May 01

ਪਾਕਿ ਜਹਾਜ਼ਾਂ ਦੀ ਨੋ ਐਂਟਰੀ, ਮੋਦੀ ਸਰਕਾਰ ਦਾ ਵੱਡਾ ਫੈਸਲਾ, ਭਾਰਤ ਦਾ ਏਅਰਸਪੇਸ ਪਾਕਿਸਤਾਨ ਲਈ ਬੰਦ

ਭਾਰਤ ਨੇ ਬੀਤੀ ਦੇਰ ਰਾਤ ਪਾਕਿਸਤਾਨ ਲਈ ਆਪਣਾ ਏਅਰਬੇਸ ਬੰਦ ਕਰ ਦਿੱਤਾ ਯਾਨੀ ਪਾਕਿਸਤਾਨ ਦੀਆਂ ਸਾਰੀਆਂ ਫਲਾਈਟਾਂ 23 ਮਈ ਤੱਕ ਭਾਰਤੀ ਏਅਰਸਪੇਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-5-2025

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ...

ਪੰਜਾਬ-ਹਰਿਆਣਾ ਵਿਚਾਲੇ ਪਾਣੀਆਂ ਦਾ ਮੁੱਦਾ ਗਰਮਾਇਆ, CM ਮਾਨ ਨੇ ਨਾਇਬ ਸੈਣੀ ਨੂੰ ਲਿਖੀ ਚਿੱਠੀ

ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਵਿੱਚ ਹੁਣ ਇੱਕ ਨਵਾਂ ਮੋੜ ਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ...

ਭਾਰਤ-ਪਾਕਿ ਤਣਾਅ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਸਰਹੱਦ ‘ਤੇ ਐਂਟੀ ਡਰੋਨ ਸਿਸਟਮ ਕੀਤੇ ਜਾਣਗੇ ਤਾਇਨਾਤ

ਪਾਕਿਸਤਾਨ ਤੇ ਭਾਰਤ ਵਿਚਾਲੇ ਜਿਹੜੀ ਤਣਾਅ ਦੀ ਸਥਿਤੀ ਬਣੀ ਹੋਈ ਹੈ, ਉਨ੍ਹਾਂ ਸਭ ਦੇ ਵਿਚਾਲੇ ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਣ ਦੀ ਤਿਆਰੀ...

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਦਫਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਭਲਕੇ ਯਾਨੀ 1 ਮਈ ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ ਦੇ ਮੱਦੇਨਜ਼ਰ...

ਕੋਲਕਾਤਾ ਦੇ ਹੋਟਲ ‘ਚ ਲੱਗੀ ਭਿਆਨਕ ਅੱਗ, 14 ਦੀ ਹੋਈ ਮੌਤ, ਰੈਸਕਿਊ ਆਪ੍ਰੇਸ਼ਨ ਜਾਰੀ

ਕੋਲਕਾਤਾ ਦੇ ਫਾਲਪੱਟੀ ਮਛੂਆ ਇਲਾਕੇ ਵਿਚ ਬੀਤੀ ਰਾਤ ਇਕ ਹੋਟਲ ਵਿਚ ਅੱਗ ਲੱਗਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ...

‘ਭਾਰਤ ਅਗਲੇ 24 ਤੋਂ 36 ਘੰਟਿਆਂ ‘ਚ ਕਰ ਸਕਦਾ ਹੈ ਫੌਜੀ ਹਮਲਾ’-ਪਾਕਿਸਤਾਨ ਦੇ ਸੂਚਨਾ ਮੰਤਰੀ ਦਾ ਵਿਵਾਦਿਤ ਬਿਆਨ

ਭਾਰਤ ਦੀ ਕਾਰਵਾਈ ਕਾਰਨ ਪਾਕਿਸਤਾਨ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸੇ ਕਰਕੇ ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਬੀਤੀ ਦੇਰ...

ਵੇਰਕਾ ਤੋਂ ਬਾਅਦ Mother Dairy ਨੇ ਵਧਾਏ ਦੁੱਧ ਦੇ ਰੇਟ, ਕੀਮਤਾਂ ‘ਚ ਕੀਤਾ 2 ਰੁਪਏ ਪ੍ਰਤੀ ਲੀਟਰ ਦਾ ਵਾਧਾ

ਵੇਰਕਾ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਮਹਿੰਗਾਈ ਦਾ ਝਟਕਾ ਦਿੱਤਾ ਹੈ। ਮਦਰ ਡੇਅਰੀ ਵੱਲੋਂ ਦੁੱਧ ਦੇ ਰੇਟ ਵਧਾਏ ਗਏ ਹਨ। ਦੁੱਧ ਦੇ ਰੇਟ ਵਿਚ 2...

ਸਰਹੱਦ ‘ਤੇ ਚੱਲ ਰਹੇ ਤਣਾਅ ਵਿਚਾਲੇ BSF ਨੇ ਜਾਰੀ ਕੀਤੀ ਐਡਵਾਈਜਰੀ, ਜਵਾਨਾਂ ਤੇ ਕਿਸਾਨਾਂ ਨੂੰ ਕੀਤਾ ਚੌਕਸ

ਸਰਹੱਦ ਪਾਰ ਕਰਨ ਨੂੰ ਲੈ ਕੇ BSF ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਹੈ। ਪਾਕਿ ਰੇਂਜਰਾਂ ਵੱਲੋਂ BSF ਜਵਾਨ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਤੇ ਉਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-4-2025

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥...

ਟਰੰਪ ਦੇ ਫੈਸਲੇ ਨੇ ਉਡਾਈ ਟਰੱਕ ਡਰਾਈਵਰਾਂ ਦੀ ਨੀਂਦ- ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ’

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣੇ ਜਿਹੇ ਇਕ ਅਜਿਹੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ ਜਿਸ ਨਾਲ ਇਥੋਂ ਦੇ ਟਰੱਕ ਡਰਾਈਵਰ ਕਾਫੀ...

ਗੁਰਦਾਸਪੁਰ ਦਾ ਨੌਜਵਾਨ ਕੈਨੇਡਾ ਪੁਲਿਸ ‘ਚ ਹੋਇਆ ਭਰਤੀ, ਆਪਣੀ ਮਾਂ ਦਾ ਆਖਰੀ ਸੁਪਨਾ ਕੀਤਾ ਪੂਰਾ

ਗੁਰਦਾਸਪੁਰ ਦੇ ਰਹਿਣ ਵਾਲੇ 24 ਸਾਲ ਦੇ ਨੌਜਵਾਨ ਨੇ ਵਿਦੇਸ਼ ਵਿੱਚ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਹਰਮਿੰਦਰ ਸਿੰਘ ਹੈਰੀ ਨੇ ਕੈਨੇਡਾ ਪੁਲਿਸ...

ਲੋਕਾਂ ਨੂੰ ਮਹਿੰਗਾਈ ਦਾ ਝਟਕਾ ! ਵੇਰਕਾ ਨੇ ਵਧਾਏ ਦੁੱਧ ਦੇ ਰੇਟ, ਭਲਕੇ ਤੋਂ ਲਾਗੂ ਹੋਣਗੀਆਂ ਕੀਮਤਾਂ

ਵੇਰਕਾ ਦਾ ਦੁੱਧ ਪੀਣ ਵਾਲਿਆਂ ਲਈ ਬੁਰੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਮਿਲਕਫੈਡ (Milkfed) ਦੇ ਬਰਾਂਡ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ...

ਬਠਿੰਡਾ ਕੈਂਟ ਤੋਂ ਪੁਲਿਸ ਨੇ ਮੋਚੀ ਨੂੰ ਕੀਤਾ ਗ੍ਰਿਫ਼ਤਾਰ, ਹਨੀਟ੍ਰੈਪ ‘ਚ ਫਸਣ ਦਾ ਸ਼ੱਕ, ਮੋਬਾਈਲ ਦੀ ਕੀਤੀ ਜਾ ਰਹੀ ਫੋਰੈਂਸਿਕ ਜਾਂਚ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪੰਜਾਬ ਦੇ ਬਠਿੰਡਾ ਕੈਂਟ ਵਿੱਚ ਨਿੱਜੀ ਤੌਰ ‘ਤੇ ਕੰਮ ਕਰਨ ਵਾਲੇ ਇੱਕ ਮੋਚੀ ਨੂੰ ਗ੍ਰਿਫ਼ਤਾਰ ਕੀਤਾ...

ਪ੍ਰਤਾਪ ਬਾਜਵਾ ਨੇ ਹਾਈ ਕੋਰਟ ਦਾ ਕੀਤਾ ਰੁਖ ! ਜਾਂਚ ਲਈ ਸੌਂਪੇ ਮੋਬਾਈਲ ਦਾ ਪਾਸਵਰਡ ਮੰਗੇ ਜਾਣ ‘ਤੇ ਜਤਾਇਆ ਇਤਰਾਜ਼

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਗਏ 50 ਬੰਬ ਇੰਟਰਵਿਊ ਦੇ...

ਕੈਨੇਡਾ ਪੜ੍ਹਾਈ ਕਰਨ ਗਈ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਸਮੁੰਦਰ ਕੰਢਿਓ ਮਿਲੀ ਦੇਹ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਡੇਰਾਬੱਸੀ ਤੋਂ ਕੈਨੇਡਾ ਪੜ੍ਹਨ ਆਈ ਇੱਕ 21 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ ਵਿੱਚ...

ਕੈਨੇਡਾ ਚੋਣ ਨਤੀਜੇ : NDP ਆਗੂ ਜਗਮੀਤ ਸਿੰਘ ਨੇ ਆਪਣੀ ਸੀਟ ਹਾਰਨ ਮਗਰੋਂ ਪਾਰਟੀ ਦੀ ਲੀਡਰਸ਼ਿਪ ਤੋਂ ਦਿੱਤਾ ਅਸਤੀਫ਼ਾ

ਕੈਨੇਡਾ ਵਿੱਚ ਆਮ ਚੋਣਾਂ ਦੇ ਨਤੀਜਿਆਂ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡੀਅਨ ਚੋਣਾਂ ਵਿੱਚ NDP ਪਾਰਟੀ ਦੇ ਆਗੂ ਜਗਮੀਤ ਸਿੰਘ ਨੂੰ...

ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਖਤਮ, ਪ੍ਰਧਾਨ ਮੰਤਰੀ ਕਾਰਨੀ ਦੀ ਲਿਬਰਲ ਪਾਰਟੀ ਅੱਗੇ

ਕੈਨੇਡਾ ਵਿੱਚ ਆਮ ਚੋਣਾਂ ਲਈ ਵੋਟਿੰਗ ਸੋਮਵਾਰ ਸ਼ਾਮ ਤੋਂ ਲਗਭਗ ਪੂਰੀ ਹੋ ਗਈ ਹੈ। ਸ਼ੁਰੂਆਤੀ ਨਤੀਜਿਆਂ ਵਿੱਚ, ਪ੍ਰਧਾਨ ਮੰਤਰੀ ਮਾਰਕ ਕਾਰਨੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-4-2025

ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ...

ਫਿਲੋਰ ਨੇੜੇ ਦੁੱਧ ਨਾਲ ਭਰਿਆ ਕੰਟੇਨਰ ਪਲਟਿਆ, ਚਾਲਕ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ

ਫਿਲੌਰ ਨੇੜੇ ਸਿਸਕ ਲੇਨ ‘ਤੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੁੱਧ ਨਾਲ ਭਰਿਆ ਕੰਟੇਨਰ ਅਚਾਨਕ ਪਲਟ ਗਿਆ। ਦੱਸਿਆ ਜਾ ਰਿਹਾ...

ਮੱਧ ਪ੍ਰਦੇਸ਼ : ਬਾਈਕ ਨਾਲ ਟੱਕਰ ਮਗਰੋਂ ਖੂਹ ‘ਚ ਡਿੱਗੀ ਕਾਰ, ਹਾਦਸੇ ‘ਚ ਬਾਈਕ ਸਵਾਰ ਸਣੇ 12 ਲੋਕਾਂ ਦੇ ਨਿਕਲੇ ਸਾਹ

ਮੱਧ ਪ੍ਰਦੇਸ਼ ਦੇ ਮੰਦਸੌਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ ਜਿਥੇ ਮਾਤਾ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂਆਂ ਨਾਲ ਭਾਣਾ ਵਾਪਰਿਆ ਹੈ।...

ਮੁਅੱਤਲ ਇੰਸਪੈਕਟਰ ਰੌਨੀ ਸਿੰਘ ਨੂੰ ਵੱਡਾ ਝਟਕਾ ! ਹਾਈ ਕੋਰਟ ਨੇ ਅਗਾਊਂ ਜ਼ਮਾਨਤ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ

ਪਟਿਆਲਾ ਦੇ ਕਰਨਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਰਨਲ ਕੁੱਟਮਾਰ ਮਾਮਲੇ ਵਿੱਚ ਨਾਮਜ਼ਦ ਮੁਅੱਤਲ...

ਭੀਖੀ-ਬਰਨਾਲਾ ਹਾਈਵੇਅ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਗੱਡੀ ‘ਚ ਸਵਾਰ ਮਹਿਲਾ ਦੀ ਮੌਤ, ਸ਼ਖਸ ਜ਼ਖਮੀ

ਪੂੰਜਬ ਦੇ ਜ਼ਿਲ੍ਹਾ ਮਾਨਸਾ ਜ਼ਿਲ੍ਹੇ ਦੇ ਭੀਖੀ ਕਸਬੇ ਵਿੱਚ ਭੀਖੀ ਬਰਨਾਲਾ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 3 ਕਿਲੋ ਹੈਰੋਇਨ ਸਣੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸਰਹੱਦ ਪਾਰੋਂ ਡਰੱਗ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ...

ਵੈਨਕੂਵਰ ‘ਚ ਲਾਪੂ-ਲਾਪੂ ਫੈਸਟੀਵਲ ਮਨਾ ਰਹੇ ਲੋਕਾਂ ਨੂੰ ਕਾਰ ਨੇ ਦਰੜਿਆ, 11 ਦੀ ਮੌਤ, PM ਨੇ ਜਤਾਇਆ ਦੁੱਖ

ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿੱਚ ਇੱਕ ਤਿਉਹਾਰ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਭੀੜ ਵਿੱਚ ਮੌਜੂਦ ਲੋਕਾਂ ਨੂੰ ਕੁਚਲ ਦਿੱਤਾ। ਇਸ...

ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਮਨੀਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਮਰਿਤਕ ਦੀ ਪਛਾਣ ਗੁਰਵਿੰਦਰ ਸਿੰਘ...

ਪਹਿਲਗਾਮ ਹਮਲੇ ਮਗਰੋਂ ਭਾਰਤ ਦਾ ਪਾਕਿਸਤਾਨ ‘ਤੇ ਇਕ ਹੋਰ ਵੱਡਾ ਐਕਸ਼ਨ, 16 ਯੂ ਟਿਊਬ ਚੈਨਲਾਂ ‘ਤੇ ਲਗਾਇਆ ਬੈਨ

ਗ੍ਰਹਿ ਮੰਤਰਾਲੇ ਦੀ ਸਿਫਾਰਸ਼ ‘ਤੇ ਭਾਰਤ ਸਰਕਾਰ ਨੇ ਕਾਰਵਾਈ ਕਰਦੇ ਹੋਏ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਬਾਅਦ 16...

‘ਪਾਕਿ ‘ਤੇ ਦੋਸ਼ ਲਗਾਉਣ ਤੋਂ ਪਹਿਲਾਂ ਭਾਰਤ ਸਬੂਤ ਦੇਵੇ’, ਪਹਿਲਗਾਮ ਹਮਲੇ ‘ਤੇ ਸ਼ਾਹਿਦ ਅਫਰੀਦੀ ਦਾ ਵਿਵਾਦਿਤ ਬਿਆਨ

ਪਹਿਲਗਾਮ ਅੱਤਵਾਦੀ ਹਮਲੇ ‘ਤੇ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਸ਼ਰਮਨਾਕ ਬਿਆਨ ਸਾਹਮਣੇ ਆਇਆ ਹੈ। ਹਮਲੇ ਦੀ ਨਿੰਦਾ ਕਰਨ...

ਪਹਿਲਗਾਮ ਹਮਲੇ ‘ਤੇ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦਾ ਵੱਡਾ ਬਿਆਨ ਆਇਆ ਸਾਹਮਣੇ

ਪਹਿਲਗਾਮ ਹਮਲੇ ‘ਤੇ ਪਾਕਿ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਭਾਰਤ ਨੇ ਇਹ...

ਪੰਜਾਬ ‘ਚ ਗਰਮੀ ਕੱਢੇਗੀ ਵੱਟ! 5 ਦਿਨ ਤੱਕ ਲੂ ਦਾ ਅਲਰਟ ਜਾਰੀ, 1 ਮਈ ਤੋਂ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਚ ਗਰਮੀ ਫਿਰ ਤੋਂ ਵੱਟ ਕੱਢੇਗੀ। ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਲਈ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਇਨ੍ਹੀਂ...

ਪੰਜਾਬ ਸਰਕਾਰ ਦਾ ਅਫ਼ਸਰਾਂ ਨੂੰ ਫਰਮਾਨ-‘ਹੁਣ ਦਫ਼ਤਰੀ ਸਮੇਂ ਤੋਂ ਬਾਅਦ ਤੇ ਛੁੱਟੀ ਵਾਲੇ ਦਿਨ ਵੀ ਬੰਦ ਨਹੀਂ ਕਰ ਸਕਣਗੇ ਫ਼ੋਨ’

ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਅਫਸਰਾਂ ਨੂੰ ਸਖਤ ਫਰਮਾਨ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਮੁਤਾਬਕ ਹੁਣ ਸਰਕਾਰੀ ਅਫਸਰ...

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪੰਜਾਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-4-2025

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ...

ਭਾਰਤ ਸਰਕਾਰ ਨੇ ਪਾਕਿਸਤਾਨ ਦੇ ਲੋਕਾਂ ਲਈ ਵਧਾਈ ਡੈੱਡਲਾਈਨ, ਹੁਣ 29 ਅਪ੍ਰੈਲ ਤੱਕ ਕਰ ਸਕਣਗੇ ਵਤਨ ਵਾਪਸੀ

ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਦੇ ਲੋਕਾਂ ਲਈ ਡੈੱਡਲਾਈਨ ਵਧਾਈ ਹੈ। ਹੁਣ ਪਾਕਿਸਤਾਨੀ ਨਾਗਰਿਕ ਹੁਣ 29...

ਸਮਾਣਾ : ਪਤੀ ਦਾ ਕੀਤਾ ਕਤਲ, ਮੌਤ ਦੇ ਘਾਟ ਉਤਾਰਨ ਮਗਰੋਂ ਕਮਰੇ ‘ਚ ਹੀ ਬੈਠੀ ਰਹੀ ਮਹਿਲਾ, ਮਾਮਲਾ ਦਰਜ

ਸਮਾਣਾ ਦੇ ਪਿੰਡ ਬਲਮਗੜ੍ਹ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਤਨੀ ਨੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।...

ਖੰਨਾ : ਕ੍ਰੇਨ ਦਾ ਗਾਰਡਰ ਟੁੱਟ ਕੇ ਠੇਕੇਦਾਰ ‘ਤੇ ਡਿੱਗਿਆ, ਹੇਠਾਂ ਆਉਣ ਨਾਲ ਗਈ ਜਾਨ

ਖੰਨਾ ਸਥਿਤ ਸ਼੍ਰੀ ਅੰਬੇ ਸਟੀਲ ਇੰਡਸਟਰੀ ਵਿਚ ਕ੍ਰੇਨ ਦਾ ਗਾਰਡਰ ਟੁੱਟਣ ਨਾਲ ਇਕ ਠੇਕੇਦਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਲੋਹ ਦੇ...

ਕਿਸਾਨ ਜਥੇਬੰਦੀਆਂ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ, 4 ਮਈ ਦੀ ਮੀਟਿੰਗ ‘ਚ ਪੰਜਾਬ ਦੇ ਨੁਮਾਇੰਦੇ ਸ਼ਾਮਲ ਨਾ ਕਰਨ ਦੀ ਕੀਤੀ ਮੰਗ

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਇਕ ਚਿੱਠੀ ਕਿਸਾਨਾਂ ਤੱਕ ਪਹੁੰਚੀ ਹੈ, ਜਿਸ ਦੇ ਬਾਅਦ ਕਿਸਾਨ ਜਥੇਬੰਦੀਆਂ ਨੇ...

ਦੋਸਤਾਂ ਨੇ ਪਹਿਲਾਂ ਇਕੱਠੇ ਪੀਤੀ ਦਾਰੂ, ਫਿਰ 100 ਰੁਪਏ ਵੱਧ ਕਮਿਸ਼ਨ ਮਿਲਣ ਪਿੱਛੇ ਦੋਸਤ ਨੇ ਕੀਤੀ ਯਾਰ ਮਾ.ਰ

ਅਬੋਹਰ, ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜਿਲਕਾ ਜੀ ਦੀ ਅਗਵਾਈ ਹੇਠ ਸ੍ਰੀ ਮੁਖਤਿਆਰ ਰਾਏ, ਐਸ.ਪੀ. ਇੰਨਵੈਸਟੀਗੇਸ਼ਨ ਫਾਜ਼ਿਲਕਾ ਅਤੇ...

ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ NIA, ਚਸ਼ਮਦੀਦਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ

ਪਹਿਲਗਾਮ ਹਮਲੇ ਦੇ ਬਾਅਦ ਹੁਣ ਇਸ ਪੂਰੇ ਮਾਮਲੇ ਵਿਚ NIA ਦੀ ਐਂਟਰੀ ਹੋਈ ਹੈ। ਵੱਡੇ-ਵੱਡੇ ਅਫਸਰ NIA ਦੀ ਟੀਮ ਵਿਚ ਸ਼ਾਮਲ ਕੀਤੇ ਗਏ ਹਨ। ਜਿਨ੍ਹਾਂ...

ਪਾਕਿ ਨਾਲ ਤਣਾਅ ‘ਚ ਵਿਚਾਲੇ ਭਾਰਤੀ ਜਲਸੈਨਾ ਦਾ ਐਕਸ਼ਨ, ਅਰਬ ਸਾਗਰ ‘ਚ ਕਈ ਐਂਟੀ-ਸ਼ਿਪ ਮਿਜ਼ਾਈਲਾਂ ਦਾ ਕੀਤਾ ਟੈਸਟ

ਪਾਕਿਸਤਾਨ ਨਾਲ ਤਣਾਅ ਵਿਚਾਲੇ ਭਾਰਤੀ ਜਲ ਸੈਨਾ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ। ਜਲ ਸੈਨਾ ਵੱਲੋਂ ਅਹਿਮ ਟੈਸਟ ਕੀਤਾ ਗਿਆ। ਐਂਟੀਸ਼ਿਪ...

ਹਰਿਆਣਾ ਦੇ CM ਦਾ ਐਲਾਨ-‘ਪਹਿਲਗਾਮ ਹਮਲੇ ‘ਚ ਸ਼ਹੀਦ ਹੋਏ ਵਿਨੇ ਨਰਵਾਲ ਦੇ ਪਰਿਵਾਰ ਨੂੰ ਮਿਲਣਗੇ 50 ਲੱਖ ਰੁ.’

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਕਰਨਾਲ ਦੇ ਨਿਵਾਸੀ ਜਲਸੈਨਾ...

ਪਿੰਡ ਆਦਮਪੁਰ ‘ਚ ਕਈ ਏਕੜ ਫਸਲ ਤੇ ਨਾੜ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ

ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਰਹੰਦ ਪਟਿਆਲਾ...

ਤਰਨ ਤਾਰਨ ‘ਚ 3 ਅਣਪਛਾਤਿਆਂ ਵੱਲੋਂ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਘਟਨਾ CCTV ‘ਚ ਹੋਈ ਕੈਦ

ਪੰਜਾਬ ‘ਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਅੱਜ ਦਿਨ-ਦਿਹਾੜੇ ਝਬਾਲ ਨਜ਼ਦੀਕ ਮੋੜ ਬਾਬਾ ਬੁੱਢਾ ਸਾਹਿਬ...

ਪੀੜਤਾਂ ਨੂੰ ਇਨਸਾਫ ਤੇ ਸਾਜ਼ਿਸ਼ਘਾੜਿਆਂ ਨੂੰ ਮਿਲੇਗੀ ਸਜ਼ਾ… ‘ਮਨ ਕੀ ਬਾਤ’ ‘ਚ ਪਹਿਲਗਾਮ ਹਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ...

ਨਾਭਾ : ਖੇਤ ‘ਚ ਲੱਗੀ ਭਿਆਨਕ ਅੱਗ, 16 ਏਕੜ ਫਸਲ ਸੜ ਕੇ ਸੁਆਹ, ਇੱਕ ਬੰਦਾ ਵੀ ਝੁਲਸਿਆ

ਪੰਜਾਬ ਭਰ ਦੇ ਖੇਤਾਂ ਦੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ...

ਕਿਸੇ ਨੂੰ ਵੀ ਜਾਨ ਲੈਣ ਦਾ ਅਧਿਕਾਰ ਨਹੀਂ…ਪਹਿਲਗਾਮ ਹਮਲੇ ‘ਤੇ ਬੋਲੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੱਲ੍ਹ ਸ਼ਨੀਵਾਰ ਰਾਤ ਨੂੰ ਆਪਣੀ ਟੀਮ ਨਾਲ ਅਰਬਨ ਅਸਟੇਟ...

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡੈੱਡਲਾਈਨ ਤੈਅ, DGP ਨੇ ਅਧਿਕਾਰੀਆਂ ਨੂੰ 31 ਮਈ ਤੱਕ ਦਾ ਦਿੱਤਾ ਸਮਾਂ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਜਾਰੀ ਹੈ। ਇਸ ਵਿਚਾਲੇ ਹੁਣ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰ ਕੀਤਾ ਕਾਬੂ, ਡੇਢ ਲੱਖ ਕੈਸ਼ ਤੇ ਹਥਿਆਰ ਕੀਤੇ ਰਿਕਵਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਸੂਚਨਾ ‘ਤੇ ਕਾਰਵਾਈ ਕਰਦਿਆਂ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-4-2025

ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ...

ਫਿਰੋਜ਼ਪੁਰ ‘ਚ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, 2 ਹੋਏ ਜ਼ਖਮੀ, ਇਕ ਨੂੰ ਕੀਤਾ ਕਾਬੂ

ਫਿਰੋਜ਼ਪੁਰ ਵਿਚ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਤੇ ਇਸ ਦੌਰਾਨ ਪੁਲਿਸ ਨੇ ਮੋਟਰਸਾਈਕਲ ‘ਤੇ ਜਾ ਰਹੇ 3 ਨੌਜਵਾਨਾਂ ਨੂੰ ਰੁਕਣ ਦਾ...

ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਐਲਾਨ, ਗੋਇੰਦਵਾਲ ਥਰਮਲ ਪਲਾਂਟ ਨੂੰ ਮਿਲਣਗੇ 10 ਨਵੇਂ SDO

ਪੰਜਾਬ ਸਰਕਾਰ ਨੇ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਠੋਸ ਯੋਜਨਾ...

BSF ਨੇ ਗੁਰਦੁਆਰਿਆਂ ਤੋਂ ਕਰਾਈ ਅਨਾਊਂਸਮੈਂਟ, ਤਾਰੋਂ ਪਾਰ ਕਿਸਾਨਾਂ ਨੂੰ 2 ਦਿਨਾਂ ‘ਚ ਕਣਕ ਦੀ ਵਾਢੀ ਕਰਨ ਦੀ ਹਦਾਇਤ

ਪਹਿਲਗਾਮ ਹਮਲੇ ਦੇ ਬਾਅਦ BSF ਵੱਲੋਂ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਕਿਸਾਨਾਂ ਦੀ...

ਅਮਰੀਕਾ ਦੇ ਬਾਅਦ ਬ੍ਰਿਟੇਨ ਵੱਲੋਂ ਵੀ ਟ੍ਰੈਵਲ ਐਡਵਾਈਜਰੀ ਜਾਰੀ, ਭਾਰਤ-ਪਾਕਿ ਸਰਹੱਦੀ ਇਲਾਕਿਆਂ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ

ਬੀਤੇ ਕੁਝ ਸਾਲਾਂ ਤੋਂ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਵਾਲੇ ਕਸ਼ਮੀਰ ਵਿਚ ਪਹਿਲਗਾਮ ਹਮਲੇ ਦੇ ਬਾਅਦ ਤੋਂ ਪਲਾਇਨ ਤੇਜ਼ ਹੋ ਗਿਆ...

ਪਹਿਲਗਾਮ ਅੱਤਵਾਦੀ ਹਮਲਾ : ਮੀਡੀਆ ਚੈਨਲਾਂ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਜਾਰੀ ਕੀਤੀ ਐਡਵਾਈਜ਼ਰੀ

ਸੂਚਨਾ ਤੇ ਪ੍ਰਾਸਰਣ ਮੰਤਰਾਲੇ ਨੇ ਸਾਰੇ ਮੀਡੀਆ ਚੈਨਲਾਂ ਨੂੰ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿਚ ਰੱਖਿਆ ਕਾਰਜਾਂ ਤੇ ਸੁਰੱਖਿਆ ਬਲਾਂ  ਦਾ...

ਥਾਰ ਵਾਲੀ ਮੈਡਮ ਦੇ ਸਾਥੀ ਬਲਵਿੰਦਰ ਦੀ ਕੋਰਟ ‘ਚ ਹੋਈ ਪੇਸ਼ੀ, ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ

ਚਿੱਟੇ ਨਾਲ ਥਾਰ ਵਿਚ ਫੜੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਸਾਥੀ ਦੀ ਅੱਜ ਕੋਰਟ ਵਿਚ ਪੇਸ਼ੀ ਹੋਈ ਹੈ। 3 ਦਿਨਾਂ ਦਾ ਰਿਮਾਂਡ ਖਤਮ ਹੋਣ ਦੇ...

BSF ਜਵਾਨ ਦੀ ਅਜੇ ਤੱਕ ਨਹੀਂ ਹੋਈ ਵਤਨ ਵਾਪਸੀ, 72 ਘੰਟਿਆਂ ਤੋਂ ਹੈ ਪਾਕਿ ਰੇਂਜਰਾਂ ਦੀ ਕੈਦ ‘ਚ

BSF ਦਾ ਜਵਾਨ ਪਿਛਲੇ 3 ਦਿਨਾਂ ਤੋਂ ਪਾਕਿ ਰੇਂਜਰਾਂ ਦੀ ਕੈਦ ਵਿਚ ਹੈ ਜਿਸ ਦੀ ਅਜੇ ਤੱਕ ਵਤਨ ਵਾਪਸੀ ਨਹੀਂ ਹੋਈ ਹੈ। ਪਤਨੀ ਦਾ ਰੋ-ਰੋ ਕੇ ਬੁਰਾ ਹਾਲ...

ਕੈਨੇਡਾ ‘ਚ ਗੋਲੀਬਾਰੀ ਦਾ ਸ਼ਿਕਾਰ ਹੋਈ ਹਰਸਿਮਰਤ ਦੀ ਦੇਹ ਪਹੁੰਚੀ ਪਿੰਡ ਧੂੰਦਾ, ਨਮ ਅੱਖਾਂ ਨਾਲ ਕੀਤਾ ਅੰਤਿਮ ਸਸਕਾਰ

ਕੈਨੇਡਾ ਵਿਚ 2 ਗੁਟਾਂ ਦੀ ਆਪਸੀ ਗੋਲੀਬਾਰੀ ਦਾ ਸ਼ਿਕਾਰ ਹੋਈ ਪੰਜਾਬ ਦੀ 21 ਸਾਲਾ ਹਰਸਿਮਰਤ ਕੌਰ ਰੰਧਾਵਾ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-4-2025

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥...

ADGP ਪ੍ਰਵੀਨ ਕੁਮਾਰ ਸਿਨਹਾ ਬਣੇ ਵਿਜੀਲੈਂਸ ਬਿਊਰੋ ਦੇ ਨਵੇਂ ਚੀਫ, ਦਿੱਤਾ ਗਿਆ ਵਾਧੂ ਚਾਰਜ

ਪੰਜਾਬ ਸਰਕਾਰ ਵੱਲੋਂ ਸਖਤ ਐਕਸ਼ਨ ਲੈਂਦੇ ਹੋਏ ਵਿਜੀਲੈਂਸ ਚੀਫ IPS ਸੁਰਿੰਦਰਪਾਲ ਸਿੰਘ ਪਰਮਾਰ, SSP ਹਰਪ੍ਰੀਤ ਸਿੰਘ ਤੇ AIG ਸਰਵਨਪ੍ਰੀਤ ਸਿੰਘ...

ਕਸ਼ਮੀਰੀ ਕੁੜੀ ਨਾਲ ਬਦਸਲੂਕੀ ਮਾਮਲੇ ‘ਚ ਪੰਜਾਬ ਮਹਿਲਾ ਕਮਿਸ਼ਨ ਦਾ ਵੱਡਾ ਐਕਸ਼ਨ, ਤਰੁੰਤ ਕੇਸ ਦਰਜ ਕਰਨ ਦੇ ਦਿੱਤੇ ਹੁਕਮ

ਪਹਿਲਗਾਮ ਹਮਲੇ ਦੇ ਬਾਅਦ ਪੰਜਾਬ ਵਿਚ ਕਸ਼ਮੀਰੀ ਵਿਦਿਆਰਥਣ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਮਹਿਲਾ ਕਮਿਸ਼ਨ ਹਰਕਤ...

ਅਟਾਰੀ ਬਾਰਡਰ ‘ਤੇ ਪਾਕਿਸਤਾਨੀ ਮਹਿਲਾਵਾਂ ਨੂੰ ਰੋਕਿਆ, ਨਾਗਰਿਕਤਾ ਨਾ ਹੋਣ ਕਾਰਨ ਨਹੀਂ ਦਿੱਤੀ ਪਰਮਿਸ਼ਨ

ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ। ਭਾਰਤ ਸਰਕਾਰ ਦੇ ਹੁਕਮਾਂ ‘ਤੇ ਪਾਕਿਸਤਾਨ ਤੋਂ ਆਏ...

ਪੰਜਾਬ ਪੁਲਿਸ ਨੇ 7.50 ਲੱਖ ਸਣੇ ਬੰਦੇ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮ ਕਰਦਾ ਸੀ ਸੱਟੇ ਦਾ ਧੰਦਾ

ਜਗਰਾਓਂ ਦੇ ਗੁਜਰਵਾਲ ਪਿੰਡ ਵਿਚ ਪੁਲਿਸ ਨੇ ਵ੍ਹਟਸਐਪ ਜ਼ਰੀਏ ਸੱਟਾ ਚਲਾਉਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਹਰਮਿੰਦਰ...

ਪੰਜਾਬ ਦੇ ਬਾਰਡਰ ਏਰੀਏ ‘ਚੋਂ ਮਿਲਿਆ RDX ਤੇ ਹਥਿਆਰ, BSF ਤੇ ਪੁਲਿਸ ਨੇ ਲਿਆ ਕਬਜ਼ੇ ‘ਚ

ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਸੁਰੱਖਿਆ ਬਲਾਂ ਨੇ ਪਾਕਿਸਤਾਨ ਤੋਂ ਆਈ ਇਕ ਵੱਡੀ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕੀਤਾ ਹੈ।...

ਪੰਜਾਬ ਸਰਕਾਰ ਨੇ ਵਿਜੀਲੈਂਸ ਚੀਫ SPS ਪਰਮਾਰ ਨੂੰ ਕੀਤਾ ਸਸਪੈਂਡ, ਡਰਾਈਵਿੰਗ ਲਾਇਸੈਂਸ ਘੋਟਾਲੇ ‘ਚ ਹੋਈ ਕਾਰਵਾਈ

ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਵਿਜੀਲੈਂਸ ਦੇ ਚੀਫ ਡਾਇਰੈਕਟਰ ADGP ਐੱਸਪੀਐੱਸ ਪਰਮਾਰ, AIG ਤੇ SSP ਨੂੰ ਸਸਪੈਂਡ ਕਰ ਦਿੱਤਾ ਹੈ।...

ਸ਼੍ਰੀਨਗਰ ਪਹੁੰਚੇ ਕਾਂਗਰਸ ਸਾਂਸਦ ਰਾਹੁਲ ਗਾਂਧੀ, ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਸ਼੍ਰੀਨਗਰ ਦੌਰੇ...

ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਬੋਲੇ ਸੁਖਬੀਰ ਬਾਦਲ-‘ਹਰ ਧਰਮ ਦੇ ਲੋਕ ਕਹਿੰਦੇ ਸੀ ਬਾਦਲ ਸਾਬ੍ਹ ਜੀ ਸਾਡੇ ਆ’

ਅੱਜ ਸ. ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਹੈ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਜਿਸ ਮੁੱਖ ਮੰਤਰੀ ਨੇ ਆਪਣੇ 70...

ਪਾਕਿਸਤਾਨੀਆਂ ਖਿਲਾਫ ਵੱਡੇ ਐਕਸ਼ਨ ਦੀ ਤਿਆਰੀ! ਅਮਿਤ ਸ਼ਾਹ ਨੇ ਸਾਰੇ ਮੁੱਖ ਮੰਤਰੀਆਂ ਨਾਲ ਕੀਤੀ ਗੱਲ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ, ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸਾਰੇ...

ਪਹਿਲਾਗਾਮ ਹਮਲੇ ‘ਚ ਸ਼ਾਮਲ ਅੱਤਵਾਦੀਆਂ ‘ਤੇ ਵੱਡਾ ਐਕਸ਼ਨ! ਇੱਕ ਦਾ ਘਰ ਬੰਬ ਨਾਲ ਉਡਾਇਆ, ਦੂਜੇ ਦਾ ਢਾਹਿਆ

ਪਹਿਲਗਾਮ ਹਮਲੇ ‘ਚ ਸ਼ਾਮਲ ਸ਼ੱਕੀ ਸਥਾਨਕ ਅੱਤਵਾਦੀਆਂ ਖਿਲਾਫ ਇਕ ਵੱਡਾ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਅਨੰਤਨਾਗ ਜ਼ਿਲੇ ਦੇ ਬਿਜਬੇਹਰਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-4-2025

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ...

ਨਹੀਂ ਸੁਧਰ ਰਿਹਾ ਪਾਕਿਸਤਾਨ! LoC ‘ਤੇ ਕੀਤੀ ਫਾਇਰਿੰਗ, ਭਾਰਤ ਨੇ ਦਿੱਤਾ ਮੂੰਹਤੋੜ ਜਵਾਬ

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰਕੇ 26 ਲੋਕਾਂ ਦੀ ਬੇਰਹਿਮੀ...

CM ਭਗਵੰਤ ਮਾਨ ਦਾ ਵੱਡਾ ਐਲਾਨ, ਸਰਪੰਚਾਂ ਨੂੰ ਹਰ ਮਹੀਨੇ ਮਿਲੇਗੀ 2000 ਰੁਪਏ ਤਨਖ਼ਾਹ

ਪੰਜਾਬ ਸਰਕਾਰ ਵੱਲੋਂ ਹੁਣ ਪਿੰਡ ਦੇ ਸਰਪੰਚਾਂ ਨੂੰ ਹਰ ਮਹੀਨੇ 2000 ਰੁਪਏ ਤਨਖਾਹ ਦਿੱਤਾ ਜਾਵੇਗਾ, ਜਿਸ ਦਿਨ ਤੋਂ ਸਰਪੰਚਾਂ ਨੇ ਸਹੁੰ ਲਈ ਹੈ, ਉਸੇ...

ਭਾਰਤ ਦੇ ਐਕਸ਼ਨ ‘ਤੇ ਪਾਕਿ ਦਾ ਰੀਐਕਸ਼ਨ, ਭਾਰਤੀਆਂ ਨੂੰ ਦੇਸ਼ ਛੱਡਣ ਦਾ ਹੁਕਮ, ਦਿੱਤੇ ਕਾਪੀ-ਪੇਸਟ ਆਰਡਰ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਭਾਰਤ ਦੀ ਕਾਰਵਾਈ ‘ਤੇ ਵੱਡਾ ਫੈਸਲਾ ਲਿਆ ਹੈ। ਪਾਕਿਸਤਾਨ ਨੇ ਕਿਹਾ ਹੈ ਕਿ...

ਪੰਜਾਬ ‘ਚ ਹੋਵੇਗੀ 5500 ਹੋਮਗਾਰਡਾਂ ਦੀ ਭਰਤੀ, CM ਮਾਨ ਨੇ ਲਿਆ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਹੁਣ ਸਰਹੱਦ ਦੀ ਸੁਰੱਖਿਆ ਮਜ਼ਬੂਤ ​​ਕਰਨ ਲਈ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਸਰਹੱਦ ‘ਤੇ ਰੱਖਿਆ ਦੀ ਦੂਜੀ ਲਾਈਨ ਨੂੰ...

ਪਾਕਿ ਰੇਂਜਰ ਨੇ ਗ੍ਰਿਫ਼ਤਾਰ ਕੀਤਾ ਭਾਰਤੀ BSF ਦਾ ਜਵਾਨ, ਅੱਖਾਂ ‘ਤੇ ਪੱਟੀ ਬੰਨ੍ਹ ਤਸਵੀਰ ਕੀਤੀ ਜਾਰੀ

ਪਹਿਲਗਾਮ ਹਮਲੇ ਮਗਰੋਂ ਦੇਸ਼ ਵਿਚ ਲਗਾਤਾਰ ਰੋਸ ਹੈ, ਮੋਦੀ ਸਰਕਾਰ ਵੱਲੋਂ ਵੱਡੇ ਫੈਸਲੇ ਲਏ ਜਾ ਰਹੇ ਹਨ, ਇਸੇ ਵਿਚਾਲੇ ਪਾਕਿਸਤਾਨ ਰੇਂਜਰ ਨੇ...

ਪਹਿਲਗਾਮ ਹਮਲੇ ਦਾ ਅਸਰ, ਫਵਾਦ ਖਾਨ ਦੀ ਫਿਲਮ ‘ਅਬੀਰ ਗੁਲਾਲ’ ‘ਤੇ ਭਾਰਤ ਨੇ ਲਾਇਆ ਬੈਨ

ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨੀ ਅਦਾਕਾਰ ਫਵਾਦ ਖਾਨ ਦੀ ਫਿਲਮ ‘ਅਬੀਰ ਗੁਲਾਲ’ ਨੂੰ ਭਾਰਤ ‘ਚ ਬੈਨ ਕਰ ਦਿੱਤਾ ਗਿਆ ਹੈ। ਦੱਸ...

ਪੰਜਾਬ ਸਰਕਾਰ ਵੱਲੋਂ 1000 ਮੈਡੀਕਲ ਅਫਸਰਾਂ ਦੀ ਹੋਵੇਗੀ ਭਰਤੀ, ਭਲਕੇ ਤੋਂ ਆਨਲਾਈਨ ਕਰ ਸਕਦੇ ਹੋ ਅਪਲਾਈ

ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿਚ ਬੇਹਤਰ ਸਹੂਲਤਾਂ ਦੇਣ ਲਈ 1000 ਮੈਡੀਕਲ ਅਫਸਰਾਂ ਦੀ ਭਰਤੀ...

‘ਹਮਲਾ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰ੍ਹੇ ਮਿਲੇਗੀ ਸਜ਼ਾ’- ਪਹਿਲਗਾਮ ਹਮਲੇ ‘ਤੇ ਬੋਲੇ PM ਮੋਦੀ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਹਮਲੇ ਨਾਲ ਪੂਰਾ ਦੇਸ਼ ਗੁੱਸੇ ਵਿਚ ਹੈ। ਬੀਤੇ ਦਿਨੀਂ ਪੀਐੱਮ ਮੋਦੀ ਸਾਊਦੀ ਦੌਰੇ ਨੂੰ ਵਿਚ ਹੀ ਛੱਡ ਪਰਤ...

ਫਿਰੋਜ਼ਪੁਰ : ਕੌਂਸਲਰ ‘ਤੇ ਹੋਈ ਫਾਇਰਿੰਗ, ਅਣਪਛਾਤੇ ਬਾਈਕ ਸਵਾਰਾਂ ਨੇ ਘਟਨਾ ਨੂੰ ਦਿੱਤਾ ਅੰਜਾਮ

ਫਿਰੋਜ਼ਪੁਰ ਵਿਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਹੈ। ਕੌਂਸਲਰ ‘ਤੇ ਫਾਇਰਿੰਗ ਕੀਤੇ ਜਾਣ ਦੀ ਖਬਰ ਹੈ। ਕੌਂਸਲਰ ਦੀ ਪਛਾਣ ਕਪਿਲ ਕੁਮਾਰ...

ਪਹਿਲਗਾਮ ਹਮਲੇ ਮਗਰੋਂ ਜੰਮੂ-ਕਸ਼ਮੀਰ ‘ਚ ਐਨਕਾਊਂਟਰ, ਭਾਰਤ ਦਾ ਫੌਜੀ ਜਵਾਨ ਹੋਇਆ ਸ਼ਹੀਦ

ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਐਨਕਾਊਂਟਰ ਚੱਲ...

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਅੱਜ ਹੋਵੇਗੀ। ਮੀਟਿੰਗ ਸ਼ਾਮ ਚਾਰ ਵਜੇ ਸੀਐੱਮ ਰਿਹਾਇਸ਼ ‘ਤੇ ਹੋਵੇਗੀ। ਇਸ ਦੌਰਾਨ ਕਈ ਫੈਸਲਿਆਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-4-2025

ਬਿਲਾਵਲੁ ਮਹਲਾ ੫ ॥  ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ...

ਮੂਸੇਵਾਲਾ ਕਤਲ ਕੇਸ ‘ਚ ਮਾਨਸਾ ਕੋਰਟ ਨੇ ਸੁਣਾਇਆ ਵੱਡਾ ਫੈਸਲਾ, 7 ਮੁਲਜ਼ਮ ਕੀਤੇ ਬਰੀ

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮਾਨਸਾ ਅਦਾਲਤ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਮੂਸੇਵਾਲਾ ਕਤਲ...

’48 ਘੰਟਿਆਂ ‘ਚ ਭਾਰਤ ਛੱਡਣ ਪਾਕਿਸਤਾਨੀ…’ ਪਹਿਲਗਾਮ ਹਮਲੇ ਦੇ ਜਵਾਬ ‘ਚ ਮੋਦੀ ਸਰਕਾਰ ਦੀ ਕਾਰਵਾਈ

ਪਹਿਲਗਾਮ ਹਮਲੇ ਦੇ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤ ਆਉਣ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ। ਭਾਰਤੀ...

ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਹੋਈ ਅਲਰਟ, ਜੰਮੂ ਕਸ਼ਮੀਰ ਤੋਂ ਆਉਂਦੀਆਂ ਗੱਡੀਆਂ ਦੀ ਹੋ ਰਹੀ ਚੈਕਿੰਗ

ਪਹਿਲਗਾਮ ਹਮਲੇ ਦੇ ਬਾਅਦ ਪੰਜਾਬ ਪੁਲਿਸ ਅਲਰਟ ‘ਤੇ ਹੈ। ਪਠਾਨਕੋਟ ਪੁਲਿਸ ਵੀ ਪਹਿਲਗਾਮ ਹਮਲੇ ਨੂੰ ਲੈ ਕੇ ਅਲਰਟ ਹੋ ਚੁੱਕੀ ਹੈ।...

ਨੇਵੀ ਲੈਫਟੀਨੈਂਟ ਵਿਨੈ ਨਰਵਾਲ ਦੀ ਹੋਈ ਅੰਤਿਮ ਵਿਦਾਈ, ਹਜ਼ਾਰਾਂ ਦੀ ਗਿਣਤੀ ‘ਚ ਉਮੜਿਆ ਜਨਸੈਲਾਬ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਕਰਨਾਲ ਦੇ ਲੈਫਟੀਨੈਂਟ ਵਿਨੈ ਨਰਵਾਲ ਨੂੰ ਅੰਤਿਮ ਵਿਦਾਈ ਦੇ ਦਿੱਤੀ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 IAS ਤੇ 1 PCS ਅਧਿਕਾਰੀ ਦਾ ਹੋਇਆ ਤਬਾਦਲਾ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 6 ਆਈਏਐੱਸ ਤੇ ਇਕ ਪੀਸੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। 7...

ਪੇਂਡੂ ਪੰਚਾਇਤ ਵਿਕਾਸ ਵਿਭਾਗ ‘ਚ ਹੋਏ 120.87 ਕਰੋੜ ਦੇ ਘਪਲੇ ‘ਚ ਵੱਡਾ ਐਕਸ਼ਨ, ਤਿੰਨ BDPOs ਸਸਪੈਂਡ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਲੁਧਿਆਣਾ ਦੇ ਬਲਾਕ-2 ਦੇ ਵਿਚ ਲਗਭਗ 20 ਮਹੀਨੇ ਪਹਿਲਾਂ 120.87 ਕਰੋੜ ਰੁਪਏ ਦੇ ਕਥਿਤ ਘਪਲੇ ਦਾ ਸਾਹਮਣਾ ਕਰ ਰਹੇ 3...

ਪਹਿਲਗਾਮ ਹਮਲੇ ‘ਤੇ ਬੋਲੇ ਅਮਿਤ ਸ਼ਾਹ-‘ਦੋਸ਼ੀ ਬਖਸ਼ੇ ਨਹੀਂ ਜਾਣਗੇ, ਭਾਰਤ ਅੱਤਵਾਦ ਅੱਗੇ ਝੁਕੇਗਾ ਨਹੀਂ’

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ‘ਤੇ ਦੋ-ਟੁਕ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲ ਵਿਚ ਬਖਸ਼ਿਆ ਨਹੀਂ ਜਾਵੇਗੀ।...

ਤਰਨ ਤਾਰਨ : ਭੈਣ ਨੂੰ ਮਿਲਣ ਆ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ, ਘਟਨਾ CCTV ‘ਚ ਹੋਈ ਕੈਦ

ਤਰਨਤਾਰਨ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਸਾਰੀ...

ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀਆਂ ਦੇ ਸਕੈਚ ਜਾਰੀ, ਹਾਈ ਅਲਰਟ ‘ਤੇ ਜੰਮੂ-ਕਸ਼ਮੀਰ

ਪਹਿਲਗਾਮ ਹਮਲੇ ਨੂੰ ਲੈ ਕੇ ਸ਼ੱਕੀ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਗਏ ਹਨ। ਤਸਵੀਰਾਂ ਵਿਚ 3 ਸਕੈਚ ਦੇਖੇ ਜਾ ਸਕਦੇ ਹਨ। ਸੁਰੱਖਿਆ ਏਜੰਸੀਆਂ...

ਸੁਲਤਾਨਪੁਰ ਲੋਧੀ : ਸੁਨਹਿਰੀ ਭਵਿੱਖ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਸੁਲਤਾਨਪੁਰ ਲੋਧੀ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ ਜਦੋਂ ਅਮਰੀਕਾ ਵਿਚ ਇਲਾਕੇ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ...

ਪਹਿਲਗਾਮ ਹਮਲੇ ‘ਚ 26 ਲੋਕਾਂ ਦੀ ਹੋਈ ਮੌਤ, 10 ਜ਼ਖਮੀ, ਮ੍ਰਿਤਕ ਸੈਲਾਨੀਆਂ ਦੀ ਲਿਸਟ ਜਾਰੀ

ਜੰਮੂ-ਕਸ਼ੀਮਰ ਦੇ ਮਸ਼ਹੂਰ ਸੈਲਾਨੀ ਸਥਾਨ ਪਹਿਲਗਾਮ ਦੇ ਬੈਸਰਨ ਵਿੱਚ ਮੰਗਲਵਾਰ ਦੁਪਹਿਰ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ...

ਪਹਿਲਗਾਮ ਹਮਲੇ ਮਗਰੋਂ ਪੰਜਾਬ ‘ਚ ਰੈੱਡ ਅਲਰਟ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਦਹਿਸ਼ਤਗਰਦਾਂ ਵੱਲੋਂ ਹਮਲੇ ‘ਚ 26 ਸੈਲਾਨੀਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਨਾਲ ਪੂਰੇ ਦੇਸ਼...

ਪਹਿਲਗਾਮ ਹਮਲਾ, ਸਾਊਦੀ ਅਰਬ ਤੋਂ ਤੁਰੰਤ ਪਰਤੇ PM ਮੋਦੀ, ਬੋਲੇ- ‘ਦਹਿਸ਼ਤਗਰਦ ਬਖਸ਼ੇ ਨਹੀਂ ਜਾਣਗੇ’

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਦੀ ਅਰਬ ਤੋਂ ਤੁਰੰਤ ਭਾਰਤ ਪਰਤ ਆਏ ਹਨ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-4-2025

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ...

ਮਾਨ ਸਰਕਾਰ ਦਾ ਵੱਡਾ ਫੈਸਲਾ, ਖਿਡਾਰੀਆਂ ਨੂੰ ਮਿਲੇਗੀ PSPCL ‘ਚ ਨੌਕਰੀ, 60 ਅਹੁਦਿਆਂ ‘ਤੇ ਹੋਵੇਗੀ ਭਰਤੀ

ਪੰਜਾਬ ਸਰਕਾਰ ਹੁਣ PSPCL ਵਿੱਚ ਖੇਡ ਕੋਟੇ ਤਹਿਤ ਖਿਡਾਰੀਆਂ ਨੂੰ ਨੌਕਰੀ ਦੇਵੇਗੀ। ਇਸ ਦੌਰਾਨ ਲਗਭਗ 60 ਖਿਡਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇਸ...

ਫਾਜ਼ਿਲਕਾ ‘ਚ ਵੱਡੀ ਵਾਰਦਾਤ, ਅਦਾਲਤ ‘ਚ ਪੇਸ਼ੀ ਭੁਗਤਣ ਆਏ ਸ਼ਖਸ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਫਾਜ਼ਿਲਕਾ ਵਿੱਚ ਦਿਨ-ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੋਰਟ ਕੰਪਲੈਕਸ ਨੇੜੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਵਿਵਾਦ...

ਤਰਨਤਾਰਨ ‘ਚ ਐਨਕਾਊਂਟਰ, ਪੁਲਿਸ ਵੱਲੋਂ ਰੋਕਣ ‘ਤੇ ਬਦਮਾਸ਼ ਨੇ ਚਲਾਈ ਗੋਲੀ, ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ

ਪੰਜਾਬ ਦੇ ਤਰਨਤਾਰਨ ਵਿੱਚ ਮੰਗਲਵਾਰ ਨੂੰ ਸਵੇਰੇ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ। ਪੁਲਿਸ ਨੇ ਸਵੇਰੇ ਗਸ਼ਤ ਦੌਰਾਨ ਸਰਾਂ...

ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਜਾਰੀ, ਹਾਈਕੋਰਟ ‘ਚ 7 ਮਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ LoP ਪ੍ਰਤਾਪ ਸਿੰਘ...

ਕਾਰ ਨੇ ਬਾਈਕ ਸਵਾਰ ਮਾਂ-ਪੁੱਤਰ ਨੂੰ ਟੱਕਰ ਮਾਰੀ, ਇਲਾਜ ਦੌਰਾਨ ਮਾਂ ਦੀ ਮੌਤ, ਪੁੱਤਰ ਜ਼ਖਮੀ

ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਮਾਂ ਅਤੇ ਪੁੱਤਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮਾਂ ਦੀ ਇਲਾਜ ਦੌਰਾਨ ਮੌਤ ਹੋ...