Feb 12

ਗੁਰਦਾਸਪੁਰ : ਪੰਚਾਇਤ ਦੇ ਕੰਮ ਨੂੰ ਲੈ ਕੇ ਚੱਲੀਆਂ ਗੋਲੀਆਂ, ਫਾਇਰਿੰਗ ‘ਚ ਸਰਪੰਚ ਦੇ ਭਰਾ ਦੀ ਮੌਤ

ਗੁਰਦਾਸਪੁਰ ਦੇ ਪਿੰਡ ਸ਼ਹੂਰ ‘ਚ ਵੱਡੀ ਵਾਰਦਾਤ ਵਾਪਰੀ ਹੈ। ਜਿਸ ਵਿਚ ਪੰਚਾਇਤ ਦੇ ਕੰਮ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ ਤੇ ਸ਼ਰੇਆਮ ਮੁੰਡੇ...

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਮੁੱਦੇ ‘ਤੇ ਬੋਲੇ ਡੱਲੇਵਾਲ-‘ਨੌਜਵਾਨਾਂ ਦੀ ਬਾਂਹ ਫੜ੍ਹੇ ਸਰਕਾਰ’

ਖਨੌਰੀ ਬਾਰਡਰ ‘ਤੇ ਚੱਲ ਰਹੀ ਮਹਾਪੰਚਾਇਤ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਨਤਾ ਦੇ ਨਾਂ ਸੰਦੇਸ਼ ਦਿੱਤਾ।ਇਸ ਮੌਕੇ ਉਨ੍ਹਾਂ ਨੇ...

ਕੈਂਟਰ ਨੇ ਐਕਟਿਵਾ ਸਵਾਰ ਦਾਦੇ-ਪੋਤੀ ਨੂੰ ਮਾਰੀ ਟੱ.ਕ.ਰ, ਜਨਮ ਦਿਨ ਤੋਂ 2 ਦਿਨ ਪਹਿਲਾਂ ਮਾਸੂਮ ਦੀ ਗਈ ਜਾ/ਨ

ਖੁਸ਼ੀਆਂ ਕਦੋਂ ਗਮੀ ਵਿੱਚ ਬਦਲ ਜਾਣ ਪਤਾ ਨਹੀਂ ਲੱਗਦਾ, ਕੁਝ ਅਜਿਹਾ ਹੀ ਹੋਇਆ ਹੈ ਮਿਠਨ ਕੁਮਾਰ ਦੀ ਧੀ ਤਨੂ ਨਾਲ ਜਿਸ ਦਾ ਦੋ ਦਿਨ ਬਾਅਦ ਜਨਮ...

ਲੋਨ ਦੇ ਪੈਸੇ ਲੈਣ ਆਉਣ ਵਾਲੇ ਬੈਂਕ ਮੁਲਾਜ਼ਮ ‘ਤੇ ਸ਼ਾਦੀਸ਼ੁਦਾ ਮਹਿਲਾ ਦਾ ਆਇਆ ਦਿਲ, ਭੱਜ ਕੇ ਕਰਵਾਇਆ ਵਿਆਹ

ਬਿਹਾਰ ਦੇ ਜਮੂਈ ਜ਼ਿਲ੍ਹੇ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਬੈਂਕ ਲੈਣ ਪਹੁੰਚੇ ਇਕ ਬੈਂਕ ਮੁਲਾਜ਼ਮ ‘ਤੇ...

38ਵੀਂ ਨੈਸ਼ਨਲ ਖੇਡਾਂ-2025 ‘ਚ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ ਤਮਗੇ, CM ਮਾਨ ਨੇ ਦਿੱਤੀਆਂ ਵਧਾਈਆਂ

ਦੇਹਰਾਦੂਨ (ਉਤਰਾਖੰਡ) ਵਿਖੇ ਚੱਲ ਰਹੀਆਂ 38ਵੀਆਂ ਨੈਸ਼ਨਲ ਖੇਡਾਂ-2025 ਸ਼ਾਟਪੁੱਟ ‘ਚ ਪੰਜਾਬ ਦੇ 2 ਖਿਡਾਰੀਆਂ ਨੇ ਮੈਡਲ ਜਿੱਤੇ ਹਨ। ਤੇਜਿੰਦਰ...

ਜੰਮੂ ‘ਚ LOC ਨੇੜੇ ਹੋਏ IED ਧ.ਮਾ/ਕੇ ‘ਚ ਕੈਪਟਨ ਕਰਮਜੀਤ ਸਿੰਘ ਸ਼ਹੀਦ, 5 ਅਪ੍ਰੈਲ ਨੂੰ ਹੋਣਾ ਸੀ ਵਿਆਹ

ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ ਵਿਚ ਬੀਤੇ ਦਿਨੀਂ IED ਧਮਾਕਾ ਹੋਇਆ ਸੀ ਜਿਸ ਵਿਚ ਦੋ ਜਵਾਨ ਸ਼ਹੀਦ ਹੋਏ ਸਨ ਤੇ ਇਕ ਜ਼ਖਮੀ ਹੋਇਆ ਸੀ। ਸ਼ਹੀਦ ਜਵਾਨ...

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ ਹਰਕੀਰਤ, ਵੱਡੇ-ਵੱਡੇ ਸਿਆਸੀ ਲੀਡਰਾਂ ਨੇ ਕੀਤੀ ਸ਼ਿਰਕਤ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ...

1984 ਦਾ ਸਿੱਖ ਵਿਰੋਧੀ ਮਾਮਲਾ: ਸੱਜਣ ਕੁਮਾਰ ਦੋਸ਼ੀ ਕਰਾਰ, 18 ਫਰਵਰੀ ਨੂੰ ਰਾਊਜ਼ ਐਵੇਨਿਊ ਕੋਰਟ ਸਜ਼ਾ ਦਾ ਕਰੇਗੀ ਐਲਾਨ

1984 ਦੇ ਸਿੱਖ ਵਿਰੋਧੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੀ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।...

ਨੀਤਾ ਅੰਬਾਨੀ ਹਾਰਵਰਡ ਯੂਨੀਵਰਸਿਟੀ ਦੇ ‘ਸਾਲਾਨਾ ਭਾਰਤ ਸੰਮੇਲਨ’ ‘ਚ ਮੁੱਖ ਬੁਲਾਰੇ ਵਜੋਂ ਕਰਨਗੇ ਸ਼ਿਰਕਤ

ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨੂੰ ਹਾਰਵਰਡ ਯੂਨੀਵਰਸਿਟੀ ਦੀ ਵੱਕਾਰੀ ‘ਸਲਾਨਾ ਇੰਡੀਆ ਕਾਨਫਰੰਸ’ ਵਿੱਚ ਮੁੱਖ...

ਸ਼ੁਕਰ ਹੈ ਲੋਕਾਂ ਦੀ ਜ਼ਮੀਰ ਜਾਗੀ…ਰਣਵੀਰ ਇਲਾਹਾਬਾਦੀਆ ਦੀ ਟਿੱਪਣੀ ‘ਤੇ ਭੜਕੇ ਗਾਇਕ ‘Jasbir Jassi’

ਯੂਟਿਊਬਰ ਰਣਬੀਰ ਇਲਾਹਾਬਾਦੀਆ ਵੱਲੋਂ ਕੀਤੇ ਗਏ ਅਸ਼ਲੀਲ ਟਿੱਪਣੀਆਂ ਦਾ ਮੁੱਦਾ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਇਸ ਮਾਮਲੇ ਵਿੱਚ...

ਰਾਮ ਮੰਦਿਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਦਾ ਦਿਹਾਂਤ, ਲਖਨਊ ਦੇ PGI ‘ਚ ਲਏ ਆਖਰੀ ਸਾਹ

ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਅਚਾਰੀਆ ਸਤੇਂਦਰ ਦਾਸ ਦਾ ਅੱਜ SGPGI, ਲਖਨਊ ਵਿਖੇ ਦਿਹਾਂਤ ਹੋ ਗਿਆ। ਹਸਪਤਾਲ ਨੇ ਇਸ...

ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ ਹਾਰਟ ਅਟੈਕ, ਐਂਬੂਲੈਂਸ ‘ਚ ਲੈ ਕੇ ਗਏ ਰਜਿੰਦਰਾ ਹਸਪਤਾਲ

ਮਹਾਂ ਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਖਨੌਰੀ ਸਰਹੱਦ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖਨੌਰੀ ਮੋਰਚੇ ਦੇ ਕਿਸਾਨ ਆਗੂ ਬਲਦੇਵ ਸਿੰਘ...

ਨਾਭਾ : ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਨਾਭਾ ਬਲਾਕ ਦੇ ਪਿੰਡ ਛੀਟਾਂਵਾਲਾ ਵਿਖੇ ਇੱਟਾਂ ਦੇ ਭੱਠੇ ‘ਤੇ ਟਰਾਲੀ ਰਾਹੀਂ ਮਿੱਟੀ ਲਹੁਣ ਆਏ ਨੌਜਵਾਨ ਨਾਲ ਦਰਦਨਾਕ ਹਾਦਸਾ ਵਾਪਰਿਆ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-2-2025

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ...

ਖੰਨਾ ‘ਚ ਸਕੂਲ ਬੱਸ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਬਾਈਕ ਸਵਾਰ ਨੌਜਵਾਨ ਦੀ ਗਈ ਜਾਨ

ਖੰਨਾ ਦੇ ਅਮਲੋਹ ਰੋਡ ‘ਤੇ ਸਨਸਿਟੀ ਨੇੜੇ ਸਕੂਲ ਬੱਸ ਅਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਈ। ਇਸ ਹਾਦਸੇ ਵਿੱਚ ਬਾਈਕ ਸਵਾਰ ਗੰਭੀਰ...

ਕੰਮ ਦੇ ਨਾਮ ਨਾਲ ਜਾਣੀ ਜਾਂਦੀ ਹੈ AAP… ਦਿੱਲੀ ‘ਚ ਹਾਈ ਲੈਵਲ ਮੀਟਿੰਗ ਮਗਰੋਂ CM ਮਾਨ ਦਾ ਵੱਡਾ ਬਿਆਨ

ਦਿੱਲੀ ਸਥਿਤ ਕਪੂਰਥਾਲਾ ਹਾਊਸ ਵਿੱਚ ਅੱਜ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਵਿਧਾਇਕਾਂ ਨਾਲ ਹਾਈ...

ਸੰਦੀਪ ਨੰਗਲ ਅੰਬੀਆਂ ਤੇ ਸੁਖਮੀਤ ਡਿਪਟੀ ਦੇ ਕਾਤਲਾਂ ਦੀ ਅਦਾਲਤ ‘ਚ ਹੋਈ ਪੇਸ਼ੀ, 18 ਫਰਵਰੀ ਤੱਕ ਮਿਲਿਆ ਪੁਲਿਸ ਰਿਮਾਂਡ

ਸਾਬਕਾ ਕੌਂਸਲਰ ਸੁਖਮੀਤ ਡਿਪਟੀ, ਵਪਾਰੀ ਟਿੰਕੂ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਦੇ ਮੁਲਜ਼ਮ ਸ਼ੂਟਰ ਪੁਨੀਤ ਅਤੇ ਨਰਿੰਦਰ...

ਪੰਜਾਬ AAP ਦੇ ਲੀਡਰਾਂ ਦੀ ਕੇਜਰੀਵਾਲ ਨਾਲ ਮੀਟਿੰਗ ਹੋਈ ਖ਼ਤਮ, ਦਿੱਲੀ ‘ਚ ਚੋਣਾਂ ਦੀ ਹਾਰ ‘ਤੇ ਕੀਤਾ ਗਿਆ ਮੰਥਨ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚੀ ਹੋਈ ਹੈ। ਇਸ ਦੇ ਮੱਦੇਨਜ਼ਰ...

ਅਮਰੀਕਾ ਮਗਰੋਂ ਬ੍ਰਿਟੇਨ ਨੇ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਸਿਆ ਸ਼ਿਕੰਜਾ ! 609 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਨੇ ਹਾਲ ਹੀ ਵਿਚ ਬ੍ਰਾਜ਼ੀਲ, ਭਾਰਤ, ਮੈਕਸੀਕੋ ਸਮੇਤ ਕਈ ਦੇਸ਼ਾਂ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਿਆ ਹੈ। ਹੁਣ...

ਮੋਗਾ : ਘਰ ‘ਚੋਂ ਸ਼ੱਕੀ ਹਾਲਾਤਾਂ ‘ਚ ਮਿਲੀ ਬਜ਼ੁਰਗ ਮਹਿਲਾ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮੋਗਾ ਦੇ ਪਿੰਡ ਦੌਧਰ ਵਿੱਚ ਬਜ਼ੁਰਗ ਮਹਿਲਾ ਦੀ ਉਸਦੇ ਹੀ ਘਰ ‘ਚੋਂ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ...

ਕਿਸਾਨਾਂ ਦੀਆਂ ਮਹਾਂਪੰਚਾਇਤਾਂ ਦਾ ਸਿਲਸਿਲਾ ਸ਼ੁਰੂ, ਅੱਜ ਰਤਨਪੁਰ ਬਾਰਡਰ ‘ਤੇ ਹੋਵੇਗੀ ਪਹਿਲੀ ਮਹਾਪੰਚਾਇਤ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਫਰਵਰੀ 2024 ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ।...

ਦਿੱਲੀ ‘ਚ ਅੱਜ ਕੇਜਰੀਵਾਲ ਨੇ ਸੱਦੀ ਪਾਰਟੀ ਦੀ ਮੀਟਿੰਗ, CM ਮਾਨ ਸਣੇ ਪੰਜਾਬ ਦੇ ਵਿਧਾਇਕ ਹੋਣਗੇ ਸ਼ਾਮਿਲ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਮਚੀ ਹੋਈ ਹੈ। ਇਸ ਦੇ ਮੱਦੇਨਜ਼ਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-2-2025

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਵੱਡਾ ਫੈਸਲਾ, ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ...

ਟਰੰਪ ਨੇ ਕੀਤਾ ਵੱਡਾ ਐਲਾਨ, ਸਟੀਲ ਤੇ ਐਲੂਮੀਨੀਅਮ ਦੀ ਦਰਾਮਦ ‘ਤੇ ਲਗਾਇਆ ਜਾਵੇਗਾ 25 ਫ਼ੀਸਦੀ ਟੈਰਿਫ਼

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ। ਅਮਰੀਕਾ ਵਿਚ ਸਾਰੇ ਸਟੀਲ ਤੇ ਐਲੂਮੀਨੀਅਮ ਦਰਾਮਦਾਂ ‘ਤੇ 25...

ਰੋਹਿਤ ਸ਼ਰਮਾ ਨੇ ਬਣਾਇਆ ਰਿਕਾਰਡ, ਵਨਡੇ ਕ੍ਰਿਕਟ ‘ਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ ਬਣੇ ਦੂਜੇ ਕ੍ਰਿਕਟਰ

ਭਾਰਤੀ ਕ੍ਰਿਕਟਰ ਹਿਟਮੈਨ ਰੋਹਿਤ ਸ਼ਰਮਾ ਨੇ ਨਵਾਂ ਰਿਕਾਰਡ ਬਣਾਇਆ ਹੈ। ਰੋਹਿਤ ਸ਼ਰਮਾ ਵਨਡੇ ਕ੍ਰਿਕਟ ਵਿਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ...

‘ਪੰਜਾਬ-95’ ਦੀ ਰਿਲੀਜ਼ ਨੂੰ ਲੈ ਕੇ ਦਿਲਜੀਤ ਦੁਸਾਂਝ ਹੋਏ ਲਾਈਵ, ਕਿਹਾ-‘ਅੱਧੀ-ਅਧੂਰੀ ਫਿਲਮ ਮੈਨੂੰ ਮਨਜ਼ੂਰ ਨਹੀਂ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਅੱਜ ਫਿਲਮ ‘ਪੰਜਾਬ-95’ ਦੀ ਰਿਲੀਜ਼ ਨੂੰ ਲੈ ਕੇ ਲਾਈਵ ਹੋਏ। ਪਹਿਲਾਂ ਉਨ੍ਹਾਂ ਦੀ ਫਿਲਮ ‘ਪੰਜਾਬ-9’ 7...

ਮਹਾਕੁੰਭ ‘ਚ ਅੱਜ ਆਸਥਾ ਦੀ ਡੁਬਕੀ ਲਗਾਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਇਨ੍ਹਾਂ ਮੰਦਰਾਂ ਦੇ ਕਰਨਗੇ ਦਰਸ਼ਨ

ਮਹਾਕੁੰਭ ਦਾ ਅੱਜ 29ਵਾਂ ਦਿਨ ਹੈ। 13 ਜਨਵਰੀ ਤੋਂ ਹੁਣ ਤੱਕ 43.57 ਕਰੋੜ ਤੋਂ ਵੱਧ ਸ਼ਰਧਾਲੂ ਇਸਨਾਨ ਕਰ ਚੁੱਕੇ ਹਨ। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ...

ਹਾਰ ਮਗਰੋਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬ ਦੇ ਵਿਧਾਇਕ, ਸਵੇਰੇ 11 ਵਜੇ ਹੋਵੇਗੀ ਮੀਟਿੰਗ

ਦਿੱਲੀ ਚੋਣਾਂ ਵਿਚ ਹਾਰ ਮਗਰੋਂ ਆਮ ਆਦਮੀ ਪਾਰਟੀ ਦੀ ਨਜ਼ਰ ਪੰਜਾਬ ‘ਤੇ ਹੈ। ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਪਾਰਟੀ ਦੇ ਕੌਮੀ ਕਨਵੀਨਰ...

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਨਾਮੀ ਗੈਂਗ ਦੇ 3 ਗੁਰਗੇ ਹਥਿਆਰਾਂ ਸਣੇ ਕਾਬੂ

ਅੰਮ੍ਰਿਤਸਰ ਪੁਲਿਸ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ ਹੈ ਤੇ ਤਿੰਨ...

ਥਾਇਰਾਈਡ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ, ਪਰਹੇਜ਼ ਨਾ ਕਰਨ ‘ਤੇ ਵਧੇਗੀ ਸਮੱਸਿਆ

ਥਾਇਰਾਈਡ ਦੀ ਸਮੱਸਿਆ ਤੋਂ ਬਚਾਅ ਲਈ ਦਵਾਈ ਦੇ ਨਾਲ ਹੀ ਸਹੀ ਖਾਣ-ਪੀਣ ਬਹੁਤ ਜ਼ਰੂਰੀ ਹੈ। ਜੇਕਰ ਕਿਸੇ ਨੂੰ ਥਾਇਰਾਈਡ ਹੋ ਗਿਆ ਹੈ ਤਾਂ ਉਨ੍ਹਾਂ...

ਭਲਕੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਬੈਠਕ ਮੁਲਤਵੀ, ਹੁਣ 13 ਫਰਵਰੀ ਨੂੰ ਹੋਵੇਗੀ ਮੀਟਿੰਗ

ਪੰਜਾਬ ਸਰਕਾਰ ਦੀ ਭਲਕੇ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਮੁਲਤਵੀ ਹੋ ਗਈ ਹੈ। ਹੁਣ ਇਹ ਬੈਠਕ 13 ਫਰਵਰੀ ਨੂੰ ਚੰਡੀਗੜ੍ਹ ਵਿਚ ਦੁਪਹਿਰ 12 ਵਜੇ...

ਤਰਨਤਾਰਨ : ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਦੌਰਾਨ ਸੰਗਤਾਂ ‘ਤੇ ਡਿੱਗਿਆ ਲੈਂਟਰ, ਮਚਿਆ ਚੀਕ-ਚਿਹਾੜਾ

ਤਰਨ ਤਾਰਨ ਦੇ ਪਿੰਡ ਸਭਰਾ ਵਿਖੇ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਦੌਰਾਨ ਸੰਗਤਾਂ ‘ਤੇ ਗਾਡਰ...

ਜਲੰਧਰ ਪੁਲਿਸ ਨੇ ਨਾਜਾਇਜ਼ ਹਥਿਆਰ ਬਣਾਉਣ ਵਾਲੇ ਯੂਨਿਟ ਦਾ ਕੀਤਾ ਪਰਦਾਫਾਸ਼, ਇਕ ਕਾਬੂ

ਜਲੰਧਰ ਪੁਲਿਸ ਨੇ ਨਾਜਾਇਜ਼ ਹਥਿਆਰ ਬਣਾਉਣ ਵਾਲੇ ਯੂਨਿਟ ਦਾ ਪਰਦਾਫਾਸ਼ ਕੀਤਾ ਹੈ ਤੇ ਨਾਲ ਹੀ ਨਾਬਾਲਗ ਨੂੰ ਵੀ ਕਾਬੂ ਕੀਤਾ ਗਿਆ ਹੈ। ਜਲੰਧਰ...

ਨਿਊਯਾਰਕ ‘ਚ ਭਾਰਤੀ ਮੂਲ ਦੇ ਅਮਨਦੀਪ ਨੂੰ 25 ਸਾਲ ਦੀ ਸਜ਼ਾ, ਨ.ਸ਼ੇ ‘ਚ 2 ਮੁੰਡਿਆਂ ਦੀ ਲਈ ਸੀ ਜਾ/ਨ

ਭਾਰਤੀ ਮੂਲ ਦੇ ਅਮਨਦੀਪ ਸਿੰਘ ਨੂੰ ਨਿਊਯਾਰਕ ਵਿਚ 25 ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਮਨਦੀਪ ਨੇ ਨਸ਼ੇ ਵਿਚ 2 ਮੁੰਡਿਆਂ ਦੀ ਜਾਨ ਲਈ ਸੀ। 36 ਸਾਲਾ...

ਡੌਂਕੀ ਲਾ ਕੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ, 6 ਭੈਣਾਂ ਦਾ ਭਰਾ ਸੀ ਗੁਰਪ੍ਰੀਤ

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ। ਸੁਨਹਿਰੀ ਭਵਿੱਖ ਦੀ ਆਸ ਲਗਾਏ ਉਹ ਵਿਦੇਸ਼ਾਂ ਵੱਲ ਨੂੰ...

ਛੱਤੀਸਗੜ੍ਹ ‘ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ, ਹੁਣ ਤੱਕ 31 ਨਕਸਲੀ ਢੇਰ, 2 ਜਵਾਨ ਸ਼ਹੀਦ

ਛੱਤੀਸਗੜ੍ਹ ਦੇ ਬੀਜਾਪੁਰ ‘ਚ ਸੁਰੱਖਿਆ ਬਲਾਂ ਦਾ ਵੱਡਾ ਆਪ੍ਰੇਸ਼ਨ ਹੋਇਆ ਹੈ। ਬੀਜਾਪੁਰ ਦੇ ਨੈਸ਼ਨਲ ਪਾਰਕ ਖੇਤਰ ਦੇ ਜੰਗਲਾਂ ‘ਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-2-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-2-2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ...

ਦਿੱਲੀ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਕਿਹੜੇ ਕਾਰਨਾਂ ਤੋਂ ਮਿਲੀ ਹਾਰ, ਜਾਣੋ ਵਜ੍ਹਾ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਫ ਹੋ ਗਏ ਹਨ ਤੇ 27 ਸਾਲ ਬਾਅਦ ਭਾਜਪਾ ਸੱਤਾ ਵਿਚ ਵਾਪਸੀ ਕਰ ਰਹੀ ਹੈ। ਇਸ ਦੇ ਨਾਲ ਹੀ ਅਰਵਿੰਦ...

ਅੰਮ੍ਰਿਤਸਰ ਪੁਲਿਸ ਨੇ 105 ਗੁਆਚੇ ਮੋਬਾਈਲ ਫੋਨ ਲੱਭ ਅਸਲ ਮਾਲਕਾਂ ਨੂੰ ਸੌਂਪੇ, CP ਭੁੱਲਰ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ 105 ਗੁਆਚੇ ਹੋਏ ਮੋਬਾਈਲ ਫੋਨ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ। ਇਹ...

ਦਿੱਲੀ ਚੋਣਾਂ ‘ਚ ਇਤਿਹਾਸਕ ਜਿੱਤ ਦੇ ਬਾਅਦ BJP ਹੈੱਡਕੁਆਰਟਰ ਪਹੁੰਚੇ PM ਮੋਦੀ, ਕਹੀ ਇਹ ਗੱਲ

ਦਿੱਲੀ ਵਿਚ 27 ਸਾਲ ਬਾਅਦ ਇਤਿਹਾਸਕ ਜਿੱਤ ਮਿਲਣ ‘ਤੇ ਪੀਐੱਮ ਮੋਦੀ ਭਾਜਪਾ ਮੁੱਖ ਦਫਤਰ ਪਹੁੰਚੇ ਤਾਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ...

ਕਾਂਗਰਸ ਨੂੰ ਵੱਡਾ ਝਟਕਾ ਦੇ ਗਈ ਦਿੱਲੀ ਦੀਆਂ ਚੋਣਾਂ, 0,0,0…ਲਗਾਤਾਰ ਤੀਜੀ ਵਾਰ ਨਹੀਂ ਖੋਲ੍ਹ ਸਕੀ ਖਾਤਾ

ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਅਤੇ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਕਾਂਗਰਸ ਨੂੰ ਇਸ ਵਾਰ ਵੀ ਦਿੱਲੀ ਚੋਣਾਂ ਵਿੱਚ ਵੱਡਾ ਝਟਕਾ ਲੱਗਾ...

ਅੰਮ੍ਰਿਤਸਰ : ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਸਪੇਨ

ਅੰਮ੍ਰਿਤਸਰ ਦੇ ਰਾਜਾਸਾਂਸੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਵਿਦੇਸ਼ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ...

ਦਿੱਲੀ ‘ਚ ਭਾਜਪਾ ਦੀ ਹੁੰਝਾਫੇਰ ਜਿੱਤ ਮਗਰੋਂ ਗਦਗਦ ਹੋਏ ਜੇਪੀ ਨੱਢਾ, ਕਿਹਾ-‘ਨਵੇਂ ਯੁੱਗ ਦੀ ਯਾਤਰਾ ਸ਼ੁਰੂ’

ਦਿੱਲੀ ਵਿਚ ਭਾਜਪਾ ਦੀ ਹੁੰਝਾਫੇਰ ਜਿੱਤ ਮਗਰੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਗਦਗਦ ਹੋ ਉਠੇ। ਉਨ੍ਹਾਂ ਨੇ ਇਸ ਨੂੰ ਨਵੇਂ ਯੁੱਗ ਦੀ...

‘ਦਿੱਲੀ ਦੇ ਦਿਲ ‘ਚ ਮੋਦੀ’ ਚੋਣਾਂ ਵਿਚ ਭਾਜਪਾ ਦੇ ਪ੍ਰਦਰਸ਼ਨ ਦੇ ਬਾਅਦ ਅਮਿਤ ਸ਼ਾਹ ਨੇ ਪ੍ਰਗਟਾਇਆ ਧੰਨਵਾਦ

ਦਿੱਲੀ ਵਿਚ 27 ਸਾਲ ਬਾਅਦ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਅਜਿਹੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ...

“ਜਨਤਾ ਦਾ ਫੈਸਲਾ ਸਿਰ ਮੱਥੇ’ ਦਿੱਲੀ ਚੋਣਾਂ ‘ਚ ਮਿਲੀ ਹਾਰ ਮਗਰੋਂ ਅਰਵਿੰਦ ਕੇਜਰੀਵਾਲ ਦਾ ਬਿਆਨ

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹਾਰ ਦੇ ਬਾਅਦ ਅਰਵਿੰਦ ਕੇਜਰੀਵਾਲ ਨੇ ਆਪਣਾ ਪਹਿਲਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂਂ ਜਨਤਾ ਦੇ...

Delhi Election Results 2025 : ਆਪ ਨੂੰ ਵੱਡਾ ਝਟਕਾ, ਨਵੀਂ ਦਿੱਲੀ ਸੀਟ ਤੋਂ ਹਾਰ ਗਏ ਕੇਜਰੀਵਾਲ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਵਿਚ ਬੀਜੇਪੀ ਦੀ ਜਿੱਤ ਸਾਫ ਨਜ਼ਰ ਆ ਰਹੀ ਹੈ। ਉਥੇ ਹੀ ਆਮ ਆਦਮੀ ਪਾਰਟੀ ਨੂੰ...

Delhi Election Result 2025 : ਦਿੱਲੀ ‘ਚ ਭਾਜਪਾ ਨੂੰ ਬਹੁਮਤ, 50 ਸੀਟਾਂ ਤੋਂ ਅੱਗੇ BJP, ‘ਆਪ’ ਪਛੜੀ

ਦਿੱਲੀ ਵਿਧਾਨ ਸਭਾ ਚੋਣਾਂ 2025 ਦੇ ਨਤੀਜਿਆਂ ਵਿੱਚ ਕਈ ਉਲਟਫੇਰ ਹੋਣ ਦੀ ਸੰਭਾਵਨਾ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਸਖ਼ਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-2-2025

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ...

ਲੱਕ ਨੂੰ ਸੰਗਲ ਪਾਇਆ….ਫਲੱਸ਼ ਦੇ ਪਿੱਛੇ ਵਾਲੀ ਸੀਟ ‘ਚੋਂ ਪੀਤਾ ਪਾਣੀ … ਅਮਰੀਕਾ ਤੋਂ ਡਿਪੋਰਟ ਹੋਏ ਮੁੰਡੇ ਦੀ ਹੱਡਬੀਤੀ

ਅਮਰੀਕਾ ਤੋਂ  205 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ ਜਿਨ੍ਹਾਂ ਵਿਚੋਂ 104 ਭਾਰਤੀ 2 ਦਿਨ ਪਹਿਲਾਂ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰੇ ਸਨ...

ਡਿਪੋਰਟੇਸ਼ਨ ਨੂੰ ਲੈ ਕੇ ਭਾਰਤੀਆਂ ਨੂੰ ਰਾਹਤ, USA ਦੀ ਕੋਰਟ ਨੇ ਟਰੰਪ ਦੇ ਹੁਕਮਾਂ ‘ਤੇ ਲਾਈ ਰੋਕ

ਵੀਜ਼ੇ ‘ਤੇ ਅਮਰੀਕਾ ਵਿਚ ਰਹਿਣ ਵਾਲੇ ਤੇ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀ ਵਿਦਿਆਰਥੀਆਂ ਤੇ ਪੇਸ਼ੇਵਰਾਂ ਲਈ ਰਾਹਤ ਭਰੀ ਖਬਰ ਹੈ।...

ਅਮਰੀਕਾ ਤੋਂ ਡਿਪੋਰਟ ਭਾਰਤੀਆਂ ‘ਤੇ ਕਮੇਟੀ ਦਾ ਗਠਨ, DGP ਨੇ ਬਣਾਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ‘ਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇਸ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ...

ਮਨੀ ਲਾਂਡਰਿੰਗ ਮਾਮਲੇ ‘ਚ ਜਲੰਧਰ ED ਦਾ ਵੱਡਾ ਐਕਸ਼ਨ, 178.12 ਕਰੋੜ ਦੀ ਜਾਇਦਾਦ ਕੀਤੀ ਜ਼ਬਤ

ਈਡੀ ਜਲੰਧਰ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਮੈਸਰਸ VewNow ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਤੇ ਹੋਰਨਾਂ...

SAD ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਲਿਖੀ ਚਿੱਠੀ, ਬਿਨ੍ਹਾਂ ‘ਸਿੰਘ’ ਜਾਂ ‘ਕੌਰ’ ਵਾਲੀਆਂ ਵੋਟਾਂ ਹਟਾਉਣ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਵੋਟਰ ਸੂਚੀਆਂ ਵਿੱਚੋਂ ਉਨ੍ਹਾਂ ਵੋਟਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ...

ਰਈਆ : ਅਣਪਛਾਤਿਆਂ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਕੁਝ ਸਮਾਂ ਪਹਿਲਾਂ ਹੀ ਪਰਤਿਆ ਸੀ ਵਿਦੇਸ਼ ਤੋਂ

ਰਈਆ ‘ਚ ਬੀਤੀ ਦੇਰ ਰਾਤ ਵਾਪਰੀ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਅਣਪਛਾਤਿਆਂ ਨੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਰੇਲਵੇ...

ਕੇਜਰੀਵਾਲ ਦੇ ਘਰ ਪਹੁੰਚੀ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ, ’15 ਕਰੋੜ’ ਆਫ਼ਰ ਵਾਲੇ ਮਾਮਲੇ ਦੀ ਕਰ ਰਹੇ ਜਾਂਚ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚ ਗਈ ਹੈ। ਦਰਅਸਲ ਆਮ...

ਟ੍ਰਾਂਸਜੈਂਡਰਾਂ ‘ਤੇ ਟਰੰਪ ਦਾ ਐਕਸ਼ਨ, ਮਹਿਲਾ ਸਪੋਰਟਸ ‘ਚ ਟ੍ਰਾਂਸਜੈਂਡਰ ਐਥਲੀਟਾਂ ‘ਤੇ ਲਾਈ ਪਾਬੰਦੀ

ਯੂਐੱਸ ਨੈਸ਼ਨਲ ਕਾਲਜੀਏਟ ਅਥਲੈਟਿਕ ਐਸੋਸੀਏਸ਼ਨ (ਐੱਨਸੀਏਏ) ਨੇ ਅਧਿਕਾਰਕ ਤੌਰ ‘ਤੇ ਆਪਣੀ ਲਿੰਗ ਯੋਗਤਾ ਨੀਤੀ ਨੂੰ ਅਪਡੇਟ ਕੀਤਾ ਹੈ ਜਿਸ ਵਿਚ...

ਇੱਕ ਹੋਰ ਛੁੱਟੀ ਦਾ ਹੋ ਗਿਆ ਐਲਾਨ, ਜਲੰਧਰ ‘ਚ 2 ਦਿਨ ਬੰਦ ਰਹਿਣਗੇ ਸਾਰੇ ਸਕੂਲ-ਕਾਲਜ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ...

USA ਡਿਪੋਰਟ ਮਾਮਲਾ : ਟ੍ਰੈਵਲ ਏਜੰਟ ‘ਤੇ ਹੋਈ ਪਹਿਲੀ FIR, 60 ਲੱਖ ਰੁਪਏ ਲੈ ਕੇ ਲਗਵਾਈ ਸੀ ਡੌਂਕੀ

ਯੂਕੇ ਤੋਂ ਡਿਪੋਰਟ ਕੀਤੇ ਗਏ ਪੰਜਾਬੀਆਂ ਦੇ ਮਾਮਲੇ ਵਿੱਚ ਇੱਕ ਗੈਰ-ਕਾਨੂੰਨੀ ਟਰੈਵਲ ਏਜੰਟ ਖਿਲਾਫ ਪਹਿਲੀ ਐਫਆਈਆਰ ਦਰਜ ਕੀਤੀ ਗਈ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-2-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-2-2025

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ...

25 PCS ਅਧਿਕਾਰੀਆਂ ਨੂੰ ਤਰੱਕੀ ਮਗਰੋਂ ਵੱਖ-ਵੱਖ ਜ਼ਿਲ੍ਹਿਆਂ ‘ਚ ਲਾਇਆ ਵਾਧੂ ਸਹਾਇਕ ਕਮਿਸ਼ਨਰ, ਵੇਖੋ List

ਪੰਜਾਬ ਸਰਕਾਰ ਵੱਲੋਂ 25 PCS ਅਧਿਕਾਰੀਆਂ ਨੂੰ ਤਰੱਕੀ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ‘ਚ ਵਾਧੂ ਸਹਾਇਕ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ।...

ਕੈਨੇਡਾ ਸਣੇ 20 ਦੇਸ਼ਾਂ ‘ਚ ਨਹੀਂ ਜਾ ਸਕਣਗੇ US ਤੋਂ ਡਿਪੋਰਟ ਹੋਏ ਭਾਰਤੀ, 4 ਤਰ੍ਹਾਂ ਦੀ ਕਾਨੂੰਨੀ ਕਾਰਵਾਈ ਵੀ ਸੰਭਵ

ਅਮਰੀਕਾ ਤੋਂ ਡਿਪੋਰਟ ਹੋਏ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਦਾ ਕੀ ਹੋਵੇਗਾ? ਕੀ ਉਹ ਦੁਬਾਰਾ ਅਮਰੀਕਾ ਜਾ ਸਕਣਗੇ ਜਾਂ ਨਹੀਂ? ਕੀ ਉਨ੍ਹਾਂ ਦੀ...

ਜਲੰਧਰ : ਨਵ-ਵਿਆਹੁਤਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਜਲੰਧਰ ਦੇ ਬਸਤੀ ਬਾਵਾ ਖੇਲ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਵ-ਵਿਆਹੁਤਾ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਅਮਰੀਕਾ ਦੇ ਰਹਿਣ...

ਪੰਜਾਬ ਸਰਕਾਰ ਵੱਲੋਂ ਪੈਟਰੋਲ ਪੰਪਾਂ ਲਈ ਸਖਤ ਹੁਕਮ ਜਾਰੀ, ਦੱਸੇ ਹੋਏ ਮਿਆਰ ਪੂਰੇ ਨਾ ਹੋਏ ਤਾਂ ਹੋਵੇਗੀ ਕਾਰਵਾਈ

ਪੰਜਾਬ ਦੇ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਬਾ ਸਰਕਾਰ ਵੱਲੋਂ ਪੈਟਰੋਲ ਪੰਪਾਂ ਲਈ ਸਖਤ ਹੁਕਮ ਜਾਰੀ ਕੀਤੇ ਗਏ ਹਨ।...

ਸੰਸਦ ‘ਚ ਉਠਿਆ US ਤੋਂ ਡਿਪੋਰਟ ਹੋਏ ਭਾਰਤੀਆਂ ਦਾ ਮੁੱਦਾ, ਪੰਜਾਬੀਆਂ ਦੇ ਹੱਕ ‘ਚ ਡਟੇ MP ਗੁਰਜੀਤ ਔਜਲਾ

ਅਮਰੀਕਾ ਤੋਂ ਡਿਪਰੋਟ ਕੀਤੇ ਗਏ 205 ਭਾਰਤੀਆਂ ਦਾ ਮੁੱਦਾ ਪਾਰਲੀਮੈਂਟ ਵਿਚ ਵੀ ਗੂੰਜਿਆ। ਡਿਪੋਰਟ ਮੁੱਦੇ ‘ਤੇ ਸੰਸਦ ਵਿਚ ਹੰਗਾਮਾ ਹੋਇਆ।...

ਗੁਰਾਇਆ: ਚਾਈਨਾ ਡੋਰ ਦੀ ਕਹਿਰ, ਚਪੇਟ ‘ਚ ਆਉਣ ਕਾਰਨ 7 ਸਾਲਾ ਮਾਸੂਮ ਦੀ ਗਈ ਜਾਨ

ਗੁਰਾਇਆ ਦੇ ਪਿੰਡ ਕੋਟਲੀ ਖੱਖਿਆਂ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਚਾਈਨਾ ਡੋਰ ਦੀ ਚਪੇਟ ਵਿਚ ਆਉਣ ਕਾਰਨ ਇਕ ਮਾਸੂਮ ਦੀ...

ਵੱਡੀ ਖ਼ਬਰ: ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਠਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ...

ਸ਼ੰਭੂ ਬਾਰਡਰ ਦੇ ਨੇੜੇ ਦੀ ਖੋਲ੍ਹ ਦਿੱਤੀ ਸੜਕ, ਹੁਣ ਦਿੱਲੀ ਤੋਂ ਪੰਜਾਬ ਜਾਣ ਵਾਲਿਆਂ ਲਈ ਨੂੰ ਅੰਬਾਲਾ ਜਾਣ ਦੀ ਨਹੀਂ ਲੋੜ

ਦਿੱਲੀ ਤੋਂ ਪੰਜਾਬ ਆਉਣ ਵਾਲੇ ਤੇ ਪੰਜਾਬ ਤੋਂ ਦਿੱਲੀ ਜਾਣ ਵਾਲਿਆਂ ਲਈ ਅਹਿਮ ਖਬਰ ਹੈ। ਹੁਣ ਉਨ੍ਹਾਂ ਦੀ ਖੱਜਲ ਖੁਆਰੀ ਖਤਮ ਹੋ ਗਈ ਹੈ। ਪੰਜਾਬ...

ਜਲੰਧਰ : ਪਿਆਕੜਾਂ ਨੂੰ ਵੱਡਾ ਝਟਕਾ, 11 ਤੇ 12 ਫਰਵਰੀ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਜਾਣੋ ਵਜ੍ਹਾ

ਜਲੰਧਰ ਵਿਚ ਪਿਆਕੜਾਂ ਨੂੰ ਵੱਡਾ ਝਟਕਾ ਲੱਗਾ ਹੈ। 11 ਤੇ 12 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿਚ ਕੁਝ ਥਾਵਾਂ ‘ਤੇ ਨਹੀਂ ਸ਼ਰਾਬ ਤੇ ਮੀਟ ਦੀਆਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-2-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-2-2025

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ...

ਬਠਿੰਡਾ ‘ਚ ਵੀ ਬਣਿਆ ‘ਆਪ’ ਦਾ ਮੇਅਰ, ਪਦਮਜੀਤ ਮਹਿਤਾ ਹੱਥ ਆਈ ਸ਼ਹਿਰ ਦੀ ਕਮਾਨ

ਬਠਿੰਡਾ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਬਠਿੰਡਾ ਵਿੱਚ ਵੀ ਆਪ ਨੇ ਹੀ ਬਾਜ਼ੀ ਮਾਰੀ ਹੈ। ਪਦਮਜੀਤ ਮਹਿਤਾ ਬਠਿੰਡਾ ਦੇ ਨਵੇਂ ਮੇਅਰ ਬਣ ਗਏ...

ਨਵਾਂਸ਼ਹਿਰ : ਜਿੰਮ ‘ਚ ਕਸਰਤ ਕਰ ਰਹੇ ਨੌਜਵਾਨ ‘ਤੇ 3 ਨਕਾਬਪੋਸ਼ਾਂ ਨੇ ਕੀਤਾ ਹਮਲਾ, ਜਾਂਚ ‘ਚ ਜੁਟੀ ਪੁਲਿਸ

ਨਵਾਂਸ਼ਹਿਰ ਦੇ ਪਿੰਡ ਔੜ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਜਿੰਮ ਵਿਚ ਕਸਰਤ ਕਰ ਰਹੇ ਨੌਜਵਾਨ ‘ਤੇ ਹਮਲਾ ਕੀਤੇ ਜਾਣ ਦੀ ਖਬਰ ਹੈ।...

ਅਮਰੀਕਾ ਤੋਂ ਡਿਪੋਰਟ ਹੋਏ 104 ਭਾਰਤੀਆਂ ਦੀ ਹੋਈ ਵਤਨ ਵਾਪਸੀ, 30 ਪੰਜਾਬੀਆਂ ਦੇ ਨਾਂ ਵੀ ਆਏ ਸਾਹਮਣੇ

ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਦੀ ਵਤਨ ਵਾਪਸੀ ਹੋ ਚੁੱਕੀ ਹੈ। ਯੂਐੱਸ ਮਿਲਟਰੀ ਦਾ ਜਹਾਜ਼ C-17 ਇਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ...

ਅੰਮ੍ਰਿਤਸਰ ਪਹੁੰਚ ਰਹੇ USA ਤੋਂ ਡਿਪੋਰਟ ਕੀਤੇ ਭਾਰਤੀ ਪ੍ਰਵਾਸੀ, 205 ਭਾਰਤੀਆਂ ‘ਚ ਕਈ ਪੰਜਾਬੀ ਵੀ ਸ਼ਾਮਲ

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। 205 ਵਿਚੋਂ 104 ਅੱਜ ਅੰਮ੍ਰਿਤਸਰ ਏਅਰਪੋਰਟ...

ਮਹਾਕੁੰਭ ‘ਚ ਪਵਿੱਤਰ ਇਸਨਾਨ ਕਰਨ ਪਹੁੰਚੇ PM ਮੋਦੀ, ਪ੍ਰਯਾਗਰਾਜ ਵਿਚ ਸਕਿਓਰਿਟੀ ਪ੍ਰੋਟੋਕਾਲ ਲਾਗੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਮਹਾਕੁੰਭ ਮੇਲੇ ਵਿਚ ਪਹੁੰਚ ਗਏ ਹਨ। ਥੋੜ੍ਹੀ ਦੇਰ ਵਿਚ ਉਹ ਸੰਗਮ ਵਿਚ ਆਸਥਾ ਦੀ ਡੁਬਕੀ...

ਦਿੱਲੀ ਵਿਧਾਨ ਸਭਾ ਚੋਣਾਂ : ਰਾਸ਼ਟਰਪਤੀ ਮੁਰਮੂ, ਰਾਹੁਲ ਗਾਂਧੀ ਤੇ ਆਤਿਸ਼ੀ ਨੇ ਪਾਈ ਵੋਟ, 9 ਵਜੇ ਤੱਕ ਹੋਈ 8.10% ਵੋਟਿੰਗ

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਦਿੱਲੀ ਦੇ LG...

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ ਕਰਵਟ ਲੈਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ ਫਿਰ ਤੋਂ ਤੇਜ਼...

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ, 1.56 ਕਰੋੜ ਵੋਟਰ 699 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। 1.56 ਕਰੋੜ ਵੋਟਰ 699 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਚੋਣ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-2-2025

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ...

ਫਰਜ਼ੀ ਐਨਕਾਊਂਟਰ ‘ਚ 2 ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ, 32 ਸਾਲਾਂ ਮਗਰੋਂ ਮਿਲਿਆ ਇਨਸਾਫ਼

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅੱਜ ਮੰਗਲਵਾਰ ਨੂੰ 32 ਸਾਲ ਪਹਿਲਾਂ (1992 ਵਿੱਚ) ਅੰਮ੍ਰਿਤਸਰ ਵਿੱਚ ਹੋਏ ਬਲਦੇਵ ਸਿੰਘ ਉਰਫ਼ ਦੇਬਾ ਅਤੇ...

ਪੰਜਾਬ ‘ਚ 12 ਫਰਵਰੀ ਨੂੰ ਰਹੇਗੀ ਸਰਕਾਰੀ ਛੁੱਟੀ, ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ

ਪੰਜਾਬ ਵਿੱਚ 12 ਫਰਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।...

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਗੱਡੀ ‘ਤੇ ਫਾਇਰਿੰਗ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ

ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦੀ ਸੂਚਨਾ ਸਾਹਮਣੇ...

ਟਰੰਪ ਦੇ ਹੁਕਮ ‘ਤੇ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਕੱਢਣਾ ਕੀਤਾ ਸ਼ੁਰੂ, 205 ਲੋਕਾਂ ਨੂੰ ਲੈ ਕੇ ਰਵਾਨਾ ਹੋਇਆ ਫੌਜੀ ਜਹਾਜ਼

ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਜਹਾਜ਼ ਭਾਰਤ ਲਈ ਰਵਾਨਾ ਹੋਇਆ। ਅਮਰੀਕਾ ‘ਚ ਸੱਤਾ ਸੰਭਾਲਣ ਤੋਂ ਬਾਅਦ...

ਮੋਹਾਲੀ ‘ਚ ਦਰਦਨਾਕ ਹਾਦਸਾ, ਖਰੜ ਫਲਾਈਓਵਰ ਤੋਂ ਹੇਠਾਂ ਡਿੱਗੇ ਬਾਈਕ ਸਵਾਰ 2 ਨੌਜਵਾਨ, ਹਾਲਤ ਗੰਭੀਰ

ਮੁਹਾਲੀ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ। ਖਰੜ ਫਲਾਈਓਵਰ ਤੋਂ ਲੰਘਦੇ ਸਮੇਂ ਦੋ ਬਾਈਕ ਸਵਾਰਾਂ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ...

ਅੰਮ੍ਰਿਤਸਰ ‘ਚ ਧਮਾਕੇ ਦੀ ਖ਼ਬਰ ‘ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ

ਅੰਮ੍ਰਿਤਸਰ ਵਿਖੇ ਧਮਾਕੇ ਦੀ ਖ਼ਬਰ ਨੂੰ ਲੈ ਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰ...

ਯੂਪੀ ‘ਚ ਵਾਪਰਿਆ ਰੇਲ ਹਾਦਸਾ, 2 ਮਾਲ ਗੱਡੀਆਂ ਦੀ ਆਪਸ ‘ਚ ਹੋਈ ਟੱਕਰ, ਦੋਵੇਂ ਲੋਕੋ ਪਾਇਲਟ ਜ਼ਖਮੀ

ਉੱਤਰ ਪ੍ਰਦੇਸ਼ ਦੇ ਫਤੇਹਪੁਰ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਦੋ ਮਾਲ ਗੱਡੀਆਂ ਦੀ ਆਪਸ ‘ਚ ਜ਼ੋਰਦਾਰ ਟੱਕਰ ਹੋ ਗਈ। ਇਕ ਮਾਲ...

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਪੰਜਾਬ ਵਿੱਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਵਿਚਾਲੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ...

ਪੰਜਾਬ ‘ਚ 34 ਅੰਮ੍ਰਿਤ ਸਟੇਸ਼ਨ ਬਣਾਏ ਜਾਣਗੇ, 5421 ਕਰੋੜ ਰੁਪਏ ਜਾਰੀ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ

ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਪੰਜਾਬ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਨੂੰ ਲੈ ਕੇ ਵੱਡਾ ਐਲਾਨ ਕੀਤਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-2-2025

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ...

ਬਠਿੰਡਾ ‘ਚ ਧੁੰਦ ਕਾਰਨ ਵਾਪਰਿਆ ਹਾਦਸਾ, ਟਰੱਕਾਂ ਦੀ ਹੋਈ ਜ਼ੋਰਦਾਰ ਟੱਕਰ, ਡ੍ਰਾਈਵਰ ਹੋਇਆ ਜ਼ਖਮੀ

ਪੰਜਾਬ ਵਿੱਚ ਧੁੰਦ ਕਾਰਨ ਵੱਖ-ਵੱਖ ਥਾਵਾਂ ‘ਤੇ ਜਿੱਥੇ ਸੜਕੀ ਹਾਦਸੇ ਵਾਪਰਦੇ ਦੇਖਣ ਨੂੰ ਮਿਲ ਰਹੇ ਹਨ ਉੱਥੇ ਹੀ ਧੁੰਦ ਦਾ ਕਹਿਰ ਬਠਿੰਡਾ...

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਲੱਸਣ, ਖਾਲੀ ਪੇਟ ਖਾਣ ਨਾਲ ਮਿਲੇਗਾ ਕਈ ਬੀਮਾਰੀਆਂ ਤੋਂ ਛੁਟਕਾਰਾ

ਘਰ ਦੀ ਰਸੋਈ ਵਿਚ ਉਪਲਬਧ ਮਸਾਲੇ ਨਾ ਸਿਰਫ ਸਬਜ਼ੀਆਂ ਦਾ ਸੁਆਦ ਵਧਾਉਂਦੇ ਹਨ ਸਗੋਂ ਸਿਹਤ ਲਈ ਵੀ ਕਾਫੀ ਫਾਇਦੇਮੰਦ ਮੰਨੇ ਜਾਂਦੇ ਹਨ। ਲੱਸਣ ਵੀ...

ਭਾਰਤੀ ਮੂਲ ਦੀ ਗਾਇਕਾ ਚੰਦਰਿਕਾ ਟੰਡਨ ਨੇ ਜਿੱਤਿਆ ਗ੍ਰੈਮੀ ਐਵਾਰਡ, ਐਲਬਮ ‘ਤ੍ਰਿਵੇਣੀ’ ਲਈ ਮਿਲਿਆ ਪੁਰਸਕਾਰ

ਭਾਰਤੀ-ਅਮਰੀਕੀ ਗਾਇਕਾ ਤੇ ਉਦਮੀ ਚੰਦਰਿਕਾ ਟੰਡਨ ਨੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਐਲਬਮ ‘ਤ੍ਰਿਵੇਣੀ’ ਲਈ ਗ੍ਰੈਮੀ ਐਵਾਰਡ...

ਬੱਲੂਆਣਾ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਦਾ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਬਠਿੰਡਾ ਦੇ ਪਿੰਡ ਬੱਲੂਆਣਾ ਵਿੱਚ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਦੇ...

ਮਹਾਕੁੰਭ ‘ਚ ਭਗਦੜ ‘ਤੇ ਸੁਣਵਾਈ ਨੂੰ ਸੁਪਰੀਮ ਕੋਰਟ ਨੇ ਕੀਤਾ ਇਨਕਾਰ, ਕਿਹਾ-ਹਾਈਕੋਰਟ ਜਾਓ

ਸੁਪਰੀਮ ਕੋਰਟ ਨੇ ਪ੍ਰਗਯਾਗਰਾਜ ਮਹਾਕੁੰਭ ਵਿਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਗਾਈਡਲਾਈਨਸ ਜਾਰੀ ਕਰਨ ਦੀ ਮੰਗ ਵਾਲੀ ਜਨਹਿਤ ਪਟੀਸ਼ਨ ‘ਤੇ...

ਮਾਨਸਾ ‘ਚ ਬਾਈਕ ਸਵਾਰਾਂ ਵੱਲੋਂ ਇੱਕ ਘਰ ‘ਤੇ ਫਾਇਰਿੰਗ, 30 ਲੱਖ ਰੁਪਏ ਦੀ ਮੰਗੀ ਫਿਰੌਤੀ, ਘਟਨਾ CCTV ‘ਚ ਕੈਦ

ਮਾਨਸਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਦੇਰ ਰਾਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦਾ...

ਹੈਰਾਨ ਕਰਨ ਦੇਣ ਵਾਲਾ ਮਾਮਲਾ, ਪਤੀ ਦੀ ਕਿਡਨੀ 10 ਲੱਖ ‘ਚ ਵੇਚ ਪਤਨੀ ਆਸ਼ਿਕ ਨਾਲ ਹੋਈ ਫਰਾਰ

ਪੱਛਮੀ ਬੰਗਾਲ ਦੇ ਹਾਵੜਾ ਜ਼ਿਲ੍ਹੇ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਆਸ਼ਿਕ ਦੇ ਪਿਆਰ ਵਿਚ ਅੰਨ੍ਹੀ ਹੋਈ ਪਤਨੀ ਨੇ...

ਭਾਰਤੀ ਮਹਿਲਾ U-19 ਕ੍ਰਿਕਟ ਟੀਮ ਨੇ ਦੂਜੀ ਵਾਰ ਜਿੱਤਿਆ ਟੀ-20 ਵਿਸ਼ਵ ਕੱਪ ਦਾ ਖ਼ਿਤਾਬ, CM ਮਾਨ ਨੇ ਦਿੱਤੀ ਵਧਾਈ

ਭਾਰਤ ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2025 ਦਾ ਖਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਨੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾ...