Apr 01

ਭਾਰੀ ਮੀਂਹ ਮਗਰੋਂ ਗੁਹਾਟੀ ਏਅਰਪੋਰਟ ਦੀ ਛੱਤ ਦਾ ਇੱਕ ਹਿੱਸਾ ਡਿੱਗਿਆ, ਕਈ ਉਡਾਣਾਂ ਡਾਇਵਰਟ

ਉੱਤਰ-ਪੂਰਬੀ ਰਾਜਾਂ ਵਿੱਚ ਐਤਵਾਰ 31 ਮਾਰਚ ਨੂੰ ਹੋਈ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ। ਭਾਰੀ ਮੀਂਹ ਅਤੇ ਗੜੇਮਾਰੀ ਦੌਰਾਨ ਅਸਾਮ ਤੋਂ ਵੱਡੀ...

ਗੁਰੂ ਨਗਰੀ ‘ਚ ਦਿਨ-ਦਿਹਾੜੇ ਵੱਡੀ ਵਾ.ਰਦਾਤ, ਮੋਟਰਸਾਈਕਲ ਸਵਾਰ ਨੇ ਨੌਜਵਾਨ ਦਾ ਗੋ.ਲੀਆਂ ਮਾ.ਰ ਕੇ ਕੀਤਾ ਕ.ਤ.ਲ

ਪੰਜਾਬ ਦੇ ਗੁਰੂ ਨਗਰੀ ਅੰਮ੍ਰਿਤਸਰ ‘ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਇੱਥੇ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾ.ਰ ਕੇ...

ਲੁਧਿਆਣਾ ‘ਚ ਵੋਟਰਾਂ ਦਾ ਲਾਲ ਕਾਰਪੇਟ ‘ਤੇ ਕੀਤਾ ਜਾਵੇਗਾ ਸਵਾਗਤ, DEO ਨੇ ਜਾਰੀ ਕੀਤੇ ਹੁਕਮ

ਪੰਜਾਬ ਦੇ ਲੁਧਿਆਣਾ ਵਿੱਚ ਮਾਡਲ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦਾ ਲਾਲ ਕਾਰਪੇਟ ‘ਤੇ ਸਵਾਗਤ ਕੀਤਾ ਜਾਵੇਗਾ। ਇਹ ਹੁਕਮ ਡੀਈਓ...

ਟਾਂਡਾ ਦੀ ਧੀ ਨੇ ਵਧਾਇਆ ਪੰਜਾਬੀਆਂ ਦਾ ਮਾਣ, ਕੈਨੇਡਾ ਏਅਰਫੋਰਸ ‘ਚ ਬਣੀ ਕਮਿਸ਼ਨਡ ਰੈਂਕ ਕੈਪਟਨ

ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਜਾ ਕੇ ਵੱਸੇ ਪੰਜਾਬੀ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਉੱਚੇ ਮੁਕਾਮ ਹਾਸਲ ਕਰ ਰਹੇ ਹਨ। ਅਜਿਹੀਆਂ ਮਿਸਾਲਾਂ...

ਹਾਈਵੇਅ ‘ਤੇ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! NHAI ਨੇ ਟੋਲ ਟੈਕਸ ਦੀਆਂ ਦਰਾਂ ਵਧਾਉਣ ‘ਤੇ ਲਗਾਈ ਰੋਕ

ਹਾਈਵੇ ਜਾਂ ਐਕਸਪ੍ਰੈਸ ਵੇਅ ‘ਤੇ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖੁਸ਼ਖਬਰੀ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ 1...

ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਮਿਲਿਆ ਵੱਡਾ ਤੋਹਫ਼ਾ! ਅੱਜ ਤੋਂ ਸਸਤਾ ਹੋਇਆ LPG ਸਿਲੰਡਰ, ਜਾਣੋ ਕੀਮਤ

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਲੋਕਾਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਅਪ੍ਰੈਲ ਦੇ ਪਹਿਲੇ ਦਿਨ ਗੈਸ ਸਿਲੰਡਰ ਖਪਤਕਾਰਾਂ ਨੂੰ ਰਾਹਤ ਮਿਲੀ...

ਲੁਧਿਆਣਾ ‘ਚ ਅੱਜ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ, 108 ਕੇਂਦਰਾਂ ‘ਚ ਕੀਤੇ ਗਏ ਵਿਆਪਕ ਪ੍ਰਬੰਧ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਿੱਚ ਸੁਚਾਰੂ ਅਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-4-2024

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ...

Laptop ਦੀ ਬੈਟਰੀ ਜਲਦ ਖਰਾਬ ਕਰ ਦਿੰਦੀਆਂ ਹੈ ਯੂਜ਼ਰਸ ਦੀਆਂ ਇਹ ਗਲਤੀਆਂ, ਹੋ ਜਾਓ ਸਾਵਧਾਨ

ਲੈਪਟਾਪ ਯੂਜ਼ਰਸ ਜੇਕਰ ਲਾਪ੍ਰਵਾਹੀ ਵਰਤਣ ਤਾਂ ਨਵੇਂ ਲੈਪਟਾਪ ਦੀ ਬੈਟਰੀ ਕੁਝ ਹੀ ਮਹੀਨੇ ਵਿਚ ਖਰਾਬ ਹੋ ਜਾਂਦੀ ਹੈ। ਜ਼ਿਆਦਾਤਰ ਯੂਜ਼ਰਸ ਨੂੰ...

ਇਨਕਮ ਟੈਕਸ ਦੀ ਰਾਡਾਰ ‘ਤੇ HRA ਕਲੇਮ ਕਰਨ ਵਾਲੇ, ਇੰਝ ਲਗਾ ਰਹੇ ਸੀ ਕਰੋੜਾਂ ਦਾ ਚੂਨਾ

ਜੇਕਰ ਤੁਸੀਂ ਵੀ ਹਰ ਸਾਲ ਇਨਕਮ ਟੈਕਸ ਪੇਅ ਕਰਦੇ ਹੋ ਤੇ HRA ਦਾ ਵੀ ਦਾਅਵਾ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਕੰਮ ਦੀ ਹੈ। ਪਿਛਲੇ ਕੁਝ ਸਾਲਾਂ ਵਿਚ...

ਜਲਦ ਸ਼ੁਰੂ ਹੋਣ ਵਾਲੀ ਹੈ ਪਹਿਲੀ ਇਲੈਕਟ੍ਰਿਕ ਏਅਰ ਟੈਕਸੀ, ਘੰਟਿਆਂ ਦਾ ਸਫਰ ਹੁਣ ਮਿੰਟਾਂ ‘ਚ ਹੋਵੇਗਾ ਤੈਅ

ਦੇਸ਼ ਭਰ ਵਿਚ ਟ੍ਰੈਫਿਕ ਤੇ ਪ੍ਰਦੂਸ਼ਣ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਕਈ ਨਵੀਆਂ ਕਾਢਾਂ ਕੱਢੀਆਂ ਜਾ ਰਹੀਆਂ ਹਨ। ਅਜਿਹੀ ਹੀ ਇਕ ਕਾਢ ਹੈ...

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ? ਜਾਣ ਲਓ ਸੇਵਨ ਦਾ ਸਹੀ ਤਰੀਕਾ

ਹਲਦੀ ਸਦੀਆਂ ਤੋਂ ਭਾਰਤੀ ਰਸੋਈ ਦਾ ਮਹੱਤਵਪੂਰ ਹਿੱਸਾ ਰਹੀ ਹੈ। ਇਹ ਸਿਰਫ ਖਾਣ ਦਾ ਰੰਗ ਤੇ ਸੁਆਦ ਵਾਲਾ ਮਸਾਲਾ ਹੀ ਨਹੀਂ ਸਗੋਂ ਔਸ਼ਧੀ ਗੁਣਾਂ...

‘ਕਾਂਗਰਸ ‘ਚ ਸ਼ਾਮਿਲ ਹੋਣਗੇ ਡਾ. ਧਰਮਵੀਰ ਗਾਂਧੀ, ਪਟਿਆਲਾ ਤੋਂ ਹੋ ਸਕਦੇ ਹਨ MP ਉਮੀਦਵਾਰ’ : ਸੂਤਰ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਡਾ. ਧਰਮਵੀਰ ਗਾਂਧੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ।...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ, ਬਰਨਾਲਾ ਦੇ ਭਦੌੜ ਦਾ ਰਹਿਣ ਵਾਲੇ ਸੀ ਮ੍ਰਿਤਕ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ...

ਰੋਜ਼ੀ-ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌ.ਤ, 2011 ‘ਚ ਗਿਆ ਸੀ ਵਿਦੇਸ਼

ਜ਼ਿਲ੍ਹਾ ਹੁਸ਼ਿਆਰਪੁਰ ਦੇ ਤਹਿਸੀਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਭੰਗਾਲਾ ਤੋਂ ਦੁਖਦ ਖਬਰ ਸਾਹਮਣੇ ਆਈ ਹੈ। ਅਮਰੀਕਾ ਦੇ ਕੈਲੀਫੋਰਨੀਆ...

ਕੇਕ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਗ੍ਰਿਫਤਾਰ ਕੀਤੇ 3 ਬੰਦਿਆਂ ਦੀ ਕੋਰਟ ‘ਚ ਪੇਸ਼ੀ, ਮਿਲਿਆ 2 ਦਿਨ ਦਾ ਰਿਮਾਂਡ

ਬੀਤੇ ਦਿਨੀਂ ਪਟਿਆਲਾ ਵਿਖੇ 10 ਸਾਲਾ ਬੱਚੀ ਦੀ ਜਨਮ ਦਿਨ ਮੌਕੇ ਕੇਕ ਖਾਣ ਮਗਰੋਂ ਜਾਨ ਚਲੀ ਗਈ ਤੇ 4 ਜਣਿਆਂ ਦੀ ਸਿਹਤ ਵੀ ਖਰਾਬ ਹੋ ਗਈ ਸੀ। ਇਸੇ...

ਅੰਮ੍ਰਿਤਸਰ ਦੇ ਗੁਰਸਿੱਖ ਪਰਿਵਾਰ ਦਾ ਕਮਾਲ, ਸਕੂਟੀ ‘ਤੇ ਬੱਚਿਆਂ ਨਾਲ ਕਸ਼ਮੀਰ ਦੀਆਂ 2 ਚੋਟੀਆਂ ਕੀਤੀਆਂ ਸਰ

ਅੰਮ੍ਰਿਤਸਰ ਦੇ ਇਕ ਗੁਰਸਿੱਖ ਪਰਿਵਾਰ ਨੇ ਵੱਡੀ ਮੱਲ ਮਾਰੀ ਹੈ। ਕੁਝ ਵੱਖਰਾ ਕਰਨ ਦੀ ਦਲੇਰ ਸਿੰਘ ਦੀ ਤਾਂਘ ਨੇ ਵੱਡਾ ਕਾਰਨਾਮਾ ਕੀਤਾ ਹੈ।...

ਉਤਰਾਖੰਡ ‘ਚ ਭਿਆਨਕ ਹਾ.ਦਸਾ, ਬੇਕਾਬੂ ਹੋ ਕੇ ਖਾਈ ‘ਚ ਡਿੱਗੀ ਗੱਡੀ, ਪਰਿਵਾਰ ਦੇ 4 ਜੀਆਂ ਦੀ ਮੌ.ਤ

ਉਤਰਾਖੰਡ ‘ਚ ਐਤਵਾਰ ਸਵੇਰੇ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਸਕਾਰਪੀਓ ਬੇਕਾਬੂ ਹੋ ਕੇ ਇੱਕ ਖੰਭੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ...

ਇਟਲੀ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌ.ਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ ਵਿਦੇਸ਼

ਵਿਦੇਸ਼ਾਂ ਤੋਂ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਇਟਲੀ ਵਿੱਚ...

ਹਾਲੀਵੁੱਡ ਅਦਾਕਾਰ Chance Perdomo ਦਾ 27 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਬਾਈਕ ਹਾ.ਦਸੇ ‘ਚ ਗਈ ਜਾ.ਨ

ਮਸ਼ਹੂਰ ਹਾਲੀਵੁੱਡ ਅਦਾਕਾਰ Chance Perdomo ਇਸ ਦੁਨੀਆਂ ਵਿੱਚ ਨਹੀਂ ਰਹੇ। ਅਦਾਕਾਰ ਦਾ ਸਿਰਫ 27 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਅਦਾਕਾਰ ਦੀ 30...

ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਚੁਣੀ ਗਈ ISRO ਟ੍ਰੇਨਿੰਗ ਲਈ, ਮੰਤਰੀ ਬੈਂਸ ਨੇ ਦਿੱਤੀਆਂ ਸ਼ੁਭਕਾਮਨਾਵਾਂ

ਪੰਜਾਬ ਦੇ ਹੁਸ਼ਿਆਰਪੁਰ ਦੇ ਸਰਕਾਰੀ ਹਾਈ ਸਕੂਲ ਗੋਬਿੰਗਪੁਰ ਖੁਣ-ਖੁਣ ਵਿੱਚ ਪੜ੍ਹਦੀ ਵਿਦਿਆਰਥਣ ਗੁਰਲੀਨ ਕੌਰ ਨੇ ਸੂਬੇ ਦਾ ਨਾਮ ਚਮਕਾਇਆ ਹੈ।...

ਮਾਲੇਰਕੋਟਲਾ ਦੀ DC ਨੇ ਕੰਬਾਇਨਾਂ ਨਾਲ ਕਣਕ ਦੀ ਵਢਾਈ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਮਾਲੇਰਕੋਟਲਾ ਦੀ ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-3-2024

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ...

ਪੰਜਾਬ ‘ਚ BJP ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਬਿੱਟੂ, ਰਿੰਕੂ ਸਣੇ 3 ਪਾਰਟੀ ਬਦਲਣ ਵਾਲਿਆਂ ਨੂੰ ਟਿਕਟ

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।...

1 ਅਪ੍ਰੈਲ ਤੋਂ ਦੇਸ਼ ਭਰ ‘ਚ ਹੋਣ ਜਾ ਰਹੇ ਹਨ ਇਹ ਵੱਡੇ ਬਦਲਾਅ, ਆਮ ਆਦਮੀ ਦੀ ਜੇਬ ‘ਤੇ ਪਵੇਗਾ ਸਿੱਧਾ ਅਸਰ

1 ਅਪ੍ਰੈਲ ਤੋਂ ਨਵਾਂ ਵਿੱਤੀ ਸਾਲ ਸ਼ੁਰੂ ਹੋਣ ਜਾ ਰਿਹਾ ਹੈ। ਵਿੱਤੀ ਸਾਲ ਸ਼ੁਰੂ ਹੋਣ ਦੇ ਨਾਲ ਹੀ ਕਈ ਨਿਯਮਾਂ ਵਿਚ ਵੀ ਬਦਲਾਅ ਹੋਣ ਜਾ ਰਹੇ ਹਨ।...

‘ਆਪ’ MLA ਨੂੰ ਪਾਰਟੀ ਛੱਡਣ ਲਈ ਆਈ ਕਰੋੜਾਂ ਦੀ ਆਫਰ, ਪੁਲਿਸ ਨੇ ਅਣਪਛਾਤਿਆਂ ਖਿਲਾਫ ਦਰਜ ਕੀਤੀ FIR

‘ਆਪ’ ਵਿਧਾਇਕਾ MLA ਰਾਜਿੰਦਰ ਕੌਰ ਛੀਨਾ ਵੱਲੋਂ ਇਲਜ਼ਾਮ ਲਗਾਏ ਗਏ ਹਨ ਕਿ ਕਿਸੇ ਅਣਪਛਾਤੇ ਵੱਲੋਂ ਉਨ੍ਹਾਂ ਨੂੰ ਫੋਨ ਕਾਲ ਕਰਕੇ ਆਮ ਆਦਮੀ...

ਪਟਿਆਲਾ ‘ਤੋਂ ਹੈਰਾਨੀਜਨਕ ਮਾਮਲਾ, 10 ਸਾਲਾਂ ਬੱਚੀ ਦੀ ਜਨਮਦਿਨ ‘ਤੇ ਕੇਕ ਖਾਣ ਮਗਰੋਂ ਗਈ ਜਾ.ਨ

ਪਟਿਆਲਾ ‘ਤੋਂ ਇੱਕ ਹੈਰਾਨ ਕਰ ਦੇਣਾ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10...

BJP ‘ਚ ਗਏ ਰਿੰਕੂ ਤੇ ਸ਼ੀਤਲ ਅੰਗੁਰਾਲ ਦੀ ਪੰਜਾਬ ਸਰਕਾਰ ਨੇ ਘਟਾਈ ਸੁਰੱਖਿਆ, 4 ਕਮਾਂਡੋ-ਪਾਇਲਟ ਗੱਡੀਆਂ ਵਾਪਸ ਬੁਲਾਈਆਂ

ਆਮ ਆਦਮੀ ਪਾਰਟੀ ਤੋਂ ਲੋਕ ਸਭਾ ਸਾਂਸਦ ਰਹੇ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ...

15 ਅਪ੍ਰੈਲ ਤੋਂ ਬਦਲਣਗੇ ਸਮਾਰਟਫੋਨ ਦੇ ਨਿਯਮ, ਹੁਣ ਨਹੀਂ ਮਿਲੇਗੀ ਇਹ ਜ਼ਰੂਰੀ ਸੇਵਾ

ਸਰਕਾਰ ਨੇ ਸਾਈਬਰ ਧੋਖਾਧੜੀ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਕਾਲ ਫਾਰਵਰਡਿੰਗ ਦੀ ਸਹੂਲਤ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ...

ਜਲੰਧਰ ਪੁਲਿਸ ਨੂੰ ਮਿਲੀ ਸਫਲਤਾ, ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਹਥਿ.ਆਰਾਂ ਸਣੇ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਜਲੰਧਰ ਕਮਿਸ਼ਨਰੇਟ ਨੇ ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।...

ਚੌਧਰੀ ਚਰਨ ਸਿੰਘ ਸਣੇ 4 ਸ਼ਖਸੀਅਤਾਂ ਨੂੰ ਮਿਲਿਆ ਭਾਰਤ ਰਤਨ, ਰਾਸ਼ਟਰਪਤੀ ਮੁਰਮੂ ਨੇ ਦਿੱਤਾ ਦੇਸ਼ ਦਾ ਸਰਵਉੱਚ ਪੁਰਸਕਾਰ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਚਾਰ ਸ਼ਖਸੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ...

ਨਸ਼ਾ ਤਸ/ਕਰਾਂ ਖਿਲਾਫ ਖੰਨਾ ਪੁਲਿਸ ਦੀ ਕਾਰਵਾਈ, ਘਰ-ਘਰ ਜਾ ਕੇ ਮਾਰੇ ਛਾਪੇ, ਖੰਗਾਲੀ ਇਕੱਲੀ-ਇਕੱਲੀ ਚੀਜ਼

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਨਸ਼ਾ ਤਸਕਰਾਂ ਖਿਲਾਫ ਸਖਤੀ ਵਰਤ ਰਹੀ ਹੈ। ਨਸ਼ਾ ਤਸਕਰਾਂ ਖਿਲਾਫ ਮੁਹਿੰਮ ਚਲਾਈ ਜਾ...

ਪੰਜਾਬੀਆਂ ਲਈ CM ਮਾਨ ਦੀ ਵੱਡੀ ਸੌਗਾਤ, 2 ਅਪ੍ਰੈਲ ਨੂੰ ਕੀਤੇ ਜਾਣਗੇ 2 ਟੋਲ ਪਲਾਜ਼ੇ ਬੰਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਮਾਨ ਸਰਕਾਰ ਵੱਲੋਂ ਪੰਜਾਬ ਦੇ 2 ਟੋਲ ਪਲਾਜ਼ੇ ਬੰਦ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰੂ ਘਰ ਵਿੱਚ ਅਰਦਾਸ ਅਤੇ...

ਲਾਡੋਵਾਲ ਟੋਲ ਪਲਾਜ਼ਾ ਦੀਆਂ ਕੀਮਤਾਂ ‘ਚ ਮੁੜ ਤੋਂ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਰ ਮਹਿੰਗਾ ਹੋ ਗਿਆ। ਲਾਡੋਵਾਲ ਟੋਲ ਪਲਾਜ਼ਾ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇਸ ਤਹਿਤ ਹੁਣ...

ਨਹੀਂ ਰਹੇ ਮਸ਼ਹੂਰ ਤਾਮਿਲ ਅਦਾਕਾਰ Daniel Balaji, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਸਾਊਥ ਸਿਨੇਮਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਤਾਮਿਲ ਅਤੇ ਮਲਿਆਲਮ ਫਿਲਮਾਂ ਦੇ ਐਕਟਰ ਡੇਨੀਅਲ ਬਾਲਾਜੀ ਦਾ ਦਿਹਾਂਤ ਹੋ ਗਿਆ ਹੈ।...

ਮੁਖਤਾਰ ਅੰਸਾਰੀ ਦੇ ਜਨਾਜ਼ੇ ‘ਤੇ ਪਹੁੰਚਿਆ ਹਜ਼ਾਰਾਂ ਲੋਕਾਂ ਦਾ ਹਜੂਮ, ਕੀਤਾ ਗਿਆ ਸਪੁਰਦ-ਏ-ਖਾਕ

ਮੁਖਤਾਰ ਅੰਸਾਰੀ ਨੂੰ ਗਾਜੀਪੁਰ ਦੇ ਕਾਲੀਬਾਗ ਦੇ ਕਬਰਿਸਤਾਨ ਵਿਚ ਦਫਨ ਕਰ ਦਿੱਤਾ ਗਿਆ। ਲਗਭਗ 30 ਹਜ਼ਾਰ ਦੇ ਕਰੀਬ ਲੋਕ ਮੁਖਤਾਰ ਦੇ ਜਨਾਜ਼ੇ...

ਕੈਨੇਡਾ ਬਾਰਡਰ ਸਰਵਿਸਿਜ਼ ਦੇ ਆਂਕੜਿਆਂ ‘ਚ ਵੱਡਾ ਖੁਲਾਸਾ, 28,000 ਤੋਂ ਵੱਧ ਲੋਕਾਂ ਨੂੰ ਕੀਤਾ ਜਾ ਸਕਦੈ ਡਿਪੋਰਟ

ਕੇਨੈਡਾ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਨਵੇਂ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਕੈਨੇਡਾ...

SOE-ਮੈਰੀਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆ ਅੱਜ, 24,002 ਸੀਟਾਂ ਲਈ 2 ਲੱਖ ਵਿਦਿਆਰਥੀ ਦੇਣਗੇ ਪੇਪਰ

ਪੰਜਾਬ ਦੇ ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ...

ਅਡਵਾਨੀ ਸਣੇ 5 ਹਸਤੀਆਂ ਨੂੰ ਮਿਲੇਗਾ ਭਰਤ ਰਤਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕਰਨਗੇ ਸਨਮਾਨਿਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ 5 ਹਸਤੀਆਂ ਨੂੰ ਅੱਜ ਭਾਰਤ ਰਤਨ ਦੇਣਗੇ। ਕਰਪੂਰੀ ਠਾਕੁਰ, ਪੀਵੀ ਨਰਸਿਮਹਾ ਰਾਓ ਨੂੰ ਮਰਨ ਉਪਰੰਤ ਭਾਰਤ ਰਤਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-3-2024

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ...

UP ਦੇ ਦੇਵਰੀਆ ‘ਚ ਦਰਦਨਾਕ ਹਾ/ਦਸਾ, ਗੈਸ ਸਿਲੰਡਰ ਫ.ਟਣ ਕਾਰਨ ਮਹਿਲਾ ਤੇ 3 ਬੱਚਿਆਂ ਦੀ ਹੋਈ ਮੌ.ਤ

ਯੂਪੀ ਦੇ ਦੇਵਰੀਆ ਵਿਚ ਗੈਸ ਸਿਲੰਡਰ ਫਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਭਲੂਅਨੀ ਕਸਬੇ ਕੋਲ ਡੁਮਰੀ ਪਿੰਡ ਵਿਚ ਅੱਜ ਸਵੇਰੇ ਲਗਭਗ 6 ਵਜੇ ਗੈਸ...

ਆਗੂਆਂ ਵੱਲੋਂ ਦਲ ਬਦਲਣ ‘ਤੇ ਬੀਬੀ ਰਾਜਿੰਦਰ ਕੌਰ ਭੱਠਲ ਦਾ ਬਿਆਨ-‘ਬਦਲੀਆਂ ਦਾ ਰੁਝਾਨ ਦੇਸ਼ ਲਈ ਖਤਰੇ ਦੀ ਘੰਟੀ’

ਇਕ ਪਾਸੇ ਜਿਥੇ ਪੂਰੇ ਦੇਸ਼ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਚਾਰ ਚੱਲ ਰਿਹਾ ਹੈ ਉਥੇ ਹੀ ਦੂਜੇ ਪਾਸੇ ਦਲ ਬਦਲੀਆਂ ਦਾ ਦੌਰ ਵੀ ਦੌਰ ਪੂਰੇ...

ਪੰਜਾਬ ‘ਚ ਬਦਲਿਆ ਮੌਸਮ, ਬੀਤੀ ਰਾਤ ਤੋਂ ਪੈ ਰਿਹਾ ਮੀਂਹ, ਤੇਜ਼ ਹਵਾਵਾਂ ਨਾਲ ਫਸਲਾਂ ਦਾ ਹੋਇਆ ਨੁਕਸਾਨ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ। ਤੇਜ਼ ਹਵਾਵਾਂ ਦੇ ਨਾਲ ਕਈ ਥਾਵਾਂ ‘ਤੇ ਹਲਕੀ ਤੇ ਕਈ...

WhatsApp ਦਾ ਵੱਡਾ ਫੈਸਲਾ, ਹਰ SMS ‘ਤੇ ਲੱਗਣ 2.3 ਰੁਪਏ, 1 ਜੂਨ ਤੋਂ ਹੋਵੇਗਾ ਲਾਗੂ

ਵ੍ਹਟਸਐਪ ਨੇ ਇੰਟਰਨੈਸ਼ਨਲ ਵਨ ਟਾਈਮ ਪਾਸਵਰਡ ਲਈ ਨਵਾਂ ਚਾਰਜ ਲਾਗੂ ਕੀਤਾ ਹੈ। ਭਾਰਤ ਵਿਚ ਬਿਜ਼ਨੈੱਸ  ਹੁਣ ਅਜਿਹੇ ਮੈਸੇਜ ਭੇਜਣ ਲਈ ਜ਼ਿਆਦਾ...

CM ਨੇ ਲਾਡਲੀ ਧੀ ਦਾ ਨਾਂ ਰੱਖਿਆ ਨਿਆਮਤ ਕੌਰ ਮਾਨ, ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪਹੁੰਚੇ ਸੀਐੱਮ ਰਿਹਾਇਸ਼ ‘ਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਜਵਜੰਮੀ ਧੀ ਦਾ ਨਾਂ ਰੱਖ ਲਿਆ ਗਿਆ ਹੈ। ਉਨ੍ਹਾਂ ਨੇ ਧੀ ਦਾ ਨਾਂ ਨਿਆਮਤ ਕੌਰ ਮਾਨ ਰੱਖਿਆ...

Bill Gates ਨਾਲ ਗੱਲਬਾਤ ਦੌਰਾਨ ਬੋਲੇ PM ਮੋਦੀ, “ਮੈਂ ਮਾਈਂਡਸੈੱਟ ਬਦਲਣਾ ਚਾਹੁੰਦਾ ਹਾਂ”

ਪ੍ਰਧਾਨ ਮੰਤਰੀ ਮੋਦੀ ਤੇ ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਦੇ ਵਿਚਾਲੇ ਅਹਿਮ ਗੱਲਬਾਤ ਹੋਈ। ਇਸ ਵਿੱਚ ਦੋਹਾਂ ਨੇ AI, ਸਿਹਤ ਤੇ ਜਲਵਾਯੂ...

ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਹਰਿਆਣਾ ਪੁਲਿਸ ਨੇ ਮੋਹਾਲੀ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ

ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।...

IPL ‘ਚ ਅੱਜ RCB ਤੇ KKR ਹੋਣਗੇ ਆਹਮੋ-ਸਾਹਮਣੇ, ਜਾਣੋ ਦੋਹਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11

ਇੰਡੀਅਨ ਪ੍ਰੀਮਿਅਰ ਲੀਗ ਦੇ 17ਵੇਂ ਸੀਜ਼ਨ ਵਿੱਚ ਸ਼ੁੱਕਰਵਾਰ ਨੂੰ ਰਾਇਲ ਚੈਲੰਜਰਸ ਬੈਂਗਲੌਰ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ...

ਵੱਡੇ ਆਗੂਆਂ ਦੇ ਪਾਰਟੀ ਛੱਡਣ ‘ਤੇ ਕਾਂਗਰਸ ਦੀ ਨਵੀਂ ਰਣਨੀਤੀ, ਟਕਸਾਲੀ ਆਗੂ ਨੂੰ ਸੌਂਪੀ ਫਤਿਹਗੜ੍ਹ ਸਾਹਿਬ ਦੀ ਕਮਾਨ

ਪੰਜਾਬ ਦੀ ਸਿਆਸਤ ਵਿਚ ਪਿਛਲੇ ਕੁਝ ਦਿਨਾਂ ਤੋਂ ਉਥਲ-ਪੁਥਲ ਚੱਲ ਰਹੀ ਹੈ। ਵੱਡੇ-ਵੱਡੇ ਆਗੂਆਂ ਵੱਲੋਂ ਪਾਰਟੀ ਬਦਲੀ ਜਾ ਰਹੀ ਹੈ। ਪੰਜਾਬ...

AAP ਦੀ ‘ਕੇਜਰੀਵਾਲ ਨੂੰ ਅਸ਼ੀਰਵਾਦ’ ਕੈਂਪੇਨ ਅੱਜ ਤੋਂ ਸ਼ੁਰੂ, ਪਤਨੀ ਸੁਨੀਤਾ ਨੇ ਜਾਰੀ ਕੀਤਾ WhatsApp ਨੰਬਰ

ਲੋਕ ਸਭਾ ਚੋਣਾਂ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ...

SGPC Budget 2024-25: ਅੱਜ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ

SGPC ਦਾ ਅੱਜ ਵਿੱਤੀ ਸਾਲ 2024-25 ਦਾ ਸਲਾਨਾ ਬਜਟ ਇਜਲਾਸ ਹੈ। ਸ਼੍ਰੋਮਣੀ ਕਮੇਟੀ ਦਾ ਸਲਾਨਾ ਬਜਟ ਜਰਨਲ ਇਜਲਾਸ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ...

SSOC ਮੋਹਾਲੀ ਨੂੰ ਮਿਲੀ ਵੱਡੀ ਕਾਮਯਾਬੀ, ਵਿਦੇਸ਼ ਅਧਾਰਿਤ ਅਪਰਾਧਿਕ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ ਕੀਤਾ ਗ੍ਰਿਫਤਾਰ

ਮੋਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਵੱਲੋਂ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ...

ਟੋਲ ਪਲਾਜ਼ਾ ਤੋਂ ਲੰਘਣਾ ਹੋਵੇਗਾ ਹੋਰ ਮਹਿੰਗਾ, 1 ਅਪ੍ਰੈਲ ਤੋਂ ਟੋਲ ਟੈਕਸ ਦੀਆਂ ਦਰਾਂ ‘ਚ ਹੋਵੇਗਾ ਵਾਧਾ

ਦੇਸ਼ ਦੇ ਵਾਹਨ ਚਾਲਕਾਂ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਤੋਂ ਵਧਣ ਵਾਲੀਆਂ ਹਨ। ਸਿੱਧੇ ਤੌਰ ‘ਤੇ ਕਿਹਾ ਜਾ ਸਕਦਾ ਹੈ ਕਿ ਵਾਹਨ ਚਾਲਕਾਂ ਦੀ ਜੇਬ...

ਜਲੰਧਰ ‘ਚ ਬਦ/ਮਾਸ਼ ਚਿੰਟੂ ਦਾ ਐਨ.ਕਾਊਂਟਰ, ਮੌਕੇ ‘ਤੇ ਹੋਈ ਕ੍ਰਾਸ ਫਾਇ.ਰਿੰਗ, ਪੁਲਿਸ ਨੇ 4 ਨੂੰ ਕੀਤਾ ਗ੍ਰਿਫਤਾਰ

ਜਲੰਧਰ ਵਿਚ ਬੀਤੀ ਰਾਤ ਪੁਲਿਸ ਦੀ CIA ਟੀਮ ਨੇ ਬਦਮਾਸ਼ ਚਿੰਟੂ ਤੇ ਉਸ ਦੇ ਸਾਥੀਆਂ ਦਾ ਐਨਕਾਊਟਰ ਕਰ ਦਿੱਤਾ। ਘਟਨਾ ਵਿਚ ਇਕ ਬਦਮਾਸ਼ ਦੇ ਪੈਰ ਨੂੰ...

ਮੂਸੇਵਾਲਾ ਪਰਿਵਾਰ ਦਾ ਅਹਿਮ ਫੈਸਲਾ, ਡੇਢ ਮਹੀਨੇ ਤੱਕ ਛੋਟੇ ਸਿੱਧੂ ਨੂੰ ਨਹੀਂ ਮਿਲ ਸਕਣਗੇ ਲੋਕ

ਛੋਟੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਰਿਵਾਰ ਨੇ ਫੈਸਲਾ ਲਿਆ ਹੈ ਕਿ ਛੋਟੇ ਸਿੱਧੂ ਛੋਟੇ ਸਿੱਧੂ ਨੂੰ ਲੋਕ ਡੇਢ...

ਮੁਖਤਾਰ ਅੰਸਾਰੀ ਦੀ ਮੌ.ਤ ਤੋਂ ਬਾਅਦ ਯੂਪੀ ‘ਚ ਧਾਰਾ 144 ਲਾਗੂ, ਹਾਈ ਅਲਰਟ ‘ਤੇ ਪੁਲਿਸ

ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿਚ ਬੰਦ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਬੀਤੀ ਰਾਤ ਮੌਤ ਹੋ ਗਈ। ਮੁਖਤਾਰ ਨੂੰ ਉਲਟੀ ਦੀ...

ਨਾਨਕਮੱਤਾ ਗੁਰਦੁਆਰੇ ‘ਚ ਵੱਡੀ ਵਾਰ/ਦਾਤ, ਮੁੱਖ ਕਾਰਸੇਵਾ ਵਾਲੇ ਬਾਬਾ ਤਰਸੇਮ ਸਿੰਘ ਦਾ ਗੋ/ਲੀਆਂ ਮਾਰ ਕੇ ਕਤ.ਲ

ਉਤਰਾਖੰਡ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੁਰਦੁਆਰਾ ਨਾਨਕਮੱਤਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਕਾਰ ਸੇਵਾ ਵਾਲੇ ਬਾਬਾ ਤਰਸੇਮ ਸਿੰਘ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-3-2024

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥...

ਕੇਜਰੀਵਾਲ ਦੀ ਪੇਸ਼ੀ ਤੋਂ ਬਾਅਦ ਵੱਡੀ ਖ਼ਬਰ! ED ਨੇ ਮੰਗਿਆ ਕੇਜਰੀਵਾਲ ਦਾ ਇੰਨ੍ਹੇ ਦਿਨਾਂ ਦਾ ਹੋਰ ਰਿਮਾਂਡ

ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੀ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਰਾਊਜ...

ਕੈਨੇਡੀਅਨ ਲੋਕਾਂ ਨੂੰ ਸਰਕਾਰ ਦਾ ਵੱਡਾ ਝਟਕਾ, ਹੁਣ ਮੀਂਹ ਦੇ ਪਾਣੀ ‘ਤੇ ਵੀ ਦੇਣਾ ਪਵੇਗਾ ਟੈਕਸ !

ਕੈਨੇਡਾ ਸਰਕਾਰ ਨੇ ਨਾਗਰਿਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਅਕਸਰ ਨਾਗਰਿਕ ਲਗਾਤਾਰ ਉਨ੍ਹਾਂ ਚੀਜ਼ਾਂ ਤੇ ਟੈਕਸ ਅਦਾ ਕਰਦੇ ਹਨ ਜੋ ਉਹ...

IPL 2024:ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪਿਟਲਸ ਅੱਜ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਇੰਡੀਅਨ ਪ੍ਰੀਮਿਅਰ ਲੀਗ ਦਾ 9ਵਾਂ ਮੈਚ ਅੱਜ ਜੈਪੁਰ ਵਿੱਚ ਖੇਡਿਆ ਜਾਵੇਗਾ। ਸਵਾਈ ਮਾਨ ਸਿੰਘ ਸਟੇਡੀਅਮ ਵਿੱਚ ਲੀਗ ਇਤਿਹਾਸ ਦੀ ਪਹਿਲੀ...

ਤਾਮਿਲਨਾਡੂ ਦੇ MDMK ਸਾਂਸਦ ਗਣੇਸ਼ਮੂਰਤੀ ਦਾ ਦੇਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਤਾਮਿਲਨਾਡੂ ਦੇ MDMK ਪਾਰਟੀ ਦੇ ਸੰਸਦ ਮੈਂਬਰ ਗਣੇਸ਼ਮੂਰਤੀ ਦਾ 76 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਵੀਰਵਾਰ ਸਵੇਰੇ 5 ਵਜੇ...

CM ਭਗਵੰਤ ਮਾਨ ਨੇ ਸਾਂਝੀ ਕੀਤੀ ਨਵਜੰਮੀ ਧੀ ਦੀ ਪਹਿਲੀ ਤਸਵੀਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ...

ਲੁਧਿਆਣਾ ਪੁਲਿਸ ਦੀ ਸਤਲੁਜ ਦਰਿਆ ਨੇੜੇ ਰੇਡ, 28,000 ਲੀਟਰ ਲਾਹਣ ਬਰਾਮਦ ਕਰਕੇ ਮੌਕੇ ਤੇ ਕੀਤਾ ਨਸ਼ਟ

ਪੰਜਾਬ ਵਿੱਚ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਤਸਕਰਾਂ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਦਾ ਉਤਪਾਦਨ ਕਰਨ ਵਾਲਿਆਂ ਵਿਰੁੱਧ ਸਖ਼ਤ...

CM ਮਾਨ ਦੇ ਘਰ ਧੀ ਨੇ ਲਿਆ ਜਨਮ, ਮੰਤਰੀ ਹਰਪਾਲ ਚੀਮਾ ਤੇ ਅਨਮੋਲ ਗਗਨ ਮਾਨ ਨੇ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਵੱਡਾ ਤੋਹਫ਼ਾ, ਮਨਰੇਗਾ ਮਜ਼ਦੂਰੀ ‘ਚ ਕੀਤਾ ਬੰਪਰ ਵਾਧਾ

ਕੇਂਦਰ ਸਰਕਾਰ ਨੇ ‘ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ’ (ਮਨਰੇਗਾ) ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ...

ਕੈਨਡਾ ‘ਚ ਭਾਰਤੀ ਮੂਲ ਦਾ ਵਿਅਕਤੀ ਰਾਤੋ-ਰਾਤ ਬਣਿਆ ਕਰੋੜਪਤੀ, ਲੱਗੀ 1 ਮਿਲੀਅਨ ਡਾਲਰ ਦੀ ਲਾਟਰੀ

ਕੈਨੇਡਾ ਵਿੱਚ ਰਹਿਣ ਵਾਲੇ ਇੱਕ ਗੁਜਰਾਤੀ ਮੂਲ ਦੇ ਸੰਦੀਪ ਪਟੇਲ ਦੀ ਕਿਸਮਤ ਅਜਿਹੀ ਪਲਟੀ ਕਿ ਉਹ ਰਾਤੋ-ਰਾਤ ਕਰੋੜਪਤੀ ਬਣ ਗਿਆ। ਉਸ ਨੇ 10 ਲੱਖ...

CM ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ, ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ...

ਮੰਤਰੀ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਪੂਰੀ ਗਰਮਾਈ ਹੋਈ ਹੈ। ਇਸੇ ਵਿਚਾਲੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ...

ਪੰਜਾਬ ‘ਚ ED ਦਾ ਵੱਡਾ ਐਕਸ਼ਨ ! ਐਕਸਾਈਜ਼ ਪਾਲਿਸੀ ਮਾਮਲੇ ‘ਚ 3 ਅਧਿਕਾਰੀ ਕੀਤੇ ਤਲਬ

ਇਨਫੋਰਸਮੈਂਟ ਡਾਇਰੈਕਟੋਰੇਟ (ED) ਦਾ ਪੰਜਾਬ ‘ਚ ਵੱਡਾ ਐਕਸ਼ਨ ਦੇਖ ਨੂੰ ਮਿਲਿਆ ਹੈ। ਵਿੱਤੀ ਜਾਂਚ ਏਜੰਸੀ ਨੇ ਪੰਜਾਬ ਦੇ ਤਿੰਨ ਅਧਿਕਾਰੀਆਂ...

ਹੁਣ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰ ਸਕਣਗੇ ਬੱਚੇ ! ਫਲੋਰੀਡਾ ਦੇ ਗਵਰਨਰ ਨੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

ਅਮਰੀਕਾ ਦੇ ਫਲੋਰੀਡਾ ਸੂਬੇ ਵਿੱਚ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰ ਸਕਣਗੇ। ਸੰਯੁਕਤ ਰਾਜ ਦੇ ਫਲੋਰੀਡਾ ਰਾਜ ਵਿੱਚ 14 ਸਾਲ ਤੋਂ ਘੱਟ...

ਗੁਰਦੁਆਰਾ ਨਾਨਕਮੱਤਾ ਸਾਹਿਬ ‘ਚ ਵੱਡੀ ਵਾ.ਰਦਾ.ਤ, ਕਾਰ ਸੇਵਕ ਬਾਬਾ ਤਰਸੇਮ ਸਿੰਘ ਦਾ ਗੋ/ਲੀ.ਆਂ ਮਾ.ਰ ਕੇ ਕ/ਤ.ਲ

ਉੱਤਰਾਖੰਡ ‘ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਊਧਮ ਸਿੰਘ ਨਗਰ ਵਿੱਚ ਵੀਰਵਾਰ ਸਵੇਰੇ ਨਾਨਕਮੱਤਾ ਬਾਬਾ ਤਰਸੇਮ ਸਿੰਘ ਨੂੰ...

ਪੰਜਾਬ ਦੇ 19 ਹਜ਼ਾਰ ਸਕੂਲਾਂ ‘ਚ ਅੱਜ ਮੈਗਾ PTM, ਦੁਪਹਿਰ 2 ਵਜੇ ਤੱਕ ਚੱਲੇਗੀ ਮੀਟਿੰਗ

ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਜਾ ਰਹੀ ਹੈ। PTM ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ...

CM ਮਾਨ ਦੇ ਘਰ ਆਉਣ ਵਾਲੀ ਹੈ ਖੁਸ਼ਖਬਰੀ! ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਜਲਦੀ ਹੀ ਖੁਸ਼ਖਬਰੀ ਆਉਣ ਵਾਲੀ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ...

ਟੋਲ ਟੈਕਸ ‘ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਐਲਾਨ, ਕਿਹਾ- ਅਸੀਂ ਟੋਲ ਖਤਮ ਕਰਨ ਜਾ ਰਹੇ ਹਾਂ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਟੋਲ ਟੈਕਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਨਿਤਿਨ ਗਡਕਰੀ ਨੇ ਕਿਹਾ ਹੈ ਕਿ...

ਪੰਜਾਬ ‘ਚ ਮੁੜ ਬਦਲੇਗਾ ਮੌਸਮ! 8 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ

ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਪੰਜਾਬ ਦੇ ਮਾਝੇ ‘ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-3-2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ...

YouTube ਦੀ ਵੱਡੀ ਕਾਰਵਾਈ, ਭਾਰਤ ਵਿਚ ਡਿਲੀਟ ਕੀਤੇ 22 ਲੱਖ ਵੀਡੀਓਜ਼, 2 ਕਰੋੜ ਚੈਨਲ ਹੋਏ ਬੰਦ

ਗੂਗਲ ਦੇ ਵੀਡੀਓ ਸਟ੍ਰੀਮਿੰਗ ਪਲੇਟਫਾਰਮ You Tube ਨੇ ਵੱਡੀ ਕਾਰਵਾਈ ਕਰਦੇ ਹੋਏ ਆਪਣੇ ਪਲੇਟਫਾਰਮ ਤੋਂ 2.25 ਮਿਲੀਅਨ ਯਾਨੀ ਲਗਭਗ 22.5 ਲੱਖ ਵੀਡੀਓ...

ਪਾਲਤੂ ਜਾਨਵਰਾਂ ਲਈ ਖਤਰਨਾਕ ਹੈ Bluetooth Speakers? ਰਿਸਰਚ ‘ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਪਿਛਲੇ ਕੁਝ ਸਾਲਾਂ ਵਿਚ Bluetooth ਸਪੀਕਰ ਬਹੁਤ ਜ਼ਿਆਦਾ ਮਸ਼ਹੂਰ ਹੋ ਗਏ ਹਨ। ਇਹ ਬਜਟ ਰੇਂਜ ਵਿਚ ਉਪਲਬਧ ਹੈ ਅਤੇ ਇਨ੍ਹਾਂ ਨੂੰ ਤੁਸੀਂ ਆਪਣੀ ਪਸੰਦ...

ਚੀਨ ਤੋਂ ਮੁੰਬਈ ਨੇ ਖੋਹਿਆ ਤਾਜ! ਏਸ਼ੀਆ ਵਿੱਚ ਸਭ ਤੋਂ ਵੱਧ ਅਰਬਪਤੀਆਂ ਵਾਲਾ ਸ਼ਹਿਰ ਬਣਿਆ

ਮੁੰਬਈ ਦੇ ਸਿਰ ‘ਤੇ ਫਿਰ ਤੋਂ ਤਾਜ ਸਜ ਗਿਆ ਹੈ। ਚੀਨ ਦੇ ਮਹਾਨਗਰ ਬੀਜਿੰਗ ਨੂੰ ਪਛਾੜ ਕੇ ਮੁੰਬਈ ਨੇ ਏਸ਼ੀਆ ਦੇ ਬਿਲੇਨੀਅਰ ਕੈਪੀਟਲ ਦਾ ਖਿਤਾਬ...

ਸਿਰਫ ਪਪੀਤਾ ਹੀ ਨਹੀਂ Pregnancy ‘ਚ ਇਨ੍ਹਾਂ ਫਲਾਂ ਨੂੰ ਖਾਣ ਨਾਲ ਵੀ ਹੁੰਦਾ ਹੈ ਨੁਕਸਾਨ

ਇਕ ਔਰਤ ਦਾ ਸਰੀਰ ਪ੍ਰੈਗਨੈਂਸੀ ਦੌਰਾਨ ਬਹੁਤ ਹੀ ਸੈਂਸੇਟਿਵ ਹੋ ਜਾਂਦਾ ਹੈ। ਇਸ ਲਈ ਹੈਲਥ ਐਕਸਪਰਟ ਖਾਣ-ਪੀਣ ‘ਤੇ ਬਹੁਤ ਜ਼ਿਆਦਾ ਧਿਆਨ ਦੇਣ...

QR ਕੋਡ ਲੈ ਕੇ ਭੀਖ ਮੰਗਣ ਪਹੁੰਚਿਆ ਭਿਖਾਰੀ, ਕੈਸ਼ ਨਹੀਂ ਹੈ ਦਾ ਬਹਾਨਾ ਛੱਡ ਆਨਲਾਈਨ ਪੇਮੈਂਟ ਨੂੰ ਮਜਬੂਰ ਹੋਏ ਲੋਕ

ਇਕ ਸਮਾਂ ਸੀ ਜਦੋਂ ਲੋਕਾਂ ਨੂੰ ਕੁਝ ਵੀ ਖਰੀਦਣਾ ਹੋਵੇ ਪਹਿਲਾਂ ਆਪਣੀ ਜੇਬ ਦੇਖਦੇ ਸਨ। ਹੌਲੀ-ਹੌਲੀ ਆਪਣੇ ਦੇਸ਼ ਵਿਚ ਡਿਜੀਟਲ ਪੇਮੈਂਟ ਸ਼ੁਰੂ...

ਸੁਸ਼ੀਲ ਰਿੰਕੂ ਤੇ ਅੰਗੁਰਾਲ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ‘ਆਪ’ ਵਰਕਰਾਂ ਨੇ ਕੀਤਾ ਹੰਗਾਮਾ, ਉਖਾੜੇ ਸਰਕਾਰੀ ਬੋਰਡ

ਜਲੰਧਰ ਤੋਂ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਭਾਜਪਾ ਜੁਆਇਨ ਕਰ ਲਈ ਹੈ। ਇਸ ਨੂੰ ਲੈ ਕੇ ਆਪ ਵਰਕਰਾਂ ਨੇ...

ਲਕਸ਼ਮੀ ਕਾਂਤ ਚਾਵਲਾ ਨੇ MP ਰਵਨੀਤ ਬਿੱਟੂ ‘ਤੇ ਸਾਧਿਆ ਨਿਸ਼ਾਨਾ, ਕਿਹਾ- ‘ਦਲ ਬਦਲਣਾ ਆਪਣੇ ਵੋਟਰਾਂ ਨਾਲ ਧੋਖਾ ਹੈ’

ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਜਿਵੇਂ ਹੀ ਭਾਜਪਾ ਵਿਚ ਸ਼ਾਮਲ ਹੋਏ ਤਾਂ ਪੰਜਾਬ ਦੀ ਸਿਆਸਤ ਵਿਚ ਭੂਚਾਲ ਆ ਗਿਆ। ਭਾਜਪਾ...

3 ਅਣਪਛਾਤੇ ਲੁਟੇ/ਰਿਆਂ ਨੇ ਪਿਸ.ਤੌਲ ਦਿਖਾ ਕੇ ਨਾਬਾਲਗ ਤੋਂ ਖੋਹੀ ਸਕੂਟੀ, ਘਰੋਂ ਦੁੱਧ ਤੇ ਬ੍ਰੈਡ ਖਰੀਦਣ ਗਿਆ ਸੀ ਬੱਚਾ

ਘਰ ਤੋਂ ਦੁੱਧ ਤੇ ਬ੍ਰੈਡ ਲੈਣ ਗਏ 8ਵੀਂ ਕਲਾਸ ਦੇ ਨਾਬਾਲਗ ਤੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਸਕੂਟੀ ਖੋਹ ਲਈ ਤੇ...

ਕੇਜਰੀਵਾਲ ਨੂੰ ਨਹੀਂ ਮਿਲੀ ਕੋਰਟ ਤੋਂ ਕੋਈ ਵੀ ਰਾਹਤ, ਗ੍ਰਿਫਤਾਰੀ ਵਿਰੁੱਧ ਹੁਣ 3 ਅਪ੍ਰੈਲ ਨੂੰ ਹੋਵੇਗੀ ਸੁਣਵਾਈ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਈਡੀ ਨੂੰ...

ਰਿੰਕੂ ਤੇ ਸ਼ੀਤਲ ਅੰਗੁਰਾਲ ਦੇ BJP ‘ਚ ਸ਼ਾਮਲ ਹੋਣ ਮਗਰੋਂ CM ਮਾਨ ਦਾ ਬਿਆਨ, ਸ਼ਾਇਰਾਨਾ ਅੰਦਾਜ਼ ‘ਚ ਕੱਸਿਆ ਤੰਜ

ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ...

ਈਡੀ ਦੀ ਹਿਰਾਸਤ ‘ਚ ‘ਆਪ’ ਸੁਪਰੀਮੋ ਕੇਜਰੀਵਾਲ ਦੀ ਵਿਗੜੀ ਸਿਹਤ, ਸ਼ੂਗਰ ਲੈਵਲ 46 ਤਕ ਡਿੱਗਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਬੀਅਤ ਵਿਗੜ ਗਈ ਹੈ। ਸੂਤਰਾਂ ਮੁਤਾਬਕ ਈਡੀ ਦੀ ਹਿਰਾਸਤ ਵਿਚ ਅਰਵਿੰਦ ਕੇਜਰੀਵਾਲ ਦੀ ਤਬੀਅਤ...

ਜਲਾਲਾਬਾਦ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ, 5 ਸਾਲ ਪਹਿਲਾਂ ਮ.ਰੇ ਪਤੀ-ਪਤਨੀ ਨਿਕਲੇ ਜ਼ਿੰਦਾ

ਜਲਾਲਾਬਾਦ ਤੋਂ ਹੈਰਾਨ ਕਰ ਦੇਣ ਵਾਲਾ ਸਾਹਮਣੇ ਆਇਆ ਹੈ । ਜਿਥੇ 5 ਸਾਲ ਪਹਿਲਾਂ ਯਾਨੀ 2019 ਵਿਚ ਮਰੇ ਪਤੀ-ਪਤਨੀ ਜ਼ਿੰਦਾ ਨਿਕਲੇ ਹਨ। ਜਾਣਕਾਰੀ...

ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੂੰ ਵੱਡਾ ਝਟਕਾ! ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ BJP ‘ਚ ਹੋਏ ਸ਼ਾਮਿਲ

ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ। ਅਜਿਹੇ ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ...

ਵੱਡੀ ਖ਼ਬਰ, ਜਲੰਧਰ ਤੋਂ ‘ਆਪ’ MLA ਤੇ MP ਫੜਨਗੇ BJP ਦਾ ਪੱਲਾ! ਅੰਗੁਰਾਲ ਨੇ ਛੱਡੀ ਪਾਰਟੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਸ਼ਾਮ ਦਿੱਲੀ...

ਨਹੀਂ ਰਹੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸਵਾਮੀ ਸਮਰਣਾਨੰਦ, 95 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸਵਾਮੀ ਸਮਰਣਾਨੰਦ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ 95 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਉਹ...

ਅਜਨਾਲਾ : ਪ੍ਰੇਮ ਸੰਬੰਧਾਂ ਦੇ ਸ਼ੱਕ ਕਾਰਨ ਨੌਜਵਾਨ ਦਾ ਕ.ਤਲ, ਪੁਲਿਸ ਨੇ ਕਾ.ਤ/ਲ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਦੇ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਡੱਲਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ ਦਾ ਪਿਛਲੇ...

ਉੱਤਰਾਖੰਡ ‘ਚ BJP ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, PM ਮੋਦੀ, ਸ਼ਾਹ ਤੇ ਯੋਗੀ ਸਣੇ ਕਈ ਵੱਡੇ ਨਾਂਅ ਹਨ ਸ਼ਾਮਿਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰਾਖੰਡ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਨਗੇ। ਚੋਣ ਪ੍ਰਚਾਰ ਨੂੰ ਤੇਜ਼ ਕਰਨ ਲਈ ਭਾਜਪਾ ਨੇ 40 ਸਟਾਰ...

ਖਰੜ : ਲੁਟੇਰਿਆਂ ਨੇ ਦੁਕਾਨਦਾਰ ‘ਤੇ ਹ.ਮਲਾ ਕਰਕੇ ਲੁੱਟੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਏ ਫਰਾਰ

ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਦੀ ਵਿੱਚ ਮੰਗਲਵਾਰ ਰਾਤ ਚਾਰ ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ‘ਤੇ ਹਮਲਾ ਕਰਕੇ...

ED ਨੂੰ ਵਾਸ਼ਿੰਗ ਮਸ਼ੀਨ ਤੋਂ ਮਿਲੀ ਕਰੋੜਾਂ ਦੀ ਨਕਦੀ, ਵੱਡੀਆ ਕੰਪਨੀਆਂ ਨਾਲ ਜੁੜਿਆ ਏ ਮਾਮਲਾ

ਹੁਣ ਤੱਕ ਤੁਸੀਂ ਲਾਕਰ, ਭਾਂਡੇ ਜਾਂ ਕੰਧ ਦੇ ਅੰਦਰ ਪੈਸੇ ਲੁਕਾਏ ਹੋਏ ਦੇਖੇ ਹੋਣਗੇ, ਪਰ ਕੀ ਤੁਸੀਂ ਕਦੇ ਕਿਸੇ ਨੂੰ ਵਾਸ਼ਿੰਗ ਮਸ਼ੀਨ ਵਿੱਚ...

ਸ਼੍ਰੀਗੰਗਾਨਗਰ ‘ਚ ਬੱਸ ਕਾਰ ਦੀ ਹੋਈ ਟੱ.ਕਰ, ਹਾ.ਦਸੇ ‘ਚ ਪੰਜਾਬ ਦੇ ਚਾਰ ਵਿਅਕਤੀਆਂ ਦੀ ਗਈ ਜਾ.ਨ

ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿਖੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਪੰਜਾਬ ਦੇ ਮੋਗਾ ਜ਼ਿਲੇ ‘ਚ ਰਹਿਣ ਵਾਲੇ ਇੱਕ...

ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਨੂੰ ਲੱਖਾਂ ਰੁਪਏ ਦਾ ਜੁਰਮਾਨਾ, ਚੇਨਈ ਖਿਲਾਫ ਮੈਚ ‘ਚ ਕੀਤੀ ਸੀ ਇਹ ਗਲਤੀ

ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ ‘ਤੇ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਮੈਚ ਦੌਰਾਨ ਹੌਲੀ ਓਵਰ-ਰੇਟ ਲਈ 12 ਲੱਖ ਰੁਪਏ...

ਚੰਡੀਗੜ੍ਹ ਤੇ ਮੋਹਾਲੀ ‘ਚ ED ਦੀ ਰੇਡ, IAS ਅਫਸਰ, ਪ੍ਰਾਪਰਟੀ ਡੀਲਰ, ਕਿਸਾਨਾਂ ਦੇ ਟਿਕਾਣਿਆਂ ‘ਤੇ ਮਾਰੇ ਛਾਪੇ

ਚੰਡੀਗੜ੍ਹ ਤੇ ਮੋਹਾਲੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਰੇਡ ਚੱਲ ਰਹੀ ਹੈ। ਇਹ ਰੇਡ ਕਈ IAS ਅਧਿਕਾਰੀ, ਪ੍ਰਾਪਰਟੀ ਡੀਲਰ ਤੇ ਕਈ...