Sep 09

ਗੁਰਦਾਸਪੁਰ ਪਹੁੰਚੇ PM ਮੋਦੀ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਹੁਣ ਅਧਿਕਾਰੀਆਂ ਨਾਲ ਬੈਠਕ

ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਪਹੁੰਚੇ। ਪ੍ਰਧਾਨ ਮੰਤਰੀ ਦੇ ਪੰਜਾਬ ਪਹੁੰਚਣ ‘ਤੇ...

ਹਿਮਾਚਲ ਨੂੰ ਮਿਲੇਗੀ 1500 ਕਰੋੜ ਰੁਪਏ ਦੀ ਮਦਦ, PM ਮੋਦੀ ਵੱਲੋਂ ਸਪੈਸ਼ਲ ਪੈਕੇਜ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਵਿਚ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੋਏ ਨੁਕਸਾਨ ਦਾ ਹੈਲੀਕਾਪਟਰ ਰਾਹੀਂ ਹਵਾਈ ਸਰਵੇਖਣ...

SSP ਪ੍ਰਗਿਆ ਜੈਨ ਦੀ ਅਗਵਾਈ ‘ਚ ਫਰੀਦਕੋਟ ਪੁਲਿਸ ਨੂੰ ਮਿਲੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਫੜੇ 2 ਨਸ਼ਾ ਤਸਕਰ

SSP ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸਰਹੱਦ ਪਾਰ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ...

PM ਮੋਦੀ ਦੇ ਹਿਮਾਚਲ ਪਹੁੰਚਣ ਸਾਰ ਹੀ ਮੈਡੀਕਲ ਕਾਲਜ ਨੂੰ ਮਿਲੀ ਧਮਕੀ, ਕਾਲਜ ਨੂੰ ਕਰਵਾਇਆ ਗਿਆ ਖਾਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਿਮਾਚਲ ਪ੍ਰਦੇਸ਼ ਦੌਰੇ ਦੌਰਾਨ, ਮੰਡੀ ਜ਼ਿਲ੍ਹੇ ਦੇ ਨੇਰਚੌਕ ਮੈਡੀਕਲ ਕਾਲਜ ਨੂੰ ਮੰਗਲਵਾਰ ਨੂੰ ਬੰਬ ਨਾਲ...

ਅੰਮ੍ਰਿਤਸਰ : ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਗ੍ਰੰਥੀ ਸਿੰਘ ਦੀ ਹੋਈ ਦਰਦਨਾਕ ਮੌਤ

ਪੰਜਾਬ ਦੇ ਅੰਮ੍ਰਿਤਸਰ ਦੇ ਥਾਣਾ ਕੱਥੂਨੰਗਲ ਇਲਾਕੇ ਅਧੀਨ ਪੈਂਦੇ ਪਿੰਡ ਝੰਡੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਝੰਡੇ ਵਿਖੇ ਸਥਿਤ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਨਾ ਕਰਨ ‘ਤੇ ਜ਼ਾਹਰ ਕੀਤੀ ਨਾਰਾਜ਼ਗੀ

ਸ਼੍ਰੋਮਣੀ ਅਕਾਲੀ ਦਲ ਨੇ ਉਪ ਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦਾ...

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਹਵਾਈ ਸਰਵੇਖਣ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (9 ਸਤੰਬਰ) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਦਿੱਲੀ...

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ, ਰਾਧਾਕ੍ਰਿਸ਼ਨਨ ਤੇ ਰੈੱਡੀ ਵਿਚਾਲੇ ਮੁਕਾਬਲਾ, PM ਮੋਦੀ ਨੇ ਪਾਈ ਵੋਟ

15ਵੇਂ ਉਪ ਰਾਸ਼ਟਰਪਤੀ ਲਈ ਵੋਟਿੰਗ ਮੰਗਲਵਾਰ ਨੂੰ ਹੋ ਰਹੀ ਹੈ। ਸੰਸਦ ਵਿੱਚ ਵੋਟਿੰਗ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਪ੍ਰਧਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-9-2025

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ...

ਪੰਜਾਬ ‘ਚ ਆਨਰ ਕਿਲਿੰਗ, Love Marriage ਤੋਂ ਨਰਾਜ਼ ਪਿਓ ਨੇ ਧੀ ਤੇ ਦੋਹਤੀ ਨੂੰ ਉਤਾਰਿਆ ਮੌਤ ਦੇ ਘਾਟ

ਬਠਿੰਡਾ ਜ਼ਿਲ੍ਹੇ ਵਿਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪਿੰਡ ਵਿਰਕ ਕਲਾਂ ਵਿੱਚ ਅਣਖ ਦੇ ਖਾਤਰ ਪਿਓ ਵੱਲੋਂ ਧੀ ਅਤੇ ਤਿੰਨ...

ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁ., ਕਿਸਾਨਾਂ ਨੂੰ ਮੁਆਵਜ਼ਾ, ਹੜ੍ਹਾਂ ਪੀੜ੍ਹਤਾਂ ਲਈ CM ਮਾਨ ਨੇ ਕੀਤੇ ਵੱਡੇ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਵਿੱਚ...

ਨਾਭਾ ਦੇ ਪਿੰਡ ਮੰਡੌਰ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਤੀ-ਪਤਨੀ ਤੇ ਬੱਚੇ ਹੋਏ ਜ਼ਖਮੀ

ਸੂਬੇ ਭਰ ਵਿੱਚ ਪੈ ਰਹੀ ਬਾਰਿਸ਼ ਦੇ ਕਾਰਨ ਜਿੱਥੇ ਲੋਕਾਂ ਦਾ ਲੱਖਾਂ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ ਅਤੇ ਲੋਕ ਬੇਘਰ ਹੋ ਚੁੱਕੇ...

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ 5 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 8.187 KG. ਹੈਰੋਇਨ ਬਰਾਮਦ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਾਰਕੋ-ਅੱਤਵਾਦ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਅਧਿਕਾਰੀਆਂ ਵੱਲੋਂ ਹੈਰੋਇਨ ਤਸਕਰੀ...

ਰੂਸ ਨੇ ਯੂਕਰੇਨ ‘ਤੇ ਕੀਤਾ ਸਭ ਤੋਂ ਵੱਡਾ ਹਮਲਾ, 805 ਡਰੋਨ ਤੇ 13 ਮਿਜ਼ਾਈਲਾਂ ਦਾਗੀਆਂ, ਨਵਜੰਮੇ ਬੱਚੇ ਸਣੇ 3 ਲੋਕਾਂ ਦੀ ਮੌਤ

ਰੂਸ ਨੇ ਯੂਕਰੇਨ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਤੇ ਡ੍ਰੋਨ ਹਮਲਾ ਕੀਤਾ। ਰਿਪੋਰਟ ਮੁਤਾਬਕ ਸਰਕਾਰੀ ਭਵਨ ਵਿਚ ਹਮਲੇ ਦੇ ਬਾਅਦ ਅੱਗ...

ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ, ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ‘ਚ ਸ਼ਾਮਿਲ ਹੋਏ CM ਮਾਨ

ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਖਰਾਬ ਹੋਣ ਤੋਂ ਬਾਅਦ ਸਰਕਾਰ ਵੱਲੋਂ ਅੱਜ ਪਹਿਲੀ ਮਹੱਤਵਪੂਰਨ ਕੈਬਨਿਟ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ...

AAP ਸਾਂਸਦ ਸੰਜੇ ਸਿੰਘ ਨੇ ਹਸਪਤਾਲ ਪਹੁੰਚ ਕੇ ਜਾਣਿਆ CM ਮਾਨ ਦਾ ਹਾਲ, ਕਿਹਾ- “ਉਨ੍ਹਾਂ ਦੀ ਸਿਹਤ ‘ਚ ਕਾਫ਼ੀ ਸੁਧਾਰ ਹੈ”

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ...

ਭਾਰਤੀ ਹਾਕੀ ਟੀਮ ਦੇ ਕਪਤਾਨ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਜਤਾਈ ਚਿੰਤਾ, ਕਿਹਾ-‘ਸਾਡੇ ਤੋਂ ਜਿੰਨਾ ਹੋਵੇਗਾ ਅਸੀਂ ਕਰਾਂਗੇ’

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਿੰਤਾ ਪ੍ਰਗਟਾਈ। ਏਸ਼ੀਆ ਕੱਪ ਵਿਚ ਭਾਰਤ ਦੀ 8 ਸਾਲਾਂ...

ਨਾਭਾ ‘ਚ ਵਿਦਿਆਰਥੀਆਂ ਨਾਲ ਭਰੀ ਨਿੱਜੀ ਸਕੂਲ ਵੈਨ ਨਾਲੇ ‘ਚ ਡਿੱਗੀ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਕੂਲ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਇਸ ਵਿਚਾਲੇ ਅੱਜ ਤੜਕਸਾਰ ਨਾਭਾ ਦੇ ਪਿੰਡ...

ਹਰਿਆਣਾ CM ਸੈਣੀ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲੇ, ਫੋਰਟਿਸ ਹਸਪਤਾਲ ‘ਚ ਦਾਖ਼ਲ CM ਮਾਨ ਦਾ ਜਾਣਿਆ ਹਾਲ

ਹਰਿਆਣਾ ਦੇ ਸੀਐੱਮ ਨਾਇਬ ਸੈਣੀ ਨੇ ਮੋਹਾਲੀ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤਾ। ਸੀਐੱਮ ਭਗਵੰਤ ਮਾਨ...

ਯੁਵਰਾਜ ਸਿੰਘ ਨੇ ਅੰਮ੍ਰਿਤਸਰ DC ਸਾਕਸ਼ੀ ਸਾਹਨੀ ਦੀ ਕੀਤੀ ਤਾਰੀਫ਼, ਹੜ੍ਹਾਂ ਦੌਰਾਨ ਰਾਹਤ ਕਾਰਜਾਂ ਦੀ ਅੱਗੇ ਹੋ ਕੇ ਕੀਤੀ ਅਗਵਾਈ

ਪੰਜਾਬ ਵਿਚ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਪਾਣੀ ਨੇ ਭਾਰੀ ਨੁਕਸਾਨ ਪਹੁੰਚਾਇਆ ਹੈ। ਹਜ਼ਾਰਾਂ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ...

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ: ਹਸਪਤਾਲ ਤੋਂ ਹੀ ਜੁੜਨਗੇ CM ਮਾਨ, ਹੜ੍ਹ ਪੀੜਤਾਂ ਲਈ ਹੋ ਸਕਦੈ ਵੱਡਾ ਐਲਾਨ

ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ...

ਸਲਮਾਨ ਖਾਨ ਨੇ Bigg Boss ‘ਚ ਪੰਜਾਬ ‘ਚ ਆਏ ਹੜ੍ਹਾਂ ‘ਤੇ ਜਤਾਈ ਚਿੰਤਾ, ਸਾਰਿਆਂ ਨੂੰ ਮਦਦ ਦੀ ਕੀਤੀ ਅਪੀਲ

ਇਸ ਵੇਲੇ ਕਈ ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਦਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਕੁਝ...

ਭਾਰਤ ਨੇ 8 ਸਾਲਾਂ ਬਾਅਦ ਜਿੱਤਿਆ ਹਾਕੀ ਏਸ਼ੀਆ ਕੱਪ 2025, PM ਮੋਦੀ ਨੇ ਦਿੱਤੀ ਵਧਾਈ

ਭਾਰਤ ਨੇ ਮੈਨਸ ਹਾਕੀ ਏਸ਼ੀਆ ਕੱਪ 2025 ਦਾ ਖਿਤਾਬ ਜਿੱਤ ਲਿਆ ਹੈ। ਬਿਹਾਰ ਦੇ ਰਾਜਗੀਰ ਸਪੋਰਟਸ ਕੰਪਲੈਕਸ ਵਿਚ ਐਤਵਾਰ ਨੂੰ ਟੀਮ ਇੰਡੀਆ ਨੇ...

ਪਟਿਆਲਾ ‘ਚ 10 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਹੜ੍ਹ ਕਰਕੇ DC ਡਾ. ਪ੍ਰੀਤੀ ਯਾਦਵ ਵਲੋਂ ਹੁਕਮ ਜਾਰੀ

ਪੰਜਾਬ ਦੇ ਪਿੰਡ ਹੜ੍ਹਾਂ ਦੀ ਮਾਰ ਝੇਲ ਰਹੇ ਹਨ। 2000 ਪਿੰਡ ਪਾਣੀ ਦੀ ਮਾਰ ਹੇਠ ਆਏ ਹੋਏ ਹਨ। ਭਾਵੇਂ ਬੀਤੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਸਿੰਘ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-9-2025

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ...

ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਕਰਵਾਇਆ ਭਰਤੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਥੇਦਾਰ ਗੁਰਚਰਨ ਸਿੰਘ ਟੌਹੜਾ ( ਪੰਥ ਰਤਨ, ਸਾਬਕਾ ਕੈਬਨਿਟ ਮੰਤਰੀ, ਪੰਜਾਬ ) ਦੇ ਜਵਾਈ ਹਰਮੇਲ...

ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਬੰਦ ਰਹਿਣਗੇ ਸਕੂਲ, ਹੜ੍ਹਾਂ ਕਰਕੇ DC ਨੇ ਜਾਰੀ ਕੀਤੇ ਹੁਕਮ

ਅੰਮ੍ਰਿਤਸਰ ਜ਼ਿਲ੍ਹੇ ਵਿਚ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਭਲਕੇ ਯਾਨੀ 8 ਸਤੰਬਰ ਨੂੰ ਵੀ ਬੱਚਿਆਂ ਲਈ ਸਕੂਲ ਬੰਦ ਰਹਿਣਗੇ। ਡਿਪਟੀ ਕਮਿਸ਼ਨਰ...

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਜੁੜਨਗੇ CM ਮਾਨ

ਪੰਜਾਬ ਵਿਚ ਹੜ੍ਹ ਸੰਕਟ ਤੇ ਰਾਹਤ ਕੰਮਾਂ ਦੇ ਹਾਲਾਤਾਂ ‘ਤੇ ਚਰਚਾ ਲਈ ਪੰਜਾਬ ਕੈਬਨਿਟ ਦੀ ਬੈਠਕ ਕੱਲ੍ਹ ਦੁਪਹਿਰ 12 ਵਜੇ ਬੁਲਾਈ ਗਈ ਹੈ। ਮੁੱਖ...

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ ਸੁਖਬੀਰ ਬਾਦਲ, 4 ਲੱਖ ਰੁ. ਕੈਸ਼ 7 ਹਜ਼ਾਰ ਲੀਟਰ ਡੀਜ਼ਲ ਦੀ ਵੀ ਕੀਤੀ ਸੇਵਾ

ਪੰਜਾਬ ਦੇ 23 ਜ਼ਿਲ੍ਹੇ ਹੜ੍ਹ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ,...

ਬਿੰਨੂੰ ਢਿੱਲੋਂ ਨੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ, ਕਿਹਾ- ‘ਔਖੀ ਘੜੀ ਹੰਢਾ ਰਹੇ ਲੋਕਾਂ ਨਾਲ ਅਸੀਂ ਖੜ੍ਹੇ ਹੋਏ ਹਾਂ’

ਇਸ ਸਮੇਂ ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਅਦਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਕੁਝ ਸਾਮਾਨ...

ਹੜ੍ਹ ਪੀੜਤਾਂ ਲਈ ਟਰੈਕਟਰ ਲੈ ਕੇ ਪਹੁੰਚੇ ਮਨਕੀਰਤ ਔਲਖ, CM ਮਾਨ ਨੂੰ ਕੀਤੀ ਇਹ ਅਪੀਲ

ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਡੇਰਾ ਬਾਬਾ ਨਾਨਕ ਦੇ ਹਲਕਾ ਪਿੰਡ ਸ਼ਾਹਪੁਰ ਜਾਜਨ ਪਹੁੰਚੇ ਜਿਥੇ ਉਨ੍ਹਾਂ ਨੇ ਹੜ੍ਹ ਪੀੜਤਾਂ ਨੂੰ 10 ਟਰੈਕਟਰ...

MLA ਰਮਨ ਅਰੋੜਾ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਅਦਾਲਤ ਨੇ 3 ਦਿਨਾਂ ਦੇ ਹੋਰ ਰਿਮਾਂਡ ‘ਤੇ ਭੇਜਿਆ

ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਭ੍ਰਿਸ਼ਟਾਚਾਰ ਮਾਮਲੇ ਵਿਚ ਉਨ੍ਹਾਂ ਨੂੰ ਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ...

ਕਪੂਰਥਲਾ : ਹੜ੍ਹ ਦੇ ਪਾਣੀ ‘ਚ ਡੁੱਬਣ ਕਾਰਨ ਦੋ ਸਕੇ ਭੈਣ ਭਰਾ ਦੀ ਹੋਈ ਮੌਤ, ਦਵਾਈ ਲੈਣ ਗਏ ਸਨ ਦੋਨੋਂ

ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਫਗਵਾੜਾ ਦੇ ਪਿੰਡ ਦੁੱਗਾ ਦੇ ਨਜ਼ਦੀਕ...

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਅੰਮ੍ਰਿਤਸਰ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਰਿਹੰਦਿਆਂ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ...

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਸੋਨੂੰ ਸੂਦ, ਕਿਹਾ- “ਪੰਜਾਬ ਜਲਦ ਹੀ ਆਪਣੇ ਪੈਰਾਂ ‘ਤੇ ਵਾਪਸ ਖੜ੍ਹਾ ਹੋ ਜਾਵੇਗਾ”

ਇਸ ਵੇਲੇ ਕਈ ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਦਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਕੁਝ...

ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਸਬੰਧੀ ਵੱਡੀ ਅਪਡੇਟ, ਸਿੱਖਿਆ ਮੰਤਰੀਆਂ ਬੈਂਸ ਵੱਲੋਂ ਸਖ਼ਤ ਹਦਾਇਤਾਂ ਜਾਰੀ

ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਕੱਲ੍ਹ 8 ਸਤੰਬਰ ਤੋਂ ਆਮ ਵਾਂਗ ਖੁੱਲਣਗੇ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ...

ਹਾਕੀ ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚਿਆ ਭਾਰਤ, ਚੀਨ ਨੂੰ 7-0 ਨਾਲ ਹਰਾਇਆ; ਕੋਰੀਆ ਨਾਲ ਮੁਕਾਬਲਾ ਅੱਜ

ਹਾਕੀ ਏਸ਼ੀਆ ਕੱਪ ਦੇ ਸੁਪਰ-4 ਪੜਾਅ ਵਿੱਚ, ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਚੀਨ ਨੂੰ 7-0 ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ...

9 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨਗੇ PM ਮੋਦੀ, ਪੀੜਤਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹੇ ਇਨ੍ਹੀਂ ਦਿਨੀਂ ਹੜ੍ਹਾਂ ਤੋਂ ਪ੍ਰਭਾਵਿਤ ਹਨ। ਅਜਿਹੀ ਸਥਿਤੀ ਵਿੱਚ, ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-9-2025

ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥...

ਹੜ੍ਹ ਪੀੜਤਾਂ ਲਈ ਰਾਮ ਸਿੰਘ ਰਾਣਾ ਦਾ ਉਪਰਾਲਾ, ਗੋਲਡਨ ਹੱਟ ਗਰੁੱਪ ਦੇ ਸਾਰੇ ਹੋਟਲਾਂ ਦੀ 1 ਸਾਲ ਦੀ ਕਮਾਈ ਕਰਨਗੇ ਦਾਨ

ਪੰਜਾਬ ਦੇ ਲਗਭਗ ਸਾਰੇ ਪਿੰਡ ਹੜ੍ਹ ਦੀ ਮਾਰ ਝੇਲ ਰਹੇ ਹਨ। ਅਜਿਹੇ ਵਿਚ ਵੱਖ-ਵੱਖ ਸਿਆਸੀ ਲੀਡਰਾਂ, ਸੰਸਥਾਵਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ...

ਪੰਜਾਬ ‘ਚ ਹੜ੍ਹਾਂ ਦੀ ਮਾਰ ਵਿਚਾਲੇ ਰਾਹਤ ਭਰੀ ਖਬਰ, ਪੌਂਗ ਡੈਮ ਵਿਚ ਘਟਿਆ ਪਾਣੀ ਦਾ ਪੱਧਰ

ਪੰਜਾਬ ਵਿਚ ਹੜ੍ਹਾਂ ਦੀ ਮਾਰ ਵਿਚਾਲੇ ਰਾਹਤ ਭਰੀ ਖਬਰ ਆ ਰਹੀ ਹੈ। ਡੈਮਾਂ ਵਿਚ ਪਾਣੀ ਦਾ ਪੱਧਰ ਘੱਟ ਗਿਆ ਹੈ। ਦੱਸ ਦੇਈਏ ਕਿ ਲਗਾਤਾਰ ਪਹਾੜੀ...

ਲੁਧਿਆਣਾ ਦੇ ਅਧਿਆਪਕ ਨੂੰ ਮਿਲਿਆ ਨੈਸ਼ਨਲ ਐਵਾਰਡ, ਪਿੰਡ ਜੰਡਿਆਲੀ ‘ਚ ਹੈੱਡ ਟੀਚਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਨਰਿੰਦਰ ਸਿੰਘ

ਟੀਚਰਸ ਡੇ ‘ਤੇ ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਨੂੰ ਨੈਸ਼ਨਲ ਐਵਾਰਡ ਮਿਲਿਆ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕੌਮੀ ਅਧਿਆਪਕ...

ਪੁਲਿਸ ਨੇ ਚੱਲਦੇ ਵਿਆਹ ‘ਚੋਂ ਚੱਕ ਲਿਆ 45 ਸਾਲ ਦਾ ਲਾੜਾ, ਨਾਬਾਲਗ ਕੁੜੀ ਨਾਲ ਕਰਵਾਉਣ ਲੱਗਾ ਸੀ ਮੈਰਿਜ

ਅਬੋਹਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਚੱਲਦੇ ਵਿਆਹ ਵਿਚੋਂ ਲਾੜੇ ਨੂੰ ਚੁੱਕ ਲਿਆ ਗਿਆ ਕਿਉਂਕਿ 45 ਸਾਲ ਦੇ ਵਿਅਕਤੀ...

ਸਸਰਾਲੀ ਪਿੰਡ ‘ਚ DC ਹਿਮਾਂਸ਼ੂ ਜੈਨ ਨੇ ਖੁਦ ਸੰਭਾਲਿਆ ਮੋਰਚਾ, ਕਿਹਾ-“ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ’

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਸਰਾਲੀ ਪਿੰਡ ‘ਚ ਖੁਦ ਮੋਰਚਾ ਸਾਂਭਿਆ ਤੇ ਬੰਨ੍ਹ ਨੂੰ ਮਜ਼ਬੂਤ ਕਰਨ ‘ਚ ਮਦਦ ਕਰ ਰਹੇ...

CM ਮਾਨ ਦੀ ਸਿਹਤ ਨੂੰ ਲੈ ਕੇ ਆਈ ਨਵੀਂ ਅਪਡੇਟ, ‘ਪਲਸ ਰੇਟ ‘ਚ ਹੋ ਰਿਹਾ ਸੁਧਾਰ, ਬਲੱਡ ਟੈਸਟ ਵੀ ਸਹੀ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਸੀਐੱਮ ਦੀ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, DSP ਰੈਂਕ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ ਲਿਸਟ

ਪੰਜਾਬ ਪੁਲਿਸ ਦੇ ਪੰਜ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਹ ਸਾਰੇ ਅਧਿਕਾਰੀ DSP ਰੈਂਕ ਦੇ ਹਨ। ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-9-2025

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ...

ਘੱਗਰ ਪਹੁੰਚੇ ਸੁਖਬੀਰ ਬਾਦਲ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਪੂਰਾ ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ। ਅਜਿਹੇ ਵਿਚ ਵੱਖ-ਵੱਖ ਆਗੂਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤੇ...

CM ਮਾਨ ਨੂੰ ਹਸਪਤਾਲ ‘ਚ ਕਰਵਾਇਆ ਗਿਆ ਭਰਤੀ, ਬੀਤੇ ਦਿਨ ਤੋਂ ਤਬੀਅਤ ਚੱਲ ਰਹੀ ਹੈ ਖਰਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਮਾਨ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ...

ਨੇਪਾਲ ਸਰਕਾਰ ਦਾ ਵੱਡਾ ਫੈਸਲਾ, Facebook, You Tube ਸਣੇ 26 ਸੋਸ਼ਲ ਮੀਡੀਆ ਐਪਸ ‘ਤੇ ਲਗਾਈ ਪਾਬੰਦੀ

ਨੇਪਾਲ ਸਰਕਾਰ ਨੇ ਉਨ੍ਹਾਂ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਬੈਨ ਲਗਾ ਦਿੱਤਾ ਹੈ ਜਿਨ੍ਹਾਂ ਨੇ ਖੁਦ ਨੂੰ ਸੰਚਾਰ ਤੇ ਸੂਚਨਾ  ਮੰਤਰਾਲੇ...

‘ਹੜ੍ਹਾਂ ਲਈ ਨਜਾਇਜ਼ ਮਾਈਨਿੰਗ ਜ਼ਿੰਮੇਵਾਰ ਹੈ’-ਪੰਜਾਬ ‘ਚ ਹੜ੍ਹਾਂ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਬਿਆਨ

ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਟਵੀਟ ਕਰਦੇ ਲਿਖਿਆ...

ਮੋਗਾ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਮਾਮੂਲੀ ਬਹਿਸ ਮਗਰੋਂ ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਦੇ ਮੋਗਾ ਵਿਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਜਿਥੇ ਇਕ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਤੇ ਕਤਲ ਦੀ ਵਜ੍ਹਾ...

ਪੰਜਾਬ ‘ਚ ਹੜ੍ਹਾਂ ਵਿਚਾਲੇ BBMB ਚੇਅਰਮੈਨ ਦਾ ਬਿਆਨ-‘ਜੇ ਭਾਖੜਾ ਤੇ ਪੌਂਗ ਡੈਮ ਨਾ ਹੁੰਦੇ ਤਾਂ ਜੂਨ ‘ਚ ਹੜ੍ਹ ਆ ਜਾਂਦੇ’

ਪੰਜਾਬ ‘ਚ ਹੜ੍ਹਾਂ ਵਿਚਾਲੇ BBMB ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਦੱਸਿਆ ਗਿਆ ਕਿ ਇਸ ਸਾਲ...

CM ਮਾਨ ਦੀ ਖਰਾਬ ਸਿਹਤ ਦੇ ਚੱਲਦਿਆਂ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਬੈਠਕ ਹੋਈ ਮੁਲਤਵੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਦੀ ਮੀਟਿੰਗ ਸੱਦੀ ਗਈ ਸੀ ਜੋ...

ਹੜ੍ਹਾਂ ਦੇ ਸੰਕਟ ਵਿਚਾਲੇ CM ਮਾਨ ਨੇ ਅੱਜ ਸੱਦੀ ਕੈਬਨਿਟ ਮੀਟਿੰਗ, ਰਾਹਤ ਕਾਰਜਾਂ ਨੂੰ ਲੈ ਕੇ ਬਣੇਗੀ ਰਣਨੀਤੀ

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਮ ਨੂੰ ਕੈਬਨਿਟ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-9-2025

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ...

ਭਾਖੜਾ ਡੈਮ ਤੋਂ ਮੁੜ ਛੱਡਿਆ ਗਿਆ ਪਾਣੀ, ਖੋਲ੍ਹੇ ਗਏ ਚਾਰੇ ਫਲੱਡ ਗੇਟ, ਕਈ ਪਿੰਡਾਂ ‘ਤੇ ਮੰਡਰਾਇਆ ਖ਼ਤਰਾ

ਹਿਮਾਚਲ ਦੇ ਉੱਪਰੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਅਤੇ ਬੱਦਲ ਫਟਣ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪਾਣੀ ਦੇ ਪੱਧਰ ਵਿੱਚ...

ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਅਫਸਰ ਨਿਯੁਕਤ, CM ਮਾਨ ਬੋਲੇ- ‘ਸਿੱਧੇ ਸਮੱਸਿਆ ਸੁਣਨਗੇ, ਤੁਰੰਤ ਹੋਵੇਗਾ ਹੱਲ’

ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਗੰਭੀਰ ਹੈ। ਇਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਪਿੰਡ ਵਿੱਚ ਗਜ਼ਟਿਡ ਅਧਿਕਾਰੀ...

ਵਿਧਾਇਕ ਰਮਨ ਅਰੋੜਾ ਨੂੰ ਪੁਲਿਸ ਨੇ ਮੁੜ ਕੀਤਾ ਗ੍ਰਿਫਤਾਰ, ਬੀਤੇ ਦਿਨ ਮਿਲੀ ਸੀ ਜ਼ਮਾਨਤ

ਵਿਜੀਲੈਂਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਇੱਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ...

ਬਠਿੰਡਾ : ਭਾਰੀ ਮੀਂਹ ਕਾਰਨ ਅਚਾਨਕ ਡਿੱਗੀ ਘਰ ਦੀ ਛੱਤ, ਮਲਬੇ ਹੇਠਾਂ ਆਉਣ ਨਾਲ ਮਹਿਲਾ ਦੀ ਮੌਤ, 2 ਜ਼ਖਮੀ

ਬਠਿੰਡਾ ਦੇ ਪਰਸ ਰਾਮ ਨਗਰ ‘ਚ ਦਰਦਨਾਕ ਘਟਨਾ ਵਾਪਰੀ ਹੈ ਜਿਸ ਵਿਚ ਇਕ ਮਹਿਲਾ ਦੀ ਦੀ ਮੌਤ ਹੋ ਗਈ। ਘਰ ਦੀ ਅਚਾਨਕ ਛੱਤ ਡਿੱਗ ਪਈ ਇਸ ਛੱਤ ਦੇ...

ਬੁਢਲਾਡਾ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 4 ਭੈਣਾਂ ਦਾ ਇਕੌਲਤਾ ਭਰਾ ਸੀ ਮ੍ਰਿਤਕ

ਪੰਜਾਬ ਦੇ ਬੁਢਲਾਡਾ ਵਿਚ ਬੀਤੀ ਦੇਰ ਰਾਤ ਬਦਮਾਸ਼ਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕੁਝ ਅਣਪਛਾਤੇ ਵਿਅਕਤੀਆਂ ਵੱਲੋਂ...

MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਗ੍ਰਹਿ ਮੰਤਰੀ ਸ਼ਾਹ ਨੂੰ ਲਿਖੀ ਚਿੱਠੀ, ਪੁੱਤ ਦੀ 1 ਮਹੀਨੇ ਦੀ ਪੈਰੋਲ ਦੀ ਕੀਤੀ ਮੰਗ

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਸਦ ਮੈਂਬਰ ਦੇ ਪਿਤਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ,...

CM ਭਗਵੰਤ ਮਾਨ ਨੇ ਭਲਕੇ ਸੱਦੀ ਕੈਬਨਿਟ ਬੈਠਕ, ਹੜ੍ਹ ਪੀੜਤਾਂ ਲਈ ਹੋ ਸਕਦਾ ਹੈ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ। ਮੀਟਿੰਗ ਭਲਕੇ ਸੱਦੀ ਗਈ ਹੈ। ਮੀਟਿੰਗ ਦਿਨ ਸ਼ੁੱਕਰਵਾਰ...

CM ਮਾਨ ਦੀ ਵਿਗੜੀ ਸਿਹਤ, ਹਾਲ ਜਾਨਣ ਲਈ ਸੀਐੱਮ ਰਿਹਾਇਸ਼ ‘ਤੇ ਪਹੁੰਚੇ ਕੇਜਰੀਵਾਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਤੇ ਉਨ੍ਹਾਂ ਦਾ ਹਾਲ ਜਾਨਣ ਲਈ...

ਪੰਜਾਬ ‘ਚ ਵੱਡੀ ਵਾਰਦਾਤ, ਅਣਪਛਾਤੇ ਵਿਅਕਤੀਆਂ ਵੱਲੋਂ ਕਾਂਗਰਸ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ਵਿਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ। ਬਲਾਕ ਪੱਟੀ ਵਿਖੇ ਕਾਂਗਰਸ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ...

ਹੈਲਥ ਤੇ ਲਾਈਫ਼ ਇੰਸ਼ੋਰੈਂਸ ਹੋਏ ਟੈਕਸ ਫ੍ਰੀ, ਹੁਣ GST ‘ਚ ਸਿਰਫ਼ 5% ਤੇ 18% ਹੋਣਗੇ ਸਲੈਬ, 22 ਸਤੰਬਰ ਤੋਂ ਲਾਗੂ

GST ‘ਤੇ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਜੀਐੱਸਟੀ ਕੌਂਸਲ ਵੱਲੋਂ ਕਈ ਜ਼ਰੂਰੀ ਵਸਤੂਆਂ ਨੂੰ ਟੈਕਸ ਫ੍ਰੀ ਕਰ ਦਿੱਤਾ ਹੈ। ਹੁਣ...

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਪੰਜਾਬ ਵਿਚ ਹੜ੍ਹ ਨਾਲ ਹਾਲਾਤ ਅਜੇ ਵੀ ਗੰਭੀਰ ਹਨ। ਅੰਮ੍ਰਿਤਸਰ, ਗੁਰਦਾਸਪੁਰ ਤੇ ਫਿਰੋਜ਼ਪੁਰ ਦੇ ਕਈ ਪਿੰਡਾਂ ਵਿਚ ਰਾਵੀ ਤੇ ਸਤਲੁਜ ਦਾ ਪਾਣੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-9-2025

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ...

ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ‘ਚ ABVP ਦੀ ਵੱਡੀ ਜਿੱਤ, ਗੌਰਵਵੀਰ ਬਣੇ PU ਦੇ ਨਵੇਂ ਪ੍ਰਧਾਨ

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸਟੂਡੈਂਟ ਯੂਨੀਅਨ ਦੇ ਕਈ ਅਹੁਦਿਆਂ ਲਈ ਬੁੱਧਵਾਰ ਨੂੰ ਵੋਟਿੰਗ ਹੋਈ। ਦੁਪਹਿਰ ਤੱਕ ਵੋਟਿੰਗ ਹੋਈ...

ਪੰਜਾਬ ਸਰਕਾਰ ਨੇ ਇਨ੍ਹਾਂ ਸੰਸਥਾਵਾਂ ‘ਚ ਵੀ ਕੀਤਾ ਛੁੱਟੀਆਂ ਦਾ ਐਲਾਨ, ਹੜ੍ਹ ਦੇ ਚੱਲਦਿਆਂ ਲਿਆ ਫੈਸਲਾ

ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਾਰੇ ਅਦਾਰੇ 7 ਸਤੰਬਰ ਤੱਕ ਬੰਦ...

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ MP ਰਾਘਵ ਚੱਢਾ, ਸਾਂਸਦ ਫੰਡਾਂ ਚੋਂ 3.25 ਕਰੋੜ ਰੁ. ਦੇਣ ਦਾ ਕੀਤਾ ਐਲਾਨ

ਪੰਜਾਬ ਇਸ ਸਮੇਂ ਇਤਿਹਾਸ ਦੀ ਸਭ ਤੋਂ ਭਿਆਨਕ ਹੜ੍ਹ ਨਾਲ ਜੂਝ ਰਿਹਾ ਹੈ। ਹੜ੍ਹ ਨੇ ਹੁਣ ਤੱਕ 30 ਲੋਕਾਂ ਦੀ ਜਾਨ ਲੈ ਲਈ ਹੈ। ਹਜ਼ਾਰਾਂ ਘਰ ਤਬਾਹ ਹੋ...

ਸਤਲੁਜ ਦਰਿਆ ‘ਚ ਰਾਤੋਂ-ਰਾਤ ਵਧਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ

ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਕਰਕੇ ਹਾਲਾਤ ਬਹੁਤ ਹੀ ਖਰਾਬ ਹੋ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨ...

ਭਦੌੜ : ਘਰ ‘ਚ ਸੁੱਤੇ ਪਰਿਵਾਰਕ ਮੈਂਬਰਾਂ ‘ਤੇ ਡਿੱਗੀ ਛੱਤ, ਪਤੀ-ਪਤਨੀ ਦੀ ਮੌਤ, ਪੋਤਾ ਤੇ ਪੁੱਤ ਗੰਭੀਰ ਜ਼ਖਮੀ

ਪੰਜਾਬ ਅੰਦਰ ਹੜ੍ਹਾਂ ਕਾਰਨ ਲਗਾਤਾਰ ਵੱਡੇ ਨੁਕਸਾਨ ਹੋ ਰਹੇ ਹਨ, ਉੱਥੇ ਜਾਨੀ ਨੁਕਸਾਨਾਂ ਵਿੱਚ ਵੀ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਇਸੇ...

ਭਾਰੀ ਮੀਂਹ ਕਰਕੇ ਪੰਜਾਬ ਦੇ ਸਕੂਲਾਂ ਤੇ ਕਾਲਜਾਂ ‘ਚ ਵਧੀਆਂ ਛੁੱਟੀਆਂ, 7 ਸਤੰਬਰ ਤੱਕ ਬੰਦ ਰਹਿਣਗੇ ਸਿੱਖਿਅਕ ਅਦਾਰੇ

ਪੰਜਾਬ ਦੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਤੇ...

AGTF ਪੰਜਾਬ ਤੇ ਤਰਨਤਾਰਨ ਪੁਲਿਸ ਨੂੰ ਮਿਲੀ ਸਫਲਤਾ, ਵੱਡੇ ਬਦਮਾਸ਼ ਦੇ 2 ਕਾਰਕੁੰਨ ਹਥਿਆਰਾਂ ਸਣੇ ਕਾਬੂ

AGTF ਪੰਜਾਬ ਤੇ ਤਰਨਤਾਰਨ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਵੱਲੋਂ ਵੱਡੇ ਬਦਮਾਸ਼ ਦੇ 2 ਕਾਰਕੁੰਨਾਂ ਨੂੰ...

ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਗਿਆ ਪੰਜਾਬ, ਸਾਰੇ 23 ਜ਼ਿਲ੍ਹੇ ਆਏ ਹੜ੍ਹ ਦੀ ਚਪੇਟ ‘ਚ

ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਤੇ ਹੜ੍ਹ ਨੂੰ ਦੇਖਦੇ ਹੋਏ ਸਰਕਾਰ ਨੇ ਪੰਜਾਬ ਨੂੰ ਆਫਤ ਪ੍ਰਭਾਵਿਤ ਸੂਬਾ ਐਲਾਨ ਦਿੱਤਾ ਹੈ। ਇਸ ਸਮੇਂ ਸੂਬੇ...

ਭਾਰੀ ਮੀਂਹ ਕਰਕੇ ਭਾਖੜਾ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਖਤਰੇ ਦੇ ਨਿਸ਼ਾਨ ਤੋਂ ਕਰੀਬ 2 ਫੁੱਟ ਹੇਠਾਂ ਡੈਮ ਦਾ ਪਾਣੀ

ਪੰਜਾਬ ਤੇ ਹਿਮਾਚਲ ਵਿਚ ਪੈ ਰਹੇ ਲਗਾਤਾਰ ਭਾਰੀ ਮੀਂਹ ਕਰਕੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ...

ਅੱਜ ਸੰਗਰੂਰ ਜਾਣਗੇ CM ਮਾਨ, ਹੜ੍ਹਾਂ ਦੇ ਸੰਕਟ ਵਿਚਾਲੇ ਰਾਹਤ ਅਤੇ ਬਚਾਅ ਕਾਰਜਾਂ ਦਾ ਲੈਣਗੇ ਜਾਇਜ਼ਾ

ਹੜ੍ਹਾਂ ਦੇ ਸੰਕਟ ਵਿਚਾਲੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਜਾਣਗੇ ਜਿਥੇ ਜਾ ਕੇ ਉਹ ਰਾਹਤ ਤੇ ਬਚਾਅ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-9-2025

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ...

36 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਸਤਲੁਜ ਦਰਿਆ ‘ਚ ਵੀ ਵੱਧ ਗਿਆ ਪਾਣੀ ਦਾ ਪੱਧਰ

ਪੰਜਾਬ ਵਿੱਚ ਮੌਸਮ ਵਿਭਾਗ ਨੇ ਅਗਲੇ 36 ਘੰਟਿਆਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਮੁਤਾਬਕ 2 ਸਤੰਬਰ ਯਾਨੀ ਅੱਜ ਸੂਬੇ ਦੇ ਕਈ...

ਪੰਜਾਬ ‘ਚ ਹੜ੍ਹਾਂ ਦੀ ਮਾਰ: ਗਾਇਕ Mika Singh, Guru Randhawa ਤੇ Sharry Mann ਨੇ ਹੜ੍ਹ ਪੀੜਤਾਂ ਦੀ ਮਦਦ ਦੀ ਕੀਤੀ ਅਪੀਲ

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਸੂਬਾ ਸਰਕਾਰ ਵੱਲੋਂ...

SAS ਨਗਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕੈਬ ਡ੍ਰਾਈਵਰ ਦੇ ਕਤਲ ‘ਚ ਸ਼ਾਮਿਲ 3 ਮੁਲਜ਼ਮਾਂ ਨੂੰ ਕੀਤਾ ਕਾਬੂ

ਐੱਸ.ਏ.ਐੱਸ. ਨਗਰ ਪੁਲਿਸ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਕਤਲ ਦੇ...

ਲੁਧਿਆਣਾ ਦੇ ਪਿੰਡ ਸੰਗੋਵਾਲ ‘ਚ ਕਰੰਟ ਲੱਗਣ ਕਾਰਨ 2 ਭਰਾਵਾਂ ਦੀ ਮੌਤ, ਛੱਤ ਤੋਂ ਪਾਣੀ ਕੱਢਣ ਸਮੇਂ ਵਾਪਰਿਆ ਭਾਣਾ

ਲੁਧਿਆਣਾ ਦੇ ਪਿੰਡ ਸੰਗੋਵਾਲ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਬੀਤੇ ਕੱਲ੍ਹ ਕਰੰਟ ਲੱਗਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ...

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਾਮੀ ਬਦਮਾਸ਼ ਦੇ 2 ਸਾਥੀ ਕੀਤੇ ਗ੍ਰਿਫ਼ਤਾਰ, 5 ਗੈਰ-ਕਾਨੂੰਨੀ ਹਥਿਆਰ ਤੇ ਮੈਗਜ਼ੀਨ ਬਰਾਮਦ

ਪੰਜਾਬ ਦੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਾਮੀ ਬਦਮਾਸ਼ ਦੇ ਗੈਂਗ ਨਾਲ ਜੁੜੇ ਦੋ ਅਪਰਾਧੀਆਂ ਨੂੰ...

12 ਜ਼ਿਲ੍ਹਿਆਂ ‘ਚ ਹੜ੍ਹ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਮੰਤਰੀ ਰਵਜੋਤ ਸਿੰਘ ਨੇ ਆਪਣੀ 1 ਸਾਲ ਦੀ ਤਨਖਾਹ ਕੀਤੀ ਦਾਨ

ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਹੜ੍ਹਾਂ ਦੇ ਸੰਕਟ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ...

MLA ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ ! ਪਟਿਆਲਾ ਪੁਲਿਸ ਨੇ ਹਰਿਆਣਾ ਤੋਂ ਕੀਤਾ ਸੀ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਨੌਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਹਨ।...

PM ਮੋਦੀ ਨੇ CM ਮਾਨ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵਿਦੇਸ਼ੀ ਦੌਰੇ ਤੋਂ ਦਿੱਲੀ ਪਹੁੰਚਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ ‘ਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-9-2025

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ...

ਪੰਜਾਬ ਸਰਕਾਰ ਵੱਲੋਂ ਫਲੱਡ ਮੀਡੀਆ ਬੁਲੇਟਿਨ ਜਾਰੀ, ਹੈਰਾਨ ਕਰ ਦੇਣ ਵਾਲੇ ਅੰਕੜੇ ਆਏ ਸਾਹਮਣੇ

ਪੰਜਾਬ ਸਰਕਾਰ ਵੱਲੋਂ 1 ਅਗਸਤ ਤੋਂ 1 ਸਤੰਬਰ ਤੱਕ ਦਾ ਫਲੱਡ ਮੀਡੀਆ ਬੁਲੇਟਿਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਹੁਣ ਤੱਕ 29...

ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਸੰਗਤਾਂ ਨੂੰ ਅਪੀਲ-‘ਅਫਵਾਹਾਂ ਤੋਂ ਰਹੋ ਸੁਚੇਤ ‘

ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਵੀਡੀਓ ਵਿਚ ਗੋਲਡਨ ਟੈਂਪਲ ਵਿਚ ਪਾਣੀ ਭਰਨ ਦੀਆਂ ਖਬਰਾਂ ਨੂੰ ਹੈੱਡ ਗ੍ਰੰਥੀ ਰਘਬੀਰ ਸਿੰਘ ਨੇ ਪੂਰੀ ਤਰ੍ਹਾਂ...

ਦਿਲਜੀਤ ਦੁਸਾਂਝ ਦੀ ਨੇਕ ਪਹਿਲ, ਹੜ੍ਹ ਪ੍ਰਭਾਵਿਤ 10 ਪਿੰਡਾਂ ਨੂੰ ਗੋਦ ਲੈਣ ਦਾ ਕੀਤਾ ਐਲਾਨ

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਸੂਬਾ ਸਰਕਾਰ ਵੱਲੋਂ...

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ CM ਮਾਨ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਪੰਜਾਬ ਦੇ 9 ਜ਼ਿਲ੍ਹੇ ਇਸ ਸਮੇਂ ਹੜ੍ਹ ਤੋਂ ਪ੍ਰਭਾਵਿਤ ਹਨ ਜਿਨ੍ਹਾਂ ਵਿਚ ਫਾਜ਼ਿਲਕਾ, ਫਿਰੋਜ਼ਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ,...

ਹੜ੍ਹਾਂ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਜਤਾਈ ਚਿੰਤਾ, ਕਿਹਾ- ‘ਪੰਜਾਬ ਨੂੰ ਸਾਡੇ ਸਾਥ ਤੇ ਸਹਿਯੋਗ ਦੀ ਲੋੜ’

ਪੰਜਾਬ ਵਿਚ ਹੜ੍ਹਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ...

ਹੜ੍ਹਾਂ ਨੂੰ ਲੈ ਕੇ ਭਾਰਤੀ ਫੌਜ ਵੱਲੋਂ ਪ੍ਰੈੱਸ ਕਾਨਫਰੰਸ, ਕਿਹਾ-‘ਅਸੀਂ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ’

ਹੜ੍ਹਾਂ ਨੂੰ ਲੈ ਕੇ ਭਾਰਤੀ ਫੌਜ ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਪੰਜਾਬ ‘ਚ ਹੜ੍ਹਾਂ ਦੇ ਸੰਕਟ ਨੂੰ ਲੈ ਕੇ ਭਾਰਤੀ ਫੌਜ ਦਾ ਬਿਆਨ...

ਅੰਮ੍ਰਿਤਸਰ : ਅਣਪਛਾਤੇ ਬਾਈਕ ਸਵਾਰਾਂ ਵੱਲੋਂ ਰੈਸਟੋਰੈਂਟ ਮਾਲਕ ਦਾ ਗੋਲੀਆਂ ਮਾਰ ਕੇ ਕਤਲ, ਸਦਮੇ ‘ਚ ਪਰਿਵਾਰ

ਅੰਮ੍ਰਿਤਸਰ ਵਿਚ ਬੀਤੀ ਰਾਤ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਆਸ਼ੂ ਮਹਾਜਨ ਵਜੋਂ ਹੋਈ। ਜਾਣਕਾਰੀ...

ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਤਾਈ ਗੰਭੀਰ ਚਿੰਤਾ

ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੰਭੀਰ ਚਿੰਤਾ ਜਤਾਈ...

ਫ਼ਿਲਮ ‘ਮੇਹਰ’ ਤੋਂ ਹੋਈ ਕਮਾਈ ਪੰਜਾਬ ਹੜ੍ਹ ਰਾਹਤ ਲਈ ਜਾਵੇਗੀ: ਰਾਜ ਕੁੰਦਰਾ ਨੇ ਕਿਹਾ- “ਇਹ ਪ੍ਰਮੋਸ਼ਨ ਨਹੀਂ, ਮਨੁੱਖਤਾ ਦਾ ਫਰਜ਼ ਹੈ”

ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹਨ। ਰਾਜਨੀਤਿਕ ਪਾਰਟੀਆਂ ਦੇ ਨਾਲ ਨਾਲ ਕਈ ਫ਼ਿਲਮੀ ਸਿਤਾਰੇ ਹੜ੍ਹ ਪ੍ਰਭਾਵਿਤ...

ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਕ੍ਰਿਕਟ ਐਸੋਸੀਏਸ਼ਨ, CM ਰਾਹਤ ਫ਼ੰਡ ‘ਚ ਦਿੱਤੇ 25 ਲੱਖ ਰੁਪਏ

ਇਸ ਸਮੇਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੈ। ਲੋਕ ਮੁਸੀਬਤ ਵਿੱਚ ਹਨ। ਅਜਿਹੀ ਸਥਿਤੀ ਵਿੱਚ, ਹਰ ਕੋਈ ਆਪਣੇ ਪਾਸਿਓਂ ਮਦਦ ਕਰਨ ਵਿੱਚ ਰੁੱਝਿਆ...

ਪਿੰਡ ਮੂਣਕ ਕਲਾਂ ਨੇੜੇ ਵਾਪਰਿਆ ਹਾਦਸਾ : ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਦੀ ਮੌਤ, 4 ਜ਼ਖਮੀ 

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਟਾਂਡਾ ਨੇੜੇ ਪਿੰਡ ਮੂਨਕ ਕਲਾਂ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਜਲੰਧਰ ਤੋਂ ਪਠਾਨਕੋਟ ਜਾ ਰਹੀ...

ਲੁਧਿਆਣਾ ਪ੍ਰਸ਼ਾਸਨ ਵੱਲੋਂ ਗਣਪਤੀ ਵਿਸਰਜਨ ਨੂੰ ਲੈ ਕੇ ਲੋਕਾਂ ਨੂੰ ਅਪੀਲ, ਦਰਿਆਵਾਂ ‘ਚ ਮੂਰਤੀ ਵਿਸਰਜਨ ਤੋਂ ਕਰੋ ਗੁਰੇਜ਼

ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਜਸ਼ਨ ਦਾ ਸਮਾਂ ਹੈ। ਰਵਾਇਤੀ ਤੌਰ ‘ਤੇ ਭਗਵਾਨ ਗਣੇਸ਼ ਦੀ ਮੂਰਤੀ (ਵਿਸਰਜਨ) ਨੂੰ ਜਲ ਸਰੋਤ...