May 21

ਚੰਡੀਗੜ੍ਹ ‘ਚ VIP ਨੰਬਰਾਂ ਦੀ ਨੀਲਾਮੀ ਦਾ ਟੁੱਟਿਆ ਰਿਕਾਰਡ, 31 ਲੱਖ ਵਿਚ ਵਿਕਿਆ 0001 ਨੰਬਰ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੰਡੀਗੜ੍ਹ ਵਿਚ ਵੀਆਈਪੀ ਨੰਬਰਾਂ ਦੀ ਨਿਲਾਮੀ ਹੋਈ ਹੈ ਜਿਸ ਨੇ ਸਾਰੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। 31 ਲੱਖ...

ਪੰਜ ਸਿੰਘ ਸਹਿਬਾਨ ਨੇ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।...

ਤਰਨਤਾਰਨ : ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੀ ਮਿਲੀ ਲਾਸ਼ ,ਪਰਿਵਾਰ ਨੇ ਲਗਾਏ ਕਤਲ ਦੇ ਇਲਜ਼ਾਮ

ਭੇਦ ਭਰੇ ਹਾਲਾਤਾਂ ਵਿੱਚ 19 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੌਰਾਨ ਇਲਾਕੇ ਵਿੱਚ ਸਨਸਨੀ ਫੈਲ ਗਈ। ਪਰੰਤੂ ਮ੍ਰਿਤਕ ਦੇ ਪਰਿਵਾਰਿਕ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਢੱਡਰੀਆਂ ਵਾਲੇ ਨੇ ਮੰਗੀ ਮੁਆਫ਼ੀ, 510 ਰੁਪਏ ਦੀ ਦੇਗ ਕਰਵਾਉਣ ਦੇ ਹੋਏ ਹੁਕਮ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਰਣਜੀਤ ਸਿੰਘ ਢੱਡਰੀਆਂ ਵਾਲੇ ਪੇਸ਼ ਹੋਏ ਹਨ। ਉਨ੍ਹਾਂ ਨੇ ਆਪਣੀਆਂ ਪੁਰਾਣੀਆਂ ਬਿਆਨਬਾਜ਼ੀਆਂ ਲਈ ਮੁਆਫ਼ੀ...

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਰਣਜੀਤ ਸਿੰਘ ਢੱਡਰੀਆਂ ਵਾਲੇ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕਰ ਸਕਦੇ ਹਨ ਮੁਲਾਕਾਤ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਗਈ ਹੈ। ਮੂਲ ਮੰਤਰ ਤੇ ਗੁਰਬਾਣੀ ਦੇ ਜਾਪ ਨਾਲ ਇਕੱਤਰਤਾ ਸ਼ੁਰੂ ਹੋਈ।...

ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਵੱਲੋਂ 23 ਮਈ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ ਮੀਂਹ ਦਾ ਅਲਰਟ

ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ, ਕਹਿਰ ਦੀ ਗਰਮੀ ਕਰਕੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ...

ਆਯੁਰਵੈਦਿਕ ਡਾਕਟਰ ਬਣਿਆ ਸੀਰੀਅਲ ਕਿੱਲਰ, ਟੈਕਸੀ ਡਰਾਈਵਰਾਂ ਦਾ ਕਤਲ ਕਰ ਮ੍ਰਿਤਕ ਦੇਹਾਂ ਖੁਆਉਂਦਾ ਸੀ ਮਗਰਮੱਛਾਂ ਨੂੰ

ਦਿੱਲੀ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਆਯੁਰਵੈਦਿਕ ਡਾਕਟਰ ਦੇ ਸੀਰੀਅਲ ਕਿਲਰ ਬਣਨ ਦੀ ਖਬਰ ਹੈ। ਡਾਕਟਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-5-2025

ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ...

ਨਸ਼ੇ ਦੀ ਓਵਰਡੋਜ਼ ਕਾਰਨ ਜਵਾਨ ਪੁੱਤ ਦੀ ਗਈ ਜਾਨ, ਇੱਕ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਨੌਜਵਾਨ

ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾ ਪੁਰਾਣਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।...

ਦਾਜ ਦੇ ਲੋਭੀ ਸਹੁਰਿਆਂ ਨੇ ਨੂੰਹ ਦਾ ਕੀਤਾ ਕਤਲ, ਪੁਲਿਸ ਨੇ ਸੱਸ, ਸਹੁਰਾ ਤੇ ਪਤੀ ਨੂੰ ਕੀਤਾ ਗ੍ਰਿਫ਼ਤਾਰ

ਬੀਤੇ ਦਿਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਗੀ ਰਾਣਾ ਦੇ ਵਿੱਚ ਸਹੁਰੇ ਪਰਿਵਾਰ ਦੇ ਵੱਲੋਂ ਮਿਲ ਕੇ ਨੂੰਹ ਦਾ ਗਲਾ ਘੋਟ ਕੇ ਕਤਲ ਕਰਨ ਦਾ ਮਾਮਲਾ...

ਜਗਰਾਓਂ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਮੋਟਰਸਾਈਕਲ ਤੇ ਪਿਸਤੌਲ ਸਣੇ ਮੁਲਜ਼ਮ ਕਾਬੂ

ਪੰਜਾਬ ਦੇ ਜਗਰਾਉਂ ਦੇ ਗੁਰੂਸਰ ਪਿੰਡ ਵਿੱਚ ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ...

ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦੇ 6 ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ, ਬਟਾਲਾ ‘ਚ ਸੁੱਟਿਆ ਸੀ ਗ੍ਰਨੇਡ

ਪੰਜਾਬ ਦੇ ਬਟਾਲਾ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਟਾਲਾ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਅੱਤਵਾਦੀ ਮਾਡਿਊਲ ਦਾ...

ਜਲੰਧਰ ‘ਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਠਭੇੜ, ਮੁਲਜ਼ਮ ਹੋਇਆ ਜ਼ਖਮੀ, ਹਥਿਆਰ ਤੇ ਨਸ਼ਾ ਬਰਾਮਦ

ਪੰਜਾਬ ਦੇ ਜਲੰਧਰ ਵਿੱਚ ਅੱਜ ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਬਦਮਾਸ਼ ਦੇ ਗੁਰਗੇ ਵਿੱਚ ਮੁਕਾਬਲਾ ਹੋਇਆ। ਇਹ ਮੁਠਭੇੜ ਜਲੰਧਰ ਦੇ ਆਦਮਪੁਰ...

ਪਾਣੀਆਂ ਦੇ ਮੁੱਦੇ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਕੇਂਦਰ, ਹਰਿਆਣਾ ਤੇ BBMB ਨੇ ਦਾਖਲ ਕੀਤਾ ਜਵਾਬ

ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ...

ਭਾਰਤ-ਪਾਕਿਸਤਾਨ ਵਿਚਾਲੇ ਅੱਜ ਤੋਂ ਹੋਵੇਗੀ ਰਿਟ੍ਰੀਟ ਸੈਰੇਮਨੀ, BSF ਤੇ ਪਾਕਿ ਰੇਂਜਰਸ ਨਹੀਂ ਮਿਲਾਉਣਗੇ ਹੱਥ

ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ਆਮ ਹੋਣ ਤੋਂ ਬਾਅਦ, ਮੰਗਲਵਾਰ ਸ਼ਾਮ 6.30 ਵਜੇ BSF ਜਵਾਨਾਂ ਅਤੇ ਪਾਕਿਸਤਾਨੀ ਰੇਂਜਰਾਂ ਵਿਚਕਾਰ ਇੱਕ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-5-2025

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ...

ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਖਾਣਾ ਚਾਹੀਦਾ ਖਰਬੂਜਾ, ਵਰਨਾ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ

ਗਰਮੀਆਂ ਵਿਚ ਖਰਬੂਜਾ ਇਕ ਮਨਪਸੰਦ ਫਲ ਹੁੰਦਾ ਹੈ ਜੋ ਸਰੀਰ ਨੂੰ ਠੰਡਕ ਦਿੰਦਾ ਹੈ ਤੇ ਪਾਣੀ ਦੀ ਕਮੀ ਨੂੰ ਦੂਰ ਕਰਦਾ ਹੈ। ਹਾਲਾਂਕਿ ਇਹ ਹਰ ਕਿਸੇ...

PPCB ਦੀ ਚੇਅਰਪਰਸਨ ਰੀਨਾ ਗੁਪਤਾ ਦੀ ਨਿਯੁਕਤੀ ‘ਤੇ ਸਵਾਲ-‘ਬਾਹਰਲਿਆਂ ਦੇ ਹੱਥ ਪੰਜਾਬ ਦੀ ਕਮਾਨ’

ਅੱਜ ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਤੇ ਬੋਰਡ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। 31 ਲੋਕਾਂ ਨੂੰ...

ਪੰਜਾਬ ‘ਚ 30 ਮਈ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ

ਪੰਜਾਬ ਦੇ ਵਿਦਿਆਰਥੀਆਂ ਲਈ ਚੰਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 30 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ...

ਅਗਨੀਵੀਰ ਅਕਾਸ਼ਦੀਪ ਦੀ ਮਾਤਾ ਦਾ ਵੱਡਾ ਐਲਾਨ-‘ਪੁੱਤ ਨੂੰ ਸ਼ਹੀਦ ਦਾ ਦਰਜਾ ਮਿਲਣ ‘ਤੇ ਹੀ ਅਸਥੀਆਂ ਕਰਾਂਗੇ ਜਲ ਪ੍ਰਵਾਹ’

ਬੀਤੇ ਦਿਨੀ ਜੰਮੂ ਕਸ਼ਮੀਰ ਵਿਚ ਤਾਇਨਾਤ ਫਰੀਦਕੋਟ ਜਿਲ੍ਹੇ ਦੇ ਪਿੰਡ ਕੋਠੇ ਚਹਿਲ ਵਾਸੀ ਅਗਨੀਵੀਰ ਅਕਾਸ਼ਦੀਪ ਸਿੰਘ ਦੀ ਸਿਰ ਵਿਚ ਗੋਲੀ ਲੱਗਣ...

SGPC ਦੇ ਇਤਰਾਜ਼ ਮਗਰੋਂ ਧਰੁਵ ਰਾਠੀ ਨੇ YouTube ਤੋਂ ਹਟਾਈ ਵੀਡੀਓ, ਸਿੱਖ ਗੁਰੂ ਸਾਹਿਬਾਨਾਂ ‘ਤੇ ਬਣਾਈ ਸੀ Video

ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂਆਂ ‘ਤੇ AI ਨਾਲ ਵੀਡੀਓ ਬਣਾਉਣ ਦੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿੰਦਾ ਕੀਤੀ ਹੈ। ਉਨ੍ਹਾਂ...

ਯੂਟਿਊਬਰ ਧਰੁਵ ਰਾਠੀ ਨੇ AI ਨਾਲ ਸਿੱਖ ਗੁਰੂਆਂ ‘ਤੇ ਬਣਾਈ ਵੀਡੀਓ, ਸੁਖਬੀਰ ਬਾਦਲ ਨੇ ਪ੍ਰਗਟਾਇਆ ਇਤਰਾਜ਼

ਹਰਿਆਣਾ ਦੇ ਰਹਿਣ ਵਾਲੇ ਯੂਟਿਊਬਰ ਧਰੁਵ ਰਾਠੀ ਦੇ ਸਿੱਖ ਗੁਰੂਆਂ ‘ਤੇ ਬਣਾਏ ਗਏ ਵੀਡੀਓ ‘ਤੇ ਵਿਵਾਦ ਹੋ ਗਿਆ ਹੈ। ਧਰੁਵ ਰਾਠੀ ਨੇ ‘ਬੰਦਾ...

CM ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਹੋਣ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ

ਪੰਜਾਬ ‘ਚ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ...

ਗੁਰਦਾਸਪੁਰ ਤੋਂ ਫੜੇ ਗਏ 2 ਜਾਸੂਸ, ਆਪ੍ਰੇਸ਼ਨ ਸਿੰਦੂਰ ਨਾਲ ਜੁੜੀ ਜਾਣਕਾਰੀ ਭੇਜਦੇ ਸਨ ਪਾਕਿਸਤਾਨ ਨੂੰ

ਗੁਰਦਾਸਪੁਰ ਪੁਲਿਸ ਨੇ ਜਾਸੂਸੀ ਵਿਰੋਧੀ ਮੁਹਿੰਮ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐੱਸਆਈ ਨੂੰ...

ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਅੱਤਵਾਦੀਆਂ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਦੇ ਮਾਲਕਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੀ ਭਾਲ ਲਈ ਇੱਕ ਵਿਸ਼ੇਸ਼...

ਨਵ-ਵਿਆਹੁਤਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ

ਵਿਆਹ ਤੋਂ ਸਿਰਫ਼ ਇੱਕ ਮਹੀਨੇ ਬਾਅਦ, ਨਵੀਂ ਵਿਆਹੀ ਕੁੜੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ...

ਜਗਤਾਰ ਸਿੰਘ ਹਵਾਰਾ ਨੂੰ ਮਿਲੀ ਵੱਡੀ ਰਾਹਤ, ਮੋਹਾਲੀ ਦੀ ਅਦਾਲਤ ਨੇ ਆਖਰੀ ਬਕਾਇਆ ਕੇਸ ‘ਚੋਂ ਕੀਤਾ ਬਰੀ

ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ 20 ਸਾਲ ਪੁਰਾਣੇ ਇੱਕ...

ਤੂੜੀ ਨਾਲ ਭਰੀ ਟ੍ਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟੀ, ਟਰਾਲੀ ਹੇਠਾਂ ਆਉਣ ਕਾਰਨ ਡ੍ਰਾਈਵਰ ਦੀ ਹੋਈ ਮੌਤ

ਬੱਲੂਆਣਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤੂੜੀ ਨਾਲ ਭਰੀ ਇੱਕ ਟ੍ਰੈਕਟਰ-ਟਰਾਲੀ ਕੰਟਰੋਲ ਤੋਂ...

ਸੜਕ ਹਾਦਸੇ ਨੇ ਘਰ ‘ਚ ਪਵਾਏ ਵੈਣ, ਕਾਰ ਤੇ ਜੁਗਾੜੂ ਰੇਹੜੀ ਦੀ ਟੱਕਰ ‘ਚ ਇੱਕ ਵਿਅਕਤੀ ਦੀ ਹੋਈ ਮੌਤ

ਚੰਡੀਗੜ੍ਹ-ਫਗਵਾੜਾ ਬਾਈਪਾਸ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਵਿਅਕਤੀ ਨੂੰ ਆਪਣੀ ਜਾਨ ਗਵਾਉਣੀ ਪਈ। ਤੇਜ਼ ਰਫਤਾਰ ਕਾਰ ਨੇ...

ਡਾਕੂਆਂ ਦਾ ਮੁੰਡਾ 3 ਦਾ ਨਵਾਂ ਗੀਤ “ਮੋਰਨੀ ਮਾਝੇ ਦੀ” ਹੋਇਆ ਰਿਲੀਜ਼

ਦਰਸ਼ਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ ! ਬਾਣੀ ਸੰਧੂ ਦੀ ਸ਼ਾਨਦਾਰ ਅਤੇ ਭਾਵੁਕ ਆਵਾਜ਼ ਵਿੱਚ ਗਾਇਆ ਗਿਆ ਬਹੁਤ-ਉਮੀਦ ਕੀਤਾ ਗਿਆ ਗੀਤ “ਮੋਰਨੀ...

ਜਲੰਧਰ ਦੀਆਂ 2 ਫੈਕਟਰੀਆਂ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 7 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ

ਜਲੰਧਰ ਦੇ ਫੋਕਲ ਪੁਆਇੰਟ ਨੇੜੇ ਦੋ ਫੈਕਟਰੀਆਂ ਵਿੱਚ ਅੱਜ ਸਵੇਰੇ 4 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਦਾ...

ਪਾਕਿ ਦੇ ਨਿਸ਼ਾਨੇ ‘ਤੇ ਸੀ ਸ੍ਰੀ ਦਰਬਾਰ ਸਾਹਿਬ ਸਣੇ ਕਈ ਧਾਰਮਿਕ ਅਸਥਾਨ, ਭਾਰਤੀ ਫੌਜ ਨੇ ਕੀਤਾ ਖੁਲਾਸਾ

ਭਾਰਤੀ ਫੌਜ ਨੇ ਪਾਕਿਸਤਾਨ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਹੈ। ਫੌਜ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪਾਕਿਸਤਾਨ ਨੇ ਅੰਮ੍ਰਿਤਸਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-5-2025

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ...

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ, 2 ਵੱਡੇ ਅਫਸਰਾਂ ਦੇ ਸਸਪੈਂਸ਼ਨ ਆਰਡਰ ਰੱਦ, ਇੱਕ ‘ਤੇ ਡਿੱਗੀ ਗਾਜ

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਕਾਰ ਵੱਲੋਂ ਦੋ ਪੁਲਿਸ ਅਧਿਕਾਰੀਆਂ ਦੇ ਸਸਪੈਂਸ਼ਨ ਆਰਡਰ ਰੱਦ ਕਰ ਦਿੱਤੇ ਹਨ।...

ਅਧਿਕਾਰੀ SPS ਪਰਮਾਰ ਦੀ ਮੁਅੱਤਲੀ ਨੂੰ ਮਿਲੀ ਮਨਜ਼ੂਰੀ, ਭ੍ਰਿਸ਼ਟਾਚਾਰ ਮਾਮਲੇ ‘ਚ ਹੋਈ ਸੀ ਵੱਡੀ ਕਾਰਵਾਈ

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਹੀ ਹੈ। ਗ੍ਰਹਿ ਮੰਤਰਾਲੇ ਨੇ ਅਧਿਕਾਰੀ SPS ਪਰਮਾਰ ਦੀ ਮੁਅੱਤਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ।...

ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ, ਪੰਜਾਬ ਨੇ BBMB ਤੋਂ ਮੰਗਿਆ 9000 ਕਿਊਸਿਕ ਵਾਧੂ ਪਾਣੀ

ਹੁਣ ਹਰਿਆਣਾ ਤੋਂ ਬਾਅਦ ਪੰਜਾਬ ਨੇ BBMB ਤੋਂ 9000 ਕਿਊਸਿਕ ਪਾਣੀ ਦੀ ਮੰਗ ਕੀਤੀ ਹੈ। ਪੰਜਾਬ ਵਿਚ ਝੋਨੇ ਦੀ ਬੀਜਾਈ 15 ਦਿਨ ਪਹਿਲਾ 1 ਜੂਨ ਤੋਂ ਸ਼ੁਰੂ ਹੋ...

ਮੁਕਤਸਰ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਪੈਰ ‘ਚ ਗੋਲੀ ਲੱਗਣ ਦੇ ਬਾਅਦ ਮੁਲਜ਼ਮ ਕਾਬੂ

ਮੁਕਤਸਰ ਦੇ ਮਲੋਟ ਵਿਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਠਭੇੜ ਹੋਈ ਹੈ ਤੇ ਇਸ ਦੌਰਾਨ ਨਾਮੀ ਗੈਂਗ ਦਾ ਇਕ ਗੁਰਗਾ ਹਥਿਆਰਾਂ ਸਣੇ ਗ੍ਰਿਫਤਾਰ ਕਰ...

ਨਿਊਯਾਰਕ ‘ਚ ਬਰੁਕਲਿਨ ਬ੍ਰਿਜ ਨਾਲ ਟਕਰਾਇਆ ਮੈਕਸੀਕਨ ਨੇਵੀ ਦਾ ਜਹਾਜ਼, 2 ਦੀ ਮੌਤ, 19 ਜ਼ਖਮੀ

ਅਮਰੀਕਾ ਦੇ ਨਿਊਯਾਰਕ ਵਿਚ ਮੈਕਸੀਕਨ ਨੇਵੀ ਦਾ ਟ੍ਰੇਨਿੰਗ ਜਹਾਜ਼ ਕੁਆਉਤੇਮੋਕ ਈਸਟ ਰਿਵਰ ‘ਤੇ ਬਣੇ ਬਰੁਕਲਿਨ ਬ੍ਰਿਜ ਨਾਲ ਟਕਰਾ ਗਿਆ।...

‘ਆਪ੍ਰੇਸ਼ਨ ਸਿੰਦੂਰ’ ਦੇ ਬਾਅਦ ਭਾਰਤ ਸਰਕਾਰ ਦਾ ਵੱਡਾ ਫੈਸਲਾ, 40,000 ਕਰੋੜ ਰੁ. ਦਾ ਖਰੀਦੇਗਾ ਰੱਖਿਆ ਸਾਮਾਨ

ਪਾਕਿਸਤਾਨ ਨਾਲ ਜੰਗ ਦੀ ਸਥਿਤੀ ਵਿਚ ਭਾਰਤ ਸਰਕਾਰ ਨੇ ਫੌਜ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਲਿਆ ਹੈ। ਜਿਥੇ ਆਪ੍ਰੇਸ਼ਨ ਸਿੰਦੂਰ ਤਹਿਤ...

ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮਾਵਾਂ ਬਹੁਤ ਚਾਵਾਂ ਨਾਲ ਪੁੱਤਾਂ ਨੂੰ ਵਿਦੇਸ਼ਾਂ ਵਿਚ...

ISRO ਦਾ EOS-9 ਮਿਸ਼ਨ ਰਹਿ ਗਿਆ ਅਧੂਰਾ, ਤਕਨੀਕੀ ਖਰਾਬੀ ਦੇ ਚੱਲਦੇ ਸੈਟੇਲਾਈਟ ਲਾਂਚਿੰਗ ਰਹੀ ਅਸਫਲ

ਈਸਰੋ ਦਾ PSLV-C61 ਰਾਕੇਟ ਦਾ ਲਾਂਚ ਮਿਸ਼ਨ ਸਫਲ ਨਹੀਂ ਹੋ ਸਕਿਆ। ਲਾਂਚ ਦੇ ਬਾਅਦ ਤੀਜੇ ਪੜਾਅ ਦੌਰਾਨ ਤਕਨੀਕੀ ਖਰਾਬੀ ਦੇਖੀ ਗਈ ਜਿਸ ਨਾਲ ਮਿਸ਼ਨ...

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਦਾ ਵੱਡਾ ਬਿਆਨ-‘ਭਾਰਤ-ਪਾਕਿ ਦੀ ਜੰਗਬੰਦੀ ਸਿਰਫ਼ 18 ਮਈ ਤੱਕ’

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਯਾਨੀ 18 ਮਈ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-5-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਵੱਡਾ ਝਟਕਾ, ਰੈਡੀਮੇਡ ਕੱਪੜਿਆਂ, ਪ੍ਰੋਸੈਸਡ ਫੂਡ ਸਣੇ ਇਨ੍ਹਾਂ ਚੀਜ਼ਾਂ ‘ਤੇ ਲਗਾਇਆ ਬੈਨ

ਪਾਕਿਸਤਾਨ ਦੇ ਬਾਅਦ ਭਾਰਤ ਨੇ ਬੰਗਲਾਦੇਸ਼ ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤ ਨੇ ਬੰਗਲਾਦੇਸ਼ ਤੋਂ ਰੈਡੀਮੇਡ ਕੱਪੜੇ ਤੇ ਪ੍ਰੋਸੈਸਡ ਫੂਡ ਸਣੇ...

ਭੋਜਨ ਨਾਲ ਹਰੀ ਮਿਰਚ ਖਾਣ ਨਾਲ ਸਿਹਤ ਨੂੰ ਮਿਲਦੇ ਹਨ ਗਜ਼ਬ ਦੇ ਫਾਇਦੇ, ਬਸ ਇਸ ਗੱਲ ਦਾ ਰੱਖੋ ਧਿਆਨ

ਭਾਰਤੀ ਰਸੋਈ ਵਿਚ ਜ਼ਿਆਦਾਤਰ ਲੋਕ ਖਾਣੇ ਨੂੰ ਸਪਾਇਸੀ ਤੇ ਟੇਸਟੀ ਬਣਾਉਣ ਲਈ ਹਰੀ ਮਿਰਚ ਦਾ ਇਸਤੇਮਾਲ ਕਰਦੇ ਹਨ। ਹਰ ਮਿਰਚ ਨਾ ਸਿਰਫ ਖਾਣੇ ਦਾ...

ਬਠਿੰਡਾ : 3 ਨਕਾਬਪੋਸ਼ਾਂ ਨੇ ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ‘ਤੇ ਕੀਤੀ ਲੁੱਟ, ਘਟਨਾ CCTV ‘ਚ ਹੋਈ ਕੈਦ

ਬਠਿੰਡਾ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਦਿਨ-ਦਿਹਾੜੇ ਪੈਟਰੋਲ ਪੰਪ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ...

ਬਟਾਲਾ ‘ਚ ਮਿਲੇ ਗ੍ਰੇਨੇਡ ਨੂੰ ਲੈ ਕੇ SSP ਸੁਹੇਲ ਨੇ ਕੀਤਾ ਵੱਡਾ ਖੁਲਾਸਾ, ਫੇਮਸ ਹੋਣ ਲਈ ਸੁੱਟਿਆ ਸੀ Dummy ਗ੍ਰੇਨੇਡ

ਬਟਾਲਾ ਵਿਖੇ ਅੱਜ ਸਵੇਰੇ ਸ਼ਰਾਬ ਦੇ ਠੇਕੇ ਦੇ ਬਾਹਰ ਗ੍ਰੇਨੇਡ ਮਿਲਿਆ ਸੀ। ਬਟਾਲਾ ਦੇ ਨੇੜਲੇ ਇਲਾਕੇ ਆਲੋਵਾਲ ਵਿਖੇ ਗ੍ਰੇਨੇਡ ਮਿਲਿਆ ਸੀ।...

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਮਿਲੀ ਸਫਲਤਾ, 1 ਕਿਲੋ ਹੈਰੋਇਨ ਤੇ 45.19 ਲੱਖ ਦੀ ਡਰੱਗ ਮਨੀ ਸਣੇ 3 ਕਾਬੂ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ...

ਅਬੋਹਰ : ਟਰਾਲੇ ਨੇ ਟ੍ਰੈਕਟਰ ਨੂੰ ਮਾਰੀ ਜ਼ੋਰਦਾਰ ਟੱਕਰ, ਹਾਦਸੇ ‘ਚ ਪਿਓ ਦੀ ਮੌਤ, ਪੁੱਤ ਗੰਭੀਰ ਜ਼ਖਮੀ

ਅਬੋਹਰ ਦੇ ਪਿੰਡ ਦੌਲਤਪੁਰਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਪੰਜ ਧੀਆਂ ਦੇ ਪਿਓ ਦੀ ਮੌਤ ਹੋ ਗਈ। ਪਿੰਡ ਦੌਲਤਪੁਰਾ ਕੋਲ ਅੱਜ ਇਹ...

ਸੀਜ਼ਫਾਇਰ ਮਗਰੋਂ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਮੁੜ ਵਪਾਰ ਹੋਇਆ ਸ਼ੁਰੂ, ਪਾਕਿ ‘ਚ ਫਸੇ 50 ‘ਚੋਂ 6 ਟਰੱਕ ਪਹੁੰਚੇ ਭਾਰਤ

ਸੀਜ਼ਫਾਇਰ ਮਗਰੋਂ ਮੁੜ ਭਾਰਤ ਤੇ ਪਾਕਿਸਤਾਨ ਵਿਚਾਲੇ ਵਪਾਰ ਦੀ ਸ਼ੁਰੂਆਤ ਹੋਈ ਹੈ। ਭਾਰਤ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਅਫਗਾਨਿਸਤਾਨ ਤੋਂ...

ਫਿਲਮ ‘ਸ਼ੌਂਕੀ ਸਰਦਾਰ’ ਦਾ ਹੋਇਆ ਗ੍ਰੈਂਡ ਪ੍ਰੀਮੀਅਰ, ਬੱਬੂ ਮਾਨ ਤੇ ਗੁਰੂ ਰੰਧਾਵਾ ਦੀ ਜੋੜੀ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਖੂਬ ਪਿਆਰ

ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ ‘ਸ਼ੌਂਕੀ ਸਰਦਾਰ’ ਦਾ ਗ੍ਰੈਂਡ ਪ੍ਰੀਮੀਅਰ ਬਹੁਤ ਧੂਮਧਾਮ ਨਾਲ ਹੋਇਆ।...

GNDU ‘ਚ ਟਰੈਕਟਰ ਦੀ ਅੱਗ ਬੁਝਾਉਂਦੇ ਸਕਿਓਰਿਟੀ ਗਾਰਡ ਦੀ ਗਈ ਜਾਨ, ਸਾਬਕਾ ਫੌਜੀ ਸੀ ਮ੍ਰਿਤਕ ਬਖਸ਼ੀਸ਼ ਸਿੰਘ

GNDU ਵਿਚ ਸੁਰੱਖਿਆ ਗਾਰਡ ਨਾਲ ਵੱਡਾ ਹਾਦਸਾ ਵਾਪਰਿਆ ਹੈ। ਅਚਾਨਕ ਯੂਨੀਵਰਸਿਟੀ ਦੇ ਅੰਦਰ ਟਰੈਕਟਰ ਨੂੰ ਅੱਗ ਲੱਗ ਜਾਂਦੀ ਹੈ ਤੇ ਉਸ ਅੱਗ ਨੂੰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-5-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-5-2025

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ...

ਜ਼ੀਰਾ ਨੈਸ਼ਨਲ ਹਾਈਵੇ ‘ਤੇ ਕਾਰ ਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਬੱਚੀ ਸਣੇ 4 ਦੀ ਗਈ ਜਾਨ

ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿਚ 4 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਜ਼ੀਰਾ ਨੈਸ਼ਨਲ ਹਾਈਵੇ ‘ਤੇ...

ਮਜੀਠਾ ਸ਼ਰਾਬ ਕਾਂ/ਡ ਮਾਮਲੇ ‘ਚ ਮੁਲਜ਼ਮਾਂ ਦੀ ਹੋਈ ਪੇਸ਼ੀ, ਭੇਜਿਆ ਗਿਆ 4 ਦਿਨ ਦੇ ਪੁਲਿਸ ਰਿਮਾਂਡ ‘ਤੇ

ਅਮ੍ਰਿਤਸਰ ਦੇ ਮਜੀਠਾ ਵਿਚ ਨਕਲੀ ਸ਼ਰਾਬ ਕਾਂਡ ਦੇ ਮੁਲਜ਼ਮਾਂ ਦੀ ਜ਼ਿਲ੍ਹਾ ਕੋਰਟ ਵਿਚ ਪੇਸ਼ੀ ਹੋਈ। ਮਹਿਲਾ ਮੁਲਜ਼ਮਾਂ ਸਣੇ 11 ਜਣਿਆਂ ਦੀ ਕੋਰਟ...

SGPC ਨੇ ਪੁੰਛ ‘ਚ ਪਾਕਿ ਹਮਲੇ ਦਾ ਸ਼ਿਕਾਰ ਹੋਏ ਸਿੱਖ ਪਰਿਵਾਰਾਂ ਦੀ ਫੜੀ ਬਾਂਹ, 5-5 ਲੱਖ ਰੁ. ਦੀ ਦਿੱਤੀ ਵਿੱਤੀ ਮਦਦ

ਬੀਤੇ ਦਿਨੀਂ ਪਾਕਿਸਤਾਨ ਵੱਲੋਂ ਪੁੰਛ ਸੈਕਟਰ ਵਿਚ ਜੋ ਹਮਲਾ ਕੀਤਾ ਗਿਆ ਸੀ ਜਿਸ ਵਿਚ ਇਕ ਗੁਰੂ ਘਰ ਦੇ ਉਪਰ ਵੀ ਬੰਬਾਰੀ ਹੋਈ ਸੀ ਤੇ ਕਈ ਪਰਿਵਾਰ...

ਆੜ੍ਹਤੀਏ ਤੋਂ ਤੰਗ ਆ ਕਿਸਾਨ ਨੇ ਮੁਕਾਏ ਆਪਣੇ ਹੀ ਸਾਹ, 1 ਸਾਲ ਪਹਿਲਾਂ ਹੋਇਆ ਸੀ ਅਮਰਿੰਦਰ ਦਾ ਵਿਆਹ

ਨਾਭਾ ਬਲਾਕ ਦੇ ਪਿੰਡ ਅੱਚਲ ਦੇ ਕਿਸਾਨ 30 ਸਾਲਾ ਅਮਰਿੰਦਰ ਸਿੰਘ ਨੇ ਆੜਤੀਏ ਤੋਂ ਤੰਗ ਆ ਕੇ ਆਪਣੀ ਲਾਇਸੈਂਸੀ ਰਿਵਾਲਵਰ ਦੇ ਨਾਲ ਸਿਰ ਤੇ ਗੋਲੀ...

ਬਰਨਾਲਾ ਪੁਲਿਸ ਨੂੰ ਮਿਲੀ ਸਫਲਤਾ, ਸੱਸ-ਨੂੰਹ ਨੂੰ 100 ਗ੍ਰਾਮ ਹੈਰੋਇਨ ਤੇ 25 ਹਜ਼ਾਰ ਦੀ ਡਰੱਗ ਮਨੀ ਸਣੇ ਕੀਤਾ ਕਾਬੂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਇਸੇ ਤਹਿਤ ਸਬ-ਡਵੀਜ਼ਨ ਤਪਾ...

‘ਆਪ੍ਰੇਸ਼ਨ ਸਿੰਦੂਰ’ ਹਾਲੇ ਖਤਮ ਨਹੀਂ ਹੋਇਆ, ਇਹ ਸਿਰਫ ਟ੍ਰੇਲਰ, ਸਹੀ ਸਮੇਂ ‘ਤੇ ਪੂਰੀ ਫ਼ਿਲਮ ਵੀ ਦਿਖਾਵਾਂਗੇ’ : ਰਾਜਨਾਥ ਸਿੰਘ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਅਜੇ ਖਤਮ ਨਹੀਂ ਹੋਇਆ ਹੈ, ਇਹ ਤਾਂ ਬਸ ਟ੍ਰੇਲਰ ਹੈ। ਸਮਾਂ ਆਏਗਾ ਤਾਂ ਪੂਰੀ...

ਬਠਿੰਡਾ : ਘਰੋਂ ਡਿਊਟੀ ਲਈ ਨਿਕਲੀ ਮਹਿਲਾ ਪੁਲਿਸ ਮੁਲਾਜ਼ਮ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਮੌਤ

ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੇ ਨਾਲ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਦੇ ਰਾਮਪੁਰਾ ਵਿਖੇ ਡਿਊਟੀ ‘ਤੇ ਜਾ ਮਹਿਲਾ ਪੁਲਿਸ...

ਮੋਗਾ ‘ਚ ਅਣਪਛਾਤੇ ਹਮਲਾਵਰਾਂ ਨੇ ਬਾਈਕ ਸਵਾਰ ਨੂੰ ਗੋਲੀਆਂ ਨਾਲ ਭੁੰਨਿਆ, ਇਲਾਜ ਦੌਰਾਨ ਤੋੜਿਆ ਦਮ

ਪੰਜਾਬ ਦੇ ਮੋਗਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਹ ਵਾਰਦਾਤ ਮੋਗਾ ਦੇ ਪਿੰਡ ਦੌਧਰ ਗਰਭੀ ਤੋਂ ਸਾਹਮਣੇ ਆਈ ਹੈ ਜਿਥੇ ਕਾਰ ਵਿਚ ਸਵਾਰ ਹੋ ਕੇ...

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਤਸਕਰ ਨੂੰ 85 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਤਰਨਤਾਰਨ ਪੁਲਿਸ ਵੱਲੋ 2025 ਦੀ ਸਭ ਤੋਂ ਵੱਡੀ ਨਾਰਕੋ ਤਸਕਰੀ ਕਾਰਵਾਈ ਵਿੱਚ ਇੱਕ ਅੰਤਰਰਾਸ਼ਟਰੀ ਡਰੱਗ ਸਿੰਡਿਕੇਟ ਦਾ ਪਰਦਾਫਾਸ਼ ਕੀਤਾ ਹੈ।...

PSEB ਨੇ ਐਲਾਨਿਆ 10ਵੀਂ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ, 95.67% ਵਿਦਿਆਰਥੀ ਹੋਏ ਪਾਸ

ਪੰਜਾਬ ਦੇ ਵਿਦਿਆਰਥੀਆਂ ਦੀ ਉਡੀਕ ਅੱਜ ਖਤਮ ਹੋ ਗਈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਸ਼ੁੱਕਰਵਾਰ (16 ਮਈ) ਨੂੰ ਦਸਵੀਂ ਜਮਾਤ ਦੇ ਨਤੀਜੇ...

ਕੋਟਕਪੂਰਾ : ਕਲਯੁਗੀ ਪੁੱਤ ਨੇ ਪਿਓ ਦਾ ਕੀਤਾ ਕਤਲ, ਮਾਮੂਲੀ ਤਕਰਾਰ ਮਗਰੋਂ ਉਤਾਰਿਆ ਮੌਤ ਦੇ ਘਾਟ

ਕੋਟਕਪੂਰਾ ਦੇ ਪਿੰਡ ਕੋਟ ਸੁਖੀਆ ਵਿਖੇ ਇੱਕ ਪੁੱਤਰ ਵੱਲੋਂ ਆਪਣੇ ਹੀ ਪਿਓ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...

ਫਰੀਦਕੋਟ ‘ਚ ਵਿਅਕਤੀ ਨੇ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ, ਪੈਸਿਆਂ ਦੇ ਲੈਣ-ਦੇਣ ਤੋਂ ਸੀ ਪ੍ਰੇਸ਼ਾਨ !

ਫਰੀਦਕੋਟ ਅੰਦਰੋਂ ਲੰਘਦੀ ਸਰਹੰਦ ਨਹਿਰ ‘ਚ ਇੱਕ ਵਿਅਕਤੀ ਨੇ ਛਾਲ ਮਾਰ ਦਿੱਤੀ ਹਾਲਾਂਕਿ ਆਸਪਾਸ ਦੇ ਲੋਕਾਂ ਵੱਲੋਂ ਉਸਨੂੰ ਬਚਾਉਣ ਦੀ ਪੂਰੀ...

ਸ਼ਿਮਲਾ ਦੇ ਸ਼ੋਘੀ ‘ਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸ਼ੋਘੀ ਥਾਣਾ ਖੇਤਰ ਅਧੀਨ ਆਉਂਦੇ ਘਣਪੇਰੀ ਪਿੰਡ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ...

ਟੈਕਸੀ ਡ੍ਰਾਈਵਰ ਦੇ ਪੁੱਤ ਨੇ ਰੁਸ਼ਨਾਇਆ ਮਾਪਿਆਂ ਦਾ ਨਾਂ, 12ਵੀਂ ‘ਚ ਬਣਿਆ ਸ਼ਹਿਰ ਦਾ ਟਾਪਰ, ਸੂਬੇ ‘ਚ ਲਿਆ 8ਵਾਂ ਰੈਂਕ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਖੰਨਾ ਦੇ ਪ੍ਰਭਜੋਤ ਸਿੰਘ ਨੇ ਸ਼ਹਿਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ...

ਹਰਿਆਣਾ ਦਾ ਲਾਂਸ ਨਾਇਕ ਪੰਜਾਬ ‘ਚ ਸ਼ਹੀਦ, 10 ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਡਿਊਟੀ ‘ਤੇ ਗਿਆ ਸੀ ਸਿਪਾਹੀ

ਹਰਿਆਣਾ ਦੇ ਚਰਖੀ ਦਾਦਰੀ ਦੇ ਲਾਂਸ ਨਾਇਕ ਦੀ ਨੂੰ ਗੋਲੀ ਲੱਗਣ ਨਾਲ ਸ਼ਹੀਦ ਕਰ ਦਿੱਤਾ ਗਿਆ। ਉਹ ਕਪੂਰਥਲਾ, ਪੰਜਾਬ ਵਿੱਚ ਤਾਇਨਾਤ ਸੀ। ਪਰਿਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-5-2025

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ...

ਟਰੰਪ ਦਾ ਵੱਡਾ ਬਿਆਨ ! ਐਪਲ ਦੇ CEO ਨੂੰ ਕਿਹਾ- ‘ਮੈਂ ਨਹੀਂ ਚਾਹੁੰਦਾ ਤੁਸੀਂ ਭਾਰਤ ‘ਚ ਆਈਫੋਨ…

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਐਪਲ ਦੇ ਸੀਈਓ ਟਿਮ ਕੁੱਕ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਭਾਰਤ...

ਗੈਸ ਸਿਲੰਡਰਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ, ਏਜੰਸੀਆਂ ਹੋਈਆਂ ਡ੍ਰਾਈ, ਡੀਲਰਾਂ ਨੂੰ ਸਪਲਾਈ ਬੰਦ

ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ-ਪਾਕਿ ਜੰਗਬੰਦੀ ਦੇ ਬੱਦਲ ਅਜੇ ਵੀ ਮੰਡਰਾਰਹੇ ਹਨ। ਪੰਜਾਬ ਸਣੇ ਹੋਰ ਸਰਹੱਦੀ...

ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, ਕਿਸਾਨਾਂ ਨੂੰ ਪ੍ਰਤੀ ਏਕੜ ਮਿਲਣਗੇ 1500 ਰੁਪਏ : CM ਮਾਨ

ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋਣ ਜਾ ਰਹੀ ਹੈ। ਇਸ ਵਾਰ ਮਾਨ ਸਰਕਾਰ ਦਾ ਨਵਾਂ ਟੀਚਾ ਇਸ ਸਾਉਣੀ ਸੀਜ਼ਨ ਵਿੱਚ 5 ਲੱਖ...

ਬਠਿੰਡਾ ‘ਚ ਕਾਂਗਰਸ ਦਾ ਸਖ਼ਤ ਫਰਮਾਨ, 8 ਕੌਂਸਲਰਾਂ ਨੂੰ 5 ਸਾਲ ਲਈ ਪਾਰਟੀ ‘ਚੋਂ ਕੱਢਿਆ ਬਾਹਰ

ਪੰਜਾਬ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਬਠਿੰਡਾ ਨਗਰ ਨਿਗਮ ਦੇ 8 ਕੌਂਸਲਰਾਂ...

ਜੰਮੂ-ਕਸ਼ਮੀਰ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕਿਹਾ- “ਆਪ੍ਰੇਸ਼ਨ ਸਿੰਦੂਰ ਇਤਿਹਾਸ ਦੀ ਸਭ ਤੋਂ ਵੱਡੀ ਕਾਰਵਾਈ”

ਆਪ੍ਰੇਸ਼ਨ ਸਿੰਦੂਰ ਦੀ ਕਾਰਵਾਈ ਤੋਂ ਬਾਅਦ, ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਪਹੁੰਚੇ...

ਸੰਗਰੂਰ ਪੁਲਿਸ ਨੇ ਜੇਲ੍ਹ ਅੰਦਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼, ਪਾਬੰਦੀਸ਼ੁਦਾ ਸਾਮਾਨ ਸਣੇ 2 ਕਾਬੂ

ਸੰਗਰੂਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਜੇਲ੍ਹ ਅੰਦਰੋਂ ਚੱਲ ਰਹੇ ਤਸਕਰੀ ਦੇ ਇਕ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ।...

ਰਾਸ਼ਟਰਪਤੀ ਨੇ SC ਵੱਲੋਂ ਨਿਰਧਾਰਤ ਸਮਾਂ ਸੀਮਾ ‘ਤੇ ਚੁੱਕੇ ਸਵਾਲ, ਕਿਹਾ- ਸੰਵਿਧਾਨ ‘ਚ ਅਜਿਹਾ ਕੋਈ ਪ੍ਰਬੰਧ ਨਹੀਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 8 ਅਪ੍ਰੈਲ 2025 ਨੂੰ ਦਿੱਤੇ ਗਏ ਸੁਪਰੀਮ ਕੋਰਟ ਦੇ ਹੁਕਮ ‘ਤੇ ਸਵਾਲ ਉਠਾਏ ਹਨ। ਦਰਅਸਲ, ਸੁਪਰੀਮ ਕੋਰਟ ਨੇ...

ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, 5 ਲੱਖ ਏਕੜ ਦਾ ਟੀਚਾ ਤੈਅ, ਕਿਸਾਨਾਂ ਨੂੰ ਮਿਲਣਗੇ 1500 ਰੁ. ਪ੍ਰਤੀ ਏਕੜ

ਪੰਜਾਬ ਵਿਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਇਸ ਵਾਰ ਸਰਕਾਰ ਦਾ ਟੀਚਾ ਇਸ ਸੀਜ਼ਨ ਵਿਚ 5 ਲੱਖ ਏਕੜ ਵਿਚ ਡੀਐੱਸਆਰ ਤਕਨੀਕ ਨਾਲ...

ਪੁਲਿਸ ਤੇ ਐਕਸਾਈਜ਼ ਵਿਭਾਗ ਵੱਲੋਂ ਅਜਨਾਲਾ ਦੇ 2 ਪਿੰਡ ‘ਚ ਰੇਡ, ਸ਼ਰਾਬ ਦਾ ਜ਼ਖੀਰਾ ਬਰਾਮਦ, 1 ਵਿਅਕਤੀ ਕਾਬੂ

ਹਲਕਾ ਮਜੀਠਾ ਅੰਦਰ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਮੋੜ ਵਿੱਚ ਨਜ਼ਰ ਆ ਰਹੀ ਹੈ, ਪੁਲਿਸ ਅਤੇ...

ਜਲਾਲਾਬਾਦ : ਵਾਟਰ ਕੂਲਰ ਤੋਂ ਪਾਣੀ ਪੀਣਾ ਸ਼ਖਸ ਨੂੰ ਪਿਆ ਭਾਰੀ, ਕਰੰਟ ਲੱਗਣ ਨਾਲ ਮੌਕੇ ‘ਤੇ ਮੌਤ

ਅੱਜ ਕੱਲ੍ਹ ਗਰਮੀ ਵੱਧ ਰਹੀ ਹੈ। ਆਮ ਲੋਕਾਂ ਦੀ ਸਹੂਲਤ ਲਈ ਸੜਕਾਂ ‘ਤੇ ਵਾਟਰ ਕੂਲਰ ਲਗਾਏ ਜਾਂਦੇ ਹਨ ਤਾਂ ਜੋ ਜੇਕਰ ਕਿਸੇ ਨੂੰ ਪਿਆਸ ਲੱਗੇ...

ਕੈਨੇਡਾ ‘ਚ ਸਿੱਖ ਕਾਰੋਬਾਰੀ ਦਾ ਕਤਲ, ਫਿਰੌਤੀ ਮੰਗਣ ਵਾਲੇ ਲੋਕਾਂ ਵੱਲੋਂ ਆ ਰਹੇ ਸਨ ਧਮਕੀ ਭਰੇ ਫੋਨ

ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮਿਸਿਸਾਗਾ ਸ਼ਹਿਰ ਵਿਚ ਟ੍ਰਕਿੰਗ ਸੇਫਟੀ ਤੇ ਕੰਪਲਾਇੰਸ ਨਾਲ ਜੁੜਿਆ ਕਾਰੋਬਾਰ ਚਲਾਉਣ...

CM ਸੁੱਖੂ ਦੇ ਘਰ ਨੇੜੇ ਦਿਖੇ ਸ਼ੱਕੀ ਡਰੋਨ, ਇਲਾਕੇ ‘ਚ ਦਹਿਸ਼ਤ, ਲੋਕਾਂ ਨੇ ਘਰਾਂ ਦੀਆਂ ਲਾਈਟਾਂ ਕੀਤੀਆਂ ਬੰਦ

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਜੱਦੀ ਰਿਹਾਇਸ਼ ਦੇ ਬਹੁਤ ਨੇੜੇ ਸ਼ੱਕੀ ਡ੍ਰੋਨ ਕਾਫੀ ਦੇਰ ਤੱਕ ਉਡਦਾ ਹੋਇਆ ਦਿਖਾਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-5-2025

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ...

ਭਾਰਤ ਨੇ ਟਰੰਪ ਨੂੰ ਦਿੱਤਾ ਮੂੰਹ-ਤੋੜਵਾਂ ਜਵਾਬ, ਹੁਣ ਅਮਰੀਕੀ ਉਤਪਾਦਾਂ ‘ਤੇ ਵੀ ਲੱਗੇਗਾ ਟੈਰਿਫ

ਹੁਣ ਤੱਕ ਸ਼ਾਂਤ ਬੈਠੇ ਭਾਰਤ ਨੇ ਆਖਿਰਕਾਰ ਪਹਿਲੀ ਵਾਰ ਟਰੰਪ ਦੀ ਟੈਕਸ ਪਾਲਿਸੀ ਖਿਲਾਫ ਜਵਾਬ ਦਿੱਤਾ ਹੈ। ਭਾਰਤ ਨੇ ਅਮਰੀਕੀ ਉਤਪਾਦਾਂ ‘ਤੇ...

ਕੈਨੇਡਾ ਦੀ ਨਦੀ ‘ਚ ਡੁੱਬਣ ਨਾਲ ਬਠਿੰਡਾ ਦੇ 25 ਸਾਲਾ ਨੌਜਵਾਨ ਦੀ ਗਈ ਜਾਨ, ਸਦਮੇ ਵਿਚ ਪਰਿਵਾਰ

ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਹੀ...

ਪਾਣੀ ਵਿਵਾਦ ‘ਤੇ ਹਾਈਕੋਰਟ ਨੇ BBMB, ਕੇਂਦਰ ਤੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ, 20 ਮਈ ਤੱਕ ਮੰਗਿਆ ਜਵਾਬ

ਪੰਜਾਬ ਤੇ ਹਰਿਆਣਾ ਵਿਚ ਚੱਲ ਰਹੇ ਪਾਣੀ ਵਿਵਾਦ ਦੇ ਵਿਚ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਇਸ...

ਸ਼ੋਪੀਆਂ ‘ਚ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਸੁਰੱਖਿਆ ਬਲਾਂ ਨੇ ਕੱਲ੍ਹ 3 ਅੱਤਵਾਦੀਆਂ ਨੂੰ ਕੀਤਾ ਸੀ ਢੇਰ

ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਦੇ ਸ਼ੁਕਰੂ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ...

ਜੰਗ ਨਹੀਂ, ਕਾਰੋਬਾਰ ਤੇ ਡਿਨਰ ਕਰਨ ਭਾਰਤ-ਪਾਕਿ….ਟਰੰਪ ਨੇ ਦੋਹਾਂ ਦੇਸ਼ਾਂ ਨੂੰ ਤਣਾਅ ਵਿਚਾਲੇ ਦਿੱਤੀ ਸਲਾਹ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਿਆਧ ਵਿੱਚ ਆਯੋਜਿਤ ਅਮਰੀਕਾ-ਸਾਊਦੀ ਨਿਵੇਸ਼ ਫੋਰਮ ਵਿੱਚ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ...

ਪਾਕਿਸਤਾਨ ਨੇ ਰਿਹਾਅ ਕੀਤਾ BSF ਦਾ ਜਵਾਨ ਕੀਤਾ, 22 ਦਿਨਾਂ ਬਾਅਦ ਪੁਰਨਮ ਕੁਮਾਰ ਦੀ ਹੋਈ ਵਤਨ ਵਾਪਸੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਦੀ ਕਾਰਵਾਈ ਤੋਂ ਡਰੇ ਪਾਕਿਸਤਾਨ ਨੇ BSF ਦਾ ਜਵਾਨ ਰਿਹਾਅ ਕਰ ਦਿੱਤਾ ਹੈ। ਕਾਂਸਟੇਬਲ ਪੁਰਨਮ...

ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤ, 2 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਮੋਗਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਫਾਇਰ ਬ੍ਰਿਗੇਡ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਦਰਦਨਾਕ ਮੌਤ ਹੋ ਗਈ।...

ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦਾ ETO ਸਸਪੈਂਡ

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀਆਂ ਹਨ, ਜਦੋਂ ਕਿ 9 ਲੋਕਾਂ...

ASI ਦੀ ਨਵ-ਵਿਆਹੀ ਧੀ ਦੀ ਸਹੁਰੇ ਘਰ ‘ਚ ਸ਼ੱਕੀ ਹਾਲਾਤਾਂ ‘ਚ ਮੌਤ, 18 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

ਅਬੋਹਰ ਦੇ ਪੁਲਿਸ ਸਟੇਸ਼ਨ ਨੰਬਰ ਇੱਕ ਵਿੱਚ ਤਾਇਨਾਤ ਇੱਕ ਪੁਲਿਸ ਕਰਮਚਾਰੀ ਦੀ ਨਵ-ਵਿਆਹੀ ਧੀ ਦੀ ਬੀਤੀ ਰਾਤ ਉਸਦੇ ਸਹੁਰੇ ਘਰ ਸ਼ੱਕੀ...

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੇ ਤਬਾਦਲੇ, ਹਰਮਨਦੀਪ ਸਿੰਘ ਹੰਸ ਹੋਣਗੇ ਮੋਹਾਲੀ ਦੇ ਨਵੇਂ SSP

ਪੰਜਾਬ ਸਰਕਾਰ ਵੱਲੋਂ 2 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। SSP ਦੀਪਕ ਪਾਰੀਕ ਤੇ ਸ਼੍ਰੀਵੈਨੇਲਾ IPS ਅਧਿਕਾਰੀਆਂ ਦਾ ਤਬਾਦਲਾ ਹੋਇਆ...

NHAI ਪ੍ਰਾਜੈਕਟ ਮਾਮਲੇ ‘ਚ ਹਾਈਕੋਰਟ ਦਾ ਸਖਤ ਰੁਖ਼, ਪੰਜਾਬ ਦੇ 3 ਜ਼ਿਲ੍ਹਿਆਂ ਦੇ DC ਨੂੰ ਕੀਤਾ ਤਲਬ

NHAI ਪ੍ਰਾਜੈਕਟ ਮਾਮਲੇ ‘ਚ ਹਾਈਕੋਰਟ ਨੇ ਸਖਤ ਰੁਖ਼ ਅਪਣਾਇਆ ਹੈ। ਹਾਈਕੋਰਟ ਵੱਲੋਂ 3 ਜ਼ਿਲ੍ਹਿਆਂ ਦੇ ਡੀਸੀ ਨੂੰ ਤਲਬ ਕੀਤਾ ਗਿਆ ਹੈ। ਦੱਸ...

ਮਾਲੇਰਕੋਟਲਾ : ਸੰਤੁਲਨ ਵਿਗੜਨ ਕਾਰਨ ਨਹਿਰ ‘ਚ ਡਿਗੀ ਕਾਰ, ਹਰਿਦੁਆਰ ਜਾ ਰਹੇ 4 ਮੁਲਾਜ਼ਮਾਂ ਦੀ ਮੌਤ

ਮਾਲੇਰਕੋਟਲਾ ਟਾਟਾ ਮੋਟਰਜ਼ ਵਿਚ ਕੰਮ ਕਰਨ ਵਾਲੇ 4 ਮੁਲਾਜ਼ਮਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇਹ ਚਾਰੇ ਮੁਲਾਜ਼ਮ ਹਰਿਦੁਆਰ ਜਾ ਰਹੇ ਸਨ ਕਿ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-5-2025

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ...

ਅੰਮ੍ਰਿਤਸਰ ‘ਚ ਬਲੈਕਆਊਟ, ਬੰਦ ਰਹਿਣਗੀਆਂ ਬੱਤੀਆਂ, ਸਕੂਲਾਂ ਨੂੰ ਲੈ ਕੇ ਵੀ ਹੋਇਆ ਵੱਡਾ ਐਲਾਨ

ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਕਾਰਨ ਮੰਗਲਵਾਰ ਨੂੰ ਵੀ ਪੰਜਾਬ ਦੇ ਅੰਮ੍ਰਿਤਸਰ ਵਿੱਚ ਬਲੈਕਆਊਟ ਰਹੇਗਾ। ਹਾਲਾਂਕਿ, ਇਹ ਬਲੈਕਆਊਟ...

‘ਆਪ’ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਨੂੰ ਝਟਕਾ! MLA ਰਮਨ ਅਰੋੜਾ ਦੀ ਹਟਾਈ ਸਕਿਓਰਿਟੀ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣੇ ਹੀ ਇੱਕ ਵਿਧਾਇਕ ਦੀ ਸੁਰੱਖਿਆ ਹਟਾ ਦਿੱਤੀ ਹੈ, ਨਾਲ ਹੀ ਨਾਲ ਹੀ ਵਿਧਾਇਕ ਨੂੰ ਗੱਡੀ ਵਾਪਸ...

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਡੇ ਅਫਸਰਾਂ ‘ਤੇ ਡਿੱਗੀ ਗਾਜ, CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 21 ਲੋਕਾਂ ਦੀਦੀ ਮੌਤ ਹੋ ਗਈ, ਜਦੋਂ ਕਿ 9 ਲੋਕਾਂ ਦੀ ਹਾਲਤ...

ਮੋਗਾ ‘ਚ ਵਾਪਰੀ ਵੱਡੀ ਵਾਰਦਾਤ, ਨਸ਼ੇ ‘ਚ ਧੁੱਤ ਪਤੀ ਨੇ ਗੋਲੀ ਮਾਰ ਕੇ ਪਤਨੀ ਦੇ ਕੱਢੇ ਸਾਹ

ਮੋਗਾ ਦੇ ਸ਼ਾਂਤੀ ਨਗਰ ਇਲਾਕੇ ਵਿੱਚ ਨਸ਼ੇ ਵਿੱਚ ਧੁੱਤ ਇੱਕ ਪਤੀ ਵੱਲੋਂ ਆਪਣੀ ਲਾਇਸੈਂਸੀ ਬੰਦੂਕ ਨਾਲ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦਾ...