May 29

ਬਠਿੰਡਾ : ਪੁਲਿਸ ਕਸਟਡੀ ‘ਚ ਸਿੱਖ ਨੌਜਵਾਨ ਦੀ ਮੌਤ ਦਾ ਮਾਮਲਾ, 4 ਪੁਲਿਸ ਮੁਲਾਜ਼ਮਾਂ ਸਣੇ 6 ਲੋਕਾਂ ਖ਼ਿਲਾਫ਼ FIR ਦਰਜ

ਬਠਿੰਡਾ ‘ਚ ਪੁਲਿਸ ਕਸਟਡੀ ‘ਚ ਸਿੱਖ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਤਹਿਤ 4 ਪੁਲਿਸ ਮੁਲਾਜ਼ਮਾਂ ਸਣੇ 6...

‘ਰੋਜ਼ਾਨਾ 3000 ਲੋਕਾਂ ਨੂੰ ਗ੍ਰਿਫ਼ਤਾਰ ਕਰੋ’ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਦੇ ਨਾਲ ਹੀ ਦੇਸ਼ ਵਿਚ ਮੌਜੂਦ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਫੜ...

ਮੋਗਾ : ਬਾਈਕ ਸਵਾਰ ਅਣਪਛਾਤਿਆਂ ਨੇ 2 ਵਿਅਕਤੀਆਂ ‘ਤੇ ਕੀਤੀ ਫਾਇਰਿੰਗ, ਇਕ ਦੀ ਮੌਤ, ਇਕ ਗੰਭੀਰ ਜ਼ਖਮੀ

ਮੋਗਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਬਾਈਕ ਸਵਾਰ ਅਣਪਛਾਤਿਆਂ ਨੇ 2 ਵਿਅਕਤੀਆਂ ‘ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ...

ਭਲਕੇ ਕੀਤਾ ਜਾਵੇਗਾ ਸੁਖਦੇਵ ਢੀਂਡਸਾ ਦਾ ਅੰਤਿਮ ਸਸਕਾਰ, ਅੱਜ ਚੰਡੀਗੜ੍ਹ ‘ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਦੇਹ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨੇ ਫੋਰਟਿਸ...

ਐਲੋਨ ਮਸਕ ਨੇ ਛੱਡਿਆ ਅਮਰੀਕਾ ਦਾ ਸਾਥ, ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਟੇਸਲਾ ਦੇ ਮਾਲਕ ਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਸਮੇਂ ਮੁਤਾਬਕ ਵੀਰਵਾਰ...

ਨਾਭਾ : ਸੜਕ ਹਾਦਸੇ ‘ਚ ਧੀ-ਪਿਓ ਦੀ ਹੋਈ ਮੌਤ, ਕਈ ਜ਼ਖਮੀ, ਲੇਡੀਜ਼ ਸੰਗੀਤ ਤੋਂ ਵਾਪਸ ਆ ਰਿਹਾ ਸੀ ਪਰਿਵਾਰ

ਨਾਭਾ ਵਿੱਚ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ, ਜਦੋਂ ਲੇਡੀਜ਼ ਸੰਗੀਤ ਤੋਂ ਵਾਪਸ ਪਰਤ ਰਹੇ ਲੋਕ ਸੜਕ ਹਾਦਸੇ ਦਾ...

ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ, 6 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ

ਗਰਮੀ ਨਾਲ ਬੇਹਾਲ ਹੋਏ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਮੁੜ ਤੋਂ ਐਕਟਿਵ ਹੋ ਗਿਆ ਹੈ ਜਿਸ ਦਾ ਅਸਰ ਦੇਖਣ ਨੂੰ...

ਪੰਜਾਬ ਸਣੇ ਕਿਸੇ ਸਰਹੱਦੀ ਸੂਬੇ ‘ਚ ਅੱਜ ਨਹੀਂ ਹੋਵੇਗੀ ਮੌਕ ਡਰਿੱਲ, ‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ

ਪੰਜਾਬ ਸਣੇ ਸਰਹੱਦੀ ਸੂਬਿਆਂ ਵਿਚ ਅੱਜ ਮੌਕ ਡਰਿਲ ਹੋਣੀ ਸੀ ਉਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਜ ਪੰਜਾਬ ਸਣੇ ਚੰਡੀਗੜ੍ਹ,...

ਪੁੱਤ ਦੀ ਤੀਜੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ, ਪਾਈ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 3 ਸਾਲ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-5-2025

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ...

ਨਹੀਂ ਰਹੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਪੰਜਾਬ ਵਿੱਚ 89 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ...

ਪੰਜਾਬ ‘ਚ ਫਿਰ ਵੱਜਣਗੇ ਸਾਇਰਨ! ਪਾਕਿਸਤਾਨ ਨਾਲ ਲੱਗਦੇ 4 ਸੂਬਿਆਂ ‘ਚ ਹੋਵੇਗੀ ਮੌਕ ਡ੍ਰਿਲ

ਪਾਕਿਸਤਾਨ ਨਾਲ ਲੱਗਦੇ ਰਾਜਾਂ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਹ ਮੌਕ ਡ੍ਰਿਲ ਗੁਜਰਾਤ, ਰਾਜਸਥਾਨ ਅਤੇ ਜੰਮੂ-ਕਸ਼ਮੀਰ...

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤ, ਫਿਰੋਜ਼ਾਬਾਦ ਨਾਲ ਸਬੰਧਤ ਸੀ ਮ੍ਰਿਤਕ, ਲੁਧਿਆਣਾ ‘ਚ ਕਰਦਾ ਸੀ ਕੰਮ

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੇ ਮਰੀਜ਼ ਦੀ ਮੌਤ ਹੋ ਗਈ ਹੈ। ਅੱਜ ਸਵੇਰੇ ਸੈਕਟਰ-32 ਹਸਪਤਾਲ ਵਿੱਚ ਮਰੀਜ਼ ਨੇ ਦਮ ਤੋੜਿਆ। ਉਸ ਨੂੰ ਕੁਝ...

‘ਅੱਗ ਨਾਲ ਖੇਡ ਰਹੇ ਪੁਤਿਨ’ ਰੂਸੀ ਰਾਸ਼ਟਰਪਤੀ ‘ਤੇ ਟਰੰਪ ਨੇ ਸਾਧਿਆ ਨਿਸ਼ਾਨਾ, ਬੋਲੇ-ਮੈਂ ਨਾ ਹੁੰਦਾ ਤਾਂ….’

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਇਕ ਸੋਸ਼ਲ ਮੀਡੀਆ ਪੋਸਟ...

ਗੈਂਗਸਟਰਵਾਦ ‘ਤੇ ਹਾਈਕੋਰਟ ਹੋਈ ਸਖ਼ਤ, ਪੰਜਾਬ ਤੇ ਹਰਿਆਣਾ ਸਰਕਾਰ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਗੈਂਗਸਟਰਵਾਦ ‘ਤੇ ਹਾਈਕੋਰਟ ਸਖਤ ਹੋਇਆ ਹੈ ਤੇ ਉਸ ਵੱਲੋਂ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ...

ਖੰਨਾ : ਨਾਟਕ ਦੀ ਨਕਲ ਕਰਦਿਆਂ ਵਾਪਰਿਆ ਹਾਦਸਾ, 13 ਸਾਲਾ ਕੁੜੀ ਨੇ ਗੁਆਈ ਜਾਨ

ਖੰਨਾ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨਾਟਕ ਕੁੜੀ ਦੀ ਮੌਤ ਦਾ ਕਾਰਨ ਬਣ ਗਿਆ। ਜਾਣਕਾਰੀ ਮੁਤਾਬਕ 13...

ਸ਼੍ਰੋਮਣੀ ਅਕਾਲੀ ਦਲ ਵਲੋਂ ਗਲਾਡਾ ਦਫ਼ਤਰ ਸਾਹਮਣੇ ਪ੍ਰਦਰਸ਼ਨ, ਸੁਖਬੀਰ ਬਾਦਲ ਦੀ ਅਗਵਾਈ ਹੇਠ ਦਿੱਤਾ ਗਿਆ ਧਰਨਾ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਗਲਾਡਾ ਦਫ਼ਤਰ ਸਾਹਮਣੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ...

ਖੰਨਾ ‘ਚ 3 ਕੁੜੀਆਂ ਸ਼ੱਕੀ ਹਾਲਾਤਾਂ ‘ਚ ਲਾਪਤਾ, 3 ਦਿਨਾਂ ਤੋਂ ਨਹੀਂ ਮਿਲਿਆ ਕੋਈ ਸੁਰਾਗ, ਪੁਲਿਸ ਕਰ ਰਹੀ ਜਾਂਚ

ਖੰਨਾ ਦੇ ਗਲਵਾੜੀ ਇਲਾਕੇ ਦੀ ਆਹਲੂਵਾਲੀਆ ਕਲੋਨੀ ਤੋਂ ਤਿੰਨ ਨਾਬਾਲਗ ਕੁੜੀਆਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈਆਂ ਹਨ, ਜਿਸ ਨਾਲ ਇਲਾਕੇ...

ANTF ਤੇ ਰੇਂਜ ਬਾਰਡਰ ਦੀ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ, 521 ਗ੍ਰਾਮ ਹੈਰੋਇਨ ਸਣੇ 3 ਕੀਤੇ ਕਾਬੂ

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ-ਅਟਾਰੀ ਰੋਡ ‘ਤੇ ਸਥਿਤ ਸ਼ੰਕਰ ਢਾਬੇ ਤੋਂ 3 ਨਸ਼ਾ...

ਭ੍ਰਿਸ਼ਟਾਚਾਰ ਖਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ASI ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ...

ਫਾਜ਼ਿਲਕਾ ਦੇ SSP ਵਰਿੰਦਰ ਸਿੰਘ ਬਰਾੜ ਸਸਪੈਂਡ, ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹੋਈ ਵੱਡੀ ਕਾਰਵਾਈ

ਫਾਜ਼ਿਲਕਾ ਦੇ SSP ਵਰਿੰਦਰ ਸਿੰਘ ਬਰਾੜ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ...

ਯੂਨੀਵਰਸਿਟੀ ‘ਚ ਦਾਖਲਾ ਲੈਣ ਆਏ ਵਿਦਿਆਰਥੀਆਂ ਦੀ ਕਾਰ ਦੀ ਟਰੱਕ ਨਾਲ ਹੋਈ ਟੱਕਰ, 3 ਦੀ ਮੌਤ, 1 ਜ਼ਖਮੀ

ਰਾਜਪੁਰਾ-ਅੰਬਾਲਾ ਹਾਈਵੇਅ ‘ਤੇ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ 3 ਵਿਦਿਆਰਥੀਆਂ ਦੀ ਮੌਤ ਹੋਣ ਦੀ ਖਬਰ ਹੈ ਜਦੋਂ ਕਿ ਇੱਕ ਗੰਭੀਰ...

ਟਰੰਪ ਪ੍ਰਸ਼ਾਸਨ ਦਾ ਵੱਡਾ ਫੈਸਲਾ, ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ਾ ਇੰਟਰਵਿਊ ‘ਤੇ ਲਗਾਈ ਅਸਥਾਈ ਰੋਕ

ਅਮਰੀਕੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਿਵਊ ‘ਤੇ ਰੋਕ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸ ਨੂੰ...

ਪੰਜਾਬ ਸਰਕਾਰ ਵੱਲੋਂ 6 IAS ਅਫਸਰਾਂ ਸਣੇ 20 ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਬੀਤੀ ਰਾਤ ਵੱਡ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 IAS ਅਧਿਕਾਰੀਆਂ ਸਣੇ ਕੁੱਲ 20...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-5-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਜਲੰਧਰ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਗੋਲੀ ਲੱਗਣ ਨਾਲ ਵਕੀਲ ਦੀ ਮੌਤ

ਜਲੰਧਰ ਦੀ 120 ਫੁੱਟੀ ਰੋਡ ‘ਤੇ ਸਥਿਤ ਗਰੋਵਰ ਕਾਲੋਨੀ ਵਿਚ ਗੋਲੀ ਲੱਗਣ ਨਾਲ ਇੱਕ ਵਕੀਲ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...

ਜੈਪੁਰ ‘ਚ ਵੱਡਾ ਹਾਦਸਾ, ਸੈਪਟਿਕ ਟੈਂਕ ‘ਚੋਂ ਸੋਨਾ ਕੱਢਣ ਗਏ 4 ਮਜ਼ਦੂਰਾਂ ਦੀ ਹੋਈ ਮੌਤ, 2 ਦੀ ਹਾਲਤ ਨਾਜ਼ੁਕ

ਰਾਜਧਾਨੀ ਜੈਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਸੋਮਵਾਰ, 26 ਮਈ ਨੂੰ ਦੇਰ ਸ਼ਾਮ, ਜੈਪੁਰ ਦੇ ਸੀਤਾਪੁਰਾ ਉਦਯੋਗਿਕ ਖੇਤਰ ਵਿੱਚ ਇੱਕ...

ਕੇਂਦਰ ਸਰਕਾਰ ਵੱਲੋਂ BBMB ‘ਚ ਵੱਡੀ ਨਿਯੁਕਤੀ ਨੂੰ ਮਨਜ਼ੂਰੀ, ਬੀ.ਐੱਸ. ਨਾਰਾ ਨੂੰ ਸੌਂਪਿਆ ਮੈਂਬਰ (ਸਿੰਚਾਈ) ਦਾ ਵਾਧੂ ਚਾਰਜ

ਕੇਂਦਰ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵਿੱਚ ਇੱਕ ਮਹੱਤਵਪੂਰਨ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਦੀ...

ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ, CIA ਖਰੜ ਨੇ ਹਰਿਆਣਾ ਤੋਂ ਫੜਿਆ ਸ਼ੂਟਰ

ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਮੋਹਾਲੀ ਸਥਿਤ ਘਰ ‘ਤੇ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਪੁਲਿਸ ਨੂੰ...

ਗੁਰਦਾਸਪੁਰ : ਕੰਮ ‘ਤੇ ਗਏ ਕ੍ਰੇਨ ਆਪਰੇਟਰ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਨਹਿਰ ਕਿਨਾਰੇ ਝਾੜੀਆਂ ‘ਚੋਂ ਮਿਲੀ ਲਾਸ਼

ਗੁਰਦਾਸਪੁਰ ਦੇ ਥਾਣਾ ਘੁੰਮਣ ਕਲਾਂ ਦੀ ਪੁਲਿਸ ਵੱਲੋਂ ਇਲਾਕੇ ਚੋਂ ਗੁਜ਼ਰਦੀ ਅੱਪਰਬਾਰੀ ਦੁਆਬ ਨਹਿਰ ਦੀ ਪਟੜੀ ਕਿਨਾਰੇ ਝਾੜੀਆਂ ਵਿੱਚੋਂ...

ਅੰਮ੍ਰਿਤਸਰ ਧਮਾਕੇ ‘ਚ ਜ਼ਖਮੀ ਹੋਏ ਵਿਅਕਤੀ ਦੀ ਹੋਈ ਮੌਤ, ਇਲਾਕੇ ‘ਚ ਖੌਫ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ‘ਤੇ ਅੱਜ ਸਵੇਰੇ ਇੱਕ ਬੰਬ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।...

Thar ਵਾਲੀ ਬਰਖਾਸਤ ਕਾਂਸਟੇਬਲ ਦੀ ਕੋਰਟ ‘ਚ ਹੋਈ ਪੇਸ਼ੀ, ਅਮਨਦੀਪ ਕੌਰ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ

ਥਾਰ ਵਿਚ ਚਿੱਟੇ ਨਾਲ ਫੜੀ ਗਈ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬੀਤੇ...

Thar ਵਾਲੀ ਬਰਖ਼ਾਸਤ ਮਹਿਲਾ ਕਾਂਸਟੇਬਲ ਦੀ ਪ੍ਰਾਪਰਟੀ ਫ੍ਰੀਜ਼, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਵਿੱਚ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-5-2025

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ...

ਐਕਸ਼ਨ ‘ਚ ਵਿਜੀਲੈਂਸ, MLA ਰਮਨ ਅਰੋੜਾ ਨੂੰ ਨਾਲ ਲੈ ਕੇ ਕੁੜਮ ਰਾਜੂ ਮਦਾਨ ਦੇ ਘਰ ਮਾਰੀ ਰੇਡ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਸਬੰਧੀ ਵਿਜੀਲੈਂਸ ਜਾਂਚ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ...

ਲੁਧਿਆਣਾ ਨਗਰ ਨਿਗਮ ਦਫ਼ਤਰ ‘ਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਵੱਲੋਂ ਹੰਗਾਮਾ, ਪੁਲਿਸ ਨੇ ਮੁਲਾਜ਼ਮਾਂ ਨੂੰ ਹਿਰਾਸਤ ‘ਚ ਲਿਆ

ਲੁਧਿਆਣਾ ਨਗਰ ਨਿਗਮ ਜੋਨ ਡੀ ਵਿੱਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਅਤੇ ਪੁਲਿਸ ਵਿਚਕਾਰ ਧੱਕਾ ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਠੇਕੇ...

ਥਾਰ ਵਾਲੀ ਕਾਂਸਟੇਬਲ ਅਮਨਦੀਪ ਕੌਰ ‘ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਕਰੋੜਾਂ ਦੀ ਕੋਠੀ ਸਣੇ ਜਾਇਦਾਦ ਫ੍ਰੀਜ

ਥਾਰ ਵਾਲੀ ਮਹਿਲਾ ਕਾਂਸਟੇਬਲ ਇਕ ਵਾਰ ਫਿਰ ਤੋਂ ਬੁਰਾ ਫਸੀ ਹੈ ਤੇ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ...

‘ਭਾਰਤ ਰਾਈਸ ਯੋਜਨਾ’ ‘ਚ ਘਪਲੇ ਤਹਿਤ ED ਨੇ ਪੰਜਾਬ-ਹਰਿਆਣਾ ‘ਚ ਮਾਰੇ ਛਾਪੇ, 2 ਕਰੋੜ ਕੈਸ਼ ਤੇ 1.12 ਕਰੋੜ ਦਾ ਸੋਨਾ ਜ਼ਬਤ

ਪੰਜਾਬ ਵਿਚ ਭਾਰਤ ਰਾਈਸ ਯੋਜਨਾ ਤਹਿਤ ਗਰੀਬਾਂ ਨੂੰ ਦਿੱਤੇ ਜਾਣ ਵਾਲੇ ਚਾਵਲਾਂ ਵਿਚ ਘਪਲਾ ਸਾਹਮਣੇ ਆਇਆ ਹੈ ਜਿਸ ਦੀ ਜਾਂਚ ਈਡੀ ਜਲੰਧਰ ਵੱਲੋਂ...

ਪੰਜਾਬ ‘ਚ ਰਜਿਸਟਰੀਆਂ ਕਰਵਾਉਣੀਆਂ ਹੋਈਆਂ ਸੌਖੀਆਂ, CM ਮਾਨ ਨੇ Easy Registry’ ਸਕੀਮ ਦੀ ਕੀਤੀ ਸ਼ੁਰੂਆਤ

ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ ਹੁਣ ਲੋਕਾਂ ਨੂੰ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ...

Preity Zinta ਦੀ ਦਰਿਆਦਿਲੀ, ਆਪ੍ਰੇਸ਼ਨ ਸਿੰਦੂਰ ਮਗਰੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਕੀਤੇ 1 ਕਰੋੜ ਰੁਪਏ

ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ, ਜੋ ਆਪਣੀ ਅਦਾਕਾਰੀ ਅਤੇ ਸੁੰਦਰਤਾ ਲਈ ਜਾਣੀ ਜਾਂਦੀ ਹੈ, ਹੁਣ ਆਪਣੀ ਦਰਿਆਦਿਲੀ ਲਈ ਵੀ ਜਾਣੀ...

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਪਈ ਫੁੱਟ, ਭਾਰਤ ਭੂਸ਼ਣ ਆਸ਼ੂ ਦੇ ਪੋਸਟਰਾਂ ‘ਚੋਂ ਰਾਜਾ ਵੜਿੰਗ ਦੀ ਫੋਟੋ ਗਾਇਬ

ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ...

ਬਠਿੰਡਾ ‘ਚ ਵੱਡੀ ਵਾਰਦਾਤ : 4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਅਣਪਛਾਤਿਆਂ ਨੇ ਕੀਤਾ ਕ.ਤ.ਲ

ਬਠਿੰਡਾ ਵਿੱਚ ਇੱਕ ਘਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਕੁਝ ਦਿਨ ਪਹਿਲਾਂ ਹੀ ਵਿਆਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ...

ਜਯੋਤੀ ਮਲਹੋਤਰਾ ਦੇ ਮੋਬਾਈਲ ਤੋਂ ਮਿਲੀ ਡਿਲੀਟ ਡਾਟਾ ਰਿਪੋਰਟ, ਰਿਮਾਂਡ ਖਤਮ ਹੋਣ ਮਗਰੋਂ ਅੱਜ ਕੋਰਟ ‘ਚ ਕੀਤਾ ਜਾਵੇਗਾ ਪੇਸ਼

ਹਿਸਾਰ ਦੀ ਯੂਟਿਊਬਰ ਜਯੋਤੀ ਮਲਹੋਤਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਸੂਸ ਜਯੋਤੀ ਮਲਹੋਤਰਾ ਕੇਸ ‘ਚ ਪੁਲਿਸ ਨੂੰ ਅਹਿਮ...

ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਕਤਲਕਾਂਡ ਦੇ ਮੁਲਜ਼ਮਾਂ ਦਾ ਪੁਲਿਸ ਵੱਲੋਂ ਐਨਕਾਊਂਟਰ, 4 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਅੰਮ੍ਰਿਤਸਰ ਵਿੱਚ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ...

ਪੰਜਾਬ ‘ਚ ਕੋਰੋਨਾ ਦੀ ਹੋਈ ਐਂਟਰੀ, ਹਸਪਤਾਲ ‘ਚ ਦਾਖ਼ਲ ਮਰੀਜ਼ ਨਿਕਲਿਆ ਪਾਜ਼ੀਟਿਵ, ਅਲਰਟ ‘ਤੇ ਸਿਹਤ ਵਿਭਾਗ

ਪੰਜਾਬ ਵਿਚ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਹਸਪਤਾਲ ‘ਚ ਦਾਖ਼ਲ ਮਰੀਜ਼ ਕੋਰੋਨਾ ਪਾਜ਼ੀਟਿਵ ਨਿਕਲਿਆ ਹੈ। ਮੋਹਾਲੀ ਦੇ ਇੱਕ ਨਿੱਜੀ ਹਸਪਤਾਲ...

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਬੰਦ...

ਪੰਜਾਬ ਪੁਲਿਸ ‘ਚ ਨਵੇਂ ਭਰਤੀ 6 ਸਿਪਾਹੀ ਡੋਪ ਟੈਸਟ ‘ਚ ਹੋਏ ਫੇਲ੍ਹ, ਬਿਨਾਂ ਟ੍ਰੇਨਿੰਗ ਤੋਂ ਹੀ ਸਿਪਾਹੀਆਂ ਨੂੰ ਭੇਜਿਆ ਵਾਪਸ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਵਿਚ ਨਵੇਂ ਭਰਤੀ 6 ਸਿਪਾਹੀ ਡੋਪ ਟੈਸਟ ਵਿਚ ਫੇਲ ਹੋ ਗਏ ਹਨ ਤੇ ਰਿਪੋਰਟ...

ਵਿਜੀਲੈਂਸ ਦੀ ਕਸਟੱਡੀ ‘ਚ MLA ਰਮਨ ਅਰੋੜਾ ਦੀ ਵਿਗੜੀ ਸਿਹਤ, ਜਾਂਚ ਲਈ ਲਿਆਂਦਾ ਗਿਆ ਹਸਪਤਾਲ

ਗ੍ਰਿਫਤਾਰ MLA ਰਮਨ ਅਰੋੜਾ ਨੂੰ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਵਿਧਾਇਕ ਦਾ 5 ਦਿਨਾਂ ਦਾ ਰਿਮਾਂਡ ਹਾਸਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-5-2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

ਗੈਸ, ਬਦਹਜ਼ਮੀ ਤੇ ਪੇਟ ਦੀ ਜਲਨ ਤੋਂ ਹੋ ਪ੍ਰੇਸ਼ਾਨ ਤਾਂ ਤੁਰੰਤ ਚਬਾਓ ਸੌਂਫ, ਜਲਦ ਮਿਲੇਗਾ ਆਰਾਮ

ਅੱਜਕਲ੍ਹ ਅਨਹੈਲਦੀ ਲਾਈਫਸਟਾਈਲ ਵਿਚ ਪੇਟ ਨਾਲ ਜੁੜੀਆਂ ਪ੍ਰੇਸ਼ਾਨੀਆਂ ਸਭ ਤੋਂ ਜ਼ਿਆਦਾ ਦੇਖੀਆਂ ਜਾ ਰਹੀਆਂ ਹਨ। ਜੇਕਰ ਤੁਸੀਂ ਵੀ ਗੈਸ,...

‘ਯਾਰ ਹੀ ਬਣਿਆ ਵੈਰੀ’ ਨਿੱਕੀ ਜਿਹੀ ਗੱਲ ਪਿੱਛੇ ਨਹਿਰ ‘ਚ ਨਹਾਉਣ ਗਏ ਦੋਸਤ ਨੂੰ ਦਿੱਤਾ ਧੱਕਾ, ਹੋਈ ਮੌ.ਤ

ਫਤਿਹਗੜ੍ਹ ਸਾਹਿਬ ਵਿਚ ਦੋਸਤ ਨੇ ਆਪਣੇ ਹੀ ਯਾਰ ਨੂੰ ਨਹਿਰ ਵਿਚ ਧੱਕਾ ਦੇ ਦਿੱਤਾ ਜਿਸ ਨਾਲ ਨੌਜਵਾਨ ਡੁੱਬ ਗਿਆ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ...

ਲਾਲੂ ਯਾਦਵ ਨੇ ਪੁੱਤਰ ਤੇਜ ਪ੍ਰਤਾਪ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢਿਆ, ਵੀਡੀਓ ਵਾਇਰਲ ਹੋਣ ‘ਤੇ ਲਿਆ ਐਕਸ਼ਨ

ਰਾਜਦ ਮੁਖੀ ਲਾਲੂ ਯਾਦਵ ਨੇ ਆਪਣੇ ਪੁੱਤਰ ਤੇਜ ਪ੍ਰਤਾਪ ਯਾਦਵ ਨੂੰ ਪਾਰਟੀ ਤੋਂ 6 ਸਾਲ ਲਈ ਕੱਢ ਦਿੱਤਾ ਹੈ। ਉਨ੍ਹਾਂ ਨੇ ਬੀਤੇ ਦਿਨੀਂ ਆਪਣੇ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਅਕਾਲੀ ਦਲ ਦੇ ਕੌਂਸਲਰ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ

ਅੰਮ੍ਰਿਤਸਰ ਵਿਚ ਅੱਜ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ...

AGTF ਤੇ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਨਾਮੀ ਗੈ.ਗ ਦੇ ਤਿੰਨ ਗੁਰਗੇ ਹਥਿਆਰਾਂ ਸਣੇ ਕੀਤੇ ਕਾਬੂ

ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਤੇ ਫਿਰੋਜ਼ਪੁਰ ਪੁਲਿਸ ਦੀ...

‘ਭ੍ਰਿਸ਼ਟਾਚਾਰ ਸਮਾਜ ਨੂੰ ਸਿਊਂਕ ਦੀ ਤਰ੍ਹਾਂ ਲੱਗਿਆ ਹੋਇਆ ਹੈ ਤੇ ਅਸੀਂ ਇਸ ਸਿਸਟਮ ਨੂੰ ਠੀਕ ਕਰ ਕੇ ਰਹਾਂਗੇ’ : CM ਮਾਨ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਭਾ ਵਿਚ ਮਹਾਰਾਜਾ ਅਗਰਸੇਨ ਸਮਾਰਕ ਦਾ ਉਦਘਾਟਨ ਕਰਨ...

AAP ਸੁਪਰੀਮੋ ਕੇਜਰੀਵਾਲ ਦਾ ਐਲਾਨ, ਛੋਟੇ ਵਪਾਰੀਆਂ ਦੀ ਸੁਰੱਖਿਆ ਲਈ ਮਾਨ ਸਰਕਾਰ ਵੱਲੋਂ ਬਣਾਇਆ ਜਾਵੇਗਾ ਵਪਾਰੀ ਬੋਰਡ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਛੋਟੇ ਵਪਾਰੀਆਂ ਦੀਆਂ ਪ੍ਰੇਸ਼ਾਨੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਅਹਿਮ...

ਜਲੰਧਰ ‘ਚ ਤੇਜ਼ ਤੂਫਾਨ ਨੇ ਉਜਾੜਿਆ ਘਰ, ਤਿਰੰਗੇ ਦਾ ਪੋਲ ਡਿੱਗਣ ਕਾਰਨ ਨੌਜਵਾਨ ਦੀ ਗਈ ਜਾਨ

ਬੀਤੇ ਦਿਨੀਂ ਪੂਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਹੁਤ ਹੀ ਤੇਜ਼ ਹਨ੍ਹੇਰੀ ਤੇ ਤੂਫਾਨ ਆਇਆ ਜਿਸ ਕਰਕੇ ਬਹੁਤ ਨੁਕਸਾਨ ਹੋਇਆ। ਪਰ ਜਲੰਧਰ...

ਪਿੰਡ ਬਰੂਵਾਲ ਵਿਖੇ ਵਾਪਰਿਆ ਭਿਆਨਕ ਹਾਦਸਾ, 5 ਕਾਰ ਸਵਾਰਾਂ ਚੋਂ ਇੱਕ ਦੀ ਹੋਈ ਮੌਤ, 4 ਗੰਭੀਰ ਜ਼ਖਮੀ

ਕੁੱਲੂ ਮਨਾਲੀ ਚੰਡੀਗੜ੍ਹ ਮੁੱਖ ਮਾਰਗ ਤੇ ਪਿੰਡ ਬਰੂਵਾਲ ਵਿਖੇ ਅੱਜ ਤੜਕੇ ਕਰੀਬ ਸਾਢੇ ਚਰ ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਕ ਕਾਰ...

ਯੁੱਧ ਨਸ਼ਿਆਂ ਵਿਰੁੱਧ : ਪੱਟੀ ਵਿਖੇ ਬੁਲਡੋਜ਼ਰ ਐਕਸ਼ਨ ਜਾਰੀ, ਨਸ਼ਾ ਤਸਕਰ ਦਾ ਘਰ ਕੀਤਾ ਢਹਿ-ਢੇਰੀ

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ...

ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈਰੋਇਨ ਸਣੇ ਕੀਤਾ ਕਾਬੂ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ...

ਇੰਸਟਾਗ੍ਰਾਮ ਸਟਾਰ ਸੁੱਖ ਰਤੀਆ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 5 ਲੱਖ ਰੁਪਏ ਦੀ ਸੁਪਾਰੀ ਲੈ ਕੇ ਮਹਿਲਾ ਦਾ ਕੀਤਾ ਕਤਲ

ਉੱਤਰ ਪ੍ਰਦੇਸ਼ ਦੇ ਨੋਇਡਾ STF ਨੇ ਮਸ਼ਹੂਰ ਇੰਸਟਾਗ੍ਰਾਮ ਕੰਟੈਂਟ ਕ੍ਰੇਟਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨੂੰ ਕਤਲ ਦੇ ਦੋਸ਼ਾਂ ਵਿੱਚ...

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਗੁਰਦਾਸਪੁਰ ਦੇ ਜੋੜਾ ਦਾ ਰਹਿਣ ਵਾਲਾ ਇੱਕ 20 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ...

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਤੇ 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ

ਅਗਲੇ 9 ਦਿਨਾਂ ਤੱਕ ਪੰਜਾਬ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਅੱਜ (25 ਮਈ) ਤੋਂ ਸੂਰਜ ਦੇ ਕ੍ਰਿਤਿਕਾ ਤੋਂ ਰੋਹਿਣੀ ਨਕਸ਼ਤਰ ਵਿੱਚ...

ਅੱਜ ਨਾਭਾ ਜਾਣਗੇ CM ਮਾਨ ਤੇ ਅਰਵਿੰਦ ਕੇਜਰੀਵਾਲ, ਮਹਾਰਾਜਾ ਅਗਰਸੇਨ ਸਮਾਰਕ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਦਾ ਦੌਰਾ ਕਰਨਗੇ। ਇਸ ਦੌਰਾਨ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ

ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-5-2025

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥...

ਫਿਰੋਜ਼ਪੁਰ : ਲਾਪਤਾ ਹੋਏ 6 ‘ਚੋਂ 5 ਮੁੰਡੇ ਪਰਤੇ ਘਰ, ਪੁਲਿਸ ਨੇ ਲੱਭ ਕੇ ਮਾਪਿਆਂ ਨੂੰ ਸੌਂਪੇ, ਇੱਕ ‘ਤੇ ਥਾਣੇ ‘ਚ NDP’S Act ਦਾ ਪਰਚਾ

ਫਿਰੋਜ਼ਪੁਰ ਵਿਚ 4 ਵਿਦਿਆਰਥੀ ਸਣੇ 6 ਲੋਕਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੇ ਚਾਰੋਂ ਵਿਦਿਆਰਥੀਆਂ...

CM ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ‘ਚ PM ਮੋਦੀ ਨਾਲ ਕੀਤੀ ਮੁਲਾਕਾਤ, ਚੁੱਕੇ ਪੰਜਾਬ ਦੇ ਕਈ ਮੁੱਦੇ

ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਬੈਠਕ ਹੋਈ। ਇਸ ਵਿਚ ਸਾਰੇ...

ਪੰਜਾਬ ‘ਚ ਹੁਣ ਸਰਕਾਰੀ ਸਕੂਲ ਦੇ ਬੱਚੇ ਸਿੱਖਣਗੇ ਤੇਲੁਗੂ ਭਾਸ਼ਾ, ਨੋਟੀਫਿਕੇਸ਼ਨ ਹੋਇਆ ਜਾਰੀ

ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਤੇਲਗੂ ਭਾਸ਼ਾ ਪੜ੍ਹਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਲਈ ਨੋਟੀਫਿਕੇਸ਼ਨ...

ਹੁਣ ਸੁਵਿਧਾ ਕੇਂਦਰਾਂ ‘ਚ ਹੋਣਗੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ, ਪੰਜਾਬ ਸਰਕਾਰ ਨੇ ਸਿਖਲਾਈ ਸੈਸ਼ਨ ਕੀਤੇ ਆਯੋਜਿਤ

ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਰਜਿਸਟਰੀਆਂ ਕਰਵਾਉਣ ਲਈ ਪੰਜਾਬੀਆਂ ਨੂੰ ਹੁਣ ਨਹੀਂ ਖੱਜਲ ਖੁਆਰ ਹੋਣਾ...

ਤਖ਼ਤ ਸ੍ਰੀ ਪਟਨਾ ਸਾਹਿਬ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ, ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦਾ ਹੈ ਮਾਮਲਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ...

MLA ਰਮਨ ਅਰੋੜਾ ਦੀ ਕੋਰਟ ‘ਚ ਹੋਈ ਪੇਸ਼ੀ, ਵਿਜੀਲੈਂਸ ਨੂੰ 5 ਦਿਨ ਦਾ ਮਿਲਿਆ ਰਿਮਾਂਡ

ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਅੱਜ ਦੁਪਹਿਰ ਵਿਜੀਲੈਂਸ ਟੀਮ ਵੱਲੋਂ ਕੋਰਟ ਵਿਚ ਪੇਸ਼ ਕੀਤਾ ਗਿਆ। ਕੋਰਟ ਵਿਚ ਪੇਸ਼ ਕਰਕੇ ਰਮਨ...

ਫਿਰੋਜ਼ਪੁਰ : “ਦੋਸਤ ਨਾਲ ਕੱਪੜੇ ਲੈਣ ਚੱਲੇ ਹਾਂ”… ਇਹ ਕਹਿ ਕੇ ਘਰੋਂ ਨਿਕਲੇ 6 ਮੁੰਡੇ ਹੋਏ ਲਾਪਤਾ, ਪ੍ਰੇਸ਼ਾਨ ਮਾਪੇ ਪਹੁੰਚੇ ਥਾਣੇ

ਫਿਰੋਜ਼ਪੁਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 6 ਲੋਕਾਂ ਦੇ ਲਾਪਤਾ ਹੋਣ ਦੀ ਖਬਰ ਹੈ। ਇਲਾਕੇ ਵਿਚ ਉਸ ਸਮੇਂ ਹੜਕੰਪ ਮਚ...

ਕੀਰਤਪੁਰ-ਨੰਗਲ ਹਾਈਵੇਅ ਨੂੰ ਲੈ ਕੇ ਵੱਡੀ ਖਬਰ, ਜ਼ਮੀਨ ਹੋਵੇਗੀ ਐਕੁਆਇਰ, ਨੋਟੀਫ਼ਿਕੇਸ਼ਨ ਜਾਰੀ

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਰਾਜਮਾਰਗ ਨੂੰ ਚਾਰ-ਮਾਰਗੀ ਰਾਜਮਾਰਗ ਬਣਾਉਣ ਲਈ ਜ਼ਮੀਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-5-2025

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ...

PAK ਫੌਜ ਦੇ ਬੁਲਾਰੇ ਨੇ ਭਾਰਤ ਨੂੰ ਦਿੱਤੀ ਧਮਕੀ-‘ਤੁਸੀਂ ਸਾਡਾ ਪਾਣੀ ਬੰਦ ਕਰੋਗੇ, ਅਸੀਂ ਤੁਹਾਡਾ ਸਾਹ ਬੰਦ ਕਰ ਦਿਆਂਗੇ’

ਪਾਕਿਸਤਾਨ ਫੌਜ ਦੇ ਬੁਲਾਰੇ ਵੱਲੋਂ ਭਾਰਤ ਨੂੰ ਧਮਕੀ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਤੁਸੀਂ ਸਾਡਾ ਪਾਣੀ ਬੰਦ ਕਰ ਦਿਓਗੇ ਤੇ...

MLA ਮਨਜਿੰਦਰ ਲਾਲਪੁਰਾ ਨੇ SSP ‘ਤੇ ਲਗਾਏ ਇਲਜ਼ਾਮ, ਪਿੰਡ ਕੋਟ ਮੁਹੰਮਦ ਖਾਂ ‘ਚ ਕਤਲ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

SSP ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ MLA ਲਾਲਪੁਰਾ ਵੱਲੋਂ ਇਲਜ਼ਾਮ ਲਗਾਏ ਗਏ ਹਨ ਕਿ ਪੁਲਿਸ ਮੁਲਾਜ਼ਮ ਦਾ ਜੋ ਕਤਲ ਹੋਇਆ ਸੀ, ਉਸ ਦੀ ਜਾਂਚ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਚੇਤਾਵਨੀ, ਡਿਊਟੀ ‘ਤੇ ਪਰਤੋ ਜਾਂ ਫਿਰ 50 ਲੱਖ ਰੁਪਏ…….

ਸਿਹਤ ਵਿਭਾਗ ਨੇ ਖੰਨਾ ਸਿਵਲ ਹਸਪਤਾਲ ਵਿਚ ਤਾਇਨਾਤ ਈਐੱਨਟੀ ਸਪੈਸ਼ਲਿਸਟ ਡਾ. ਅੰਕਿਤ ਅਗਰਵਾਲ ਖਿਲਾਫ ਸਖਤ ਰੁਖ਼ ਅਪਣਾਉਂਦੇ ਹੋਏ ਉੁਨ੍ਹਾਂ...

MLA ਰਮਨ ਅਰੋੜਾ ਦੀ ਗ੍ਰਿਫਤਾਰੀ ਮਗਰੋਂ CM ਮਾਨ ਬੋਲੇ- ‘ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਿਸੇ ਨੂੰ ਨਹੀਂ ਬਖਸ਼ਾਂਗੇ’

MLA ਰਮਨ ਅਰੋੜਾ ਦੀ ਗ੍ਰਿਫਤਾਰੀ ਮਗਰੋਂ CM ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸਟਾਚਾਰ ਖਿਲਾਫ਼ ਸਾਡੀ ਜ਼ੀਰੋ...

ਗੰਗੋਤਰੀ ਧਾਮ ਵਿਖੇ ਵਾਪਰਿਆ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਮਚੀ ਹਫੜਾ-ਦਫੜੀ

ਉਤਰਾਖੰਡ ਦੇ ਗੰਗੋਤਰੀ ਧਾਮ ਵਿਖੇ ਬਹੁਤ ਮੰਦਭਾਗਾ ਹਾਦਸਾ ਵਾਪਰਿਆ ਹੈ ਜਿਥੇ ਸਵਾਰੀਆਂ ਨਾਲ ਭਰੀ ਹੋਈ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ...

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 3 ਕਾਬੂ

ਜਲੰਧਰ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ...

HSGMC ਨੂੰ ਮਿਲਿਆ ਨਵਾਂ ਪ੍ਰਧਾਨ, ਜਗਦੀਸ਼ ਸਿੰਘ ਝੀਂਡਾ ਦੇ ਨਾਂ ‘ਤੇ ਲੱਗੀ ਮੋਹਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। HSGPC ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ।...

ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਸਮਰਥਕਾਂ ਨੂੰ ਅਪੀਲ-‘ਕੋਲੋਂ ਹੀ ਅੰਦਾਜ਼ੇ ਨਾ ਲਗਾਇਆ ਕਰੋ, ਕਹੀ ਗੱਲ ਨੂੰ ਸਮਝੋ’

ਪ੍ਰਸਿੱਧ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮੰਗਣ ਦੇ ਬਾਅਦ ਆਪਣਾ ਪਹਿਲਾ ਬਿਆਨ ਜਾਰੀ...

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਆਪਣੇ ਹੀ 4 ਮੁਲਾਜ਼ਮਾਂ ‘ਤੇ ਦਰਜ ਕੀਤੀ FIR, ਜਾਣੋ ਪੂਰਾ ਮਾਮਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਹੈ, ਉਥੇ ਹੀ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ...

MLA ਰਮਨ ਅਰੋੜਾ ਗ੍ਰਿਫਤਾਰ! ਘਰ ‘ਤੇ ਵਿਜੀਲੈਂਸ ਦੀ ਰੇਡ, ਝੂਠੇ ਨੋਟਿਸ ਭਿਜਵਾ ਕੇ ਪੈਸੇ ਵਸੂਲਣ ਦੇ ਵੀ ਦੋਸ਼

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਟੀਮ ਨੇ ਭ੍ਰਿਸ਼ਟਾਚਾਰ ਦੇ ਮਾਮਲੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-5-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਝਟਕਾ, ਕਰਜ਼ਾ ਸੀਮਾ ‘ਚ 16477 ਕਰੋੜ ਦੀ ਕੀਤੀ ਗਈ ਕਟੌਤੀ

ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਕੇਂਦਰ ਵੱਲੋਂ ਪੰਜਾਬ ਦੀ ਚਾਲੂ ਵਿੱਤੀ ਸਾਲ ਲਈ ਕਰਜ਼ ਸੀਮਾ ਵਿਚ ਕਟੌਤੀ ਕਰ...

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅਦਾਲਤੀ ਕਮਰੇ ਕਰਾਏ ਗਏ ਖਾਲੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ। ਇਸ ਦੇ ਤੁਰੰਤ ਬਾਅਦ ਕੋਰਟ ਰੂਮ...

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਨਾਲ ਸਬੰਧਤ ਮਸਲੇ ‘ਤੇ ਕੀਤੀ ਚਰਚਾ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ...

ਯੂਟਿਊਬਰ ਜਯੋਤੀ ਮਲਹੋਤਰਾ ਦੀ ਅਦਾਲਤ ‘ਚ ਹੋਈ ਪੇਸ਼ੀ, ਪੁਲਿਸ ਨੂੰ ਮੁੜ ਤੋਂ ਮਿਲਿਆ 4 ਦਿਨਾਂ ਦਾ ਰਿਮਾਂਡ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ ਵਿਚ ਫੜੀ ਗਈ ਹਰਿਆਣਾ ਦੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਹਿਸਾਰ ਪੁਲਿਸ ਨੇ ਅੱਜ ਕੋਰਟ ਵਿਚ ਪੇਸ਼ ਕੀਤਾ।...

ਲੁਧਿਆਣਾ : 3 ਦੋਸਤਾਂ ਨੇ ਇਕੱਠੇ ਲਗਾਇਆ ਪੈੱਗ, ਵਿਗੜੀ ਸਿਹਤ, 1 ਦੀ ਗਈ ਜਾਨ, 2 ਦੀ ਹਾਲਤ ਗੰਭੀਰ

ਲੁਧਿਆਣਾ ਦੇ ਨੂਰਵਾਲਾ ਰੋਡ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 3 ਦੋਸਤ ਇਕੱਠੇ ਬੈਠ ਕੇ ਪੈੱਗ ਲਗਾ ਰਹੇ ਸੀ ਕਿ ਸ਼ਰਾਬ ਇੰਨੀ ਜ਼ਿਆਦਾ ਪੀ ਲਈ ਕਿ...

ਪਠਾਨਕੋਟ : ਟਰੱਕ ਨੇ ਬਾਈਕ ਸਵਾਰ 2 ਨੌਜਵਾਨਾਂ ਨੂੰ ਮਾਰੀ ਟੱਕਰ, ਇਕ ਨੇ ਮੌਕੇ ‘ਤੇ ਛੱਡੇ ਸਾਹ

ਪੰਜਾਬ ਵਿਚ ਸੜਕੀ ਹਾਦਸੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇਕ ਹਾਦਸਾ ਪਠਾਨਕੋਟ ਦੇ ਸ਼ਾਹਪੁਰ ਕੰਢੀ ਨੇੜੇ ਵਾਪਰਿਆ ਹੈ ਜਿਥੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-5-2025

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ...

ਭਾਰਤ ਦਾ ਪਾਕਿਸਤਾਨ ‘ਤੇ ਫਿਰ ਸਖ਼ਤ ਐਕਸ਼ਨ, ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ !

ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਹੋਰ ਅਧਿਕਾਰੀ ਨੂੰ ਭਾਰਤ ਸਰਕਾਰ ਨੇ 24 ਘੰਟੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਭਾਰਤ ਨੇ ਪਾਕਿਸਤਾਨ ਹਾਈ...

25 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਪਹਿਲਾ ਜਥਾ ਰਵਾਨਾ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਸ਼ਰਧਾਲੂਆਂ ਲਈ ਵੱਡੀ ਖਬਰ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਤੋਂ ਖੁੱਲ੍ਹਣਗੇ। ਇਸ ਤੋਂ ਪਹਿਲਾਂ ਗੋਵਿੰਦਘਾਟ, ਘਾਂਘਰੀਆ ਗੁਰਦੁਆਰੇ...

BBMB ਅੱਜ ਤੋਂ ਨਵੇਂ ਕੋਟੇ ਤਹਿਤ 3 ਰਾਜਾਂ ਨੂੰ ਦੇਵੇਗਾ ਪਾਣੀ, ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਛੱਡਿਆ ਜਾਵੇਗਾ ਪਾਣੀ

ਹਰਿਆਣਾ ਤੇ ਪੰਜਾਬ ਵਿਚ ਚੱਲ ਰਹੇ ਪਾਣੀ ਵਿਵਾਦ ਵਿਚ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਨਵੇਂ ਸਰਕਲ...

ਕਪੂਰਥਲਾ ‘ਚ ਭਲਕੇ ਮਾਤਾ ਭੱਦਰਕਾਲੀ ਦੇ ਮੇਲੇ ਦੇ ਮੱਦੇਨਜ਼ਰ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਮਿਤ ਕੁਮਾਰ ਪੰਚਾਲ ਵਲੋਂ ਮਾਤਾ ਭੱਦਰਕਾਲੀ ਜੀ ਦੇ 78 ਵੇਂ ਇਤਿਹਾਸਕ ਮੇਲੇ ਸਬੰਧੀ 22 ਮਈ ਨੂੰ...

ਲੁਧਿਆਣਾ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਭਾਰੀ ਪੁਲਿਸ ਫੋਰਸ ਤਾਇਨਾਤ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਲੁਧਿਆਣਾ ਦੇ ਡੀਸੀ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ...

ਰਾਜਪੁਰਾ ਪੁਲਿਸ ਨੂੰ ਮਿਲੀ ਸਫ਼ਲਤਾ, ਮਹਿਲਾ ਨੂੰ ਅੰਗਰੇਜ਼ੀ ਸ਼ਰਾਬ ਦੀਆਂ 10 ਪੇਟੀਆਂ ਸਣੇ ਕੀਤਾ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮਹਿਮ ਦੇ ਤਹਿਤ ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਨੂੰ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਹਰਵਿੰਦਰ ਸਿੰਘ ਸਰਨਾ, ਸਿੰਘ ਸਹਿਬਾਨ ਨੇ ਸੁਣਾਈ ਧਾਰਮਿਕ ਸਜ਼ਾ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ,...