Dec 30

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ : ਮੰਤਰੀ ਤਰੁਣਪ੍ਰੀਤ ਸੌਂਦ ਵੱਲੋਂ ਮਨਰੇਗਾ ਦਾ ਨਾਮ ਬਦਲਣ ਦਾ ਪ੍ਰਸਤਾਵ ਪੇਸ਼

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਅੱਜ ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਬਦਲ ਕੇ VB-ਜੀ ਰਾਮ ਜੀ ਕਰਨ ਦੇ ਵਿਰੁੱਧ ਕਰੀਬ 2 ਘੰਟੇ...

ਚਾਰੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਹੁਤ ਲਾਸਾਨੀ ਹੈ, ਮੈਂ ਸਾਰੀਆਂ ਸ਼ਹਾਦਤਾਂ ਨੂੰ ਨਮਨ ਕਰਦਾ ਹਾਂ : CM ਮਾਨ

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਮਾਤਾ ਗੁਜਰੀ ਜੀ, ਗੁਰੂ ਸਾਹਿਬ ਅਤੇ...

ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ ਅੱਜ, ਜਲੰਧਰ ਦੇ ਗੁਰੂਘਰ ‘ਚ ਪਾਇਆ ਜਾਵੇਗਾ ਭੋਗ

ਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਤੇ ਪਿਤਾ ਅਤੇ ਉਸਤਾਦ ਪੂਰਨ ਸ਼ਾਹ ਕੋਟੀ 22 ਦੀ ਆਤਮਿਕ ਸ਼ਾਂਤੀ ਲਈ ਅੱਜ ਜਲੰਧਰ ਵਿਖੇ ਅੰਤਿਮ ਅਰਦਾਸ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਗਿਆ ਸਿਜਦਾ

ਕੇਂਦਰ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦਾ ਨਾਮ ਬਦਲਣ ‘ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ...

ਬੰਗਲਾਦੇਸ਼ ਦੀ ਸਾਬਕਾ PM ਖਾਲਿਦਾ ਜ਼ੀਆ ਦਾ ਦਿਹਾਂਤ, ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀ ਬੀਮਾਰ

ਰਾਜਨੀਤਿਕ ਅਸਥਿਰਤਾ ਦੇ ਦੌਰ ਤੋਂ ਗੁਜ਼ਰ ਰਹੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦਾ ਦਿਹਾਂਤ ਹੋ ਗਿਆ ਹੈ। ਬੰਗਲਾਦੇਸ਼...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-12-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ...

‘ਯਾਰ ਹੀ ਬਣਿਆ ਵੈਰੀ’, 17 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਰਿਵਾਰ ਕਰ ਰਿਹਾ ਇਨਸਾਫ ਦੀ ਮੰਗ

ਪਟਿਆਲਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 17 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਵੱਲੋਂ ਇਲਜ਼ਾਮ ਮ੍ਰਿਤਕ ਦੇ...

ਰੂਸ ਫੌਜ ‘ਚ ਭਰਤੀ 10 ਭਾਰਤੀਆਂ ਦੀ ਹੋ ਚੁੱਕੀ ਹੈ ਮੌਤ, ਮਾਸਕੋ ਤੋਂ ਪਰਤੇ ਜਗਦੀਪ ਕੁਮਾਰ ਨੇ ਕੀਤੇ ਵੱਡੇ ਖੁਲਾਸੇ

ਮਾਸਕੋ ਤੋਂ ਪਰਤੇ ਪੰਜਾਬੀ ਨੌਜਵਾਨ ਜਗਦੀਪ ਕੁਮਾਰ ਨੇ ਵੱਡੇ ਖੁਲਾਸੇ ਕੀਤੇ ਹਨ। ਉੁਸ ਨੇ ਰੂਸ ਫੌਜ ‘ਚ ਭਰਤੀ 10 ਭਾਰਤੀਆਂ ਦੀ ਮੌਤ ਦੀ ਪੁਸ਼ਟੀ...

ਮੈਕਸੀਕੋ ‘ਚ ਰੇਲਗੱਡੀ ਦੇ ਕੁਝ ਡੱਬੇ ਪਟੜੀ ਤੋਂ ਉਤਰੇ, ਹਾਦਸੇ ‘ਚ 13 ਲੋਕਾਂ ਦੀ ਗਈ ਜਾਨ, 100 ਦੇ ਕਰੀਬ ਜ਼ਖਮੀ

ਮੈਕਸੀਕੇ ਦੇ ਦੱਖਣੀ ਸੂਬੇ ਓਅਕਸਾਕਾ ਵਿਚ ਇਕ ਟ੍ਰੇਨ ਪਟੜੀ ਤੋਂ ਉਤਰ ਗਈ ਜਿਸ ਦੇ ਬਾਅਦ ਟ੍ਰੇਨ ਦਾ ਇੰਜਣ ਪਲਟ ਗਿਆ ਤੇ ਕਈ ਡੱਬੇ ਵੀ ਪਲਟ ਗਏ।...

CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ

ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸੀਐੱਮ ਰਿਹਾਇਸ਼ ‘ਤੇ ਹੋਵੇਗੀ। ਇਹ ਮੀਟਿੰਗ...

ਗਾਇਕ ਜਸਬੀਰ ਜੱਸੀ ਵੱਲੋਂ ਕੀਰਤਨ ਕਰਨ ‘ਤੇ ਜਥੇਦਾਰ ਨੇ ਜਤਾਇਆ ਇਤਰਾਜ਼, ਸਿੱਖ ਰਹਿਤ ਮਰਿਆਦਾ ਦਾ ਦਿੱਤਾ ਹਵਾਲਾ

ਪੰਜਾਬੀ ਗਾਇਕ ਜਸਬੀਰ ਜੱਸੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਜਸਬੀਰ ਜੱਸੀ ਵੱਲੋਂ ਕੀਰਤਨ ਕੀਤੇ ਜਾਣ ‘ਤੇ ਜਥੇਦਾਰ ਕੁਲਦੀਪ ਸਿੰਘ...

ਪੰਜਾਬ ‘ਚ ਹੱਢ ਚੀਰਵੀਂ ਠੰਡ ਨੇ ਠਾਰੇ ਲੋਕ, ਸ਼ੀਤ ਲਹਿਰ ਦਾ ਅਲਰਟ, ਕਈ ਸ਼ਹਿਰਾਂ ‘ਚ ਵਿਜ਼ੀਬਿਲਿਟੀ ਹੋਈ ਜ਼ੀਰੋ

ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਹੱਢ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਓਰੇਂਜ ਅਲਰਟ ਜਾਰੀ ਕੀਤਾ ਹੈ।...

ਤੂੜੀ ਨਾਲ ਭਰਿਆ ਟਰੱਕ ਬਲੈਰੋ ‘ਤੇ ਪਲਟਿਆ, ਗੱਡੀ ਦੇ ਡਰਾਈਵਰ ਦੀ ਹੋਈ ਦਰਦਨਾਕ ਮੌਤ

ਉੱਤਰ ਪ੍ਰਦੇਸ਼ ਦੇ ਰਾਮਪੁਰ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਦਿੱਲੀ-ਨੈਨੀਤਾਲ ਹਾਈਵੇ-87 ‘ਤੇ ਵਾਪਰਿਆ। ਜਿਥੇ ਤੂੜੀ ਨਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-12-2025

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ...

ਫਗਵਾੜਾ : ਹੱਥੋਂਪਾਈ ਮਗਰੋਂ ਮੁੰਡਿਆਂ ‘ਚੋਂ ਇਕ ਨੇ ਕੀਤੀ ਫਾਇਰਿੰਗ, ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ

ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਫਗਵਾੜਾ ਵਿਚ ਇਕ ਕੱਪੜਿਆਂ ਦੀ ਦੁਕਾਨ ‘ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ...

ਸੌਣ ਤੋਂ ਕਿੰਨੀ ਦੇਰ ਪਹਿਲਾਂ ਖਾ ਲੈਣਾ ਚਾਹੀਦਾ ਹੈ ਖਾਣਾ? ਜਾਣੋ ਕੀ ਕਹਿੰਦੇ ਹਨ ਮਾਹਿਰ

ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਅਸੀਂ ਆਮ ਤੌਰ ‘ਤੇ ਦੇਰ ਰਾਤ ਖਾਣਾ ਖਾਂਦੇ ਹਾਂ ਤੇ ਤੁਰੰਤ ਸੌ ਜਾਂਦੇ ਹਾਂ। ਕਦੇ ਕੰਮ ਦੀ ਵਜ੍ਹਾ ਨਾਲ,...

ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ ਪਿੰਡ ਟਾਂਡੀ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੇ ਕੱਪੜੇ ਤੇ ਰਾਹਤ ਸਮੱਗਰੀ

ਪੰਜਾਬੀ ਗਾਇਕ ਬੱਬੂ ਮਾਨ ਅੱਜ ਪਿੰਡ ਟਾਂਡੀ ਪਹੁੰਚੇ ਜਿਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੱਪੜੇ ਤੇ ਰਾਹਤ ਸਮੱਗਰੀ ਵੰਡੇ । ਇਸ...

ਜਲੰਧਰ : ਜਵੈਲਰ ਨੇ ਲੁਟੇਰਿਆਂ ਦਾ ਕੀਤਾ ਬਹਾਦੁਰੀ ਨਾਲ ਸਾਹਮਣਾ, ਪਾਈਆਂ ਭਾਜੜਾਂ

ਜਲੰਧਰ ਪੱਛਮ ਦੇ ਭੀੜ-ਭਾੜ ਵਾਲੇ ਇਲਾਕੇ ਵਿਚ ਜਵੈਲਰ ਦੀ ਦੁਕਾਨ ‘ਤੇ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਮੂੰਹ ‘ਤੇ ਕੱਪੜਾ ਬੰਨ੍ਹ ਕੇ ਆਏ...

ਖੰਨਾ ‘ਚ ਬਦਮਾਸ਼ ਨੇ ਪੁਲਿਸ ਟੀਮ ‘ਤੇ ਕੀਤੀ ਫਾਇਰਿੰਗ , ਜਵਾਬੀ ਕਾਰਵਾਈ ‘ਚ ਇੱਕ ਮੁਲਜ਼ਮ ਗੋਲੀ ਲੱਗਣ ਮਗਰੋਂ ਕਾਬੂ

ਖੰਨਾ ਦੇ ਦੋਰਾਹਾ ਵਿਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਣ ਦੀ ਖਬਰ ਹੈ। ਬਦਮਾਸ਼ ਨੇ ਪੁਲਿਸ ਟੀਮ ‘ਤੇ ਫਾਇਰਿੰਗ ਕੀਤੀ ਤੇ ਪੁਲਿਸ ਦੀ...

ਧੁੰਦ ਕਰਕੇ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ, 2 ਗੱਡੀਆਂ ਤੇ ਟਰੱਕ ਵਿਚਾਲੇ ਹੋਈ ਟੱਕਰ, ਗੱਡੀਆਂ ਦੇ ਉੱਡੇ ਪਰਖੱਚੇ

ਰਾਜਪੁਰਾ-ਅੰਮ੍ਰਿਤਸਰ-ਦਿੱਲੀ ਹਾਈਵੇ ‘ਤੇ ਵੱਡਾ ਹਾਦਸਾ ਵਾਪਰਿਆ ਹੈ। 2 ਗੱਡੀਆਂ ਤੇ ਟਰੱਕ ਵਿਚਕਾਰ ਟੱਕਰ ਹੋਈ ਹੈ। ਗੱਡੀਆਂ ਬੁਰੀ ਤਰ੍ਹਾਂ...

ਬਠਿੰਡਾ : ਕੰਮ ਤੋਂ ਫੋਨ ਠੀਕ ਕਰਵਾਉਣ ਗਈ ਮਹਿਲਾ ਨਹੀਂ ਪਰਤੀ ਘਰ, ਸੜਕ ‘ਤੇ ਸ਼ੱਕੀ ਹਾਲਾਤਾਂ ‘ਚ ਬਰਾਮਦ ਹੋਈ ਦੇਹ

ਬਠਿੰਡਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਔਰਤ ਕੰਮ ਤੋਂ ਆਪਣਾ ਮੋਬਾਈਲ ਠੀਕ ਕਰਵਾਉਣ ਲਈ ਜਾਂਦੀ ਹੈ ਪਰ ਇਸ ਮਗਰੋਂ...

ਫਗਵਾੜਾ ਦੇ ਪਿੰਡ ਮੰਡਾਲੀ ‘ਚ ਵੱਡੀ ਵਾਰਦਾਤ, ਖੇਤੀਬਾੜੀ ਲਈ ਰੱਖੇ ਮਜ਼ਦੂਰ ਨੇ ਮਾਲਕ ਦਾ ਕੀਤਾ ਕਤਲ

ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ ਦੇ ਵਿੱਚ ਇੱਕ ਬੇਹੱਦ ਹੀ ਹੈਰਾਨ ਕਰ ਦੇਣ ਵਾਲੇ ਘਟਨਾ ਸਾਹਮਣੇ ਆਈ ਹੈ। ਇੱਥੇ ਪਿੰਡ ਵਿੱਚ...

ਤਰਨਤਾਰਨ ‘ਚ ਪੈਦਲ ਆਏ ਵਿਅਕਤੀ ਨੇ ਕੀਤੀ ਫਾਇਰਿੰਗ, ਘਟਨਾ CCTV ਕੈਮਰੇ ‘ਚ ਹੋਈ ਕੈਦ

ਤਰਨ ਤਾਰਨ ਵਿੱਚ ਇੱਕ ਵਾਰ ਫਿਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੈਦਲ ਆਏ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ...

ਸਿੱਖ ਗੁਰੂਆਂ ‘ਤੇ ਨਹੀਂ ਬਣਨਗੀਆਂ AI ਫਿਲਮਾਂ, ਬੀਚ ਤੇ ਮੈਰਿਜ ਪੈਲੇਸਾਂ ‘ਚ ਨਹੀਂ ਲਿਜਾਏ ਜਾ ਸਕਣਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ : ਜਥੇਦਾਰ ਗੜਗੱਜ

ਪੰਜ ਸਿੰਘ ਸਾਹਿਬਾਨ ਦੀ ਇੱਕ ਮਹੱਤਵਪੂਰਨ ਮੀਟਿੰਗ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਸਿੰਘ...

ਖੰਨਾ ‘ਚ ਸੰਘਣੀ ਧੁੰਦ ਦਾ ਕਹਿਰ : ਕਈ ਗੱਡੀਆਂ ਆਪਸ ‘ਚ ਟਕਰਾਈਆਂ, ਇੱਕ ਵਿਅਕਤੀ ਦੀ ਮੌਤ, 4 ਜ਼ਖਮੀ

ਖੰਨਾ ਵਿੱਚ ਐਤਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਦੋਰਾਹਾ ਤੋਂ ਲੁਧਿਆਣਾ ਵੱਲ ਜਾਂਦੀ ਨਹਿਰ...

ਬਰਨਾਲਾ : ਬੱਚਿਆਂ ਦੀ ਲੜਾਈ ਸੁਲਝਾਉਣ ਗਏ ਸ਼ਖਸ ਦਾ ਕਤਲ, ਦੋ ਚਚੇਰੇ ਭਰਾਵਾਂ ਨੇ ਉਤਾਰਿਆ ਮੌਤ ਦੇ ਘਾਟ

ਬਰਨਾਲਾ ਦੀ ਸਬ ਡਿਵੀਜ਼ਨ ਤਪਾ ਮੰਡੀ ਦੀ ਬਾਜ਼ੀਗਰ ਬਸਤੀ ਵਿੱਚ ਉਸ ਸਮੇਂ ਇੱਟਾਂ ਰੋੜੇ ਚਲਣੇ ਸ਼ੁਰੂ ਹੋ ਗਏ ਜਦ ਦੋ ਬੱਚਿਆਂ ਦੀ ਆਪਸੀ ਲੜਾਈ...

ਗੁਰਵਿੰਦਰ ਸਿੰਘ ਕਤਲ ਕੇਸ : ਕਾਤਿਲ ਰੁਪਿੰਦਰ ਕੌਰ ਦੀ ਸਹੇਲੀ ਵੀਰ ਇੰਦਰ ਕੌਰ ਨੂੰ ਮਿਲੀ ਜ਼ਮਾਨਤ

ਗੁਰਵਿੰਦਰ ਸਿੰਘ ਕਤਲ ਕਾਂਡ ਮਾਮਲੇ ਵਿੱਚ ਕਾਤਿਲ ਪਤਨੀ ਰੁਪਿੰਦਰ ਕੌਰ ਦੀ ਸਹੇਲੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵੱਲੋਂ...

ਬਠਿੰਡਾ ਦੇ ਥਾਣਾ ਸੰਗਤ ਦਾ SHO ਸਸਪੈਂਡ, ਨਸ਼ਿਆਂ ਦੇ ਮਾਮਲੇ ‘ਚ ਅਣਗਹਿਲੀ ਵਰਤਣ ‘ਤੇ ਕੀਤੀ ਗਈ ਕਾਰਵਾਈ

ਬਠਿੰਡਾ ਜ਼ਿਲ੍ਹੇ ਦੇ ਸੰਗਤ ਥਾਣੇ ਦੇ ਐੱਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐੱਸਐਚਓ ਨੂੰ ਨਸ਼ਿਆਂ ਨਾਲ ਸਬੰਧਤ ਮਾਮਲਿਆਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-12-2025

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ...

SSOC ਫਾਜ਼ਿਲਕਾ ਤੇ BSF ਨੂੰ ਮਿਲੀ ਸਫਲਤਾ, 5 ਕਿਲੋਗ੍ਰਾਮ ਹੈਰੋਇਨ ਸਣੇ ਇਕ ਨੂੰ ਕੀਤਾ ਕਾਬੂ

ਨਸ਼ਿਆਂ ਖਿਲਾਫ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ ਨਾਲ ਮਿਲ...

ਫਗਵਾੜਾ : ਚੋਰਾਂ ਨੇ SBI ਦੇ ATM ਨੂੰ ਬਣਾਇਆ ਨਿਸ਼ਾਨਾ, ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ

ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਖਜੂਰਲਾ ਵਿਚ ਸਟੇਟ ਬੈਂਕ ਆਫ ਇੰਡੀਆ ਦੇ ATM ਨੂੰ ਕੱਟ ਕੇ ਵੱਡੀ ਲੁੱਟ ਦੀ ਵਾਰਦਾਤ ਨੂੰ...

ਸ਼ਿਲਾਂਗ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ BSF ਜਵਾਨ, CM ਮਾਨ ਨੇ ਪ੍ਰਗਟਾਇਆ ਦੁੱਖ

ਸ਼ਿਲਾਂਗ ‘ਚ ਡਿਊਟੀ ਦੌਰਾਨ ਪੰਜਾਬ ਦੇ BSF ਜਵਾਨ ਦੇ ਸ਼ਹੀਦ ਹੋ ਜਾਣ ਦੀ ਖਬਰ ਹੈ। ਸ਼ਹੀਦ ਜਵਾਨ ਦੀ ਪਛਾਣ ਰਾਜਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ...

ਹੁਸ਼ਿਆਰਪੁਰ : ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ, ਜਵਾਬੀ ਕਾਰਵਾਈ ‘ਚ ਬਦਮਾਸ਼ ਦੇ ਲੱਗੀ ਗੋਲੀ

ਹੁਸ਼ਿਆਰਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ ਹੈ। ਪੰਜਾਬ ਪੁਲਿਸ ਵੱਲੋਂ ਵੱਡਾ...

ਪਿਤਾ ਬਣੇ ਬਰਨਾਲਾ ਤੋਂ ਸਾਂਸਦ ਮੀਤ ਹੇਅਰ, ਪਤਨੀ ਡਾ. ਗੁਰਵੀਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ

ਬਰਨਾਲਾ ਤੋਂ ਸਾਂਸਦ ਤੇ ਆਮ ਆਦਮੀ ਪਾਰਟੀ ਦੇ ਨੇਤਾ ਮੀਤ ਹੇਅਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਗੁਰਵੀਨ ਕੌਰ ਨੇ ਅੱਜ ਦੁਪਹਿਰ ਲਗਭਗ 12 ਵਜੇ...

ਕੋਟ ਈਸੇ ਖਾਂ : ਤੇਜ਼ ਰਫਤਾਰ ਟਰੱਕ ਦੀ ਚਪੇਟ ‘ਚ ਆਇਆ ਬਾਈਕ ਸਵਾਰ, ਮੌਕੇ ‘ਤੇ ਮੌਤ, 1 ਜ਼ਖਮੀ

ਮੋਗਾ ਦੇ ਕੋਟ ਈਸੇ ਖਾਂ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਦੁੱਧ ਵਾਲੇ ਕੈਂਟਰ, ਟਰੱਕ, ਕਾਰ ਤੇ ਮੋਟਰਸਾਈਕਲ ਦਾ ਐਕਸੀਡੈਂਟ ਹੋ ਗਿਆ।...

CM ਮਾਨ ਨੇ ਕਾਨੂੰਨ-ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਨਸ਼ਿਆਂ ਖਿਲਾਫ ਮੁਹਿੰਮ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹਾਈ ਲੈਵਲ ਬੈਠਕ ਕੀਤੀ। ਬੈਠਕ ਵਿਚ ਡੀਜੀਪੀ...

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦੇ SSP ਵਿਜੀਲੈਂਸ ਨੂੰ ਕੀਤਾ ਸਸਪੈਂਡ!

ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ SSP ਵਿਜੀਲੈਂਸ ‘ਤੇ ਵੱਡਾ ਐਕਸ਼ਨ ਲੈਂਦੇ ਹੋਏ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-12-2025

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ...

ਸਰਦੀਆਂ ‘ਚ ਹਲਦੀ, ਗੁੜ ਤੇ ਕਾਲੀ ਮਿਰਚ ਕਿਉਂ ਬਣ ਜਾਂਦੇ ਹਨ Kitchen ਦਾ ਜ਼ਰੂਰੀ ਹਿੱਸਾ, ਜਾਣੋ ਇਸ ਦੇ ਫਾਇਦੇ

ਸਰਦੀ ਆਉਂਦੇ ਹੀ ਸਾਰਿਆਂ ਦਾ ਖਾਣ-ਪੀਣ ਬਦਲਣ ਲੱਗਦਾ ਹੈ। ਸਰਦੀਆਂ ਵਿਚ ਖਾਣਾ ਥੋੜ੍ਹਾ ਭਾਰੀ ਹੋ ਜਾਂਦਾ ਹੈ। ਡ੍ਰਿੰਕ ਗਰਮ ਹੋ ਜਾਂਦੇ ਹਨ ਤੇ...

ਅਬੋਹਰ : ਪਿਓ ਨੇ ਆਪਣੇ ਹੀ ਜਵਾਕਾਂ ਸਣੇ ਪਤਨੀ ਨੂੰ ਦਿੱਤਾ ਨਹਿਰ ‘ਚ ਧੱਕਾ, ਫਿਰ ਖੁਦ ਵੀ ਮਾਰੀ ਛਾਲ

ਫਾਜ਼ਿਲਕਾ ਦੇ ਅਬੋਹਰ ਵਿਚ ਅੱਜ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੌਰਾਨ ਇਕ ਵਿਅਕਤੀ ਨੇ ਆਪਣੀ ਪਤਨੀ ਤੇ 2 ਬੱਚਿਆਂ ਨੂੰ...

CM ਦੀ ਅਗਵਾਈ ‘ਚ 29 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਪੰਜਾਬ ਸਰਕਾਰ ਨੇ 29 ਤਰੀਕ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸੀਐੱਮ ਰਿਹਾਇਸ਼ ‘ਤੇ ਹੋਵੇਗੀ। ਇਹ...

CBI ਵੱਲੋਂ ਚਾਰਜਸ਼ੀਟ ਮਗਰੋਂ ਕਰਨਲ ਬਾਠ ਦੀ ਪਤਨੀ ਦਾ ਬਿਆਨ, ‘ਹਾਲੇ ਸਿਰਫ਼ ਚਲਾਨ ਪੇਸ਼ ਹੋਇਆ ਹੈ, ਲੜਾਈ ਲੰਮੀ ਹੈ’

ਕਰਨਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। CBI ਵੱਲੋਂ ਚਾਰਜਸ਼ੀਟ ਦਾਖਲ ਕੀਤੀ ਗਈ ਹੈ ਤੇ ਇਸ ਮਗਰੋਂ ਕਰਨਲ ਬਾਠ ਦੀ...

ਅੰਮ੍ਰਿਤਸਰ : ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਵੱਲੋਂ ਪੁਲਿਸ ‘ਤੇ ਫਾਇਰਿੰਗ, ਜਵਾਬੀ ਕਾਰਵਾਈ ’ਚ ਕਾਬੂ

ਅੰਮ੍ਰਿਤਸਰ ਦੇ ਥਾਣਾ ਛੇਹਾਰਟਾ ਅਧੀਨ ਆਉਂਦੇ ਇਲਾਕੇ ਵਿੱਚ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ...

PM ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲ ਦਿਵਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ।...

ਬਰਨਾਲਾ ਪੁਲਿਸ ਨੇ ਲੁਟੇਰਾ ਗਿਰੋਹ ਦੇ 5 ਮੁਲਜ਼ਮ ਦਬੋਚੇ, ਜਵਾਬੀ ਕਾਰਵਾਈ ‘ਚ ਮੁਲਜ਼ਮ ਦੀ ਲੱਤ ‘ਚ ਲੱਗੀ ਗੋ.ਲੀ

ਬਰਨਾਲਾ ਜ਼ਿਲ੍ਹੇ ਵਿਚ ਪੁਲਿਸ ਨੇ ਮੁਠਭੇੜ ਦੇ ਬਾਅਦ 4 ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਇਕ...

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਟੀਮ ਕਰ ਰਹੀ ਜਾਂਚ

ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਕੋਰਟ ਪਰਿਸਰ ਨੂੰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-12-2025

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥...

ਸੂਬੇ ‘ਚ ਜਨਵਰੀ ਤੋਂ ਮਿਲੇਗਾ 10 ਲੱਖ ਰੁ. ਤੱਕ ਮੁਫਤ ਇਲਾਜ, 3 ਕਰੋੜ ਪੰਜਾਬੀਆਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਨਵਰੀ ਤੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇਸ ਯੋਜਨਾ...

ਚੰਡੀਗੜ੍ਹ ਤੋਂ ਲਾਪਤਾ 2 ਬੱਚੇ ਲਖਨਊ ‘ਚ ਮਿਲੇ, ਬੀਤੇ ਦਿਨ ਘਰ ਦੇ ਬਾਹਰ ਖੇਡਦੇ ਸਮੇਂ ਹੋਏ ਸੀ ਲਾਪਤਾ

ਚੰਡੀਗੜ੍ਹ ਤੋਂ ਬੀਤੇ ਦਿਨ ਲਾਪਤਾ ਹੋਏ ਦੋ ਬੱਚੇ ਯੂਪੀ ਦੇ ਇੱਕ ਰੇਲਵੇ ਸਟੇਸ਼ਨ ‘ਤੇ ਮਿਲੇ ਹਨ। ਇਸ ਵੇਲੇ ਦੋਵੇਂ ਬੱਚੇ ਜੀਆਰਪੀ ਪੁਲਿਸ ਦੀ...

ਧੀ ਨੇ ਮਾਂ ਤੇ ਪੁੱਤ ਸਣੇ ਜੀਵਨ ਲੀਲਾ ਕੀਤੀ ਸਮਾਪਤ, ਜਾਨ ਦੇਣ ਤੋਂ ਪਹਿਲਾਂ ਵੀਡੀਓ ਬਣਾ ਕੇ 10 ਲੋਕਾਂ ‘ਤੇ ਲਗਾਏ ਇਲਜ਼ਾਮ

ਪੰਜਾਬ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਭੂਦਨ ਵਿੱਚ ਇੱਕ 31 ਸਾਲਾ ਵਿਧਵਾ ਨੇ ਆਪਣੀ ਬਜ਼ੁਰਗ ਮਾਂ ਅਤੇ ਨੌ ਸਾਲ ਦੇ ਪੁੱਤਰ ਸਮੇਤ ਕੋਈ...

ਸੁਲਤਾਨਪੁਰ ਲੋਧੀ : ਅਚਾਨਕ ਗੋਲੀ ਲੱਗਣ ਨਾਲ ਕਿਸਾਨ ਦੀ ਹੋਈ ਮੌਤ, ਬੈਡਰੂਮ ‘ਚੋਂ ਮਿਲੀ ਦੇਹ

ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਅਧੀਨ ਪੈਂਦੇ ਪਿੰਡ ਚੱਕ ਪੱਤੀ ਬਾਲੂ ਬਹਾਦੁਰ ਵਿੱਚ ਲਾਇਸੰਸੀ 12 ਬੋਰ ਦੀ ਰਾਈਫ਼ਲ ਵਿੱਚੋਂ ਅਚਾਨਕ...

ਜੰਮੂ-ਕਸ਼ਮੀਰ ਦੇ ਸਾਂਬਾ ‘ਚ ਫੌਜੀ ਕੈਂਪ ਦੇ ਅੰਦਰ ਹੋਈ ਗੋਲੀਬਾਰੀ, ਫੌਜ ਦੇ JCO ਦੀ ਗਈ ਜਾਨ

ਜੰਮੂ ਅਤੇ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਇੱਕ ਫੌਜੀ ਕੈਂਪ ਦੇ ਅੰਦਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ਵਿੱਚ ਫੌਜ ਦੇ...

ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ, 4 ਸ਼ਰਧਾਲੂਆਂ ਨੂੰ ਲੱਗੀਆਂ ਸੱਟਾਂ

ਨਾਭਾ ਵਿਖੇ ਦੇਰ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੌਰਾਨ ਟਰਾਲੀ ਵਿੱਚ 10 ਦੇ...

ਮਾਨ ਸਰਕਾਰ ਦਾ ਵੱਡਾ ਫੈਸਲਾ, ਮ੍ਰਿਤਕ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਦਿੱਤੇ ਜਾਣਗੇ 10-10 ਲੱਖ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਦੇ ਪਰਿਵਾਰਾਂ ਲਈ ਮਾਲੀ ਸਹਾਇਤਾ ਜਾਰੀ...

ਨਵੇਂ ਸਾਲ ‘ਤੇ ਸਰਕਾਰ ਵੱਲੋਂ ਵੱਡਾ ਤੋਹਫ਼ਾ ! 3 ਨਵੀਆਂ ਏਅਰਲਾਈਨਾਂ ਨੂੰ ਕੇਂਦਰ ਸਰਕਾਰ ਨੇ ਦਿੱਤੀ ਹਰੀ ਝੰਡੀ

ਦੇਸ਼ ਦੇ ਨਾਗਰਿਕਾਂ ਨੂੰ ਇਸ ਨਵੇਂ ਸਾਲ ਵਿੱਚ ਤਿੰਨ ਨਵੀਆਂ ਏਅਰਲਾਈਨਾਂ ਦਾ ਤੋਹਫ਼ਾ ਮਿਲਣ ਦੀ ਤਿਆਰੀ ਹੈ। ਕੇਂਦਰ ਸਰਕਾਰ ਨੇ ਦੇਸ਼ ਵਿੱਚ...

ਸਾਬਕਾ IG ਠੱਗੀ ਨਾਲ ਜੁੜੇ 2 ਮੁਲਜ਼ਮਾਂ ਦੀ ਹੋਈ ਪਛਾਣ, ਫਰਾਡ ਮਗਰੋਂ ਅਮਰ ਸਿੰਘ ਚਹਿਲ ਨੇ ਖੁਦ ਨੂੰ ਮਾਰੀ ਸੀ ਗੋਲੀ

ਪੰਜਾਬ ਦੇ ਸਾਬਕਾ IG ਅਮਰ ਸਿੰਘ ਚਾਹਲ ਤੋਂ 8 ਕਰੋੜ ਰੁਪਏ ਦੀ ਸਾਈਬਰ ਠੱਗੀ ਦੇ ਮਾਮਲੇ ਵਿਚ ਪੁਲਿਸ ਨੇ 2 ਮੁਲਜ਼ਮਾਂ ਦੀ ਪਛਾਣ ਕੀਤੀ ਹੈ। ਇਕ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-12-2025

ਸਲੋਕ ਮ: ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮ: ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ...

ਸ਼ਰਵਣ ਸਿੰਘ ਨੂੰ ਮਿਲੇਗਾ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ, ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਫੌਜੀ ਜਵਾਨਾਂ ਦੀ ਕੀਤੀ ਸੀ ਸੇਵਾ

‘ਆਪ੍ਰੇਸ਼ਨ ਸਿੰਦੂਰ’ ਦੇ ਸਭ ਤੋਂ ਛੋਟੇ ਸਿਪਾਹੀ ਸ਼ਰਵਣ ਸਿੰਘ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚੁਣਿਆ ਗਿਆ ਹੈ। ਦਿੱਲੀ ਵਿਖੇ 26...

ਮੁਅੱਤਲ DIG ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ, ਹੁਣ 2 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ...

ਸਰਹੱਦ ਪਾਰ ਕਰ ਕੇ ਪਾਕਿਸਤਾਨ ਪਹੁੰਚਿਆ ਸ਼ਾਹਕੋਟ ਦਾ ਨੌਜਵਾਨ, ਪਾਕਿ ਰੇਂਜਰਾਂ ਨੇ ਕੀਤਾ ਕਾਬੂ

ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਇਲਾਕੇ ਦੇ ਭੋਏਪੁਰ ਪਿੰਡ ਦਾ ਰਹਿਣ ਵਾਲਾ ਇੱਕ ਪੰਜਾਬੀ ਨੌਜਵਾਨ ਸ਼ਰਨਦੀਪ ਸਿੰਘ ਕਥਿਤ ਤੌਰ ‘ਤੇ...

ਨਵੇਂ ਸਾਲ ਨੂੰ ਲੈ ਕੇ ਵਧਾਈ ਗਈ ਸੁਰੱਖਿਆ, ਪੰਜਾਬ ਪੁਲਿਸ ਤੇ BSF ਨੇ ਸਰਹੱਦ ‘ਤੇ ਚਲਾਇਆ ਸਰਚ ਆਪ੍ਰੇਸ਼ਨ

ਪਠਾਨਕੋਟ ਇੱਕ ਅਤਿ ਸੰਵੇਦਨਸ਼ੀਲ ਜ਼ਿਲ੍ਹਾ ਹੈ, ਜਿਸ ਦੇ ਇੱਕ ਪਾਸੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ...

ਪਿਤਾ ਦੀਆਂ ਅੰਤਿਮ ਰਸਮਾਂ ਮੌਕੇ ਭੁੱਬਾਂ ਮਾਰ ਰੋਂਦੇ ਮਾਸਟਰ ਸਲੀਮ ਦੇ ਬੋਲ, ‘ਅੱਜ ਮੇਰੇ ਤੋਂ ਗਰੀਬ ਕੋਈ ਨਹੀਂ’

ਪੰਜਾਬੀ ਗਾਇਕ ਮਾਸਟਰ ਸਲੀਮ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਮੌਕੇ ਭਾਵੁਕ ਹੋ ਗਏ। ਰਿਸ਼ਤੇਦਾਰਾਂ ਤੇ ਸੰਗੀਤ ਜਗਤ ਨਾਲ ਜੁੜੇ ਲੋਕਾਂ ਦੇ ਵਿਚ...

ਵਿਜੇ ਹਜ਼ਾਰੇ ਟਰਾਫੀ: ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ, ਸਿਰਫ਼ 36 ਗੇਂਦਾਂ ‘ਚ ਜੜਿਆ ਸੈਂਕੜਾ

ਵੈਭਵ ਸੂਰਿਆਵੰਸ਼ੀ ਨੇ ਵਿਜੇ ਹਜ਼ਾਰੇ ਟਰਾਫੀ ਵਿੱਚ ਅਰੁਣਾਚਲ ਪ੍ਰਦੇਸ਼ ਦੇ ਖਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੇਭਨ ਨੇ ਸਿਰਫ਼ 36 ਗੇਂਦਾ ਵਿੱਚ...

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, RFID ਕਾਰਡ ਨੂੰ ਲੈ ਕੇ ਸ਼ਰਾਇਨ ਬੋਰਡ ਨੇ ਬਦਲੇ ਨਿਯਮ

ਮਾਤਾ ਵੈਸ਼ਣੋ ਦੇਵੀ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼ਰਾਇਨ ਬੋਰਡ ਨੇ ਯਾਤਰਾ ਨੂੰ ਲੈ ਕੇ ਨਿਯਮਾਂ ਵਿਚ ਬਦਲਾਅ ਕੀਤਾ ਹੈ। ਨਵੇਂ...

BJP ਆਗੂ ਨੇ ਗਾਇਕ ਹਨੀ ਸਿੰਘ ਖਿਲਾਫ਼ DGP ਪੰਜਾਬ ਨੂੰ ਦਿੱਤੀ ਸ਼ਿਕਾਇਤ, ਗੀਤ ਜ਼ਰੀਏ ਅਸ਼ਲੀਲਤਾ ਫੈਲਾਉਣ ਦੇ ਲਗਾਏ ਇਲਜ਼ਾਮ

ਬਾਲੀਵੁੱਡ ਸਿੰਗਰ ਤੇ ਰੈਪਰ ਯੋਯੋ ਹਨੀ ਸਿੰਘ ਆਪਣੇ ਗਾਣੇ ਨੂੰ ਲੈ ਕੇ ਵਿਵਾਦਾਂ ਵਿਚ ਹਨ। ਦੋ ਸਾਲ ਪਹਿਲਾਂ ਆਏ ‘ਨਾਗਿਨ’ ਗਾਣੇ ਨੂੰ ਲੈ ਕੇ...

ISRO ਨੇ ਰਚਿਆ ਇਤਿਹਾਸ, ਭਾਰਤ ਦਾ ਸਭ ਤੋਂ ਭਾਰੀ 6100 ਕਿਲੋਗ੍ਰਾਮ ਬਲੂਬਰਡ-2 ਸੈਟੇਲਾਈਟ ਕੀਤਾ ਲਾਂਚ

ਆਂਧਰਾ ਪ੍ਰਦੇਸ਼ ਦੇ ਸ੍ਰੀਹਰਿਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ (ISRO) ਨੇ ਸਵੇਰੇ LVM3-M6 ਰਾਕੇਟ...

ਅੱਜ ਪੰਚਕੂਲਾ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 24 ਦਸੰਬਰ (ਬੁੱਧਵਾਰ) ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਪੰਚਕੂਲਾ ਵਿੱਚ ਉਨ੍ਹਾਂ ਦੇ ਕਈ ਪ੍ਰੋਗਰਾਮ...

ਸਰਹਿੰਦ ਜਾ ਰਹੀ ਸੰਗਤ ਨਾਲ ਵਾਪਰਿਆ ਹਾਦਸਾ, ਟਰੈਕਟਰ-ਟਰਾਲੀ ਦੀ ਹੋਈ ਜ਼ੋਰਦਾਰ ਟੱਕਰ, ਕਈ ਸਵਾਰੀਆਂ ਜ਼ਖਮੀ

ਫਗਵਾੜੇ ਦੇ ਸ਼ੂਗਰ ਮਿੱਲ ਦੇ ਸਾਹਮਣੇ ਵੱਡਾ ਸੜਕ ਹਾਦਸਾ ਵਾਪਰਿਆ ਹੈ ਜਿਥੇ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਹਾਦਸੇ ਦਾ ਸ਼ਿਕਾਰ...

ਕੈਨੇਡਾ ਦੇ ਟੋਰਾਂਟੋ ‘ਚ ਭਾਰਤੀ ਮੂਲ ਦੀ ਕੁੜੀ ਦਾ ਕਤਲ, ਸ਼ੱਕੀ ਮੁਲਜ਼ਮ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਕੈਨੇਡਾ ਵਿਚ ਪੰਜਾਬੀਆਂ ਦੇ ਕਤਲ ਕੀਤੇ ਜਾਣ ਦੀਆਂ ਖਬਰਾਂ ਆਏ ਦਿਨ ਸੁਣਨ ਨੂੰ ਮਿਲ ਰਹੀਆਂ ਹਨ। ਹੁਣ ਫਿਰ ਤੋਂ ਕੈਨੇਡਾ ਦੇ ਟੋਰਾਂਟੋ ਵਿਚ ਇਕ...

ਝੱਜਰ : ਚੱਲਦੀ ਕਾਰ ‘ਤੇ ਪਲਟਿਆ ਤੂੜੀ ਨਾਲ ਭਰਿਆ ਟਰੱਕ, ਕਾਰ ਸਵਾਰ 4 ਮਜ਼ਦੂਰਾਂ ਸਣੇ 5 ਲੋਕਾਂ ਦੀ ਮੌਤ

ਹਰਿਆਣਾ ਦੇ ਝੱਜਰ ਵਿਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿਚ 5 ਲੋਕਾਂ ਦੀ ਜਾਨ ਚਲੀ ਗਈ ਹੈ। ਤੂੜੀ ਨਾਲ ਭਰਿਆ ਤੇਜ਼ ਰਫਤਾਰ ਟਰੱਕ ਇਕ ਕਾਰ...

ਤੁਰਕੀ ‘ਚ ਉਡਾਣ ਭਰਨ ਦੇ ਕੁਝ ਮਿੰਟਾਂ ਬਾਅਦ ਪਲੇਨ ਹੋਇਆ ਕ੍ਰੈਸ਼, ਫੌਜ ਦੇ ਮੁਖੀ ਸਣੇ 7 ਲੋਕਾਂ ਦੀ ਗਈ ਜਾਨ

ਤੁਰਕੀ ਦੀ ਰਾਜਧਾਨੀ ਅੰਕਾਰਾ ਵਿਚ ਮੰਗਲਵਾਰ ਦੇਰ ਰਾਤ ਉਡਾਣ ਭਰਨ ਦੇ ਕੁਝ ਦੇਰ ਬਾਅਦ ਨਿੱਜੀ ਜੈੱਟ ਪਲੇਨ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਲੀਬੀਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-12-2025

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ...

ਮੋਗਾ ‘ਚ ਸਾਬਕਾ ਕੌਂਸਲਰ ‘ਤੇ ਫਾਇਰਿੰਗ, ਦਿਨ-ਦਿਹਾੜੇ ਘਰ ਵਿਚ ਵੜ ਕੇ ਮਾਰੀਆਂ ਗੋਲੀਆਂ

ਮੋਗਾ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਇੱਕ ਸੀਨੀਅਰ ਕਾਂਗਰਸੀ ਆਗੂ ਨੂੰ ਘਰ ਵਿਚ ਵੜ ਕੇ ਗੋਲੀ ਮਾਰ ਦਿੱਤੀ ਗਈ। ਦੋ ਹਮਲਾਵਰਾਂ ਨੇ...

ਕੁਰੂਕਸ਼ੇਤਰ : 5 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ, ਕਮਰੇ ‘ਚ ਅੰਗੀਠੀ ਬਾਲ ਕੇ ਸੁੱਤੇ ਹੋਏ ਸਨ ਮਜ਼ਦੂਰ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਉੱਤਰ ਪ੍ਰਦੇਸ਼ ਦੇ ਪੰਜ ਮਜ਼ਦੂਰਾਂ ਦੀ ਦਮ ਘੁੱਟਣ ਨਾਲ...

ਬਾਡੀ ਬਿਲਡਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, 300 KG. ਦਾ ਡੈੱਡਲਿਫਟ ਲਗਾਉਣ ਮਗਰੋਂ ਹੋਇਆ ਸੀ ਛਾਤੀ ‘ਚ ਦਰਦ

ਲੁਧਿਆਣਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਲਾਚੌਰ ਦੇ ਰਹਿਣ ਵਾਲੇ ਬਾਡੀ ਬਿਲਡਰ ਅਤੇ ਜਿਮ ਦੇ ਮਾਲਕ ਸੁਖਵੀਰ ਸਿੰਘ (28) ਦੀ ਅਚਾਨਕ...

‘ਵੀਰ ਬਾਲ ਦਿਵਸ’ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਪੋਸਟਰ ‘ਤੇ ਹਰਸਿਮਰਤ ਕੌਰ ਬਾਦਲ ਨੇ ਜਤਾਇਆ ਇਤਰਾਜ਼

‘ਵੀਰ ਬਾਲ ਦਿਵਸ‘ ਨਾਮ ਨੂੰ ਲੈ ਕੇ ਪਹਿਲਾਂ ਹੀ ਸਿੱਖ ਪੰਥ ਵੱਲੋਂ ਰੋਸ ਜਤਾਇਆ ਜਾ ਰਿਹਾ ਸੀ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਜਾਰੀ ਪੋਸਟਰ ਨੂੰ...

ਉਸਤਾਦ ਪੂਰਨ ਸ਼ਾਹਕੋਟੀ ਦੇ ਅੰਤਿਮ ਦਰਸ਼ਨ ਲਈ ਪਹੁੰਚੇ ਗਾਇਕ ਤੇ ਕਲਾਕਾਰ, ਹਰ ਇੱਕ ਦੀ ਅੱਖ ਹੋਈ ਨਮ

ਮਸ਼ਹੂਰ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹਕੋਟੀ ਦਾ ਜਲਦੀ ਹੀ ਜਲੰਧਰ ਵਿੱਚ ਸਸਕਾਰ ਕੀਤਾ ਜਾਵੇਗਾ। ਸ਼ਾਹਕੋਟੀ...

“Democracy Dies In Ignorance…”, ‘ਪੰਜਾਬ 95’ ਫ਼ਿਲਮ ਨੂੰ ਲੈ ਕੇ ਡਾਇਰੈਕਟਰ ਹਨੀ ਤ੍ਰੇਹਨ ਦਾ ਛਲਕਿਆ ਦਰਦ

ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ “ਪੰਜਾਬ ’95” ਦੇ ਨਿਰਦੇਸ਼ਕ ਹਨੀ ਤ੍ਰੇਹਨ ਨੇ...

ਪੰਜਾਬ ‘ਚ ਠੰਢ ਦਾ ਕਹਿਰ, ਕਈ ਜ਼ਿਲ੍ਹਿਆਂ ‘ਚ ਘਟੀ ਵਿਜ਼ੀਬਿਲਟੀ, 7 ਦਿਨਾਂ ਲਈ ਧੁੰਦ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਬੀਤੀ ਦੇਰ ਰਾਤ ਤੋਂ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਵਿਜ਼ੀਬਿਲਟੀ ਕਾਫ਼ੀ ਘੱਟ ਗਈ ਹੈ। ਮੌਸਮ ਵਿਗਿਆਨ...

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਆਈ ਧਮਕੀ ਭਰੀ ਕਾਲ, ਕਿਸੇ ਗੀਤ ਨੂੰ ਲੈ ਕੇ ਦਿੱਤੀ ਗਈ ਧਮਕੀ

ਪੰਜਾਬੀ ਗਾਇਕ ਅਤੇ ਅਦਾਕਾਰਾ ਅਮਰ ਨੂਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਗਾਇਕ ਅਮਰ ਨੂਰੀ ਨੂੰ ਇੱਕ ਧਮਕੀ ਭਰਿਆ ਫੋਨ ਆਇਆ, ਅਤੇ...

ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਸਕੂਲਾਂ ਬਾਹਰ ਵਧਾਈ ਗਈ ਸੁਰੱਖਿਆ

ਪਟਿਆਲਾ ਵਿੱਚ ਅੱਜ ਮੰਗਲਵਾਰ ਨੂੰ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਭੇਜੇ ਗਏ ਹਨ। ਇਹ ਧਮਕੀ ਭਰੇ ਈਮੇਲ ਸਕੂਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-12-2025

ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ...

ਜਲੰਧਰ ਦੀ ਫੈਕਟਰੀ ‘ਚ ਦਿਲ ਦਹਿਲਾਉਣ ਵਾਲਾ ਹਾਦਸਾ, ਕਈ ਮਜ਼ਦੂਰਾਂ ਦੀ ਹੋਈ ਮੌਤ, ਕਈ ਜ਼ਖਮੀ

ਜਲੰਧਰ ਦੇ ਧੋਗੜੀ ਰੋਡ ‘ਤੇ ਸਥਿਤ ਮੈਕ ਚੁਆਇਸ ਟੂਲ ਫੈਕਟਰੀ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਭਾਰੀ ਕੰਟੇਨਰ ਅਚਾਨਕ ਫੈਕਟਰੀ ਦੇ...

ਪੰਜਾਬ ਦੇ ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, DGP ਦੇ ਨਾਂ ਲਿਖਿਆ ਸੁਸਾਈਡ ਨੋਟ, ਕਰੋੜਾਂ ਦੀ ਠੱਗੀ ਦਾ ਜ਼ਿਕਰ

ਪੰਜਾਬ ਦੇ ਪਟਿਆਲਾ ਵਿੱਚ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਉਨ੍ਹਾਂ ਨੇ ਆਪਣੇ...

ਚੌਪਾਲ ‘ਤੇ ਰਿਲੀਜ਼ ਹੋਈ ‘ਸ਼ੌਂਕੀ ਸਰਦਾਰ’, ਭਾਈਚਾਰੇ, ਮੁੱਲਾਂ ਤੇ ਇਨਸਾਨੀ ਰਿਸ਼ਤਿਆਂ ਨੂੰ ਪੇਸ਼ ਕਰਦੀ ਹੈ ਫਿਲਮ

ਚੌਪਾਲ ਨੇ ਆਪਣੀ ਪੰਜਾਬੀ ਓਟੀਟੀ ਪਲੇਟਫਾਰਮ ‘ਤੇ ਫਿਲਮ ਸ਼ੌਂਕੀ ਸਰਦਾਰ ਨੂੰ ਰਿਲੀਜ਼ ਕੀਤਾ ਹੈ, ਜੋ ਰਿਲੀਜ਼ ਤੋਂ ਬਾਅਦ ਦਰਸ਼ਕਾਂ ਵੱਲੋਂ...

ਹਰਿਆਣਾ ਦਾ 23ਵਾਂ ਜ਼ਿਲ੍ਹਾ ਬਣਿਆ ਹਾਂਸੀ, 110 ਪਿੰਡ ਕੀਤੇ ਜਾਣਗੇ ਸ਼ਾਮਲ; CM ਸੈਣੀ ਨੇ ਕੀਤਾ ਸੀ ਐਲਾਨ

ਹਾਂਸੀ ਦੇ ਜ਼ਿਲ੍ਹਾ ਅਹੁਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਰਾਜਪਾਲ ਵੱਲੋਂ ਮਾਲ ਵਿਭਾਗ ਦੁਆਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ...

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਪਾਤੜਾਂ ਸਬ-ਡਿਵੀਜ਼ਨ ਦੇ ਮੌਲਵੀਵਾਲਾ ਪਿੰਡ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ...

ਜਲੰਧਰ-ਲੁਧਿਆਣਾ ਹਾਈਵੇਅ ‘ਤੇ 2 ਬੱਸਾਂ ਤੇ ਟਰੱਕ ਵਿਚਾਲੇ ਹੋਈ ਟੱਕਰ, ਹਾਦਸੇ ‘ਚ 2 ਲੋਕ ਹੋਏ ਜ਼ਖਮੀ

ਧੁੰਦ ਕਾਰਨ ਦੁਰਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਜਲੰਧਰ-ਲੁਧਿਆਣਾ ਹਾਈਵੇਅ ‘ਤੇ ਪੀਏਪੀ ਚੌਕ ਦੇ ਪਿੱਛੇ ਇੰਡੀਅਨ ਆਇਲ ਡਿਪੂ ਨੇੜੇ...

ਨਗਰ ਕੀਰਤਨ ਰੋਕੇ ਜਾਣ ਵਾਲੀ ਘਟਨਾ ‘ਤੇ ਬੋਲੇ ਨਿਊਜ਼ੀਲੈਂਡ ਦੇ MP-‘ਹਰ ਵਿਅਕਤੀ ਨੂੰ ਆਪਣੇ ਧਰਮ ਨੂੰ ਮੰਨਣ ਦਾ ਹੱਕ ਹੈ’

ਨਿਊਜ਼ੀਲੈਂਡ ਵਿਚ ਸਿੱਖਾਂ ਦੇ ਨਗਰ ਕੀਰਤਨ ਦਾ ਰਸਤਾ ਰੋਕੇ ਜਾਣ ਦੇ ਬਾਅਦ ਤੋਂ ਪੰਜਾਬ ‘ਚ ਇਸ ਦਾ ਵਿਰੋਧ ਹੋ ਰਿਹਾ ਹੈ। ਜਿਸ ਦੇ ਬਾਅਦ ਨਗਰ...

123 ਸਾਲ ਪੁਰਾਣੀ ‘ਕਰਜ਼ਨ ਘੜੀ’ ਨੂੰ UK ਤੋਂ ਕਰਵਾਇਆ ਗਿਆ ਠੀਕ, ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੜ ਤੋਂ ਕਰੇਗੀ ਟਿਕ-ਟਿਕ

ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਚ ਦਹਾਕਿਆਂ ਤੱਕ ਇਕ ਅਜਿਹੀ ਘੜੀ ਲੱਗੀ ਰਹੀ ਜਿਸ ਦੀਆਂ ਸੂਈਆਂ 10.08 ਮਿੰਟ ‘ਤੇ ਰੁਕੀਆਂ ਹੋਈਆਂ ਸਨ।...

ਮਾਸਟਰ ਸਲੀਮ ਨੂੰ ਵੱਡਾ ਸਦਮਾ, ਪਿਤਾ ਤੇ ਉਸਤਾਦ ਪੂਰਨਸ਼ਾਹ ਕੋਟੀ ਦਾ ਹੋਇਆ ਦਿਹਾਂਤ

ਪੰਜਾਬ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਨੂੰ ਵੱਡਾ ਸਦਮਾ ਲੱਗਿਆ ਹੈ। ਗਾਇਕ ਦੇ ਪਿਤਾ ਪੂਰਨ ਸ਼ਾਹ ਕੋਟੀ ਅੱਜ ਅਕਾਲ ਚਲਾਣਾ ਕਰ ਗਏ ਹਨ। ਉਹ...

ਮਲੋਟ ‘ਚ ਸੰਘਣੀ ਧੁੰਦ ਕਾਰਨ ਕਾਲਜ ਵੈਨ ਤੇ ਟਰੱਕ ਵਿਚਾਲੇ ਹੋਈ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਸੰਘਣੀ ਧੁੰਦ ਕਾਰਨ ਪੰਜਾਬ ਵਿੱਚ ਸੜਕ ਹਾਦਸੇ ਦੇ ਮਾਮਲੇ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਮਲੋਟ-ਬਠਿੰਡਾ ਰੋਡ ‘ਤੇ ਪਿੰਡ ਥੇੜੀ ਤੋਂ ਸਾਹਮਣੇ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੁਖਬੀਰ ਬਾਦਲ ਨੇ ਕੀਤੀ ਪ੍ਰੈੱਸ ਕਾਨਫਰੰਸ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ MP ਹਰਸਿਮਰਤ ਕੌਰ ਬਾਦਲ ਅੱਜ ਤੜਕਸਾਰ ਸੰਘਣੀ ਧੁੰਦ ਵਿਚਾਲੇ ਸੱਚਖੰਡ ਸ੍ਰੀ...

ਅੰਮ੍ਰਿਤਸਰ : ਸਕੂਲੀ ਵਿਦਿਆਰਥੀਆਂ ਦੀ ਲੜਾਈ ‘ਚ ਹੋਈ ਫਾਇਰਿੰਗ, 1 ਜ਼ਖਮੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਵਿਚ ਮਾਮੂਲੀ ਝਗੜੇ ਨੇ ਖੂਨੀ ਰੂਪ ਧਾਰ...

ਮੁਅੱਤਲ DIG ਹਰਚਰਨ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ ! ਗ੍ਰਹਿ ਮੰਤਰਾਲੇ ਕੋਲ ਪਹੁੰਚਿਆ ਭੁੱਲਰ ਦਾ ਰਿਸ਼ਵਤਕਾਂਡ

ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਵਿੱਚ ਫਸੇ ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ...

ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਹੋਣ ਵਾਲੀ ਬੈਠਕ ਹੋਈ ਮੁਲਤਵੀ, ਹੁਣ 30 ਦਸੰਬਰ ਨੂੰ ਹੋਵੇਗੀ ਅਗਲੀ ਮੀਟਿੰਗ

ਕਿਸਾਨਾਂ ਦੀ ਅੱਜ ਸਰਕਾਰ ਨਾਲ ਹੋਣ ਵਾਲੀ ਬੈਠਕ ਮੁਲਤਵੀ ਹੋ ਗਈ ਹੈ। ਹੁਣ 30 ਦਸੰਬਰ ਨੂੰ ਕਿਸਾਨਾਂ ਤੇ ਸਰਕਾਰ ਵਿਚਾਲੇ ਬੈਠਕ ਹੋਵੇਗੀ। ਇਸ ਦੀ...

ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਪੰਜਾਬ ਦਾ ਡਿੱਗਿਆ ਪਾਰਾ, 5 ਦਿਨਾਂ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਵੀ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਰਕੇ ਵਿਜ਼ੀਬਿਲਟੀ ਕਾਫੀ ਘੱਟ ਹੈ। ਦੂਜੇ ਪਾਸੇ ਲੁਧਿਆਣਾ ਵਿਚ ਕੋਲਡ ਡੇ...

ਰਾਣਾ ਬਲਾਚੌਰੀਆ ਦੀ ਪਿਸਤੌਲ ਚੋਰੀ ਕਰਨ ਵਾਲੇ ਵਿਅਕਤੀ ਦੀ ਹੋਈ ਪਛਾਣ, ਕਤਲ ਦੇ ਬਾਅਦ ਆਇਆ ਸੀ ਨਿਹੰਗ ਬਾਣੇ ‘ਚ

ਰਾਣਾ ਬਲਚੌਰੀਆ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਣਾ ਬਲਾਚੌਰੀਆ ਦਾ ਪਿਸਤੌਲ ਚੋਰੀ ਕਰਨ ਵਾਲੇ ਵਿਅਕਤੀ ਦੀ ਪਛਾਣ ਹੋ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-12-2025

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ...

ਸਰਦੀਆਂ ‘ਚ ਵਧ ਜਾਂਦੇ ਹਨ ‘ਫਰੋਜ਼ਨ ਸ਼ੋਲਡਰ’ ਦੇ ਮਾਮਲੇ, ਜਾਣੇ ਇਸ ਦੇ ਲੱਛਣ ਤੇ ਬਚਾਅ ਦੇ ਤਰੀਕੇ

ਆਧੁਨਿਕ ਜੀਵਨਸ਼ੈਲੀ ਕਰਕੇ ਤੇ ਸਿਹਤ ਪ੍ਰਤੀ ਲਾਪਰਵਾਹੀ ਕਾਰਨ ਪਿੱਠ, ਕਮਰ, ਗਰਦਨ ਅਤੇ ਮੋਢਿਆਂ ਦੇ ਦਰਦ ਵਰਗੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ...