚ ਭਾਜਪਾ...

ਲਹਿਰਾਗਾਗਾ ‘ਚ ਬਣੇਗਾ ਮੈਡੀਕਲ ਕਾਲਜ, ਕੈਬਨਿਟ ਮੀਟਿੰਗ ‘ਚ ਵੱਡੇ ਫੈਸਲਿਆਂ ‘ਤੇ ਲੱਗੀ ਮੋਹਰ

ਲਹਿਰਾਗਾਗਾ ਵਿੱਚ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਇੱਕ ਮੈਡੀਕਲ ਕਾਲਜ ਸਥਾਪਤ ਕੀਤਾ...

ਲੁਧਿਆਣਾ ਡਰੰਮ ਕਤਲ ਮਾਮਲੇ ‘ਚ 2 ਮੁਲਜ਼ਮ ਗ੍ਰਿਫ਼ਤਾਰ, ਬੇਰਹਿਮੀ ਨਾਲ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ

ਲੁਧਿਆਣਾ ਡਰੰਮ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ‘ਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ...

ਆਸਟ੍ਰੇਲੀਆ ਦੇ ਗੁਰੂ ਘਰ ‘ਚ ਹੋਈ ਚੋਰੀ, 2 ਨਕਾਬਪੋਸ਼ ਵਿਅਕਤੀ ਗੋਲਕ ‘ਚੋਂ 1500 ਡਾਲਰ ਚੋਰੀ ਕਰਕੇ ਹੋਏ ਫਰਾਰ

ਗੁਰੂ ਘਰ ਇਕ ਅਜਿਹੀ ਥਾਂ ਹੈ ਜਿਥੇ ਉਨ੍ਹਾਂ ਦੀਆਂ ਆਸਾਂ-ਉਮੀਦਾਂ ਪੂਰੀਆਂ ਹੁੰਦੀਆਂ ਹਨ ਤੇ ਭੁੱਖਿਆਂ ਨੂੰ ਲੰਗਰ ਮਿਲਦਾ ਹੈ। ਦੁੱਖ-ਦਰਦ ਤੋਂ...

ਭ੍ਰਿਸ਼ਟਾਚਾਰ ‘ਤੇ HC ਹੋਈ ਸਖਤ, ਮੁੱਖ ਸਕੱਤਰ ਨੂੰ 10 ਫਰਵਰੀ ਤੱਕ ਭ੍ਰਿਸ਼ਟ ਮੁਲਾਜ਼ਮਾਂ ਦੀ ਲਿਸਟ ਪੇਸ਼ ਕਰਨ ਦੇ ਹੁਕਮ

ਹਾਈਕੋਰਟ ਨੇ ਭ੍ਰਿਸ਼ਟ ਅਧਿਕਾਰੀਆਂ ਖਿਲਾਫ ਸਖਤ ਰੁਖ਼ ਅਪਣਾਇਆ ਹੈ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਗਈ ਹੈ ਤੇ ਭ੍ਰਿਸ਼ਟ...

IPS ਡਾ. ਰਵਜੋਤ ਕੌਰ ਹੋਏ ਬਹਾਲ, ਤਰਨਤਾਰਨ ਜ਼ਿਮਨੀ ਚੋਣ ਵੇਲੇ ਕੀਤਾ ਗਿਆ ਸੀ ਸਸਪੈਂਡ

ਤਰਨਤਾਰਨ ਦੇ ਐੱਸਐੱਸਪੀ ਡਾ. ਰਵਜੋਤ ਕੌਰ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦੀ ਸਸਪੈਂਸ਼ਨ ਖਤਮ ਕਰ ਦਿੱਤੀ ਗਈ ਹੈ।...

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਹੋਵੇਗੀ ਜਿਸ...

ਰੂਪਨਗਰ : ਜਿੰਮ ‘ਚ ਵਰਕਾਊਟ ਦੌਰਾਨ 21 ਸਾਲਾ ਮੁੰਡੇ ਦੇ ਨਿਕਲੇ ਸਾਹ, IIT ਦਾ ਸਟੂਡੈਂਟ ਸੀ ਆਦਿਤਿਆ

ਰੋਪੜ ਦੇ ਰੂਪਨਗਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਜਿੰਮ ਵਿਚ ਵਰਕਆਊਟ ਕਰਦੇ ਮੁੰਡੇ ਦੇ ਸਾਹ ਨਿਕਲੇ ਹਨ। ਨੌਜਵਾਨ ਦੀ ਉਮਰ ਮਹਿਜ਼ 21 ਸਾਲ...

ਤਰਨਤਾਰਨ : ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ‘ਕਾਲ’, ਦਮ ਘੁੱਟਣ ਨਾਲ ਪਤੀ-ਪਤਨੀ ਦੀ ਮੌਤ

ਤਰਨਤਾਰਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਠੰਡ ਤੋਂ ਬਚਣ ਲਈ ਬਾਲੀ ਅੰਗੀਠੀ ਉਨ੍ਹਾਂ ਲਈ ਕਾਲ ਬਣ ਗਈ। ਪਤੀ-ਪਤਨੀ ਜੋ ਕਿ...

ਕੈਨੇਡਾ ਨੇ ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਲਗਾਈ ਰੋਕ, ਹੁਣ Canada ‘ਚ ਰਹਿਣ ਵਾਲੇ ਪ੍ਰਵਾਸੀ ਨਹੀਂ ਸੱਦ ਸਕਣਗੇ ਆਪਣੇ ਮਾਪੇ

ਕੈਨੇਡਾ ਨੇ ਇਕ ਹੋਰ ਵੱਡਾ ਫਰਮਾਨ ਜਾਰੀ ਕੀਤਾ ਹੈ। ਹੁਣ ਕੈਨੇਡਾ ‘ਚ ਰਹਿਣ ਵਾਲੇ ਪ੍ਰਵਾਸੀ ਆਪਣੇ ਮਾਪੇ ਨਹੀਂ ਸੱਦ ਸਕਣਗੇ। ਬਜ਼ੁਰਗਾਂ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-1-2026

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ...

ਹੁਣ ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰ ਦੀ 4 ਅਦਾਲਤਾਂ ਨੂੰ ਆ ਚੁੱਕੀ ਕਾਲ

ਪੰਜਾਬ ਦੇ ਤਿੰਨ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਫਿਰੋਜ਼ਪੁਰ, ਮੋਗਾ ਅਤੇ ਰੋਪੜ ਤੋਂ ਬਾਅਦ ਹੁਣ ਮੋਹਾਲੀ...

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 2 ਮੰਤਰੀਆਂ ਦੇ ਬਦਲੇ ਗਏ ਵਿਭਾਗ!

ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕੈਬਨਿਟ ਵਿਚ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਕੀਤਾ ਗਿਆ ਹੈ।...

ਇੱਕੋ ਪਰਿਵਾਰ ਦੇ 4 ਜੀਆਂ ਦੀ ਗੋਲੀ ਲੱਗਣ ਨਾਲ ਮੌਤ, ਘਰ ਅੰਦਰੋਂ ਮਿਲੀਆਂ ਪਤੀ-ਪਤਨੀ ਤੇ 2 ਮਾਸੂਮਾਂ ਦੀਆਂ ਦੇਹਾਂ

ਫਿਰੋਜ਼ਪੁਰ ਵਿੱਚ ਇੱਕ ਰੂ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਕ ਮਸ਼ਹੂਰ ਸੈਲੂਨ ਮਾਲਕ ਅਮਨਦੀਪ ਸਿੰਘ ਦਾ ਪੂਰਾ ਪਰਿਵਾਰ ਘਰ ਵਿਚ ਮ੍ਰਿਤਕ...

ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ ਹੋਵੇਗਾ ਸ਼ੁਰੂ, ਵਿੱਤ ਮੰਤਰੀ 1 ਫਰਵਰੀ ਨੂੰ ਪੇਸ਼ ਕਰਨਗੇ ਆਮ ਬਜਟ

ਕੇਂਦਰ 1 ਫਰਵਰੀ ਨੂੰ ਆਮ ਬਜਟ ਪੇਸ਼ ਕਰ ਸਕਦੀ ਹੈ। ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ ਹੋਈ। ਬੈਠਕ ਵਿਚ ਸੰਸਦ ਦੇ ਆਗਾਮੀ ਬਜਟ ਸੈਸ਼ਨ...

ਪੰਜਾਬ ‘ਚ ਠੰਡ ਨੇ ਕਢਾਏ ਵੱਟ, 13 ਜਨਵਰੀ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਯੈਲੋ ਅਲਰਟ ਹੋਇਆ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ ਨੇ 13 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਆਉਂਦੇ ਦਿਨਾਂ...

ਵੇਦਾਂਤਾ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤ ਦਾ ਹੋਇਆ ਦਿਹਾਂਤ, ਅਮਰੀਕਾ ‘ਚ ਸਕੀਇੰਗ ਕਰਦੇ ਸਮੇਂ ਹੋਇਆ ਸੀ ਜ਼ਖਮੀ

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਅਗਰਵਾਲ ਦਾ ਅਮਰੀਕਾ ਵਿਚ ਦੇਹਾਂਤ ਹੋ ਗਿਆ ਹੈ। ਉਹ 49 ਸਾਲ ਦੇ ਸਨ।...

ਫਿਰੋਜ਼ਪੁਰ ਤੇ ਮੋਗਾ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕੰਪਲੈਕਸ ਕਰਵਾਇਆ ਗਿਆ ਖਾਲੀ

ਪੰਜਾਬ ਦੇ ਫਿਰੋਜ਼ਪੁਰ ਤੇ ਮੋਗਾ ਵਿਚ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਲਈ ਉਥੇ ਦਹਿਸ਼ਤ ਦਾ ਮਾਹੌਲ...

‘ਮੇਰੀ ਪੇਸ਼ੀ ਦਾ ਹੋਵੇ Live ਟੈਲੀਕਾਸਟ’-ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ CM ਮਾਨ ਦੀ ਜਥੇ. ਗੜਗੱਜ ਨੂੰ ਅਪੀਲ

15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੱਡੀ...

ਜਨਮਦਿਨ ਵਾਲੇ ਦਿਨ ਨੌਜਵਾਨ ਦਾ ਕਤਲ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਬੁਢਲਾਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਦਿਨ-ਦਿਹਾੜੇ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਨੌਜਵਾਨ ਨੂੰ ਅਣਪਛਾਤਿਆਂ...

ਮਾਨਸਾ : ਪਿਕਅੱਪ ਟਰਾਲੇ ਤੇ ਬੁਲੇਟ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਕੈਨੇਡਾ ਤੋਂ ਆਏ ਮੁੰਡੇ ਸਣੇ 3 ਨੌਜਵਾਨਾਂ ਦੀ ਮੌਤ

ਪੰਜਾਬ ਦੇ ਮਾਨਸਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ 3 ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਪਿਕਅੱਪ ਟਰਾਲੇ ਤੇ ਬੁਲੇਟ...

ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਨੂੰ ਵੱਡਾ ਝਟਕਾ, ਬਠਿੰਡਾ ਕੋਰਟ ਨੇ ਹਾਜ਼ਰੀ ਮੁਆਫ਼ੀ ਦੀ ਅਰਜ਼ੀ ਕੀਤੀ ਰੱਦ

ਫਿਲਮ ਅਭਿਨੇਤਰੀ ਕੰਗਨਾ ਰਣੌਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਨੂੰ ਵੱਡਾ ਝਟਕਾ ਲੱਗਾ ਹੈ।...

ਸਰਦੀਆਂ ‘ਚ ਮੂਲੀ ਖਾਣ ਨਾਲ ਹੁੰਦੇ ਹਨ ਕਈ ਫਾਇਦੇ, ਜਾਣੋ ਕਿਉਂ ਕਰਨਾ ਚਾਹੀਦਾ ਹੈ ਇਸ ਨੂੰ ਡਾਇਟ ‘ਚ ਸ਼ਾਮਲ

ਸਰਦੀਆਂ ਦੇ ਮੌਸਮ ਵਿਚ ਮੂਲੀ ਭਾਰਤੀ ਘਰਾਂ ਵਿਚ ਸਭ ਤੋਂ ਵੱਧ ਇਸਤੇਮਾਲ ਕੀਤੀ ਜਾਣ ਵਾਲੀਆਂ ਸਬਜ਼ੀਆਂ ਵਿਚੋਂ ਇਕ ਹੈ। ਮੂਲੀ ਖਾਣ ਦੇ ਬਹੁਤ...

‘ਸਾਨੂੰ ਕਈਆਂ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ਬਹੁਤ ਖਤਰਨਾਕ ਲੋਕ ਹਨ, ਪਰ ਅਸੀਂ ਡਰੇ ਨਹੀਂ’ : ਕੇਜਰੀਵਾਲ

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ CM ਮਾਨ ਤੇ ਅਰਵਿੰਦ...

ਅੰਮ੍ਰਿਤਸਰ ਪੁਲਿਸ ਵੱਲੋਂ ਬਦਮਾਸ਼ ਦਾ ਐਨਕਾਊਂਟਰ, ਹਥਿਆਰ ਰਿਕਵਰੀ ਲਈ ਮੁਲਜ਼ਮ ਨੂੰ ਲੈ ਕੇ ਆਈ ਸੀ ਪੁਲਿਸ

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਇਕ ਹੋਰ ਵੱਡੇ ਬਦਮਾਸ਼ ਦਾ ਐਨਕਾਊਂਟਰ ਹੋਇਆ ਹੈ। ਹਥਿਆਰ ਰਿਕਵਰੀ ਲਈ ਇਸ ਬਦਮਾਸ਼ ਨੂੰ ਲਿਆਂਦਾ ਗਿਆ ਸੀ...

ਮੋਗਾ : ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ ਟਰਾਲਾ, ਪੁਲਿਸ ਨੇ ਟਰਾਲਾ ਚਾਲਕ ਨੂੰ ਹਿਰਾਸਤ ‘ਚ ਲੈ ਜਾਂਚ ਕੀਤੀ ਸ਼ੁਰੂ

ਮੋਗਾ ਦੇ ਮੇਨ ਬਾਜ਼ਾਰ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਤਿੰਨ ਨੰਬਰ ਚੁੰਗੀ ਵੱਲੋਂ ਜਾਣ ਵਾਲੀ ਸੜਕ ‘ਤੇ ਸੋਨਾਲੀਕਾ ਟਰੈਕਟਰਾਂ ਨਾਲ...