Mar 16

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-3-2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ, 4 ਮੁਲਜ਼ਮ ਚੜ੍ਹੇ ਪੁਲਿਸ ਅੜਿੱਕੇ

ਨਵਾਂਸ਼ਹਿਰ ਪੁਲਿਸ ਨੇ ਇਕ ਨੌਜਵਾਨ ਦੇ ਕਤਲ ਤੇ ਉਸ ਦੇ ਭਰਾ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮ੍ਰਿਤਕ...

ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ-‘ਪੰਜਾਬ ਦੀਆਂ ਸੜਕਾਂ ਬਣਾਈਆਂ ਜਾਣਗੀਆਂ ਵਿਸ਼ਵ ਪੱਧਰੀ’

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਡਾ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ ਸੜਕਾਂ ਵਿਸ਼ਵ ਪੱਧਰੀ ਬਣਾਈਆਂ ਜਾਣਗੀਆਂ। ਪੰਜਾਬ ਦੇ 3...

ਕਾਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਗਈ ਜਾਨ

ਹੁਸ਼ਿਆਰਪੁਰ ਪਿੰਡ ਜੱਟਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਤੇ ਇਸ ਹਾਦਸੇ ਵਿਚ ਇਕ...

ਸ੍ਰੀ ਮੁਕਤਸਰ ਸਾਹਿਬ ‘ਚ ਪਿਓ-ਪੁੱਤ ਨੇ ਨਹਿਰ ‘ਚ ਮਾਰੀ ਛਾਲ, ਪੁਲਿਸ ਕਰ ਰਹੀ ਦੋਵਾਂ ਦੀ ਭਾਲ

ਸ੍ਰੀ ਮੁਕਤਸਰ ਸਾਹਿਬ ਵਿਚ ਪਿਓ-ਪੁੱਤ ਨੇ ਭੇਦਭਰੇ ਹਾਲਾਤਾਂ ਵਿਚ ਨਹਿਰ ਵਿਚ ਛਾਲ ਮਾਰ ਦਿੱਤੀ। ਪੁਲਿਸ ਨੂੰ ਜਦੋਂ ਪਤਾ ਲੱਗਾ ਤਾਂ ਉਨ੍ਹਾਂ...

ਗ੍ਰੇਨੇਡ ਹਮਲੇ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 3 ਮੁਲਜ਼ਮਾਂ ਨੂੰ ਬਿਹਾਰ ਤੋਂ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਨੇ ਗ੍ਰੇਨੇਡ ਹਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਕ ਨਾਰਕੋ ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।...

SSOC ਮੋਹਾਲੀ ਟੀਮ ਨੇ ਪਾਕਿਸਤਾਨ ਅਧਾਰਤ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਕਾਬੂ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਦੇ ਟੀਮ ਨੂੰ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਦੇ ਨੈੱਟਵਰਕ...

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਵਿਧਾਇਕਾਂ ਨਾਲ ਕਰਨਗੇ ਮੀਟਿੰਗ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ ਹਨ। ਉਹ ਹੁਸ਼ਿਆਰਪੁਰ ਦੇ ਮਹਿਲਾਂਵਾਲੀ ਪਿੰਡ ਕੋਲ ਆਨੰਦਗੜ੍ਹ ਵਿਚ...

ਟ੍ਰੇਨਿੰਗ ਲਈ ਪੰਜਾਬ ਦੇ 72 ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਰਵਾਨਾ, CM ਮਾਨ ਨੇ ਦਿੱਤੀ ਹਰੀ ਝੰਡੀ

ਪੰਜਾਬ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਦੇ ਸਕੂਲ ਦੇ ਟੀਚਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਟੀਚਰਾਂ ਦਾ ਬੈਚ...

ਅੰਮ੍ਰਿਤਸਰ ਦੇ ਮੰਦਰ ‘ਚ ਧਮਾਕਾ, 2 ਬਾਈਕ ਸਵਾਰਾਂ ਨੇ ਸੁੱਟੀ ਕੋਈ ਚੀਜ਼, ਦੋਵੇਂ ਬੰਦੇ CCTV ‘ਚ ਕੈਦ

ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰਾ ਮੰਦਰ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਮੋਟਰਸਾਈਕਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-3-2025

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥...

ਫਾਜ਼ਿਲਕਾ : 5 ਦਿਨਾਂ ਤੋਂ ਲਾਪਤਾ ਹੈ ਨੌਜਵਾਨ, ਪਰਿਵਾਰ ਵਾਲਿਆਂ ਨੇ ਧਰਨਾ ਲਗਾ ਕਹੀ ਇਹ ਗੱਲ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਸੀਡ ਫਾਰਮ ਵਿਚ ਰਹਿਣ ਵਾਲਾ ਨੌਜਵਾਨ ਅਰਮਾਨ ਸਿੰਘ ਪਿਛਲੇ 5 ਦਿਨਾਂ ਤੋਂ ਲਾਪਤਾ ਹੈ। ਪਰਿਵਾਰ ਵਾਲਿਆਂ ਨੇ...

ਇਨ੍ਹਾਂ ਲੋਕਾਂ ਨੂੰ ਭੁੱਲਕੇ ਵੀ ਨਹੀਂ ਕਰਨਾ ਚਾਹੀਦਾ ਖਜੂਰ ਦਾ ਸੇਵਨ, ਹੋ ਸਕਦੇ ਹਨ ਗੰਭੀਰ ਨੁਕਸਾਨ

ਡਾਇਬਟੀਜ਼ ਮਰੀਜ਼ਨ ਨੂੰ ਖਜੂਰ ਦਾ ਸੇਵਨ ਨਹੀਂ ਕਰਨਾ ਚਾਹੀਦਾ। ਖਜੂਰ ਵਿਚ ਨੈਚੁਰਲ ਸ਼ੂਗਰ ਜ਼ਿਆਦਾ ਹੁੰਦਾ ਹੈ। ਅਜਿਹੇ ਵਿਚ ਖਜੂਰ ਦਾ ਸੇਵਨ...

ਬਰਨਾਲਾ ‘ਚ ਜ਼ੋਰਦਾਰ ਧਮਾਕੇ ਨਾਲ ਉਡੀ ਘਰ ਦੀ ਛੱਤ, ਹੋਇਆ 8 ਲੱਖ ਦਾ ਨੁਕਸਾਨ

ਬਰਨਾਲਾ ਵਿਚ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋਇਆ। ਧਮਾਕਾ ਇੰਨਾ ਤੇਜ਼ ਸੀ ਕਿ ਘਰ ਦੇ ਤਿੰਨ ਕਮਰਿਆਂ ਤੇ ਰਸੋਈ ਦੀ ਛੱਤ ਉਡ ਗਈ। ਘਟਨਾ ਪੱਖੋ...

ਪੰਜਾਬ ਸਰਕਾਰ ਦਾ ਉਦਯੋਗਪਤੀਆਂ ਨੂੰ ਵੱਡਾ ਤੋਹਫਾ, OTS ਸਕੀਮ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਹੋਲੀ ਮੌਕੇ ਉਦਯੋਗਪਤੀਆਂ ਨੂੰ ਮਾਨ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਉਦਯੋਗਿਕ ਪਲਾਟਾਂ ਲਈ ਦੋਵੇਂ ਓਟੀਐੱਸ ਯੋਜਨਾਵਾਂ ਦਾ...

CM ਮਾਨ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ‘ਚ ਟੇਕਿਆ ਮੱਥਾ, ਲੋਕਾਂ ਨੂੰ ਹੋਲੇ ਮਹੱਲੇ ਦੀ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਲੋਕਾਂ ਨੂੰ ਹੋਲੇ ਮਹੱਲੇ ਦੀ ਵਧਾਈ ਦਿੱਤੀ।...

ਬਠਿੰਡਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 6 ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ

ਬਠਿੰਡਾ ਵਿਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਬਠਿੰਡਾ ਜ਼ਿਲ੍ਹੇ ਵਿਚ AK-47 ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ...

ਗੈਰ-ਕਾਨੂੰਨੀ ਇਮੀਗ੍ਰੇਸ਼ਨ ‘ਤੇ ਲੱਗੇਗੀ ਲਗਾਮ! ਕੇਂਦਰ ਨੇ ਸਦਨ ‘ਚ ਪੇਸ਼ ਕੀਤਾ ਬਿੱਲ

ਕੇਂਦਰ ਨੇ ਲੋਕ ਸਭਾ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਤੇ ਵਿਦੇਸ਼ੀ ਨਾਗਰਿਕਾਂ ਦੇ ਭਾਰਤ ਵਿਚ ਆਉਣ ਨਾਲ ਸਬੰਧਤ ਇਕ ਖਾਸ ਬਿੱਲ ਪੇਸ਼ ਕੀਤਾ।...

IPL 2025 : ਅਕਸ਼ਰ ਪਟੇਲ ਹੋਣਗੇ ਦਿੱਲੀ ਕੈਪੀਟਲਸ ਦੇ ਕਪਤਾਨ, IPL ‘ਚ ਹੁਣ ਤੱਕ ਖੇਡ ਚੁੱਕੇ ਹਨ ਕੁੱਲ 150 ਮੈਚ

ਆਲਰਾਊਂਡਰ ਅਕਸ਼ਰ ਪਟੇਲ IPL-2025 ਲਈ ਦਿੱਲੀ ਕੈਪੀਟਲਸ ਟੀਮ ਦੇ ਕਪਤਾਨ ਹੋਣਗੇ। ਟੀਮ ਨੇ ਅੱਜ ਇਸ ਦਾ ਐਲਾਨ ਕੀਤਾ। ਕਪਤਾਨੀ ਦੀ ਰੇਸ ਵਿਚ ਕੇਐੱਲ...

ਹੋਲੀ ‘ਤੇ ਉਦਯੋਗਿਕ ਪਲਾਟ ਮਾਲਕਾਂ ਲਈ ਖੁਸ਼ਖਬਰੀ, ਮਾਨ ਸਰਕਾਰ ਵੱਲੋਂ OTS ਸਕੀਮ ਦਾ ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਹੋਲੀ ਦੇ ਮੌਕੇ ‘ਤੇ ਉਦਯੋਗਪਤੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸਰਕਾਰ ਨੇ...

ਹੋਲੀ ਕਰਕੇ ਲਾਏ ਨਾਕੇ ‘ਤੇ ਬੰਦੇ ਨੇ ਪੁਲਿਸ ਵਾਲਿਆਂ ‘ਤੇ ਚਾੜ੍ਹ ‘ਤੀ ਗੱਡੀ , 2 ਮੁਲਾਜ਼ਮਾਂ ਸਣੇ 3 ਦੀ ਮੌਤ

ਚੰਡੀਗੜ੍ਹ ਦੇ ਜ਼ੀਰਕਪੁਰ ਬਾਰਡਰ ‘ਤੇ ਸ਼ੁੱਕਰਵਾਰ ਸਵੇਰੇ ਹੋਲੀ ਨੂੰ ਲੈ ਕੇ ਲਾਏ ਗਏ ਨਾਕੇ ਦੌਰਾਨ ਇੱਕ ਕਾਰ ਨੇ ਪੁਲਿਸ ਮੁਲਾਜ਼ਮਾਂ ਅਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-3-2025

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ...

26 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮਾਨ ਸਰਕਾਰ ਦੀ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ

ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 28 ਮਾਰਚ ਤੱਕ ਚੱਲੇਗਾ, ਜਦੋਂਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼...

ਸਿਹਤ ਮੰਤਰੀ ਨੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ, ਅਧਿਕਾਰੀਆਂ ਨੂੰ ਲਗਾਈ ਫਟਕਾਰ

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਹ ਸਵੇਰੇ 8:50 ਵਜੇ...

ਰੋਪੜ ਸਰਕਾਰੀ ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਰੋਪੜ ਸਿਵਲ ਹਸਪਤਾਲ ਵਿੱਚ ਰਾਤ ਕਰੀਬ 2 ਵਜੇ ਇੱਕ ਵਿਅਕਤੀ ਦੀ ਬਾਥਰੂਮ ਵਿੱਚੋਂ ਲਾਸ਼ ਬਰਾਮਦ ਹੋਈ ਹੈ। ਲਾਸ਼ ਦੇ ਕੋਲੋਂ ਇੱਕ ਸਰਿੰਜ ਅਤੇ ਇੱਕ...

ਮਿਡ-ਡੇ-ਮੀਲ ਨੂੰ ਲੈ ਕੇ ਸਖਤ ਹਦਾਇਤਾਂ ਜਾਰੀ, ਸਕੂਲ ਮੁਖੀਆਂ ਨੂੰ ਨਿਰਦੇਸ਼ ਤੁਰੰਤ ਲਾਗੂ ਕਰਨ ਦੇ ਹੁਕਮ

ਪੰਜਾਬ ਸਟੇਟ ਫੂਡ ਕਮਿਸ਼ਨ ਦੀ ਟੀਮ ਵੱਲੋਂ ਪਿਛਲੇ ਦਿਨੀਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਣ ਵਾਲੇ ਮਿਡ-ਡੇ-ਮੀਲ ਵਿਚ ਕਈ ਕਮੀਆਂ ਦੇਖਣ...

ਦਿੱਲੀ ‘ਚ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਮੀਟਿੰਗ

ਪਹਿਲਾਂ ਹਰਿਆਣਾ ਅਤੇ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਸਫਲਤਾ ਤੋਂ ਬਾਅਦ ਪੰਜਾਬ ਕਾਂਗਰਸ ਨੇ ਦੋ ਸਾਲ ਬਾਅਦ ਭਾਵ 2027 ਵਿੱਚ ਹੋਣ ਵਾਲੀਆਂ...

ਅੰਮ੍ਰਿਤਸਰ : ਟਿਊਸ਼ਨ ਲਈ ਘਰੋਂ ਗਿਆ ਬੱਚਾ ਹੋਇਆ ਲਾਪਤਾ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਅੰਮ੍ਰਿਤਸਰ ਦੇ ਭੱਲਾ ਕਲੋਨੀ ਦਾ ਰਹਿਣ ਵਾਲਾ ਬੱਚਾ ਲਾਪਤਾ ਹੋ ਗਿਆ ਹੈ। ਬੱਚੇ ਦਾ ਨਾਂ ਹਰਸਿਮਰਨ ਸਿੰਘ ਹੈ ਤੇ ਉਹ ਘਰੋਂ ਟਿਊਸ਼ਨ ਪੜ੍ਹਨ ਲਈ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸ਼ਨ ‘ਚ ਸੰਗਰੂਰ ਪੁਲਿਸ, ਧੂਰੀ ਵਿਖੇ ਚਲਾਇਆ CASO ਅਭਿਆਨ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਅੱਜ ਧੂਰੀ ਵਿਖੇ CASO ਅਭਿਆਨ ਚਲਾਇਆ...

ਬਾਬਾ ਬਕਾਲਾ : ਗੁਰਦੁਆਰਾ ਸਾਹਿਬ ‘ਚ ਸੇਵਾ ਕਰਦਿਆਂ ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਦੀ ਗਈ ਜਾਨ

ਬਾਬਾ ਬਕਾਲਾ ਸਾਹਿਬ ਦੇ ਪਿੰਡ ਤਿਮੋਵਾਲ ਵਿੱਚ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ ਹੈ ਜਿਥੇ ਇੱਕ ਗੁਰਸਿੱਖ ਪਰਿਵਾਰ ‘ਤੇ ਦੁੱਖਾਂ ਦਾ...

ਸ੍ਰੀ ਅਨੰਦਪੁਰ ਸਾਹਿਬ ‘ਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਰਹਿਣਗੇ ਬੰਦ

ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋ 15 ਮਾਰਚ ਤੱਕ ਹੋਲੇ ਮਹੱਲੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇੱਥੇ ਦੇਸ਼ਾਂ ਵਿਦੇਸ਼ਾਂ...

ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਪਿੰਡ ਸੰਗੂਧੌਣ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੋ ਕਾਰਾਂ ਦੀ ਆਹਮੋ-ਸਾਹਮਣੇ...

ਪਾਰਕਿੰਗ ਵਿਵਾਦ ਨੂੰ ਲੈ ਕੇ ਮੋਹਾਲੀ ‘ਚ ਵਿਗਿਆਨੀ ਦੀ ਮੌਤ, IISER ‘ਚ ਕੰਮ ਕਰਦਾ ਸੀ ਅਭਿਸ਼ੇਕ

ਭਾਰਤੀ ਵਿਗਿਆਨ ਸਿੱਖਿਆ ਤੇ ਖੋਜ ਸੰਸਥਾ (IISER) ਦੇ 38 ਸਾਲਾ ਵਿਗਿਆਨਕ ਦੀ ਪੰਜਾਬ ਦੇ ਮੋਹਾਲੀ ਦੇ ਸੈਕਟਰ-66 ਵਿਚ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ...

ਕੈਨੇਡਾ ਦਾ ਟਰੰਪ ਨੂੰ ਕਰਾਰਾ ਜਵਾਬ, ਅਮਰੀਕੀ ਸਮਾਨ ‘ਤੇ ਲਗਾਇਆ ਟੈਰਿਫ, ਕਿਹਾ-‘ਅਸੀਂ ਚੁੱਪ ਨਹੀਂ ਬੈਠਾਂਗੇ”

ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਦੇ ਹੀ ਡੋਨਾਲਡ ਟਰੰਪ ਨੇ ਦੁਨੀਆ ਭਰ ਵਿਚ ਇਕ ਨਵੀਂ ਜੰਗ ਦੀ ਸ਼ੁਰੂਆਤ ਕੀਤੀ ਹੈ ਜਿਸ ਨੂੰ ਅਸੀਂ ਟੈਰਿਫ...

ਪਾਕਿਸਤਾਨੀ ਸੈਨਾ ਦਾ ਦਾਅਵਾ-‘ਟ੍ਰੇਨ ਹਾਈਜੈਕ ਦੇ ਸਾਰੇ ਬੰਧਕ ਛੁਡਾਏ ਗਏ, 3 ਦਰਜਨ ਦੇ ਕਰੀਬ ਸੈਨਿਕਾਂ ਦੀ ਮੌਤ’

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬੁੱਧਰਾਰ ਰਾਤ 9.30 ਵਜੇ ਟ੍ਰੇਨ ਹਾਈਜੈਕ ਖਤਮ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ 33 ਬਲੂਚ ਲੜਾਕਿਆਂ ਨੂੰ...

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਵੀ ਹੋ ਸਕਦੈ ਐਲਾਨ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਸ ਦੌਰਾਨ ਬਜਟ ਦੀਆਂ ਤਰੀਕਾਂ ਦਾ ਐਲਾਨ ਵੀ ਹੋ ਸਕਦਾ ਹੈ। ਮੀਟਿੰਗ ਮੁੱਖ ਮੰਤਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-3-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ List

ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਦੌਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ...

CIA ਸਟਾਫ਼ ਮੋਗਾ ਤੇ AGTF ਨੂੰ ਸਾਂਝੇ ਆਪ੍ਰੇਸ਼ਨ ‘ਚ ਮਿਲੀ ਕਾਮਯਾਬੀ, ਬਦਮਾਸ਼ ਦਾ ਕੀਤਾ ਐਨਕਾਊਂਟਰ

ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। CIA ਸਟਾਫ ਮੋਗਾ ਅਤੇ AGTF ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। CIA ਸਟਾਫ ਅਤੇ AGTF ਨੇ...

ਟਰੰਪ ਨੇ ਕੈਨੇਡਾ ਨੂੰ ਦਿੱਤਾ ਦੁੱਗਣਾ ਝਟਕਾ, ਸਟੀਲ ਤੇ ਐਲੂਮੀਨੀਅਮ ਦੀ ਦਰਾਮਦ ‘ਤੇ ਲਗਾਇਆ 50% ਟੈਰਿਫ਼

ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਦੇ ਹੀ ਡੋਨਾਲਡ ਟਰੰਪ ਨੇ ਦੁਨੀਆ ਵਿਚ ਟ੍ਰੇਡ ਵਾਰ ਦੀ ਸ਼ੁਰੂਆਤ ਕਰ ਦਿੱਤੀ। ਰਿਪੋਰਟ ਮੁਤਾਬਕ...

ਸ੍ਰੀ ਮੁਕਤਸਰ ਸਾਹਿਬ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਮੂਲੀ ਤਕਰਾਰ ਬਣੀ ਵਜ੍ਹਾ

ਸ੍ਰੀ ਮੁਕਤਸਰ ਸਾਹਿਬ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ...

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਦੇ ਨਵੇਂ ਬਣਾਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...

ਪੀ.ਯੂ. ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਮਨੂ ਭਾਕਰ ਤੇ ਜਸਪਿੰਦਰ ਨਰੂਲਾ ਸਣੇ ਹੋਰਾਂ ਨੂੰ ਕੀਤਾ ਸਨਮਾਨਿਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ...

ਯੂਕਰੇਨ 30 ਦਿਨਾਂ ਦੀ ਜੰਗਬੰਦੀ ਲਈ ਹੋਇਆ ਸਹਿਮਤ, ਅਮਰੀਕਾ ਦੇ ਪ੍ਰਸਤਾਵ ਨੂੰ ਕੀਤਾ ਸਵੀਕਾਰ

ਰੂਸ-ਯੂਕਰੇਨ ਯੁੱਧ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਯੂਕਰੇਨੀ ਰਾਸ਼ਟਰਪਤੀ ਜੇਲੇਂਸਕੀ 30 ਦਿਨਾਂ ਦੀ ਜੰਗਬੰਦੀ ਲਈ ਸਹਿਮਤ ਹੋ ਗਏ ਹਨ।...

MP ਅੰ.ਮ੍ਰਿਤ/ਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, HC ਨੇ ਪਟੀਸ਼ਨ ਦਾ ਕੀਤਾ ਨਿਪਟਾਰਾ

ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰ.ਮ੍ਰਿਤ/ਪਾਲ ਸਿੰਘ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ...

‘ਪੰਜਾਬ ਦੌਰੇ ‘ਤੇ ਆਏ ਰਾਸ਼ਟਰਪਤੀ ਮੁਰਮੂ ਨੇ ਪੰਜਾਬੀ ਵਿਰਸੇ ਤੇ ਸੱਭਿਆਚਾਰ ਦੀ ਕੀਤੀ ਸ਼ਲਾਘਾ’ : CM ਮਾਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੰਗਲਵਾਰ ਨੂੰ ਪੰਜਾਬ ਦੇ ਦੌਰੇ ‘ਤੇ ਸਨ। ਉਹ ਸਭ ਤੋਂ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ...

ਭਲਕੇ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਬਜਟ ਸੈਸ਼ਨ ਦਾ ਹੋ ਸਕਦਾ ਹੈ ਐਲਾਨ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ 13 ਮਾਰਚ ਨੂੰ ਹੋਵੇਗੀ। ਇਸ ਸਮੇਂ ਦੌਰਾਨ ਬਜਟ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਮੀਟਿੰਗ...

ED ਦਾ ਸੁਖਪਾਲ ਖਹਿਰਾ ਖਿਲਾਫ਼ ਵੱਡਾ ਐਕਸ਼ਨ, ਚੰਡੀਗੜ੍ਹ ਵਾਲੀ ਕੋਠੀ ਕੀਤੀ ਅਟੈਚ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸੀ ਆਗੂ ਸੁਖਪਾਲ ਖਹਿਰਾ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਭੁਲੱਥ ਤੋਂ ਕਾਂਗਰਸੀ ਵਿਧਾਇਕ...

ਚੰਡੀਗੜ੍ਹ ਦੀ ਮਹਿਲਾ ਕਾਂਸਟੇਬਲ ਦੀ ਭੇਦਭਰੇ ਹਾਲਾਤਾਂ ‘ਚ ਮੌਤ, CID ਵਿੰਗ ‘ਚ ਸੀ ਤਾਇਨਾਤ

ਹਰਿਆਣਾ ਦੇ ਪੰਚਕੂਲਾ ਵਿਚ ਬੀਤੀ ਦੇਰ ਸ਼ਾਮ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਮ੍ਰਿਤਕ ਦੇਹ ਮਿਲੀ ਹੈ। ਇਹ ਲਾਸ਼ ਕਾਰ ਦੇ ਅੰਦਰ ਸੀ।...

RBI ਦਾ ਵੱਡਾ ਐਲਾਨ, ਜਲਦ ਜਾਰੀ ਹੋਣਗੇ 100 ਤੇ 200 ਦੇ ਨਵੇਂ ਨੋਟ, ਦਿਖਣਗੇ ਕਈ ਬਦਲਾਅ

ਜੇਕਰ ਤੁਹਾਡੇ ਕੋਲ 100 ਜਾਂ 200 ਦੇ ਨੋਟਾਂ ਦਾ ਬੰਡਲ ਹੈ ਤਾਂ ਉਸ ਨੂੰ ਜਲਦੀ ਖਰਚ ਕਰ ਦਿਓ ਕਿਉਂਕਿ ਭਾਰਤੀ ਰਿਜ਼ਰਵ ਬੈਂਕ ਜਲਦ ਹੀ 100 ਤੇ 200 ਰੁਪਏ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-3-2025

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ...

ਪਾਕਿਸਤਾਨ ‘ਚ ਪੈਸੇਂਜਰ ਟ੍ਰੇਨ ਹਾਈਜੈਕ, 100 ਤੋਂ ਵੱਧ ਯਾਤਰੀਆਂ ਨੂੰ ਬਣਾਇਆ ਗਿਆ ਬੰਧਕ

ਪਾਕਿਸਤਾਨ ‘ਚ ਵੱਖਵਾਦੀ ਅੱਤਵਾਦੀਆਂ ਨੇ ਮੰਗਲਵਾਰ ਨੂੰ ਸੈਂਕੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਪੈਸੇਂਜਰ ਟਰੇਨ ‘ਤੇ ਗੋਲੀਬਾਰੀ...

ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ 21...

ਚੰਡੀਗੜ੍ਹ ‘ਚ ਤੇਜ਼ ਰਫ਼ਤਾਰ ਕਾਰ ਨੇ 2 ਐਕਟਿਵਾ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ, 2 ਕੁੜੀਆਂ ਗੰਭੀਰ ਜ਼ਖਮੀ

ਚੰਡੀਗੜ੍ਹ ਦੇ ਸੈਕਟਰ-4 ਪੈਟਰੋਲ ਪੰਪ ਦੇ ਨੇੜੇ ਸੈਕਟਰ-4/9 ਦੀ ਸਿੰਗਲ ਰੋਡ ‘ਤੇ ਸੋਮਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ...

MP ਮਲਵਿੰਦਰ ਕੰਗ ਵੱਲੋਂ ਨਸ਼ਾ ਤਸਕਰੀ ਦੇ ਮੁੱਦੇ ‘ਤੇ ਸੰਸਦ ‘ਚ ਚਰਚਾ ਦੀ ਮੰਗ, ਲੋਕ ਸਭਾ ‘ਚ ਦਿੱਤਾ ਮੁਲਤਵੀ ਨੋਟਿਸ

ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬਾਰਡਰ ਪਾਰ ਤੋਂ ਪੰਜਾਬ ਵਿੱਚ ਡਰੋਨ ਰਾਹੀਂ...

ਗੁਰਦਾਸਪੁਰ ‘ਚ ਕਿਸਾਨ ਤੇ ਪੁਲਿਸ ਹੋਏ ਆਹਮੋ-ਸਾਹਮਣੇ, ਜ਼ਮੀਨ ‘ਤੇ ਕਬਜ਼ਾ ਲੈਣ ਪਹੁੰਚੇ ਪ੍ਰਸ਼ਾਸਨ ਦਾ ਹੋਇਆ ਵਿਰੋਧ

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿੰਡ ਭਰਥ ਵਿੱਚ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਟਕਰਾਅ ਹੋਇਆ ਹੈ।...

2 ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚੇ PM ਮੋਦੀ ਦਾ ਸ਼ਾਨਦਾਰ ਸਵਾਗਤ, ਗਾਰਡ ਆਫ਼ ਆਨਰ ਨਾਲ ਕੀਤਾ ਗਿਆ ਸਨਮਾਨਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਸਰਕਾਰੀ ਦੌਰੇ ‘ਤੇ ਮਾਰੀਸ਼ਸ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਦਾ ਇਤਿਹਾਸਕ ਸਵਾਗਤ ਕੀਤਾ...

ਗੁਰਦਾਸਪੁਰ ਦੇ ਮਾਧਵ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਂਅ, ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ‘ਚ ਬਣਿਆ ਲੈਫਟੀਨੈਂਟ

ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਰਹਿਣ ਵਾਲੇ ਨੌਜਵਾਨ ਮਾਧਵ ਸ਼ਰਮਾ ਨੇ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਲੈਫਟੀਨੈਂਟ ਬਣਕੇ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅੱਜ ਪੰਜਾਬ ‘ਚ ਫੇਰੀ, ਬਠਿੰਡਾ ਤੇ ਮੋਹਾਲੀ ਦਾ ਕਰਨਗੇ ਦੌਰਾ, ਟ੍ਰੈਫਿਕ ਡਾਇਵਰਟ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਮੰਗਲਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਭ ਤੋਂ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-3-2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

ਤਨਿਸ਼ਕ ਦੇ ਸ਼ੋਅਰੂਮ ‘ਚ ਦਿਨ-ਦਿਹਾੜੇ ਵੱਡਾ ਡਾਕਾ, 20 ਮਿੰਟਾਂ ‘ਚ ਬਦਮਾਸ਼ਾਂ ਨੇ ਲੁੱਟੇ ਕਰੋੜਾਂ ਦੇ ਗਹਿਣੇ

ਬਿਹਾਰ ਦੇ ਆਰਾ ‘ਚ ਬੇਖੌਫ ਡਕੈਤਾਂ ਨੇ ਇਕ ਵਾਰ ਫਿਰ ਤਨਿਸ਼ਕ ਦੇ ਸ਼ੋਅਰੂਮ ਨੂੰ ਨਿਸ਼ਾਨਾ ਬਣਾਇਆ ਹੈ। ਭੋਜਪੁਰ ਜ਼ਿਲ੍ਹੇ ‘ਚ ਆਰਾ ਬਾਜ਼ਾਰ...

‘ਅਮਰ ਸਿੰਘ ਚਮਕੀਲਾ’ ਤੇ ‘ਪੰਚਾਇਤ’ ਦਾ IIFA ‘ਚ ਦਬਦਬਾ, ਜਾਣੋ ਕਿਸ ਨੂੰ ਮਿਲਿਆ ਕਿਹੜਾ Award

ਜੈਪੁਰ ‘ਚ ਆਯੋਜਿਤ 25ਵੇਂ ਆਈਫਾ ਅਵਾਰਡਸ ‘ਚ ਬਾਲੀਵੁੱਡ ਸਿਤਾਰਿਆਂ ਦਾ ਮੇਲਾ ਲੱਗਿਆ ਹੋਇਆ ਹੈ। ਇਸ ਸਾਲ ਆਈਫਾ ਵੀ ਆਪਣੀ ਸਿਲਵਰ ਜੁਬਲੀ...

ਪੱਟੀ : ਦੋਸਤਾਂ ਨਾਲ ਗਏ ਨੌਜਵਾਨ ਦਾ ਭੇਦਭਰੇ ਹਾਲਾਤਾਂ ‘ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

ਪੱਟੀ ਦੇ ਅਧੀਨ ਆਉਂਦੇ ਥਾਣਾ ਹਰੀਕੇ ਦੇ ਪਿੰਡ ਬੂਹ ਹਵੇਲੀਆ ਨੇੜੇ ਬੀਤੀ ਰਾਤ ਇੱਕ ਵੱਡੀ ਵਾਰਦਾਤ ਵਾਪਰੀ। ਆਪਣੇ ਦੋਸਤਾਂ ਨਾਲ ਗਏ ਇੱਕ 32...

‘ਜੋ ਹੋ ਰਿਹਾ ਹੈ, ਉਹ ਚੱਲਦਾ ਜਾਵੇਗਾ’ ਵਨਡੇ ਕ੍ਰਿਕਟ ਤੋਂ ਸੰਨਿਆਸ ਦੀਆਂ ਅਫਵਾਹਾਂ ‘ਤੇ ਰੋਹਿਤ ਸ਼ਰਮਾ ਦਾ ਵੱਡਾ ਬਿਆਨ

ICC ਚੈਂਪੀਅਨਸ ਟਰਾਫੀ 2025 ਦੇ ਫਾਈਨਲ ਵਿਚ ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਤੋਂ ਕਰਾਰ ਮਾਤ ਦਿੱਤੀ। ਇਸ ਜਿੱਤ ਦੇ ਬਾਅਦ ਭਾਰਤੀ...

CM ਮਾਨ ਨੇ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਤੇ ਜਤਾਇਆ ਦੁੱਖ

ਜਲੰਧਰ-ਪਠਾਨਕੋਟ ਹਾਈਵੇਅ ‘ਤੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਸਵਾਰੀਆਂ ਨਾਲ ਭਰੀ ਬੱਸ ਦੀ ਇੱਟਾਂ ਨਾਲ ਭਰੀ ਟ੍ਰੈਕਟਰ-ਟਰਾਲੀ...

ED ਨੇ ਛੱਤੀਸਗੜ੍ਹ ਦੇ ਸਾਬਕਾ CM ਭੁਪੇਸ਼ ਬਘੇਲ ਦੇ ਘਰ ਮਾਰੀ ਰੇਡ, 14 ਥਾਵਾਂ ‘ਤੇ ਸਰਚ ਆਪ੍ਰੇਸ਼ਨ ਜਾਰੀ

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਈਡੀ ਨੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਨੇ ਅੱਜ ਸਵੇਰੇ ਭਿਲਾਈ ਸਥਿਤ ਭੁਪੇਸ਼ ਬਘੇਲ...

‘ਯੁੱਧ ਨਸ਼ਿਆਂ ਵਿਰੁੱਧ’: ਬਰਨਾਲਾ ‘ਚ 2 ਮਹਿਲਾ ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ‘ਪੀਲਾ ਪੰਜਾ’

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਸਬੰਧ ਵਿੱਚ, ਅੱਜ 10 ਮਾਰਚ ਨੂੰ ਬਰਨਾਲਾ ਵਿਖੇ 2 ਮਹਿਲਾ...

ਤਰਨਤਾਰਨ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ੌਨ ਭਿੰਡਰ ਗ੍ਰਿਫਤਾਰ, ਅਮਰੀਕਾ ਤੇ ਕੈਨੇਡਾ ‘ਚ ਕਰਦਾ ਸੀ ਤਸਕਰੀ

ਪੰਜਾਬ ਦੀ ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਮੱਗਲਰ ਸ਼ਹਿਨਾਜ਼ ਸਿੰਘ ਉਰਫ਼ ਸ਼ੌਨ ਭਿੰਡਰ...

ਜਲੰਧਰ : ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ, 4 ਨੇ ਛੱਡੇ ਸਾਹ, ਕਈ ਜ਼ਖਮੀ

ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਬੱਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਹਾਦਸਾ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਹੋਈ ਤਾਜਪੋਸ਼ੀ, SGPC ਨੇ ਸਿੰਘ ਸਾਹਿਬ ਨੂੰ ਦਿੱਤੀ ਵਧਾਈ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਅੱਜ ਤਾਜਪੋਸ਼ੀ ਹੋਈ। ਨਵੇਂ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਮਗਰੋਂ SGPC ਦੀ...

ਮਾਰਕ ਕਾਰਨੀ ਹੋਣਗੇ ਕੈਨੇਡਾ ਦੇ ਅਗਲੇ PM, 85.9 ਫ਼ੀਸਦੀ ਵੋਟਾਂ ਮਿਲੀਆਂ, ਜਸਟਿਨ ਟਰੂਡੋ ਦੀ ਲੈਣਗੇ ਜਗ੍ਹਾ

ਮਾਰਕ ਕਾਰਨੀ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਉਹ ਜਸਟਿਨ ਟਰੂਡੋ ਦੀ ਜਗ੍ਹਾ ਲੈਣਗੇ। ਲਿਬਰਲ ਪਾਰਟੀ ਨੇ ਦੇਰ ਰਾਤ ਉਨ੍ਹਾਂ ਨੂੰ...

ਗੁਰਦਾਸਪੁਰ : ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਹੋਈ ਦਰਦਨਾਕ ਮੌਤ

ਗੁਰਦਾਸਪੁਰ ਵਿਖੇ ਅੱਜ ਵੱਡਾ ਹਾਦਸਾ ਵਾਪਰਿਆ ਹੈ। ਜਿਥੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸਾ ਗੁਰਦਾਸਪੁਰ ਰੋਡ ਨੇੜੇ ਸ੍ਰੀ...

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ ਚੈਂਪੀਅਨਸ ਟਰਾਫੀ ਦਾ ਖਿਤਾਬ, CM ਮਾਨ ਤੇ PM ਮੋਦੀ ਨੇ ਦਿੱਤੀ ਵਧਾਈ

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨਸ ਟਰਾਫੀ ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਨੇ ਦੁਬਈ ਵਿਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-3-2025

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ...

ਪੰਜਾਬ ਸਰਕਾਰ ਵੱਲੋਂ 5 SSP’s ਸਣੇ 16 IPS ਤੇ PPS ਅਧਿਕਾਰੀਆਂ ਦੇ ਕੀਤੇ ਗਏ ਟਰਾਂਸਫਰ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 5 ਐੱਸਐੱਸਪੀਜ਼ ਸਣੇ 16 ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਟਰਾਂਸਫਰ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ...

ਪਪੀਤੇ ਦੇ ਪੱਤੇ ਸਰੀਰ ਲਈ ਨਹੀਂ ਹਨ ਕਿਸੇ ਵਰਦਾਨ ਤੋਂ ਘੱਟ, ਜਾਣੋ ਇਸ ਨੂੰ ਖਾਣ ਦੇ ਫਾਇਦੇ

ਖਾਣ-ਪੀਣ ਵਿਚ ਅਕਸਰ ਹੀ ਫਲਾਂ ਨੂੰ ਸ਼ਾਮਲ ਕਰਨ ਲਈ ਕਿਹਾ ਜਾਂਦਾ ਹੈ। ਪਪੀਤਾ ਵੀ ਇਕ ਅਜਿਹਾ ਹੀ ਫਲ ਹੈ ਜੋ ਸਿਹਤ ਨੂੰ ਇਕ ਨਹੀਂ ਸਗੋਂ ਕਈ ਫਾਇਦੇ...

ਗੁਰਦਾਸਪੁਰ : ਪਹਿਲਾਂ ਬਣਾਇਆ ਪੁੱਤ ਤੇ ਫਿਰ ਠੱ/ਗੇ ਲੱਖਾਂ ਰੁਪਏ, ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ/ਨਾਕ ਕਦਮ

ਗੁਰਦਾਸਪੁਰ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਕ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਜਤਿੰਦਰ ਸ਼ਰਮਾ ਵਜੋਂ...

ਸਮਰਾਲਾ ‘ਚ ਪਾਲਤੂ ਜਾਨਵਰ ਨੂੰ ਘੁਮਾਉਣ ਗਏ ਮਾਂ-ਪੁੱਤਰ ‘ਤੇ ਹਮਲਾ, ਦੋਵੇਂ ਗੰਭੀਰ ਜ਼ਖਮੀ

ਸਮਰਾਲਾ ਦੇ ਨੇੜਲੇ ਪਿੰਡ ਘਰਖਾਨਾ ਵਾਸੀ ਮਾਂ-ਪੁੱਤ ਬੀਤੀ ਸ਼ਾਮ ਲਗਭਗ 5 ਵਜੇ ਆਪਣੇ ਕੁੱਤੇ ਨੂੰ ਪਿੰਡ ਦੀ ਸੜਕ ‘ਤੇ ਘੁਮਾ ਰਹੇ ਹਨ। ਉਨ੍ਹਾਂ...

ਚੰਬਾ ‘ਚ ਡੂੰਘੀ ਖੱਡ ‘ਚ ਡਿੱਗੀ ਕਾਰ, 3 ਜਣਿਆਂ ਦੀ ਗਈ ਜਾਨ, 3 ਗੰਭੀਰ ਜ਼ਖਮੀ

ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ 154ਏ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਤੁਨੁਹੱਟੀ ਕੋਲ ਕੇਰੂ ਪਹਾੜ ਨੇੜੇ ਇਕ ਕਾਰ 100 ਮੀਟਰ ਡੂੰਘੀ ਖੱਡ ਵਿਚ...

FIR ‘ਚ ਸੁਨੰਦਾ ਸ਼ਰਮਾ ਨੇ ਕੀਤੇ ਵੱਡੇ ਖੁਲਾਸੇ, ਪ੍ਰੋਡਿਊਸਰ ਪਿੰਕੀ ਧਾਲੀਵਾਲ ‘ਤੇ 250 ਕਰੋੜ ਰੁ. ਹੜੱਪਣ ਦੇ ਲਗਾਏ ਦੋਸ਼

ਗਾਇਕਾ ਸੁੰਨਦਾ ਸ਼ਰਮਾ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਸੁਨੰਦਾ ਸ਼ਰਮਾ ਨੇ ਐੱਫਆਈਆਰ ਵਿਚ ਕਈ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਨੇ...

AIIMS ‘ਚ ਉਪ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ PM ਮੋਦੀ, ਕਿਹਾ-‘ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਰਦਾ ਹਾਂ ਕਾਮਨਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਦੀ ਜਾਣਕਾਰੀ ਲੈਣ ਏਮਸ ਪਹੁੰਚੇ। ਧਨਖੜ ਨੂੰ ਅੱਜ ਸਵੇਰੇ...

ਨਸ਼ਿਆਂ ਖਿਲਾਫ ਮਾਨ ਸਰਕਾਰ ਦੀ ਵੱਡੀ ਪਹਿਲ, ਨਸ਼ਾ ਮੁਕਤੀ ਕੇਂਦਰਾਂ ‘ਤੇ ਬਾਇਓਮੈਟ੍ਰਿਕ ਸਿਸਟਮ ਹੋਵੇਗਾ ਲਾਗੂ

ਨਸ਼ਿਆਂ ਖਿਲਾਫ ਮਾਨ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਸੂਬੇ ਵਿਚ ਨਸ਼ਾ ਮੁਕਤੀ ਕੇਂਦਰਾਂ ਤੋਂ ਨਸ਼ੀਲੀ ਦਵਾਈਆਂ ਦੀ ਚੋਰੀ ਤੇ ਗਲਤ...

3 ਮਾਰਚ ਤੋਂ ਲਾਪਤਾ ਹੋਟਲ ਕਰਮਚਾਰੀ ਦੀ ਨਹਿਰ ‘ਚੋਂ ਮਿਲੀ ਦੇਹ, 2 ਸਾਲ ਦੇ ਮਾਸੂਮ ਦਾ ਸੀ ਪਿਤਾ

ਅਬੋਹਰ ਦਾ ਇੱਕ ਹੋਟਲ ਮੁਲਾਜ਼ਮ ਪਿਛਲੇ ਦਿਨੀਂ ਅਣਪਛਾਤੇ ਕਾਰਨਾਂ ਕਰਕੇ ਲਾਪਤਾ ਹੋ ਗਿਆ ਸੀ, ਜਿਸ ਦੀ ਲਾਸ਼ ਅੱਜ ਦੁਪਹਿਰ ਪਿੰਡ ਤੂਤ ਪੰਜਾਬਾ...

ਪੁੱਤ ਹੋਇਆ ਕਪੁੱਤ! 5 ਮਰਲੇ ਜ਼ਮੀਨ ਲਈ ਪਰਿਵਾਰ ਨਾਲ ਮਿਲ ਕੇ ਮਾਂ ਦਾ ਕੀਤਾ ਕਤਲ

ਬੀਤੇ ਕੱਲ੍ਹ ਜਿੱਥੇ ਪੂਰਾ ਦੇਸ਼ ਮਹਿਲਾ ਦਿਵਸ ਮਨਾ ਰਿਹਾ ਹੈ, ਉੱਥੇ ਹੀ ਇੱਕ ਬਜ਼ੁਰਗ ਮਹਿਲਾ ਨੂੰ ਉਸ ਦੇ ਹੀ ਪੁੱਤਰ ਨੇ ਪਰਿਵਾਰ ਨਾਲ ਮਿਲ ਕੇ...

ICC ਚੈਂਪੀਅਨਜ਼ ਟਰਾਫ਼ੀ 2025 : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਹੋਵੇਗਾ ਫਾਈਨਲ ਮੁਕਾਬਲਾ

ICC ਚੈਂਪੀਅਨਜ਼ ਟਰਾਫ਼ੀ ਦਾ ਫਾਈਨਲ ਅੱਜ ਐਤਵਾਰ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਦੁਪਹਿਰ 2 ਵਜੇ ਟਾਸ ਹੋਵੇਗਾ ਅਤੇ 2.30...

ਪੰਜਾਬ ’ਚ ਮੁੜ ਵਧੇਗੀ ਠੰਢ! 12 ਮਾਰਚ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਤੇਜ਼ ਧੁੱਪ ਤੋਂ ਬਾਅਦ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 15 ਡਿਗਰੀ ਤੋਂ ਵੱਧ ਦਾ...

ਬਾਬਾ ਬਕਾਲਾ : ਫੁੱਟਬਾਲ ਟੂਰਨਾਮੈਂਟ ਦੌਰਾਨ ਹੋਈ ਫਾਇਰਿੰਗ, ਨਾਬਾਲਗ ਬੱਚੇ ਦੀ ਮੌਤ, ਗੋਲਕੀਪਰ ਗੰਭੀਰ ਜ਼ਖਮੀ

ਬਾਬਾ ਬਕਾਲਾ ਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਪੰਜ ਰੋਜ਼ਾ ਫੁੱਟਬਾਲ ਟੂਰਨਾਂਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੋਟਰਸਾਈਕਲ ‘ਤੇ ਸਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-3-2025

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ...

ਰਾਤ ‘ਚ ਖਾਣਾ ਖਾਣ ਦੇ ਬਾਅਦ ਪੈਦਲ ਚੱਲਣਾ ਕਿਉਂ ਜ਼ਰੂਰੀ? ਜਾਣੋ ਗਜ਼ਬ ਦੇ ਫਾਇਦੇ

ਜੇਕਰ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰਾਤ ਵਿਚ ਡਿਨਰ ਦੇ ਬਾਅਦ ਪੈਦਲ ਚੱਲਣਾ ਚਾਹੀਦਾ ਹੈ। ਇਸ ਨਾਲ ਤੁਹਾਨੂੰ ਕਈ ਫਾਇਦੇ ਮਿਲ ਸਕਦੇ...

ਜੈਲੇਂਸਕੀ ਨਾਲ ਝੜਪ ਦੇ ਬਾਅਦ ਹੁਣ ਆਇਆ ਰੂਸ ਦਾ ਨੰਬਰ, ਟਰੰਪ ਨੇ ਪੁਤਿਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਯੂਕਰੇਨ ਦੇ ਰਾਸ਼ਟਰਪਤੀ ਜੇਲੇਂਸਕੀ ਨਾਲ ਵ੍ਹਾਈਟ ਹਾਊਸ ਵਿਚ ਹੋਈ ਝੜਪ ਦੇ ਬਾਅਦ ਹੁਣ ਡੋਨਾਲਡ ਟਰੰਪ ਨੇ ਰੂਸ ਨੂੰ ਖੁੱਲ੍ਹੀ ਚੇਤਾਵਨੀ ਦੇ...

ਬੁਢਲਾਡਾ ‘ਚ ਮਹਿਲਾ ਕਮਿਊਨਿਸਟ ਲੀਡਰ ਦਾ ਬੇਰਹਿਮੀ ਨਾਲ ਕਤਲ, 2 ਔਰਤਾਂ ਸਣੇ 5 ‘ਤੇ ਮਾਮਲਾ ਦਰਜ

ਬੁਢਲਾਡਾ ਵਿਖੇ ਬਹੁਤ ਹੀ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਮਹਿਲਾ ਕਮਿਊਨਿਸਟ ਲੀਡਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ...

ਮਹਿਲਾ ਦਿਵਸ ‘ਤੇ CM ਮਾਨ ਦਾ ਐਲਾਨ-ਫਾਇਰ ਵਿਭਾਗ ‘ਚ ਹੁਣ ਹੋਵੇਗੀ ਲੜਕੀਆਂ ਦੀ ਭਰਤੀ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਮਹਿਲਾ ਦਿਵਸ ‘ਤੇ ਅੰਮ੍ਰਿਤਸਰ ਵਿਚ ਹਨ। ਇਥੇ ਉਹ ਖਾਲਸਾ ਕਾਲਜ ਫਾਰ ਵੂਮੈਨ ਵਿਚ...

‘ਵਾਰ ਆਨ ਡਰੱਗਜ਼’ ਮੁਹਿੰਮ ਤਹਿਤ ਐਕਸ਼ਨ ਮੋਡ ‘ਚ ਪੰਜਾਬ ਪੁਲਿਸ, 12 ਕਰੋੜ ਦੀ ਹੈਰੋਇਨ ਸਣੇ ਗ੍ਰੰਥੀ ਕਾਬੂ

‘ਵਾਰ ਆਨ ਡਰੱਗਜ਼’ ਮੁਹਿੰਮ ਤਹਿਤ ਪੰਜਾਬ ਪੁਲਿਸ ਪੂਰੇ ਐਕਸ਼ਨ ਮੋਡ ਵਿਚ ਹੈ। ਆਏ ਦਿਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈਆਂ...

ਦਿੱਲੀ ‘ਚ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 2500 ਰੁ., ਜੇਪੀ ਨੱਢਾ ਨੇ ‘ਮਹਿਲਾ ਸਮ੍ਰਿਧੀ ਯੋਜਨਾ’ ਦਾ ਕੀਤਾ ਐਲਾਨ

ਦਿੱਲੀ ਸਰਕਾਰ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਦੇ ਦਿਨ...

ਪਟਿਆਲਾ ‘ਚ ਅਣਪਛਾਤਿਆਂ ਨੇ ਮਾਂ-ਪੁੱਤ ‘ਤੇ ਕੀਤਾ ਹਮਲਾ, ਮਹਿਲਾ ਦੀ ਮੌਤ, ਪੁੱਤ ਜ਼ਖਮੀ

ਪਟਿਆਲਾ ਦੇ ਸਮਾਨੀਆਂ ਗੇਟ ਕੋਲ ਵੱਡੀ ਵਾਰਦਾਤ ਵਾਪਰੀ ਹੈ। ਇਥੇ ਅੱਜ ਸਵੇਰ ਸਾਰ ਹੀ ਮਾਂ-ਪੁੱਤ ‘ਤੇ ਕੁਝ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ...

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਸਫਲਤਾ, 10.5 ਕਿਲੋ ਅਫੀਮ ਤੇ 35,000 ਰੁ. ਦੀ ਡਰੱਗ ਮਨੀ ਸਣੇ ਇਕ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-3-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-3-2025

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ...

ਕੁਦਰਤ ਦਾ ਅਨਮੋਲ ਤੋਹਫਾ ਹੈ ਮਹੂਆ ਦੇ ਫੁੱਲ, ਔਸ਼ਧੀ ਗੁਣਾਂ ਦੀ ਹੈ ਖਾਨ, ਜਾਣੋ ਇਸ ਦੇ ਫਾਇਦੇ

ਭਾਰਤ ਦੇ ਸੈਂਟਰਲ ਤੇ ਨਾਰਥਰਨ ਰੀਜਨ ਵਿਚ ਪਾਏ ਜਾਣ ਵਾਲੇ ਮਹੂਆ ਦਾ ਨਾਂ ਸੁਣਦੇ ਹੀ ਇਕ ਮਿੱਠੀ ਸੁਗੰਧ ਤੇ ਬਚਪਨ ਦੀਆਂ ਯਾਦਾਂ ਤਾਜ਼ਾ ਹੋ...

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, 161 ਸਰਕਾਰੀ ਸਕੂਲਾਂ ਨੂੰ ‘ਬੈਸਟ ਸਕੂਲ ਐਵਾਰਡ’ ਨਾਲ ਕੀਤਾ ਸਨਮਾਨਿਤ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਕਾਬਲੇ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਸਕੂਲ ਸਿੱਖਿਆ...