May 04

ਬ੍ਰਾਜ਼ੀਲ ‘ਚ ਹੜ੍ਹ ਨੇ ਮਚਾਹੀ ਤਬਾਹੀ, 37 ਲੋਕਾਂ ਦੀ ਗਈ ਜਾਨ, 23000 ਤੋਂ ਵੱਧ ਲੋਕ ਹੋਏ ਬੇਘਰ

ਬ੍ਰਾਜ਼ੀਲ ਵਿਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਉਥੇ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਹੜ੍ਹ ਦੀ ਵਜ੍ਹਾ ਨਾਲ ਰੀਓ ਗ੍ਰਾਂਡੇ ਡੋ ਸੁਲ ਵਿਚ 37...

ਨਹਿਰ ‘ਚ ਨਹਾਉਣ ਗਏ 2 ਵਿਦਿਆਰਥੀਆਂ ਦੀ ਮੌ.ਤ, 12ਵੀਂ ‘ਚ ਪਾਸ ਹੋਣ ਦੀ ਖੁਸ਼ੀ ‘ਚ ਦੋਸਤਾਂ ਨਾਲ ਗਏ ਸੀ ਮਸਤੀ ਕਰਨ

12ਵੀਂ ਵਿਚ ਪਾਸ ਹੋਣ ਦੀ ਖੁਸ਼ੀ ਵਿਚ ਮਸਤੀ ਕਰਨ ਗਏ ਯਮੁਨਾਨਗਰ ਦੇ ਪ੍ਰਤਾਪ ਨਗਰ ਖੇਤਰ ਵਿਚ ਪੱਛਮੀ ਯਮੁਨਾ ਨਹਿਰ ਵਿਚ 16 ਸਾਲਾ ਕ੍ਰਿਸ਼ ਤੇ 17 ਸਾਲਾ...

ਦੇਹਰਾਦੂਨ ‘ਚ ਪਹਾੜ ਤੋਂ ਥੱਲੇ ਡਿੱਗ ਗਈ SUV ਗੱਡੀ, 4 ਦੋਸਤਾਂ ਨੇ ਮੌਕੇ ‘ਤੇ ਛੱਡੇ ਸਾਹ, 2 ਜ਼ਖਮੀ

ਉਤਰਾਖੰਡ ਦੇ ਦੇਹਰਾਦੂਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇਕ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਜਿਸ ਵਿਚ...

ਧੂਰੀ ‘ਚ ਪੁਜਾਰੀਆਂ ਦਾ ਸ਼ਰਮਨਾਕ ਕਾਰਾ, ਨੌਜਵਾਨ ਦਾ ਕਤਲ ਕਰ ਮੰਦਰ ਦੇ ਹਵਨਕੁੰਡ ਹੇਠਾਂ ਦੱਬੀ ਦੇ.ਹ

ਧੂਰੀ ਵਿਚ ਦੋਹਰਾ ਰੇਲਵੇ ਫਾਟਕ ਕੋਲ ਬਣੇ ਬਗਲਾਮੁਖੀ ਮੰਦਰ ਦੇ ਪੁਜਾਰੀਆਂ ਵੱਲੋਂ 33 ਸਾਲਾ ਨੌਜਵਾਨ ਸੰਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ...

ਹਰਦੀਪ ਨਿੱਝਰ ਕਤਲ ਮਾਮਲੇ ‘ਚ ਕੈਨੇਡਾ ਪੁਲਿਸ ਦਾ ਦਾਅਵਾ, 3 ਭਾਰਤੀ ਨੌਜਵਾਨ ਕੀਤੇ ਗ੍ਰਿਫਤਾਰ

ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿਚ 3 ਭਾਰਤੀ ਨੌਜਵਾਨਾਂ ਨੂੰ ਕੈਨੇਡਾ ਵਿਚ ਗ੍ਰਿਫਤਾਰ...

ਭਾਰਤ ਸਰਕਾਰ ਦਾ ਵੱਡਾ ਕਦਮ, ETO ਟੈਸਟਿੰਗ ਦੇ ਬਿਨਾਂ ਨਹੀਂ Export ਹੋਣਗੇ ਮਸਾਲੇ

ਭਾਰਤ ਤੋਂ ਸਿੰਗਾਪੁਰ ਤੇ ਹਾਂਗਕਾਂਗ ਨਿਰਯਾਤ ਕੀਤੇ ਜਾਣ ਵਾਲੇ ਸਾਰੇ ਮਸਾਲੇ ਅਤੇ Ready to Eat ਖਾਧ ਪਦਾਰਥ ETO ਟੈਸਟ ਵਿਚ ਪਾਸ ਹੋਣ ਦੇ ਬਾਅਦ ਇਨ੍ਹਾਂ...

ਹੈਲਥ ਇੰਸ਼ੋਰੈਂਸ ਲੈਣ ਵਾਲਿਆਂ ਨੂੰ ਝਟਕਾ! 10 ਤੋਂ 15 ਫੀਸਦੀ ਵਧ ਸਕਦਾ ਪਾਲਿਸੀ ਦਾ ਪ੍ਰੀਮੀਅਮ

ਜੇਕਰ ਤੁਸੀਂ ਹੈਲਥ ਇੰਸ਼ੋਰੈਂਸ ਕਰਾਇਆ ਹੋਇਆ ਹੈ ਤੇ ਉਸ ਦਾ ਰਿਨਿਊਲ ਨੇੜੇ ਹੈ ਤਾਂ ਇਹ ਖਬਰ ਤੁਹਾਡੇ ਲਈ ਹੈ। ਜੀ ਹਾਂ, ਬੀਮਾ ਰੈਗੂਲੇਟਰ (IRDAI) ਨੇ...

ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਦਾਖਲ ਕੀਤੀ ਨਾਮਜ਼ਦਗੀ, ਮਾਂ ਸੋਨੀਆ ਗਾਂਧੀ ਤੇ ਭੈਣ ਪ੍ਰਿਯੰਕਾ ਗਾਂਧੀ ਰਹੀ ਮੌਜੂਦ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸ ਦੌਰਾਨ...

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਮੁੜ ਬਦਲੇਗਾ ਮੌਸਮ, ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ

ਦੇਸ਼ ਦੇ ਕਈ ਰਾਜਾਂ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਦੇਸ਼ ਦੇ ਕਾਈ ਰਾਜਾਂ ‘ਚ...

PAU ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਦਾ ਹੋਇਆ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਅਗਵਾਈ...

ਪੰਜਾਬ BJP ਨੇ ਨਿਯੁਕਤ ਕੀਤੇ ਹਲਕਾ ਇੰਚਾਰਜ, ਲੁਧਿਆਣਾ ਦੀ ਕਮਾਨ ਸੰਭਾਲਣਗੇ ਵਿਜੈ ਸਾਂਪਲਾ

ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿਚ ਸਭ ਤੋਂ ਅਹਿਮ ਨਾਂ ਵਿਜੈ...

IPL ‘ਚ ਅੱਜ ਮੁੰਬਈ ਤੇ ਕੋਲਕਾਤਾ ਵਿਚਾਲੇ ਮੈਚ, MI ਹਾਰੀ ਤਾਂ ਪਲੇਆਫ ਦੀ ਦੌੜ ‘ਚੋਂ ਹੋਵੇਗੀ ਬਾਹਰ

ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਦੇ 51ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਇਹ...

ਆਨਲਾਈਨ ਪਾਰਸਲ ਨੂੰ ਖੋਲ੍ਹਦੇ ਸਮੇਂ ਹੋਇਆ ਬ.ਲਾ.ਸਟ, ਪਿਓ-ਧੀ ਦੀ ਮੌਕੇ ‘ਤੇ ਮੌ.ਤ, 3 ਜ਼ਖਮੀ

ਲੋਕਾਂ ਵਿਚ ਆਨਲਾਈਨ ਚੀਜ਼ਾਂ ਮੰਗਵਾਉਣ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ ਕਿਉਂਕਿ ਬਿਜ਼ੀ ਸ਼ਡਿਊਲ ਹੋਣ ਕਾਰਨ ਲੋਕ ਬਾਜ਼ਾਰ ਜਾਣ ਦੀ...

CI ਅੰਮ੍ਰਿਤਸਰ ਦੀ ਵੱਡੀ ਕਾਰਵਾਈ, 4 ਕਿਲੋ ਆ.ਈਸ ਡ.ਰੱਗ ਤੇ ਹੈ.ਰੋ.ਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਗੁਪਤ ਕਾਰਵਾਈ ਦੌਰਾਨ, CI ਅੰਮ੍ਰਿਤਸਰ ਦੀ ਵੱਡੀ ਕਾਰਵਾਈ ਦੇਖਣ...

ਇੰਗਲੈਂਡ ਦੇ ਸਪਿਨ ਗੇਂਦਬਾਜ਼ Josh Baker ਦਾ ਹੋਇਆ ਦਿਹਾਂਤ , 20 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

ਕ੍ਰਿਕਟ ਜਗਤ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੰਗਲੈਂਡ ਸਪਿਨ ਗੇਂਦਬਾਜ਼ Josh Baker ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸਿਰਫ 20 ਸਾਲ...

BSF ਅੰਮ੍ਰਿਤਸਰ ਨੂੰ ਮਿਲੀ ਸਫਲਤਾ, ਭਾਰਤੀ ਸਰਹੱਦ ਅੰਦਰ ਦਾਖਲ ਹੋਏ ਘੁਸਪੈਠੀਏ ਨੂੰ ਹ.ਥਿਆਰਾਂ ਸਣੇ ਕੀਤਾ ਕਾਬੂ

ਅੰਮ੍ਰਿਤਸਰ ਵਿਚ ਹਥਿਆਰ ਲੈ ਕੇ ਭਾਰਤੀ ਸਰਹੱਦ ਅੰਦਰ ਦਾਖਲ ਹੋਏ ਇਕ ਘੁਸਪੈਠੀਏ ਨੂੰ BSF ਜਵਾਨਾਂ ਨੇ ਫੜਿਆ ਹੈ। ਬੀਐੱਸਐੱਫ ਦੇ ਜਵਾਨਾਂ ਨੇ...

ਅਪ੍ਰੈਲ ‘ਚ ਗਰਮੀ ਨੇ ਤੋੜਿਆ 123 ਸਾਲ ਦਾ ਰਿਕਾਰਡ, ਮਈ ‘ਚ ਵੀ ਲੂ ਨਾਲ ਜੀਊਣਾ ਹੋਵੇਗਾ ਬੇਹਾਲ

ਦੇਸ਼ ਵਿਚ ਪੈ ਰਹੀ ਭਿਆਨਕ ਗਰਮੀ ਨਾਲ ਲੋਕਾਂ ਦਾ ਬੁਰਾ ਹਾਲ ਹੈ। ਅਪ੍ਰੈਲ ਮਹੀਨੇ ਵਿਚ ਦੱਖਣ ਭਾਰਤ ਦੀਆਂ ਕਈ ਥਾਵਾਂ ‘ਤੇ ਤਾਪਮਾਨ 45 ਡਿਗਰੀ...

ਕਿਸਾਨ ਅੰਦੋਲਨ ਕਰਕੇ ਰੇਲਵੇ ਨੇ ਬਣਾਇਆ ਨਵਾਂ ਨਿਯਮ, ਜਾਰੀ ਕੀਤਾ 101 ਟ੍ਰੇਨਾਂ ਦਾ 3 ਦਿਨਾਂ ਦਾ ਸ਼ਡਿਊਲ

ਰੇਲਵੇ ਨੇ ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਹੁਣ ਤਿੰਨ ਦਿਨਾ ਸ਼ਡਿਊਲ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜੋ ਟ੍ਰੇਨਾਂ ਪਹਿਲਾਂ ਇਕ ਦਿਨ ਲਈ...

ਰਾਏਬਰੇਲੀ ਤੋਂ ਰਾਹੁਲ ਗਾਂਧੀ ਲੜਨਗੇ ਚੋਣ, ਅਮੇਠੀ ਸੀਟ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਦਿੱਤੀ ਟਿਕਟ

ਕਾਂਗਰਸ ਨੇਤਾ ਰਾਹੁਲ ਗਾਂਧੀ ਰਾਏਬਰੇਲੀ ਲੋਕ ਸਭ ਸੀਟ ਤੋਂ ਚੋਣ ਲੜਨਗੇ। ਪਾਰਟੀ ਨੇ ਅੱਜ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਦੂਜੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-5-2024

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ...

ਨਾਭਾ ਬਲਾਕ ਦੇ ਪਿੰਡ ਕਕਰਾਲਾ ਵਿਖੇ ਮਿਲੀ ਨੌਜਵਾਨ ਦੀ ਦੇ.ਹ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਨਾਭਾ ਬਲਾਕ ਦੇ ਪਿੰਡ ਕਕਰਾਲਾ ਵਿਖੇ 40 ਸਾਲਾਂ ਨੌਜਵਾਨ ਦੀ ਸੜਕ ਤੇ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ...

ਭਾਰਤੀ ਮੂਲ ਦੀ ਬਰਤਾਨਵੀ ਲੇਖਿਕਾ ਨੂੰ ਲੰਡਨ ਯੂਨੀਵਰਸਿਟੀ ਨੇ ਆਨਰੇਰੀ ਡਾਕਟਰੇਟ ਨਾਲ ਕੀਤਾ ਸਨਮਾਨਿਤ

ਕੋਲਕਾਤਾ ਵਿਚ ਜਨਮੀ ਇਤਿਹਾਸਕਾਰ-ਲੇਖਿਕਾ ਸ਼੍ਰਬਨੀ ਬਾਸੂ ਨੂੰ ਸਾਹਿਤ ਦੇ ਖੇਤਰ ਤੇ ਸਾਂਝਾ ਬ੍ਰਿਟਿਸ਼ ਭਾਰਤੀ ਇਤਿਹਾਸ ਦੇ ਅਧਿਐਨ ਵਿਚ...

ਹਿੰਦੂ ਵਿਆਹ ਰੀਤੀ-ਰਿਵਾਜਾਂ ਤੇ ਸੱਤ ਫੇਰਿਆਂ ਤੋਂ ਬਿਨਾਂ ਜਾਇਜ਼ ਨਹੀਂ…ਜਾਣੋ ਕਿਉਂ ਕਿਹਾ ਸੁਪਰੀਮ ਕੋਰਟ ਨੇ ਅਜਿਹਾ

ਵਿਆਹਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਕ ਅਹਿਮ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਿੰਦੂ ਵਿਆਹ ਇੱਕ ‘ਸਸਕਾਰ’ ਹੈ। ਇਸ...

ਵਾਰਾਣਸੀ ‘ਚ ਜਿਮ ‘ਚ ਕਸਰਤ ਕਰ ਰਹੇ ਨੌਜਵਾਨ ਦੀ ਗਈ ਜਾਨ, ਵਰਕਆਊਟ ਕਰਦਿਆਂ ਵਾਪਰਿਆ ਹਾਦਸਾ

ਜਿਮ ਜਾਣ ਦਾ ਕ੍ਰੇਜ਼ ਨੌਜਵਾਨਾਂ ਵਿਚ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਆਪਣੇ ਸਰੀਰ ਨੂੰ ਫਿਟ ਰੱਖਣ ਲਈ ਰੋਜ਼ਾਨਾ ਨੌਜਵਾਨ ਜਿਮ ਜਾਂਦੇ ਹਨ ਪਰ...

ਗਾਜ਼ੀਆਬਾਦ ‘ਚ ਨਮਾਜ਼ ਪੜ੍ਹ ਰਹੇ ਵਿਅਕਤੀ ਨੇ ਛੱਡੇ ਸਾਹ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌ.ਤ

ਗਾਜ਼ੀਆਬਾਦ ਦੀ ਇੱਕ ਮਸਜਿਦ ਵਿੱਚ ਨਮਾਜ਼ ਪੜ੍ਹ ਰਹੇ ਇੱਕ ਬਜ਼ੁਰਗ ਵਿਅਕਤੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਜਿਸ ਕਾਰਨ ਉਸ ਦੀ ਮੌਤ ਹੋ...

ਅਬੋਹਰ ਦੇ ਪਿੰਡ ਗਿੱਦੜਾਂਵਾਲੀ ਨੇੜੇ ਮਿਲੀ ਮਹਿਲਾ ਦੀ ਦੇ.ਹ, ਇੱਕ ਹਫ਼ਤਾ ਪਹਿਲਾਂ ਹੋਈ ਸੀ ਲਾਪਤਾ

ਅਬੋਹਰ ਸ਼੍ਰੀਗੰਗਾਨਗਰ ਰੋਡ ‘ਤੇ ਪਿੰਡ ਗਿੱਦੜਾਂਵਾਲੀ ਦੇ ਕੋਲ ਇੱਕ ਮਹਿਲਾ ਦੀ ਲਾਸ਼ ਮਿਲੀ, ਜਿਸ ਦੀ ਪਛਾਣ ਅੰਗੂਰੀ ਦੇਵੀ ਪਤਨੀ ਮਾਨ ਸਿੰਘ...

ਪੰਜਾਬ ‘ਚ ਚੱਲ ਰਹੀਆਂ ਤੇਜ਼ ਹਵਾਵਾਂ, 7 ਡਿਗਰੀ ਡਿੱਗਿਆ ਪਾਰਾ, ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਪ੍ਰਗਟਾਈ ਭਵਿੱਖਬਾਣੀ

ਪੰਜਾਬ ਵਿਚ ਮੌਸਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਈ ਵਿਚ ਜਿਥੇ ਬਹੁਤ ਤੇਜ਼ ਗਰਮੀ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈਂਦਾ ਹੈ ਪਰ ਇਸ...

ਪੰਜਾਬ ਨੇ GST ਕੁਲੈਕਸ਼ਨ ‘ਚ ਬਣਾਇਆ ਨਵਾਂ ਰਿਕਾਰਡ, 2023 ਦੇ ਮੁਕਾਬਲੇ 21 ਫੀਸਦੀ ਦਾ ਹੋਇਆ ਵਾਧਾ

ਪੰਜਾਬ ਨੇ ਅਪ੍ਰੈਲ ਮਹੀਨੇ ‘ਚ 2796 ਕਰੋੜ ਰੁਪਏ ਦੀ ਵਸੂਲੀ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਸਾਲ 2017 ਵਿਚ ਜੀਐੱਸਟੀ ਲਾਗੂ ਹੋਣ ਦੇ ਬਾਅਦ ...

BSF ਜਵਾਨਾਂ ਨੂੰ ਮਿਲੀ ਸਫਲਤਾ, ਪਿੰਡ ਧਨੋਏ ਖੁਰਦ ਤੋਂ ਹੈਰੋਇਨ ਦੇ ਪੈਕੇਟ ਸਣੇ ਬਰਾਮਦ ਕੀਤਾ ਡ੍ਰੋਨ

ਬੀਐਸਐਫ ਦੇ ਖੁਫੀਆ ਵਿੰਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿਚੋਂ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਬੀਐਸਐਫ ਨੇ ਮਿਲੀ ਗੁਪਤ...

CM ਮਾਨ ਅੱਜ ਪਹੁੰਚਣਗੇ ਲੁਧਿਆਣਾ, ਪਾਰਟੀ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਲਈ ਲੋਕ ਸਭਾ ਦੇ ਹਰੇਕ ਹਲਕੇ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਹਰੇਕ ਪਾਰਟੀ ਦਾ ਟੀਚਾ...

PRTC ਬੱਸ ਤੇ ਟਰਾਲੇ ਦੀ ਹੋਈ ਟੱਕਰ, ਡਰਾਈਵਰ ਸਣੇ ਅੱਧਾ ਦਰਜਨ ਤੋਂ ਵੱਧ ਸਵਾਰੀਆਂ ਹੋਈਆਂ ਜ਼ਖਮੀ

ਅੱਜ ਤੜਕਸਾਰ ਸਮਾਣਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਪੀਆਰਟੀਸੀ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਪੀਆਰਟੀਸੀ ਦੇ ਅੱਧਾ...

ਦਲਵੀਰ ਗੋਲਡੀ ‘ਤੇ ਸਾਬਕਾ CM ਭੱਠਲ ਬੋਲੇ-‘ਮੈਂ ਮਦਦ ਕਰਾਂਗਾ, ਕਹਿ ਕੇ ਜੋ ਬਦਲਦਾ ਹੈ, ਲੋਕ ਉਸ ‘ਤੇ ਵਿਸ਼ਵਾਸ ਨਹੀਂ ਕਰਦੇ’

ਬੀਤੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ‘ਤੇ ਪੰਜਾਬ ਦੀ...

ਭੁੱਲ ਜਾਓਗੇ ਪਾਕਿਸਤਾਨ ਦੀ ਮਹਿੰਗਾਈ ਦੇਖ ਲਓ ਇਥੋਂ ਦਾ ਹਾਲ, ਲੋਕ ਕ੍ਰੈਡਿਟ ਕਾਰਡ ਨਾਲ ਚਲਾ ਰਹੇ ਜ਼ਿੰਦਗੀ

ਮਹਿੰਗਾਈ ਦੀ ਮਾਰ ਨਾਲ ਅਜੇ ਤੱਕ ਤੁਹਾਨੂੰ ਲੱਗਦਾ ਸੀ ਕਿ ਪਾਕਿਸਤਾਨ ਹੀ ਪ੍ਰੇਸ਼ਾਨ ਹੈ ਤਾਂ ਤੁਸੀਂ ਗਲਤ ਹੋ। ਦਰਅਸਲ ਦੁਨੀਆ ਵਿਚ ਪਾਕਿਸਤਾਨ...

Instagram ਨਾਲ ਜੁੜੇ 5 ਨਵੇਂ ਨਿਯਮਾਂ ਨੇ ਵਧਾਈ ਟੈਨਸ਼ਨ, ਸੋਚ-ਸਮਝ ਕਰਨਾ ਰੀਪੋਸਟ

ਇੰਸਟਾਗ੍ਰਾਮ ਨੇ ਆਪਣੇ ਸਿਸਟਮ ਵਿਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਲੋਕਪ੍ਰਿਯ ਫੋਟੋ-ਵੀਡੀਓ ਸ਼ੇਅਰਿੰਗ ਪਲੇਟਫਾਰਮ ਨੇ ਆਪਣੇ ਅਲਗੋਰਿਦਨ...

50 ਹਜ਼ਾਰ ਸਾਲ ਪੁਰਾਣੀ ਹੈ ਇਹ ਝੀਲ ਜਿਸ ਦਾ ਪਾਣੀ ਅੱਜ ਤਕ ਨਹੀਂ ਸੁੱਕਿਆ ਹੈ, ਪੜ੍ਹੋ ਇਸ ਦੇ ਰਹੱਸਾਂ ਬਾਰੇ

ਦੁਨੀਆ ਭਰ ਵਿਚ ਅਜਿਹੀਆਂ ਕਈ ਚੀਜ਼ਾਂ ਹਨ ਜਿਨ੍ਹਾਂ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਰਿਹਾ ਹੈ। ਭਾਰਤ ਵਿਚ ਵੀ ਅਜਿਹੀਆਂ ਕਈ ਝੀਲਾਂ ਹਨ,...

DGCA ਨੇ ਵਧਾਈ Go First ਦੀਆਂ ਮੁਸ਼ਕਲਾਂ, ਸਾਰੇ 54 ਜਹਾਜ਼ਾਂ ਦਾ ਰਜਿਸਟ੍ਰੇਸ਼ਨ ਕੀਤਾ ਕੈਂਸਲ

ਡੀਜੀਸੀਏ ਨੇ ਏਅਰਲਾਈਨ ਗੋ ਫਸਟ ਦੁਆਰਾ ਲੀਜ਼ ‘ਤੇ ਲਏ ਗਏ ਸਾਰੇ 54 ਜਹਾਜ਼ਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ, ਜੋ ਦੀਵਾਲੀਆਪਨ...

ਮੁਲਜ਼ਮਾਂ ‘ਤੇ ਦੋਸ਼ ਤੈਅ ਹੋਣ ਤੋਂ ਬਾਅਦ ਬਲਕੌਰ ਸਿੰਘ ਬੋਲੇ-‘ਅੱਜ ਮਨ ਨੂੰ ਰਾਹਤ ਮਿਲੀ ਆ’

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜਿਆ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮਾਨਸਾ ਅਦਾਲਤ ਵੱਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ...

GST ਵਿਭਾਗ ਦੇ ਮੋਬਾਈਲ ਵਿੰਗ ਦੀ ਕਾਰਵਾਈ, ਨਾਕਾਬੰਦੀ ਦੌਰਾਨ 63.72 ਲੱਖ ਕੀਮਤ ਦੇ ਸੋਨੇ-ਹੀਰੇ ਦੇ ਗਹਿਣੇ ਜ਼ਬਤ

ਲੋਕ ਸਭਾ ਚੋਣਾਂ ਨੇੜੇ ਹੋਏ ਕਾਰਨ ਪੰਜਾਬ ਪੁਲਿਸ ਵੱਲੋਂ ਥਾਂ-ਥਾਂ ‘ਤੇ ਨਾਕੇ ਲਗਾਏ ਜਾ ਰਹੇ ਹਨ। ਪੁਲਿਸ ਵੱਲੋਂ ਪੂਰੀ ਮੁਸਤੈਦੀ ਵਰਤੀ ਜਾ...

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ, ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਹੋਏ ਤੈਅ

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਤੈਅ ਹੋ ਗਏ ਹਨ। ਸਿੱਧੂ...

ਚੋਣਾਂ ਵਿਚ ਮੋਦੀ ਸਰਕਾਰ ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਪਹਿਲੀ ਵਾਰ GST ਕਲੈਕਸ਼ਨ ਹੋਇਆ 2.10 ਲੱਖ ਕਰੋੜ

ਚੋਣਾਂ ਦੇ ਵਿਚ ਕੇਂਦਰ ਸਰਕਾਰ ਨੂੰ ਜੀਐੱਸਟੀ ਦੇ ਮੋਰਚੇ ‘ਤੇ ਲਗਾਤਾਰ ਸਫਲਤਾ ਮਿਲੀ ਹੈ। ਵਿੱਤੀ ਸਾਲ ਦੇ ਪਹਿਲੇ ਮਹੀਨੇ ਵਿਚ ਹੀ ਜੀਐੱਸਟੀ...

ਕਰਮਜੀਤ ਕੌਰ ਚੌਧਰੀ ਨੇ ਜਾਖੜ ਨਾਲ ਕੀਤੀ ਮੁਲਾਕਾਤ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਦੋ ਵਾਰ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੇ ਚੰਡੀਗੜ੍ਹ...

ਕੋਰੋਨਾ ਵੈਕਸੀਨ ਕੋਵਿਡਸ਼ੀਲਡ ਦੇ ਸਾਈਡ ਇਫੈਕਟ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਮੁਆਵਜ਼ੇ ਦੀ ਉੁਠੀ ਮੰਗ

ਗਲੋਬਲ ਫਾਰਮਾਸਿਊਟੀਕਲ AstraZeneca ਨੇ ਸਵੀਕਾਰ ਕੀਤਾ ਹੈ ਕਿ ਆਕਸਫੋਰਡ ਯੂਨੀਵਰਸਿਟੀ ਦੇ ਰਿਚਰਸ ਵੱਲੋਂ ਬਣਾਈ ਗਈ ਕੋਵਿਡ-19 ਵੈਕਸੀਨ ਦੇ ਬੁਰੇ...

ਬਰਨਾਲਾ ‘ਚ ਸ਼ੱਕੀ ਹਾਲਤ ‘ਚ ਨੌਜਵਾਨ ਦੀ ਮੌ.ਤ, ਮ੍ਰਿ.ਤਕ ਦੇ ਪਰਿਵਾਰਕ ਮੈਂਬਰਾਂ ਨੇ ਗੁਆਂਢੀ ‘ਤੇ ਲਗਾਏ ਇਲਜ਼ਾਮ

ਬਰਨਾਲਾ ਦੇ ਸ਼ਹਿਰ ਪੱਟੀ ਰੋਡ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਆਪਣੇ ਗੁਆਂਢੀ...

ਬਹਾਦਰਗੜ੍ਹ ‘ਚ AC ਕੰਪ੍ਰੈਸ਼ਰ ‘ਚ ਗੈਸ ਭਰਨ ਦੌਰਾਨ ਹੋਇਆ ਧ.ਮਾ.ਕਾ, ਇੱਕ ਲੜਕੀ ਜ਼ਖਮੀ

ਹਰਿਆਣਾ ਦੇ ਝੱਜਰ ਜ਼ਿਲੇ ਦੇ ਬਹਾਦਰਗੜ੍ਹ ‘ਚ ਰੋਹਤਕ-ਦਿੱਲੀ ਰੋਡ ‘ਤੇ ਸਥਿਤ ਇੱਕ ਹੋਟਲ ‘ਚ ਏਅਰ ਕੰਡੀਸ਼ਨਰ ‘ਚ ਗੈਸ ਰਿਫਿਲ ਕਰਦੇ...

ਹੁਸ਼ਿਆਰਪੁਰ : ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱ.ਗ, ਲੋਕਾਂ ਨੇ ਮਸਾਂ ਬਚਾਇਆ ਚਾਲਕ

ਹੁਸ਼ਿਆਰਪੁਰ ਦੇ ਦਸੂਹਾ-ਹਾਜੀਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਖਿਜ਼ਰਪੁਰ ਵਿਖੇ ਤੂੜੀ ਦੀਆਂ ਗੱਠਾਂ ਨਾਲ ਭਰੀ ਇੱਕ ਟ੍ਰੈਕਟਰ-ਟਰਾਲੀ...

IPL ‘ਚ ਅੱਜ ਚੇੱਨਈ ਤੇ ਪੰਜਾਬ ਵਿਚਾਲੇ ਮੈਚ, ਜਾਣੋ ਹੈੱਡ ਟੁ ਹੈੱਡ ਤੇ ਟੀਮਾਂ ਦੀ ਸੰਭਾਵਿਤ ਪਲੇਇੰਗ-11

ਇੰਡੀਅਨ ਪ੍ਰੀਮਿਅਰ ਲੀਗ ਦੇ 17ਵੇਂ ਸੀਜ਼ਨ ਦੇ 49ਵੇਂ ਮੈਚ ਵਿੱਚ ਅੱਜ ਚੇੱਨਈ ਸੁਪਰ ਕਿੰਗਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਮੈਚ ਚੇੱਨਈ...

ਡਾ. ਅਤੁਲ ਵਰਮਾ ਬਣੇ ਹਿਮਾਚਲ ਪ੍ਰਦੇਸ਼ ਦੇ ਨਵੇਂ DGP, ਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ

1991 ਬੈਚ ਦੇ IPS ਅਧਿਕਾਰੀ ਡਾ. ਅਤੁਲ ਵਰਮਾ ਨੂੰ ਹਿਮਾਚਲ ਪ੍ਰਦੇਸ਼ ਦੇ ਪੁਲਿਸ ਦੇ ਨਵੇਂ ਡਾਇਰੈਕਟਰ ਜਨਰਲ (DGP) ਵਜੋਂ ਨਿਯੁਕਤ ਕੀਤਾ ਗਿਆ ਹੈ। ਚੋਣ...

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਗੱਡੇ ਝੰਡੇ, ਨਿਊਜ਼ੀਲੈਂਡ ਪੁਲਿਸ ‘ਚ ਬਣਿਆ ਕਰੈਕਸ਼ਨ ਅਫ਼ਸਰ

ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਇੱਕ ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ । ਦਰਅਸਲ, ਪੰਜਾਬੀ ਨੌਜਵਾਨ...

ਹੁਸ਼ਿਆਰਪੁਰ ‘ਚ ਨੌਜਵਾਨ ਨੂੰ ਕਾਰ ਨੇ ਕੁ.ਚਲਿਆ, ਸੜਕ ਪਾਰ ਕਰਦੇ ਸਮੇਂ ਵਾਪਰਿਆ ਹਾ.ਦਸਾ

ਹੁਸ਼ਿਆਰਪੁਰ ਦੇ ਦਸੂਹਾ-ਹਾਜੀਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਖਿਜ਼ਰਪੁਰ ‘ਚ ਕਾਰ ਨੇ ਇੱਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ...

ਬਾਡੀ ਬਿਲਡਰ ਪ੍ਰਵੀਨ ਨਾਂਦਲ ਨੇ ਚਮਕਾਇਆ ਦੇਸ਼ ਦਾ ਨਾਮ, ਸਵੀਡਨ ‘ਚ ਜਿੱਤੀ ਆਇਰਨ ਵਰਲਡ ਚੈਂਪੀਅਨਸ਼ਿਪ

ਹਾਲ ਹੀ ਵਿੱਚ ਹਵਾਈ ਦੀਪ ਦੇ ਕੈਲੁਆ-ਕੋਨਾ ਵਿੱਚ ਆਯੋਜਿਤ ਆਇਰਨ ਵਰਲਡ ਚੈਂਪੀਅਨਸ਼ਿਪ ਵਿੱਚ ਮਹਾਰਾਣਾ ਪਿੰਡ ਦੇ ਪ੍ਰਵੀਨ ਨਾਂਦਲ ਨੇ ਭਾਰਤ ਦਾ...

ਮੋਗਾ ‘ਚ ਪਤੀ-ਪਤਨੀ ਨੇ ਕੀਤਾ ਮਾਮੇ ਦੇ ਪੁੱਤਰ ਦਾ ਕ.ਤ.ਲ, ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ

ਮੋਗਾ ਦੇ ਪਿੰਡ ਮੱਲਕੇ ਵਿੱਚ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਤੀ-ਪਤਨੀ ਨੇ ਆਪਣੇ ਮਾਮੇ ਦੇ ਲੜਕੇ...

ਟੀ-20 ਵਿਸ਼ਵ ਕੱਪ ਲਈ ਆਸਟ੍ਰੇਲੀਆ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ, ਇਹ ਵੱਡਾ ਖਿਡਾਰੀ ਬਾਹਰ

ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਖੇਡੇ ਜਾਣ ਵਾਲੇ ਟੀ-20 ਵਿਸ਼ਵ ਕੱਪ 2024 ਦੇ ਲਈ ਆਸਟ੍ਰੇਲੀਆ ਟੀਮ ਦਾ ਐਲਾਨ ਹੋ ਗਿਆ ਹੈ। ਆਸਟ੍ਰੇਲੀਆ ਕ੍ਰਿਕਟ ਬੋਰਡ...

ਦਿੱਲੀ-ਨੋਇਡਾ ਦੇ ਕਈ ਸਕੂਲਾਂ ਨੂੰ ਮਿਲੀ ਧਮਕੀ ਭਰੀ ਈ-ਮੇਲ, ਸਕੂਲ ਕਰਵਾਏ ਗਏ ਖਾਲੀ, ਟੀਮ ਵੱਲੋਂ ਤਲਾਸ਼ੀ ਜਾਰੀ

ਦਿੱਲੀ ਅਤੇ ਨੋਇਡਾ ਦੇ 100 ਤੋਂ ਵੱਧ ਸਕੂਲਾਂ ਨੂੰ ਬੁੱਧਵਾਰ ਨੂੰ ਧਮਕੀ ਭਰੀ ਈ-ਮੇਲ ਭੇਜੀ ਗਈ ਹੈ। ਇਸ ਮੇਲ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ...

ਛੇਤੀ-ਛੇਤੀ ਨਿਬੇੜ ਲਓ ਜ਼ਰੂਰੀ ਕੰਮ, ਮਈ ਮਹੀਨੇ ‘ਚ ਇੰਨੇ ਦਿਨ ਬੈਂਕ ਰਹਿਣਗੇ ਬੰਦ

ਅੱਜ ਤੋਂ ਮਈ ਦਾ ਮਹੀਨਾ ਸ਼ੁਰੂ ਹੋ ਚੁੱਕਿਆ ਹੈ। ਇਸ ਮਹੀਨੇ ਬੈਂਕਾਂ ਵਿੱਚ 14 ਦਿਨ ਕੰਮਕਾਜ ਨਹੀਂ ਹੋਵੇਗਾ। ਦੇਸ਼ ਵਿੱਚ ਕਈ ਕਾਰਨਾਂ ਕਰ ਕੇ...

ਕੈਨੇਡਾ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਣਾਏ ਗਏ ਨਵੇਂ ਨਿਯਮ, ਸਤੰਬਰ ਤੋਂ ਹੋਣਗੇ ਲਾਗੂ

ਕੈਨੇਡਾ ਸਰਕਾਰ ਵੱਲੋਂ ਭਾਰਤੀ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਬਣਾਇਆ ਹੈ। ਇਸ ਨਿਯਮ ਤਹਿਤ ਹੁਣ...

ਤਾਮਿਲਨਾਡੂ ‘ਚ ਭਿਆਨਕ ਸੜਕ ਹਾ.ਦਸਾ, ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 4 ਦੀ ਹੋਈ ਮੌ.ਤ

ਭਾਰਤ ਦੇ ਦੱਖਣੀ ਰਾਜ ਤਾਮਿਲਨਾਡੂ ਵਿੱਚ ਬੀਤੇ ਮੰਗਲਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਕ ਨਿੱਜੀ ਬੱਸ ਦੇ ਖਾਈ ਵਿੱਚ ਡਿੱਗਣ ਕਾਰਨ...

ਦਲਬੀਰ ਗੋਲਡੀ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਜੱਫੀ ਪਾ ਕੀਤਾ ਪਾਰਟੀ ‘ਚ ਸ਼ਾਮਲ

ਕਾਂਗਰਸ ਪਾਰਟੀ ਨੂੰ ਲੋਕ ਸਭਾ ਚੋਣਾਂ ਵਿਚਾਲੇ ਵੱਡਾ ਝਟਕਾ ਲੱਗਾ। ਦਲਵੀਰ ਗੋਲਡੀ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ...

ਫਾਜ਼ਿਲਕਾ ‘ਚ ਬਜ਼ੁਰਗ ਮਹਿਲਾ ਦਾ ਕ.ਤ.ਲ, ਜ਼ਮੀਨ ਨੂੰ ਲੈ ਕੇ ਪੋਤਿਆਂ ਨੇ ਹੀ ਵਾ.ਰਦਾ.ਤ ਨੂੰ ਦਿੱਤਾ ਅੰਜਾਮ

ਫਾਜ਼ਿਲਕਾ ਦੇ ਪਿੰਡ ਆਲਮਸ਼ਾਹ ਵਿੱਚ ਇੱਕ ਬਜ਼ੁਰਗ ਮਹਿਲਾ ਦਾ ਕਤਲ ਕਰ ਦਿੱਤਾ ਗਿਆ ਸੀ। ਲੁਟੇਰਿਆਂ ਵੱਲੋਂ 28 ਤਰੀਕ ਨੂੰ ਆਪਣੇ ਘਰ ਦੇ ਵਿਹੜੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-5-2024

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ...

ਤਰਬੂਜ਼ ਦੇ ਨਾਲ-ਨਾਲ ਛਿਲਕੇ ਵੀ ਹਨ ਫਾਇਦੇਮੰਦ, ਇਨ੍ਹਾਂ ਤਰੀਕਿਆਂ ਨਾਲ ਕਰੋ ਇਸਤੇਮਾਲ

ਗਰਮੀਆਂ ਵਿਚ ਤਰਬੂਜ਼ ਖਾਣ ਦਾ ਇਕ ਵੱਖਰਾ ਹੀ ਮਜ਼ਾ ਹੁੰਦਾ ਹੈ। ਸਰੀਰ ਵਿਚ ਠੰਡਕ ਬਣਾਏ ਰੱਖਣ ਲਈ ਲੋਕ ਇਸ ਨੂੰ ਖਾਣਾ ਪਸੰਦ ਕਰਦੇ ਹਨ। ਪਾਣੀ...

ਭਲਕੇ ਰਾਮਲੱਲਾ ਦੇ ਦਰਸ਼ਨ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਹਨੂੰਮਾਨ ਆਰਤੀ ‘ਚ ਵੀ ਹੋਣਗੇ ਸ਼ਾਮਲ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਅਯੁੱਧਿਆ ਆਉਣਗੇ। ਉਨ੍ਹਾਂ ਦਾ ਆਗਮਨ ਸ਼ਾਮ 4 ਵਜੇ ਮਹਾਰਿਸ਼ੀ ਵਾਲਮੀਕਿ ਕੌਮਾਂਤਰੀ ਹਵਾਈ ਅੱਡੇ ‘ਤੇ...

ਦੁਰਲੱਭ ਬੀਮਾਰੀ ਦਾ ਸ਼ਿਕਾਰ ਹੋਈ ਲੜਕੀ, 8 ਸਾਲ ਤੋਂ ਨਹੀਂ ਖਾਧਾ ਖਾਣਾ, ਫਿਰ ਵੀ ਹੈ ਜ਼ਿੰਦਾ

ਕਿਹਾ ਜਾਂਦਾ ਹੈ ਕਿ ਇਨਸਾਨ ਦੇ ਦਿਲ ਦਾ ਰਸਤਾ ਉਸ ਦੇ ਪੇਟ ਤੋਂ ਹੋ ਕੇ ਲੰਘਦਾ ਹੈ ਯਾਨੀ ਜੇਕਰ ਕਿਸੇ ਦਾ ਦਿਲ ਖੁਸ਼ ਕਰਨਾ ਹੈ ਤਾਂ ਉਸ ਨੂੰ ਸੁਆਦੀ...

ਥਾਰ ਦੀ ਟੱਕਰ ਨਾਲ ਪਿਓ-ਧੀ ਦੀ ਮੌ.ਤ, ਸਕੂਟੀ ‘ਤੇ ਟਾਊਨ ਪਾਰਕ ‘ਚ ਜਨਮ ਦਿਨ ਮਨਾਉਣ ਜਾ ਰਹੇ ਸਨ

ਹਰਿਆਣਾ ਦੇ ਫਰੀਦਾਬਾਦ ਵਿਚ ਬੀਤੀ ਰਾਤ ਸੈਕਟਰ-12 ਵਿਚ ਟਾਊਨਪਾਰਕ ਦੇ ਸਾਹਮਣੇ ਇਕ ਥਾਰ ਗੱਡੀ ਨੇ ਇਕ ਸਕੂਟੀ ਨੂੰ ਟੱਕਰ ਮਾਰ ਦਿੱਤੀ। ਹਾਦਸੇ...

ਲੋਕ ਸਭਾ ਚੋਣਾਂ ‘ਚ ‘AAP’ ਨੂੰ ਵੱਡਾ ਝਟਕਾ! ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ...

ਸੁਖਜਿੰਦਰ ਰੰਧਾਵਾ ਸਿੱਖੀ ਦੇ ਰੁਪ ‘ਚ ਬਹਿਰੂਪੀਆ ਹੈ, ਝੂਠ ਬੋਲਦਾ ਹੈ : ਰਵਨੀਤ ਬਿੱਟੂ

ਲੁਧਿਆਣਾ: ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੱਲੋਂ ਮੰਡਲ ਪ੍ਰਧਾਨ ਅਮਿਤ ਸ਼ਰਮਾ ਦੀ ਦੇਖ ਹੇਠ ਸਲੇਮ...

T20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ, ਰੋਹਿਤ ਸ਼ਰਮਾ ਦੀ ਅਗਵਾਈ ‘ਚ ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਮੌਕਾ

ਅਮਰੀਕਾ ਤੇ ਵੈਸਟਇੰਡੀਜ਼ ਵਿਚ 2 ਜੂਨ ਤੋਂ ਸ਼ੁਰੂ ਹੋ ਰਹੇ ਟੀ-20 ਵਰਲਡ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। BCCI ਨੇ ਟੂਰਨਾਮੈਂਟ ਲਈ...

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ! ਦਲਵੀਰ ਸਿੰਘ ਗੋਲਡੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਲੋਕ ਸਭਾ ਚੋਣਾਂ ਨੂੰ ਥੋੜ੍ਹਾ ਹੀ ਸਮਾਂ ਬਾਕੀ ਹੈ ਤੇ ਅਜਿਹੇ ਵਿਚ ਕਾਂਗਰਸ ਸੀਨੀਅਰ ਲੀਡਰਾਂ ਵੱਲੋਂ ਪਾਰਟੀ ਛੱਡੇ ਜਾਣ ਦਾ ਸਿਲਸਿਲਾ ਰੁਕਣ ਦਾ...

PSEB ਨੇ ਐਲਾਨੇ 8ਵੀਂ ਜਮਾਤ ਦੇ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ, ਪਹਿਲੀਆਂ ਦੋ ਪੁਜ਼ੀਸ਼ਨਾਂ ‘ਤੇ ਕੀਤਾ ਕਬਜ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਅੱਠਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਵਾਰ...

ਪੰਜਾਬ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ, ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਕੀਤਾ ਟੌਪ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਲਈਆਂ ਗਈਆਂ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ। 12ਵੀ ਦੇ...

ਫਾਜ਼ਿਲਕਾ ‘ਚ 2 ਟਰੱਕਾਂ ਦੀ ਹੋਈ ਟੱਕਰ, ਡ੍ਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾ.ਦਸਾ

ਫਾਜ਼ਿਲਕਾ ਅਬੋਹਰ ਹਾਈਵੇ ‘ਤੇ ਇਕ ਟਰੱਕ ਡਰਾਈਵਰ ਦੇ ਸੁੱਤੇ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ...

ਸਾਬਕਾ ਕਬੱਡੀ ਖਿਡਾਰੀ ਦੀ ਹੋਈ ਮੌ.ਤ, ਮਸ਼ੀਨ ’ਤੇ ਕੰਡਿਆਲੀ ਤਾਰ ਦੀ ਲਪੇਟ ’ਚ ਆਉਣ ਕਾਰਨ ਵਾਪਰਿਆ ਹਾ.ਦਸਾ

ਗਿੱਦੜਬਾਹਾ ਦੇ ਨੇੜਲੇ ਪਿੰਡ ਗੁਰੂਸਰ ‘ਚ ਇੱਕ ਕਿਸਾਨ ਕਬੱਡੀ ਖਿਡਾਰੀ ਦੀ ਤੂੜੀ ਬਣਾਉਂਦੇ ਸਮੇਂ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਰਜੀਤ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ JEE Mains ’ਚ ਬਣਾਇਆ ਨਵਾਂ ਰਿਕਾਰਡ, 158 ਨੇ ਪਾਸ ਕੀਤੀ ਪ੍ਰੀਖਿਆ

ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਹਾਲ ਹੀ ਵਿੱਚ ਇੰਜੀਨੀਅਰਿੰਗ ਦਾਖਲੇ ਸਬੰਧੀ ਲਈ ਗਈ JEE-Mains ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ...

ਪੰਜਾਬ ਦੇ SSP ਜੋੜੇ ਲਈ ਦੁਖਦਾਈ ਖਬਰ, ਗਲੇ ‘ਚ ਖਾਣਾ ਫਸਣ ਕਾਰਨ 4 ਸਾਲਾ ਧੀ ਦੀ ਹੋਈ ਮੌ.ਤ

ਪੰਜਾਬ ਵਿੱਚ ਤਾਇਨਾਤ ਇੱਕ IPS ਜੋੜੇ ਦੀ 4 ਸਾਲਾ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ...

ਪੰਜਾਬ ਘੁੰਮਣ ਆਏ ਉੜੀਸਾ ਦੇ ਵਿਅਕਤੀ ਦੀ ਚਮਕੀ ਕਿਸਮਤ, 2.5 ਕਰੋੜ ਦੀ ਜਿੱਤੀ ਲਾਟਰੀ

ਪੰਜਾਬ ਘੁੰਮਣ ਆਏ ਉੜੀਸਾ ਦੇ ਵਿਅਕਤੀ ਦੀ ਕਿਸਮਤ ਉਸ ਸਮੇਂ ਚਮਕ ਗਈ, ਜਦੋਂ ਉਸ ਨੇ ਪੰਜਾਬ ਸਟੇਟ ਡੀਅਰ ਲਾਟਰੀ ਵਿਸਾਖੀ ਬੰਪਰ ਵਿੱਚ ਆਪਣੀ...

ਸਾਬਕਾ ADGP ਗੁਰਿੰਦਰ ਢਿੱਲੋਂ ਕਾਂਗਰਸ ‘ਚ ਹੋਏ ਸ਼ਾਮਲ,ਕੁਝ ਦਿਨ ਪਹਿਲਾਂ ਹੀ ਲਈ ਸੀ VRS

ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਸਿਆਸਤ ‘ਚ ਕਦਮ ਰੱਖਿਆ ਹੈ। ਉਹ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ...

ਫ਼ਿਰੋਜ਼ਪੁਰ ਦੇ ਖੇਤਾਂ ‘ਚੋਂ BSF ਨੂੰ ਮਿਲਿਆ ਪਾਕਿ ਡਰੋਨ, ਨ.ਸ਼ੀਲੇ ਪਦਾਰਥ ਦਾ ਪੈਕੇਟ ਵੀ ਬਰਾਮਦ

ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਇੱਕ ਵਾਰ ਫਿਰ ਨਸ਼ੀਲੇ ਪਦਾਰਥਾਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਹੈ।...

ਅੰਮ੍ਰਿਤਸਰ ‘ਚ BSF ਨੂੰ ਮਿਲੀ ਵੱਡੀ ਕਾਮਯਾਬੀ, ਖੇਤਾਂ ‘ਚੋਂ ਬਰਾਮਦ ਹੋਇਆ ਚੀਨੀ ਡਰੋਨ

ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੂੰ ਇੱਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ। BSF ਨੇ ਸੋਮਵਾਰ ਸ਼ਾਮ ਅੰਮ੍ਰਿਤਸਰ ਦੇ ਨੇਸ਼ਟਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-4-2024

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥...

ਚੀਨ ਦੀ ਪਹਿਲੀ ਕੋਰੋਨਾ ਵੈਕਸੀਨ ਬਣਾਉਣ ਵਾਲੇ ਵਿਗਿਆਨੀ ‘ਤੇ ਲੱਗਾ ਭ੍ਰਿਸ਼ਟਾਚਾਰ ਦਾ ਦੋਸ਼, ਸੰਸਦ ਤੋਂ ਬਰਖਾਸਤ

ਸਾਲ 2020 ਵਿਚ ਜਦੋਂ ਕੋਰੋਨਾ ਚੋਟੀ ‘ਤੇ ਸੀ ਉਦੋਂ ਪਹਿਲੀ ਕੋਵਿਡ-19 ਵੈਕਸੀਨ ਬਣਾਉਣ ਵਾਲੇ ਚੀਨ ਦੇ ਇਕ ਟੌਪ ਦੇ ਸਾਇੰਸਦਾਨ ਨੂੰ ਸੰਸਦ ਤੋਂ...

Swiggy ਨੂੰ ਝਟਕਾ! 187 ਰੁਪਏ ਦੀ ਆਈਸਕ੍ਰੀਮ ਡਲਿਵਰ ਨਾ ਕਰਨ ‘ਤੇ ਦੇਣੇ ਪਏ 5000 ਰੁ.

ਫੂਡ ਡਲਿਵਰੀ ਪਲੇਟਫਾਰਮ Swiggy ਇਕ ਪਾਪੂਲਰ ਬ੍ਰਾਂਡ ਹੈ ਪਰ ਇਕ ਆਈਸਕ੍ਰੀਮ ਦੀ ਡਲਿਵਰੀ ਨਾ ਕਰਨ ‘ਤੇ ਕੰਪਨੀ ਨੂੰ 5 ਹਜ਼ਾਰ ਰੁਪਏ ਦੇ ਜੁਰਮਾਨੇ...

ਕਰਜ਼ੇ ‘ਚ ਡੁੱਬ ਗਈ ਸੀ ਕੰਪਨੀ, ਫਿਰ ਮੁਲਾਜ਼ਮਾਂ ਨੂੰ ਦਿੱਤਾ ਅਜਿਹਾ ਆਫਰ, ਹੋਣ ਲੱਗਾ ਵੱਡਾ ਮੁਨਾਫਾ

ਮੁਲਾਜ਼ਮ ਕਿਸੇ ਵੀ ਕੰਪਨੀ ਦੀ ਜਾਨਾ ਹੁੰਦੇ ਹਨ। ਜੇਕਰ ਉਹ ਮਨ ਲਗਾ ਕੇ ਕੰਮ ਕਰਨ ਤੇ ਚੰਗੀਆਂ ਨੀਤੀਆਂ ਹੋਣ ਤਾਂ ਬਰਬਾਦ ਹੋ ਚੁੱਕੀ ਕੰਪਨੀ ਨੂੰ...

ਆਪਣੇ ਵਾਲ ਵੇਚ ਕੇ ਮਹਿਲਾ ਬਣ ਗਈ ਲਖਪਤੀ, ਕਮਾ ਲਏ 25 ਲੱਖ, ਜਾਣੋ ਕਿਵੇਂ ਚੱਲਦਾ ਇਹ ਬਿਜ਼ਨੈੱਸ

ਕਮਾਈ ਦੇ ਤੁਸੀਂ ਕਈ ਤਰੀਕੇ ਸੁਣੇ ਹੋਣਗੇ ਪਰ ਇਕ ਮਹਿਲਾ ਆਪਣੇ ਵਾਲ ਵੇਚ ਕੇ ਲਖਪਤੀ ਹੋ ਗਈ। ਹਰ ਮਹੀਨੇ 25 ਲੱਖ ਰੁਪਏ ਦੀ ਕਮਾਈ ਕਰ ਰਹੀ ਹੈ। ਉਸ...

ਮਸਾਲਿਆਂ ‘ਚ ਟਾਇਫਾਇਡ ਵਾਲੇ ਬੈਕਟੀਰੀਆ, ਅਮਰੀਕਾ ਨੇ ਰਿਜੈਕਟ ਕੀਤਾ MDH ਦਾ 31 ਫੀਸਦੀ ਸ਼ਿਪਮੈਂਟ

ਅਮਰੀਕਾ ਦੇ ਕਸਟਮ ਅਧਿਕਾਰੀਆਂ ਨੇ ਪਿਛਲੇ 6 ਮਹੀਨਿਆਂ ਵਿਚ ਸਾਲਮੋਨੇਲਾ ਕਾਰਨ ਮਹਾਸ਼ਿਆਨ ਦੀ ਹੱਟੀ ਯਾਨੀ MDH ਪ੍ਰਾਈਵੇਟ ਲਿਮਟਿਡ ਵੱਲੋਂ...

NDA ਸਰਕਾਰ ਛੱਡਣ ਤੋਂ ਤੁਰੰਤ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਬਾਦਲ

ਸਰਦੂਲਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ...

PM ਮੋਦੀ ਦੇ 6 ਸਾਲ ਲਈ ਚੋਣ ਲੜਨ ‘ਤੇ ਬੈਨ ਵਾਲੀ ਪਟੀਸ਼ਨ ਖਾਰਜ, ਹਾਈਕੋਰਟ ਨੇ ਕਿਹਾ-‘ਇਹ ਪੂਰੀ ਤਰ੍ਹਾਂ ਗਲਤ’

ਦਿੱਲੀ ਹਾਈਕੋਰਟ ਨੇ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ 6 ਸਾਲ ਲਈ ਚੋਣ ਲੜਨ ‘ਤੇ ਬੈਨ ਕਰਨ ਦੀ ਗੱਲ ਕਹੀ...

ਪੰਜਾਬ ਬੋਰਡ ਵੱਲੋਂ ਭਲਕੇ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ, ਇੰਝ ਕਰੋ ਚੈੱਕ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਭਲਕੇ ਯਾਨੀ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਦੇ ਨਤੀਜੇ ਐਲਾਨੇਗਾ। ਇਕ ਵਾਰ ਰਿਜ਼ਲਟ ਜਾਰੀ ਹੋਣ ਦੇ ਬਾਅਦ...

IPL ‘ਚ ਅੱਜ ਕੋਲਕਾਤਾ ਤੇ ਦਿੱਲੀ ਵਿਚਾਲੇ ਮੈਚ, ਜਾਣੋ ਟੀਮਾਂ ਦੀ ਹੈੱਡ ਟੁ ਹੈੱਡ ਤੇ ਸੰਭਾਵਿਤ ਪਲੇਇੰਗ-11

IPL ਦੇ 17ਵੇਂ ਸੀਜ਼ਨ ਦੇ 47ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਦਿੱਲੀ ਕੈਪਿਟਲਸ ਨਾਲ ਹੋਵੇਗਾ। ਇਹ ਮੁਕਾਬਲਾ ਕੋਲਕਾਤਾ ਦੇ ਈਡਨ...

ਅਬੋਹਰ ‘ਚ ਮੀਂਹ ਕਾਰਨ ਅਨਾਜ ਮੰਡੀਆਂ ‘ਚ ਕਣਕ ਦੀਆਂ ਬੋਰੀਆਂ ਭਿੱਜੀਆਂ, ਕਿਸਾਨ ਹੋਏ ਪ੍ਰੇਸ਼ਾਨ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਸਵੇਰ ਮੀਂਹ ਪਿਆ। ਮੀਂਹ ਕਾਰਨ ਜਿੱਥੇ ਅਬੋਹਰ ਵਿੱਚ ਖੇਤਾਂ ‘ਚ ਕਿਸਾਨ ਆਪਣੀਆਂ ਫ਼ਸਲਾਂ ਨੂੰ ਲੈ...

ਸੋਨੀਪਤ ‘ਚ ਭਿ.ਆਨ.ਕ ਸੜਕ ਹਾ.ਦਸਾ, ਸ਼ਰਧਾਲੂਆਂ ਨਾਲ ਭਰੀ ਕਾਰ ਪੱਥਰ ਨਾਲ ਟ.ਕਰਾਈ, 4 ਦੀ ਹੋਈ ਮੌ.ਤ

ਹਰਿਆਣਾ ਦੇ ਸੋਨੀਪਤ ਵਿੱਚ ਸੋਮਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਈਕੋ ਕਾਰ ਡਿਵਾਈਡਰ ਨਾਲ ਟਕਰਾ...

MS ਧੋਨੀ ਨੇ ਰਚਿਆ ਇਤਿਹਾਸ, IPL ‘ਚ ਇਹ ਕਾਰਨਾਮਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

ਆਈਪੀਐੱਲ 2024 ਦੇ 46ਵੇਂ ਮੈਚ ਵਿੱਚ ਚੇੱਨਈ ਸੁਪਰ ਕਿੰਗਜ਼ ਤੇ ਸਨਰਾਈਜ਼ਰਸ ਹੈਦਰਾਬਾਦ ਦੀਆਂ ਟੀਮਾਂ ਆਹਮੋ-ਸਾਹਮਣੇ ਸੀ। ਚੇੱਨਈ ਦੇ ਐੱਮਏ ਚਿਦੰਬਰਮ...

ਤਰਨ ਤਾਰਨ ‘ਚ ਵਾਪਰਿਆ ਸੜਕ ਹਾ.ਦਸਾ, ਅਣਪਛਾਤੇ ਵਾਹਨ ਦੀ ਟੱ.ਕਰ ਕਾਰਨ ਨੌਜਵਾਨ ਤੇ ਮਹਿਲਾ ਦੀ ਹੋਈ ਮੌ.ਤ

ਤਰਨ ਤਾਰਨ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਸ੍ਰੀ ਦਰਬਾਰ ਸਾਹਿਬ ਜਾ ਰਹੇ ਇੱਕ ਨੌਜਵਾਨ ਨਾਲ ਦਰਦਨਾਕ ਸੜਕ ਹਾਦਸਾ ਵਾਪਰ ਗਿਆ।...

ਟੀ-20 ਵਿਸ਼ਵ ਕੱਪ ਲਈ ਨਿਊਜ਼ੀਲੈਂਡ ਦੀ ਟੀਮ ਦਾ ਐਲਾਨ, ਕੇਨ ਵਿਲੀਅਮਸਨ ਹੋਣਗੇ ਕਪਤਾਨ

ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਖੇਡੇ ਜਾਣ ਵਾਲੇ ਟੀ-20 ਵਿਸ਼ਵ ਕੱਪ 2024 ਦੇ ਲਈ ਨਿਊਜ਼ੀਲੈਂਡ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਊਜ਼ੀਲੈਂਡ...

ਅੰਮ੍ਰਿਤਸਰ ‘ਚ ਦੁਕਾਨ ਤੇ ਕੰਮ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ

ਅੰਮ੍ਰਿਤਸਰ ਦੇ ਰਾਮਤੀਰਥ ਰੋਡ ‘ਤੇ ਇੱਕ ਨੌਜਵਾਨ ਨੂੰ ਕਰੰਟ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੇਟੀਆਂ ਦੀ ਦੁਕਾਨ ‘ਤੇ ਕੰਮ ਰਿਹਾ...

ਡੇਰਾ ਸਿਰਸਾ ਜਾ ਰਹੀ ਬੱਸ ਸੜਕ ’ਤੇ ਬਣੇ ਗੇਟ ਨਾਲ ਟ.ਕਰਾਈ, 15 ਲੋਕ ਹੋਏ ਜ਼ਖ਼ਮੀ

ਬਰਨਾਲਾ ਵਿੱਚ ਸੋਮਵਾਰ ਸਵੇਰੇ ਇੱਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 15 ਲੋਕ ਜ਼ਖ਼ਮੀ ਹੋ ਗਏ । ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ਇਲਾਕੇ ਤੋਂ...

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ, ਰਾਜਾ ਵੜਿੰਗ ਸਣੇ ਇਨ੍ਹਾਂ ਆਗੂਆਂ ਨੂੰ ਦਿੱਤੀ ਗਈ ਟਿਕਟ

ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਬਚਿਆ ਹੈ। ਅਜਿਹੇ ਵਿਚ ਚੋਣ ਮੈਦਾਨ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ...

ਜਲੰਧਰ ਪੁਲਿਸ ਨੇ ਜ਼ਬਤ ਕੀਤੀ ਨ.ਸ਼ੇ ਦੀ ਸਭ ਤੋਂ ਵੱਡੀ ਖੇਪ, 48 KG ਹੈ.ਰੋ.ਇਨ ਸਣੇ 3 ਤ.ਸ.ਕਰ ਗ੍ਰਿਫ਼ਤਾਰ

ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਪੁਲਿਸ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕੀਤੀ ਹੈ। ਪੁਲਿਸ...

ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬਾਕੀ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ 1 ਮਈ 2024 ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ...

ਗੁਰੂਹਰਸਹਾਏ ‘ਚ ਪੁਲਿਸ ਤੇ ਨ.ਸ਼ਾ ਤ.ਸਕਰਾਂ ਵਿਚਾਲੇ ਹੋਈ ਮੁੱ.ਠਭੇ.ੜ, ਇੱਕ ਤ.ਸਕਰ ਗ੍ਰਿਫ਼ਤਾਰ

ਪੰਜਾਬ ਦੇ ਫਿਰੋਜ਼ਪੁਰ ਦੇ ਗੁਰੂਹਰਸਹਾਏ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ ਹੋਈ। ਇਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵੱਲੋਂ...

ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਜੰਮੂ ਦੇ ਰਾਜੌਰੀ ‘ਚ ਨਿਭਾ ਰਿਹਾ ਸੀ ਆਪਣੀਆਂ ਸੇਵਾਵਾਂ

ਗੁਰਦਾਸਪੁਰ ਦੇ ਪਿੰਡ ਹੀਰ ਵਿੱਚ 15 ਦਿਨ ਦੀ ਛੁੱਟੀ ਤੇ ਆਏ ਫੌਜ ਦੇ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਫੌਜੀ ਦਾ ਛੋਟਾ...

ਭਾਰਤੀ ਹਵਾਈ ਫੌਜ ਨੇ ਬਚਾਈ 2 ਗੰਭੀਰ ਮਰੀਜ਼ਾਂ ਦੀ ਜਾ.ਨ, ਇਲਾਜ ਲਈ ਲੇਹ ਤੋਂ ਚੰਡੀਗੜ੍ਹ ਕੀਤਾ ਏਅਰਲਿਫਟ

ਭਾਰਤੀ ਹਵਾਈ ਸੈਨਾ ਵੱਲੋਂ ਐਤਵਾਰ ਨੂੰ ਦੋ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਨੂੰ ਏਅਰਲਿਫਟ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼...